ਤਾਜਾ ਖ਼ਬਰਾਂ


ਅਣਪਛਾਤੇ ਕਾਰ ਸਵਾਰਾਂ ਵਲੋਂ ਮਾਨਾਂਵਾਲਾ ਵਿਖੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕਤਲ
. . .  33 minutes ago
ਮਾਨਾਂਵਾਲਾ,17 ਮਈ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ - ਜਲੰਧਰ ਜੀ.ਟੀ. ਰੋਡ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ...
ਯੂਕਰੇਨ : ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ
. . .  36 minutes ago
ਕੀਵ, 17 ਮਈ - ਏ.ਐਫ.ਪੀ. ਨਿਊਜ਼ ਏਜੰਸੀ ਨੇ ਟਵੀਟ ਕੀਤਾ ਹੈ ਕਿ ਯੂਕਰੇਨ ਦੇ ਸੇਵੇਰੋਡੋਨੇਤਸਕ ਵਿਚ ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ ...
ਪਾਕਿਸਤਾਨ - ਕਰਾਚੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ, ਪੁਲਿਸ ਹੋਈ ਸਰਗਰਮ
. . .  41 minutes ago
ਕਰਾਚੀ, 17 ਮਈ - ਕਰਾਚੀ ਦੇ ਖਾਰਾਦਰ ਇਲਾਕੇ 'ਚ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਪਾਕਿਸਤਾਨ ਦੇ ਸਮਾਅ ਦੀ ਰਿਪੋਰਟ ਮੁਤਾਬਿਕ ਪੁਲਿਸ ਅਤੇ ਬਚਾਅ ਅਧਿਕਾਰੀਆਂ....
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਹੋਏ ਪ੍ਰਭਾਵਿਤ
. . .  45 minutes ago
ਕੱਛਰ (ਅਸਾਮ) 17 ਮਈ - ਆਸਾਮ ਵਿਚ ਲਗਾਤਾਰ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਬਣੀ ਹੈ। ਰਾਜ ਦੇ 20 ਜ਼ਿਲ੍ਹਿਆਂ ਵਿਚ ਕਰੀਬ 1.97 ਲੱਖ ਲੋਕ ਹੜ੍ਹਾਂ ਦੇ....
ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ ਭਾਰਤ ਅਤੇ ਨੇਪਾਲ ਦਾ ਕਰਨਗੇ ਦੌਰਾ
. . .  1 minute ago
ਵਾਸ਼ਿੰਗਟਨ [ਯੂ.ਐਸ.],17 ਮਈ - ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ, ਜੋ ਕਿ ਤਿੱਬਤੀ ਮੁੱਦਿਆਂ ਲਈ ਅਮਰੀਕਾ ਦੀ ਵਿਸ਼ੇਸ਼ ਕੋਆਰਡੀਨੇਟਰ ਹੈ, 17 ਤੋਂ 22 ਮਈ ਤੱਕ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਕੀਤੀਆਂ ਭੇਟ
. . .  about 1 hour ago
ਜਮਾਇਕਾ,17 ਮਈ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੋਵਾਂ ਦੇਸ਼ਾਂ ਵਿਚਾਲੇ ਕ੍ਰਿਕਟ ਸਹਿਯੋਗ ਦੇ ਪ੍ਰਤੀਕ ਵਜੋਂ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਦਾ ਪ੍ਰਤੀਕ ਤੋਹਫ਼ਾ ਭੇਟ ਕੀਤਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
ਜਲ ਸਰੋਤ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ (ਬੀਕਾਨੇਰ ਕੈਨਾਲ) ਦਾ ਪਾਣੀ ਨਾ ਪੀਣ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਨਸ਼ੇ ਦੀ ਓਵਰਡੋਜ਼ ਨਾਲ ਫ਼ਿਰੋਜ਼ਪੁਰ 'ਚ ਇਕ ਹੋਰ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ ,16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਬੀਤੇ 24 ਘੰਟਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ। ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿੱਕੀ ਪੁੱਤਰ ਕਾਲਾ ਦੀ ਹੋਈ ਮੌਤ ਤੋਂ ਬਾਅਦ ...
ਆਈ.ਪੀ.ਐੱਲ.2022 : ਦਿੱਲੀ ਨੇ ਪੰਜਾਬ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . .  1 day ago
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . .  1 day ago
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਲੁਧਿਆਣਾ ਦੀ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਮੁਲਤਵੀ
. . .  1 day ago
ਐਸ.ਏ.ਐਸ. ਨਗਰ , 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿਖੇ ਅੱਜ 16 ਮਈ ਨੂੰ ...
ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . .  1 day ago
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . .  1 day ago
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . .  1 day ago
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . .  1 day ago
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . .  1 day ago
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ 'ਚ ਪਰਾਲੀ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਬਹੁਪੱਖੀ ਰਣਨੀਤੀ ਤਿਆਰ- ਡੀ. ਸੀ.

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ 'ਚ ਪਰਾਲੀ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਇਕ ਬਹੁਪੱਖੀ ਰਣਨੀਤੀ ਤਿਆਰ ਕੀਤੀ ਗਈ ਹੈ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਨੇ ਖੇਤੀਬਾੜੀ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੌਰਾਨ ਕੀਤਾ | ਉਨ੍ਹਾਂ ਦੱਸਿਆ ਕਿ ਇਸ ਰਣਨੀਤੀ ਤਹਿਤ ਜ਼ਿਲ੍ਹੇ ਵਿਚ ਪਿੰਡ ਪੱਧਰ 'ਤੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਟੀਮਾਂ ਦੀ ਤਾਇਨਾਤੀ ਕੀਤੀ ਗਈ ਹੈ | ਇਸੇ ਤਰ੍ਹਾਂ ਕਿਸਾਨਾਂ ਨੂੰ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਪ੍ਰਤੀ ਜਾਗਰੂਕ ਕਰਨ ਲਈ ਵਿਸ਼ਾਲ ਜਾਗਰੂਕਤਾ ਮੁਹਿੰਮ ਚਲਾਈ ਜਾਵੇਗੀ, ਜਿਸ ਤਹਿਤ ਪਿੰਡਾਂ ਵਿਚ ਜਾਗਰੂਕਤਾ ਕੈਂਪ ਲਗਾ ਕੇ ਉਨ੍ਹਾਂ ਨੂੰ ਪਰਾਲੀ ਸਾੜਨ ਨਾਲ ਮਨੁੱਖੀ ਜ਼ਿੰਦਗੀ, ਵਾਤਾਵਰਨ ਅਤੇ ਜ਼ਮੀਨ 'ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਤੋਂ ਜਾਣੂ ਕਰਵਾਇਆ ਜਾਵੇਗਾ | ਇਸ ਦੇ ਨਾਲ ਹੀ ਮੀਡੀਆ ਅਤੇ ਸੰਚਾਰ ਦੇ ਵੱਖ-ਵੱਖ ਸਾਧਨਾਂ ਤੋਂ ਇਲਾਵਾ ਫਲੈਕਸਾਂ, ਬੈਨਰਾਂ ਅਤੇ ਹੋਰ ਪ੍ਰਚਾਰ ਸਮਗਰੀ ਰਾਹੀਂ ਕਿਸਾਨਾਂ ਨੂੰ ਵੱਡੇ ਪੱਧਰ 'ਤੇ ਜਾਗਰੂਕ ਕੀਤਾ ਜਾਵੇਗਾ | ਡਿਪਟੀ ਕਮਿਸ਼ਨਰ ਨੇ 'ਆਈ-ਖੇਤ' ਮੋਬਾਈਲ ਐਪ ਨੂੰ ਇਨਕਲਾਬੀ ਕਦਮ ਕਰਾਰ ਦਿੰਦਿਆਂ ਦੱਸਿਆ ਕਿ ਇਸ ਐਪ ਰਾਹੀਂ ਕਿਸਾਨ ਬਲਾਕ ਪੱਧਰ 'ਤੇ ਮਸ਼ੀਨਰੀ ਦੀ ਉਪਲਬਧਤਾ ਚੈੱਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਇਸ ਨਾਲ ਕਿਸਾਨਾਂ ਨੂੰ ਖੇਤੀ ਮਸ਼ੀਨਰੀ ਦੀ ਮੌਜੂਦਗੀ, ਉਸ ਤੋਂ ਦੂਰੀ ਅਤੇ ਕਿਸ ਸਮੇਂ ਇਹ ਮਸ਼ੀਨਰੀ ਮਿਲ ਸਕਦੀ ਹੈ, ਆਦਿ ਬਾਰੇ ਨਾਲੋਂ-ਨਾਲੋਂ ਜਾਣਕਾਰੀ ਮਿਲਦੀ ਹੈ | ਉਨ੍ਹਾਂ ਕਿਹਾ ਕਿ ਇਸ ਮਸ਼ੀਨਰੀ ਵਿਚ ਸੁਪਰ ਸੀਡਰ, ਮਲਚਰ, ਆਰ. ਐੱਮ. ਬੀ ਪਲੋਅ, ਹੈਪੀ ਸੀਡਰ, ਸੁਪਰ ਐੱਸ.ਐੱਮ.ਐੱਸ. ਅਤੇ ਹੋਰ ਮਸ਼ੀਨਾਂ ਸ਼ਾਮਿਲ ਹਨ | ਡਾ: ਸ਼ੇਨਾ ਅਗਰਵਾਲ ਨੇ ਕਿਹਾ ਕਿ ਜ਼ਿਲੇ੍ਹ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਘਟਨਾਵਾਂ 'ਤੇ ਸਖ਼ਤ ਨਜ਼ਰ ਰੱਖਣ ਲਈ ਇਕ ਵਿਆਪਕ ਯੋਜਨਾ ਪਹਿਲਾਂ ਤੋਂ ਹੀ ਤਿਆਰ ਕੀਤੀ ਜਾ ਚੁੱਕੀ ਹੈ | ਇਸ ਤੋਂ ਇਲਾਵਾ ਰਿਮੋਟ ਸੈਂਸਿੰਗ ਸੈਟੇਲਾਈਟ ਰਾਹੀਂ ਸਖ਼ਤ ਚੌਕਸੀ ਵੀ ਰੱਖੀ ਜਾ ਰਹੀ ਹੈ ਤਾਂ ਜੋ ਅਜਿਹਾ ਕਰਨ ਵਾਲਾ ਕੋਈ ਵੀ ਵਿਅਕਤੀ ਕਾਰਵਾਈ ਤੋਂ ਬਚ ਨਾ ਸਕੇ | ਉਨ੍ਹਾਂ ਕਿਹਾ ਕਿ ਸਮੁੱਚੀਆਂ ਕੰਬਾਈਨਾਂ 'ਤੇ ਸੁਪਰ ਐੱਸ.ਐੱਮ.ਐੱਸ. ਲੱਗਿਆ ਹੋਣਾ ਲਾਜ਼ਮੀ ਹੈ ਅਤੇ ਇਸ ਸਬੰਧੀ ਨਿਰਦੇਸ਼ਾਂ ਦੀ ਪਾਲਣਾ ਨਾ ਕਰਨ ਵਾਲਿਆਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ | ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪਰਾਲੀ ਸਾੜਨ ਦੇ ਹਰੇਕ ਮਾਮਲੇ ਵਿਚ ਫਿਜ਼ੀਕਲ ਵੈਰੀਫਿਕੇਸ਼ਨ ਨੂੰ ਯਕੀਨੀ ਬਣਾਈ ਜਾਵੇ | ਉਨ੍ਹਾਂ ਕਿਹਾ ਕਿ ਹਰੇਕ ਕਿਸਾਨ ਕੋਲ ਲੋੜ ਵੇਲੇ ਪਰਾਲੀ ਦੀ ਸਾਂਭ-ਸੰਭਾਲ ਵਾਲੇ ਸੰਦ ਪਹੁੰਚਾਏ ਜਾਣੇ ਯਕੀਨੀ ਬਣਾਏ ਜਾਣ | ਉਨ੍ਹਾਂ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਸੁਪਰ ਸੀਡਰ ਨਾਲ ਕਣਕ ਦੀ ਬਿਜਾਈ ਲਈ ਪ੍ਰੇਰਿਤ ਕੀਤਾ ਜਾਵੇ, ਕਿਉਂਕਿ ਇਸ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੋਣ ਤੋਂ ਬਚਦਾ ਹੈ, ਉੱਥੇ ਹੀ ਕਿਸਾਨਾਂ ਦਾ ਖ਼ਰਚਾ ਵੀ ਘੱਟ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਵਧਦੀ ਹੈ | ਇਸ ਤੋਂ ਇਲਾਵਾ ਪਾਣੀ ਦੀ ਬੱਚਤ ਤੋਂ ਇਲਾਵਾ ਖਾਦਾਂ 'ਤੇ ਆਉਣ ਵਾਲਾ ਖ਼ਰਚਾ ਵੀ ਬਚਦਾ ਹੈ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਅਮਰਦੀਪ ਸਿੰਘ ਬੈਂਸ, ਮੁੱਖ ਖੇਤੀਬਾੜੀ ਅਫ਼ਸਰ ਡਾ: ਰਾਜ ਕੁਮਾਰ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਦਵਿੰਦਰ ਕੁਮਾਰ, ਜ਼ਿਲ੍ਹਾ ਮੰਡੀ ਅਫ਼ਸਰ ਸਵਰਨ ਸਿੰਘ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਹਰਦੇਵ ਸਿੰਘ ਆਸੀ, ਏ. ਆਰ. ਗੁਰਵਿੰਦਰ ਸਿੰਘ ਤੇ ਹੋਰ ਹਾਜ਼ਰ ਸਨ |

ਖਟਕੜ ਕਲਾਂ 'ਚ ਵੱਖ-ਵੱਖ ਕੁਸ਼ਤੀ ਅਖਾੜਿਆਂ ਦੇ ਪਹਿਲਵਾਨਾਂ ਦੀ ਮੀਟਿੰਗ

ਬੰਗਾ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਦੁਆਬੇ ਦੇ ਮਸ਼ਹੂਰ ਪਹਿਲਵਾਨ ਤੇ ਕੁਸ਼ਤੀ ਅਖਾੜਿਆਂ ਦੇ ਸੰਚਾਲਕਾਂ ਦੀ ਪਹਿਲਵਾਨ ਬਘੇਲ ਸਿੰਘ ਲੱਲੀਆਂ ਤੇ ਸੁਰਜੀਤ ਸਿੰਘ ਲੱਲੀਆਂ ਦੀ ਅਗਵਾਈ ਵਿਚ ਲੰਗਰ ਅਸਥਾਨ ਬਾਬਾ ਜਵਾਹਰ ਸਿੰਘ ਝੰਡਾ ਜੀ ਦੇ ਸਥਾਨ 'ਤੇ ਮੀਟਿੰਗ ਹੋਈ | ...

ਪੂਰੀ ਖ਼ਬਰ »

ਆਤਮਾ ਮੈਨੇਜਮੈਂਟ ਤੇ ਜ਼ਿਲ੍ਹਾ ਫਾਰਮਰ ਐਡਵਾਈਜ਼ਰੀ ਕਮੇਟੀ ਦੀ ਮੀਟਿੰਗ ਹੋਈ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਮੁੱਖ ਖੇਤੀਬਾੜੀ ਦਫ਼ਤਰ ਸ਼ਹੀਦ ਭਗਤ ਸਿੰਘ ਨਗਰ ਵਿਖੇ ਮੁੱਖ ਖੇਤੀਬਾੜੀ ਅਫਸਰ, ਡਾ: ਰਾਜ ਕੁਮਾਰ ਦੀ ਪ੍ਰਧਾਨਗੀ ਹੇਠ ਜ਼ਿਲੇ੍ਹ ਵਿਚ ਸਾਲ 2021-22 ਦੇ ਹਾੜੀ ਸੀਜ਼ਨ ਦੌਰਾਨ ਆਤਮਾ ਸਕੀਮ ਅਧੀਨ ਐਕਟੀਵਿਟੀਜ਼ ਦਾ ਪ੍ਰੋਗਰਾਮ ...

ਪੂਰੀ ਖ਼ਬਰ »

ਚੇਅ. ਚਾਂਦਪੁਰੀ ਤੇ ਪ੍ਰਧਾਨ ਲੱਕੀ ਵਲੋਂ ਡਾ: ਸੁੱਖੀ ਨੂੰ ਉਮੀਦਵਾਰ ਐਲਾਨਣ 'ਤੇ ਹਾਈ ਕਮਾਂਡ ਦਾ ਧੰਨਵਾਦ

ਪੋਜੇਵਾਲ ਸਰਾਂ, 15 ਸਤੰਬਰ (ਰਮਨ ਭਾਟੀਆ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਵਿਧਾਨ ਸਭਾ ਹਲਕਾ ਬੰਗਾ ਤੋਂ ਡਾ: ਸੁਖਵਿੰਦਰ ਕੁਮਾਰ ਸੁੱਖੀ ਨੂੰ ਅਕਾਲੀ-ਬਸਪਾ ਗੱਠਜੋੜ ਦਾ ਉਮੀਦਵਾਰ ਐਲਾਨੇ ਜਾਣ ਤੋ ਬਾਅਦ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ...

ਪੂਰੀ ਖ਼ਬਰ »

ਸਰਕਾਰੀ ਬੱਸਾਂ ਨਾ ਖੜ੍ਹੀਆਂ ਹੋਣ ਕਾਰਨ ਔਰਤਾਂ 'ਚ ਨਿਰਾਸ਼ਾ

ਸੰਧਵਾਂ, 15 ਸਤੰਬਰ (ਪ੍ਰੇਮੀ ਸੰਧਵਾਂ)-ਪੰਜਾਬ ਸਰਕਾਰ ਵਲੋਂ ਭਾਵੇਂ ਔਰਤਾਂ ਨੂੰ ਸਰਕਾਰੀ ਬੱਸਾਂ 'ਚ ਸਫ਼ਰ ਮੁਫ਼ਤ ਕਰਨ ਦੀ ਸਹੂਲਤ ਦਿੱਤੀ ਹੋਈ ਹੈ, ਪਰ ਬੱਸ ਅੱਡਿਆਂ 'ਤੇ ਸਰਕਾਰੀ ਬੱਸਾਂ ਘੱਟ ਖੜੀਆਂ ਹੋਣ ਕਾਰਨ ਔਰਤ ਵਰਗ ਨੂੰ ਕਾਫ਼ੀ ਖੱਜਲ-ਖੁਆਰੀ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਮਹਿਮੂਦਪੁਰ ਵਿਖੇ ਰੋਸ ਮਾਰਚ

ਬੰਗਾ, 15 ਸਤੰਬਰ (ਜਸਬੀਰ ਸਿੰਘ ਨੂਰਪੁਰ)-ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸਹਿਕਾਰੀ ਸੁਸਾਇਟੀ ਪਿੰਡ ਮਹਿਮੂਦਪੁਰ ਵਿਖੇ ਪ੍ਰਧਾਨ ਮਨਪ੍ਰੀਤ ਦੀ ਪ੍ਰਧਾਨਗੀ ਹੇਠ ਵਿਸ਼ਾਲ ਇਕੱਠ ਹੋਇਆ | ਇਕੱਠ ਨੂੰ ਸੰਬੋਧਨ ਕਰਦਿਆਂ ਪੇਂਡੂ ਮਜ਼ਦੂਰ ਯੂਨੀਅਨ ਦੇ ਸੂਬਾਈ ਆਗੂ ਮਹਿੰਦਰ ...

ਪੂਰੀ ਖ਼ਬਰ »

ਸੇਵਾ ਕੇਂਦਰਾਂ 'ਚ ਪੰਜਾਬ ਮੰਡੀ ਬੋਰਡ ਨਾਲ ਸੰਬੰਧਤ ਦੋ ਹੋਰ ਸੇਵਾਵਾਂ ਦਾ ਵਾਧਾ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਪੰਜਾਬ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਤੇ ਲੋਕ ਸ਼ਿਕਾਇਤਾਂ ਵਿਭਾਗ ਵਲੋਂ ਲੋਕਾਂ ਨੂੰ ਇਕੋ ਛੱਤ ਥੱਲੇ ਵੱਖ-ਵੱਖ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਡਿਜੀਟਲ ਢੰਗ ਰਾਹੀਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ | ਇਹ ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਰੋਸ ਪ੍ਰਦਰਸ਼ਨ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਸੂਬਾ ਪੱਧਰੀ ਸੱਦੇ ਤਹਿਤ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ ਆਈ. ਟੀ. ਆਈ. ਨਵਾਂਸ਼ਹਿਰ ਵਿਖੇ ਰੈਲੀ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਰੈਲੀ ਨੂੰ ਸੰਬੋਧਨ ਕਰਦਿਆਂ ਪੰਜਾਬ ਸਟੂਡੈਂਟਸ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਰੁਜ਼ਗਾਰ ਮੇਲਾ 17 ਨੂੰ

ਨਵਾਂਸ਼ਹਿਰ, 15 ਸਤੰਬਰ (ਹਰਵਿੰਦਰ ਸਿੰਘ)-ਪੰਜਾਬ ਸਰਕਾਰ ਦੇ ਘਰ-ਘਰ ਰੁਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਡੀ. ਬੀ. ਈ. ਈ., ਸ਼ਹੀਦ ਭਗਤ ਸਿੰਘ ਨਗਰ ਵਲੋਂ ਡਾ: ਸ਼ੇਨਾ ਅਗਰਵਾਲ ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਦੇ ਦਿਸ਼ਾ ਨਿਰਦੇਸ਼ਾਂ ਤੇ ਜਸਬੀਰ ਸਿੰਘ, ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਅੱਜ ਲੱਗਣਗੇ ਮੈਗਾ ਟੀਕਾਕਰਨ ਕੈਂਪ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਸ਼ਹੀਦ ਭਗਤ ਸਿੰਘ ਨਗਰ ਦੇ ਡਿਪਟੀ ਕਮਿਸ਼ਨਰ ਡਾ: ਸ਼ੇਨਾ ਅਗਰਵਾਲ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਵਲ ਸਰਜਨ ਡਾ: ਗੁਰਿੰਦਰਬੀਰ ਕੌਰ ਦੀ ਅਗਵਾਈ ਹੇਠ ਜ਼ਿਲ੍ਹੇ ਵਿਚ ਕੋਵਿਡ-19 'ਤੇ ਕਾਬੂ ਪਾਉਣ ਅਤੇ ਵੱਧ ਤੋਂ ਵੱਧ ਲੋਕਾਂ ...

ਪੂਰੀ ਖ਼ਬਰ »

ਡਿਊਟੀ 'ਚ ਕੁਤਾਹੀ ਕਰਨ ਵਾਲਿਆਂ ਨੂੰ ਐੱਸ. ਐੱਸ. ਪੀ. ਵਲੋਂ ਜ਼ੋਰਦਾਰ ਝਟਕਾ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਰਿਸ਼ਵਤ ਤੇ ਨਸ਼ੀਲੇ ਪਦਾਰਥਾਂ ਦੇ ਤਸਕਰਾਂ ਨਾਲ ਪੁਲਿਸ ਦੇ ਗੱਠਜੋੜ ਦੇ ਲੱਗਦੇ ਇਲਜ਼ਾਮਾਂ ਨੂੰ ਜ਼ਿਲ੍ਹਾ ਪੁਲਿਸ ਮੁਖੀ ਹਰਮਨਬੀਰ ਸਿੰਘ ਗਿੱਲ ਵਲੋਂ ਇਸ ਕਦਰ ਜੜ੍ਹਾਂ ਤੋਂ ਉਖਾੜ ਦਿੱਤਾ ਹੈ ਕਿ ਹੁਣ ਅਕਸਰ ਠੰਢੇ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਸਬੰਧੀ ਪਿੰਡਾਂ 'ਚ ਮੀਟਿੰਗਾਂ

ਨਵਾਂਸ਼ਹਿਰ, 15 ਸਤੰਬਰ (ਹਰਵਿੰਦਰ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ ਨੂੰ ਕਾਮਯਾਬ ਕਰਨ ਲਈ ਕੁੱਲ ਹਿੰਦ ਕਿਸਾਨ ਸਭਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਜਨਰਲ ਸਕੱਤਰ ਕਾਮਰੇਡ ਜਸਵਿੰਦਰ ਸਿੰਘ ਭੰਗਲ, ਪੰਜਾਬ ਖੇਤ ਮਜ਼ਦੂਰ ਸਭਾ ...

ਪੂਰੀ ਖ਼ਬਰ »

ਕਬੱਡੀ ਟੂਰਨਾਮੈਂਟ 'ਚ ਮੇਜ਼ਬਾਨ ਪਨਿਆਲੀ ਕਲਾਂ ਦੀ ਟੀਮ ਜੇਤੂ

ਕਾਠਗੜ੍ਹ, 15 ਸਤੰਬਰ (ਬਲਦੇਵ ਸਿੰਘ ਪਨੇਸਰ)-ਪਿੰਡ ਪਨਿਆਲੀ ਕਲਾਂ ਦੇ ਸ਼ੇਰੇ ਪੰਜਾਬ ਵੈੱਲਫੇਅਰ ਸਪੋਰਟਸ ਕਲੱਬ ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਵੈੱਲਫੇਅਰ ਕਲੱਬ, ਗਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਵਲੋਂ ਕਿਸਾਨੀ ਸੰਘਰਸ਼ ਦੇ ਸ਼ਹੀਦਾਂ ਨੂੰ ਸਮਰਪਿਤ ਦੋ ਰੋਜ਼ਾ ...

ਪੂਰੀ ਖ਼ਬਰ »

'ਆਪ' ਆਗੂ ਬੱਲੂ ਦੇ ਹਲਕਾ ਇੰਚਾਰਜ ਬਣਨ ਨਾਲ ਸਮੀਕਰਨ ਬਦਲੇ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਪਿਛਲੇ ਸਮੇਂ 'ਚ ਕਾਂਗਰਸ ਕਮੇਟੀ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਨਗਰ ਕੌਂਸਲ ਨਵਾਂਸ਼ਹਿਰ ਦੇ ਸਾਬਕਾ ਪ੍ਰਧਾਨ ਲਲਿਤ ਮੋਹਨ ਪਾਠਕ ਬੱਲੂ ਜਿਨ੍ਹਾਂ ਨੂੰ ਬੀਤੇ ਕੱਲ੍ਹ ਪਾਰਟੀ ਹਾਈ ਕਮਾਂਡ ਵਲੋਂ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੋਰਚੇ ਲਈ ਕੱਲ੍ਹ ਨੂੰ ਵੱਡਾ ਕਾਫ਼ਲਾ ਹੋਵੇਗਾ ਰਵਾਨਾ- ਜਥੇ. ਅਲੀਪੁਰ

ਸਮੁੰਦੜਾ, 15 ਸਤੰਬਰ (ਤੀਰਥ ਸਿੰਘ ਰੱਕੜ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਗਏ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਦਿੱਲੀ ਵਿਖੇ ਬੀਤੇ ਕਈ ਮਹੀਨਿਆਂ ਤੋਂ ਚੱਲ ਰਹੇ ਕਿਸਾਨ ਮੋਰਚੇ 'ਚ ਸ਼ਾਮਿਲ ਹੋਣ ਲਈ ਜਥੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਜ਼ਿਲ੍ਹਾ ਦਿਹਾਤੀ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ ਲਈ 17 ਨੂੰ ਬਲਾਚੌਰ ਤੋਂ ਰਵਾਨਾ ਹੋਵੇਗਾ ਵੱਡਾ ਕਾਫ਼ਲਾ- ਬੀਬੀ ਸੁਨੀਤਾ ਚੌਧਰੀ

ਭੱਦੀ, 15 ਸਤੰਬਰ (ਨਰੇਸ਼ ਧੌਲ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਕਿਸਾਨ ਕਿਰਤੀਆਂ ਵਿਰੁੱਧ ਲਾਗੂ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਹਿੱਤ ਪਿਛਲੇ ਲੰਬੇ ਤੋਂ ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਸੀਨੀਅਰ ...

ਪੂਰੀ ਖ਼ਬਰ »

ਨਿਰਮਲ ਸਾਗਰ ਸਕੂਲ ਨੂੰ ਮਿੱਲਿਆ ਬੈਸਟ ਈਕੋ ਫਰੈਂਡਲੀ ਐਵਾਰਡ

ਉੜਾਪੜ/ਲਸਾੜਾ, 15 ਸਤੰਬਰ (ਲਖਵੀਰ ਸਿੰਘ ਖੁਰਦ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਪੰਜਾਬ ਵਲੋਂ ਨਿਰਮਲ ਸਾਗਰ ਪਬਲਿਕ ਸਕੂਲ ਲਸਾੜਾ ਨੂੰ ਬੈਸਟ ਈਕੋਫਰੈਂਡਲੀ ਸਕੂਲ ਐਵਾਰਡ ਦੇ ਕੇ ਸਨਮਾਨਿਤ ਕੀਤਾ ਗਿਆ | ਇਹ ਐਵਾਰਡ ਚੰਡੀਗੜ੍ਹ ਯੂਨੀਵਰਿਸਟੀ ਵਿਚ ਵਾਰਤਵਰਣ ...

ਪੂਰੀ ਖ਼ਬਰ »

ਪਿੰਡ ਮੌਜੋਵਾਲ ਮਜਾਰਾ ਝਾਂਗੜੀਆਂ ਵਿਖੇ ਕਿ੍ਕਟ ਟੂਰਨਾਮੈਂਟ ਸ਼ੁਰੂ

ਭੱਦੀ, 15 ਸਤੰਬਰ (ਨਰੇਸ਼ ਧੌਲ)-ਪਿੰਡ ਮੌਜੋਵਾਲ ਮਜਾਰਾ ਝਾਂਗੜੀਆਂ ਦੀਆਂ ਪੰਚਾਇਤਾਂ ਤੇ ਨੌਜਵਾਨਾਂ ਵਲੋਂ ਐੱਨ. ਆਰ. ਆਈ. ਵੀਰਾਂ ਦੇ ਸਹਿਯੋਗ ਨਾਲ ਸ਼ਹੀਦ ਭਗਤ ਸਿੰਘ ਤੇ ਸ਼ਹੀਦ ਊਧਮ ਸਿੰਘ ਨੂੰ ਸਮਰਪਿਤ ਪਹਿਲਾ ਪਿੰਡ ਪੱਧਰੀ 5 ਦਿਨਾਂ ਕਿ੍ਕਟ ਟੂਰਨਾਮੈਂਟ ਸ਼ੁਰੂ ...

ਪੂਰੀ ਖ਼ਬਰ »

ਸਮਾਜ ਸੇਵਿਕਾ ਬੀਬੀ ਰਾਜ ਰਾਣੀ ਦੇ ਵਿਛੋੜੇ ਦਾ ਘਾਟਾ ਕਦੇ ਪੂਰਾ ਨਹੀਂ ਹੋਵੇਗਾ

ਬਹਿਰਾਮ, 15 ਸਤੰਬਰ (ਨਛੱਤਰ ਸਿੰਘ ਬਹਿਰਾਮ)-ਸਮਾਜ ਸੇਵਿਕਾ ਬੀਬੀ ਰਾਜ ਰਾਣੀ ਦੇ ਵਿਛੋੜੇ ਦਾ ਘਾਟਾ ਕਦੇ ਪੂਰਾ ਨਹੀਂ ਹੋਵੇਗਾ ਜੋ ਮਿੱਠ ਬੋਲੜੇ ਸੁਭਾਅ ਤੇ ਹਰੇਕ ਦੇ ਹਮਦਰਦ ਸਨ, ਜਿਨ੍ਹਾਂ ਦੇ ਵਿਛੋੜੇ ਦਾ ਘਾਟਾ ਸਾਨੂੰ ਹਮੇਸ਼ਾ ਹੀ ਰਹੇਗਾ | ਇਹ ਸ਼ਬਦ ਸਮੂਹ ਨਗਰ ...

ਪੂਰੀ ਖ਼ਬਰ »

ਸੰਤ ਦੀਦਾਰ ਸਿੰਘ ਦੇ ਬਰਸੀ ਸਮਾਗਮ 22 ਤੋਂ

ਜਾਡਲਾ, 15 ਸਤੰਬਰ (ਬੱਲੀ)-ਲਾਗਲੇ ਪਿੰਡ ਗੜ੍ਹੀ ਕਾਨੂੰਗੋਆਂ (ਬਲਾਚੌਰ) ਨੇੜੇ ਗੁਰਦੁਆਰਾ ਠੇਰੀ ਸਾਹਿਬ ਵਿਖੇ ਸੰਤ ਬਾਬਾ ਫੰਬਾ ਸ਼ਾਹ ਦਰਵੇਸ਼, ਸੰਤ ਦੀਦਾਰ ਸਿੰਘ ਮੀਆਂਪੁਰ ਵਾਲਿਆਂ ਦੇ ਬਰਸੀ ਸਮਾਗਮ 24 ਤੇ 25 ਸਤੰਬਰ ਦੀਆਂ ਰਾਤਾਂ ਨੂੰ ਮਨਾਏ ਜਾਣਗੇ | ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਸਾਂਈ ਕਰਮ ਸ਼ਾਹ ਬਹਿਰਾਮ ਦੀ ਯਾਦ 'ਚ ਮਹਿਫ਼ਲ ਸਜਾਈ

ਬਹਿਰਾਮ, 15 ਸਤੰਬਰ (ਨਛੱਤਰ ਸਿੰਘ ਬਹਿਰਾਮ)-ਉਹ ਮਹਾਂਪੁਰਸ਼ ਹਮੇਸ਼ਾ ਸੰਗਤਾਂ ਵਿਚ ਜਿਊਾਦੇ ਦੇਖੇ ਜਾਂਦੇ ਹਨ ਜੋ ਸੰਗਤਾਂ ਨੂੰ ਸਿਮਰਨ ਤੇ ਮਾਲਕ ਨਾਲ ਜੁੜਣ ਦੀ ਜੁਗਤੀ ਦੱਸਦੇ ਹੋਏ ਪ੍ਰਲੋਕ ਸਿਧਾਰ ਜਾਂਦੇ ਹਨ | ਇਹ ਸ਼ਬਦ ਦਾਤਾ ਅਲੀ ਅਹਿਮਦ ਜੀ ਸਾਬਰ ਦੇ ਮੁਰੀਦ ਸਾਂਈ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬੰਗਾ ਵਲੋਂ ਕਰਜ਼ਾ ਵੰਡ ਸਮਾਗਮ

ਬੰਗਾ, 15 ਸਤੰਬਰ (ਕਰਮ ਲਧਾਣਾ)-ਪ੍ਰਬੰਧਕ ਨਿਰਦੇਸ਼ਕ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬੰਗਾ ਵਲੋਂ ਕਰਜਾ ਵੰਡ ਸਮਾਗਮ ਤੇ ਕਰੈਡਿਟ ਆਉਟਰੀਚ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਨਵੋਦਿਆ 'ਚ ਦਾਖ਼ਲੇ ਲਈ ਦਾਖਲਾ ਪ੍ਰੀਖਿਆ ਫਾਰਮ ਲਈ 31 ਅਕਤੂਬਰ ਤੱਕ ਆਨਲਾਈਨ ਭਰੇ ਜਾਣਗੇ

ਪੋਜੇਵਾਲ ਸਰਾਂ, 15 ਸਤੰਬਰ (ਨਵਾਂਗਰਾਈਾ)-ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਚ ਸਾਲ 2022-23 ਲਈ ਨੌਵੀਂ ਜਮਾਤ ਦੀਆਂ ਖ਼ਾਲੀ ਸੀਟਾਂ ਦੇ ਦਾਖ਼ਲੇ ਲਈ ਦਾਖਲਾ ਪ੍ਰੀਖਿਆ 9 ਅਪ੍ਰੈਲ 2022 ਨੂੰ ਹੋਵੇਗੀ | ਇਸ ਸਬੰਧੀ ਨਵੋਦਿਆ ਵਿਦਿਆਲਿਆ ਪੋਜੇਵਾਲ ਦੇ ਇੰਚਾਰਜ ਪਿ੍ੰ: ਵੀਨਾ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਰੱਤੇਵਾਲ, 15 ਸਤੰਬਰ (ਸੂਰਾਪੁਰੀ)-ਬਾਬਾ ਸਰਬਣ ਦਾਸ ਜੀ ਦੇ ਪਹਿਲੇ ਤਪ ਅਸਥਾਨ ਡੇਰਾ ਜਲਾਲਪੁਰ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਬਾਬਾ ਭਗਵਾਨ ਦਾਸ (ਮਹੰਤ ਨਯਾ ਅਖਾੜਾ ਉਦਾਸੀਨ) ਡੇਰਾ ਨੰਦਪੁਰ ਕੇਸ਼ੋਂ ਤੇ ਸੁਆਮੀ ਦਿਆਲ ਦਾਸ ਡੇਰਾ ਬਾਉੜੀ ਸਾਹਿਬ ਵਾਲਿਆਂ ...

ਪੂਰੀ ਖ਼ਬਰ »

ਨਸ਼ਿਆਂ ਵਿਰੁੱਧ ਸੈਮੀਨਾਰ ਕਰਵਾਇਆ

ਨਵਾਂਸ਼ਹਿਰ, 15 ਸਤੰਬਰ (ਗੁਰਬਖਸ਼ ਸਿੰਘ ਮਹੇ)-ਨਸ਼ਾ ਮੁਕਤ ਭਾਰਤ ਮੁਹਿੰਮ ਤਹਿਤ ਜ਼ਿਲ੍ਹਾ ਸਾਂਝ ਕੇਂਦਰ ਵਲੋਂ ਪ੍ਰਕਾਸ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਹੁਸਨ ਲਾਲ ਏ.ਐੱਸ.ਆਈ. ਇੰਚਾਰਜ ਟਰੈਫ਼ਿਕ ਐਜੂਕੇਸ਼ਨ ...

ਪੂਰੀ ਖ਼ਬਰ »

ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਮਨਾਇਆ

ਰੱਤੇਵਾਲ, 15 ਸਤੰਬਰ (ਸੂਰਾਪੁਰੀ)-ਬਾਬਾ ਸਰਬਣ ਦਾਸ ਜੀ ਦੇ ਪਹਿਲੇ ਤਪ ਅਸਥਾਨ ਡੇਰਾ ਜਲਾਲਪੁਰ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਬਾਬਾ ਭਗਵਾਨ ਦਾਸ (ਮਹੰਤ ਨਯਾ ਅਖਾੜਾ ਉਦਾਸੀਨ) ਡੇਰਾ ਨੰਦਪੁਰ ਕੇਸ਼ੋਂ ਤੇ ਸੁਆਮੀ ਦਿਆਲ ਦਾਸ ਡੇਰਾ ਬਾਉੜੀ ਸਾਹਿਬ ਵਾਲਿਆਂ ...

ਪੂਰੀ ਖ਼ਬਰ »

ਧਾਰਮਿਕ ਸਥਾਨ ਰੱਤਾ ਟਿੱਬਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਹੋਈ

ਉੜਾਪੜ/ਲਸਾੜਾ, 15 ਸਤੰਬਰ (ਲਖਵੀਰ ਸਿੰਘ ਖੁਰਦ)-ਪਿੰਡ ਲਸਾੜਾ ਤੇ ਪੰਦਰਾਵਲ ਦੇ ਵਸੀਵੇਂ 'ਤੇ ਸਤਲੁਜ ਦਰਿਆ ਨਜ਼ਦੀਕ ਬਣੇ ਪੁਰਾਤਨ ਧਾਰਮਿਕ ਸਥਾਨ ਰੱਤਾ ਟਿੱਬਾ ਦੀ ਪ੍ਰਬੰਧਕ ਕਮੇਟੀ ਦੀ ਚੋਣ ਲਈ ਇਥੇ ਸ਼ਰਧਾ ਰੱਖਣ ਵਾਲੀਆਂ ਸੰਗਤਾਂ ਅਤੇ ਪਿੰਡ ਲਸਾੜਾ ਦੀਆਂ ਮੋਹਤਵਾਰ ...

ਪੂਰੀ ਖ਼ਬਰ »

ਸੋਨਾਲੀਕਾ ਕੰਪਨੀ ਵਲੋਂ ਗਊਸ਼ਾਲਾ ਲਈ ਨਵਾਂ ਟਰੈਕਟਰ ਭੇਟ

ਰੱਤੇਵਾਲ, 15 ਸਤੰਬਰ (ਸੂਰਾਪੁਰੀ)-ਇਲਾਕੇ 'ਚ ਸੈਂਕੜੇ ਬੇਸਹਾਰਾ ਗਊਆਂ ਲਈ ਕਸਾਣਾ ਬਸਤੀ ਰੱਤੇਵਾਲ ਨਜ਼ਦੀਕ ਗਊਸ਼ਾਲਾ ਬਣਾ ਕੇ ਗਊਆਂ ਦੀ ਸਾਂਭ-ਸੰਭਾਲ ਕਰ ਰਹੀ 'ਸਤਿਗੁਰ ਲਾਲ ਦਾਸ ਭੂਰੀਵਾਲੇ ਗਊ ਸੇਵਾ ਸਮਿਤੀ ਰੱਤੇਵਾਲ' ਨੂੰ ਸੋਨਾਲੀਕਾ ਕੰਪਨੀ ਵਲੋਂ ਇਕ ਨਵਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX