ਤਾਜਾ ਖ਼ਬਰਾਂ


ਆਈ. ਪੀ. ਐੱਲ. 2021-ਕੋਲਕਾਤਾ ਨਾਈਟ ਰਾਈਡਰਜ਼ ਨੇ ਮੁੰਬਈ ਇੰਡੀਅਨਜ਼ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਬਲਵਿੰਦਰ ਸਿੰਘ ਧਾਲੀਵਾਲ ਨੂੰ ਮੰਤਰੀ ਪਦ ਮਿਲਣਾ ਤੈਅ ਲੱਗਦਾ -ਸੂਤਰ
. . .  1 day ago
ਫਗਵਾੜਾ, 23 ਸਤੰਬਰ (ਅਸ਼ੋਕ ਕੁਮਾਰ ਵਾਲੀਆ)-ਫਗਵਾੜਾ ਹਲਕੇ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਰਿਟਾਇਰਡ ਆਈ. ਏ. ਐਸ. ਨੂੰ ਵੀ ਪੰਜਾਬ ਸਰਕਾਰ ਦੇ ਨਵੇਂ ਮੰਤਰੀ ਪਦ ਵਿਚ ਜਗ੍ਹਾਂ ਮਿਲ ਸਕਦੀ ਹੈ ...
ਚਰਨਜੀਤ ਸਿੰਘ ਚੰਨੀ ਦੀ ਰਾਹੁਲ ਗਾਂਧੀ ਦੀ ਮੀਟਿੰਗ ਜਾਰੀ
. . .  1 day ago
ਪੰਜਾਬ ਕੈਬਨਿਟ ਵਿਚ ਫੇਰਬਦਲ ਲਈ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਿੱਲੀ ਪਹੁੰਚੇ
. . .  1 day ago
ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਡੇਰਾ ਕਾਰ ਸੇਵਾ ਅੰਦਰ ਜਾਣ ਤੋਂ ਰੋਕਿਆ
. . .  1 day ago
ਕਰਨਾਲ, 23 ਸਤੰਬਰ (ਗੁਰਮੀਤ ਸਿੰਘ ਸੱਗੂ )-ਹਰਿਆਣਾ ਸਿਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਜਥੇ. ਜਗਦੀਸ਼ ਸਿੰਘ ਝੀਂਡਾ ਨੂੰ ਅਜ ਡੇਰਾ ਕਾਰ ਸੇਵਾ ਕਲੰਦਰੀ ਗੇਟ ਅੰਦਰ ਦਾਖਲ ਨਹੀ ਹੋਣ ਦਿਤਾ ਗਿਆ। ਜਥੇ. ਝੀਂਡਾ ਨੇ ਕਿਸਾਨ ਅੰਦੋਲਨ ...
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਾਸ਼ਿੰਗਟਨ ਡੀਸੀ ਵਿਚ ਅਡੋਬ ਚੇਅਰਮੈਨ ਸ਼ਾਂਤਨੂ ਨਾਰਾਇਣ ਨਾਲ ਕੀਤੀ ਮੀਟਿੰਗ
. . .  1 day ago
ਉਤਰਾਖੰਡ ਦੇ ਰਾਜਪਾਲ, ਲੈ. ਜ. ਗੁਰਮੀਤ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  1 day ago
ਅਸਾਮ ਵਿਚ ਪ੍ਰਦਰਸ਼ਨਕਾਰੀਆਂ ਅਤੇ ਪੁਲਿਸ ਦਰਮਿਆਨ ਹੋਈ ਝੜਪ ਵਿਚ ਦੋ ਲੋਕਾਂ ਦੀ ਮੌਤ
. . .  1 day ago
ਤਰਨ ਤਾਰਨ ਪੁਲਿਸ ਵਲੋਂ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂ ਗ੍ਰਿਫ਼ਤਾਰ
. . .  1 day ago
ਤਰਨ ਤਾਰਨ, 23 ਸਤੰਬਰ (ਹਰਿੰਦਰ ਸਿੰਘ)- ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਹੱਥ ਗੋਲੇ ਅਤੇ ਹਥਿਆਰਾਂ ਸਮੇਤ ਤਿੰਨ ਖਾੜਕੂਆਂ ਨੂੰ ਗ੍ਰਿਫ਼ਤਾਰ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਗਈ ਹੈ, ਜਿਨ੍ਹਾਂ...
ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫ਼ੜਾ ਦਫ਼ੜੀ
. . .  1 day ago
ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ) - ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈਸ ...
ਆਦਮਪੁਰ ਏਅਰਪੋਰਟ 'ਤੇ ਬਣ ਰਿਹਾ ਨਵਾਂ ਟਰਮੀਨਲ ਬਹੁਤ ਜਲਦ ਹੋਵੇਗਾ ਚਾਲੂ - ਸੋਮ ਪ੍ਰਕਾਸ਼
. . .  1 day ago
ਫਗਵਾੜਾ, 23 ਸਤੰਬਰ (ਹਰਜੋਤ ਸਿੰਘ ਚਾਨਾ) - ਆਦਮਪੁਰ ਏਅਰਪੋਰਟ 'ਤੇ ਨਵੇਂ ਟਰਮੀਨਲ ਬਿਲਡਿੰਗ ਦਾ ਨਿਰਮਾਣ, ਐਪਰਨ ਤੇ ਟੈਕਸੀ ਟਰੈਕ ਦਾ ਕੰਮ ਦਸੰਬਰ 2021 ਤੱਕ ਪੂਰਾ ਹੋ ਜਾਵੇਗਾ ਜਿਸ ਨਾਲ ਲੋਕਾਂ ਨੂੰ ਕਾਫ਼ੀ ਸਹੂਲਤ...
ਚਿੱਟ ਫੰਡ ਘੁਟਾਲੇ ਦੇ ਮਾਮਲੇ 11 ਅਚੱਲ ਸੰਪਤੀਆਂ ਕਬਜ਼ੇ ਵਿਚ
. . .  1 day ago
ਨਵੀਂ ਦਿੱਲੀ, 23 ਸਤੰਬਰ - ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਨੇ ਚਿੱਟ ਫੰਡ ਘੁਟਾਲੇ ਦੇ ਮਾਮਲੇ ਵਿਚ ਡੀ.ਜੇ.ਐਨ. ਜਵੈਲਰਜ਼ ਪ੍ਰਾਈਵੇਟ ਲਿਮਟਿਡ ਨਾਲ ਸਬੰਧਤ 1.01 ਕਰੋੜ ਰੁਪਏ ਦੀਆਂ 11 ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਹੈੱਡ ਗ੍ਰੰਥੀ ਅਤੇ ਮੈਨੇਜਰ ਨੇ ਚਾਰਜ ਸੰਭਾਲ ਸੇਵਾ ਕੀਤੀ ਸ਼ੁਰੂ
. . .  1 day ago
ਸ੍ਰੀ ਅਨੰਦਪੁਰ ਸਾਹਿਬ, 23 ਸਤੰਬਰ (ਨਿੱਕੂਵਾਲ ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵੇਂ ਆਏ ਹੈੱਡ ਗ੍ਰੰਥੀ ਗਿਆਨੀ ਪ੍ਰਨਾਮ ਸਿੰਘ ਅਤੇ ਮੈਨੇਜਰ ਭਗਵੰਤ ਸਿੰਘ ਨੇ ਆਪਣਾ ਚਾਰਜ ਸੰਭਾਲ ਕੇ...
ਸ਼੍ਰੋਮਣੀ ਕਮੇਟੀ ਦੇ ਮਾਮਲਿਆਂ ਸੰਬੰਧੀ ਇਕ ਉੱਚ ਪੱਧਰੀ ਵਫ਼ਦ ਕੇਂਦਰੀ ਗ੍ਰਹਿ ਮੰਤਰੀ ਨੂੰ ਮਿਲਣ ਲਈ ਭੇਜਿਆ ਜਾਵੇਗਾ - ਬੀਬੀ ਜਗੀਰ ਕੌਰ
. . .  1 day ago
ਅੰਮ੍ਰਿਤਸਰ, 23 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਇੱਥੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਸ਼੍ਰੋਮਣੀ ਕਮੇਟੀ ਦੇ ਨਾਲ...
ਰੰਜਸ਼ ਦੌਰਾਨ ਗੋਲੀ ਚੱਲੀ
. . .  1 day ago
ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ) - ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਪੁਰਾਣੀ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ...
ਅਪਰੇਸ਼ਨ ਦੌਰਾਨ ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਬਰਾਮਦ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ -ਕਸ਼ਮੀਰ ਦੇ ਵਿਚ ਭਾਰਤੀ ਫ਼ੌਜ ਨੇ ਐਲ.ਓ.ਸੀ. 'ਤੇ ਉੜੀ ਨੇੜੇ ਰਾਮਪੁਰ ਸੈਕਟਰ 'ਚ 3 ਅੱਤਵਾਦੀਆਂ ਨੂੰ ਮਾਰਿਆ ਹੈ। ਜ਼ਿਕਰਯੋਗ ਹੈ ਕਿ ਉਹ ਹਾਲ ਹੀ ਵਿਚ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ ਤੋਂ ...
ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਸਕੂਲ ਦੀ ਡਿੱਗੀ ਛੱਤ, ਕਈ ਬੱਚੇ ਅਤੇ ਅਧਿਆਪਕ ਜ਼ਖ਼ਮੀ
. . .  1 day ago
ਸੋਨੀਪਤ, 23 ਸਤੰਬਰ - ਹਰਿਆਣਾ ਦੇ ਸੋਨੀਪਤ ਦੇ ਜ਼ਿਲ੍ਹਾ ਗਨੌਰ ਵਿਚ ਇਕ ਸਕੂਲ ਦੀ ਛੱਤ ਡਿੱਗ ਗਈ ਜਿਸ ਕਾਰਨ ਕਈ ਬੱਚੇ ਅਤੇ ਅਧਿਆਪਕ ...
ਵਰ੍ਹਦੇ ਮੀਂਹ ਵਿਚ ਸਾਧੂ ਸਿੰਘ ਧਰਮਸੋਤ ਦਾ ਪੁਤਲਾ ਫੂਕ ਕੇ ਕੀਤਾ ਪ੍ਰਦਰਸ਼ਨ
. . .  1 day ago
ਨਾਭਾ, 23 ਸਤੰਬਰ (ਅਮਨਦੀਪ ਸਿੰਘ ਲਵਲੀ) - ਆਮ ਆਦਮੀ ਪਾਰਟੀ ਵਿਧਾਨ ਸਭਾ ਨਾਭਾ ਵਲੋਂ ਨਾਭਾ ਸ਼ਹਿਰ ਵਿਚ ਵੱਖਰੇ ਤਰੀਕੇ ਦਾ ਪੁਤਲਾ ਫੂਕ ਪ੍ਰਦਰਸ਼ਨ ਕੀਤਾ ਗਿਆ | ਗੁਰਦੇਵ ਸਿੰਘ ਦੇਵ ਮਾਨ ਹਲਕਾ ਇੰਚਾਰਜ ਵਿਧਾਨ ਸਭਾ ਨਾਭਾ ਤੇ ਮੇਘ ਚੰਦ ਸ਼ੇਰ...
'ਔਕਸ' ਵਿਚ ਭਾਰਤ ਨੂੰ ਨਹੀਂ ਕੀਤਾ ਜਾਵੇਗਾ ਸ਼ਾਮਿਲ - ਅਮਰੀਕਾ
. . .  1 day ago
ਵਾਸ਼ਿੰਗਟਨ, 23 ਸਤੰਬਰ - ਅਮਰੀਕਾ ਨੇ ਹਿੰਦ-ਪ੍ਰਸ਼ਾਂਤ ਖੇਤਰ ਵਿਚ ਚੀਨ ਦੀ ਘੇਰਾਬੰਦੀ ਲਈ ਆਸਟ੍ਰੇਲੀਆ ਅਤੇ ਬ੍ਰਿਟੇਨ ਦੇ ਨਾਲ ਇਕ ਨਵਾਂ ਗੱਠਜੋੜ ਬਣਾਇਆ ਹੈ, ਜਿਸਦਾ ਨਾਂਅ 'ਔਕਸ'' ਹੈ। ਅਮਰੀਕਾ ਨੇ ਇਸ ਗਠਜੋੜ ਵਿਚ ਭਾਰਤ ਜਾਂ ਜਾਪਾਨ ਨੂੰ ਸ਼ਾਮਿਲ...
ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਦੇ ਮਾਮਲੇ ਵਿਚ ਦਿੱਲੀ ਹਾਈਕੋਰਟ ਦਾ ਕੇਂਦਰ ਨੂੰ ਆਦੇਸ਼
. . .  1 day ago
ਨਵੀਂ ਦਿੱਲੀ,23 ਸਤੰਬਰ - ਦਿੱਲੀ ਹਾਈਕੋਰਟ ਨੇ ਟੇਬਲ ਟੈਨਿਸ ਫੈਡਰੇਸ਼ਨ ਆਫ਼ ਇੰਡੀਆ ਦੇ ਉਸ ਨਿਯਮ 'ਤੇ ਅੰਤਰਿਮ ਰੋਕ ਲਗਾ ਦਿੱਤੀ ਹੈ ਜਿਸ ਵਿਚ ਕੌਮਾਂਤਰੀ ਮੁਕਾਬਲਿਆਂ ਲਈ ਚੁਣੇ ਜਾਣ ਵਾਲੇ ਕੌਮੀ ਕੋਚਿੰਗ ਕੈਂਪਾਂ 'ਚ ...
ਲਸ਼ਕਰ-ਏ-ਤੋਇਬਾ ਦੇ ਮੋਡੀਊਲ ਦਾ ਪਰਦਾਫਾਸ਼, ਚਾਰ ਕਾਬੂ
. . .  1 day ago
ਸ੍ਰੀਨਗਰ, 23 ਸਤੰਬਰ - ਜੰਮੂ-ਕਸ਼ਮੀਰ ਪੁਲਿਸ ਨੇ ਹਾਜੀਨ, ਬਾਂਦੀਪੋਰਾ ਵਿਚ ਲਸ਼ਕਰ-ਏ-ਤੋਇਬਾ ਦੇ ਅੱਤਵਾਦੀ-ਕਮ-ਭਰਤੀ ਮੋਡੀਊਲ ਦਾ ਪਰਦਾਫਾਸ਼ ਕੀਤਾ ਅਤੇ ਚਾਰ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ...
ਭਾਰਤ ਭੂਸ਼ਨ ਆਸ਼ੂ ਵਲੋਂ ਨਗਰ ਨਿਗਮ ਦੇ ਜ਼ੋਨ ਡੀ. ਵਿਚ ਅਚਨਚੇਤ ਚੈਕਿੰਗ
. . .  1 day ago
ਲੁਧਿਆਣਾ, 23 ਸਤੰਬਰ (ਅਮਰੀਕ ਸਿੰਘ ਬੱਤਰਾ, ਰੂਪੇਸ਼ ਕੁਮਾਰ) - ਲੁਧਿਆਣਾ ਦੇ ਹਲਕਾ ਪੱਛਮੀ ਤੋਂ ਵਿਧਾਇਕ ਭਾਰਤ ਭੂਸ਼ਣ ਆਸ਼ੂ ਵਲੋਂ ਸਰਾਭਾ ਨਗਰ ਸਥਿਤ ਲੁਧਿਆਣਾ ਨਗਰ ਨਿਗਮ ਦੇ ਜ਼ੋਨ ਡੀ ਵਿਚ...
ਪਟਾਕਾ ਭੰਡਾਰਨ ਵਿਚ ਧਮਾਕਾ, ਦੋ ਲੋਕਾਂ ਦੀ ਮੌਤ
. . .  1 day ago
ਬੰਗਲੁਰੂ, 23 ਸਤੰਬਰ - ਕਰਨਾਟਕ ਦੇ ਬੰਗਲੁਰੂ ਦੇ ਇਕ ਖੇਤਰ ਵਿਚ ਅੱਜ ਸਵੇਰੇ ਪਟਾਕਾ ਭੰਡਾਰਨ ਵਿਚ ਧਮਾਕਾ ਹੋਇਆ ਜਿਸ ਵਿਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ...
ਗ਼ੈਰਹਾਜ਼ਰ ਪਾਏ ਗਏ ਅਧਿਕਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਅੰਮ੍ਰਿਤਸਰ, 23 ਸਤੰਬਰ - (ਹਰਮਿੰਦਰ ਸਿੰਘ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸਰਕਾਰੀ ਮੁਲਾਜ਼ਮਾਂ ਨੂੰ ਡਿਊਟੀ 'ਤੇ ਸਮੇਂ ਸਿਰ ਹਾਜ਼ਰ ਹੋਣ ਸੰਬੰਧੀ ਕੀਤੀਆਂ...
ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  1 day ago
ਕਪੂਰਥਲਾ, 23 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਆਈ.ਕੇ ਗੁਜਰਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 30 ਭਾਦੋਂ ਸੰਮਤ 553
ਿਵਚਾਰ ਪ੍ਰਵਾਹ: ਨੀਤੀਆਂ ਵਿਚ ਕਦੇ ਵੀ ਤਬਦੀਲੀ ਕੀਤੀ ਜਾ ਸਕਦੀ ਹੈ ਪਰ ਜੇ ਇਨ੍ਹਾਂ ਦੀ ਦਿਸ਼ਾ ਸਹੀ ਹੋਵੇ ਤਾਂ ਇਨ੍ਹਾਂ ਨੂੰ ਜੋਸ਼ ਨਾਲ ਲਾਗੂ ਕਰਨਾ ਚਾਹੀਦਾ ਹੈ। ਮਹਾਤਮਾ ਗਾਂਧੀ

ਸ੍ਰੀ ਮੁਕਤਸਰ ਸਾਹਿਬ

ਪਨਬੱਸ ਤੇ ਪੀ.ਆਰ.ਟੀ.ਸੀ. ਕਰਮਚਾਰੀਆਂ ਵਲੋਂ ਸ਼ਹਿਰ 'ਚ ਰੋਸ ਮਾਰਚ

aਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਧੀਰ ਸਿੰਘ ਸਾਗੂ, ਹਰਮਹਿੰਦਰ ਪਾਲ)- ਪੰਜਾਬ ਰੋਡਵੇਜ਼ ਪਨਬੱਸ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਸ੍ਰੀ ਮੁਕਤਸਰ ਸਾਹਿਬ ਡੀਪੂ ਦੇ ਕਰਮਚਾਰੀਆਂ ਵਲੋਂ ਹੜਤਾਲ ਦੇ 8ਵੇਂ ਦਿਨ ਸ਼ਹਿਰ 'ਚ ਮੋਟਰਸਾਈਕਲ ਰੋਸ ਮਾਰਚ ਕੀਤਾ ਗਿਆ ਤੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜਨਰਲ ਸਕੱਤਰ ਤਰਸੇਮ ਸਿੰਘ ਨੇ ਕਿਹਾ ਕਿ ਕਰਮਚਾਰੀ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਉਨ੍ਹਾਂ ਦੀ ਕੋਈ ਸੁਣਵਾਈ ਨਹੀਂ ਕਰ ਰਹੀ | ਉਨ੍ਹਾਂ ਦੱਸਿਆ ਕਿ ਮੋਹਾਲੀ ਪ੍ਰਸ਼ਾਸਨ ਵਲੋਂ ਮੁੱਖ ਮੰਤਰੀ ਪੰਜਾਬ ਨਾਲ ਆਗੂਆਂ ਦੀ ਗੱਲਬਾਤ ਕਰਵਾਉਣ ਦਾ ਵਾਅਦਾ ਕੀਤਾ ਹੈ, ਸਿੱਟੇ ਵਜੋਂ ਯੂਨੀਅਨ ਨੂੰ ਲਿਖਤੀ ਪੱਤਰ ਰਾਹੀਂ 14 ਸਤੰਬਰ ਨੂੰ ਗੱਲਬਾਤ ਕਰਨ ਲਈ ਮੁੱਖ ਮੰਤਰੀ ਪੰਜਾਬ ਨਾਲ ਕਰਵਾਉਣ ਦਾ ਜਾਰੀ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਜੇਕਰ ਮੁੱਖ ਮੰਤਰੀ ਨਾਲ ਮੀਟਿੰਗ ਨਾ ਕਰਵਾਈ ਗਈ ਤਾਂ ਅਗਲੇ ਸੰਘਰਸ਼ ਦੀ ਰੂਪਰੇਖਾ ਤਿਆਰ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਕਰਮਚਾਰੀਆਂ ਦੇ ਸੰਘਰਸ਼ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ | ਇਸ ਦੌਰਾਨ ਹਲਕਾ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਧਰਨੇ ਵਿਚ ਪਹੁੰਚੇ ਅਤੇ ਆਗੂਆਂ ਤੋਂ ਮੰਗ ਪੱਤਰ ਪ੍ਰਾਪਤ ਕੀਤਾ ਤੇ ਮੰਗਾਂ ਦਾ ਹੱਲ ਕਰਵਾਉਣ ਦਾ ਭਰੋਸਾ ਦਿੱਤਾ | ਆਗੂਆਂ ਨੇ ਦੱਸਿਆ ਕਿ 15 ਸਤੰਬਰ ਨੂੰ ਸਵੇਰੇ 10 ਵਜੇ ਪੰਜਾਬ ਦੇ ਨੈਸ਼ਨਲ ਹਾਈਵੇ ਜਾਮ ਕੀਤੇ ਜਾਣਗੇ |

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਦੋ ਦਰਜਨ ਪਿੰਡਾਂ 'ਚ ਪੰਜਾਬ ਸਰਕਾਰ ਦੇ ਫੂਕੇ ਪੁਤਲੇ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਅਤੇ ਸੂਬਾ ਕਮੇਟੀ ਦੇ ਸੱਦੇ 'ਤੇ ਅੱਜ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਦੋ ਦਰਜਨ ਪਿੰਡਾਂ ਵਿਚ ਪੰਜਾਬ ਸਰਕਾਰ ਦੇ ਪੁਤਲੇ ...

ਪੂਰੀ ਖ਼ਬਰ »

ਕਾਂਗਰਸ 'ਚ ਸ਼ਾਮਿਲ ਹੋਏ ਪਰਿਵਾਰਾਂ ਦਾ ਰਾਜਾ ਵੜਿੰਗ ਵਲੋਂ ਸਵਾਗਤ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਕਾਂਗਰਸ ਪਾਰਟੀ ਨੂੰ ਉਸ ਵੇਲੇ ਬਲ ਮਿਲਿਆ, ਜਦੋਂ ਪਿੰਡ ਭੁੱਟੀਵਾਲਾ ਦੇ ਕਈ ਪਰਿਵਾਰਾਂ ਨੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਹਾਜ਼ਰੀ ਵਿਚ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਇਸ ...

ਪੂਰੀ ਖ਼ਬਰ »

ਿਲੰਕ ਡਰੇਨਾਂ ਦੀ ਸਫ਼ਾਈ ਕੀਤੀ ਜਾਵੇ- ਕਿਸਾਨ ਆਗੂ

ਮੰਡੀ ਬਰੀਵਾਲਾ, 13 ਸਤੰਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ, ਹਰਪਾਲ ਸਿੰਘ ਡੋਹਕ ਜ਼ਿਲ੍ਹਾ ਮੀਤ ਪ੍ਰਧਾਨ, ਹਰਮੇਲ ਸਿੰਘ, ਗੁਰਨਾਮ ਸਿੰਘ ਆਦਿ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਾਰਸ਼ ਕਾਰਨ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਪ੍ਰਵਾਸੀ ਨੌਜਵਾਨ ਦੀ ਮੌਤ

ਰੁਪਾਣਾ, 13 ਸਤੰਬਰ (ਜਗਜੀਤ ਸਿੰਘ)-ਪਿੰਡ ਰੁਪਾਣਾ ਵਿਖੇ ਰਹਿ ਰਹੇ ਪ੍ਰਵਾਸੀ ਪਰਿਵਾਰ ਦੇ ਘਰ ਵਿਚ ਚੱਲ ਰਹੀਆਂ ਖ਼ੁਸ਼ੀਆਂ ਉਸ ਵਕਤ ਗ਼ਮ ਵਿਚ ਬਦਲ ਗਈਆਂ, ਜਦ ਵਿਆਹ ਵਾਲੇ ਲੜਕੇ ਦੀ ਕਰੰਟ ਲੱਗਣ ਨਾਲ ਮੌਤ ਹੋਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਵਿਸ਼ੇਸ਼ ਮੁਫ਼ਤ ਡੇਅਰੀ ਟ੍ਰੇਨਿੰਗ ਦੀ ਕੌਂਸਲਿੰਗ 17 ਨੂੰ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪੰਜਾਬ ਸਰਕਾਰ ਵਲੋਂ ਸੂਬੇ ਵਿਚ ਖੇਤੀ ਵਿਭਿੰਨਤਾ ਲਿਆਉਣ ਅਤੇ ਅਨੁਸੂਚਿਤ ਜਾਤੀ ਦੇ ਲਾਭਪਾਤਰੀਆਂ ਨੂੰ ਖੇਤੀਬਾੜੀ ਦੇ ਨਾਲ-ਨਾਲ ਹੋਰ ਸਹਾਇਕ ਧੰਦਿਆਂ ਵੱਲ ਆਕਰਸ਼ਿਤ ਕਰਨ ਅਤੇ ਸਵੈ-ਰੁਜ਼ਗਾਰ ਲਈ ਕੀਤੇ ਜਾ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ 7ਵੇਂ ਰੋਜ਼ਗਾਰ ਮੇਲਾ ਲਾਇਆ

ਗਿੱਦੜਬਾਹਾ, 13 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਦੇ 7ਵੇਂ ਮੈਗਾ ਰੁਜ਼ਗਾਰ ਮੇਲੇ ਦੀ ਲੜੀ ਤਹਿਤ ਗਿੱਦੜਬਾਹਾ ਦੇ ਮਾਤਾ ਮਿਸ਼ਰੀ ਦੇਵੀ ਡੀ.ਏ.ਵੀ. ਕਾਲਜ ਵਿਖੇ ਦੂਜਾ ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਰੋਜ਼ਗਾਰ ਮੇਲੇ ਦਾ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ 7ਵੇਂ ਰੋਜ਼ਗਾਰ ਮੇਲਾ ਲਾਇਆ

ਗਿੱਦੜਬਾਹਾ, 13 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)- ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਦੇ 7ਵੇਂ ਮੈਗਾ ਰੁਜ਼ਗਾਰ ਮੇਲੇ ਦੀ ਲੜੀ ਤਹਿਤ ਗਿੱਦੜਬਾਹਾ ਦੇ ਮਾਤਾ ਮਿਸ਼ਰੀ ਦੇਵੀ ਡੀ.ਏ.ਵੀ. ਕਾਲਜ ਵਿਖੇ ਦੂਜਾ ਰੁਜ਼ਗਾਰ ਮੇਲਾ ਲਗਾਇਆ ਗਿਆ | ਇਸ ਰੋਜ਼ਗਾਰ ਮੇਲੇ ਦਾ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਨੇ ਮੰਗ ਪੱਤਰ ਸੌ ਾਪਿਆਂ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਬੱਤਰਾ, ਸਾਗੂ, ਹਰਮਹਿੰਦਰ ਪਾਲ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੇ ਵਫ਼ਦ ਵਲੋਂ ਏ.ਡੀ.ਸੀ. ਜਨਰਲ ਰਾਜਦੀਪ ਕੌਰ ਨੂੰ ਮੰਗ ਪੱਤਰ ਸੌਂਪਿਆ ਗਿਆ ਅਤੇ ਮੰਗ ਕੀਤੀ ਕਿ ਸਾਲ 2019 ਵਿਚ ਸਾਉਣੀ ਅਤੇ ਹਾੜੀ ਦੀ ਫ਼ਸਲ ਅਤੇ 2020 ਵਿਚ ਵੀ ...

ਪੂਰੀ ਖ਼ਬਰ »

ਲੱਖਾਂ ਰੁਪਏ ਦੀ ਲਾਗਤ ਨਾਲ ਮੁਰੰਮਤ ਕੀਤੇ ਸੇਮ ਨਾਲੇ ਨੇ ਆਪਣਾ ਵਜੂਦ ਗੁਆਇਆ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਪਿਛਲੇ ਦਿਨੀਂ ਲਗਾਤਾਰ ਹੋਈ ਬਾਰਸ਼ ਕਾਰਨ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਵੜਿੰਗ ਵਿਖੇ ਬਣਿਆ ਸੇਮ ਨਾਲਾ ਆਪਣਾ ਹੀ ਵਜੂਦ ਗੁਆ ਬੈਠਾ, ਜਦੋਂ ਕਿਨਾਰਿਆਂ ਨੂੰ ਮਜਬੂਤ ਕਰਨ ਲਈ ਲੱਖਾਂ ਰੁਪਏ ਲਾ ਕੇ ਲਾਏ ਗੱਟੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਵਿਅਕਤੀ ਦੀ ਮੌਤ

ਰੁਪਾਣਾ, 13 ਸਤੰਬਰ (ਜਗਜੀਤ ਸਿੰਘ)- ਬੱਸ ਤੇ ਸਕੂਟਰੀ ਦੀ ਟੱਕਰ ਵਿਚ ਸਕੂਟਰੀ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਸਾਹਿਬ ਸਿੰਘ ਪੁੱਤਰ ਜੀਤਾ ਸਿੰਘ ਵਾਸੀ ਭੰਗਚੜੀ ਜੋ ਕਿ ਆਪਣੀ ਸਕੂਟਰੀ ਨੰਬਰ (ਪੀ.ਬੀ 04 ਐਮ 7824) 'ਤੇ ਸਵਾਰ ਹੋ ਕੇ ਆਪਣੇ ...

ਪੂਰੀ ਖ਼ਬਰ »

ਖ਼ੁਦ ਨੂੰ ਗੈਂਗਸਟਰ ਗਰੁੱਪ ਦੇ ਮੈਂਬਰ ਦੱਸਣ ਵਾਲੇ ਨੌਜਵਾਨਾਂ ਵਲੋਂ ਵਾਇਰਲ ਵੀਡੀਓ ਬਣੀ ਚਰਚਾ ਦਾ ਵਿਸ਼ਾ

ਮਲੋਟ, 13 ਸਤੰਬਰ (ਪਾਟਿਲ)- ਕੁਝ ਨੌਜਵਾਨਾਂ ਵਲੋਂ ਸੋਸ਼ਲ ਮੀਡੀਆ 'ਤੇ ਖੁਦ ਨੂੰ ਗੈਂਗਸਟਰ ਗਰੁੱਪ ਦਾ ਮੈਂਬਰ ਦੱਸ ਕੇ ਵਾਇਰਲ ਕੀਤੀ ਗਈ ਵੀਡੀਓ ਇਲਾਕੇ 'ਚ ਚਰਚਾ ਦਾ ਵਿਸ਼ਾ ਬਣੀ ਹੋਈ ਹੈ ਜਿਸ ਨਾਲ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ | ਜਾਣਕਾਰੀ ਅਨੁਸਾਰ ਪਿੰਡ ਝੋਰੜ ਵਿਖੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਸ਼ਮਿੰਦਰ ਸਿੰਘ ਬੱਤਰਾ, ਰਣਧੀਰ ਸਿੰਘ ਸਾਗੂ)- ਸਥਾਨਕ ਗੁਰਦੁਆਰਾ ਗੁਰੂ ਕਾ ਖੂਹ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸੰਗਤ ਨੇ ਗੁਰੂ ਘਰ 'ਚ ਹਾਜ਼ਰੀਆਂ ਲਵਾਈਆਂ ਤੇ ...

ਪੂਰੀ ਖ਼ਬਰ »

ਪੈਰਾ ਮਿਲਟਰੀ ਫੋਰਸਜ਼ 'ਚ ਭਰਤੀ ਹੋਣ ਦੇ ਚਾਹਵਾਨ ਲੜਕੇ ਤੇ ਲੜਕੀਆਂ ਨੂੰ ਦਿੱਤੀ ਜਾਵੇਗੀ ਮੁਫ਼ਤ ਸਿਖਲਾਈ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕੈਂਪ ਇੰਚਾਰਜ ਹਰਜੀਤ ਸਿੰਘ ਸੰਧੂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਰੋਜ਼ਗਾਰ ਉਤਪੱਤੀ ਤੇ ਟ੍ਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਪਿੰਡ ਕਾਲਝਰਾਣੀ ਜ਼ਿਲ੍ਹਾ ਬਠਿੰਡਾ (ਬਠਿੰਡਾ ...

ਪੂਰੀ ਖ਼ਬਰ »

ਟੇਲਾਂ 'ਤੇ ਪਾਣੀ ਘੱਟ ਰਹਿਣ ਕਾਰਨ ਕਿਸਾਨ ਪ੍ਰੇਸ਼ਾਨ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸੇਵਾ ਮੁਕਤ ਪਿ੍ੰਸੀਪਲ ਜਸਵੰਤ ਸਿੰਘ ਬਰਾੜ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਰਜਬਾਹੇ ਦੀ ਟੇਲ ਜਿਸ 'ਤੇ ਪਿੰਡ ਮਦਰੱਸਾ, ਚੱਕ ਮਦਰੱਸਾ, ਭਾਗਸਰ, ਰਾਮਗੜ੍ਹ ਚੂੰਘਾਂ ਅਤੇ ਬੱਲਮਗੜ੍ਹ ਪ੍ਰਭਾਵਿਤ ਹੁੰਦੇ ਹਨ ...

ਪੂਰੀ ਖ਼ਬਰ »

ਟੁੱਟੇ ਹੋਏ ਖਾਲੇ 'ਤੇ ਸਰਕਾਰ ਦੀ ਸਵੱਲੀ ਨਜ਼ਰ ਕਦੋਂ ਹੋਊ.....

ਮੰਡੀ ਬਰੀਵਾਲਾ, 13 ਸਤੰਬਰ (ਨਿਰਭੋਲ ਸਿੰਘ)- ਬਰੀਵਾਲਾ ਤੇ ਸੀਵਰੇਜ ਦਾ ਪਾਣੀ ਿਲੰਕ ਡਰੇਨ ਵਿਚ ਪਾਉਣ ਵਾਲਾ ਖਾਲਾ ਲੰਮੇ ਸਮੇਂ ਤੋਂ ਟੁੱਟਿਆ ਹੋਇਆ ਹੈ | ਸੀਵਰੇਜ ਦੇ ਦੂਸ਼ਿਤ ਪਾਣੀ ਦੀ ਬਦਬੂ ਖਾਲ਼ਾ ਟੁੱਟਣ ਕਾਰਨ ਦੂਰ-ਦੂਰ ਤੱਕ ਜਾਂਦੀ ਹੈ, ਜਿਸ ਕਾਰਨ ਰਾਹਗੀਰਾਂ ਦਾ ...

ਪੂਰੀ ਖ਼ਬਰ »

ਮੰਗਤ ਰਾਮ ਮੋਰੀਆ ਦੂਜੀ ਵਾਰ ਪ੍ਰਧਾਨ ਨਿਯੁਕਤ

ਮਲੋਟ, 13 ਸਤੰਬਰ (ਪਾਟਿਲ)- ਸ੍ਰੀ ਧਾਨਕ ਧਰਮਸ਼ਾਲਾ ਬਿਰਲਾ ਰੋਡ ਮਲੋਟ ਦੀ ਪ੍ਰਧਾਨ ਦੀ ਨਿਯੁਕਤੀ ਸਬੰਧੀ ਹੋਈ ਮੀਟਿੰਗ ਹੋਈ ਵਿਚ ਸ੍ਰੀ ਧਾਨਕ ਧਰਮਸ਼ਾਲਾ ਬਿਰਲਾ ਰੋਡ ਮਲੋਟ ਦੇ ਮੈਂਬਰਾਂ ਤੇ ਧਾਨਕ ਸਮਾਜ ਦੀ ਸਹਿਮਤੀ ਨਾਲ ਮੰਗਤ ਰਾਮ ਮੌਰੀਆ ਨੂੰ ਦੂਸਰੀ ਵਾਰ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਸ਼ੁਰੂ- ਜ਼ਿਲ੍ਹਾ ਸਿੱਖਿਆ ਅਧਿਕਾਰੀ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਧੀਰ ਸਿੰਘ ਸਾਗੂ)- ਸਕੂਲ ਸਿੱਖਿਆ ਵਿਭਾਗ ਵਲੋਂ ਐਲਾਨੀ ਡੇਟਸ਼ੀਟ ਅਨੁਸਾਰ ਜ਼ਿਲੇ੍ਹ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਸਤੰਬਰ ਪ੍ਰੀਖਿਆ ਵਿਦਿਆਰਥੀਆਂ ਦੀ ਉਤਸ਼ਾਹਜਨਕ ਹਾਜ਼ਰੀ ਨਾਲ ਸ਼ੁਰੂ ਹੋ ਗਈ | ਜਾਣਕਾਰੀ ...

ਪੂਰੀ ਖ਼ਬਰ »

ਸਕੂਲ 'ਚ ਵਿਦਿਆਰਥੀਆਂ ਨੂੰ ਸਰਟੀਫਿਕੇਟ, ਕਾਪੀਆਂ ਤੇ ਪੈੱਨ ਵੰਡੇ ਗਏ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚੱਕ ਗਿਲਜੇਵਾਲਾ ਵਿਖੇ ਇੰਗਲਿਸ਼ ਬੂਸਟਰ ਕਲੱਬ (ਈ.ਬੀ.ਸੀ.) ਦੇ ਵਿਦਿਆਰਥੀਆਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡੀ.ਐਮ/ਬੀ.ਐਮ ਵਲੋਂ ਜਾਰੀ ਸਰਟੀਫਿਕੇਟ ਤੇ ਸਕੂਲ ...

ਪੂਰੀ ਖ਼ਬਰ »

ਗਾਇਕ ਸੰਦੀਪ ਬਰਾੜ ਦਾ ਗੀਤ ਕਰਾਸ ਪਰਚਾ 16 ਨੂੰ ਹੋਵੇਗਾ ਰਿਲੀਜ਼

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਧੀਰ ਸਿੰਘ ਸਾਗੂ)- ਨੌਜਵਾਨ ਗਾਇਕ ਸੰਦੀਪ ਬਰਾੜ ਆਪਣਾ ਗੀਤ 'ਕਰਾਸ ਪਰਚਾ' ਲੈ ਕੇ ਸੰਗੀਤ ਦੀ ਦੁਨੀਆ ਤੇ ਸਰੋਤਿਆਂ ਦੀ ਕਚਹਿਰੀ 'ਚ ਹਾਜ਼ਰ ਹੋ ਰਿਹਾ ਹੈ | ਪਿੰਡ ਅਬੁੱਲ ਖੁਰਾਣਾ ਦੇ ਸੰਦੀਪ ਬਰਾੜ ਨੇ ਦੱਸਿਆ ਕਿ ਇਸ ਗੀਤ ਨੂੰ ਉਸਨੇ ...

ਪੂਰੀ ਖ਼ਬਰ »

ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਪ੍ਰੋ: ਇੰਮਾਨੂਏਲ ਨਾਹਰ ਨੇ ਮੀਟਿੰਗ ਦੌਰਾਨ ਸੁਣੀਆਂ ਸਮੱਸਿਆਵਾਂ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਘੱਟ ਗਿਣਤੀ ਦੇ ਲੋਕਾਂ ਨੂੰ ਜੋ ਵੀ ਸਰਕਾਰ ਵਲੋਂ ਜਗ੍ਹਾ ਅਲਾਟ ਹੋਈ ਹੈ, ਉਸ ਨੂੰ ਛੁਡਵਾਇਆ ਜਾਵੇਗਾ | ਇਹ ਜਾਣਕਾਰੀ ਪ੍ਰੋ: ਇੰਮਾਨੂਏਲ ਨਾਹਰ ਚੇਅਰਮੈਨ ਪੰਜਾਬ ਰਾਜ ਘੱਟ ਗਿਣਤੀ ਕਮਿਸ਼ਨ ਨੇ ਅੱਜ ਦਫ਼ਤਰ ...

ਪੂਰੀ ਖ਼ਬਰ »

ਜਵੰਦਾ ਕੁਦਰਤੀ ਖੇਤੀ ਫਾਰਮ ਵਿਖੇ ਸ੍ਰੀ ਮੁਕਤਸਰ ਸਾਹਿਬ ਦੇ ਕਿਸਾਨਾਂ ਵਲੋਂ ਦੌਰਾ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਆਤਮਾ ਸਕੀਮ ਅਧੀਨ ਕੁਦਰਤੀ ਖੇਤੀ ਨੂੰ ਉਤਸ਼ਾਹਿਤ ਕਰਨ ਲਈ ਕੁਦਰਤੀ ਖੇਤੀ ਨੂੰ ਅਪਣਾਉਣ ਦੇ ਚਾਹਵਾਨ ਗਿੱਦੜਬਾਹਾ ਬਲਾਕ ਦੇ ਵੱਖ-ਵੱਖ ਪਿੰਡਾਂ ਦੇ ਤਕਰੀਬਨ 35 ਕਿਸਾਨਾਂ ਨੂੰ ਜਵੰਦਾ ਕੁਦਰਤੀ ਖੇਤੀ ਫਾਰਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਮੀਟਿੰਗ ਜ਼ਿਲ੍ਹਾ ਸਕੱਤਰ ਜਨਰਲ ਗੁਰਤੇਜ ਸਿੰਘ ਉਦੇਕਰਨ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਈ ਜਿਸ ਵਿਚ ਸੂਬਾ ...

ਪੂਰੀ ਖ਼ਬਰ »

ਸਰਕਾਰ ਵਲੋਂ ਨੈਸ਼ਨਲ ਸਕਾਲਰਸ਼ਿਪ ਪੋਰਟਲ (ਐੱਨ.ਐੱਸ.ਪੀ.) ਖੋਲ੍ਹ ਦਿੱਤਾ ਗਿਆ- ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)- ਸ੍ਰੀ ਐਮ.ਕੇ. ਅਰਾਵਿੰਦ ਕੁਮਾਰ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਘੱਟ ਗਿਣਤੀ ਵਰਗ ਜਿਵੇਂ ਕਿ ਸਿੱਖ, ਮੁਸਲਿਮ, ਇਸਾਈ, ਬੋਧੀ, ਜੈਨੀ, ਪਾਰਸੀ ਆਦਿ ਵਰਗਾਂ ਦੇ ...

ਪੂਰੀ ਖ਼ਬਰ »

ਮੰਦਬੁੱਧੀ ਨੌਜਵਾਨ ਨੂੰ ਮਾਨਵਤਾ ਰੈਣ ਬਸੇਰੇ ਵਿਖੇ ਸਹਾਰਾ ਦਿੱਤਾ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)-ਅਨਾਥ, ਬੇਸਹਾਰਾ ਤੇ ਅਣਗੌਲੇ ਬੱਚਿਆਂ, ਔਰਤਾਂ ਅਤੇ ਬਜ਼ੁਰਗਾਂ ਦੀ ਸੇਵਾ ਸੰਭਾਲ ਲਈ ਸਮਰਪਿਤ ਇੱਥੋਂ ਦੀ ਪ੍ਰਸਿੱਧ ਸਮਾਜ ਸੇਵੀ ਸੰਸਥਾ ਮਾਨਵਤਾ ਫਾਊਾਡੇਸ਼ਨ ਵਲੋਂ ਬੇਸਹਾਰਾ ਲੋਕਾਂ ਲਈ ਗੋਨਿਆਣਾ ਰੋਡ ...

ਪੂਰੀ ਖ਼ਬਰ »

ਝਗੜੇ ਦੌਰਾਨ ਜ਼ਖਮੀ ਹੋਏ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮਹਿਰਾਜਵਾਲਾ ਵਿਖੇ ਕੁਝ ਦਿਨ ਪਹਿਲਾਂ ਲੜਾਈ- ਝਗੜਾ ਹੋਇਆ ਸੀ ਤੇ ਇਸ ਝਗੜੇ ਦੌਰਾਨ ਨੌਜਵਾਨ ਗੁਰਮੀਤ ਸਿੰਘ ਜ਼ਖ਼ਮੀ ਹੋ ਗਿਆ ਸੀ, ਜਿਸਦਾ ਇਲਾਜ ਚੱਲ ਰਿਹਾ ਸੀ ਅਤੇ ਉਕਤ ...

ਪੂਰੀ ਖ਼ਬਰ »

ਕੁਲਵਿੰਦਰ ਵਿਰਕ ਦੀ ਚੌਥੀ ਪੁਸਤਕ 'ਵਗਦੇ ਪਾਣੀਆਂ ਦੀ ਸੰਵੇਦਨਾ' ਲੋਕ-ਅਰਪਣ

ਕੋਟਕਪੂਰਾ, 13 ਸਤੰਬਰ (ਮੇਘਰਾਜ, ਮੋਹਰ ਸਿੰਘ ਗਿੱਲ)- ਕਲਾ ਤੇ ਸਾਹਿਤ ਨੂੰ ਸਮਰਪਿਤ ਮੰਚ ਸ਼ਬਦ-ਸਾਂਝ ਕੋਟਕਪੂਰਾ ਵਲੋਂ ਉੱਘੇ ਲੇਖਕ ਕੁਲਵਿੰਦਰ ਵਿਰਕ ਦੀ ਚੌਥੀ ਪੁਸਤਕ 'ਵਗਦੇ ਪਾਣੀਆਂ ਦੀ ਸੰਵੇਦਨਾ (ਨਿਬੰਧ ਸੰਗ੍ਰਹਿ) ਦਾ ਲੋਕ-ਅਰਪਣ ਸਮਾਗਮ ਸਥਾਨਕ ਬੀ.ਪੀ.ਓ. ਦਫ਼ਤਰ ...

ਪੂਰੀ ਖ਼ਬਰ »

ਆਸ਼ਾ ਵਰਕਰਜ਼ ਤੇ ਆਸ਼ਾ ਫ਼ੈਸੀਲਿਟੇਟਰਾਂ ਦੀ ਮੀਟਿੰਗ ਹੋਈ

ਜੈਤੋ, 13 ਸਤੰਬਰ (ਗੁਰਚਰਨ ਸਿੰਘ ਗਾਬੜੀਆ)- ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਗਰੁੱਪ ਏਕਟ ਦੇ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਦੀ ਅਗਵਾਈ ਵਿਚ ਸਥਾਨਕ ਨਹਿਰੂ ਪਾਰਕ ਵਿਖੇ ਮੀਟਿੰਗ ਹੋਈ ਜਿਸ ਵਿਚ ਹੱਕੀ ਮੰਗਾਂ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ...

ਪੂਰੀ ਖ਼ਬਰ »

ਵਾਤਾਵਰਨ ਦੀ ਸ਼ੁੱਧਤਾ ਲਈ 600 ਬੂਟਾ ਲਗਾਇਆ

ਪੰਜਗਰਾਈਾ ਕਲਾਂ, 13 ਸਤੰਬਰ (ਕੁਲਦੀਪ ਸਿੰਘ ਗੋਂਦਾਰਾ)- ਦਸਮੇਸ਼ ਵੈਲਫੇਅਰ ਸੁਸਾਇਟੀ ਜਿਉਣ ਵਾਲਾ ਵਲੋਂ ਵਣ ਵਿਭਾਗ ਅਫ਼ਸਰ ਹਰਪ੍ਰੀਤ ਕੌਰ ਫ਼ਰੀਦਕੋਟ ਦੇ ਸਹਿਯੋਗ ਨਾਲ 600 ਬੂਟਾ ਪਿੰਡ ਦੀ ਫਿਰਨੀ, ਸਾਂਝੀਆਂ ਥਾਵਾਂ 'ਤੇ ਛੱਪੜਾਂ 'ਤੇ ਲਗਾਇਆ ਗਿਆ ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਨਸੀਬ ਸੇਠੀ ਨੇ ਜ਼ਿਲ੍ਹਾ ਯੋਜਨਾ ਕਮੇਟੀ ਫ਼ਰੀਦਕੋਟ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਨਸੀਬ ਸੇਠੀ ਨੂੰ ਜ਼ਿਲ੍ਹਾ ਯੋਜਨਾ ਕਮੇਟੀ ਫ਼ਰੀਦਕੋਟ ਦਾ ਮੈਂਬਰ ਨਿਯੁਕਤ ਕੀਤਾ ਹੈ | ਅੱਜ ਉਨ੍ਹਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੇ ਓ.ਐਸ.ਡੀ. ਸੰਦੀਪ ਸਿੰਘ ਬਰਾੜ ਅਤੇ ਡਿਪਟੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੀ ਪਿ੍ੰਸੀਪਲ ਕੁਲਦੀਪ ਕੌਰ ਸਟੇਟ ਐਵਾਰਡ ਨਾਲ ਸਨਮਾਨਿਤ

ਫ਼ਰੀਦਕੋਟ, 13 ਸਤੰਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਪਬਲਿਕ ਸਕੂਲ ਦੇ ਪਿ੍ੰਸੀਪਲ ਕੁਲਦੀਪ ਕੌਰ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ ਅਤੇ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਚੰਡੀਗੜ੍ਹ ਵਿਖੇ ਡਾਇਨਮਿਕ ਪਿ੍ੰਸੀਪਲ ਦੇ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਮਲੋਟ ਵਿਖੇ 'ਦੀਕਸ਼ਾਰੰਭ ਪ੍ਰੋਗਰਾਮ' ਕਰਵਾਇਆ

ਮਲੋਟ, 13 ਸਤੰਬਰ (ਪਾਟਿਲ)- ਡੀ.ਏ.ਵੀ. ਕਾਲਜ ਮਲੋਟ ਵਿਚ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਸਟੂਡੈਂਟ ਇੰਡਕਸ਼ਨ ਪ੍ਰੋਗਰਾਮ ਦੀਕਸ਼ਾਰੰਭ ਕਰਵਾਇਆ ਗਿਆ | ਕਾਲਜ ਪਿ੍ੰਸੀਪਲ ਡਾ: ਏਕਤਾ ਖੋਸਲਾ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮਕਸਦ ਨਵੇਂ ਵਿਦਿਆਰਥੀ ਨੂੰ ਕਾਲਜ ਦੀ ...

ਪੂਰੀ ਖ਼ਬਰ »

ਅੱਖਾਂ ਦਾ ਮੁਫ਼ਤ ਜਾਂਚ ਕੈਂਪ ਲਾਇਆ

ਮਲੋਟ, 13 ਸਤੰਬਰ (ਪਾਟਿਲ)-ਬੀਤੇ ਦਿਨੀਂ ਮਲੋਟ 'ਚ ਲੱਗੇ ਅੱਖਾਂ ਦੇ ਮੁਫ਼ਤ ਚੈੱਕਅਪ ਕੈਂਪ ਵਿਚ ਸਮਾਜਸੇਵੀ ਡਾ. ਬਲਜੀਤ ਕੌਰ ਦਾ ਮਲੋਟ ਪਹੁੰਚਣ 'ਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਇਕਾਈ ਮਲੋਟ ਵਲੋਂ ਸਵਾਗਤ ਕੀਤਾ ਗਿਆ | ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਮੈਨੂੰ ...

ਪੂਰੀ ਖ਼ਬਰ »

ਆਦਰਸ਼ ਸਕੂਲ 'ਚ ਹਿੰਦੀ ਦਿਵਸ ਮਨਾਇਆ

ਦੋਦਾ, 13 ਸਤੰਬਰ (ਰਵੀਪਾਲ)- ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਕੋਟਭਾਈ ਵਿਖੇ ਪਿ੍ੰਸੀਪਲ ਡਾ.ਮਨੀਸ਼ਾ ਗੁਪਤਾ ਦੀ ਅਗਵਾਈ ਹੇਠ ਹਿੰਦੀ ਦਿਵਸ ਮਨਾਇਆ ਗਿਆ | ਦਸਵੀਂ ਜਮਾਤ ਦੀ ਵਿਦਿਆਰਥਣ ਗੁਰਵੀਰ ਸ਼ਰਮਾ ਅਤੇ ਪੂਨਮ ਨੇ ਵੈਲਕਮ ਸਪੀਚ ਦਿੱਤੀ ਤੇ ਮੰਚ ਦਾ ਸੰਚਾਲਨ ਕੀਤਾ | ...

ਪੂਰੀ ਖ਼ਬਰ »

21 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਮਲੋਟ, 13 ਸਤੰਬਰ (ਪਾਟਿਲ)-ਰੇਲਵੇ ਲੰਗਰ ਸੇਵਾ ਸੰਮਤੀ ਮਲੋਟ ਵਲੋਂ ਡਾ: ਸੁਖਦੇਵ ਸਿੰਘ ਗਿੱਲ ਜ਼ਿਲ੍ਹਾ ਕੁਆਰਡੀਨੇਟਰ ਸਮੂਹ ਸਮਾਜ ਸੇਵੀ ਸੰਸਥਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੀ ਅਗਵਾਈ ਵਿਚ 21 ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਤਕਸੀਮ ਕੀਤਾ ਗਿਆ, ਜਿਸ 'ਚ ਆਟਾ, ਖੰਡ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ 'ਚ ਨਵੀਆਂ ਨਿਯੁਕਤੀਆਂ

ਸ੍ਰੀ ਮੁਕਤਸਰ ਸਾਹਿਬ, 13 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸ਼ੋ੍ਰਮਣੀ ਅਕਾਲੀ ਦਲ ਦੇ ਟਰਾਂਸਪੋਰਟ ਵਿੰਗ ਵਿਚ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਹਨ ਜਿਸ ਵਿਚ ਟਰਾਂਸਪੋਰਟ ਵਿੰਗ ਦੇ ਸੂਬਾ ਪ੍ਰਧਾਨ ਪਰਮਜੀਤ ਸਿੰਘ ਵੈਰੜ ਵਲੋਂ ਸੂਬਾ ਸਕੱਤਰ ਗੁਰਿੰਦਰ ਸਿੰਘ ਲੁਹਾਰਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX