ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਇਕ ਨਿੱਜੀ ਪੈਲੇਸ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਸਮਰਾ ਦੇ ਤਹਿਸੀਲ ਅਜਨਾਲਾ ਪ੍ਰਧਾਨ ਕਵਲਜੀਤ ਸਿੰਘ ਨਿੱਜਰ ਤੇ ਤਹਿਸੀਲ ਲੋਪੋਕੇ ਆਗੂ ਪਰਮਜੀਤ ਸਿੰਘ ਕਾਵੇਂ ਦੀ ਸਾਂਝੀ ਪ੍ਰਧਾਨਗੀ ਹੇਠ ਇਨ੍ਹਾਂ ਦੋਹਾਂ ਤਹਿਸੀਲਾਂ ਦੇ ਅਹੁਦੇਦਾਰਾਂ ਦੇ ਕਾਰਜਕਾਰਨੀ ਮੈਂਬਰਾਂ ਦੀ ਮੀਟਿੰਗ ਦੌਰਾਨ ਕੈਪਟਨ ਸਰਕਾਰ ਦੇ ਮੰਤਰੀਆਂ, ਕਾਂਗਰਸ ਸੰਸਦ ਮੈਂਬਰਾਂ ਤੇ ਅਫ਼ਸਰਾਂ ਨਾਲ ਉੱਚ ਤਾਕਤੀ ਪੈਨਲਾਂ ਨਾਲ ਮੁਲਾਕਾਤਾਂ 'ਚ ਪ੍ਰਵਾਨ ਹੋਈਆਂ ਮੰਗਾਂ ਨੂੰ ਲਾਗੂ ਕਰਨ 'ਚ ਅਜੇ ਤੱਕ ਵਿਖਾਈ ਜਾ ਰਹੀ ਬੇਰੁੱਖੀ ਵਿਰੁੱਧ ਰੋਸ ਪ੍ਰਗਟ ਕੀਤਾ ਗਿਆ ਤੇ ਪ੍ਰਵਾਣਿਤ ਮੰਗਾਂ ਨੂੰ ਲਾਗੂ ਕਰਵਾਉਣ ਲਈ ਅਗਲੇਰੇ ਸੰਘਰਸ਼ ਦੀ ਰਣਨੀਤੀ ਉਲੀਕਣ ਹਿੱਤ 19 ਸਤੰਬਰ ਨੂੰ ਜ਼ਿਲ੍ਹਾ ਪ੍ਰਧਾਨ ਦਿਲਬਾਗ ਸਿੰਘ ਸੁਲਤਾਨਵਿੰਡ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸੌੜੀਆਂ ਨੇੜੇ ਚੋਗਾਵਾਂ ਵਿਖੇ ਇਨ੍ਹਾਂ ਦੋਹਾਂ ਤਹਿਸੀਲਾਂ ਦੇ ਨੰਬਰਦਾਰਾਂ ਦਾ ਕੈਪਟਨ ਸਰਕਾਰ ਵਿਰੁੱਧ ਇਜਲਾਸ ਬੁਲਾਉਣ ਦਾ ਫੈਸਲਾ ਲਿਆ ਗਿਆ | ਇਸ ਮੌਕੇ 'ਤੇ ਹੁਸ਼ਿਆਰ ਸਿੰਘ ਝੰਡੇਰ, ਹਰਦੀਪ ਮੋਤਲਾ, ਫੌਜੀ ਗੁਲਜ਼ਾਰ ਸਿੰਘ ਰਾਏਪੁਰ ਕਲਾਂ, ਕਰਨ ਸਿੰਘ ਜਗਦੇਵ ਕਲਾਂ, ਕਸ਼ਮੀਰ ਸਿੰਘ, ਸੁਖਦੇਵ ਸਿੰਘ ਠੱਠਾ, ਗੱਜਣ ਸਿੰਘ, ਨਿਸ਼ਾਨ ਸਿੰਘ ਭੀਲੋਵਾਲ, ਸਤਨਾਮ ਸਿੰਘ ਜਗਦੇਵ, ਜਗਤਾਰ ਸਿੰਘ ਮੁਹਾਰ, ਬਲਦੇਵ ਸਿੰਘ ਜਗਦੇਵ ਕਲਾਂ ਆਦਿ ਮੌਜੂਦ ਸਨ |
ਚਵਿੰਡਾ ਦੇਵੀ, 16 ਸਤੰਬਰ (ਸਤਪਾਲ ਸਿੰਘ ਢੱਡੇ)-ਪੰਜਾਬ 'ਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸਰਕਾਰ ਨੇ ਪੰਜ ਸਾਲਾਂ 'ਚ ਲੋਕਾਂ ਨੂੰ ਕੋਈ ਸਹੂਲਤ ਦੇਣ ਦੀ ਬਜਾਏ ਸਗੋਂ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਵਲੋਂ ਦਿੱਤੀਆਂ ਗਈਆਂ ਸਹੂਲਤਾਂ ਖੋਹ ਲਈਆਂ ਹਨ | ਇਨ੍ਹਾਂ ...
ਮਜੀਠਾ, 16 ਸਤੰਬਰ (ਮਨਿੰਦਰ ਸਿੰਘ ਸੋਖੀ)-ਭਾਰਤ ਸਰਕਾਰ ਵਲੋਂ ਨਵੰਬਰ 2021 'ਚ ਹੋਣ ਵਾਲੇ ਰਾਸ਼ਟਰੀ ਅਚੀਵਮੈਂਟ ਸਰਵੇ 2021 ਦੀ ਤਿਆਰੀ ਵਾਸਤੇ ਸਿੱਖਿਆ ਵਿਭਾਗ ਦੇ ਬਲਾਕ ਮਜੀਠਾ ਇੱਕ ਦੇ ਸਮੂਹ ਪ੍ਰਾਈਵੇਟ ਸਕੂਲਾਂ ਦੇ ਅਧਿਆਪਕਾਂ ਦਾ 13 ਸਤੰਬਰ ਤੋਂ ਸ਼ੁਰੂ ਹੋਇਆ ਤਿੰਨ ਰੋਜ਼ਾ ...
ਤਰਸਿੱਕਾ, 16 ਸਤੰਬਰ (ਅਤਰ ਸਿੰਘ ਤਰਸਿੱਕਾ)-ਬਲਾਕ ਤਰਸਿੱਕਾ ਤੇ ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਸ੍ਰੀ ਗੁਰੂ ਹਰਿਗੋਬਿੰਦ ਸੀ: ਸੈਕੰ: ਪਬਲਿਕ ਸਕੂਲ ਸੈਦੋਲੇਲ੍ਹ ਅੱਡਾ ਖਜਾਲਾ ਨੂੰ ਰਾਜ ਪੱਧਰੀ ਬੈਸਟ ਸਕੂਲ ਅਕੈਡਮਿਕ ਪ੍ਰਫਾਰਮੈਂਸ (ਰੂਰਲ) ਪੁਰਸਕਾਰ ਨਾਲ ...
ਤਰਸਿੱਕਾ, 16 ਸਤੰਬਰ (ਅਤਰ ਸਿੰਘ ਤਰਸਿੱਕਾ)-ਸਚਖੰਡ ਵਾਸੀ ਸੰਤ ਬਾਬਾ ਪ੍ਰੀਤਮ ਸਿੰਘ ਤਰਸਿੱਕਾ ਜੀ ਦੀ ਸਾਲਾਨਾ ਬਰਸੀ 19 ਸਤੰਬਰ ਐਤਵਾਰ ਨੂੰ ਗੁਰਦੁਆਰਾ ਡੇਰਾ ਭਗਤਾਂ ਤਰਸਿੱਕਾ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ | ਬਾਬਾ ਗੁਰਦੇਵ ਸਿੰਘ ਮੁੱਖ ਸੇਵਾਦਾਰ ...
ਜੰਡਿਆਲਾ ਗੁਰੂ, 16 ਸਤੰਬਰ (ਪ੍ਰਮਿੰਦਰ ਸਿੰਘ ਜੋਸਨ)-ਜੰਡਿਆਲਾ ਗੁਰੂ ਵਾਸੀਆਂ ਦੇ ਸਹਿਯੋਗ ਸਦਕਾ ਮਾਂ ਚਿੰਤਪੁਰਨੀ ਧਾਮ ਲੰਗਰ ਕਮੇਟੀ ਜੰਡਿਆਲਾ ਗੁਰੂ ਵਲੋਂ ਜੰਡਿਆਲਾ ਗੁਰੂ ਦੇ ਪ੍ਰਸਿੱਧ ਸ੍ਰੀ ਰਘੂਨਾਥ ਮੰਦਰ ਡਾਲੀਆਣਾ, ਸਰਾਂ ਰੋਡ ਵਿਖੇ ਸ਼੍ਰੀ ਰਾਧਾ ਰਾਣੀ ...
ਲੋਪੋਕੇ, 16 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਦੀ ਮੀਟਿੰਗ ਸਰਕਲ ਪ੍ਰਧਾਨ ਸਰਬਜੀਤ ਸਿੰਘ ਲੋਧੀਗੁੱਜਰ ਦੀ ਅਗਵਾਈ ਹੇਠ ਕਸਬਾ ਲੋਪੋਕੇ ਵਿਖੇ ਹੋਈ | ਮੀਟਿੰਗ 'ਚ ਅਕਾਲੀ ਦਲ ਦੀ ਚੜ੍ਹਦੀ ਕਲਾ ਲਈ ਵਿਚਾਰ ਵਟਾਂਦਰਾ ਕੀਤਾ ਗਿਆ | ...
ਗੱਗੋਮਾਹਲ, 16 ਸਤੰਬਰ (ਬਲਵਿੰਦਰ ਸਿੰਘ ਸੰਧੂ)-ਸ਼੍ਰੋਮਣੀ ਅਕਾਲੀ ਦਲ ਦੇ 13 ਨੁਕਾਤੀ ਪ੍ਰੋਗਰਾਮ ਪ੍ਰਤੀ ਆਮ ਵੋਟਰਾਂ ਨੂੰ ਜਾਣੂ ਕਰਾਉਣ ਤੇ ਉਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਤੀ ਲਾਮਬੰਦ ਕਰਨ ਹਿੱਤ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ...
ਮਾਨਾਂਵਾਲਾ, 16 ਸਤੰਬਰ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਸੀਨੀਅਰ ਅਕਾਲੀ ਆਗੂ ਤੇ ਨੰਬਰਦਾਰ ਨਵਤੇਜ ਸਿੰਘ ਬਸ਼ੰਬਰਪਰਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੀ ਧਰਮਪਤਨੀ ਸ੍ਰੀਮਤੀ ਰਾਜਵਿੰਦਰ ਕੌਰ ਕੁੱਝ ਦਿਨ ਬੀਮਾਰ ਰਹਿਣ ਮਗਰੋਂ ...
ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਸਰਹੱਦੀ ਪਿੰਡਾਂ ਬਲੜਵਾਲ ਤੇ ਕੱਚਾ ਡੱਲਾ ਵਿਖੇ ਆਮ ਆਦਮੀ ਪਾਰਟੀ ਵਲੋਂ ਕਰਵਾਈਆਂ ਗਈਆਂ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ 'ਆਪ' ਹਲਕਾ ਇੰਚਾਰਜ ਤੇ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਨੇ ਐਲਾਨ ਕੀਤਾ ...
ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਮੈਡੀਕਲ ਪ੍ਰੈਕਟੀਸ਼ੀਨਰ ਐਸੋਸੀਏਸ਼ਨ ਵਲੋਂ ਬਲਾਕ ਪ੍ਰਧਾਨ ਡਾ: ਮਲਕੀਤ ਸਿੰਘ ਰੰਧਾਵਾ ਦੀ ਪ੍ਰਧਾਨਗੀ ਹੇੇਠ ਹੱਕੀ ਮੰਗਾਂ ਨੂੰ ਲੈਕੇ ਰੋਸ ਵਿਖਾਵਾ ਕੀਤਾ ਗਿਆ | ...
ਗੱਗੋਮਾਹਲ, 16 ਸਤੰਬਰ (ਬਲਵਿੰਦਰ ਸਿੰਘ ਸੰਧੂ)-ਗੁਰਦੁਆਰਾ ਬਾਬਾ ਬੁੱਢਾ ਸਾਹਿਬ ਜੀ ਦੇ ਮੀਤ ਮੈਨੇਜਰ ਹਰਪ੍ਰੀਤ ਸਿੰਘ ਰੰਧਾਵਾ ਨੂੰ ਉਦੋਂ ਗਹਿਰਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸਤਨਾਮ ਕੌਰ ਦਾ ਦਿਹਾਂਤ ਹੋ ਗਿਆ | ਇਸ ਦੁੱਖ ਦੀ ਘੜੀ ਵਿਚ ਇਲਾਕੇ ਭਰ ਦੀਆਂ ...
ਸਠਿਆਲਾ, 16 ਸਤੰਬਰ (ਸਫਰੀ)-ਸੰਤ ਬਾਬਾ ਗੋਬਿੰਦ ਤੇ ਸੰਤ ਬਾਬਾ ਡੋਡੀ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਨਿਰਮਲ ਕੁਟੀਆ ਸਠਿਆਲਾ ਵਿਖੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ | ਇਸ ਬਾਰੇ ਨਿਰਮਲ ਕੁਟੀਆ ਸਠਿਆਲਾ ਦੇ ਮੁੱਖ ਸੇਵਾਦਾਰ ਬਾਬਾ ਪਲਵਿੰਦਰ ਸਿੰਘ ਤੇ ਗਿਆਨੀ ...
ਚੌਕ ਮਹਿਤਾ, 16 ਸਤੰਬਰ (ਧਰਮਿੰਦਰ ਸਿੰਘ ਭੰਮਰਾ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਘੱਟ ਗਿਣਤੀਆਂ ਦਲਿਤ ਫਰੰਟ ਦੇ ਸਾਬਕਾ ਪ੍ਰਧਾਨ ਜਥੇਦਾਰ ਕੁਲਵੰਤ ਸਿੰਘ ਕਪੂਲਾ ਦੀ ਅਗਵਾਈ ਵਿੱਚ ਅੱਜ ਇੱਥੇ ਉਨ੍ਹਾਂ ਦੇ ਗ੍ਰਹਿ ਮਹਿਤਾ ਚੌਂਕ ਵਿਖੇ ਅਕਾਲੀ ...
ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਸਥਿਤ ਲੇਡੀਜ਼ ਰੋਡ ਵਿਖੇ ਚੋਰਾਂ ਵਲੋਂ ਦਿਨ ਦਿਹਾੜੇ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੰਦਿਆਂ ਇਕ ਘਰ 'ਚੋਂ ਗਹਿਣੇ, ਨਗਦੀ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ...
ਮਜੀਠਾ, 16 ਸਤੰਬਰ (ਮਨਿੰਦਰ ਸਿੰਘ ਸੋਖੀ)-ਮੁੱਖ ਖੇਤੀਬਾੜੀ ਅਫ਼ਸਰ ਡਾ: ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖੇਤੀਬਾੜੀ ਅਫ਼ਸਰ ਡਾ: ਹਰਸ਼ਰਨਜੀਤ ਸਿੰਘ ਦੀ ਰਹਿਨੁਮਾਈ ਹੇਠ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਪ੍ਰਚਾਰ ਵੈਨ ਚਲਾਈ ਗਈ | ਵੈਨ ਨੂੰ ਹਰੀ ...
ਜੈਂਤੀਪੁਰ, 16 ਸਤੰਬਰ (ਭੁਪਿੰਦਰ ਸਿੰਘ ਗਿੱਲ)-ਕੋਰੋਨਾ ਮਹਾਂਮਾਰੀ ਤੋਂ ਬਚਾਅ ਲਈ ਸਿਹਤ ਵਿਭਾਗ ਦੇ ਪ੍ਰਬੰਧ ਦਿਹਾਤੀ ਇਲਾਕਿਆਂ 'ਚ ਚਰਚਾ ਦਾ ਵਿਸ਼ਾ ਬਣੇ ਹੋਏ ਹਨ ਤੇ ਲੋਕਾਂ ਨੂੰ ਕੋਰੋਨਾ ਵੈਕਸੀਨ ਲਗਵਾਉਣ ਲਈ ਖੱਜਲ-ਖੁਆਰ ਕੀਤਾ ਜਾ ਰਿਹਾ ਹੈ | ਇਸੇ ਤਰ੍ਹਾਂ ਦਾ ...
ਮਜੀਠਾ, 16 ਸਤੰਬਰ (ਸਹਿਮੀ)-ਆਮ ਆਦਮੀ ਪਾਰਟੀ ਦੇ ਐਕਸ ਕਰਮਚਾਰੀ ਵਿੰਗ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਜਾਇੰਟ ਸਕੱਤਰ ਪਿ੍ੰਸੀਪਲ ਗੁਰਦੀਪ ਸਿੰਘ ਰੰਧਾਵਾ ਵਲੋਂ ਭੇਜੇ ਗਏ ਲਿਖਤੀ ਪ੍ਰੈਸ ਬਿਆਨ ਰਾਹੀਂ ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ...
ਮਜੀਠਾ, 16 ਸਤੰਬਰ (ਜਗਤਾਰ ਸਿੰਘ ਸਹਿਮੀ)-ਪੈਨਸ਼ਨ ਐਸੋਸੀਏਸ਼ਨ ਸੂਬਾ ਕਮੇਟੀ ਦੇ ਸੱਦੇ 'ਤੇ ਜਿਥੇ ਸਮੁੱਚੇ ਪੰਜਾਬ ਵਿਚ ਡਵੀਜ਼ਨ ਪੱਧਰ ਦੀਆਂ ਚੋਣਾਂ ਹੋ ਰਹੀਆਂ ਹਨ, ਉਥੇ ਸਬ ਅਰਬਨ ਮੰਡਲ ਅੰਮਿ੍ਤਸਰ ਦੀ ਚੋਣ ਸਬ ਅਰਬਨ ਸਰਕਲ ਅੰਮਿ੍ਤਸਰ ਸਰਕਲ ਆਗੂਆਂ ਦੀ ਹਾਜ਼ਰੀ 'ਚ ...
ਜਗਦੇਵ ਕਲਾਂ, 16 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਬਾਬਾ ਸ੍ਰੀ ਚੰਦ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁਰਮਿਤ ਸਮਾਗਮ ਪਿੰਡ ਲਸ਼ਕਰੀ ਨੰਗਲ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਭਾਈ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਦੀ ਅਗਾਵਈ ਹੇਠ ਬੜੀ ਸ਼ਰਧਾ ਭਾਵਨਾ ਨਾਲ ...
ਨਵਾਂ ਪਿੰਡ, 16 ਸਤੰਬਰ (ਜਸਪਾਲ ਸਿੰਘ)-ਹਾਲ ਹੀ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ, ਐਫ. ਏ. ਪੀ. (ਫੈਡਰੇਸ਼ਨ ਆਫ਼ ਪ੍ਰਵਾਈਟ ਸਕੂਲ) ਤੇ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਕਰਵਾਏ ਗਏ ਪਹਿਲੇ ਰਾਜ ਪੱਧਰੀ ਸਕੂਲ ਐਵਾਰਡ ਸਮਾਗਮ 'ਚ ਸੈਕਰਡ ...
ਰਈਆ, 16 ਸਤੰਬਰ (ਸ਼ਰਨਬੀਰ ਸਿੰਘ ਕੰਗ)-ਸ਼ਹੀਦ ਦਰਸ਼ਨ ਸਿੰਘ ਫੇਰੂਮਾਨ ਮੈਮੋਰੀਅਲ ਕਾਲਜ ਫਾਰ ਵੁਮੈਨ ਰਈਆ ਵਿਖੇ ਕਾਲਜ ਦੇ ਐੱਨ.ਸੀ.ਸੀ. ਵਿਭਾਗ ਵਿਚ ਪਿ੍ੰਸੀਪਲ ਮੈਡਮ ਸ੍ਰੀਮਤੀ ਅਰਵਿੰਦ ਸੈਣੀ ਤੇ 1 ਪੰਜਾਬ ਗਰਲਜ਼ ਬਟਾਲੀਅਨ ਐੱਨ.ਸੀ.ਸੀ.ਕਮਾਂਡਿੰਗ ਅਫ਼ਸਰ ਕਰਨਲ ...
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਥਾਣਾ ਭਿੰਡੀ ਸੈਦਾਂ ਅਧੀਨ ਆਉਂਦੇ ਸਰਹੱਦੀ ਪਿੰਡ ਦੀ ਰਹਿਣ ਵਾਲੀ ਇੱਕ ਔਰਤ ਨਾਲ ਸਵੇਰ ਸਮੇਂ ਸੈਰ ਕਰਦਿਆਂ ਜਬਰ ਜਨਾਹ ਕਰਨ ਦੇ ਮਾਮਲੇ 'ਚ ਥਾਣਾ ਭਿੰਡੀ ਸੈਦਾਂ ਦੀ ਪੁਲਿਸ ਵਲੋਂ 2 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ...
ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਐਗਰੀਕਲਚਰ ਟੈਕਨਾਲੌਜੀ ਮੈਨੇਜਮੈਂਟ ਏਜੰਸੀ (ਆਤਮਾ) ਤਹਿਤ ਮੁੱਖ ਖੇਤੀਬਾੜੀ ਅਫ਼ਸਰ ਕੁਲਜੀਤ ਸਿੰਘ ਸੈਣੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਬਲਾਕ ਦੇ ਪਿੰਡਾਂ 'ਚ ਪਰਾਲੀ ਦੀ ਸਾਂਭ ਸੰਭਾਲ ...
ਖ਼ਾਸਾ, 16 ਸਤੰਬਰ (ਗੁਰਨੇਕ ਸਿੰਘ ਪੰਨੂ)-ਸ੍ਰੀ ਅਨੰਦਪੁਰ ਸਾਹਿਬ (ਤਖ਼ਤ ਸ੍ਰ੍ਰੀ ਕੇਸਗੜ੍ਹ ਸਾਹਿਬ) ਵਿਖੇ ਬੀਤੇ ਕੱਲ੍ਹ ਵਾਪਰੀ ਘਟਨਾ ਨਾਲ ਸਿੱਖ ਕੌਮ ਦੇ ਹਿਰਦੇ ਵਲੂੰਦਰੇ ਗਏ ਹਨ | ਇਸ ਸਬੰਧੀ ਵਿਚਾਰ ਕਰਦਿਆਂ ਸਿੱਖ ਫੈੱਡਰੇਸ਼ਨ ਆਫ ਪੰਜਾਬ ਦੇ ਪ੍ਰਧਾਨ ਗੁਰਜੀਤ ...
ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਸ਼ਹਿਰ 'ਚ ਡੇਂਗੂ ਤੇ ਮਲੇਰੀਆ ਦੇ ਵੱਧ ਰਹੇ ਮਾਮਲਿਆਂ ਨੂੰ ਧਿਆਨ 'ਚ ਰੱਖਦੇ ਹੋਏ ਮੇਅਰ ਕਰਮਜੀਤ ਸਿੰਘ ਤੇ ਕਮਿਸ਼ਨਰ ਮਾਲਵਿੰਦਰ ਸਿੰਘ ਜੱਗੀ ਨੇ ਇਨ੍ਹਾਂ ਬਿਮਾਰੀਆਂ ਦੀ ਰੋਕਥਾਮ ਲਈ ਨਿਗਮ ਦੇ ਸਿਹਤ ਅਫ਼ਸਰਾਂ ਡਾ: ਸੌਰਭ ...
ਸੁਲਤਾਨਵਿੰਡ, 16 ਸਤੰਬਰ (ਗੁਰਨਾਮ ਸਿੰਘ ਬੁੱਟਰ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਲੋਕਪੱਖੀ ਨੀਤੀਆਂ ਕਰਕੇ ਲੋਕਾਂ ਵਲੋਂ ਭਰਪੂਰ ਹੁੰਗਾਰਾ ਦਿੱਤਾ ਜਾ ਰਿਹਾ ਹੈ | ਇਹ ਵਿਚਾਰ ਵਾਰਡ ਨੰਬਰ 35, ਪੱਤੀ ਬਲੌਲ, ਸੁਲਤਾਨਵਿੰਡ ਵਿਖੇ ਮੀਟਿੰਗ ਨੂੰ ...
ਛੇਹਰਟਾ, 16 ਸਤੰਬਰ (ਵਡਾਲੀ)-ਭਾਰਤੀ ਜਨਤਾ ਪਾਰਟੀ ਹਾਈਕਮਾਂਡ ਵਲੋਂ ਡਾ: ਰਜੀਵ ਕੁਮਾਰ ਨੂੰ ਐਜੂਕੇਸ਼ਨ ਸੈੱਲ ਦਾ ਜ਼ਿਲ੍ਹਾ ਪ੍ਰਧਾਨ ਅੰਮਿ੍ਤਸਰ ਨਿਯੁਕਤ ਕੀਤੇ ਜਾਣ 'ਤੇ ਉਨ੍ਹਾਂ ਪਾਰਟੀ ਹਾਈ ਕਮਾਂਡ ਤੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ, ਸੂਬਾ ਸੰਗਠਨ ਮੰਤਰੀ ਦਿਨੇਸ਼ ...
ਮਾਨਾਂਵਾਲਾ, 16 ਸਤੰਬਰ (ਗੁਰਦੀਪ ਸਿੰਘ ਨਾਗੀ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਪਿੰਡ ਵਨਚੜੀ 'ਚ ਕਿਸਾਨਾਂ ਦਾ ਵਿਸ਼ਾਲ ਇਕੱਠ ਗੁਰਜੰਟ ਸਿੰਘ ਦੀ ਪ੍ਰਧਾਨਗੀ ਹੇਠ ਹੋਇਆ, ਜਿਸ 'ਚ ਕਿਸਾਨ ਜਥੇਬੰਦੀ ਦੇ ਸੂਬਾ ਪ੍ਰਧਾਨ ਅਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ...
ਰਾਜਾਸਾਂਸੀ, 16 ਸਤੰਬਰ (ਹਰਦੀਪ ਸਿੰਘ ਖੀਵਾ)-ਐਸ. ਓ. ਆਈ ਮਾਝਾ ਜ਼ੋਨ ਦੇ ਸਾਬਕਾ ਪ੍ਰਧਾਨ ਗੁਰਸ਼ਰਨ ਸਿੰਘ ਛੀਨਾ ਵਲੋਂ ਅਕਾਲੀ ਦਲ ਬਾਦਲ ਪਾਰਟੀ 'ਚ ਮਿਹਨਤ ਤੇ ਇਮਾਨਦਾਰੀ ਨਾਲ ਨਿਭਾਈਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ...
ਅੰਮਿ੍ਤਸਰ, 16 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸਥਾਨਕ ਡੀ. ਏ. ਵੀ. ਪਬਲਿਕ ਸਕੂਲ ਲਾਰੰਸ ਰੋਡ 'ਚ ਹਿੰਦੀ ਦਿਵਸ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਅਧਿਆਪਕਾਂ ਵਲੋਂ ਵਿਸ਼ੇਸ਼ ਪ੍ਰਾਰਥਨਾ ਸਭਾ ਵਿਚ ਬੱਚਿਆਂ ਨੂੰ ਹਿੰਦੀ ਦੇ ਮਹੱਤਵ ਦੇ ਬਾਰੇ ਦੱਸਿਆ | ਪੰਜਾਬ ...
ਅੰਮਿ੍ਤਸਰ, 16 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਪਿਛਲੇ ਦਿਨੀ ਸੇਵ ਗਰਲ ਚਾਈਲਡ ਟੂਰਨਾਮੈਂਟ ਡੀ. ਏ. ਵੀ. ਸਪੋਰਟਸ ਕੰਪਲੈਕਸ 'ਚ ਕੀਤਾ ਗਿਆ | ਖੇਡ ਟੂਰਨਾਮੈਂਟ 'ਚ ਸੂਬੇ ਦੀਆਂ 10 ਤੋਂ ਵੱਧ ਟੀਮਾਂ ਨੇ ਹਿੱਸਾ ਲਿਆ | ਟੂਰਨਾਮੈਂਟ 'ਚ ਬਾਸਕਟਬਾਲ ਤੇ ਵਾਲੀਬਾਲ ਦੇ ਮੈਚ ਵੀ ...
ਅੰਮਿ੍ਤਸਰ, 16 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਉਦਾਸੀਨ ਆਸ਼ਰਮ ਅਖਾੜਾ ਸੰਗਲਾਂ ਵਾਲਾ ਦੇ ਗੱਦੀ ਨਸ਼ੀਨ ਮਹੰਤ ਦਿਵਯਾਂਬਰ ਮੁਨੀ ਮਹਾਰਾਜ ਦੀ ਰਹਿਨੁਮਾਈ ਹੇਠ ਬਾਬਾ ਸ਼੍ਰੀ ਚੰਦ ਜੀ ਮਹਾਰਾਜ ਦਾ ਪ੍ਰਕਾਸ਼ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਗਿਆ | ਸਮਾਗਮ ਦੌਰਾਨ ...
ਅੰਮਿ੍ਤਸਰ, 16 ਸਤੰਬਰ (ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੂਨੰਗਲ ਤੇ ਹੋਰਨਾਂ ਅਹੁਦੇਦਾਰਾਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸ਼ਰਾਰਤੀ ਵਿਅਕਤੀ ਵਲੋਂ ਗੁਰੂ ਮਹਾਰਾਜ ਦੀ ਹਜ਼ੂਰੀ ਵਿਚ ਰਾਗੀ ...
ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਪੈਨਸ਼ਨਰਜ਼ ਫ਼ਰੰਟ ਵਲੋਂ ਪੰਜਾਬ ਸਰਕਾਰ ਵਲੋਂ ਆਪਣੇ ਪੈਨਸ਼ਨ ਧਾਰਕਾਂ ਸਬੰਧੀ ਨਵੀਂ ਪੈਨਸ਼ਨ ਸਬੰਧੀ ਪੱਤਰ ਨੂੰ ਅੱਜ ਤੱਕ ਜਾਰੀ ਨਾ ਕਰਨ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਹੈ | ਮੀਟਿੰਗ ਤੋਂ ਬਾਅਦ ...
ਅੰਮਿ੍ਤਸਰ, 16 ਸਤੰਬਰ (ਰੇਸ਼ਮ ਸਿੰਘ)-ਪੰਜਾਬ ਦੀਆਂ ਮਜ਼ਦੂਰ ਜਥੇਬੰਦੀਆਂ ਏਟਕ, ਇੰਟਕ, ਹਿੰਦ ਮਜ਼ਦੂਰ ਸਭਾ ਤੇ ਸੀ.ਟੀ.ਯੂ. ਪੰਜਾਬ ਵਲੋਂ ਸਾਂਝੇ ਤੌਰ 'ਤੇ ਮਜ਼ਦੂਰ ਮੰਗਾਂ ਨੂੰ ਲੈ ਕੇ 20 ਸਤੰਬਰ ਨੂੰ ਪੰਜਾਬ ਦੇ ਲੇਬਰ ਦਫ਼ਤਰ ਮੁਹਾਲੀ ਵਿਖੇ ਧਰਨਾ ਦਿੱਤਾ ਜਾ ਰਿਹਾ ਹੈ | ...
ਅੰਮਿ੍ਤਸਰ, 16 ਸਤੰਬਰ (ਹਰਮਿੰਦਰ ਸਿੰਘ)-ਸਥਾਨਕ ਰਣਜੀਤ ਐਵੀਨਿਊ ਵਿਖੇ ਰੇਹੜੀਆਂ ਵਾਲਿਆਂ ਨੂੰ ਨਗਰ ਨਿਗਮ ਦੇ ਮੁਲਾਜ਼ਮਾਂ ਵਲੋਂ ਹਟਾਏ ਜਾਣ ਦੇ ਵਿਰੋਧ 'ਚ ਆਲ ਇੰਡੀਆ ਰੇਹੜੀ ਫੜੀ ਯੂਨੀਅਨ ਪੰਜਾਬ ਦਾ ਵਫਦ ਡਾ: ਇੰਦਰਪਾਲ ਦੀ ਅਗਵਾਈ ਹੇਠ ਨਗਰ ਨਿਗਮ ਦਫ਼ਤਰ ਵਿਖੇ ਮੇਅਰ ...
ਅੰਮਿ੍ਤਸਰ, 16 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਬਹੁਜਨ ਸਮਾਜ ਪਾਰਟੀ ਜ਼ਿਲ੍ਹਾ ਅੰਮਿ੍ਤਸਰ ਸ਼ਹਿਰੀ ਦੀ ਹੰਗਾਮੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਤਰਸੇਮ ਸਿੰਘ ਭੋਲਾ ਦੀ ਅਗਵਾਈ 'ਚ ਹਲਕਾ ਕੇਂਦਰੀ ਦੇ ਇਲਾਕਾ ਮੂਲੇਚੱਕ ਵਿਖੇ ਜ਼ਿਲ੍ਹਾ ਇੰਚਾਰਜ ਪਿ੍ੰਸੀਪਲ ਨਰਿੰਦਰ ...
ਅੰਮਿ੍ਤਸਰ, 16 ਸਤੰਬਰ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਦੇ ਸੇਵਾ-ਮੁਕਤ ਕਰਮਚਾਰੀਆਂ ਦੀ ਐਸੋਸੀਏਸ਼ਨ ਦੇ ਪ੍ਰਧਾਨ ਤੇ ਸਾਬਕਾ ਸਕੱਤਰ ਜੋਗਿੰਦਰ ਸਿੰਘ ਅਦਲੀਵਾਲ ਨੇ ਤਖ਼ਤ ਸ੍ਰੀ ਕੇਸਗੜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਵਾਪਰੀ ਬੇਅਦਬੀ ਦੀ ਘਟਨਾ 'ਤੇ ...
ਅੰਮਿ੍ਤਸਰ, 16 ਸਤੰਬਰ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਅਮੀਰ ਸਿੰਘ ਨੂੰ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਬਣਨ 'ਤੇ ਵਧਾਈ ਦਿੱਤੀ ਹੈ | ਇਥੋਂ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਉਨ੍ਹਾਂ ਆਖਿਆ ਕਿ ...
ਅੰਮਿ੍ਤਸਰ, 16 ਸਤੰਬਰ (ਗਗਨਦੀਪ ਸ਼ਰਮਾ)-ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਸਟੇਟ (ਐਫ਼. ਏ. ਪੀ.) ਸੰਸਥਾ ਵਲੋਂ ਅੰਮਿ੍ਤਸਰ ਨਾਲ ਸਬੰਧਿਤ ਸ੍ਰੀ ਰਾਮ ਆਸ਼ਰਮ ਪਬਲਿਕ ਸਕੂਲ ਨੂੰ 'ਬੈਸਟ ਸਕੂਲ' ਤੇ ਇਸੇ ਸਕੂਲ ਦੀ ਪਿ੍ੰਸੀਪਲ ਵਿਨੋਦਿਤਾ ...
ਮਜੀਠਾ, 16 ਸਤਬੰਰ (ਜਗਤਾਰ ਸਿੰਘ ਸਹਿਮੀ)-ਬਿਜਲੀ ਘਰ ਮਜੀਠਾ ਵਿਖੇ ਟੈਕਨੀਕਲ ਸਰਵਿਸਜ ਯੂਨੀਅਨ ਪੰਜਾਬ ਰਾਜ ਬਿਜਲੀ ਬੋਰਡ ਸਬ ਅਰਬਨ ਸਰਕਲ ਅੰਮਿ੍ਤਸਰ ਦੀ ਮੀਟਿੰਗ ਸਰਕਲ ਪ੍ਰਧਾਨ ਸਾਥੀ ਮਲਕੀਅਤ ਸਿੰਘ ਸੈਂਸਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੀ ਜਾਣਕਾਰੀ ਦਿੰਦਿਆਂ ...
ਲੋਪੋਕੇ, 16 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਸ਼ੋ੍ਰਮਣੀ ਅਕਾਲੀ ਯੂਥ ਵਿੰਗ ਦਾ ਵਿਸਥਾਰ ਕਰਦਿਆਂ ਹਲਕਾ ਰਾਜਾਸਾਂਸੀ ਦੇ ਸੀਨੀ: ਆਗੂ ਰਾਣਾ ਰਣਬੀਰ ਸਿੰਘ ਲੋਪੋਕੇ ਨੂੰ ਯੂਥ ਵਿੰਗ ਦਾ ਮੁੱਖ ...
ਚੇਤਨਪੁਰਾ, 16 ਸਤੰਬਰ (ਮਹਾਂਬੀਰ ਸਿੰਘ ਗਿੱਲ)-ਡਿਪਟੀ ਕਮਿਸ਼ਨਰ ਗੁਰਪ੍ਰੀਤ ਸਿੰਘ ਖਹਿਰਾ ਤੇ ਡਾਇਰੈਕਟਰ ਖੇਤੀਬਾੜੀ ਪੰਜਾਬ ਡਾ: ਸੁਖਦੇਵ ਸਿੰਘ ਸਿੱਧੂ ਦੇ ਦਿਸ਼ਾ ਨਿਰਦੇਸ਼ਾਂ ਤੇ ਮੁੱਖ ਖੇਤੀਬਾੜੀ ਅਫ਼ਸਰ ਡਾ: ਕੁਲਜੀਤ ਸਿੰਘ ਤੇ ਬਲਾਕ ਅਫ਼ਸਰ ਡਾ: ਅਵਤਾਰ ਸਿੰਘ ...
ਚੌਕ ਮਹਿਤਾ, 16 ਸਤੰਬਰ (ਧਰਮਿੰਦਰ ਸਿੰਘ ਭੰਮਰ੍ਹਾ)-ਸਰਕਲ ਜਲਾਲਉਸਮਾਂ ਤੋਂ ਯੂਥ ਵਿੰਗ ਦੇ ਪ੍ਰਧਾਨ ਜਗਦੇਵ ਸਿੰਘ ਉਦੋਨੰਗਲ ਦੀ ਅਗਵਾਈ 'ਚ ਇੱਥੇ ਯੂਥ ਨੌਜਵਾਨਾਂ ਦੀ ਵਿਸ਼ੇਸ਼ ਮੀਟਿੰਗ ਹੋਈ | ਜਿਸ ਦੌਰਾਨ ਉਨ੍ਹਾਂ ਮਲਕੀਅਤ ਸਿੰਘ ਏ.ਆਰ. ਨੂੰ ਹਲਕਾ ਜੰਡਿਆਲਾ ਗੁਰੂ ...
ਤਰਨ ਤਾਰਨ, 16 ਸਤੰਬਰ (ਹਰਿੰਦਰ ਸਿੰਘ)-ਜਿਹੜੇ ਵੀ ਵਿਦਿਆਰਥੀ ਆਪਣੇ ਸਪਾਊਸ ਨਾਲ ਵਿਦੇਸ਼ ਜਾ ਕੇ ਚੰਗਾ ਭਵਿੱਖ ਬਣਾਉਣ ਬਾਰੇ ਸੋਚ ਰਹੇ ਹਨ, ਉਨ੍ਹਾਂ ਕੋਲੋਂ ਯੂ.ਕੇ ਜਾਣ ਦਾ ਬੇਹਤਰੀਨ ਮੌਕਾ ਹੈ ਕਿਉਂਕਿ ਯੂ. ਕੇ ਦੇ ਸਤੰਬਰ ਇਨਟੇਕ ਲਈ ਬਹੁਤ ਹੀ ਸ਼ਾਨਤਾਰ ਨਤੀਜੇ ਆਏ ਹਨ ...
ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਦੀ ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਸੀਮਿਤ ਬਾਬਾ ਬਕਾਲਾ ਵਲੋਂ ਨਾਬਾਰਡ ਤੇ ਦੀ ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਲਿਮਿਟਡ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਜ਼ਾ ਵੰਡ ਸਮਾਗਮ ...
ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਅੱਜ ਇਥੇ ਕੌਮੀ ਮਨੁੱਖੀ ਸੁਰੱਖਿਆ ਅਵਾਜ਼ ਸੰਗਠਨ ਦੇ ਕੁੱਲ ਹਿੰਦ ਪ੍ਰਧਾਨ ਡਾ: ਨਿਆਮਤ ਸੂਫੀ, ਜੋ ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸੱਕਤਰ ਵੀ ਹਨ, ਦੀ ਪ੍ਰਧਾਨਗੀ ਹੇਠ ਸੰਗਠਨ ਦੇ ਤੇ ਕਾਂਗਰਸ ਕਾਰਕੁੰਨਾਂ ਦੀ ਕਰਵਾਈ ਗਈ ...
ਬਾਬਾ ਬਕਾਲਾ ਸਾਹਿਬ, 16 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਬਾਬਾ ਬਕਾਲਾ ਸਾਹਿਬ ਵਿਖੇ ਧਰਮਸ਼ਾਲਾ ਵਿਖੇ ਬਾਬਾ ਸ੍ਰੀਚੰਦ ਜੀ ਦਾ ਜਨਮ ਦਿਹਾੜਾ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ ਮੌਜੂਦਾ 15ਵੇਂ ਮੁਖੀ ਸਿੰਘ ਸਾਹਿਬ ਜਥੇ: ਬਾਬਾ ਗੱਜਣ ਸਿੰਘ ਦੀ ਅਗਵਾਈ ...
ਰਈਆ, 16 ਸਤੰਬਰ (ਸ਼ਰਨਬੀਰ ਸਿੰਘ ਕੰਗ)-ਪੰਜਾਬ ਸਰਕਾਰ ਵਲੋਂ ਬਾਲਿਆਂ ਦੀਆਂ ਛੱਤਾਂ ਬਦਲ ਕੇ ਪੱਕੀਆਂ ਛੱਤਾਂ ਬਣਾਉਣ ਲਈ ਦਿੱਤੀ ਜਾਂਦੀ ਸਹਾਇਤਾ ਵਜੋਂ ਨਗਰ ਪੰਚਾਇਤ ਰਈਆ ਵਲੋਂ ਲੋੜਵੰਦਾਂ ਨੂੰ ਸਹਾਇਤਾ ਰਾਸ਼ੀ ਤਕਸੀਮ ਕੀਤੀ ਗਈ | ਇਸ ਮੌਕੇ ਗੁਰਦੀਪ ਸਿੰਘ, ਰਾਮ ...
ਅਜਨਾਲਾ, 16 ਸਤੰਬਰ (ਐਸ. ਪ੍ਰਸ਼ੋਤਮ)-ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਤਹਿਸੀਲ ਪਧਰੀ ਦਫ਼ਤਰੀ ਕੰਪਲੈਕਸ ਵਿਖੇ ਸੂਬਾ ਮੀਤ ਪ੍ਰਧਾਨ ਕੁਲਵੰਤ ਸਿੰਘ ਮੱਲੂਨੰਗਲ ਦੀ ਪ੍ਰਧਾਨਗੀ ਹੇਠ ਹੋਈ ਤਹਿਸੀਲ ਦੇ ਆਗੂਆਂ ਦੀ ਮੀਟਿੰਗ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ ...
ਲੋਪੋਕੇ, 16 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਦੇਸ਼ ਦੀ ਆਜ਼ਾਦੀ ਤੇ ਸ੍ਰੀ ਹਰਿਮੰਦਰ ਸਾਹਿਬ ਦੀ ਪਵਿੱਤਰਤਾ ਨੂੰ ਕਾਇਮ ਰੱਖਣ ਲਈ ਕੁੁਰਬਾਨ ਹੋਣ ਵਾਲੇ ਨਾਮਧਾਰੀ ਸਿੰਘਾਂ ਦੀ ਯਾਦ 'ਚ ਤੀਸਰਾ ਮਹਾਨ ਸ਼ਹੀਦੀ ਸਮਾਗਮ ਸਤਿਗੁਰੂ ਦਲੀਪ ਸਿੰਘ ਦੀ ਰਹਿਨੁਮਾਈ ਹੇਠ ਪਿੰਡ ...
ਗੱਗੋਮਾਹਲ, 16 ਸਤੰਬਰ (ਬਲਵਿੰਦਰ ਸਿੰਘ ਸੰਧੂ)-ਪੰਜਾਬ ਅੰਦਰ ਗੰਨੇ ਦੀ ਕਿਸਮ ਸੀ.ਓ.-0238 ਉੱਪਰ ਪਿਛਲੇ ਦਿਨਾਂ ਤੋਂ ਰੱਤਾ ਰੋਗ ਦੇ ਹਮਲੇ ਤੋਂ ਗੰਨੇ ਨੂੰ ਬਚਾਉਣ ਤੇ ਕਾਸ਼ਤਕਾਰਾਂ ਨੂੰ ਹਮਲੇ ਦੇ ਲੱਛਣਾਂ ਤੇ ਇਸ ਦੇ ਬਚਾਅ ਹਿੱਤ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਜਿਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX