ਤਾਜਾ ਖ਼ਬਰਾਂ


ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਹੋਵੇਗੀ ਬੈਠਕ
. . .  2 minutes ago
ਚੰਡੀਗੜ੍ਹ,17 ਮਈ - ਚੰਡੀਗੜ੍ਹ ਵਿਖੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਅੱਜ ਬੈਠਕ ਹੋਵੇਗੀ | ਹੁਣ ਕਿਸਾਨ ਜਥੇਬੰਦੀ ਦੇ ਆਗੂ ਗੁਰਦੁਆਰਾ ਅੰਬ...
ਅਣਪਛਾਤੇ ਕਾਰ ਸਵਾਰਾਂ ਵਲੋਂ ਮਾਨਾਂਵਾਲਾ ਵਿਖੇ ਗੋਲੀ ਮਾਰ ਕੇ ਇਕ ਵਿਅਕਤੀ ਦਾ ਕਤਲ
. . .  about 1 hour ago
ਮਾਨਾਂਵਾਲਾ,17 ਮਈ (ਗੁਰਦੀਪ ਸਿੰਘ ਨਾਗੀ) - ਅੰਮ੍ਰਿਤਸਰ - ਜਲੰਧਰ - ਜਲੰਧਰ ਜੀ.ਟੀ. ਰੋਡ ਕਸਬਾ ਮਾਨਾਂਵਾਲਾ ਵਿਖੇ ਬੀਤੀ ਦੇਰ ਰਾਤ ਦੇ ਇਕ ਵਿਅਕਤੀ ਦਾ ਗੋਲੀ ਮਾਰ ਕੇ ਕਤਲ ਕਰ ਦੇਣ ਦੀ ਸੂਚਨਾ ਪ੍ਰਾਪਤ...
ਯੂਕਰੇਨ : ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ 10 ਲੋਕਾਂ ਦੀ ਮੌਤ
. . .  about 1 hour ago
ਕੀਵ, 17 ਮਈ - ਏ.ਐਫ.ਪੀ. ਨਿਊਜ਼ ਏਜੰਸੀ ਨੇ ਟਵੀਟ ਕੀਤਾ ਹੈ ਕਿ ਯੂਕਰੇਨ ਦੇ ਸੇਵੇਰੋਡੋਨੇਤਸਕ ਵਿਚ ਰੂਸ ਦੀ ਗੋਲੀਬਾਰੀ ਵਿਚ ਘੱਟੋ-ਘੱਟ ...
ਪਾਕਿਸਤਾਨ - ਕਰਾਚੀ 'ਚ ਜ਼ੋਰਦਾਰ ਧਮਾਕਾ ਹੋਣ ਦੀ ਖ਼ਬਰ, ਪੁਲਿਸ ਹੋਈ ਸਰਗਰਮ
. . .  about 1 hour ago
ਕਰਾਚੀ, 17 ਮਈ - ਕਰਾਚੀ ਦੇ ਖਾਰਾਦਰ ਇਲਾਕੇ 'ਚ ਜ਼ੋਰਦਾਰ ਧਮਾਕਾ ਹੋਣ ਦੀ ਸੂਚਨਾ ਮਿਲੀ ਹੈ। ਪਾਕਿਸਤਾਨ ਦੇ ਸਮਾਅ ਦੀ ਰਿਪੋਰਟ ਮੁਤਾਬਿਕ ਪੁਲਿਸ ਅਤੇ ਬਚਾਅ ਅਧਿਕਾਰੀਆਂ....
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਹੋਏ ਪ੍ਰਭਾਵਿਤ
. . .  about 1 hour ago
ਕੱਛਰ (ਅਸਾਮ) 17 ਮਈ - ਆਸਾਮ ਵਿਚ ਲਗਾਤਾਰ ਮੀਂਹ ਕਾਰਨ ਹੜ੍ਹ ਅਤੇ ਜ਼ਮੀਨ ਖਿਸਕਣ ਦੀ ਸਥਿਤੀ ਬਣੀ ਹੈ। ਰਾਜ ਦੇ 20 ਜ਼ਿਲ੍ਹਿਆਂ ਵਿਚ ਕਰੀਬ 1.97 ਲੱਖ ਲੋਕ ਹੜ੍ਹਾਂ ਦੇ....
ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ ਭਾਰਤ ਅਤੇ ਨੇਪਾਲ ਦਾ ਕਰਨਗੇ ਦੌਰਾ
. . .  about 2 hours ago
ਵਾਸ਼ਿੰਗਟਨ [ਯੂ.ਐਸ.],17 ਮਈ - ਭਾਰਤੀ-ਅਮਰੀਕੀ ਉਜ਼ਰਾ ਜ਼ੇਯਾ, ਜੋ ਕਿ ਤਿੱਬਤੀ ਮੁੱਦਿਆਂ ਲਈ ਅਮਰੀਕਾ ਦੀ ਵਿਸ਼ੇਸ਼ ਕੋਆਰਡੀਨੇਟਰ ਹੈ, 17 ਤੋਂ 22 ਮਈ ਤੱਕ...
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਕੀਤੀਆਂ ਭੇਟ
. . .  about 2 hours ago
ਜਮਾਇਕਾ,17 ਮਈ - ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਦੋਵਾਂ ਦੇਸ਼ਾਂ ਵਿਚਾਲੇ ਕ੍ਰਿਕਟ ਸਹਿਯੋਗ ਦੇ ਪ੍ਰਤੀਕ ਵਜੋਂ ਜਮਾਇਕਾ ਕ੍ਰਿਕਟ ਐਸੋਸੀਏਸ਼ਨ ਨੂੰ ਕ੍ਰਿਕਟ ਕਿੱਟਾਂ ਦਾ ਪ੍ਰਤੀਕ ਤੋਹਫ਼ਾ ਭੇਟ ਕੀਤਾ...
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
. . .  1 day ago
ਦਿੱਲੀ ਨੇ ਪੰਜਾਬ ਨੂੰ 17 ਦੌੜਾਂ ਨਾਲ ਹਰਾਇਆ
ਆਸਾਮ: ਹੜ੍ਹ, ਜ਼ਮੀਨ ਖਿਸਕਣ ਨਾਲ 20 ਜ਼ਿਲ੍ਹਿਆਂ ਵਿਚ 1.97 ਲੱਖ ਲੋਕ ਪ੍ਰਭਾਵਿਤ
. . .  1 day ago
ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਫੁੱਟਵੀਅਰ ਫੈਕਟਰੀ 'ਚ ਲੱਗੀ ਅੱਗ
. . .  1 day ago
ਨਵੀਂ ਦਿੱਲੀ, 16 ਮਈ - ਦਿੱਲੀ ਦੇ ਨਰੇਲਾ ਉਦਯੋਗਿਕ ਖੇਤਰ 'ਚ ਫੁੱਟਵੀਅਰ ਫੈਕਟਰੀ 'ਚ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ 9 ਗੱਡੀਆਂ ਮੌਕੇ 'ਤੇ ਮੌਜੂਦ ਹਨ ਅਤੇ ਅੱਗ 'ਤੇ ਕਾਬੂ ਪਾਉਣ ਦੀ ...
ਜਲ ਸਰੋਤ ਵਿਭਾਗ ਪੰਜਾਬ ਵਲੋਂ ਹਰੀਕੇ ਪੱਤਣ ਤੋਂ ਰਾਜਸਥਾਨ ਨੂੰ ਜਾਣ ਵਾਲੀ ਨਹਿਰ (ਬੀਕਾਨੇਰ ਕੈਨਾਲ) ਦਾ ਪਾਣੀ ਨਾ ਪੀਣ ਸਬੰਧੀ ਐਡਵਾਈਜ਼ਰੀ ਜਾਰੀ
. . .  1 day ago
ਨਸ਼ੇ ਦੀ ਓਵਰਡੋਜ਼ ਨਾਲ ਫ਼ਿਰੋਜ਼ਪੁਰ 'ਚ ਇਕ ਹੋਰ ਨੌਜਵਾਨ ਦੀ ਮੌਤ
. . .  1 day ago
ਫ਼ਿਰੋਜ਼ਪੁਰ ,16 ਮਈ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਵਿਚ ਬੀਤੇ 24 ਘੰਟਿਆਂ ਵਿਚ ਨਸ਼ੇ ਦੀ ਓਵਰਡੋਜ਼ ਨਾਲ ਇਕ ਹੋਰ ਮੌਤ ਹੋ ਜਾਣ ਦੀ ਖ਼ਬਰ ਹੈ। ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਫ਼ਿਰੋਜ਼ਪੁਰ ਸ਼ਹਿਰ ਦੇ ਰਹਿਣ ਵਾਲੇ ਵਿੱਕੀ ਪੁੱਤਰ ਕਾਲਾ ਦੀ ਹੋਈ ਮੌਤ ਤੋਂ ਬਾਅਦ ...
ਆਈ.ਪੀ.ਐੱਲ.2022 : ਦਿੱਲੀ ਨੇ ਪੰਜਾਬ ਨੂੰ 160 ਦੌੜਾਂ ਦਾ ਦਿੱਤਾ ਟੀਚਾ
. . .  1 day ago
ਆਸਾਮ: ਕਈ ਇਲਾਕਿਆਂ ਵਿਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਵਰਗੀ ਬਣੀ ਸਥਿਤੀ
. . .  1 day ago
ਨਾਗਾਓਂ, 16 ਮਈ - ਆਸਾਮ ਦੇ ਨਾਗਾਂਵ 'ਚ ਭਾਰੀ ਮੀਂਹ ਤੋਂ ਬਾਅਦ ਕਾਮਪੁਰ ਦੇ ਕਈ ਇਲਾਕਿਆਂ 'ਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
2000 ਟਨ ਕਣਕ ਲੈ ਕੇ 40 ਟਰੱਕ ਅਟਾਰੀ ਵਾਹਗਾ ਸਰਹੱਦ ਰਸਤੇ ਮੰਜ਼ਿਲ ਵੱਲ ਹੋਏ ਰਵਾਨਾ
. . .  1 day ago
ਅਟਾਰੀ, 16 ਮਈ( ਗੁਰਦੀਪ ਸਿੰਘ ਅਟਾਰੀ )-ਭਾਰਤ ਸਰਕਾਰ ਨੇ ਅਫ਼ਗ਼ਾਨਿਸਤਾਨ ਨੂੰ ਮਨੁੱਖੀ ਮਦਦ ਲਈ ਰਾਹਤ ਸਮੱਗਰੀ ਵਜੋਂ ਕਣਕ ਦੀ ਇੱਕ ਹੋਰ ਖੇਪ ਪਾਕਿਸਤਾਨ ਰਸਤੇ ਰਵਾਨਾ ਕਰ ਦਿੱਤੀ...
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਇਆਲੀ ਖੁਰਦ ਲੁਧਿਆਣਾ ਦੀ 10ਵੀਂ ਸ਼੍ਰੇਣੀ ਟਰਮ-2 ਦੀ ਗਣਿਤ ਵਿਸ਼ੇ ਦੀ ਪ੍ਰੀਖਿਆ ਮੁਲਤਵੀ
. . .  1 day ago
ਐਸ.ਏ.ਐਸ. ਨਗਰ , 16 ਮਈ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੇ ਬੁਲਾਰੇ ਨੇ ਦੱਸਿਆ ਕਿ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਇਆਲੀ ਖੁਰਦ, ਜ਼ਿਲ੍ਹਾ ਲੁਧਿਆਣਾ ਵਿਖੇ ਅੱਜ 16 ਮਈ ਨੂੰ ...
ਆਈ.ਪੀ.ਐੱਲ.2022 : ਪੰਜਾਬ ਕਿੰਗਜ਼ ਨੇ ਜਿੱਤਿਆ ਟਾਸ , ਦਿੱਲੀ ਕੈਪੀਟਲਸ ਦੀ ਪਹਿਲਾਂ ਬੱਲੇਬਾਜ਼ੀ
. . .  1 day ago
ਡੀ.ਜੀ.ਸੀ.ਏ. ਨੇ ਰਾਂਚੀ ਏਅਰਪੋਰਟ ਘਟਨਾ ਨੂੰ ਲੈ ਕੇ ਇੰਡੀਗੋ ਏਅਰਲਾਈਨਜ਼ ਨੂੰ ਕਾਰਨ ਦੱਸੋ ਨੋਟਿਸ ਕੀਤਾ ਜਾਰੀ
. . .  1 day ago
ਪਿਸਤੌਲ ਦੀ ਨੋਕ 'ਤੇ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟੇ
. . .  1 day ago
ਬਰੇਟਾ -16 ਮਈ - (ਪਾਲ ਸਿੰਘ ਮੰਡੇਰ,ਜੀਵਨ ਸ਼ਰਮਾ) - ਪਿੰਡ ਦਿਆਲਪੁਰਾ ਨੇੜੇ ਇਕ ਵਿਅਕਤੀ ਤੋਂ ਦਿਨ ਦਿਹਾੜੇ ਇਕ ਲੱਖ 90 ਹਜ਼ਾਰ ਰੁਪਏ ਲੁੱਟ ਜਾਣ ਦਾ ਸਮਾਚਾਰ ਹੈ । ਸਥਾਨਕ ਪੁਲਿਸ ਤੋਂ ਮਿਲੀ ਜਾਣਕਾਰੀ ...
ਨਵੀਂ ਦਿੱਲੀ:ਕੋਵਿਡ-19 ਵੈਕਸੀਨ ਕੋਰਬੇਵੈਕਸ ਦੀ ਕੀਮਤ 840 ਰੁਪਏ ਤੋਂ ਘਟਾ ਕੇ 250 ਰੁਪਏ ਕੀਤੀ
. . .  1 day ago
ਚਿੱਟੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ
. . .  1 day ago
ਮੋਗਾ ,16 ਮਈ (ਗੁਰਤੇਜ ਸਿੰਘ ਬੱਬੀ)- ਚਿੱਟੇ ਨਸ਼ੇ ਦੀ ਓਵਰਡੋਜ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਹੈ । ਪ੍ਰਾਪਤ ਜਾਣਕਾਰੀ ਅਨੁਸਾਰ 26 ਸਾਲਾ ਨੌਜਵਾਨ ਰਾਜ ਕੁਮਾਰ ਪੁੱਤਰ ਮਲਕੀਅਤ ਸਿੰਘ ਵਾਸੀ ਪ੍ਰੀਤ ਨਗਰ ...
ਕਟੜਾ ਵਿਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ ਵਿਚ ਲੱਗੀ ਅੱਗ
. . .  1 day ago
ਕਟੜਾ, 16 ਮਈ - ਜੰਮੂ-ਕਸ਼ਮੀਰ ਦੇ ਕਟੜਾ 'ਚ ਮਾਤਾ ਵੈਸ਼ਨੋ ਦੇਵੀ ਨੇੜੇ ਜੰਗਲ 'ਚ ਅੱਗ ਲੱਗ ਗਈ । ਮਾਤਾ ਵੈਸ਼ਨੋ ਦੇਵੀ ਸ਼ਰਾਈਨ ਬੋਰਡ ਅਤੇ ਸਥਾਨਕ ਪ੍ਰਸ਼ਾਸਨ ਵਲੋਂ ਅੱਗ ਬੁਝਾਉਣ ਦੇ ਯਤਨ ...
ਨਸ਼ੇ ਦੀ ਹਾਲਤ 'ਚ ਪਿਤਾ ਵਲੋਂ ਮੰਜੇ ਦਾ ਪਾਵਾਂ ਮਾਰ ਕੇ ਚਾਰ ਸਾਲ ਦੀ ਧੀ ਦਾ ਕਤਲ
. . .  1 day ago
ਭਾਈਰੂਪਾ (ਬਠਿੰਡਾ),16 ਮਈ (ਵਰਿੰਦਰ ਲੱਕੀ)-ਕਸਬਾ ਭਾਈਰੂਪਾ ਵਿਖੇ ਇਕ ਸ਼ਰਾਬੀ ਪਿਤਾ ਵਲੋਂ ਨਸ਼ੇ ਦੀ ਹਾਲਤ 'ਚ ਆਪਣੀ ਹੀ ਚਾਰ ਸਾਲ ਦੀ ਧੀ ਦੇ ਸਿਰ ਵਿਚ ਲੋਹੇ ਦੇ ਮੰਜੇ ਦਾ ਪਾਵਾਂ ਮਾਰ ਕੇ ਕਤਲ ਕਰ ਦੇਣ ਦਾ ਦਿਲ ਕਬਾਊ ਮਾਮਲਾ ਸਾਹਮਣੇ ਆਇਆ ਹੈ।ਥਾਣਾ ਫੂਲ ਪੁਲਿਸ ਨੇ ਇਸ ਸਬੰਧੀ ਮ੍ਰਿਤਕ ਲੜਕੀ ...
ਮੁੱਖ ਮੰਤਰੀ ਨੇ ਤਰਸ ਦੇ ਆਧਾਰ 'ਤੇ ਨੌਕਰੀਆਂ ਲਈ 57 ਨਿਯੁਕਤੀ ਪੱਤਰ ਸੌਂਪੇ
. . .  1 day ago
ਸੂਬਾ ਸਰਕਾਰ ਦੇ ਵੱਖ-ਵੱਖ ਵਿਭਾਗਾਂ ਵਿਚ 26,754 ਅਸਾਮੀਆਂ ਭਰਨ ਦੀ ਮੁਹਿੰਮ ਸ਼ੁਰੂ ਚੰਡੀਗੜ੍ਹ, 16 ਮਈ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਸਥਾਨਕ ਸਰਕਾਰਾਂ ਅਤੇ ਪੁਲਿਸ ਵਿਭਾਗਾਂ ਵਿਚ ਤਰਸ ਦੇ ਆਧਾਰ 'ਤੇ ਨਿਯੁਕਤ ਹੋਏ 57 ਵਿਅਕਤੀਆਂ ਨੂੰ ਨਿਯੁਕਤੀ ਪੱਤਰ ਸੌਂਪੇ । ਇੱਥੇ ਪੰਜਾਬ ਭਵਨ ਵਿਖੇ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 1 ਅੱਸੂ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਅਮਰੀਕਾ 'ਚ 9/11 ਦੀ ਯਾਦਗਾਰ 'ਤੇ ਸ਼ਰਾਰਤੀਆਂ ਨੇ ਸਪਰੇਅ ਨਾਲ ਲਿਖਿਆ 'ਤਾਲਿਬਾਨ'

ਸਿਆਟਲ, 15 ਸਤੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੇ ਦੱਖਣੀ ਕੈਰੋਲੀਨਾ ਵਿਚ 9/11 ਦੇ ਅੱਤਵਾਦੀ ਹਮਲੇ ਵਿਚ ਮਾਰੇ ਗਏ ਲੋਕਾਂ ਦੀ ਯਾਦਗਾਰ ਉੱਪਰ 9/11 ਵਾਲੇ ਦਿਨ ਸਮਾਗਮ ਤੋਂ ਪਹਿਲਾਂ ਕੁਝ ਸ਼ਰਾਰਤੀ ਅਨਸਰਾਂ ਵਲੋਂ ਪੇਂਟ ਸਪਰੇਅ ਨਾਲ 'ਤਾਲਿਬਾਨ' ਲਿਖ ਦਿੱਤਾ ਗਿਆ | ਇਸ ਸਮਾਰਕ ਨੂੰ ਇਸ ਯਾਦਗਾਰੀ ਦਿਨ 'ਤੇ 1000 ਅਮਰੀਕੀ ਝੰਡਿਆਂ ਨਾਲ ਸਜਾਇਆ ਹੋਇਆ ਸੀ, ਜਿੱਥੇ ਇਹ ਸ਼ਰਾਰਤੀ ਅਨਸਰਾਂ ਨੇ ਕੋਝੀ ਕਾਰਵਾਈ ਕੀਤੀ | ਯਾਦਗਾਰ ਦੇ ਸੰਸਥਾਪਕ ਅਤੇ ਸੀ.ਈ.ਓ. ਪਾਲ ਨਿਕੋਲਸ ਨੇ ਦੱਸਿਆ ਕਿ ਜਦੋਂ ਉਨ੍ਹਾਂ ਨੂੰ ਇਸ ਘਟਨਾ ਦਾ ਪਤਾ ਲੱਗਾ ਤਾਂ ਤੁਰੰਤ ਸਵੇਰ ਵੇਲੇ ਪੁਲਿਸ ਬੁਲਾਈ ਗਈ | ਉਨ੍ਹਾਂ ਕਿਹਾ ਕਿ 9/11 ਦੀ 20ਵੀਂ ਯਾਦਗਾਰ ਬਣਾਉਣ ਲਈ ਇਸ ਸਮਾਰਕ ਨੂੰ ਅਮਰੀਕੀ ਝੰਡਿਆਂ ਨਾਲ ਸਜਾਇਆ ਗਿਆ ਸੀ ਦੱਖਣੀ ਕੈਰੋਲੀਨਾ ਦੇ ਪੁਲਿਸ ਮੁਖੀ ਨੇ ਕਿਹਾ ਕਿ ਇਸ ਘਟਨਾ ਦੀ ਬੜੀ ਤੇਜ਼ੀ ਨਾਲ ਜਾਂਚ ਸ਼ੁਰੂ ਕੀਤੀ ਗਈ ਹੈ ਅਤੇ ਉਮੀਦ ਹੈ ਦੋਸ਼ੀ ਜਲਦ ਫੜ ਲਏ ਜਾਣਗੇ |

ਅਮਰੀਕਾ ਫੇਰੀ ਦੌਰਾਨ ਮੋਦੀ ਦਾ ਕਿਸਾਨ ਹਿਤੈਸ਼ੀ ਅਤੇ ਸਿੱਖ ਜਥੇਬੰਦੀਆਂ ਕਰਨਗੀਆਂ ਵਿਰੋਧ

ਸਿਆਟਲ, 15 ਸਤੰਬਰ (ਹਰਮਨਪ੍ਰੀਤ ਸਿੰਘ)-ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 24 ਅਤੇ 25 ਸਤੰਬਰ ਦੀ ਅਮਰੀਕਾ ਫੇਰੀ ਨੂੰ ਲੈ ਕੇ ਅਮਰੀਕਾ ਦੇ ਕਿਸਾਨ ਹਿਤੈਸ਼ੀ ਅਤੇ ਵੱਖ-ਵੱਖ ਸਿੱਖ ਸੰਸਥਾਵਾਂ ਵਲੋਂ ਜ਼ੋਰਦਾਰ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ ਅਤੇ ...

ਪੂਰੀ ਖ਼ਬਰ »

4 ਸਾਬਕਾ ਪੁਲਿਸ ਅਧਿਕਾਰੀਆਂ ਵਿਰੁੱਧ ਜਾਰਜ ਫਲਾਇਡ ਦੇ ਅਧਿਕਾਰਾਂ ਦੀ ਉਲੰਘਣਾ ਦੇ ਦੋਸ਼ਾਂ ਤਹਿਤ ਸੁਣਵਾਈ

ਸੈਕਰਾਮੈਂਟੋ 15 ਸਤਬੰਰ (ਹੁਸਨ ਲੜੋਆ ਬੰਗਾ)-ਮਿਨੀਆਪੋਲਿਸ ਦੇ 4 ਸਾਬਕਾ ਪੁਲਿਸ ਅਧਿਕਾਰੀਆਂ ਡੈਰਕ ਚੌਵਿਨ, ਟੌਅ ਥਾਓ, ਥਾਮਸ ਲੇਨ ਤੇ ਜੇ ਅਲੈਗਜ਼ੈਂਡਰ ਕੁਏਾਗ ਵਿਰੁੱਧ ਚਰਚਿਤ ਜਾਰਜ ਫਲਾਇਡ ਹੱਤਿਆ ਮਾਮਲੇ 'ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਦੇ ਦੋਸ਼ ਆਇਦ ...

ਪੂਰੀ ਖ਼ਬਰ »

ਜਥੇਦਾਰ ਹਰਪ੍ਰੀਤ ਸਿੰਘ ਦੇ ਇਕਾਂਤਵਾਸ ਨੂੰ ਲੈ ਕੇ ਜੁਰਮਾਨੇ ਵਾਲੀ ਵਾਇਰਲ ਚਿੱਠੀ ਫਰਜ਼ੀ

ਲੰਡਨ 15 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ ਕੇ ਵਿਚ 12 ਸਤੰਬਰ ਨੂੰ ਸਾਰਾਗੜ੍ਹੀ ਦੇ ਸ਼ਹੀਦਾਂ ਦੇ ਯਾਦਗਾਰੀ ਸਮਾਰਕ ਦਾ ਉਦਘਾਟਨ ਲਈ ਪਹੁੰਚੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਬਾਬਤ ਇਕ ਫਰਜ਼ੀ ਪੱਤਰ ਸੋਸ਼ਲ ਮੀਡੀਆ ...

ਪੂਰੀ ਖ਼ਬਰ »

ਦਿੱਲੀ ਦੀ ਅਦਾਲਤ ਵਲੋਂ ਹਨੀ ਸਿੰਘ ਨੂੰ ਨੋਟਿਸ

ਮੁੰਬਈ, 15 ਸਤੰਬਰ (ਏਜੰਸੀ)-ਮਸ਼ਹੂਰ ਗਾਇਕ ਹਰਦੇਸ਼ ਸਿੰਘ ਉਰਫ਼ ਯੋ ਯੋ ਹਨੀ ਸਿੰਘ ਨੂੰ ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਨੋਟਿਸ ਜਾਰੀ ਕੀਤਾ ਹੈ | ਉਸ ਦੀ ਪਤਨੀ ਸ਼ਾਲਿਨੀ ਤਲਵਾਰ ਦੀ ਨਵੀਂ ਅਰਜ਼ੀ 'ਤੇ ਅਦਾਲਤ ਨੇ ਹਨੀ ਸਿੰਘ ਨੂੰ ਨੋਟਿਸ ਜਾਰੀ ਕੀਤਾ ਹੈ | ਇਸ ...

ਪੂਰੀ ਖ਼ਬਰ »

ਕੋਰੋਨਾ ਕਾਰਨ 5 ਬੱਚਿਆਂ ਦੇ ਮਾਂ-ਬਾਪ ਦੀ ਮੌਤ

ਸੈਕਰਾਮੈਂਟੋ 15 ਸਤੰਬਰ (ਹੁਸਨ ਲੜੋਆ ਬੰਗਾ)- ਕੈਲੀਫੋਰਨੀਆ ਵਾਸੀ ਪਤੀ-ਪਤਨੀ ਦੀ ਕੋਵਿਡ-19 ਕਾਰਨ ਮੌਤ ਹੋ ਗਈ | ਇਸ ਜੋੜੇ ਦੇ ਇਕ ਨਵ ਜੰਮੇ ਬੱਚੇ ਸਮੇਤ 5 ਬੱਚੇ ਹਨ | ਜਾਣਕਾਰੀ ਅਨੁਸਾਰ ਡੈਵੀ ਮੈਕੀਅਸ ਤੇ ਉਸ ਦੇ ਪਤੀ ਡੈਨੀਅਲ ਮੈਕੀਅਸ ਆਪਣੇ 4 ਬੱਚਿਆਂ ਸਮੇਤ ਅਗਸਤ ਦੇ ...

ਪੂਰੀ ਖ਼ਬਰ »

ਸੰਤ ਸ਼ਿਕਾਗੋ ਵਲੋਂ ਤਖਤ ਸ੍ਰੀ ਕੇਸਗੜ੍ਹ• ਸਾਹਿਬ 'ਤੇ ਵਾਪਰੀ ਬੇਅਦਬੀ ਦੀ ਘਟਨਾ ਦੀ ਨਿੰਦਾ

ਸਾਨ ਫਰਾਂਸਿਸਕੋ, 15 ਸਤੰਬਰ (ਐੱਸ.ਅਸ਼ੋਕ ਭੌਰਾ)- ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ 'ਤੇ ਪ੍ਰਤੀਕਿਰਆ ਕਰਦਿਆਂ ਸੰਤ ਦਲਜੀਤ ਸਿੰਘ ਸ਼ਿਕਾਗੋ ਵਾਲਿਆਂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਅਜਿਹੀ ਘਟਨਾ ਨੂੰ ਅੰਜਾਮ ਦੇਣ ਵਾਲੇ ...

ਪੂਰੀ ਖ਼ਬਰ »

ਗੈਵਿਨ ਨਿਊਜ਼ਮ ਬਣੇ ਰਹਿਣਗੇ ਕੈਲੀਫੋਰਨੀਆ ਦੇ ਗਵਰਨਰ

ਸਾਨ ਫਰਾਂਸਿਸਕੋ, 15 ਸਤੰਬਰ (ਐੱਸ.ਅਸ਼ੋਕ ਭੌਰਾ)-ਕੈਲੀਫੋਰਨੀਆ ਦੇ ਡੈਮੋਕ੍ਰੇਟਿਕ ਗਵਰਨਰ ਗੈਵਿਨ ਨਿਊਜ਼ਮ ਖ਼ਿਲਾਫ਼ ਬੇਭਰੋਸਗੀ ਦੀ ਪਟੀਸ਼ਨ ਕਾਰਨ ਉਨ੍ਹਾਂ ਨੂੰ ਦੁਬਾਰਾ ਜਨ ਆਦੇਸ਼ ਲੈਣਾ ਪਿਆ ਪਰ ਵੋਟਰਾਂ ਨੇ ਉਨ੍ਹਾਂ ਵਿਚ ਦੁਬਾਰਾ ਭਰੋਸਾ ਪ੍ਰਗਟ ਕਰਦਿਆਂ ਫਿਰ ...

ਪੂਰੀ ਖ਼ਬਰ »

ਕੈਂਟ ਦੀ ਮੇਅਰ ਦੀ ਦੁਬਾਰਾ ਚੋਣ ਲਈ ਪੰਜਾਬੀ ਭਾਈਚਾਰੇ ਦੀ ਡਾਨਾ ਰੈਲਫ ਨੂੰ ਭਰਵੀਂ ਹਮਾਇਤ

ਸਿਆਟਲ, 15 ਸਤੰਬਰ (ਗੁਰਬਚਨ ਸਿੰਘ ਢਿੱਲੋਂ)-ਪੰਜਾਬੀ ਭਾਈਚਾਰੇ ਦੀ ਸੰਘਣੀ ਵਸੋਂ ਵਾਲੇ ਕੈਂਟ ਸ਼ਹਿਰ ਦੀ ਮੌਜੂਦਾ ਮੇਅਰ ਡਾਨਾ ਰੈਲਫ ਦੀ ਦੁਬਾਰਾ ਚੋਣ ਲਈ ਪੰਜਾਬੀ ਭਾਈਚਾਰਾ ਹਮਾਇਤ ਕਰ ਰਿਹਾ ਹੈ ਅਤੇ ਥਾਂ-ਥਾਂ ਸਵਾਗਤ ਤੇ ਚੋਣ ਫੰਡ ਇਕੱਠਾ ਕਰ ਕੇ ਦਿੱਤਾ ਜਾ ਰਿਹਾ ਹੈ। ...

ਪੂਰੀ ਖ਼ਬਰ »

ਸਰੀ 'ਚ ਮਨਾਇਆ ਸਾਰਾਗੜ੍ਹੀ ਦਿਵਸ

ਐਬਟਸਫੋਰਡ, 15 ਸਤੰਬਰ (ਗੁਰਦੀਪ ਸਿੰਘ ਗਰੇਵਾਲ)-12 ਸਤੰਬਰ, 1857 ਦੇ ਦਿਨ ਸਾਰਾਗੜ੍ਹੀ ਵਿਖੇ 36 ਸਿੱਖਾਂ ਅਤੇ ਪਠਾਨਾਂ ਵਿਚਕਾਰ ਇਤਿਹਾਸਕ ਲੜਾਈ ਦੇ ਬਿਰਤਾਂਤ ਨੂੰ ਬਾਖੂਬੀ ਦਰਸਾਉਂਦੀ ਸਿੱਖ ਫ਼ੌਜੀਆਂ ਦੀ ਬਹਾਦਰੀ ਦੀ ਦਾਸਤਾਨ ਸਿੱਖਾਂ ਦੀ ਭਰਵੀਂ ਵਸੋਂ ਵਾਲੇ ਸ਼ਹਿਰ ਸਰੀ ...

ਪੂਰੀ ਖ਼ਬਰ »

ਨਾਰਵੇ ਦੇ ਅਗਲੇ ਪ੍ਰਧਾਨ ਮੰਤਰੀ ਹੋਣਗੇ ਜੋਨਾਸ ਸਤੁਰੇ

ਓਸਲੋ, 15 ਸਤੰਬਰ (ਡਿੰਪਾ ਵਿਰਕ)-ਜੋਨਾਸ ਸਤੁਰੇ ਨਾਰਵੇ ਦੇ ਨਵੇਂ ਪ੍ਰਧਾਨ ਮੰਤਰੀ ਹੋਣਗੇ। ਜੇਕਰ ਉਨ੍ਹਾਂ ਦੇ ਜੀਵਨ ਦੀ ਗੱਲ ਕੀਤੀ ਜਾਵੇ ਤਾਂ ਉਨ੍ਹਾਂ ਦਾ ਜਨਮ 25 ਅਗਸਤ 1960 'ਚ ਰਾਜਧਾਨੀ ਓਸਲੋ ਵਿਚ ਹੋਇਆ। ਉਨ੍ਹਾਂ 1979-1981 ਵਿਚ ਬਰਗਨ ਦੇ ਮਿਲਟਰੀ ਬੇਸ ਸਕੂਲ 'ਚ ਸਿੱਖਿਆ ...

ਪੂਰੀ ਖ਼ਬਰ »

ਗੁਰੂ ਨਾਨਕ ਕਾਰ ਰੈਲੀ 26 ਨੂੰ

ਟੋਰਾਂਟੋਂ, 15 ਸਤੰਬਰ (ਹਰਜੀਤ ਸਿੰਘ ਬਾਜਵਾ)-ਗੁਰੂ ਨਾਨਕ ਕਮਿਉਨਿਟੀ ਸਰਵਸਿਜ਼ ਫਾਊਂਡੇਸ਼ਨ ਆਫ ਕੈਨੇਡਾ ਵਲੋਂ 22ਵੀਂ ਸਾਲਾਨਾ ਗੁਰੂ ਨਾਨਕ ਕਾਰ ਰੈਲੀ 26 ਸਤੰਬਰ ਨੂੰ ਮਿਸੀਸਾਗਾ ਦੇ ਪੌਲ ਕੌਫੀ ਪਾਰਕ (ਨੇੜੇ ਡੈਰੀ ਐਂਡ ਗੋਰਵੇਅ) ਵਿਖੇ ਕਰਵਾਈ ਜਾ ਰਹੀ ਹੈ। ਸੰਸਥਾ ਦੇ ...

ਪੂਰੀ ਖ਼ਬਰ »

ਕੈਨੇਡਾ 'ਚ ਪੰਜਾਬੀ ਉਮੀਦਵਾਰਾਂ ਦੇ ਚੋਣ ਬੋਰਡਾਂ ਨੂੰ ਨੁਕਸਾਨਿਆ

ਐਬਟਸਫੋਰਡ, 15 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੀਆਂ 20 ਸਤੰਬਰ ਨੂੰ ਹੋ ਰਹੀਆਂ ਸੰਸਦੀ ਚੋਣਾਂ ਵਾਸਤੇ ਮਿਸ਼ਨ ਮਾਸਕੀ ਫਰੇਜ਼ਰ ਕੈਨਨ ਸੰਸਦੀ ਹਲਕੇ ਤੋਂ ਲਿਬਰਲ ਪਾਰਟੀ ਦੀ ਉਮੀਦਵਾਰ ਗੀਤ ਗਰੇਵਾਲ ਅਤੇ ਐਬਟਸਫੋਰਡ ਦੀ ਨਗਰਪਾਲਿਕਾ ਦੇ ਕੌਂਸਲਰ ਵਾਸਤੇ 25 ...

ਪੂਰੀ ਖ਼ਬਰ »

ਰਾਜ ਕੁੰਦਰਾ ਖ਼ਿਲਾਫ਼ ਦੋਸ਼ ਪੱਤਰ ਦਾਇਰ

ਮੁੰਬਈ, 15 ਸਤੰਬਰ (ਏਜੰਸੀ)-ਅਸ਼ਲੀਲ ਫ਼ਿਲਮਾਂ ਬਣਾਉਣ ਅਤੇ ਉਸ ਨੂੰ ਐਪ ਜ਼ਰੀਏ ਨਾਲ ਰਿਲੀਜ਼ ਕਰਨ ਦੇ ਮਾਮਲੇ 'ਚ ਰਾਜ ਕੁੰਦਰਾ ਖ਼ਿਲਾਫ਼ ਮੁੰਬਈ ਪੁਲਿਸ ਦੀ ਕ੍ਰਾਇਮ ਬ੍ਰਾਂਚ ਨੇ ਦੋਸ਼ ਪੱਤਰ ਦਾਇਰ ਕੀਤਾ ਹੈ | ਬਾਲੀਵੁੱਡ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ...

ਪੂਰੀ ਖ਼ਬਰ »

ਅਫ਼ਗਾਨ ਫੁੱਟਬਾਲ ਖਿਡਾਰਨਾਂ ਤਾਲਿਬਾਨ ਤੋਂ ਬਚ ਕੇ ਪਾਕਿਸਤਾਨ ਪਹੁੰਚੀਆਂ

ਅੰਮਿ੍ਤਸਰ, 15 ਸਤੰਬਰ (ਸੁਰਿੰਦਰ ਕੋਛੜ)- ਅਫ਼ਗਾਨਿਸਤਾਨ ਦੀ ਕੌਮੀ ਜੂਨੀਅਰ ਟੀਮ ਦੀਆਂ 32 ਫੁੱਟਬਾਲ ਖਿਡਾਰਨਾਂ ਆਪਣੇ ਪਰਿਵਾਰਾਂ ਨਾਲ ਤਾਲਿਬਾਨ ਤੋਂ ਬਚ ਕੇ ਪਾਕਿ ਪਹੁੰਚੀਆਂ ਹਨ | ਇਨ੍ਹਾਂ ਖਿਡਾਰਨਾਂ ਨੂੰ ਤਾਲਿਬਾਨ ਵਲੋਂ ਧਮਕੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX