ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਜਗਰਾਓਂ

ਖੇਤੀਬਾੜੀ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਕਿਸਾਨਾਂ ਨੇ ਜਾਅਲੀ ਦਵਾਈਆਂ ਵੇਚਣ ਵਾਲੀ ਜਗਰਾਉਂ ਦੀ ਇਕ ਫਰਮ ਦਾ ਕੀਤਾ ਪਰਦਾਫਾਸ਼

ਜਗਰਾਉਂ, 13 ਸਤੰਬਰ (ਜੋਗਿੰਦਰ ਸਿੰਘ)-ਖੇਤੀਬਾੜੀ ਵਿਭਾਗ ਦੀ ਟੀਮ ਨੂੰ ਨਾਲ ਲੈ ਕੇ ਅੱਜ ਇਥੇ ਕਿਸਾਨ ਮੋਰਚੇ ਦੇ ਆਗੂਆਂ ਵਲੋਂ ਜਗਰਾਉਂ ਸ਼ਹਿਰ 'ਚ ਫ਼ਸਲਾਂ 'ਤੇ ਛਿੜਕਾ ਵਾਲੀਆਂ ਜਾਅਲੀ ਦਵਾਈਆਂ ਵੇਚਣ ਵਾਲੀ ਇਕ ਫਰਮ ਦਾ ਪਰਦਾਫਾਸ ਕੀਤਾ ਗਿਆ ਹੈ | ਸ਼ਹਿਰ ਦੇ ਅਨਾਰਕਲੀ ਰੋਡ 'ਤੇ ਪੁਰਾਣੀ ਦਾਣਾ ਮੰਡੀ ਦੇ ਨਜ਼ਦੀਕ ਯੂਨੀਈਟਿਡ ਪੈਸਟੀਸਾਈਡ ਦੇ ਨਾਂਅ 'ਤੇ ਬਣੇ ਇਸ ਫਰਮ ਦੇ ਸਟੋਰ 'ਚੋਂ ਵੱਡੀ ਮਾਤਰਾ ਪਈਆਂ ਦਵਾਈਆਂ ਦੇ ਜਿਥੇ ਸੈਂਪਲ ਭਰੇ ਗਏ ਹਨ, ਉਥੇ ਦੇਰ ਸ਼ਾਮ ਇਸ ਦੁਕਾਨ ਤੋਂ ਮਿਲੀਆਂ ਐਕਸਪਾਇਰੀ ਦਵਾਈਆਂ 'ਤੇ ਵੀ ਨਵੇਂ ਸਟਿੱਕਰ ਲਗਾ ਕੇ ਵੇਚਣ ਦੀ ਕੀਤੀ ਜਾ ਰਹੀ ਤਿਆਰੀ ਦਾ ਵੀ ਮੌਕੇ 'ਤੇ ਖੁਲਾਸਾ ਹੋ ਜਾਣ ਤੋਂ ਬਾਅਦ ਪੁਲਿਸ ਪ੍ਰਸ਼ਾਸਨ ਵਲੋਂ ਵੀ ਦਖ਼ਲ ਦਿੰਦਿਆਂ, ਫਰਮ ਦੇ ਮਾਲਕਾਂ ਵਿਰੁੱਧ ਧੋਖਾਧੜੀ ਦਾ ਮਾਮਲਾ ਦਰਜ ਕਰਨ ਦਾ ਕਿਸਾਨਾਂ ਨੂੰ ਭਰੋਸਾ ਦਿੱਤਾ ਗਿਆ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਜ਼ਿਲ੍ਹਾ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਸਿੱਧਵਾਂ ਨੇ ਦੱਸਿਆ ਕਿ ਅੱਜ ਕਿਸਾਨਾਂ ਵਲੋਂ ਰੇਲਵੇ ਰੋਡ 'ਤੇ ਖੇਤੀ ਕਾਨੂੰਨਾਂ ਖ਼ਿਲਾਫ਼ ਚੱਲ ਰਹੇ ਧਰਨੇ ਦੌਰਾਨ ਇਹ ਸੂਚਨਾ ਦਿੱਤੀ ਗਈ, ਕਿ ਅਨਾਰਕਲੀ ਰੋਡ 'ਤੇ ਇਕ ਫਰਮ ਵਲੋਂ ਜਾਅਲੀ ਪੈਸਟੀਸਾਈਡ ਵੇਚ ਕੇ ਕਿਸਾਨਾਂ ਦੀਆਂ ਫ਼ਸਲਾਂ ਤੇ ਮਨੁੱਖੀ ਸਿਹਤ ਨਾਲ ਖਿਲਵਾੜ ਕੀਤਾ ਜਾ ਰਿਹਾ | ਉਨ੍ਹਾਂ ਦੱਸਿਆ ਕਿ ਜਥੇਬੰਦੀ ਵਲੋਂ ਤੁਰੰਤ ਕਿਸਾਨਾਂ ਨੂੰ ਨਾਲ ਲੈ ਕੇ ਇਸ ਬਾਰੇ ਖੇਤੀਬਾੜੀ ਵਿਭਾਗ ਦੇ ਸਥਾਨਕ ਸੀਨੀਅਰ ਅਫ਼ਸਰ ਗੁਰਦੀਪ ਸਿੰਘ ਨੂੰ ਜਾਣਕਾਰੀ ਦਿੱਤੀ ਗਈ, ਜਿਨ੍ਹਾਂ ਵਲੋਂ ਲੁਧਿਆਣਾ ਦੇ ਮੁੱਖ ਅਫ਼ਸਰ ਨਰਿੰਦਰ ਸਿੰਘ ਬੈਨੀਪਾਲ ਨੂੰ ਨਾਲ ਲੈ ਕੇ ਜਦੋਂ ਛਾਪਾ ਮਾਰਿਆ ਗਿਆ ਤਾਂ ਮੌਕੇ ਤੋਂ ਦਵਾਈਆਂ ਦਾ ਵੱਡਾ ਸਟਾਕ ਫੜਿਆ ਗਿਆ, ਜਿਸਦੇ ਸੈਂਪਲ ਲਏ ਗਏ ਤੇ ਕਿਸਾਨਾਂ ਵਲੋਂ ਜਦੋਂ ਦੇਰ ਸ਼ਾਮ ਤੱਕ ਮੌਕੇ 'ਤੇ ਰਹਿ ਕੇ ਜਾਂਚ ਕਰਵਾਈ ਗਈ ਤਾਂ ਸਮਾਂ ਲੰਘਾ ਚੁੱਕੀਆਂ ਦਵਾਈਆਂ ਦਾ ਵੀ ਸਟਾਕ ਮਿਲਿਆ | ਸਿੱਧਵਾਂ ਨੇ ਦੱਸਿਆ ਕਿ ਪੰਜਾਬ ਦੇ ਕਿਸਾਨ ਪਹਿਲਾਂ ਹੀ ਆਰਥਿਕ ਮੰਦਵਾੜੇ ਦਾ ਸ਼ਿਕਾਰ ਹੈ, ਉਲਟਾ ਕਿਸਾਨਾਂ ਨੂੰ ਅਜਿਹੀਆਂ ਫਰਮਾਂ ਮਾੜੀਆਂ ਦਵਾਈਆਂ ਦੇ ਕੇ ਫਸਲਾਂ ਦਾ ਵੀ ਨੁਕਸਾਨ ਕਰ ਰਹੀਆਂ ਹਨ | ਇਸ ਮੌਕੇ ਲੁਧਿਆਣਾ ਦੇ ਸੀਨੀਅਰ ਖੇਤੀਬਾੜੀ ਅਫ਼ਸਰ ਬੈਨੀਪਾਲ ਨੇ ਕਿਹਾ ਕਿ ਇਸ ਫਰਮ ਕੋਲ ਬਹੁਤ ਸਾਰੀਆਂ ਦਵਾਈਆਂ ਅਜਿਹੀਆਂ ਹਨ, ਜਿਨ੍ਹਾਂ ਦੀ ਰਜਿਸਟੇਸ਼ਨ ਨਹੀਂ ਹੋਈ ਤੇ ਅੱਜ ਵਿਭਾਗ ਵਲੋਂ ਸਮੁੱਚੀਆਂ ਦਵਾਈਆਂ ਦੀ ਹੀ ਸੈਂਪਲਿੰਗ ਕੀਤੀ ਜਾ ਰਹੀ ਹੈ ਤੇ ਸੈਂਪਲ ਚੈਕ ਹੋਣ ਤੋਂ ਬਾਅਦ ਫਰਮ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ | ਇਸੇ ਦੌਰਾਨ ਹੀ ਦੇਰ ਸ਼ਾਮ ਸਥਾਨਕ ਖੇਤੀਬਾੜੀ ਅਫ਼ਸਰ ਗੁਰਦੀਪ ਸਿੰਘ ਨੇ ਦੱਸਿਆ ਕਿ ਸਟੋਰ 'ਚੋਂ ਐਕਸਪਾਇਰੀ ਦਵਾਈਆਂ ਮਿਲਣ ਤੋਂ ਬਾਅਦ ਮੌਕੇ 'ਤੇ ਪੁਲਿਸ ਬੁਲਾਈ ਗਈ ਹੈ ਤੇ ਵਿਭਾਗ ਵਲੋਂ ਫਰਮ ਦੇ ਮਾਲਕਾਂ ਵਿਰੁੱਧ ਧੋਖਾਧੜੀ ਦਾ ਵੀ ਮਾਮਲਾ ਦਰਜ ਕਰਵਾਇਆ ਜਾ ਰਿਹਾ | ਇਸ ਮੌਕੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਵਲੋਂ ਥਾਣਾ ਸਿਟੀ ਦੇ ਇੰਚਾਰਜ ਨਿਧਾਨ ਨੂੰ ਲਿਖਤੀ ਸ਼ਿਕਾਇਤ ਦਿੱਤੀ ਗਈ ਤੇ ਥਾਣਾ ਮੁਖੀ ਨੇ ਦਾਅਵਾ ਕੀਤਾ ਫਰਮ ਦੇ ਮਾਲਕ ਵਿਰੁੱਧ ਅੱਜ ਹੀ ਕਾਰਵਾਈ ਹੋਵੇਗੀ | ਇਸ ਮੌਕੇ ਕਿਸਾਨਾਂ ਵਲੋਂ ਫਰਮ ਦੇ ਮਾਲਕਾਂ ਵਿਰੁੱਧ ਨਾਅਰੇਬਾਜ਼ੀ ਵੀ ਕੀਤੀ ਗਈ | ਮੌਕੇ 'ਤੇ ਸ਼ਿਕਾਇਤ ਕਰਤਾ ਕਿਸਾਨ ਹਰਪ੍ਰੀਤ ਸਿੰਘ ਮੱਲ੍ਹੀ, ਮਜ਼ਦੂਰ ਆਗੂ ਕੰਵਲਜੀਤ ਖੰਨਾ, ਸੁਰਜੀਤ ਸਿੰਘ ਦੌਧਰ, ਇੰਦਰਜੀਤ ਸਿੰਘ ਧਾਲੀਵਾਲ, ਕੁੰਢਾ ਸਿੰਘ ਕਾਉਂਕੇ, ਦਵਿੰਦਰ ਸਿੰਘ ਕਾਉਂਕੇ, ਗੁਰਪ੍ਰੀਤ ਸਿੰਘ ਕਾਉਂਕੇ ਸਮੇਤ ਹੋਰ ਆਗੂ ਹਾਜ਼ਰ ਸਨ |

ਦਰਿਆ ਸਤਲੁਜ ਵਿਚੋਂ ਗੈਰ-ਕਾਨੂੰਨੀ ਰੇਤਾ ਚੋਰੀ ਕਰਨ ਵਾਲੇ ਖ਼ਿਲਾਫ਼ ਮਾਮਲਾ ਦਰਜ

ਸਿੱਧਵਾਂ ਬੇਟ, 13 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਵਿਖੇ ਤਾਇਨਾਤ ਥਾਣੇਦਾਰ ਨਸੀਬ ਚੰਦ ਨੂੰ ਪਿੰਡ ਭੈਣੀ ਗੁੱਜਰਾਂ ਨਜ਼ਦੀਕ ਦੌਰਾਨ-ਏ-ਗਸ਼ਤ ਕਿਸੇ ਖ਼ਾਸ ਮੁਖਬਰ ਨੇ ਇਤਲਾਹ ਦਿੱਤੀ ਕਿ ਇਕ ਨਾ-ਮਾਲੂਮ ਵਿਅਕਤੀ ਆਪਣੇ ਸਵਰਾਜ ਟਰੈਕਟਰ-855 ਸਮੇਤ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਯੂਨੀਅਨ ਦਾ ਜਥਾ ਪਟਿਆਲਾ ਦੇ ਘਿਰਾਓ ਲਈ ਰਵਾਨਾ

ਰਾਏਕੋਟ, 13 ਸਤੰਬਰ (ਸੁਸ਼ੀਲ)-ਪੰਜਾਬ ਖੇਤ ਮਜ਼ਦੂਰ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਮਨਵਾਉਣ ਲਈ ਅੱਜ ਪਟਿਆਲਾ ਵਿਖੇ ਦਿੱਤੇ ਜਾਣ ਵਾਲੇ ਵਿਸ਼ਾਲ ਰੋਸ ਧਰਨੇ ਲਈ ਖੇਤ ਮਜ਼ਦੂਰਾਂ ਦਾ ਇਕ ਜੱਥਾ ਜਗਜੀਤ ਸਿੰਘ ਹਲਵਾਰਾ ਦੀ ਅਗਵਾਈ ਹੇਠ ਰਵਾਨਾ ਹੋਇਆ | ਰਵਾਨਾ ਹੋਣ ਤੋਂ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੇ ਆਧਾਰ 'ਤੇ 2022 'ਚ ਮੁੜ ਕਾਂਗਰਸ ਸਰਕਾਰ ਬਣਨਾ ਤੈਅ-ਵਿਧਾਇਕ ਵੈਦ

ਹੰਬੜਾਂ, 13 ਸਤੰਬਰ (ਮੇਜਰ ਹੰਬੜਾਂ)-ਪੰਚਾਇਤ ਯੂਨੀਅਨ ਬਲਾਕ-1 ਦੇ ਨਵ-ਨਿਯੁਕਤ ਚੇਅਰਮੈਨ ਸਰਪੰਚ ਬਲਜਿੰਦਰ ਸਿੰਘ ਮਲਕਪੁਰ ਦੇ ਘਰ ਮਲਕਪੁਰ ਬੇਟ ਵਿਖੇ ਬਲਾਕ ਪੰਚਾਇਤ ਯੂਨੀਅਨ ਦੇ ਪ੍ਰਧਾਨ ਕਾਮਰੇਡ ਗੁਰਮੇਜ ਸਿੰਘ ਪ੍ਰਤਾਪ ਸਿੰਘ ਵਾਲਾ ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਵਕਫ਼ ਬੋਰਡ ਦੀਆਂ ਜ਼ਮੀਨਾਂ ਦੀ ਅਲਾਟਮੈਂਟ ਵਿਰੁੱਧ ਮੁਸਲਿਮ ਭਾਈਚਾਰੇ ਵਲੋਂ ਰੋਸ ਮੁਜ਼ਾਹਰਾ

ਅਹਿਮਦਗੜ੍ਹ, 13 ਸਤੰਬਰ (ਰਵਿੰਦਰ ਪੁਰੀ)-ਪੰਜਾਬ ਵਕਫ਼ ਬੋਰਡ ਦੀਆਂ ਜ਼ਮੀਨਾਂ ਦੀ ਅਲਾਟਮੈਂਟ ਨੂੰ ਇਕ ਵੱਡਾ ਘਪਲਾ ਕਰਾਰ ਦੇਣ ਵਾਲੇ ਇਲਾਕੇ ਦੇ ਮੁਸਲਿਮ ਆਗੂਆਂ ਨੇ ਅੱਜ ਇੱਥੇ ਮੀਟਿੰਗ ਕਰਕੇ ਪੰਜਾਬ ਸਰਕਾਰ ਅਤੇ ਵਕਫ਼ ਬੋਰਡ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਰੋਸ ...

ਪੂਰੀ ਖ਼ਬਰ »

ਕਿਸਾਨ ਆਗੂਆਂ ਨੇ ਆਪਣੇ-ਆਪ ਨੂੰ ਹਰ ਸਿਆਸੀ ਪਾਰਟੀ ਨਾਲੋਂ ਅਲੱਗ ਕੀਤਾ

ਸਿੱਧਵਾਂ ਬੇਟ, 13 ਸਤੰਬਰ (ਜਸਵੰਤ ਸਿੰਘ ਸਲੇਮਪੁਰੀ)-ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਆਗੂ ਗੁਰਦੀਪ ਸਿੰਘ ਬੁੱਟਰ ਸਲੇਮਪੁਰਾ ਤੇ ਸਵਰਨਜੀਤ ਸਿੰਘ ਸਿੱਧੂ ਸਲੇਮਪੁਰਾ ਨੇ ਆਪਣੇ-ਆਪ ਨੂੰ ਸ਼ੋ੍ਰੋਮਣੀ ਅਕਾਲੀ ਦਲ (ਬ) ਸਮੇਤ ਹਰ ਸਿਆਸੀ ਪਾਰਟੀ ਨਾਲੋਂ ਨਾਤਾ ਤੋੜਦੇ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ ਚੋਰੀ ਦੇ 2 ਮੋਟਰਸਾਈਕਲਾਂ ਤੇ 5 ਮੋਬਾਈਲਾਂ ਸਣੇ 2 ਗਿ੍ਫ਼ਤਾਰ

ਮੁੱਲਾਂਪੁਰ-ਦਾਖਾ, 13 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੁਲਿਸ ਸਬ-ਡਵੀਜ਼ਨ ਦਾਖਾ ਡੀ.ਐੱਸ.ਪੀ. ਹਰਜੀਤ ਸਿੰਘ ਰੰਧਾਵਾ, ਥਾਣਾ ਦਾਖਾ ਮੁਖੀ ਹਰਸ਼ਪ੍ਰੀਤ ਸਿੰਘ ਵਲੋਂ ਤਿਉਹਾਰਾਂ ਦੇ ਦਿਨ ਤੇ ਦਾਣਾ ਮੰਡੀਆਂ 'ਚ ਪੈਂੜੀ ਸੀਜਨ ਦੇ ਮੱਦੇ ਨਜ਼ਰ ਨਸ਼ਾ ਤਸਕਾਰਾਂ, ਚੋਰ ਅਤੇ ...

ਪੂਰੀ ਖ਼ਬਰ »

ਦਾਖਾ ਪੁਲਿਸ ਵਲੋਂ 2 ਮੋਟਰਾਂ ਤੇ ਮੋਟਰਸਾਈਕਲ ਚੋਰ ਕਾਬੂ, ਤੀਜਾ ਫ਼ਰਾਰ

ਮੁੱਲਾਂਪੁਰ-ਦਾਖਾ, 13 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪਿਛਲੇ ਦਿਨਾਂ 'ਚ ਕਈ ਮੋਟਰਸਾਈਕਲ ਚੋਰੀ ਅਤੇ ਝਪਟਮਾਰ ਲੁੱਟਾਂ ਬਾਅਦ ਚੋਰਾਂ ਖ਼ਿਲਾਫ਼ ਸਖ਼ਤ ਹੋਈ ਦਾਖਾ ਪੁਲਿਸ ਮੁਖੀ ਵਲੋਂ ਚੋਰੀ ਦੇ ਮੋਟਰਸਾਈਕਲ, ਮੋਬਾਇਲ ਫ਼ੋਨ, ਪਰਸ ਬਰਾਮਦ ਕਰਨ ਲਈ ਪੂਰਾ ਤਾਣ ਲਗਾਇਆ ...

ਪੂਰੀ ਖ਼ਬਰ »

ਮੇਲਾ ਛਪਾਰ ਵਿਖੇ ਸਿਆਸੀ ਕਾਨਫ਼ਰੰਸਾਂ ਦਾ ਅਖਾੜਾ ਨਹੀਂ ਲੱਗੇਗਾ

ਅਹਿਮਦਗੜ੍ਹ, 13 ਸਤੰਬਰ (ਪੁਰੀ)-ਪੰਜਾਬ ਦਾ ਪ੍ਰਸਿੱਧ ਮੇਲਾ ਛਪਾਰ ਇਸ ਵਾਰ 18 ਤੋਂ 21 ਸਤੰਬਰ ਤੱਕ ਲੱਗੇਗਾ | ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਇਹ ਮੇਲਾ ਨਹੀਂ ਲੱਗ ਸਕਿਆ ਪਰ ਇਸ ਵਾਰ ਮੇਲਾ ਭਰਨ ਦੀ ਉਮੀਦ ਹੈ, ਭਾਵੇਂ ਸਿਆਸੀ ਪਾਰਟੀਆਂ ਕਿਸਾਨ ਅੰਦੋਲਨ ਕਾਰਨ ...

ਪੂਰੀ ਖ਼ਬਰ »

ਸਿਹਾਲਾ ਵਿਖੇ 15 ਸਤੰਬਰ ਨੂੰ 'ਭਾਰੀ ਕੁਸ਼ਤੀ ਦੰਗਲ' ਕਰਵਾਇਆ ਜਾਵੇਗਾ

ਸਮਰਾਲਾ, 13 ਸਤੰਬਰ (ਕੁਲਵਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਸਿਹਾਲਾ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 15 ਸਤੰਬਰ ਦਿਨ ਬੁੱਧਵਾਰ ਨੂੰ ਪਿੰਡ ਸਿਹਾਲਾ ਵਿਖੇ 'ਭਾਰੀ ਕੁਸ਼ਤੀ ਦੰਗਲ' ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕ ਰਾਣਾ ...

ਪੂਰੀ ਖ਼ਬਰ »

ਪਿ੍ੰਸੀਪਲ ਡਾ. ਮੰਜਲੀ ਮੈਨਨ ਨੂੰ ੂ ਡਾਇਨਾਮਕ ਪਿ੍ੰਸੀਪਲ ਐਵਾਰਡ ਨਾਲ ਸਨਮਾਨਿਤ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ)-11 ਸਤੰਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਕੈਂਪਸ ਵਿਚ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ (ਫ਼ੈਪ) ਵਲੋਂ ਰਾਜ ਪੱਧਰ ਤੇ ਗੁਣਵੱਤਾ ਦੇ ਆਧਾਰ ਤੇ ਆਰ. ਵੀ. ਮਾਡਲ ਸੀ. ਸੈਕ. ਸਕੂਲ ਅਮਲੋਹ ਰੋਡ, ਖੰਨਾ ...

ਪੂਰੀ ਖ਼ਬਰ »

ਸੈਨੀਟੇਸ਼ਨ ਸ਼ਾਖਾ ਦੇ ਮੁਖੀ ਭੁੱਲਰ ਦੀ ਅਗਵਾਈ ਵਿਚ ਗੁਲਮੋਹਰ ਨਗਰ ਦੀ ਸਫ਼ਾਈ ਕਰਵਾਈ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ)-ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਨੀਟੇਸ਼ਨ ਸ਼ਾਖਾ ਦੇ ਮੁਖੀ ਹਰਵਿੰਦਰ ਸਿੰਘ ਭੁੱਲਰ, ਸੁਪਰਡੈਂਟ (ਸੈਨੀਟੇਸ਼ਨ) ਵਲੋਂ ਟੀਮ ਤਿਆਰ ਕਰਕੇ ਖੰਨਾ ਸਿਟੀ-2 ਦੇ ਏਰੀਏ ਗੁਲਮੋਹਰ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਵਿਚ ਰਿਐਤ ਅਕੈਡਮੀ ਸਮਰਾਲਾ ਦੇ ਖਿਡਾਰੀ ਛਾਏ

ਸਮਰਾਲਾ, 13 ਸਤੰਬਰ (ਗੋਪਾਲ ਸੋਫਤ)-ਲੁਧਿਆਣਾ ਦੇ ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਬੈਡਮਿੰਟਨ ਟੂਰਨਾਮੈਂਟ ਵਿਚ ਅਕੈਡਮੀ ਸਮਰਾਲਾ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮੱਲ੍ਹਾਂ ਮਾਰੀਆਂ | ਰਿਐਤ ਅਕੈਡਮੀ ਸਮਰਾਲਾ ਵਿਖੇ ਕੋਚ ...

ਪੂਰੀ ਖ਼ਬਰ »

ਲਹਿਰਾ ਵਿਖੇ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ 18ਵਾਂ ਖ਼ੂਨਦਾਨ ਕੈਂਪ ਤੇ ਗੁਰਮਤਿ ਸਮਾਗਮ

ਡੇਹਲੋਂ, 13 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਵਿਖੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਗੁਰਮਤਿ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ...

ਪੂਰੀ ਖ਼ਬਰ »

ਗੋਡਿਆਂ ਦੀਆਂ ਬਿਮਾਰੀਆਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ

ਅਹਿਮਦਗੜ੍ਹ, 13 ਸਤੰਬਰ (ਸੋਢੀ)-ਰੋਟਰੀ ਕਲੱਬ ਅਹਿਮਦਗੜ੍ਹ ਤੇ ਸੂਦ ਹਸਪਤਾਲ ਦੇ ਸਹਿਯੋਗ ਨਾਲ ਗੋਡੇ ਬਦਲੀ ਦਾ ਮੁਫ਼ਤ ਜਾਂਚ ਕੈਂਪ ਸੂਦ ਹਸਪਤਾਲ ਵਿਖੇ ਲਗਾਇਆ ਗਿਆ | ਰਾਮ ਸਰੂਪ ਸੂਦ ਦੀ ਅਗਵਾਈ ਹੇਠ ਲਾਏ ਇਸ ਕੈਂਪ ਵਿਚ ਗੋਡੇ ਬਦਲੀ ਦੇ ਮਾਹਿਰ ਡਾਕਟਰ ਦੀਪਕ ਬਾਂਸਲ (ਐੱਮ. ...

ਪੂਰੀ ਖ਼ਬਰ »

ਮੇਲਾ ਛਪਾਰ ਵਿਖੇ ਸਿਆਸੀ ਕਾਨਫ਼ਰੰਸਾਂ ਦਾ ਅਖਾੜਾ ਨਹੀਂ ਲੱਗੇਗਾ

ਅਹਿਮਦਗੜ੍ਹ, 13 ਸਤੰਬਰ (ਪੁਰੀ)-ਪੰਜਾਬ ਦਾ ਪ੍ਰਸਿੱਧ ਮੇਲਾ ਛਪਾਰ ਇਸ ਵਾਰ 18 ਤੋਂ 21 ਸਤੰਬਰ ਤੱਕ ਲੱਗੇਗਾ | ਪਿਛਲੇ ਸਾਲ ਕੋਰੋਨਾ ਮਹਾਂਮਾਰੀ ਕਾਰਨ ਇਹ ਮੇਲਾ ਨਹੀਂ ਲੱਗ ਸਕਿਆ ਪਰ ਇਸ ਵਾਰ ਮੇਲਾ ਭਰਨ ਦੀ ਉਮੀਦ ਹੈ, ਭਾਵੇਂ ਸਿਆਸੀ ਪਾਰਟੀਆਂ ਕਿਸਾਨ ਅੰਦੋਲਨ ਕਾਰਨ ...

ਪੂਰੀ ਖ਼ਬਰ »

ਸਿਹਾਲਾ ਵਿਖੇ 15 ਸਤੰਬਰ ਨੂੰ 'ਭਾਰੀ ਕੁਸ਼ਤੀ ਦੰਗਲ' ਕਰਵਾਇਆ ਜਾਵੇਗਾ

ਸਮਰਾਲਾ, 13 ਸਤੰਬਰ (ਕੁਲਵਿੰਦਰ ਸਿੰਘ)-ਇੱਥੋਂ ਨੇੜਲੇ ਪਿੰਡ ਸਿਹਾਲਾ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 15 ਸਤੰਬਰ ਦਿਨ ਬੁੱਧਵਾਰ ਨੂੰ ਪਿੰਡ ਸਿਹਾਲਾ ਵਿਖੇ 'ਭਾਰੀ ਕੁਸ਼ਤੀ ਦੰਗਲ' ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਪ੍ਰਬੰਧਕ ਰਾਣਾ ...

ਪੂਰੀ ਖ਼ਬਰ »

ਪਿ੍ੰਸੀਪਲ ਡਾ. ਮੰਜਲੀ ਮੈਨਨ ਨੂੰ ੂ ਡਾਇਨਾਮਕ ਪਿ੍ੰਸੀਪਲ ਐਵਾਰਡ ਨਾਲ ਸਨਮਾਨਿਤ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ)-11 ਸਤੰਬਰ ਨੂੰ ਚੰਡੀਗੜ੍ਹ ਯੂਨੀਵਰਸਿਟੀ ਕੈਂਪਸ ਵਿਚ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ (ਫ਼ੈਪ) ਵਲੋਂ ਰਾਜ ਪੱਧਰ ਤੇ ਗੁਣਵੱਤਾ ਦੇ ਆਧਾਰ ਤੇ ਆਰ. ਵੀ. ਮਾਡਲ ਸੀ. ਸੈਕ. ਸਕੂਲ ਅਮਲੋਹ ਰੋਡ, ਖੰਨਾ ...

ਪੂਰੀ ਖ਼ਬਰ »

ਸੈਨੀਟੇਸ਼ਨ ਸ਼ਾਖਾ ਦੇ ਮੁਖੀ ਭੁੱਲਰ ਦੀ ਅਗਵਾਈ ਵਿਚ ਗੁਲਮੋਹਰ ਨਗਰ ਦੀ ਸਫ਼ਾਈ ਕਰਵਾਈ

ਖੰਨਾ, 13 ਸਤੰਬਰ (ਹਰਜਿੰਦਰ ਸਿੰਘ ਲਾਲ)-ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਚਰਨਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੈਨੀਟੇਸ਼ਨ ਸ਼ਾਖਾ ਦੇ ਮੁਖੀ ਹਰਵਿੰਦਰ ਸਿੰਘ ਭੁੱਲਰ, ਸੁਪਰਡੈਂਟ (ਸੈਨੀਟੇਸ਼ਨ) ਵਲੋਂ ਟੀਮ ਤਿਆਰ ਕਰਕੇ ਖੰਨਾ ਸਿਟੀ-2 ਦੇ ਏਰੀਏ ਗੁਲਮੋਹਰ ...

ਪੂਰੀ ਖ਼ਬਰ »

ਲਹਿਰਾ ਵਿਖੇ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ 18ਵਾਂ ਖ਼ੂਨਦਾਨ ਕੈਂਪ ਤੇ ਗੁਰਮਤਿ ਸਮਾਗਮ

ਡੇਹਲੋਂ, 13 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਲਹਿਰਾ ਵਿਖੇ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਗੁਰਮਤਿ ਸਮਾਗਮ ਦੀ ਆਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ...

ਪੂਰੀ ਖ਼ਬਰ »

ਗੋਡਿਆਂ ਦੀਆਂ ਬਿਮਾਰੀਆਂ ਦੀ ਮੁਫ਼ਤ ਜਾਂਚ ਦਾ ਕੈਂਪ ਲਗਾਇਆ

ਅਹਿਮਦਗੜ੍ਹ, 13 ਸਤੰਬਰ (ਸੋਢੀ)-ਰੋਟਰੀ ਕਲੱਬ ਅਹਿਮਦਗੜ੍ਹ ਤੇ ਸੂਦ ਹਸਪਤਾਲ ਦੇ ਸਹਿਯੋਗ ਨਾਲ ਗੋਡੇ ਬਦਲੀ ਦਾ ਮੁਫ਼ਤ ਜਾਂਚ ਕੈਂਪ ਸੂਦ ਹਸਪਤਾਲ ਵਿਖੇ ਲਗਾਇਆ ਗਿਆ | ਰਾਮ ਸਰੂਪ ਸੂਦ ਦੀ ਅਗਵਾਈ ਹੇਠ ਲਾਏ ਇਸ ਕੈਂਪ ਵਿਚ ਗੋਡੇ ਬਦਲੀ ਦੇ ਮਾਹਿਰ ਡਾਕਟਰ ਦੀਪਕ ਬਾਂਸਲ (ਐੱਮ. ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਹਲਕਾ ਦਾਖਾ ਤੋਂ ਇਯਾਲੀ ਨੂੰ ਉਮੀਦਵਾਰ ਐਲਾਨਣ 'ਤੇ ਵਰਕਰਾਂ 'ਚ ਖੁਸ਼ੀ ਦੀ ਲਹਿਰ

ਹੰਬੜਾਂ, 13 ਸਤੰਬਰ (ਮੇਜਰ ਹੰਬੜਾਂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹਾਈਕਮਾਂਡ ਵਲੋਂ ਸ਼੍ਰੋਮਣੀ ਅਕਾਲੀ ਦਲ ਉਮੀਦਵਾਰਾਂ ਦੀ ਐਲਾਨੀ ਸੂਚੀ ਵਿਚ ਹਲਕਾ ਦਾਖਾ ਤੋਂ ਜਿਮਨੀ ਚੋਣ ਜਿੱਤਕੇ ਵਿਧਾਇਕ ਬਣੇ ਮਨਪ੍ਰੀਤ ਸਿੰਘ ਇਯਾਲੀ ...

ਪੂਰੀ ਖ਼ਬਰ »

ਮੇਲਾ ਛਪਾਰ ਕਾਂਗਰਸ ਕਾਨਫ਼ਰੰਸ ਮੁਅੱਤਲ ਹੋਵੇ-ਭੈਣੀ

ਮੁੱਲਾਂਪੁਰ-ਦਾਖਾ, 13 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਭਾਵੇਂ ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀ ਸਰਗਰਮੀ ਵਧ ਰਹੀ ਹੈ, ਅਗਲੇ ਹਫ਼ਤੇ ਹਲਕਾ ਦਾਖਾ 'ਚ ਛਪਾਰ ਮੇਲਾ 'ਤੇ ਕਾਂਗਰਸ ਪਾਰਟੀ ਦੀ ਸਿਆਸੀ ਕਾਨਫ਼ਰੰਸ ਮੁਅੱਤਲ ਕਰਨ ਲਈ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਮੁੱਲਾਂਪੁਰ ਨੈਸ਼ਨਲ ਹਾਈਵੇ ਦੀਆਂ ਸਰਵਿਸ ਲੇਨ ਸੜਕਾਂ ਬਣਨ ਦੀ ਆਸ ਮੁੜ ਸੁਰਜੀਤ ਹੋਈ

ਮੁੱਲਾਂਪੁਰ-ਦਾਖਾ, 13 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਵਿਧਾਨ ਸਭਾ ਹਲਕਾ ਦਾਖਾ 'ਚ ਨਗਰ ਕੌਂਸਲ ਮੁੱਲਾਂਪੁਰ-ਦਾਖਾ ਦੀ ਹਦੂਦ ਨੈਸ਼ਨਲ ਹਾਈਵੇ ਦੀਆਂ ਸ਼ਹਿਰ 'ਚ ਸਰਵਿਸ ਲੇਨ ਸੜਕਾਂ ਨੂੰ ਬਣਾਉਣ ਲਈ ਕਾਂਗਰਸ ਦੇ ਹਲਕਾ ਦਾਖਾ ਇੰਚਾਰਜ ਕੈਪਟਨ ਸੰਦੀਪ ਸੰਧੂ ਨੂੰ ਪੱਤਰ ...

ਪੂਰੀ ਖ਼ਬਰ »

ਹਲਕਾ ਦਾਖਾ ਦੀ ਬਿਹਤਰੀ ਲਈ ਕੰਮ ਕਰਨਾ ਮੇਰਾ ਪਹਿਲਾ ਫ਼ਰਜ਼-ਕੈਪਟਨ ਸੰਧੂ

ਹੰਬੜਾਂ, 13 ਸਤੰਬਰ (ਹਰਵਿੰਦਰ ਸਿੰਘ ਮੱਕੜ)-ਮੁੱਖ ਮੰਤਰੀ ਪੰਜਾਬ ਦੇ ਰਾਜਸੀ ਸਕੱਤਰ ਕੈਪਟਨ ਸੰਦੀਪ ਸੰਧੂ ਵਲੋਂ ਬਹੁਤ ਥੋੜੇ ਸਮੇਂ ਦੌਰਾਨ ਹਲਕਾ ਦਾਖਾ ਵਿਚ ਵੱਡੀ ਪੱਧਰ 'ਤੇ ਕਰਵਾਏ ਸਰਵਪੱਖੀ ਵਿਕਾਸ ਕਾਰਜਾਂ ਤੇ ਨਿਭਾਈਆਂ ਪ੍ਰਭਾਵਸ਼ਾਲੀ ਸੇਵਾਵਾਂ ਬਦਲੇ ਉਨ੍ਹਾਂ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਦੇ 17 ਸਤੰਬਰ ਦੇ ਸੰਸਦ ਰੋਸ ਮਾਰਚ ਲਈ ਵਪਾਰ ਵਿੰਗ ਭਰਵੀਂ ਸ਼ਮੂਲੀਅਤ ਕਰੇਗਾ-ਸ਼ਰਮਾ/ਗੋਇਲ

ਰਾਏਕੋਟ, 13 ਸਤੰਬਰ (ਬਲਵਿੰਦਰ ਸਿੰਘ ਲਿੱਤਰ)-ਸ਼੍ਰੋਮਣੀ ਅਕਾਲੀ ਦਲ ਵਲੋਂ 17 ਸਤੰਬਰ ਦਿਨ-ਸ਼ੁੱਕਰਵਾਰ ਨੂੰ ਗੁਰਦੁਆਰਾ ਰਕਾਬਗੰਜ ਸਾਹਿਬ ਦਿੱਲੀ ਤੋਂ ਸੰਸਦ ਭਵਨ ਤੱਕ ਖੇਤੀ ਵਿਰੋਧੀ ਕਾਲੇ ਕਾਨੂੰਨਾਂ ਖ਼ਿਲਾਫ਼ ਰੋਸ ਮਾਰਚ ਅਤੇ 'ਕਾਲਾ ਦਿਵਸ' ਮਨਾਇਆ ਜਾਵੇਗਾ | ਇਸ ...

ਪੂਰੀ ਖ਼ਬਰ »

ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਵਰਕਰਾਂ ਨਾਲ ਕੀਤੀ ਮੀਟਿੰਗ

ਜੋਧਾਂ, 13 ਸਤੰਬਰ (ਗੁਰਵਿੰਦਰ ਸਿੰਘ ਹੈਪੀ)-ਹਲਕਾ ਦਾਖਾ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਪਿੰਡ ਗੁੱਜਰਵਾਲ ਵਿਖੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਗਰੇਵਾਲ ਦੇ ਗ੍ਰਹਿ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ | ਜਿਸ ਦੌਰਾਨ ਨਗਰ ਦੀ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਕਰਵਾਈ ਜਾਂਦੀ ਸੀ. ਐੱਮ. ਈ. ਵਿਦਿਆਰਥੀਆਂ ਲਈ ਵਰਦਾਨ

ਬੀਜਾ, 13 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਬੱਚਿਆ ਨੂੰ ਸੀ. ਐੱਮ. ਈ. ਕਰਨ ਦਾ ਮੌਕਾ ਦਿੱਤਾ ਗਿਆ ¢ ...

ਪੂਰੀ ਖ਼ਬਰ »

ਗੁਰੂ ਅਮਰਦਾਸ ਸਕੂਲ ਝੋਰੜਾਂ ਵਿਖੇ ਗੁਰਬਾਣੀ ਕੰਠ ਮੁਕਾਬਲੇ ਹੋਏ

ਹਠੂਰ, 13 ਸਤੰਬਰ (ਜਸਵਿੰਦਰ ਸਿੰਘ ਛਿੰਦਾ)-ਗੁਰੂ ਅਮਰਦਾਸ ਪਬਲਿਕ ਸਕੂਲ ਝੋਰੜਾਂ ਵਿਖੇ ਸਤਨਾਮ ਸਰਬ ਕਲਿਆਣ ਟਰੱਸਟ ਵਲੋਂ ਪੰਜਵੀਂ ਤੋਂ ਨੌਵੀਂ ਜਮਾਤ ਦੇ ਵਿਦਿਆਰਥੀਆਂ ਦੇ ਗੁਰਬਾਣੀ ਕੰਠ ਮੁਕਾਬਲੇ ਕਰਵਾਏ ਗਏ | ਇਸ ਵਿਚ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦੇ ਬੀ.ਕਾਮ ਸਮੈਸਟਰ ਛੇਵੇਂ ਦਾ ਨਤੀਜਾ ਸ਼ਾਨਦਾਰ ਰਿਹਾ

ਚੌਂਕੀਮਾਨ, 13 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਬੀ.ਕਾਮ ਭਾਗ ਤੀਜਾ ਦੇ ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਜ਼ਿਕਰਯੋਗ ਹੈ ...

ਪੂਰੀ ਖ਼ਬਰ »

ਮੰਡੀ ਮੁੱਲਾਂਪੁਰ 'ਚ 'ਆਪ' ਵਲੋਂ ਮੀਟਿੰਗ

ਮੁੱਲਾਂਪੁਰ-ਦਾਖਾ, 13 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਆਮ ਆਦਮੀ ਪਾਰਟੀ ਦੇ ਮੁੱਲਾਂਪੁਰ ਬਲਾਕ ਪ੍ਰਧਾਨ ਸੁਭਾਸ਼ ਵਰਮਾ ਦੇ ਦਫ਼ਤਰ ਪਾਰਟੀ ਦੇ ਵਰਕਰ, ਅਹੁਦੇਦਾਰਾਂ ਨੂੰ ਸੰਬੋਧਨ ਲਈ ਲੁਧਿਆਣਾ ਦਿਹਾਤੀ ਦੇ ਜ਼ਿਲ੍ਹਾ ਪ੍ਰਧਾਨ ਹਰਭੁਪਿੰਦਰ ਸਿੰਘ ਧਰੋੜ ਪਹੁੰਚੇ, ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਬੈਸਟ ਸਕੂਲ ਐਵਾਰਡ ਨਾਲ ਸਨਮਾਨਿਤ

ਜਗਰਾਉਂ, 13 ਸਤੰਬਰ (ਜੋਗਿੰਦਰ ਸਿੰਘ)-ਫੈੱਡਰੇਸ਼ਨ ਆਫ ਪ੍ਰਾਈਵੇਟ ਸਕੂਲ ਪੰਜਾਬ ਵਲੋਂ ਚੰੰਡੀਗੜ੍ਹ ਯੂਨੀਵਰਸਿਟੀ, ਖਰੜ ਵਿਖੇ ਰਾਜ ਪੱਧਰੀ ਸਮਾਗਮ ਦੌਰਾਨ ਸਪਰਿੰਗ ਡਿਊ ਪਬਲਿਕ ਸਕੂਲ ਨਾਨਕਸਰ ਜਗਰਾਉਂ ਨੂੰ ਬੈਸਟ ਸਕੂਲ (ਇਕੋ ਫਰੈਂਡਲੀ) ਨਾਲ ਸਨਮਾਨਿਤ ਕੀਤਾ ਗਿਆ | ...

ਪੂਰੀ ਖ਼ਬਰ »

ਈਸਟਵੁੱਡ ਇੰਟਰਨੈਸ਼ਲ ਸਕੂਲ ਮੁੱਲਾਂਪੁਰ ਨੂੰ ਸਰਬੋਤਮ ਸਕੂਲ ਦਾ ਪੁਰਸਕਾਰ

ਮੁੱਲਾਂਪੁਰ-ਦਾਖਾ, 13 ਸਤੰਬਰ (ਨਿਰਮਲ ਸਿੰਘ ਧਾਲੀਵਾਲ)-ਪੰਜਾਬ ਦੇ ਨਿੱਜੀ ਸਕੂਲਾਂ ਨੂੰ ਚੰਗੀ ਕਾਰਗੁਜ਼ਾਰੀ ਬਦਲੇ ਪਹਿਲੀ ਵਾਰ ਰਾਜ ਪੱਧਰੀ ਪੁਰਸਕਾਰ ਦੇਣ ਲਈ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ ਪੰਜਾਬ (ਫੈਪ) ਵਲੋਂ ਚੰਡੀਗੜ੍ਹ ਯੂਨੀਵਰਸਿਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX