ਤਾਜਾ ਖ਼ਬਰਾਂ


ਅਣਪਛਾਤੇ ਕਾਰ ਸਵਾਰਾਂ ਵਲੋਂ ਮਾਨਾਂਵਾਲਾ ਵਿਖੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕਤਲ
. . .  8 minutes ago
ਮਾਨਾਂਵਾਲਾ,17 ਮਈ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ - ਜਲੰਧਰ ਜੀ.ਟੀ. ਰੋਡ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ...
ਯੂਕਰੇਨ : ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ
. . .  11 minutes ago
ਕੀਵ, 17 ਮਈ - ਏ.ਐਫ.ਪੀ. ਨਿਊਜ਼ ਏਜੰਸੀ ਨੇ ਟਵੀਟ ਕੀਤਾ ਹੈ ਕਿ ਯੂਕਰੇਨ ਦੇ ਸੇਵੇਰੋਡੋਨੇਤਸਕ ਵਿਚ ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ ...
ਪਾਕਿਸਤਾਨ - ਕਰਾਚੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ, ਪੁਲਿਸ ਹੋਈ ਸਰਗਰਮ
. . .  16 minutes ago
ਕਰਾਚੀ, 17 ਮਈ - ਕਰਾਚੀ ਦੇ ਖਾਰਾਦਰ ਇਲਾਕੇ 'ਚ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਪਾਕਿਸਤਾਨ ਦੇ ਸਮਾਅ ਦੀ ਰਿਪੋਰਟ ਮੁਤਾਬਿਕ ਪੁਲਿਸ ਅਤੇ ਬਚਾਅ ਅਧਿਕਾਰੀਆਂ....
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਹੋਏ ਪ੍ਰਭਾਵਿਤ
. . .  20 minutes ago
ਕੱਛਰ (ਅਸਾਮ) 17 ਮਈ - ਆਸਾਮ ਵਿਚ ਲਗਾਤਾਰ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਬਣੀ ਹੈ। ਰਾਜ ਦੇ 20 ਜ਼ਿਲ੍ਹਿਆਂ ਵਿਚ ਕਰੀਬ 1.97 ਲੱਖ ਲੋਕ ਹੜ੍ਹਾਂ ਦੇ....
ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ ਭਾਰਤ ਅਤੇ ਨੇਪਾਲ ਦਾ ਕਰਨਗੇ ਦੌਰਾ
. . .  36 minutes ago
ਵਾਸ਼ਿੰਗਟਨ [ਯੂ.ਐਸ.],17 ਮਈ - ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ, ਜੋ ਕਿ ਤਿੱਬਤੀ ਮੁੱਦਿਆਂ ਲਈ ਅਮਰੀਕਾ ਦੀ ਵਿਸ਼ੇਸ਼ ਕੋਆਰਡੀਨੇਟਰ ਹੈ, 17 ਤੋਂ 22 ਮਈ ਤੱਕ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਕੀਤੀਆਂ ਭੇਟ
. . .  51 minutes ago
ਜਮਾਇਕਾ,17 ਮਈ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੋਵਾਂ ਦੇਸ਼ਾਂ ਵਿਚਾਲੇ ਕ੍ਰਿਕਟ ਸਹਿਯੋਗ ਦੇ ਪ੍ਰਤੀਕ ਵਜੋਂ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਦਾ ਪ੍ਰਤੀਕ ਤੋਹਫ਼ਾ ਭੇਟ ਕੀਤਾ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
ਜਲ ਸਰੋਤ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ (ਬੀਕਾਨੇਰ ਕੈਨਾਲ) ਦਾ ਪਾਣੀ ਨਾ ਪੀਣ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਨਸ਼ੇ ਦੀ ਓਵਰਡੋਜ਼ ਨਾਲ ਫ਼ਿਰੋਜ਼ਪੁਰ 'ਚ ਇਕ ਹੋਰ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ ,16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਬੀਤੇ 24 ਘੰਟਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ। ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿੱਕੀ ਪੁੱਤਰ ਕਾਲਾ ਦੀ ਹੋਈ ਮੌਤ ਤੋਂ ਬਾਅਦ ...
ਆਈ.ਪੀ.ਐੱਲ.2022 : ਦਿੱਲੀ ਨੇ ਪੰਜਾਬ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . .  1 day ago
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . .  1 day ago
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਲੁਧਿਆਣਾ ਦੀ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਮੁਲਤਵੀ
. . .  1 day ago
ਐਸ.ਏ.ਐਸ. ਨਗਰ , 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿਖੇ ਅੱਜ 16 ਮਈ ਨੂੰ ...
ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . .  1 day ago
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . .  1 day ago
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . .  1 day ago
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . .  1 day ago
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . .  1 day ago
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
ਸਾਰਾ ਦੇਸ਼ ਇਸ ਗੱਲੋਂ ਚਿੰਤਤ ਹੈ ਕਿ ਕਸ਼ਮੀਰ’ਚ ਅੱਜ ਵੀ ਕਸ਼ਮੀਰੀ ਪੰਡਿਤ ਸੁਰੱਖਿਅਤ ਕਿਉਂ ਨਹੀਂ ਹਨ ? - ਕੇਜਰੀਵਾਲ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਕਸ਼ਮੀਰ 'ਚ ਇਕ ਸਰਕਾਰੀ ਕਰਮਚਾਰੀ ਰਾਹੁਲ ਭੱਟ ਦਾ ਕਤਲ ਹੋਇਆ ਸੀ, ਸਾਡੀ ਫ਼ੌਜ ਨੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਖੰਨਾ / ਸਮਰਾਲਾ

'ਆਪ' ਦੇ ਸਾਬਕਾ ਹਲਕਾ ਇੰਚਾਰਜ ਤੇ ਪਿਛਲੀ ਵਾਰ ਦੇ ਵਿਧਾਨ ਸਭਾ ਉਮੀਦਵਾਰ ਫੱਲੀ ਨੇ ਦਿੱਤਾ ਅਸਤੀਫ਼ਾ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਅੱਜ ਆਮ ਆਦਮੀ ਪਾਰਟੀ ਦੇ ਸਾਬਕਾ ਹਲਕਾ ਇੰਚਾਰਜ ਅਤੇ ਪਿਛਲੀ ਵਾਰ ਵਿਧਾਨ ਸਭਾ ਖੰਨਾ ਤੋਂ 'ਆਪ' ਉਮੀਦਵਾਰ ਵਜੋਂ ਚੋਣ ਲੜਨ ਵਾਲੇ ਅਨਿਲ ਦੱਤ ਫੱਲੀ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ¢ ਉਹ ਸਾਬਕਾ ਮੰਤਰੀ ਅਤੇ ਹੁਣ ਅਕਾਲੀ ਦਲ ਵਿਚ ਸ਼ਾਮਿਲ ਸਾਬਕਾ ਭਾਜਪਾ ਨੇਤਾ ਅਨਿਲ ਜੋਸ਼ੀ ਦੇ ਰਿਸ਼ਤੇ ਵਿਚੋਂ ਭਰਾ ਲੱਗਦੇ ਹਨ ¢ ਫੱਲੀ ਖ਼ੁਦ ਵੀ 'ਆਪ' ਵਿਚ ਸ਼ਾਮਿਲ ਹੋਣ ਤੋਂ ਪਹਿਲਾਂ ਭਾਜਪਾ ਦੇ ਹੀ ਨੇਤਾ ਸਨ¢ ਫੱਲੀ ਨੇ ਇਹ ਅਸਤੀਫ਼ਾ 'ਆਪ' ਆਗੂ ਤਰੁਨਪ੍ਰੀਤ ਸਿੰਘ ਸੌਂਦ ਨੂੰ ਖੰਨਾ 'ਆਪ' ਦਾ ਹਲਕਾ ਇੰਚਾਰਜ ਬਣਾਏ ਜਾਣ ਤੋਂ ਬਾਅਦ ਦਿੱਤਾ ਹੈ ¢ ਸ਼ਾਮ ਨੂੰ ਕੀਤੀ ਪੈੱ੍ਰਸ ਕਾਨਫ਼ਰੰਸ ਵਿਚ ਅਨਿਲ ਦੱਤ ਫੱਲੀ ਨੇ ਆਮ ਆਦਮੀ ਪਾਰਟੀ ਤੇ ਹਿੰਦੂ ਵਿਰੋਧੀ ਹੋਣ ਦਾ ਦੋਸ਼ ਲਾਇਆ ਤੇ ਕਿਹਾ ਕਿ ਕਿਉਂਕਿ ਕੁੱਝ ਸਮਾਂ ਪਹਿਲਾਂ ਇਕ ਆਪ ਨੇਤਾ ਵਲੋਂ ਹਿੰਦੂ ਧਰਮ ਬਾਰੇ ਗਲਤ ਟਿੱਪਣੀਆਂ ਕੀਤੀਆਂ ਗਈਆਂ ਸਨ, ਜਿਸਦੇ ਖ਼ਿਲਾਫ਼ ਮੈਂ ਪਾਰਟੀ ਹਾਈ ਕਮਾਨ ਨਾਲ ਗੱਲਬਾਤ ਕੀਤੀ ਸੀ ਪਰ ਪਾਰਟੀ ਨੇ ਕੋਈ ਕਾਰਵਾਈ ਨਹੀਂ ਕੀਤੀ | ਉਨ੍ਹਾਂ ਦੋਸ਼ ਲਾਇਆ ਕਿ ਆਮ ਆਦਮੀ ਪਾਰਟੀ ਦੇ ਕੁੱਝ ਨੇਤਾ ਮੇਰੇ ਕੋਲੋਂ ਪੰਜ ਲੱਖ ਰੁਪਏ ਮੰਗ ਰਹੇ ਸਨ | ਪਰ ਫੱਲੀ ਨੇ ਕਿਸੇ ਦਾ ਨਾਂਅ ਨਹੀਂ ਲਿਆ | ਇਸ ਮੌਕੇ ਫੱਲੀ ਨੇ ਆਮ ਆਦਮੀ ਪਾਰਟੀ ਦੇ ਦਿੱਲੀ ਵਿਚ ਕੀਤੇ ਵਿਕਾਸ ਤੇ ਵੀ ਕਈ ਸਵਾਲ ਉਠਾਏ | ਹਾਲਾਂਕਿ ਅਸਤੀਫ਼ਾ ਦੇਣ ਤੋਂ ਪਹਿਲਾਂ ਤੱਕ ਉਹ ਇਸ ਦੀ ਤਾਰੀਫ਼ ਵੀ ਕਰਦੇ ਰਹੇ | ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਚਾਹੁੰਦੇ ਹੋ ਤਾਂ ਆਮ ਆਦਮੀ ਪਾਰਟੀ ਨੂੰ ਵੋਟ ਨਾ ਪਾਓ, ਉਨ੍ਹਾਂ ਧਮਕੀ ਦਿੱਤੀ ਕਿ ਕੁੱਝ ਸਮੇਂ ਬਾਅਦ ਮੈਂ ਦਿੱਲੀ ਦੇ ਜਲ ਤੇ ਸੜਕਾਂ ਦੇ ਘੁਟਾਲਿਆਂ ਦੇ ਸਬੂਤ ਵੀ ਪੇਸ਼ ਕਰਾਂਗਾ |
ਕਿਧਰ ਜਾਣਗੇ ਫੱਲੀ?
ਖੰਨਾ ਦੇ ਰਾਜਨੀਤਕ ਹਲਕਿਆਂ ਵਿਚ ਇਹ ਚਰਚਾ ਬੜੇ ਜ਼ੋਰਾਂ ਨਾਲ ਛਿੜੀ ਹੋਈ ਹੈ ਕਿ ਅਨਿਲ ਦੱਤ ਫੱਲੀ ਹੁਣ ਕਿਹੜੀ ਪਾਰਟੀ ਵਿਚ ਸ਼ਾਮਿਲ ਹੋਣਗੇ | ਹਾਲਾਂਕਿ ਫੱਲੀ ਨੇ ਕਿਹਾ ਹੈ ਕਿ ਉਹ ਅਜੇ ਆਰਾਮ ਨਾਲ ਘਰ ਬੈਠਣਗੇ ਤੇ ਕਿਸੇ ਪਾਰਟੀ ਵਿਚ ਸ਼ਾਮਿਲ ਨਹੀਂ ਹੋਣਗੇ | ਪਰ ਰਾਜਨੀਤਕ ਹਲਕੇ ਇਸ 'ਤੇ ਵਿਸ਼ਵਾਸ ਨਹੀਂ ਕਰਦੇ ਕਿਉਂਕਿ ਉਹ ਪਹਿਲਾਂ ਵੀ ਭਾਜਪਾ ਛੱਡ ਕੇ 'ਆਪ' ਵਿਚ ਸ਼ਾਮਿਲ ਹੋਏ ਸਨ ਤੇ ਹੈਰਾਨੀਜਨਕ ਤੌਰ 'ਤੇ ਅਚਾਨਕ ਹੀ ਉਨ੍ਹਾਂ ਨੂੰ ਇਕ ਦੋ ਹਫ਼ਤਿਆਂ ਵਿਚ ਹੀ ਖੰਨਾ ਤੋਂ 'ਆਪ' ਦਾ ਉਮੀਦਵਾਰ ਐਲਾਨ ਦਿੱਤਾ ਗਿਆ ਸੀ | ਗੌਰਤਲਬ ਹੈ ਕਿ ਇਸ ਵੇਲੇ ਉਨ੍ਹਾਂ ਦੇ ਵਾਪਸ ਭਾਜਪਾ ਵਿਚ ਜਾਂ ਅਕਾਲੀ ਦਲ ਵਿਚ ਜਾਣ ਦੇ ਚਰਚੇ ਜ਼ੋਰਾਂ 'ਤੇ ਹਨ | ਜਿਸ ਤਰ੍ਹਾਂ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੇ ਹਿੰਦੂ ਵਿਰੋਧੀ ਹੋਣ ਦਾ ਦੋਸ਼ ਲਗਾਇਆ ਹੈ, ਉਸ ਤੋਂ ਜਾਪਦਾ ਹੈ ਕਿ ਉਹ ਭਾਜਪਾ ਵਿਚ ਵਾਪਸ ਜਾ ਸਕਦੇ ਹਨ | ਕੁੱਝ ਭਾਜਪਾ ਨੇਤਾ ਉਨ੍ਹਾਂ ਦੇ ਵਾਪਸ ਲੈ ਜਾਣ ਲਈ ਸਰਗਰਮ ਵੀ ਦੱਸੇ ਗਏ ਹਨ | ਜਦੋਂ ਕਿ ਉਨ੍ਹਾਂ ਦੇ ਰਿਸ਼ਤੇ ਵਿਚ ਭਰਾ ਸਾਬਕਾ ਮੰਤਰੀ ਅਨਿਲ ਜੋਸ਼ੀ ਦੇ ਅਕਾਲੀ ਦਲ ਵਿਚ ਸ਼ਾਮਿਲ ਹੋਣ ਕਾਰਨ ਇਹ ਚਰਚਾ ਵੀ ਹੈ ਕਿ ਉਹ ਇਨ੍ਹਾਂ ਨੂੰ ਅਕਾਲੀ ਦਲ ਵਿਚ ਸ਼ਾਮਿਲ ਕਰਾ ਸਕਦੇ ਹਨ |

ਐਨ.ਆਰ.ਆਈ. ਬਜ਼ੁਰਗ ਔਰਤ ਦਾ ਗਲਾ ਘੱੁਟ ਕੇ ਕਤਲ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ/ਮਨਜੀਤ ਧੀਮਾਨ)-ਅੱਜ ਖੰਨਾ ਦੇ ਸੰਘਣੀ ਆਬਾਦੀ ਵਾਲੇ ਮੁਹੱਲਾ ਆਹਲੂਵਾਲੀਆ ਇਲਾਕੇ 'ਚ ਘਰ ਵਿਚ ਇਕੱਲੀ ਰਹਿ ਰਹੀ ਬਜ਼ੁਰਗ ਐਨ.ਆਰ.ਆਈ. ਔਰਤ ਦਾ ਅਣਪਛਾਤੇ ਵਿਅਕਤੀਆਂ ਵਲੋਂ ਗਲਾ ਘੱੁਟ ਕੇ ਕਤਲ ਕਰ ਦਿੱਤਾ | ਘਟਨਾ ਦੀ ਸੂਚਨਾ ਮਿਲਣ 'ਤੇ ...

ਪੂਰੀ ਖ਼ਬਰ »

ਮਲੌਦ ਪੁਲਿਸ ਵਲੋਂ 2.6 ਕਿੱਲੋ ਅਫ਼ੀਮ ਤੇ 7 ਕਿੱਲੋ ਭੁੱਕੀ ਫੜੀ

ਮਲੌਦ 15 ਸਤੰਬਰ (ਦਿਲਬਾਗ ਸਿੰਘ ਚਾਪੜਾ)-ਐੱਸ.ਐੱਸ.ਪੀ. ਖੰਨਾ ਗੁਰਸ਼ਰਨਦੀਪ ਸਿੰਘ ਗਰੇਵਾਲ ਅਤੇ ਡੀ.ਐੱਸ.ਪੀ. ਦਵਿੰਦਰ ਅੱਤਰੀ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਮਲੌਦ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਮਿਲੀ ਜਦੋਂ ਇੱਕ ...

ਪੂਰੀ ਖ਼ਬਰ »

ਚਾਵਾ ਦੇ ਪੰਚਾਇਤ ਸਮੇਤ ਸਰਪੰਚ ਵਲੋਂ ਇਕ ਅਕਾਲੀ ਆਗੂ ਦੇ ਭਰਾ 'ਤੇ ਨਾਜਾਇਜ਼ ਕਬਜ਼ੇ ਕਰਨ ਦੇ ਲੱਗੇ ਦੋਸ਼

ਬੀਜਾ, 15 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਇਥੋਂ ਦੇ ਨਜ਼ਦੀਕੀ ਪਿੰਡ ਚਾਵਾ ਦੇ ਮੌਜੂਦਾ ਸਰਪੰਚ ਸੁਖਵਿੰਦਰ ਸਿੰਘ ਪਿੰਡ ਵਾਸੀਆਂ ਨੂੰ ਨਾਲ ਲੈ ਕੇ ਸਮਰਾਲਾ ਦੇ ਬੀ. ਡੀ. ਪੀ. ਓ. ਨੂੰ ਲਿਖਤੀ ਰੂਪ ਵਿਚ ਦਰਖਾਸਤ ਦਿੱਤੀ ਹੈ ਕਿ ਸਾਡੇ ਪਿੰਡ ਭੌਰਲਾ ਵਿਖੇ ਕੁਲਵਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਸ਼ਰਨਜੀਤ ਸਿੰਘ ਢਿੱਲੋਂ ਨੂੰ ਸਾਹਨੇਵਾਲ ਤੋਂ ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ

ਸਾਹਨੇਵਾਲ, 15 ਸਤੰਬਰ (ਅਮਰਜੀਤ ਸਿੰਘ ਮੰਗਲੀ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੁੜ ਫਿਰ ਵਿਧਾਇਕ ਸ਼ਰਨਜੀਤ ਸਿੰਘ ਸਿੰਘ ਢਿੱਲੋਂ ਨੂੰ ਸਾਹਨੇਵਾਲ ਵਿਧਾਨ ਸਭਾ ਹਲਕੇ ਤੋਂ ਟਿਕਟ ਦੇ ਕੇ ਸ਼ੋ੍ਰਮਣੀ ਅਕਾਲੀ ਦਲ ਪਾਰਟੀ ਤੇ ਬਸਪਾ ...

ਪੂਰੀ ਖ਼ਬਰ »

ਪਿੰਡ ਨਿਜ਼ਾਮਪੁਰ 'ਚ ਵਿਕਾਸ-ਕਾਰਜਾਂ ਲਈ ਵਿਧਾਇਕ ਲੱਖਾ ਪਾਇਲ ਵਲੋਂ 11 ਲੱਖ ਰੁਪਏ ਦੀ ਗਰਾਂਟ

ਮਲੌਦ/ਪਾਇਲ, 15 ਸਤੰਬਰ (ਨਿਜ਼ਾਮਪੁਰ)-ਪਿੰਡ ਨਿਜ਼ਾਮਪੁਰ ਵਿਖੇ ਪੰਜਾਬ ਸਰਕਾਰ ਦੁਆਰਾ ਜਾਰੀ ਵਿਕਾਸ-ਕਾਰਜਾਂ ਦੀ ਲੜੀ ਤਹਿਤ ਹਲਕਾ ਪਾਇਲ ਦੇ ਵਿਧਾਇਕ ਲਖਵੀਰ ਸਿੰਘ ਲੱਖਾ ਵਲੋਂ ਜ਼ਿਲ੍ਹਾ ਪ੍ਰੀਸ਼ਦ ਚੇਅਰਮੈਨ ਯਾਦਵਿੰਦਰ ਸਿੰਘ ਜੰਡਾਲੀ, ਮਾਰਕੀਟ ਕਮੇਟੀ ਮਲੌਦ ਦੇ ...

ਪੂਰੀ ਖ਼ਬਰ »

ਗ਼ਰੀਬ ਪਰਿਵਾਰ ਦਾ ਨੌਜਵਾਨ ਵਿਆਹ ਦੇ ਝਾਂਸੇ ਵਿਚ ਪਾਕਿਸਤਾਨੀ ਔਰਤ ਦੇ ਜਾਲ ਵਿਚ ਫਸ ਕੇ ਆਇਆ ਪੁਲਿਸ ਦੇ ਕਾਬੂ

ਮਲੌਦ, 15 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਥਾਣਾ ਮਲੌਦ ਅਧੀਨ ਪੈਂਦੇ ਪਿੰਡ ਉਚੀ ਦੌਦ ਦਾ ਨੌਜਵਾਨ ਜਸਵਿੰਦਰ ਸਿੰਘ ਉਰਫ਼ ਜੱਸ ਮੋਬਾਇਲ ਫ਼ੋਨ ਰਾਹੀਂ ਮਿੱਤਰ ਬਣੀ ਔਰਤ ਦੇ ਝਾਂਸੇ ਵਿਚ ਆ ਕੇ ਵੱਖ-ਵੱਖ ਧਾਰਾਵਾਂ ਹੇਠ ਕਾਨੂੰਨ ਦੇ ਸ਼ਿਕੰਜੇ ...

ਪੂਰੀ ਖ਼ਬਰ »

ਬਿੱਲਾ ਧਾਲੀਵਾਲ ਵਲੋਂ ਸੈਨੇਟ ਵੋਟ ਪਵਾਉਣ ਲਈ ਵੋਟਰਾਂ ਨਾਲ ਰਾਬਤਾ ਕਾਇਮ

ਪਾਇਲ, 15 ਸਤੰਬਰ (ਨਿਜ਼ਾਮਪੁਰ/ ਰਜਿੰਦਰ ਸਿੰਘ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਿਚ ਸੈਨੇਟ ਦੀਆ ਚੋਣਾਂ ਜੋ 26 ਸਤੰਬਰ ਨੂੰ ਹੋ ਰਹੀਆਂ ਹਨ ਉਸ ਲਈ ਗਰੈਜੂਏਟ ਸੀਟ ਤੋਂ ਚੋਣ ਲੜ ਰਹੇ ਰਵਿੰਦਰ ਸਿੰਘ (ਬਿੱਲਾ ਧਾਲੀਵਾਲ) ਵਲੋਂ ਹਲਕਾ ਪਾਇਲ ਦੇ ਅਧੀਨ ਆਉਂਦੇ ਵੱਖ-ਵੱਖ ...

ਪੂਰੀ ਖ਼ਬਰ »

ਘੁਡਾਣੀ ਕਲਾਂ ਵਿਖੇ ਸ੍ਰੀ ਵਿਸ਼ਵਕਰਮਾ ਮੰਦਰ 'ਚ ਕਮਿਊਨਿਟੀ ਹਾਲ ਬਣਾਉਣ ਦਾ ਵਿਧਾਇਕ ਲੱਖਾ ਵਲੋਂ ਨੀਂਹ ਪੱਥਰ

ਰਾੜਾ ਸਾਹਿਬ, 15 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਇਤਿਹਾਸਕ ਪਿੰਡ ਘੁਡਾਣੀ ਕਲਾਂ ਦੇ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਕਮਿਊਨਿਟੀ ਹਾਲ ਦੀ ਇਮਾਰਤ ਬਣਾਉਣ ਲਈ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਸਰਕਾਰ ਵਲੋਂ 5 ਲੱਖ ਰੁਪਏ ਦੀ ਜਾਰੀ ਕੀਤੀ ਗਈ ਰਾਸ਼ੀ ਤਹਿਤ ਉਸ ਦਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ

ਖੰਨਾ, 15 ਸਤੰਬਰ (ਮਨਜੀਤ ਧੀਮਾਨ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ ਥਾਣਾ ਸਿਟੀ ਖੰਨਾ ਵਿਖੇ 5 ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਚੋਰੀ ਦੀ ਰੇਤ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਕਾਬੂ, ਚਾਲਕ ਫ਼ਰਾਰ

ਕੁਹਾੜਾ, 15 ਸਤੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵੱਲੋਂ ਚੋਰੀ ਦੀ ਰੇਤ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਨੂੰ ਕਾਬੂ ਕਰਕੇ ਨਾ-ਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ¢ ਸਹਾਇਕ ਥਾਣੇਦਾਰ ਹਰਮੀਤ ਸਿੰਘ ਅਨੁਸਾਰ ਉਨ੍ਹਾਂ ਨੂੰ ...

ਪੂਰੀ ਖ਼ਬਰ »

35 ਗ੍ਰਾਮ ਸਮੈਕ ਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਮਾਛੀਵਾੜਾ ਸਾਹਿਬ, 15 ਸਤੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਵਲੋਂ 35 ਗ੍ਰਾਮ ਸਮੈਕ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵੱਖ-ਵੱਖ ਮਾਮਲਿਆਂ ਵਿਚ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ | ਥਾਣਾ ਮੁਖੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਬੁਟਾਹਰੀ ਵਿਖੇ 12ਵਾਂ ਖ਼ੂਨਦਾਨ ਕੈਂਪ 26 ਨੂੰ

ਡੇਹਲੋਂ, 15 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਬੁਟਾਹਰੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਵਿਚ 12ਵਾਂ ਮਹਾਨ ਖ਼ੂਨਦਾਨ ਕੈਂਪ 26 ਸਤੰਬਰ ਨੂੰ ਲਗਾਇਆ ਜਾ ...

ਪੂਰੀ ਖ਼ਬਰ »

ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਸਨਮਾਨ

ਰਾੜਾ ਸਾਹਿਬ, 15 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਨੁੱਖਤਾ ਦੀ ਸੇਵਾ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਨਾਲ ਤਾਲਮੇਲ ਕਰ ਕੇ ਕੋਰੋਨਾ ਮਹਾਂਮਾਰੀ ਨਾਲ ਪੀੜਤ ਵਿਅਕਤੀਆਂ ਦੇ ਇਲਾਜ ਲਈ ਸੰਤ ...

ਪੂਰੀ ਖ਼ਬਰ »

ਪਿੰਡ ਕੰਮਾ ਦੇ ਵਿਕਾਸ ਲਈ ਵਿਧਾਇਕ ਗੁਰਕੀਰਤ ਸਿੰਘ ਨੇ 21 ਲੱਖ ਦੀ ਗਰਾਂਟ ਦਿੱਤੀ

ਈਸੜੂ, 15 ਸਤੰਬਰ (ਬਲਵਿੰਦਰ ਸਿੰਘ)-ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵਲੋਂ ਪਿੰਡ ਕੰਮਾ ਦੇ ਬਾਜੀਗਰ ਬਸਤੀ ਤੇ ਗਲੀਆਂ ਨਾਲੀਆਂ ਲਈ 21 ਲੱਖ ਰੁਪਏ ਦੀ ਗਰਾਂਟ ਸਰਪੰਚ ਦਰਸ਼ਨ ਸਿੰਘ ਗਿੱਲ ਨੂੰ ਦਿੱਤੀ ਗਈ ¢ ਇਸ ਮੌਕੇ ਗੱਲਬਾਤ ਕਰਦਿਆਂ ਗੁਰਕੀਰਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਘੁਡਾਣੀ ਕਲਾਂ ਵਿਖੇ ਸ੍ਰੀ ਵਿਸ਼ਵਕਰਮਾ ਮੰਦਰ 'ਚ ਕਮਿਊਨਿਟੀ ਹਾਲ ਬਣਾਉਣ ਦਾ ਵਿਧਾਇਕ ਲੱਖਾ ਵਲੋਂ ਨੀਂਹ ਪੱਥਰ

ਰਾੜਾ ਸਾਹਿਬ, 15 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਇਤਿਹਾਸਕ ਪਿੰਡ ਘੁਡਾਣੀ ਕਲਾਂ ਦੇ ਸ੍ਰੀ ਵਿਸ਼ਵਕਰਮਾ ਮੰਦਿਰ ਵਿਖੇ ਕਮਿਊਨਿਟੀ ਹਾਲ ਦੀ ਇਮਾਰਤ ਬਣਾਉਣ ਲਈ ਹਲਕਾ ਵਿਧਾਇਕ ਲਖਵੀਰ ਸਿੰਘ ਲੱਖਾ ਨੇ ਸਰਕਾਰ ਵਲੋਂ 5 ਲੱਖ ਰੁਪਏ ਦੀ ਜਾਰੀ ਕੀਤੀ ਗਈ ਰਾਸ਼ੀ ਤਹਿਤ ਉਸ ਦਾ ...

ਪੂਰੀ ਖ਼ਬਰ »

ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ 5 ਖ਼ਿਲਾਫ਼ ਮਾਮਲਾ ਦਰਜ

ਖੰਨਾ, 15 ਸਤੰਬਰ (ਮਨਜੀਤ ਧੀਮਾਨ)-ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾਉਣ ਦੇ ਦੋਸ਼ 'ਚ ਥਾਣਾ ਸਿਟੀ ਖੰਨਾ ਵਿਖੇ 5 ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਦਿੰਦਿਆਂ ਸਹਾਇਕ ਥਾਣੇਦਾਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਦਿੱਤੇ ਬਿਆਨਾਂ ...

ਪੂਰੀ ਖ਼ਬਰ »

ਚੋਰੀ ਦੀ ਰੇਤ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਕਾਬੂ, ਚਾਲਕ ਫ਼ਰਾਰ

ਕੁਹਾੜਾ, 15 ਸਤੰਬਰ (ਸੰਦੀਪ ਸਿੰਘ ਕੁਹਾੜਾ)-ਥਾਣਾ ਕੂੰਮਕਲਾਂ ਦੀ ਪੁਲਿਸ ਵੱਲੋਂ ਚੋਰੀ ਦੀ ਰੇਤ ਨਾਲ ਭਰੀ ਟਰਾਲੀ ਸਮੇਤ ਟਰੈਕਟਰ ਨੂੰ ਕਾਬੂ ਕਰਕੇ ਨਾ-ਮਾਲੂਮ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ¢ ਸਹਾਇਕ ਥਾਣੇਦਾਰ ਹਰਮੀਤ ਸਿੰਘ ਅਨੁਸਾਰ ਉਨ੍ਹਾਂ ਨੂੰ ...

ਪੂਰੀ ਖ਼ਬਰ »

35 ਗ੍ਰਾਮ ਸਮੈਕ ਤੇ ਨਾਜਾਇਜ਼ ਸ਼ਰਾਬ ਸਮੇਤ 4 ਕਾਬੂ

ਮਾਛੀਵਾੜਾ ਸਾਹਿਬ, 15 ਸਤੰਬਰ (ਸੁਖਵੰਤ ਸਿੰਘ ਗਿੱਲ)-ਮਾਛੀਵਾੜਾ ਪੁਲਿਸ ਵਲੋਂ 35 ਗ੍ਰਾਮ ਸਮੈਕ ਅਤੇ ਨਾਜਾਇਜ਼ ਸ਼ਰਾਬ ਸਮੇਤ 2 ਵੱਖ-ਵੱਖ ਮਾਮਲਿਆਂ ਵਿਚ 4 ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ | ਥਾਣਾ ਮੁਖੀ ਵਿਜੈ ਕੁਮਾਰ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਬੁਟਾਹਰੀ ਵਿਖੇ 12ਵਾਂ ਖ਼ੂਨਦਾਨ ਕੈਂਪ 26 ਨੂੰ

ਡੇਹਲੋਂ, 15 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਬੁਟਾਹਰੀ ਵਿਖੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਤੇ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੀ ਯਾਦ ਵਿਚ 12ਵਾਂ ਮਹਾਨ ਖ਼ੂਨਦਾਨ ਕੈਂਪ 26 ਸਤੰਬਰ ਨੂੰ ਲਗਾਇਆ ਜਾ ...

ਪੂਰੀ ਖ਼ਬਰ »

ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਵਲੋਂ ਡਿਪਟੀ ਕਮਿਸ਼ਨਰ ਲੁਧਿਆਣਾ ਦਾ ਸਨਮਾਨ

ਰਾੜਾ ਸਾਹਿਬ, 15 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਵਲੋਂ ਕੋਰੋਨਾ ਮਹਾਂਮਾਰੀ ਦੌਰਾਨ ਮਨੁੱਖਤਾ ਦੀ ਸੇਵਾ ਲਈ ਡਿਪਟੀ ਕਮਿਸ਼ਨਰ ਲੁਧਿਆਣਾ ਨਾਲ ਤਾਲਮੇਲ ਕਰ ਕੇ ਕੋਰੋਨਾ ਮਹਾਂਮਾਰੀ ਨਾਲ ਪੀੜਤ ਵਿਅਕਤੀਆਂ ਦੇ ਇਲਾਜ ਲਈ ਸੰਤ ...

ਪੂਰੀ ਖ਼ਬਰ »

ਪਿੰਡ ਕੰਮਾ ਦੇ ਵਿਕਾਸ ਲਈ ਵਿਧਾਇਕ ਗੁਰਕੀਰਤ ਸਿੰਘ ਨੇ 21 ਲੱਖ ਦੀ ਗਰਾਂਟ ਦਿੱਤੀ

ਈਸੜੂ, 15 ਸਤੰਬਰ (ਬਲਵਿੰਦਰ ਸਿੰਘ)-ਹਲਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਵਲੋਂ ਪਿੰਡ ਕੰਮਾ ਦੇ ਬਾਜੀਗਰ ਬਸਤੀ ਤੇ ਗਲੀਆਂ ਨਾਲੀਆਂ ਲਈ 21 ਲੱਖ ਰੁਪਏ ਦੀ ਗਰਾਂਟ ਸਰਪੰਚ ਦਰਸ਼ਨ ਸਿੰਘ ਗਿੱਲ ਨੂੰ ਦਿੱਤੀ ਗਈ ¢ ਇਸ ਮੌਕੇ ਗੱਲਬਾਤ ਕਰਦਿਆਂ ਗੁਰਕੀਰਤ ਸਿੰਘ ਨੇ ਕਿਹਾ ਕਿ ...

ਪੂਰੀ ਖ਼ਬਰ »

ਵਿਧਾਇਕ ਕੇ.ਡੀ. ਵੈਦ ਵਲੋਂ ਡੇਹਲੋਂ ਵਿਖੇ ਕਿਸਾਨ ਐਗਰੋ ਸੇਲਜ਼ ਟਰੈਕਟਰ ਸ਼ੋਅ-ਰੂਮ ਦਾ ਉਦਘਾਟਨ

ਡੇਹਲੋਂ, 15 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਕਸਬਾ ਡੇਹਲੋਂ ਵਿਖੇ ਮਹਿੰਦਰਾ ਟਰੈਕਟਰ ਕੰਪਨੀ ਵਲੋਂ ਕਿਸਾਨ ਐਗਰੋ ਸੇਲਜ਼ ਬਰਾਂਚ ਖੋਲ੍ਹਣ ਸਮੇਂ ਇਲਾਕੇ ਦੇ ਵੱਡੀ ਗਿਣਤੀ ਵਿਚ ਕਿਸਾਨ ਭਰਾਵਾਂ ਨੇ ਸ਼ਿਰਕਤ ਕੀਤੀ ਤੇ ਕੰਪਨੀ ਮਾਹਿਰਾਂ ਵਲੋਂ ਮਹਿੰਦਰਾ ਕੰਪਨੀ ਨਾਲ ...

ਪੂਰੀ ਖ਼ਬਰ »

ਨਗਰ ਕੌਂਸਲ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਹੋਈ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਨਗਰ ਕੌਂਸਲ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ, ਖੰਨਾ ਦੀ ਮੀਟਿੰਗ ਚੇਅਰਪਰਸਨ ਚੰਦਨ ਨੇਗੀ ਤੇ ਪ੍ਰਧਾਨ ਮਦਨ ਗੋਪਾਲ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਪੈਨਸ਼ਨਰਾਂ ਵਲੋਂ ਸਰਬ ਸੰਮਤੀ ਨਾਲ ਫ਼ੈਸਲਾ ਲਿਆ ਗਿਆ ਕਿ 6ਵੇਂ ਪੇ ...

ਪੂਰੀ ਖ਼ਬਰ »

ਮਿਆਰੀ ਬੀਜ ਉਤਪਾਦਨ ਨੂੰ ਉਤਸ਼ਾਹਿਤ ਕਰਨ ਲਈ ਆਤਮਾ ਸਕੀਮ-ਗਰੇਵਾਲ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਖੰਨਾ ਜ਼ਿਲ੍ਹਾ ਲੁਧਿਆਣਾ ਵਲ਼ੋਂ ਡਾ ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫ਼ਸਰ, ਲੁਧਿਆਣਾ ਦੇ ਨਿਰਦੇਸ਼ ਤੇ ਡਾ. ਜਸਵਿੰਦਰ ਪਾਲ ਸਿੰਘ ਗਰੇਵਾਲ ਖੇਤੀਬਾੜੀ ਅਫ਼ਸਰ, ਖੰਨਾ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਪਿ੍ੰਸੀਪਲ ਨੂੰ ਸਟੇਟ ਐਵਾਰਡ ਮਿਲਿਆ

ਅਹਿਮਦਗੜ੍ਹ 15 ਸਤੰਬਰ (ਪੁਰੀ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ. ਐਸੋ. ਆਫ਼ ਪੰਜਾਬ ਵਲੋਂ ਸੂਬੇ ਦੇ ਪ੍ਰਾਈਵੇਟ ਸਕੂਲਾਂ ਵਿਚ ਉੱਤਮ ਕਾਰਜਕਾਰੀ ਦਿਖਾਉਣ ਵਾਲੇ ਪਿ੍ੰਸੀਪਲ ਅਤੇ ਹੋਰ ਪ੍ਰਬੰਧਕ ਸਨਮਾਨੇ ਗਏ | ਅਹਿਮਦਗੜ੍ਹ ਡੀ.ਏ.ਵੀ. ਸਕੂਲ ਦੇ ਮੌਜੂਦਾ ...

ਪੂਰੀ ਖ਼ਬਰ »

ਲੈਂਡ ਮਾਰਟਗੇਜ ਬੈਂਕ ਦੋਰਾਹਾ 'ਚ ਲਗਾਇਆ ਗਿਆ ਲੋਨ ਮੇਲਾ

ਦੋਰਾਹਾ, 15 ਸਤੰਬਰ (ਮਨਜੀਤ ਸਿੰਘ ਗਿੱਲ)-ਲੈਂਡ ਮਾਰਟਗੇਜ ਬੈਂਕ ਦੋਰਾਹਾ (ਪੀ.ਏ.ਡੀ.ਬੀ. ਦੋਰਾਹਾ) ਵਲੋਂ ਆਪਣੇ ਮੈਂਬਰਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਕਰੈਡਿਟ ਆਊਟਰੀਚ ਪ੍ਰੋਗਰਾਮ ਤਹਿਤ ਲੋਨ ਮੇਲਾ ਕਰਵਾਇਆ ਗਿਆ ਗਿਆ | ਜਿਸ ਵਿਚ ਮੌਕੇ 'ਤੇ ...

ਪੂਰੀ ਖ਼ਬਰ »

ਐੱਸ.ਡੀ.ਐੱਮ. ਨੇ ਵਪਾਰ ਮੰਡਲਾਂ ਨੂੰ ਦੁਕਾਨਾਂ ਦੇ ਅੱਗੇ ਸਾਮਾਨ ਨਾ ਰੱਖਣ ਲਈ ਕਿਹਾ

ਸਮਰਾਲਾ, 15 ਸਤੰਬਰ (ਗੋਪਾਲ ਸੋਫਤ)-ਸਥਾਨਕ ਸ਼ਹਿਰ ਵਿਸ਼ੇਸ਼ ਕਰ ਕੇ ਮੁੱਖ ਬਾਜ਼ਾਰ ਨੂੰ ਟ੍ਰੈਫਿਕ ਦੀ ਸਮੱਸਿਆ ਤੋਂ ਮੁਕਤ ਕਰਨ ਅਤੇ ਸਾਫ਼ ਸੁਥਰਾ ਰੱਖਣ ਲਈ ਸਥਾਨਕ ਐੱਸ.ਡੀ.ਐੱਮ. ਨੇ ਵੱਖ-ਵੱਖ ਵਪਾਰ ਯੂਨੀਅਨਾਂ ਨੂੰ ਆਪਣੀਆਂ-ਆਪਣੀਆਂ ਜਥੇਬੰਦੀਆਂ ਨੂੰ ਆਪਣਾ ਸਾਮਾਨ ...

ਪੂਰੀ ਖ਼ਬਰ »

ਅਕਾਲ ਸਰਵਿਸ ਸਟੇਸ਼ਨ ਤੇ ਆਈ.ਓ.ਸੀ. ਨੇ ਲਾਇਆ ਮੁਫ਼ਤ ਮੈਡੀਕਲ ਕੈਂਪ

ਖੰਨਾ, 15 ਸਤੰਬਰ (ਹਰਜਿੰਦਰ ਸਿੰਘ ਲਾਲ)-ਅਕਾਲ ਸਰਵਿਸ ਸਟੇਸ਼ਨ ਜੀ.ਟੀ. ਰੋਡ ਖੰਨਾ ਤੇ ਇੰਡੀਅਨ ਆਇਲ ਕੰਪਨੀ ਵਲੋਂ ਜਨਰਲ ਬਿਮਾਰੀਆਂ ਤੇ ਅੱਖਾਂ ਦਾ ਮੁਫ਼ਤ ਚੈੱਕਅਪ ਕੈਂਪ ਲਗਾਇਆ ਗਿਆ | ਇਸ ਮੌਕੇ ਡਾ. ਸਚਿਨ ਗੁਪਤਾ ਅਤੇ ਡਾ.ਰਜਨੀ ਸ਼ਰਮਾ ਨੇ ਆਏ ਮਰੀਜ਼ਾਂ ਦਾ ਚੈੱਕਅਪ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮਲੌਦ ਨੇ ਲਗਾਇਆ ਲੋਨ ਮੇਲਾ

ਮਲੌਦ 15 ਸਤੰਬਰ (ਦਿਲਬਾਗ ਸਿੰਘ ਚਾਪੜਾ)-ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਮਲੌਦ ਵਲੋਂ ਅੱਜ ਲੋਨ ਮੇਲਾ ਕਰਵਾਇਆ ਗਿਆ, ਜਿਸ ਵਿਚ ਕੁਲਵੀਰ ਸਿੰਘ ਸੋਹੀਆਂ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਜਸਵਿੰਦਰ ਸਿੰਘ ਝੱਮਟ ਵਾਈਸ ਪ੍ਰਧਾਨ ਬਲਾਕ ਸੰਮਤੀ ਮਲੌਦ ਬਤੌਰ ਮੁੱਖ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਸੱਦਾ ਨੂੰ ਦਿੱਤਾ ਸਮਰਥਨ-ਕਾਲਾ ਪ੍ਰਧਾਨ

ਬੀਜਾ, 15 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਤਿੰਨ ਕਾਲੇ ਕਾਨੰੂਨਾਂ ਨੂੰ ਰੱਦ ਕਰਵਾਉਣ ਲਈ ਇਕ ਵਾਰ ਫੇਰ ਤੋਂ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦਿੱਤਾ ਗਿਆ ਹੈ, ਜਿਸ ਦੇ ਸਮਰਥਨ ਵਜੋਂ ਗੁਰਦੁਆਰਾ ਮੰਜੀ ਸਾਹਿਬ ਕੋਟਾਂ ਦੀ ਮੁਕੰਮਲ ਤੌਰ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX