ਤਾਜਾ ਖ਼ਬਰਾਂ


ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  8 minutes ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  33 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  56 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  about 1 hour ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 2 hours ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 3 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਖੰਨਾ / ਸਮਰਾਲਾ

ਖੰਨਾ ਦੇ ਸਾਰੇ ਸਕੂਲਾਂ ਦੇ 10ਵੀਂ ਦੇ ਨਤੀਜੇ ਰਹੇ ਸ਼ਾਨਦਾਰ

ਖੰਨਾ, 3 ਅਗਸਤ (ਹਰਜਿੰਦਰ ਸਿੰਘ ਲਾਲ)-ਅੱਜ ਸੀ. ਬੀ. ਐੱਸ. ਸੀ. ਬੋਰਡ ਦੇ 10ਵੀਂ ਦੇ ਨਤੀਜਿਆਂ 'ਚ ਖੰਨਾ ਦੇ ਲਗਭਗ ਸਾਰੇ ਸਕੂਲਾਂ ਦੇ ਨਤੀਜੇ ਸ਼ਾਨਦਾਰ ਰਹੇ | ਪਰ ਸ਼ਹਿਰ 'ਚੋਂ ਹੁਣ ਤੱਕ ਮਿਲੇ ਨਤੀਜਿਆਂ ਅਨੁਸਾਰ ਸਰਕਾਰੂ ਮਲ ਸਕੂਲ ਦੀ ਹਰੀਤੀਕਾ 97.8 ਪ੍ਰਤੀਸ਼ਤ ਨੰਬਰ ਲੈ ਕੇ ਪਹਿਲੇ ਨੰਬਰ 'ਤੇ ਅਤੇ ਸੈਕਰਡ ਹਾਰਟ ਦਾ ਸਮਾਰਥ 96.8 ਪ੍ਰਤੀਸ਼ਤ ਨੰਬਰ ਲੈ ਕੇ ਦੂਜੇ ਸਥਾਨ 'ਤੇ ਰਿਹਾ, ਜਦੋਂ ਕਿ ਪਿੰਡਾਂ ਵਿਚੋਂ ਰਾਜੇਵਾਲ ਪਿੰਡ ਦੇ ਭਗਤ ਪੂਰਨ ਸਿੰਘ ਸਕੂਲ ਦੀ ਪਲਕਪ੍ਰੀਤ ਕੌਰ 98 ਪ੍ਰਤੀਸ਼ਤ ਨੰਬਰ ਲੈ ਕੇ ਪਹਿਲੇ ਸਥਾਨ 'ਤੇ ਰਹੀ | ਇਸੇ ਸਕੂਲ ਦੀ ਮਹਿਕਪ੍ਰੀਤ ਕੌਰ 97 ਪ੍ਰਤੀਸ਼ਤ ਨੰਬਰ ਲੈ ਕੇ ਦੂਜੇ ਸਥਾਨ 'ਤੇ ਰਹੀ | ਜਦੋਂ ਕਿ ਗਰੀਨ ਗਰੋਵ ਸਕੂਲ ਦੀ ਮਹਿਕਪ੍ਰੀਤ ਕੌਰ ਹੁੰਦਲ, ਸ਼ਵਨੀਤ ਕੌਰ ਤੇ ਸੁਖਜੋਤ ਕੌਰ ਨੇ ਦਸਵੀਂ ਦੇ ਬੋਰਡ ਵਿਚ 96.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਦੂਜੇ ਸਥਾਨ 'ਤੇ ਰਹੀਆਂ | ਇਸ ਤੋਂ ਇਲਾਵਾ ਸੈਕਰਡ ਹਾਰਟ ਦੀ ਗੁਰਨੂਰ ਕੌਰ ਅਤੇ ਸਰਕਾਰੂ ਮਲ ਦੀਆਂ ਪ੍ਰੀਤੀ ਤੇ ਗੁਰਲੀਨ ਤਿੰਨੇ ਹੀ 96.4 ਪ੍ਰਤੀਸ਼ਤ ਨੰਬਰ ਲਏ | ਏ. ਐੱਸ. ਮਾਡਰਨ ਸਕੂਲ ਦੀ ਤਾਨੀਆ ਘਈ ਨੇ 96 ਪ੍ਰਤੀਸ਼ਤ ਨੰਬਰ ਲਏ |
ਸਰਕਾਰੂ ਮਲ ਸਕੂਲ ਦੀ ਹਰੀਤੀਕਾ ਸ਼ਹਿਰ ਵਿਚੋਂ ਪਹਿਲੇ ਸਥਾਨ 'ਤੇ ਰਹੀ
ਖੰਨਾ (ਹਰਜਿੰਦਰ ਸਿੰਘ ਲਾਲ)-ਲਾਲਾ ਸਰਕਾਰੂ ਮਲ ਸਰਵ ਹਿੱਤਕਾਰੀ ਸੀਨੀ. ਸੈਕ. ਵਿੱਦਿਆ ਮੰਦਿਰ ਖੰਨਾ ਦਾ ਦਸਵੀਂ ਸ਼ੇ੍ਰਣੀ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਦਸਵੀਂ ਸ਼ੇ੍ਰਣੀ ਦੀ ਹਰੀਤੀਕਾ 97.8 ਪ੍ਰਤੀਸ਼ਤ ਨੰਬਰ ਲੈ ਕੇ ਪਹਿਲਾ ਸਥਾਨ ਹਾਸਿਲ ਕੀਤਾ | ਕ੍ਰੀਤੀ ਤੇ ਗੁਰਲੀਨ ਕੌਰ ਨੇ 96.4 ਪ੍ਰਤੀਸ਼ਤ ਨੰਬਰ ਲੈ ਕੇ ਦੂਜਾ ਸਥਾਨ, ਤਿ੍ਸ਼ਮੀਤ ਕੌਰ ਨੇ 96.2 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ, ਅਨੁਰੀਤ ਕੌਰ ਅਤੇ ਨੈਤਿਕਾ ਨੇ 96 ਪ੍ਰਤੀਸ਼ਤ ਅੰਕ ਲੈ ਕੇ ਚੌਥਾ ਸਥਾਨ, ਰੌਣਕ ਗੇਰਾ ਨੇ 95.8 ਪ੍ਰਤੀਸ਼ਤ ਪ੍ਰਾਪਤ ਕਰਕੇ ਪੰਜਵਾਂ ਸਥਾਨ ਅਤੇ ਅਦਿਤੀ ਮੈਨਰੋ ਨੇ 95.6 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਛੇਵਾਂ ਸਥਾਨ ਪ੍ਰਾਪਤ ਕਰ ਕੇ ਸਕੂਲ ਦੀ ਸ਼ਾਨ ਨੂੰ ਚਾਰ ਚੰਨ ਲਗਾ ਦਿੱਤੇ ਹਨ | ਸਕੂਲ ਦੇ 90 ਪ੍ਰਤੀਸ਼ਤ ਤੋਂ ਉੱਪਰ 29 ਵਿਦਿਆਰਥੀ ਅਤੇ 80-90 ਪ੍ਰਤੀਸ਼ਤ ਤੋਂ ਉੱਪਰ 36 ਵਿਦਿਆਰਥੀ ਰਹੇ | ਸਕੂਲ ਦੀ ਪ੍ਰਬੰਧਕ ਕਮੇਟੀ ਦੇ ਸੁਰੱਖਿਅਕ ਹੰਸ ਰਾਜ ਸੂਦ, ਪ੍ਰਧਾਨ ਵਿਨੋਦ ਵਸ਼ਿਸ਼ਟ, ਉਪ ਪ੍ਰਧਾਨ ਅਸ਼ੋਕ ਕੁਮਾਰ ਵਿੱਜ, ਜਨਰਲ ਸਕੱਤਰ ਰਾਜੇਸ਼ ਕੁਮਾਰ ਡਾਲੀ, ਮੈਨੇਜਰ ਵਿਨੋਦ ਗੁਪਤਾ ਤੇ ਪਰਮਜੀਤ ਸਿੰਘ (ਮੈਨੇਜਰ ਪੰਡਤ ਗੁਪਤਾ ਚੰਦਰ ਵਸ਼ਿਸ਼ਟ ਵਿੱਦਿਆ ਮੰਦਰ, ਖੰਨਾ) ਅਤੇ ਸਕੂਲ ਦੇ ਪਿ੍ੰਸੀਪਲ ਡਾ. ਮਨੋਜ ਕੁਮਾਰ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ੂ ਵਧਾਈ ਦਿੱਤੀ ਤੇ ਵਿਦਿਆਰਥੀਆਂ ਦੀ ਮਿਹਨਤ ਦੀ ਸ਼ਲਾਘਾ ਕੀਤੀ |
ਏ. ਐੱਸ. ਸਕੂਲ ਦੀ ਤਾਨੀਆ ਘਈ ਸਕੂਲ 'ਚੋਂ ਪਹਿਲੇ ਸਥਾਨ 'ਤੇ
ਖੰਨਾ, (ਹਰਜਿੰਦਰ ਸਿੰਘ ਲਾਲ)-ਖੰਨਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਏ. ਐੱਸ. ਮਾਡਰਨ ਸੀਨੀਅਰ ਸੈਕਡਰੀ ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਸਿੱਖਿਆ ਦੇ ਖੇਤਰ ਵਿਚ ਸਾਰੇ ਹੀ ਵਿਦਿਆਰਥੀਆਂ ਨੇ ਕੋਵਿਡ ਦੇ ਦੌਰਾਨ ਮਿਹਨਤ ਨੂੰ ਜਾਰੀ ਰੱਖਦੇ ਹੋਏ 100 ਪ੍ਰਤੀਸ਼ਤ ਨਤੀਜਾ ਪ੍ਰਾਪਤ ਕਰਕੇ ਆਪਣੇ ਮਾਪਿਆਂ ਤੇ ਅਧਿਆਪਕਾਂ ਦਾ ਨਾਮ ਰੌਸ਼ਨ ਕੀਤਾ | ਸਕੂਲ ਦੀ ਵਿਦਿਆਰਥਣ ਤਾਨੀਆ ਘਈ ਨੇ 96 ਪ੍ਰਤੀਸ਼ਤ ਅੰਕ ਹਾਸਿਲ ਕਰਕੇ ਪਹਿਲਾ, ਤਸਵੀਰ ਸ਼ਰਮਾ ਨੇ 95.8 ਪ੍ਰਤੀਸ਼ਤ ਅੰਕ ਹਾਸਿਲ ਕਰ ਕੇ ਦੂਜਾ ਅਤੇ ਐਸ਼ਵੀਨ ਕੌਰ ਨੇ 94.4 ਪ੍ਰਤੀਸ਼ਤ ਅੰਕ ਹਾਸਿਲ ਕਰ ਕੇ ਤੀਜਾ ਸਥਾਨ ਪ੍ਰਾਪਤ ਕੀਤਾ | ਏ. ਐੱਸ. ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਸ਼ਮਿੰਦਰ ਸਿੰਘ ਮਿੰਟੂ, ਉਪ ਪ੍ਰਧਾਨ ਸੁਸ਼ੀਲ ਸ਼ਰਮਾ, ਜਨਰਲ ਸਕੱਤਰ ਬਰਿੰਦਰ ਡੈਵਿਟ, ਸਕੂਲ ਸਕੱਤਰ ਨਵਦੀਪ ਸ਼ਰਮਾ ਅਤੇ ਬਾਕੀ ਸਾਰੇ ਮੈਂਬਰ ਨੇ ਇਸ ਸ਼ਾਨਦਾਰ ਨਤੀਜੇ ਤੇ ਸਮੂਹ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ | ਸਕੂਲ ਦੇ ਪਿ੍ੰਸੀਪਲ ਸ਼ਮਿੰਦਰ ਵਰਮਾ ਵਲੋਂ ਵੀ ਇਸ ਸ਼ਾਨਦਾਰ ਮੌਕੇ 'ਤੇ ਸਮੂਹ ਵਿਦਿਆਰਥੀਆਂ, ਉਨ੍ਹਾਂ ਦੇ ਮਾਪਿਆਂ ਨੂੰ ਸ਼ੁੱਭ ਕਾਮਨਾਵਾਂ ਭੇਟ ਕੀਤੀਆਂ |
ਗਰੀਨ ਗਰੋਵ ਪਬਲਿਕ ਸਕੂਲ ਦੀਆਂ ਮਹਿਕਪ੍ਰੀਤ, ਸ਼ਵਨੀਤ ਤੇ ਸੁਖਜੋੋਤ ਨੇ 96.5 ਪ੍ਰਤੀਸ਼ਤ ਅੰਕਾਂ ਨਾਲ ਸਕੂਲ 'ਚੋਂ ਪਹਿਲਾਂ ਸਥਾਨ 'ਤੇ
ਖੰਨਾ (ਹਰਜਿੰਦਰ ਸਿੰਘ ਲਾਲ)-ਸੀ. ਬੀ. ਐੱਸ. ਈ. ਬੋਰਡ ਦੇ 10ਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿਚੋਂ ਗਰੀਨ ਗਰੋਵ ਪਬਲਿਕ ਸੀ. ਸੈਕ. ਸਕੂਲ ਦਾ ਦਸਵੀਂ ਜਮਾਤ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਜਿਸ ਵਿਚ ਮਹਿਕਪ੍ਰੀਤ ਕੌਰ ਹੁੰਦਲ, ਸ਼ਵਨੀਤ ਕੌਰ ਅਤੇ ਸੁਖਜੋਤ ਕੌਰ ਨੇ ਦਸਵੀਂ ਦੇ ਬੋਰਡ ਵਿਚ 96.5 ਪ੍ਰਤੀਸ਼ਤ ਅੰਕ ਪ੍ਰਾਪਤ ਕਰਕ ਕੇ ਸਕੂਲ ਵਿਚ ਪਹਿਲਾ ਸਥਾਨ ਹਾਸਿਲ ਕੀਤਾ | ਦੂਜੇ ਵਿਦਿਆਰਥੀਆਂ ਵਿੱਚੋਂ ਹਰਮਨਪ੍ਰੀਤ ਕੌਰ ਮਲਹਾਂਸ ਨੇ 95.2 ਪ੍ਰਤੀਸ਼ਤ, ਹਰਮਨਪ੍ਰੀਤ ਕੌਰ ਨੇ 92.4 ਪ੍ਰਤੀਸ਼ਤ, ਪ੍ਰਨੀਤ ਕੌਰ ਬੋਪਾਰਾਏ ਨੇ 92.2 ਪ੍ਰਤੀਸ਼ਤ, ਸਹਿਨੂਰ ਸਿੰਘ ਨੇ 91.8 ਪ੍ਰਤੀਸ਼ਤ, ਅਨਿਕਾ ਸੂਦ ਨੇ 91.4 ਪ੍ਰਤੀਸ਼ਤ, ਉਦੈਵੀਰ ਸਿੰਘ ਬੈਨੀਪਾਲ ਨੇ 90.8 ਪ੍ਰਤੀਸ਼ਤ, ਪੁਨੀਤ ਕੌਰ ਨੇ 90.6 ਪ੍ਰਤੀਸ਼ਤ, ਡਿੰਪੀ ਨੇ 90.2 ਪ੍ਰਤੀਸ਼ਤ, ਤਿ੍ਪਤਜੋਤ ਕੌਰ ਨੇ 89.8 ਪ੍ਰਤੀਸ਼ਤ, ਜਸ਼ਨੂਰ ਕੌਰ ਨੇ 89.4 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ | ਪ੍ਰਧਾਨ ਜੇ. ਪੀ. ਐਸ. ਜੌਲੀ ਤੇ ਚੇਅਰਪਰਸਨ ਸਤਿੰਦਰਜੀਤ ਕੌਰ ਜੌਲੀ ਨੇ ਮਾਪਿਆਂ, ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਉਨ੍ਹਾਂ ਦੀ ਮਿਹਨਤ ਅਤੇ ਸ਼ਾਨਦਾਰ ਨਤੀਜਿਆਂ ਲਈ ਵਧਾਈ ਦਿੱਤੀ | ਪਿ੍ੰਸੀਪਲ ਐੱਸ. ਜਾਰਜ ਨੇ ਉਨ੍ਹਾਂ 10ਵੀਂ ਜਮਾਤ ਦੇ ਸ਼ਾਨਦਾਰ ਨਤੀਜਿਆਂ ਲਈ ਮਾਪਿਆਂ, ਵਿਦਿਆਰਥੀਆਂ ਅਤੇ ਸਟਾਫ਼ ਨੂੰ ਵਧਾਈ |
ਰਾਜੇਵਾਲ ਸਕੂਲ ਦੀ ਪਲਕਪ੍ਰੀਤ ਨੇ 98 ਪ੍ਰਤੀਸ਼ਤ ਅੰਕਾਂ ਨਾਲ ਪਹਿਲਾ ਸਥਾਨ ਹਾਸਲ ਕੀਤਾ |
ਈਸੜੂ, (ਬਲਵਿੰਦਰ ਸਿੰਘ)-ਭਗਤ ਪੂਰਨ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਰਾਜੇਵਾਲ (ਰੋਹਣੋਂ) ਦੇ ਵਿਦਿਆਰਥੀਆਂ ਨੇ ਵਿਦਿਆ ਦੇ ਖੇਤਰ 'ਚ ਵਧੀਆ ਮੱਲ੍ਹਾਂ ਮਾਰੀਆਂ ਤ ੇ12ਵੀਂ ਕਲਾਸ ਦਾ ਨਤੀਜਾ 100 ਫ਼ੀਸਦੀ ਰਿਹਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰਸੀਪਲ ਅਲਪਨਾ ਮਹਾਜਨ ਨੇ ਦੱਸਿਆ ਕਿ ਪੰਜਾਬ ਸਕੂਲ ਬੋਰਡ ਵਲੋਂ 12ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ਵਿੱਚ ਪਲਕਪ੍ਰੀਤ ਕੌਰ ਨੇ ਕਾਮਰਸ ਗਰੁੱਪ ਵਿੱਚ 98 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਹਾਸਲ ਕੀਤਾ | ਮਹਿਕਪ੍ਰੀਤ ਕੌਰ ਨੇ ਸਾਇੰਸ ਗਰੁੱਪ ਵਿੱਚੋਂ 97 ਪ੍ਰਤੀਸ਼ਤ ਅੰਕ ਪ੍ਰਾਪਤ ਕੀਤੇ, ਜਦਕਿ ਮਹਿਕਦੀਪ ਕੌਰ ਨੇ ਕਾਮਰਸ ਗਰੁੱਪ 'ਚ 96.8 ਪ੍ਰਤੀਸ਼ਤ ਅੰਕ ਦਰਜ ਕੀਤੇ¢ ਪਿ੍ੰਸੀਪਲ ਅਲਪਨਾ ਮਹਾਜਨ ਨੇ ਦੱਸਿਆ ਕਿ ਸਾਇੰਸ ਗਰੁੱਪ ਵਿੱਚ ਮਹਿਕਪ੍ਰੀਤ ਕੌਰ ਨੇ ਪਹਿਲਾ, ਮਨਕੋਮਲਪ੍ਰੀਤ ਕੌਰ, ਕੌਰ ਨੇ ਦੂਜਾ ਅਤੇ ਜਸਪ੍ਰੀਤ ਸਿੰਘ ਨੇ ਸਕੂਲ 'ਚੋਂਤੀਜਾ ਸਥਾਨ ਹਾਸਲ ਕੀਤਾ | ਕਾਮਰਸ ਗਰੁੱਪ ਵਿੱਚ ਪਲਕਪ੍ਰੀਤ ਕੌਰ, ਮਹਿਕਦੀਪ ਕੌਰ ਤੇ ਹਰਪ੍ਰੀਤ ਸਿੰਘ ਕ੍ਰਮਵਾਰ ਪਹਿਲੇ, ਦੂਜੇ ਤੇ ਤੀਜੇ ਸਥਾਨ 'ਤੇ ਰਹੇ¢ ਹਿਊਮੈਨੀਟੀਜ਼ ਗਰੁੱਪ ਵਿੱਚ ਮਹਿਕਦੀਪ ਕੌਰ, ਅੰਮਿ੍ਤ ਕੌਰ ਤੇ ਮਹਿਦੀਪ ਕੌਰ ਗਰੇਵਾਲਨੇ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ¢ ਪਿ੍ੰਸੀਪਲ ਨੇ ਦੱਸਿਆ ਕਿ ਸਕੂਲ ਦੇ 16 ਤੋਂ ਵੱਧ ਵਿਦਿਆਰਥੀਆਂ ਨੇ 90 ਫ਼ੀਸਦੀ ਤੋਂ ਵੱਧ ਅੰਕ ਪ੍ਰਾਪਤ ਕਰਕੇ ਸਕੂਲ ਦਾ ਨਾਂ ਰੌਸ਼ਨ ਕੀਤਾ¢ ਇਸ ਮੌਕੇ ਕਿਸਾਨ ਆਗੂ ਤੇ ਸਕੂਲ ਕਮੇਟੀ ਦੇ ਪ੍ਰਧਾਨ ਬਲਵੀਰ ਸਿੰਘ ਰਾਜੇਵਾਲ ਅਤੇ ਪਿ੍ੰਸੀਪਲ ਅਲਪਨਾ ਮਹਾਜਨ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ¢
ਨਨਕਾਣਾ ਸਾਹਿਬ ਸਕੂਲ ਈਸੜੂ ਦਾ ਦਸਵੀਂ ਦਾ ਨਤੀਜਾ 100 ਫ਼ੀਸਦੀ ਰਿਹਾ
ਈਸੜੂ (ਬਲਵਿੰਦਰ ਸਿੰਘ)-ਅੱਜ ਸੀ. ਬੀ. ਐੱਸ. ਈ. ਬੋਰਡ ਦਿੱਲੀ ਨੇ ਦਸਵੀਂ ਜਮਾਤ ਦੇ ਨਤੀਜਿਆਂ ਦਾ ਐਲਾਨ ਕੀਤਾ, ਜਿਸ ਵਿਚ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਦਾ ਨਤੀਜਾ ਸੌ ਫ਼ੀਸਦੀ ਰਿਹਾ ¢ ਅਰਸ਼ਪ੍ਰੀਤ ਕੌਰ ਅਤੇ ਹਰਮਨਪ੍ਰੀਤ ਕੌਰ ਨੇ 92.8 ਫ਼ੀਸਦੀ, ਦਾਮਿਨੀ ਸ਼ੁਕਲਾ ਨੇ 85.2 ਫ਼ੀਸਦੀ ਤੇ ਸੁਖਮਨਜੀਤ ਸਿੰਘ ਨੇ 80.2 ਫ਼ੀਸਦੀ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂ ਰੌਸ਼ਨ ਕੀਤਾ | ਇਸ ਮੌਕੇ ਸਕੂਲ ਪਿ੍ੰਸੀਪਲ ਜਸਵਿੰਦਰ ਕੌਰ ਨੇ ਸਮੂਹ ਸਟਾਫ਼, ਵਿਦਿਆਰਥੀਆਂ, ਮਾਪਿਆਂ ਅਤੇ ਇਲਾਕਾ ਨਿਵਾਸੀਆਂ ਨੂੰ ਵਧਾਈ ਦਿੱਤੀ ਅਤੇ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਲਈ ਸ਼ੁੱਭਕਾਮਨਾਵਾਂ ਦਿੱਤੀਆਂ ¢
ਸੰਸਥਾ ਰਾਧਾ ਵਾਟਿਕਾ ਸੀ. ਸੈਕ. ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
ਖੰਨਾ (ਹਰਜਿੰਦਰ ਸਿੰਘ ਲਾਲ)-ਸੀ. ਬੀ. ਐਸ. ਈ. ਬੋਰਡ ਵਲੋਂ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿਚੋਂ ਵਿੱਦਿਅਕ ਸੰਸਥਾ ਰਾਧਾ ਵਾਟਿਕਾ ਸੀ. ਸੈਕ. ਸਕੂਲ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਜਿਸ ਵਿਚ ਹਰਦੀਪਇੰਦਰ ਕੌਰ ਨੇ 95 ਪ੍ਰਤੀਸ਼ਤ ਅੰਕ ਲੈ ਕੇ ਪਹਿਲਾ, ਮਨਖੁਸ਼ਪ੍ਰੀਤ ਕੌਰ ਅਤੇ ਪਾਰਥ ਭਾਂਬਰੀ ਨੇ 94.4 ਪ੍ਰਤੀਸ਼ਤ ਅੰਕ ਲੈ ਕੇ ਦੂਜਾ ਤੇ ਕਿਰਨਜੀਤ ਕੌਰ ਨੇ 93.8 ਪ੍ਰਤੀਸ਼ਤ ਅੰਕ ਲੈ ਕੇ ਤੀਜਾ ਸਥਾਨ ਹਾਸਿਲ ਕਰ ਕੇ ਸ਼ਾਨਦਾਰ ਸਫ਼ਲਤਾ ਪ੍ਰਾਪਤ ਕੀਤੀ | ਇਸੇ ਤਰ੍ਹਾਂ ਵੋਰੇਨ ਗੋਤਮ ਤੇ ਸੋਨਮ ਧਰਿ ਨੇ 93.4 ਪ੍ਰਤੀਸ਼ਤ, ਬਾਣੀ ਗਰਗ ਨੇ 92.6 ਪ੍ਰਤੀਸ਼ਤ, ਹਰਸ਼ਿਤਾ ਰੰਧਾਵਾ ਨੇ 91.8 ਪ੍ਰਤੀਸ਼ਤ, ਸਿਮਰਦੀਪ ਮਣਕੂ, ਵੰਸ਼ ਗਰਗ ਅਤੇ ਹਰਪ੍ਰੀਤ ਸਿੰਘ ਮਾਨ ਨੇ 91.2 ਪ੍ਰਤੀਸ਼ਤ ਅਤੇ ਐਸ਼ਦੀਪ ਸਿੰਘ ਨੇ 91 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਮਾਣ ਵਧਾਇਆ | ਇਸ ਤੋਂ ਇਲਾਵਾ ਵਿਦਿਆਰਥੀਆਂ ਨੇ ਗਣਿਤ 'ਚੋਂ 100, ਆਈ. ਟੀ. ਵਿਚੋਂ 98, ਸਮਾਜਿਕ ਸਿੱਖਿਆ ਅਤੇ ਸਾਇੰਸ ਵਿਚੋਂ 96, ਅੰਗੇਰਜੀ ਅਤੇ ਪੰਜਾਬੀ ਵਿਚੋਂ 95 ਅਤੇ ਹਿੰਦੀ ਵਿਚੋਂ 94 ਅੰਕ ਪ੍ਰਾਪਤ ਕੀਤੇ ਅਤੇ ਬਾਕੀ ਵਿਦਿਆਰਥੀਆਂ ਨੇ ਵੀ ਵਧੀਆ ਅੰਕ ਪ੍ਰਾਪਤ ਕਰ ਕੇ ਸਕੂਲ, ਅਧਿਆਪਕਾਂ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ | ਬੱਚਿਆਂ ਦੀ ਇਸ ਸ਼ਾਨਦਾਰ ਪ੍ਰਾਪਤੀ ਤੇ ਸਕੂਲ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਕੁਲਭੂਸ਼ਣ ਰਾਏ ਸੋਫ਼ਤ, ਡਾਇਰੈਕਟਰ ਅਰਵਿੰਦ ਸਕਰਸੁਧਾ ਅਤੇ ਪਿ੍ੰਸੀਪਲ ਅਨੁਪਮਾ ਸ਼ਰਮਾ ਵਲੋਂ ਬੱਚਿਆਂ ਅਤੇ ਉਨ੍ਹਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ ਅਤੇ ਬੱਚਿਆਂ ਦੇ ਸ਼ਾਨਦਾਰ ਭਵਿੱਖ ਦੀ ਕਾਮਨਾ ਕਰਦੇ ਹੋਏ ਉਨ੍ਹਾਂ ਨੂੰ ਇਸੇ ਤਰ੍ਹਾਂ ਅੱਗੇ ਵੱਧਣ ਲਈ ਪ੍ਰੇਰਿਤ ਕੀਤਾ |
ਸੈਕਰਡ ਹਾਰਟ ਸਕੂਲ ਖੰਨਾ ਦਾ ਨਤੀਜਾ 100 ਪ੍ਰਤੀਸ਼ਤ ਰਿਹਾ
ਖੰਨਾ (ਹਰਜਿੰਦਰ ਸਿੰਘ ਲਾਲ)-ਸੀ. ਬੀ. ਐੱਸ. ਈ. ਵਲੋਂ ਐਲਾਨੇ ਗਏ ਨਤੀਜਿਆਂ ਵਿਚੋਂ ਸੈਕਰਡ ਹਾਰਟ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਖੰਨਾ ਦੇ 10ਵੀਂ ਜਮਾਤ ਦੇ ਵਿਦਿਆਰਥੀਆਂ ਦਾ ਨਤੀਜਾ 100 ਪ੍ਰਤੀਸ਼ਤ ਰਿਹਾ | ਜਿਸ ਵਿਚੋਂ ਸਮਾਰਥ ਕੌਸ਼ਲ ਨੇ 96.8% ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ, ਗੁਰਨੂਰ ਕੌਰ ਢਿੱਲੋਂ ਨੇ 96.4% ਪ੍ਰਾਪਤ ਕਰਕੇ ਦੂਜੇ ਸਥਾਨ ਅਤੇ ਜਸਪ੍ਰੀਤ ਕੌਰ ਨੇ 95.8% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ, ਸੋਨਾਕਸ਼ੀ ਰਾਜ ਨੇ 95.6% ਅੰਕ ਪ੍ਰਾਪਤ ਕਰ ਕੇ ਚੌਥੇ ਸਥਾਨ, ਹਿਮਾ ਜਿੰਦਲ ਨੇ 94.6% ਪ੍ਰਾਪਤ ਕਰਕੇ ਪੰਜਵਾਂ ਸਥਾਨ ਪ੍ਰਾਪਤ ਕੀਤਾ | ਡਾਇਰੈਕਟਰ ਰੇਵ. ਫ੍ਰ. ਫੈਲਿਕਸ ਸ਼ੇਰਗਿੱਲ ਅਤੇ ਪਿ੍ੰਸੀਪਲ ਸੀ. ਰੋਜ ਫਿਲਿਪਸ ਐਮ. ਜੇ. ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ |
ਡੀ. ਏ. ਵੀ. ਪਬਲਿਕ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ
ਖੰਨਾ (ਹਰਜਿੰਦਰ ਸਿੰਘ ਲਾਲ)-ਸੀ. ਬੀ. ਐੱਸ. ਈ. ਦੁਆਰਾ ਦਸਵੀਂ ਜਮਾਤ ਦਾ ਨਤੀਜਾ ਐਲਾਨਿਆ ਗਿਆ, ਜਿਸ ਵਿਚ ਡੀ. ਏ. ਵੀ. ਪਬਲਿਕ ਸਕੂਲ, ਖੰਨਾ ਦਾ 100 ਪ੍ਰਤੀਸ਼ਤ ਸ਼ਾਨਦਾਰ ਨਤੀਜਾ ਰਿਹਾ | ਦਮਨਪ੍ਰੀਤ ਕੌਰ ਨੇ (94.2%) ਅੰਕ ਪ੍ਰਾਪਤ ਕਰ ਕੇ ਪਹਿਲਾ ਸਥਾਨ, ਜਸਪ੍ਰੀਤ ਸਿੰਘ ਨੇ (91.6%) ਅੰਕ ਪ੍ਰਾਪਤ ਕਰ ਕੇ ਦੂਜਾ ਸਥਾਨ ਅਤੇ ਆਰਿਆ ਨੇ (90%) ਅੰਕ ਪ੍ਰਾਪਤ ਕਰ ਕੇ ਤੀਜਾ ਸਥਾਨ ਹਾਸਿਲ ਕੀਤਾ | ਸੰਸਥਾ ਦੇ ਪ੍ਰਬੰਧਕ ਅਜੇ ਸਰੀਨ (ਪਿ੍ੰ. ਹੰਸਰਾਜ ਮਹਿਲਾ ਮਹਾਂਵਿਦਿਆਲਾ) ਅਤੇ ਪਿੰ੍ਰ. ਅਨੁਜਾ ਭਾਰਦਵਾਜ ਨੇ ਦਸਵੀਂ ਜਮਾਤ ਦਾ ਨਤੀਜਾ ਵਧੀਆ ਆਉਣ 'ਤੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਵਧਾਈ ਦਿੱਤੀ ਤੇ ਭਵਿੱਖ ਵਿਚ ਇਸੇ ਤਰ੍ਹਾਂ ਮਿਹਨਤ ਕਰਨ ਲਈ ਪ੍ਰੇਰਿਤ ਕੀਤਾ |
ਦਸਵੀਂ ਜਮਾਤ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ
ਮਾਛੀਵਾੜਾ ਸਾਹਿਬ (ਮਨੋਜ ਕੁਮਾਰ)-ਸੀ. ਬੀ. ਐੱਸ. ਈ. ਦੇ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ ਵਿਚ ਕੋਟ ਗੰਗੂ ਰਾਏ ਸਥਿਤ ਨਨਕਾਣਾ ਸਾਹਿਬ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਦੇ ਵਿਦਿਆਰਥੀਆ ਦਾ ਪ੍ਦਰਸ਼ਨ ਇਸ ਵਾਰ ਵੀ ਕਾਫ਼ੀ ਸ਼ਾਨਦਾਰ ਰਿਹਾ | ਵਿਦਿਆਰਥਣ ਪਰਨੀਤ ਕੌਰ ਨੇ 94.6 ਫ਼ੀਸਦੀ ਅੰਕ ਲੈ ਕੇ ਪਹਿਲਾ ਸਥਾਨ, ਨਵਨੀਤ ਕੌਰ ਨੇ 94.4 ਫ਼ੀਸਦੀ ਨੰਬਰ ਲੈ ਕੇ ਦੂਸਰਾ ਤੇ ਅਵਰੀਨ ਕੌਰ ਨੇ 91.6 ਫ਼ੀਸਦੀ ਮਹਿਕਪ੍ਰੀਤ ਲੈ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਟਰੱਸਟ ਦੇ ਡਾਇਰੈਕਟਰ ਇੰਦਰਪਾਲ ਸਿੰਘ, ਪ੍ਰਬੰਧਕੀ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਸਕੂਲ ਪਿ੍ੰਸੀਪਲ ਰੁਪਿੰਦਰ ਸਿੰਘ ਬੈਨੀਪਾਲ ਨੇ ਇਨ੍ਹਾਂ ਵਿਦਿਆਰਥੀਆ ਨੂੰ ਇਸ ਸ਼ਾਨਦਾਰ ਸਫਲਤਾ ਤੇ ਵਧਾਈ ਦਿੱਤੀ |
ਨਨਕਾਣਾ ਸਾਹਿਬ ਪਬਲਿਕ ਸਕੂਲ ਦਾ ਦਸਵੀਂ ਦਾ ਨਤੀਜਾ ਸ਼ਾਨਦਾਰ ਰਿਹਾ
ਸਮਰਾਲਾ (ਗੋਪਾਲ ਸੋਫਤ)-ਸਥਾਨਕ ਨਨਕਾਣਾ ਸਾਹਿਬ ਪਬਲਿਕ ਸਕੂਲ ਦਾ 10ਵੀਂ ਦਾ ਨਤੀਜਾ ਇਸ ਸਾਲ ਵੀ 100 ਪ੍ਰਤੀਸ਼ਤ ਰਿਹਾ | ਇਸ ਸਾਲ ਸੁਰਭੀ 94.6 ਪ੍ਰਤੀਸ਼ਤ ਅੰਕ ਪ੍ਰਾਪਤ ਕਰਕੇ ਪਹਿਲੇ ਸਥਾਨ 'ਤੇ ਰਹੀ, ਜਦੋਂ ਕਿ ਪ੍ਰਭਜੋਤ ਕੌਰ 93.6 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਦੂਸਰੇ ਅਤੇ ਗੁਰਲੀਨ ਕੌਰ ਮਾਂਗਟ 92.6 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਤੀਸਰੇ ਸਥਾਨ 'ਤੇ ਰਹੀ ¢ ਡਾਇਰੈਕਟਰ ਟਰੱਸਟ ਅਫੇਅਰਜ਼ ਇੰਦਰਪਾਲ ਸਿੰਘ ਸਕੂਲ ਦੇ ਸਮੂਹ ਮੈਨੇਜਿੰਗ ਕਮੇਟੀ ਅਤੇ ਪਿ੍ੰਸੀਪਲ ਰੇਵਾ ਟੰਡਨ ਨੇ ਵਿਦਿਆਰਥੀਆਂ, ਮਾਪਿਆਂ ਅਤੇ ਅਧਿਆਪਕਾਂ ਨੂੰ ਇਨ੍ਹਾਂ ਸ਼ਾਨਦਾਰ ਪ੍ਰਾਪਤੀਆਂ ਬਦਲੇ ਵਧਾਈ ਦਿੱਤੀ |
ਨਨਕਾਣਾ ਸਾਹਿਬ ਪਬਲਿਕ ਸਕੂਲ ਬੁੱਢੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ
ਕੁਹਾੜਾ (ਸੰਦੀਪ ਸਿੰਘ ਕੁਹਾੜਾ)-ਸੀ. ਬੀ. ਐੱਸ. ਈ. ਬੋਰਡ ਵਲੋਂ ਐਲਾਨੇ ਗਏ 10ਵੀਂ ਕਲਾਸ ਦੇ ਨਤੀਜਿਆਂ 'ਚੋਂ ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੁੱਢੇਵਾਲ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਮੌਕੇ ਨਨਕਾਣਾ ਸਾਹਿਬ ਪਬਲਿਕ ਸਕੂਲ ਬੁੱਢੇਵਾਲ ਦੇ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਨੇ ਜਾਣਕਾਰੀ ਦੇਣ ਸਮੇਂ ਦੱਸਿਆ ਕਿ ਸੀ. ਬੀ. ਐੱਸ. ਈ. ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਵਿੱਚ ਸਕੂਲ ਦੇ ਬੱਚਿਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ | ਉਨ੍ਹਾਂ ਦੱਸਿਆ ਆਰੀਅਨਜੋਤ ਸਿੰਘ ਗਰੇਵਾਲ ਨੇ 95.8% ਅੰਕ, ਅਸ਼ੀਸ ਕੁਮਾਰ ਨੇ 94.8% ਅੰਕ ਅਤੇ ਨਵਦੀਪ ਕੌਰ ਨੇ 91.8% ਅੰਕ ਪ੍ਰਾਪਤ ਕਰਕੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਸਰਾ ਸਥਾਨ ਹਾਸਲ ਕੀਤਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਅਮਰਦੀਪ ਕੌਰ ਗਿੱਲ ਅਤੇ ਸਮੂਹ ਸਟਾਫ਼ ਵੱਲੋਂ ਬੱਚਿਆ ਨੂੰ ਵਧਾਈ ਦਿੱਤੀ ਗਈ |

ਲੁੱਟ ਖੋਹ ਕਰਨ ਵਾਲੇ ਗਰੋਹ ਦੇ 7 ਮੈਂਬਰ ਗਿ੍ਫ਼ਤਾਰ

ਖੰਨਾ, 3 ਅਗਸਤ (ਹਰਜਿੰਦਰ ਸਿੰਘ ਲਾਲ/ ਮਨਜੀਤ ਸਿੰਘ ਧੀਮਾਨ)-ਖੰਨਾ ਪੁਲਿਸ ਨੇ ਚੋਰਾਂ ਦਾ ਗਿਰੋਹ ਫੜਨ ਦਾ ਦਾਅਵਾ ਕੀਤਾ ਹੈ¢ ਡੀ.ਐੱਸ.ਪੀ ਖੰਨਾ ਰਾਜਨ ਪਰਮਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ ਥਾਣਾ ਸਦਰ ਦੇ ਐੱਸ.ਐੱਚ.ਓ ਇੰਸਪੈਕਟਰ ਸਰਬਜੀਤ ਸਿੰਘ ਤੇ ਬਲਜੀਤ ਸਿੰਘ ਨੇ ...

ਪੂਰੀ ਖ਼ਬਰ »

ਸਖ਼ਤ ਮਿਹਨਤ ਤੇ ਲਗਨ ਵਾਲੇ ਮੈਕਰੋ ਗਲੋਬਲ ਦੀ ਮੁੱਲਾਂਪੁਰ 'ਚ ਵੱਖਰੀ ਪਹਿਚਾਣ-ਡੱਲਾ

ਮੁੱਲਾਂਪੁਰ-ਦਾਖਾ, 3 ਅਗਸਤ (ਨਿਰਮਲ ਸਿੰਘ ਧਾਲੀਵਾਲ)-ਇਕ ਆਦਰਸ਼ ਵਿੱਦਿਅਕ ਅਦਾਰੇ ਦਾ ਮੁੱਢਲਾ ਫਰਜ਼ ਹੁੰਦਾ ਹੈ ਕਿ ਉਹ ਵਿਦਿਆਰਥੀਆਂ ਨੂੰ ਵਿਦੇਸ਼ ਪੜ੍ਹਾਈ ਲਈ ਸਹੀ ਜਾਣਕਾਰੀ ਦੇਣ, ਅਜਿਹਾ ਹੋਣ ਨਾਲ ਵਿਦਿਆਰਥੀ ਦਾ ਉੱਜਵਲ ਭਵਿੱਖ ਹੀ ਅਦਾਰੇ ਲਈ ਮਾਣ ਬਣਦਾ ਹੈ | ਇਹ ...

ਪੂਰੀ ਖ਼ਬਰ »

ਸਮਰਾਲਾ ਤੇ ਗੁਰਦਾਸਪੁਰ ਦੇ ਸਮਾਜ ਸੇਵੀ 'ਆਪ' 'ਚ ਸ਼ਾਮਿਲ

ਚੰਡੀਗੜ, 3 ਅਗਸਤ (ਅ.ਬ.)- ਆਮ ਆਦਮੀ ਪਾਰਟੀ (ਆਪ) ਦੀਆਂ ਲੋਕ ਹਿਤੈਸ਼ੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਸਮਰਾਲਾ ਦੇ ਸਮਾਜ ਸੇਵੀ ਤੇ ਬਾਰ ਐਸੋਸੀਏਸ਼ਨ ਸਮਰਾਲਾ ਦੇ ਪ੍ਰਧਾਨ ਐਡਵੋਕੇਟ ਗਗਨਦੀਪ ਕੁਮਾਰ ਸ਼ਰਮਾ ਤੇ ਗੁਰਦਾਸਪੁਰ ਦੇ ਸਮਾਜਸੇਵੀ ਬਘੇਲ ਸਿੰਘ ਆਪਣੇ ...

ਪੂਰੀ ਖ਼ਬਰ »

ਵਿਕਟੋਰੀਆ ਸਕੂਲ ਲਹਿਰਾ ਦਾ ਨਤੀਜਾ ਸ਼ਾਨਦਾਰ ਰਿਹਾ

ਡੇਹਲੋਂ, 3 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਸੀ. ਬੀ. ਐੱਸ. ਸੀ. ਬੋਰਡ ਦਿੱਲੀ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜਿਆਂ ਦੌਰਾਨ ਵਿਕਟੋਰੀਆ ਪਬਲਿਕ ਸਕੂਲ ਲਹਿਰਾ ਦੇ ਵਿਦਿਆਰਥੀਆਂ ਨੇ ਵਧੀਆ ਅੰਕ ਪ੍ਰਾਪਤ ਕਰਕੇ ਜਿੱਥੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ, ਉੱਥੇ ਸਾਰੇ ...

ਪੂਰੀ ਖ਼ਬਰ »

ਬੇਰ ਕਲਾਂ 'ਚ ਮੂੰਹ ਖੁਰ ਦੀ ਬਿਮਾਰੀ ਦਾ ਹਮਲਾ

ਮਲੌਦ, 3 ਅਗਸਤ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਪਿੰਡ ਬੇਰ ਕਲਾਂ ਵਿਖੇ ਪਸ਼ੂਆਂ ਵਿੱਚ ਮੂੰਹ ਖੁਰ ਦੀ ਬਿਮਾਰੀ ਦਾ ਵੱਡਾ ਹਮਲਾ ਹੋਇਆ | ਜਿਸ ਨਾਲ 30 ਦੇ ਕਰੀਬ ਪਸ਼ੂ ਮਰ ਚੁੱਕੇ ਹਨ ਤੇ ਸੈਂਕੜਿਆਂ ਦੀ ਗਿਣਤੀ ਵਿੱਚ ਇਸ ਬਿਮਾਰੀ ਨਾਲ ਪੀੜਤ ਹਨ | ਅੱਜ ...

ਪੂਰੀ ਖ਼ਬਰ »

ਥੈਲਿਆਂ 'ਤੇ ਅੰਬੂਜਾ ਕੰਪਨੀ ਦਾ ਨਕਲੀ ਮਾਰਕਾ ਲਗਾਉਣ ਦੇ ਦੋਸ਼ 'ਚ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ

ਖੰਨਾ, 3 ਅਗਸਤ (ਮਨਜੀਤ ਧੀਮਾਨ)-ਨਕਲੀ ਥੈਲੇ ਤਿਆਰ ਕਰਕੇ ਉਨ੍ਹਾਂ 'ਤੇ ਅੰਬੂਜਾ ਕੰਪਨੀ ਦਾ ਮਾਰਕਾ ਲਗਾਉਣ ਦੇ ਦੋਸ਼ ਵਿਚ ਥਾਣਾ ਸਿਟੀ-2 ਖੰਨਾ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਸ਼ਿਕਾਇਤਕਰਤਾ ਚੰਦਰ ਸ਼ੇਖਰ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ ਖੰਨਾ ਦੇ ਬਾਹਰ ਨਾਜਾਇਜ਼ ਸਾਈਕਲ ਸਟੈਂਡ ਦਾ ਮਾਮਲਾ ਡੀ.ਸੀ.ਦੇ ਦਰਬਾਰ ਪੁੱਜਾ

ਖੰਨਾ, 3 ਅਗਸਤ (ਹਰਜਿੰਦਰ ਸਿੰਘ ਲਾਲ)-ਤਹਿਸੀਲ ਕੰਪਲੈਕਸ ਖੰਨਾ ਦੇ ਬਾਹਰ ਕਥਿਤ ਤੌਰ 'ਤੇ ਚੱਲ ਰਹੇ ਨਾਜਾਇਜ਼ ਸਾਈਕਲ ਸਟੈਂਡ ਦਾ ਮਾਮਲਾ ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਕੋਲ ਪਹੁੰਚ ਗਿਆ ਹੈ¢ ਬਿਨ੍ਹਾਂ ਠੇਕਾ ਲਏ ਚੱਲ ਰਹੇ ਸਾਈਕਲ ਸਟੈਂਡ ਦੇ ...

ਪੂਰੀ ਖ਼ਬਰ »

ਰੇਲ ਗੱਡੀ ਦੀ ਲਪੇਟ 'ਚ ਆਉਣ ਕਾਰਨ ਅਣਪਛਾਤੇ ਵਿਅਕਤੀ ਦੀ ਮੌਤ

ਖੰਨਾ, 3 ਅਗਸਤ (ਮਨਜੀਤ ਧੀਮਾਨ)-ਬੀਤੀ ਰਾਤ ਰੇਲਵੇ ਸਟੇਸ਼ਨ ਦੇ ਨਜ਼ਦੀਕ ਡਾ. ਅੰਬੇਦਕਰ ਕਾਲੋਨੀ ਨੇੜੇ ਕਿਸੇ ਟਰੇਨ ਦੀ ਲਪੇਟ 'ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ | ਮਿ੍ਤਕ ਦੀ ਪਹਿਚਾਣ ਨਹੀਂ ਹੋ ਸਕੀ ਹੈ | ਘਟਨਾ ਸੰਬੰਧੀ ਰੇਲਵੇ ਪੁਲਿਸ ਚੌਂਕੀ ਖੰਨਾ ਦੇ ਇੰਚਾਰਜ ...

ਪੂਰੀ ਖ਼ਬਰ »

ਜਲ ਸਪਲਾਈ ਕਾਮਿਆਂ ਨੇ 48 ਘੰਟਿਆਂ ਲਈ ਵਿਭਾਗੀ ਕੰਮਾਂ ਦਾ ਬਾਈਕਾਟ ਕੀਤਾ

ਖੰਨਾ, 3 ਅਗਸਤ (ਹਰਜਿੰਦਰ ਸਿੰਘ ਲਾਲ/ ਮਨਜੀਤ ਧੀਮਾਨ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਦੇ ਸੱਦੇ 'ਤੇ ਅੱਜ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਨੇ 2 ਦਿਨਾਂ ਦੀ ਸਮੂਹਿਕ ਛੁੱਟੀ ਲੈ ਕੇ ਵਿਭਾਗੀ ਕੰਮਾਂ ਦਾ ਮੁਕੰਮਲ ਬਾਈਕਾਟ ਕਰਦਿਆਂ ਰੋਸ ...

ਪੂਰੀ ਖ਼ਬਰ »

ਸ਼ਕਤੀ ਸਕੂਲ ਸਾਹਨੇਵਾਲ ਦਾ 12ਵੀਂ ਦਾ ਨਤੀਜਾ ਰਿਹਾ ਸ਼ਾਨਦਾਰ

ਸਾਹਨੇਵਾਲ, 3 ਅਗਸਤ (ਹਰਜੀਤ ਸਿੰਘ ਢਿੱਲੋਂ)-ਸ਼ਕਤੀ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸਾਹਨੇਵਾਲ ਦਾ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨਿਆ ਗਿਆ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ¢ ਪਿ੍ੰਸੀਪਲ ਮਨਵਿੰਦਰ ਸਿੰਘ ਅਨੁਸਾਰ ਸਕੂਲ ਦੀ ਸਾਇੰਸ ਗਰੁੱਪ ਦੀ ...

ਪੂਰੀ ਖ਼ਬਰ »

ਦਯਾਨੰਦ ਆਦਰਸ਼ ਵਿਦਿਆਲਾ ਸੀ. ਸੈਕੰਡਰੀ ਸਕੂਲ ਦਾ ਨਤੀਜਾ ਰਿਹਾ ਸ਼ਾਨਦਾਰ

ਅਹਿਮਦਗੜ੍ਹ, 3 ਅਗਸਤ (ਪੁਰੀ/ਮਹੋਲੀ)-ਦਯਾਨੰਦ ਆਦਰਸ਼ ਵਿਦਿਆਲਾ ਸੀ. ਸੈਕੰਡਰੀ ਸਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ | ਕਾਮਰਸ ਗਰੁੱਪ ਵਿਚ ਮਨਨ 97 ਪ੍ਰਤੀਸ਼ਤ, ਅਨਮੋਲਦੀਪ ਕੌਰ 95.6 ਪ੍ਰਤੀਸ਼ਤ ਅਤੇ ਦੀਪਿਕਾ ਕੌਰ 95. 40 ਪ੍ਰਤੀਸ਼ਤ ਆਰਟਸ ਗਰੁੱਪ ਦੀਸ਼ਾ 97.20 ...

ਪੂਰੀ ਖ਼ਬਰ »

ਅਕਾਲੀ ਆਗੂ ਲੋਪੋਂ ਨੂੰ ਸਦਮਾ- ਭਰਾ ਦਾ ਦਿਹਾਂਤ

ਬੀਜਾ, 3 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਅਕਾਲੀ ਦਲ ਦੇ ਯੂਥ ਆਗੂ ਸੁਰਿੰਦਰ ਸਿੰਘ ਲੋਪੋਂ ਤੇ ਹਰਚੰਦ ਸਿੰਘ ਚੰਦ ਦੇ ਵੱਡੇ ਭਰਾ ਸ਼ਿੰਗਾਰਾ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ | ਪਿੰਡ ਲੋਪੋਂ ਦੀ ਸ਼ਮਸ਼ਾਨਘਾਟ ਵਿਖੇ ਰਿਸ਼ਤੇਦਾਰਾਂ, ਨਗਰ ਨਿਵਾਸੀਆਂ ਦੀ ਹਾਜ਼ਰੀ ਵਿਚ ...

ਪੂਰੀ ਖ਼ਬਰ »

ਕੋਰੋਨਾ ਮਹਾਂਮਾਰੀ ਕਾਰਨ ਪਿਛਲੇ ਲੰਮੇ ਸਮੇਂ ਤੋਂ ਬੰਦ ਪਏ ਸਕੂਲ ਖੁੱਲ੍ਹੇ

ਕੁਹਾੜਾ, 3 ਅਗਸਤ (ਸੰਦੀਪ ਸਿੰਘ ਕੁਹਾੜਾ)-ਕੋਰੋਨਾ ਮਹਾਂਮਾਰੀ ਦੇ ਚੱਲਦਿਆਂ ਪਿਛਲੇ ਕਾਫੀ ਲੰਮੇ ਸਮੇਂ ਤੋਂ ਬੰਦ ਪਏ ਸਕੂਲਾਂ ਨੂੰ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵਲੋਂ ਦਿੱਤੇ ਗਏ ਆਦੇਸ਼ਾਂ ਅਨੁਸਾਰ ਕੋਵਿਡ ਦੀ ਸਥਿਤੀ ਦੇ ਮੱਦੇਨਜ਼ਰ ਸਾਰੀਆਂ ਜਮਾਤਾਂ ਲਈ ...

ਪੂਰੀ ਖ਼ਬਰ »

ਸਕੂਲਾਂ 'ਚ ਪਹੁੰਚਣ 'ਤੇ ਬੱਚਿਆਂ ਦਾ ਫੁੱਲਾਂ ਨਾਲ ਸਵਾਗਤ

ਡੇਹਲੋਂ, 3 ਅਗਸਤ (ਅੰਮਿ੍ਤਪਾਲ ਸਿੰਘ ਕੈਲੇ)-ਪੰਜਾਬ ਸਰਕਾਰ ਵਲੋਂ ਸਾਰੀਆਂ ਜਮਾਤਾਂ ਲਈ ਸਕੂਲ ਖੋਲ੍ਹੇ ਜਾਣ ਦੇ ਐਲਾਨ ਬਾਅਦ ਪਿੰਡ ਖੇੜਾ ਦੇ ਸਰਕਾਰੀ ਮਿਡਲ ਅਤੇ ਪ੍ਰਾਇਮਰੀ ਸਕੂਲ ਅੰਦਰ ਵਿਦਿਆਰਥੀ ਪਹੁੰਚੇ | ਸਕੂਲ ਸਟਾਫ਼ ਅਤੇ ਗ੍ਰਾਮ ਪੰਚਾਇਤ ਵਲੋਂ ਬੱਚਿਆਂ ਨੂੰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX