ਤਾਜਾ ਖ਼ਬਰਾਂ


ਚੈਕਿੰਗ ਦੌਰਾਨ ਇਕ ਵਾਹਨ ਤੋਂ 7 ਕਿਲੋਗ੍ਰਾਮ ਹੈਰੋਇਨ ਬਰਾਮਦ
. . .  18 minutes ago
ਸ੍ਰੀਨਗਰ,28 ਮਈ - ਜੰਮੂ-ਕਸ਼ਮੀਰ ਦੇ ਕੁਪਵਾੜਾ ਵਿਚ ਪੁਲਿਸ ਅਤੇ ਆਰਮੀ 7 ਆਰ.ਆਰ. ਦੀ ਇਕ ਸੰਯੁਕਤ ਟੀਮ ਨੇ ਬੀਤੀ ਸ਼ਾਮ ਸਾਧਨਾ ਟਾਪ 'ਤੇ ਇਕ ਰੁਟੀਨ ...
ਦਸਤਾਰ ਨਾਲ ਸਵਰਗੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਸਾਫ਼ ਕਰਨ ਵਾਲੇ ਕਾਂਗਰਸੀ ਆਗੂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ
. . .  about 1 hour ago
ਲੁਧਿਆਣਾ, 28 ਮਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਪੀਰੂ ਬੰਦਾ ਮੁਹੱਲਾ ਸਥਿਤ ਸਵਰਗੀ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੇ ਬੁੱਤ ਦੀ ਕਾਲਖ ਨੂੰ ਦਸਤਾਰ ਨਾਲ ਸਾਫ ...
ਸਰਕਾਰੀ ਸੁਰੱਖਿਆ ਛੱਡਦਿਆਂ ਹੀ ਸ਼੍ਰੋਮਣੀ ਕਮੇਟੀ ਨੇ ਸੰਭਾਲੀ ਜਥੇਦਾਰ ਅਕਾਲ ਤਖ਼ਤ ਦੀ ਸੁਰੱਖਿਆ
. . .  about 1 hour ago
ਤਲਵੰਡੀ ਸਾਬੋ, 28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲ਼ੋਂ ਅੱਜ ਸਮੁੱਚੀ ਸਰਕਾਰੀ ਸੁਰੱਖਿਆ...
ਜਥੇਦਾਰ ਅਕਾਲ ਤਖ਼ਤ ਸਾਹਿਬ ਨੇ ਪੰਜਾਬ ਪੁਲਿਸ ਦੀ ਸੁਰੱਖਿਆ ਛੱਡਣ ਦਾ ਕੀਤਾ ਐਲਾਨ
. . .  about 2 hours ago
ਤਲਵੰਡੀ ਸਾਬੋ ,28 ਮਈ (ਰਣਜੀਤ ਸਿੰਘ ਰਾਜੂ) - ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਜਥੇਦਾਰ ਤਖਤ ਸ੍ਰੀ ਦਮਦਮਾ ...
ਟਾਂਗਰਾ ਵਿਖੇ ਬਿਜਲੀ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  about 2 hours ago
ਟਾਂਗਰਾ, 28 ਮਈ ( ਹਰਜਿੰਦਰ ਸਿੰਘ ਕਲੇਰ) - ਬਿਜਲੀ ਘਾਟ ਟਾਂਗਰਾ ਵਿਖੇ ਇਕ ਮੁਲਾਜ਼ਮ ਦੀ ਕਰੰਟ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੈ । ਪ੍ਰਾਪਤ...
ਆਂਧਰਾ ਪ੍ਰਦੇਸ਼ : ਗੈਸ ਸਿਲੰਡਰ ਫਟਣ ਕਾਰਨ ਚਾਰ ਲੋਕਾਂ ਦੀ ਮੌਤ
. . .  about 2 hours ago
ਆਂਧਰਾ ਪ੍ਰਦੇਸ਼, 28 ਮਈ - ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਪਿੰਡ ਮੁਲਕਾਲੇਦੂ ਵਿਚ ਇਕ ਗੁਆਂਢੀ ਘਰ ਵਿਚ ਗੈਸ ਸਿਲੰਡਰ ਫਟਣ ਕਾਰਨ ਇਕ ਘਰ ਦੀ ਕੰਧ ਡਿੱਗਣ...
ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ, ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਲਈ ਵਾਪਸ
. . .  about 1 hour ago
ਚੰਡੀਗੜ੍ਹ, 28 ਮਈ - ਭਗਵੰਤ ਮਾਨ ਸਰਕਾਰ ਨੇ ਸੂਬੇ ਵਿਚ ਵੀ.ਆਈ.ਪੀ. ਸੁਰੱਖਿਆ ‘ਤੇ ਵੱਡਾ ਐਕਸ਼ਨ ਲਿਆ ਹੈ। ਸਰਕਾਰ ਨੇ ਕਈ ਅਹਿਮ ਸ਼ਖਸੀਅਤਾਂ ਸਣੇ 424 ਲੋਕਾਂ ਦੀ ਸੁਰੱਖਿਆ ਵਾਪਸ ਲੈ ਲਈ ਹੈ। ਜਿਕਰਯੋਗ...
ਬੱਸ ਪਲਟ ਜਾਣ ਕਾਰਨ 25 ਯਾਤਰੀ ਹੋਏ ਜ਼ਖ਼ਮੀ
. . .  about 3 hours ago
ਸ੍ਰੀਨਗਰ, 28 ਮਈ - ਜੰਮੂ ਤੋਂ ਡੋਡਾ ਜ਼ਿਲ੍ਹੇ ਜਾ ਰਹੀ ਬੱਸ ਊਧਮਪੁਰ ਦੇ ਬਟਾਲ ਬਲਿਆਨ ਇਲਾਕੇ 'ਚ ਪਲਟ ਜਾਣ ਕਾਰਨ 25 ਯਾਤਰੀ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ....
ਚੋਰਾਂ ਨੇ ਤਿੰਨ ਘਰਾਂ ਨੂੰ ਨਿਸ਼ਾਨਾ ਬਣਾ ਕੇ ਲੱਖਾਂ ਦੇ ਗਹਿਣੇ ਕੀਤੇ ਚੋਰੀ
. . .  about 3 hours ago
ਉਸਮਾਨਪੁਰ/ਰਾਹੋਂ, 28 ਮਈ (ਸੰਦੀਪ ਮਝੂਰ/ ਬਲਬੀਰ ਸਿੰਘ ਰੂਬੀ) - ਪਿੰਡ ਪੱਲੀਆਂ ਕਲਾਂ ਵਿਖੇ ਬੀਤੀ ਰਾਤ ਚੋਰਾਂ ਵਲੋਂ ਤਿੰਨ ਵੱਖ-ਵੱਖ ਘਰਾਂ ਵਿਚ ਦਾਖ਼ਲ ਹੋ ਕੇ ਲੱਖਾਂ ਦੇ ਗਹਿਣੇ ਅਤੇ ਨਕਦੀ...
ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੇ ਫਾਇਦੇ - ਨੁਕਸਾਨ ਦੀ ਕਰ ਰਿਹਾ ਹੈ ਪੜਚੋਲ
. . .  about 4 hours ago
ਨਵੀਂ ਦਿੱਲੀ, 28 ਮਈ - ਆਰ.ਬੀ.ਆਈ. ਭਾਰਤ ਵਿਚ ਸੈਂਟਰਲ ਬੈਂਕ ਡਿਜੀਟਲ ਕਰੰਸੀ ਦੀ ਸ਼ੁਰੂਆਤ ਦੇ ਫਾਇਦੇ, ਨੁਕਸਾਨ ਦੀ ਪੜਚੋਲ ਕਰ ਰਿਹਾ ਹੈ...
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਸੰਗਰੂਰ 'ਚ ਪੋਸਟਰ ਲੱਗਣ ਤੋਂ ਬਾਅਦ ਭਗਵੰਤ ਮਾਨ ਦੀ ਭੈਣ ਮਨਪ੍ਰੀਤ ਕੌਰ ਦੇ ਸੰਗਰੂਰ ਲੋਕ ਸਭਾ ਜਿਮਨੀ ਚੋਣ ਲੜਨ ਦੀਆਂ ਚਰਚਾਵਾਂ ਫਿਰ ਹੋਈਆਂ ਗਰਮ
. . .  1 day ago
ਸੰਗਰੂਰ, 27 ਮਈ (ਧੀਰਜ ਪਸ਼ੋਰੀਆ) - ਭਗਵੰਤ ਮਾਨ ਦੇ ਵਿਧਾਨ ਸਭਾ ਹਲਕਾ ਧੂਰੀ ਦੀ ਚੋਣ ਜਿੱਤਣ ਤੋਂ ਬਾਅਦ ਹੁਣ ਖਾਲੀ ਹੋਏ ਲੋਕ ਸਭਾ ਸੰਗਰੂਰ ਦੀ 23 ਜੂਨ ਨੂੰ ਹੋਣ ਜਾ ਰਹੀ ਚੋਣ ਲਈ ਬੇਸ਼ੱਕ ਸ਼੍ਰੋਮਣੀ....
ਆਈ.ਪੀ.ਐੱਲ.2022 : ਰਾਜਸਥਾਨ ਪੁੱਜਿਆ ਫਾਈਨਲ 'ਚ , ਬੈਂਗਲੌਰ ਨੂੰ 7 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ.2022 : ਬੈਂਗਲੌਰ ਨੇ ਰਾਜਸਥਾਨ ਨੂੰ 158 ਦੌੜਾਂ ਦਾ ਦਿੱਤਾ ਟੀਚਾ
. . .  1 day ago
ਪੰਜਾਬ ਸਰਕਾਰ ਨੇ ਮੁਲਾਜ਼ਮ ਜੀ.ਆਈ.ਐਸ. ਦੀਆਂ ਦਰਾਂ 4 ਗੁਣਾਂ ਵਧਾਈਆਂ
. . .  1 day ago
ਬੁਢਲਾਡਾ, 27 ਮਈ (ਸਵਰਨ ਸਿੰਘ ਰਾਹੀ)- ਖ਼ਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਦੀ ਸਹਿਮਤੀ ਤੋਂ ਬਾਅਦ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਦੀ ਗਰੁੱਪ ਬੀਮਾ ਸਕੀਮ (ਜੀ. ਆਈ .ਐਸ.) ਦੀ ਅਦਾਇਗੀ ਵਿਚ ਚਾਰ ...
ਸੁਲਤਾਨਪੁਰ ਲੋਧੀ: ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰ ਕਾਬੂ
. . .  1 day ago
ਸੁਲਤਾਨਪੁਰ ਲੋਧੀ, 27 ਮਈ (ਲਾਡੀ, ਹੈਪੀ, ਥਿੰਦ)- ਥਾਣਾ ਸੁਲਤਾਨਪੁਰ ਲੋਧੀ ਦੀ ਪੁਲਿਸ ਹੱਥ ਉਸ ਵੇਲੇ ਵੱਡੀ ਸਫ਼ਲਤਾ ਹੱਥ ਲੱਗੀ ਜਦੋਂ ਪੁਲਿਸ ਨੇ ਲੁੱਟਖੋਹ ਕਰਨ ਵਾਲੇ ਗਿਰੋਹ ਦੇ 6 ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ। ਉਨ੍ਹਾਂ ਕੋਲੋਂ 4 ਮੋਟਰਸਾਈਕਲ ਅਤੇ ਤੇਜ਼ਧਾਰ ਹਥਿਆਰ ਬਰਾਮਦ ਕੀਤੇ ਗਏ ਹਨ।
ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  1 day ago
ਮੁੰਬਈ, 27 ਮਈ-ਆਈ.ਪੀ.ਐੱਲ.2022: ਰਾਜਸਥਾਨ ਨੇ ਜਿੱਤਿਆ ਟਾਸ, ਪਹਿਲਾਂ ਗੇਂਦਬਾਜ਼ੀ ਕਰਨ ਦਾ ਕੀਤਾ ਫ਼ੈਸਲਾ
ਵਿਧਾਇਕ ਗੈਰੀ ਬੜਿੰਗ ਨੇ 54 ਲੱਖ ਦੀ ਕੀਮਤ ਵਾਲੀ ਕੈਮਬੀ ਮਸ਼ੀਨ ਨਗਰ ਕੌਂਸਲ ਅਮਲੋਹ ਦੇ ਕੀਤੀ ਹਵਾਲੇ
. . .  1 day ago
ਅਮਲੋਹ, 27 ਮਈ (ਕੇਵਲ ਸਿੰਘ)-ਹਲਕਾ ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਵਲੋਂ ਅੱਜ ਸੀਵਰੇਜ ਦੀ ਸਫ਼ਾਈ ਲਈ 54 ਲੱਖ ਦੀ ਕੀਮਤ ਵਾਲੀ ਨਵੀ ਕੈਮਬੀ ਮਸ਼ੀਨ ਦੀਆਂ ਚਾਬੀਆਂ ਕਾਰਜ ਸਾਧਕ ਅਫ਼ਸਰ ਈ.ਓ. ਵਰਜਿੰਦਰ ਸਿੰਘ ਨੂੰ ਸੌਂਪੀਆਂ ਗਈਆਂ...
ਪੰਚਾਇਤੀ ਜ਼ਮੀਨ ਦੀ ਨਿਸ਼ਾਨਦੇਹੀ ਨੂੰ ਲੈ ਕੇ ਉੱਠੇ ਵਿਵਾਦ ਤੋਂ ਬਾਅਦ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਪਹੁੰਚੇ ਗੁਰਦਾਸਪੁਰ
. . .  1 day ago
ਗੁਰਦਾਸਪੁਰ, 27 ਮਈ (ਗੁਰਪ੍ਰਤਾਪ ਸਿੰਘ)- ਪੰਜਾਬ ਸਰਕਾਰ ਵਲੋਂ ਪੰਚਾਇਤੀ ਅਤੇ ਸਰਕਾਰੀ ਜ਼ਮੀਨਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਉਣ ਦਾ ਕੰਮ ਲਗਾਤਾਰ ਜਾਰੀ ਹੈ। ਇਸ ਦੇ ਚੱਲਦਿਆਂ ਬੀਤੇ ਕੱਲ੍ਹ ਕਾਹਨੂੰਵਾਨ ਬੇਟ ਦੇ ਇਲਾਕੇ 'ਚ ਨਿਸ਼ਾਨਦੇਹੀ ਕਰਨ ਗਏ ਪ੍ਰਸ਼ਾਸਨਿਕ ਅਧਿਕਾਰੀ ਅਤੇ ਕਿਸਾਨ...
ਮਾਛੀਵਾੜਾ ਸਾਹਿਬ ਵਿਖੇ ਵਾਪਰੀ ਮੰਦਭਾਗੀ ਘਟਨਾ, ਗਊ ਦੀ ਹੱਤਿਆ ਕਰਕੇ ਵਗਦੇ ਪਾਣੀ 'ਚ ਸੁੱਟਿਆ, ਜਾਂਚ 'ਚ ਜੁੱਟੀ ਪੁਲਿਸ
. . .  1 day ago
ਮਾਛੀਵਾੜਾ ਸਾਹਿਬ, 27 ਮਈ (ਮਨੋਜ ਕੁਮਾਰ)-ਸ਼ੁੱਕਰਵਾਰ ਦੀ ਸਵੇਰ ਮਾਛੀਵਾੜਾ ਤੋਂ ਝਾੜ ਸਾਹਿਬ ਜਾਂਦੀ ਸੜਕ 'ਤੇ ਪੈਂਦੇ ਦਿਨ-ਰਾਤ ਆਵਾਜਾਈ ਨਾਲ ਭਰੇ ਰਹਿਣ ਵਾਲੇ ਪਵਾਤ ਦੇ ਪੁੱਲ ਕੋਲ ਅਜਿਹਾ ਖ਼ੌਫ਼ਨਾਕ ਮੰਜਰ ਦੇਖਣ ਨੂੰ ਮਿਲਿਆ ਕਿ ਆਸ ਪਾਸ ਦਹਿਸ਼ਤ ਦਾ ਮਾਹੌਲ ਬਣ ਗਿਆ...
ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
. . .  1 day ago
ਨਵੀਂ ਦਿੱਲੀ, 27 ਮਈ-ਸੁਨੀਲ ਜਾਖੜ ਵਲੋਂ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ, ਮਨਜਿੰਦਰ ਸਿਰਸਾ ਵੀ ਰਹੇ ਮੌਕੇ 'ਤੇ ਮੌਜੂਦ
ਖੰਨਾ ਨੇੜੇ ਵਾਪਰਿਆ ਭਿਆਨਕ ਸੜਕ ਹਾਦਸਾ, 2 ਬੱਚਿਆਂ ਸਮੇਤ ਮਾਂ ਦੀ ਮੌਕੇ 'ਤੇ ਮੌਤ
. . .  1 day ago
ਖੰਨਾ, 27 ਮਈ (ਹਰਜਿੰਦਰ ਸਿੰਘ ਲਾਲ)-ਅੱਜ ਖੰਨਾ ਨੇੜਲੇ ਪਿੰਡ ਅਲੌੜ ਨੇੜੇ ਜੀ.ਟੀ. ਰੋਡ 'ਤੇ ਇਕ ਭਿਆਨਕ ਸੜਕ ਹਾਦਸੇ ਦੌਰਾਨ ਕੰਟੇਨਰ ਕਾਰ ਹਾਦਸੇ ਦੌਰਾਨ 3 ਕਾਰ ਸਵਾਰਾਂ ਜਿਨ੍ਹਾਂ 'ਚ 2 ਬੱਚੇ ਅਤੇ ਉਨ੍ਹਾਂ ਦੀ ਮਾਂ ਦੀ ਮੌਤ ਹੋ ਜਾਣ ਦੀ ਖ਼ਬਰ...
ਗੰਦੇ ਪਾਣੀ ਦੀ ਸਮੱਸਿਆ ਨੂੰ ਲੈ ਕੇ ਭਾਜਪਾ ਆਗੂਆਂ ਵਲੋਂ ਵਿਧਾਇਕ ਡਾ.ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਲਗਾਏ ਪੋਸਟਰ
. . .  1 day ago
ਛੇਹਰਟਾ, 27 ਮਈ (ਵਡਾਲੀ,ਸੁਰਿੰਦਰ ਸਿੰਘ ਵਿਰਦੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੇ ਵੱਖ-ਵੱਖ ਇਲਾਕਿਆਂ 'ਚ ਗੰਦਾ ਪਾਣੀ ਆਉਣ ਦੀ ਸਮੱਸਿਆ ਨੂੰ ਲੈ ਕੇ ਲੋਕ ਕਾਫੀ ਪ੍ਰੇਸ਼ਾਨ ਹਨ ਤੇ ਅੱਜ ਭਾਜਪਾ ਆਗੂ ਵਲੋਂ ਵਾਰਡ ਨੰਬਰ 83 'ਚ ਵਿਧਾਇਕ ਡਾ. ਜਸਬੀਰ ਸਿੰਘ ਸੰਧੂ ਦੀ ਗੁੰਮਸ਼ੁਦਗੀ ਦੇ ਪੋਸਟਰ ਲਗਵਾਏ...
ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 27 ਮਈ-ਮੁੱਖ ਮੰਤਰੀ ਭਗਵੰਤ ਮਾਨ ਜਲਦ ਪੰਜਾਬ ਪੁਲਿਸ ਦੇ 4358 ਸਿਪਾਹੀਆਂ ਨੂੰ ਦੇਣਗੇ ਨਿਯੁਕਤੀ ਪੱਤਰ
ਮੁੱਖ ਮੰਤਰੀ ਵਲੋਂ ਪੰਜਾਬ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ
. . .  1 day ago
ਸੀਚੇਵਾਲ (ਜਲੰਧਰ), 27 ਮਈ (ਗੁਰਪਾਲ ਸਿੰਘ ਸ਼ਤਾਬਗੜ੍ਹ) -ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਦਾ ਪਾਣੀ ਤੇ ਵਾਤਾਵਰਨ ਬਚਾਉਣ ਲਈ ਲੋਕ ਲਹਿਰ ਵਿੱਢਣ ਦਾ ਸੱਦਾ ਦਿੱਤਾ ਹੈ। ਇੱਥੇ ਸ਼ੁੱਕਰਵਾਰ ਨੂੰ ਸੰਤ ਅਵਤਾਰ ਸਿੰਘ ਜੀ ਦੀ 34ਵੀਂ ਬਰਸੀ ਮੌਕੇ ਕਰਵਾਏ ਸਮਾਗਮ 'ਚ ਭਾਗ ਲੈਣ ਪੁੱਜੇ ਮੁੱਖ ਮੰਤਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 31 ਭਾਦੋਂ ਸੰਮਤ 553

ਪੰਜਾਬ / ਜਨਰਲ

ਗੁ. ਸ੍ਰੀ ਬਿਭੌਰ ਸਾਹਿਬ ਵਿਖੇ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ

ਨੰਗਲ, 14 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਗੁਰਦੁਆਰਾ ਸ੍ਰੀ ਬਿਭੌਰ ਸਾਹਿਬ ਨੰਗਲ ਡੈਮ ਵਿਖੇ ਸਾਲਾਨਾ 'ਸ੍ਰੀ ਚੌਪਈ ਸਾਹਿਬ ਉਚਾਰਨ ਦਿਵਸ' ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਮੌਕੇ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਦੇ ਮੱੁਖ ਪ੍ਰਬੰਧਕ ਬਾਬਾ ਸੁੱਚਾ ਸਿੰਘ ਤੇ ਬਾਬਾ ਸਤਨਾਮ ਸਿੰਘ ਦੀ ਦੇਖ-ਰੇਖ ਹੇਠ ਆਰੰਭ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਸਾਹਿਬ ਦੀ ਲੜੀ ਦੇ ਭੋਗ ਪਾਏ ਗਏ | ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ 'ਚ ਧਾਰਮਿਕ ਦੀਵਾਨ ਸਜਾਏ ਗਏ | ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਸੰਗਤਾਂ ਨੂੰ ਗੁਰੂ ਗੋਬਿੰਦ ਸਿੰਘ ਜੀ ਵਲੋਂ ਉਚਾਰਨ ਕੀਤੀ ਗਈ ਸ੍ਰੀ ਚੌਪਈ ਸਾਹਿਬ ਜੀ ਦੀ ਪਵਿੱਤਰ ਬਾਣੀ ਤੇ ਅਮਲ ਕਰਕੇ ਤੇ ਉਨ੍ਹਾਂ ਵਲੋਂ ਦਰਸਾਏ ਮਾਰਗ 'ਤੇ ਚੱਲ ਕੇ ਜੀਵਨ ਬਤੀਤ ਕਰਨ ਦੇ ਨਾਲ-ਨਾਲ ਬਾਣੀ ਤੇ ਬਾਣੇ ਦੇ ਧਾਰਨੀ ਬਣਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਗਿਆਨੀ ਫੂਲਾ ਸਿੰਘ ਹੈੱਡ ਗ੍ਰੰਥੀ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ, ਕਥਾ ਵਾਚਕ ਗਿਆਨੀ ਗੁਰਦੀਪ ਸਿੰਘ ਕਪੂਰਥਲਾ ਵਾਲੇ, ਪਲਵਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਿੰਘ, ਤਜੇਸ਼ਵਰ ਸਿੰਘ ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ, ਢਾਡੀ ਜਥਾ ਭਾਈ ਹਰਜੋਤ ਸਿੰਘ ਆਦਿ ਵਲੋਂ ਸੰਗਤਾਂ ਨੂੰ ਗੁਰਬਾਣੀ ਦੀ ਵਿਆਖਿਆ ਕਰਕੇ ਨਿਹਾਲ ਕੀਤਾ ਗਿਆ | ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਅਮਰਜੀਤ ਸਿੰਘ ਚਾਵਲਾ, ਦਲਜੀਤ ਸਿੰਘ ਭਿੰਡਰ ਮੈਂਬਰ, ਪਿ੍ੰ. ਸੁਰਿੰਦਰ ਸਿੰਘ ਆਦਿ ਵਲੋਂ ਵਿਸ਼ੇਸ਼ ਤੌਰ 'ਤੇ ਹਾਜ਼ਰੀ ਭਰੀ ਗਈ | ਇਸ ਮੌਕੇ ਗੁਰਦੀਪ ਸਿੰਘ ਬਾਵਾ, ਅਮਰੀਕ ਸਿੰਘ ਬਿਭੌਰ ਸਾਹਿਬ, ਐਡਵੋਕੇਟ ਹਰਦੇਵ ਸਿੰਘ ਹੈਪੀ ਵਧੀਕ ਮੈਨੇਜਰ, ਬਲਵੀਰ ਸਿੰਘ, ਮੈਨੇਜਰ ਰਸ਼ਪਾਲ ਸਿੰਘ, ਹਰਜੀਤ ਸਿੰਘ ਸਟੋਰ ਕੀਪਰ, ਗੁਰਬਚਨ ਸਿੰਘ ਬਚਨ, ਜਤਿੰਦਰਪਾਲ ਸਿੰਘ ਬੱਬਲ ਤੇ ਮਨਜੀਤ ਸਿੰਘ ਪ੍ਰਧਾਨ ਯੂਥ ਅਕਾਲੀ ਦਲ, ਜਸਪਾਲ ਸਿੰਘ ਸੋਨੂੰ, ਠੇਕੇਦਾਰ ਰਜਿੰਦਰ ਸਿੰਘ, ਭਾਈ ਬਚਿੱਤਰ ਸਿੰਘ, ਹਰਨੇਕ ਸਿੰਘ, ਰਘੁਵੀਰ ਸਿੰਘ, ਪਰਮਜੀਤ ਸਿੰਘ, ਕੁਲਤਾਰ ਸਿੰਘ ਬਿੱਟਾ, ਮਨਸਿਦਕ ਸਿੰਘ ਕੋਹਲੀ, ਅਵਤਾਰ ਸਿੰਘ, ਕਰਨੈਲ ਸਿੰਘ ਭਾਊਵਾਲ, ਹਰਮਿੰਦਰ ਸਿੰਘ, ਭਾਈ ਗੁਰਨਾਮ ਸਿੰਘ, ਹਰਜੀਤ ਸਿੰਘ ਡਾਇਰੈਕਟਰ, ਬਲਵਿੰਦਰ ਸਿੰਘ ਨਰੂਲਾ ਆਦਿ ਹਾਜ਼ਰ ਸਨ |

ਸਰੀਰਕ ਸੁਣਵਾਈ ਲਈ ਤੈਅ ਬੈਂਚਾਂ 'ਚ ਵੀਡੀਓ ਕਾਨਫ਼ਰੰਸਿੰਗ ਰਾਹੀਂ ਵੀ ਹੋ ਸਕੇਗੀ ਸੁਣਵਾਈ

ਚੰਡੀਗੜ੍ਹ, 14 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਵਕੀਲਾਂ ਨੂੰ ਕੇਸਾਂ ਦੀ ਸੁਣਵਾਈ ਦੌਰਾਨ ਆਉਣ ਵਾਲੀਆਂ ਦਿੱਕਤਾਂ ਨੂੰ ਦੇਖਦੇ ਹੋਏ ਆਦੇਸ਼ ਜਾਰੀ ਕੀਤਾ ਹੈ | ਇਹ ਆਦੇਸ਼ 16 ਸਤੰਬਰ ਤੋਂ ਪ੍ਰਭਾਵ 'ਚ ਆਵੇਗਾ | ਇਨ੍ਹਾਂ ਆਦੇਸ਼ਾਂ ਤਹਿਤ ...

ਪੂਰੀ ਖ਼ਬਰ »

ਮਲੋਟ 'ਚ 2 ਨੌਜਵਾਨਾਂ ਵਲੋਂ ਆਰਥਿਕ ਮੰਦਹਾਲੀ ਕਾਰਨ ਖੁਦਕੁਸ਼ੀ

ਮਲੋਟ, 14 ਸਤੰਬਰ (ਪਾਟਿਲ)-ਮਲੋਟ ਵਿਖੇ ਆਰਥਿਕ ਮੰਦਹਾਲੀ ਤੇ ਮਾਨਸਿਕ ਪੇ੍ਰਸ਼ਾਨੀ ਕਾਰਨ 2 ਨੌਜਵਾਨਾਂ ਵਲੋਂ ਖੁਦਕੁਸ਼ੀ ਕਰ ਲਏ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਸ਼ਹਿਰ ਦੇ ਬਿਰਲਾ ਰੋਡ ਵਾਸੀ ਇਕ ਨੌਜਵਾਨ, ਜੋ ਫਾਸਟ ਫੂਡ ਦਾ ਕੰਮ ਕਰਦਾ ਸੀ ਤੇ ਕੰਮ ਨਾ ਹੋਣ ਕਰਕੇ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੀ ਸਫਲਤਾ ਦਾ ਸਿਹਰਾ ਆਪਣੇ ਸਿਰ ਬੰਨ੍ਹਣਾ ਮੁੱਖ ਮੰਤਰੀ ਲਈ ਨਿੰਦਣਯੋਗ-ਮਜੀਠੀਆ

ਅੰਮਿ੍ਤਸਰ, 14 ਸਤਬੰਰ ( ਜੱਸ)-ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨ ਅੰਦੋਲਨ ਦੀ ਸਫ਼ਲਤਾ ਦਾ ਸਿਹਰਾ ਆਪਣੇ ਸਿਰ ਲੈਣ ਦੇ ਬਿਆਨ ਦੀ ਨਿਖੇਧੀ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੇ ਅਜਿਹਾ ਆਖ ਕੇ ਕਿਸਾਨ ...

ਪੂਰੀ ਖ਼ਬਰ »

'ਆਪ' ਵਲੋਂ 18 ਹਲਕਾ ਇੰਚਾਰਜ ਨਿਯੁਕਤ

ਚੰਡੀਗੜ੍ਹ, 14 ਸਤੰਬਰ (ਪ੍ਰੋ. ਅਵਤਾਰ ਸਿੰਘ)- ਆਮ ਆਦਮੀ ਪਾਰਟੀ 'ਆਪ' ਪੰਜਾਬ ਨੇ ਪਾਰਟੀ ਦੀ ਹਲਕਾ ਪੱਧਰ 'ਤੇ ਮਜ਼ਬੂਤੀ ਲਈ 18 ਹਲਕਾ ਇੰਚਾਰਜਾਂ ਦੀ ਸੂਚੀ ਜਾਰੀ ਕੀਤੀ ਹੈ | ਇਸ ਤੋਂ ਪਹਿਲਾਂ ਪਾਰਟੀ 47 ਹਲਕਾ ਇੰਚਾਰਜ ਨਿਯੁਕਤ ਕਰ ਚੁੱਕੀ ਹੈ | ਪਾਰਟੀ ਦੇ ਸੂਬਾ ਪ੍ਰਧਾਨ ਤੇ ...

ਪੂਰੀ ਖ਼ਬਰ »

ਪਨਬੱਸ, ਪੀ.ਆਰ.ਟੀ.ਸੀ. ਮੁਲਾਜ਼ਮਾਂ ਦੀ ਹੜਤਾਲ 29 ਤੱਕ ਮੁਲਤਵੀ

ਚੰਡੀਗੜ੍ਹ, 14 ਸਤੰਬਰ (ਅਜਾਇਬ ਸਿੰਘ ਔਜਲਾ) -ਪੀ.ਆਰ.ਟੀ.ਸੀ., ਪਨਬੱਸ ਤੇ ਰੋਡਵੇਜ਼ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਦੇ ਰਾਜਨੀਤਿਕ ਸਕੱਤਰ ਕੈਪਟਨ ਸੰਦੀਪ ਸੰਧੂ ਨਾਲ ਪੰਜਾਬ ਸਿਵਲ ਸਕੱਤਰੇਤ ਵਿਖੇ ਮੀਟਿੰਗ ਹੋਈ | ਜਥੇਬੰਦੀ ਦੇ ਪ੍ਰਧਾਨ ਰੇਸ਼ਮ ਸਿੰਘ ...

ਪੂਰੀ ਖ਼ਬਰ »

ਪੰਜਾਬ ਦੇ ਬਿਹਤਰ ਭਵਿੱਖ ਲਈ ਲੋਕ ਕਾਂਗਰਸ ਨੂੰ ਇਕ ਮੌਕਾ ਹੋਰ ਦੇਣ-ਤਿਵਾੜੀ

ਜਲੰਧਰ, 14 ਸਤੰਬਰ (ਜਸਪਾਲ ਸਿੰਘ)-ਸਾਬਕਾ ਕੇਂਦਰੀ ਮੰਤਰੀ ਤੇ ਸੰਸਦ ਮੈਂਬਰ ਮੁਨੀਸ਼ ਤਿਵਾੜੀ ਨੇ ਇੱਥੇ ਪੱਤਰਕਾਰ ਸੰਮੇਲਨ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੀਆਂ ਪ੍ਰਾਪਤੀਆਂ ਦਾ ਜ਼ਿਕਰ ਕਰਦੇ ਹੋਏ ਰਾਜ ਦੇ ਲੋਕਾਂ ਨੂੰ ...

ਪੂਰੀ ਖ਼ਬਰ »

ਕੋਵਿਡ ਕਾਰਨ ਸੂਬੇ 'ਚ ਪੋਲਿੰਗ ਬੂਥਾਂ ਦੀ ਗਿਣਤੀ 24689 ਹੋਈ-ਡਾ. ਰਾਜੂ

ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ) -ਮੁੱਖ ਚੋਣ ਅਧਿਕਾਰੀ ਪੰਜਾਬ ਡਾ. ਕਰੁਣਾ ਰਾਜੂ ਨੇ ਕਿਹਾ ਹੈ ਕਿ ਤਰਕਸੰਗਤ ਕਰਨ ਤੋਂ ਬਾਅਦ ਸੂਬੇ 'ਚ ਪੋਲਿੰਗ ਬੂਥਾਂ ਦੀ ਗਿਣਤੀ 23211 ਤੋਂ ਵਧਾ ਕੇ 24689 ਕਰ ਦਿੱਤੀ ਗਈ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਚੋਣ ਅਧਿਕਾਰੀ ਨੇ ...

ਪੂਰੀ ਖ਼ਬਰ »

ਰਾਇ ਸਿੱਖ ਭਾਈਚਾਰੇ ਨੂੰ ਮਿਲੀਆਂ ਨੌਕਰੀਆਂ ਨੂੰ ਹਾਈਕੋਰਟ 'ਚ ਚੁਣੌਤੀ

ਚੰਡੀਗੜ੍ਹ, 14 ਸਤੰਬਰ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਇਕ ਮਾਮਲੇ 'ਚ ਪੰਜਾਬ ਸਰਕਾਰ, ਸਮਾਜਿਕ ਨਿਆਂ ਸਸ਼ਕਤੀਕਰਨ ਤੇ ਘੱਟ ਗਿਣਤੀ ਵਿਭਾਗ ਸਮੇਤ ਰਾਇ ਸਿੱਖ ਭਾਈਚਾਰੇ ਦੇ ਲੋਕਾਂ ਨੂੰ ਨੋਟਿਸ ਜਾਰੀ ਕੀਤਾ ਹੈ, ਜਿਨ੍ਹਾਂ ਕਥਿਤ ਤੌਰ 'ਤੇ 30 ਅਗਸਤ 2007 ਤੋਂ ...

ਪੂਰੀ ਖ਼ਬਰ »

ਕਾਂਗਰਸ, ਅਕਾਲੀ ਦਲ ਅਤੇ ਬਸਪਾ ਦੇ ਕਈ ਆਗੂ ਭਾਜਪਾ 'ਚ ਸ਼ਾਮਿਲ

ਚੰਡੀਗੜ੍ਹ, 14 ਸਤੰਬਰ (ਅ.ਬ)-ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ 2022 ਨੇੜੇ ਆ ਰਹੀਆਂ ਹਨ ਉਵੇਂ-ਉਵੇਂ ਭਾਜਪਾ ਪੰਜਾਬ ਦਾ ਵਿਸਥਾਰ ਨਿਰੰਤਰ ਜਾਰੀ ਹੈ, ਕਿਉਂਕਿ ਕਾਂਗਰਸ, ਸ਼੍ਰੋਮਣੀ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਸਮੇਤ ਕਈ ਸਮਾਜਿਕ ਸੰਗਠਨਾਂ ਦੇ ਆਗੂ ਲਗਾਤਾਰ ਕੇਂਦਰ ...

ਪੂਰੀ ਖ਼ਬਰ »

ਸਮੂਹਿਕ ਜਬਰ ਜਨਾਹ ਮਾਮਲੇ 'ਚ ਮੁਲਜ਼ਮਾਂ ਨੂੰ ਅਗਾਊਾ ਜ਼ਮਾਨਤ ਦੇਣ ਨਾਲ ਸਮਾਜ 'ਚ ਗ਼ਲਤ ਸੁਨੇਹਾ ਜਾਵੇਗਾ-ਹਾਈਕੋਰਟ

ਚੰਡੀਗੜ੍ਹ, 14 ਸਤੰਬਰ (ਬਿ੍ਜੇਂਦਰ ਗੌੜ)- ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਸਮੂਹਿਕ ਜਬਰ ਜਨਾਹ ਦੇ ਇਕ ਮਾਮਲੇ 'ਚ ਕਥਿਤ ਤੌਰ 'ਤੇ ਪੀੜਤਾ ਨਾਲ ਸਮਝੌਤਾ ਹੋਣ ਦੇ ਬਾਵਜੂਦ ਮੁਲਜ਼ਮਾਂ ਦੀ ਅਗਾਊਾ ਜ਼ਮਾਨਤ ਪਟੀਸ਼ਨ ਨੂੰ ਖਾਰਜ ਕਰ ਦਿੱਤਾ ਹੈ | ਹਾਈਕੋਰਟ ਨੇ ਕਿਹਾ ਹੈ ਕਿ ...

ਪੂਰੀ ਖ਼ਬਰ »

ਯੂਥ ਵਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ

ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ) -ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਪਾਰਟੀ ਦੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਅੱਜ ...

ਪੂਰੀ ਖ਼ਬਰ »

ਪਰਾਲੀ ਦੇ ਨਿਪਟਾਰੇ ਲਈ ਹੁਣ ਤੱਕ 31970 ਖੇਤੀ ਮਸ਼ੀਨਾਂ ਨੂੰ ਪ੍ਰਵਾਨਗੀ

ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ)-ਖੇਤੀਬਾੜੀ ਵਿਭਾਗ ਦੇ ਡਾਇਰੈਕਟਰ ਸੁਖਦੇਵ ਸਿੰਘ ਸਿੱਧੂ ਨੇ ਕਿਹਾ ਹੈ ਕਿ ਖੇਤੀ ਮਸ਼ੀਨਾਂ ਦੀ ਖ਼ਰੀਦ ਲਈ ਵਿਭਾਗ ਵਲੋਂ ਪੰਜ ਪੜਾਵਾਂ 'ਚ ਜਾਰੀ ਕੀਤੀਆਂ ਪ੍ਰਵਾਨਗੀਆਂ ਦੇ ਮੁਤਾਬਿਕ ਵਿਅਕਤੀਗਤ ਤੌਰ 'ਤੇ ਕਿਸਾਨਾਂ ਨੂੰ 10023 ...

ਪੂਰੀ ਖ਼ਬਰ »

ਕੇਂਦਰੀ ਗ੍ਰਹਿ ਮੰਤਰਾਲੇ ਵਲੋਂ ਕੋਟਕਪੂਰਾ ਫਾਇਰਿੰਗ ਦੇ ਮੁੱਖ ਮੁਲਜ਼ਮ ਤੇ ਪਰਿਵਾਰ ਨੂੰ ਸੁਰੱਖਿਆ ਦੇ ਹੁਕਮ

ਚੰਡੀਗੜ੍ਹ, 14 ਸਤੰਬਰ (ਵਿਕਰਮਜੀਤ ਸਿੰਘ ਮਾਨ)-ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਕਾਰ ਕੋਟਕਪੂਰਾ-ਬਹਿਬਲ ਕਲਾਂ ਪੁਲਿਸ ਫਾਇਰਿੰਗ ਮਾਮਲੇ ਦੇ ਮੁੱਖ ਮੁਲਜ਼ਮ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਤੇ ਉਸ ਦੇ ਪਰਿਵਾਰ ਨੂੰ ...

ਪੂਰੀ ਖ਼ਬਰ »

ਜਥੇਦਾਰ ਹਵਾਰਾ ਕਮੇਟੀ ਵਲੋਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੋਂ ਅਸਤੀਫ਼ੇ ਦੀ ਮੰਗ

ਅੰਮਿ੍ਤਸਰ, 14 ਸਤੰਬਰ (ਜਸਵੰਤ ਸਿੰਘ ਜੱਸ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਰਬੱਤ ਖ਼ਾਲਸਾ ਵਲੋਂ ਥਾਪੇ ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਗਠਿਤ ਕਮੇਟੀ ਨੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੀਤੇ ਦਿਨ ਹੋਈ ਬੇਅਦਬੀ ਦੀ ਘਟਨਾ ਲਈ ਤਖਤ ਸਾਹਿਬ ਤੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਨਾਲ ਵਪਾਰ ਮੁੜ ਸ਼ੁਰੂ ਹੋਣ ਨਾਲ ਕੁਲੀਆਂ ਦੇ ਚਿਹਰੇ ਖਿੜੇ

ਅਟਾਰੀ, 14 ਸਤੰਬਰ (ਗੁਰਦੀਪ ਸਿੰਘ ਅਟਾਰੀ)-ਪੁਲਵਾਮਾ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ ਨਾਲ ਵਪਾਰਕ ਸਬੰਧ ਤੋੜਦੇ ਹੋਏ ਆਈ.ਸੀ.ਪੀ. ਚੈੱਕਪੋਸਟ ਰਸਤੇ ਹੋਣ ਵਾਲਾ ਵਪਾਰਕ ਕਾਰੋਬਾਰ ਬੰਦ ਕਰਨ ਦੇ ਨਾਲ-ਨਾਲ ਸਮਝੌਤਾ ਐਕਸਪ੍ਰੈਸ ਵੀ ਬੰਦ ਕਰ ਦਿੱਤੀ ਸੀ | ਵਪਾਰਕ ...

ਪੂਰੀ ਖ਼ਬਰ »

ਜਲਿ੍ਹਆਂਵਾਲਾ ਬਾਗ਼ 'ਚ ਦਾਖ਼ਲੇ 'ਤੇ ਟਿਕਟ ਲੱਗਣਾ ਤੈਅ

ਅੰਮਿ੍ਤਸਰ, 14 ਸਤੰਬਰ (ਸੁਰਿੰਦਰ ਕੋਛੜ)-ਜਲਿ੍ਹਆਂਵਾਲਾ ਬਾਗ਼ 'ਚ ਦਾਖਲੇ ਲਈ ਜਲਦ ਹੀ ਟਿਕਟ ਲੱਗਣਾ ਤੈਅ ਹੈ | ਇਸ ਲਈ ਬਕਾਇਦਾ ਪ੍ਰਵੇਸ਼ ਰਸਤੇ ਦੇ ਨਾਲ ਬਾਹਰਲੇ ਪਾਸੇ 4 ਟਿਕਟ ਖਿੜਕੀਆਂ ਬਣਾਈਆਂ ਗਈਆਂ ਹਨ ਜਦਕਿ ਬਾਗ਼ ਦੇ ਮੁੱਖ ਦਰਵਾਜ਼ੇ ਦੇ ਨਾਲ ਹੀ ਅੰਦਰ ਦਾਖਲ ਹੋਣ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਚਿਹਰੇ ਨੰੂ ਲੈ ਕੇ 'ਆਪ' ਵਾਲੰਟੀਅਰ 2 ਧੜਿਆਂ 'ਚ ਵੰਡੇ

ਦਮਨਜੀਤ ਸਿੰਘ ਸੰਗਰੂਰ, 14 ਸਤੰਬਰ-ਆਮ ਆਦਮੀ ਪਾਰਟੀ 'ਚ ਮੁੱਖ ਮੰਤਰੀ ਦੇ ਚਿਹਰੇ ਨੰੂ ਲੈ ਕੇ ਸ਼ੁਰੂ ਹੋਇਆ ਆਪਸੀ ਘਮਾਸਾਨ ਥੰਮ੍ਹਣ ਦੀ ਥਾਂ ਦਿਨੋਂ-ਦਿਨ ਵਧਦਾ ਜਾ ਰਿਹਾ ਹੈ | ਕੁਝ ਸਮਾਂ ਪਹਿਲਾਂ ਤੱਕ ਕਾਂਗਰਸ ਤੇ ਸ਼੍ਰੋਮਣੀ ਅਕਾਲੀ ਦਲ (ਬ) ਸਣੇ ਹੋਰ ਵਿਰੋਧੀ ਪਾਰਟੀਆਂ ...

ਪੂਰੀ ਖ਼ਬਰ »

ਹਰੀਕੇ ਝੀਲ ਦੇ ਕੁਦਰਤੀ ਨਜ਼ਾਰਿਆਂ ਨੂੰ ਵੇਖੇ ਬਗੈਰ ਨਿਰਾਸ਼ ਪਰਤ ਰਹੇ ਨੇ ਸੈਲਾਨੀ

ਹਰੀਕੇ ਪੱਤਣ, 14 ਸਤੰਬਰ ( ਸੰਜੀਵ ਕੁੰਦਰਾ)-ਹਰੀਕੇ ਝੀਲ ਦੇ ਕੁਦਰਤੀ ਨਜ਼ਾਰਿਆਂ ਨੂੰ ਤੱਕਣ ਲਈ ਦੇਸ਼-ਵਿਦੇਸ਼ ਤੋਂ ਸੈਲਾਨੀ ਆਉਂਦੇ ਹਨ, ਪਰ ਕੋਰੋਨਾ ਕਾਰਨ ਸੈਲਾਨੀਆਂ ਲਈ ਝੀਲ ਦੇ ਦਰਵਾਜ਼ੇ ਬੰਦ ਹਨ, ਜਿਸ ਕਾਰਨ ਸੈਲਾਨੀ ਨਿਰਾਸ਼ ਪਰਤ ਰਹੇ ਹਨ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਮੁਹਾਲੀ ਏਅਰ ਕਾਰਗੋ ਕੰਪਲੈਕਸ ਨਵੰਬਰ ਤੱਕ ਹੋ ਜਾਵੇਗਾ ਚਾਲੂ-ਮੁੱਖ ਸਕੱਤਰ

ਐੱਸ. ਏ. ਐੱਸ. ਨਗਰ, 14 ਸਤੰਬਰ (ਕੇ. ਐੱਸ. ਰਾਣਾ)-ਮੁਹਾਲੀ ਦੇ ਕੌਮਾਂਤਰੀ ਹਵਾਈ ਅੱਡੇ ਵਿਖੇ ਲੰਬੇ ਸਮੇਂ ਤੋਂ ਉਡੀਕੇ ਜਾ ਰਹੇ ਕਾਰਗੋ ਕੰਪਲੈਕਸ ਨੂੰ ਇਸ ਸਾਲ ਨਵੰਬਰ ਤੋਂ ਚਾਲੂ ਕਰ ਦਿੱਤਾ ਜਾਵੇਗਾ ਜਦਕਿ ਫਤਹਿਗੜ੍ਹ ਸਾਹਿਬ ਜ਼ਿਲ੍ਹੇ 'ਚ ਬੱਸੀ ਪਠਾਣਾ ਵਿਖੇ ਇਕ ਮੈਗਾ ...

ਪੂਰੀ ਖ਼ਬਰ »

'ਆਪ' ਵਲੋਂ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਦੁਆਰਾ ਵਿਕਾਸ ਦੇ ਨਾਂਅ 'ਤੇ ਕੀਤੀਆਂ ਜਾਂਦੀਆਂ ਸਰਗਰਮੀਆਂ ਰੋਕਣ ਦੀ ਅਪੀਲ

ਚੰਡੀਗੜ੍ਹ, 14 ਸਤੰਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ ਵਲੋਂ ਕਿਸਾਨ ਜਥੇਬੰਦੀਆਂ ਨੂੰ ਪੰਜਾਬ ਸਰਕਾਰ ਦੁਆਰਾ ਸਰਕਾਰੀ ਸਮਾਗਮਾਂ ਦੌਰਾਨ ਵਿਕਾਸ ਦੇ ਨਾਂਅ 'ਤੇ ਕੀਤੀਆਂ ਜਾਣ ਵਾਲੀਆਂ ਰਾਜਨੀਤਕ ਸਰਗਰਮੀਆਂ ਨੂੰ ਰੋਕਣ ਦੀ ਅਪੀਲ ਕੀਤੀ ਹੈ | 'ਆਪ' ਦੇ ਸੀਨੀਅਰ ...

ਪੂਰੀ ਖ਼ਬਰ »

ਫ਼ੌਜੀਆਂ ਦੇ ਮਹਾਨ ਯੋਗਦਾਨ ਨੂੰ ਮਾਨਤਾ ਦੇਣ ਲਈ ਮਹੀਨਾਵਾਰ ਭੱਤੇ 'ਚ 80 ਫ਼ੀਸਦੀ ਵਾਧਾ

ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਬਹਾਦਰੀ, ਵਿਸ਼ੇਸ਼ ਸੇਵਾ ਐਵਾਰਡੀਆਂ, ਉਨ੍ਹਾਂ ਦੀਆਂ ਵਿਧਵਾਵਾਂ ਤੇ ਮਰਨ ਉਪਰੰਤ ਪੁਰਸਕਾਰ ਪ੍ਰਾਪਤ ਕਰਨ ਵਾਲਿਆਂ ਦੀਆਂ ਵਿਧਵਾਵਾਂ/ਰਿਸ਼ਤੇਦਾਰਾਂ ਦੇ ਮਾਸਿਕ ਭੱਤੇ 'ਚ 80 ਫ਼ੀਸਦ ਵਾਧਾ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਬਣੇ ਸ਼ਾਹੀ ਇਮਾਮ ਪੰਜਾਬ

ਲੁਧਿਆਣਾ, 14 ਸਤੰਬਰ (ਕਵਿਤਾ ਖੁੱਲਰ)- ਇਤਿਹਾਸਕ ਜਾਮਾ ਮਸਜਿਦ 'ਚ ਹੋਏ ਸਮਾਗਮ ਦੌਰਾਨ ਸ਼ਾਹੀ ਇਮਾਮ ਪੰਜਾਬ ਮੌਲਾਨਾ ਹਬੀਬ ਉਰ ਰਹਿਮਾਨ ਸਾਨੀ ਲੁਧਿਆਣਵੀ ਦੀ ਵਸੀਅਤ ਮੁਤਾਬਿਕ ਉਨ੍ਹਾਂ ਦੇ ਵੱਡੇ ਸਪੁੱਤਰ ਮੌਲਾਨਾ ਮੁਹੰਮਦ ਉਸਮਾਨ ਰਹਿਮਾਨੀ ਲੁਧਿਆਣਵੀ ਦੀ ...

ਪੂਰੀ ਖ਼ਬਰ »

ਮਸ਼ਹੂਰ ਹਾਸਰਸ ਕਲਾਕਾਰ ਨੇਕ ਮੱਟਰਾਂ ਵਾਲੇ ਨੂੰ ਹਿਰਾਸਤ 'ਚ ਲਿਆ

ਬਠਿੰਡਾ, 14 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੇ ਮਾਮਲੇ 'ਚ ਅੱਜ ਰੋਪੜ ਪੁਲਸ ਨੇ ਬਠਿੰਡਾ ਪਹੁੰਚ ਕੇ ਪੰਜਾਬ ਦੇ ਨਾਮੀ ਹਾਸਰਸ ਕਲਾਕਾਰ ਨੇਕ ਮੱਟਰਾਂ ਵਾਲੇ ਨੂੰ ਹਿਰਾਸਤ 'ਚ ਲਿਆ ਹੈ | ਥਾਣਾ ਥਰਮਲ ਦੇ ਮੁੱਖ ਅਫਸਰ ...

ਪੂਰੀ ਖ਼ਬਰ »

ਬਾਸਮਤੀ ਮਿੱਲਰਾਂ ਤੇ ਐਕਸਪੋਰਟਰਾਂ ਦਾ ਵਫ਼ਦ ਕੈਬਨਿਟ ਮੰਤਰੀ ਸਿੰਗਲਾ ਨੂੰ ਮਿਲਿਆ

ਫ਼ਿਰੋਜ਼ਪੁਰ, 14 ਸਤੰਬਰ (ਜਸਵਿੰਦਰ ਸਿੰਘ ਸੰਧੂ)-ਬਾਸਮਤੀ ਸ਼ੈਲਰ ਸਨਅਤਕਾਰ ਦੇ ਭਵਿੱਖ ਨੂੰ ਬਚਾਉਣ ਲਈ ਪੰਜਾਬ ਬਾਸਮਤੀ ਮਿੱਲਰਾਂ ਨੇ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨਾਲ ਮੁਲਾਕਾਤ ਕੀਤੀ | ਸਮੁੱਚੇ ਮਸਲੇ ਨੂੰ ਪੰਜਾਬ ਸਰਕਾਰ ਪਾਸੋਂ ਹੱਲ ਕਰਵਾਉਣ ਲਈ ਅਰੁਣ ...

ਪੂਰੀ ਖ਼ਬਰ »

ਵੱਡਾ ਘੱਲੂਘਾਰਾ ਕੁੱਪ-ਰੋਹੀੜਾ ਦੇ 35 ਹਜ਼ਾਰ ਸਿੱਖ ਸ਼ਹੀਦਾਂ ਦੀ ਯਾਦਗਾਰ 'ਆਪਣੇ ਹੀ ਇਤਿਹਾਸ ਤੋਂ ਵਾਂਝੀ'

ਕੁੱਪ ਕਲਾਂ, 14 ਸਤੰਬਰ (ਮਨਜਿੰਦਰ ਸਿੰਘ ਸਰੌਦ) - ਸਿੱਖ ਇਤਿਹਾਸ ਅੰਦਰ ਵੱਡਾ ਘੱਲੂਘਾਰਾ ਦੇ ਨਾਂਅ ਨਾਲ ਜਾਣੀ ਜਾਂਦੀ ਤੇ ਸੂਰਬੀਰਤਾ ਭਰੀ ਦਾਸਤਾਨ ਦੇ ਪੰਨਿਆਂ 'ਤੇ ਦਰਜ ਕੁੱਪ-ਰੋਹੀੜੇ ਦੀ ਲਹੂ-ਰੰਗੀ ਧਰਤੀ, ਜਿੱਥੇ 5 ਫ਼ਰਵਰੀ 1762 ਨੂੰ ਅਹਿਮਦ ਸ਼ਾਹ ਅਬਦਾਲੀ ਦੀਆਂ ...

ਪੂਰੀ ਖ਼ਬਰ »

ਭਾਜਪਾ ਆਗੂ ਹਰਿੰਦਰ ਸਿੰਘ ਕਾਹਲੋਂ ਨੇ ਕਿਸਾਨਾਂ ਖਿਲਾਫ ਬਿਆਨ ਦੇ ਕੇ ਛੇੜਿਆ ਨਵਾਂ ਵਿਵਾਦ

ਜਲੰਧਰ, 14 ਸਤੰਬਰ (ਜਸਪਾਲ ਸਿੰਘ)-ਬੀਤੇ ਦਿਨੀਂ ਇਕ ਸਮਾਰੋਹ ਨੂੰ ਸੰਬੋਧਨ ਕਰਦਿਆਂ ਭਾਜਪਾ ਦੇ ਨਵ-ਨਿਯੁਕਤ ਬੁਲਾਰੇ ਐਡਵੋਕੇਟ ਹਰਿੰਦਰ ਸਿੰਘ ਕਾਹਲੋਂ ਭਾਵਨਾ 'ਚ ਇਸ ਕਦਰ ਵਹਿ ਗਏ ਕਿ ਉਨ੍ਹਾਂ ਨੂੰ ਸ਼ਬਦਾਂ ਦੀ ਮਰਿਆਦਾ ਦਾ ਵੀ ਖਿਆਲ ਨਾ ਰਿਹਾ ਤੇ ਉਨ੍ਹਾਂ ਕਿਸਾਨਾਂ ...

ਪੂਰੀ ਖ਼ਬਰ »

ਜ਼ਮੀਨ ਹੇਠਲੇ ਪਾਣੀ ਦਾ ਪੱਧਰ ਉੱਚਾ ਚੁੱਕਣ ਸਬੰਧੀ ਕਮੇਟੀ ਨੇ ਰਿਪੋਰਟ ਸਪੀਕਰ ਨੂੰ ਸੌਂਪੀ

ਚੰਡੀਗੜ੍ਹ, 14 ਸਤੰਬਰ (ਅਜੀਤ ਬਿਊਰੋ)-ਪੰਜਾਬ 'ਚ ਧਰਤੀ ਹੇਠਲੇ ਪਾਣੀ ਦੇ ਡਿੱਗਦੇ ਪੱਧਰ ਨੂੰ ਉੱਚਾ ਚੁੱਕਣ ਦੇ ਮਕਸਦ ਨਾਲ ਗਠਿਤ ਕੀਤੀ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਕਮੇਟੀ ਵਲੋਂ ਆਪਣੀ ਰਿਪੋਰਟ ਅੱਜ ਸਪੀਕਰ ਰਾਣਾ ਕੇ.ਪੀ. ਸਿੰਘ ਨੂੰ ਸੌਂਪ ਦਿੱਤੀ ਗਈ ਹੈ | ਕਮੇਟੀ ...

ਪੂਰੀ ਖ਼ਬਰ »

ਉਮਰਾਨੰਗਲ ਤੇ ਉਸ ਦੇ ਪਰਿਵਾਰ ਨੂੰ ਸੁਰੱਖਿਆ ਪ੍ਰਦਾਨ ਕਰਨ ਦੇ ਹੁਕਮ

ਚੰਡੀਗੜ੍ਹ, 14 ਸਤੰਬਰ (ਵਿਕਰਮਜੀਤ ਸਿੰਘ ਮਾਨ)-ਕੇਂਦਰੀ ਗ੍ਰਹਿ ਮੰਤਰਾਲੇ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਸਰਕਾਰ ਕੋਟਕਪੂਰਾ-ਬਹਿਬਲ ਕਲਾਂ ਪੁਲਿਸ ਫਾਇਰਿੰਗ ਮਾਮਲੇ ਦੇ ਮੁੱਖ ਮੁਲਜ਼ਮ ਪੁਲਿਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਤੇ ਉਸ ਦੇ ਪਰਿਵਾਰ ਨੂੰ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣਾਂ ਸਬੰਧੀ ਮਾਨ ਦਲ ਵਲੋਂ ਅੰਮਿ੍ਤਸਰ 'ਚ ਕਾਨਫਰੰਸ 18 ਨੂੰ

ਜਲੰਧਰ, 14 ਸਤੰਬਰ (ਸ਼ਿਵ)- ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ 10 ਸਾਲਾਂ ਤੋਂ ਨਾ ਕਰਵਾਏ ਜਾਣ ਨੂੰ ਲੋਕਤੰਤਰ ਦੇ ਖ਼ਿਲਾਫ਼ ਦੱਸਦਿਆਂ ਕਿਹਾ ਕਿ ਜੇਕਰ ਦੇਸ਼ ਦੀ ਸੰਸਦ ਦੀਆਂ ਚੋਣਾਂ ਸਮੇਂ ਸਿਰ ...

ਪੂਰੀ ਖ਼ਬਰ »

ਬਿਜਲੀ ਡਿਫਾਲਟਰ ਨਹੀਂ ਲੈ ਸਕੇ ਸਖ਼ਤ ਓ.ਟੀ.ਐਸ. ਸਕੀਮ ਦਾ ਫ਼ਾਇਦਾ

ਜਲੰਧਰ, 14 ਸਤੰਬਰ (ਸ਼ਿਵ)-ਪਾਵਰਕਾਮ ਵਲੋਂ ਡਿਫਾਲਟਰਾਂ ਤੋਂ ਕਰੀਬ 4000 ਕਰੋੜ ਤੋਂ ਜ਼ਿਆਦਾ ਦੀ ਰਕਮ ਵਸੂਲ ਕਰਨ ਲਈ ਤਿੰਨ ਮਹੀਨੇ ਲਈ ਲਿਆਂਦੀ ਗਈ ਓ.ਟੀ.ਐਸ. ਸਕੀਮ ਕੁਝ ਸਮਾਂ ਪਹਿਲਾਂ ਚਾਹੇ ਖ਼ਤਮ ਹੋ ਗਈ ਸੀ, ਪਰ ਇਸ ਸਕੀਮ ਦੇ ਸਖ਼ਤ ਹੋਣ ਦਾ ਫ਼ਾਇਦਾ ਬਿਜਲੀ ਦੇ ਸੈਂਕੜੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX