ਤਾਜਾ ਖ਼ਬਰਾਂ


ਚੰਡੀਗੜ੍ਹ ਨਗਰ ਨਿਗਮ ਚੋਣਾਂ ਲਈ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ
. . .  1 day ago
ਕੇਰਲਾ : ਸੀ.ਪੀ.ਆਈ. (ਐਮ) ਦੇ ਆਗੂ ਪੀ.ਬੀ. ਸੰਦੀਪ ਕੁਮਾਰ ਦੀ ਤਿਰੂਵਾਲਾ ਵਿਚ ਚਾਕੂ ਮਾਰ ਕੇ ਹੱਤਿਆ
. . .  1 day ago
3 ਸਾਲ ਦੀ ਬੇਟੀ ਨੂੰ ਪਾਣੀ 'ਚ ਡੋਬਣ ਵਾਲੀ ਔਰਤ ਗ੍ਰਿਫਤਾਰ
. . .  1 day ago
ਮੁੰਬਈ, 2 ਦਸੰਬਰ - ਮੁੰਬਈ ਪੁਲਿਸ ਨੇ ਆਪਣੀ 3 ਮਹੀਨੇ ਦੀ ਬੇਟੀ ਨੂੰ ਪਾਣੀ ਦੀ ਟੈਂਕੀ 'ਚ ਡੁਬੋ ਕੇ ਮਾਰ ਦੇਣ ਦੇ ਦੋਸ਼ 'ਚ ਇਕ ਔਰਤ ਨੂੰ ਗ੍ਰਿਫ਼ਤਾਰ ਕੀਤਾ ਹੈ। ਉਸ ਦੇ ਖਿਲਾਫ ਮਾਮਲਾ ਦਰਜ ਕਰਕੇ ਤਫਤੀਸ਼ ਸ਼ੁਰੂ ...
ਕਸ਼ਮੀਰ ਪੁਲਿਸ ਨੇ ਦੋ ਗ੍ਰਨੇਡ ਕੀਤੇ ਬਰਾਮਦ
. . .  1 day ago
200 ਕਰੋੜ ਰੁਪਏ ਦੀ ਜਬਰੀ ਵਸੂਲੀ ਦਾ ਮਾਮਲਾ : ਈ.ਡੀ. ਇਸ ਹਫ਼ਤੇ ਦੋਸ਼ੀ ਸੁਕੇਸ਼ ਚੰਦਰਸ਼ੇਖਰ ਖ਼ਿਲਾਫ਼ ਚਾਰਜਸ਼ੀਟ ਕਰੇਗੀ ਦਾਖ਼ਲ
. . .  1 day ago
ਓਮੀਕਰੋਨ: ਸੀ. ਐੱਸ. ਏ. ਨੇ ਭਾਰਤ-ਦੱਖਣੀ ਅਫਰੀਕਾ ਸੀਰੀਜ਼ ਤੋਂ ਪਹਿਲਾਂ ਘਰੇਲੂ ਖੇਡਾਂ ਨੂੰ ਕੀਤਾ ਮੁਲਤਵੀ
. . .  1 day ago
ਓਮੀਕਰੋਨ ਨੂੰ ਲੈ ਕੇ 1 ਨਵੰਬਰ ਤੋਂ ਬਾਅਦ, ਵਿਦੇਸ਼ਾਂ ਤੋਂ ਮੁੰਬਈ ਆਉਣ ਵਾਲੇ ਯਾਤਰੀਆਂ ਦਾ ਹੋਵੇਗਾ ਖੇਤਰੀ ਸਰਵੇਖਣ - ਮਹਾਰਾਸ਼ਟਰ ਸਰਕਾਰ
. . .  1 day ago
ਮੁੱਖ ਮੰਤਰੀ ਦੇ ਲਾਰਿਆਂ ਦੀ ਬਲੀ ਚੜ੍ਹੀ ਚੀਮਾ ਕਲਾਂ ਦੀ ਔਰਤ
. . .  1 day ago
ਨੂਰਮਹਿਲ ,2 ਦਸੰਬਰ (ਜਸਵਿੰਦਰ ਸਿੰਘ ਲਾਂਬਾ) - ਨੂਰਮਹਿਲ ਦੇ ਨਜ਼ਦੀਕੀ ਪਿੰਡ ਚੀਮਾ ਕਲਾਂ ਦੀ ਇੱਕ ਔਰਤ ਵਲੋਂ ਮੁੱਖ ਮੰਤਰੀ ਚੰਨੀ ਦੀ ਰਿਹਾਇਸ਼ ਦੇ ਸਾਹਮਣੇ ਜ਼ਹਿਰੀਲੀ ਦਵਾਈ ਪੀਣ ਨਾਲ ਮੌਤ ਹੋਣ ਦਾ ਸਮਾਚਾਰ ...
ਕੇਜਰੀਵਾਲ ਜੀ , ਪੰਜਾਬ ਦੇ ਅਧਿਆਪਕਾਂ ਨੂੰ ਗਾਰੰਟੀ, ਦਿੱਲੀ ਯੂਨੀਵਰਸਿਟੀ ਦੇ 12 ਕਾਲਜਾਂ ਦੇ ਅਧਿਆਪਕਾਂ ਬਾਰੇ ਕਦੋਂ ਸੋਚੋਗੇ ? - ਸੁਭਾਸ਼ ਸ਼ਰਮਾ
. . .  1 day ago
ਨਵੀਂ ਦਿੱਲੀ , 2 ਦਸੰਬਰ -ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਅਰਵਿੰਦ ਕੇਜਰੀਵਾਲ 'ਤੇ ਟਵੀਟ ਕਰਦਿਆਂ ਕਿਹਾ ਹੈ ਕਿ ਅੱਜ ਤੁਸੀਂ ਪੰਜਾਬ ਦੇ ਅਧਿਆਪਕਾਂ ਨੂੰ ਇਹ ਗਾਰੰਟੀ ਦਿੱਤੀ ਹੈ ਕਿ ਤੁਸੀਂ ਸਾਰਿਆਂ ਨੂੰ ਪੱਕਾ ...
ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ ਦੇ ਪ੍ਰਧਾਨ ਸ. ਨਛੱਤਰ ਸਿੰਘ ਗਿੱਲ ਵਲੋਂ ਹਲਕਾ ਆਈ.ਟੀ. ਇੰਚਾਰਜਾਂ ਦੇ ਨਾਂਅ ਦਾ ਕੀਤਾ ਐਲਾਨ
. . .  1 day ago
ਚੰਡੀਗੜ੍ਹ, 2 ਦਸੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਅਤੇ ਸੀਨੀਅਰ ਅਕਾਲੀ ਆਗੂ ਸ. ਬਿਕਰਮ ਸਿੰਘ ਮਜੀਠੀਆ ਨਾਲ ਸਲਾਹ-ਮਸ਼ਵਰੇ ਉਪਰੰਤ ਸ਼੍ਰੋਮਣੀ ਅਕਾਲੀ ਦਲ ਦੇ ਆਈ.ਟੀ. ਵਿੰਗ....
ਪਿੰਡ ਬਾਗੜੀਆਂ ਵਿਖੇ ਸਾਲਾਨਾ ਜੋੜ ਮੇਲਾ ਕਰਵਾਇਆ
. . .  1 day ago
ਅਟਾਰੀ, 2 ਦਸੰਬਰ (ਗੁਰਦੀਪ ਸਿੰਘ ਅਟਾਰੀ) ਵਿਧਾਨ ਸਭਾ ਹਲਕਾ ਅਟਾਰੀ ਅਧੀਨ ਆਉਂਦੇ ਪਿੰਡ ਬਾਗੜੀਆਂ ਵਿਖੇ ਸਾਬਕਾ ਸਰਪੰਚ ਨਿਹੰਗ ਸਕੱਤਰ ਸਿੰਘ ਬਾਗੜੀਆਂ ਵਲੋ ਕਰਵਾਇਆ 2 ....
ਮੇਰੀ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਦੇ ਮੱਦੇਨਜ਼ਰ ਹੁਣ ਮੈਂ ਵਿਸ਼ਵਾਸਜੀਤ ਸਿੰਘ ਵਜੋਂ ਜਾਣੇ ਜਾਣ ਦਾ ਹੱਕਦਾਰ ਹਾਂ - ਮੁੱਖ ਮੰਤਰੀ ਚੰਨੀ
. . .  1 day ago
ਚੰਡੀਗੜ੍ਹ, 2 ਦਸੰਬਰ, 2021 - ਮੁੱਖ ਮੰਤਰੀ ਚਰਨਜੀਤ ਚੰਨੀ ਨੇ ਪਿਛਲੇ 72 ਦਿਨਾਂ ਦੌਰਾਨ ਕੀਤੇ ਸਰਕਾਰੀ ਫ਼ੈਸਲਿਆਂ/ਐਲਾਨਾਂ ਨੂੰ ਲਾਗੂ ਕਰਨ ਦੀ ਸਥਿਤੀ ਨਾਲ ਸਬੰਧਿਤ ਆਪਣਾ ਸਰਕਾਰ ਦਾ ਰਿਪੋਰਟ ....
ਨਾਸਿਕ 'ਚ ਮੋਟਰਸਾਈਕਲ-ਟਰੱਕ ਦੀ ਟੱਕਰ 'ਚ ਤਿੰਨ ਦੀ ਮੌਤ
. . .  1 day ago
ਮਹਾਰਾਸ਼ਟਰ,2 ਦਸੰਬਰ - ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਦੇ ਸੁਰਗਾਨਾ ਤਾਲੁਕਾ ਵਿਚ ਦੋਪਹੀਆ ਵਾਹਨ ਦੀ ਇਕ ਟਰੱਕ ਨਾਲ ਟੱਕਰ....
ਮੋਦੀ, ਪੁਤਿਨ 6 ਦਸੰਬਰ ਦੇ ਸਿਖਰ ਸੰਮੇਲਨ 'ਚ ਭਾਰਤ-ਰੂਸ ਰਣਨੀਤਕ ਭਾਈਵਾਲੀ ਨੂੰ ਮਜ਼ਬੂਤ ਕਰਨ ਦੇ ਤਰੀਕਿਆਂ 'ਤੇ ਚਰਚਾ ਕਰਨਗੇ
. . .  1 day ago
ਨਵੀਂ ਦਿੱਲੀ, 2 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ 6 ਦਸੰਬਰ ਨੂੰ ਹੋਣ ਵਾਲੀ ਸਿਖਰ ਵਾਰਤਾ ਦੌਰਾਨ ਦੁਵੱਲੇ....
ਹਲ਼ਕਾ ਜਲ਼ੰਧਰ ਸੈਂਟਰਲ ਦੇ 19 ਪਰਿਵਾਰਾਂ ਦੇ ਨੌਜਵਾਨ ਸੁਖਮਿੰਦਰ ਰਾਜਪਾਲ ਦੀ ਅਗਵਾਈ 'ਚ ਯੂਥ ਅਕਾਲੀ ਦਲ 'ਚ ਸ਼ਾਮਿਲ ਹੋਏ
. . .  1 day ago
ਜਲੰਧਰ , 2 ਦਸੰਬਰ - ਅੱਜ ਯੂਥ ਅਕਾਲੀ ਦਲ ਬਾਦਲ ਨੂੰ ਉਸ ਵੇਲੇ ਵੱਡਾ ਹੁਲਾਰਾ ਮਿਲਿਆ ਜਦੋਂ ਹਲਕਾ ਜਲੰਧਰ ਸੈਂਟਰਲ ਦੇ 19 ਪਰਿਵਾਰਾਂ ਦੇ ਨੌਜਵਾਨ ਯੂਥ ਅਕਾਲੀ ਦਲ ਵਿਚ ਸ਼ਾਮਿਲ ਹੋਏ। ਇਨ੍ਹਾਂ ਨੌਜਵਾਨਾਂ ਨੇ ਯੂਥ ਅਕਾਲੀ ਦਲ ਬਾਦਲ ਦੇ ਜਲੰਧਰ ਸ਼ਹਿਰੀ ਦੇ ਪ੍ਰਧਾਨ ਸ੍ਰ ਸੁਖਮਿੰਦਰ ਸਿੰਘ ਰਾਜਪਾਲ ਦੀ ....
ਮਹਾਰਾਸ਼ਟਰ ਸਰਕਾਰ ਨੇ ਪਰਮਬੀਰ ਸਿੰਘ (ਸਾਬਕਾ ਮੁੰਬਈ ਪੁਲਿਸ ਕਮਿਸ਼ਨਰ) ਨੂੰ ਅਗਲੇ ਹੁਕਮਾਂ ਤੱਕ ਮੁਅੱਤਲ ਕੀਤਾ
. . .  1 day ago
ਮਹਾਰਾਸ਼ਟਰ,2 ਦਸੰਬਰ - ਮਹਾਰਾਸ਼ਟਰ ਸਰਕਾਰ ਨੇ ਪਰਮਬੀਰ ਸਿੰਘ (ਸਾਬਕਾ ਮੁੰਬਈ ਪੁਲਿਸ ਕਮਿਸ਼ਨਰ) ਨੂੰ ਅਗਲੇ ਹੁਕਮਾਂ ਤੱਕ ਤੁਰੰਤ ਪ੍ਰਭਾਵ ਨਾਲ ਮੁਅੱਤਲ ਕੀਤਾ। ਪਰਮਬੀਰ ਸਿੰਘ ਦੇ ਨਾਲ ਠਾਣੇ ਸ਼ਹਿਰ ...
ਰਾਜ ਸਭਾ ਨੇ ਡੈਮ ਸੁਰੱਖਿਆ ਬਿੱਲ, 2019 ਕੀਤਾ ਪਾਸ
. . .  1 day ago
ਨਵੀਂ ਦਿੱਲੀ, 2 ਦਸੰਬਰ - ਰਾਜ ਸਭਾ ਨੇ ਡੈਮ ਸੁਰੱਖਿਆ ਬਿੱਲ, 2019 ਪਾਸ ਕੀਤਾ....
ਬੱਸਾਂ ਨਾ ਰੁਕਣ ਦੇ ਰੋਸ ਵਜੋਂ ਆਵਾਜਾਈ ਰੋਕ ਕੇ ਧਰਨਾ ਦਿੱਤਾ
. . .  1 day ago
ਲੌਂਗੋਵਾਲ, 2 ਦਸੰਬਰ (ਵਿਨੋਦ) - ਚੰਡੀਗੜ-ਬਠਿੰਡਾ ਰਾਜ ਮਾਰਗ 'ਤੇ ਪੈਂਦੇ ਪਿੰਡ ਮਾਡਲ ਟਾਊਨ ਨੰਬਰ 1 (ਸ਼ੇਰੋਂ) ਵਿਖੇ ਬੱਸਾਂ ਨਾ ਰੁਕਣ ਦੇ ਰੋਸ ਵਜੋਂ ਅੱਜ ਪਿੰਡ ਵਾਸੀਆਂ ਨੇ ਮਜ਼ਦੂਰ ਮੁਕਤੀ ਮੋਰਚਾ ਪੰਜਾਬ ਦੀ ਅਗਵਾਈ ਹੇਠ ਸੜਕ ਜਾਮ ਕਰਕੇ ਰੋਸ ਧਰਨਾ ਦਿੱਤਾ....
ਪੱਛਮੀ ਬੰਗਾਲ : ਮੁੱਖ ਮੰਤਰੀ ਮਮਤਾ ਬੈਨਰਜੀ ਤੇ ਟੀ.ਐੱਮ.ਸੀ. ਸੰਸਦ ਅਭਿਸ਼ੇਕ ਬੈਨਰਜੀ 13 ਦਸੰਬਰ ਨੂੰ ਗੋਆ ਦਾ ਦੌਰਾ ਕਰਨਗੇ
. . .  1 day ago
ਪੱਛਮੀ ਬੰਗਾਲ, 2 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਅਤੇ ਟੀ.ਐੱਮ.ਸੀ. ਸੰਸਦ ਅਭਿਸ਼ੇਕ ਬੈਨਰਜੀ 13 ਦਸੰਬਰ ਨੂੰ....
ਓਮੀਕਰੋਨ ਵੈਰੀਐਂਟ ਪਹੁੰਚਿਆ ਭਾਰਤ, ਪਹਿਲੀ ਵਾਰ ਕਰਨਾਟਕ 'ਚ 2 ਲੋਕ ਮਿਲੇ ਪਾਜ਼ੀਟਿਵ
. . .  1 day ago
ਕਰਨਾਟਕ, 2 ਦਸੰਬਰ - ਕਰਨਾਟਕ ਵਿਚ ਕੋਰੋਨਵਾਇਰਸ ਦੇ ਨਵੇਂ ਓਮੀਕਰੋਨ ਵੇਰੀਐਂਟ ਦੇ ਦੋ ਕੇਸਾਂ ਦਾ ਪਤਾ ਲਗਾਇਆ ਗਿਆ....
ਕਾਂਗਰਸ ਤੇ ਆਪ ਪਾਰਟੀ 'ਚ ਲੱਗੀ ਵਾਅਦਿਆਂ ਦੀ ਦੌੜ - ਅਸ਼ਵਨੀ ਸ਼ਰਮਾ
. . .  1 day ago
ਗੜ੍ਹਸ਼ੰਕਰ, 2 ਦਸੰਬਰ (ਧਾਲੀਵਾਲ) - ਪੰਜਾਬ ਭਾਜਪਾ ਦੇ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਗੜ੍ਹਸ਼ੰਕਰ ਵਿਖੇ ਪਾਰਟੀ ਦੇ ਅਹੁਦੇਦਾਰਾਂ ਨਾਲ ਮੀਟਿੰਗ ਕਰਨ ਤੋਂ ਪਹਿਲਾ ਪੱਤਰਕਾਰਾਂ ਨਾਲ ਗੱਲਬਾਤ ....
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸ. ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐੱਸ.ਡੀ. ਲਗਾਇਆ
. . .  1 day ago
ਅੰਮ੍ਰਿਤਸਰ, 2 ਦਸੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਤਬੀਰ ਸਿੰਘ ਧਾਮੀ ਨੂੰ ਆਪਣਾ ਓ.ਐੱਸ.ਡੀ. ਨਿਯੁਕਤ ਕੀਤਾ ਹੈ, ਜੋ ਆਨਰੇਰੀ ਤੌਰ 'ਤੇ ਸੇਵਾਵਾਂ ਨਿਭਾਉਣਗੇ। ਸ਼੍ਰੋਮਣੀ ਕਮੇਟੀ ਦੇ ....
ਪੰਜਾਬ 'ਚ ਇਕ ਐੱਸ.ਐੱਸ.ਪੀ. ਸਮੇਤ 11 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ
. . .  1 day ago
ਪੰਜਾਬ 'ਚ ਇਕ ਐੱਸ.ਐੱਸ.ਪੀ. ਸਮੇਤ 11 ਆਈ.ਪੀ.ਐੱਸ. ਅਧਿਕਾਰੀਆਂ ਦੇ ਤਬਾਦਲੇ ....
ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪ੍ਰਬੰਧਾਂ ਸਬੰਧੀ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ
. . .  1 day ago
ਅੰਮ੍ਰਿਤਸਰ, 2 ਦਸੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਫ਼ਤਰੀ ਕੰਮ-ਕਾਜ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਸ਼੍ਰੋਮਣੀ ਕਮੇਟੀ ਦੇ ....
ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਸਿਰਸਾ ਦੇ ਭਾਜਪਾ 'ਚ ਸ਼ਾਮਿਲ ਹੋਣ ਨੂੰ ਮੰਦਭਾਗਾ ਕਰਾਰ ਦਿੱਤਾ
. . .  1 day ago
ਅੰਮ੍ਰਿਤਸਰ, 2 ਦਸੰਬਰ - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸ. ਮਨਜਿੰਦਰ ਸਿੰਘ ਸਿਰਸਾ ਵਲੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਪ੍ਰਧਾਨ ਦੇ ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 2 ਅੱਸੂ ਸੰਮਤ 553

ਖੇਡ ਸੰਸਾਰ

ਵਿਸ਼ਵ ਕੱਪ ਦੇ ਬਾਅਦ ਟੀ-20 ਦੀ ਕਪਤਾਨੀ ਛੱਡਣਗੇ ਕੋਹਲੀ

ਦੁਬਈ, 16 ਸਤੰਬਰ (ਏਜੰਸੀ)- ਆਈ.ਪੀ.ਐਲ. ਅਤੇ ਟੀ-20 ਵਿਸ਼ਵ ਕੱਪ ਤੋਂ ਪਹਿਲਾਂ ਭਾਰਤੀ ਕਪਤਾਨ ਵਿਰਾਟ ਕੋਹਲੀ ਨੇ ਸਭ ਨੂੰ ਹੈਰਾਨ ਕਰ ਦਿੱਤਾ ਹੈ | ਵਿਰਾਟ ਕੋਹਲੀ ਸੰਯੁਕਤ ਅਰਬ ਅਮੀਰਾਤ ਅਤੇ ਓਮਾਨ 'ਚ ਟੀ-20 ਵਿਸ਼ਵ ਕੱਪ ਦੇ ਬਾਅਦ ਕਪਤਾਨੀ ਤੋਂ ਹਟਣਗੇ | ਉਪ ਕਪਤਾਨ ਰੋਹਿਤ ਸ਼ਰਮਾ ਭਾਰਤ ਦੇ ਨਵੇਂ ਕਪਤਾਨ ਹੋ ਸਕਦੇ ਹਨ | ਵਿਰਾਟ ਕੋਹਲੀ ਨੇ ਐਲਾਨ ਕੀਤਾ ਕਿ ਉਹ ਸੰਯੁਕਤ ਅਰਬ ਅਮੀਰਾਤ 'ਚ ਟੀ-20 ਵਿਸ਼ਵ ਕੱਪ ਦੇ ਬਾਅਦ ਭਾਰਤ ਦੇ ਟੀ-20 ਕਪਤਾਨ ਦੇ ਤੌਰ 'ਤੇ ਅਹੁਦੇ ਤੋਂ ਹਟਣਗੇ | ਕੋਹਲੀ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਰੀਬੀ ਲੋਕਾਂ, ਮੁੱਖ ਕੋਚ ਰਵੀ ਸ਼ਾਸਤਰੀ ਅਤੇ ਰੋਹਿਤ ਸ਼ਰਮਾ ਨਾਲ ਸਲਾਹ ਮਸ਼ਵਰਾ ਕਰਨ ਦੇ ਬਾਅਦ ਟੀ-20 ਕਪਤਾਨੀ ਤੋਂ ਹਟਣ ਦਾ ਫੈਸਲਾ ਕੀਤਾ ਹੈ | ਕੋਹਲੀ ਨੇ ਹੁਣ ਤੱਕ 45 ਟੀ-20 ਮੈਚਾਂ 'ਚ ਭਾਰਤ ਦੀ ਅਗਵਾਈ ਕੀਤੀ ਹੈ | ਇਸ 'ਚ ਭਾਰਤੀ ਟੀਮ ਨੂੰ 14 ਵਾਰ ਹਾਰ ਮਿਲੀ ਹੈ, ਜਦਕਿ 27 ਵਾਰ ਟੀਮ ਜੇਤੂ ਰਹੀ ਹੈ |

ਮੁੱਕੇਬਾਜ਼ੀ ਸੰਘ ਵਲੋਂ ਵਿਸ਼ਵ ਚੈਂਪੀਅਨਸ਼ਿਪ ਦੇ ਤਗਮਾ ਜੇਤੂਆਂ ਲਈ ਭਾਰੀ ਇਨਾਮ ਰਾਸ਼ੀ ਦਾ ਐਲਾਨ

ਲੁਸਾਨੇ, 16 ਸਤੰਬਰ (ਏਜੰਸੀ)- ਅੰਤਰਰਾਸ਼ਟਰੀ ਮੁੱਕੇਬਾਜ਼ੀ ਸੰਘ (ਏ.ਆਈ.ਬੀ.ਏ.) ਨੇ ਸਰਬੀਆ 'ਚ ਅਗਲੇ ਮਹੀਨੇ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਲਈ ਪਹਿਲੀ ਵਾਰ ਵੀਰਵਾਰ ਨੂੰ 26 ਲੱਖ ਡਾਲਰ ਦੀ ਇਨਾਸ਼ੀ ਰਾਸ਼ੀ ਦਾ ਐਲਾਨ ਕੀਤਾ, ਜਿਸ 'ਚ ਸੋਨ ਤਗਮਾ ਜੇਤੂਆਂ ਨੂੰ ਇਕ ਲੱਖ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX