ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਰੂਪਨਗਰ

ਪੰਜਾਬ ਰੋਡਵੇਜ਼ ਪਨਬੱਸ ਤੇ ਪੀ. ਆਰ. ਟੀ. ਸੀ. ਦੀ ਹੜਤਾਲ ਜਾਰੀ

ਰੂਪਨਗਰ, 13 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਪੰਜਾਬ ਰੋਡਵੇਜ਼ ਪਨਬੱਸ/ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਣਮਿਥੇ ਸਮੇਂ ਦੀ ਹੜਤਾਲ ਅੱਠਵੇਂ ਦਿਨ ਵਿਚ ਦਾਖਲ ਹੋ ਗਈ ਹੈ | ਪਨਬਸ ਦੇ ਸਮੂਹ ਵਰਕਰਾਂ ਨੇ ਸੈਂਟਰਬਾਡੀ ਦੇ ਸੱਦੇ 'ਤੇ ਅੱਜ ਰੂਪਨਗਰ ਸ਼ਹਿਰ 'ਚ ਮੋਟਰਸਾਈਕਲਾਂ 'ਤੇ ਰੋਸ ਮਾਰਚ ਕੱਢਿਆ ਅਤੇ ਲੋਕਾਂ ਨੂੰ ਸਰਕਾਰ ਦੀਆਂ ਮਾਰੂ ਨੀਤੀਆਂ ਤੋਂ ਜਾਣੂ ਕਰਵਾਇਆ | ਇਸ ਮੌਕੇ ਯੂਥ ਪੰਜਾਬ ਯੂਥ ਕਾਂਗਰਸ ਪ੍ਰਧਾਨ ਬਰਿੰਦਰ ਢਿੱਲੋਂ ਵਲੋਂ ਮੰਗ-ਪੱਤਰ ਲਿਆ ਗਿਆ ਅਤੇ ਹੜਤਾਲੀ ਕਰਮਚਾਰੀਆਂ ਦੀਆਂ ਮੰਗਾਂ ਨੂੰ ਜਾਇਜ਼ ਦੱਸਦੇ ਹੋਏ ਮੁੱਖ ਮੰਤਰੀ ਸਾਹਬ ਨਾਲ ਅੱਜ ਹੀ ਗੱਲ ਕਰ ਕੱਲ੍ਹ ਜਥੇਬੰਦੀ ਨਾਲ ਸਰਕਾਰ ਦੀ ਹੋਣ ਵਾਲੀ ਮੀਟਿੰਗ ਵਿਚ ਮੰਗਾਂ ਪੂਰੀਆਂ ਕਰਵਾਉਣ ਦਾ ਭਰੋਸਾ ਦਿੱਤਾ | ਧਰਨੇ ਨੂੰ ਸੰਬੋਧਨ ਕਰਦੇ ਹੋਏ ਡੀਪੂ ਪ੍ਰਧਾਨ ਕੁਲਵੰਤ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਲੰਮੇ ਸਮੇਂ ਤੋਂ ਕੱਚੇ ਮੁਲਾਜ਼ਮਾਂ ਦੀਆਂ ਮੰਗਾਂ ਦਾ ਹੱਲ ਨਹੀਂ ਕੱਢਿਆ ਜਾ ਰਿਹਾ ਜਿਸ ਕਰਕੇ ਟਰਾਂਸਪੋਰਟ ਕਾਮੇ ਅਣਮਿਥੇ ਸਮੇਂ ਦੀ ਹੜਤਾਲ 'ਤੇ ਬੈਠੇ ਹਨ | ਇਸ ਮੌਕੇ ਮੀਤ ਪ੍ਰਧਾਨ ਕੁਲਵਿੰਦਰ ਸਿੰਘ, ਵਰਕਸ਼ਾਪ ਪ੍ਰਧਾਨ ਸਤਵਿੰਦਰ ਸਿੰਘ, ਕੈਸ਼ੀਅਰ ਸੁਖਵਿੰਦਰ ਸਿੰਘ ਰਾਜੇਮਾਜਰਾ, ਸੈਕਟਰੀ ਜਤਿੰਦਰ ਸਿੰਘ, ਸੀਨੀਅਰ ਮੀਤ ਪ੍ਰਧਾਨ ਗੁਰਪ੍ਰੀਤ ਸਿੰਘ, ਡਿਪੂ ਦੇ ਵਰਕਸ਼ਾਪ ਸੈਕਟਰੀ ਗਗਨ ਕੁਮਾਰ, ਵਰਕਸ਼ਾਪ ਮੀਤ ਪ੍ਰਧਾਨ ਬਹਾਦਰ ਸਿੰਘ, ਸਹਾ ਕੈਸ਼ੀਅਰ ਮਨਦੀਪ ਸਿੰਘ, ਜਗਦੀਪ ਸਿੰਘ, ਅਵਤਾਰ ਸਿੰਘ ਤਾਰੀ, ਜੱਸੀ ਹਵੇਲੀ, ਚਰਨਦਾਸ, ਸੁਖਜੀਤ ਸਿੰਘ, ਰੁਪਿੰਦਰ ਸਿੰਘ, ਜਸਵਿੰਦਰ ਸਿੰਘ, ਨਾਹਰ ਸਿੰਘ, ਬੂਟਾ ਸਿੰਘ ਤੇ ਸਮੂਹ ਕਰਮਚਾਰੀ ਮੌਜੂਦ ਰਹੇ |
ਨੰਗਲ, (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਰੋਡਵੇਜ਼ ਪਨਬੱਸ ਤੇ ਪੀ. ਆਰ. ਟੀ. ਸੀ. ਦੀ ਹੜਤਾਲ ਅੱਠਵੇਂ ਦਿਨ 'ਚ ਅੱਜ ਦਾਖ਼ਲ ਹੋ ਗਈ | ਇਸ ਮੌਕੇ ਆਪਣੀਆਂ ਮੰਗਾਂ ਨੂੰ ਲੈ ਕੇ ਨੰਗਲ ਸ਼ਹਿਰ ਵਿਚ ਜਥੇਬੰਦੀ ਵਲੋਂ ਰੋਸ ਮਾਰਚ ਕੀਤਾ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਮੈਨੇਜਮੈਂਟ ਵਲੋਂ ਵਰਕਰਾਂ ਨੂੰ ਕੱਢੇ ਗਏ ਨੋਟਿਸਾਂ ਦੀਆਂ ਕਾਪੀਆਂ ਵੀ ਸਾੜੀਆਂ ਗਈਆਂ | ਇਸ ਮੌਕੇ ਸਾਂਝੇ ਤੌਰ 'ਤੇ ਡੀਪੂ ਪ੍ਰਧਾਨ ਸੁਨੀਲ ਕੁਮਾਰ ਤੇ ਖ਼ਜ਼ਾਨਚੀ ਰਾਮ ਦਿਆਲ ਨੇ ਕਿਹਾ ਕਿ ਸਰਕਾਰ ਵਲੋਂ ਕਈ ਵਾਰ ਮੀਟਿੰਗਾਂ ਕੀਤੀਆਂ ਜਾ ਚੁੱਕੀਆਂ ਹਨ ਪਰ ਅੱਜ ਤੱਕ ਕੋਈ ਵੀ ਗੱਲ ਨਹੀਂ ਕੀਤਾ ਗਿਆ | ਜਥੇਬੰਦੀ ਵਲੋਂ ਸਿਸਵਾਂ ਫਾਰਮ ਹਾਊਸ ਦਾ ਘਿਰਾਓ ਕੀਤਾ ਗਿਆ ਜਿਸ ਕਾਰਨ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਨਾਲ 14 ਸਤੰਬਰ ਦੀ ਮੀਟਿੰਗ ਦਿੱਤੀ ਗਈ | ਯੂਨੀਅਨ ਆਗੂਆਂ ਮੀਤ ਪ੍ਰਧਾਨ ਲਖਵੀਰ ਸਿੰਘ ਅਤੇ ਅਮਰਜੀਤ ਬੈਂਸ ਨੇ ਕਿਹਾ ਕਿ ਜੇਕਰ ਕੱਲ੍ਹ ਦੀ ਮੀਟਿੰਗ 'ਚ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਜਥੇਬੰਦੀ ਵਲੋਂ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ ਤੇ ਪੰਜਾਬ ਦੇ ਸਾਰੇ ਮੇਨ ਹਾਈਵੇ ਜਾਮ ਕੀਤੇ ਜਾਣਗੇ | ਇਸ ਮੌਕੇ ਫ਼ਤਿਹ ਸਿੰਘ, ਬਰਿੰਦਰ ਸਿੰਘ, ਜਸਪਾਲ ਸਿੰਘ, ਮਹਿੰਦਰ ਸਿੰਘ, ਵਿਨੇ ਕੁਮਾਰ, ਗੁਰਪਾਲ ਸਿੰਘ, ਪਲਵਿੰਦਰ ਸਿੰਘ, ਸਰਪ੍ਰਸਤ ਮਨੋਹਰ ਲਾਲ ਤੇ ਹੋਰ ਸਾਥੀ ਹਾਜ਼ਰ ਸਨ |

ਸ਼ਿਕਾਇਤਾਂ ਮਿਲਣ ਤੋਂ ਬਾਅਦ ਸਥਿਤੀ ਦਾ ਜਾਇਜ਼ਾ ਲੈਣ ਲਈ ਕਾਨੂੰਗੋ ਸਰਕਲ ਘਨੌਲੀ ਪਹੁੰਚੇ ਵਿਧਾਇਕ ਸੰਦੋਆ

ਘਨੌਲੀ, 13 ਸਤੰਬਰ (ਜਸਵੀਰ ਸਿੰਘ ਸੈਣੀ)-ਕਾਨੂੰਨਗੋ ਸਰਕਲ ਘਨੌਲੀ ਵਿਖੇ ਪਟਵਾਰੀਆਂ ਦੀ ਘਾਟ ਕਾਰਨ ਲੋਕਾਂ ਨੂੰ ਆਮਦਨ ਤੇ ਹੋਰ ਵੱਖ-ਵੱਖ ਤਰ੍ਹਾਂ ਦੇ ਸਰਟੀਫਿਕੇਟ ਬਣਾਉਣ ਤੇ ਹੋਰ ਕੰਮਕਾਰਾਂ ਲਈ ਖੱਜਲ ਖ਼ੁਆਰ ਹੋਣਾ ਪੈ ਰਿਹਾ ਹੈ | ਜਾਣਕਾਰੀ ਅਨੁਸਾਰ ਕਾਨੂੰਗੋ ਸਰਕਲ ...

ਪੂਰੀ ਖ਼ਬਰ »

ਡੀ. ਸੀ. ਵਲੋਂ ਤੇਜਿੰਦਰ ਬਾਂਸਲ ਦਾ ਸਨਮਾਨ

ਰੂਪਨਗਰ, 13 ਸਤੰਬਰ (ਸਤਨਾਮ ਸਿੰਘ ਸੱਤੀ)-ਜ਼ਿਲ੍ਹੇ ਦੇ ਤਜਿੰਦਰ ਕੁਮਾਰ ਬਾਂਸਲ ਨੂੰ ਆਪਣਾ ਕਾਰੋਬਾਰ ਸਥਾਪਤ ਕਰਨ ਲਈ 'ਇਨ ਪਿ੍ੰਸੀਪਲ ਅਪਰੂਵਲ' ਸਰਟੀਫਿਕੇਟ ਦਿੱਤਾ ਗਿਆ ਤੇ ਪੰਜਾਬ ਸਰਕਾਰ ਦੇ ਸਿੰਗਲ ਵਿੰਡੋ ਸਿਸਟਮ ਅਧੀਨ ਕਾਰੋਬਾਰ ਕਰਨ ਨੂੰ ਸੁਖਾਲਾ ਬਣਾਉਣ ਤਹਿਤ ...

ਪੂਰੀ ਖ਼ਬਰ »

ਮੁੱਖ ਮਾਰਗ ਤੋਂ ਬੁਲਟ ਮੋਟਰਸਾਈਕਲ ਚੋਰੀ

ਕਾਹਨਪੁਰ ਖੂਹੀ, 13 ਸਤੰਬਰ (ਗੁਰਬੀਰ ਸਿੰਘ ਵਾਲੀਆ)-ਖੇਤਰ ਦੇ ਪਿੰਡ ਝੱਜ ਚੌਕ ਵਿਖੇ ਖੇਤਾਂ 'ਚ ਫ਼ਸਲ ਦੇਖਣ ਆਏ ਇਕ ਵਿਅਕਤੀ ਦਾ ਮੁੱਖ ਮਾਰਗ ਤੋਂ ਬੁਲਟ ਮੋਟਰਸਾਈਕਲ ਚੋਰੀ ਕਰ ਲਿਆ ਗਿਆ | ਚੌਕੀ ਕਲਵਾਂ ਦੀ ਪੁਲਿਸ ਨੂੰ ਲਿਖਾਈ ਸ਼ਿਕਾਇਤ 'ਚ ਲਖਵਿੰਦਰ ਸਿੰਘ ਪੁੱਤਰ ਭਜਨ ...

ਪੂਰੀ ਖ਼ਬਰ »

ਚੋਰੀ ਹੋਣ ਦੇ ਦੂਜੇ ਦਿਨ ਹੀ ਮੋਟਰਸਾਈਕਲ ਬਰਾਮਦ-ਇਕ ਗਿ੍ਫ਼ਤਾਰ

ਭਰਤਗੜ੍ਹ, 13 ਸਤੰਬਰ (ਜਸਬੀਰ ਸਿੰਘ ਬਾਵਾ)-ਭਰਤਗੜ੍ਹ ਦੇ ਬਾਸ਼ਲ ਮਹੱਲੇ 'ਚ ਕਰਿਆਨਾ ਸਟੋਰ ਨੇੜਿਓਾ 11 ਸਤੰਬਰ ਨੂੰ ਸ਼ਾਮੀਂ ਚੋਰੀ ਹੋਏ ਮੋਟਰਸਾਈਕਲ ਨੂੰ ਸਥਾਨਕ ਪੁਲਿਸ ਨੇ 12 ਸਤੰਬਰ ਨੂੰ ਸ਼ਾਮੀਂ ਬਰਾਮਦ ਕਰ ਕੇ ਨਾਲ ਹੀ ਸਬੰਧਤ ਵਿਅਕਤੀ ਨੂੰ ਗਿ੍ਫ਼ਤਾਰ ਕਰ ਲਿਆ ਹੈ | ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ ਦੇ ਸਰਕਾਰੀ ਸਕੂਲਾਂ 'ਚ ਸਤੰਬਰ ਪ੍ਰੀਖਿਆ ਕੋਵਿਡ ਨਿਯਮਾਂ ਤਹਿਤ ਆਰੰਭ

ਰੂਪਨਗਰ, 13 ਸਤੰਬਰ (ਸਤਨਾਮ ਸਿੰਘ ਸੱਤੀ)-ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਕੋਵਿਡ ਨਿਯਮਾਂ ਤਹਿਤ ਆਰੰਭ ਕੀਤੀ ਗਈ | ਵਿਭਾਗੀ ਹਦਾਇਤਾਂ ਅਨੁਸਾਰ ਇਹ ਪ੍ਰੀਖਿਆ ਆਫਲਾਈਨ ਤਰੀਕੇ ਨਾਲ ਸਕੂਲਾਂ 'ਚ ਹੋ ਰਹੀਆਂ ਹਨ | ਇਸ ਮੌਕੇ ਰਾਜ ਕੁਮਾਰ ਖੋਸਲਾ ...

ਪੂਰੀ ਖ਼ਬਰ »

ਉਪਵੈਦ ਯੂਨੀਅਨ ਵਲੋਂ ਅਧੀਨ ਸੇਵਾਵਾਂ ਚੋਣ ਬੋਰਡ ਅੱਗੇ ਧਰਨਾ 21 ਤੋਂ

ਨੂਰਪੁਰ ਬੇਦੀ, 13 ਸਤੰਬਰ (ਢੀਂਡਸਾ)-ਆਯੁਰਵੈਦਿਕ ਡੀ-ਫਾਰਮੇਸੀ ਉਪਵੈਦ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਰੂਪਨਗਰ ਦੇ ਆਗੂ ਸੁਖਵਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਧੀਨ ਸੇਵਾਵਾਂ ਚੋਣ ਬੋਰਡ ਦੇ ਚੇਅਰਮੈਨ ਰਮਨ ਬਹਿਲ ਦੇ ਅਗਵਾਈ ਹੇਠ ਆਯੁਰਵੈਦਿਕ ...

ਪੂਰੀ ਖ਼ਬਰ »

ਐਕਟਿਵਾ ਸਵਾਰ ਚਰਸ ਸਮੇਤ ਕਾਬੂ

ਘਨੌਲੀ, 13 ਸਤੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਪੁਲਿਸ ਵਲੋਂ ਚਰਸ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਘਨੌਲੀ ਚੌਕੀ ਦੇ ਇੰਚਾਰਜ ਏ. ਐਸ. ਆਈ. ਕੇਵਲ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਘਨੌਲੀ ਬੱਸ ਸਟੈਂਡ ਨੇੜੇ ਸ਼ਿਵ ਮੰਦਰ ਦੇ ਆਪ-ਪਾਸ ...

ਪੂਰੀ ਖ਼ਬਰ »

ਥੀਮ ਪਾਰਕ ਦਾ ਨਿਰਮਾਣ ਅੰਤਿਮ ਛੋਹਾਂ 'ਤੇ

ਸ੍ਰੀ ਚਮਕੌਰ ਸਾਹਿਬ, 13 ਸਤੰਬਰ (ਜਗਮੋਹਣ ਸਿੰਘ ਨਾਰੰਗ)-ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਥਾਨਕ ਨਿਰਮਾਣ ਅਧੀਨ ਥੀਮ ਪਾਰਕ ਦਾਸਤਾਨ ਏ ਸ਼ਹਾਦਤ ਦਾ ਜਾਇਜ਼ਾ ਲੈਣ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਥੀਮ ਪਾਰਕ ਦਾ ਨਿਰਮਾਣ ਹੁਣ ਅੰਤਿਮ ...

ਪੂਰੀ ਖ਼ਬਰ »

ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ

ਸੁਖਸਾਲ, 13 ਸਤੰਬਰ (ਧਰਮ ਪਾਲ)-ਨੇੜਲੇ ਪਿੰਡ ਸੰਗਤਪੁਰ ਵਿਖੇ ਚੋਰਾਂ ਵਲੋਂ ਇਕ ਘਰ 'ਚੋਂ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਪਿੰਡ ਸੰਗਤਪੁਰ ਦੇ ਵਿਜੇ ਕੁਮਾਰ ਪੁੱਤਰ ਸ੍ਰੀ ਨਾਨਕ ਚੰਦ ਕਿਸੇ ਕੰਮ ਲਈ ਕਈ ਦਿਨਾਂ ਤੋਂ ਪਰਿਵਾਰ ...

ਪੂਰੀ ਖ਼ਬਰ »

ਬੀ. ਬੀ. ਐਮ. ਬੀ. ਮਜ਼ਦੂਰ ਭਲਾਈ ਸੰਗਠਨ ਤੇ ਡੇਲੀਵੇਜ਼ ਯੂਨੀਅਨ ਦੀ ਚੀਫ਼ ਇੰਜੀਨੀਅਰ ਭਾਖੜਾ ਡੈਮ ਨਾਲ ਮੀਟਿੰਗ

ਨੰਗਲ, 13 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਬੀ. ਬੀ. ਐਮ. ਬੀ. ਮਜ਼ਦੂਰ ਭਲਾਈ ਸੰਗਠਨ ਤੇ ਬੀ. ਬੀ. ਐਮ. ਬੀ. ਡੇਲੀਵੇਜ ਯੂਨੀਅਨ ਦੇ ਆਗੂਆਂ ਦੀ ਇਕ ਵਿਸ਼ੇਸ਼ ਮੀਟਿੰਗ ਚੀਫ਼ ਇੰਜੀਨੀਅਰ ਕਮਲਜੀਤ ਸਿੰਘ ਤੇ ਡਿਪਟੀ ਚੀਫ਼ ਇੰਜੀਨੀਅਰ ਹੁਸਨ ਲਾਲ ਕੰਬੋਜ ਨਾਲ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਘਨੌਲੀ ਦਾ ਛਿੰਝ ਮੇਲਾ ਰੱਦ

ਘਨੌਲੀ, 13 ਸਤੰਬਰ (ਜਸਵੀਰ ਸਿੰਘ ਸੈਣੀ)-ਗ੍ਰਾਮ ਪੰਚਾਇਤ ਤੇ ਪਹਿਲਵਾਨ ਦੰਗਲ ਕਮੇਟੀ ਘਨੌਲੀ ਦੇ ਅਹੁਦੇਦਾਰਾਂ ਵਲੋਂ ਪੰਚਾਇਤ ਘਰ ਘਨੌਲੀ ਵਿਖੇ ਮੀਟਿੰਗ ਕੀਤੀ ਗਈ | ਜਿਸ ਦੌਰਾਨ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਘਨੌਲੀ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਠੇਕੇਦਾਰ ਕਾਮਿਆਂ ਵਲੋਂ ਮੀਟਿੰਗ

ਘਨੌਲੀ, 13 ਸਤੰਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਦੇ ਮੇਨ ਗੇਟ 'ਤੇ ਠੇਕੇ ਦੇ ਕਾਮਿਆਂ ਵਲੋਂ ਆਪਣੀ ਮੰਗਾਂ ਸਬੰਧੀ ਅਹਿਮ ਮੀਟਿੰਗ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਪ੍ਰਧਾਨ ਪ੍ਰਗਟ ਸਿੰਘ ਨੇ ਕਿਹਾ ਕਿ ਲਗਪਗ 25-30 ...

ਪੂਰੀ ਖ਼ਬਰ »

ਸੀ. ਐਚ. ਸੀ. ਨੂਰਪੁਰ ਬੇਦੀ ਅਧੀਨ ਆਉਂਦੇ ਸਾਰੇ ਸਤਸੰਗ ਘਰਾਂ 'ਚ ਟੀਕਾਕਰਨ ਜਾਰੀ

ਨੂਰਪੁਰ ਬੇਦੀ, 13 ਸਤੰਬਰ (ਹਰਦੀਪ ਸਿੰਘ ਢੀਂਡਸਾ)-ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ, ਸੀ. ਐਚ. ਸੀ. ਨੂਰਪੁਰ ਬੇਦੀ ਦੀ ਅਗਵਾਈ ਹੇਠ ਸਤਸੰਗ ਭਵਨ ਨੂਰਪੁਰ ਬੇਦੀ 'ਚ ਲਗਾਤਾਰ ਵਿਸ਼ੇਸ਼ ਟੀਕਾਕਰਨ ਲਗਾਤਾਰ ਜਾਰੀ ਹੈ | ਇਸ ਮੌਕੇ ਸੀ. ਐਚ. ਓ. ਸੰਦੀਪ ਕੌਰ ਨੇ ਦੱਸਿਆ ਕਿ ...

ਪੂਰੀ ਖ਼ਬਰ »

ਲੋਕ ਅਦਾਲਤ 'ਚ ਜੱਜ ਸ਼ਵੇਤਾ ਠਾਕੁਰ ਵਲੋਂ 50 ਕੇਸਾਂ ਦਾ ਨਿਪਟਾਰਾ

ਨੰਗਲ, 13 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਨੰਗਲ 'ਚ ਲੱਗੀ ਲੋਕ ਅਦਾਲਤ ਦੀ ਜੱਜ ਮੈਡਮ ਸ਼ਵੇਤਾ ਠਾਕੁਰ ਨੇ ਮੌਕੇ 'ਤੇ 50 ਕੇਸਾਂ ਦਾ ਨਿਪਟਾਰਾ ਕੀਤਾ | ਯੂਕੋ ਬੈਂਕ ਦੇ ਬਹੁਤ ਹੀ ਉਲਝੇ ਹੋਏ ਚੈੱਕ ਕੇਸਾਂ ਸਮੇਤ ਸਾਰੇ ਪੰਜਾਹ ਮਾਮਲਿਆਂ 'ਚ ਆਪਸੀ ਸਮਝੌਤਾ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਸੇਫ਼ ਸਕੂਲ ਵਾਹਨ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ-ਕੇਸ਼ਵ ਗੋਇਲ

ਸ੍ਰੀ ਅਨੰਦਪੁਰ ਸਾਹਿਬ, 13 ਸਤੰਬਰ (ਕਰਨੈਲ ਸਿੰਘ)-ਪੰਜਾਬ ਸਰਕਾਰ ਵਲੋਂ ਮੋਟਰ ਵਹੀਕਲ ਐਕਟ ਦੇ ਨਿਯਮਾਂ ਤਹਿਤ ਵਾਹਨਾਂ ਲਈ ਨਿਯਮ ਨਿਰਧਾਰਤ ਕੀਤੇ ਹੋਏ ਹਨ | ਸਕੂਲ ਵਾਹਨਾਂ ਨੂੰ ਵਧੇਰੇ ਸੁਰੱਖਿਅਤ ਰੱਖਣ ਲਈ ਸੇਫ਼ ਸਕੂਲ ਵਾਹਨ ਨਿਯਮ ਲਾਗੂ ਹਨ ਜਿਨ੍ਹਾਂ ਦੀ ਪਾਲਣਾ ਨੂੰ ...

ਪੂਰੀ ਖ਼ਬਰ »

ਢਾਹੇ ਪੰਚਾਇਤ ਨੇ ਰਾਊਾਡ ਗਲਾਸ ਫਾਊਾਡੇਸ਼ਨ ਦੇ ਸਹਿਯੋਗ ਨਾਲ ਡਸਟਬੀਨ ਵੰਡੇ

ਢੇਰ, 13 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਢਾਹੇ ਦੀ ਪੰਚਾਇਤ ਵਲੋਂ ਜਿਥੇ ਰਾਊਾਡ ਗਲਾਸ ਫਾਊਾਡੇਸ਼ਨ ਦੇ ਸਹਿਯੋਗ ਨਾਲ ਪਿੰਡ 'ਚ ਪਹਿਲ ਕਰਦੇ ਹੋਏ ਸੋਲਰ ਵੇਸਟ ਮੈਨੇਜਮੈਂਟ ਪਲਾਂਟ ਲਗਾਇਆ ਗਿਆ ਉਥੇ ਹੀ ਪਿੰਡ ਦੇ ਸਰਪੰਚ ਮਹਿੰਦਰਪਾਲ ਸਿੰਘ ਢਾਹੇ ਵਲੋਂ ਪਿੰਡ ਦੇ ਹਰ ...

ਪੂਰੀ ਖ਼ਬਰ »

ਆਈ. ਈ. ਟੀ. ਭੱਦਲ ਵਿਖੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ

ਪੁਰਖਾਲੀ, 13 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਪੰਜਾਬ ਸਰਕਾਰ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਜਾ ਰਹੀ ਮੁਹਿੰਮ 'ਤੰਦਰੁਸਤ ਪੰਜਾਬ-ਨਸ਼ਾ ਮੁਕਤ ਪੰਜਾਬ' ਤਹਿਤ ਵਿੱਦਿਅਕ ਅਦਾਰਿਆਂ 'ਚ ਨਸ਼ਾ ਮੁਕਤ ਜਾਗਰੂਕਤਾ ਬੱਡੀ ਗਰੁੱਪ ਬਣਾਏ ਗਏ ਹਨ | ਇਨ੍ਹਾਂ ਬੱਡੀ ਗਰੁੱਪਾਂ ...

ਪੂਰੀ ਖ਼ਬਰ »

ਕੁਲਦੀਪ ਸਿੰਘ ਦਿਓਲ ਕਾਂਗਰਸ ਪਾਰਟੀ ਦੇ ਵਾਈਸ ਪ੍ਰਧਾਨ ਨਿਯੁਕਤ

ਢੇਰ, 13 ਸਤੰਬਰ (ਸ਼ਿਵ ਕੁਮਾਰ ਕਾਲੀਆ)-ਨਜ਼ਦੀਕੀ ਪਿੰਡ ਮਜਾਰੀ ਦੇ ਵਾਸੀ ਸੀਨੀਅਰ ਕਾਂਗਰਸੀ ਆਗੂ ਕੁਲਦੀਪ ਸਿੰਘ ਦਿਉਲ ਨੂੰ ਕਾਂਗਰਸ ਹਾਈ ਕਮਾਂਡ ਵਲੋਂ ਜ਼ਿਲ੍ਹਾ ਬਿਲਾਸਪੁਰ (ਹਿ. ਪ੍ਰਦੇਸ਼) ਕਾਂਗਰਸ ਪਾਰਟੀ ਦਾ ਵਾਈਸ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਨਿਯੁਕਤੀ ...

ਪੂਰੀ ਖ਼ਬਰ »

ਪਹਿਲਾ ਵਾਲੀਬਾਲ ਟੂਰਨਾਮੈਂਟ ਕਰਵਾਇਆ

ਸੁਖਸਾਲ, 13 ਸਤੰਬਰ (ਧਰਮ ਪਾਲ)-ਨੇੜਲੇ ਪਿੰਡ ਮਹਿਲਵਾਂ ਵਿਖੇ ਚੌਧਰੀ ਪਰਿਵਾਰ ਵਲੋਂ ਨੌਜਵਾਨਾਂ ਨੂੰ ਖੇਡਾਂ ਵੱਲ ਆਕਰਸ਼ਿਤ ਕਰਨ ਤੇ ਵਿਛੜੀਆਂ ਰੂਹਾਂ ਨੂੰ ਸਮਰਪਿਤ ਇਕ ਦਿਨਾਂ ਵਾਲੀਬਾਲ ਟੂਰਨਾਮੈਂਟ ਕਰਵਾਇਆ ਗਿਆ | ਇਸ ਮੌਕੇ ਬਾਹਤੀ ਸਭਾ ਜ਼ਿਲ੍ਹਾ ਰੂਪਨਗਰ ਦੇ ...

ਪੂਰੀ ਖ਼ਬਰ »

ਪੰਜਾਬ ਦੀ ਅਮਨ ਸਾਂਤੀ ਨੂੰ ਭੰਗ ਕਰ ਰਹੀਆਂ ਸਾਜਿਸ਼ਾਂ ਹੋਣ ਬੇਨਕਾਬ-ਗੋਗੀ

ਸ੍ਰੀ ਅਨੰਦਪੁਰ ਸਾਹਿਬ, 13 ਸਤੰਬਰ (ਜੇ ਐਸ ਨਿੱਕੂਵਾਲ)-ਜ਼ਿਲ੍ਹਾ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਗੁਰਿੰਦਰ ਸਿੰਘ ਗੋਗੀ ਨੇ ਕਿਹਾ ਹੈ ਕਿ ਤਖ਼ਤ ਸ੍ਰੀ ਕੇਸ਼ਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲਾ ਦੋਸ਼ੀ ਭਾਵੇਂ ਫੜਿਆ ਗਿਆ ਹੈ ਪਰ ...

ਪੂਰੀ ਖ਼ਬਰ »

ਗ਼ਜ਼ਲ ਗਾਇਕ ਸੁਨੀਲ ਡੋਗਰਾ ਨੇ ਕੀਤਾ ਆਪਣੇ ਫਨ ਦਾ ਮੁਜ਼ਾਹਰਾ

ਸ੍ਰੀ ਅਨੰਦਪੁਰ ਸਾਹਿਬ, 13 ਸਤੰਬਰ (ਜੇ. ਐਸ. ਨਿੱਕੂਵਾਲ)-ਪੰਜਾਬ ਮਨੁੱਖੀ ਅਧਿਕਾਰ ਸੰਗਠਨ ਸ੍ਰੀ ਅਨੰਦਪੁਰ ਸਾਹਿਬ ਯੂਨਿਟ ਵਲੋਂ ਲੋਕਾਂ ਨਾਲ ਸੰਪਰਕ ਵਧਾਉਣ ਦੇ ਉਦੇਸ਼ ਨਾਲ ਵਿਰਾਸਤ-ਏ-ਖ਼ਾਲਸਾ ਵਿਖੇ ਕਰਵਾਇਆ ਪ੍ਰੋਗਰਾਮ 'ਇਕ ਸ਼ਾਮ ਸੁਰਾਂ ਦੇ ਨਾਂਅ' ਯਾਦਗਾਰੀ ਹੋ ...

ਪੂਰੀ ਖ਼ਬਰ »

ਸਤਲੁਜ ਪਬਲਿਕ ਸਕੂਲ ਹੁਸੈਨਪੁਰ ਵਧੀਆ ਬੁਨਿਆਦੀ ਢਾਂਚਾ ਇਨਾਮ ਨਾਲ ਸਨਮਾਨਿਤ

ਰੂਪਨਗਰ, 13 ਸਤੰਬਰ (ਸਤਨਾਮ ਸਿੰਘ ਸੱਤੀ)-ਸਤਲੁਜ ਪਬਲਿਕ ਸਕੂਲ ਹੁਸੈਨਪੁਰ ਰੂਪਨਗਰ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਜਾਬ ਵਲੋਂ ਵਧੀਆ ਇੰਫਰਾਸਟਰਕਚਰ ਦੇ ਇਨਾਮ ਨਾਲ ਸਨਮਾਨਿਤ ਕੀਤਾ ਗਿਆ ਹੈ | ਇਸ ਤੋਂ ਇਲਾਵਾ ਪਿ੍ੰਸੀਪਲ ਅੰਜਨਾ ਸੇਠੀ ਨੇ ...

ਪੂਰੀ ਖ਼ਬਰ »

ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾ ਯੂਨੀਅਨ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ,13 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਵਿਸ਼ਵਕਰਮਾ ਬਿਲਡਿੰਗ ਉਸਾਰੀ ਕਿਰਤੀ ਕਾਮਾਂ ਯੂਨੀਅਨ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਸ੍ਰੀ ਵਿਸ਼ਵਕਰਮਾ ਭਵਨ ਵਿਖੇ ਪ੍ਰਧਾਨ ਬਲਵਿੰਦਰ ਸਿੰਘ ਭੈਰੋਮਾਜਰਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ...

ਪੂਰੀ ਖ਼ਬਰ »

ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਇਰਾਦੇ ਨਾਲ ਵੱਖ-ਵੱਖ ਥਾਵਾਂ 'ਤੇ ਬੂਟੇ ਲਗਾਏ

ਘਨੌਲੀ, 13 ਸਤੰਬਰ (ਜਸਵੀਰ ਸਿੰਘ ਸੈਣੀ)-ਵਾਤਾਵਰਨ ਨੂੰ ਸ਼ੁੱਧ ਰੱਖਣ ਦੇ ਇਰਾਦੇ ਨਾਲ ਘਨੌਲੀ ਦੇ ਭਾਜਪਾ ਆਗੂਆਂ ਤੇ ਵਰਕਰਾਂ ਵਲੋਂ ਘਨੌਲੀ ਦੇ ਵੱਖ-ਵੱਖ ਥਾਵਾਂ ਰੇਲਵੇ ਸਟੇਸ਼ਨ ਘਨੌਲੀ, ਸਤਸੰਗ ਭਵਨ ਨੇੜੇ, ਸ਼ਮਸ਼ਾਨਘਾਟ ਨੇੜੇ ਤੇ ਗੁੱਗਾ ਮੈਡੀ ਘਨੌਲੀ ਦੇ ਅਸਥਾਨ 'ਤੇ ...

ਪੂਰੀ ਖ਼ਬਰ »

ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਵਲੋਂ ਕਲਾਸ ਇੰਡੀਆ ਦਾ ਦੌਰਾ

ਮੋਰਿੰਡਾ, 13 ਸਤੰਬਰ (ਕੰਗ)-ਮੈਂਬਰ ਪਾਰਲੀਮੈਂਟ ਮਨੀਸ਼ ਤਿਵਾੜੀ ਵਲੋਂ ਮੋਰਿੰਡਾ ਨਜ਼ਦੀਕੀ ਪਿੰਡ ਮੜੌਲੀ ਕਲਾਂ 'ਚ ਜਰਮਨ ਕੰਪਨੀ ਕਲਾਸ ਵਲੋਂ ਲਗਾਈ ਕੰਬਾਈਨ ਬਣਾਉਣ ਦੀ ਫ਼ੈਕਟਰੀ ਦਾ ਅਚਾਨਕ ਦੌਰਾ ਕੀਤਾ | ਉਨ੍ਹਾਂ ਕਲਾਸ ਕੰਪਨੀ ਵਲੋਂ ਬਣਾਈ ਕਰੋਪ ਟਾਈਗਰ ਜਨਰੇਸ਼ਨ-3 ...

ਪੂਰੀ ਖ਼ਬਰ »

ਅੱਖਾਂ ਦਾਨ ਕਰਨ ਲਈ ਲੋਕਾਂ ਨੂੰ ਪ੍ਰੇਰਿਤ ਕਰ ਕੇ 112 ਵਿਅਕਤੀਆਂ ਦੇ ਭਰੇ ਗਏ ਫਾਰਮ-ਡਾ. ਵਿਧਾਨ ਚੰਦਰ

ਨੂਰਪੁਰ ਬੇਦੀ, 13 ਸਤੰਬਰ (ਵਿੰਦਰ ਪਾਲ ਝਾਡੀਆ)-ਸਿਵਲ ਸਰਜਨ ਰੂਪਨਗਰ ਡਾ. ਪਰਮਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਤੇ ਡਾ. ਵਿਧਾਨ ਚੰਦਰ ਸੀਨੀਅਰ ਮੈਡੀਕਲ ਅਫ਼ਸਰ ਸੀ. ਐਚ. ਸੀ. ਨੂਰਪੁਰ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਧੀਨ 112 ਲੋਕਾਂ ਨੇ ਅੱਖਾਂ ਦਾਨ ਕਰਨ ਲਈ ...

ਪੂਰੀ ਖ਼ਬਰ »

ਜੀਨੀਅਸ ਇੰਟਰਨੈਸ਼ਨਲ ਪਬਲਿਕ ਸਕੂਲ ਦਾ ਚੰਡੀਗੜ੍ਹ ਯੂਨੀਵਰਸਿਟੀ ਵਲੋਂ ਸਨਮਾਨ

ਰੂਪਨਗਰ, 13 ਸਤੰਬਰ (ਸਤਨਾਮ ਸਿੰਘ ਸੱਤੀ)-ਚੰਡੀਗੜ੍ਹ ਯੂਨੀਵਰਸਿਟੀ ਵਲੋਂ ਐਫ. ਏ. ਪੀ. ਵਲੋਂ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਪ੍ਰੋਗਰਾਮ ਦੇ ਮੁੱਖ ਮਹਿਮਾਨ ਐਫ. ਏ. ਪੀ. ਦੇ ਪ੍ਰਧਾਨ ਡਾ. ਜਗਜੀਤ ਸਿੰਘ ਤੇ ਸ੍ਰੀਮਤੀ ਕਿਰਨ ਬੇਦੀ ਸਨ | ਇਸ ਮੌਕੇ 23 ਜ਼ਿਲਿ੍ਹਆਂ ਦੇ ਸਕੂਲ ...

ਪੂਰੀ ਖ਼ਬਰ »

ਨਗਰ ਕੌਂਸਲ ਵਲੋਂ ਸਫ਼ਾਈ ਮੁਹਿੰਮ ਜ਼ਿਲ੍ਹਾ ਲਾਇਬ੍ਰੇਰੀ ਦੀ ਸਫ਼ਾਈ ਨਾਲ ਆਰੰਭ

ਰੂਪਨਗਰ, 13 ਸਤੰਬਰ (ਸਤਨਾਮ ਸਿੰਘ ਸੱਤੀ)-ਰੂਪਨਗਰ ਸ਼ਹਿਰ ਦੀ ਨੁਹਾਰ ਬਦਲਣ ਦੇ ਲਈ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਤੇ ਹਲਕੇ ਦੇ ਸੇਵਾਦਾਰ ਬਰਿੰਦਰ ਸਿੰਘ ਢਿੱਲੋਂ ਵਲੋਂ ਵਿਸ਼ੇਸ਼ ਸਫ਼ਾਈ ਮੁਹਿੰਮ ਆਰੰਭ ਕੀਤੀ ਗਈ | ਸਫ਼ਾਈ ਮੁਹਿੰਮ ਬਰਿੰਦਰ ਸਿੰਘ ਢਿੱਲੋਂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਮਿਡਲ ਸਕੂਲ ਦਤਾਰਪੁਰ ਦੇ ਅਧਿਆਪਕ ਦਾ ਸਨਮਾਨ

ਮੋਰਿੰਡਾ, 13 ਸਤੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਦਤਾਰਪੁਰ ਵਿਖੇ ਗਰਾਮ ਪੰਚਾਇਤ ਵਲੋਂ ਸਰਕਾਰੀ ਮਿਡਲ ਸਕੂਲ ਦਤਾਰਪੁਰ ਦੇ ਅਧਿਆਪਕ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਅਧਿਆਪਕਾ ਬਲਵਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਕਰਵਾਏ ਰਾਜ ...

ਪੂਰੀ ਖ਼ਬਰ »

ਫੈਪ ਵਲੋਂ ਕੰਗ ਯਾਦਗਾਰੀ ਸੰਸਥਾ ਬੈੱਸਟ ਸਕੂਲ ਸਟੇਟ ਐਵਾਰਡ ਨਾਲ ਸਨਮਾਨਿਤ

ਸ੍ਰੀ ਚਮਕੌਰ ਸਾਹਿਬ, 13 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪਿੰਡ ਬਸੀ ਗੁੱਜਰਾਂ ਦੇ ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫ਼ਾਰ ਕਰੀਅਰ ਕੋਰਸ਼ਿਜ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਘੰੜੂਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX