ਚੰਡੀਗੜ੍ਹ, 14 ਸਤੰਬਰ (ਪ੍ਰੋ. ਅਵਤਾਰ ਸਿੰਘ)-ਪੋਲੈਂਡ ਦੇ ਰਾਜਦੂਤ ਐਡਮ ਬੁਰਕੋਵਸਕੀ ਦੀ ਅਗਵਾਈ 'ਚ ਪੋਲੈਂਡ ਦਾ ਇਕ ਵਫ਼ਦ ਅੱਜ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਾਈਸ ਚਾਂਸਲਰ ਪ੍ਰੋਫੈਸਰ ਰਾਜ ਕੁਮਾਰ ਤੇ ਯੂਨੀਵਰਸਿਟੀ ਦੇ ਹੋਰ ਅਧਿਕਾਰੀਆਂ ਨੂੰ ਮਿਲਿਆ | ਇਸ ਮੌਕੇ ਵਾਈਸ ਚਾਂਸਲਰ ਦੇ ਸਕੱਤਰ, ਪ੍ਰੋਫੈਸਰ ਦਵਿੰਦਰ ਸਿੰਘ, ਡੀਨ ਯੂਨੀਵਰਸਿਟੀ ਨਿਰਦੇਸ਼, ਪ੍ਰੋ. ਵੀ.ਆਰ ਸਿਨਹਾ ਡੀਨ ਅੰਤਰਰਾਸ਼ਟਰੀ ਵਿਦਿਆਰਥੀ, ਡੀਨ ਵਿਦਿਆਰਥੀ ਭਲਾਈ (ਮਹਿਲਾ) ਪ੍ਰੋਫੈਸਰ ਮੀਨਾ ਸ਼ਰਮਾ ਵੀ ਹਾਜ਼ਰ ਸਨ | ਪ੍ਰੋਫੈਸਰ ਰਾਜ ਕੁਮਾਰ ਨੇ ਵਿਦੇਸ਼ੀ ਵਫ਼ਦ ਦਾ ਨਿੱਘਾ ਸਵਾਗਤ ਕੀਤਾ | ਉਨ੍ਹਾਂ ਨੇ ਵਫ਼ਦ ਦੇ ਮੈਂਬਰਾਂ ਨੂੰ ਪੰਜਾਬ ਯੂਨੀਵਰਸਿਟੀ 'ਚ ਵੱਖ-ਵੱਖ ਕੋਰਸਾਂ ਵਿਚ ਪੜ੍ਹਾਈ ਕਰਨ ਵਾਲੇ ਵੱਡੀ ਗਿਣਤੀ ਵਿਚ ਅੰਤਰਰਾਸ਼ਟਰੀ ਵਿਦਿਆਰਥੀਆਂ, ਉੱਚ ਪੱਧਰ ਦੀ ਖੋਜ ਤੇ ਅਧਿਆਪਨ, ਯੂਨੀਵਰਸਿਟੀ 'ਚ ਅੰਤਰਰਾਸ਼ਟਰੀ ਵਿਦਿਆਰਥੀਆਂ ਲਈ ਉਪਲਬਧ ਸਹੂਲਤਾਂ ਸਮੇਤ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਸਮਰਪਿਤ ਇਕ ਵਿਸ਼ੇਸ਼ ਅੰਤਰਰਾਸ਼ਟਰੀ ਹੋਸਟਲ ਬਾਰੇ ਵਿਭਾਗਾਂ ਤੇ ਯੂਨੀਵਰਸਿਟੀ ਵਿਚ ਉਨ੍ਹਾਂ ਨੂੰ ਪ੍ਰਦਾਨ ਕੀਤੇ ਗਏ ਸੁਰੱਖਿਅਤ ਅਕਾਦਮਿਕ ਵਾਤਾਵਰਣ ਬਾਰੇ ਜਾਣੂ ਕਰਵਾਇਆ | ਪੋਲਿਸ ਵਫ਼ਦ ਨੇ ਪੰਜਾਬ ਯੂਨੀਵਰਸਿਟੀ ਦੇ ਵੱਖ-ਵੱਖ ਕੋਰਸਾਂ 'ਚ ਦਾਖ਼ਲਾ ਲੈਣ ਦੇ ਚਾਹਵਾਨ ਪੋਲਿਸ ਵਿਦਿਆਰਥੀਆਂ ਦੀ ਸੰਭਾਵਨਾ ਦੀ ਡੂੰਘੀ ਇੱਛਾ ਜ਼ਾਹਰ ਕੀਤੀ | ਦੋਵਾਂ ਧਿਰਾਂ ਦੇ ਮੈਂਬਰਾਂ ਨੇ ਵਿਚਾਰ-ਵਟਾਂਦਰੇ ਦੌਰਾਨ ਖੋਜ ਤੇ ਅਧਿਆਪਨ ਦੇ ਕੁਝ ਮੁੱਖ ਖੇਤਰਾਂ ਦੀ ਪਛਾਣ ਕੀਤੀ ਅਤੇ ਪੋਲੈਂਡ ਅਤੇ ਪੰਜਾਬ ਯੂਨੀਵਰਸਿਟੀ ਦੀਆਂ ਯੂਨੀਵਰਸਿਟੀਆਂ ਦੇ ਵਿਦਿਆਰਥੀਆਂ ਅਤੇ ਫੈਕਲਟੀ ਦੇ ਵਿਚ ਭਵਿੱਖ ਦੇ ਆਦਾਨ-ਪ੍ਰਦਾਨ ਪ੍ਰੋਗਰਾਮਾਂ ਦੀਆਂ ਸੰਭਾਵਨਾਵਾਂ ਦੀ ਆਸ ਕੀਤੀ | ਮੀਟਿੰਗ ਦੋਹਾਂ ਦੇਸ਼ਾਂ 'ਚ ਅਕਾਦਮਿਕ ਸਬੰਧਾਂ ਨੂੰ ਅੱਗੇ ਵਧਾਉਣ ਵਿਚ ਬਹੁਤ ਪ੍ਰਭਾਵਸ਼ਾਲੀ ਅਤੇ ਸਫਲ ਰਹੀ |
ਚੰਡੀਗੜ੍ਹ, 14 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਨੇ ਹਿੰਦੀ ਦਿਵਸ ਮੌਕੇ 'ਤੇ ਸੂਬਾ ਵਾਸੀਆਂ ਨੂੰ ਵਧਾਈ ਤੇ ਸ਼ੁਭਕਾਮਨਾਵਾਂ ਦਿੰਦੇ ਹੋਏ ਕਿਹਾ ਕਿ ਹਿੰਦੀ ਭਾਰਤ ਹੀ ਨਹੀਂ, ਸਗੋਂ ਵਿਸ਼ਵ ਦੀ ਸਭ ਤੋਂ ਵੱਧ ਪ੍ਰਸਿੱਧ ...
ਚੰਡੀਗੜ੍ਹ, 14 ਸਤੰਬਰ (ਐਨ. ਐਸ. ਪਰਵਾਨਾ)-ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਨੇ ਦੋਸ਼ ਲਾਇਆ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਭਾਜਪਾ ਵਿਰੁੱਧ ਭੜਕਾ ਰਹੇ ਹਨ | ਸ੍ਰੀ ਵਿਜ ਦਾ ਕਹਿਣਾ ਹੈ ਕਿ ਕੈਪਟਨ ਇਹ ...
ਚੰਡੀਗੜ੍ਹ, 14 ਸਤੰਬਰ (ਬਿ੍ਜੇਂਦਰ ਗੌੜ)-ਕੀ ਕੋਈ ਵਿਅਕਤੀ ਇਕੋ ਸਮੇਂ 'ਚ ਦੋ ਜਗ੍ਹਾ 'ਤੇ ਹਾਜ਼ਰ ਹੋ ਸਕਦਾ ਹੈ? ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਹੱਤਿਆ ਦੇ ਇਕ ਮਾਮਲੇ 'ਚ ਇਹ ਮੁੱਦਾ ਸਾਹਮਣੇ ਆਇਆ | ਜਲੰਧਰ ਜ਼ਿਲ੍ਹੇ 'ਚ ਇਕ ਸਲੂਨ ਵਿਚ ਹੋਏ ਗੋਲੀਕਾਂਡ ਮਾਮਲੇ ਵਿਚ ਪੁਲਿਸ ...
ਚੰਡੀਗੜ੍ਹ, 14 ਸਤੰਬਰ (ਅ.ਬ)-ਰੇਨੋ ਇੰਡੀਆ ਭਾਰਤ ਵਿਚ ਆਪਣੇ ਕੰਮਕਾਜ ਦੀ 10ਵੀਂ ਵਰ੍ਹੇਗੰਢ ਦਾ ਜਸ਼ਨ ਮਨਾ ਰਹੀ ਹੈ ਅਤੇ ਇਸ ਦੇ ਸਮਾਰੋਹਾਂ ਦੇ ਹਿੱਸੇ ਵਜੋਂ ਚੰਡੀਗੜ੍ਹ ਵਿਚ ਰੇਨੋ ਕਾਇਗਰ ਅਤੇ ਕਵਿਡ ਐੱਮ.ਵਾਈ.21 ਦੇ ਨਵੇਂ ਆਰ.ਐਕਸ.ਟੀ. (ਓ) ਕਿਸਮਾਂ ਨੂੰ ਪੇਸ਼ ਕੀਤਾ ਹੈ | ...
ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬ, ਹਰਿਆਣਾ ਤੇ ਉੱਤਰੀ ਭਾਰਤ ਦੇ ਕਿਸਾਨਾਂ ਲਈ ਪੀ. ਐਚ. ਡੀ. ਚੈਂਬਰ ਆਫ਼ ਕਾਮਰਸ ਐਂਡ ਇੰਡਸਟਰੀ ਵਲੋਂ 15 ਤੇ 16 ਸਤੰਬਰ ਆਨਲਾਈਨ ਕਿਸਾਨ ਮੇਲਾ 'ਫਾਰਮ ਟੂ ਫੋਕ' ਦੇ ਨਾਂਅ ਹੇਠ ਲਗਾਇਆ ਜਾ ਰਿਹੈ | ਜਿਸ 'ਚ ਖੇਤੀਬਾੜੀ ਲਈ ...
ਚੰਡੀਗੜ੍ਹ, 14 ਸਤੰਬਰ (ਔਜਲਾ)-ਪੰਜਾਬ ਬੋਰਡ ਤੇ ਕਾਰਪੋਰੇਸ਼ਨ ਮਹਾਂਸੰਘ ਦੇ ਆਗੂਆਂ ਵਲੋਂ ਸੈਂਟਰ ਆਫ ਰਿਸਰਚ ਇੰਨ ਰੂਲਰ ਐਂਡ ਇੰਡਸਟਰੀਅਲ ਡਿਵਲਪਮੈਂਟ ਬੋਰਡ ਚੰਡੀਗੜ੍ਹ ਵਿਖੇ ਕਰਮਚਾਰੀਆਂ/ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ | ਉਨ੍ਹਾਂ ਨੂੰ ਆ ਰਹੀਆਂ ...
ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਨੇ ਤਾਜ਼ਾ ਹੁਕਮਾਂ ਰਾਹੀਂ ਪੰਜਾਬ ਦੇ ਮੁਲਾਜ਼ਮਾਂ, ਪੈਨਸ਼ਨਰਾਂ ਦੀਆਂ ਤਨਖ਼ਾਹਾਂ, ਭੱਤੇ ਤੇ ਸਹੂਲਤਾਂ ਸੋਧਣ ਲਈ ਬਣਾਏ ਤਨਖ਼ਾਹ ਕਮਿਸ਼ਨ ਦੀ ਮਿਆਦ 'ਚ 31 ਦਸੰਬਰ ਤਕ ਹੋਰ ਵਾਧਾ ਕਰਕੇ ਮੁਲਾਜ਼ਮ ਵਰਗ 'ਚ ਨਵੀਂ ...
ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ)-ਪੰਜਾਬ ਵਿਜੀਲੈਂਸ ਬਿਊਰੋ ਨੇ ਤਹਿਸੀਲ ਨਵਾਂਸ਼ਹਿਰ ਜ਼ਿਲ੍ਹਾ ਐਸ. ਬੀ. ਐਸ. ਨਗਰ ਵਿਖੇ ਤਾਇਨਾਤ ਵਲੋਂ ਕਾਨੂੰਗੋ ਓਮ ਪ੍ਰਕਾਸ਼ ਨੂੰ 5,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ | ਇਸ ਸਬੰਧੀ ਵਿਜੀਲੈਂਸ ਬਿਓਰੋ ਦੇ ...
ਚੰਡੀਗੜ੍ਹ, 14 ਸਤੰਬਰ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ ਕੋਰੋਨਾ ਵਾਇਰਸ ਦੇ ਦੋ ਨਵੇਂ ਮਾਮਲੇ ਸਾਹਮਣੇ ਆਏ ਹਨ ਜਦ ਕਿ ਇਕ ਮਰੀਜ਼ ਦੀ ਮੌਤ ਹੋਣ ਦੀ ਖ਼ਬਰ ਹੈ | ਸਿਹਤ ਵਿਭਾਗ ਅਨੁਸਾਰ ਸੈਕਟਰ- 38 ਦਾ ਵਸਨੀਕ 24 ਸਾਲਾ ਵਿਅਕਤੀ ਜੋ ਕਿ ਗੰਭੀਰ ਕਿਸਮ ਦੀ ਬਿਮਾਰੀ ਤੋਂ ਵੀ ...
ਚੰਡੀਗੜ੍ਹ, 14 ਸਤੰਬਰ (ਐਨ. ਐਸ. ਪਰਵਾਨਾ)-ਪੰਜਾਬ ਵਿਧਾਨ ਸਭਾ ਦੇ 'ਆਪ' ਵਿਧਾਇਕ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਮਰਹੂਮ ਰਾਸ਼ਟਰਪਤੀ ਗਿਆਨੀ ਜ਼ੈਲ ਸਿੰਘ ਦਾ ਪੋਤਰਾ ਜੋ ਕੋਟਕਪੂਰਾ ਤੋਂ ਰਾਜ ਵਿਧਾਨ ਦੀ ਚੋਣ ਲੜਦਾ ਹੈ ਤਾਂ ਮੈਂ ਉਸ ਦਾ ਸਵਾਗਤ ਕਰਾਂਗਾ | ਦਲਜੀਤ ...
ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ)-ਬੀਬੀ ਸਤਵੰਤ ਕੌਰ ਜੌਹਲ ਇਸਤਰੀ ਅਕਾਲੀ ਦਲ ਦੀ ਚੰਡੀਗੜ੍ਹ ਯੂਨਿਟ ਦੇ ਪ੍ਰਧਾਨ ਬਣਨ 'ਤੇ ਅਕਾਲੀ ਦਲ ਦੀ ਸਮੁੱਚੀ ਇਕਾਈ ਤੇ ਅਹੁਦੇਦਾਰਾਂ ਨੇ ਭਰਵਾਂ ਸਵਾਗਤ ਕੀਤਾ | ਇਸ ਮੌਕੇ ਚੰਡੀਗੜ੍ਹ ਦੇ ਪ੍ਰਧਾਨ ਸ. ਹਰਦੀਪ ਸਿੰਘ ਬੁਟੇਰਲਾ, ...
ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਚੰਡੀਗੜ੍ਹ ਪੁਲਿਸ ਦੀ ਕ੍ਰਾਈਮ ਬ੍ਰਾਂਚ ਨੇ ਵਾਹਨ ਚੋਰੀ ਕਰਨ ਵਾਲੇ ਇਕ ਗਰੋਹ ਦੇ ਦੋ ਮੈਂਬਰਾਂ ਤੇ ਕਬਾੜ ਦਾ ਕੰਮ ਕਰਨ ਵਾਲੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜਿਨ੍ਹਾਂ ਦੀ ਗਿ੍ਫ਼ਤਾਰੀ ਨਾਲ ਵਾਹਨ ਚੋਰੀ ਦੇ ...
ਪੰਚਕੂਲਾ, 14 ਸਤੰਬਰ (ਕਪਿਲ)-ਪੰਚਕੂਲਾ ਦੇ ਪਿੰਜੌਰ 'ਚ ਪੈਂਦੀ ਵਿਸ਼ਵਕਰਮਾ ਕਾਲੋਨੀ 'ਚ ਜਾਇਦਾਦ ਦੇ ਝਗੜੇ ਕਾਰਨ ਚਚੇਰੇ ਭਰਾ ਨੇ ਆਪਣੇ ਹੀ ਭਰਾ 'ਤੇ ਗੋਲੀਆਂ ਚਲਾਈਆਂ | ਜਾਇਦਾਦ ਦੇ ਝਗੜੇ ਕਾਰਨ ਮੁਲਜ਼ਮ ਵਲੋਂ ਉਸ ਦੇ ਆਪਣੇ ਚਚੇਰੇ ਭਰਾ ਉੱਤੇ ਤਿੰਨ ਫਾਇਰ ਕੀਤੇ ਗਏ, ...
ਚੰਡੀਗੜ੍ਹ, 14 ਸਤੰਬਰ (ਐਨ. ਐਸ. ਪਰਵਾਨਾ)-ਜਾਣਕਾਰ ਹਲਕਿਆਂ ਅਨੁਸਾਰ ਭਾਜਪਾ ਆਗੂ ਕੰਵਰਜੀਤ ਸਿੰਘ ਪਾਰਟੀ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋ ਗਏ ਹਨ | ਇਸ ਮੌਕੇ ਕਈ ਕਾਂਗਰਸੀ ਨੇਤਾ ਵੀ ਮੌਜੂਦ ਸਨ, ਜਿਨ੍ਹਾਂ 'ਚ ਪ੍ਰਦੇਸ਼ ਕਾਂਗਰਸ ਦੀ ਪ੍ਰਧਾਨ ਕੁਮਾਰੀ ਸ਼ੈਲਜਾ ਵੀ ਸ਼ਾਮਿਲ ...
ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਨਾਨ ਅਟੇਨਮੈਂਟ ਸਿਟੀ (ਪ੍ਰਦੂਸ਼ਿਤ) ਸ਼ਹਿਰ ਦੇ ਟੈਗ ਨੂੰ ਹਟਾਉਣ ਦੇ ਮਕਸਦ ਨਾਲ ਕਸਬਾ ਡੇਰਾਬੱਸੀ ਜਲਦ ਹੀ ਇਕ ਮਕੈਨੀਕਲ ਸਵੀਪਿੰਗ ਸਿਸਟਮ, ਵਾਟਰ ਸਪਿ੍ੰਕਲਰ, ਇਲੈਕਟਿ੍ਕ ਵਾਹਨ ਚਾਰਜਿੰਗ ਸਟੇਸ਼ਨਾਂ ਤੇ ਇਲੈਕਟਿ੍ਕ ...
ਜ਼ੀਰਕਪੁਰ, 14 ਸਤੰਬਰ (ਅਵਤਾਰ ਸਿੰਘ)-ਜ਼ੀਰਕਪੁਰ-ਪੰਚਕੂਲਾ ਸੜਕ 'ਤੇ ਬੀਤੀ 4 ਅਪ੍ਰੈਲ ਨੂੰ ਹੋਏ ਸੜਕ ਹਾਦਸੇ 'ਚ ਜ਼ਖ਼ਮੀ ਬਜ਼ੁਰਗ ਦੀ ਇਲਾਜ ਦੌਰਾਨ ਮੌਤ ਹੋ ਗਈ | ਇਸ ਸਬੰਧੀ ਬਲਟਾਣਾ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ...
ਕੁਰਾਲੀ, 14 ਸਤੰਬਰ (ਬਿੱਲਾ ਅਕਾਲਗੜ੍ਹੀਆ)-ਪੰਜਾਬ ਯੂਥ ਕਾਂਗਰਸ ਵਲੋਂ ਦਿਨ ਪ੍ਰਤੀ ਦਿਨ ਵੱਧ ਰਹੀ ਮਹਿੰਗਾਈ ਤੇ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਉਦੇਸ਼ ਤਹਿਤ ਕੇਂਦਰ ਸਰਕਾਰ ਦੇ ਖ਼ਿਲਾਫ਼ ਰਵੀ ਵੜੈਚ ਸੈਕਟਰੀ ਪੰਜਾਬ ਯੂਥ ਕਾਂਗਰਸ ਦੀ ਅਗਵਾਈ 'ਚ ...
ਖਰੜ, 14 ਸਤੰਬਰ (ਜੰਡਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਖਰੜ ਤੋਂ ਰਾਣਾ ਰਣਜੀਤ ਸਿੰਘ ਗਿੱਲ ਨੂੰ 2022 ਦੀਆਂ ਵਿਧਾਨ ਸਭਾ ਚੋਣਾਂ ਲਈ ਟਿਕਟ ਦੇਣ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਹਲਕੇ ਦੇ ਅਕਾਲੀ ਵਰਕਰਾਂ ਵਿਚ ਖੁਸ਼ੀ ...
ਚੰਡੀਗੜ੍ਹ, 14 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸਥਾਨਕ ਪੁਲਿਸ ਨੇ ਡੱਡੂ ਮਾਜਰਾ ਦੀ ਰਹਿਣ ਵਾਲੀ ਇਕ ਔਰਤ ਨੂੰ ਨਸ਼ੀਲੇ ਟੀਕਿਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਸਟੇਸ਼ਨ ਸੈਕਟਰ 39 ਦੀ ਟੀਮ ਨੇ ਮੁਲਜ਼ਮ ਔਰਤ ਨੂੰ ਸੈਕਟਰ 39 ਏ/ਬੀ ਨੂੰ ...
ਕੁਰਾਲੀ, 14 ਸਤੰਬਰ (ਹਰਪ੍ਰੀਤ ਸਿੰਘ)-ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ (ਐਫ. ਏ. ਪੀ.) ਵਲੋਂ ਸਥਾਨਕ ਪਪਰਾਲੀ ਮਾਰਗ 'ਤੇ ਸਥਿਤ ਇੰਟਰਨੈਸ਼ਨਲ ਪਬਲਿਕ ਸਕੂਲ ਨੂੰ 'ਐਫ਼. ਪੀ. ਏ. ਸਟੇਟ ਐਵਾਰਡ-2021' ਨਾਮਕ ਪ੍ਰੋਗਰਾਮ ਦੌਰਾਨ ਬੈਸਟ ਸਕੂਲ ...
ਐੱਸ. ਏ. ਐੱਸ. ਨਗਰ, 14 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਕੌਂਸਲ ਆਫ਼ ਡਿਪਲੋਮਾ ਇੰਜੀਨੀਅਰਜ਼ ਵਲੋਂ 15 ਸਤੰਬਰ ਨੂੰ ਇੰਜੀਨੀਅਰਿੰਗ ਦਿਵਸ ਮੌਕੇ ਪੰਜਾਬ ਸਰਕਾਰ ਵਿਰੁੱਧ 6ਵੇਂ ਪੇ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਵਿਚਲੀਆਂ ਤਰੁੱਟੀਆਂ 'ਚ ਸੋਧ ਕਰਵਾਉਣ ਲਈ ਉਲੀਕਿਆ ...
ਪੰਚਕੂਲਾ, 14 ਸਤੰਬਰ (ਕਪਿਲ)-ਪੰਚਕੂਲਾ ਦੇ ਸੈਕਟਰ 5 'ਚ ਵਿਦੇਸ਼ੀ ਲੋਕਾਂ ਨੂੰ ਕਾਲ ਕਰਕੇ ਠੱਗਣ ਵਾਲੇ ਇਕ ਜਾਅਲੀ ਕਾਲ ਸੈਂਟਰ ਦਾ ਪਰਦਾਫਾਸ਼ ਹੋਇਆ ਹੈ | ਪੰਚਕੂਲਾ ਦੇ ਸੈਕਟਰ 5 'ਚ ਚੱਲ ਰਹੇ ਫਰਜ਼ੀ ਕਾਲ ਸੈਂਟਰ ਸਬੰਧੀ ਪੰਚਕੂਲਾ ਦੇ ਸੈਕਟਰ 5 ਥਾਣੇ ਵਿਚ ਕੇਸ ਦਰਜ ਕੀਤਾ ...
ਖਰੜ, 14 ਸਤੰਬਰ (ਜੰਡਪੁਰੀ)-ਖਰੜ ਦੇ ਨਵੇਂ ਆਏ ਬੀ. ਡੀ. ਪੀ. ਓ. ਰਣਜੀਤ ਸਿੰਘ ਵਲੋਂ ਆਪਣੇ ਅਹੁਦੇ ਦਾ ਚਾਰਜ ਸੰਭਾਲ ਲਿਆ ਗਿਆ | ਉਹ ਖਡੂਰ ਸਾਹਿਬ ਤੋਂ ਬਦਲ ਕੇ ਇਥੇ ਆਏ ਹਨ ਤੇ ਉਹ ਪਹਿਲਾਂ ਵੀ ਖਰੜ ਦੇ ਬੀ. ਡੀ. ਪੀ. ਓ. ਰਹਿ ਚੁੱਕੇ ਹਨ | ...
ਐੱਸ. ਏ. ਐੱਸ. ਨਗਰ, 14 ਸਤੰਬਰ (ਜੱਸੀ)-ਥਾਣਾ ਬਲੌਂਗੀ ਤੇ ਥਾਣਾ ਫੇਜ-1 ਵਿਚਲੇ ਇਲਾਕਿਆਂ 'ਚ ਮੋਟਰਸਾਈਕਲ ਤੇ ਕਾਰ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਮਨਪ੍ਰੀਤ ਸਿੰਘ ਵਾਸੀ ਪਿੰਡ ਚੱਪੜਚਿੜੀ ਖੁਰਦ ਨੇ ਥਾਣਾ ਬਲੌਂਗੀ ਦੀ ਪੁਲਿਸ ਨੂੰ ਦਿੱਤੀ ਸ਼ਿਕਾਇਤ 'ਚ ...
ਜ਼ੀਰਕਪੁਰ, 14 ਸਤੰਬਰ (ਅਵਤਾਰ ਸਿੰਘ)-ਬਲਟਾਣਾ ਪੁਲਿਸ ਨੇ ਨਾਜਾਇਜ਼ ਸ਼ਰਾਬ ਦੀਆਂ 20 ਬੋਤਲਾਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਪੁਲਿਸ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮਨੋਜ ਕੁਮਾਰ ਵਾਸੀ ਸਿਗਮਾ ਸਿਟੀ ...
ਐੱਸ. ਏ. ਐੱਸ. ਨਗਰ, 14 ਸਤੰਬਰ (ਜਸਬੀਰ ਸਿੰਘ ਜੱਸੀ)-ਐਸ. ਟੀ. ਐਫ. ਵਲੋਂ 265 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤੇ ਗਏ ਨਾਈਜੀਰੀਅਨ ਡੈਨੀਅਲ ਫੈਡਰਿਕ ਮੂਲ ਵਾਸੀ ਨਾਈਜੀਰੀਆ ਤੇ ਹਾਲ ਵਾਸੀ ਉੱਤਮ ਨਗਰ ਨਵੀਂ ਦਿੱਲੀ ਦੇ ਕੇਸ ਦੀ ਸੁਣਵਾਈ ਕਰਦਿਆਂ ਵਧੀਕ ਜ਼ਿਲ੍ਹਾ ਸੈਸ਼ਨ ...
ਜ਼ੀਰਕਪੁਰ, 14 ਸਤੰਬਰ (ਅਵਤਾਰ ਸਿੰਘ)-ਅਣਪਛਾਤੇ ਚੋਰ ਬਲਟਾਣਾ ਖੇਤਰ 'ਚ ਪੈਂਦੇ ਇਕ ਹੋਟਲ ਦੇ ਬਾਹਰ ਖੜ੍ਹੀ ਸਵਿਫਟ ਕਾਰ ਚੋਰੀ ਕਰਕੇ ਲੈ ਗਏ | ਜ਼ੀਰਕਪੁਰ ਪੁਲਿਸ ਨੇ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਇਸ ਸਬੰਧੀ ...
ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਪੰਜਾਬ ਸਰਕਾਰ ਦੇ 'ਘਰ ਘਰ ਰੁਜ਼ਗਾਰ ਮਿਸ਼ਨ' ਤਹਿਤ ਰਿਆਤ-ਬਾਹਰਾ ਯੂਨੀਵਰਸਿਟੀ ਵਿਖੇ ਤੀਜੇ ਨੌਕਰੀ ਮੇਲੇ ਦੇ ਨਾਲ ਅਗਲੇ 7ਵੇਂ ਮੈਗਾ ਰੁਜ਼ਗਾਰ ਮੇਲਿਆਂ ਦੀ ਪ੍ਰਗਤੀ ਦੀ ਸ਼ੁਰੂਆਤ ਕੀਤੀ ਗਈ | ਰਿਆਤ-ਬਾਹਰਾ ਯੂਨੀਵਰਸਿਟੀ ...
ਖਰੜ, 14 ਸਤੰਬਰ (ਜੰਡਪੁਰੀ)-ਪਿੰਡ ਸੁਹਾਲੀ ਦੀ ਗ੍ਰਾਮ ਪੰਚਾਇਤ ਤੇ ਪਿੰਡ ਵਾਸੀਆਂ 'ਤੇ ਆਧਾਰਿਤ ਵਫ਼ਦ ਵਲੋਂ ਨਗਰ ਕੌਂਸਲ ਖਰੜ ਦੀ ਪ੍ਰਧਾਨ ਜਸਪ੍ਰੀਤ ਕੌਰ ਲੌਂਗੀਆ ਨਾਲ ਮੁਲਕਾਤ ਕਰਕੇ ਮੰਗ ਕੀਤੀ ਗਈ ਕਿ ਉਨ੍ਹਾਂ ਦੇ ਪਿੰਡ 'ਚ ਬਣਾਏ ਜਾ ਰਹੇ ਡੰਪਿੰਗ ਗਰਾਊਾਡ ਦੇ ਮਤੇ ...
ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਨਗਰ ਨਿਗਮ ਦੀ ਹੋਈ ਮੀਟਿੰਗ ਦੌਰਾਨ ਪੇਸ਼ ਕੀਤੇ ਗਏ ਸਾਰੇ ਮਤੇ ਪਾਸ ਕਰ ਦਿੱਤੇ ਗਏ | ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਦੌਰਾਨ ਇਕ-ਇਕ ਕਰਕੇ ਸਾਰੇ ਮਤੇ ਪਾਸ ...
ਪੰਚਕੂਲਾ, 14 ਸਤੰਬਰ (ਕਪਿਲ)-ਦੇਰ ਰਾਤ ਪੰਚਕੂਲਾ ਦੇ ਮੋਰਨੀ ਟੀ-ਪੁਆਇੰਟ ਨੇੜੇ ਕਤਲ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੇ ਦੱਸਿਆ ਕਿ ਜਿਸ ਨੌਜਵਾਨ ਦਾ ਕਤਲ ਕੀਤਾ ਗਿਆ ਸੀ ਉਸ ਦੀ ਪਛਾਣ ਰਾਜੀਵ (34) ਵਾਸੀ ਡੇਰਾਬੱਸੀ ਵਜੋਂ ਹੋਈ ਹੈ ਤੇ ਜਿਸ ਗੱਡੀ 'ਚ ਦੋਸ਼ੀ ਸਫਰ ਕਰ ...
ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦਾ ਵਿਆਹ 1487 ਈ. 'ਚ ਬਟਾਲਾ ਦੇ ਮੂਲ ਚੰਦ ਦੀ ਸਪੁੱਤਰੀ ਮਾਤਾ ਸੁਲੱਖਣੀ ਨਾਲ ਹੋਇਆ ਸੀ | ਇਹ ਇਕ ਵਿਲੱਖਣ ਵਿਆਹ ਸੀ ਕਿਉਂਕਿ ਉਸ ਸਮੇਂ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬ੍ਰਾਹਮਣਾਂ ਦੇ ...
ਐੱਸ. ਏ. ਐੱਸ. ਨਗਰ, 14 ਸਤੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ 9 ਲੱਖ ਰੁ. ਦੀ ਠੱਗੀ ਮਾਰਨ ਦੇ ਮਾਮਲੇ 'ਚ 4 ਮੁਲਜ਼ਮਾਂ ਖ਼ਿਲਾਫ਼ ਧਾਰਾ 420, 406, 120ਬੀ ਤੇ 24 ਇੰਮੀਗ੍ਰੇਸ਼ਨ ਐਕਟ ਦੇ ਤਹਿਤ ਮਾਮਲਾ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX