ਮੋਰਿੰਡਾ, 14 ਸਤੰਬਰ (ਕੰਗ)-ਮੋਰਿੰਡਾ ਪੁਲਿਸ ਵਲੋਂ ਗੁਰਪ੍ਰੀਤ ਸਿੰਘ ਤੇ ਰਜਿੰਦਰ ਸਿੰਘ ਫ਼ੀਲਡ ਅਫ਼ਸਰ ਬਰਾਂਡ ਪ੍ਰੋਟੈਕਸ਼ਨ ਲਿਮਟਿਡ ਨਵੀਂ ਦਿੱਲੀ ਦੀ ਸ਼ਿਕਾਇਤ ਦੇ ਆਧਾਰ 'ਤੇ ਕਾਈਨੌਰ ਵਿਖੇ ਦੋ ਦੁਕਾਨਦਾਰਾਂ ਕੋਲੋਂ ਵੱਡੀ ਮਾਤਰਾ 'ਚ ਹਾਰਪਿਕ ਅਤੇ ਡਿਟੌਲ ਕੰਪਨੀ ਵਾਲੇ ਮਾਰਕਾ ਦੇ ਸਾਬਣ ਅਤੇ ਟੁਆਇਲਟ ਕਲੀਨਰ ਬਰਾਮਦ ਕੀਤੇ ਗਏ | ਇਸ ਸਬੰਧੀ ਫ਼ੀਲਡ ਅਫ਼ਸਰ ਗੁਰਪ੍ਰੀਤ ਸਿੰਘ ਤੇ ਰਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਕੰਪਨੀ ਵਲੋਂ ਪਿੰਡ ਕਾਈਨੌਰ ਵਿਚ ਸਰਵੇ ਕਰਨ ਭੇਜਿਆ ਸੀ, ਜਿਸ 'ਤੇ ਉਨ੍ਹਾਂ ਨੂੰ ਅਸ਼ੋਕ ਕੁਮਾਰ ਐਂਡ ਸੰਨਜ਼ ਤੇ ਅਸ਼ੋਕ ਕਰਿਆਨਾ ਸਟੋਰ ਦੁਕਾਨ ਤੋਂ ਹਾਰਪਿਕ ਅਤੇ ਡਿਟੌਲ ਕੰਪਨੀ ਦਾ ਨਕਲੀ ਸਾਮਾਨ ਮਿਲਿਆ | ਉਨ੍ਹਾਂ ਵਲੋਂ ਇਸ ਦੀ ਮੋਰਿੰਡਾ ਪੁਲਿਸ ਵਿਚ ਸ਼ਿਕਾਇਤ ਕੀਤੀ | ਮੋਰਿੰਡਾ ਪੁਲਿਸ ਨੇ ਅਸ਼ੋਕ ਕੁਮਾਰ ਐਂਡ ਸੰਨਜ਼ ਦੁਕਾਨ ਦੇ ਮਾਲਕ ਮਨਦੀਪ ਕੁਮਾਰ ਪੁੱਤਰ ਅਸ਼ੋਕ ਕੁਮਾਰ ਵਾਸੀ ਕੋਟਲੀ ਤੇ ਅਸ਼ੋਕ ਕਰਿਆਨਾ ਸਟੋਰ ਦੇ ਮਾਲਕ ਵਿਨੋਦ ਕੁਮਾਰ ਵਾਸੀ ਕੋਟਲੀ ਕੋਲੋਂ ਨਕਲੀ ਸਮਾਨ ਬਰਾਮਦ ਕਰਕੇ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ |
ਰੂਪਨਗਰ, 14 ਸਤੰਬਰ (ਸਤਨਾਮ ਸਿੰਘ ਸੱਤੀ)-ਆਈ. ਆਈ. ਟੀ. ਰੋਪੜ ਵਲੋਂ ਆਪਣੇ ਕਿਸਮ ਦਾ ਪਹਿਲਾਂ ਵਿਸ਼ੇਸ਼ ਫੰਕਸ਼ਨਲ ਡਿਵੈਲਪਮੈਂਟ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ | 15 ਦਿਨਾਂ ਦੇ ਪ੍ਰੋਗਰਾਮ ਲਈ ਸਤਲੁਜ ਵਿਦਯੁਤ ਨਿਗਲ ਲਿਮਟਿਡ (ਐਸ. ਜੇ. ਵੀ. ਐਨ) ਦੇ 24 ਅਧਿਕਾਰੀਆਂ ਦੀ ਚੋਣ ...
ਸ੍ਰੀ ਚਮਕੌਰ ਸਾਹਿਜਬ, 14 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬੀ ਸਾਹਿਤਕ ਮੰਚ ਸ੍ਰੀ ਚਮਕੌਰ ਸਾਹਿਬ ਵਲੋਂ ਆਪਣੇ 15ਵੇਂ ਬੀਬੀ ਨਛੱਤਰ ਕੌਰ ਯਾਦਗਾਰੀ ਮਿੰਨੀ ਕਹਾਣੀ ਮੁਕਾਬਲੇ 'ਚ ਹਿੱਸਾ ਲੈਣ ਵਾਲੇ ਮਿੰਨੀ ਕਹਾਣੀ ਰਚਨਾਕਾਰਾਂ ਤੋਂ ਆਪਣੀਆਂ ਅਣਛਪੀਆਂ ਰਚਨਾਵਾਂ ...
ਨੂਰਪੁਰ ਬੇਦੀ, 14 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੂੰ ਅਕਾਲੀ ਦਲ-ਬਸਪਾ ਗੱਠਜੋੜ ਦਾ ਰੂਪਨਗਰ ਹਲਕੇ ਤੋਂ ਮੁੜ ਉਮੀਦਵਾਰ ਐਲਾਨੇ ਜਾਣ ਤੇ ਸ਼ੋ੍ਰਮਣੀ ਅਕਾਲੀ ...
ਸ੍ਰੀ ਚਮਕੌਰ ਸਾਹਿਬ, 14 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪਾਵਰਕਾਮ ਵਲੋਂ ਆਪਣੇ ਖਪਤਕਾਰਾਂ ਨੂੰ ਵਧੀਆ ਸਹੂਲਤਾਂ ਦੇਣ ਤੇ ਰੁਕੀਆਂ ਸ਼ਿਕਾਇਤਾਂ ਨੂੰ ਨਿਪਟਾਉਣ ਲਈ ਜਿਥੇ ਇਕ ਸਾਂਝਾ ਨੰਬਰ 1912 ਜਾਰੀ ਕੀਤਾ ਹੋਇਆ ਹੈ ਉਥੇ ਹੀ ਉਪ ਮੰਡਲ ਦਫ਼ਤਰਾਂ ਦੇ ਐਸ. ਡੀ. ਓ. ਤੇ ਮਾਲ ...
ਸੰਤੋਖਗੜ੍ਹ, 14 ਸਤੰਬਰ (ਮਲਕੀਅਤ ਸਿੰਘ)-ਬੀਤੇ ਦਿਨ ਅੰਮਿ੍ਤ ਵੇਲੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ (ਸ੍ਰੀ ਅਨੰਦਪੁਰ ਸਾਹਿਬ) ਵਿਖੇ ਵਾਪਰੀ ਘਟਨਾ ਬਹੁਤ ਹੀ ਮੰਦਭਾਗੀ ਤੇ ਸੋਚੀ ਸਮਝੀ ਗੁਰੂ ਘਰ ਦੇ ਵਿਰੋਧੀਆਂ ਵਲੋਂ ਕੀਤੀ ਗਈ ਸ਼ਰਮਨਾਕ ਤੇ ਨਿੰਦਣ ਯੋਗ ਘਟਨਾ ਹੈ | ਸ੍ਰੀ ...
ਮੋਰਿੰਡਾ, 14 ਸਤੰਬਰ (ਕੰਗ)-ਮੋਰਿੰਡਾ ਨਜ਼ਦੀਕੀ ਪਿੰਡ ਚਲਾਕੀ ਦੇ ਨੌਜਵਾਨਾਂ ਤੇ ਕਿਸਾਨਾਂ ਵਲੋਂ ਖੇਤੀ ਕਾਨੂੰਨਾਂ ਨੂੰ ਲੈ ਕੇ ਪਿੰਡ 'ਚ ਕਿਸੇ ਵੀ ਰਾਜਨੀਤਕ ਪਾਰਟੀ ਦੇ ਦਾਖਲ ਹੋਣ 'ਤੇ ਰੋਕ ਲਗਾ ਦਿੱਤੀ ਗਈ | ਇਸ ਸਬੰਧੀ ਕਿਸਾਨ ਆਗੂ ਪਰਮਿੰਦਰ ਸਿੰਘ ਚਲਾਕੀ, ਦਲਜੀਤ ...
ਘਨੌਲੀ, 14 ਸਤੰਬਰ (ਜਸਵੀਰ ਸਿੰਘ ਸੈਣੀ)-ਘਨੌਲੀ ਨਿਵਾਸੀ ਇਕ ਵਿਅਕਤੀ ਦਾ ਭੇਦਭਰੀ ਹਾਲਤ 'ਚ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਲਾਪਤਾ ਹੋਏ ਵਿਅਕਤੀ ਦੇ ਭਰਾ ਪ੍ਰਦੀਪ ਸਿੰਘ ਨੇ ਦੱਸਿਆ ਕਿ ਮੇਰਾ ਭਰਾ ਸੋਹਣ ਸਿੰਘ ਪੁੱਤਰ ਮਨਸਾ ਰਾਮ ਨਿਵਾਸੀ ਪੁਰਾਣਾ ...
ਸ੍ਰੀ ਅਨੰਦਪੁਰ ਸਾਹਿਬ, 14 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਭਾਰਤ 'ਚ ਬੇਅਦਬੀ ਦੇ ਦੋਸ਼ੀਆਂ ਨੂੰ ਫਾਂਸੀ ਸਜਾ ਦਾ ਬੰਦੋਬਸਤ ਕੀਤਾ ਜਾਣਾ ਚਾਹੀਦਾ ਹੈ ਤਾਂ ਜੋ ਕੋਈ ਵੀ ਵਿਅਕਤੀ ਕਿਸੇ ਧਾਰਮਿਕ ਸਥਾਨ 'ਤੇ ਜਾ ਕੇ ਅਜਿਹੀ ਮਾੜੀ ਘਟਨਾ ਨੂੰ ਅੰਜਾਮ ਨਾ ਦੇ ...
ਸ੍ਰੀ ਅਨੰਦਪੁਰ ਸਾਹਿਬ, 14 ਸਤੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਬੀਤੇ ਦਿਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ ਨੇ ਸਮੁੱਚੇ ਸਿੱਖ ਪੰਥ ਤੇ ਸਮੂਹ ਨਾਨਕ ਨਾਮ ਲੇਵਾ ਸੰਗਤਾਂ ਦੇ ਮਨਾਂ ਨੂੰ ਗਹਿਰੀ ਠੇਸ ਪਹੁੰਚਾਈ ਹੈ | ਜਿਥੇ ਅੱਜ ਸਿੱਖ ...
ਸ੍ਰੀ ਅਨੰਦਪੁਰ ਸਾਹਿਬ, 14 ਸਤੰਬਰ (ਜੇ. ਐਸ. ਨਿੱਕੂਵਾਲ)-ਅਧਿਆਪਕ ਮੰਗਾਂ ਸਬੰਧੀ ਪੰਜਾਬ ਫੈਡਰੇਸ਼ਨ ਆਫ਼ ਯੂਨੀਵਰਸਿਟੀ ਐਂਡ ਕਾਲਜ ਟੀਚਰਜ਼ ਆਰਗੇਨਾਈਜ਼ੇਸ਼ਨ ਦੇ ਸੱਦੇ 'ਤੇ ਅਧਿਆਪਕ ਦਿਵਸ ਮੌਕੇ ਪੰਜਾਬ ਯੂਨੀਵਰਸਿਟੀ ਐਸੋਸੀਏਸ਼ਨ ਪੂਟਾ ਦੇ ਅਹੁਦੇਦਾਰਾਂ ਵਲੋਂ ...
ਨੂਰਪੁਰ ਬੇਦੀ, 14 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼੍ਰੋਮਣੀ ਅਕਾਲੀ ਦਲ ਬਾਦਲ ਸਰਕਲ ਬਾਲੇਵਾਲ ਦੇ ਵਰਕਰਾਂ ਦੀ ਇਕ ਮੀਟਿੰਗ ਪ੍ਰਧਾਨ ਲੇਖ ਰਾਜ ਬਜਾੜ ਦੀ ਪ੍ਰਧਾਨਗੀ ਹੇਠ ਬੈਂਸ ਵਿਖੇ ਹੋਈ | ਇਸ ਦੌਰਾਨ ਆਗੂਆਂ ਨੇ ਕਿਹਾ ਕਿ ਪਾਰਟੀ ਹਾਈ ਕਮਾਂਡ ਵਲੋਂ ਵਿਧਾਨ ਸਭਾ ...
ਸ੍ਰੀ ਅਨੰਦਪੁਰ ਸਾਹਿਬ, 14 ਸਤੰਬਰ (ਜੇ. ਐਸ. ਨਿੱਕੂਵਾਲ)-ਪੰਜਾਬ ਪੀ. ਡਬਲਿਊ. ਡੀ. ਵਰਕਰਜ਼ ਯੂਨੀਅਨ ਇੰਟਕ ਤੇ ਸੂਬਾ ਪ੍ਰਧਾਨ ਸੰਗਰਾਮ ਸਿੰਘ ਦੀ ਅਗਵਾਈ ਹੇਠ ਇਕ ਵਫ਼ਦ ਪੰਜਾਬ ਪ੍ਰਦੇਸ ਕਾਂਗਰਸ ਦੇ ਨਵ-ਨਿਯੁਕਤ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮਿਲਿਆ | ਜਿਸ 'ਚ ...
ਸ੍ਰੀ ਅਨੰਦਪੁਰ ਸਾਹਿਬ, 14 ਸਤੰਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ ਪੀ. ਜੀ. ਕੰਪਿਊਟਰ ਸਾਇੰਸ ਵਿਭਾਗ ਵਲੋਂ 'ਸੌਫਟ ਕੰਪਿਊਟਿੰਗ ਐਪਲੀਕੇਸ਼ਨ' ਵਿਸ਼ੇ 'ਤੇ ਦੋ ਦਿਨਾਂ (13 ਸਤੰਬਰ ਤੇ 14 ਸਤੰਬਰ 2021) ਗੈੱਸਟ ਲੈਕਚਰ ਕਰਵਾਇਆ ਗਿਆ | ਲੈਕਚਰ 'ਚ ...
ਸੁਖਸਾਲ, 14 ਸਤੰਬਰ (ਧਰਮ ਪਾਲ)-ਪਿੰਡ ਭੰਗਲ ਦੇ ਮੁਹਤਵਰ ਚੌਧਰੀ ਬੱਗੂ ਰਾਮ, ਸਾਬਕਾ ਸਰਪੰਚ ਸੁਰਿੰਦਰਪਾਲ ਸਿੰਘ ਕਾਲਾ ਨੇ ਕਿਹਾ ਕਿ ਪਿਛਲੇ ਦਿਨੀਂ ਸਾਡੇ ਪਿੰਡ 'ਆਪ' ਆਗੂਆਂ ਦੀ ਮੀਟਿੰਗ ਹੋਈ ਸੀ ਜਿਸ 'ਚ ਅਸੀਂ ਕੁਝ ਪਿੰਡ ਵਾਸੀਆਂ ਦੇ ਕਹਿਣ 'ਤੇ ਅਸੀਂ 'ਆਪ' ਆਗੂਆਂ ਦਾ ...
ਮੋਰਿੰਡਾ, 14 ਸਤੰਬਰ (ਪਿ੍ਤਪਾਲ ਸਿੰਘ)-ਨਜ਼ਦੀਕੀ ਪਿੰਡ ਦੁੱਮਣਾ ਵਿਖੇ ਸੜਕ 'ਤੇ ਡਿਗੇ ਕਿਸੇ ਦੇ ਟਾਇਰ ਤੇ ਟੂਲ ਮਿਲਣ 'ਤੇ ਪਿੰਡ ਦੁੱਮਣਾ ਦੇ ਵਿਅਕਤੀ ਨੇ ਪਿੰਡ ਪੰਚਾਇਤ ਤੇ ਇਕ ਸੰਸਥਾ ਨੂੰ ਦੇ ਕੇ ਇਮਾਨਦਾਰੀ ਦੀ ਮਿਸਾਲ ਪੈਦਾ ਕੀਤੀ | ਇਸ ਸਬੰਧੀ ਮੁਲਾਜ਼ਮ ਆਗੂ ...
ਨੂਰਪੁਰ ਬੇਦੀ, 14 ਸਤੰਬਰ (ਰਾਜੇਸ਼ ਚੌਧਰੀ ਤਖਤਗੜ੍ਹ)-ਬੀਤੇ ਪੰਜ ਸਾਲਾਂ ਤੋਂ ਨੂਰਪੁਰ ਬੇਦੀ ਇਲਾਕੇ 'ਚ ਸਮਾਜ ਸੇਵਾ ਦੇ ਖੇਤਰ 'ਚ ਵਧੀਆ ਕਾਰਜ ਕਰ ਰਹੀ ਦੂਨ ਗੁੱਜਰ ਵੈੱਲਫੇਅਰ ਸਭਾ ਦੇ ਅਹੁਦੇਦਾਰ ਤੇ ਰੂਪਨਗਰ ਤੋਂ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੇ ਸਿਆਸੀ ...
ਤਲਵਾੜਾ, 14 ਸਤੰਬਰ (ਪੱਤਰ ਪ੍ਰੇਰਕਾਂ ਰਾਹੀਂ)-ਪੰਜਾਬ ਭਾਜਪਾ ਦੇ ਕਾਰਜਕਾਰੀ ਮੈਂਬਰ ਤੇ ਜ਼ਿਲ੍ਹਾ ਰੋਪੜ ਦੇ ਪ੍ਰਭਾਰੀ ਸੁਸ਼ੀਲ ਕੁਮਾਰ ਪਿੰਕੀ ਭਾਜਪਾ ਛੱਡ ਕੇ ਪੰਜਾਬ ਬਸਪਾ ਪ੍ਰਧਾਨ ਜਸਬੀਰ ਸਿੰਘ ਗੜੀ ਦੀ ਪ੍ਰਧਾਨਗੀ ਹੇਠ ਬਹੁਜਨ ਸਮਾਜ ਪਾਰਟੀ ਵਿਚ ਸ਼ਾਮਿਲ ਹੋ ਗਏ | ...
ਰੂਪਨਗਰ, 14 ਸਤੰਬਰ (ਸਟਾਫ਼ ਰਿਪੋਰਟਰ)-ਹੋਮਿਓਪੈਥਿਕ ਵਿਭਾਗ ਸਿਵਲ ਹਸਪਤਾਲ ਰੂਪਨਗਰ ਵਲੋਂ ਕੌਮੀ ਖ਼ੁਰਾਕ ਹਫ਼ਤਾ ਡਾ. ਬਲਿਹਾਰ ਸਿੰਘ ਰੰਗੀ ਜੁਆਇੰਟ ਡਾਇਰੈਕਟਰ ਹੋਮਿਓਪੈਥੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਡਾ. ਇੰਦਰਪਾਲ ਸਿੰਘ ਦੀ ਅਗਵਾਈ ਹੇਠ ਸਿਵਲ ਹਸਪਤਾਲ ਰੋਪੜ ...
ਨੰਗਲ, 14 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਂਸਲ ਨੰਗਲ ਵਲੋਂ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਦੇ ਨਿਰਦੇਸ਼ਾਂ ਤਹਿਤ ਬਾਬਾ ਸ੍ਰੀ ਸੈਨ ਭਗਤ ਮੰਦਰ ਸ਼ਹੀਦ ਭਗਤ ਸਿੰਘ ਨਗਰ ਨੰਗਲ ਵਿਖੇ ਸੰਗਤਾਂ ਦੀ ਸਹੂਲਤ ਲਈ ਇਕ ਹਾਲ ਦੀ ਉਸਾਰੀ ਦਾ ਕੰਮ ਜਲਦ ਸ਼ੁਰੂ ਕਰਵਾਇਆ ...
ਰੂਪਨਗਰ, 14 ਸਤੰਬਰ (ਗੁਰਪ੍ਰੀਤ ਸਿੰਘ ਹੁੰਦਲ)-ਕਿਰਤੀ ਕਿਸਾਨ ਮੋਰਚਾ ਰੋਪੜ ਬਲਾਕ ਕਮੇਟੀ ਦੀ ਮੀਟਿੰਗ ਗੁਰਦੁਆਰਾ ਬਾਬਾ ਸਤਨਾਮ ਜੀ ਨੰਗਲ ਚੌਕ ਰੋਪੜ ਵਿਖੇ ਹੋਈ | ਮੀਟਿੰਗ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਜ਼ਮੀਨ ਪੱਧਰ 'ਤੇ ਲਾਗੂ ਕਰਨ 27 ਸਤੰਬਰ ਨੂੰ ਭਾਰਤ ਬੰਦ ਦਾ ...
ਨੂਰਪੁਰ ਬੇਦੀ, 14 ਸਤੰਬਰ (ਹਰਦੀਪ ਸਿੰਘ ਢੀਂਡਸਾ)-ਬੀਤੇ ਦਿਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ 64 ਹਲਕਿਆਂ ਤੋਂ ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਸਾਂਝੇ ਤੌਰ 'ਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਿਸ 'ਚ ਡਾ. ਦਲਜੀਤ ਸਿੰਘ ...
ਸ੍ਰੀ ਅਨੰਦਪੁਰ ਸਾਹਿਬ, 14 ਸਤੰਬਰ (ਜੇ.ਐਸ. ਨਿੱਕੂਵਾਲ)-ਰਾਧਾ ਅਸ਼ਟਮੀ ਨੂੰ ਲੈ ਕੇ ਇਕ ਸੋਭਾ ਯਾਤਰਾ ਕੱਢੀ ਗਈ | ਜੋ ਕਿ ਸਨਾਤਨ ਧਰਮ ਸਭਾ ਮੰਦਰ ਤੋਂ ਸ਼ੁਰੂ ਹੋ ਕੇ ਬਾਜ਼ਾਰਾਂ ਵਿਚੋਂ ਹੁੰਦੀ ਹੋਈ ਉੱਥੇ ਹੀ ਸਮਾਪਤ ਹੋ ਗਈ | ਇਸ ਮੌਕੇ ਸਨਾਤਨ ਧਰਮ ਸਭਾ ਦੇ ਪ੍ਰਧਾਨ ਪੰਡਿਤ ...
ਨੂਰਪੁਰ ਬੇਦੀ, 14 ਸਤੰਬਰ (ਵਿੰਦਰਪਾਲ ਝਾਂਡੀਆਂ)-ਨੂਰਪੁਰ ਬੇਦੀ ਇਲਾਕੇ ਦੇ ਪਿੰਡ ਬਾਹਮਣ ਮਾਜਰਾ ਵਿਖੇ ਸਥਿਤ ਪ੍ਰਸਿੱਧ ਧਾਰਮਿਕ ਅਸਥਾਨ ਬਾਬਾ ਜੋਗੀ ਪੀਰ ਵਿਖੇ ਕਮੇਟੀ ਪ੍ਰਧਾਨ ਮੋਹਨ ਸਿੰਘ ਚਾਹਲ ਦੀ ਅਗਵਾਈ 'ਚ ਜੋੜ ਮੇਲਾ ਸ਼ਰਧਾ ਨਾਲ ਕਰਵਾਇਆ | ਸਭ ਤੋਂ ਪਹਿਲਾਂ ...
ਨੂਰਪੁਰ ਬੇਦੀ, 14 ਸਤੰਬਰ (ਵਿੰਦਰ ਪਾਲ ਝਾਂਡੀਆਂ)-ਸਮਾਜ ਸੇਵਾ ਤੇ ਮਾਨਵਤਾ ਦੀ ਭਲਾਈ ਲਈ ਤੇ ਸਿੱਖਿਆ ਨੂੰ ਉਤਸ਼ਾਹਿਤ ਕਰਨ ਲਈ ਪਿਛਲੇ ਲੰਬੇ ਸਮੇਂ ਤੋਂ ਕਾਰਜਸ਼ੀਲ ਸੰਸਥਾ ਦੂਨ ਗੁੱਜਰ ਵੈੱਲਫੇਅਰ ਸਭਾ ਰੂਪਨਗਰ ਦੇ ਪ੍ਰਧਾਨ ਜੀਵਨ ਕੁਮਾਰ ਸੰਜੂ ਹਰੀਪੁਰ ਵਲੋਂ ਸਭਾ ...
ਨੂਰਪੁਰ ਬੇਦੀ, 14 ਸਤੰਬਰ (ਵਿੰਦਰਪਾਲ ਝਾਂਡੀਆਂ)-ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ਚੇਤਨਾ ਨੰਦ ਭੂਰੀ ਵਾਲਿਆਂ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮ ਸਾਗਰ ਬ੍ਰਹਮਾ ਨੰਦ ਭੂਰੀ ਵਾਲੇ ਗਰੀਬਦਾਸੀ ਕੋ ਐਜੂਕੇਸ਼ਨਲ ਕਾਲਜ ਟਿੱਬਾ ਨੰਗਲ ਦੇ ਬੀ. ਕਾਮ. ...
ਨੰਗਲ, 14 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਵਲੋਂ 7ਵਾ ਮੈਗਾ ਰੁਜ਼ਗਾਰ ਮੇਲਾ ਅੱਜ ਸਰਕਾਰੀ ਸ਼ਿਵਾਲਿਕ ਕਾਲਜ ਨੰਗਲ ਵਿਚ ਰੋਜ਼ਗਾਰ ਮੇਲਾ ਲਗਾਇਆ ਗਿਆ | ਰੁਜ਼ਗਾਰ ਮੇਲੇ 'ਚ 18 ਵੱਖ-ਵੱਖ ਕੰਪਨੀਆਂ ਵਲੋਂ ਨੌਜਵਾਨਾ ਨੂੰ ਰੁਜ਼ਗਾਰ ਦੇਣ ਲਈ ਹਿੱਸਾ ਲਿਆ ਗਿਆ | ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX