ਤਾਜਾ ਖ਼ਬਰਾਂ


ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  11 minutes ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  30 minutes ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  1 minute ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 1 hour ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਭਾਰਤ ਬੰਦ ਦੇ ਸੱਦੇ ਨੂੰ ਕੋਟਫੱਤਾ ਸਰਕਲ ਵਿਚ ਮਿਲਿਆ ਭਰਵਾਂ ਹੁੰਗਾਰਾ
. . .  1 day ago
ਕੋਟਫੱਤਾ,27 ਸਤੰਬਰ (ਰਣਜੀਤ ਸਿੰਘ ਬੁੱਟਰ) - ਸੰਯੁਕਤ ਕਿਸਾਨ ਮੋਰਚੇ ਦੀ 27 ਦੀ ਭਾਰਤ ਬੰਦ ਦੀ ਕਾਲ ਨੂੰ ਕੋਟਫੱਤਾ ਸਰਕਲ ਦੇ ਪਿੰਡਾਂ ਵਿਚ ਭਰਵਾਂ ਹੁੰਗਾਰਾ ਮਿਲਿਆ | ਕੋਟਸ਼ਮੀਰ ਦੀ ਉਗਰਾਹਾਂ ਇਕਾਈ ਨੇ ਦਸਮੇਸ਼ ਵੈੱਲਫੇਅਰ ਕਲੱਬ ਅਤੇ ਵੱਡੀ ...
ਮੋਦੀ ਦੇ ਕਾਲੇ ਕਾਨੂੰਨਾਂ ਨੇ ਲਈ ਇਕ ਹੋਰ ਕਿਸਾਨ ਦੀ ਜਾਨ
. . .  1 day ago
ਨੂਰਮਹਿਲ (ਜਲੰਧਰ) , 27 ਸਤੰਬਰ (ਜਸਵਿੰਦਰ ਸਿੰਘ ਲਾਂਬਾ) - ਕਿਸਾਨ ਬਘੇਲ ਰਾਮ ਦੀ ਦਿੱਲੀ ਸਿੰਘੂ ਬਾਰਡਰ 'ਤੇ ਅਚਾਨਕ ਸਵੇਰੇ ਮੌਤ ਹੋ ਗਈ, ਜੋ ਕਿ ਪਹਿਲੇ ਦਿਨ ਤੋਂ ਹੀ ਸੰਘਰਸ਼ ਨਾਲ ਜੁੜੇ ਹੋਏ...
ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੋਕੀਆਂ ਰੇਲਾਂ
. . .  1 day ago
ਸੋਨੀਪਤ, 27 ਸਤੰਬਰ - ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਸੋਨੀਪਤ ਵਿਖੇ ਕਿਸਾਨਾਂ ਨੇ ਪਟੜੀ 'ਤੇ ਲੰਮੇ ਪੈ ਕੇ ਰੇਲਾਂ ਰੋਕੀਆਂ...
ਦਿੱਲੀ ਬਾਰਡਰ 'ਤੇ ਲੱਗਾ ਲੰਬਾ ਜਾਮ, ਗੱਡੀਆਂ ਦੀਆਂ ਲੱਗੀਆਂ ਲੰਬੀਆਂ ਕਤਾਰਾਂ
. . .  1 day ago
ਨਵੀਂ ਦਿੱਲੀ, 27 ਸਤੰਬਰ - ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦਿੱਤੇ ਗਏ ਭਾਰਤ ਬੰਦ ਦੇ ਦੌਰਾਨ ਦਿੱਲੀ ਅਤੇ ਐਨ.ਸੀ.ਆਰ ਦੇ ਕਈ ਇਲਾਕਿਆਂ ਵਿਚ ਭਾਰੀ ਜਾਮ ਵੇਖਣ ਨੂੰ ਮਿਲਿਆ...
ਦਿੱਲੀ ਤੋਂ ਬਿਹਾਰ ਤੱਕ ਭਾਰਤ ਬੰਦ ਦਾ ਅਸਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤ ਬੰਦ ਦੇ ਦੌਰਾਨ ਦਿੱਲੀ, ਯੂਪੀ ਅਤੇ ਆਸਪਾਸ ਦੇ ਇਲਾਕਿਆਂ ਵਿਚ ਪੁਲਿਸ ਅਲਰਟ 'ਤੇ ਹੈ। ਦਰਜਨ ਤੋਂ ਵੱਧ ਸਿਆਸੀ ਪਾਰਟੀਆਂ, ਸੰਗਠਨਾਂ ਨੇ ਇਸ ਬੰਦ ਦਾ ਸਮਰਥਨ ਕੀਤਾ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਫਿਰੋਜ਼ਪੁਰ

10ਵੀਂ ਸੀ.ਬੀ.ਐਸ.ਈ. ਦੇ ਨਤੀਜਿਆਂ 'ਚ ਵਿਦਿਆਰਥੀਆਂ ਨੇ ਗੱਡੇ ਸਫ਼ਲਤਾ ਦੇ ਝੰਡੇ

ਫ਼ਿਰੋਜ਼ਪੁਰ, 3 ਅਗਸਤ (ਤਪਿੰਦਰ ਸਿੰਘ, ਗੁਰਿੰਦਰ ਸਿੰਘ)- ਸੀ.ਬੀ.ਐਸ.ਈ ਵਲੋਂ ਅੱਜ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਵਿਚ ਫ਼ਿਰੋਜ਼ਪੁਰ ਦੇ ਨਿਰੋਲ ਪ੍ਰਾਈਵੇਟ ਸਕੂਲਾਂ ਦੇ ਵਿਦਿਆਰਥੀਆਂ ਨੇ ਬਾਜ਼ੀ ਮਾਰਦਿਆਂ ਸਫਲਤਾ ਦੇ ਝੰਡੇ ਗੱਡੇ ਹਨ | ਜ਼ਿਲ੍ਹੇ ਦੇ ਬਹੁਤੇ ਸਕੂਲਾਂ ਦਾ ਨਤੀਜਾ ਸੌ ਫ਼ੀਸਦੀ ਰਿਹਾ, ਜਦਕਿ 80 ਫ਼ੀਸਦੀ ਤੋਂ ਵੱਧ ਵਿਦਿਆਰਥੀਆਂ ਨੇ ਉੱਚ ਪ੍ਰਤੀਸ਼ਤ ਅੰਕਾਂ ਨਾਲ ਅਗਲੀ ਜਮਾਤ ਵਿਚ ਕਦਮ ਰੱਖਿਆ ਹੈ | ਹਮੇਸ਼ਾ ਦੀ ਤਰ੍ਹਾਂ ਇਸ ਨਤੀਜੇ ਵਿਚੋਂ ਵੀ ਲੜਕੀਆਂ ਨੇ ਲੜਕਿਆਂ ਨਾਲੋਂ ਵੱਧ ਅੰਕ ਲੈ ਕੇ ਆਪਣੀ ਚੜ੍ਹਤ ਬਣਾਈ ਰੱਖੀ |
ਆਰ.ਐਸ.ਡੀ. ਰਾਜ ਰਤਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਪਿੰ੍ਰਸੀਪਲ ਮੈਡਮ ਪ੍ਰਵੀਨ ਔਲ ਨੇ ਦੱਸਿਆ ਕਿ ਸੈਸ਼ਨ 2020-21 ਦਾ ਸਕੂਲ ਦੀ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ, ਸਕੂਲ ਦੇ ਕੁੱਲ 62 ਵਿਦਿਆਰਥੀਆਂ ਵਿਚੋਂ 48 ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿਚ ਜਦ ਕਿ ਬਾਕੀ ਵਿਦਿਆਰਥੀਆਂ ਨੇ ਦੂਜੇ ਦਰਜੇ ਵਿਚ ਪ੍ਰੀਖਿਆ ਪਾਸ ਕੀਤੀ | ਉਨ੍ਹਾਂ ਦੱਸਿਆ ਕਿ 96 ਪ੍ਰਤੀਸ਼ਤ ਅੰਕ ਹਾਸਲ ਕਰਕੇ ਵਿਦਿਆਰਥਣਾਂ ਸੁਨੇਹਾ ਤੇ ਸੁਹਾਨਾ ਸਾਂਝੇ ਰੂਪ ਵਿਚ ਪਹਿਲੇ ਸਥਾਨ, 95 ਪ੍ਰਤੀਸ਼ਤ ਅੰਕਾਂ ਨਾਲ ਰੂਦਰ ਦੂਜੇ ਅਤੇ 90.2 ਪ੍ਰਤੀਸ਼ਤ ਅੰਕ ਹਾਸਲ ਕਰਕੇ ਪਾਇਲ ਤੀਸਰੇ ਸਥਾਨ 'ਤੇ ਰਹੇ | ਵਿਦਿਆਰਥੀਆਂ ਦੀ ਇਸ ਪ੍ਰਾਪਤੀ 'ਤੇ ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐੱਸ.ਸੀ ਸਾਂਵਲਕਾ, ਸਕੱਤਰ ਰਜਨੀਸ਼ ਸਾਂਵਲਕਾ, ਨਿਰਦੇਸ਼ਕ ਐੱਸ.ਪੀ ਆਨੰਦ ਤੇ ਪਿੰ੍ਰਸੀਪਲ ਪ੍ਰਵੀਨ ਔਲ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਿਹਨਤੀ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਬੱਚਿਆਂ ਦੇ ਭਵਿੱਖ ਵਿਚ ਹੋਰ ਬੁਲੰਦੀਆਂ ਹਾਸਲ ਕਰਨ ਦੀ ਕਾਮਨਾ ਕੀਤੀ ਹੈ |
ਵਿਵੇਕਾਨੰਦ ਵਰਲਡ ਸਕੂਲ ਦੇ ਡਾਇਰੈਕਟਰ ਡਾ: ਐਸ.ਐਨ ਰੁਦਰਾ ਨੇ ਦੱਸਿਆ ਕਿ ਸਕੂਲ ਦੇ ਵਿਦਿਆਰਥੀਆਂ ਨੇ 100 ਪ੍ਰਤੀਸ਼ਤ ਨਤੀਜੇ ਲਿਆ ਕੇ ਸਕੂਲ ਤੇ ਮਾਪਿਆਂ ਦਾ ਸਿਰ ਮਾਣ ਨਾਲ ਉੱਚਾ ਕੀਤਾ ਹੈ | ਉਨ੍ਹਾਂ ਦੱਸਿਆ ਕਿ ਵਿਦਿਆਰਥੀ ਮੁਸਕਾਨ ਨੇ 94.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਸਕੂਲ ਵਿਚੋਂ ਪਹਿਲਾ, ਵੰਸ਼ਿਕਾ ਨੇ 93.8 ਪ੍ਰਤੀਸ਼ਤ ਅੰਕਾਂ ਨਾਲ ਦੂਸਰਾ ਅਤੇ ਯਸ਼ ਗੋਇਲ ਨੇ 92.2 ਪ੍ਰਤੀਸ਼ਤ ਅੰਕਾਂ ਨਾਲ ਤੀਸਰਾ ਸਥਾਨ ਹਾਸਿਲ ਕੀਤਾ, ਜਦ ਕਿ ਬਾਕੀ ਵਿਦਿਆਰਥੀਆਂ ਨੇ ਚੰਗੇ ਅੰਕ ਪ੍ਰਾਪਤ ਕਰਕੇ ਦਸਵੀਂ ਜਮਾਤ ਪਾਸ ਕੀਤੀ ਹੈ | ਸਕੂਲ ਦੇ ਮੁੱਖ ਪ੍ਰਸ਼ਾਸਕ ਪਰਮਵੀਰ ਸ਼ਰਮਾ ਅਤੇ ਪ੍ਰਸ਼ਾਸਕ ਵਿਪਨ ਕੁਮਾਰ ਸ਼ਰਮਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਸ਼ਾਨਦਾਰ ਪ੍ਰਾਪਤੀ ਲਈ ਵਧਾਈ ਦਿੱਤੀ ਅਤੇ ਮੂੰਹ ਮਿੱਠਾ ਕਰਵਾਇਆ | ਸਕੂਲ ਦੇ ਡੀਨ ਅਕਾਦਮਿਕ ਪ੍ਰੋ: ਏ.ਕੇ ਸੇਠੀ ਨੇ ਸ਼ਾਨਦਾਰ ਨਤੀਜਿਆਂ ਦਾ ਸਿਹਰਾ ਸਕੂਲ ਦੀ ਸਮੂਹ ਟੀਮ ਦੀ ਸਖ਼ਤ ਮਿਹਨਤ ਨੂੰ ਦਿੱਤਾ |
ਡੀ.ਸੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੌ ਪ੍ਰਤੀਸ਼ਤ ਨਤੀਜੇ ਨਾਲ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ | ਪਿ੍ੰਸੀਪਲ ਪੂਜਾ ਪੰਥਰੀ ਨੇ ਦੱਸਿਆ ਕਿ ਵਿਦਿਆਰਥੀ ਸਕਸ਼ਮ ਪੁਰੀ ਨੇ 99.60 ਪ੍ਰਤੀਸ਼ਤ ਅੰਕ ਨਾਲ ਸਕੂਲ ਵਿਚੋਂ ਪਹਿਲਾ ਸਥਾਨ ਹਾਸਲ ਕੀਤਾ ਜਦ ਕਿ ਤਨਵੀ ਨੇ 99.20 ਪ੍ਰਤੀਸ਼ਤ, ਸੋਮਿਆਂ ਨੇ 99 ਪ੍ਰਤੀਸ਼ਤ, ਵਿਨੀਤ ਵਸ਼ਿਸ਼ਟ ਨੇ 98.60 ਪ੍ਰਤੀਸ਼ਤ, ਵਿੰਨੀ ਵਸ਼ਿਸ਼ਟ ਨੇ 98.40 ਪ੍ਰਤੀਸ਼ਤ ਅਤੇ ਅੰਕਿਤਾ ਚੋਪੜਾ ਨੇ 98 ਪ੍ਰਤੀਸ਼ਤ ਅੰਕ ਹਾਸਲ ਕੀਤੇ ਹਨ | ਉਨ੍ਹਾਂ ਦੱਸਿਆ ਕਿ ਇਸ ਪ੍ਰੀਖਿਆ ਵਿਚ ਸਕੂਲ ਦੇ ਕੁੱਲ 278 ਵਿਦਿਆਰਥੀਆਂ ਵਿਚੋਂ 34 ਵਿਦਿਆਰਥੀਆਂ ਨੇ 95 ਪ੍ਰਤੀਸ਼ਤ ਤੋਂ ਵੱਧ ਜਦਕਿ 60 ਵਿਦਿਆਰਥੀਆਂ ਨੇ 90 ਤੋਂ 95 ਪ੍ਰਤੀਸ਼ਤ ਤੱਕ ਅੰਕ ਹਾਸਲ ਕੀਤੇ ਹਨ | ਵਿਦਿਆਰਥੀਆਂ ਦੀ ਇਸ ਸਫਲਤਾ 'ਤੇ ਡਿਪਟੀ ਪਿ੍ੰ. ਮੁਨੀਸ਼ ਬਾਂਗਾ, ਅਧਿਆਪਕ ਮਨਜਿੰਦਰ ਸਿੰਘ, ਰਾਜਵੰਤ ਕੌਰ, ਗੁਰਪ੍ਰੀਤ ਸਿੰਘ, ਮੀਨਾਕਸ਼ੀ ਸੋਈ, ਰੋਜ਼ੀ ਮਹਿਤਾ, ਸੰਜੀਵ ਸਿਕਰੀ, ਆਰਤੀ ਟੱਕਰ, ਨਿਸ਼ਾ ਸ਼ਰਮਾ, ਨੀਤੀ ਵਰਮਾਨੀ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ |

ਠੇਕਾ ਮੁਲਾਜ਼ਮਾਂ ਵਲੋਂ ਫ਼ਿਰੋਜ਼ਪੁਰ ਕੈਂਟ ਬੱਸ ਸਟੈਂਡ ਬੰਦ ਰੱਖ ਕੇ ਕੀਤਾ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 3 ਅਗਸਤ (ਤਪਿੰਦਰ ਸਿੰਘ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਮੁਲਾਜ਼ਮਾਂ ਨੂੰ ਰੈਗੂਲਰ ਕਰਨ ਅਤੇ ਨਵੇਂ ਕਿਰਤ ਅਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਨੂੰ ਲੈ ਕੇ ਮੋਰਚੇ ਦੇ ਬੈਨਰ ਹੇਠ ਫ਼ਿਰੋਜ਼ਪੁਰ ਕੈਂਟ ਬੱਸ ਸਟੈਂਡ ਬੰਦ ਕਰਕੇ ਧਰਨੇ ...

ਪੂਰੀ ਖ਼ਬਰ »

'ਆਪ' ਨੇ ਬਿਜਲੀ ਗਾਰੰਟੀ ਸਬੰਧੀ ਕੀਤਾ ਲੋਕਾਂ ਨੂੰ ਜਾਗਰੂਕ

ਸੂਬੇ ਦੇ ਲੋਕਾਂ ਨੂੰ 300 ਯੂਨਿਟ ਮੁਫ਼ਤ ਬਿਜਲੀ ਦੇਣਾ ਹੀ ਆਪ ਦੀ ਗਾਰੰਟੀ- ਸੰਧਾ ਆਰਿਫ਼ ਕੇ, 2 ਅਗਸਤ (ਬਲਬੀਰ ਸਿੰਘ ਜੋਸਨ)- ਦਿੱਲੀ ਦੇ ਮੁੱਖ ਮੰਤਰੀ ਤੇ ਪਾਰਟੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਸੂਬੇ ਚ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦੇ ਕੀਤੇ ਐਲਾਨ ...

ਪੂਰੀ ਖ਼ਬਰ »

ਨਰੇਗਾ ਮੁਲਾਜ਼ਮਾਂ ਵਲੋਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 3 ਅਗਸਤ (ਤਪਿੰਦਰ ਸਿੰਘ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਅਧੀਨ ਕੰਟਰੈਕਟ 'ਤੇ ਡਿਊਟੀ ਕਰ ਰਹੇ ਨਰੇਗਾ ਮੁਲਾਜ਼ਮਾਂ ਵਲੋਂ ਹੜਤਾਲ ਲਗਾਤਾਰ ਜਾਰੀ ਹੈ, ਜਿਸ ਕਾਰਨ ਪਿੰਡਾਂ ਵਿਚ ਵਿਕਾਸ ਕਾਰਜ ਬਿਲਕੁਲ ਠੱਪ ਹੋ ਚੁੱਕੇ ਹਨ, ਪਰ ਸਰਕਾਰ ਟੱਸ ਤੋਂ ਮੱਸ ...

ਪੂਰੀ ਖ਼ਬਰ »

ਰੇਤੇ ਦੀ ਨਾਜਾਇਜ਼ ਮਾਈਨਿੰਗ ਤਹਿਤ ਮਾਮਲਾ ਦਰਜ

ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਵਲੋਂ ਰੇਤਾ ਦੀ ਕਾਲਾ ਬਾਜ਼ਾਰੀ ਰੋਕਣ ਲਈ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ ਤਹਿਤ ਮਮਦੋਟ ਪੁਲਿਸ ਵਲੋਂ ਰੇਤਾ ਦੀ ਨਜਾਇਜ਼ ਮਾਈਨਿੰਗ ਕਰਨ ਵਾਲੇ ਨਾਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰਕੇ ਟਰੈਕਟਰ-ਟਰਾਲੀ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਵਲੋਂ ਵਿਭਾਗੀ ਕੰਮਾਂ ਦਾ ਬਾਈਕਾਟ ਕਰਕੇ ਦਫ਼ਤਰਾਂ ਅੱਗੇ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 3 ਅਗਸਤ (ਤਪਿੰਦਰ ਸਿੰਘ)- ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੇ ਸੱਦੇ 'ਤੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਫ਼ਿਰੋਜ਼ਪੁਰ ਵਲੋਂ ਜਲ ਸਪਲਾਈ ਵਿਭਾਗ ਦੇ ਉਪ ਮੰਡਲ ਦਫ਼ਤਰ ਜ਼ਿਲ੍ਹਾ ...

ਪੂਰੀ ਖ਼ਬਰ »

ਸਰਕਾਰ ਜਲਦ ਪਟਵਾਰੀਆਂ ਦੀਆਂ ਮੰਗਾਂ ਹੱਲ ਕਰ ਕਿਸਾਨਾਂ ਦੀ ਖੱਜਲ-ਖ਼ੁਆਰੀ ਹੋਣੋਂ ਬਚਾਏ-ਬੀ.ਕੇ.ਯੂ. ਲੱਖੋਵਾਲ

ਖੋਸਾ ਦਲ ਸਿੰਘ, 3 ਅਗਸਤ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਵਿਸ਼ੇਸ਼ ਮੀਟਿੰਗ ਦਰਸ਼ਨ ਸਿੰਘ ਮੀਹਾਂ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਨਜ਼ਦੀਕੀ ਪਿੰਡ ਖੋਸਾ ਦਲ ਸਿੰਘ ਵਾਲਾ ਵਿਖੇ ਹੋਈ | ਮੀਟਿੰਗ ਉਪਰੰਤ 'ਅਜੀਤ' ਨਾਲ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਸੁਖਬੀਰ ਵਲੋਂ ਕੀਤੇ ਵਾਅਦਿਆਂ ਨੂੰ ਲੈ ਕੇ ਸ਼ਹਿਰੀ ਹਲਕੇ ਦੇ ਅਕਾਲੀਆਂ ਨੇ ਲੱਡੂ ਵੰਡੇ

ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਜਿੱਤਣ ਉਪਰੰਤ ਪੰਜਾਬ ਵਾਸੀਆਂ ਲਈ ਸਹੂਲਤਾਂ ਦੇਣ ਦੇ ਕੀਤੇ ਵਾਅਦਿਆਂ ਨੂੰ ਲੈ ਕੇ ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਅਕਾਲੀ ਆਗੂ ...

ਪੂਰੀ ਖ਼ਬਰ »

ਦੇਵ ਸੈਨਾ ਵਲੋਂ ਖ਼ਾਲਸਾਈ ਕਕਾਰਾਂ ਦੀ ਬੇਅਦਬੀ ਕਰਨ ਦਾ ਫੈੱਡਰੇਸ਼ਨ ਮਹਿਤਾ ਵਲੋਂ ਸਖ਼ਤ ਵਿਰੋਧ

ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਹਰਿਆਣਾ ਦੇ ਸ਼ਹਿਰ ਕੁਰੂਕਸ਼ੇਤਰ ਨੇੜੇ ਸਥਿਤ ਇਤਿਹਾਸਕ ਗੁਰਦੁਆਰਾ ਮੀਰੀ-ਪੀਰੀ ਸਾਹਿਬ ਦੇ ਸਾਹਮਣੇ ਦੇਵ ਸੈਨਾ ਨਾਂਅ ਦੀ ਜਥੇਬੰਦੀ ਦੇ ਵਰਕਰਾਂ ਵਲੋਂ ਖ਼ਾਲਸਾਈ ਚਿੰਨ੍ਹ ਪਹਿਨ ਕੇ ਸਿੱਖ ਕਕਾਰਾਂ ਦੀ ਬੇਰਹੁਮਤੀ ਕਰਨ ਦੀ ...

ਪੂਰੀ ਖ਼ਬਰ »

400 ਯੂਨਿਟ ਮੁਫ਼ਤ ਬਿਜਲੀ ਦੇ ਐਲਾਨ ਤੋਂ ਬਾਅਦ ਗੁਰੂਹਰਸਹਾਏ ਦੇ ਲੋਕਾਂ 'ਚ ਖ਼ੁਸ਼ੀ ਦਾ ਮਾਹੌਲ

ਗੁਰੂਹਰਸਹਾਏ, 3 ਅਗਸਤ (ਕਪਿਲ ਕੰਧਾਰੀ)- ਪੰਜਾਬ ਵਿਚ 2022 ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਬੀਤੇ ਦਿਨੀਂ ਕੇਜਰੀਵਾਲ ਸਰਕਾਰ ਵਲੋਂ ਪੰਜਾਬ ਦੇ ਲੋਕਾਂ ਨੂੰ 300 ਯੂਨਿਟ ਬਿਜਲੀ ਮੁਫ਼ਤ ਦੇਣ ਦਾ ਐਲਾਨ ਕੀਤਾ ਸੀ, ਉੱਥੇ ਹੀ ਅੱਜ ਸ਼੍ਰੋਮਣੀ ਅਕਾਲੀ ...

ਪੂਰੀ ਖ਼ਬਰ »

35 ਪਰਿਵਾਰ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਿਲ

ਮੱਲਾਂਵਾਲਾ, 3 ਅਗਸਤ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਨਰੇਸ਼ ਕਟਾਰੀਆ ਸਾਬਕਾ ਵਿਧਾਇਕ ਜ਼ੀਰਾ ਦੀ ਅਗਵਾਈ ਹੇਠ ਪਿੰਡ ਆਸਫ਼ਵਾਲਾ ਦੇ 35 ਪਰਿਵਾਰ ਵੱਖ-ਵੱਖ ਸਿਆਸੀ ਪਾਰਟੀਆਂ ਛੱਡ ਕੇ ਆਮ ਆਦਮੀ ਪਾਰਟੀ ਵਿਚ ...

ਪੂਰੀ ਖ਼ਬਰ »

20 ਤੋਂ ਵੱਧ ਪਰਿਵਾਰ ਹੋਏ ਆਪ 'ਚ ਸ਼ਾਮਿਲ

ਫ਼ਿਰੋਜ਼ਪੁਰ, 3 ਅਗਸਤ (ਕੁਲਬੀਰ ਸਿੰਘ ਸੋਢੀ)- ਸੂਬੇ ਅੰਦਰ ਸਾਲ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਆਪ ਆਗੂਆਂ ਵਲੋਂ ਲੋਕਾਂ ਨਾਲ ਮੇਲ-ਮਿਲਾਪ ਤੇ ਪਾਰਟੀ ਵਿਚ ਸ਼ਾਮਿਲ ਕਰਨ ਦਾ ਸਿਲਸਿਲਾ ਵੱਡੇ ਪੱਧਰ 'ਤੇ ਜਾਰੀ ਹੈ | ਇਸੇ ਲੜੀ ਨੂੰ ਅੱਗੇ ...

ਪੂਰੀ ਖ਼ਬਰ »

ਹੱਕੀ ਮੰਗਾਂ ਅਤੇ ਅਧਿਕਾਰਾਂ ਦੀ ਪੂਰਤੀ ਲਈ ਆਸ਼ਾ ਵਰਕਰਾਂ ਥਾਲੀਆਂ ਖੜਕਾ ਕੇ ਕੀਤਾ ਸਰਕਾਰ ਦਾ ਪਿੱਟ ਸਿਆਪਾ

ਫ਼ਿਰੋਜ਼ਪੁਰ, 3 ਅਗਸਤ (ਜਸਵਿੰਦਰ ਸਿੰਘ ਸੰਧੂ)- ਬਿਨ ਤਨਖ਼ਾਹੋਂ ਸਿਰਫ਼ ਇੰਨਸੈਂਟਿਵ 'ਤੇ ਸਿਹਤ ਵਿਭਾਗ ਅੰਦਰ ਰੋਜ਼ਾਨਾ 55 ਕੰਮਾਂ ਨੂੰ ਜੀ ਜਾਨ ਨਾਲ ਨੇਪਰੇ ਚਾੜ੍ਹਨ ਤੋਂ ਇਲਾਵਾ ਕੋਰੋਨਾ ਮਹਾਂਮਾਰੀ ਦੇ ਜ਼ੋਰ 'ਚ ਆਪਣੀ ਅਤੇ ਆਪਣੇ ਪਰਿਵਾਰ ਦੀ ਜਾਨ ਜੋਖ਼ਮ 'ਚ ਪਾ ਕੇ ...

ਪੂਰੀ ਖ਼ਬਰ »

ਮਨਪ੍ਰੀਤ ਸਿੰਘ ਸਿੱਧੂ ਬਣੇ ਅਕਾਲੀ ਦਲ ਫ਼ਿਰੋਜ਼ਪੁਰ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ

ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਨੌਜਵਾਨ ਆਗੂ ਮਨਪ੍ਰੀਤ ਸਿੰਘ ਸਿੱਧੂ ਮਮਦੋਟ ਨੂੰ ਪਾਰਟੀ ਦੇ ਪ੍ਰਚਾਰ ਤੇ ਪਸਾਰ ਲਈ ਦਿਨ-ਰਾਤ ਇਕ ਕਰਕੇ ਕੀਤੀ ਗਈ ਮਿਹਨਤ ਸਦਕਾ ਸਾਬਕਾ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਹਲਕਾ ਫ਼ਿਰੋਜ਼ਪੁਰ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਥੇ. ਹਰੀ ਸਿੰਘ ਜ਼ੀਰਾ ਦੀ ਪਹਿਲੀ ਬਰਸੀ ਮੌਕੇ ਧਾਰਮਿਕ ਸਮਾਗਮ

ਜ਼ੀਰਾ, 3 ਅਗਸਤ (ਜੋਗਿੰਦਰ ਸਿੰਘ ਕੰਡਿਆਲ, ਮਨਜੀਤ ਸਿੰਘ ਢਿੱਲੋਂ)-ਸਿਆਸੀ ਗਲਿਆਰਿਆਂ ਵਿਚ ਮੂਹਰਲੀ ਕਤਾਰ ਦੇ ਆਗੂ ਅਤੇ ਦਰਵੇਸ਼ ਸਿਆਸਤਦਾਨ ਵਜੋਂ ਮੰਨੇ ਗਏ ਸਾਬਕਾ ਮੰਤਰੀ ਜਥੇ. ਹਰੀ ਸਿੰਘ ਜ਼ੀਰਾ ਨੂੰ ਇਸ ਸੰਸਾਰ ਤੋਂ ਰੁਖ਼ਸਤ ਹੋਇਆ ਇਕ ਵਰ੍ਹਾ ਬੀਤ ਗਿਆ ਹੈ | ...

ਪੂਰੀ ਖ਼ਬਰ »

ਚੋਰਾਂ ਨੇ ਸਕੂਲ ਦਾ ਤਾਲਾ ਤੋੜ ਕੇ ਕੀਤਾ ਸਾਮਾਨ ਚੋਰੀ

ਗੁਰੂਹਰਸਹਾਏ, 3 ਅਗਸਤ (ਕਪਿਲ ਕੰਧਾਰੀ)- ਗੁਰੂਹਰਸਹਾਏ ਸ਼ਹਿਰ ਵਿਚ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ | ਆਏ ਦਿਨ ਚੋਰੀ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵਿਚ ਵਾਧਾ ਹੁੰਦਾ ਜਾ ਰਿਹਾ ਹੈ, ਜਿਸ ਨੂੰ ਲੈ ਕੇ ਲੋਕਾਂ ਵਿਚ ਭਾਰੀ ਡਰ ਦਾ ...

ਪੂਰੀ ਖ਼ਬਰ »

ਭਾਈ ਜਸਪਾਲ ਸਿੰਘ ਫੈਡਰੇਸ਼ਨ ਮਹਿਤਾ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਫ਼ਿਰੋਜ਼ਪੁਰ, 3 ਅਗਸਤ (ਗੁਰਿੰਦਰ ਸਿੰਘ)-ਸਿੱਖ ਸਟੂਡੈਂਟਸ ਫੈਡਰੇਸ਼ਨ ਮਹਿਤਾ ਵਲੋਂ ਜਥੇਬੰਦਕ ਢਾਂਚੇ ਦੇ ਕੀਤੇ ਵਿਸਥਾਰ ਵਿਚ ਫੈਡਰੇਸ਼ਨ ਦੇ ਸਰਪ੍ਰਸਤ ਭਾਈ ਰਜਿੰਦਰ ਸਿੰਘ ਮਹਿਤਾ ਤੇ ਅਮਰਜੀਤ ਸਿੰਘ ਚਾਵਲਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਕੌਮੀ ਪ੍ਰਧਾਨ ਭਾਈ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜ਼ੀਰਾ ਨੇ ਸੇਵਾ ਦਿਵਸ ਮਨਾਇਆ

ਜ਼ੀਰਾ, 3 ਅਗਸਤ (ਮਨਜੀਤ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਖੇਤਰ ਜ਼ੀਰਾ ਵੱਲੋਂ ਸ੍ਰੀ ਗੁਰੂ ਹਰਿ ਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜ਼ੀਰਾ ਵਿਖੇ ਸੇਵਾ ਦਿਵਸ ਮਨਾਇਆ ਗਿਆ | ਇਸ ਦੌਰਾਨ ਸੇਵਾਦਾਰਾਂ ਵੱਲੋਂ ਸ਼ਹਿਰ ਦੇ ਵੱਖ-ਵੱਖ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰ/ਹੈਲਪਰਾਂ ਵਲੋਂ 14,15 ਅਗਸਤ ਨੂੰ ਕੈਬਨਿਟ ਮੰਤਰੀ ਦੀ ਕੋਠੀ ਦਾ ਘਿਰਾਓ

ਗੁਰੂਹਰਸਹਾਏ, 3 ਅਗਸਤ (ਹਰਚਰਨ ਸਿੰਘ ਸੰਧੂ)- ਪੰਜਾਬ ਸਰਕਾਰ ਦੇ ਲਾਰਿਆਂ ਤੋਂ ਅੱਕੀਆਂ ਪਈਆਂ ਸੂਬੇ ਭਰ ਦੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਹੁਣ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ 7 ਅਗਸਤ ਤੋਂ ਕਾਂਗਰਸੀ ਮੰਤਰੀਆਂ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਏਕਤਾ ਡਕੌਂਦਾ ਨੇ ਬਣਾਈਆਂ ਕਮੇਟੀਆਂ

ਮਮਦੋਟ, 3 ਅਗਸਤ (ਸੁਖਦੇਵ ਸਿੰਘ ਸੰਗਮ)- ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਜ਼ਿਲ੍ਹਾ ਪ੍ਰਧਾਨ ਹਰਨੇਕ ਸਿੰਘ ਮਹਿਮਾ ਅਤੇ ਜ਼ਿਲ੍ਹਾ ਆਗੂ ਦਰਸ਼ਨ ਸਿੰਘ ਕੜਮਾ ਦੀ ਅਗਵਾਈ ਹੇਠ ਬਲਾਕ ਮਮਦੋਟ ਦੇ ਪਿੰਡ ਚਪਾਤੀ ਵਿਖੇ ਕੀਤੀ ਗਈ ਮੀਟਿੰਗ ਦੌਰਾਨ ਪਿੰਡ ਵਾਸੀਆਂ ...

ਪੂਰੀ ਖ਼ਬਰ »

ਯੂਥ ਅਕਾਲੀ ਆਗੂਆਂ ਨੇ ਕੀਤੀਆਂ ਸਰਗਰਮੀਆਂ ਤੇਜ਼

ਕੁੱਲਗੜ੍ਹੀ, 3 ਅਗਸਤ (ਸੁਖਜਿੰਦਰ ਸਿੰਘ ਸੰਧੂ)-ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਯੂਥ ਅਕਾਲੀ ਦਲ ਦੇ ਆਗੂਆਂ ਨੇ ਆਪਣੀਆਂ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਹੋਇਆ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਅਵਤਾਰ ਸਿੰਘ ਰੁਕਣ ...

ਪੂਰੀ ਖ਼ਬਰ »

ਮੁਫ਼ਤ ਬਿਜਲੀ ਦੇਣ ਦੀ ਪਹਿਲੀ ਗਾਰੰਟੀ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਅੱਜ ਤੋਂ 'ਆਪ' ਸ਼ੁਰੂ ਕਰੇਗੀ ਜਨ ਸੰਵਾਦ ਅਭਿਆਨ

ਫ਼ਿਰੋਜ਼ਪੁਰ, 3 ਅਗਸਤ (ਕੁਲਬੀਰ ਸਿੰਘ ਸੋਢੀ)- ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਵਲੋਂ ਲੋਕਾਂ ਨੂੰ 24 ਘੰਟੇ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦੇਣ ਦੀ ਪਹਿਲੀ ਗਾਰੰਟੀ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਤੱਕ ਪਹੁੰਚਾਉਣ ਲਈ 4 ਅਗਸਤ ਤੋਂ ...

ਪੂਰੀ ਖ਼ਬਰ »

ਪਿੰ੍ਰਸੀਪਲਾਂ ਦੇ ਇਕ ਵਫ਼ਦ ਨੇ ਕੁਲਬੀਰ ਸਿੰਘ ਜ਼ੀਰਾ ਨੂੰ ਸੌ ਾਪਿਆ ਮੰਗ-ਪੱਤਰ

ਜ਼ੀਰਾ, 3 ਅਗਸਤ (ਜੋਗਿੰਦਰ ਸਿੰਘ ਕੰਡਿਆਲ)-ਤਨਖ਼ਾਹ ਕਮਿਸ਼ਨ ਦੀ ਰਿਪੋਰਟ ਕਰਨ ਤਿਆਰ ਦੌਰਾਨ ਖਰੜਾ ਕਲਰਕ ਵਲੋਂ ਕੀਤੀ ਗਈ ਗ਼ਲਤੀ ਕਾਰਨ ਪਿ੍ੰਸੀਪਲ ਕਾਡਰ ਦੇ ਤਨਖ਼ਾਹ ਸਕੇਲ ਵਿਚ ਬਹੁਤ ਵੱਡੀ ਤਰੁੱਟੀ ਆ ਗਈ ਹੈ, ਜਿਸ ਨੂੰ ਦੂਰ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ...

ਪੂਰੀ ਖ਼ਬਰ »

ਠੇਕੇਦਾਰ ਵਲੋਂ ਪੱਥਰ ਖਿਲਾਰ ਕੇ ਛੱਡੀ ਸੜਕ ਤੋਂ ਰਾਹਗੀਰ ਔਖੇ

ਲੱਖੋਂ ਕੇ ਬਹਿਰਾਮ, 3 ਅਗਸਤ (ਰਾਜਿੰਦਰ ਸਿੰਘ ਹਾਂਡਾ)-ਪਿੰਡ ਅਲਫੂ ਕੇ ਤੋਂ ਅਲੀ ਕੇ ਝੁੱਗੀਆਂ ਨੂੰ ਜਾਣ ਵਾਲੀ ਲਿੰਕ ਸੜਕ ਨੂੰ ਮੁਰੰਮਤ ਕਰਨ ਵਾਲੇ ਠੇਕੇਦਾਰ ਨੇ ਸੜਕ 'ਤੇ ਪੱਥਰ ਖਿਲਾਰ ਛੱਡਿਆ ਹੈ, ਪ੍ਰੰਤੂ ਉੱਪਰ ਰੋਲਰ ਚਲਾ ਕੇ ਉਸ ਨੂੰ ਕੁੱਟਿਆ ਨਹੀਂ, ਜਿਸ ਕਾਰਨ ...

ਪੂਰੀ ਖ਼ਬਰ »

ਮੈਰੀਟੋਰੀਅਸ ਸਕੂਲ 'ਚ ਦਾਖ਼ਲੇ ਲਈ ਰਜਿਸਟ੍ਰੇਸ਼ਨ 14 ਤੱਕ

ਤਲਵੰਡੀ ਭਾਈ, 3 ਅਗਸਤ (ਕੁਲਜਿੰਦਰ ਸਿੰਘ ਗਿੱਲ)- ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਪ੍ਰਵੇਸ਼ ਪ੍ਰੀਖਿਆ ਦੀ ਅਜੇ ਤੱਕ ਕੋਈ ਤਾਰੀਕ ਤੈਅ ਨਹੀਂ ਕੀਤੀ ਗਈ ਹੈ ਜਦਕਿ ਪੇਪਰ ਹੋਣ ਦੀ ਸੋਸ਼ਲ ਮੀਡੀਆ ਤੇ ਜੋ ਵਾਇਰਲ ਹੋ ਰਿਹਾ ਹੈ ਉਹ ਮਹਿਜ਼ ਅਫ਼ਵਾਹ ਹੈ | ਇਹ ਜਾਣਕਾਰੀ ...

ਪੂਰੀ ਖ਼ਬਰ »

ਢੋਆ-ਢੁਆਈ ਦੇ ਟੈਂਡਰ ਟਰੱਕ ਆਪਰੇਟਰ ਵੈਲਫੇਅਰ ਸੁਸਾਇਟੀ ਮੁੱਦਕੀ ਨੂੰ ਦਿੱਤੇ ਜਾਣ-ਪ੍ਰਧਾਨ ਖੋਸਾ

ਮੁੱਦਕੀ, 3 ਅਗਸਤ (ਭੁਪਿੰਦਰ ਸਿੰਘ)-ਟਰੱਕ ਅਪਰੇਟਰ ਵੈੱਲਫੇਅਰ ਸੁਸਾਇਟੀ ਮੁੱਦਕੀ ਦੀ ਮੀਟਿੰਗ ਸੁਸਾਇਟੀ ਪ੍ਰਧਾਨ ਸੁਖਚੈਨ ਸਿੰਘ ਖੋਸਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਢੋਆ-ਢੁਆਈ ਦੇ ਟੈਂਡਰਾਂ ਸਬੰਧੀ ਮਸਲੇ ਵਿਚਾਰੇ ਗਏ | ਪ੍ਰਧਾਨ ਖੋਸਾ ਨੇ ਸਰਕਾਰ ਤੋਂ ਮੰਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦਾ 35ਵਾਂ ਜਥਾ ਦਿੱਲੀ ਰਵਾਨਾ

ਗੁਰੂਹਰਸਹਾਏ, 3 ਅਗਸਤ (ਹਰਚਰਨ ਸਿੰਘ ਸੰਧੂ)- ਕਿਸਾਨਾਂ ਦਾ 35ਵਾਂ ਜਥਾ ਇਕਾਈ ਪ੍ਰਧਾਨ ਸੁਖਦੇਵ ਢੋਟ ਤੇ ਰਿਟਾਇਰ ਬੀ.ਪੀ.ਓ. ਪੂਰਨ ਚੰਦ ਦੀ ਅਗਵਾਈ 'ਚ ਪੰਜੇ ਕੇ ਉਤਾੜ ਤੋਂ ਰਵਾਨਾ ਕੀਤਾ ਗਿਆ | ਉਨ੍ਹਾਂ ਨੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX