ਬਟਾਲਾ, 16 ਸਤੰਬਰ (ਕਾਹਲੋਂ)-ਅਸੀਂ ਆਪਣੇ ਪਿੰਡ ਵਿਚ ਵਿਕਾਸ ਕਾਰਜ ਕਰਵਾਉਣ ਤੋਂ ਅਸਮਰੱਥ ਹਾਂ, ਕਿਉਂਕਿ ਮੌਜੂਦਾ ਕਾਂਗਰਸ ਸਰਕਾਰ ਵਲੋਂ ਨਾ ਤਾਂ ਸਾਨੂੰ ਕੋਈ ਗ੍ਰਾਂਟ ਦਿੱਤੀ ਗਈ ਅਤੇ ਸਾਰੀ ਪੰਚਾਇਤ ਦਾ ਕੋਰਮ ਪੂਰਾ ਹੋਣ ਦੇ ਬਾਵਜੂਦ ਵੀ ਸਾਨੂੰ ਕੰਮ ਨਹੀਂ ਕਰਨ ਦਿੱਤਾ ਜਾ ਰਿਹਾ ਅਤੇ ਪਿੰਡ ਦੇ ਕੁਝ ਕਾਂਗਰਸੀ ਆਗੂੁ ਪੰਚਾਇਤੀ ਰਾਜ ਰਾਹੀਂ ਖੁਦ ਆਪ ਵਿਕਾਸ ਕਾਰਜ ਕਰਵਾ ਰਹੇ ਹਨ | ਇਹ ਵਿਚਾਰ ਪਿੰਡ ਸ਼ਾਮਪੁਰ ਦੇ ਲੋਕਾਂ ਦੀ ਭਾਰੀ ਇਕੱਤਰਤਾ ਵਿਚ ਗ੍ਰਾਮ ਪੰਚਾਇਤ ਸ਼ਾਮਪੁਰ ਦੇ ਸਰਪੰਚ ਨਿਰਮਤਾ ਰਜਨੀ, ਮੈਂਬਰ ਪੰਚਾਇਤ ਬਲਵਿੰਦਰ ਕੌਰ, ਲਲਤਾ ਦੇਵੀ, ਜਸਪਾਲ ਸਿੰਘ ਅਤੇ ਸਾਬਕਾ ਸਰਪੰਚ ਕਮਲ ਲਾਲ, ਹਰਬੰਸ ਲਾਲ, ਸਾ. ਮੈਂਬਰ ਬਲਰਾਜ ਸਿੰਘ, ਲਖਬੀਰ ਸਿੰਘ ਆਦਿ ਨੇ ਪ੍ਰਗਟ ਕੀਤੇ | ਉਨ੍ਹਾਂ ਕਿਹਾ ਕਿ ਪਿੰਡ ਦੇ ਕੁਝ ਲੋਕ ਧੜੇਬੰਦੀ ਬਣਾ ਕੇ ਪਿੰਡ ਦਾ ਮਾਹੌਲ ਖਰਾਬ ਕਰਨਾ ਚਾਹੁੰਦੇ ਹਨ, ਜਿਸ ਤਹਿਤ ਉਹ ਸਾਡੀ ਪੰਚਾਇਤ ਉਤੇ ਝੂਠੇ ਇਲਜ਼ਾਮ ਲਗਾ ਰਹੇ ਹਨ | ਉਨ੍ਹਾਂ ਕਿਹਾ ਕਿ ਉਨ੍ਹਾਂ ਕਾਂਗਰਸੀ ਵਰਕਰਾਂ ਨੇ ਖੁਦ ਆਪ ਤੇ ਆਪਣੇ ਚਹੇਤਿਆਂ ਦੇ ਘਰ ਸਰਕਾਰੀ ਸਹਾਇਤਾ ਵਾਲੇ ਸ਼ੈੱਡ ਬਣਵਾਏ ਹਨ, ਜਿਨ੍ਹਾਂ ਦੇ ਵਿਚ ਕੁਝ ਅਜਿਹੇ ਵੀ ਹਨ, ਜਿਨ੍ਹਾਂ ਨੇ ਕੋਈ ਵੀ ਪਸ਼ੂ ਨਹੀਂ ਰੱਖਿਆ | ਇਸ ਮੌਕੇ ਪਿੰਡ ਦੇ ਸਾਬਕਾ ਸਰਪੰਚ ਅਤੇ ਸੀਨੀਅਰ ਅਕਾਲੀ ਆਗੂ ਜਥੇ. ਗੁਰਵਿੰਦਰ ਸਿੰਘ ਸ਼ਾਮਪੁਰਾ ਨੇ ਕਿਹਾ ਕਿ ਪਿਛਲੇ ਤਿੰਨ ਦਹਾਕਿਆਂ ਤੋਂ ਉਹ ਪਿੰਡ ਵਾਲਿਆਂ ਦੀ ਸਹਿਮਤੀ ਨਾਲ ਆਪ ਖੁਦ ਪੰਚਾਇਤਾਂ ਚੁਣ ਕੇ ਪਿੰਡ ਵਿਚ ਵਿਕਾਸ ਕਾਰਜ ਕਰਵਾ ਰਹੇ ਹਨ ਅਤੇ ਲੋਕ ਫਤਵੇ ਤੋਂ ਹਮੇਸ਼ਾ ਵਾਂਝੇ ਰਹਿਣ ਵਾਲੇ ਵਿਅਕਤੀ ਅੱਜ ਪੰਚਾਇਤ ਉਤੇ ਅਜਿਹੇ ਝੂਠੇ ਇਲਜਾਮ ਲਗਾ ਰਹੇ ਹਨ | ਇਸ ਮੌਕੇ ਦਲਜੀਤ ਸਿੰਘ, ਪ੍ਰਕਾਸ਼ ਚੰਦ, ਜਰਨੈਲ ਸਿੰਘ, ਮੋਹਨ ਸਿੰਘ ਸਾ. ਪੰਚ, ਮੋਹਨ ਸਿੰਘ, ਜੀਵਨ ਸਿੰਘ, ਹਰਵੰਤ ਸਿੰਘ ਫ਼ੌਜੀ, ਗੁਰਪ੍ਰੀਤ ਸਿੰਘ, ਦਲਜੀਤ ਸਿੰਘ, ਬੌਸੀ ਲਾਲ ਫ਼ੌਜੀ, ਮਨਜੀਤ ਮਸੀਹ, ਦੇਸ ਰਾਜ, ਕਾਲਾ ਫ਼ੌਜੀ, ਸਿਕੰਦਰ ਮਸੀਹ, ਤਰਸੇਮ ਮਸੀਹ, ਬਨਾਰਸੀ ਦਾਸ, ਜਿੰਦ, ਸੁਰਜੀਤ, ਬੀਰੋ, ਦਰਸ਼ਨਾ, ਮਾਸੋ, ਵਿੰਬੋ, ਸੁੱਚਾ, ਕੁਲਦੀਪ ਮਸੀਹ, ਭਜਨ ਲਾਲ ਚੌਕੀਦਾਰ, ਮੰਗਲ ਦਾਸ, ਸਾਹਸ, ਵਿਨੋਦ, ਕੰਵਲਜੀਤ ਸਾ. ਪੰਚ, ਰੋਹਿਤ ਕੁਮਾਰ, ਵਿਜੇ ਕੁਮਾਰ, ਪੰਕਜ, ਕੁਮਾਰ ਸਾਹਿਬ, ਰਮਨ, ਚਮਨ ਲਾਲ, ਸਰਬਜੀਤ ਸਿੰਘ ਆਦਿ ਹਾਜ਼ਰ ਸਨ |
ਗੁਰਦਾਸਪੁਰ, 16 ਸਤੰਬਰ (ਆਰਿਫ਼)-ਇਹ ਪ੍ਰਮਾਤਮਾ ਦੇ ਰੰਗ ਹੀ ਹਨ ਕਿ ਇਕ ਪਾਸੇ ਤਾਂ ਉਹ ਮਾਪਿਆਂ ਨੰੂ ਔਲਾਦ ਲਈ ਦਰ-ਦਰ ਦੀਆਂ ਠੋਕਰਾਂ ਖਾਣ ਲਈ ਮਜ਼ਬੂਰ ਕਰ ਦਿੰਦਾ ਹੈ, ਜਦੋਂਕਿ ਕਿਸੇ ਦੇ ਘਰ ਇੱਕੋ ਸਮੇਂ ਚਾਰ ਬੱਚਿਆਂ ਦਾ ਜਨਮ ਹੁੰਦਾ ਹੈ | ਇਹ ਕਿ੍ਸ਼ਮਾ ਹੋਇਆ ਹੈ ਜ਼ਿਲ੍ਹਾ ...
ਗੁਰਦਾਸਪੁਰ, 16 ਸਤੰਬਰ (ਆਰਿਫ਼)-ਰਤਨ ਸਾਗਰ ਪਬਲਿਕ ਹਾਈ ਸਕੂਲ ਬੱਬੇਹਾਲੀ ਵਿਖੇ ਇੰਟਰ ਹਾਊਸ ਗਣਿਤ ਕੁਇਜ਼ ਮੁਕਾਬਲਾ ਕਰਵਾਇਆ ਗਿਆ | ਜਿਸ ਵਿਚ ਸਕੂਲ ਦੀ ਤੀਸਰੀ ਜਮਾਤ ਤੋਂ ਲੈ ਕੇ ਦਸਵੀਂ ਜਮਾਤ ਦੇ ਵਿਦਿਆਰਥੀਆਂ ਨੇ ਬੜੇ ਨਾਲ ਉਤਸ਼ਾਹ ਨਾਲ ਹਿੱਸਾ ਲਿਆ | ਜਿਸ ਵਿਚ ...
ਬਟਾਲਾ, 16 ਸਤੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਸਾਲਾਨਾ ਜੋੜ ਮੇਲਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਸ੍ਰੀ ਕੰਧ ਸਾਹਿਬ ਬਟਾਲਾ, ਗੁਰਦੁਆਰਾ ਸ੍ਰੀ ਡੇਹਰਾ ...
ਬਟਾਲਾ, 16 ਸਤੰਬਰ (ਕਾਹਲੋਂ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਖੇਤੀ ਕਾਨੂੰਨ ਬਣਾਉਣ ਦੇ ਇਕ ਸਾਲ ਪੂਰਾ ਹੋਣ ਦੇ ਰੋਸ ਵਜੋਂ ਕੀਤੇ ਜਾ ਰਹੇ ਮਾਰਚ ਵਿਚ ਸ਼ਾਮਿਲ ਹੋਣ ਲਈ ਯੂਥ ਅਕਾਲੀ ਦਲ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰੀ ਪ੍ਰਧਾਨ ਗੁਰਜੀਤ ਸਿੰਘ ਬਿਜਲੀਵਾਲ ਦੀ ਅਗਵਾਈ ...
ਗੁਰਦਾਸਪੁਰ, 16 ਸਤੰਬਰ (ਪੰਕਜ ਸ਼ਰਮਾ)-ਨਜ਼ਦੀਕੀ ਪਿੰਡ ਹੇਮਰਾਜਪੁਰ ਵਿਖੇ ਇਕ ਵਿਅਕਤੀ ਵਲੋਂ ਜ਼ਹਿਰੀਲੀ ਦਵਾਈ ਖਾ ਲੈਣ ਸਬੰਧੀ ਜਾਣਕਾਰੀ ਪ੍ਰਾਪਤ ਹੋਈ ਹੈ | ਜਾਣਕਾਰੀ ਅਨੁਸਾਰ ਪ੍ਰਭਦਿਆਲ ਸਿੰਘ ਪੁੱਤਰ ਸੁੱਚਾ ਸਿੰਘ (30) ਨਿਵਾਸੀ ਗੁਰੂ ਨਾਨਕ ਨਗਰ ਪਿੰਡ ਹੇਮਰਾਜਪੁਰ ...
ਪੁਰਾਣਾ ਸ਼ਾਲਾ, 16 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਸਟੇਸ਼ਨ ਪੁਰਾਣਾ ਸ਼ਾਲਾ ਅੰਦਰ ਪੈਂਦੇ ਪਿੰਡ ਤਾਲਿਬਪੁਰ ਵਿਖੇ ਮਾਮੂਲੀ ਜਿਹੀ ਤਕਰਾਰ ਨੂੰ ਲੈ ਕੇ ਇਕ ਨੌਜਵਾਨ ਵਲੋਂ ਸਤਪਾਲ ਪੁੱਤਰ ਬਾਊ ਰਾਮ ਦੀ ਤੇਜ਼ਧਾਰ ਹਥਿਆਰ ਨਾਲ ਕੁੱਟਮਾਰ ਕੀਤੇ ਜਾਣ ਦੀ ਖਬਰ ਪ੍ਰਾਪਤ ਹੋਈ ...
ਗੁਰਦਾਸਪੁਰ, 16 ਸਤੰਬਰ (ਗੁਰਪ੍ਰਤਾਪ ਸਿੰਘ)-ਚੋਣਾਂ ਤੋਂ ਪਹਿਲਾਂ ਸੱਤਾ ਵਿਚ ਆਉਣ ਵਾਲੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕਿਸਾਨਾਂ ਦਾ ਪੂਰਾ ਕਰਜ਼ਾ ਮੁਆਫ਼ ਕਰਨ ਸਬੰਧੀ ਵੱਡੇ ਦਾਅਵੇ ਕੀਤੇ ਗਏ ਸਨ | ਪਰ ਚੋਣਾਂ ਵਿਚ ਜਿੱਤਣ ਤੋਂ ਬਾਅਦ ਉਨ੍ਹਾਂ ਵਲੋਂ ...
ਤਿੱਬੜ, 16 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਥਾਣਾ ਤਿੱਬੜ ਦੀ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਤਹਿਤ ਭਾਰੀ ਮਾਤਰਾ ਵਿਚ ਨਜਾਇਜ਼ ਸ਼ਰਾਬ ਤੇ ਰਸਾਇਣਿਕ ਨਸ਼ੇ ਦੇ ਤਸਕਰਾਂ ਨੰੂ ਕਾਬੂ ਕਰਨ ਵਿਚ ਕਾਮਯਾਬੀ ਹਾਸਲ ਕੀਤੀ ਹੈ | ਇਸੇ ਤਹਿਤ ਥਾਣਾ ਤਿੱਬੜ ਦੇ ...
ਬਟਾਲਾ, 16 ਸਤੰਬਰ (ਕਾਹਲੋਂ)-ਸ੍ਰੀ ਗੁਰੂ ਨਾਨਕ ਦੇਵ ਜੀ ਦੀ ਅੰਸ਼-ਬੰਸ਼ ਬਾਬਾ ਸ੍ਰੀ ਚੰਦ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਬਾਬਾ ਅਮਰੀਕ ਸਿੰਘ ਕਾਰ ਸੇਵਾ ਵਾਲਿਆਂ ਅਤੇ ਬਾਬਾ ਦਮੋਦਰ ਸਿੰਘ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਟਾਹਲੀ ਸਾਹਿਬ ਦਾਲਮ ਨੰਗਲ ...
ਬਟਾਲਾ, 16 ਸਤੰਬਰ (ਕਾਹਲੋਂ)-ਕੌਂਸਲਰ ਹਰਿੰਦਰ ਸਿੰਘ ਦੀ ਅਗਵਾਈ 'ਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਹਾਲ ਵਿਖੇ ਇਕ ਮੀਟਿੰਗ ਕੀਤੀ ਗਈ, ਜਿਸ ਵਿਚ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ...
ਗੁਰਦਾਸਪੁਰ, 16 ਸਤੰਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੀ ਪ੍ਰਧਾਨਗੀ ਹੇਠ ਪੰਚਾਇਤ ਭਵਨ ਵਿਖੇ ਝੋਨੇ ਦੀ ਪਰਾਲੀ ਦੀ ਰਹਿੰਦ ਖੂੰਹਦ ਦੀ ਸਾਂਭ ਸੰਭਾਲ ਅਤੇ ਵਰਤੋਂ ਸਬੰਧੀ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਅਗਾਂਹਵਧੂ ਕਿਸਾਨਾਂ ਨਾਲ ਮੀਟਿੰਗ ਕੀਤੀ ...
ਬਟਾਲਾ, 16 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਸੀਨੀਅਰ ਅਕਾਲੀ ਆਗੂ ਰਾਜਨਬੀਰ ਸਿੰਘ ਘੁਮਾਣ ਦੀ ਅਗਵਾਈ ਵਿਚ ਦਿੱਲੀ ਬਾਰਡਰ ਵਿਖੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਵੱਡਾ ਜਥਾ ਦਿੱਲੀ ਰਵਾਨਾ ਹੋਇਆ | ਇਸ ਮੌਕੇ ਗੁਰੂ ਸਾਹਿਬਾਨ ਦੇ ...
ਘੱਲੂਘਾਰਾ ਸਾਹਿਬ, 16 ਸਤੰਬਰ (ਮਿਨਹਾਸ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ 3 ਖੇਤੀ ਕਾਨੂੰਨਾਂ ਦੇ ਇਕ ਸਾਲ ਪੂਰਾ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਅੱਜ ਦਿੱਲੀ ਵਿਖੇ ਕੱਢੇ ਜਾ ਰਹੇ ਰੋਸ ਮਾਰਚ ਵਿਚ ਸਾਮਲ ਹੋਣ ਲਈ ਹਲਕਾ ਕਾਦੀਆਂ ਤੋਂ ਕੰਵਲਪ੍ਰੀਤ ਸਿੰਘ ਕਾਕੀ ...
ਬਟਾਲਾ, 16 ਸਤੰਬਰ (ਕਾਹਲੋਂ)-ਹਲਕਾ ਬਟਾਲਾ ਤੋਂ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਦੀ ਅਗਵਾਈ 'ਚ ਦਿੱਲੀ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ 4 ਬੱਸਾਂ ਤੇ 22 ਗੱਡੀਆਂ ਦਾ ਜਥਾ ਰਵਾਨਾ ਹੋਣ ਤੋਂ ਪਹਿਲਾਂ ਕਿਸਾਨੀ ਸੰਘਰਸ਼ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ | ...
ਕਲਾਨੌਰ, 16 ਸਤੰਬਰ (ਪੁਰੇਵਾਲ)-ਆਗਾਮੀ ਝੋਨੇ ਦੇ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਮੰਡੀਆਂ ਵਿਚ ਕਿਸਾਨਾਂ ਦੀ ਸਹੂਲਤ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਸਬੰਧੀ ਗੱਲਬਾਤ ਕਰਦਿਆਂ ਮਾਰਕਿਟ ਕਮੇਟੀ ਕਲਾਨੌਰ ਦੇ ਸਕੱਤਰ ਓਮ ਪ੍ਰਕਾਸ਼ ਚੱਠਾ ਨੇ ਕਿਸਾਨਾਂ ਤੇ ...
ਬਟਾਲਾ, 16 ਸਤੰਬਰ (ਕਾਹਲੋਂ)-ਯੂਥ ਅਕਾਲੀ ਦਲ ਬਾਦਲ ਦੇ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਬਟਾਲਾ ਦੇ ਨੌਜਵਾਨ ਆਗੂ ਕਰਨਦੀਪ ਸਿੰਘ ਸੋਹਲ ਨੂੰ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਕਰਨਦੀਪ ਸਿੰਘ ਸੋਹਲ, ...
ਬਟਾਲਾ, 16 ਸਤੰਬਰ (ਕਾਹਲੋਂ)-ਵਿਦਿਆਰਥੀਆਂ ਵਿਚ ਦੇਸ਼ ਪਿਆਰ ਦਾ ਜਜਬਾ ਭਰਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਪੁਰਾਤਨ ਵਿਰਸੇ ਤੋਂ ਜਾਣੂ ਕਰਵਾਉਣ ਲਈ ਦੇਸ਼ ਦੀ ਆਜ਼ਾਦੀ ਦੇ ਅੰਮਿ੍ਤ ਮਹਾਂਉਤਸਵ ਦੀ ਲੜੀ ਤਹਿਤ ਰਿਆੜਕੀ ਪਬਲਿਕ ਸਕੂਲ ਤੁਗਲਵਾਲਾ ਵਿਖੇ ਸਾਰਾਗੜ੍ਹੀ ...
ਬਟਾਲਾ, 16 ਸਤੰਬਰ (ਕਾਹਲੋਂ)-ਸ੍ਰੀ ਦਸਮੇਸ਼ ਸੀਨੀਅਰ ਸੈਕੰਡਰੀ ਸਕੂਲ ਕਾਦੀਆਂ ਵਿਚ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਬੀ.ਐਨ.ਓ. ਦੀ ਅਗਵਾਈ ਵਿਚ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਬੀ.ਐਮ. ਮੈਥ ਬਲਜੀਤ ਸਿੰਘ ਤੇ ਬੀ.ਐਮ. ਪੰਜਾਬੀ ਪਰਮਜੀਤ ਸਿੰਘ, ਬੀ.ਐਮ. ਇੰਗਲਿਸ਼ ਅਤੇ ...
ਬਟਾਲਾ, 16 ਸਤੰਬਰ (ਕਾਹਲੋਂ)-ਸੇਂਟ ਕਬੀਰ ਪਬਲਿਕ ਸਕੂਲ ਹਮੇਸ਼ਾ ਹੀ ਆਪਣੇ ਹੁਨਰ ਤੇ ਕਾਬਲੀਅਤ ਸਦਕਾ ਇਲਾਕੇ ਵਿਚ ਆਪਣਾ ਨਾਂਅ ਰÏਸ਼ਨ ਕਰਦਾ ਰਿਹਾ ਹੈ | ਆਪਣੀ ਇਸੇ ਰੀਤ ਨੂੰ ਅੱਗੇ ਤੋਰਦਿਆਂ ਹੋਇਆਂ ਫ਼ੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਅਤੇ ਐਸੋਸੀਏਸ਼ਨ ਵਲੋਂ ਕਰਵਾਏ ...
ਅਲੀਵਾਲ, 16 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)-ਤਪ ਅਸਥਾਨ ਮੰਦਰ ਉਦਾਸੀਨ ਬਾਬਾ ਸ੍ਰੀ ਚੰਦ ਨਾਨਕ ਚੱਕ ਵਿਖੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਤੇ ਮੁੱਖ ਸੇਵਾਦਾਰ ਮਹੰਤ ਤਿਲਕ ਦਾਸ ਦੀ ਸੁਚੱਜੀ ਅਗਵਾਈ ਵਿਚ ਬਾਬਾ ਸ੍ਰੀ ਚੰਦ ਦਾ 527ਵਾਂ ਜਨਮ ਦਿਹਾੜਾ ਬੜੀ ਸਰਧਾ ...
ਗੁਰਦਾਸਪੁਰ, 16 ਸਤੰਬਰ (ਪੰਕਜ ਸ਼ਰਮਾ)-ਅੱਜ ਬੀ.ਐਲ.ਓ. ਯੂਨੀਅਨ ਵਲੋਂ ਸਾਂਝੇ ਅਧਿਆਪਕ ਮੋਰਚੇ ਦੇ ਸਹਿਯੋਗ ਨਾਲ ਆਪਣੀਆਂ ਜਾਇਜ਼ ਮੰਗਾਂ ਦਾ ਹੱਲ ਕਰਵਾਉਣ ਲਈ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਧਰਨਾ ਦਿੱਤਾ ਗਿਆ | ਜਿਸ ਦੀ ਅਗਵਾਈ ਸਰਬਜੀਤ ਸਿੰਘ ਸੈਣੀ, ਕੁਲਦੀਪ ...
ਦੋਰਾਂਗਲਾ, 16 ਸਤੰਬਰ (ਚੱਕਰਾਜਾ)-2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਹਲਕਾ ਗੁਰਦਾਸਪੁਰ ਤੋਂ ਗੁਰਬਚਨ ਸਿੰਘ ਬੱਬੇਹਾਲੀ ਨੰੂ ਸ਼ੋ੍ਰਮਣੀ ਅਕਾਲੀ ਦਲ ਵਲੋਂ ਉਮੀਦਵਾਰ ਬਣਾਉਣ 'ਤੇ ਅੱਜ ਅਕਾਲੀ ਆਗੂਆਂ ਵਲੋਂ ਉਨ੍ਹਾਂ ਨੰੂ ਵਧਾਈ ਦਿੱਤੀ ਗਈ | ਜਥੇ: ਤਰਲੋਕ ਸਿੰਘ ਡੁਗਰੀ ...
ਦੋਰਾਂਗਲਾ, 16 ਸਤੰਬਰ (ਚੱਕਰਾਜਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਪੂਰਾ ਕੀਤਾ ਗਿਆ ਹੈ ਅਤੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਜੋ ਕਿਹਾ, ਉਹ ਕਰ ਦਿਖਾਇਆ ਹੈ | ਜਦੋਂ ਕਿ ਕਾਂਗਰਸ ਵਲੋਂ ਲੋਕਾਂ ਨਾਲ ਝੂਠੇ ਵਾਅਦੇ ਕਰਕੇ ਹਮੇਸ਼ਾ ...
ਦੋਰਾਂਗਲਾ, 16 ਸਤੰਬਰ (ਚੱਕਰਾਜਾ)-ਸੀਨੀਅਰ ਅਕਾਲੀ ਆਗੂ ਹਲਕਾ ਦੀਨਾਨਗਰ ਕਮਲਜੀਤ ਚਾਵਲਾ ਵਲੋਂ ਜਥੇ: ਤਰਲੋਕ ਸਿੰਘ ਡੁਗਰੀ ਸਮੇਤ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਦੇ ਸਾਬਕਾ ਪ੍ਰਧਾਨ, ਮੌਜੂਦਾ ਬਾਬਾ ਸ੍ਰੀ ਚੰਦ ਖ਼ਾਲਸਾ ਕਾਲਜ ਗਾਹਲੜੀ ਦੇ ਪ੍ਰਧਾਨ ਅਤੇ ਸਾਬਕਾ ...
ਗੁਰਦਾਸਪੁਰ, 16 ਸਤੰਬਰ (ਆਰਿਫ਼)-ਗੁਰਦਾਸਪੁਰ ਤੋਂ ਕਾਂਗਰਸ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਕੌਰ ਰੰਧਾਵਾ ਨੰੂ ਪੰਜਾਬ ਰਾਜ ਜੇਲ੍ਹ ਬੋਰਡ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਮੈਂਬਰ ਬਣਾਇਆ ਗਿਆ ਹੈ | ਜ਼ਿਕਰਯੋਗ ਹੈ ਕਿ ਮੈਡਮ ਰੰਧਾਵਾ ਪਿਛਲੇ ਲੰਮੇ ਸਮੇਂ ...
ਗੁਰਦਾਸਪੁਰ, 16 ਸਤੰਬਰ (ਆਰਿਫ਼)-ਗੁਰਦਾਸਪੁਰ ਤੋਂ ਕਾਂਗਰਸ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਅਮਨਦੀਪ ਕੌਰ ਰੰਧਾਵਾ ਨੰੂ ਪੰਜਾਬ ਰਾਜ ਜੇਲ੍ਹ ਬੋਰਡ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਮੈਂਬਰ ਬਣਾਇਆ ਗਿਆ ਹੈ | ਜ਼ਿਕਰਯੋਗ ਹੈ ਕਿ ਮੈਡਮ ਰੰਧਾਵਾ ਪਿਛਲੇ ਲੰਮੇ ਸਮੇਂ ...
ਗੁਰਦਾਸਪੁਰ, 16 ਸਤੰਬਰ (ਪੰਕਜ ਸ਼ਰਮਾ)-ਅੱਜ ਸਮੂਹ ਸੇਵਾ ਕੇਂਦਰ ਮੁਲਾਜ਼ਮਾਂ ਨੇ ਆਪਣੀ ਜਾਇਜ਼ਾ ਮੰਗਾਂ ਨੰੂ ਲੈ ਕੇ ਡੀ.ਸੀ. ਗੁਰਦਾਸਪੁਰ ਦਫ਼ਤਰ ਵਿਖੇ ਧਰਨਾ ਦੇਣ ਉਪਰੰਤ ਆਪਣੀ ਕੰਪਨੀ ਬੀ.ਐਲ.ਐਸ. ਕੇਂਦਰ ਪ੍ਰਾਈਵੇਟ ਲਿਮਟਿਡ ਦੇ ਡੀ.ਐਮ. ਨੰੂ ਮੰਗ ਪੱਤਰ ਦਿੱਤਾ ਹੈ | ਇਸ ...
ਵਡਾਲਾ ਬਾਂਗਰ, 16 ਸਤੰਬਰ (ਭੁੰਬਲੀ)-ਇਸ ਇਲਾਕੇ ਦੇ ਪ੍ਰਸਿੱਧ ਪਿੰਡ ਮੁਸਤਰਾਪੁਰ ਦੀ ਜੰਮਪਲ ਪ੍ਰਸਿੱਧ ਪੰਜਾਬੀ ਗਾਇਕਾ ਤੇ ਅਦਾਕਾਰਾ ਨਿਮਰਤ ਖਹਿਰਾ ਨੇ ਸੰਨੀ ਦਿਓਲ ਵਲੋਂ ਮੁੜ ਬਣਾਈ ਜਾ ਰਹੀ ਫ਼ਿਲਮ ''ਗਦਰ-2'' ਵਿਚ ਕੰਮ ਕਰਨ ਤੋਂ ਇਨਕਾਰ ਕਰਕੇ ਉਸ ਨੇ ਕਿਸਾਨ ਦੀ ਬੇਟੀ ...
ਧਾਰੀਵਾਲ, 16 ਸਤੰਬਰ (ਸਵਰਨ ਸਿੰਘ)-ਐੱਨ.ਐੱਚ.ਐੱਮ. ਸਟਾਫ ਨਰਸਿਜ਼ ਤੇ ਮਲਟੀਪਰਪਜ਼ ਹੈਲਥ ਵਰਕਰ ਫੀਮੇਲ ਦੀ ਇਕ ਸਾਂਝੀ ਮੀਟਿੰਗ ਵਿਚ ਸੂਬਾ ਪ੍ਰਧਾਨ ਜਸਵਿੰਦਰ ਕੌਰ ਦੀ ਅਗਵਾਈ ਵਿਚ ਕੀਤੀ ਗਈ, ਜਿਸ ਵਿਚ ਇਹ ਫੈਸਲਾ ਲਿਆ ਗਿਆ ਕਿ ਸਰਕਾਰ ਕਰੋਨਾ ਯੋਧਿਆਂ ਨਾਲ ਧੱਕਾ ਕਰ ਰਹੀ ...
ਕਲਾਨੌਰ, 16 ਸਤੰਬਰ (ਪੁਰੇਵਾਲ)-ਨੇੜਲੇ ਪਿੰਡ ਪੰਨਵਾਂ 'ਚ ਸਥਿਤ ਬਾਬਾ ਗੁਰਬਖਸ਼ ਸਿੰਘ ਸੋਢੀ ਜੀ ਦੀ ਸਾਲਾਨਾ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ ਗੁਰੂਆਂ ਤੇ ਸ਼ਹੀਦ ਸਿੰਘਾਂ ਦੀ ਯਾਦ ਨੂੰ ਤਾਜ਼ਾ ਕਰਦਿਆਂ ਸ਼ਰਧਾ ਪੂਰਵਕ ਸੰਪੰਨ ਹੋ ਗਿਆ | ਇਸ ਸਮਾਗਮ ਸਬੰਧੀ 24 ਅਗਸਤ ਤੋਂ ...
ਵਡਾਲਾ ਗ੍ਰੰਥੀਆਂ, 16 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਲੇ ਕਾਨੂੰਨਾਂ ਦੇ ਸਾਲ ਪੂਰਾ ਹੋਣ 'ਤੇ ਵਿਰੋਧ ਵਜੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਦਿੱਲੀ ਵਿਖੇ ਕੱਢੇ ਜਾ ਰਹੇ ਰੋਸ ਮਾਰਚ ਵਿਚ ਭਾਗ ਲੈਣ ਲਈ ...
ਧਾਰੀਵਾਲ, 16 ਸਤੰਬਰ (ਸਵਰਨ ਸਿੰਘ)-ਸਥਾਨਕ ਗੁਰਦੁਆਰਾ ਸ੍ਰੀ ਨਾਨਕ ਪੁਰੀ ਨੇੜਿਓ ਸ੍ਰੋਮਣੀ ਅਕਾਲੀ ਦਲ ਯੂਥ ਆਗੂ ਕੰਵਲਜੀਤ ਸਿੰਘ ਚਾਹਲ ਦੇ ਦਫ਼ਤਰ ਤੋਂ ਸ੍ਰੋਮਣੀ ਅਕਾਲੀ ਦਲ ਜਥੇਬੰਦਕ ਸਕੱਤਰ ਅਤੇ ਮੈਂਬਰ ਪੀ.ਏ.ਸੀ. ਗੁਰਇਕਬਾਲ ਸਿੰਘ ਮਾਹਲ ਦੀ ਅਗਵਾਈ ਵਿਚ ਇਕ ਵੱਡਾ ...
ਵਡਾਲਾ ਗ੍ਰੰਥੀਆਂ, 16 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਪੰਜਾਬ ਸਰਕਾਰ ਵਲੋਂ ਰਾਸ਼ਨ ਵੰਡ ਪ੍ਰਣਾਲੀ 'ਚ ਪਾਰਦਰਸ਼ਤਾ ਲਿਆਉਣ ਲਈ ਸਮਾਰਟ ਰਾਸ਼ਨ ਕਾਰਡ ਚਲਾਈ ਯੋਜਨਾ ਦੇ ਤਹਿਤ ਨਜ਼ਦੀਕੀ ਪਿੰਡ ਧੰਨੇ ਵਿਖੇ ਪਿੰਡ ਦੀ ਗਰਾਮ ਪੰਚਾਇਤ ਵਲੋਂ 125 ਲਾਭਪਾਤਰੀਆਂ ਨੂੰ ...
ਭੈਣੀ ਮੀਆਂ ਖਾਂ, 16 ਸਤੰਬਰ (ਜਸਬੀਰ ਸਿੰਘ ਬਾਜਵਾ)-ਬਲਾਕ ਕਾਹਨੂੰਵਾਨ ਅਧੀਨ ਪੈਂਦੇ ਪਿੰਡ ਨਾਨੋਵਾਲ ਕਲਾਂ 'ਚ ਆਂਗਣਵਾੜੀ ਬੀਬੀਆਂ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ | ਇਸ ਮÏਕੇ ਆਂਗਣਵਾੜੀ ਵਰਕਰ ਬੀਬੀਆਂ ਦੀ ਪ੍ਰਧਾਨ ਗੁਰਪ੍ਰੀਤ ਕÏਰ ਅਤੇ ਜਸਵਿੰਦਰ ਕÏਰ ਨੇ ਕਿਹਾ ...
ਬਟਾਲਾ, 16 ਸਤੰਬਰ (ਕਾਹਲੋਂ)-ਪੰਜਾਬ ਸਰਕਾਰ ਵਲੋਂ ਚਲਾਏ ਜਾ ਰਹੇ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਅੱਜ ਬਟਾਲਾ ਸ਼ਹਿਰ ਦੇ ਗੁਰੂ ਨਾਨਕ ਕਾਲਜ ਵਿਖੇ ਲੱਗੇ ਰੁਜ਼ਗਾਰ ਮੇਲੇ ਵਿਚ 1138 ਨੌਜਵਾਨ ਲੜਕੇ-ਲੜਕੀਆਂ ਦੀ ਨੌਂਕਰੀ ਲਈ ਚੋਣ ਹੋਈ ਹੈ | ਦੋ ਰੋਜ਼ਾ ਰੁਜ਼ਗਾਰ ਮੇਲੇ ਦੇ ...
ਫਤਹਿਗੜ੍ਹ ਚੂੜੀਆਂ, 16 ਸਤੰਬਰ (ਧਰਮਿੰਦਰ ਸਿੰਘ ਬਾਠ)-ਸਥਾਨਕ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ ਫ਼ਾਰ ਗਰਲਜ਼ ਫਤਹਿਗੜ੍ਹ ਚੂੜੀਆਂ ਵਿਖੇ ਪਿ੍ੰਸੀਪਲ ਪ੍ਰੋ. ਪ੍ਰਦੀਪ ਕੌਰ ਦੀ ਰਹਿਨੁਮਾਈ ਹੇਠ ਅੰਗਰੇਜ਼ੀ ਵਿਭਾਗ ਨੇ 'ਅੰਤਰਰਾਸ਼ਟਰੀ ਸ਼ਾਖਰਤਾ ਦਿਵਸ' ਮਨਾਇਆ | ਇਸ ਦਿਨ ...
ਨਿੱਕੇ ਘੁੰਮਣ, 16 ਸਤੰਬਰ (ਸਤਬੀਰ ਸਿੰਘ ਘੁੰਮਣ)-ਕਿਸਾਨੀ ਕਾਲੇ ਕਾਨੂੰਨਾਂ ਖ਼ਿਲਾਫ਼ ਐਨ.ਆਰ.ਆਈ. ਨੌਜਵਾਨ ਬਲਵਿੰਦਰ ਸਿੰਘ ਰਾਣਾ ਵਲੋਂ ਆਰੰਭ ਵਿਸ਼ਵ ਪੱਧਰੀ ਪੈਦਲ ਯਾਤਰਾ ਦੇ ਤਹਿਤ ਕਸਬਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਪਹੁੰਚਣ 'ਤੇ ਮਾਝਾ ਕਿਸਾਨ ਮਜ਼ਦੂਰ ਸੰਘਰਸ਼ ...
ਦੀਨਾਨਗਰ, 16 ਸਤੰਬਰ (ਸੰਧੂ/ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਰਾਸ਼ਟਰੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਕਿਸਾਨਾਂ ਦੇ ਸੰਘਰਸ਼ ਨੂੰ ਇਕ ਸਾਲ ਹੋਣ 'ਤੇ 17 ਸਤੰਬਰ ਨੂੰ ਕਾਲਾ ਦਿਵਸ ਦੇ ਰੂਪ ਵਿਚ ...
ਪੁਰਾਣਾ ਸ਼ਾਲਾ, 16 ਸਤੰਬਰ (ਅਸ਼ੋਕ ਸ਼ਰਮਾ)-ਸ਼ੋ੍ਰਮਣੀ ਅਕਾਲੀ ਦਲ ਦੇ ਸੂਬਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਦੇ ਸਮਰਥਨ ਵਿਚ ਅੱਜ 17 ਸਤੰਬਰ ਨੰੂ ਕਾਲਾ ਦਿਵਸ ਮਨਾਉਣ ਤੋਂ ਬਾਅਦ ਦਿੱਲੀ ਸੰਸਦ ਦਾ ...
ਗੁਰਦਾਸਪੁਰ, 16 ਸਤੰਬਰ (ਆਰਿਫ਼)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ 'ਚ ਕੰਮ ਕਰਦੀ ਜਥੇਬੰਦੀ ਟੈਕਨੀਕਲ ਸਰਵਿਸਿਜ਼ ਯੂਨੀਅਨ ਦੀ ਜ਼ਰੂਰੀ ਮੀਟਿੰਗ ਸਰਕਲ ਦਫ਼ਤਰ ਵਿਖੇ ਸੰਜੀਵ ਸੈਣੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਮੁਲਾਜ਼ਮ ਮੰਗਾਂ ਸਬੰਧੀ ਆਗੂਆਂ ਵਲੋਂ ...
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)-ਸੇਂਟ ਸੋਲਜ਼ਰ ਮਾਡਰਨ ਸਕੂਲ ਬਟਾਲਾ ਨੂੰ ਫ਼ੈੱਡਰੇਸ਼ਨ ਆਫ਼ ਪ੍ਰਾਈਵੇਟ ਸਕੂਲ ਦੁਆਰਾ ਬੈਸਟ ਸਕੂਲ ਸਟੇਟ ਐਵਾਰਡ 'ਚ ਈਕੋ-ਫਰੈਂਡਲੀ ਆਵਾਰਡ ਵਿਚ ਰੇਟਿੰਗ-ਏ ਨਾਲ ਸਨਮਾਨਿਤ ਕੀਤਾ ਗਿਆ | ਇਹ ਐਵਾਰਡ ਫੈਪ ਦੁਆਰਾ ਚੰਡੀਗੜ੍ਹ ...
ਪੰਜਗਰਾਈਆਂ, 16 ਸਤੰਬਰ (ਬਲਵਿੰਦਰ ਸਿੰਘ)-ਹਲਕਾ ਕਾਦੀਆਂ ਦੇ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਵਲੋਂ ਦੇਸ਼ ਦੇ ਅੰਨਦਾਤੇ ਵਿਰੁੱਧ ਕੀਤੀਆਂ ਟਿੱਪਣੀਆਂ ਦੀ,ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬਾਬਾ ਫÏਜਾ ਸਿੰਘ ਮਸਾਣੀਆਂ ਦੇ ਕਿਸਾਨ ਆਗੂਆਂ ਵਲੋਂ ਜ਼ਿਲ੍ਹਾ ਜਨਰਲ ...
ਘੁਮਾਣ, 16 ਸਤੰਬਰ (ਬੰਮਰਾਹ)-ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਕ ਚਿੱਠੀ ਰਾਹੀਂ ਬਟਾਲਾ ਨੂੰ 24ਵਾਂ ਜ਼ਿਲ੍ਹਾ ਐਲਾਨਣ ਲਈ ਜ਼ੋਰਦਾਰ ਸ਼ਬਦਾਂ ਵਿਚ ਮੰਗ ਕੀਤੀ ਹੈ ਅਤੇ ਇਸ ਮੰਗ ਨੂੰ ਜਲਦ ਹੀ ਬੂਰ ...
ਘੁਮਾਣ, 16 ਸਤੰਬਰ (ਬੰਮਰਾਹ)-ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਵਲੋਂ ਕਿਸਾਨਾਂ ਦੇ ਹੱਕ ਵਿਚ ਚੁੱਕੀ ਆਵਾਜ਼ ਅਤੇ ਕਿਸਾਨਾਂ ਦੇ ਹਿੱਤਾਂ ਲਈ ਚੁੱਕੇ ਗਏ ਕਦਮਾਂ ਦੀ ਚੁਫ਼ੇਰੇ ਸ਼ਾਲਾਘਾ ਹੋ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੀਨੀਅਰ ਕਾਂਗਰਸੀ ਆਗੂ ...
ਦੋਰਾਂਗਲਾ, 16 ਸਤੰਬਰ (ਚੱਕਰਾਜਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੰੂਨਾਂ ਦੇ ਵਿਰੋਧ ਵਿਚ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ 17 ਸਤੰਬਰ ਨੰੂ ਸੰਸਦ ਤੱਕ ਰੋਸ ਮਾਰਚ ਕੱਢਿਆ ਜਾ ਰਿਹਾ ਹੈ | ਜਿਸ ਵਿਚ ...
ਗੁਰਦਾਸਪੁਰ, 16 ਸਤੰਬਰ (ਆਰਿਫ਼)-ਐਜੂਕੇਸ਼ਨ ਵਰਲਡ ਲਗਾਤਾਰ ਸੂਬਾ ਪੱਧਰ 'ਤੇ ਸਿਲੈੱਕਸ਼ਨ ਕਰਵਾਉਣ ਵਿਚ ਕਾਮਯਾਬੀ ਹਾਸਲ ਕਰ ਰਿਹਾ ਹੈ | ਹਾਲ ਹੀ ਵਿਚ ਐਲਾਨੇ ਗਏ ਐਨ.ਟੀ.ਏ ਏਜੰਸੀ ਵਲੋਂ ਜੇ.ਈ.ਈ.ਮੇਨਜ਼ ਪ੍ਰੀਖਿਆ ਦੇ ਨਤੀਜੇ 'ਚੋਂ ਐਜੂਕੇਸ਼ਨ ਵਰਲਡ ਦੇ ਕਰਨ ਅਨੰਦ ਨੇ ...
ਗੁਰਦਾਸਪੁਰ, 16 ਸਤੰਬਰ (ਆਰਿਫ਼)-ਆਲ ਇੰਡੀਆ ਕ੍ਰਿਸਚਨ ਦਲਿਤ ਫ਼ਰੰਟ ਦੀ ਮੀਟਿੰਗ ਪਿੰਡ ਬਖ਼ਤਪੁਰ ਅਤੇ ਧਾਰੀਵਾਲ ਵਿਖੇ ਹੋਈ | ਜਿਸ ਵਿਚ ਫ਼ਰੰਟ ਦੇ ਜ਼ਿਲ੍ਹਾ ਪ੍ਰਧਾਨ ਸਾਬ ਮਸੀਹ, ਰਾਜਨ ਮਸੀਹ, ਰੋਬਿਨ ਸਹੋਤਰਾ, ਯੂਸਫ਼ ਮਸੀਹ, ਪ੍ਰਦੀਪ ਗਿੱਲ ਆਦਿ ਸ਼ਾਮਿਲ ਹੋਏ | ਇਸ ...
ਬਟਾਲਾ, 16 ਸਤੰਬਰ (ਕਾਹਲੋਂ)-ਭਾਜਪਾ ਦੇ ਪ੍ਰਦੇਸ਼ ਕਾਰਜਕਾਰਨੀ ਮੈਂਬਰ ਅਤੇ ਨਗਰ ਸੁਧਾਰ ਟਰੱਸਟ ਦੇ ਮੈਂਬਰ ਚੇਅ. ਵਕੀਲ ਸੁਰੇਸ਼ ਭਾਟੀਆ ਨੇ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਬਟਾਲਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਮੌਕੇ ਪ੍ਰਸ਼ਾਸਨ ਸੰਗਤਾਂ ਨੂੰ ...
ਗੁਰਦਾਸਪੁਰ, 16 ਸਤੰਬਰ (ਆਰਿਫ਼)-ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਇੰਸਪੈਕਟਰ ਮੁਖ਼ਤਿਆਰ ਸਿੰਘ ਗੋਰਾਇਆ ਨਮਿੱਤ ਪਾਠ ਦੇ ਭੋਗ ਅੱਜ ਤਿੱਬੜੀ ਰੋਡ ਸਥਿਤ ਗੁਰਦੁਆਰਾ ਬਾਬਾ ਟਹਿਲ ਸਿੰਘ ਵਿਖੇ ਪਾਏ ਗਏ | ਜਿਸ ਦੌਰਾਨ ਭਾਈ ਗੁਰਪ੍ਰੀਤ ਸਿੰਘ ਦੇ ਰਾਗੀ ਜਥੇ ਵਲੋਂ ...
ਪੁਰਾਣਾ ਸ਼ਾਲਾ, 16 ਸਤੰਬਰ (ਅਸ਼ੋਕ ਸ਼ਰਮਾ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਜ਼ੋਨ ਬੀਬੀ ਸੁੰਦਰੀ ਨੇ ਪਿੰਡ ਗੋਹਤ ਪੋਕਰ ਵਿਖੇ ਗੁਰਪ੍ਰਤਾਪ ਸਿੰਘ ਪ੍ਰਧਾਨ ਜ਼ੋਨ ਅਤੇ ਸੁਖਜਿੰਦਰ ਸਿੰਘ ਜਨਰਲ ਸਕੱਤਰ ਦੀ ਅਗਵਾਈ ਹੇਠ ਵਿਧਾਇਕ ਫ਼ਤਹਿ ਜੰਗ ਬਾਜਵਾ ਵਲੋਂ ਕਿਸਾਨਾਂ ...
ਦੀਨਾਨਗਰ, 16 ਸਤੰਬਰ (ਸੰਧੂ/ਸ਼ਰਮਾ)-ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਦਾ ਜਥਾ ਅਕਾਲੀ ਦੇ ਸੀਨੀਅਰ ਆਗੂ ਕਮਲਜੀਤ ਚਾਵਲਾ ਦੀ ਅਗਵਾਈ ਵਿਚ ਦਿੱਲੀ ਰੋਸ ਧਰਨੇ ਵਿਚ ਸ਼ਾਮਿਲ ਹੋਣ ਲਈ ਰਵਾਨਾ ਹੋਇਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਮਲਜੀਤ ਚਾਵਲਾ ਨੇ ਕਿਹਾ ...
ਪੁਰਾਣਾ ਸ਼ਾਲਾ, 16 ਸਤੰਬਰ (ਅਸ਼ੋਕ ਸ਼ਰਮਾ)-ਪਿੰਡ ਭੁਲੇਚੱਕ ਕਾਲੋਨੀ ਵਿਖੇ ਬਿਸ਼ਪ ਜ਼ੋਨ ਸਟੀਫਨ ਫਾਉਂਡਰ ਦੇ ਫੁੱਲ ਗੋਰਾਪਲ ਬੈਪਇਸਟ ਚਰਚ ਫੈਲੋਸ਼ਿਪ ਦੀ ਅਗਵਾਈ ਹੇਠ ਵੱਖ-ਵੱਖ ਚਰਚਾਂ ਦੇ ਪਾਸਟਰ ਸਾਹਿਬਾਨਾਂ ਦੀ ਮੀਟਿੰਗ ਹੋਈ, ਜਿਸ 'ਚ ਭਾਜਪਾ ਆਗੂ ਇਕਬਾਲ ਸਿੰਘ ...
ਕੋਟਲੀ ਸੂਰਤ ਮੱਲ੍ਹੀ, 16 ਸਤੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡਾਂ 'ਚੋ ਬਿਜਲੀ ਟਰਾਂਸਫਾਰਮਰਾਂ ਦਾ ਤੇਲ ਤੇ ਕਿਸਾਨਾਂ ਦੀਆ ਟਿਊਬਵੈਲ ਮੋਟਰਾਂ ਚੋਰੀ ਹੋਣ ਕਰਕੇ ਕਿਸਾਨ ਤੇ ਬਿਜਲੀ ਅਧਿਕਾਰੀ ਬਹੁਤ ਪ੍ਰੇਸ਼ਾਨ ਹਨ, ਪਰ ...
ਕਲਾਨੌਰ, 16 ਸਤੰਬਰ (ਪੁਰੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨੇੜਲੇ ਸਰਹੱਦੀ ਪਿੰਡ ਬੋਹੜਵਡਾਲਾ ਵਿਖੇ ਸਥਿਤ ਗੁਰਦੁਆਰਾ ਬਾਬਾ ਸ੍ਰੀ ਚੰਦ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਮਹੰਤ ਬਿਸ਼ਨ ਦਾਸ ...
ਘੱਲੂਘਾਰਾ ਸਾਹਿਬ, 16 ਸਤੰਬਰ (ਮਿਨਹਾਸ)-ਇਤਿਹਾਸਕ ਗੁਰਦੁਆਰਾ ਸਾਹਿਬ ਛੋਟਾ ਘੱਲੂਘਾਰਾ ਸਾਹਿਬ ਕਾਹਨੂੰਵਾਨ ਛੰਭ ਵਿਖੇ ਗੁਰਦੁਆਰਾ ਬੇਰ ਸਾਹਿਬ ਗੁੰਬਦ ਦੀ ਉਸਾਰੀ ਦਾ ਕੰਮ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ | ਗੁਰਦੁਆਰਾ ਬੇਰ ਸਾਹਿਬ ਗੁੰਬਦਾਂ ਦੇ ਉੱਪਰ ਪੰਜ ...
ਅਲੀਵਾਲ, 16 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)-ਅੱਜ ਹਲਕਾ ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੇ ਬਾਬਾ ਸ੍ਰੀ ਚੰਦ ਜੀ ਦੇ ਪਵਿੱਤਰ ਜਨਮ ਦਿਹਾੜੇ 'ਤੇ ਮੱਥਾ ਟੇਕਣ ਲਈ ਅਤੇ ਬਾਬਾ ਜੀ ਦਾ ਅਸ਼ੀਰਵਾਦ ਲੈਣ ਲਈ ਬੜੀ ਹੀ ਸ਼ਰਧਾਪੂਰਵਕ ਸ਼ਿਰਕਤ ...
ਭੈਣੀ ਮੀਆਂ ਖਾਂ, 16 ਸਤੰਬਰ (ਜਸਬੀਰ ਸਿੰਘ ਬਾਜਵਾ)-ਬੇਟ ਖੇਤਰ ਦੀ ਸਿੱਖਿਆ ਸੰਸਥਾ ਬ੍ਰਾਈਟ ਫਿਊਚਰ ਅਕੈਡਮੀ ਰਾਜਪੁਰਾ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਜਾ ਰਹੇ 18 ਸਤੰਬਰ ਸ਼ਾਮ ਨੂੰ ਪਿੰਡ ਫੇਰੋਚੇਚੀ 'ਚ ਇਨਕਲਾਬੀ ਨਾਟਕ ਮੇਲੇ ਦਾ ਪੋਸਟਰ ...
ਨੌਸ਼ਹਿਰਾ ਮੱਝਾ ਸਿੰਘ, 16 ਸਤੰਬਰ (ਤਰਸੇਮ ਸਿੰਘ ਤਰਾਨਾ)-ਵੱਖ-ਵੱਖ ਖੇਡ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਖਿਡਾਰੀ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਅੱਜ ...
ਕਾਲਾ ਅਫਗਾਨਾ, 16 ਸਤੰਬਰ (ਅਵਤਾਰ ਸਿੰਘ ਰੰਧਾਵਾ)-ਪਿਛਲੇ ਕਰੀਬ ਇਕ ਦਹਾਕੇ ਤੋਂ ਗਿਣੀ-ਮਿਥੀ ਸਾਜਿਸ਼ ਤਹਿਤ ਰੋਕੀਆਂ ਗਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਆਗੂ ...
ਬਟਾਲਾ, 16 ਸਤੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਭਾਰਤ ਸਰਕਾਰ ਵਲੋਂ ਸਮੁੱਚੇ ਦੇੇਸ਼ 'ਚ ਚਲਾਈ ਗਈ ਸਵੱੱਛਤਾ ਮੁਹਿੰਮ ਦੀਆਂ ਗਤੀਵਿਧੀਆਂ 'ਚ ਭਾਗ ਲਿਆ | ਭਾਰਤ ਸਰਕਾਰ ਵਲੋਂ ਇਹ ਮੁਹਿੰਮ 1 ਸਤੰਬਰ 2021 ਤੋਂ 15 ਸਤੰਬਰ 2021 ਤੱਕ ਚਲਾਈ ਗਈ | ਇਸ ...
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)-ਇਕ ਪਾਸੇ ਕਿਸਾਨ ਕਰੀਬ ਇਕ ਸਾਲ ਤੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਜੱਦੋ-ਜਹਿਦ ਕਰ ਰਹੇ ਹਨ, ਜਿਸ ਦਾ ਕੇਂਦਰ ਸਰਕਾਰ 'ਤੇ ਕੋਈ ਅਸਰ ਨਹੀਂ ਹੋ ਰਿਹਾ, ਉੱਧਰ ਕਣਕ ਉੱਪਰ 40 ਰੁਪਏ ਦਾ ...
ਪੁਰਾਣਾ ਸ਼ਾਲਾ, 16 ਸਤੰਬਰ (ਅਸ਼ੋਕ ਸ਼ਰਮਾ)-ਪਿੰਡ ਭੁਲੇਚੱਕ ਕਾਲੋਨੀ ਵਿਖੇ ਬਿਸ਼ਪ ਜ਼ੋਨ ਸਟੀਫਨ ਫਾਉਂਡਰ ਦੇ ਫੁੱਲ ਗੋਰਾਪਲ ਬੈਪਇਸਟ ਚਰਚ ਫੈਲੋਸ਼ਿਪ ਦੀ ਅਗਵਾਈ ਹੇਠ ਵੱਖ-ਵੱਖ ਚਰਚਾਂ ਦੇ ਪਾਸਟਰ ਸਾਹਿਬਾਨਾਂ ਦੀ ਮੀਟਿੰਗ ਹੋਈ, ਜਿਸ 'ਚ ਭਾਜਪਾ ਆਗੂ ਇਕਬਾਲ ਸਿੰਘ ...
ਕੋਟਲੀ ਸੂਰਤ ਮੱਲ੍ਹੀ, 16 ਸਤੰਬਰ (ਕੁਲਦੀਪ ਸਿੰਘ ਨਾਗਰਾ)-ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡਾਂ 'ਚੋ ਬਿਜਲੀ ਟਰਾਂਸਫਾਰਮਰਾਂ ਦਾ ਤੇਲ ਤੇ ਕਿਸਾਨਾਂ ਦੀਆ ਟਿਊਬਵੈਲ ਮੋਟਰਾਂ ਚੋਰੀ ਹੋਣ ਕਰਕੇ ਕਿਸਾਨ ਤੇ ਬਿਜਲੀ ਅਧਿਕਾਰੀ ਬਹੁਤ ਪ੍ਰੇਸ਼ਾਨ ਹਨ, ਪਰ ...
ਕਲਾਨੌਰ, 16 ਸਤੰਬਰ (ਪੁਰੇਵਾਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨੇੜਲੇ ਸਰਹੱਦੀ ਪਿੰਡ ਬੋਹੜਵਡਾਲਾ ਵਿਖੇ ਸਥਿਤ ਗੁਰਦੁਆਰਾ ਬਾਬਾ ਸ੍ਰੀ ਚੰਦ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ਮਹੰਤ ਬਿਸ਼ਨ ਦਾਸ ...
ਘੱਲੂਘਾਰਾ ਸਾਹਿਬ, 16 ਸਤੰਬਰ (ਮਿਨਹਾਸ)-ਇਤਿਹਾਸਕ ਗੁਰਦੁਆਰਾ ਸਾਹਿਬ ਛੋਟਾ ਘੱਲੂਘਾਰਾ ਸਾਹਿਬ ਕਾਹਨੂੰਵਾਨ ਛੰਭ ਵਿਖੇ ਗੁਰਦੁਆਰਾ ਬੇਰ ਸਾਹਿਬ ਗੁੰਬਦ ਦੀ ਉਸਾਰੀ ਦਾ ਕੰਮ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਿਹਾ ਹੈ | ਗੁਰਦੁਆਰਾ ਬੇਰ ਸਾਹਿਬ ਗੁੰਬਦਾਂ ਦੇ ਉੱਪਰ ਪੰਜ ...
ਅਲੀਵਾਲ, 16 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)-ਅੱਜ ਹਲਕਾ ਫਤਹਿਗੜ੍ਹ ਚੂੜੀਆਂ ਦੇ ਹਲਕਾ ਇੰਚਾਰਜ ਰਵੀਕਰਨ ਸਿੰਘ ਕਾਹਲੋਂ ਨੇ ਬਾਬਾ ਸ੍ਰੀ ਚੰਦ ਜੀ ਦੇ ਪਵਿੱਤਰ ਜਨਮ ਦਿਹਾੜੇ 'ਤੇ ਮੱਥਾ ਟੇਕਣ ਲਈ ਅਤੇ ਬਾਬਾ ਜੀ ਦਾ ਅਸ਼ੀਰਵਾਦ ਲੈਣ ਲਈ ਬੜੀ ਹੀ ਸ਼ਰਧਾਪੂਰਵਕ ਸ਼ਿਰਕਤ ...
ਭੈਣੀ ਮੀਆਂ ਖਾਂ, 16 ਸਤੰਬਰ (ਜਸਬੀਰ ਸਿੰਘ ਬਾਜਵਾ)-ਬੇਟ ਖੇਤਰ ਦੀ ਸਿੱਖਿਆ ਸੰਸਥਾ ਬ੍ਰਾਈਟ ਫਿਊਚਰ ਅਕੈਡਮੀ ਰਾਜਪੁਰਾ ਨੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਨੂੰ ਸਮਰਪਿਤ ਕਰਵਾਏ ਜਾ ਰਹੇ 18 ਸਤੰਬਰ ਸ਼ਾਮ ਨੂੰ ਪਿੰਡ ਫੇਰੋਚੇਚੀ 'ਚ ਇਨਕਲਾਬੀ ਨਾਟਕ ਮੇਲੇ ਦਾ ਪੋਸਟਰ ...
ਨੌਸ਼ਹਿਰਾ ਮੱਝਾ ਸਿੰਘ, 16 ਸਤੰਬਰ (ਤਰਸੇਮ ਸਿੰਘ ਤਰਾਨਾ)-ਵੱਖ-ਵੱਖ ਖੇਡ ਮੁਕਾਬਲਿਆਂ 'ਚ ਮੱਲਾਂ ਮਾਰਨ ਵਾਲੇ ਖਿਡਾਰੀ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਮਿਲੇਨੀਅਮ ਸੀਨੀਅਰ ਸੈਕੰਡਰੀ ਸਕੂਲ ਨੌਸ਼ਹਿਰਾ ਮੱਝਾ ਸਿੰਘ ਵਿਖੇ ਸਕੂਲ ਪ੍ਰਬੰਧਕ ਕਮੇਟੀ ਵਲੋਂ ਅੱਜ ...
ਕਾਲਾ ਅਫਗਾਨਾ, 16 ਸਤੰਬਰ (ਅਵਤਾਰ ਸਿੰਘ ਰੰਧਾਵਾ)-ਪਿਛਲੇ ਕਰੀਬ ਇਕ ਦਹਾਕੇ ਤੋਂ ਗਿਣੀ-ਮਿਥੀ ਸਾਜਿਸ਼ ਤਹਿਤ ਰੋਕੀਆਂ ਗਈਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਆਗੂ ...
ਬਟਾਲਾ, 16 ਸਤੰਬਰ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ ਵਿਖੇ ਭਾਰਤ ਸਰਕਾਰ ਵਲੋਂ ਸਮੁੱਚੇ ਦੇੇਸ਼ 'ਚ ਚਲਾਈ ਗਈ ਸਵੱੱਛਤਾ ਮੁਹਿੰਮ ਦੀਆਂ ਗਤੀਵਿਧੀਆਂ 'ਚ ਭਾਗ ਲਿਆ | ਭਾਰਤ ਸਰਕਾਰ ਵਲੋਂ ਇਹ ਮੁਹਿੰਮ 1 ਸਤੰਬਰ 2021 ਤੋਂ 15 ਸਤੰਬਰ 2021 ਤੱਕ ਚਲਾਈ ਗਈ | ਇਸ ...
ਬਟਾਲਾ, 16 ਸਤੰਬਰ (ਹਰਦੇਵ ਸਿੰਘ ਸੰਧੂ)-ਇਕ ਪਾਸੇ ਕਿਸਾਨ ਕਰੀਬ ਇਕ ਸਾਲ ਤੋਂ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਕਾਲੇ ਕਾਨੂੰਨਾਂ ਨੂੰ ਵਾਪਸ ਕਰਾਉਣ ਲਈ ਜੱਦੋ-ਜਹਿਦ ਕਰ ਰਹੇ ਹਨ, ਜਿਸ ਦਾ ਕੇਂਦਰ ਸਰਕਾਰ 'ਤੇ ਕੋਈ ਅਸਰ ਨਹੀਂ ਹੋ ਰਿਹਾ, ਉੱਧਰ ਕਣਕ ਉੱਪਰ 40 ਰੁਪਏ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX