ਤਾਜਾ ਖ਼ਬਰਾਂ


ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸ ਲਈ ਰਵਾਨਾ, ਕਰੀਬ 5 ਘੰਟੇ ਭਾਰਤ 'ਚ ਰਹੇ
. . .  1 day ago
ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 15000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਪਟਵਾਰੀ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪਟਵਾਰੀ ਕਿਸੇ ਵਿਅਕਤੀ ਦੀ ਜ਼ਮੀਨ ਦਾ ਪਤਾ ਲਗਾਉਣ...
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ 'ਤੇ 28 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ 'ਤੇ ਬੋਲਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਫੇਰੀ ਦੌਰਾਨ 28 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਸਮਝੌਤਿਆਂ ਵਿਚ...
ਕੈਟਰੀਨਾ ਕੈਫ ਤੇ ਵਿਕੀ ਕੌਸ਼ਲ ਆਪਣੇ ਵਿਆਹ ਸਮਾਗਮ ਲਈ ਸਵਾਏ ਮਾਧੋਪੁਰ ਹੋਏ ਰਵਾਨਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ ,6 ਦਸੰਬਰ (ਜਸਵੰਤ ਸਿੰਘ ਜੱਸ )- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ...
ਲੋਕ ਸਭਾ ਨੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਸੋਧ) ਬਿੱਲ, 2021 ਕੀਤਾ ਪਾਸ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ ,ਦੁਨੀਆ 'ਚ ਨਵੇਂ ਸਮੀਕਰਨ ਉਭਰ ਕੇ ਸਾਹਮਣੇ ਆਏ
. . .  1 day ago
ਨਵੀਂ ਦਿੱਲੀ- ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ, ਪਤੀ ਮੌਕੇ ਤੋਂ ਫਰਾਰ
. . .  1 day ago
ਸੋਨੀਪਤ, 6 ਦਸੰਬਰ (ਨਫੇ ਸਿੰਘ ਸੈਣੀ)- ਰਿਸ਼ੀ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਰਿਸ਼ਤੇਦਾਰਾਂ ...
ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਰੇਤ ਚੋਰ ਹੋਵੇ ਤਾਂ ਕੀ ਉਹ ਸੂਬਾ ਤਰੱਕੀ ਕਰ ਸਕਦਾ ਹੈ ?- ਅਰਵਿੰਦ ਕੇਜਰੀਵਾਲ
. . .  1 day ago
ਰੂਸ ਦੇ ਰਾਸ਼ਟਰਪਤੀ ਪੁਤਿਨ ਪਹੁੰਚੇ ਦਿੱਲੀ, ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ।
ਪਿੰਡ ਕਰਮੂਵਾਲਾ ਦੇ ਨੌਜਵਾਨ ਦੀ ਜੌਰਡਨ 'ਚ ਭੇਦ ਭਰੇ ਹਲਾਤਾਂ ਵਿਚ ਮੌਤ, ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਨੇ ਭਗਵੰਤ ਮਾਨ ਨੂੰ ਲਾਈ ਗੁਹਾਰ
. . .  1 day ago
ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ) - ਵਿਦੇਸ਼ ਵਿਚ ਰੋਜੀ ਰੋਟੀ ਦੀ ਭਾਲ ਵਿਚ ਗਏ ਫ਼ਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਦੇ ਨੌਜਵਾਨ ਸੁਖਵੀਰ ਸਿੰਘ ਦੀ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ...
ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਹੋਇਆ ਕਰੈਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰ ਕੋਛੜ ) - ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਕਰੈਸ਼ ਹੋ ਗਿਆ ਹੈ। ਦੋਵੇਂ ਪਾਇਲਟ ਮੇਜਰ ਇਰਫਾਨ ਬਰਚਾ ਅਤੇ ਮੇਜਰ ਰਾਜਾ ਜ਼ੀਸ਼ਾਨ ਜਹਾਂਜ਼ੇਬ ਦੀ ਇਸ ਘਟਨਾ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਕੱਬਡੀ ਖਿਡਾਰੀਆਂ ਲਈ ਵੱਡੇ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ - ਪੰਜਾਬ ਭਰ ਦੇ ਕਬੱਡੀ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ...
ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਕੀਤਾ ਗਠਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ...
ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ...
ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਮੌਤ ਹੋ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ 6 ਸਾਲਾਂ ਵਿਚ ਸਭ ਤੋਂ ਵੱਧ ਹੈ | ਅੰਕੜੇ ਦਿਖਾਉਂਦੇ ਹਨ ਕਿ ਰਾਸ਼ਟਰੀ ਰਾਜਧਾਨੀ ਵਿਚ 2021 ਵਿਚ...
ਕੇਂਦਰ ਸਰਕਾਰ ਪਾਕਿਸਤਾਨ ਦੇ ਨਾਲ ਦੁਬਾਰਾ ਵਪਾਰ ਖੋਲ੍ਹਣ ਲਈ ਕਰੇ ਵਿਚਾਰ - ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਦੁਬਾਰਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਪੰਜਾਬ ਸਰਕਾਰ ਵਲੋਂ ਇਕ ਚਿੱਠੀ ਵੀ....
ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ...
ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ...
ਪਿੰਡ ਕਮਾਲੂ ਸਵੈਚ ਦੇ ਕਿਸਾਨ ਦਾ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਮੌੜ ਮੰਡੀ, 6 ਦਸੰਬਰ (ਗੁਰਜੀਤ ਸਿੰਘ ਕਮਾਲੂ) - ਭਾਵੇਂ ਕਿ ਕਿਸਾਨੀ ਕਾਨੂੰਨ ਰੱਦ ਹੋ ਚੁੱਕੇ ਹਨ ਪਰ ਅਜੇ ਵੀ ਕਿਸਾਨ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੋਰਚਿਆਂ 'ਤੇ ਡਟੇ ਹੋਏ ਹਨ . ਦਿੱਲੀ ਦੇ ਟਿਕਰੀ ਬਾਰਡਰ 'ਤੇ ਬੀਤੀ ਰਾਤ ਸਬ ਡਵੀਜ਼ਨ ਮੌੜ ਦੇ ਪਿੰਡ ਕਮਾਲੂ ਸਵੈਚ ਦੇ ਇਕ ਕਿਸਾਨ ਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ ) - ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ ....
ਪੰਚਾਇਤੀ ਜ਼ਮੀਨ 'ਚ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ, 5 ਜ਼ਖ਼ਮੀ
. . .  1 day ago
ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਮੁਮੰਦ ਸੌੜੀਆ ਵਿਖੇ ਪੰਚਾਇਤੀ ਜ਼ਮੀਨ ਪਿੰਡ ਦੀ ਸਾਂਝੀ ਗਲੀ ਉੱਪਰ ਜਬਰੀ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ 'ਚ ਦੋਹਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ...
ਮੈਂ ਕਾਦੀਆਂ ਤੋਂ 2022 ਦੀ ਚੋਣ ਲੜਾਂਗਾ - ਪ੍ਰਤਾਪ ਸਿੰਘ ਬਾਜਵਾ
. . .  1 day ago
ਕਾਦੀਆਂ, 6 ਦਸੰਬਰ (ਪ੍ਰਦੀਪ ਸਿੰਘ ਬੇਦੀ) - ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਆਪਣੇ ਫੇਸਬੁੱਕ 'ਤੇ ਇਕ ਪੋਸਟ ਨੂੰ ਸ਼ੇਅਰ ਕੀਤਾ ਸੀ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਸੀ ਕਿ ਉਹ ਆਪਣੀ ਕਰਮ ਭੂਮੀ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ...
ਨਾਗਾਲੈਂਡ ਗੋਲੀਬਾਰੀ ਘਟਨਾ : ਅੱਤਵਾਦੀਆਂ ਨੂੰ ਲੈ ਕੇ ਜਾਣ ਵਾਲੇ ਵਾਹਨ ਦੇ ਸ਼ੱਕ 'ਤੇ ਗੋਲੀਬਾਰੀ ਕੀਤੀ ਗਈ - ਸ਼ਾਹ
. . .  1 day ago
ਨਵੀਂ ਦਿੱਲੀ, 6 ਦਸੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਗੋਲੀਬਾਰੀ ਘਟਨਾ 'ਤੇ ਬੋਲਦੇ ਹੋਏ ਕਿਹਾ ਕਿ ਫ਼ੌਜ ਨੂੰ ਓਟਿੰਗ, ਮੋਨ ਵਿਚ ਅੱਤਵਾਦੀਆਂ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ। ਇਸ ਆਧਾਰ 'ਤੇ 21 ਕਮਾਂਡੋਜ਼ ਨੇ ਸ਼ੱਕੀ ਇਲਾਕੇ 'ਚ ਘੇਰਾਬੰਦੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 3 ਅੱਸੂ ਸੰਮਤ 553

ਫਰੀਦਕੋਟ

ਸ਼੍ਰੋਮਣੀ ਅਕਾਲੀ ਦਲ ਨੇ ਕਿਸਾਨ ਵਿਰੋਧੀ ਕਾਨੂੰਨਾਂ ਦੀਆਂ ਕਾਪੀਆਂ ਸਾੜੀਆਂ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)-ਕੇਂਦਰ ਸਰਕਾਰ ਵਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਪਾਸ ਕੀਤਿਆਂ ਅੱਜ ਇਕ ਸਾਲ ਪੂਰਾ ਹੋ ਚੁੱਕਾ ਹੈ, ਜਿਸ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਵਲੋਂ ਇਸ ਨੂੰ ਕਾਲੇ ਦਿਵਸ ਦੇ ਰੂਪ 'ਚ ਮਨਾਉਂਦੇ ਹੋਏ ਜਿੱਥੇ ਦਿੱਲੀ 'ਚ ਰੋਸ ਰੈਲੀ ਕੀਤੀ ਜਾ ਰਹੀ ਹੈ ਉੱਥੇ ਦੂਜੇ ਪਾਸੇ ਸੂਬੇ ਭਰ 'ਚ ਸ਼੍ਰੋਮਣੀ ਅਕਾਲੀ ਦਲ ਵਲੋਂ ਇਨ੍ਹਾਂ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਹਨ | ਇਸੇ ਲੜੀ ਤਹਿਤ ਅੱਜ ਫ਼ਰੀਦਕੋਟ 'ਚ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਦੀ ਪਤਨੀ ਸੁਖਜੀਵ ਕੌਰ ਰੋਮਾਣਾ ਦੀ ਅਗਵਾਈ 'ਚ ਰੋਸ ਮਾਰਚ ਕੱਢੇ ਜਾਣ ਤੋਂ ਬਾਅਦ ਤਿੰਨੋ ਖੇਤੀ ਕਾਨੂੰਨਾਂ ਦੀਆਂ ਕਾਪੀਆਂ ਸਾੜ ਕੇ ਕੇਂਦਰ ਸਰਕਾਰ ਖ਼ਿਲਾਫ਼ ਆਪਣਾ ਰੋਸ ਜ਼ਾਹਿਰ ਕੀਤਾ ਗਿਆ | ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਦੀ ਪਤਨੀ ਸੁਖਜੀਵ ਕੌਰ ਸ਼ੈਰੀ ਰੋਮਾਣਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ੁਰੂ ਤੋਂ ਹੀ ਇਨ੍ਹਾਂ ਕਾਨੂੰਨਾਂ ਨੂੰ ਕਿਸਾਨ ਮਾਰੂ ਦਸ ਰਿਹਾ ਹੈ ਤੇ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਇਨ੍ਹਾਂ ਕਾਨੂੰਨਾਂ ਨੂੰ ਪਾਸ ਕਰਨ ਦੇ ਰੋਸ ਵਜੋਂ ਆਪਣੇ ਮੰਤਰੀ ਮੰਡਲ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ | ਸ਼੍ਰੋਮਣੀ ਅਕਾਲੀ ਦਲ ਵਲੋਂ ਭਾਜਪਾ ਨਾਲੋਂ ਵੀ ਨਾਤਾ ਤੋੜ ਲਿਆ ਸੀ | ਉਨ੍ਹਾਂ ਕਿਹਾ ਕਿ ਅਕਾਲੀ ਦਲ ਕਿਸਾਨ ਹਿਤੈਸ਼ੀ ਪਾਰਟੀ ਹੋਣ ਦੇ ਨਾਤੇ ਕਿਸਾਨਾਂ ਨਾਲ ਖੜ੍ਹੀ ਹੈ | ਉਨ੍ਹਾਂ ਕਿਹਾ ਕਿ ਦਿੱਲੀ 'ਚ ਰੈਲੀ ਨੂੰ ਮਨਜ਼ੂਰੀ ਨਾ ਦਿੱਤੇ ਜਾਣਾ ਤੇ ਗੁਰਦੁਆਰਿਆਂ ਦੇ ਬਾਹਰ ਬੈਰੀਕੇਡਿੰਗ ਕਰਨੀ ਕਿਤੇ ਨਾ ਕਿਤੇ ਸਰਕਾਰ ਦੇ ਡਰ ਨੂੰ ਜ਼ਾਹਿਰ ਕਰਦੀ ਹੈ | ਇਸ ਮੌਕੇ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਸਤੀਸ਼ ਗਰੋਵਰ, ਸਰਕਲ ਪ੍ਰਧਾਨ ਗੁਰਪ੍ਰੀਤ ਸਿੰਘ ਸੰਧੂ, ਸਰਕਲ ਪ੍ਰਧਾਨ ਹਰਿੰਦਰ ਸਿੰਘ ਕਾਲਾ, ਰਜਿੰਦਰ ਦਾਸ ਰਿੰਕੂ, ਸਰਬਜੋਤ ਸਿੰਘ ਸਾਹਨੀ, ਕਰਨਬੀਰ ਸਿੰਘ ਸੰਧੂ, ਨਰਿੰਦਰ ਸਿੰਘ ਸ਼ੰਟੀ, ਪ੍ਰਦੀਪ ਕੌਰ ਐਮ.ਸੀ., ਰਾਜ ਰਾਣੀ ਸਰਕਲ ਪ੍ਰਧਾਨ ਇਸਤਰੀ ਵਿੰਗ, ਪੱਪਾ ਮੁਮਾਰਾ, ਗੁਰਪ੍ਰੀਤ ਸਿੰਘ ਸਰਪੰਚ, ਬਲਜੀਤ ਸਿੰਘ ਐਮ.ਸੀ., ਦਲਜਿੰਦਰ ਸਿੰਘ ਸਰਪੰਚ ਪਿੱਪਲੀ, ਰਾਜੇਸ਼ ਧਿੰਗੜਾ, ਜਗਦੀਸ਼ ਸਿੰਘ ਬੱਬੀ ਭਾਊ ਆਦਿ ਵੀ ਹਾਜ਼ਰ ਸਨ |

ਆਂਗਣਵਾੜੀ ਮੁਲਾਜ਼ਮਾਂ ਨੇ ਪੰਜਾਬ ਸਰਕਾਰ ਦਾ ਪੁਤਲਾ ਫ਼ੂਕਿਆ

ਪੰਜਗਰਾੲੀਂ ਕਲਾਂ, 17 ਸਤੰਬਰ (ਸੁਖਮੰਦਰ ਸਿੰਘ ਬਰਾੜ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੇ ਸੱਦੇ 'ਤੇ ਆਂਗਣਵਾੜੀ ਵਰਕਰਾਂ ਦੀਆਂ ਲੰਮੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਲੈ ਕੇ ਪਿੰਡ ਬੱਗੇਆਣਾ ਤੇ ਦੇਵੀ ਵਾਲਾ ਵਿਖੇ ਕੈਪਟਨ ਸਰਕਾਰ ਦਾ ਪੁਤਲਾ ਫ਼ੂਕਿਆ ...

ਪੂਰੀ ਖ਼ਬਰ »

ਯੂਥ ਕਾਂਗਰਸ ਵਲੋਂ ਮਹਿੰਗਾਈ ਤੇ ਬੇਰੁਜ਼ਗਾਰੀ ਵਿਰੁੱਧ ਰੋਸ ਪ੍ਰਦਰਸ਼ਨ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਅੱਜ ਫ਼ਰੀਦਕੋਟ ਦੇ ਭਾਈ ਘਨ੍ਹਈਆ ਚੌਕ ਵਿਖੇ ਯੂਥ ਕਾਂਗਰਸ ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ 'ਤੇ ਅੱਜ ਮਹਿੰਗਾਈ ਤੇ ਬੇਰੁਜ਼ਗਾਰੀ ਦਿਵਸ ਵਜੋਂ ਮਨਾਇਆ ਗਿਆ | ਯੂਥ ਕਾਂਗਰਸ ਦੇ ਜਨਰਲ ...

ਪੂਰੀ ਖ਼ਬਰ »

ਦਿੱਲੀ ਰੈਲੀ, ਕੇਂਦਰ ਦੇ ਇਸ਼ਾਰੇ 'ਤੇ ਸ਼੍ਰੋਮਣੀ ਅਕਾਲੀ ਦਲ ਦਾ ਸਿਆਸੀ ਡਰਾਮਾ-ਅਕਾਲੀ ਦਲ (ਸ)

ਪੰਜਗਰਾੲੀਂ ਕਲਾਂ, 17 ਸਤੰਬਰ (ਸੁਖਮੰਦਰ ਸਿੰਘ ਬਰਾੜ)- ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਦਿੱਲੀ ਦੇ ਗੁਰਦੁਆਰਾ ਰਕਾਬ ਗੰਜ ਤੋਂ ਸੰਸਦ ਭਵਨ ਤੱਕ ਕੀਤੀ ਗਈ ਰੈਲੀ ਨੂੰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੂਬਾ ਕੋਆਰਡੀਨੇਟਰ ...

ਪੂਰੀ ਖ਼ਬਰ »

ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਆਰ.ਟੀ.ਏ. ਫ਼ਰੀਦਕੋਟ ਪਰਮਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਪੀ.ਡਬਲਿਯੂ.ਡੀ, ਮੰਡੀ ਬੋਰਡ, ਨਗਰ ਕੌਂਸਲਾਂ, ਸਿਹਤ ਵਿਭਾਗ, ਪੁਲਿਸ, ਸਿੱਖਿਆ ਵਿਭਾਗ ਸਮੇਤ ਵਿਭਾਗਾਂ ...

ਪੂਰੀ ਖ਼ਬਰ »

ਦਿਨ-ਦਿਹਾੜੇ ਘਰ 'ਚੋਂ 80 ਹਜ਼ਾਰ ਨਕਦੀ ਚੋਰੀ

ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਸ਼ਹਿਰ 'ਚ ਆਏ ਦਿਨ ਵਧ ਰਹੀਆਂ ਚੋਰੀਆਂ ਤੇ ਲੁੱਟ ਖੋਹ ਦੀਆਂ ਘਟਨਾਵਾਂ 'ਚ ਅੱਜ ਉਸ ਸਮੇਂ ਹੋਰ ਵਾਧਾ ਹੋ ਗਿਆ, ਜਦ ਇਕ ਘਰ 'ਚੋਂ ਦਿਨ-ਦਿਹਾੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਸੁੰਨੇ ਘਰ 'ਚੋਂ ਨਕਦੀ ਅਤੇ ਸੋਨਾ ਚੋਰੀ ਕਰ ...

ਪੂਰੀ ਖ਼ਬਰ »

ਪਵਨ ਗੋਇਲ ਜੈਤੋ ਨਾਲ ਕੀਤੀ ਗੁੱਡ ਮੌਰਨਿੰਗ ਕਲੱਬ ਦੇ ਅਹੁਦੇਦਾਰਾਂ ਨੇ ਮਿਲਣੀ

ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ)- ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਵਫ਼ਦ ਨੇ ਐਡਵੋਕੇਟ ਪਵਨ ਗੋਇਲ ਕਾਰਜਕਾਰੀ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨਾਲ ਮੁਲਾਕਾਤ ਕਰਕੇ ਮਿਊਾਸਪਲ ਪਾਰਕ ਸਮੇਤ ਸ਼ਹਿਰ ਵਾਸੀਆਂ ਨੂੰ ਆਉਂਦੀਆਂ ਮੁਸ਼ਕਿਲਾਂ ਤੋਂ ...

ਪੂਰੀ ਖ਼ਬਰ »

ਬਾਬਾ ਫ਼ਰੀਦ ਨਰਸਿੰਗ ਕਾਲਜ ਵਿਖੇ 7ਵੇਂ ਗਤਕਾ ਮੁਕਾਬਲੇ ਭਲਕੇ

ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ)-ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਬਾਬਾ ਫ਼ਰੀਦ ਕਾਲਜ ਆਫ਼ ਨਰਸਿੰਗ ਕੋਟਕਪੂਰਾ ਦੇ ਗਰਾਊੁਾਡ 'ਚ ਖ਼ਾਲਸਾ ਫੋਰਸ ਗਤਕਾ ਅਖਾੜਾ ਕੋਟਕਪੂਰਾ ਵਲੋਂ ਲੜਕੇ-ਲੜਕੀਆਂ ਦੇ 7ਵਾਂ ਗਤਕਾ ਮੁਕਾਬਲਾ 19 ਸਤੰਬਰ ਦਿਨ ਐਤਵਾਰ ...

ਪੂਰੀ ਖ਼ਬਰ »

ਜਗਜੀਤ ਸਿੰਘ ਮੱਕੜ ਰਿਟੇਲ ਕਰਿਆਨਾ ਐਸੋਸੀਏਸ਼ਨ ਦੇ ਵਾਈਸ ਪ੍ਰਧਾਨ ਨਿਯੁਕਤ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)-ਰਿਟੇਲ ਕਰਿਆਨਾ ਐਸੋਸੀਏਸ਼ਨ ਪਿੰਡ ਖਾਰਾ ਦੀ ਮੀਟਿੰਗ ਹੋਈ ਜਿਸ ਵਿਚ ਸਾਰੇ ਅਹੁਦੇਦਾਰਾਂ ਨੇ ਜਗਜੀਤ ਸਿੰਘ ਮੱਕੜ ਨੂੰ ਸਰਬਸੰਮਤੀ ਨਾਲ ਵਾਈਸ ਪ੍ਰਧਾਨ ਚੁਣਿਆ | ਇਸ ਮੌਕੇ ਬਲਾਕ ਪ੍ਰਧਾਨ ਗੁਰਮੀਤ ਸਿੰਘ ਟੱਕਰ ...

ਪੂਰੀ ਖ਼ਬਰ »

ਕੋਵਿਡ ਟੀਕਾਕਰਨ: ਸਿਹਤ ਵਿਭਾਗ ਦੇ ਤਰੱਦਦ ਲੰਬੀ ਬਲਾਕ 'ਚ ਕਰੀਬ 58 ਫ਼ੀਸਦੀ ਨੂੰ ਪਾਰ

ਮੰਡੀ ਕਿੱਲਿਆਂਵਾਲੀ, 16 ਸਤੰਬਰ (ਇਕਬਾਲ ਸਿੰਘ ਸ਼ਾਂਤ)-ਕੋਵਿਡ-19 ਵੈਕਸੀਨ ਲਈ ਖੇਤਰ ਵਿਚ ਸਿਹਤ ਵਿਭਾਗ ਦੇ ਤਰੱਦਦ ਕਰੀਬ 58 ਫ਼ੀਸਦੀ ਨੂੰ ਪਾਰ ਕਰ ਗਏ ਹਨ | ਬਲਾਕ ਵਿਚ ਲੰਬੀ ਤੇ ਬਾਦਲ ਹਸਪਤਾਲਾਂ ਦੇ ਅਧੀਨ 95024 ਬਾਲਗ (18 ਸਾਲਾਂ ਤੋਂ ਉੱਪਰ) ਲੋਕਾਂ ਵਿਚੋਂ 54306 ਦੇ ਵੈਕਸੀਨ ਦੀ ...

ਪੂਰੀ ਖ਼ਬਰ »

ਮੋਟਰਾਂ ਲਈ ਨਿਰਵਿਘਨ ਬਿਜਲੀ ਸਪਲਾਈ ਨਾ ਦੇਣ ਕਾਰਨ ਕਿਸਾਨਾਂ 'ਚ ਰੋਸ

ਮੰਡੀ ਬਰੀਵਾਲਾ, 17 ਸਤੰਬਰ (ਨਿਰਭੋਲ ਸਿੰਘ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਬਰੀਵਾਲਾ ਦੇ ਜਨਰਲ ਸਕੱਤਰ ਦਲਜੀਤ ਸਿੰਘ ਰੰਧਾਵਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਕਿਸਾਨਾਂ ਨੂੰ ਮੋਟਰਾਂ ਦੀ ਬਿਜਲੀ ਸਪਲਾਈ ਠੀਕ ਤਰ੍ਹਾਂ ਨਹੀਂ ਮਿਲ ਰਹੀ ਹੈ | ਉਨ੍ਹਾਂ ਕਿਹਾ ...

ਪੂਰੀ ਖ਼ਬਰ »

ਬਾਬਾ ਸੇਵਾ ਸਿੰਘ ਦੀ ਬਰਸੀ 2 ਨੂੰ ਮਨਾਈ ਜਾਵੇਗੀ-ਭਾਈ ਗੁਰਮੀਤ ਸਿੰਘ

ਸ੍ਰੀ ਮੁਕਤਸਰ ਸਾਹਿਬ, 17 ਸਤੰਬਰ (ਰਣਜੀਤ ਸਿੰਘ ਢਿੱਲੋਂ)- ਸਥਾਨਕ ਬੂੜਾ ਗੁੱਜਰ ਰੋਡ 'ਤੇ ਪਿੰਡ ਕੋਟਲੀ ਦੇਵਨ ਵਿਖੇ ਸਥਿਤ ਗੁਰਦੁਆਰਾ ਨਾਨਕ ਨਿਵਾਸ ਦੇ ਸੰਸਥਾਪਕ ਸੰਤ ਬਾਬਾ ਸੇਵਾ ਸਿੰਘ ਦੀ 10ਵੀਂ ਬਰਸੀ ਸੰਗਤ ਦੇ ਸਹਿਯੋਗ ਨਾਲ 2 ਅਕਤੂਬਰ ਨੂੰ ਸ਼ਰਧਾ ਨਾਲ ਮਨਾਈ ਜਾ ...

ਪੂਰੀ ਖ਼ਬਰ »

ਸ਼ਹੀਦ ਮਰਖਾਈ ਦੀ ਬਰਸੀ ਸਬੰਧੀ ਮੀਟਿੰਗ 19 ਨੂੰ

ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)-ਵਿਮੁਕਤ ਕਬੀਲੇ ਮਹਾਂ ਸੰਘ ਵਲੋਂ ਸ਼ਹੀਦ ਗੁਰਚਰਨ ਸਿੰਘ ਮਰਖਾਈ ਦੀ ਬਰਸੀ ਮਨਾਉਣ ਸਬੰਧੀ ਸੂਬਾ ਪੱਧਰੀ ਮੀਟਿੰਗ ਸੂਬਾ ਕਮੇਟੀ ਮੈਂਬਰ ਪਰਮਜੀਤ ਸਿੰਘ ਬਰਗਾੜੀ, ਜਸਵੀਰ ਸਿੰਘ ਡੂੰਮਵਾਲੀ ਤੇ ਦੌਲਤ ਸਿੰਘ ਬੁੱਕਣ ...

ਪੂਰੀ ਖ਼ਬਰ »

ਮਾਤਾ ਜਸਵਿੰਦਰ ਕੌਰ ਸੰਧੂ ਦੀਆਂ ਅਸਥੀਆਂ ਖੇਤ 'ਚ ਦੱਬ ਕੇ ਬੂਟੇ ਲਗਾਏ

ਸਾਦਿਕ, 17 ਸਤੰਬਰ (ਆਰ. ਐਸ. ਧੁੰਨਾ)-ਨੇੜਲੇ ਪਿੰਡ ਬੀਹਲੇਵਾਲਾ ਨਿਵਾਸੀ ਰਾਜ ਸੰਧੂ ਬੀਹਲੇਵਾਲਾ ਦੀ ਮਾਤਾ ਜਸਵਿੰਦਰ ਕੌਰ ਸੰਧੂ ਪਤਨੀ ਸਵ. ਜਗਦੇਵ ਸਿੰਘ ਸੰਧੂ ਜੋ ਬੀਤੇ ਦਿਨੀਂ ਸਵਰਗ ਸਿਧਾਰ ਗਏ ਸਨ, ਦੀਆਂ ਅਸਥੀਆਂ (ਫੁੱਲ) ਨੂੰ ਪਰਿਵਾਰ ਵਲੋਂ ਜਲ ਪ੍ਰਵਾਹ ਕਰਨ ਦੀ ...

ਪੂਰੀ ਖ਼ਬਰ »

'ਆਪ' ਵਲੋਂ ਕਿਸਾਨੀ ਅੰਦੋਲਨ 'ਚ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਯਾਦ 'ਚ ਮਾਰਚ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)-ਅੱਜ ਸ਼ਾਮ ਸਥਾਨਕ ਕਿਲ੍ਹਾ ਮੁਬਾਰਕ ਚੌਕ ਵਿਖੇ ਕੇਂਦਰ ਸਰਕਾਰ ਵਲੋਂ ਖੇਤੀ ਕਾਨੂੰਨਾਂ ਵਿਰੁੱਧ ਸੰਯੁਕਤ ਮੋਰਚੇ ਵਲੋਂ ਆਰੰਭੇ ਕਿਸਾਨੀ ਅੰਦੋਲਨ ਵਿਚ ਪਿਛਲੇ ਇਕ ਸਾਲ ਅੰਦਰ ਜਾਨਾਂ ਗੁਆਉਣ ਵਾਲੇ ਕਿਸਾਨਾਂ ਦੀ ਯਾਦ ਵਿਚ ...

ਪੂਰੀ ਖ਼ਬਰ »

'ਆਪ' ਹਲਕਾ ਇੰਚਾਰਜ ਨੇ ਵੱਖ-ਵੱਖ ਪਿੰਡਾਂ 'ਚ ਪਰਿਵਾਰਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- 'ਆਪ' ਆਗੂ ਅਤੇ ਫ਼ਰੀਦਕੋਟ ਤੋਂ ਹਲਕਾ ਇੰਚਾਰਜ ਗੁਰਦਿੱਤ ਸਿੰਘ ਸੇਖੋਂ ਨੇ ਪਿੰਡ ਝਾੜੀਵਾਲਾ, ਡੱਲੇਵਾਲਾ ਅਤੇ ਨੱਥਲਵਾਲਾ ਵਿਚ ਪਰਿਵਾਰਾਂ ਨਾਲ ਨੁੱਕੜ ਮੀਟਿੰਗਾਂ ਕੀਤੀਆਂ ਅਤੇ ਲੋਕਾਂ ਨਾਲ ਜੁੜੇ ਮੁੱਦਿਆਂ 'ਤੇ ਚਰਚਾ ...

ਪੂਰੀ ਖ਼ਬਰ »

ਥੋ੍ਰ-ਬਾਲ ਸਟੇਟ ਚੈਂਪੀਅਨਸ਼ਿਪ 'ਚ ਖਿਡਾਰੀਆਂ ਨੇ ਮੱਲਾਂ ਮਾਰੀਆਂ

ਸਾਦਿਕ, 17 ਸਤੰਬਰ (ਆਰ. ਐਸ. ਧੁੰਨਾ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਤਰਖਾਣ ਵਾਲਾ ਵਿਖੇ ਲੜਕੇ ਤੇ ਲੜਕੀਆਂ ਦੀ ਕਰਵਾਈ ਗਈ 5ਵੀਂ ਸੀਨੀਅਰ ਸਟੇਟ ਥੋ੍ਰ-ਬਾਲ ਚੈਂਪੀਅਨਸ਼ਿਪ 'ਚ ਪੰਜਾਬ ਤੋਂ ਵੱਖ ਵੱਖ ਜ਼ਿਲਿ੍ਹਆਂ ਦੇ ਖਿਡਾਰੀਆਂ ਨੇ ਭਾਗ ਲਿਆ | ਇਸ ਖੇਡ 'ਚੋਂ ...

ਪੂਰੀ ਖ਼ਬਰ »

ਫ਼ੌਤ ਹੋਏ ਕਿਸਾਨ ਦੇ ਪਰਿਵਾਰ ਨੂੰ ਇਕ ਲੱਖ ਰੁਪਏ ਦਾ ਚੈੱਕ ਦਿੱਤਾ

ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਦਿੱਲੀ ਵਿਖੇ ਚੱਲ ਰਹੇ ਕਿਸਾਨ ਅੰਦੋਲਨ 'ਚ ਪਿੰਡ ਹਰੀਨੌਂ ਦੇ ਫ਼ੌਤ ਹੋਏ ਕਿਸਾਨ ਨੱਥਾ ਸਿੰਘ ਦੀ ਪਤਨੀ ਬਲਵੀਰ ਕੌਰ ਨੂੰ ਸ਼ੋ੍ਰਮਣੀ ਕਮੇਟੀ ਦੇ ਇੰਸਪੈਕਟਰ ਜਗਦੇਵ ਸਿੰਘ ਤੇ ...

ਪੂਰੀ ਖ਼ਬਰ »

ਅਕਾਲੀ ਦਲ ਨੇ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕੀਤਾ ਪ੍ਰਦਰਸ਼ਨ

ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਮਨਤਾਰ ਸਿੰਘ ਬਰਾੜ ਦੇ ਨਿਰਦੇਸ਼ 'ਤੇ ਪਾਰਟੀ ਵਰਕਰਾਂ ਨੇ ਇੱਥੋਂ ਦੇ ਬੱਤੀਆਂ ਵਾਲੇ ਚੌਕ 'ਚ ਕੇਂਦਰ ਸਰਕਾਰ ਵਿਰੁੱਧ ਰੋਸ ਮਾਰਚ ਕਰਕੇ ਖੇਤੀ ਕਾਨੂੰਨਾਂ ਦੇ ਵਿਰੋਧ ...

ਪੂਰੀ ਖ਼ਬਰ »

ਪੁਲਿਸ ਸਾਂਝ ਕੇਂਦਰ ਕੋਟਕਪੂਰਾ ਦੀ ਮੀਟਿੰਗ ਹੋਈ

ਕੋਟਕਪੂਰਾ, 17 ਸਤੰਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਪੁਲਿਸ ਸਾਂਝ ਕੇਂਦਰ ਕੋਟਕਪੂਰਾ ਦੀ ਮੀਟਿੰਗ ਇੰਚਾਰਜ ਐਸ.ਆਈ ਜਗਸੀਰ ਸਿੰਘ ਖਾਰਾ ਦੀ ਅਗਵਾਈ ਹੇਠ ਹੋਈ ਜਿਸ ਵਿਚ ਅਵਤਾਰ ਚੰਦ ਜ਼ਿਲ੍ਹਾ ਇੰਚਾਰਜ ਪੁਲਿਸ ਸਾਂਝ ਕੇਂਦਰ ਅਤੇ ਡੀ.ਐਸ.ਪੀ ਫ਼ਰੀਦਕੋਟ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਕੌਮਾਂਤਰੀ ਸੰਸਥਾ ਨੇ ਜ਼ਿਲ੍ਹਾ ਸਿੱਖਿਆ ਦਫ਼ਤਰ ਰਾਹੀਂ ਡਾ: ਸੈਫ਼ੀ ਦਾ ਸਨਮਾਨ ਕੀਤਾ

ਫ਼ਰੀਦਕੋਟ, 17 ਸਤੰਬਰ (ਜਸਵੰਤ ਸਿੰਘ ਪੁਰਬਾ)- ਕੌਂਸਲ ਆਫ਼ ਹੈਰੀਟੇਜ ਐਂਡ ਇੰਟਰਨੈਸ਼ਨਲ ਪੀਸ. ਮਿਸੀਸਾਗਾ (ਕੈਨੇਡਾ) ਤਰਫ਼ੋਂ ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਮੋਰਾਂਵਾਲੀ ਵਿਖੇ ਬਤੌਰ ਲੈਕਚਰਾਰ ਸੇਵਾਵਾਂ ਦੇ ਰਹੇ ਡਾ: ਦੇਵਿੰਦਰ ਸੈਫ਼ੀ ਦੀ ਵਿਸ਼ੇਸ਼ ਸਨਮਾਨ ਲਈ ਚੋਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX