ਤਾਜਾ ਖ਼ਬਰਾਂ


ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  19 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  42 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  50 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  56 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਦਿੱਲੀ / ਹਰਿਆਣਾ

ਸਮਾਜਿਕ ਸਦਭਾਵਨਾ ਮੰਚ ਵਲੋਂ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ

ਨਵੀਂ ਦਿੱਲੀ, 3 ਅਗਸਤ (ਅ.ਬ.)- ਸਮਾਜਿਕ ਸਦਭਾਵਨਾ ਮੰਚ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਆਨਲਾਈਨ ਵੈਬੀਨਾਰ ਕਰਵਾਇਆ, ਜਿਸ ਦੇ ਮੁੱਖ ਮਹਿਮਾਨ ਸ੍ਰੀ ਉਸ਼ਾ ਠਾਕੁਰ ਸਨ | ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਰਾਸ਼ਟਰੀ ਉੱਨਤੀ 'ਚ ਔਰਤਾਂ ਦੀ ਭੂਮਿਕਾ ਸਦਾ ਮਹੱਤਵਪੂਰਨ ਰਹੀ ਹੈ | ਅੱਜਕੱਲ੍ਹ ਔਰਤਾਂ ਜਿੱਥੇ ਬੁਲੰਦੀਆਂ ਨੂੰ ਛੂਹ ਰਹੀਆਂ ਹਨ ਉੱਥੇ ਹੀ ਉਹ ਵਿਗਿਆਨ, ਰਾਜਨੀਤੀ, ਧਰਮ, ਸਮਾਜ 'ਚ ਆਦਰਸ਼ ਬਣ ਕੇ ਕੰਮ ਕਰ ਰਹੀਆਂ ਹਨ | ਵੈਬੀਨਾਰ ਦੀ ਮੁਖੀ ਬੀਬੀ ਨੀਰੂ ਸਿੰਘ ਗਿਆਨੀ ਨੇ ਵੈਬੀਨਾਰ 'ਚ ਸ਼ਾਮਿਲ ਸਾਰਿਆਂ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਪੂਰਾ ਦੇਸ਼ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮਨਾ ਰਿਹਾ ਹੈ | ਸ੍ਰੀ ਗੂੁਰੂ ਤੇਗ ਬਹਾਦਰ ਜੀ ਦੁਆਰਾ ਦਿੱਤੀ ਗਈ ਕੁਰਬਾਨੀ ਤੇ ਪਰਉਪਕਾਰ ਅੱਜ ਪੂਰੇ ਭਾਰਤ ਤੇ ਵਿਸ਼ਵ 'ਚ ਸਮਾਨਤਾ ਦਾ ਸਭ ਤੋਂ ਵੱਡਾ ਸੰਦੇਸ਼ ਹੈ | ਇਸ ਦੇ ਤਹਿਤ ਅੱਜ ਦੇ ਯੁੱਗ 'ਚ ਔਰਤਾਂ ਦੀ ਭੂਮਿਕਾ ਅਹਿਮ ਹੈ | ਇਸ ਵੈਬੀਨਾਰ ਨੂੰ ਸ੍ਰੀ ਬਿਹਾਰੀ ਲਾਲ ਜੀ, ਸ੍ਰੀ ਅਵਿਨਾਸ਼ ਜੈਸਵਾਲ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਡਾ. ਨਿਸ਼ਾ ਠਾਕੁਰ, ਗੁਰਦੀਪ ਸਿੰਘ ਖਨੂਜਾ, ਜਸਮੀਤ ਕੌਰ ਸੇਠੀ, ਅੰਜਲੀ ਕਪੂਰ ਧਮੇਜਾ, ਸਤਬੀਰ ਕੌਰ, ਪ੍ਰਵੀਨ ਭਾਰਤੀ, ਨਿੱਕੀ ਸੋਹਲ, ਨੀਤਾ ਚਾਹਵਲਾ, ਆਸ਼ਾ ਕਿਰਨ, ਸਿਮਰਨ ਕੌਰ, ਅੰਮਿ੍ਤ ਕੌਰ ਆਦਿ ਸ਼ਾਮਿਲ ਸਨ |

ਗੁਦਾਮ 'ਚੋਂ 60 ਗੱਟੇ ਸਰ੍ਹੋਂ ਚੋਰੀ

ਸਿਰਸਾ, 3 ਅਗਸਤ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਇੱਕ ਆੜ੍ਹਤੀ ਦੇ ਗੁਦਾਮ ਵਿਚੋਂ ਚੋਰ 60 ਗੱਟੇ ਸਰ੍ਹੋਂ ਚੋਰੀ ਕਰ ਲੈ ਗਏ | ਇਸ ਚੋਰੀ ਦੀ ਸੂਚਨਾ ਮਿਲਣ ਉੱਤੇ ਪੁਲੀਸ ਮੌਕੇ ਉੱਤੇ ਪਹੁੰਚੀ ਅਤੇ ਜਾਂਚ ਸ਼ੁਰੂ ਕੀਤੀ | ਪੁਲੀਸ ਨੂੰ ...

ਪੂਰੀ ਖ਼ਬਰ »

ਪੱਛਮੀ ਬੰਗਾਲ 'ਚ ਰਾਜਨੀਤਕ ਹਿੰਸਾ ਬਾਰੇ ਹੋਈਕੋਰਟ ਵਿਚ ਸੁਣਵਾਈ ਮੁਕੰਮਲ

ਕੋਲਕਾਤਾ, 3 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਕਲਕੱਤਾ ਹਾਈਕੋਰਟ ਚ ਪੱਛਮੀ ਬੰਗਾਲ ਚ ਵਿਧਾਨਸਭਾ ਚੋਣਾਂ ਤੋਂ ਬਾਦ ਹੋਈ ਰਾਜਨੀਤਕ ਹਿੰਸਾ ਦੇ ਮਾਮਲੇ ਦੀ ਸੁਣਵਾਈ ਮੰਗਲਵਾਰ ਨੂੰ ਮੁਕੰਮਲ ਹੋ ਗਈ | ਕਾਰਜਕਾਰੀ ਚੀਫ ਜਸਟਿਸ ਰਾਜੇਸ਼ ਬਿੰਦਲ ਦੀ ਅਗੁਵਾਈ ਚ ਪੰਜ ਮੈਂਬਰੀ ...

ਪੂਰੀ ਖ਼ਬਰ »

ਬੱਸ 'ਚ ਸਵਾਰ ਵਿਅਕਤੀ ਦੀ ਜੇਬ 'ਚੋਂ 78 ਹਜ਼ਾਰ ਰੁਪਏ ਦੀ ਰਾਸ਼ੀ ਚੋਰੀ

ਸਿਰਸਾ, 3 ਅਗਸਤ (ਭੁਪਿੰਦਰ ਪੰਨੀਵਾਲੀਆ)-ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੇ ਬੱਸ ਅੱਡੇ ਤੋਂ ਬਸ ਵਿਚ ਸਵਾਰ ਹੋਏ ਵਿਅਕਤੀ ਦੀ ਜੇਬ 'ਚੋਂ ਕਿਸੇ ਠੱਗ ਵਿਅਕਤੀ 78 ਹਜ਼ਾਰ ਰੁਪਏ ਦੀ ਨਗਦੀ ਕੱਢ ਲਈ | ਕੁੱਝ ਦੇਰ ਬਾਅਦ ਜਦੋਂ ਵਿਅਕਤੀ ਨੂੰ ਇਸ ਬਾਰੇ ਪਤਾ ਲੱਗਾ, ਜਿਸ ...

ਪੂਰੀ ਖ਼ਬਰ »

ਯਮੁਨਾ ਨਦੀ ਦੇ ਹੇਠਲੇ ਇਲਾਕੇ 'ਚੋਂ 100 ਪਰਿਵਾਰ ਰੈਣ ਬਸੇਰਿਆਂ 'ਚ ਭੇਜੇ ਗਏ

ਨਵੀਂ ਦਿੱਲੀ, 3 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਯਮੁਨਾ ਨਦੀ ਦੇ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਤੱਕ ਪੁੱਜ ਗਿਆ ਹੈ, ਜਿਸ ਨੂੰ ਵੇਖਦੇ ਹੋਏ ਇਲਾਕੇ ਨੂੰ ਖ਼ਾਲੀ ਕਰਵਾਇਆ ਗਿਆ ਹੈ ਤਾਂ ਕਿ ਉਨ੍ਹਾਂ ਨੂੰ ਇਨ੍ਹਾਂ ਹਾਲਾਤਾਂ ਵਿਚ ਕੋਈ ਪ੍ਰੇਸ਼ਾਨੀ ਨਾ ਆਵੇ ...

ਪੂਰੀ ਖ਼ਬਰ »

ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਗ਼ੁੱਸੇ 'ਚ ਆਏ ਦੁਕਾਨਦਾਰਾਂ ਨੇ ਲਗਾਇਆ ਜਾਮ

ਫ਼ਤਿਹਾਬਾਦ, 3 ਅਗਸਤ (ਹਰਬੰਸ ਸਿੰਘ ਮੰਡੇਰ)- ਮੀਂਹ ਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਾਰਾਜ ਧਰਮਸਾਲਾ ਰੋਡ ਦੇ ਦੁਕਾਨਦਾਰਾਂ ਨੇ ਅੱਜ ਸੜਕ ਜਾਮ ਕਰ ਦਿੱਤੀ ਅਤੇ ਜਨ ਸਿਹਤ ਦੇ ਜੇ.ਈ. ਦਾ ਘਿਰਾਓ ਕੀਤਾ | ਪੁਲਿਸ ਦੇ ਮਨਾਉਣ ਦੇ ਬਾਵਜੂਦ ਦੁਕਾਨਦਾਰ ਸਹਿਮਤ ਨਹੀਂ ਹੋਏ ...

ਪੂਰੀ ਖ਼ਬਰ »

ਦਿੱਲੀ ਨੂੰ 2047 ਤੱਕ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਲਈ ਕੇਜਰੀਵਾਲ ਵਲੋਂ 'ਦਿੱਲੀ 0 ਪਲੇਟਫਾਰਮ' ਲਾਂਚ

ਨਵੀਂ ਦਿੱਲੀ, 3 ਅਗਸਤ (ਜਗਤਾਰ ਸਿੰਘ)-ਦਿੱਲੀ ਨੂੰ ਸਾਲ 2047 ਤੱਕ ਵਿਸ਼ਵ ਪੱਧਰੀ ਸ਼ਹਿਰ ਬਣਾਉਣ ਦੇ ਟੀਚੇ ਤਹਿਤ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ 'ਦਿੱਲੀ 0 ਪਲੇਟਫਾਰਮ' ਨੂੰ ਲਾਂਚ ਕੀਤਾ | ਇਹ ਪਲੇਟਫਾਰਮ ਦਿੱਲੀ ਦੇ ਵਿਜ਼ਨ 2047 ਨੂੰ ਪ੍ਰਾਪਤ ਕਰਨ 'ਚ ...

ਪੂਰੀ ਖ਼ਬਰ »

ਚੀਨੀ ਡੋਰ ਪ੍ਰਤੀ ਦਿੱਲੀ ਸਰਕਾਰ ਨੇ ਜਾਰੀ ਕੀਤੀ ਐਡਵਾਇਜ਼ਰੀ

ਨਵੀਂ ਦਿੱਲੀ, 3 ਅਗਸਤ (ਬਲਵਿੰਦਰ ਸਿੰਘ ਸੋਢੀ)-ਸੁਤੰਤਰਤਾ ਦਿਵਸ ਮੌਕੇ 'ਤੇ ਦਿੱਲੀ ਵਿਚ ਪਤੰਗਬਾਜ਼ੀ ਅਕਸਰ ਕੀਤੀ ਜਾਂਦੀ ਹੈ, ਜਿਸ ਵਿਚ ਲੋਕ ਚੀਨੀ ਮਾਂਜੇ (ਡੋਰ) ਦੀ ਵਰਤੋਂ ਕਾਫ਼ੀ ਹੱਦ ਤੱਕ ਕਰਦੇ ਹਨ | ਇਸ ਪ੍ਰਤੀ ਦਿੱਲੀ ਸਰਕਾਰ ਨੇ ਐਡਵਾਇਜ਼ਰੀ ਜਾਰੀ ਕੀਤੀ ਹੈ ਕਿ ...

ਪੂਰੀ ਖ਼ਬਰ »

ਨਕਲੀ ਕੀਟਨਾਸ਼ਕ ਦੀਆਂ ਪੁਲਿਸ ਨੇ 2 ਫੈਕਟਰੀਆਂ ਫੜੀਆਂ

ਨਵੀਂ ਦਿੱਲੀ, 3 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੁੜਕਾ ਇਲਾਕੇ 'ਚ ਚੱਲ ਰਹੀਆਂ ਕੀਟਨਾਸ਼ਕ ਬਣਾਉਣ ਵਾਲੀਆਂ 2 ਨਕਲੀ ਫੈਕਟਰੀਆਂ ਪੁਲਿਸ ਨੇ ਫੜੀਆਂ ਹਨ | ਪੁਲਿਸ ਨੇ ਮੌਕੇ 'ਤੇ ਫੈਕਟਰੀਆਂ ਵਿਚ ਕਾਫ਼ੀ ਮਾਤਰਾ ਵਿਚ ਨਕਲੀ ਕੀਟਨਾਸ਼ਕ, ਮਸ਼ੀਨ ਅਤੇ ਹੋਰ ਦੂਸਰਾ ...

ਪੂਰੀ ਖ਼ਬਰ »

ਚਿੜੀਆ ਘਰ ਵਿਚ ਕਾਫ਼ੀ ਗਿਣਤੀ 'ਚ ਜਾ ਰਹੇ ਨੇ ਲੋਕ

ਨਵੀਂ ਦਿੱਲੀ, 3 ਅਗਸਤ (ਬਲਵਿੰਦਰ ਸਿੰਘ ਸੋਢੀ)-ਪਿਛਲੇ ਸਾਢੇ 3 ਮਹੀਨਿਆਂ ਤੋਂ ਦਿੱਲੀ ਦਾ ਚਿੜੀਆਘਰ ਬੰਦ ਕੀਤਾ ਹੋਇਆ ਸੀ ਪਰ ਹੁਣ ਇਹ ਚਿੜੀਆ ਘਰ ਲੋਕਾਂ ਲਈ ਖੋਲ੍ਹ ਦਿੱਤਾ ਹੈ, ਜਿਸ ਕਰਕੇ ਕਾਫ਼ੀ ਗਿਣਤੀ ਵਿਚ ਲੋਕ ਚਿੜੀਆ ਘਰ ਵੇਖਣ ਲਈ ਪੁੱਜ ਰਹੇ ਹਨ ਪਰ ਸੀਮਤ ਰੱਖੀ ...

ਪੂਰੀ ਖ਼ਬਰ »

ਪੁਲਿਸ ਦੀ ਮਹਿਲਾ ਐੱਸ.ਆਈ. ਨੇ ਆਪਣੀ ਸਿਆਣਪ ਨਾਲ ਦੋਸ਼ੀ ਕੀਤਾ ਕਾਬੂ

ਨਵੀਂ ਦਿੱਲੀ, 3 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਛਾਬੜੀ ਇਲਾਕੇ ਵਿਚ ਇਕ ਨਾਬਾਲਗ ਲੜਕੀ ਨਾਲ ਗ਼ਲਤ ਕੰਮ ਕਰਨ ਵਾਲੇ ਲੜਕੇ ਨੂੰ ਮਹਿਲਾ ਐੱਸ.ਆਈ ਨੇ ਬੜੇ ਹੀ ਅਜੀਬ ਢੰਗ ਨਾਲ ਕਾਬੂ ਕਰ ਲਿਆ | ਉਸ ਨੇ ਆਪਣਾ ਭੇਸ ਬਦਲਣ ਦੇ ਨਾਲ ਆਪਣੀ ਭਾਸ਼ਾ ਵੀ ਬਦਲੀ ਅਤੇ ਫੇਸਬੁੱਕ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਵਲੋਂ ਦਿੱਲੀ 'ਚ ਮੁਫ਼ਤ ਵਾਈ-ਫਾਈ ਯੋਜਨਾ ਜਾਰੀ ਰੱਖਣ ਦਾ ਫ਼ੈਸਲਾ, ਕੈਬਨਿਟ ਨੇ ਲਾਈ ਮੋਹਰ

ਨਵੀਂ ਦਿੱਲੀ, 3 ਅਗਸਤ (ਜਗਤਾਰ ਸਿੰਘ)-ਦਿੱਲੀ 'ਚ ਮੁਫਤ ਵਾਈ-ਫਾਈ ਸਹੂਲਤ ਜਾਰੀ ਰਹੇਗੀ | ਦਿੱਲੀ ਕੈਬਨਿਟ ਨੇ ਅੱਜ ਦਿੱਲੀ ਵਿਚ ਮੁਫਤ ਵਾਈ ਫਾਈ ਸਹੂਲਤ ਨੁੰ ਜਾਰੀ ਰੱਖਣ 'ਤੇ ਮੋਹਰ ਲਗਾਈ ਹੈ | ਦਿੱਲੀ ਦੇ 10561 ਸਥਾਨਾਂ 'ਤੇ ਕੇਜਰੀਵਾਲ ਸਰਕਾਰ ਵੱਲੋਂ ਹਾਟ ਸਪਾਟ ਲਗਾਏ ਜਾ ...

ਪੂਰੀ ਖ਼ਬਰ »

ਸਤਲੁਜ ਸਕੂਲ ਦਾ 10ਵੀਂ ਦਾ ਨਤੀਜਾ 100 ਫ਼ੀਸਦੀ ਰਿਹਾ

ਸ਼ਾਹਬਾਦ ਮਾਰਕੰਡਾ, 3 ਅਗਸਤ (ਅਵਤਾਰ ਸਿੰਘ)-ਸੀ. ਬੀ. ਐਸ. ਈ. ਵਲੋਂ ਅੱਜ ਐਲਾਨੇ ਗਏ ਦਸਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਦੇ ਨਤੀਜੇ 'ਚ ਸਤਲੁਜ ਸੀਨੀਅਰ ਸੈਕੰਡਰੀ ਸਕੂਲ ਦਾ ਨਤੀਜਾ 100 ਫ਼ੀਸਦੀ ਰਿਹਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਪਿ੍ੰ. ਡਾ. ਆਰ. ਐਸ. ਘੁੰਮਣ ...

ਪੂਰੀ ਖ਼ਬਰ »

ਘਰ 'ਚੋਂ ਲੜਕੀ ਲਾਪਤਾ

ਏਲਨਾਬਾਦ, 3 ਅਗਸਤ (ਜਗਤਾਰ ਸਮਾਲਸਰ)-ਸ਼ਹਿਰ ਦੇ ਵਾਰਡ ਨੰਬਰ 6 ਨਿਵਾਸੀ ਇੱਕ ਨੌਜਵਾਨ ਨੇ ਪਿਛਲੀ ਰਾਤ ਉਨ੍ਹਾਂ ਦੇ ਘਰ ਵਿੱਚੋਂ ਹੀ ਉਸਦੀ ਭੈਣ ਦੇ ਲਾਪਤਾ ਹੋਣ ਦੀ ਸੂਚਨਾ ਪੁਲਿਸ ਥਾਣਾ 'ਚ ਦਰਜ ਕਰਵਾਈ ਹੈ | ਪੁਲਿਸ ਨੂੰ ਦਿੱਤੀ ਗਈ ਸ਼ਿਕਾਇਤ ਵਿੱਚ ਉਸਨੇ ਲਿਖਿਆ ਹੈ ਕਿ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮÏਤ

ਏਲਨਾਬਾਦ, 3 ਅਗਸਤ (ਜਗਤਾਰ ਸਮਾਲਸਰ)-ਪਿਛਲੀ ਰਾਤ ਹਲਕੇ ਦੇ ਪਿੰਡ ਨੀਮਲਾ ਕੋਲ ਹੋਏ ਇੱਕ ਸੜਕ ਹਾਦਸੇ ਵਿੱਚ ਇੱਕ ਨੌਜਵਾਨ ਦੀ ਮÏਤ ਹੋ ਗਈ | ਜਾਣਕਾਰੀ ਅਨੁਸਾਰ ਸੰਦੀਪ ਪੁੱਤਰ ਕਾਲੂ ਰਾਮ ਆਪਣੇ ਮੋਟਰ ਸਾਈਕਲ ਤੇ ਸਵਾਰ ਹੋ ਕੇ ਪਿੰਡ ਰਾਮਪੁਰੀਆ ਤੋਂ ਆਪਣੇ ਪਿੰਡ ਕਾਸ਼ੀ ਦਾ ...

ਪੂਰੀ ਖ਼ਬਰ »

ਇੰਡੀਅਨ ਪਬਲਿਕ ਸਕੂਲ ਜਗਾਧਰੀ ਦਾ ਨਤੀਜਾ 100 ਫ਼ੀਸਦੀ ਰਿਹਾ

ਯਮੁਨਾਨਗਰ, 3 ਅਗਸਤ (ਨਿਮਰ)-ਸੈਂਟਰਲ ਬੋਰਡ ਆਫ਼ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਵਲੋਂ ਐਲਾਨੇ ਗਏ ਦਸਵੀਂ ਸ਼ੇ੍ਰਣੀ ਦੀ ਸਾਲਾਨਾ ਪ੍ਰੀਖਿਆ ਦੇ ਨਤੀਜੇ 'ਚ ਇੰਡੀਅਨ ਪਬਲਿਕ ਸਕੂਲ ਜਗਾਧਰੀ ਦਾ ਨਤੀਜਾ 100 ਫ਼ੀਸਦੀ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੂਲ ਦੇ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਦੌਰਾਨ ਮਾਰੇ ਗਏ ਕਿਸਾਨਾਂ ਦੀ ਯਾਦ 'ਚ ਅਰਦਾਸ ਸਮਾਗਮ 7 ਨੂੰ

ਸ਼ਾਹਬਾਦ ਮਾਰਕੰਡਾ, 3 ਅਗਸਤ (ਅਵਤਾਰ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਜਾਰੀ ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ ਸਾਥੀਆਂ ਦੀ ਯਾਦ 'ਚ ਅਤੇ ਕਿਸਾਨ-ਮਜ਼ਦੂਰ ਏਕਤਾ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਵਾਉਣ ਦੇ ...

ਪੂਰੀ ਖ਼ਬਰ »

ਦਰਜਨਾਂ ਪਿੰਡਾਂ ਦੇ ਕਿਸਾਨਾਂ ਵਲੋਂ ਪ੍ਰਦਰਸ਼ਨ

ਫ਼ਤਿਹਾਬਾਦ, 3 ਅਗਸਤ (ਹਰਬੰਸ ਸਿੰਘ ਮੰਡੇਰ)- ਜ਼ਿਲੇ੍ਹ ਵਿੱਚ ਮੀਂਹ ਕਾਰਨ ਕਿਸਾਨਾਂ ਦੀਆਂ ਫ਼ਸਲਾਂ ਵਿਚ ਕਈ ਫੁੱਟ ਪਾਣੀ ਭਰ ਜਾਣ ਕਾਰਨ ਫ਼ਸਲਾਂ ਪੂਰੀ ਤਰ੍ਹਾਂ ਨੁਕਸਾਨੀਆਂ ਗਈਆਂ ਹਨ | ਮੀਂਹ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਤੁਰੰਤ ਗਿਰਦਾਵਰੀ ਕਰਵਾ ਕੇ ...

ਪੂਰੀ ਖ਼ਬਰ »

ਭਵਨ ਉਸਾਰੀ ਕਾਮਗਾਰ ਯੂਨੀਅਨ ਵਲੋਂ ਸਿਰਸਾ 'ਚ ਜ਼ੋਰਦਾਰ ਪ੍ਰਦਰਸ਼ਨ

ਸਿਰਸਾ, 3 ਅਗਸਤ (ਭੁਪਿੰਦਰ ਪੰਨੀਵਾਲੀਆ)- ਭਵਨ ਉਸਾਰੀ ਕਾਮਗਾਰ ਯੂਨੀਅਨ ਦੇ ਸੱਦੇ ਉੱਤੇ ਅੱਜ ਸਿਰਸਾ ਦੇ ਰੇਲਵੇ ਪਾਰਕ ਵਿਚ ਸਾਰੇ ਸੂਬੇ ਤੋਂ ਕਾਮਗਾਰ ਮਜ਼ਦੂਰ ਇਕੱਠੇ ਹੋਏ ਹਨ ਅਤੇ ਪ੍ਰਦਰਸ਼ਨ ਕੀਤਾ | ਯੂਨੀਅਨ ਨੇ ਉਪ ਮੁੱਖ ਮੰਤਰੀ ਅਤੇ ਕਿਰਤ ਮੰਤਰੀ ਦੁਸ਼ਿਅੰਤ ...

ਪੂਰੀ ਖ਼ਬਰ »

ਮੀਂਹ ਨਾਲ ਘਰ ਦੀਆਂ ਛੱਤਾਂ ਡਿੱਗੀਆਂ

ਡੱਬਵਾਲੀ, 3 ਅਗਸਤ (ਇਕਬਾਲ ਸਿੰਘ ਸ਼ਾਂਤ)-ਇੱਥੇ ਸ਼ਹਿਰ ਦੇ ਵਿੱਚ-ਵਿਚਾਲੇ ਮਾਮੂਲੀ ਬਰਸਾਤ ਨਾਲ ਬਾਬਾ ਰਾਮਦੇਵ ਜੀ ਮੰਦਰ ਵਾਲੀ ਗਲੀ 'ਚ ਤਿੰਨ ਮਕਾਨਾਂ ਦੀਆਂ ਛੱਤਾਂ ਡਿੱਗਣ ਕਰਕੇ ਕਈ ਲੱਖ ਰੁਪਏ ਦਾ ਘਰੇਲੂ ਸਮਾਨ ਤਹਿਸ-ਨਹਿਸ ਹੋ ਗਿਆ | ਹਾਦਸੇ ਸਮੇਂ ਘਰ ਵਿੱਚ ਮੌਜੂਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX