ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਪਟਿਆਲਾ

ਹਜ਼ਾਰਾਂ ਖੇਤ ਮਜ਼ਦੂਰ ਤੇ ਕਿਸਾਨਾਂ ਦੇ ਇਕੱਠ 'ਚ ਪ੍ਰਸ਼ਾਸਨ ਵਲੋਂ ਮੰਗਾਂ ਮੰਨੇ ਜਾਣ ਦਾ ਵਾਅਦਾ

ਪਟਿਆਲਾ, 13 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸੂਬੇ ਭਰ ਤੋਂ ਹਜ਼ਾਰਾਂ ਖੇਤ ਮਜ਼ਦੂਰ ਤੇ ਕਿਸਾਨਾਂ ਵਲੋਂ ਮੁੱਖ ਮੰਤਰੀ ਦੀ ਪਟਿਆਲਾ ਵਾਲੀ ਰਿਹਾਇਸ਼ ਦੇ ਘਿਰਾਓ ਦੇ ਸੱਦੇ ਨੂੰ ਪ੍ਰਵਾਨ ਚੜ੍ਹਾਉਣ ਲਈ ਵੱਡਾ ਰੋਸ ਧਰਨਾ ਦਿੱਤਾ ਗਿਆ | ਧਰਨੇ 'ਚ ਹਰ ਮਿੰਟ ਕਾਮਿਆਂ ਦੀ ਵਧਦੀ ਤਾਦਾਦ ਨੇ ਜ਼ਿਲ੍ਹਾ ਤੇ ਪੁਲਿਸ ਪ੍ਰਸ਼ਾਸਨ ਦੇ ਮੱਥੇ 'ਤੇ ਚਿੰਤਾ ਦੀਆਂ ਲਕੀਰਾਂ ਉਭਾਰ ਦਿੱਤੀਆਂ ਕਿਉਂਕਿ ਧਰਨੇ ਤੋਂ ਬਾਅਦ ਰੋਸ ਮਾਰਚ ਕਰਦੇ ਹੋਏ ਇਨ੍ਹਾਂ ਹਜ਼ਾਰਾਂ ਮਿਹਨਤਕਸ਼ ਮਜ਼ਦੂਰਾਂ ਤੇ ਕਿਸਾਨਾਂ ਨੇ ਸਾਂਝੇ ਤੌਰ 'ਤੇ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨੀ ਸੀ | ਧਰਨੇ 'ਚ ਵੱਡੀ ਗਿਣਤੀ ਔਰਤਾਂ ਵਲੋਂ ਸ਼ਮੂਲੀਅਤ ਕੀਤੀ ਗਈ | ਰੋਸ ਮਾਰਚ ਕਰ ਮੁੱਖ ਮੰਤਰੀ ਦੀ ਰਿਹਾਇਸ਼ ਘੇਰਨ ਦਾ ਐਲਾਨ ਹੁੰਦਿਆਂ ਹੀ ਪ੍ਰਸ਼ਾਸਨ ਵਲੋਂ ਮੰਗਾਂ ਸ਼ਾਸਕਾਂ ਦੇ ਧਿਆਨ 'ਚ ਲਿਆਉਣ 'ਤੇ ਮਿਲਾਉਣ ਦਾ ਵਾਅਦਾ ਕਰ ਰੋਸ ਮਾਰਚ ਨੂੰ ਰੁਕਵਾ ਲਿਆ ਗਿਆ | ਦੱਸਣਯੋਗ ਹੈ ਕਿ ਇਸ ਮਾਰਚ ਮੌਕੇ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਲਈ ਜ਼ਿਲ੍ਹੇ ਤੋਂ ਬਾਹਰੀ ਪੁਲਿਸ ਤੇ ਤਕਰੀਬਨ ਸਾਰਾ ਦਿਨ ਤਿੰਨ ਐੱਸ. ਪੀ. ਤੇ ਤਿੰਨ ਡੀ. ਐੱਸ. ਪੀ. ਰੈਂਕ ਦੇ ਅਧਿਕਾਰੀ ਵਾਈ. ਪੀ. ਐੱਸ. ਚੌਂਕ 'ਚ ਸਥਿਤੀ 'ਤੇ ਨਿਗਾਹ ਬਣਾਈ ਬੈਠੇ ਦਿਖੇ | ਧਰਨੇ ਦਾ ਕਾਰਨ ਮਜ਼ਦੂਰਾਂ ਦੇ ਪੁੱਟੇ ਹੋਏ ਮੀਟਰ ਬਿਨਾਂ ਸ਼ਰਤ ਜੋੜਨ, ਅੱਗੇ ਤੋਂ ਮੀਟਰ ਪੱਟਣੇ ਬੰਦ ਕਰਨ ਤੇ ਬਕਾਏ ਪਾਸੇ ਰੱਖ ਕੇ ਅੱਗੇ ਤੋਂ ਕਰੰਟ ਬਿੱਲ ਭੇਜਣ ਅਤੇ ਮਜ਼ਦੂਰਾਂ ਦੇ ਕੱਟੇ ਹੋਏ ਪਲਾਟਾਂ ਦਾ ਕਬਜ਼ਾ ਇਕ ਮਹੀਨੇ 'ਚ ਦੇਣ, ਰਿਹਾਇਸ਼ੀ ਪਲਾਟ ਅਲਾਟ ਕਰਨ ਅਤੇ ਪੰਚਾਇਤੀ ਜ਼ਮੀਨਾਂ ਦੀਆਂ ਡੰਮ੍ਹੀ ਬੋਲੀਆਂ ਵਾਲੇ ਵਿਵਾਦਗ੍ਰਸਤ ਥਾਵਾਂ ਦਾ ਨਿਪਟਾਰਾ ਕਰਨ ਦੇ ਲਿਖਤੀ ਪੱਤਰ ਜਾਰੀ ਕਰਨ ਵਰਗੀਆਂ ਮੰਗਾਂ ਲਈ ਅੱਜ ਦਾ ਧਰਨਾ ਦਿੱਤਾ ਗਿਆ ਸੀ | ਧਰਨੇ ਦੀ ਅਗਵਾਈ ਕਰ ਰਹੇ ਆਗੂਆਂ ਮੁਤਾਬਿਕ ਸਰਕਾਰ ਵਲੋਂ ਮੰਗਾਂ ਮੰਨੇ ਜਾਣ ਤੋਂ ਬਾਅਦ ਬਿਜਲੀ ਬੋਰਡ ਦੇ ਦਫ਼ਤਰ ਅੱਗੇ ਜੇਤੂ ਰੈਲੀ ਕਰਕੇ ਘਿਰਾਓ ਦਾ ਪ੍ਰੋਗਰਾਮ ਮੁਲਤਵੀ ਕਰ ਦਿੱਤਾ | ਇਸ ਤੋਂ ਇਲਾਵਾ ਮਜ਼ਦੂਰਾਂ ਦੀਆਂ ਬਾਕੀ ਮੰਗਾਂ ਦੇ ਨਿਪਟਾਰੇ ਲਈ 23 ਸਤੰਬਰ ਨੂੰ ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਤੇ ਮੰਡੀਕਰਨ ਬੋਰਡ ਦੇ ਚੇਅਰਮੈਨ ਲਾਲ ਸਿੰਘ, ਮੁੱਖ ਮੰਤਰੀ ਦੇ ਪਿੰ੍ਰਸੀਪਲ ਸਕੱਤਰ ਐੱਮ. ਪੀ. ਸਿੰਘ ਤੇ ਵੱਖ-ਵੱਖ ਵਿਭਾਗਾਂ ਦੇ ਉੱਚ ਅਧਿਕਾਰੀਆਂ ਨਾਲ ਚੰਡੀਗੜ੍ਹ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਮੀਟਿੰਗ ਬਾਰੇ ਵੀ ਪੱਤਰ ਅਧਿਕਾਰੀਆਂ ਵਲੋਂ ਮਜ਼ਦੂਰ ਆਗੂਆਂ ਨੂੰ ਸੌਂਪਿਆ ਗਿਆ | ਇਸ ਮੌਕੇ ਲਛਮਣ ਸਿੰਘ ਸੇਵੇਵਾਲਾ, ਕਸ਼ਮੀਰ ਸਿੰਘ ਘੁੱਗਸੋਰ ਤੇ ਬਲਦੇਵ ਸਿੰਘ ਨੂਰਪੁਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਪਰੋਕਤ ਫ਼ੈਸਲਿਆਂ ਬਾਰੇ ਪਟਿਆਲਾ ਦੇ ਤਹਿਸੀਲਦਾਰ ਤੇ ਐੱਸ. ਪੀ. ਕੇਸਰ ਸਿੰਘ ਵਲੋਂ ਮਜ਼ਦੂਰਾਂ ਦੇ ਇਕੱਠ 'ਚ ਆ ਕੇ ਐਲਾਨ ਕੀਤਾ ਗਿਆ ਤੇ ਪੱਤਰ ਸੌਂਪੇ ਗਏ | ਮਜ਼ਦੂਰਾਂ ਦੇ ਜੁੜੇ ਇਕੱਠ ਨੂੰ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਸਮਾਓ, ਪੰਜਾਬ ਖੇਤ ਮਜ਼ਦੂਰ ਸਭਾ ਦੀ ਜਨਰਲ ਸਕੱਤਰ ਦੇਵੀ ਕੁਮਾਰੀ, ਦਿਹਾਤੀ ਮਜ਼ਦੂਰ ਸਭਾ ਦੇ ਸਕੱਤਰ ਬਲਦੇਵ ਸਿੰਘ ਨੂਰਪੁਰੀ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਜੋਰਾ ਸਿੰਘ ਨਸਰਾਲੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਲਖਵੀਰ ਸਿੰਘ ਲੌਂਗੋਵਾਲ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਪ੍ਰਧਾਨ ਸੰਜੀਵ ਮਿੰਟੂ ਆਦਿ ਆਗੂਆਂ ਨੇ ਸੰਬੋਧਨ ਕੀਤਾ |

ਸ਼ੋ੍ਰਮਣੀ ਅਕਾਲੀ ਦਲ ਨੇ ਜ਼ਿਲ੍ਹੇ ਪਟਿਆਲਾ ਦੇ 5 ਹਲਕਿਆਂ ਦੇ ਉਮੀਦਵਾਰ ਐਲਾਨੇ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਅੱਜ ਆਪਣੇ ਐਲਾਨੇ ਗਏ ਉਮੀਦਵਾਰਾਂ 'ਚ ਜ਼ਿਲ੍ਹਾ ਪਟਿਆਲਾ ਨਾਲ ਸਬੰਧਿਤ 5 ਹਲਕਿਆਂ ਦੇ ਉਮੀਦਵਾਰਾਂ ਦਾ ਨਾਂਅ ਜਾਰੀ ਕਰ ਦਿੱਤਾ ਹੈ | ਇਸ ਸੂਚੀ 'ਚ ਹਲਕਾ ਸਮਾਣਾ ਤੋਂ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਦੁਕਾਨ ਦਿਵਾਉਣ ਦਾ ਝਾਂਸਾ ਦੇ ਕੇ ਠੱਗੇ 22 ਲੱਖ

ਪਟਿਆਲਾ, 13 ਸਤੰਬਰ (ਮਨਦੀਪ ਸਿੰਘ ਖਰੌੜ)-ਇੱਥੋਂ ਦੇ ਰਹਿਣ ਵਾਲੇ ਇਕ ਵਿਅਕਤੀ ਨੂੰ ਆਰੀਆ ਸਮਾਜ ਚੌਂਕ 'ਚ ਦੁਕਾਨ ਦਿਵਾਉਣ ਦਾ ਝਾਂਸਾ ਦੇ ਕੇ ਉਸ ਤੋਂ 22 ਲੱਖ ਠੱਗੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਹ ਸ਼ਿਕਾਇਤ ਸਤਪਾਲ ਸਿੰਘ ਨੇ ਥਾਣਾ ਕੋਤਵਾਲੀ 'ਚ ਦਰਜ ਕਰਵਾਈ ਕਿ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਵਿਅਕਤੀ ਦੀ ਮੌਤ

ਸਮਾਣਾ, 13 ਸਤੰਬਰ (ਗੁਰਦੀਪ ਸ਼ਰਮਾ)-ਸਥਾਨਕ ਤੇਜ ਕਾਲੋਨੀ 'ਚ ਰਹਿੰਦੇ ਪਿੰਡ ਗਾਜੇਵਾਸ ਚਤੈਹਰਾ ਨਿਵਾਸੀ 55 ਸਾਲਾ ਵਿਅਕਤੀ ਦੀ ਭੇਦਭਰੇ ਹਾਲਾਤ 'ਚ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਵਲ ਹਸਪਤਾਲ ਸਮਾਣਾ 'ਚ ਮਿ੍ਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਦਾਜ ਵਿਰੋਧੀ ਕਾਨੂੰਨ ਤਹਿਤ ਪਤੀ ਖ਼ਿਲਾਫ਼ ਕੇਸ ਦਰਜ

ਪਟਿਆਲਾ, 13 ਸਤੰਬਰ (ਮਨਦੀਪ ਸਿੰਘ ਖਰੌੜ)-ਵਿਆਹੁਤਾ ਨੂੰ ਹੋਰ ਦਾਜ ਲਿਆਉਣ ਲਈ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ 'ਚ ਥਾਣਾ ਔਰਤਾਂ ਦੀ ਪੁਲਿਸ ਨੇ ਪੀੜਤ ਦੇ ਪਤੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ | ਵਿਅਕਤੀ ਦੀ ਪਹਿਚਾਣ ਮਨਜੀਤ ਸਿੰਘ ਵਾਸੀ ਬਰਨਾਲਾ ਵਜੋਂ ਹੋਈ ਹੈ | ਉਕਤ ...

ਪੂਰੀ ਖ਼ਬਰ »

ਬਨੂੜ ਖੇਤਰ 'ਚ ਅਗੇਤੇ ਝੋਨੇ ਦੀ ਵਢਾਈ ਸ਼ੁਰੂ, ਮੰਡੀ 'ਚ ਪੁੱਜਾ ਝੋਨਾ

ਬਨੂੜ, 13 ਸਤੰਬਰ (ਭੁਪਿੰਦਰ ਸਿੰਘ)-ਬਨੂੜ ਖੇਤਰ 'ਚ ਅਗੇਤੇ ਝੋਨੇ ਦੀ ਵਢਾਈ ਸ਼ੁਰੂ ਹੋਣ ਨਾਲ ਬਨੂੜ ਦੀ ਅਨਾਜ ਮੰਡੀ 'ਚ ਝੋਨੇ ਦੀ ਆਮਦ ਸ਼ੁਰੂ ਹੋ ਗਈ ਹੈ | ਪਿੰਡ ਕਰਾਲੀ ਦੇ ਕਿਸਾਨ ਪਾਲ ਸਿੰਘ ਨੰਬਰਦਾਰ ਨੇ ਆਪਣੇ 3 ਕਿੱਲੇ ਪੱਕੀ ਹੋਈ ਝੋਨੇ ਦੀ ਫ਼ਸਲ ਕੰਬਾਈਨ ਨਾਲ ਵਢਾ ਕੇ ...

ਪੂਰੀ ਖ਼ਬਰ »

ਅਕਾਲੀ-ਕਾਂਗਰਸੀ ਹੋਏ ਆਹਮੋ ਸਾਹਮਣੇ, ਇਕ ਦੂਜੇ 'ਤੇ ਲਾਏ ਆਪਹੁਦਰੀਆਂ ਦੇ ਦੋਸ਼

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਪਟਿਆਲਾ ਸ਼ਹਿਰੀ ਦੇ ਪ੍ਰਧਾਨ ਤੇ ਉਮੀਦਵਾਰ ਹਰਪਾਲ ਜੁਨੇਜਾ ਅਤੇ ਆਕਾਸ਼ ਅੱਜ ਸ਼ੇਰਾਂ ਵਾਲਾ ਗੇਟ ਵਿਖੇ ਫੁੱਟਪਾਥ 'ਤੇ ਬਣਾਏ ਜਾ ਰਹੇ ਬੂਥ ਨੂੰ ਲੈ ਕੇ ਯੂਥ ਕਾਂਗਰਸੀ ਆਗੂ ਕਰਨ ਗੌੜ ਨਾਲ ...

ਪੂਰੀ ਖ਼ਬਰ »

ਦਰਵਾਜ਼ੇ ਤੋੜ ਕੇ ਸਕੂਲ 'ਚ ਕੀਤੀ ਚੋਰੀ

ਰਾਜਪੁਰਾ, 13 ਸਤੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਇਕ ਸ਼ਿਕਾਇਤ ਦੇ ਆਧਾਰ 'ਤੇ ਸਕੂਲ ਦੇ ਦਰਵਾਜ਼ੇ ਤੋੜ ਚੋਰੀ ਕਰਨ ਦੇ ਦੋਸ਼ 'ਚ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਇਸ ਸਬੰਧੀ ਪੁਲਿਸ ਨੰੂ ਜਾਣਕਾਰੀ ਦਿੰਦੇ ਹੋਏ ਰਾਜਨ ਮਿੱਤਲ ਪੁੱਤਰ ਪਿਆਰੇ ਲਾਲ ...

ਪੂਰੀ ਖ਼ਬਰ »

ਚੰਦੂਮਾਜਰਾ ਨੂੰ ਹਲਕਾ ਸਨੌਰ ਤੋਂ ਟਿਕਟ ਮਿਲਣ 'ਤੇ ਸੁਖਬੀਰ ਦਾ ਧੰਨਵਾਦ-ਪ੍ਰਧਾਨ ਨੌਗਾਵਾਂ

ਡਕਾਲਾ, 13 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਦੀ ਹਲਕਾ ਸਨੌਰ ਤੋਂ ਟਿਕਟ ਐਲਾਨ ਹੋਣ 'ਤੇ ਜਿੱਥੇ ਹਲਕੇ ਦੇ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਛਾ ਗਈ ਹੈ, ਉੱਥੇ ਹੀ ਅਮਰਜੀਤ ਸਿੰਘ ...

ਪੂਰੀ ਖ਼ਬਰ »

ਕਾਰ ਸਵਾਰ 2 ਵਿਅਕਤੀਆਂ ਤੋਂ ਕਿੱਲੋ ਅਫ਼ੀਮ ਬਰਾਮਦ

ਪਟਿਆਲਾ, 13 ਸਤੰਬਰ (ਮਨਦੀਪ ਸਿੰਘ ਖਰੌੜ)-ਥਾਣਾ ਸਿਵਲ ਲਾਈਨ ਦੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਰਾਜਸਥਾਨ ਤੋਂ ਪੰਜਾਬ ਲਿਆਂਦੀ ਕਿੱਲੋ ਅਫ਼ੀਮ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਲਾਗੇ ਤੋਂ ਕਾਰ 'ਚ ਸਵਾਰ 2 ਵਿਅਕਤੀਆਂ ਤੋਂ ਚੈਕਿੰਗ ਦੌਰਾਨ ਬਰਾਮਦ ਕੀਤੀ ਹੈ | ...

ਪੂਰੀ ਖ਼ਬਰ »

ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਰਕਾਰ ਖ਼ਿਲਾਫ਼ ਰੋਸ ਮਾਰਚ

ਪਟਿਆਲਾ, 13 ਸਤੰਬਰ (ਗੁਰਵਿੰਦਰ ਸਿੰਘ ਔਲਖ)-ਪਨਬੱਸ/ ਪੰਜਾਬ ਰੋਡਵੇਜ਼/ ਪੀ. ਆਰ. ਟੀ. ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪਟਿਆਲਾ ਵਲੋਂ ਸ਼ਹਿਰ 'ਚ ਸਰਕਾਰ ਖ਼ਿਲਾਫ਼ ਰੋਸ ਰੈਲੀ ਕੱਢੀ ਗਈ, ਜਿਸ 'ਚ ਸ਼ਹਿਰ ਵਾਸੀਆਂ ਨੂੰ ਸਰਕਾਰ ਦੀਆਂ ਨੀਤੀਆਂ ਬਾਰੇ ਜਾਣੰੂ ਕਰਵਾਇਆ ਗਿਆ | ਇਸ ...

ਪੂਰੀ ਖ਼ਬਰ »

ਨੌਜਵਾਨ ਨੇ ਭਾਖੜਾ ਨਹਿਰ 'ਚ ਛਾਲ ਮਾਰ ਕੇ ਕੀਤੀ ਖ਼ੁਦਕੁਸ਼ੀ

ਸ਼ੁਤਰਾਣਾ, 13 ਸਤੰਬਰ (ਬਲਦੇਵ ਸਿੰਘ ਮਹਿਰੋਕ)-ਪਿੰਡ ਚਮਾਰੂ ਥਾਣਾ ਸ਼ੰਭੂ ਦਾ ਵਸਨੀਕ ਇਕ ਨੌਜਵਾਨ ਸੁਖਵਿੰਦਰ ਸਿੰਘ (35) ਜੋ ਕਿ ਹਲਕਾ ਸ਼ੁਤਰਾਣਾ ਦੇ ਪਿੰਡ ਅਰਨੋਂ ਵਿਖੇ ਵਿਆਹਿਆ ਹੋਇਆ ਸੀ ਤੇ ਸਹੁਰੇ ਘਰੋਂ ਆਪਣੀ ਪਤਨੀ ਨੂੰ ਲੈਣ ਆਇਆ ਮੁੜ ਘਰ ਵਾਪਸ ਨਹੀਂ ਗਿਆ | ...

ਪੂਰੀ ਖ਼ਬਰ »

ਸ੍ਰੀ ਗਣੇਸ਼ ਮਹਾਂਉਤਸਵ 'ਚ ਰੱਖੜਾ ਨੇ ਕੀਤੀ ਜੋਤੀ ਪ੍ਰਚੰਡ

ਸਮਾਣਾ, 13 ਸਤੰਬਰ (ਗੁਰਦੀਪ ਸ਼ਰਮਾ)-ਸ੍ਰੀ ਸਿੱਧੀ ਵਿਨਾਇਕ ਗਣੇਸ਼ ਮੰਡਲ ਵਲੋਂ ਕਰਵਾਏ ਗਣੇਸ਼ ਮਹਾਂਉਤਸਵ ਦੇ ਤੀਜੇ ਦਿਨ ਦੇ ਸਮਾਰੋਹ 'ਚ ਮੁੱਖ ਮਹਿਮਾਨ ਵਜੋਂ ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੇ ਸ਼ਿਰਕਤ ਕਰਦਿਆਂ ਜੋਤੀ ਪ੍ਰਚੰਡ ਕਰਕੇ ਸਮਾਗਮ ਦੀ ...

ਪੂਰੀ ਖ਼ਬਰ »

ਹਡਾਣਾ 'ਚ ਲਾਂਸ ਨਾਇਕ ਸ਼ਹੀਦ ਮਲਕੀਤ ਸਿੰਘ ਦੀ 21ਵੀਂ ਬਰਸੀ ਮਨਾਈ

ਸਨੌਰ/ਦੇਵੀਗੜ੍ਹ 13 ਸਤੰਬਰ (ਸੋਖਲ/ਮੌਜੀ)-ਸ਼ਹੀਦ ਸਭ ਦੇ ਸਾਂਝੇ ਅਤੇ ਕੌਮ ਦਾ ਸਰਮਾਇਆ ਹੁੰਦੇ ਹਨ, ਉਨ੍ਹਾਂ ਦੀ ਬਰਸੀ ਸਾਨੂੰ ਸਾਰਿਆਂ ਨੂੰ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਮਨਾਉਣੀ ਚਾਹੀਦੀ ਹੈ | ਇਹ ਪ੍ਰਗਟਾਵਾ ਹਲਕਾ ਸਨੌਰ ਦੇ ਵਿਧਾਇਕ ਹਰਿੰਦਰਪਾਲ ਸਿੰਘ ...

ਪੂਰੀ ਖ਼ਬਰ »

ਨਾਭੇ ਦਾ ਨੌਜਵਾਨ ਬਿਨਾਂ ਵੀਜ਼ੇ ਤੋਂ ਆਨਲਾਈਨ ਪੜ੍ਹਾਈ ਕਰ ਬਣਿਆ ਕੈਨੇਡਾ ਦਾ ਵਕੀਲ

ਨਾਭਾ, 13 ਸਤੰਬਰ (ਅਮਨਦੀਪ ਸਿੰਘ ਲਵਲੀ)-ਨਾਭਾ ਦੇ ਨੌਜਵਾਨ ਪ੍ਰੀਤਇੰਦਰ ਸਿੰਘ ਭੰਦੋਹਲ ਨੇ ਕੈਨੇਡਾ ਤੋਂ ਆਨਲਾਈਨ ਪੜ੍ਹਾਈ ਕਰ ਬਿਨਾਂ ਵੀਜ਼ੇ ਤੋਂ ਵਕਾਲਤ ਕੀਤੇ ਜਾਣ ਕਾਰਨ ਵਕੀਲ ਭਾਈਚਾਰੇ ਅਤੇ ਸ਼ਹਿਰ ਵਾਸੀਆਂ 'ਚ ਖ਼ੁਸ਼ੀ ਦੀ ਲਹਿਰ ਹੈ, ਪ੍ਰੀਤਇੰਦਰ ਜੋ ਕਿ ਗਿਆਨ ...

ਪੂਰੀ ਖ਼ਬਰ »

ਨਕਲੀ ਟ੍ਰੈਫ਼ਿਕ ਪੁਲਿਸ ਮੁਲਾਜ਼ਮ ਚਲਾਨ ਦਾ ਦਬਕਾ ਦੇ ਕੇ ਪੈਸੈ ਲੈਂਦਾ ਗਿ੍ਫ਼ਤਾਰ

ਪਟਿਆਲਾ, 13 ਸਤੰਬਰ (ਮਨਦੀਪ ਸਿੰਘ ਖਰੌੜ)-ਰਾਜਪੁਰਾ ਰੋਡ 'ਤੇ ਐੱਸ. ਐੱਸ. ਟੀ. ਨਗਰ ਵਾਲੀਆ ਬੱਤੀਆਂ ਲਾਗੇ ਨਕਲੀ ਟ੍ਰੈਫਿਕ ਪੁਲਿਸ ਬਣ ਕੇ ਇਕ ਵਿਅਕਤੀ ਤੋਂ ਤਿੰਨ ਹਜ਼ਾਰ ਰੁਪਏ ਲੈਣ ਵਾਲੇ ਮੁਲਜ਼ਮ ਨੂੰ ਥਾਣਾ ਕੋਤਵਾਲੀ ਦੀ ਪੁਲਿਸ ਨੇ ਗਿ੍ਫ਼ਤਾਰ ਕਰ ਲਿਆ ਹੈ | ਮੁਲਜ਼ਮ ਦੀ ...

ਪੂਰੀ ਖ਼ਬਰ »

ਡੀ.ਐੱਸ.ਪੀ. ਕੰਵਲਜੀਤ ਸਿੰਘ ਸੰਧੂ ਦੀ ਬੇਵਕਤੀ ਮੌਤ ਕਾਰਨ ਹਲਕੇ 'ਚ ਸੋਗ ਦੀ ਲਹਿਰ

ਰਾਜਪੁਰਾ, 13 ਸਤੰਬਰ (ਰਣਜੀਤ ਸਿੰਘ)-ਇੱਥੋਂ ਦੇ ਡੀ. ਐੱਸ. ਪੀ. ਕੰਵਲਜੀਤ ਸਿੰਘ ਸੰਧੂ ਜਿਹੜੇ ਕਿ ਅੱਜ ਕੱਲ੍ਹ ਜਲੰਧਰ ਵਿਖੇ ਤਾਇਨਾਤ ਸਨ, ਉਨ੍ਹਾਂ ਦੀ ਅਚਾਨਕ ਹੋਈ ਮੌਤ ਕਾਰਨ ਸ਼ਹਿਰ 'ਚ ਸੋਗ ਦੀ ਲਹਿਰ ਦੌੜ ਗਈ | ਉਨ੍ਹਾਂ ਦੇ ਸੰਸਕਾਰ ਦੇ ਮੌਕੇ ਪੁਲਿਸ ਅਧਿਕਾਰੀ, ਰਾਜਨੀਤਕ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ (ਐ.) ਅਮਰਜੀਤ ਸਿੰਘ ਦਾ ਸਨਮਾਨ

ਸਮਾਣਾ, 13 ਸਤੰਬਰ (ਸਾਹਿਬ ਸਿੰਘ)-ਸਰਕਾਰੀ ਐਲੀਮੈਂਟਰੀ ਸਕੂਲ ਧਨੌਰੀ ਸਮਾਣਾ-2 ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ. ਸਿੱਖਿਆ) ਅਮਰਜੀਤ ਸਿੰਘ ਦਾ ਸਨਮਾਨ ਕੀਤਾ ਗਿਆ | ਪਿੰਡ ਦੇ ਸਰਪੰਚ ਯਾਦਵਿੰਦਰ ਸਿੰਘ ਨੇ ਕਿਹਾ ਕਿ ਅਮਰਜੀਤ ਸਿੰਘ ਨੂੰ ਰਾਜ ਐਵਾਰਡ ਮਿਲਣਾ ਮਾਣ ਵਾਲੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਵਲੋਂ 'ਡਿਸਟੈਂਸ ਐਜੂਕੇਸ਼ਨ ਸਬੰਧੀ ਦਿ੍ਸ਼ਟੀਕੋਣ ਤੇ ਚੁਣੌਤੀਆਂ' ਵਿਸ਼ੇ ਤੇ ਵੈਬੀਨਾਰ

ਪਟਿਆਲਾ, 13 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਡਿਸਟੈਂਸ ਐਜੂਕੇਸ਼ਨ ਵਿਭਾਗ 'ਚ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਅਧੀਨ 'ਡਿਸਟੈਂਸ ਐਜੂਕੇਸ਼ਨ ਸਬੰਧੀ ਦਿ੍ਸ਼ਟੀਕੋਣ ਅਤੇ ਚੁਣੌਤੀਆਂ' ਵਿਸ਼ੇ ਉੱਪਰ ਲੈਕਚਰ ਕਰਵਾਇਆ ਗਿਆ | ਪ੍ਰੋਗਰਾਮ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਨੇ 'ਪਲੇਸਮੈਂਟ ਇੰਟਰੈਕਸ਼ਨ ਸੈਸ਼ਨ' ਕਰਵਾਇਆ

ਪਟਿਆਲਾ, 13 ਸਤੰਬਰ (ਗੁਰਵਿੰਦਰ ਸਿੰਘ ਔਲਖ)-ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਕੰਪਿਊਟਰ ਸਾਇੰਸ ਵਿਭਾਗ ਨੇ ਅੰਤਿਮ ਸਾਲ ਅੰਡਰ-ਗ੍ਰੈਜੂਏਟ ਅਤੇ ਪੋਸਟ-ਗ੍ਰੈਜੂਏਟ ਕਲਾਸਾਂ ਦੇ ਵਿਦਿਆਰਥੀਆਂ ਲਈ ਪਲੇਸਮੈਂਟ ਇੰਟਰੈਕਸ਼ਨ ਸੈਸ਼ਨ ਕਰਵਾਇਆ ਗਿਆ | ਇਸ ਸੈਸ਼ਨ ਦੌਰਾਨ ...

ਪੂਰੀ ਖ਼ਬਰ »

ਕਬੀਰ ਦਾਸ ਵਲੋਂ ਖਨੌੜਾ ਵਿਖੇ ਵਰਕਰਾਂ ਨਾਲ ਬੈਠਕ

ਭਾਦਸੋਂ, 13 ਸਤੰਬਰ (ਗੁਰਬਖਸ਼ ਸਿੰਘ ਵੜੈਚ)-ਸ਼੍ਰੋਮਣੀ ਅਕਾਲੀ ਤੇ ਬਸਪਾ ਦੋਵੇਂ ਪਾਰਟੀਆਂ ਕਿਸਾਨ ਮਜਦੂਰ ਦੇ ਹੱਕਾਂ ਦੀ ਲੜਾਈ 'ਚ ਹਮੇਸ਼ਾਂ ਡਟ ਕੇ ਖੜ੍ਹੀਆਂ ਹਨ | ਇਹ ਪ੍ਰਗਟਾਵਾ ਕਬੀਰ ਦਾਸ ਹਲਕਾ ਇੰਚਾਰਜ ਨਾਭਾ ਨੇ ਪਿੰਡ ਖਨੌੜਾ ਵਿਖੇ ਵਰਕਰਾਂ ਦੀ ਬੈਠਕ ਨੂੰ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਯਾਦ 'ਚ ਲਗਾਇਆ ਖ਼ੂਨਦਾਨ ਕੈਂਪ

ਦੇਵੀਗੜ੍ਹ, 13 ਸਤੰਬਰ (ਰਾਜਿੰਦਰ ਸਿੰਘ ਮੌਜੀ)- ਮਨੁੱਖਤਾ ਦੀ ਸੇਵਾ ਦੇ ਮਾਰਗ ਦਰਸ਼ਕ ਭਾਈ ਘਨੱ੍ਹਈਆ ਜੀ ਦੀ ਯਾਦ 'ਚ ਮਿਸ਼ਨ ਲਾਲੀ ਤੇ ਹਰਿਆਲੀ ਤਹਿਤ ਪਵਨ ਬਰਕਤਪੁਰ ਵਲੋਂ ਸ੍ਰੀ ਗੁਰੂ ਰਵੀਦਾਸ ਮੰਦਿਰ ਦੇਵੀਗੜ੍ਹ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ, ਜਿਸ 'ਚ ਪੰਜਾਬ ...

ਪੂਰੀ ਖ਼ਬਰ »

ਫੈੱਡਰੇਸ਼ਨ ਵਲੋਂ ਦਿੱਤੇ ਪੁਰਸਕਾਰਾਂ ਨਾਲ ਅਧਿਆਪਕਾਂ ਤੇ ਪਿੰ੍ਰਸੀਪਲਾਂ ਦਾ ਵਧਿਆ ਮਨੋਬਲ-ਭੁਪਿੰਦਰ ਸਿੰਘ

ਦੇਵੀਗੜ੍ਹ, 13 ਸਤੰਬਰ (ਰਾਜਿੰਦਰ ਸਿੰਘ ਮੌਜੀ)-ਬੀਤੇ ਦਿਨੀਂ ਫੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲਾਂ ਅਤੇ ਐਸੋਸੀਏਸ਼ਨ ਪੰਜਾਬ ਵਲੋਂ ਅਧਿਆਪਕ ਦਿਵਸ ਮੌਕੇ ਅਧਿਆਪਕਾਂ, ਪਿ੍ੰਸੀਪਲਾਂ ਅਤੇ ਵਧੀਆ ਕਾਰਗੁਜ਼ਾਰੀ ਕਰਨ ਵਾਲੇ ਸਕੂਲਾਂ ਨੂੰ ਚੰਡੀਗੜ੍ਹ ਯੂਨੀਵਰਸਿਟੀ ...

ਪੂਰੀ ਖ਼ਬਰ »

ਅਕਾਲੀ ਦਲ ਦੀ ਸਰਕਾਰ ਬਣਨ 'ਤੇ 13 ਸੂਤਰੀ ਪ੍ਰੋਗਰਾਮ ਨੂੰ ਪਹਿਲ ਦੇ ਆਧਾਰ 'ਤੇ ਲਾਗੂ ਕਰਾਂਗੇ-ਕਬੀਰ ਦਾਸ

ਭਾਦਸੋਂ, 13 ਸਤੰਬਰ (ਪ੍ਰਦੀਪ ਦੰਦਰਾਲਾ)-ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ ਪੰਜਾਬ ਦੇ ਲੋਕ ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੀ ਸਾਂਝੀ ਸਰਕਾਰ ਬਣਾਉਣਗੇ, ਜਿਸ 'ਚ ਹਿੰਦੂ ਵਰਗ ਅਤੇ ਦਲਿਤ ਸਮਾਜ ਨੂੰ ਡਿਪਟੀ ਮੁੱਖ ਮੰਤਰੀ ਵਜੋਂ ਮਾਨ ਸਨਮਾਨ ਦਿੱਤਾ ਜਾਵੇਗਾ ਜਿਸ ...

ਪੂਰੀ ਖ਼ਬਰ »

ਕਣਕ ਦੇ ਭਾਅ 'ਚ 40 ਰੁਪਏ ਪ੍ਰਤੀ ਕੁਇੰਟਲ ਦਾ ਨਿਗੂਣਾ ਵਾਧਾ ਸੰਯੁਕਤ ਕਿਸਾਨ ਮੋਰਚੇ ਨੇ ਕੀਤਾ ਰੱਦ-ਅਗੌਲ

ਨਾਭਾ, 13 ਸਤੰਬਰ (ਕਰਮਜੀਤ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਸੂਬਾ ਜਨਰਲ ਸਕੱਤਰ ਓਾਕਾਰ ਸਿੰਘ ਅਗੌਲ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਨੇ ਸਾਲ 2021-22 ਦੇ ਸੀਜ਼ਨ ਦੌਰਾਨ ਹਾੜੀ ਦੀਆਂ ਫ਼ਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦਾ ਐਲਾਨ ਕੀਤਾ ਹੈ, ਜਿਸ 'ਚ ਕਣਕ ...

ਪੂਰੀ ਖ਼ਬਰ »

ਸ਼ਡਿਊਲ ਕਾਸਟ ਵੈੱਲਫੇਅਰ ਐਸੋਸੀਏਸ਼ਨ ਦਾ ਵਫ਼ਦ ਉੱਪ ਕੁਲਪਤੀ ਨੂੰ ਮੰਗਾਂ ਸਬੰਧੀ ਮਿਲਿਆ

ਪਟਿਆਲਾ, 13 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਸ਼ਡਿਊਲ ਕਾਸਟ ਨਾਨ-ਟੀਚਿੰਗ ਇੰਪਲਾਈਜ਼ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਜਸਵੰਤ ਸਿੰਘ ਦੀ ਅਗਵਾਈ 'ਚ ਐਸੋਸੀਏਸ਼ਨ ਦੇ ਵਫ਼ਦ ਨੇ ਉੱਪ ਕੁਲਪਤੀ ਪ੍ਰੋ. ਅਰਵਿੰਦ ਨੂੰ ਮਿਲ ਕੇ ਅਨੁਸੂਚਿਤ ...

ਪੂਰੀ ਖ਼ਬਰ »

ਸਮਾਣਾ ਦੇ-19 ਵਾਰਡ 'ਚ ਵਿਕਾਸ ਕਾਰਜ ਨਾ ਹੋਣ 'ਤੇ ਰੋਸ ਵਿਖਾਵਾ

ਸਮਾਣਾ, 13 ਸਤੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਸ਼ਹਿਰ ਦੇ ਵਾਰਡ ਨੰਬਰ-19 ਦੇ ਕਥਿਤ ਵਿਕਾਸ ਕਾਰਜ ਨਾ ਹੋਣ 'ਤੇ ਵਾਰਡ ਵਾਸੀਆਂ ਨੇ ਰੋਸ ਵਿਖਾਵਾ ਕੀਤਾ ਅਤੇ ਨਗਰ ਕੌਂਸਲ ਤੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਵਾਰਡ ਦੀ ਆਜ਼ਾਦ ਉਮੀਦਵਾਰ ਵਜੋਂ ਬਣੀ ...

ਪੂਰੀ ਖ਼ਬਰ »

ਹਲਕਾ ਸਨੌਰ ਦੇ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਨੇ ਜਾਰੀ ਕੀਤੇ 5.15 ਕਰੋੜ ਰੁਪਏ-ਹੈਰੀਮਾਨ

ਪਟਿਆਲਾ, 13 ਸਤੰਬਰ (ਗੁਰਵਿੰਦਰ ਸਿੰਘ ਔਲਖ)-ਹਲਕਾ ਸਨੌਰ ਤੋਂ ਕਾਂਗਰਸੀ ਪਾਰਟੀ ਦੇ ਇੰਚਾਰਜ ਹਰਿੰਦਰਪਾਲ ਸਿੰਘ ਹੈਰੀਮਾਨ ਨੇ ਦੱਸਿਆ ਕਿ ਹਲਕੇ ਦੇ ਪਿੰਡਾਂ ਦੇ ਵੱਖ-ਵੱਖ ਵਿਕਾਸ ਕਾਰਜਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਅਖ਼ਤਿਆਰੀ ਫ਼ੰਡਾਂ ...

ਪੂਰੀ ਖ਼ਬਰ »

ਸਾਰਾਗੜ੍ਹੀ ਦੇ ਮਹਾਨ ਸ਼ਹੀਦਾਂ ਦੀ ਗਾਥਾ ਨੂੰ ਸਕੂਲਾਂ 'ਚ ਪੜ੍ਹਾਇਆ ਜਾਵੇ-ਪ੍ਰੋ. ਬਡੂੰਗਰ

ਭੁੱਨਰਹੇੜੀ, 13 ਸਤੰਬਰ (ਧਨਵੰਤ ਸਿੰਘ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ...

ਪੂਰੀ ਖ਼ਬਰ »

ਕੌਮਾਂਤਰੀ ਪੱਧਰ ਦੀਆਂ ਸੇਵਾਵਾਂ ਲਈ ਡਾ.ਐੱਸ.ਪੀ. ਓਬਰਾਏ ਦਾ ਘਨੌਰ ਕਾਲਜ ਵਿਖੇ ਸਨਮਾਨ

ਪਟਿਆਲਾ, 13 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)-ਯੂਨੀਵਰਸਿਟੀ ਕਾਲਜ ਘਨੌਰ ਵਿਖੇ ਉੱਘੇ ਸਮਾਜ ਸੇਵੀ ਅਤੇ ਸਰਬੱਤ ਦਾ ਭਲਾ ਟਰੱਸਟ ਦੇ ਮੈਨੇਜਿੰਗ ਡਾਇਰੈਕਟਰ ਡਾ. ਐੱਸ. ਪੀ. ਸਿੰਘ ਓਬਰਾਏ ਨੂੰ ਉਨ੍ਹਾਂ ਦੀਆਂ ਕੌਮਾਂਤਰੀ ਪੱਧਰ 'ਤੇ ਦਿੱਤੀਆਂ ਸੇਵਾਵਾਂ ਲਈ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

3.35 ਕਰੋੜ ਦੀ ਲਾਗਤ ਨਾਲ ਹਰਦਾਸਪੁਰ ਬਣੇਗਾ ਮਾਡਲ ਪਿੰਡ-ਮੋਹਿਤ ਮਹਿੰਦਰਾ

ਪਟਿਆਲਾ, 13 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਮੰਤਰੀ ਬ੍ਰਹਮ ਮਹਿੰਦਰਾ ਦੇ ਸਪੁੱਤਰ ਅਤੇ ਪੰਜਾਬ ਯੂਥ ਕਾਂਗਰਸ ਦੇ ਵਾਈਸ ਪ੍ਰਧਾਨ ਮੋਹਿਤ ਮਹਿੰਦਰਾ ਨੇ ਦੱਸਿਆ ਕਿ ਹਲਕੇ ਦੇ ਪਿੰਡ ਹਰਦਾਸਪੁਰ 3.35 ਕਰੋੜ ਦੀ ਲਾਗਤ ਨਾਲ ਮਾਡਲ ਪਿੰਡ ਬਣੇਗਾ | ਉਨ੍ਹਾਂ ਕਿਹਾ ਕਿ ਮੁੱਖ ...

ਪੂਰੀ ਖ਼ਬਰ »

ਬ੍ਰਹਮ ਮਹਿੰਦਰਾ ਵਲੋਂ ਅਧਿਕਾਰੀਆਂ ਨੂੰ ਵਿਕਾਸ ਕਾਰਜ ਸਮੇਂ ਸਿਰ ਨੇਪਰੇ ਚੜ੍ਹਾਉਣ ਲਈ ਚੁਣੇ ਪੰਚਾਇਤੀ ਨੁਮਾਇੰਦਿਆਂ ਨਾਲ ਤਾਲਮੇਲ ਕਰਨ ਦੀ ਹਦਾਇਤ

ਪਟਿਆਲਾ, 13 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪਟਿਆਲਾ ਸ਼ਹਿਰ ਦੇ ਸੰਘਣੀ ਵਸੋਂ ਵਾਲੇ ਖੇਤਰਾਂ, ਤਿ੍ਪੜੀ, ਸਰਹਿੰਦ ਰੋਡ, ਫੋਕਲ ਪੁਆਇੰਟ, ਬਾਹਰੀ ਕਾਲੋਨੀਆਂ 'ਚ ਸੰਭਾਵਿਤ ਅੱਗ ਲੱਗਣ ਦੀ ਕਿਸੇ ਅਣਸੁਖਾਵੀਂ ਘਟਨਾ 'ਤੇ ਕਾਬੂ ਪਾਉਣ ਲਈ ਹੁਣ ਸਰਹਿੰਦ ਰੋਡ 'ਤੇ ਸਥਿਤ ...

ਪੂਰੀ ਖ਼ਬਰ »

ਵਿਅਕਤੀ ਦੀ ਹੱਤਿਆ ਦੇ ਮਾਮਲੇ 'ਚ ਇਕ ਖ਼ਿਲਾਫ਼ ਪਰਚਾ ਦਰਜ

ਪਟਿਆਲਾ, 13 ਸਤੰਬਰ (ਮਨਦੀਪ ਸਿੰਘ ਖਰੌੜ)-ਸੇਰਾਂਵਾਲਾ ਗੇਟ ਲਾਗੇ ਸ਼ਰਾਬ ਪੀ ਰਹੇ 2 ਵਿਅਕਤੀਆਂ ਨੇ ਬਹਿਸ ਹੋਣ ਤੋਂ ਬਾਅਦ ਇਕ ਵਿਅਕਤ ਦੀ ਪੁੜਪੁੜੀ 'ਚ ਕਿਸੇ ਤਿੱਖੀ ਚੀਜ਼ ਨਾਲ ਵਾਰ ਕਰਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ, ਜਿਸ ਦੀ ਇਲਾਜ ਦੌਰਾਨ ਰਾਜਿੰਦਰਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਫ਼ੌਜੀ ਰੰਗ ਦੀਆਂ ਵਰਦੀਆਂ, ਬੈਚ, ਟੋਪੀ, ਬੈਲਟਾਂ ਆਦਿ ਦੀ ਖ਼ਰੀਦ ਵੇਚ 'ਤੇ ਪਾਬੰਦੀ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਕੁਮਾਰ ਅਮਿਤ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ-144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਆਮ ਜਨਤਾ ਦੇ ...

ਪੂਰੀ ਖ਼ਬਰ »

ਵਿਛੜ ਚੁੱਕੇ 4 ਨੌਜਵਾਨਾਂ ਦੀ ਯਾਦ 'ਚ ਖ਼ੂਨਦਾਨ ਕੈਂਪ ਲਗਾਇਆ

ਬਨੂੜ, 13 ਸਤੰਬਰ (ਭੁਪਿੰਦਰ ਸਿੰਘ)-ਪਿੰਡ ਧਰਮਗੜ੍ਹ ਵਿਖੇ ਵਿੱਛੜ ਚੁੱਕੇ 4 ਨੌਜਵਾਨਾਂ ਦੀ ਯਾਦ 'ਚ ਪਿੰਡ ਦੇ ਗੁਰਦੁਆਰਾ ਸਾਹਿਬ ਦੇ 'ਚ ਪਹਿਲੀ ਵਾਰੀ ਇਕ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਗਿਆ | ਖ਼ੂਨਦਾਨ ਕੈਂਪ ਦੀ ਇਕ ਨਿਵੇਕਲੀ ਪਹਿਲ ਕਰਕੇ ਪਿੰਡ ਵਾਸੀਆਂ ਨੇ ਨੌਜਵਾਨ ...

ਪੂਰੀ ਖ਼ਬਰ »

ਰੁਜ਼ਗਾਰ ਮੇਲੇ 'ਚ 912 ਨੌਜਵਾਨਾਂ ਨੇ ਹਾਸਲ ਕੀਤੀਆਂ ਨੌਕਰੀਆਂ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਸਰਕਾਰ ਵਲੋਂ ਲਗਾਏ ਗਏ 7ਵੇਂ ਰਾਜ ਪੱਧਰੀ ਰੁਜ਼ਗਾਰ ਮੇਲੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਹਾਸਲ ਕਰਨ 'ਚ ਸਹਾਈ ਹੋ ਰਹੇ ਹਨ | ਅੱਜ ਸਰਕਾਰੀ ਕਾਲਜ ਲੜਕੀਆਂ ਪਟਿਆਲਾ ਵਿਖੇ ਲੱਗੇ ਰੁਜ਼ਗਾਰ ਮੇਲੇ 'ਚ 14 ਨਾਮੀ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਆਫ਼ ਨਰਸਿੰਗ ਟੀਚਰ ਐਸੋਸੀਏਸ਼ਨ ਪੰਜਾਬ ਦੇ ਅਹੁਦੇਦਾਰਾਂ ਦੀ ਚੋਣ

ਪਟਿਆਲਾ, 13 ਸਤੰਬਰ (ਮਨਦੀਪ ਸਿੰਘ ਖਰੌੜ)-ਸਰਕਾਰੀ ਨਰਸਿੰਗ ਸਕੂਲ ਮਾਤਾ ਕੁਸ਼ੱਲਿਆ ਹਸਪਤਾਲ ਪਟਿਆਲਾ ਵਿਖੇ ਗੌਰਮਿੰਟ ਸਕੂਲ ਆਫ਼ ਨਰਸਿੰਗ ਟੀਚਰ ਐਸੋਸੀਏਸ਼ਨ ਪੰਜਾਬ ਭਰ ਦੇ ਸਾਰੇ ਏ. ਐੱਨ. ਐੱਮ. ਤੇ ਜੀ. ਐੱਨ. ਐੱਮ. ਸਕੂਲ (ਸਰਕਾਰੀ) ਪਿ੍ੰਸੀਪਲ, ਵਾਈਸ ਪਿ੍ੰਸੀਪਲ ਤੇ ...

ਪੂਰੀ ਖ਼ਬਰ »

ਯੂਥ ਆਗੂ ਪਰਵਿੰਦਰ ਵੜੈਚ ਨੂੰ ਸਦਮਾ, ਪਿਤਾ ਦਾ ਦਿਹਾਂਤ

ਡਕਾਲਾ, 13 ਸਤੰਬਰ (ਪਰਗਟ ਸਿੰਘ ਬਲਬੇੜਾ)-ਹਲਕਾ ਸਨੌਰ ਦੇ ਪਿੰਡ ਨਨਾਨਸੂੰ ਦੇ ਯੂਥ ਆਗੂ ਪਰਵਿੰਦਰ ਸਿੰਘ ਵੜੈਚ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਪਿਤਾ ਜਸਪਾਲ ਸਿੰਘ ਵੜੈਚ (62) ਦਾ ਅਚਾਨਕ ਦਿਹਾਂਤ ਹੋ ਗਿਆ | ਇਸ ਸਦਮੇ ਦੌਰਾਨ ਹਲਕਾ ਸਨੌਰ ਦੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਦੀ ਬੈਠਕ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਸਰਹਿੰਦ ਰੋਡ ਪਟਿਆਲਾ ਵਿਖੇ ਇਕ ਨਿੱਜੀ ਹੋਟਲ 'ਚ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਜਸਪਾਲ ਸਿੰਘ ਬਿੱਟੂ, ਸੀਨੀਅਰ ਅਕਾਲੀ ਆਗੂ ਬੀ. ਸੀ. ਵਿੰਗ ਦੇ ਸਾਬਕਾ ਪ੍ਰਧਾਨ ਹਰਵਿੰਦਰ ...

ਪੂਰੀ ਖ਼ਬਰ »

'ਜ਼ਮੀਰ ਜਗਾਓ ਦਿੱਲੀ ਜਾਓ' ਜਾਗਰੂਕ ਮੁਹਿੰਮ ਤਹਿਤ ਕਿਸਾਨਾਂ ਵਲੋਂ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਭੁਨਰਹੇੜੀ, 13 ਸਤੰਬਰ (ਧਨਵੰਤ ਸਿੰਘ)-ਹਲਕਾ ਸਨੌਰ ਦੇ ਵੱਖ-ਵੱਖ ਪਿੰਡਾਂ ਤੋਂ ਆਏ ਨੌਜਵਾਨਾਂ ਨੇ ਪਟਿਆਲਾ ਪਹੇਵਾ ਮੁੱਖ ਮਾਰਗ 'ਤੇ ਸ਼ਹੀਦ ਊਧਮ ਸਿੰਘ ਚੌਂਕ ਸਨੌਰ 'ਤੇ 2 ਘੰਟੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਮੁਜ਼ਾਹਰਾ ਕੀਤਾ | ਨੌਜਵਾਨਾਂ ਸ਼ਾਂਤੀਪੂਰਵਕ ਢੰਗ ਨਾਲ ...

ਪੂਰੀ ਖ਼ਬਰ »

ਧਰਮਸੋਤ ਵਲੋਂ ਸੰਧੂ ਕਾਲੋਨੀ 'ਚ ਇੰਟਰਲਾਕ ਟਾਇਲਾਂ ਨਾਲ ਬਣਾਈ ਮੁੱਖ ਸੜਕ ਦਾ ਉਦਘਾਟਨ

ਭਾਦਸੋਂ, 13 ਸਤੰਬਰ (ਗੁਰਬਖ਼ਸ਼ ਸਿੰਘ ਵੜੈਚ)-ਨਗਰ ਪੰਚਾਇਤ ਭਾਦਸੋਂ ਵਲੋਂ ਸੰਧੂ ਕਾਲੋਨੀ 'ਚ ਇੰਟਰਲਾਕ ਟਾਇਲਾਂ ਨਾਲ ਬਣਾਈ ਗਈ ਮੁੱਖ ਸੜਕ ਦਾ ਉਦਘਾਟਨ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕੀਤਾ | ਇਸ ਮੌਕੇ ਚੁੰਨੀ ਲਾਲ ਭਾਦਸੋਂ ਪ੍ਰਧਾਨ ਨਗਰ ਪੰਚਾਇਤ ਨੇ ਦੱਸਿਆ ਕਿ ਕਸਬਾ ...

ਪੂਰੀ ਖ਼ਬਰ »

ਧਰਤੀ ਨੂੰ ਸਾਫ਼ ਰੱਖਣ ਤੇ ਤਪਸ਼ ਘਟਾਉਣ ਲਈ ਜੰਗਲ ਜ਼ਰੂਰੀ-ਡਾ. ਸੰਧੂ

ਸਮਾਣਾ, 13 ਸਤੰਬਰ (ਪ੍ਰੀਤਮ ਸਿੰਘ ਨਾਗੀ)-'ਮਨੁੱਖੀ ਸੱਭਿਅਤਾ ਵਿਕਸਤ ਹੋਣ ਤੋਂ ਬਾਅਦ ਹੁਣ ਤੱਕ ਰੁੱਖਾਂ ਦੀ ਗਿਣਤੀ 46 ਫੀਸਦੀ ਘੱਟ ਹੋ ਗਈ ਹੈ, ਰੁੱਖਾਂ ਦਾ ਘਟਣਾ ਲਗਾਤਾਰ ਜਾਰੀ ਹੈ | ਧਰਤੀ ਨੂੰ ਖ਼ੂਬਸੂਰਤ ਰੱਖਣ ਅਤੇ ਇਸ ਦੀ ਆਲਮੀ ਤਪਸ਼ ਘਟਾਉਣ ਲਈ ਰੁੱਖਾਂ ਨੂੰ ਵੱਡੀ ...

ਪੂਰੀ ਖ਼ਬਰ »

ਵਿਸ਼ਨੂੰ ਸ਼ਰਮਾ ਵਲੋਂ ਪਟਿਆਲਾ ਹਲਕਾ ਦਿਹਾਤੀ ਦੇ ਵਰਕਰਾਂ ਨਾਲ ਬੈਠਕ

ਪਟਿਆਲਾ, 13 ਸਤੰਬਰ (ਗੁਰਪ੍ਰੀਤ ਸਿੰਘ ਚੱਠਾ)-ਪਟਿਆਲਾ ਹਲਕਾ ਦਿਹਾਤੀ ਦੇ ਵਰਕਰਾਂ ਨਾਲ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਵਿਸ਼ਨੂੰ ਸ਼ਰਮਾ ਸਾਬਕਾ ਮੇਅਰ ਅਤੇ ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਨੇ ਫ਼ੈਕਟਰੀ ਏਰੀਆ ਵਿਖੇ ਮੀਟਿੰਗ ਕੀਤੀ | ਇਸ ਮੌਕੇ ...

ਪੂਰੀ ਖ਼ਬਰ »

ਪੰਜਵੀਂ ਜਮਾਤ ਦੀ ਪ੍ਰੀਖਿਆ ਰਾਹੀਂ ਕਾਂਗਰਸ ਸਰਕਾਰ ਦਾ ਸਿਆਸੀ ਪ੍ਰਚਾਰ ਕਰਨ ਦੀ ਡੀ. ਟੀ. ਐੱਫ. ਵਲੋਂ ਨਿਖੇਧੀ

ਪਟਿਆਲਾ, 13 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ ਦੋ-ਮਹੀਨਾ (ਬਾਈ ਮੰਥਲੀ) ਪ੍ਰੀਖਿਆਵਾਂ ਦੇ ਪਹਿਲੇ ਦਿਨ ਲਏ, ਨੈਸ਼ਨਲ ਅਚੀਵਮੈਂਟ ਸਰਵੇ ਆਧਾਰਿਤ ਪੰਜਵੀਂ ਜਮਾਤ ਦੇ ਪ੍ਰਸ਼ਨ ਪੱਤਰ ਵਿਚ ਕਾਂਗਰਸ ਸਰਕਾਰ ਦੀਆਂ ਸਰਕਾਰੀ ਸਕੀਮਾਂ ਦਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX