ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਗੁਰਦੁਆਰਾ ਟਾਹਲੀ ਸਾਹਿਬ ਤੋਂ ਨਗਰ ਕੀਰਤਨ ਸਜਾਇਆ

ਨਵਾਂਸ਼ਹਿਰ, 13 ਸਤੰਬਰ (ਹਰਵਿੰਦਰ ਸਿੰਘ)-ਗੁਰਦੁਆਰਾ ਟਾਹਲੀ ਸਾਹਿਬ ਤੋਂ ਸੰਗਤਾਂ ਦੇ ਸਹਿਯੋਗ ਨਾਲ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਉਤਸਵ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ ਗਿਆ | ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਤੇ ਪੰਜਾਂ ਪਿਆਰਿਆਂ ਦੀ ਅਗਵਾਈ 'ਚ ਗੁਰਦੁਆਰਾ ਟਾਹਲੀ ਸਾਹਿਬ ਤੋਂ ਆਰੰਭ ਹੋਇਆ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸਮਾਪਤ ਹੋਇਆ | ਸ਼ਹਿਰ ਵਾਸੀਆਂ ਵਲੋਂ ਨਗਰ ਕੀਰਤਨ ਦੇ ਸਵਾਗਤ ਲਈ ਵੱਖ-ਵੱਖ ਥਾਵਾਂ 'ਤੇ ਸੁੰਦਰ ਗੇਟ ਬਣਾਏ ਹੋਏ ਸਨ ਅਤੇ ਸੰਗਤਾਂ ਦੇ ਛਕਣ ਲਈ ਵੱਖ-ਵੱਖ ਥਾਵਾਂ 'ਤੇ ਲੰਗਰ ਵੀ ਲਗਾਏ ਹੋਏ ਸਨ | ਇਸ ਮੌਕੇ ਕੀਰਤਨੀ ਜਥੇ ਇਲਾਹੀ ਬਾਣੀ ਦਾ ਕੀਰਤਨ ਕਰਦੇ ਨਾਲ-ਨਾਲ ਚੱਲ ਰਹੇ ਸਨ | ਦਲੇਰ ਖਾਲਸਾ ਗੱਤਕਾ ਗਰੱੁਪ ਦੇ ਮੈਂਬਰਾਂ ਵਲੋਂ ਜਥੇਦਾਰ ਨਾਨਕ ਸਿੰਘ ਦੀ ਅਗਵਾਈ ਵਿਚ ਗਤਕੇ ਦੇ ਜੌਹਰ ਦਿਖਾਏ ਗਏ | ਫੱੁਲਾਂ ਨਾਲ ਸਜੀ ਪਾਲਕੀ ਸਾਹਿਬ ਦੇ ਨਾਲ ਸੰਗਤਾਂ ਕੀਰਤਨ ਕਰਦੀਆਂ ਚੱਲ ਰਹੀਆਂ ਸਨ | ਇਸ ਮੌਕੇ ਬਾਬਾ ਸ੍ਰੀ ਚੰਦਰ ਜੀ ਦੇ ਪ੍ਰਕਾਸ਼ ਉਤਸਵ ਦੀਆਂ ਮੁਬਾਰਕਾਂ ਦਿੰਦਿਆਂ ਮੱੁਖ ਸੇਵਾਦਾਰ ਰਾਜਵਿੰਦਰ ਸਿੰਘ ਹੀਰ ਨੇ ਦੱਸਿਆ ਕਿ 15 ਸਤੰਬਰ ਨੂੰ ਗੁਰਦੁਆਰਾ ਟਾਹਲੀ ਸਾਹਿਬ ਵਿਖੇ ਗੁਰਮਤਿ ਸਮਾਗਮ ਹੋਣਗੇ, ਜਿਸ ਵਿਚ ਕਥਾ ਵਾਚਕ ਭਾਈ ਸਰਬਜੀਤ ਸਿੰਘ, ਢਾਡੀ ਜਥਾ ਭਾਈ ਕਸ਼ਮੀਰ ਸਿੰਘ ਕਾਦਰ ਤੇ ਭਾਈ ਪਲਵਿੰਦਰ ਸਿੰਘ ਗੁਰੂ ਜੱਸ ਗਾਇਨ ਕਰਨਗੇ | ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਵੱਡੀ ਗਿਣਤੀ ਵਿਚ ਸੰਗਤਾਂ ਵੀ ਹਾਜ਼ਰ ਸਨ |

ਪੁਲਿਸ ਵਲੋਂ ਨਸ਼ੀਲੇ ਟੀਕਿਆਂ ਸਮੇਤ ਇਕ ਕਾਬੂ

ਔੜ, 13 ਸਤੰਬਰ (ਜਰਨੈਲ ਸਿੰਘ ਖ਼ੁਰਦ)-ਜ਼ਿਲ੍ਹਾ ਸ਼. ਭ. ਸ. ਨਗਰ ਦੇ ਐੱਸ. ਐੱਸ. ਪੀ. ਵਲੋਂ ਚਲਾਈ ਗਈ ਨਸ਼ਾ ਵਿਰੋਧੀ ਮੁਹਿੰਮ ਤਹਿਤ ਔੜ ਪੁਲਿਸ ਵਲੋਂ ਇਕ ਨੌਜਵਾਨ ਨੂੰ 24 ਨਸ਼ੀਲੇ ਟੀਕਿਆਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਔੜ ਦੇ ਐੱਸ.ਐੱਚ. ਓ. ...

ਪੂਰੀ ਖ਼ਬਰ »

ਸਵਾਮੀ ਰੂਪ ਚੰਦ ਜੈਨ ਸਕੂਲ ਬੰਗਾ ਬੈਸਟ ਸਕੂਲ ਸਟੇਟ ਐਵਾਰਡ ਨਾਲ ਸਨਮਾਨਿਤ

ਬੰਗਾ, 13 ਸਤੰਬਰ (ਜਸਬੀਰ ਸਿੰਘ ਨੂਰਪੁਰ)-ਸਵਾਮੀ ਰੂਪ ਚੰਦ ਜੈਨ ਮਾਡਲ ਸੀਨੀਅਰ ਸੈਕੰਡਰੀ ਸਕੂਲ ਬੰਗਾ ਨੂੰ ਬੈਸਟ ਸਕੂਲ ਸਟੇਟ ਐਵਾਰਡ ਮਿਲਿਆ ਸਕੂਲ ਦੇ ਪਿ੍ੰਸੀਪਲ ਸ੍ਰੀਮਤੀ ਮੰਜੂ ਮੋਹਨ ਬਾਲਾ ਨੇ ਦੱਸਿਆ ਕਿ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਸੋਸੀਏਸ਼ਨ ਆਫ਼ ...

ਪੂਰੀ ਖ਼ਬਰ »

ਕੁੱਲ ਹਿੰਦ ਕਿਸਾਨ ਸਭਾ ਵਲੋਂ ਮੀਟਿੰਗਾਂ

ਬੰਗਾ, 13 ਸਤੰਬਰ (ਜਸਬੀਰ ਸਿੰਘ ਨੂਰਪੁਰ)-ਕੁੱਲ ਹਿੰਦ ਕਿਸਾਨ ਸਭਾ ਵਲੋਂ 27 ਸਤੰਬਰ ਨੂੰ ਭਾਰਤ ਬੰਦ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਨੂੰ ਕਾਮਯਾਬ ਕਰਨ ਲਈ ਪਿੰਡਾਂ ਵਿਚ ਮੀਟਿੰਗਾਂ ਕੀਤੀਆਂ ਗਈਆਂ | ਵੱਖ-ਵੱਖ ਪਿੰਡਾਂ ਬੰਗਾ, ਗੋਬਿੰਦਪੁਰ, ਸੰਧਵਾਂ, ...

ਪੂਰੀ ਖ਼ਬਰ »

ਡਾ. ਸੁੱਖੀ ਨੂੰ ਉਮੀਦਵਾਰ ਐਲਾਨਣ 'ਤੇ ਖੁਸ਼ੀ ਦਾ ਪ੍ਰਗਟਾਵਾ

ਬੰਗਾ, 13 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਹਲਕੇ ਤੋਂ ਅਕਾਲੀ-ਬਸਪਾ ਗੱਠਜੋੜ ਵਲੋਂ ਡਾ. ਸੁਖਵਿੰਦਰ ਕੁਮਾਰ ਸੁੱਖੀ ਵਿਧਾਇਕ ਹਲਕਾ ਬੰਗਾ ਨੂੰ ਦੂਸਰੀ ਵਾਰ ਉਮੀਦਵਾਰ ਐਲਾਨਿਆ ਗਿਆ | ਵਰਨਣਯੋਗ ਹੈ ਕਿ ਡਾ. ਸੁਖਵਿੰਦਰ ਕੁਮਾਰ ਸੁੱਖੀ ਪਹਿਲਾਂ ਜ਼ਿਲ੍ਹਾ ਯੋਜਨਾ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਬੰਗਾ ਵਿਖੇ ਰੋਜ਼ਗਾਰ ਮੇਲਾ ਅੱਜ

ਬੰਗਾ, 13 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਡੀ. ਬੀ. ਈ. ਈ, ਸ਼ਹੀਦ ਭਗਤ ਸਿੰਘ ਨਗਰ ਵਲੋਂ 7ਵਾਂ ਜ਼ਿਲ੍ਹਾ ਪੱਧਰੀ ਰੋਜ਼ਗਾਰ ਮੇਲਾ ਡਾ. ਸ਼ੇਨਾ ਅਗਰਵਾਲ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ...

ਪੂਰੀ ਖ਼ਬਰ »

ਸਹਿਕਾਰੀ ਕਰਮਚਾਰੀ ਯੂਨੀਅਨ ਵਲੋਂ ਹਲਕਾ ਵਿਧਾਇਕ ਨੂੰ ਮੰਗ ਪੱਤਰ

ਬਲਾਚੌਰ, 13 ਸਤੰਬਰ (ਦੀਦਾਰ ਸਿੰਘ ਬਲਾਚੌਰੀਆ)-ਦੀ ਪੰਜਾਬ ਰਾਜ ਖੇਤੀਬਾੜੀ ਸਹਿਕਾਰੀ ਕਰਮਚਾਰੀ ਯੂਨੀਅਨ ਬਲਾਚੌਰ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੂੰ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਰਾਹੀਂ ...

ਪੂਰੀ ਖ਼ਬਰ »

ਨਿੱਜੀ ਫੰਡਾਂ 'ਚੋਂ ਕਰਜ਼ੇ ਦੇਣ ਵਾਲੀਆਂ ਸਭਾਵਾਂ ਤੋਂ ਸਰਕਾਰ ਨੇ ਮੂੰਹ ਫੇਰਿਆ

ਕਟਾਰੀਆਂ, 13 ਸਤੰਬਰ (ਨਵਜੋਤ ਸਿੰਘ ਜੱਖੂ)-ਪੰਜਾਬ ਸਰਕਾਰ ਦੀਆਂ ਖੇਤੀਬਾੜੀ ਸਹਿਕਾਰੀ ਸਭਾਵਾਂ ਦੇ ਖੇਤ ਮਜ਼ਦੂਰ ਤੇ ਬੇਜ਼ਮੀਨੇ ਕਰਜ਼ਦਾਰਾਂ ਦੇ 25 ਹਜ਼ਾਰ ਦੇ ਕਰਜ਼ੇ ਬਿਨਾਂ ਸ਼ਰਤ ਮੁਆਫ਼ ਕਰਨ ਦੇ ਬਾਵਜੂਦ ਆਪਣੇ ਫੰਡਾਂ ਵਿਚੋਂ ਕਰਜਾ ਜਾਰੀ ਕਰਨ ਵਾਲੀਆਂ ਸਭਾਵਾਂ ...

ਪੂਰੀ ਖ਼ਬਰ »

ਰੋਡਵੇਜ਼, ਪਨਬਸ ਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਦੀ ਹੜਤਾਲ ਜਾਰੀ

ਨਵਾਂਸ਼ਹਿਰ, 13 ਸਤੰਬਰ (ਹਰਵਿੰਦਰ ਸਿੰਘ)-ਪੰਜਾਬ ਰੋਡਵੇਜ਼ ਪਨਬਸ ਤੇ ਪੀ. ਆਰ. ਟੀ. ਸੀ. ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਸਬੰਧੀ ਕੀਤੀ ਗਈ ਅਣਮਿਥੇ ਸਮੇਂ ਦੀ ਹੜਤਾਲ ਅੱਜ 8ਵੇਂ ਦਿਨ ਵੀ ਜਾਰੀ ਰਹੀ | ਇਸ ਮੌਕੇ ਨਵਾਂਸ਼ਹਿਰ ਬੱਸ ਅੱਡੇ ਵਿਖੇ ਮੁਲਾਜ਼ਮਾਂ ਵਲੋਂ ...

ਪੂਰੀ ਖ਼ਬਰ »

ਰਾਤ ਨੂੰ ਘਰ ਦੇ ਮਾਲਕਾਂ ਦੀ ਅੱਖ ਖੱੁਲ੍ਹਦਿਆਂ ਚੋਰ ਰਫੂ-ਚੱਕਰ

ਨਵਾਂਸ਼ਹਿਰ, 13 ਸਤੰਬਰ (ਹਰਵਿੰਦਰ ਸਿੰਘ)-ਬੀਤੀ ਰਾਤ ਇੱਥੋਂ ਦੇ ਗੰਨਾ ਮਿੱਲ ਕਾਲੋਨੀ ਦੇ ਪਿਛਲੇ ਪਾਸੇ ਚੋਰਾਂ ਵਲੋਂ ਇਕ ਘਰ ਦੇ ਅੰਦਰ ਗਰਿੱਲ ਤੋੜ ਕੇ ਵੜਨ ਦੀ ਕੋਸ਼ਿਸ਼ ਕੀਤੀ ਗਈ, ਪਰ ਘਰ ਵਿਚ ਰਹਿਣ ਵਾਲਿਆਂ ਦੀ ਫੁਰਤੀ ਨੇ ਚੋਰਾਂ ਨੂੰ ਖ਼ਾਲੀ ਹੱਥ ਮੁੜਨ ਲਈ ਮਜਬੂਰ ...

ਪੂਰੀ ਖ਼ਬਰ »

ਸ਼ਿਆਮਾ ਸ਼ਾਮ ਸੰਕੀਰਤਨ ਮੰਡਲ ਦੇ ਸਮਾਗਮ 'ਚ ਕਲਾਕਾਰਾਂ ਨੇ ਬੰਨਿ੍ਹਆ ਰੰਗ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)-ਬੀਤੀ ਰਾਤ ਸ਼ਿਆਮਾ ਸ਼ਾਮ ਸੰਕੀਰਤਨ ਮੰਡਲ ਨੇ 20ਵਾਂ ਹਰੀ ਨਾਮ ਸੰਕੀਰਤਨ ਸੰਮੇਲਨ ਤੇ ਰਾਧਾ ਅਸ਼ਟਮੀ ਮਹਾਂਉਤਸਵ ਸ਼ਿਵ ਮੰਦਿਰ ਨਹਿਰੂ ਗੇਟ ਨਵਾਂਸ਼ਹਿਰ ਵਿਖੇ ਕਰਵਾਇਆ ਗਿਆ | ਇਸ ਵਿਚ ਹਰੀ ਨਾਮ ਸੰਕੀਰਤਨ ਮੌਕੇ ...

ਪੂਰੀ ਖ਼ਬਰ »

17 ਨੂੰ ਦਿੱਲੀ ਸੰਸਦ ਵੱਲ ਕਰਾਂਗੇ ਰੋਸ ਮਾਰਚ- ਜਥੇ. ਮੰਝਪੁਰ

ਭੰਗਾਲਾ, 13 ਸਤੰਬਰ (ਬਲਵਿੰਦਰਜੀਤ ਸਿੰਘ ਸੈਣੀ)-17 ਸਤੰਬਰ ਨੂੰ ਕਿਸਾਨੀ ਸੰਘਰਸ਼ ਲਈ ਵੱਡੀ ਗਿਣਤੀ ਵਿਚ ਦਿੱਲੀ ਸੰਸਦ 'ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਗੁਰਦੁਆਰਾ ਸ੍ਰੀ ਰਕਾਬ ਗੰਜ ਸਾਹਿਬ ਤੋਂ ਪਾਰਲੀਮੈਂਟ ਵਲੋਂ ਰੋਸ ਮਾਰਚ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮਾਂ-ਧੀ ਜ਼ਖ਼ਮੀ

ਬਹਿਰਾਮ, 13 ਸਤੰਬਰ (ਨਛੱਤਰ ਸਿੰਘ ਬਹਿਰਾਮ)-ਬੱਸ ਅੱਡਾ ਬਹਿਰਾਮ ਵਿਖੇ ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ 'ਚ ਮਾਂ-ਧੀ ਜਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ | ਪਿੰ੍ਰਸੀਪਲ ਜਨਕ ਰਾਜ ਝੰਡੇਰ ਕਲਾਂ ਨੇ ਦੱਸਿਆ ਕਿ ਮੇਰੀ ਪਤਨੀ ਏ. ਐੱਨ. ਐੱਮ. ਵੀਰਾਂ ਰਾਣੀ ਜੋ ਸਰਕਾਰੀ ...

ਪੂਰੀ ਖ਼ਬਰ »

ਪੱਲੀ ਝਿੱਕੀ, ਕੋਟ ਪੱਤੀ ਵਿਖੇ ਸਾਲਾਨਾ ਛਿੰਝ ਮੇਲਾ 17 ਨੂੰ

ਪੱਲੀ ਝਿੱਕੀ, 13 ਸਤੰਬਰ (ਕੁਲਦੀਪ ਸਿੰਘ ਪਾਬਲਾ)-ਬਾਬਾ ਸ਼ਾਹ ਕੁਮਾਲ, ਬਾਬਾ ਚਾਓ, ਬਾਬਾ ਜਤੀ, ਬਾਬਾ ਕਾਬਲੀ ਝਿੱੜੀ ਵਾਲੇ ਅਤੇ ਬਾਬਾ ਗੁੱਗਾ ਜਾਹਰ ਪੀਰ ਦੀ ਯਾਦ ਨੂੰ ਸਮਰਪਿਤ ਪਿੰਡ ਪੱਲੀ ਝਿੱਕੀ, ਕੋਟ ਪੱਤੀ ਵਿਖੇ ਸਾਲਾਨਾ ਛਿੰਝ ਮੇਲਾ ਬੜੀ ਧੂਮਧਾਮ ਨਾਲ ਕਰਵਾਇਆ ਜਾ ...

ਪੂਰੀ ਖ਼ਬਰ »

ਜੱਬੋਵਾਲ ਪੰਚਾਇਤ ਵਲੋਂ ਡਾ. ਗੀਤਾਂਜਲੀ ਸਿੰਘ ਐਸ. ਐਮ. ਓ ਤੇ ਸਿਹਤ ਵਿਭਾਗ ਦੇ ਕਰਮਚਾਰੀ ਸਨਮਾਨਿਤ

ਮੱਲਪੁਰ ਅੜਕਾਂ, 13 ਸਤੰਬਰ (ਮਨਜੀਤ ਸਿੰਘ ਜੱਬੋਵਾਲ)- ਪਿੰਡ ਜੱਬੋਵਾਲ ਵਿਖੇ ਬੀਬੀ ਜਸਵਿੰਦਰ ਕੌਰ ਸਰਪੰਚ ਤੇ ਪੰਚਾਇਤ ਮੈਂਬਰਾਂ ਵਲੋਂ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਕੋਵਿਡ-19 ਦੌਰਾਨ ਸਿਹਤ ਵਿਭਾਗ ਵਲੋਂ ਦਿੱਤੀਆਂ ਸੇਵਾਵਾਂ ਨੂੰ ਦੇਖਦਿਆਂ ਡਾ. ਗਿਤਾਂਜਲੀ ...

ਪੂਰੀ ਖ਼ਬਰ »

ਮੁਜ਼ੱਫਰਪੁਰ ਦਾ ਛਿੰਝ ਮੇਲਾ ਕੀਰਤੀ ਬਾਹੜੋਵਾਲ ਨੇ ਜਿੱਤਿਆ

ਉਸਮਾਨਪੁਰ, 13 ਸਤੰਬਰ (ਸੰਦੀਪ ਮਝੂਰ)-ਪਿੰਡ ਮੁਜੱਫਰਪੁਰ ਵਿਖੇ ਗੁੱਗਾ ਜ਼ਾਹਿਰ ਪੀਰ ਦੀ ਯਾਦ ਨੂੰ ਸਮਰਪਿਤ ਸਾਲਾਨਾ ਛਿੰਝ ਮੇਲਾ ਕਰਵਾਇਆ ਗਿਆ | ਛਿੰਝ ਮੇਲੇ 'ਚ 100 ਦੇ ਕਰੀਬ ਪਹਿਲਵਾਨਾਂ ਨੇ ਭਾਗ ਲਿਆ | ਝੰਡੀ ਦੀ ਕੁਸ਼ਤੀ 'ਚ ਕੀਰਤੀ ਬਾਹੜੋਵਾਲ ਨੇ ਅੰਮਿ੍ਤ ਪਾਲ ਨੂੰ ...

ਪੂਰੀ ਖ਼ਬਰ »

ਰੋਟਰੀ ਕਲੱਬ ਬੰਗਾ ਵਲੋਂ ਮੀਟਿੰਗ

ਬੰਗਾ, 13 ਸਤੰਬਰ (ਕਰਮ ਲਧਾਣਾ)-ਸਥਾਨਕ ਡਿੰਪੀ ਰੈਸਟੋਰੈਂਟ ਦੇ ਹਾਲ 'ਚ ਰੋਟਰੀ ਕਲੱਬ ਬੰਗਾ ਵਲੋਂ ਪ੍ਰਧਾਨ ਦਿਲਬਾਗ ਸਿੰਘ ਬਾਗੀ ਦੀ ਅਗਵਾਈ ਵਿਚ ਸੇਵਾ ਕਾਰਜਾਂ ਸਬੰਧੀ ਸਮੀਖਿਆ ਮੀਟਿੰਗ ਕੀਤੀ | ਪ੍ਰਧਾਨ ਬਾਗੀ ਵਲੋਂ ਹੁਣ ਤੱਕ ਕੀਤੇ ਗਏ ਸੇਵਾ ਕਾਰਜਾਂ ਦੀ ਰਿਪੋਰਟ ...

ਪੂਰੀ ਖ਼ਬਰ »

ਕੁਟੀਆ ਬਾਬਾ ਨੌਧ ਰਾਮ ਪਿੰਡ ਸਿਆਣਾ ਵਿਖੇ ਸਾਲਾਨਾ ਭੰਡਾਰਾ ਸ਼ਰਧਾ ਭਾਵ ਨਾਲ ਕਰਵਾਇਆ

ਬਲਾਚੌਰ, 13 ਸਤੰਬਰ (ਸ਼ਾਮ ਸੁੰਦਰ ਮੀਲੂ)-ਪਿੰਡ ਸਿਆਣਾ ਵਿਖੇ ਕੁਟੀਆ ਬਾਬਾ ਨੌਧ ਰਾਮ ਦੇ ਪਵਿੱਤਰ ਅਸਥਾਨ 'ਤੇ ਅੱਜ ਬਾਬਾ ਸ੍ਰੀ ਚੰਦ ਦੀ ਯਾਦ ਨੂੰ ਸਮਰਪਿਤ ਸਰਬੱਤ ਦੇ ਭਲੇ ਲਈ ਸਲਾਨਾ ਭੰਡਾਰਾ ਸਮੂਹ ਸੰਗਤਾਂ ਵਲੋਂ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ | ਕੁਟੀਆ ਦੇ ...

ਪੂਰੀ ਖ਼ਬਰ »

ਕੈਪਟਨ ਸਰਕਾਰ ਵਲੋਂ ਸਿਆਸੀ ਲਾਭਾਂ ਲਈ ਬੱਚਿਆਂ ਨੂੰ ਰਾਜਨੀਤਕ ਹਿਤਾਂ ਲਈ ਵਰਤਣਾ ਘਿਨੌਣਾ ਅਪਰਾਧ- ਸ਼ੰਭੂ ਭਾਰਤੀ

ਮੁਕੇਰੀਆਂ, 13 ਸਤੰਬਰ (ਰਾਮਗੜ੍ਹੀਆ)-ਬਜ਼ੁਰਗਾਂ, ਵਿਧਵਾਵਾਂ, ਬੇਸਹਾਰਾ ਤੇ ਅੰਗਹੀਣ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਮਹੀਨਾਵਾਰ ਪੈਨਸ਼ਨ ਵਾਧੇ ਦਾ ਇਸ਼ਤਿਹਾਰ ਦੇ ਕੇ ਸਰਕਾਰੀ ਸਕੂਲ ਦੇ ਪੰਜਵੀਂ ਜਮਾਤ ਦੇ ਪੰਜਾਬੀ ਵਿਦਿਆਰਥੀਆਂ ਦੇ ਰਾਸ਼ਟਰੀ ਪ੍ਰਾਪਤੀ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਸਬੰਧੀ ਇਕੱਤਰਤਾ ਹੋਈ

ਅੱਡਾ ਸਰਾਂ, 13 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਪਿੰਡ ਝਾਂਵਾ ਵਿਖੇ ਇਲਾਕੇ ਦੇ ਕਿਸਾਨਾਂ ਦੀ ਵਿਸਾਲ ਮੀਟਿੰਗ ਹੋਈ, ਜਿਸ 'ਚ ਇਸ ਸੰਘਰਸ਼ ਸਬੰਧੀ ਅਹਿਮ ਵਿਚਾਰਾਂ ਕੀਤੀਆਂ ਗਈਆਂ | ਇਸ ਮੌਕੇ ਕਿਸਾਨ ਆਗੂ ਅਮਰਜੀਤ ਸਿੰਘ ਰੜਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਵੱਡੇ ...

ਪੂਰੀ ਖ਼ਬਰ »

ਵਿਰਸਾ ਸੰਭਾਲ ਦੋਆਬਾ ਗਤਕਾ ਚੈਂਪੀਅਨਸ਼ਿਪ ਸਮਾਪਤ

ਪੱਸੀ ਕੰਢੀ, 13 ਸਤੰਬਰ (ਜਗਤਾਰ ਸਿੰਘ ਰਜਪਾਲਮਾ)-ਨੈਸ਼ਨਲ ਗਤਕਾ ਐਸੋਸੀਏਸ਼ਨ ਆਫ਼ ਇੰਡੀਆ ਤੇ ਇੰਟਰਨੈਸ਼ਨਲ ਸਿੱਖ ਮਾਰਸ਼ਲ ਆਰਟ ਅਕੈਡਮੀ (ਇਸਮਾਂ) ਦੇ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਗਤਕਾ ਐਸੋਸੀਏਸ਼ਨ ਹੁਸ਼ਿਆਰਪੁਰ ਵਲੋਂ ...

ਪੂਰੀ ਖ਼ਬਰ »

ਕੋਵਿਡ ਮਹਾਂਮਾਰੀ ਕਾਰਨ ਅਨਾਥ ਹੋਏ ਬੱਚਿਆਂ ਨੂੰ ਦਿੱਤਾ ਵਿੱਤੀ ਲਾਭ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)-ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਵਲੋਂ ਪ੍ਰਾਪਤ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੋਵਿਡ ਮਹਾਂਮਾਰੀ ਕਾਰਨ ਅਨਾਥ ਹੋਏ ਬੱਚਿਆਂ ਜਾਂ ਅਜਿਹੇ ਬੱਚਿਆਂ ਜਿਨ੍ਹਾਂ ਦੇ ਮਾਤਾ ਜਾਂ ਪਿਤਾ ਦੀ ਮੌਤ ...

ਪੂਰੀ ਖ਼ਬਰ »

ਗੁਰਮਤਿ ਪ੍ਰਚਾਰ ਰਾਗੀ ਸਭਾ ਵਲੋਂ ਕੀਰਤਨ ਦਰਬਾਰ

ਬੰਗਾ, 13 ਸਤੰਬਰ (ਕਰਮ ਲਧਾਣਾ)-ਗੁਰਮਤਿ ਪ੍ਰਚਾਰ ਰਾਗੀ ਸਭਾ ਬੰਗਾ ਦੋਆਬਾ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਪਾਤਸ਼ਾਹੀ ਛੇਵੀਂ ਜੀਂਦੋਵਾਲ ਬੰਗਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਵਲੋਂ ਸਿੰਘੂ ਬਾਰਡਰ ਵਿਖੇ ਦਵਾਈਆਂ ਦੇ ਲੰਗਰ ਦੀ ਸੇਵਾ ਜਾਰੀ

ਨਵਾਂਸ਼ਹਿਰ, 13 ਸਤੰਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਰਾਮਦਾਸ ਸੇਵਾ ਸੁਸਾਇਟੀ ਨਵਾਂਸ਼ਹਿਰ ਵਲੋਂ ਸਿੰਘੂ ਬਾਰਡਰ ਦਿੱਲੀ ਵਿਖੇ ਦਵਾਈਆਂ ਦੇ ਲੰਗਰਾਂ ਦੀ ਸੇਵਾ ਮੋਰਚਾ ਸ਼ੁਰੂ ਹੋਣ ਤੋਂ ਕੀਤੀ ਜਾ ਰਹੀ ਹੈ | ਸੁਸਾਇਟੀ ਨਵਾਂਸ਼ਹਿਰ ਦੇ ਮੈਂਬਰਾਂ ਦਾ ਜਥਾ ਅੱਜ ਦਵਾਈਆਂ ...

ਪੂਰੀ ਖ਼ਬਰ »

ਗੁਰਦੁਆਰਾ ਸੁੱਖ ਸਾਗਰ ਚੰਦਿਆਣੀ ਖ਼ੁਰਦ ਵਿਖੇ ਸਾਲਾਨਾ ਸਮਾਗਮ ਕਰਵਾਇਆ

ਪੋਜੇਵਾਲ ਸਰਾਂ, 13 ਸਤੰਬਰ (ਰਮਨ ਭਾਟੀਆ)- ਗੁਰਦੁਆਰਾ ਸੁੱਖ ਸਾਗਰ ਚੰਦਿਆਣੀ ਖ਼ੁਰਦ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਾਲਾਨਾ ਤਿੰਨ ਦਿਨਾਂ ਸਮਾਗਮ ਕਰਵਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਵੱਖ-ਵੱਖ ਕੀਰਤਨੀ ...

ਪੂਰੀ ਖ਼ਬਰ »

ਨਸ਼ਿਆਂ ਵਿਰੱੁਧ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)-ਹਰਮਨਬੀਰ ਸਿੰਘ ਗਿੱਲ ਐੱਸ. ਐੱਸ. ਪੀ. ਸ਼ਹੀਦ ਭਗਤ ਸਿੰਘ ਨਗਰ, ਨਵਨੀਤ ਕੌਰ ਉੱਪ ਕਪਤਾਨ ਪੁਲਿਸ ਸਥਾਨਿਕ ਕਮ ਡੀ.ਸੀ.ਪੀ.ਓ. ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਾਂਝ ਕੇਂਦਰ ਸ਼ਹੀਦ ਭਗਤ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਸਿੱਖਿਆ ਦੇ ਖੇਤਰ ਵਿਚ ਕ੍ਰਾਂਤੀਕਾਰੀ ਤਬਦੀਲੀ ਲਿਆਂਦੀ-ਦਰਸ਼ਨ ਲਾਲ ਮੰਗੂਪੁਰ

ਪੋਜੇਵਾਲ ਸਰਾਂ, 13 ਸਤੰਬਰ (ਨਵਾਂਗਰਾਈਾ)-ਚੌਧਰੀ ਮੇਲਾ ਰਾਮ ਭੂੰਬਲਾ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਾਲੇਵਾਲ ਨੂੰ ਅੱਜ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਿਧਾਇਕ ਵਲੋਂ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਦੇ ਅਖ਼ਤਿਆਰੀ ਕੋਟੇ ਵਿਚੋਂ ਸਕੂਲ ਦੇ ...

ਪੂਰੀ ਖ਼ਬਰ »

ਨੌਜਵਾਨ ਕਿਸੇ ਵੀ ਸਮਾਜ ਦੀ ਰੀੜ੍ਹ ਦੀ ਹੱਡੀ ਹਨ ਇਨ੍ਹਾਂ ਨੂੰ ਸੰਭਾਲਣਾ ਸਾਡਾ ਫ਼ਰਜ਼-ਅਜੇ ਮੰਗੂਪੁਰ

ਪੋਜੇਵਾਲ ਸਰਾਂ, 13 ਸਤੰਬਰ (ਨਵਾਂਗਰਾਈਾ)-ਪਿੰਡ ਚਾਂਦਪੁਰ ਰੁੜਕੀ ਖ਼ੁਰਦ ਦੇ ਨੌਜਵਾਨਾਂ ਦਾ ਇਕ ਵਫ਼ਦ ਬਿੰਦਰ ਕੁਮਾਰ ਸਰਪੰਚ ਚਾਂਦਪੁਰ ਰੁੜਕੀ ਕਲਾਂ ਦੀ ਅਗਵਾਈ ਵਿਚ ਯੂਥ ਕਾਂਗਰਸੀ ਆਗੂ ਅਤੇ ਲਕਸ਼ਿਆ ਫਾਊਾਡੇਸ਼ਨ ਦੇ ਫਾਊਾਡਰ ਚੌਧਰੀ ਅਜੇ ਕੁਮਾਰ ਮੰਗੂਪੁਰ ਨੂੰ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ ਸਬੰਧੀ ਕੇਂਦਰ ਸਰਕਾਰ ਨੇ ਅੰਗਰੇਜ਼ਾਂ ਦੇ ਹੁਕਮਾਂ ਨੂੰ ਸਹੀ ਮੰਨਿਆ - ਕਾ: ਸੇਖੋਂ

ਬੰਗਾ, 13 ਸਤੰਬਰ (ਕਰਮ ਲਧਾਣਾ)- ਅੰਗਰੇਜਾਂ ਦੇ ਰਾਜ ਸਮੇਂ ਭਾਰਤੀ ਲੋਕਾਂ ਦੀ ਆਵਾਜ਼ ਨੂੰ ਦਬਾਉਣ ਲਈ ਜਲਿ੍ਹਆਂਵਾਲਾ ਬਾਗ 'ਚ ਭਾਰਤੀਆਂ ਦੇ ਇਕੱਠੇ ਹੋਣ 'ਤੇ ਬਿ੍ਟਿਸ਼ ਸਰਕਾਰ ਨੇ ਪਾਬੰਦੀ ਲਾਈ ਸੀ, ਜਿਸਦੇ ਨਤੀਜੇ ਵਜੋਂ ਜਲਿ੍ਹਆਂਵਾਲੇ ਬਾਗ ਦਾ ਖੂਨੀ ਕਾਂਡ ਵਾਪਰਿਆ | ...

ਪੂਰੀ ਖ਼ਬਰ »

ਵਿਧਾਇਕ ਅੰਗਦ ਸਿੰਘ ਨੇ 10.42 ਲੱਖ ਰੁਪਏ ਦੀ ਲਾਗਤ ਵਾਲੀ ਗਲੀ ਦਾ ਨਿਰਮਾਣ ਕਾਰਜ ਕਰਵਾਇਆ ਸ਼ੁਰੂ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)-ਵਿਧਾਇਕ ਅੰਗਦ ਸਿੰਘ ਨੇ ਹਲਕੇ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਵਿਚ ਤੇਜ਼ੀ ਲਿਆਉਂਦਿਆਂ ਅੱਜ ਵਾਰਡ ਨੰਬਰ 2 ਅਤੇ 3 ਵਿਚ ਕਰੀਬ 10.42 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਗਲੀ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ | ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ- ਜਾਡਲੀ, ਸਾਹਦੜਾ

ਮਜਾਰੀ/ਸਾਹਿਬਾ, 13 ਸਤੰਬਰ (ਨਿਰਮਲਜੀਤ ਸਿੰਘ ਚਾਹਲ)-ਸੰਯੁਕਤ ਕਿਸਾਨ ਮੋਰਚੇ ਦੇ ਆਗੂ ਜਸਪਾਲ ਸਿੰਘ ਜਾਡਲੀ ਤੇ ਅਵਤਾਰ ਸਿੰਘ ਸਾਹਦੜਾ ਨੇ ਮਜਾਰੀ ਟੋਲ ਪਲਾਜ਼ਾ 'ਤੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਵਲੋਂ ਪਾਸ ਕੀਤੇ ਕਾਲੇ ਖੇਤੀ ...

ਪੂਰੀ ਖ਼ਬਰ »

ਦਲਜੀਤ ਸੈਣੀ ਬਣੇ ਰੋਟਰੀ ਕਲੱਬ ਬੰਗਾ ਆਸਥਾ ਦੇ ਸ਼ਹਿਰੀ ਪ੍ਰਧਾਨ

ਬੰਗਾ, 13 ਸਤੰਬਰ (ਜਸਬੀਰ ਸਿੰਘ ਨੂਰਪੁਰ)-ਬੰਗਾ ਵਿਖੇ ਮੀਟਿੰਗ ਦੌਰਾਨ ਸਮਾਜਿਕ ਸੰਸਥਾ ਰੋਟਰੀ ਕਲੱਬ ਆਸਥਾ ਨੇ ਉੱਘੇ ਸਮਾਜ ਸੇਵੀ ਦਲਜੀਤ ਸੈਣੀ ਨੂੰ ਬੰਗਾ ਸ਼ਹਿਰੀ ਪ੍ਰਧਾਨ ਨਿਯੁਕਤ ਕੀਤਾ | ਨਵ-ਨਿਯੁਕਤ ਪ੍ਰਧਾਨ ਦਲਜੀਤ ਸੈਣੀ ਨੇ ਆਖਿਆ ਕਿ ਸੰਸਥਾ ਨੇ ਉਸ ਨੂੰ ...

ਪੂਰੀ ਖ਼ਬਰ »

ਵਿਸ਼ਵ ਰਿਕਾਰਡ ਕਾਇਮ ਕਰਨ ਉਪਰੰਤ ਗਿੰਨੀਜ਼ ਬੁੱਕ 'ਚ ਨਾਂਅ ਦਰਜ ਕਰਵਾਉਣ ਦਾ ਸੁਪਨਾ- ਔਜਲਾ

ਬੰਗਾ, 13 ਸਤੰਬਰ (ਜਸਬੀਰ ਸਿੰਘ ਨੂਰਪੁਰ)-ਰੱਸੀ ਟੱਪਣ 'ਚ ਵਿਸ਼ਵ ਰਿਕਾਰਡ ਪੈਦਾ ਕਰਨ ਵਾਲੇ ਖਿਡਾਰੀ ਰਣਜੀਤ ਔਜਲਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਆਖਿਆ ਕਿ ਉਸ ਦਾ ਅਗਲਾ ਸੁਪਨਾ ਗਿਨੀਜ਼ ਬੁੱਕ ਵਿਚ ਨਾਂਅ ਦਰਜ ਕਰਵਾਉਣ ਦਾ ਹੈ | ਅਜੀਤ ਉਪ ਦਫ਼ਤਰ ਬੰਗਾ ਵਿਖੇ ਪੁੱਜਣ ...

ਪੂਰੀ ਖ਼ਬਰ »

ਬੰਦੇ ਨੂੰ ਕਿਸੇ ਵੀ ਚੀਜ਼ ਦਾ ਘੁਮੰਡ ਨਹੀਂ ਕਰਨਾ ਚਾਹੀਦਾ- ਸੰਤ ਕਿ੍ਸ਼ਨਾ ਦੇਵੀ

ਸੰਧਵਾਂ, 13 ਸਤੰਬਰ (ਪ੍ਰੇਮੀ ਸੰਧਵਾਂ)-ਸੰਤ ਹਰੀ ਦਾਸ ਸੰਤ ਆਸ਼ਰਮ ਤੇ ਰਵਿਦਾਸੀਆ ਧਰਮ ਅਸਥਾਨ ਪਿੰਡ ਸੰਧਵਾਂ ਵਿਖੇ ਡੇਰਾ ਸੰਤ ਹਰੀ ਦਾਸ ਬੋਪਾਰਾਏ ਕਲਾਂ ਦੇ ਮੁੱਖ ਸੇਵਾਦਾਰ ਸੰਤ ਕ੍ਰਿਸ਼ਨਾ ਦੇਵੀ ਬੋਪਾਰਾਏ ਕਲਾਂ ਨੇ ਸੰਗਤਾਂ ਨਾਲ ਪ੍ਰਵਚਨ ਸਾਂਝੇ ਕਰਦਿਆਂ ਕਿਹਾ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੰਗਾ ਵਲੋਂ ਝੰਡੇਰ ਕਲਾਂ 'ਚ ਮੁਫ਼ਤ ਸ਼ੂਗਰ ਜਾਂਚ ਕੈਂਪ

ਬਹਿਰਾਮ, 13 ਸਤੰਬਰ (ਨਛੱਤਰ ਸਿੰਘ ਬਹਿਰਾਮ) - ਭਾਰਤ ਵਿਕਾਸ ਪ੍ਰੀਸ਼ਦ ਸ਼ਾਖਾ ਬੰਗਾ ਵਲੋਂ ਬਾਬਾ ਸੁਰਜਨ ਦਾਸ ਦੀ ਯਾਦ ਵਿਚ ਮੁਫ਼ਤ ਸ਼ੂਗਰ ਜਾਂਚ ਕੈਂਪ ਸਮੂਹ ਪੰਚਾਇਤ ਦੇ ਸਹਿਯੋਗ ਨਾਲ ਝੰਡੇਰ ਕਲਾਂ ਵਿਖੇ ਲਗਾਇਆ ਗਿਆ | ਜਿਸਦਾ ਉਦਘਾਟਨ ਬੀਬੀ ਪ੍ਰੋਮਿਲਾ ਦੇਵੀ ਸਰਪੰਚ ...

ਪੂਰੀ ਖ਼ਬਰ »

ਸਹਿਬਾਜਪੁਰ ਵਿਖੇ ਪਹਿਲਾ ਵਾਲੀਬਾਲ ਮਹਾਂ ਕੁੰਭ 15 ਤੋਂ

ਭੱਦੀ, 13 ਸਤੰਬਰ (ਨਰੇਸ਼ ਧੌਲ)-ਜੈ ਬਾਬਾ ਝਿੜੀਵਾਲਾ ਸਪੋਰਟਸ ਕਲੱਬ ਤੇ ਸਮੂਹ ਗਰਾਮ ਪੰਚਾਇਤ ਪਿੰਡ ਸਹਿਬਾਜਪੁਰ ਦੇ ਸਹਿਯੋਗ ਨਾਲ ਪਹਿਲਾ ਵਾਲੀਬਾਲ ਮਹਾਂ ਕੁੰਭ 15 ਸਤੰਬਰ ਤੋਂ ਕਰਵਾਇਆ ਜਾ ਰਿਹਾ ਹੈ | ਪ੍ਰਬੰਧਕਾਂ ਨੇ ਦੱਸਿਆ ਕਿ ਅੰਡਰ 17 ਵਾਲੀਬਾਲ ਖਿਡਾਰੀਆਂ ਦੇ ਮੈਚ 15 ...

ਪੂਰੀ ਖ਼ਬਰ »

ਲਧਾਣਾ ਉੱਚਾ ਸੰਗਤਾਂ ਵਲੋਂ ਨਗਰ ਕੀਰਤਨ ਦਾ ਭਰਵਾਂ ਸਵਾਗਤ

ਬੰਗਾ, 13 ਸਤੰਬਰ (ਕਰਮ ਲਧਾਣਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿੰਡ ਨੌਰਾ ਤੋਂ ਅਰੰਭ ਹੋਏ ਗੁਰੂ ਮਾਨਿਓ ਗ੍ਰੰਥ ਨਗਰ ਕੀਰਤਨ ਦਾ ਤਪ ਅਸਥਾਨ ਸੰਤ ਬਾਬਾ ਹਰਨਾਮ ਸਿੰਘ ਗੁਰਦੁਆਰਾ ਕੁਟੀਆਂ ਨੰਬਰ 108 ਵਿਖੇ ਬਾਬਾ ਗਿਆਨੀ ਮੇਹਰ ...

ਪੂਰੀ ਖ਼ਬਰ »

ਹਾਈ ਸਕੂਲ ਗੁਣਾਚੌਰ 'ਚ ਬੱਚਿਆਂ ਨੂੰ ਵਾਤਾਵਰਨ ਪ੍ਰਤੀ ਕੀਤਾ ਜਾਗਰੂਕ

ਬੰਗਾ, 13 ਸਤੰਬਰ (ਕਰਮ ਲਧਾਣਾ)- ਸਰਕਾਰੀ ਹਾਈ ਸਕੂਲ ਗੁਣਾਚੌਰ ਵਿਖੇ ਨਗਰ ਨਿਵਾਸੀ ਤੇ ਸਮਾਜ ਸੇਵੀ ਸ਼ਖਸ਼ੀਅਤਾਂ ਵਲੋਂ ਇਕ ਵਿਸ਼ੇਸ਼ ਸਮਾਗਮ ਕਰਕੇ ਬੱਚਿਆਂ ਨੂੰ ਵਾਤਾਵਰਨ ਦੀ ਰੱਖਿਆ ਕਰਨ ਸਬੰਧੀ ਪ੍ਰੇਰਿਤ ਕੀਤਾ | ਸਮਾਗਮ ਦੀ ਅਗਵਾਈ ਸਕੂਲ ਦੇ ਮੁੱਖ ਅਧਿਆਪਕ ਸ. ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 27 ਸਤੰਬਰ ਦੇ ਭਾਰਤ ਬੰਦ ਦੀਆਂ ਤਿਆਰੀਆਂ ਜ਼ੋਰਾਂ 'ਤੇ

ਨਵਾਂਸ਼ਹਿਰ, 13 ਸਤੰਬਰ (ਗੁਰਬਖਸ਼ ਸਿੰਘ ਮਹੇ)- ਕਿਰਤੀ ਕਿਸਾਨ ਯੂਨੀਅਨ ਵਲੋਂ 27 ਸਤੰਬਰ ਦੇ ਭਾਰਤ ਬੰਦ ਦੇ ਸੱਦੇ ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਚ ਬੰਦ ਨੂੰ ਸਫਲ ਬਣਾਉਣ ਲਈ ਤਿਆਰੀਆਂ ਜ਼ੋਰਾਂ ਉੱਤੇ ਜਾਰੀ ਹਨ | ਪਿੰਡਾਂ ਵਿਚ ਮੀਟਿੰਗਾਂ ਕਰਨ ਅਤੇ ਇਕਾਈਆਂ ਦਾ ...

ਪੂਰੀ ਖ਼ਬਰ »

ਇਲਾਕੇ ਦੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਨੂੰ ਮੰਗ ਪੱਤਰ ਦੇਣ ਲਈ ਰੁਕਾਵਟਾਂ ਪਾਉਣਾ ਲੋਕ ਤੰਤਰ ਦਾ ਘਾਣ- ਮੱਟੂ, ਰੌੜੀ

ਭੱਦੀ, 13 ਸਤੰਬਰ (ਨਰੇਸ਼ ਧੌਲ)-ਕੰਢੀ ਇਲਾਕੇ ਦੀ ਖ਼ੁਸ਼ਹਾਲੀ ਲਈ ਪਿਛਲੇ ਲੰਬੇ ਸਮੇਂ ਤੋਂ ਸੰਘਰਸ਼ ਕਰਦੀ ਆ ਰਹੀ ਕੰਢੀ ਸੰਘਰਸ਼ ਕਮੇਟੀ ਵਲੋਂ ਕੰਢੀ ਦੀਆਂ ਮੁੱਖ ਮੰਗਾਂ ਸਬੰਧੀ ਬੱਲੋਵਾਲ ਸੌਂਖੜੀ ਵਿਖੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਪੱਤਰ ਦੇਣ ਲਈ ...

ਪੂਰੀ ਖ਼ਬਰ »

ਉਦਾਸੀਨ ਆਸ਼ਰਮ ਧਰਮਪੁਰ ਵਿਖੇ ਬਾਬਾ ਸ੍ਰੀਚੰਦ ਦੇ ਪ੍ਰਕਾਸ਼ ਪੁਰਬ ਸਬੰਧੀ ਸੰਤਾਂ ਦੀ ਪੰਗਤ ਲਗਾਈ

ਪੋਜੇਵਾਲ ਸਰਾਂ, 13 ਸਤੰਬਰ (ਰਮਨ ਭਾਟੀਆ)- ਭਗਵਾਨ ਸ੍ਰੀ ਚੰਦ ਉਦਾਸੀਨ ਆਸ਼ਰਮ ਡੇਰਾ ਬਾਬਾ ਸਹਿਜ ਦਾਸ ਧਰਮਪੁਰ ਵਿਖੇ ਬਾਬਾ ਸ੍ਰੀ ਚੰਦਰ ਦੇ 527ਵੇਂ ਪ੍ਰਕਾਸ਼ ਪੁਰਬ ਸਬੰਧੀ ਸਵਾਮੀ ਸਹਿਜ ਦਾਸ ਧਰਮਪੁਰ ਵਾਲਿਆਂ ਦੀ ਸਰਪ੍ਰਸਤੀ ਹੇਠ ਸਾਲਾਨਾ ਸਮਾਗਮ ਦੌਰਾਨ ਸੰਤਾਂ ...

ਪੂਰੀ ਖ਼ਬਰ »

ਭਗੌੜਾ ਵਿਅਕਤੀ ਕਾਬੂ

ਉੜਾਪੜ/ਲਸਾੜਾ, 13 ਸਤੰਬਰ (ਲਖਵੀਰ ਸਿੰਘ ਖੁਰਦ)-ਥਾਣਾ ਔੜ ਦੀ ਪੁਲਿਸ ਵਲੋਂ ਨਜ਼ਦੀਕੀ ਪਿੰਡ ਪੰਦਰਾਵਲ ਦੇ ਇਕ ਭਗੌੜੇ ਨੂੰ ਕਾਬੂ ਕਰਕੇ ਮੁੜ ਜੇਲ੍ਹ ਭੇਜਿਆ ਗਿਆ | ਜਾਣਕਾਰੀ ਦਿੰਦਿਆਂ ਐੱਸ. ਐੱਚ. ਓ ਰਘਵੀਰ ਸਿੰਘ ਨੇ ਦੱਸਿਆ ਕਿ ਪਿੰਡ ਪੰਦਰਾਵਲ ਦੇ ਇਕ ਵਿਅਕਤੀ ਦਵਿੰਦਰ ...

ਪੂਰੀ ਖ਼ਬਰ »

ਸਹਿਕਾਰੀ ਖੰਡ ਮਿੱਲ ਵਲੋਂ ਸਵੈ-ਇੱਛਾ ਭਲਾਈ ਸਕੀਮ ਤਹਿਤ ਪ੍ਰਭਾਵਿਤ ਜ਼ਿਮੀਂਦਾਰਾਂ ਨੂੰ ਚੈੱਕ ਭੇਟ

ਨਵਾਂਸ਼ਹਿਰ, 13 ਸਤੰਬਰ (ਹਰਵਿੰਦਰ ਸਿੰਘ)-ਰਾਣਾ ਕੁਲਦੀਪ ਸਿੰਘ (ਚੇਅਰਮੈਨ ਸਵੈ ਇੱਛਾ ਭਲਾਈ ਫ਼ੰਡ ਕਮੇਟੀ, ਖੰਡ ਮਿਲ ਨਵਾਂਸ਼ਹਿਰ) ਦੀ ਪ੍ਰਧਾਨਗੀ ਹੇਠ ਮਿੱਲ ਦੀ ਸਵੈ ਇੱਛਾ ਭਲਾਈ ਫ਼ੰਡ ਕਮੇਟੀ ਦੀ ਮੀਟਿੰਗ ਹੋਈ | ਇਸ ਮੀਟਿੰਗ ਦੌਰਾਨ ਪਿਛਲੇ ਪਿੜਾਈ ਸੀਜ਼ਨ 2020-21 ਦੌਰਾਨ ...

ਪੂਰੀ ਖ਼ਬਰ »

ਪਹਿਲੇ ਪ੍ਰਕਾਸ਼ ਪੁਰਬ ਨੰੂ ਸਮਰਪਿਤ ਸਮਾਗਮ ਕਰਵਾਇਆ

ਨਵਾਂਸ਼ਹਿਰ, 13 ਸਤੰਬਰ (ਹਰਵਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਜੀ ਚੰਡੀਗੜ੍ਹ ਰੋਡ ਨਵਾਂਸ਼ਹਿਰ ਵਿਖੇ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ...

ਪੂਰੀ ਖ਼ਬਰ »

ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਐੱਸ. ਡੀ. ਐੱਮ. ਨੂੰ ਮੰਗ ਪੱਤਰ

ਬੰਗਾ, 13 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੰਜਾਬ ਖੇਤ ਮਜ਼ਦੂਰ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਲੋਂ ਕਾਮਰੇਡ ਮੁਕੰਦ ਲਾਲ ਜ਼ਿਲ੍ਹਾ ਪ੍ਰਧਾਨ ਅਤੇ ਕਾਮਰੇਡ ਰਾਮ ਲਾਲ ਚੱਕਗੁਰੂ ਜ਼ਿਲ੍ਹਾ ਜਨਰਲ ਸਕੱਤਰ ਪੰਜਾਬ ਖੇਤ ਮਜ਼ਦੂਰ ਸਭਾ ਦੀ ਅਗਵਾਈ ਵਿਚ ਪੰਜਾਬ ਖੇਤ ...

ਪੂਰੀ ਖ਼ਬਰ »

ਬਜੀਦਪੁਰ ਨੂੰ ਜਾਂਦੀ ਸੰਪਰਕ ਸੜਕ ਦੀ ਮੁਰੰਮਤ ਕਰਨ ਦੀ ਮੰਗ

ਔੜ, 13 ਸਤੰਬਰ (ਜਰਨੈਲ ਸਿੰਘ ਖੁਰਦ)-ਫਿਲੌਰ ਤੋਂ ਰਾਹੋਂ ਨੂੰ ਜਾਂਦੀ ਮੱੁਖ ਸੜਕ ਤੋਂ ਪਿੰਡ ਬਜੀਦਪੁਰ ਨੂੰ ਜਾਣ ਵਾਲੀ ਸੰਪਰਕ ਸੜਕ ਜੋ ਪਿੰਡ ਮੱਲਪੁਰ, ਮਹਿਰਮਪੁਰ ਤੇ ਕੰਗਾਂ ਦੇ ਕਿਸਾਨਾਂ ਨੂੰ ਆਪਣੀ ਖੇਤੀ ਜਿਨਸਾਂ ਵੇਚਣ ਲਈ ਖਰੀਦ ਕੇਂਦਰ ਬਜੀਦਪੁਰ ਨਾਲ ਜੋੜਦੀ ਹੈ, ...

ਪੂਰੀ ਖ਼ਬਰ »

ਡੇਰਾ ਭਰੋਮਜਾਰਾ ਵਿਖੇ ਕਿਸਾਨੀ ਮੋਰਚੇ ਨੂੰ ਕਾਮਯਾਬ ਕਰਨ ਲਈ ਮੀਟਿੰਗ ਹੋਈ

ਬਹਿਰਾਮ, 13 ਸਤੰਬਰ (ਨਛੱਤਰ ਸਿੰਘ ਬਹਿਰਾਮ)-ਡੇਰਾ ਸੰਤ ਬਾਬਾ ਮੇਲਾ ਰਾਮ ਭਰੋਮਜਾਰਾ ਵਿਖੇ ਕਿਸਾਨੀ ਮੋਰਚੇ ਨੂੰ ਹੋਰ ਕਾਮਯਾਬ ਕਰਨ ਲਈ ਸੰਤਾਂ ਨਾਲ ਭਾਈ ਜਸਵੀਰ ਸਿੰਘ ਰੋਡੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਤੇ ਇੰਟਰਨੈਸ਼ਨਲ ਪੰਥਕ ਦਲ ਦੇ ਸਰਪ੍ਰਸਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX