ਤਾਜਾ ਖ਼ਬਰਾਂ


ਪੁਲਵਾਮਾ ਵਿਚ ਦੋ ਜ਼ਮੀਨੀ ਕਰਮਚਾਰੀ ਗ੍ਰਿਫ਼ਤਾਰ
. . .  6 minutes ago
ਸ੍ਰੀਨਗਰ, 28 ਸਤੰਬਰ - ਪੁਲਿਸ ਨੇ ਮੰਗਲਵਾਰ ਨੂੰ ਪੁਲਵਾਮਾ ਵਿਚ ਦੋ ਅੱਤਵਾਦੀਆਂ ਦੇ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸ੍ਰੀਨਗਰ ਪੁਲਿਸ ਨੇ ਪੁਲਵਾਮਾ ਪੁਲਿਸ ਅਤੇ 50 ਆਰ.ਆਰ. ਦੀ ਸਹਾਇਤਾ ਨਾਲ ...
ਕਰਿਆਨਾ ਸਟੋਰ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ
. . .  29 minutes ago
ਭਵਾਨੀਗੜ੍ਹ,28 ਸਤੰਬਰ (ਰਣਧੀਰ ਸਿੰਘ ਫੱਗੂਵਾਲਾ) - ਭਵਾਨੀਗੜ੍ਹ ਮੁੱਖ ਸੜਕ 'ਤੇ ਇਕ ਕਰਿਆਨੇ ਦੀ ਦੁਕਾਨ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ। ਦੁਕਾਨ ਦੇ ਮਾਲਕ ਡਿਪਟੀ ਚੰਦ ਗਰਗ ਨੇ ਦੱਸਿਆ ਕਿ ਉਹ ਬੀਤੀ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ , 79 ਮੌਤਾਂ
. . .  37 minutes ago
ਨਵੀਂ ਦਿੱਲੀ, 28 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ 18,795 ਨਵੇਂ ਕੋਰੋਨਾ ਮਾਮਲੇ ਆਏ 79 ....
ਰਾਹੁਲ ਗਾਂਧੀ ਦਿੱਲੀ ਤੋਂ ਪੰਜਾਬ ਦੀ ਸਰਕਾਰ ਚਲਾਉਣਾ ਬੰਦ ਕਰੇ - ਮਜੀਠੀਆ
. . .  43 minutes ago
ਬੰਗਾ,28 ਸਤੰਬਰ (ਜਸਬੀਰ ਸਿੰਘ ਨੂਰਪੁਰ) ਖਟਕੜ ਕਲਾਂ ਵਿਖੇ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਸ਼ਰਧਾ ਦੇ ਫੁਲ ਭੇਟ ਕਰਨ ਪੁੱਜੇ ਬਿਕਰਮ ਸਿੰਘ ਮਜੀਠੀਆ ਸਾਬਕਾ ਕੈਬਨਿਟ ਮੰਤਰੀ ਨੇ ਆਖਿਆ ਕਿ ....
ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ - ਪ੍ਰਧਾਨ ਮੰਤਰੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਤਿਕਾਰਯੋਗ ਲਤਾ ਦੀਦੀ ਨੂੰ ਜਨਮਦਿਨ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ। ਉਸ ਦੀ ਸੁਰੀਲੀ ਆਵਾਜ਼ ਦੁਨੀਆ ਭਰ ਵਿਚ ਗੂੰਜਦੀ ਹੈ। ਭਾਰਤੀ ਸੰਸਕ੍ਰਿਤੀ ਪ੍ਰਤੀ ਉਸ ਦੀ ਨਿਮਰਤਾ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ
. . .  59 minutes ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਆਜ਼ਾਦੀ ਘੁਲਾਟੀਏ ਭਗਤ ਸਿੰਘ ਨੂੰ ਉਨ੍ਹਾਂ ਦੀ ਜਯੰਤੀ 'ਤੇ ਸ਼ਰਧਾਂਜਲੀ ਭੇਟ ਕੀਤੀ। ਉਹ ਹਰ ਭਾਰਤੀ ਦੇ ਦਿਲ ਵਿਚ ਵੱਸਦੇ....
ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਭਗਤ ਸਿੰਘ ਦੀ ਸੋਚ 'ਤੇ ਪਹਿਰਾ ਦਈਏ ਤੇ ਉਨ੍ਹਾਂ ਦੀ ਹੋਂਦ ਨੂੰ ਅਮਰ ਰੱਖੀਏ - ਚਰਨਜੀਤ ਸਿੰਘ ਚੰਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਸ਼ਹੀਦ ਭਗਤ ਸਿੰਘ ਜੀ ਹਰ ਭਾਰਤੀ ਦੀ ਰੂਹ 'ਚ ਵੱਸਦੇ ਹਨ। ਸਾਡੀ ਆਜ਼ਾਦੀ ਉਨ੍ਹਾਂ ਦੀ ਹੀ ਦੇਣ ਹੈ। ਨੌਜਵਾਨ ਉਮਰ ਵਿਚ ਦੇਸ਼ ਤੇ ਆਪਣੇ ਲੋਕਾਂ ਲਈ ....
ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ
. . .  about 1 hour ago
ਵਾਸ਼ਿੰਗਟਨ, 28 ਸਤੰਬਰ - ਅਮਰੀਕਾ ਦੇ ਉਪ ਵਿਦੇਸ਼ ਮੰਤਰੀ ਵੈਂਡੀ ਸ਼ੇਰਮਨ ਅਗਲੇ ਮਹੀਨੇ ਭਾਰਤ ਦੀ ਫੇਰੀ 'ਤੇ ਦੋ -ਪੱਖੀ ਮੀਟਿੰਗਾਂ, ਸਿਵਲ....
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਕਰਨਗੇ ਪ੍ਰਧਾਨਗੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਮੰਤਰੀ ਮੰਡਲ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ....
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
. . .  about 2 hours ago
ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ 'ਤੇ ਅਦਾਰਾ ਅਜੀਤ ਉਨ੍ਹਾਂ ਦੀ ਮਹਾਨ ਸ਼ਹਾਦਤ ਨੂੰ ਪ੍ਰਣਾਮ ਕਰਦਾ ਹੈ
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਮੁੱਖ ਮੰਤਰੀ ਚੰਨੀ ਨੇ ਰਾਜ ਦੇ ਵਿਕਾਸ ਨੂੰ ਯਕੀਨੀ ਬਣਾਉਣ ਲਈ 100 ਦਿਨਾਂ ਦਾ ਰੋਡਮੈਪ ਤਿਆਰ ਕਰਨ ਨੂੰ ਕਿਹਾ
. . .  1 day ago
ਚੰਡੀਗੜ੍ਹ, 27 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸ਼ਾਸਕੀ ਸਕੱਤਰਾਂ ਨੂੰ ਉਨ੍ਹਾਂ ਦੇ ਵਿਭਾਗਾਂ ਦੇ 100 ਦਿਨਾਂ ਦਾ ਵਿਆਪਕ ਰੋਡਮੈਪ ਤਿਆਰ ਕਰਨ ਲਈ ਕਿਹਾ ਹੈ ਤਾਂ ਜੋ ਵਧੇਰੇ ਕੁਸ਼ਲਤਾ ਅਤੇ ਪਾਰਦਰਸ਼ਤਾ ਲਿਆਂਦੀ ...
ਥਾਣੇਦਾਰ ਨੇ ਅਦਾਲਤ ਜਾਂਦੇ ਵਕੀਲ ਦਾ ਪਾੜਿਆ ਸਿਰ
. . .  1 day ago
ਤਲਵੰਡੀ ਸਾਬੋ/ਸੀਂਗੋ ਮੰਡੀ 27 ਸਤੰਬਰ (ਲੱਕਵਿੰਦਰ ਸ਼ਰਮਾ)- ਅੱਜ ਭਾਰਤ ਬੰਦ ਦੌਰਾਨ ਇੱਕ ਨਾਕੇ ਕੋਲੋਂ ਲੰਘਦੇ ਵਕਤ ਰਸਤੇ ਵਿਚ ਰਸਤਾ ਰੋਕਣ ਲਈ ਰੱਖੇ ਢੋਲ ਪਾਸੇ ਕਰਕੇ ਲੰਘਣ ਲੱਗੇ ਇਕ ਨਾਮੀ ਵਕੀਲ ਨੂੰ ਪੁਲਿਸ ਦੇ ਇੱਕ ਥਾਣੇਦਾਰ ਨੇ ਸਿਰ ਵਿਚ ਸੱਟ ...
ਆਕਾਸ਼ ਮਿਜ਼ਾਈਲ ਦੇ ਨਵੇਂ ਸੰਸਕਰਣ - 'ਆਕਾਸ਼ ਪ੍ਰਾਈਮ' ਦਾ ਅੱਜ ਚਾਂਦੀਪੁਰ, ਉੜੀਸ਼ਾ ਤੋਂ ਸਫਲਤਾਪੂਰਵਕ ਪ੍ਰੀਖਣ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੀ ਸੁਰੱਖਿਆ ਘਟਾਉਣ ਨੂੰ ਕਿਹਾ
. . .  1 day ago
ਅਮਰਪ੍ਰੀਤ ਸਿੰਘ ਦਿਓਲ ਪੰਜਾਬ ਦੇ ਐਡਵੋਕੇਟ ਜਨਰਲ ਨਿਯੁਕਤ
. . .  1 day ago
ਚਾਚੇ ਨਾਲ ਕੰਧ ਦੇ ਰੌਲ਼ੇ ਤੋਂ ਪ੍ਰੇਸ਼ਾਨ ਭਤੀਜੇ ਨੇ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ
. . .  1 day ago
ਲੋਹਟਬੱਦੀ, 27 ਸਤੰਬਰ (ਕੁਲਵਿੰਦਰ ਸਿੰਘ ਡਾਂਗੋਂ) - ਪਿੰਡ ਲੋਹਟਬੱਦੀ (ਲੁਧਿਆਣਾ) ਵਿਖੇ ਅੱਜ 42 ਸਾਲਾ ਵਿਅਕਤੀ ਨੇ ਆਰਥਿਕ ਤੰਗੀ ਨਾਲ ਜੂਝਦਿਆਂ ਅਤੇ ਸਕੇ ਚਾਚੇ ਨਾਲ ਮਕਾਨ ਦੀ ਕੰਧ ਤੋਂ ਪ੍ਰੇਸ਼ਾਨ ਅਤੇ ਕੋਈ ਸੁਣਵਾਈ ਨਾ ਹੋਣ ਕਾਰਨ ਅੱਜ...
ਸੁਪਰੀਮ ਕੋਰਟ ਦੀ ਕੇਂਦਰ ਸਮੇਤ ਰਾਸ਼ਟਰੀ ਪ੍ਰੀਖਿਆ ਬੋਰਡ ਅਤੇ ਰਾਸ਼ਟਰੀ ਮੈਡੀਕਲ ਕਮਿਸ਼ਨ ਨੂੰ ਫਟਕਾਰ
. . .  1 day ago
ਨਵੀਂ ਦਿੱਲੀ, 27 ਸਤੰਬਰ - ਸੁਪਰੀਮ ਕੋਰਟ ਨੇ ਪੋਸਟ ਗ੍ਰੈਜੂਏਟ ਨੈਸ਼ਨਲ ਏਲੀਜੀਬਿਲਿਟੀ ਕਮ ਐਂਟਰੈਂਸ ਟੈਸਟ-ਸੁਪਰ ਸਪੈਸ਼ਲਿਟੀ 2021 ਦੇ ਇਮਤਿਹਾਨ ਪੈਟਰਨ ਵਿਚ ਆਖਰੀ ਮਿੰਟ ਵਿਚ ਬਦਲਾਅ ਕਰਨ ਲਈ ਕੇਂਦਰ ...
ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ ਦਾ ਦਿਹਾਂਤ
. . .  1 day ago
ਕਪੂਰਥਲਾ, 27 ਸਤੰਬਰ (ਅਮਰਜੀਤ ਕੋਮਲ) - ਬਹੁਜਨ ਸਮਾਜ ਪਾਰਟੀ ਅੰਬੇਡਕਰ ਦੇ ਕੌਮੀ ਪ੍ਰਧਾਨ ਦੇਵੀ ਦਾਸ ਨਾਹਰ (68) ਦਾ ਅੱਜ ਦੁਪਹਿਰ ਬਾਅਦ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ...
ਬਲੋਚ ਵਿਦਰੋਹੀਆਂ ਨੇ ਕੀਤਾ ਬੰਬ ਧਮਾਕਾ, ਨੁਕਸਾਨਿਆ ਗਿਆ ਮੁਹੰਮਦ ਅਲੀ ਜਿਨਾਹ ਦਾ ਬੁੱਤ
. . .  1 day ago
ਇਸਲਾਮਾਬਾਦ, 27 ਸਤੰਬਰ - ਬਲੋਚ ਵਿਦਰੋਹੀਆਂ ਨੇ ਪਾਕਿਸਤਾਨ ਦੇ ਸੰਸਥਾਪਕ ਮੁਹੰਮਦ ਅਲੀ ਜਿਨਾਹ ਦੇ ਬੁੱਤ ਨੂੰ ਬੰਬ ਧਮਾਕੇ ਵਿਚ ਉਡਾ ਦਿੱਤਾ | ਬਲੋਚਿਸਤਾਨ ਸੂਬੇ ਦੇ ਸਾਹਿਲੀ ਸ਼ਹਿਰ ਗਵਾਦਰ ਵਿਚ ਕੀਤੇ ਬੰਬ ਧਮਾਕੇ ਵਿਚ ਬੁੱਤ ਨੁਕਸਾਨਿਆ ਗਿਆ ਹੈ...
ਚੱਕਰਵਾਤੀ ਤੂਫ਼ਾਨ 'ਗੁਲਾਬ' ਦੇ ਚਲਦੇ ਅਲਰਟ ਜਾਰੀ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰੀ ਮੀਂਹ ਪੈਣ ਕਾਰਨ ਆਂਧਰਾ ਪ੍ਰਦੇਸ਼ - ਉੜੀਸਾ ਸਰਹੱਦ 'ਤੇ ਗੋਟਾ ਬੈਰਾਜ 'ਚ ਪਾਣੀ ਦਾ ਪੱਧਰ ਵਧ ਗਿਆ ਹੈ | ਜ਼ਿਕਰਯੋਗ ਹੈ ਕਿ ਉੜੀਸਾ ਅਤੇ ਆਂਧਰਾ ਪ੍ਰਦੇਸ਼ ਵਿਚ ਤਬਾਹੀ ਮਚਾਉਣ ਤੋਂ ਬਾਅਦ...
ਭਾਜਪਾ ਅਤੇ ਟੀ.ਐਮ.ਸੀ. ਵਰਕਰਾਂ ਵਿਚਕਾਰ ਹੋਈ ਝੜਪ
. . .  1 day ago
ਕੋਲਕਾਤਾ, 27 ਸਤੰਬਰ - ਭਵਾਨੀਪੁਰ ਉਪ ਚੋਣ ਦੇ ਪ੍ਰਚਾਰ ਦਾ ਅੱਜ ਆਖ਼ਰੀ ਦਿਨ ਹੈ। ਭਾਰਤੀ ਜਨਤਾ ਪਾਰਟੀ (ਭਾਜਪਾ) ਅਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਦੇ ਵਰਕਰਾਂ ਦੀ ਅੱਜ ਕੋਲਕਾਤਾ ਵਿਚ ਝੜਪ ਹੋ ....
ਭਾਰਤ ਬੰਦ ਪੂਰੀ ਤਰ੍ਹਾਂ ਰਿਹਾ ਸਫਲ - ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 27 ਸਤੰਬਰ - ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਦਾ ਕਹਿਣਾ ਹੈ ਕਿ ਭਾਰਤ ਬੰਦ ਪੂਰੀ ਤਰ੍ਹਾਂ ਸਫਲ ਰਿਹਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਭਵਿੱਖ ਦੀ ਰਣਨੀਤੀ...
ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ
. . .  1 day ago
ਨਵੀਂ ਦਿੱਲੀ,27 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਯੁਸ਼ਮਾਨ ਭਾਰਤ ਡਿਜੀਟਲ ਮਿਸ਼ਨ ਦੀ ਸ਼ੁਰੂਆਤ ਕੀਤੀ ਹੈ | ਉੱਥੇ ਹੀ ਇਸ ਪ੍ਰਧਾਨ ਮੰਤਰੀ ਦਾ ਕਹਿਣਾ ਸੀ ਕਿ ਅੱਜ ਦਾ ਦਿਨ ਬਹੁਤ ਮਹੱਤਵਪੂਰਨ ਦਿਨ ਹੈ...
ਨਰਮੇ ਦੀ ਫ਼ਸਲ ਤਬਾਹ ਹੋਣ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਮਾਨਸਾ, 27 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ) - ਮਾਨਸਾ ਨੇੜਲੇ ਪਿੰਡ ਖ਼ਿਆਲਾ ਕਲਾਂ ਦੇ ਨੌਜਵਾਨ ਕਿਸਾਨ ਰਜਿੰਦਰ ਸਿੰਘ (27) ਪੁੱਤਰ ਨਾਹਰ ਸਿੰਘ ਨੇ ਨਰਮੇ ਦੀ ਫ਼ਸਲ ਗੁਲਾਬੀ ਸੁੰਡੀ ਕਾਰਨ ਤਬਾਹ ਹੋਣ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 20 ਸਾਉਣ ਸੰਮਤ 553
ਿਵਚਾਰ ਪ੍ਰਵਾਹ: ਉੱਚੀਆਂ ਪ੍ਰਾਪਤੀਆਂ ਦਾ ਰਸਤਾ ਕਠਿਨ ਹੈ, ਅਸੰਭਵ ਨਹੀਂ। -ਐਲਵਰਟਸ

ਮਾਨਸਾ

ਸੀ. ਬੀ. ਐੱਸ. ਈ. ਵਲੋਂ ਐਲਾਨੇ 10ਵੀਂ ਦੇ ਨਤੀਜੇ 'ਚ ਵਿਦਿਆਰਥੀਆਂ ਨੇ ਮੱਲਾਂ ਮਾਰੀਆਂ

ਮਾਨਸਾ, 3 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਸੀ. ਬੀ. ਐੱਸ. ਈ. ਵਲੋਂ ਅੱਜ ਐਲਾਨੇ ਗਏ 10ਵੀਂ ਜਮਾਤ ਦੇ ਨਤੀਜੇ 'ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ ਹਨ | ਭਾਵੇਂ ਕੋਰੋਨਾ ਦੇ ਮੱਦੇਨਜ਼ਰ ਬੋਰਡ ਵਲੋਂ ਪ੍ਰੀਖਿਆ ਨਹੀਂ ਲਈ ਗਈ ਸੀ ਤੇ ਪ੍ਰੀ-ਬੋਰਡ ਦੇ ਪੇਪਰਾਂ ਦੇ ਆਧਾਰ 'ਤੇ ਵਿਦਿਆਰਥੀਆਂ ਨੂੰ ਅੰਕ ਦਿੱਤੇ ਗਏ ਹਨ | ਸਕੂਲਾਂ ਦੇ ਨਤੀਜਿਆਂ ਨੂੰ ਵਾਚਣ 'ਤੇ ਪਾਇਆ ਕਿ ਜ਼ਿਆਦਾਤਰ ਸਕੂਲਾਂ 'ਚ ਪਹਿਲੀਆਂ ਪੁਜ਼ੀਸ਼ਨਾਂ ਪ੍ਰਾਪਤ ਕਰਨ 'ਚ ਲੜਕੀਆਂ ਮੋਹਰੀ ਰਹੀਆਂ | ਸਥਾਨਕ ਚੇਤਨ ਸਿੰਘ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਕੂਲ ਦੇ ਸਾਰੇ 121 ਵਿਦਿਆਰਥੀਆ ਨੇ ਚੰਗੇ ਅੰਕ ਹਾਸਲ ਕੀਤੇ ਹਨ | 13 ਪਾੜਿਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕਰ ਕੇ ਸਕੂਲ ਦਾ ਨਾਂਅ ਚਮਕਾਇਆ ਹੈ | ਵਿਦਿਆਰਥਣ ਨਿਕਿਤਾ ਨੇ 97, ਵੰਸ਼ਿਕਾ ਤੇ ਪਿ੍ਆ ਨੇ 94.8 ਅਤੇ ਮਾਹੀ ਗੋਇਲ ਨੇ 94.4 ਪ੍ਰਤੀਸ਼ਤ ਅੰਕ ਲੈ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਸਕੂਲ ਕਮੇਟੀ ਦੇ ਪ੍ਰਧਾਨ ਐਡਵੋਕੇਟ ਚਮਨ ਲਾਲ ਗੋਇਲ ਤੇ ਪਿ੍ੰਸੀਪਲ ਜਗਦੀਪ ਕੁਮਾਰ ਪਟਿਆਲ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਮਾਣ ਮਹਿਸੂਸ ਕੀਤਾ ਕਿ ਹਰ ਵਾਰ ਦੀ ਤਰ੍ਹਾਂ ਐਤਕੀਂ ਵੀ ਨਤੀਜਾ ਬਹੁਤ ਸ਼ਾਨਦਾਰ ਰਿਹਾ |
ਨਤੀਜਾ ਸ਼ਾਨਦਾਰ ਰਿਹਾ
ਭੀਖੀ ਤੋਂ ਗੁਰਿੰਦਰ ਸਿੰਘ ਔਲਖ ਅਨੁਸਾਰ- ਸਰਵਹਿੱਤਕਾਰੀ ਵਿੱਦਿਆ ਮੰਦਰ ਮੂਲਾ ਸਿੰਘ ਵਾਲਾ ਰੋਡ ਭੀਖੀ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਗਗਨਦੀਪ ਪਰਾਸ਼ਰ ਨੇ ਦੱਸਿਆ ਕਿ ਵਿਦਿਆਰਥਣ ਹੁਸਨਦੀਪ ਕੌਰ ਨੇ 500 ਅੰਕਾਂ ਵਿਚੋਂ 491 ਅੰਕ ਪ੍ਰਾਪਤ ਕਰ ਕੇ ਸਕੂਲ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ, ਮੁਸਕਾਨ ਤੇ ਰਵਨੀਤ ਕੌਰ ਨੇ 490-490 ਅੰਕ ਪ੍ਰਾਪਤ ਕਰ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ, ਜੈਸਮੀਨ ਅਗਰਵਾਲ ਤੇ ਰੀਆ ਬਾਂਸਲ ਨੇ 489 ਅੰਕ ਪ੍ਰਾਪਤ ਕਰ ਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਪ੍ਰੀਖਿਆ 'ਚ ਕੁੱਲ 74 ਬੱਚਿਆਂ ਨੇ ਭਾਗ ਲਿਆ, ਜਿਸ 'ਚੋਂ 21 ਬੱਚਿਆਂ ਨੇ 90 ਪ੍ਰਤੀਸ਼ਤ ਤੋਂ ਵੱਧ ਅੰਕ ਪ੍ਰਾਪਤ ਕੀਤੇ | ਸਕੂਲ ਕਮੇਟੀ ਦੇ ਪ੍ਰਧਾਨ ਸਤੀਸ਼ ਕੁਮਾਰ, ਮੈਨੇਜਰ ਅੰਮਿ੍ਤ ਲਾਲ, ਮੈਂਬਰ ਪਰਸ਼ੋਤਮ ਮੱਤੀ, ਤੇਜੰਦਰਪਾਲ ਜਿੰਦਲ, ਪਰਮਜੀਤ ਸਿੰਘ, ਬਿ੍ਜ ਲਾਲ ਜਿੰਦਲ, ਮਨੋਜ ਕੁਮਾਰ, ਘਣਸ਼ਾਮ ਦਾਸ, ਰਾਜ ਕੁਮਾਰ, ਅਸ਼ੋਕ ਜੈਨ, ਨਰਿੰਦਰ ਸਿੰਘ, ਮੱਖਣ ਲਾਲ ਤੇ ਰਜਿੰਦਰ ਕੁਮਾਰ ਕਮੇਟੀ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ |
ਅਕਾਲ ਅਕੈਡਮੀ ਮੰਡੇਰ ਦਾ ਨਤੀਜਾ ਸ਼ਾਨਦਾਰ ਰਿਹਾ
ਬਰੇਟਾ ਤੋਂ ਪਾਲ ਸਿੰਘ ਮੰਡੇਰ ਅਨੁਸਾਰ- ਅਕਾਲ ਅਕੈਡਮੀ ਮੰਡੇਰ ਦੇ ਵਿਦਿਆਰਥੀਆਂ ਨੇ ਐਲਾਨੇ ਗਏ ਦਸਵੀਂ ਜਮਾਤ ਦੇ ਸੀ. ਬੀ. ਐੱਸ. ਸੀ. ਦੇ ਨਤੀਜੇ 'ਚ ਚੰਗੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਪਿ੍ੰਸੀਪਲ ਨੀਲਮ ਸ਼ਰਮਾ ਨੇ ਦੱਸਿਆ ਕਿ ਰਵਜੋਤ ਕੌਰ ਨੇ 97, ਜਸ਼ਨਦੀਪ ਕੌਰ ਨੇ 96 ਤੇ ਗੁਰਵਿੰਦਰ ਕੌਰ ਨੇ 95 ਫ਼ੀਸਦੀ ਅੰਕ ਹਾਸਲ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ | ਉਨ੍ਹਾਂ ਅੱਵਲ ਆਏ ਵਿਦਿਆਰਥੀਆਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ |
ਸੇਂਟ ਜੇਵੀਅਰ ਸਕੂਲ ਦੀਆਂ ਵਿਦਿਆਰਥਣਾਂ ਛਾਈਆਂ
ਮਾਨਸਾ, (ਬਲਵਿੰਦਰ ਸਿੰਘ ਧਾਲੀਵਾਲ)-ਸੇਂਟ ਜੇਵੀਅਰ ਸਕੂਲ ਮਾਨਸਾ ਖ਼ੁਰਦ ਦੀਆਂ ਵਿਦਿਆਰਥਣਾਂ ਨੇ ਸੀ.ਬੀ.ਐੱਸ.ਈ. ਵਲੋਂ ਐਲਾਨੇ ਦਸਵੀਂ ਦੇ ਨਤੀਜੇ 'ਚ ਪਹਿਲੀਆਂ ਪੁਜ਼ੀਸ਼ਨਾਂ ਹਾਸਲ ਕੀਤੀਆਂ ਹਨ | ਪਿ੍ੰਸੀਪਲ ਫਾਦਰ ਹੈਨਰੀ ਜੋਸਫ ਰਾਜ ਨੇ ਦੱਸਿਆ ਕਿ ਸਾਰੇ ਵਿਦਿਆਰਥੀ ਚੰਗੇ ਅੰਕ ਲੈ ਕੇ ਪਾਸ ਹੋਏ ਹਨ | ਉਨ੍ਹਾਂ ਦੱਸਿਆ ਕਿ ਵਿਦਿਆਰਥਣ ਅਮੀਸ਼ਾ ਨੇ 98.2, ਆਰਿਕਾ ਨੇ 97.8, ਆਭਾ ਬਾਂਸਲ ਨੇ 97.6 ਅਤੇ ਪ੍ਰੀਤ ਕੌਰ ਨੇ 96.6 ਪ੍ਰਤੀਸ਼ਤ ਅੰਕ ਹਾਸਲ ਕਰ ਕੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ | ਉਨ੍ਹਾਂ ਦੱਸਿਆ ਕਿ 31 ਵਿਦਿਆਰਥੀਆਂ ਨੇ 95 ਫ਼ੀਸਦੀ ਉੱਪਰ, 25 ਨੇ 90 ਤੋਂ 94, 31 ਨੇ 80 ਤੋਂ ਉੱਪਰ ਅਤੇ 20 ਪਾੜਿ੍ਹਆਂ ਨੇ 75 ਫ਼ੀਸਦੀ ਉੱਪਰ ਅੰਕ ਲਏ ਹਨ | ਉਨ੍ਹਾਂ ਦੱਸਿਆ ਕਿ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੀ ਅਮੀਸ਼ਾ ਨੇ ਗਣਿਤ ਵਿਸ਼ੇ 'ਚੋਂ 100/100 ਅੰਕ ਲਏ ਹਨ | ਸਕੂਲ ਮੈਨੇਜਰ ਜੋਕਿਮ ਮਰੈਡਾ ਅਤੇ ਸਿਸਟਰ ਬੈਨੀ ਨੇ ਵਿਦਿਆਰਥੀਆਂ ਤੇ ਮਾਪਿਆਂ ਨੂੰ ਵਧਾਈ ਦਿੰਦਿਆਂ ਅਧਿਆਪਕਾਂ ਦੀ ਕਾਬਲੀਅਤ ਦੀ ਤਾਰੀਫ਼ ਕੀਤੀ ਹੈ |

ਖੇਤ ਮਜ਼ਦੂਰ ਯੂਨੀਅਨ ਦੀ ਇਕੱਤਰਤਾ ਹੋਈ

ਬੁਢਲਾਡਾ, 3 ਅਗਸਤ (ਰਾਹੀ)-ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਵਲੋਂ 9 ਤੋਂ 11 ਅਗਸਤ ਤੱਕ ਪਟਿਆਲਾ ਵਿਖੇ ਲਗਾਏ ਜਾ ਰਹੇ ਮੋਰਚੇ ਦੀ ਤਿਆਰੀਆਂ ਸਬੰਧੀ ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਕਿਸਾਨ ਯੂਨੀਅਨ (ਉਗਰਾਹਾਂ) ਦੇ ਸਹਿਯੋਗ ਨਾਲ ਜ਼ਿਲ੍ਹਾ ...

ਪੂਰੀ ਖ਼ਬਰ »

ਬਣਾਂਵਾਲੀ ਦੇ ਹਲਕਾ ਇੰਚਾਰਜ ਬਣਨ 'ਤੇ ਖ਼ੁਸ਼ੀ 'ਚ ਵੰਡੇ ਲੱਡੂ

ਝੁਨੀਰ, 3 ਅਗਸਤ (ਨਿ.ਪ.ਪ.)-ਨੇੜਲੇ ਪਿੰਡ ਘੁੱਦੂਵਾਲਾ ਵਿਖੇ ਆਮ ਆਦਮੀ ਪਾਰਟੀ ਵਲੋਂ ਗੁਰਪ੍ਰੀਤ ਸਿੰਘ ਬਣਾਂਵਾਲੀ ਨੂੰ ਹਲਕਾ ਸਰਦੂਲਗੜ੍ਹ ਦੇ ਇੰਚਾਰਜ ਲਗਾਏ ਜਾਣ 'ਤੇ ਖ਼ੁਸ਼ੀ ਵਿਚ ਲੱਡੂ ਵੰਡੇ ਗਏ | ਬਣਾਂਵਾਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਲੋਂ ਦਿੱਤੀ ਗਈ ...

ਪੂਰੀ ਖ਼ਬਰ »

ਰਾਸ਼ਟਰੀ ਪਿਛੜਾ ਵਰਗ ਮੋਰਚਾ ਵਲੋਂ ਰੋਸ ਧਰਨਾ

ਮਾਨਸਾ, 3 ਅਗਸਤ (ਸਟਾਫ਼ ਰਿਪੋਰਟਰ)-ਰਾਸ਼ਟਰੀ ਪਿਛੜਾ ਵਰਗ ਮੋਰਚਾ ਵਲੋਂ ਸਥਾਨਕ ਜ਼ਿਲ੍ਹਾ ਕਚਹਿਰੀ 'ਚ ਰੋਸ ਧਰਨਾ ਦਿੱਤਾ ਗਿਆ | ਬਹੁਜਨ ਮੁਕਤੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਸਵੰਤ ਤੇ ਡਾ. ਸੁਰਿੰਦਰ ਸਿੰਘ ਨੇ ਮੰਗ ਕਰਦਿਆਂ ਕਿਹਾ ਕਿ ਓ. ਬੀ. ਸੀ. ਦੀ ਜਾਤੀ ਆਧਾਰਿਤ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਕੰਮ ਬੰਦ ਰੱਖ ਕੇ ਲਗਾਇਆ ਧਰਨਾ

ਸਰਦੂਲਗੜ੍ਹ, 3 ਅਗਸਤ (ਪ੍ਰਕਾਸ਼ ਸਿੰਘ ਜ਼ੈਲਦਾਰ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੱਦੇ 'ਤੇ ਵੱਖ -ਵੱਖ ਮਹਿਕਮਿਆਂ 'ਚ ਠੇਕਾ ਭਰਤੀ ਮੁਲਾਜ਼ਮਾਂ ਨੇ ਕੰਮ ਬੰਦ ਰੱਖ ਕੇ ਆਪੋ-ਆਪਣੇ ਦਫ਼ਤਰਾਂ ਦੇ ਅੱਗੇ ਧਰਨੇ ਲਗਾ ਕੇ ਰੋਸ ਵਿਖਾਵਾ ਕੀਤਾ | ਸਥਾਨਕ ਸ਼ਹਿਰ ...

ਪੂਰੀ ਖ਼ਬਰ »

ਪਿੰਡ ਸਮਾਉਂ ਕੰਟੇਨਮੈਂਟ ਜ਼ੋਨ ਤੋਂ ਮੁਕਤ

ਮਾਨਸਾ, 3 ਅਗਸਤ (ਸ. ਰਿ.)-ਵਧੀਕ ਜ਼ਿਲ੍ਹਾ ਮੈਜਿਸਟਰੇਟ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਉਪਕਾਰ ਸਿੰਘ ਨੇ ਹੁਕਮ ਜਾਰੀ ਕਰਦਿਆਂ ਪਿੰਡ ਸਮਾਉਂ ਨੂੰ ਕੰਟੇਨਮੈਂਟ ਜ਼ੋਨ ਤੋਂ ਮੁਕਤ ਕੀਤਾ ਹੈ | ਉਨ੍ਹਾਂ ਦੱਸਿਆ ਕਿ ਕੰਟੇਕਟ ਟਰੇਸਿੰਗ ਤੇ ਕਮਿਊਨਿਟੀ ਸਰਵੇ ਦੌਰਾਨ ਪਿੰਡ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਦੀ ਇਕੱਤਰਤਾ ਹੋਈ

ਮਾਨਸਾ, 3 ਅਗਸਤ (ਸਟਾਫ਼ ਰਿਪੋਰਟਰ)-ਪੰਜਾਬ ਖੇਤ ਮਜ਼ਦੂਰ ਸਭਾ ਦੀ ਇਕੱਤਰਤਾ ਪਿੰਡ ਫਫੜੇ ਭਾਈਕੇ ਵਿਖੇ ਪ੍ਰਧਾਨ ਸੁਖਦੇਵ ਸਿੰਘ ਪੰਧੇਰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਪੰਜਾਬ ਦੀਆਂ ਪੇਂਡੂ ਅਤੇ ਮਜ਼ਦੂਰ ਜਥੇਬੰਦੀਆਂ ਵਲੋਂ ਬਣਾਏ ਸਾਂਝੇ ਮੋਰਚੇ ਤਹਿਤ 9 ਤੋਂ 11 ਅਗਸਤ ...

ਪੂਰੀ ਖ਼ਬਰ »

ਤਰਕਸ਼ੀਲ ਸੁਸਾਇਟੀ ਇਕਾਈ ਝੁਨੀਰ ਦੀ ਚੋਣ ਹੋਈ

ਝੁਨੀਰ, 3 ਅਗਸਤ (ਨਿ.ਪ.ਪ.)-ਤਰਕਸ਼ੀਲ ਸੁਸਾਇਟੀ ਪੰਜਾਬ ਦੀ ਇਕੱਤਰਤਾ ਨਛੱਤਰ ਸਿੰਘ ਫ਼ਤਿਹਪੁਰ ,ਦੀ ਪ੍ਰਧਾਨਗੀ ਹੇਠ ਕੀਤੀ ਗਈ | ਸੁਸਾਇਟੀ ਦੀ ਚੋਣ ਕੀਤੀ ਗਈ, ਜਿਸ ਵਿਚ ਝੁਨੀਰ ਇਕਾਈ ਦੇ ਜਥੇਬੰਦਕ ਮੁਖੀ ਸੇਵਾ ਮੁਕਤ ਕੈਪਟਨ ਗੁਲਾਬ ਸਿੰਘ ਸਾਹਨੇਵਾਲੀ ਚੁਣੇ ਗਏ | ਉਨ੍ਹਾਂ ...

ਪੂਰੀ ਖ਼ਬਰ »

ਵਾਟਰ ਸਪਲਾਈ ਤੇ ਸੀਵਰੇਜ ਦੇ ਠੇਕਾ ਮੁਲਾਜ਼ਮਾਂ ਵਲੋਂ ਰੋਸ ਧਰਨਾ

ਭੀਖੀ, 3 ਅਗਸਤ (ਗੁਰਿੰਦਰ ਸਿੰਘ ਔਲਖ)-ਵਾਟਰ ਸਪਲਾਈ ਅਤੇ ਸੀਵਰੇਜ ਬੋਰਡ ਪੰਜਾਬ ਨੂੰ 'ਚ ਠੇਕਾ ਪ੍ਰਣਾਲੀ ਅਧੀਨ ਕੰਮ ਕਰਦੇ ਮੁਲਾਜ਼ਮਾਂ ਨੇ ਸੂਬਾ ਜਥੇਬੰਦੀ ਦੇ ਸੱਦੇ 'ਤੇ 2 ਰੋਜਾ ਹੜਤਾਲ ਕਰ ਕੇ ਸਥਾਨਕ ਵਾਟਰ ਵਰਕਸ ਵਿਖੇ ਧਰਨਾ ਦੇ ਕੇ ਸਰਕਾਰ ਅਤੇ ਮਹਿਕਮੇ ਖ਼ਿਲਾਫ਼ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਨਰਮੇ ਦੇ ਖੇਤਾਂ 'ਚ ਗੁਲਾਬੀ ਸੁੰਡੀ ਦਾ ਨਿਰੀਖਣ

ਮਾਨਸਾ, 3 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਡਾ. ਮਨਜੀਤ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਮਾਨਸਾ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਦੀ ਜ਼ਿਲ੍ਹਾ ਪੱਧਰੀ ਟੀਮ ਨੇ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦਾ ਨਿਰੀਖਣ ਕੀਤਾ | ਇਸ ਦੌਰਾਨ ਪਿੰਡ ਮਲਕਪੁਰ ਖਿਆਲਾ, ਰਮਦਿੱਤੇ ...

ਪੂਰੀ ਖ਼ਬਰ »

ਘੱਗਰ ਦਰਿਆ ਤੇ ਚਾਂਦਪੁੁਰਾ ਸਾਈਫ਼ਨ 'ਤੇ ਪਾਣੀ ਦਾ ਪੱਧਰ ਘਟਿਆ

ਬਰੇਟਾ, 3 ਅਗਸਤ (ਪਾਲ ਸਿੰਘ ਮੰਡੇਰ)-ਪੰਜਾਬ ਦੀ ਹੱਦ ਕੋਲੋਂ ਦੀ ਲੰਘਦੇ ਘੱਗਰ ਦਰਿਆ ਵਿਚ ਪਾਣੀ ਦਾ ਪੱਧਰ ਘਟ ਗਿਆ ਹੈ | ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਦੇ ਪਹਾੜੀ ਖੇਤਰ ਵਿਚ ਹੋ ਰਹੀ ਭਰਵੀਂ ਬਾਰਿਸ਼ ਕਾਰਨ ਇਸ ਦਰਿਆ ਵਿਚ ਪਾਣੀ ਦਾ ਪੱਧਰ ਵਧਣਾ ਸ਼ੁਰੂ ਹੋ ਗਿਆ ਸੀ, ਜੋ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਮੰਤਰੀਆਂ ਦੇ ਘਰਾਂ ਅੱਗੇ ਭੁੱਖ ਹੜਤਾਲ 7 ਤੋਂ

ਮਾਨਸਾ, 3 ਅਗਸਤ (ਸਟਾਫ਼ ਰਿਪੋਰਟਰ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ 'ਤੇ ਯੂਨੀਅਨ ਦੀਆਂ ਭਖਦੀਆਂ ਮੰਗਾਂ ਸਬੰਧੀ 7 ਅਗਸਤ ਤੋਂ ਕਾਂਗਰਸੀ ਮੰਤਰੀਆਂ ਦੇ ਘਰਾਂ ਅੱਗੇ 2-2 ਦਿਨ ਭੁੱਖ ਹੜਤਾਲ ਰੱਖਣਗੀਆਂ ਤੇ ਘਰਾਂ ਦਾ ਘਿਰਾਓ ਕਰ ਕੇ ਰੋਸ ...

ਪੂਰੀ ਖ਼ਬਰ »

'ਫੂਡ ਸੇਫ਼ਟੀ' ਸਿਖ਼ਲਾਈ ਕੈਂਪ ਲਗਾਇਆ

ਮਾਨਸਾ, 3 ਅਗਸਤ (ਵਿ. ਪ੍ਰਤੀ.)-ਸਥਾਨਕ ਨਗਰ ਕੌਂਸਲ ਵਿਖੇ ਕਾਰਜ ਸਾਧਕ ਅਫ਼ਸਰ ਰਵੀ ਕੁਮਾਰ ਜਿੰਦਲ ਦੀ ਅਗਵਾਈ 'ਚ 'ਫੂਡ ਸੇਫ਼ਟੀ' ਸਿਖ਼ਲਾਈ ਕੈਂਪ ਰੇਹੜੀ ਵਾਲਿਆਂ ਲਈ ਲਗਾਇਆ ਗਿਆ | ਪੀ.ਜੀ.ਆਈ. ਦੀ ਖ਼ੁਰਾਕ ਮਾਹਿਰ ਕਮਲਪ੍ਰੀਤ ਕੌਰ ਚਹਿਲ ਤੇ ਜਸਵੀਰ ਕੌਰ ਵਲੋਂ ਸਾਫ਼ ਸਫ਼ਾਈ, ...

ਪੂਰੀ ਖ਼ਬਰ »

ਕੈਂਪ 'ਚ 170 ਨਾਗਰਿਕਾਂ ਨੇ ਵੈਕਸੀਨ ਲਗਵਾਈ

ਮਾਨਸਾ, 3 ਅਗਸਤ (ਸਟਾਫ਼ ਰਿਪੋਰਟਰ)-ਸ੍ਰੀ ਪੰਚਮੁਖੀ ਬਾਲਾ ਜੀ ਸੇਵਾ ਸੰਮਤੀ ਮਾਨਸਾ ਵਲੋਂ ਸਥਾਨਕ ਗੁਰੂ ਰਵਿਦਾਸ ਧਰਮਸ਼ਾਲਾ ਲੱਲੂਆਣਾ ਰੋਡ ਵਿਖੇ ਕੋਰੋਨਾ ਵੈਕਸੀਨ ਕੈਂਪ ਰਾਘਵ ਸਿੰਗਲਾ ਦੀ ਅਗਵਾਈ ਹੇਠ ਲਗਾਇਆ ਗਿਆ | ਉਦਘਾਟਨ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅਰਸ਼ਦੀਪ ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼ : ਦਮਨਪ੍ਰੀਤ ਸਿੰਘ ਢਿੱਲੋਂ

ਸਰਦੂਲਗੜ੍ਹ- ਦਮਨਪ੍ਰੀਤ ਸਿੰਘ ਦਾ ਜਨਮ 10 ਫਰਵਰੀ 1989 ਨੂੰ ਭਗਵਾਨਪੁਰ ਹੀਂਗਣਾ ਵਿਖੇ ਮਾਤਾ ਅਮਨਦੀਪ ਕੌਰ ਦੀ ਕੁੱਖੋਂ ਪਿਤਾ ਜਗਦੀਪ ਸਿੰਘ ਢਿੱਲੋਂ ਦੇ ਘਰ ਇਕ ਪੜ੍ਹੇ-ਲਿਖੇ ਪਰਿਵਾਰ 'ਚ ਹੋਇਆ | ਜੀਨੀਅਸ ਪਬਲਿਕ ਸਰਦੂਲਗੜ੍ਹ ਤੋਂ ਦਸਵੀਂ ਜਮਾਤ ਪਾਸ ਕਰਨ ਉਪਰੰਤ ਸ੍ਰੀ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਕੋਰੋਨਾ ਦੌਰ 'ਚ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਹੜੱਪੇ-ਬੁੱਧ ਰਾਮ

ਮਾਨਸਾ, 3 ਅਗਸਤ (ਬਲਵਿੰਦਰ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਕੋਰ ਕਮੇਟੀ ਦੇ ਚੇਅਰਮੈਨ ਤੇ ਬੁਢਲਾਡਾ ਹਲਕੇ ਦੇ ਵਿਧਾਇਕ ਬੁੱਧ ਰਾਮ ਨੇ ਦੋਸ਼ ਲਗਾਇਆ ਹੈ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਕੋਰੋਨਾ ਦੇ ਦੌਰ 'ਚ ਵਿਦਿਆਰਥੀਆਂ ਦੇ ਕਰੋੜਾਂ ਰੁਪਏ ਹੜੱਪ ਲਏ ਹਨ | ...

ਪੂਰੀ ਖ਼ਬਰ »

ਪਾਵਰਕਾਮ ਦੇ ਠੇਕਾ ਮੁਲਾਜ਼ਮਾਂ ਨੇ ਲਗਾਇਆ ਧਰਨਾ

ਭੀਖੀ, 3 ਅਗਸਤ (ਗੁਰਿੰਦਰ ਸਿੰਘ ਔਲਖ)-ਪਾਵਰਕਾਮ ਐਂਡ ਟ੍ਰਾਂਸਕੋ ਠੇਕਾ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸਥਾਨਕ ਸਬ ਡਵੀਜ਼ਨ ਦਫ਼ਤਰ 'ਚ ਧਰਨਾ ਲਗਾਇਆ ਗਿਆ, ਜਿਸ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਆਗੂ ਜਸਵੀਰ ਸਿੰਘ ਤੇ ਕਾਲਾ ਸਿੰਘ ਨੇ ਕਿਹਾ ਕਿ ਕੱਚੇ ...

ਪੂਰੀ ਖ਼ਬਰ »

ਡਾਕਟਰਾਂ ਵਲੋਂ ਓ. ਪੀ. ਡੀਜ਼ ਤੇ ਜ਼ਿਲ੍ਹਾ ਦਫ਼ਤਰਾਂ ਦਾ ਕੰਮ ਕਾਜ ਦੂਜੇ ਦਿਨ ਵੀ ਰਿਹਾ ਠੱਪ

ਮਾਨਸਾ, 3 ਅਗਸਤ (ਗੁਰਚੇਤ ਸਿੰਘ ਫੱਤੇਵਾਲੀਆ)-ਜੁਆਇੰਟ ਗੌਰਮਿੰਟ ਡਾਕਟਰਜ਼ ਤਾਲਮੇਲ ਕਮੇਟੀ ਦੇ ਸੱਦੇ 'ਤੇ ਸੂਬੇ ਦੇ ਸਿਹਤ ਤੇ ਵੈਟਰਨਰੀ ਡਾਕਟਰਾਂ ਵਲੋਂ ਪੰਜਾਬ ਸਰਕਾਰ ਦੀ ਵਾਅਦਾ ਖ਼ਿਲਾਫ਼ੀ ਵਿਰੁੱਧ ਸਿਹਤ ਤੇ ਪਸ਼ੂ ਪਾਲਣ ਵਿਭਾਗ ਦੇ ਡਾਕਟਰਾਂ ਨੇ ਲਗਾਤਾਰ ਦੂਜੇ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਹਫ਼ਤਾ ਸ਼ੁਰੂ

ਮਾਨਸਾ, 3 ਅਗਸਤ (ਸਟਾਫ਼ ਰਿਪੋਰਟਰ)-ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਗਰੂਕਤਾ ਪ੍ਰੋਗਰਾਮ ਹਰ ਸਾਲ 1 ਤੋਂ 7 ਅਗਸਤ ਤੱਕ ਮਨਾਇਆ ਜਾਂਦਾ ਹੈ | ਇਸ ਹਫ਼ਤੇ ਦੌਰਾਨ ਗਰਭਵਤੀ ਔਰਤਾਂ ਅਤੇ ਬੱਚਿਆਂ ਨੂੰ ਦੁੱਧ ਦੇ ਰਹੀਆਂ ਮਾਵਾਂ ਨੂੰ ਜਾਗਰੂਕ ਕੀਤਾ ਜਾਂਦਾ ਹੈ | ਸਿਵਲ ਸਰਜਨ ...

ਪੂਰੀ ਖ਼ਬਰ »

ਤਹਿਸੀਲ ਬਣਨ ਦੇ 28 ਸਾਲ ਬਾਅਦ ਵੀ ਸਰਦੂਲਗੜ੍ਹ ਬੁਨਿਆਦੀ ਸਹੂਲਤਾਂ ਤੋਂ ਸੱਖਣਾ

ਪ੍ਰਕਾਸ਼ ਸਿੰਘ ਜ਼ੈਲਦਾਰ ਸਰਦੂਲਗੜ੍ਹ, 3 ਅਗਸਤ-ਤਹਿਸੀਲ ਬਣਨ ਦੇ 28 ਸਾਲ ਬਾਅਦ ਵੀ ਸਰਦੂਲਗੜ੍ਹ ਸ਼ਹਿਰ ਲੋੜੀਂਦੀਆਂ ਸਿਹਤ ਤੇ ਬੁਨਿਆਦੀ ਸਹੂਲਤਾਂ ਤੋਂ ਸੱਖਣਾ ਹੈ, ਜਿਸ ਕਾਰਨ ਸ਼ਹਿਰ ਤੇ ਇਲਾਕਾ ਨਿਵਾਸੀਆਂ ਨੂੰ ਬਹੁਤ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ | ਸਿਹਤ ...

ਪੂਰੀ ਖ਼ਬਰ »

ਜੀ. ਐੱਚ. ਇਮੀਗਰੇਸ਼ਨ ਦੀ ਵਿਦਿਆਰਥਣ ਨੇ 7 ਬੈਂਡ ਕੀਤੇ ਹਾਸਲ

ਮਾਨਸਾ, 3 ਅਗਸਤ (ਧਾਲੀਵਾਲ)-ਸਥਾਨਕ ਜੀ. ਐੱਚ. ਇਮੀਗਰੇਸ਼ਨ ਦੀ ਵਿਦਿਆਰਥਣ ਸਿਮਰਨਜੀਤ ਕੌਰ ਮਾਨ ਪੁੱਤਰੀ ਸੁਖਵਿੰਦਰ ਸਿੰਘ ਮਾਨ ਵਾਸੀ ਬੁਰਜ ਹਰੀ ਨੇ ਆਈਲਟਸ ਦੀ ਪ੍ਰੀਖਿਆ 'ਚੋਂ 7 ਬੈਂਡ ਹਾਸਲ ਕੀਤੇ ਹਨ | ਸੰਸਥਾ ਦੇ ਐੱਮ. ਡੀ. ਨਿਰਵੈਰ ਸਿੰਘ ਬੁਰਜ ਹਰੀ ਨੇ ਮਾਪਿਆਂ ਨੂੰ ...

ਪੂਰੀ ਖ਼ਬਰ »

ਹਰਨੇਕ ਸਿੰਘ ਆਲ ਇੰਡੀਆ ਜਾਟ ਮਹਾਂ ਸਭਾ, ਹਲਕਾ ਭੁੱਚੋ ਦੇ ਪ੍ਰਧਾਨ ਨਿਯੁਕਤ

ਬਠਿੰਡਾ, 3 ਅਗਸਤ (ਅੰਮਿ੍ਤਪਾਲ ਸਿੰਘ ਵਲ੍ਹਾਣ)-ਕਾਂਗਰਸ ਹਾਈਕਮਾਂਡ ਵਲੋਂ ਹਰਨੇਕ ਸਿੰਘ ਢੇਲਵਾਂ ਨੂੰ ਆਲ ਇੰਡੀਆ ਜਾਟ ਮਹਾਂ ਸਭਾ ਹਲਕਾ ਭੁੱਚੋ ਦਾ ਪ੍ਰਧਾਨ, ਪਲਵਿੰਦਰ ਸਿੰਘ ਚੱਕ ਰਾਮ ਸਿੰਘ ਵਾਲਾ ਨੂੰ ਬਲਾਕ ਨਥਾਣਾ ਤੇ ਹਰਜਿੰਦਰ ਸਿੰਘ ਹਰਰਾਏਪੁਰ ਨੂੰ ਬਲਾਕ ...

ਪੂਰੀ ਖ਼ਬਰ »

ਮੀਂਹ ਨਾਲ ਜਲ-ਥਲ ਹੋਇਆ ਬਠਿੰਡਾ ਸ਼ਹਿਰ, ਪਾਣੀ 'ਚ ਰੁੜ੍ਹੇ ਸਕੂਟਰ, ਮੋਟਰਸਾਈਕਲ ਤੇ ਕਾਰਾਂ

ਬਠਿੰਡਾ, 3 ਅਗਸਤ (ਸੱਤਪਾਲ ਸਿੰਘ ਸਿਵੀਆਂ)-ਭਾਰੀ ਮੀਂਹ ਨਾਲ ਬਠਿੰਡਾ ਸ਼ਹਿਰ ਜਲ-ਥਲ ਹੋ ਗਿਆ, ਜਿਸ ਕਾਰਨ ਸ਼ਹਿਰ ਦੇ ਨੀਵੇਂ ਇਲਾਕੇ ਪੂਰੀ ਤਰ੍ਹਾਂ ਪਾਣੀ ਨਾਲ ਭਰ ਗਏ ਤੇ ਉੱਥੇ ਖੜ੍ਹੇ ਲੋਕਾਂ ਦੇ ਵਾਹਨ ਪਾਣੀ ਵਿਚ ਡੁੱਬ ਗਏ | ਪਾਣੀ ਵਿਚ ਡੁੱਬੇ ਇਨ੍ਹਾਂ ਇਲਾਕਿਆਂ ਦੇ ...

ਪੂਰੀ ਖ਼ਬਰ »

ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਪੰਜਾਬ ਦੇ 18 ਲੱਖ ਮਜ਼ਦੂਰਾਂ ਦਾ ਕੰਮ ਠੱਪ

ਬਠਿੰਡਾ, 3 ਅਗਸਤ (ਸੱਤਪਾਲ ਸਿੰਘ ਸਿਵੀਆਂ)-ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵਿਚ ਠੇਕਾ ਆਧਾਰਿਤ ਸੇਵਾਵਾਂ ਨਿਭਾਅ ਰਹੇ ਮਗਨਰੇਗਾ ਮੁਲਾਜ਼ਮਾਂ ਨੇ ਪੱਕੇ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਪਿਛਲੇ ਮਹੀਨੇ ਤੋਂ ਮੁਕੰਮਲ ਹੜ੍ਹਤਾਲ ਕੀਤੀ ਹੋਈ ਹੈ, ਜਿਸ ਕਾਰਨ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਤੋਂ ਕਿਸਾਨਾਂ ਨੂੰ ਮੁਨਾਦੀ ਕਰਨ ਤੋਂ ਰੋਕਿਆ

ਭੁੱਚੋ ਮੰਡੀ, 3 ਅਗਸਤ (ਪਰਵਿੰਦਰ ਸਿੰਘ ਜੌੜਾ, ਬਿੱਕਰ ਸਿੰਘ ਸਿੱਧੂ)-ਜਦੋਂ ਪੰਜਾਬ ਸਮੇਤ ਸਮੁੱਚੇ ਮੁਲਕ ਦੇ ਕਿਸਾਨਾਂ ਦਾ ਖੇਤੀ ਕਾਨੂੰਨਾਂ ਨੂੰ ਲੈ ਕੇ ਕੇਂਦਰ ਸਰਕਾਰ ਨਾਲ ਆਰ-ਪਾਰ ਦਾ ਸੰਘਰਸ਼ ਚੱਲ ਰਿਹਾ ਹੈ, ਅਜਿਹੇ ਵਿਚ ਪਿੰਡ ਚੱਕ ਫ਼ਤਹਿ ਸਿੰਘ ਵਾਲਾ ਦੇ ...

ਪੂਰੀ ਖ਼ਬਰ »

ਮੁਲਤਾਨੀਆ ਪੁਲ ਦੀ ਹਾਲਤ ਨਾਜ਼ੁਕ, ਬੀ ਐਂਡ ਆਰ ਵਿਭਾਗ ਨੇ ਰਾਹਗੀਰਾਂ ਨੂੰ ਪੁਲ ਉਪਰੋਂ ਜਾਣ ਤੋਂ ਰੋਕਿਆ

ਬਠਿੰਡਾ, 3 ਅਗਸਤ (ਪ੍ਰੀਤਪਾਲ ਸਿੰਘ ਰੋਮਾਣਾ)-ਬਠਿੰਡਾ ਸ਼ਹਿਰ 'ਚ ਤੇਜ਼ ਪਈ ਬਰਸਾਤ ਕਾਰਨ ਬਠਿੰਡਾ ਮੁਲਤਾਨੀਆ ਪੁੱਲ ਦੀ ਹਾਲਤ ਖ਼ਸਤਾ ਬਣੀ ਹੋਈ ਹੈ, ਪਰ ਹਾਲਤ ਖ਼ਸਤਾ ਹੋਣ ਕਾਰਨ ਕਿਸੇ ਸਮੇਂ ਵੱਡੀ ਦੁਰਘਟਨਾ ਦੇ ਬਚਾਅ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਤੇ ਬੀ ਐਂਡ ਆਰ ਦੇ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦੇ ਕਰਮਚਾਰੀਆਂ ਵਲੋਂ ਪੱਕਾ ਕਰਨ ਦੀ ਮੰਗ

ਮਾਨਸਾ, 3 ਅਗਸਤ (ਸਟਾਫ਼ ਰਿਪੋਰਟਰ)-ਸਥਾਨਕ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਆਊਟ ਸੋਰਸਿੰਗ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਇੱਥੇ ਹੜਤਾਲ ਰੱਖ ਕੇ ਸਰਕਾਰ ਖ਼ਿਲਾਫ਼ ਰੋਸ ਧਰਨਾ ਲਗਾਇਆ ਗਿਆ | ਸੰਬੋਧਨ ਕਰਦਿਆਂ ਸਤਪਾਲ ਸਿੰਘ ਨੇ ਕਿਹਾ ਕਿ ਸਰਕਾਰ ਵਲੋਂ ਉਨ੍ਹਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX