ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਤਰਨਤਾਰਨ

ਤਰਨ ਤਾਰਨ ਤੋਂ ਹਰਮੀਤ ਸਿੰਘ ਸੰਧੂ, ਖੇਮਕਰਨ ਤੋਂ ਪ੍ਰੋ. ਵਿਰਸਾ ਸਿੰਘ ਵਲਟੋਹਾ , ਪੱਟੀ ਤੋਂ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)-2022 ਵਿਚ ਆ ਰਹੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪੰਜਾਬ ਦੇ ਵੱਖ-ਵੱਖ 64 ਵਿਧਾਨ ਸਭਾ ਹਲਕਿਆਂ ਤੋਂ ਅਕਾਲੀ ਉਮੀਦਵਾਰਾਂ ਦੀ ਜਾਰੀ ਕੀਤੀ ਗਈ ਸੂਚੀ ਵਿਚ ਜ਼ਿਲ੍ਹਾ ਤਰਨ ਤਾਰਨ ਵਿਚ ਪੈਂਦੇ ਚਾਰ ਵਿਧਾਨ ਸਭਾ ਹਲਕਿਆਂ ਵਿਚੋਂ ਜ਼ਿਲ੍ਹੇ ਦੇ ਤਿੰਨ ਵਿਧਾਨ ਸਭਾ ਹਲਕੇ ਤਰਨ ਤਾਰਨ, ਖੇਮਕਰਨ ਅਤੇ ਪੱਟੀ ਤੋਂ ਸ਼ੋਮਣੀ ਅਕਾਲੀ ਦਲ-ਬਸਪਾ ਦੇ ਉਮੀਦਵਾਰਾਂ ਦਾ ਰਸਮੀ ਤੌਰ 'ਤੇ ਐਲਾਨ ਕਰ ਦਿੱਤਾ ਗਿਆ ਹੈ | ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ, ਖੇਮਕਰਨ ਤੋਂ ਸਾਬਕਾ ਵਿਧਾਇਕ ਪ੍ਰੋ. ਵਿਰਸਾ ਸਿੰਘ ਵਲਟੋਹਾ ਅਤੇ ਪੱਟੀ ਤੋਂ ਸਾਬਕਾ ਵਿਧਾਇਕ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਦਾ ਉਮੀਦਵਾਰ ਐਲਾਨਿਆ ਗਿਆ ਹੈ ਜਦਕਿ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੀ ਸੀਟ 'ਤੇ ਕਿਸੇ ਵੀ ਉਮੀਦਵਾਰ ਦਾ ਨਾਮ ਨਹੀਂ ਐਲਾਨਿਆਂ ਗਿਆ | ਉਮੀਦਵਾਰਾਂ ਦਾ ਐਲਾਨ ਹੋਣ ਤੋਂ ਬਾਅਦ ਅਕਾਲੀ ਆਗੂਆਂ ਅਤੇ ਵਰਕਰਾਂ ਵਿਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ ਅਤੇ ਵਰਕਰ ਬਾਗੋਬਾਗ ਦਿਖਾਈ ਦੇ ਰਹੇ ਹਨ, ਵਲੋਂ ਉਮੀਦਵਾਰਾਂ ਦਾ ਐਲਾਨ ਹੋਣ ਤੋਂ ਬਾਅਦ ਆਪਣੇ-ਆਪਣੇ ਹਲਕਿਆਂ ਵਿਚ ਲੱਡੂ ਵੰਡ ਕੇ ਖੁਸ਼ੀ ਮਨਾਈ ਗਈ, ਇਥੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਧੰਨਵਾਦ ਵੀ ਕੀਤਾ ਗਿਆ | ਤਰਨ ਤਾਰਨ ਤੋਂ ਐਲਾਨੇ ਗਏ ਉਮੀਦਵਾਰ ਹਰਮੀਤ ਸਿੰਘ ਸੰਧੂ ਅਤੇ ਖੇਮਕਰਨ ਤੋਂ ਐਲਾਨੇ ਗਏ ਉਮੀਦਵਾਰ ਪ੍ਰੋ. ਵਿਰਸਾ ਸਿੰਘ ਵਲਟੋਹਾ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਦਾ ਧੰਨਵਾਦ ਕਰਦਿਆਂ ਵਿਸ਼ਵਾਸ ਦਿਵਾਇਆ ਕਿ ਉਹ ਇਹ ਸੀਟਾਂ ਜਿੱਤ ਕੇ ਸ਼੍ਰੋਮਣੀ ਅਕਾਲੀ ਦਲ ਦੀ ਝੋਲੀ ਵਿਚ ਪਾਉਣਗੇ | ਇਸ ਤੋਂ ਇਲਾਵਾ ਤਰਨ ਤਾਰਨ ਤੋਂ ਉਮੀਦਵਾਰ ਐਲਾਨੇ ਗਏ ਹਰਮੀਤ ਸਿੰਘ ਸੰਧੂ ਦੇ ਸਮੱਰਥਕਾਂ ਵਲੋਂ ਇਕੱਠੇ ਹੋ ਕੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਲੱਡੂ ਵੰਡੇ ਗਏ | ਇਸ ਮੌਕੇ ਰਾਜਬੀਰ ਸਿੰਘ ਸੰਧੂ, ਸਾਬਕਾ ਪ੍ਰਧਾਨ ਨਗਰ ਕੌਂਸਲ ਭੁਪਿੰਦਰ ਸਿੰਘ ਖੇੜਾ, ਸਰਪੰਚ ਪ੍ਰਮਜੀਤ ਸਿੰਘ ਗੱਗੋਬੂਹਾ, ਸਰਪੰਚ ਜੋਧਬੀਰ ਸਿੰਘ ਪੰਡੋਰੀ ਰਣ ਸਿੰਘ, ਜਸਵਿੰਦਰ ਸਿੰਘ ਬਾਊ ਛੀਨਾ, ਰੂਪ ਸਿੰਘ ਪੱਧਰੀ, ਸਰਬਜੀਤ ਸਿੰਘ ਲਾਲੀ, ਸਰਬਰਿੰਦਰ ਸਿੰਘ ਭਰੋਵਾਲ, ਦਿਲਬਾਗ ਸਿੰਘ ਯੋਧਾ, ਪ੍ਰਭਜੋਤ ਸਿੰਘ ਕੋਟ, ਪ੍ਰਤਾਪ ਸਿੰਘ ਰਸੂਲਪੁਰ, ਪ੍ਰਮਜੀਤ ਸਿੰਘ ਰਾਣਾ ਭੁੁੱਚਰ, ਜਗਮੋਹਨ ਸਿੰਘ ਭੁੱਚਰ, ਬਲਵਿੰਦਰ ਸਿੰਘ ਸਰਪੰਚ ਸੈਣ ਭਗਤ, ਬਲਵਿੰਦਰ ਸਿੰਘ ਬਿੱਟੂ, ਕੁਲਵਿੰਦਰ ਸਿੰਘ ਮੂਸੇ, ਵਿੱਕੀ ਪੰਜਵੜ, ਅਜਮੇਰ ਸਿੰਘ ਕਾਕਾ ਛਾਪਾ, ਲੱਕੀ ਕਸੇਲ, ਹੈਰੀ ਬੁਰਜ, ਕੁਲਵਿੰਦਰ ਸਿੰਘ ਕਮਲ, ਸ਼ਾਮ ਸਿੰਘ ਕੋਟ, ਬਾਊ ਮੁਗਲਚੱਕ, ਗੁਰਪ੍ਰੀਤ ਸਿੰਘ ਬੱਬੂ ਪਲਾਸੌਰ, ਟਹਿਲਬੀਰ ਸਿੰਘ ਪਲਾਸੌਰ, ਮੰਗਲ ਸਿੰਘ ਠਰੂ, ਤੇਗਾ ਸਿੰਘ ਸੋਹਲ, ਗੁਰਨਾਮ ਸਿੰਘ, ਯਾਦਵਿੰਦਰ ਸਿੰਘ ਯਾਦੂ, ਪਹਿਲਵਾਨ ਰਣਜੀਤ ਸਿੰਘ ਚੀਮਾ ਤੋਂ ਇਲਾਵਾ ਵੱਡੀ ਗਿਣਤੀ ਵਿਚ ਵਰਕਰਾਂ ਨੇ ਲੱਡੂ ਵੰਡ ਕੇ ਖੁਸ਼ੀ ਮਨਾਈ |

ਸਿਟੀ ਪੁਲਿਸ ਨੇ ਲਾਪਤਾ ਹੋਈ ਲੜਕੀ ਨੂੰ ਲੱਭ ਕੇ ਮਾਪਿਆਂ ਹਵਾਲੇ ਕੀਤਾ

ਪੱਟੀ, 13 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ, ਅਵਤਾਰ ਸਿੰਘ ਖਹਿਰਾ)¸ਪੁਲਿਸ ਥਾਣਾ ਸਿਟੀ ਦੀ ਪੁਲਿਸ ਨੇ ਘਰੋਂ ਲਾਪਤਾ ਹੋਈ 12 ਸਾਲਾ ਲੜਕੀ ਨੂੰ ਲੱਭ ਕੇ ਮਾਪਿਆਂ ਹਵਾਲੇ ਕਰ ਦਿੱਤਾ ਹੈ | ਇਸ ਸਬੰਧੀ ਪੁਲਿਸ ਥਾਣਾ ਸਿਟੀ ਪੱਟੀ ਦੇ ਐੱਸ.ਐੱਚ.ਓ. ਐੱਸ.ਆਈ. ਪਰਵਿੰਦਰ ਸਿੰਘ ...

ਪੂਰੀ ਖ਼ਬਰ »

ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਭਗੌੜਾ ਕੀਤਾ ਕਾਬੂ

ਪੱਟੀ, 13 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ , ਅਵਤਾਰ ਸਿੰਘ ਖਹਿਰਾ)¸ਪੁਲਿਸ ਜ਼ਿਲ੍ਹਾ ਤਰਨ ਤਾਰਨ ਦੇ ਮੁਖੀ ਉਪਿੰਦਰਜੀਤ ਸਿੰਘ ਘੁੰਮਣ ਦੀਆਂ ਹਦਾਇਤਾਂ 'ਤੇ ਵੱਖ-ਵੱਖ ਮੁਕੱਦਮਿਆਂ ਵਿਚ ਭਗੌੜੇ ਦੋਸ਼ੀਆਂ ਨੂੰ ਕਾਬੂ ਕਰਨ ਲਈ ਮੁਹਿੰਮ ਚਲਾਈ ਗਈ ਹੈ ਜਿਸ ਤਹਿਤ ...

ਪੂਰੀ ਖ਼ਬਰ »

ਸੁਹਰਿਆਂ ਤੋਂ ਤੰਗ ਨਵ-ਵਿਆਹੁਤਾ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲ੍ਹਾ ਸਮਾਪਤ

ਸਰਾਏ ਅਮਾਨਤ ਖਾਂ, 13 ਸਤੰਬਰ (ਨਰਿੰਦਰ ਸਿੰਘ ਦੋਦੇੇ)- ਕਸਬੇ ਵਿਖੇ ਬੀਤੀ ਦੇਰ ਰਾਤ ਇਕ ਨਵ ਵਿਆਹੁਤਾ ਵਲੋਂ ਪੱਖੇ ਨਾਲ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲੈਣ ਦੀ ਖਬਰ ਹੈ | ਇਸ ਸਬੰਧੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸਬ ਇੰਸਪੈਕਟਰ ...

ਪੂਰੀ ਖ਼ਬਰ »

ਬਾਬਾ ਬਿਧੀ ਚੰਦ ਦੇ ਜੋੜ ਮੇਲੇ ਸਬੰਧੀ ਨਗਰ ਕੀਰਤਨ ਸਜਾਇਆ

ਸੁਰ ਸਿੰਘ, 13 ਸਤੰਬਰ (ਧਰਮਜੀਤ ਸਿੰਘ)-ਛੇਵੀਂ ਪਾਤਿਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਅਨਿਨ ਸੇਵਕ ਬਹਾਦਰ ਬਾਬਾ ਬਿਧੀਚੰਦ ਦੇ ਸਾਲਾਨਾ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਇਲਾਕਾ ਨਿਵਾਸੀ ਸੰਗਤਾਂ ਵਲੋਂ ਦਲ ਪੰਥ ਦੇ ਹੈੱਡ ਕੁਆਟਰ ...

ਪੂਰੀ ਖ਼ਬਰ »

ਤਿੰਨ ਰੁਜ਼ਗਾਰ ਮੇਲਿਆਂ ਵਿਚ 2220 ਤੋਂ ਵੱਧ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਮਿਲੇ-ਡੀ. ਸੀ.

ਸਰਹਾਲੀ ਕਲਾਂ, 13 ਸਤੰਬਰ (ਅਜੇ ਸਿੰਘ ਹੁੰਦਲ)-ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਜ਼ਿਲ੍ਹੇ ਵਿਚ ਸੱਤਵੇਂ ਰੋਜ਼ਗਾਰ ਮੇਲੇ ਦੌਰਾਨ ਹੁਣ ਤੱਕ ਲਗਾਏ ਗਏ ਤਿੰਨ ਮੇਲਿਆਂ ਵਿਚ 2220 ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਵੱਖ-ਵੱਖ ਕੰਪਨੀਆਂ ਵਲੋਂ ਦਿੱਤੇ ਗਏ ...

ਪੂਰੀ ਖ਼ਬਰ »

ਬਾਬਾ ਜੀਵਨ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਕੱਢੇ ਗਏ ਖ਼ਾਲਸਾ ਚੇਤਨਾ ਮਾਰਚ ਦਾ ਚੋਹਲਾ ਸਾਹਿਬ ਵਿਖੇ ਪੁੱਜਣ 'ਤੇ ਭਰਵਾਂ ਸਵਾਗਤ

ਚੋਹਲਾ ਸਾਹਿਬ, 13 ਸਤੰਬਰ (ਬਲਵਿੰਦਰ ਸਿੰਘ)¸ਸ਼੍ਰੋਮਣੀ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਸੈਦਪੁਰ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਕੱਢੇ ਗਏ ਖ਼ਾਲਸਾ ਚੇਤਨਾ ਮਾਰਚ ਦਾ ਇਤਿਹਾਸਕ ਨਗਰ ਚੋਹਲਾ ਸਾਹਿਬ ਵਿਖੇ ...

ਪੂਰੀ ਖ਼ਬਰ »

ਸੈਣੀ ਨੂੰ ਹਾਈਕੋਰਟ ਵਿਚ ਸੱਤਵਾਦੀ ਸਾਬਤ ਕਰਨ ਲਈ ਹੋਈ ਸੌਦੇਬਾਜ਼ੀ ਦੀ ਨਿਰਪੱਖ ਜਾਂਚ ਹੋਵੇ-ਖਾਲੜਾ ਮਿਸ਼ਨ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)- ਖਾਲੜਾ ਮਿਸ਼ਨ ਦੇ ਆਗੂ ਐਡਵੋਕੇਟ ਜਗਦੀਪ ਸਿੰਘ ਰੰਧਾਵਾ, ਵਿਰਸਾ ਸਿੰਘ ਬਹਿਲਾ, ਗੁਰਬਚਨ ਸਿੰਘ, ਪ੍ਰਵੀਨ ਕੁਮਾਰ ਅਤੇ ਪੰਜਾਬ ਮਨੁੱਖੀ ਅਧਿਕਾਰ ਸੰਗਠਨ ਦੇ ਆਗੂ ਕਿਰਪਾਲ ਸਿੰਘ ਰੰਧਾਵਾ ਨੇ ਕਿਹਾ ਕਿ ਪਿਛਲੇ ਦਿਨੀਂ ਹਾਈਕੋਰਟ ...

ਪੂਰੀ ਖ਼ਬਰ »

ਅਦਾਲਤ ਵਲੋਂ 20 ਵਿਅਕਤੀ ਭਗੌੜੇ ਕਰਾਰ, ਪੁਲਿਸ ਨੇ ਕੀਤੇ ਕੇਸ ਦਰਜ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)-ਅਦਾਲਤ ਵਿਚ ਹਾਜ਼ਰ ਨਾ ਹੋਣ 'ਤੇ ਅਦਾਲਤ ਨੇ 20 ਵਿਅਕਤੀਆਂ ਨੂੰ ਭਗੌੜਾ ਕਰਾਰ ਦਿੱਤਾ, ਜਿਸ 'ਤੇ ਕਾਰਵਾਈ ਕਰਦਿਆਂ ਪੁਲਿਸ ਨੇ ਭਗੌੜਿਆ ਖਿਲਾਫ਼ ਕੇਸ ਦਰਜ ਕਰਨ ਤੋਂ ਬਾਅਦ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਬਾਰਡਰ ਜ਼ੋਨ ਦੇ ਚੀਫ ਇੰਜੀਨੀਅਰ ਸਕੱਤਰ ਸਿੰਘ ਢਿੱਲੋਂ ਵਲੋਂ ਜਾਂਚ ਦੇ ਆਦੇਸ਼

ਅੰਮਿ੍ਤਸਰ, 13 ਸਤੰਬਰ (ਪ. ਪ.)-ਤਰਨ ਤਾਰਨ ਅਧੀਨ ਪੈਂਦੀ ਗੋਹਲਵੜ੍ਹ ਸਬ ਡਵੀਜਨ ਦੇ ਐਸ. ਡੀ. ਓ. ਸੁਰਜੀਤ ਸਿੰਘ ਵਲੋਂ ਬੀਤੇ ਦਿਨੀਂ ਪਿੰਡ ਵਰਪਾਲ ਦੇ ਮੁਹਤਬਰਾਂ ਨਾਲ ਕੀਤੀ ਗੈਰਜਿੰਮੇਵਾਰਾਨਾਂ ਹਰਕਤ ਨੂੰ ਗੰਭੀਰਤਾ ਨਾਲ ਲੈਂਦਿਆਂ ਪਾਵਰਕਾਮ ਵਲੋਂ ਉਕਤ ਮਾਮਲੇ ਦੀ ਜਾਂਚ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਵਲੋਂ ਅੰਮਿ੍ਤਸਰ ਜ਼ਿਲ੍ਹੇ ਦੇ 10 ਵਿਧਾਨ ਸਭਾ ਹਲਕਿਆਂ 'ਚੋਂ 6 ਹਲਕਿਆਂ ਤੋਂ ਉਮੀਦਵਾਰਾਂ ਦਾ ਐਲਾਨ

ਅੰਮਿ੍ਤਸਰ, 13 ਸਤੰਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਉਂਦੀਆਂ ਵਿਧਾਨ ਸਭਾ ਚੋਣਾਂ ਲਈ ਪੰਜਾਬ ਦੇ 64 ਵੱਖ-ਵੱਖ ਹਲਕਿਆਂ ਤੋਂ ਪਾਰਟੀ ਉਮੀਦਵਾਰਾਂ-ਕਮ-ਹਲਕਾ ਇੰਚਾਰਜਾਂ ਦੇ ਨਾਂਵਾਂ ਦੇ ਅੱਜ ਕੀਤੇ ਗਏ ਐਲਾਨ ਅਨੁਸਾਰ ...

ਪੂਰੀ ਖ਼ਬਰ »

ਦੇਸ਼ 'ਚ ਲੁਕਵੇਂ ਰੂਪ 'ਚ ਅਣਐਲਾਨੀ ਐਮਰਜੈਂਸੀ ਦਾ ਦੌਰ ਚੱਲ ਰਿਹੈ-ਰਵਿੰਦਰ ਸਿੰਘ ਬ੍ਰਹਮਪੁਰਾ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)¸ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਨੇਤਾ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਪਿੰਡ ਬ੍ਰਹਮਪੁਰਾ ਵਿਖੇ ਇਲਾਕੇ ਦੇ ਮੁਹਤਬਰਾਂ ਨਾਲ ਦੇਸ਼ ਦੇ ਮੌੌਜੂਦਾ ਹਾਲਾਤਾਂ, ਕਿਸਾਨਾਂ ਦੀਆਂ ਸਮੱਸਿਆਵਾਂ 'ਤੇ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਦੀ ਪਿੰਡ ਇਕਾਈ ਦਾ ਗਠਨ

ਖਾਲੜਾ, 13 ਸਤੰਬਰ (ਜੱਜਪਾਲ ਸਿੰਘ ਜੱਜ)¸ਪਿੰਡ ਬਾਸਰਕੇ ਹੁੰਦਲ ਵਿਚ ਕਿਸਾਨਾਂ ਮਜ਼ਦੂਰਾਂ ਦੀ ਭਰਵੀਂ ਮੀਟਿੰਗ ਮੇਜਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਕਿਸਾਨਾਂ ਮਜ਼ਦੂਰਾਂ ਨੇ ਵੱਡੀ ਗਿਣਤੀ ਵਿਚ ਹਿੱਸਾ ਲਿਆ | ਮੀਟਿੰਗ ਦੇ ਸ਼ੁਰੂ ਵਿਚ ਮੋਦੀ ਸਰਕਾਰ ਵਿਰੁੱਧ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਕੀਤੇ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਦਾ ਰਾਸਾ ਪੰਜਾਬ ਵਲੋਂ ਵਿਰੋਧ

ਤਰਨ ਤਾਰਨ, 13 ਸਤੰਬਰ (ਪਰਮਜੀਤ ਜੋਸ਼ੀ)¸ਸਿੱਖਿਆ ਵਿਭਾਗ ਵਲੋਂ ਜੋ ਨੈਸ਼ਨਲ ਅਚੀਵਮੈਂਟ ਸਰਵੇ੍ਹ ਦੇ ਸਬੰਧ ਵਿਚ 13 ਸਤੰਬਰ ਤੋਂ ਪੰਜਾਬ ਦੇ ਸਮੂਹ ਜ਼ਿਲਿ੍ਹਆਂ ਦੇ ਸਮੂਹ ਸਕੂਲਾਂ ਦੇ ਵਿਸ਼ਾ ਵਾਈਜ਼ ਸੈਮੀਨਾਰ ਕਰਵਾਏ ਜਾ ਰਹੇ ਹਨ, ਸਬੰਧੀ ਰਾਸਾ ਪੰਜਾਬ ਦੇ ਆਦੇਸ਼ ...

ਪੂਰੀ ਖ਼ਬਰ »

ਕੇਂਦਰ ਸਰਕਾਰ ਵਲੋਂ ਚਾਰ ਸਿੱਖ ਤਖ਼ਤਾਂ ਦੀ ਯਾਤਰਾ ਲਈ ਅੰਮਿ੍ਤਸਰ ਤੋਂ ਸ਼ੁਰੂ ਕੀਤੀ ਗਈ ਰੇਲ ਸ਼ਲਾਘਾਯੋਗ ਕਦਮ-ਬੀਬੀ ਬਾਠ

ਤਰਨ ਤਾਰਨ, 13 ਸਤੰਬਰ (ਪਰਮਜੀਤ ਜੋਸ਼ੀ)-ਕੇਂਦਰ ਸਰਕਾਰ ਵਲੋਂ ਅੰਮਿ੍ਤਸਰ ਤੋਂ ਸਿੱਖ ਧਰਮ ਦੇ ਚਾਰ ਤਖ਼ਤਾਂ ਦੀ ਯਾਤਰਾ ਲਈ ਜੋ ਨਵੀਂ ਰੇਲ ਗੱਡੀ ਸ਼ੁਰੂ ਕੀਤੀ ਗਈ ਹੈ ਉਸ ਨਾਲ ਸ਼ਰਧਾਲੂਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਇਸ ਸ਼ਲਾਘਾਯੋਗ ਕਦਮ ਦੀ ਲੋਕ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਐੱਸ.ਡੀ.ਐੱਮ. ਦਫ਼ਤਰ ਅੱਗੇ ਦਿੱਤਾ ਧਰਨਾ

ਪੱਟੀ, 13 ਸਤੰਬਰ (ਖਹਿਰਾ, ਕਾਲੇਕੇ)¸ਨਿਰਪਾਲ ਸਿੰਘ ਜੌਣੇਕੇ ਦੀ ਪ੍ਰਧਾਨਗੀ ਹੇਠ ਜਮਹੂਰੀ ਕਿਸਾਨ ਸਭਾ ਨੇ ਸਰਕਾਰੀ ਰਾਸ਼ਨ ਦੀ ਵੰਡ 'ਚ ਹੋ ਰਹੀਆਂ ਧਾਂਦਲੀਆਂ ਵਿਰੁੱਧ ਐੱਸ.ਡੀ.ਐੱਮ. ਦਫ਼ਤਰ ਮੂਹਰੇ ਧਰਨਾ ਲਗਾਇਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਦਲਜੀਤ ਸਿੰਘ ਦਿਆਲਪੁਰਾ ...

ਪੂਰੀ ਖ਼ਬਰ »

'ਆਪ' ਦੀ ਟੀਮ ਵਲੋਂ ਕਸੂਰੀ ਨਾਲੇ ਦੀ ਮਾਰ ਤੋਂ ਪ੍ਰਭਾਵਿਤ ਸਰਹੱਦੀ ਇਲਾਕੇ ਦਾ ਦੌਰਾ

ਖੇਮਕਰਨ, 13 ਸਤੰਬਰ (ਰਾਕੇਸ਼ ਬਿੱਲਾ)-ਪੰਜਾਬ ਦੇ ਪਛੜੇ ਇਲਾਕਿਆਂ ਵਿਚ ਹੋਈ ਭਾਰੀ ਬਾਰਿਸ਼ ਕਾਰਨ ਸਰਹੱਦੀ ਖੇਤਰ 'ਚ ਪੈਂਦੇ ਕਸੂਰੀ ਨਾਲੇ ਤੇ ਡਿਫੈਂਸ ਡਰੇਨਾਂ 'ਚ ਪਾਣੀ ਦਾ ਪੱਧਰ ਲਗਾਤਾਰ ਵੱਧ ਰਿਹਾ ਹੈ ਤੇ ਇਸ ਨਾਲ ਸਰਹੱਦ ਨਾਲ ਲੱਗਦੇ ਖੇਤਰ 'ਚ ਹੜ੍ਹ ਵਰਗੀ ਸਥਿੱਤੀ ...

ਪੂਰੀ ਖ਼ਬਰ »

ਹਰਮੀਤ ਸਿੰਘ ਸੰਧੂ ਵਲੋਂ ਮਾਤਾ ਸ਼ਾਂਤੀ ਨੰਦਾ ਦੀ ਮੌਤ 'ਤੇ ਦੁੱਖ ਪ੍ਰਗਟ

ਝਬਾਲ, 13 ਸਤੰਬਰ (ਸੁਖਦੇਵ ਸਿੰਘ)¸ਬੀਤੇ ਦਿਨੀਂ ਪ੍ਰਲੋਕ ਗਮਨ ਕਰ ਗਏ ਮਾਤਾ ਸ਼ਾਂਤੀ ਨੰਦਾ ਦੀ ਮੌਤ 'ਤੇ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਜਨਰਲ ਸਕੱਤਰ ਤੇ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਪਰਿਵਾਰ ਨਾਲ ਦੁੱਖ਼ ਦਾ ਪ੍ਰਗਟਾਵਾ ਕਰਨ ਲਈ ਉਨ੍ਹਾਂ ਦੇ ਗ੍ਰਹਿ ਅੱਡਾ ...

ਪੂਰੀ ਖ਼ਬਰ »

ਜ਼ਿਲੇ੍ਹ ਵਿਚ ਅੱਜ 12948 ਲੋਕਾਂ ਨੂੰ ਕੋਰੋਨਾ ਦੇ ਟੀਕੇ ਲਗਾਏ ਗਏ-ਡੀ. ਸੀ.

ਤਰਨ ਤਾਰਨ, 13 ਸਤੰਬਰ (ਪਰਮਜੀਤ ਜੋਸ਼ੀ)¸­ਕੋਵਿਡ-19 ਮਹਾਂਮਾਰੀ ਦਾ ਸ਼ਿਕਾਰ ਹੋ ਚੁੱਕੇ ਲੋਕਾਂ ਦਾ ਪਤਾ ਲਾਉਣ ਲਈ ਜਿੱਥੇ ਜ਼ਿਲੇ੍ਹ ਦੇ ਵੱਖ-ਵੱਖ ਸਰਕਾਰੀ ਹਸਪਤਾਲਾਂ 'ਚ ਕੋਵਿਡ-19 ਦੀ ਜਾਂਚ ਲਈ ਨਮੂਨੇ ਲਏ ਜਾ ਰਹੇ ਹਨ, ਉਥੇ ਕੋਰੋਨਾ ਦਾ ਟੀਕਾ ਲਗਾਉਣ ਲਈ ਵੀ ਮੁਹਿੰਮ ਜੰਗੀ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਨੇ ਮੰਨਾ ਮੀਆਂਵਿੰਡ ਕੋਲੋਂ ਵੀਡੀਓ ਕਾਨਫਰੰਸ ਦੌਰਾਨ ਹਲਕੇ ਦੀ ਸਥਿਤੀ ਦਾ ਜਾਇਜ਼ਾ ਲਿਆ

ਮੀਆਂਵਿੰਡ, 13 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਤੀ ਰਾਤ ਪੰਜਾਬ ਦੇ ਸਾਰੇ ਹਲਕਿਆਂ ਦੇ ਇੰਚਾਰਜਾਂ ਨਾਲ ਵੀਡੀਓ ਕਾਨਫਰੰਸ ਰਾਹੀਂ ਹਲਕਿਆਂ ਦੀ ਜਾਣਕਾਰੀ ਲਈ | ਇਸੇ ਤਹਿਤ ਸਾਬਕਾ ਚੀਫ਼ ਪਾਰਲੀਮਾਨੀ ...

ਪੂਰੀ ਖ਼ਬਰ »

17 ਨੂੰ ਸੰਸਦ ਦਾ ਘਿਰਾਓ ਕਰਨ ਅਤੇ ਰੋਸ ਮਾਰਚ ਲਈ ਹਰਜੀਤ ਸਿੰਘ ਮੀਆਂਵਿੰਡ ਵਲੋਂ ਨੌਜਵਾਨਾਂ ਨਾਲ ਮੀਟਿੰਗ

ਮੀਆਂਵਿੰਡ, 13 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)- ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨ ਕੀਤੇ ਗਏ ਸੰਸਦ ਦਾ ਘਿਰਾਓ ਅਤੇ ਰੋਸ ਮਾਰਚ ਲਈ ਯੂਥ ਵਿੰਗ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਹਰਜੀਤ ਸਿੰਘ ਮੀਆਂਵਿੰਡ ਵਲੋਂ ਚੇਅਰਮੈਨ ਰਣਜੀਤ ਸਿੰਘ ਦੇ ਗ੍ਰਹਿ ਮੀਆਂਵਿੰਡ ਵਿਖੇ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸ਼ਬਾਜਪੁਰ, 13 ਸਤੰਬਰ (ਪ੍ਰਦੀਪ ਬੇਗੇਪੁਰ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਲ ਪ੍ਰਧਾਨ ਰਣਜੀਤ ਕੌਰ ਸ਼ੇਰੋਂ ਦੀ ਅਗਵਾਈ ਹੇਠ ਪਿੰਡ ਡਿਆਲ ਵਿਚ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ ਗਿਆ ...

ਪੂਰੀ ਖ਼ਬਰ »

ਮੋਦੀ ਸਰਕਾਰ ਤੋਂ ਤੰਗ ਆਈ ਜਨਤਾ ਹੁਣ ਕਿਸਾਨਾਂ ਨਾਲ ਖੜ੍ਹੀ ਹੈ- ਪਲਾਸੌਰ

ਝਬਾਲ, 13 ਸਤੰਬਰ (ਸਰਬਜੀਤ ਸਿੰਘ)- ਆਪਣੀਆਂ ਹੱਕੀ ਮੰਗਾਂ ਲਈ ਪਿਛਲੇ ਲੰਮੇ ਸਮੇਂ ਤੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ਼ ਸੰਘਰਸ਼ ਕਰ ਰਹੇ ਕਿਸਾਨਾਂ ਨੂੰ ਹੁਣ ਹਰੇਕ ਵਰਗ ਦੇ ਲੋਕਾਂ ਦੀ ਵੱਡੀ ਹਮਾਇਤ ਮਿਲਣ ਨਾਲ ਮੋਦੀ ਸਰਕਾਰ ਨੂੰ ਕਿਸਾਨਾਂ ਦੇ ਸੰਘਰਸ਼ ਅੱਗੇ ਝੁਕਣਾ ...

ਪੂਰੀ ਖ਼ਬਰ »

ਹਰਮੀਤ ਸਿੰਘ ਸੰਧੂ ਨੂੰ ਉਮੀਦਵਾਰ ਐਲਾਨਣ 'ਤੇ ਵਰਕਰ ਬਾਗ਼ੋਬਾਗ਼-ਸਰਪੰਚ ਪ੍ਰਮਜੀਤ ਸਿੰਘ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਤਰਨ ਤਾਰਨ ਤੋਂ ਸਾਬਕਾ ਵਿਧਾਇਕ ਹਰਮੀਤ ਸਿੰਘ ਸੰਧੂ ਨੂੰ ਸ਼੍ਰੋਮਣੀ ਅਕਾਲੀ ਦਲ-ਬਸਪਾ ਦਾ ਉਮੀਦਵਾਰ ਐਲਾਨਣ 'ਤੇ ਵਰਕਰ ਬਾਗੋਬਾਗ ਹਨ | ਇਨ੍ਹਾਂ ...

ਪੂਰੀ ਖ਼ਬਰ »

ਨਸ਼ਿਆਂ ਕਾਰਨ ਹੋ ਰਹੀਆਂ ਮੌਤਾਂ ਲਈ ਕਾਂਗਰਸ ਜਿੰਮੇਵਾਰ- ਬ੍ਰਹਮਪੁਰਾ

ਫਤਿਆਬਾਦ, 13 ਸਤੰਬਰ (ਹਰਵਿੰਦਰ ਸਿੰਘ ਧੂੰਦਾ)¸ਕਾਂਗਰਸ ਪਾਰਟੀ ਨੇ 2017 ਦੀਆਂ ਚੋਣਾਂ ਸ਼੍ਰੋਮਣੀ ਅਕਾਲੀ ਦਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਸੂਬੇ ਵਿਚ ਨਸ਼ਿਆਂ ਕਾਰਨ ਹੋਈਆਂ ਮੌਤਾਂ ਦੇ ਕਾਰਨਾਂ ਨੂੰ ਮੁੱਦਾ ਬਣਾ ਕੇ ਜਿੱਤੀਆਂ ਸਨ ਜਦਕਿ ...

ਪੂਰੀ ਖ਼ਬਰ »

ਭਾਕਿਯੂ ਏਕਤਾ ਉਗਰਾਹਾਂ ਨੇ ਭਾਰਤ ਬੰਦ ਸਬੰਧੀ ਲੋਕਾਂ ਨੂੰ ਕੀਤਾ ਲਾਮਬੰਦ

ਝਬਾਲ, 13 ਸਤੰਬਰ (ਸੁਖਦੇਵ ਸਿੰਘ)- ਖੇਤੀ ਕਾਨੂੰਨਾਂ ਖਿਲਾਫ਼ ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਫਲ ਬਣਾਉਣ ਤੇ ਕਿਸਾਨ ਅੰਦੋਲਨ ਦੀ ਮਜ਼ਬੂਤੀ ਸਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਪਿੰਡ ਪੱਧਰ 'ਤੇ ਮੀਟਿੰਗਾਂ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਕਾਂਗਰਸ ਦੋਹਾਂ ਪਾਰਟੀਆਂ ਦੇ ਆਗੂ ਲੋਕਾਂ ਨੂੰ ਮੂਰਖ ਬਣਾ ਰਹੇ ਹਨ-ਔਲਖ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)-ਵਿਧਾਨ ਸਭਾ 20217 ਦੀਆਂ ਚੋਣਾਂ ਦੇ ਵੇਲੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਸੂਬੇ ਵਿਚ ਨਸ਼ਿਆਂ ਕਾਰਨ ਹੋਈਆਂ ਮੌਤਾਂ ਦੇ ਕਾਰਨ ਹਾਰਿਆ ਸੀ ਜਦ ਕਿ ਕਾਂਗਰਸ ਪਾਰਟੀ ਬੇਅਦਬੀ ਦੇ ...

ਪੂਰੀ ਖ਼ਬਰ »

ਸ਼ਹਿਰਾਂ ਵਿਚ ਲੱਗੇ ਹਾਊਸ ਟੈਕਸ ਤੇ ਪ੍ਰਾਪਟੀ ਟੈਕਸ ਖ਼ਤਮ ਹੋਣੇ ਚਾਹੀਦੇ ਹਨ-ਅਰੋੜਾ

ਤਰਨ ਤਾਰਨ, 13 ਸਤੰਬਰ (ਪਰਮਜੀਤ ਜੋਸ਼ੀ)-ਸ਼ਹਿਰ ਵਿਚ ਜਦੋਂ ਵੀ ਦੁਕਾਨ, ਮਕਾਨ ਜਾਂ ਕੋਈ ਵੀ ਪ੍ਰਾਪਟੀ ਕਿਸੇ ਵਲੋਂ ਖਰੀਦ ਕੀਤੀ ਜਾਂਦੀ ਹੈ ਤਾਂ ਸੱਭ ਤੋਂ ਪਹਿਲਾਂ ਸਰਕਾਰੀ ਅਸ਼ਟਾਮ ਖਰੀਦ ਕੇ ਟੈਕਸ ਦਿੱਤਾ ਜਾਂਦਾ ਹੈ | ਇਸ ਤੋਂ ਬਾਅਦ ਰਜਿਸਟਰਾਰ ਦਫ਼ਤਰ ਵਿਖੇ ਸਰਕਾਰੀ ...

ਪੂਰੀ ਖ਼ਬਰ »

ਅਕਾਲੀ ਦਲ ਅਤੇ ਕਾਂਗਰਸ ਦੋਹਾਂ ਪਾਰਟੀਆਂ ਦੇ ਆਗੂ ਲੋਕਾਂ ਨੂੰ ਮੂਰਖ ਬਣਾ ਰਹੇ ਹਨ-ਔਲਖ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)-ਵਿਧਾਨ ਸਭਾ 20217 ਦੀਆਂ ਚੋਣਾਂ ਦੇ ਵੇਲੇ ਸ਼੍ਰੋਮਣੀ ਅਕਾਲੀ ਦਲ ਸਰਕਾਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹੋਈ ਬੇਅਦਬੀ ਅਤੇ ਸੂਬੇ ਵਿਚ ਨਸ਼ਿਆਂ ਕਾਰਨ ਹੋਈਆਂ ਮੌਤਾਂ ਦੇ ਕਾਰਨ ਹਾਰਿਆ ਸੀ ਜਦ ਕਿ ਕਾਂਗਰਸ ਪਾਰਟੀ ਬੇਅਦਬੀ ਦੇ ...

ਪੂਰੀ ਖ਼ਬਰ »

ਡਾਇਰੈਕਟਰ ਬਾਗ਼ਬਾਨੀ ਪੰਜਾਬ ਵਲੋਂ ਜ਼ਿਲ੍ਹੇ ਦੇ ਬਾਗ਼ਬਾਨਾਂ ਨਾਲ ਮੀਟਿੰਗ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)-ਡਾਇਰੈਕਟਰ ਬਾਗਬਾਨੀ ਪੰਜਾਬ ਗੁਲਾਬ ਸਿੰਘ ਗਿੱਲ ਵਲੋਂ ਜ਼ਿਲ੍ਹਾ ਤਰਨ ਤਾਰਨ ਦੇ ਕਿਸਾਨਾਂ ਨਾਲ ਜਮੀਨੀ ਪੱਧਰ 'ਤੇ ਪੇਸ਼ ਆ ਰਹੀਆਂ ਮੁਸ਼ਕਿਲਾਂ ਤੋਂ ਜਾਣੂ ਹੋਣ ਤਹਿਤ ਦਫ਼ਤਰ ਡਿਪਟੀ ਡਾਇਰੈਕਟਰ ਬਾਗਬਾਨੀ ਤਰਨ ਤਾਰਨ ਵਿਖੇ ਇਕ ...

ਪੂਰੀ ਖ਼ਬਰ »

ਪਨਬੱਸ ਅਤੇ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ ਅੱਠਵੇਂ ਦਿਨ 'ਚ ਦਾਖ਼ਲ

ਪੱਟੀ, 13 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਪੰਜਾਬ ਰੋਡਵੇਜ਼, ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਣਮਿੱਥੇ ਸਮੇਂ ਦੀ ਹੜਤਾਲ ਅੱਠਵੇਂ ਦਿਨ ਵਿਚ ਦਾਖ਼ਲ ਹੋ ਗਈ ਹੈ | ਪਨਬਸ ਦੇ ਸਮੂਹ ਵਰਕਰਾਂ ਨੇ ਸੈਂਟਰ ਬਾਡੀ ਦੇ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਨੇ ਹਲਕਾ ਵਿਧਾਇਕ ਨਾਲ ਪਿੰਡ ਦੇ ਵਿਕਾਸ ਬਾਰੇ ਕੀਤਾ ਵਿਚਾਰ ਵਟਾਂਦਰਾ

ਝਬਾਲ, 13 ਸਤੰਬਰ (ਸਰਬਜੀਤ ਸਿੰਘ)- ਨਜ਼ਦੀਕੀ ਪਿੰਡ ਜਗਤਪੁਰਾ ਵਿਖੇ ਰਹਿੰਦੇ ਵਿਕਾਸ ਕਾਰਜਾਂ ਨੂੰ ਮੁਕੰਮਲ ਕਰਾਉਣ ਲਈ ਤੇ ਹੋਰ ਵਿਚਾਰ ਵਟਾਂਦਰਾ ਕਰਨ ਲਈ ਸੀ. ਕਾਂਗਰਸੀ ਆਗੂ ਆੜ੍ਹਤੀ ਅੰਗਰੇਜ ਸਿੰਘ ਜਗਤਪੁਰਾ ਦੀ ਅਗਵਾਈ ਹੇਠ ਕਾਂਗਰਸੀ ਵਰਕਰਾਂ ਨੇ ਹਲਕਾ ਵਿਧਾਇਕ ...

ਪੂਰੀ ਖ਼ਬਰ »

ਮੇਹਰ ਸਿੰਘ ਦੇ ਦਿਹਾਂਤ 'ਤੇ ਸਾਬਕਾ ਚੇਅਰਮੈਨ ਸ਼ੇਖ ਨੇ ਕੀਤਾ ਦੁੱਖ ਸਾਂਝਾ

ਜੀਓਬਾਲਾ, 13 ਸਤੰਬਰ (ਰਜਿੰਦਰ ਸਿੰਘ ਰਾਜੂ)¸ਨੇੜਲੇ ਪਿੰਡ ਗਿੱਲ ਵੜੈਚ ਦੇ ਮੇਹਰ ਸਿੰਘ ਦੀ ਬਿਮਾਰੀ ਦੇ ਚੱਲਦਿਆਂ ਬੀਤੇ ਦਿਨੀਂ ਮੌਤ ਹੋ ਗਈ ਸੀ, ਪਰਿਵਾਰ ਨਾਲ਼ ਹਮਦਰਦੀ ਦਾ ਪ੍ਰਗਟਾਵਾ ਕਰਨ ਲਈ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਸੀਨੀਅਰ ਅਕਾਲੀ ਆਗੂ ਸਾਬਕਾ ...

ਪੂਰੀ ਖ਼ਬਰ »

2022 ਦੀਆਂ ਵਿਧਾਨ ਸਭਾ ਚੋਣਾਂ 'ਚ ਜਨਤਾ ਨੇ ਕਾਂਗਰਸ ਨੂੰ ਲਾਂਭੇ ਕਰਨ ਦਾ ਮਨ ਬਣਾਇਆ-ਖਾਲੜਾ, ਸਿੱਧਵਾਂ

ਖਾਲੜਾ, 13 ਸਤੰਬਰ (ਜੱਜਪਾਲ ਸਿੰਘ ਜੱਜ)-ਕਾਂਗਰਸ ਵਲੋਂ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਕੀਤਾ ਵਾਅਦਾ ਕੇ ਸਮਾਜਿਕ ਸੁਰੱਖਿਆ ਪੈਨਸ਼ਨ ਸਾਢੇ 700 ਰੁਪਏ ਤੋਂ ਵਧਾ ਕੇ 1500 ਰੁਪਏ ਕੀਤੀ ਜਾਵੇਗੀ, ਨੂੰ ਪਹਿਲਾਂ ਕਾਂਗਰਸ ਸਾਢੇ ਚਾਰ ਸਾਲ ਅੱਖੋਂ ਪਰੋਖਾ ਕਰ ਛੱਡਿਆ ਅਤੇ ਹੁਣ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗਿ੍ਤੀ ਸੰਸਥਾਨ ਵਲੋਂ ਆਯੁਰਵੈਦਿਕ ਕੈਂਪ ਲਗਾਇਆ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)¸­ਦਿਵਿਆ ਜੋਤੀ ਜਾਗਿ੍ਤੀ ਸੰਸਥਾਨ ਵਲੋਂ ਚਲਾਏ ਜਾ ਰਹੇ ਸਤਿਸੰਗ ਆਸ਼ਰਮ ਮੁਰਾਦਪੁਰਾ ਰੋਡ ਵਿਖੇ ਆਯੁਰਵੈਦਿਕ ਜਾਂਚ ਕੈਂਪ ਲਗਾਇਆ ਗਿਆ, ਜਿਸ ਦੀ ਸ਼ੁਰੂਆਤ ਵਿਧਾਇਕ ਡਾ. ਧਰਮਬੀਰ ਅਗਨੀਹੋਤਰੀ ਦੇ ਸਪੁੱਤਰ ਡਾ. ਸੰਦੀਪ ...

ਪੂਰੀ ਖ਼ਬਰ »

ਪਿੰ੍ਰਸੀਪਲ ਦੇ ਦਫ਼ਤਰ 'ਚੋਂ ਚੋਰਾਂ ਨੇ 50 ਹਜ਼ਾਰ ਨਗਦ ਅਤੇ ਸਾਮਾਨ ਕੀਤਾ ਚੋਰੀ

ਤਰਨ ਤਾਰਨ, 13 ਸਤੰਬਰ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਝਬਾਲ ਦੀ ਪੁਲਿਸ ਨੇ ਸਕੂਲ ਵਿਚੋਂ ਚੋਰਾਂ ਵਲੋਂ ਪਿੰ੍ਰਸੀਪਲ ਦੇ ਦਫ਼ਤਰ ਵਿਚੋਂ 50 ਹਜ਼ਾਰ ਰੁਪਏ ਦੀ ਨਗਦੀ ਅਤੇ ਕੈਸ਼ ਬੁੱਕ, ਲੇਜਰ ਬੁੱਕ ਚੋਰੀ ਕਰਨ 'ਤੇ ਕੇਸ ਦਰਜ ਕਰ ਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਬਰਸਾਤ ਕਾਰਨ ਡਿੱਗੀ ਵਾੜੇ ਦੀ ਛੱਤ, ਬੱਕਰੀ ਸਮੇਤ 3 ਪਠੋਰੇ ਮਰੇ

ਜੀਓਬਾਲਾ, 13 ਸਤੰਬਰ (ਰਜਿੰਦਰ ਸਿੰਘ ਰਾਜੂ­)¸ਵਿਧਾਨ ਸਭਾ ਹਲਕਾ ਤਰਨ ਤਾਰਨ 'ਚ ਪੈਂਦੇ ਪਿੰਡ ਰਾਮਰੌਣੀ ਵਿਖੇ ਬਰਸਾਤ ਦੌਰਾਨ ਬੱਕਰੀਆਂ ਦੇ ਵਾੜੇ ਵਾਲੇ ਕਮਰੇ ਦੀ ਛੱਤ ਡਿੱਗਣ ਨਾਲ 3 ਪਠੋਰਿਆਂ ਸਣੇ ਇਕ ਬੱਕਰੀ ਦੀ ਮੌਤ ਹੋਣ ਦੀ ਖਬਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਬਾਬਾ ਵਡਭਾਗ ਸਿੰਘ ਦਾ ਸਾਲਾਨਾ ਮੇਲਾ ਮਨਾਇਆ

ਤਰਨ ਤਾਰਨ, 13 ਸਤੰਬਰ (ਵਿਕਾਸ ਮਰਵਾਹਾ)- ਸਥਾਨਿਕ ਮੁਹੱਲਾ ਨਾਨਕਸਰ ਵਾਰਡ ਨੰਬਰ 6 ਵਿਖੇ ਬਾਬਾ ਵਡਭਾਗ ਸਿੰਘ ਦਾ ਸਾਲਾਨਾ ਜੋੜ ਮੇਲਾ ਮਨਾਇਆ ਗਿਆ | ਮੇਲੇ ਵਿਖੇ ਉਚੇਚੇ ਤੌਰ 'ਤੇ ਪਹੁੰਚੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਮੰਗਲਦਾਸ ਮੁਨੀਮ ਨੇ ਕਿਹਾ ਕਿ ...

ਪੂਰੀ ਖ਼ਬਰ »

ਮਾਂ ਦੇ ਦੁੱਧ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ

ਸਰਾਏ ਅਮਾਨਤ ਖਾਂ, 13 ਸਤੰਬਰ (ਨਰਿੰਦਰ ਸਿੰਘ ਦੋਦੇ)¸ਸਿਵਲ ਸਰਜਨ ਡਾ. ਰੋਹਿਤ ਮਹਿਤਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ 'ਤੇ ਸੀ.ਐੱਚ.ਸੀ. ਕਸੇਲ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਸਰਬਦੀਪਕ ਸਿੰਘ ਰਿਆੜ ਦੀ ਰਹਿਨੁਮਾਈ ਹੇਠ ਸੀ.ਐਚ.ਸੀ. ਕਸੇਲ ਵਿਖੇ ਨਵ ਜੰਮੇ ਬੱਚਿਆਂ ਦੀਆਂ ...

ਪੂਰੀ ਖ਼ਬਰ »

2022 ਵਿਚ ਲੋਕ ਅਕਾਲੀ-ਬਸਪਾ ਗੱਠਜੋੜ ਦੀ ਸਰਕਾਰ ਦੇਖਣ ਨੂੰ ਉਤਾਵਲੇ-ਮਨੋਜ ਕੁਮਾਰ ਟਿੰਮਾ

ਤਰਨ ਤਾਰਨ, 13 ਸਤੰਬਰ (ਵਿਕਾਸ ਮਰਵਾਹਾ)¸ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਬਹੁਜਨ ਸਮਾਜ ਪਾਰਟੀ ਗਠਜੋੜ ਪੰਜਾਬ ਦੇ ਸੁਨਹਿਰੇ ਭਵਿੱਖ ਦਾ ਪ੍ਰਤੀਕ ਹੈ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਇਹ ਗਠਜੋੜ ਭਾਰੀ ਬਹੁਮਤ ਹਾਸਲ ਕਰਕੇ ਸਰਕਾਰ ਬਣਾਵੇਗਾ, ਪੰਜਾਬ ਦੇ ਲੋਕ 2022 ...

ਪੂਰੀ ਖ਼ਬਰ »

ਸਾਬਕਾ ਮੰਤਰੀ ਸਵ. ਮਾ. ਜਗੀਰ ਸਿੰਘ ਖਹਿਰਾ ਦੀ ਯਾਦ 'ਚ ਗੋਲਡ ਕਬੱਡੀ ਕੱਪ ਕੱਲ੍ਹ

ਖਡੂਰ ਸਾਹਿਬ, 13 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸਾਬਕਾ ਕੈਬਨਿਟ ਮੰਤਰੀ ਸਵ. ਮਾਸਟਰ ਜਗੀਰ ਸਿੰਘ ਖਹਿਰਾ ਦੀ ਯਾਦ ਨੂੰ ਸਮਰਪਿਤ ਖਡੂਰ ਸਾਹਿਬ ਵਿਖੇ ਗੋਲਡ ਕਬੱਡੀ ਕੱਪ 15 ਸਤੰਬਰ ਨੂੰ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੇ ਸਪੁੱਤਰ ਗੁਰਦੇਵ ਸਿੰਘ ...

ਪੂਰੀ ਖ਼ਬਰ »

ਲਾਭਪਾਤਰੀਆਂ ਨੂੰ ਸਸਤਾ ਅਨਾਜ ਵੰਡਿਆ

ਖਡੂਰ ਸਾਹਿਬ, 13 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਪੰਜਾਬ ਸਰਕਾਰ ਵਲੋਂ ਚਲਾਈਆਂ ਲੋਕ ਭਲਾਈ ਦੀਆਂ ਸਕੀਮਾਂ ਤਹਿਤ ਇੱਥੇ ਲਾਭਪਾਤਰੀਆਂ ਨੂੰ ਪੰਚਾਇਤ ਦੀ ਹਾਜ਼ਰੀ ਵਿਚ ਸਸਤਾ ਅਨਾਜ ਵੰਡਿਆ ਗਿਆ | ਇਸ ਮੌਕੇ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਪਿ੍ਤਪਾਲ ਸਿੰਘ ਖਹਿਰਾ ਨੇ ...

ਪੂਰੀ ਖ਼ਬਰ »

ਇੰਪੀਰਿਆ ਇੰਸਟੀਚਿਊਟ ਦੀ ਵਿਦਿਆਰਥਣ ਪਵਨਪ੍ਰੀਤ ਕੌਰ ਨੇ ਆਈਲੈਟਸ ਵਿਚ 7.5 ਬੈਂਡ ਹਾਸਲ ਕੀਤੇ

ਗੋਇੰਦਵਾਲ ਸਾਹਿਬ, 13 ਸਤੰਬਰ (ਸਕੱਤਰ ਸਿੰਘ ਅਟਵਾਲ)¸ਇਲਾਕੇ ਦੀ ਨਾਮਵਰ ਸੰਸਥਾ ਇੰਪੀਰਿਆ ਇੰਸਟੀਚਿਊਟ ਗੋਇੰਦਵਾਲ ਸਾਹਿਬ ਜੋ ਕਿ ਡਾ. ਰਮਨਦੀਪ ਕੌਰ ਰੰਧਾਵਾ ਦੇ ਦਿਸ਼ਾ ਨਿਰਦੇਸ਼ ਹੇਠ ਚੱਲ ਰਹੀ ਹੈ, ਦੀ ਪਹਿਲੀ ਵਿਦਿਆਰਥਣ ਪਵਨਪ੍ਰੀਤ ਕੌਰ ਨੇ ਆਈਲੈਟਸ ਵਿਚ ਪਹਿਲੀ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਵਲੋਂ ਭਾਰਤ ਬੰਦ ਦੇ ਸੱਦੇ ਸਬੰਧੀ ਮੀਟਿੰਗ

ਫਤਿਆਬਾਦ, 13 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਜਮਹੂਰੀ ਕਿਸਾਨ ਸਭਾ ਤੁੜ ਏਰੀਆ ਦੀ ਇਕ ਮੀਟਿੰਗ ਰੇਸ਼ਮ ਸਿੰਘ ਫੈਲੋਕੇ ਦੀ ਪ੍ਰਧਾਨਗੀ ਹੇਠ ਪਿੰਡ ਕੋਟ ਮੁਹੰਮਦ ਵਿਖੇ ਮਨਜੀਤ ਸਿੰਘ ਬੱਗੂ ਕੋਟ ਦੇ ਗ੍ਰਹਿ ਵਿਖੇ ਹੋਈ | ਜਾਣਕਾਰੀ ਦਿੰਦੇ ਹੋਏ ਤੁੜ ਏਰੀਆ ਕਮੇਟੀ ਦੇ ...

ਪੂਰੀ ਖ਼ਬਰ »

ਪਿੰਡ ਮੁੱਠਿਆਂਵਾਲਾ ਦੇ 35 ਪਰਿਵਾਰ ਹੋਏ 'ਆਪ' ਵਿਚ ਸ਼ਾਮਿਲ

ਪੱਟੀ, 13 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)- ਆਮ ਆਦਮੀ ਪਾਰਟੀ ਦੇ ਵਧਦੇ ਪ੍ਰਭਾਵ ਤੇ ਦਿੱਲੀ ਦੇ ਮੁਖ ਮੰਤਰੀ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੋਂ ਅੱਜ ਪੰਜਾਬ ਦਾ ਹਰ ਵਰਗ ਪ੍ਰਭਾਵਿਤ ਹੋ ਰਿਹਾ ਹੈ | ਇਸੇ ਤਹਿਤ ਅੱਜ ਹਲਕਾ ਪੱਟੀ ਦੇ ਪਿੰਡ ...

ਪੂਰੀ ਖ਼ਬਰ »

ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀ ਕਾਬੂ

ਤਰਨ ਤਾਰਨ, 13 ਸਤੰਬਰ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਕੀਤੀ ਨਾਕਾਬੰਦੀ ਦੌਰਾਨ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ ਵਿਸ਼ਾਲ ਰੈਲੀ- ਦਿੱਲੀ ਚੱਲੋ ਦਾ ਹੋਕਾ ਦਿੱਤਾ

ਅਮਰਕੋਟ, 13 ਸਤੰਬਰ (ਗੁਰਚਰਨ ਸਿੰਘ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਇੱਥੇ ਦਾਣਾ ਮੰਡੀ ਵਿਚ ਕਿਸਾਨਾਂ ਦਾ ਇਕੱਠ ਹੋਇਆ ਜਿਸ ਵਿਚ ਹਜ਼ਾਰਾਂ ਦੀ ਤਾਦਾਦ ਵਿਚ ਕਿਸਾਨ ਪਰਿਵਾਰ ਸਮੇਤ ਸ਼ਾਮਿਲ ਹੋਏ | ਵੱਡੇ ਇਕੱਠ ਨੂੰ ਸੰਬੋਧਨ ਕਰਦਿਆਂ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਸਾਬਕਾ ਸਰਪੰਚ ਸ਼ਿੰਗਾਰਾ ਸਿੰਘ ਦੀ ਮੌਤ 'ਤੇ ਵਿਧਾਇਕ ਸਿੱਕੀ ਨੇ ਕੀਤਾ ਦੁੱਖ ਪ੍ਰਗਟ

ਗੋਇੰਦਵਾਲ ਸਾਹਿਬ, 13 ਸਤੰਬਰ (ਸਕੱਤਰ ਸਿੰਘ ਅਟਵਾਲ)-ਉੱਘੇ ਕਾਂਗਰਸੀ ਆਗੂ ਅਤੇ ਸਰਪੰਚ ਗੁਰਪ੍ਰੀਤ ਸਿੰਘ ਗੋਪੀ ਝੰਡੇਰ ਮਹਾਂਪੁਰਖਾ ਦੇ ਤਾਇਆ ਜੀ ਸਾਬਕਾ ਸਰਪੰਚ ਸ਼ਿੰਗਾਰਾ ਸਿੰਘ ਝੰਡੇਰ ਮਹਾਂਪੁਰਖਾਂ ਦੀ ਬੇਵਕਤੀ ਮੌਤ ਨਾਲ ਇਲਾਕੇ ਅੰਦਰ ਸੋਗ ਦੀ ਲਹਿਰ ਪਾਈ ਜਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX