ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਲੁਧਿਆਣਾ

ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ ਲਈ ਜਾਰੀ ਕੀਤੀ 64 ਉਮੀਦਵਾਰਾਂ ਦੀ ਸੂਚੀ 'ਚ ਲੁਧਿਆਣਾ ਦੇ 5 ਉਮੀਦਵਾਰ ਵੀ ਸ਼ਾਮਿਲ

ਲੁਧਿਆਣਾ, 13 ਸਤੰਬਰ (ਕਵਿਤਾ ਖੁੱਲਰ/ਅਮਰੀਕ ਸਿੰਘ ਬੱਤਰਾ)-ਸ਼੍ਰੋਮਣੀ ਅਕਾਲੀ ਦਲ ਵਲੋਂ ਵਿਧਾਨ ਸਭਾ ਚੋਣਾਂ 2022 ਲਈ ਸੋਮਵਾਰ ਨੂੰ ਜਾਰੀ ਕੀਤੀ 64 ਉਮੀਦਵਾਰਾਂ ਦੀ ਸੂਚੀ ਵਿਚ ਲੁਧਿਆਣਾ ਦੀਆਂ 5 ਸੀਟਾਂ ਹਲਕਾ ਪੱਛਮੀ ਤੋਂ ਮਹੇਸ਼ਇੰਦਰ ਸਿੰਘ ਗਰੇਵਾਲ, ਹਲਕਾ ਗਿੱਲ ਤੋਂ ਦਰਸ਼ਨ ਸਿੰਘ ਸ਼ਿਵਾਲਿਕ, ਹਲਕਾ ਕੇਂਦਰੀ ਤੋਂ ਜਥੇਦਾਰ ਪਿ੍ਤਪਾਲ ਸਿੰਘ, ਹਲਕਾ ਪੂਰਬੀ ਤੋਂ ਰਣਜੀਤ ਸਿੰਘ ਢਿੱਲੋਂ ਅਤੇ ਹਲਕਾ ਆਤਮ ਨਗਰ ਤੋਂ ਐਡਵੋਕੇਟ ਹਰੀਸ਼ ਰਾਏ ਢਾਂਡਾ ਵੀ ਸ਼ਾਮਿਲ ਹਨ | ਹਲਕਾ ਪੱਛਮੀ ਤੋਂ ਅਕਾਲੀ ਦਲ ਬਸਪਾ ਦੇ ਉਮੀਦਵਾਰ ਐਡਵੋਕੇਟ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਸਿਆਸਤ ਦੀ ਗੁੜ੍ਹਤੀ ਪਰਿਵਾਰ ਵਿਚੋਂ ਮਿਲੀ ਸੀ | ਆਪ ਜੀ ਦੇ ਨਾਨਾ ਜੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੋਢੀ ਮੈਂਬਰਾਂ 'ਚ ਸ਼ੁਮਾਰ ਸਨ | ਸਿੱਖ ਸਟੂਡੈਂਟਸ ਫੈਡਰੇਸ਼ਨ ਤੋਂ ਰਾਜਸੀ ਜੀਵਨ ਸ਼ੁਰੂ ਕਰਨ ਵਾਲੇ ਸ. ਗਰੇਵਾਲ 1997 'ਚ ਹਲਕਾ ਪੱਛਮੀ ਲੁਧਿਆਣਾ ਤੋਂ ਵਿਧਾਨ ਸਭਾ ਚੋਣ ਲੜੇ ਅਤੇ ਸਾਬਕਾ ਕੈਬਨਿਟ ਮੰਤਰੀ ਸਵ: ਹਰਨਾਮ ਸਿੰਘ ਜੌਹਰ ਨੂੰ ਕਰੀਬ 15 ਹਜ਼ਾਰ ਵੋਟਾਂ ਨਾਲ ਸ਼ਿਕਸ਼ਤ ਦਿੱਤੀ ਤੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਵਜਾਰਤ 'ਚ ਮੈਡੀਕਲ ਸਿੱਖਿਆ, ਸਾਇੰਸ ਤੇ ਵਾਤਾਵਰਨ ਕੈਬਨਿਟ ਮੰਤਰੀ ਰਹੇ, ਮੁੜ 2012 ਤੋਂ 2017 ਤੱਕ ਮੁੱਖ ਮੰਤਰੀ ਸ. ਬਾਦਲ ਦੇ ਕੈਬਨਿਟ ਰੈਂਕ ਨਾਲ ਸਲਾਹਕਾਰ ਰਹੇ, ਮੌਜੂਦਾ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ, ਮੁੱਖ ਬੁਲਾਰੇ ਅਤੇ ਕੋਰ ਕਮੇਟੀ ਦੇ ਮੈਂਬਰ ਵਜੋਂ ਪਾਰਟੀ ਅਤੇ ਜਨਤਾ ਦੀ ਸੇਵਾ ਕਰ ਰਹੇ ਹਨ | ਹਲਕਾ ਆਤਮ ਨਗਰ ਤੋਂ ਐਡਵੋਕੇਟ ਹਰੀਸ਼ ਰਾਏ ਢਾਂਡਾ ਨੂੰ ਸ਼੍ਰੋਮਣੀ ਅਕਾਲੀ ਦਲ ਬਸਪਾ ਦਾ ਉਮੀਦਵਾਰ ਐਲਾਨਿਆ ਗਿਆ ਹੈ, ਆਪ ਜੀ ਨੇ ਵਿਧਾਨ ਸਭਾ ਦੀਆਂ 2007 ਦੀਆਂ ਚੋਣਾਂ 'ਚ ਜਿੱਤ ਪ੍ਰਾਪਤ ਕੀਤੀ ਅਤੇ ਮੁੱਖ ਸੰਸਦੀ ਸਕੱਤਰ ਰਹੇ, ਜ਼ਿਲ੍ਹਾ ਬਾਰ ਐਸੋਸੀਏਸ਼ਨ ਲੁਧਿਆਣਾ ਦੇ ਲਗਾਤਾਰ ਕਈ ਸਾਲ ਪ੍ਰਧਾਨ ਚੁਣੇ ਜਾਣ ਤੋਂ ਇਲਾਵਾ ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਦੇ ਮੈਂਬਰ ਵੀ ਰਹੇ | ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਗਠਜੋੜ ਦੇ ਹਲਕਾ ਪੂਰਬੀ ਤੋਂ ਉਮੀਦਵਾਰ ਰਣਜੀਤ ਸਿੰਘ ਢਿੱਲੋਂ ਨੇ 1997 ਤੋਂ 2007 ਤੱਕ ਕੌਂਸਲਰ ਵਜੋਂ ਹਲਕੇ ਦੀ ਸੇਵਾ ਕੀਤੀ, ਮੁੜ 2012 'ਚ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ਤੇ ਵਿਧਾਨ ਸਭਾ ਚੋਣ ਜਿੱਤੀ, ਮੌਜੂਦਾ ਸਮੇਂ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦੇ ਪ੍ਰਧਾਨ ਵਜੋਂ ਪਾਰਟੀ ਤੇ ਜਨਤਾ ਦੀ ਸੇਵਾ ਕਰ ਰਹੇ ਹਨ, ਹਲਕਾ ਗਿੱਲ ਤੋਂ ਅਕਾਲੀ ਦਲ-ਬਸਪਾ ਦੇ ਉਮੀਦਵਾਰ ਐਲਾਨੇ ਦਰਸ਼ਨ ਸਿੰਘ ਸ਼ਿਵਾਲਿਕ ਨੇ ਕੌਂਸਲਰ ਵਜੋਂ ਸੇਵਾ ਨਿਭਾਉਣ ਤੋਂ ਬਾਅਦ 2007 ਅਤੇ 2012 'ਚ ਵਿਧਾਨ ਸਭਾ ਦੀ ਚੋਣ ਜਿੱਤਕੇ ਸੰਸਦੀ ਸਕੱਤਰ ਵਜੋਂ ਹਲਕੇ ਦੀ ਪ੍ਰਤੀਨਿਧਤਾ ਕੀਤੀ, ਮੌਜੂਦਾ ਸਮੇਂ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਵਜੋਂ ਜਨਤਾ ਵਿਚ ਵਿਚਰ ਰਹੇ ਹਨ, ਹਲਕਾ ਕੇਂਦਰੀ ਤੋਂ ਸ਼੍ਰੋਮਣੀ ਅਕਾਲੀ ਦਲ-ਬਸਪਾ ਦੇ ਐਲਾਨੇ ਉਮੀਦਵਾਰ ਜਥੇਦਾਰ ਪਿ੍ਤਪਾਲ ਸਿੰਘ ਪਿਛਲੇ ਕਈ ਦਹਾਕਿਆਂ ਤੋਂ ਜਨਤਾ ਦੀ ਸੇਵਾ 'ਚ ਰੁਝੇ ਹੋਏ ਹਨ, ਕੋਰੋਨਾ ਮਹਾਂਮਾਰੀ ਦੌਰਾਨ ਹਜ਼ਾਰਾਂ ਲੋੜਵੰਦਾਂ ਨੂੰ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਜੀ ਦੇ ਮੁੱਖ ਸੇਵਾਦਾਰ ਵਜੋਂ ਲੰਗਰ ਤੋਂ ਇਲਾਵਾ ਰੋਜ਼ਾਨਾ ਵਰਤੋਂ ਦੀਆਂ ਵਸਤੂਆਂ ਮੁਹੱਈਆ ਕਰਾਈਆਂ |

ਜੇਲ੍ਹ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਰੈਕੇਟ ਦਾ ਐੱਸ. ਟੀ. ਐੱਫ. ਵਲੋਂ ਪਰਦਾਫਾਸ਼

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਐੱਸ.ਟੀ.ਐੱਫ. ਦੀ ਪੁਲਿਸ ਵਲੋਂ ਜੇਲ੍ਹ ਤੋਂ ਚੱਲ ਰਹੇ ਨਸ਼ਾ ਤਸਕਰੀ ਦੇ ਰਾਕੇਟ ਦਾ ਪਰਦਾਫਾਸ਼ ਕਰਦਿਆਂ ਦੋ ਨੌਜਵਾਨਾਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ ਪੌਣੇ ਪੰਜ ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ...

ਪੂਰੀ ਖ਼ਬਰ »

ਦੁਕਾਨ ਵਿਚੋਂ 97 ਹਜ਼ਾਰ ਦੀ ਚੋਰੀ ਕਰਨ ਦੇ ਮਾਮਲੇ ਵਿਚ 2 ਖ਼ਿਲਾਫ਼ ਕੇਸ ਦਰਜ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਸਰਾਭਾ ਨਗਰ ਦੇ ਇਲਾਕੇ ਪਿੰਡ ਸੁਨੇਤ ਵਿਚ ਦੁਕਾਨ ਵਿਚ ਚੋਰੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਵਿਸ਼ਾਲ ਗੁਪਤਾ ਪੁੱਤਰ ...

ਪੂਰੀ ਖ਼ਬਰ »

ਭਾਜਪਾ ਯੁਵਾ ਮੋਰਚਾ ਵਲੋਂ ਕੈਪਟਨ ਸਰਕਾਰ ਦੇ ਖਿਲਾਫ਼ ਪੁਤਲੇ ਫੂਕ ਕੇ ਰੋਸ ਪ੍ਰਦਰਸ਼ਨ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਬੀਤੇ ਦਿਨ ਘੰਟਾ ਘਰ ਚੌਂਕ ਸਥਿਤ ਭਾਜਪਾ ਦਫ਼ਤਰ 'ਤੇ ਯੂਥ ਕਾਂਗਰਸ ਦੇ ਵਰਕਰਾਂ ਵਲੋਂ ਭਾਜਪਾ ਦੇ ਦਫ਼ਤਰ ਤੇ ਵਰਕਰਾਂ 'ਤੇ ਹਮਲਾ ਕੀਤਾ ਗਿਆ ਸੀ, ਜਿਸ ਦੌਰਾਨ ਭਾਜਪਾ ਵਰਕਰ ਜ਼ਖ਼ਮੀ ਹੋ ਗਏ ਸਨ | ਰੋਸ ਵਜੋਂ ਅੱਜ ਭਾਜਪਾ ਯੁਵਾ ਮੋਰਚਾ ਨੇ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਵਿਚੋਂ ਸਮੈਕ ਬਰਾਮਦ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਸਮੈਕ ਬਰਾਮਦ ਕੀਤੀ ਗਈ ਹੈ | ਜਾਣਕਾਰੀ ਅਨੁਸਾਰ ਬੀਤੇ ਦਿਨ ਸਹਾਇਕ ਸੁਪਰੀਡੈਂਟ ਸੂਰਜ ਮੱਲ ਦੀ ਅਗਵਾਈ ਹੇਠਲੀ ਅਧਿਕਾਰੀਆਂ ਦੀ ਟੀਮ ਵਲੋਂ ਕੇਂਦਰੀ ...

ਪੂਰੀ ਖ਼ਬਰ »

-ਮਾਮਲਾ ਐਨ.ਓ.ਸੀ ਤੋਂ ਬਿਨ੍ਹਾਂ ਰਜਿਸਟਰੀਆਂ ਕਰਨ ਅਤੇ ਬਿਜਲੀ ਮੀਟਰ ਜਾਰੀ ਕਰਨ 'ਤੇ ਲਗਾਈ ਰੋਕ ਦਾ- ਪੰਜਾਬ ਕਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਸ਼ਨ ਨੇ ਲਗਾਈ ਰੋਕ ਖਤਮ ਕੀਤੇ ਜਾਣ ਦੀ ਕੀਤੀ ਮੰਗ

ਲੁਧਿਆਣਾ, 13 ਸਤੰਬਰ (ਅਮਰੀਕ ਸਿੰਘ ਬੱਤਰਾ)-ਪ੍ਰਾਪਰਟੀ ਕਾਰੋਬਾਰੀਆਂ ਨੂੰ ਦਰਪੇਸ਼ ਸਮੱਸਿਆਵਾਂ ਦੇ ਹੱਲਲਈ ਪੰਜਾਬ ਕਲੋਨਾਈਜ਼ਰ ਐਂਡ ਪ੍ਰਾਪਰਟੀ ਡੀਲਰਜ਼ ਐਸੋਸੀਏਸ਼ਨ ਦਾ ਵਫਦ ਪ੍ਰਧਾਨ ਗੁਰਵਿੰਦਰ ਸਿੰਘ ਲਾਂਬਾ ਅਤੇ ਪਟਿਆਲਾ ਦੇ ਪ੍ਰਧਾਨ ਰਾਜ ਕੁਮਾਰ ਰਾਜ ਦੀ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਵੱਧ ਕੇ 136 ਹੋਇਆ

ਲੁਧਿਆਣਾ, 13 ਸਤੰਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ ਬ ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ | ਅੱਜ ਡੇਂਗੂ ਬੁਖਾਰ ਤੋਂ ਪ੍ਰਭਾਵਿਤ 21 ਮਰੀਜ਼ ਹੋਰ ਸਾਹਮਣੇ ਆਏ ਹਨ | ਮਿਲੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਵੱਡੀ ਮਾਤਰਾ 'ਚ ਨਕਲੀ ਕੀਟਨਾਸ਼ਕ ਦਵਾਈਆਂ ਤੇ ਖਾਦ ਬਰਾਮਦ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਕਿਸਾਨਾਂ ਤੱਕ ਮਿਆਰੀ ਕੀਟਨਾਸ਼ਕ ਦਵਾਈਆਂ ਤੇ ਖਾਦਾਂ ਪਹੁੰਚਾਉਣ ਦੇ ਅਹਿਦ ਤਹਿਤ ਕਾਰਵਾਈ ਕਰਦਿਆਂ ਅੱਜ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਜ਼ਿਲ੍ਹਾ ਲੁਧਿਆਣਾ ਵਲੋਂ ਵੱਡੀ ਮਾਤਰਾ ਵਿਚ ਨਕਲੀ ਕੀਟਨਾਸ਼ਕ ਤੇ ਦਵਾਈਆਂ ਬਰਾਮਦ ...

ਪੂਰੀ ਖ਼ਬਰ »

ਵਪਾਰ ਦੇ ਮਾਮਲੇ ਵਿਚ ਠੱਗੀ ਕਰਨ ਦੇ ਦੋਸ਼ ਤਹਿਤ ਤਿੰਨ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਵਪਾਰ ਦੇ ਮਾਮਲੇ ਵਿਚ ਠੱਗੀ ਕਰਨ ਦੇ ਦੋਸ਼ ਤਹਿਤ ਜਿੰਦਲ ਕੋਟਸ ਮਿਲ ਦੇ ਮਾਲਕਾਂ ਤੇ ਮੈਨੇਜਰ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਵਲੋਂ ਇਹ ਕਾਰਵਾਈ ਫੋਕਲ ਪੁਆਇੰਟ ਦੇ ਰਹਿਣ ਵਾਲੇ ਘਣਸ਼ਾਮ ਗੋਇਲ ਦੀ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 5 ਮਰੀਜ਼ ਸਾਹਮਣੇ ਆਏ-1 ਮਰੀਜ਼ ਦੀ ਮੌਤ ਹੋਈ

ਲੁਧਿਆਣਾ, 13 ਸਤੰਬਰ (ਸਲੇਮਪੁਰੀ)-ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਵਿਚ ਕੋਰੋਨਾ ਵਾਇਰਸ ਤੋਂ ਪੀੜ੍ਹਤ ਹੋਣ ਕਰਕੇ ਅੱਜ 5 ਮਰੀਜ਼ ਸਾਹਮਣੇ ਆਏ ਹਨ, ਜਿਨ੍ਹਾਂ ਵਿਚੋਂ 4 ਮਰੀਜ਼ ਜ਼ਿਲ੍ਹਾ ਲੁਧਿਆਣਾ ਨਾਲ ਸਬੰਧਿਤ ਹਨ ਜਦਕਿ 1 ਮਰੀਜ਼ ਲੁਧਿਆਣਾ ਤੋਂ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਕਰਮਚਾਰੀ ਯੂਨੀਅਨ ਨੇ ਕੀਤੀ ਗੇਟ ਰੈਲੀ

ਲੁਧਿਆਣਾ 13 ਸਤੰਬਰ (ਕਵਿਤਾ ਖੁੱਲਰ)-ਨਗਰ ਨਿਗਮ ਕਰਮਚਾਰੀ ਯੂਨੀਅਨ ਅਤੇ ਆਲ ਇੰਡੀਆ ਸਫ਼ਾਈ ਮਜ਼ਦੂਰ ਕਾਂਗਰਸ ਦੇ ਚੇਅਰਮੈਨ ਨਰੇਸ਼ ਧੀਂਗਾਨ ਦੀ ਅਗਵਾਈ ਵਿਚ ਸਥਾਨਕ ਨਗਰ ਨਿਗਮ ਜੋਨ ਏ ਵਿਖੇ ਕੱਚੇ ਮੁਲਾਜ਼ਮ ਸਫ਼ਾਈ ਕਰਮਚਾਰੀ, ਸੀਵਰਮੈਨਾਂ, ਮਾਲੀ ਅਤੇ ਬੇਲਦਾਰਾਂ ...

ਪੂਰੀ ਖ਼ਬਰ »

ਭਾਜਪਾ ਦੀ ਬਜਾਏ ਕਾਂਗਰਸੀ ਪੰਜਾਬ ਦਾ ਮਹੌਲ ਖ਼ਰਾਬ ਕਰਨ ਲਈ ਜ਼ਿੰਮੇਵਾਰ-ਗੁਪਤਾ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਯੂਥ ਕਾਂਗਰਸ ਦੇ ਵਰਕਰਾਂ ਵਲੋਂ ਭਾਜਪਾ ਦਫ਼ਤਰ 'ਤੇ ਕੀਤੇ ਗਏ ਹਮਲੇ ਵਿਚ ਦਰਜਨਾਂ ਭਾਜਪਾ ਵਰਕਰ ਜ਼ਖਮੀ ਹੋ ਗਏ | ਕਾਂਗਰਸੀ ਆਗੂ ਕੁਲਜੀਤ ਸਿੰਘ ਨਾਗਰਾ ਨੇ ਭਾਰਤੀ ਜਨਤਾ ਪਾਰਟੀ 'ਤੇ ਸੂਬੇ ਦਾ ਮਾਹੌਲ ਖਰਾਬ ਕਰਨ ਦਾ ਦੋਸ਼ ਲਾਇਆ | ਇਸ ...

ਪੂਰੀ ਖ਼ਬਰ »

ਬੁੱਢੇ ਨਾਲੇ ਤੇ ਪੁਲ ਬਣਾਉਣ ਲਈ 7ਵੀਂ ਵਾਰ ਮੰਗੇ ਟੈਂਡਰ

ਲੁਧਿਆਣਾ, 13 ਸਤੰਬਰ (ਅਮਰੀਕ ਸਿੰਘ ਬੱਤਰਾ)-ਚਾਂਦ ਸਿਨੇਮਾ ਨਜ਼ਦੀਕ ਬੁੱਢੇ ਨਾਲੇ 'ਤੇ ਕਰੀਬ 100 ਸਾਲ ਪੁਰਾਣਾ ਪੁਲ ਜਿਸਨੂੰ 12 ਸਾਲ ਪਹਿਲਾਂ ਅਸੁਰੱਖਿਅਤ ਕਰਾਰ ਦੇ ਕੇ ਭਾਰੀ ਵਾਹਨਾਂ ਦੀ ਆਵਾਜਾਈ ਬੰਦ ਕੀਤੀ ਗਈ ਸੀ ਦੇ ਨਵ-ਨਿਰਮਾਣ ਲਈ ਨਗਰ ਨਿਗਮ ਪ੍ਰਸ਼ਾਸਨ ਵਲੋਂ 7ਵੀਂ ...

ਪੂਰੀ ਖ਼ਬਰ »

ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਚੱਲ ਰਿਹੈ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਕੰਮ

ਲੁਧਿਆਣਾ, 13 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖ਼ੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਸਤੀ ਕਣਕ ਵੰਡਣ ਦਾ ਕੰਮ ਚੱਲ ਰਿਹਾ ਹੈ ਅਤੇ ਜਾਣਕਾਰੀ ਮੁਤਾਬਿਕ ਜ਼ਿਲ੍ਹਾ ਲੁਧਿਆਣਾ ਵਿਚ ਵੀ ਲੱਖਾਂ ਕੁਵਿੰਟਲ ਕਣਕ ਸਮਾਰਟ ...

ਪੂਰੀ ਖ਼ਬਰ »

ਰਾਸ਼ਨ ਡੀਪੂਆਂ 'ਤੇ ਵੀ ਮੁਹੱਈਆ ਹੋਵੇਗਾ ਪੰਜ ਕਿੱਲੋ ਵਾਲਾ ਰਸੋਈ ਗੈਸ ਸਿਲੰਡਰ

ਲੁਧਿਆਣਾ, 13 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਦੀ ਸਹੂਲਤ ਲਈ ਪੰਜ ਕਿਲੋ ਰਸੋਈ ਗੈਸ ਵਾਲਾ ਸਿਲੈਂਡਰ ਰਾਸ਼ਨ ਡੀਪੂਆਂ 'ਤੇ ਮੁਹੱਈਆ ਕਰਵਾਉਣ ਦੀ ਯੋਜਨਾ ਹੈ, ਜਿਸ ਉਪਰ ਜਲਦੀ ਹੀ ਅਮਲ ਹੋਣ ਦੀ ਸੰਭਾਵਨਾ ਹੈ | ਕੋਰੋਨਾ ਵਾਇਰਸ ਕਾਰਨ ਇਸਦੇ ਅਮਲ ਵਿਚ ਦੇਰੀ ਹੋਈ | ...

ਪੂਰੀ ਖ਼ਬਰ »

ਨਹੀਂ ਖ਼ਤਮ ਹੋ ਰਹੀ ਲਟਕਦੀਆਂ ਤਾਰਾਂ ਦੀ ਸਮੱਸਿਆ

ਲੁਧਿਆਣਾ, 13 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਖ਼ਾਸ ਤੌਰ 'ਤੇ ਵਪਾਰਕ ਇਲਾਕਿਆਂ ਵਿਚ ਕਾਫ਼ੀ ਹੇਠਾਂ ਤੱਕ ਲਟਕ ਰਹੀਆਂ ਤੇ ਆਪਸ ਵਿਚ ਗੁਛਮਗੁੱਛਾ ਹੋਈਆਂ ਤਾਰਾਂ ਕਾਰਨ ਕਾਰੋਬਾਰੀਆਂ ਅਤੇ ਦੁਕਾਨਦਾਰਾਂ ਨੂੰ ਭਾਰੀ ਮੁਸ਼ਕਿਲਾਂ ਦਾ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਦੀਆਂ ਸੇਵਾਵਾਂ ਰੈਗੂਲਰ ਕਰਨ ਲਈ ਪੰਜਾਬ ਸਰਕਾਰ ਤੁਰੰਤ ਫੈਸਲਾ ਲਵੇ - ਮਾਲੜਾ

ਲੁਧਿਆਣਾ, 13 ਸਤੰਬਰ (ਸਲੇਮਪੁਰੀ)-ਆਲ ਇੰਡੀਆ ਇੰਪਲਾਈਜ਼ ਐਂਡ ਪੈਨਸ਼ਨਰਜ਼ ਅਧਿਕਾਰੀ /ਕਰਮਚਾਰੀ ਫਰੰਟ ਪੰਜਾਬ ਦੇ ਮੁੱਖ ਬੁਲਾਰੇ ਮਲਕੀਤ ਸਿੰਘ ਮਾਲੜਾ ਦੀ ਅਗਵਾਈ ਹੇਠ ਜਥੇਬੰਦੀ ਦੇ ਅਹੁਦੇਦਾਰਾਂ ਦੀ ਮੀਟਿੰਗ ਹੋਈ | ਇਸ ਮੌਕੇ ਮੁਖ ਬੁਲਾਰੇ ਸ. ਮਾਲੜਾ ਨੇ ਸੰਬੋਧਨ ...

ਪੂਰੀ ਖ਼ਬਰ »

4 ਹਾਰਸ ਰੈਜੀਮੈਂਟ ਵਲੋਂ ਫਿਲੌਰਾ ਦੀ ਲੜਾਈ ਦੇ ਸ਼ਹੀਦਾਂ ਨੂੰ ਕੀਤਾ ਯਾਦ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-4 ਹਾਰਸ ਰੈਜੀਮੈਂਟ ਵਲੋਂ ਅੱਜ ਫਿਲੌਰਾ ਦੀ ਲੜਾਈ ਦੇ ਹੀਰੋਜ ਨੂੰ ਯਾਦ ਕਰਦਿਆਂ ਸਥਾਨਕ ਰੋਜ਼ ਗਾਰਡਨ ਦੇ ਬਾਹਰ ਸ਼ਹੀਦ ਮੇਜਰ ਭੁਪਿੰਦਰ ਸਿੰਘ ਦੀ ਯਾਦਗਾਰ 'ਤੇ ਸ਼ਰਧਾ ਦੇ ਫੁੱਲ ਭੇਟ ਕੀਤੇ | 4 ਹਾਰਸ ਰੈਜੀਮੈਂਟ ਦੇ ...

ਪੂਰੀ ਖ਼ਬਰ »

ਸੈਂਟ. ਜੀ. ਡੀ. ਐੱਸ ਕਾਨਵੈਂਟ ਸਕੂਲ ਨੂੰ ਐਵਾਰਡ ਮਿਲਿਆ

ਭਾਮੀਆਂ ਕਲਾਂ, 13 ਸਤੰਬਰ (ਜਤਿੰਦਰ ਭੰਬੀ)-ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਵਿਖੇ ਡਾ. ਜਗਜੀਤ ਸਿੰਘ ਧੂਰੀ ਦੀ ਅਗਵਾਈ ਹੇਠ ਫੈਡਰੇਸ਼ਨ ਆਫ ਪ੍ਰਾਈਵੇਟ ਸਕੂਲਜ ਅਤੇ ਅਸੋਸੀਏਸ਼ਨ ਪੰਜਾਬ ਵੱਲੋਂ ਕੀਤੇ ਪਿ੍ੰਸੀਪਲ, ਅਧਿਆਪਕਾਂ ਅਤੇ ਵਿਦਿਆਰਥੀਆਂ ਲਈ ਪਹਿਲਾਂ ...

ਪੂਰੀ ਖ਼ਬਰ »

ਤਲਵਾੜਾ (ਬਾਰਨਹਾੜਾ) ਵਿਖੇ ਧਾਰਮਿਕ ਸਮਾਗਮ ਕਰਵਾਇਆ

ਹੰਬੜਾਂ, 13 ਸਤੰਬਰ (ਮੇਜਰ ਹੰਬੜਾਂ)-ਗੁਰਦੁਆਰਾ ਸਾਹਿਬ ਧੰਨ ਧੰਨ ਸ਼ਹੀਦ ਬਾਬਾ ਨੱਥੂ ਜੀ ਤਲਵਾੜਾ (ਬਾਰਨਹਾੜਾ) ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ 'ਚ ਅਰੰਭ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਤੇ ਰਾਗੀ ਜਥਿਆਂ ਵਲੋਂ ਕੀਰਤਨ-ਵਿਖਿਆਨ ਕੀਤਾ ਗਿਆ | ਬਾਬਾ ਲਖਵੀਰ ...

ਪੂਰੀ ਖ਼ਬਰ »

ਡਿਪਟੀ ਡੀ. ਈ. ਓ. ਕੁਲਦੀਪ ਸੈਣੀ ਤੇ ਕਲਰਕ ਰੋਮੀ ਖਿਲਾਫ਼ ਸਿੱਖਿਆ ਮੰਤਰੀ ਨੂੰ ਲੁਧਿਆਣਾ ਦੀਆਂ ਅਧਿਆਪਕ ਜਥੇਬੰਦੀਆਂ ਦਾ ਵਫਦ ਮਿਲੇਗਾ

ਲੁਧਿਆਣਾ, 13 ਸਤੰਬਰ (ਅਮਰੀਕ ਸਿੰਘ ਬੱਤਰਾ)-ਲੁਧਿਆਣਾ ਜ਼ਿਲ੍ਹੇ ਦੀਆਂ ਸਮੂਹ ਅਧਿਆਪਕ ਜਥੇਬੰਦੀਆਂ ਦੇ ਆਗੂਆਂ ਦੀ ਅਹਿਮ ਮੀਟਿੰਗ ਹੋਈ ਜਿਸ ਨੂੰ ਸੰਬੋਧਨ ਕਰਦਿਆਂ ਯੂਨੀਅਨ ਆਗੂ ਸਤਵੀਰ ਸਿੰਘ ਰੌਣੀ ਨੇ ਦੱਸਿਆ ਕਿ ਡਿਪਟੀ ਡੀ. ਈ. ਓ. ਕੁਲਦੀਪ ਸੈਣੀ ਤੇ ਕਲਰਕ ਰਮਿੰਦਰ ...

ਪੂਰੀ ਖ਼ਬਰ »

ਹਾਈਕਮਾਂਡ ਵਲੋਂ ਸੌਂਪੀ ਡਿਊਟੀ ਪੂਰੀ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਵਾਂਗਾ-ਜਥੇ. ਡੰਗ

ਲੁਧਿਆਣਾ, 13 ਸਤੰਬਰ (ਕਵਿਤਾ ਖੁਲੱਰ/ਅਮਰੀਕ ਸਿੰਘ ਬੱਤਰਾ)-ਨਗਰ ਨਿਗਮ ਲੁਧਿਆਣਾ ਵਿਰੋਧੀ ਧਿਰ ਦੇ ਆਗੂ ਜਥੇਦਾਰ ਹਰਭਜਨ ਸਿੰਘ ਡੰਗ ਨੂੰ ਮੁੜ ਤੋਂ ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਸ਼ਹਿਰੀ ਦਾ ਪ੍ਰਧਾਨ ਬਣਾਇਆ ਗਿਆ ਹੈ | ਜ਼ਿਕਰਯੋਗ ਹੈ ਕਿ ਅਕਾਲੀ ਦਲ ਸਰਕਾਰ ਸਮੇਂ ਵੀ ...

ਪੂਰੀ ਖ਼ਬਰ »

ਚੋਰੀ ਦੀਆਂ ਵਾਰਦਾਤਾਂ ਤੋਂ ਦੁਖੀ ਵਪਾਰੀ ਦੁਕਾਨਾਂ ਦੀਆਂ ਚਾਬੀਆਂ ਦੇਣ ਪਹੁੰਚੇ ਕਮਿਸ਼ਨਰ ਦਫ਼ਤਰ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਗਿੱਲ ਰੋਡ ਤੇ ਆਸ-ਪਾਸ ਦੇ ਇਲਾਕਿਆਂ ਵਿਚ ਵੱਧ ਰਹੀਆਂ ਚੋਰੀ ਦੀਆਂ ਵਾਰਦਾਤਾਂ ਤੋਂ ਦੁਖੀ ਹੋਏ ਵਪਾਰੀ ਅੱਜ ਦੁਕਾਨਾਂ ਦੀਆਂ ਚਾਬੀਆਂ ਲੈ ਕੇ ਪੁਲਿਸ ਕਮਿਸ਼ਨਰ ਦਫ਼ਤਰ ਪਹੁੰਚ ਗਏ ਤੇ ਇਨ੍ਹਾਂ ਵਪਾਰੀਆਂ ਵਲੋਂ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਹੋਈ ਮੀਟਿੰਗ

ਭਾਮੀਆਂ ਕਲਾਂ, 13 ਸਤੰਬਰ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੀ ਸਰਪੰਚ ਕਲੋਨੀ ਵਿਖੇ ਆਮ ਆਦਮੀ ਪਾਰਟੀ ਦੀ ਮੀਟਿੰਗ ਰਣਜੀਤ ਸਿੰਘ ਲੱਕੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵੱਡੀ ਗਿਣਤੀ 'ਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਪਾਰਟੀ ਨਾਲ ਜੁੜੀਆਂ ...

ਪੂਰੀ ਖ਼ਬਰ »

ਹਲਕਾ ਪੱਛਮੀ ਤੋਂ ਮਹੇਸ਼ਇੰਦਰ ਸਿੰਘ ਗਰੇਵਾਲ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਵਿਧਾਨ ਸਭਾ 'ਚ ਭੇਜਾਂਗੇ-ਬੇਦੀ, ਲੀਲ, ਮੱਕੜ, ਬਿੰਦਰਾ

ਲੁਧਿਆਣਾ 13 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਸਰਕਲ ਜਥੇਦਾਰ ਹਰਪ੍ਰੀਤ ਸਿੰਘ ਬੇਦੀ , ਅਕਾਲੀ ਜਥਾ ਲੁਧਿਆਣਾ ਸ਼ਹਿਰੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਦੀਪ ਸਿੰਘ ਲੀਲ , ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਗੁਰਪ੍ਰੀਤ ਸਿੰਘ ਬੇਦੀ, ਯੂਥ ਅਕਾਲੀ ਦਲ ਕੌਮੀ ਕੋਰ ...

ਪੂਰੀ ਖ਼ਬਰ »

ਨਨਕਾਣਾ ਸਹਿਬ ਸਕੂਲ ਨੇ ਜਿੱਤਿਆ ਵੱਕਾਰੀ ਪੁਰਸਕਾਰ

ਆਲਮਗੀਰ, 13 ਸਤੰਬਰ (ਜਰਨੈਲ ਸਿੰਘ ਪੱਟੀ)-ਨਨਕਾਣਾ ਸਾਹਿਬ ਪਬਲਿਕ ਸਕੂਲ ਗਿੱਲ ਪਾਰਕ ਲੁਧਿਆਣਾ ਨੇ ਖੇਡ ਸ਼੍ਰੇਣੀ ਵਿਚ ਸਰਬੋਤਮ ਸਕੂਲ ਦਾ ਐੱਫ. ਏ.ਪੀ. ਸਟੇਟ ਐਵਾਰਡ 2021 ਜਿੱਤ ਕੇ ਸਕੂਲ ਦੀਆਂ ਪ੍ਰਾਪਤੀਆਂ ਵਿਚ ਇਕ ਹੋਰ ਵਾਧਾ ਕੀਤਾ ਹੈ | ਇਹ ਵੱਕਾਰੀ ਐਫ. ਏ. ਪੀ. ਸਟੇਟ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ ਵਿਚ ਕਾਰੋਬਾਰੀ ਵਲੋਂ ਖੁਦਕੁਸ਼ੀ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ ਚਾਰ ਦੇ ਘੇਰੇ ਅੰਦਰ ਪੈਂਦੇ ਇਲਾਕੇ ਮੁਹੱਲਾ ਫ਼ਤਿਹਗੜ੍ਹ 'ਚ ਇੱਕ ਕਾਰੋਬਾਰੀ ਵਲੋਂ ਸ਼ੱਕੀ ਹਾਲਾਤਾਂ 'ਚ ਖੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ...

ਪੂਰੀ ਖ਼ਬਰ »

ਘਰ ਦੇ ਤਾਲੇ ਤੋੜ ਕੇ ਲੱਖਾਂ ਦਾ ਸਾਮਾਨ ਚੋਰੀ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਹੈਬੋਵਾਲ ਦੇ ਇਲਾਕੇ ਗੁਰੂ ਨਾਨਕ ਦੇਵ ਨਗਰ ਵਿਚ ਚੋਰ ਇਕ ਘਰ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸੰਬੰਧੀ ਸੁਮਿਤ ਕੁਮਾਰ ਵਾਸੀ ਗੁਰੂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੇ ਪੋਤੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 25 ਲੱਖ ਦੀ ਠੱਗੀ ਕਰਨ ਵਾਲੇ ਪਤੀ ਪਤਨੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਅਹੂਜਾ)-ਕਾਂਗਰਸੀ ਆਗੂ ਦੇ ਪੋਤੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ 25 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਪਤੀ ਪਤਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਾਂਗਰਸੀ ਆਗੂ ...

ਪੂਰੀ ਖ਼ਬਰ »

ਕੱਚੇ ਮੁਲਾਜ਼ਮਾਂ ਵਲੋਂ ਸ਼ਹਿਰ ਵਿਚ ਰੋਸ ਮਾਰਚ
ਪੰਜਾਬ ਰੋਡਵੇਜ਼ /ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ 8ਵੇਂ ਦਿਨ ਵੀ ਜਾਰੀ

ਲੁਧਿਆਣਾ, 13 ਸਤੰਬਰ (ਸਲੇਮਪੁਰੀ)-ਅੱਜ ਪੰਜਾਬ ਰੋਡਵੇਜ਼/ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ 8ਵੇਂ ਦਿਨ ਵਿਚ ਸ਼ਾਮਿਲ ਹੋ ਗਈ ਹੈ | ਇਸ ਮੌਕੇ ਲੁਧਿਆਣਾ ਸਥਿਤ ਬੱਸ ਡਿਪੂ ਦੇ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਦੇ ਦੋ ਤਸਕਰਾਂ ਨੂੰ 10-10 ਸਾਲ ਕੈਦ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਦੋ ਤਸਕਰਾਂ ਨੂੰ ਦਸ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਜਾਣਕਾਰੀ ਅਨੁਸਾਰ ਥਾਣਾ ਹੈਬੋਵਾਲ ਦੀ ਪੁਲਿਸ ਨੇ ਦੀਪਕ ਕੁਮਾਰ ਅਤੇ ਉਸਦੇ ਸਾਥੀ ਸਤਿੰਦਰ ਸਿੰਘ ਨੂੰ ਗਿ੍ਫ਼ਤਾਰ ਕਰਕੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ /ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕੱਚੇ ਮੁਲਾਜ਼ਮਾਂ ਦੀ ਅਣਮਿੱਥੇ ਸਮੇਂ ਦੀ ਹੜਤਾਲ 8ਵੇਂ ਦਿਨ ਵੀ ਜਾਰੀ

ਲੁਧਿਆਣਾ, 13 ਸਤੰਬਰ (ਸਲੇਮਪੁਰੀ)-ਅੱਜ ਪੰਜਾਬ ਰੋਡਵੇਜ਼/ ਪਨਬੱਸ/ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵਲੋਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਸ਼ੁਰੂ ਕੀਤੀ ਹੜਤਾਲ 8ਵੇਂ ਦਿਨ ਵਿਚ ਸ਼ਾਮਿਲ ਹੋ ਗਈ ਹੈ | ਇਸ ਮੌਕੇ ਲੁਧਿਆਣਾ ਸਥਿਤ ਬੱਸ ਡਿਪੂ ਦੇ ...

ਪੂਰੀ ਖ਼ਬਰ »

ਭਾਰੀ ਮਾਤਰਾ ਵਿਚ ਨਾਜਾਇਜ਼ ਸ਼ਰਾਬ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਦੋ ਨੌਜਵਾਨਾ ਨੂੰ ਗਿ੍ਫ਼ਤਾਰ ਕਰਕੇ ਉਸਦੇ ਕਬਜ਼ੇ ਵਿਚੋਂ ਭਾਰੀ ਮਾਤਰਾ ਵਿਚ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਕਾਬੂ ...

ਪੂਰੀ ਖ਼ਬਰ »

ਵਿਆਹ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਲੁਧਿਆਣਾ 13 ਸਤੰਬਰ (ਕਵਿਤਾ ਖੁੱਲਰ)-ਸਿੱਖ ਸ਼ਹੀਦਾਂ ਦਾ ਯਾਦਗਾਰੀ ਅਸਥਾਨ ਗੁਰਦੁਆਰਾ ਸ਼ਹੀਦਾਂ ਫ਼ੇਰੂਮਾਨ ਢੋਲੇਵਾਲ ਚੌਂਕ ਵਿਖੇ ਹਫਤਾਵਾਰੀ ਗੁਰਮਤਿ ਸਮਾਗਮ ਧੰਨ-ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਤੇ ਮਾਤਾ ਸੁਲੱਖਣੀ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਕਰਵਾਇਆ ...

ਪੂਰੀ ਖ਼ਬਰ »

ਲੁਧਿਆਣਾ ਇੰਪਰੂਵਮੈਂਟ ਟਰੱਸਟ ਘੁਟਾਲੇ ਸਬੰਧੀ ਮੰਤਰੀ ਆਸ਼ੂ ਵਲੋਂ ਸਪੱਸ਼ਟੀਕਰਨ ਦੇਣਾ ਜ਼ਰੂਰੀ-ਹੌਬੀ

ਲੁਧਿਆਣਾ 13 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਜਨਰਲ ਸਕੱਤਰ ਤੇ ਹਲਕਾ ਇੰਚਾਰਜ ਲੁਧਿਆਣਾ ਪੱਛਮੀ ਜਸਪ੍ਰੀਤ ਸਿੰਘ ਹੌਬੀ ਨੇ ਇਕ ਵਿਸ਼ੇਸ਼ ਮੀਟਿੰਗ ਦੌਰਾਨ ਪਿਛਲੇ ਦਿਨੀਂ ਚੱਲ ਰਹੇ ਇੰਪਰੂਵਮੈਂਟ ਟਰੱਸਟ ਘੋਟਾਲੇ ਦੇ ਰੌਲੇ ਸਬੰਧੀ ...

ਪੂਰੀ ਖ਼ਬਰ »

ਸ਼ੱਕੀ ਹਾਲਾਤਾਂ ਵਿਚ ਨੌਜਵਾਨ ਵਲੋਂ ਖੁਦਕੁਸ਼ੀ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਥਾਣਾ ਦੁੱਗਰੀ ਦੇ ਘੇਰੇ ਅੰਦਰ ਪੈਂਦੇ ਇਲਾਕੇ 'ਚ ਇਕ ਨੌਜਵਾਨ ਤੋਂ ਸ਼ੱਕੀ ਹਾਲਾਤਾਂ ਵਿਚ ਖ਼ੁਦਕੁਸ਼ੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਸ਼ਨਾਖਤ ਮਨਿੰਦਰ ਸਿੰਘ ਵਜੋਂ ਕੀਤੀ ਗਈ, ...

ਪੂਰੀ ਖ਼ਬਰ »

ਦੱਖਣੀ ਹਲਕੇ ਦੀ ਇੰਡਸਟਰੀ ਨੇ ਪੰਜਾਬ ਦੀ ਹੀ ਨਹੀਂ ਦੇਸ਼ ਦੀ ਪਹਿਚਾਣ ਦੁਨੀਆ 'ਚ ਬਣਾਈ-ਬਾਵਾ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਵਿਧਾਨ ਸਭਾ ਹਲਕਾ ਦੱਖਣੀ ਦੇ ਕਾਂਗਰਸ ਪਾਰਟੀ ਦੇ ਵਰਕਰਾਂ ਦੀ ਮੀਟਿੰਗ ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਬਾਵਾ ਚੇਅਰਮੈਨ ਪੀ.ਐੱਸ.ਆਈ.ਡੀ.ਸੀ. ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਗੁਲਜਿੰਦਰ ਸਿੰਘ ਲੁਹਾਰਾ ...

ਪੂਰੀ ਖ਼ਬਰ »

ਡਾਬਾ ਰੋਡ ਬਿਜਲੀ ਫੀਡਰ ਅਧੀਨ ਆਉਂਦੇ ਇਲਾਕਿਆਂ ਵਿਚ ਬਿਜਲੀ ਸਪਲਾਈ ਦਾ ਮੰਦਾ ਹਾਲ- ਸੰਜੀਵ ਕਾਂਸਲ

ਡਾਬਾ/ਲੁਹਾਰਾ, 13 ਸਤੰਬਰ (ਕੁਲਵੰਤ ਸਿੰਘ ਸੱਪਲ)-ਸਮਾਲ ਸਕੇਲ ਇੰਡਸਟਰੀ ਐਸੋਸੀਏਸ਼ਨ ਲੁਧਿਆਣਾ ਦੇ ਬੋਰਡ ਮੈਂਬਰ ਸੰਜੀਵ ਕਾਂਸਲ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਾਵਰਕਾਮ ਡਾਬਾ ਰੋਡ ਫੀਡਰ ਅਧੀਨ ਆਉਂਦੇ ਇਲਾਕਿਆਂ ਵਿਚ ਬਿਜਲੀ ਸਪਲਾਈ ਦਾ ਅਤਿ-ਮੰਦਾ ਹਾਲ ਹੈ | ...

ਪੂਰੀ ਖ਼ਬਰ »

ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਵਿਅਕਤੀਆਂ ਖ਼ਿਲਾਫ਼ ਮਾਮਲੇ ਦਰਜ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਅਦਾਲਤ ਵਲੋਂ ਭਗੌੜੇ ਕਰਾਰ ਦਿੱਤੇ ਵਿਅਕਤੀਆਂ ਖ਼ਿਲਾਫ਼ ਅਪਰਾਧਿਕ ਮਾਮਲੇ ਦਰਜ ਕੀਤੇ ਹਨ | ਜਿਨ੍ਹਾਂ ਵਿਅਕਤੀਆਂ ਖ਼ਿਲਾਫ਼ ਇਹ ਮਾਮਲੇ ਦਰਜ ਕੀਤੇ ਗਏ ਹਨ ਉਨ੍ਹਾਂ ਵਿਚ ਗੁਰਸ਼ਰਨ ਸਿੰਘ ਵਾਸੀ ਫਿਲੌਰ, ਨਿਰਮਲ ...

ਪੂਰੀ ਖ਼ਬਰ »

ਦੀ ਬਾਜੜਾ ਬਹੁਸੰਮਤੀ ਸਹਿਕਾਰੀ ਖੇਤੀਬਾੜੀ ਸਭਾ ਦੇ ਯਾਦਵਿੰਦਰ ਸਿੰਘ ਵੜੈਚ ਸਰਬਸੰਮਤੀ ਨਾਲ ਪ੍ਰਧਾਨ ਬਣੇ

ਭਾਮੀਆਂ ਕਲਾਂ, 13 ਸਤੰਬਰ (ਜਤਿੰਦਰ ਭੰਬੀ)- ਦੀ ਬਾਜੜਾ ਬਹੁਸੰਮਤੀ ਸਹਿਕਾਰੀ ਖੇਤੀਬਾੜੀ ਸਭਾ ਲਿਮਟਿਡ ਦੀ ਪ੍ਰਬੰਧਕ ਕਮੇਟੀ ਦੀ ਚੋਣ ਸਰਬਸੰਮਤੀ ਨਾਲ ਹੋਈ, ਜਿਸ ਵਿੱਚ ਯਾਦਵਿੰਦਰ ਸਿੰਘ ਵੜੈਚ ਨੂੰ ਪ੍ਰਧਾਨ, ਸਤਿੰਦਰ ਸਿੰਘ, ਜੋਗਿੰਦਰ ਸਿੰਘ, ਲਖਵਿੰਦਰ ਸਿੰਘ, ਧਰਮਪਾਲ ...

ਪੂਰੀ ਖ਼ਬਰ »

ਵੱਖ-ਵੱਖ ਇਲਾਕਿਆਂ ਵਿਚੋਂ ਦੋ ਮੋਟਰਸਾਈਕਲ ਚੋਰੀ

ਲੁਧਿਆਣਾ, 13 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਦੋ ਮੋਟਰਸਾਈਕਲ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਥਾਣਾ ਸਲੇਮਟਾਬਰੀ ਦੇ ਇਲਾਕੇ ਜਲੰਧਰ ਬਾਈਪਾਸ ਨੇੜੇ ਚੋਰ ਰਾਣਾ ਗੋਇਲ ...

ਪੂਰੀ ਖ਼ਬਰ »

ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਕਰਵਾਈ ਜਾਂਦੀ ਸੀ. ਐੱਮ. ਈ. ਵਿਦਿਆਰਥੀਆਂ ਲਈ ਵਰਦਾਨ

ਬੀਜਾ, 13 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਅੰਤਰਰਾਸ਼ਟਰੀ ਪੱਧਰ 'ਤੇ ਮੈਡੀਕਲ ਸਿੱਖਿਆ ਖੇਤਰ ਵਿਚ ਚੰਗਾ ਰੁਤਬਾ ਹਾਸਿਲ ਕਰਨ ਵਾਲੀ ਸੂਬੇ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਖੇ ਬੱਚਿਆ ਨੂੰ ਸੀ. ਐੱਮ. ਈ. ਕਰਨ ਦਾ ਮੌਕਾ ਦਿੱਤਾ ਗਿਆ ¢ ...

ਪੂਰੀ ਖ਼ਬਰ »

ਝੂਠੇ ਪਰਚੇ ਦਰਜ ਕਰਵਾ ਕੇ ਸਿਮਰਜੀਤ ਬੈਂਸ ਪੀੜਤ ਔਰਤਾਂ ਨੂੰ ਡਰਾਉਣਾ ਚਾਹੁੰਦਾ-ਢਾਂਡਾ, ਗੋਸ਼ਾ

ਲੁਧਿਆਣਾ, 13 ਸਤੰਬਰ (ਕਵਿਤਾ ਖੁੱਲਰ)-ਸੀਨੀਅਰ ਵਕੀਲ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਹਰੀਸ਼ ਰਾਏ ਢਾਂਡਾ, ਗੁਰਦੀਪ ਸਿੰਘ ਗੋਸ਼ਾ ਨੇ ਕਿਹਾ ਕਿ ਜਬਰ ਜਨਾਹ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਹੁਣ ਪੀੜਤ ਔਰਤਾਂ, ਉਨ੍ਹਾਂ ਦੇ ਪਰਿਵਾਰ ਤੇ ...

ਪੂਰੀ ਖ਼ਬਰ »

ਪ੍ਰਾਪਰਟੀ ਕਾਰੋਬਾਰ ਨੂੰ ਪਈ ਐੱਨ. ਓ. ਸੀ. ਦੀ ਮਾਰ-ਗਾਬੜੀਆ

ਲੁਧਿਆਣਾ 13 ਸਤੰਬਰ (ਕਵਿਤਾ ਖੁੱਲਰ)-ਕੋਰੋਨਾ ਦੀ ਮਾਰ ਝੱਲ ਰਿਹਾ ਹਰ ਕਾਰੋਬਾਰੀ ਭਾਵੇਂ ਉਹ ਕਿਸੇ ਵੀ ਕਿੱਤੇ ਨਾਲ ਜੁੜਿਆ ਹੋਇਆ ਹੈ ਅੱਜ ਦੇ ਹਾਲਾਤ ਇਹ ਹਨ ਕਿ ਹਰ ਕਿਸੇ ਨੂੰ ਪਰਿਵਾਰ ਪਾਲਣਾ ਵੀ ਮੁਸ਼ਕਿਲ ਹੋਇਆ ਪਿਆ ਹੈ | ਇਹ ਪ੍ਰਗਟਾਵਾ ਕਰਦਿਆਂ ਸਾਬਕਾ ਮੰਤਰੀ ...

ਪੂਰੀ ਖ਼ਬਰ »

ਸਰਕਾਰੀ ਬਹੁਤਕਨੀਕੀ ਕਾਲਜ ਵਿਖੇ ਰੁਜ਼ਗਾਰ ਮੇਲਾ ਭਲਕੇ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਸਰਕਾਰੀ ਬਹੁਤਕਨੀਕੀ ਕਾਲਜ ਲੜਕੀਆਂ ਰਿਸ਼ੀ ਨਗਰ ਲੁਧਿਆਣਾ ਵਿਖੇ ਘਰ-ਘਰ ਰੁਜ਼ਗਾਰ ਯੋਜਨਾ ਤਹਿਤ 15 ਸਤੰਬਰ 2021 ਨੂੰ ਰੁਜ਼ਗਾਰ ਮੇਲਾ ਲਗਾਇਆ ਜਾ ਰਿਹਾ ਹੈ, ਜਿਸ ਵਿਚ ਕਈ ਨਾਮਵਰ ਕੰਪਨੀਆਂ ਬੇਰੁਜ਼ਾਗਾਂ ਨੂੰ ਨੌਕਰੀ ਦੇਣ ਲਈ ਪੁੱਜ ...

ਪੂਰੀ ਖ਼ਬਰ »

ਸਾਰਾਗੜ੍ਹੀ ਦੀ ਇਤਿਹਾਸਕ ਲੜਾਈ ਦੀ ਯਾਦਗਾਰ 'ਚ ਧਾਰਮਿਕ ਸਮਾਗਮ

ਲੁਧਿਆਣਾ, 13 ਸਤੰਬਰ (ਕਵਿਤਾ ਖੁੱਲਰ)-ਆਲ ਸਾਬਕਾ ਸੈਨਿਕ ਗਰੁੱਪ ਲੁਧਿਆਣਾ ਪੰਜਾਬ ਵਲੋਂ ਕੈਪਟਨ ਕੁਲਵੰਤ ਸਿੰਘ ਅਤੇ ਕੈਪਟਨ ਮਲਕੀਤ ਸਿੰਘ ਦੀ ਅਗਵਾਈ ਹੇਠ ਗੁਰਦੁਆਰਾ ਸਿੰਘ ਸਭਾ ਮਾਡਲ ਗ੍ਰਾਮ ਵਿਖੇ ਸਾਰਾਗੜ੍ਹੀ ਲੜਾਈ ਦੀ ਯਾਦਗਾਰ ਮਨਾਉਣ ਲਈ ਧਾਰਮਿਕ ਸਮਾਗਮ ...

ਪੂਰੀ ਖ਼ਬਰ »

ਐਸੋਸੀਏਸ਼ਨ ਆਫ਼ ਅਨ ਏਡਿਡ ਕਾਲਜ ਟੀਚਰਜ਼ ਦੇ ਵਫ਼ਦ ਵਲੋਂ ਮੰਤਰੀ ਬਾਜਵਾ ਨਾਲ ਮੁਲਾਕਾਤ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਐਸੋਸੀਏਸ਼ਨ ਆਫ਼ ਅਨ ਏਡਿਡ ਕਾਲਜ ਟੀਚਰਜ਼ ਪੰਜਾਬ ਐਂਡ ਚੰਡੀਗੜ੍ਹ ਦੇ ਇਕ 18 ਮੈਂਬਰੀ ਵਫ਼ਦ ਵਲੋਂ ਉੱਚੇਰੀ ਸਿੱਖਿਆ ਮੰਤਰੀ ਤਿ੍ਪਤ ਰਾਜਿੰਦਰ ਸਿੰਘ ਬਾਜਵਾ ਦੇ ਨਾਲ ਮਿਲਿਆ, ਜਿਸ ਦੌਰਾਨ ਜਥੇਬੰਦੀ ਵਲੋਂ ਮੰਤਰੀ ਬਾਜਵਾ ਨਾਲ ...

ਪੂਰੀ ਖ਼ਬਰ »

ਨੋਵਾ ਸਾਈਕਲ ਦੇ ਚੇਅਰਮੈਨ ਹਰਮੋਹਿੰਦਰ ਸਿੰਘ ਪਾਹਵਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਲੁਧਿਆਣਾ, 13 ਸਤੰਬਰ (ਪੁਨੀਤ ਬਾਵਾ)-ਨੋਵਾ ਸਾਈਕਲ ਦੇ ਚੇਅਰਮੈਨ ਹਰਮੋਹਿੰਦਰ ਸਿੰਘ ਪਾਹਵਾ ਦਾ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਰਕੇ ਦਿਹਾਂਤ ਹੋ ਗਿਆ ਸੀ, ਜਿੰਨ੍ਹਾਂ ਦਾ ਅੱਜ ਸੈਕੜੇ ਸੇਜਲ ਅੱਖਾਂ ਨਾਲ ਮਾਡਲ ਟਾਊਨ ਐਕਸਟੈਂਨਸ਼ਨ ਦੇ ਸ਼ਮਸ਼ਾਨਘਾਟ ਵਿਖੇ ਅੰਤਿਮ ...

ਪੂਰੀ ਖ਼ਬਰ »

ਵਿਕਾਸ ਕਾਰਜਾਂ ਦੇ ਆਧਾਰ 'ਤੇ 2022 'ਚ ਮੁੜ ਕਾਂਗਰਸ ਸਰਕਾਰ ਬਣਨਾ ਤੈਅ-ਵਿਧਾਇਕ ਵੈਦ

ਹੰਬੜਾਂ, 13 ਸਤੰਬਰ (ਮੇਜਰ ਹੰਬੜਾਂ)-ਪੰਚਾਇਤ ਯੂਨੀਅਨ ਬਲਾਕ-1 ਦੇ ਨਵ-ਨਿਯੁਕਤ ਚੇਅਰਮੈਨ ਸਰਪੰਚ ਬਲਜਿੰਦਰ ਸਿੰਘ ਮਲਕਪੁਰ ਦੇ ਘਰ ਮਲਕਪੁਰ ਬੇਟ ਵਿਖੇ ਬਲਾਕ ਪੰਚਾਇਤ ਯੂਨੀਅਨ ਦੇ ਪ੍ਰਧਾਨ ਕਾਮਰੇਡ ਗੁਰਮੇਜ ਸਿੰਘ ਪ੍ਰਤਾਪ ਸਿੰਘ ਵਾਲਾ ਅਤੇ ਕਾਂਗਰਸ ਦੇ ਬਲਾਕ ਪ੍ਰਧਾਨ ...

ਪੂਰੀ ਖ਼ਬਰ »

ਬਜਾਜ ਕਾਲਜ ਚੌਂਕੀਮਾਨ (ਲੁਧਿਆਣਾ) ਦੇ ਵਿਦਿਆਰਥੀਆਂ ਨੇ ਯੂੁਨੀਵਰਸਿਟੀ ਵਿਚੋਂ ਪੁਜੀਸ਼ਨਾਂ ਹਾਸਲ

ਚੌਂਕੀਮਾਨ, 13 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪੰਜਾਬ ਯੂੁਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨੇ ਬੀ.ਐੱਸ.ਸੀ. ਫੈਸ਼ਨ ਡਿਜ਼ਾਈਨਿੰਗ (ਛੇਵੇਂ ਸਮੈਸਟਰ) ਦੇ ਨਤੀਜਿਆਂ ਵਿਚ ਬਜਾਜ ਕਾਲਜ ਚੌਂਕੀਮਾਨ (ਲੁਧਿਆਣਾ) ਦੇ ਵਿਦਿਆਰਥੀਆਂ ਨੇ ਮੱਲ੍ਹਾਂ ਮਾਰੀਆਂ | ਇਸ ਮੌਕੇ ਕਾਲਜ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX