ਤਾਜਾ ਖ਼ਬਰਾਂ


ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  14 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  22 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  28 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  45 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  44 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਭਾਰਤ ਬੰਦ ਕਾਰਨ ਬਾਜ਼ਾਰਾਂ 'ਚ ਛਾਈ ਬੇਰੌਣਕੀ
. . .  1 day ago
ਰਾਜਪੁਰਾ, 27 ਸਤੰਬਰ (ਰਣਜੀਤ ਸਿੰਘ) - ਅੱਜ ਭਾਰਤ ਬੰਦ ਕਾਰਨ ਸ਼ਹਿਰ ਦੇ ਬਾਜ਼ਾਰ ਮੁਕੰਮਲ ਤੌਰ 'ਤੇ ਬੰਦ ਰਹੇ। ਕਿਸਾਨ ਜਥੇਬੰਦੀਆਂ ਨੇ ਸੜਕੀ ਆਵਾਜਾਈ ਠੱਪ ਕਰ ਕੇ ਕੇਂਦਰ ਸਰਕਾਰ ਵਿਰੁੱਧ ਜੰਮ ਕੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਖੇਡ ਸੰਸਾਰ

ਸ਼ਾਟਪੁੱਟ: ਤੇਜਿੰਦਰਪਾਲ ਸਿੰਘ ਤੂਰ ਨਹੀਂ ਕਰ ਸਕਿਆ ਆਸ ਮੁਤਾਬਕ ਪ੍ਰਦਰਸ਼ਨ

ਟੋਕੀਓ, 3 ਅਗਸਤ (ਏਜੰਸੀ)-ਏਸ਼ੀਆਈ ਰਿਕਾਰਡ ਹੋਲਡਰ ਸ਼ਾਟਪੁੱਟਰ ਤੇਜਿੰਦਰਪਾਲ ਸਿੰਘ ਤੂਰ (26) ਆਸ ਮੁਤਾਬਕ ਪ੍ਰਦਰਸ਼ਨ ਨਹੀਂ ਕਰ ਸਕਿਆ, ਜਿਸ ਕਾਰਨ ਉਹ ਫਾਈਨਲ 'ਚ ਜਗ੍ਹਾ ਬਣਾਉਣ ਤੋਂ ਵਾਂਝਾ ਰਹਿ ਗਿਆ | ਪੰਜਾਬੀ ਅਥਲੀਟ ਤੋਂ ਦੇਸ਼ ਵਾਸੀਆਂ ਨੂੰ ਆਸ ਸੀ ਕਿ ਉਹ ਘੱਟੋ-ਘੱਟ ਫਾਈਨਲ 'ਚ ਜ਼ਰੂਰ ਜਗ੍ਹਾ ਬਣਾਵੇਗਾ ਪਰ ਉਹ ਉਮੀਦਾਂ 'ਤੇ ਖਰਾ ਨਹੀਂ ਉਤਰ ਸਕਿਆ | ਉਹ ਆਪਣੇ ਪਹਿਲੀ ਕੋਸ਼ਿਸ਼ 'ਚ ਕੇਵਲ ਇਕ ਹੀ ਸਹੀ ਥਰੋਅ (19.99) ਲਗਾ ਸਕਿਆ ਤੇ ਕੁਆਲੀਫਿਕੇਸ਼ਨ 'ਏ' ਗਰੁੱਪ 'ਚ 16 ਮੁਕਾਬਲੇਬਾਜ਼ਾਂ 'ਚੋਂ 13ਵੇਂ ਸਥਾਨ 'ਤੇ ਰਿਹਾ | ਕੁਆਲੀਫਿਕੇਸ਼ਨ ਰਾਊਾਡ 'ਚ ਹਰ ਮੁਕਾਬਲੇਬਾਜ਼ ਨੂੰ ਤਿੰਨ ਥਰੋਅ ਮਿਲਦੇ ਹਨ ਪਰ ਤੂਰ ਦੀ ਕਿਸਮਤ ਅੱਜ ਉਸ ਦੇ ਨਾਲ ਨਹੀਂ ਸੀ ਤੇ ਉਹ ਦੋ ਥਰੋਅ ਫਾਊਲ ਕਰ ਬੈਠਾ | ਤੂਰ ਨੇ ਇਸ ਸਾਲ ਜੂਨ 'ਚ ਇੰਡੀਅਨ ਗ੍ਰੈਂਡ ਪਿ੍ਕਸ-4 'ਚ 21.49 ਮੀਟਰ ਦੀ ਥਰੋਅ ਨਾਲ ਉਲੰਪਿਕ 'ਚ ਕੁਆਲੀਫਾਈ ਕੀਤਾ ਸੀ ਪਰ ਉਹ ਆਪਣਾ ਪ੍ਰਦਰਸ਼ਨ ਵਿਸ਼ਵ ਦੇ ਸਭ ਤੋਂ ਵੱਡੇ ਟਰਨਾਮੈਂਟ 'ਚ ਦੁਹਰਾ ਨਹੀਂ ਸਕਿਆ, ਜੇਕਰ ਉਹ ਅਜਿਹਾ ਕਰ ਪਾਉਂਦਾ ਤਾਂ ਉਸ ਨੂੰ ਕੁਆਲੀਫਿਕੇਸ਼ਨ ਦੌਰ ਤੋਂ ਸਿੱਧੇ ਫਾਈਨਲ 'ਚ ਜਗ੍ਹਾ ਮਿਲ ਜਾਣੀ ਸੀ | ਉਲੰਪਿਕ ਦੇ ਫਾਈਨਲ 'ਚ ਕੁਆਲੀਫਾਇੰਗ ਮਾਰਕ 21.49 ਮੀਟਰ ਥਰੋਅ ਕਰਨ ਵਾਲਿਆਂ ਜਾਂ ਪਹਿਲੇ 12 ਸਥਾਨ 'ਤੇ ਰਹਿਣ ਵਾਲਿਆਂ ਨੂੰ ਜਗ੍ਹਾ ਮਿਲਦੀ ਹੈ |

ਨੇਜਾਬਾਜ਼ੀ: ਅਨੂ ਰਾਣੀ ਦਾ ਪ੍ਰਦਰਸ਼ਨ ਰਿਹਾ ਫਿੱਕਾ

ਅਨੂ ਰਾਣੀ, ਜੋ ਨੇਜੇਬਾਜ਼ੀ 'ਚ ਕੌਮੀ ਰਿਕਾਰਡ ਹੋਲਡਰ ਹੈ, ਦਾ ਪ੍ਰਦਰਸ਼ਨ ਕਾਫੀ ਫਿੱਕਾ ਰਿਹਾ ਤੇ ਉਹ ਕੁਆਲੀਫਿਕੇਸ਼ਨ 'ਏ' ਗਰੁੱਪ 'ਚੋਂ 14ਵੇਂ ਸਥਾਨ 'ਤੇ ਰਹੀ, ਜਿਸ ਕਾਰਨ ਉਹ ਫਾਈਨਲ ਦੀ ਦੌੜ 'ਚੋਂ ਬਾਹਰ ਹੋ ਗਈ | ਅਨੂ ਰਾਣੀ ਨੇ ਆਪਣੀ ਤੀਜੀ ਕੋਸ਼ਿਸ਼ 'ਚ 54.04 ਮੀਟਰ ਦੀ ਥਰੋਅ ...

ਪੂਰੀ ਖ਼ਬਰ »

ਕੁਸ਼ਤੀ: ਅੰਤਿਮ ਪਲਾਂ 'ਚ ਹਾਰੀ ਸੋਨਮ ਮਲਿਕ

ਟੋਕੀਓ, 3 ਅਗਸਤ (ਏਜੰਸੀ)-ਭਾਰਤ ਦੀ ਨੌਜਵਾਨ ਮਹਿਲਾ ਪਹਿਲਵਾਨ ਸੋਨਮ ਮਲਿਕ (19) ਨੂੰ 62 ਕਿੱਲੋ ਵਰਗ 'ਚ ਆਪਣੇ ਇਥੇ ਪਹਿਲੇ ਹੀ ਮੈਚ 'ਚ ਮੰਗੋਲੀਆ ਦੀ ਬੋਲੋਰਟੁਆ ਖੁਰਲੇਖੂ ਤੋਂ ਅੰਤਿਮ ਪਲਾਂ 'ਚ ਹਾਰ ਦਾ ਸਾਹਮਣਾ ਕਰਨਾ ਪਿਆ ਪਰ ਉਸ ਦੀਆਂ ਉਮੀਦਾਂ ਅਜੇ ਵੀ ਕਾਇਮ ਹੈ, ਜੇਕਰ ...

ਪੂਰੀ ਖ਼ਬਰ »

ਪੀ.ਵੀ. ਸਿੰਧੂ ਦਾ ਦੇਸ਼ ਪਰਤਣ 'ਤੇ ਨਿੱਘਾ ਸਵਾਗਤ

ਨਵੀਂ ਦਿੱਲੀ, 3 ਅਗਸਤ (ਏਜੰਸੀ)-ਟੋਕੀਓ ਉਲੰਪਿਕ 'ਚ ਕਾਂਸੀ ਦਾ ਤਗਮਾ ਜਿੱਤਣ ਵਾਲੀ ਭਾਰਤ ਦੀ ਸਟਾਰ ਬੈਡਮਿੰਟਨ ਖਿਡਾਰੀ ਪੀ.ਵੀ. ਸਿੰਧੂ ਦਾ ਦੇਸ਼ ਪਰਤਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਉਲੰਪਿਕ 'ਚ ਦੋ ਤਗਮੇ ਜਿੱਤਣ ਵਾਲੀ ਇਕਲੌਤੀ ਭਾਰਤੀ ਮਹਿਲਾ ਖਿਡਾਰਨ ਤੇ ਮੌਜੂਦਾ ...

ਪੂਰੀ ਖ਼ਬਰ »

ਜੈਸਮੀਨ ਕੌਰ ਮੰਡੇਰ ਟੋਕੀਓ ਉਲੰਪਿਕ 'ਚ ਕੈਨੇਡਾ ਦੀ ਫੁੱਟਬਾਲ ਟੀਮ (ਲੜਕੀਆਂ) ਨਾਲ ਸਹਾਇਕ ਕੋਚ ਵਜੋਂ ਨਿਭਾਅ ਰਹੀ ਸੇਵਾਵਾਂ

ਐਬਟਸਫੋਰਡ, 3 ਅਗਸਤ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੇ ਸ਼ਹਿਰ ਸਰੀ ਨਿਵਾਸੀ ਪੰਜਾਬਣ ਫੁੱਟਬਾਲ ਖ਼ਿਡਾਰਨ ਜੈਸਮੀਨ ਕੌਰ ਮੰਡੇਰ ਜਾਪਾਨ ਦੀ ਰਾਜਧਾਨੀ ਟੋਕੀਓ ਵਿਖੇ ਹੋ ਰਹੀਆਂ ਉਲੰਪਿਕ ਖੇਡਾਂ ਵਿਚ ਹਿੱਸਾ ਲੈਣ ਗਈ ਕੈਨੇਡਾ ਦੀ ਲੜਕੀਆਂ ਦੀ ਫੁੱਟਬਾਲ ਟੀਮ ਦੀ ...

ਪੂਰੀ ਖ਼ਬਰ »

ਸਿਮੋਨ ਬਾਈਲਸ ਨੇ ਵਾਪਸੀ ਕਰਦਿਆਂ ਜਿੱਤਿਆ ਕਾਂਸੀ ਦਾ ਤਗਮਾ

ਟੋਕੀਓ, 3 ਅਗਸਤ (ਏਜੰਸੀ)-ਅਮਰੀਕਾ ਦੀ ਸਿਮੋਨ ਬਾਈਲਸ ਨੇ ਉਲੰਪਿਕ ਦੇ ਜਿਮਨਾਸਟਿਕ ਮੁਕਾਬਲਿਆਂ 'ਚ ਵਾਪਸੀ ਕਰਦਿਆਂ ਚਾਂਦੀ ਦਾ ਤਗਮਾ ਆਪਣੇ ਨਾਂਅ ਕੀਤਾ ਹੈ | ਅਮਰੀਕਾ ਦੀ ਸੁਪਰਸਟਾਰ ਜਿਮਨਾਸਟ ਨੇ ਮੰਗਲਵਾਰ ਨੂੰ ਬੈਲੇਂਸ ਬੀਮ ਮੁਕਾਬਲੇ 'ਚ ਹਿੱਸਾ ਲਿਆ ਤੇ ਉਹ ਤੀਜੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਉਲੰਪਿਕ ਦਲ ਨੂੰ 15 ਅਗਸਤ ਨੂੰ ਲਾਲ ਕਿਲ੍ਹੇ ਆਉਣ ਦਾ ਸੱਦਾ ਦੇਣਗੇ

ਨਵੀਂ ਦਿੱਲੀ, 3 ਅਗਸਤ (ਏਜੰਸੀ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ 15 ਅਗਸਤ ਨੂੰ ਭਾਰਤ ਦੇ ਉਲੰਪਿਕ ਦਲ ਨੂੰ ਵਿਸ਼ੇਸ਼ ਮਹਿਮਾਨ ਵਜੋਂ ਲਾਲ ਕਿਲ੍ਹੇ ਬੁਲਾਉਣਗੇ, ਜਦੋਂਕਿ ਇਸ ਦੌਰਾਨ ਉਹ ਆਪਣਾ 8ਵਾਂ ਆਜ਼ਾਦੀ ਦਿਵਸ ਭਾਸ਼ਣ ਦੇਣਗੇ | ਅਧਿਕਾਰਕ ਸੂਤਰਾਂ ਅਨੁਸਾਰ ਉਲੰਪਿਕ ਦਲ ...

ਪੂਰੀ ਖ਼ਬਰ »

ਕੁੜੀਆਂ ਦਾ ਸੈਮੀਫਾਈਨਲ ਅੱਜ ਬਾਅਦ ਦੁਪਹਿਰ 3.30 ਵਜੇ

ਟੋਕੀਓ, 3 ਅਗਸਤ (ਏਜੰਸੀ)-ਭਾਰਤੀ ਮਹਿਲਾ ਹਾਕੀ ਟੀਮ ਚਾਹੇਗੀ ਕਿ ਉਹ ਬੁੱਧਵਾਰ ਨੂੰ ਹੋਣ ਵਾਲੇ ਸੈਮੀਫਾਈਨਲ ਮੁਕਾਬਲੇ 'ਚ ਅਰਜਨਟੀਨਾ ਨੂੰ ਹਰਾ ਕੇ ਲੜਕਿਆਂ ਨੂੰ ਸੈਮੀਫਾਈਨਲ 'ਚ ਬੈਲਜੀਅਮ ਹੱਥੋਂ ਮਿਲੀ ਹਾਰ ਦੇ ਦੁੱਖ ਨੂੰ ਵੰਡਾ ਸਕਣ | ਕਪਤਾਨ ਰਾਣੀ ਰਾਮਪਾਲ ਦੀ ...

ਪੂਰੀ ਖ਼ਬਰ »

ਨਿਰਾਸ਼ ਹੋਣ ਦਾ ਸਮਾਂ ਨਹੀਂ, ਦੇਸ਼ ਲਈ ਕਾਂਸੀ ਦਾ ਤਗਮਾ ਜਿੱਤਣ 'ਤੇ ਧਿਆਨ-ਮਨਪ੍ਰੀਤ

ਟੋਕੀਓ, 3 ਅਗਸਤ (ਏਜੰਸੀ)-ਭਾਰਤੀ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਤੇ ਗੋਲਕੀਪਰ ਪੀ.ਆਰ. ਸ੍ਰੀਜੇਸ਼ ਨੇ ਕਿਹਾ ਕਿ ਬੈਲਜੀਅਮ ਹੱਥੋਂ ਸੈਮੀਫਾਈਨਲ 'ਚ ਮਿਲੀ ਹਾਰ ਨਿਰਾਸ਼ਾਜਨਕ ਹੈ ਪਰ ਇਹ ਸਮਾਂ ਸੋਗ ਮਨਾਉਣ ਦਾ ਨਹੀਂ ਹੈ, ਕਿਉਂਕਿ ਟੀਮ ਵੀਰਵਾਰ ਨੂੰ ਹੋਣ ਵਾਲੇ ਕਾਂਸੀ ਦੇ ...

ਪੂਰੀ ਖ਼ਬਰ »

ਕਮਲਪ੍ਰੀਤ ਕੌਰ ਦੀ ਮਾੜੀ ਕਾਰਗੁਜ਼ਾਰੀ ਲਈ ਦੋਸ਼ੀ ਕੌਣ?

ਜਲੰਧਰ, 3 ਅਗਸਤ (ਸਾਬੀ)- ਟੋਕੀਓ ਉਲੰਪਿਕ ਖੇਡਾਂ ਦੇ ਡਿਸਕਸ ਥਰੋਅ ਮੁਕਾਬਲੇ |ਚੋਂ ਭਾਰਤ ਦੀ ਕਮਲਪ੍ਰੀਤ ਕੌਰ ਜੋ ਤਗਮੇ ਦੀ ਵੱਡੀ ਦਾਅਵੇਦਾਰ ਸੀ, ਨੇ 6ਵਾਂ ਸਥਾਨ ਹਾਸਲ ਕੀਤਾ ਤੇ ਜਿੱਥੇ ਇਸ ਨਾਲ ਦੇਸ਼ ਵਾਸੀਆਂ ਨੂੰ ਨਿਰਾਸ਼ਾ ਹੋਈ ਤੇ ਕਮਲਪ੍ਰੀਤ ਕੌਰ ਦੇ ਸੁਫਨੇ ਵੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX