ਹੁਸ਼ਿਆਰਪੁਰ, 19 ਸਤੰਬਰ (ਨਰਿੰਦਰ ਸਿੰਘ ਬੱਡਲਾ)-ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਵੱਲੋਂ ਜੀਓ ਰਿਲਾਇੰਸ ਕੰਪਨੀ ਦੇ ਦਫ਼ਤਰਾਂ ਸਾਹਮਣੇ ਹੁਸ਼ਿਆਰਪੁਰ ਵਿਖੇ ਲਗਾਇਆ ਰੋਸ ਧਰਨਾ 312ਵੇਂ ਦਿਨ ਵੀ ਜਾਰੀ ਰਿਹਾ | ਬੁਲਾਰਿਆਂ ਕਿਹਾ ਕਿ ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਦੇ ਦਿੱਤੇ ਭਾਰਤ ਬੰਦ ਦੇ ਫ਼ੈਸਲੇ ਨੂੰ ਪੂਰਨ ਅਮਲੀ ਜਾਮਾ ਪਹਿਨਾਇਆ ਜਾਵੇਗਾ | ਉਨ੍ਹਾਂ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨ ਰੱਦ ਨਹੀਂ ਹੁੰਦੇ ਕਿਸਾਨਾਂ ਵੱਲੋਂ ਸੰਘਰਸ਼ ਜਾਰੀ ਰਹੇਗਾ | ਇਸ ਮੌਕੇ ਸਾਥੀ ਗੁਰਮੇਸ਼ ਸਿੰਘ, ਮਲਕੀਤ ਸਿੰਘ ਸਲੇਮਪੁਰ, ਗੁਰਨਾਮ ਸਿੰਘ ਸਿੰਗੜੀਵਾਲ, ਕਮਲਜੀਤ ਸਿੰਘ ਰਾਜਪੁਰ ਭਾਈਆਂ, ਗੁਰਮੀਤ ਸਿੰਘ, ਸੋਹਣ ਸਿੰਘ ਸਲੇਮਪੁਰ, ਗੁਰਸ਼ਰਨ ਸਿੰਘ, ਰਾਮ ਲੁਭਾਇਆ ਸ਼ੇਰਗੜ੍ਹ, ਬੀਬੀ ਹਰਬੰਸ ਕੌਰ, ਬੀਬੀ ਬਿਮਲਾ ਦੇਵੀ, ਗੁਰਬਖ਼ਸ਼ ਸਿੰਘ ਸੂਸ, ਪ੍ਰਦੁਮਣ ਸਿੰਘ ਬਜਵਾੜਾ, ਮਨੋਹਰ ਸਿੰਘ ਖੁਣ ਖੁਣ, ਬਲਰਾਜ ਸਿੰਘ ਬੈਂਸ, ਹਰਦੀਪ ਸਿੰਘ, ਹਰਜਿੰਦਰ ਸਿੰਘ ਸਤੌਰ, ਪੀ.ਐਸ. ਵਿਰਦੀ, ਸੁਰਜੀਤ ਸਿੰਘ, ਹਰਦੀਪ ਸਿੰਘ, ਕੁਲਤਾਰ ਸਿੰਘ, ਮਹਿੰਦਰ ਸਿੰਘ ਗੁਲਿੰਡ, ਗੁਰਮੇਲ ਸਿੰਘ ਆਦਿ ਹਾਜ਼ਰ ਸਨ |
ਐਮਾਂ ਮਾਂਗਟ, 19 ਸਤੰਬਰ (ਗੁਰਾਇਆ)-ਗੰਨੇ ਦੀ ਫਸਲ ਨੂੰ ਹੋਣ ਵਾਲੀਆਂ ਬਿਮਾਰੀਆਂ ਅਤੇ ਉਨ੍ਹਾਂ ਦੀ ਰੋਕਥਾਮ ਲਈ ਕੀਤੇ ਜਾਣ ਵਾਲੇ ਉਪਰਾਲਿਆਂ ਬਾਰੇ ਸ਼ੂਗਰ ਮਿੱਲ ਮੁਕੇਰੀਆਂ ਵਲੋਂ ਮੀਤ ਪ੍ਰਧਾਨ ਕੇਨ ਸੰਜੇ ਸਿੰਘ ਦੀ ਅਗਵਾਈ ਵਿੱਚ ਪਿੰਡ ਟੇਰਕਿਆਣਾ ਵਿਖੇ ਗੰਨਾ ...
ਗੜ੍ਹਦੀਵਾਲਾ, 19 ਸਤੰਬਰ (ਚੱਗਰ) ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 347ਵੇਂ ਦਿਨ ਵੀ ਇਲਾਕੇ ਦੇ ਕਿਸਾਨਾਂ ਵੱਲੋਂ ਤੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ...
ਮਾਹਿਲਪੁਰ, 19 ਸਤੰਬਰ (ਰਜਿੰਦਰ ਸਿੰਘ)- ਥਾਣਾ ਮਾਹਿਲਪੁਰ ਦੀ ਪੁਲਿਸ ਨੇ ਇਕ ਔਰਤ ਤੋਂ 68 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਥਾਣਾ ਮਾਹਿਲਪੁਰ ਤੋਂ ਮਿਲੀ ਜਾਣਕਾਰੀ ਅਨੁਸਾਰ ਸਬ ਇੰਸਪੈਕਟਰ ਓਮ ਪ੍ਰਕਾਸ਼ ਸਮੇਤ ਪੁਲਿਸ ਪਾਰਟੀ ...
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 1 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28694 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1712 ਸੈਂਪਲਾਂ ...
ਮਾਹਿਲਪੁਰ, 19 ਸਤੰਬਰ (ਰਜਿੰਦਰ ਸਿੰਘ)- ਥਾਣਾ ਚੱਬੇਵਾਲ ਦੀ ਪੁਲਿਸ ਵੱਲੋਂ ਇੱਕ ਨੌਜਵਾਨ ਨੂੰ 18 ਕਿਲੋਗ੍ਰਾਮ ਡੋਡੇ ਚੂਰਾ ਪੋਸਤ ਸਮੇਤ ਕਾਬੂ ਕਰਨ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਥਾਣਾ ਮੁਖੀ ਚੱਬੇਵਾਲ ਪ੍ਰਦੀਪ ਕੁਮਾਰ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ...
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)- ਕਾਲਜ ਨਾਲ ਜੁੜੀਆਂ ਯਾਦਾਂ ਨੂੰ ਦੁਬਾਰਾ ਯਾਦ ਕਰਨ, ਆਪਣੇ ਦੋਸਤਾਂ ਨੂੰ ਮਿਲਣ, ਕਲਾਸ ਰੂਮ, ਅਧਿਆਪਕਾਂ ਦੀ ਡਾਂਟ, ਕੰਟੀਨ ਦੀ ਚਾਹ ਤੇ ਕਾਲਜ ਦੇ ਸਮੇਂ ਦੀਆਂ ਨੂੰ ਯਾਦ ਮੁੜ ਤਾਜ਼ਾ ਕਰਨ ਲਈ ਸੇਂਟ ਸੋਲਜਰ ਪਾਲੀਟੈਕਨਿਕ ...
ਹੁਸ਼ਿਆਰਪੁਰ- ਸ਼ੀ੍ਰ ਗੁਰੂ ਗੋਬਿੰਦ ਸਿੰਘ ਜੀ ਵੱਲੋਂ ਭਾਈ ਘਨੱਈਆ ਜੀ ਨੂੰ ਬਖ਼ਸ਼ੀਸ਼ ਕੀਤੀ ਸੇਵਾ ਦੇ ਪ੍ਰਸੰਗ 'ਚ ਜਦੋਂ ਦੁਨੀਆ ਭਾਰ 'ਚ ਸੇਵਾ ਸਬੰਧੀ ਇਤਿਹਾਸਿਕ ਘਟਨਾਵਾਂ ਜਿਸ 'ਚ ਮੈਦਾਨੇ ਜੰਗ 'ਚ ਜ਼ਖਮੀ ਹੋਏ ਯੋਧਿਆਂ ਦੀ ਇਨਸਾਨੀਅਤ ਦੇ ਤੌਰ ਤੇ ਬਿਨਾਂ ਕਿਸੇ ...
ਹਰਿਆਣਾ, 19 ਸਤੰਬਰ (ਹਰਮੇਲ ਸਿੰਘ ਖੱਖ)- ਪਿਛਲੇ ਲੰਬੇ ਸਮੇਂ ਤੋਂ ਥਾਣਿਆਂ ਅੰਦਰ ਪੈਂਡਿੰਗ ਪਈਆਂ ਦਰਖਾਸਤਾਂ ਦੇ ਨਿਪਟਾਰੇ ਸਬੰਧੀ ਜਿਲ੍ਹਾ ਪੁਲਿਸ ਮੁਖੀ ਅਮਨੀਤ ਕੌਂਡਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਥਾਣਾ ਹਰਿਆਣਾ, ਬੁੱਲੋ੍ਹਵਾਲ ਤੇ ਮੇਹਟੀਆਣਾ 'ਚ ਡੀ.ਐਸ.ਪੀ ...
ਗੜ੍ਹਦੀਵਾਲਾ, 19 ਸਤੰਬਰ (ਚੱਗਰ) ਗੜ੍ਹਦੀਵਾਲਾ ਪੁਲਿਸ ਨੂੰ ਬੀਤੇ ਦਿਨੀ ਜਾਗਰਣ ਵੇਖਣ ਗਿਆਂ ਲਾਪਤਾ ਹੋਏ ਪ੍ਰਵਾਸੀ ਬੱਚੇ ਨੂੰ ਲੱਭਣ ਵਿੱਚ ਕਾਮਯਾਬੀ ਮਿਲੀ ਹੈ | ਇਸ ਸਬੰਧੀ ਥਾਣਾ ਗੜ੍ਹਦੀਵਾਲਾ ਦੇ ਮੁੱਖ ਅਫ਼ਸਰ ਬਲਜੀਤ ਸਿੰਘ ਹੁੰਦਲ ਨੇ ਦੱਸਿਆ ਕਿ 8 ਸਤੰਬਰ 2021 ਦੀ ...
ਮੁਕੇਰੀਆਂ, 19 ਸਤੰਬਰ (ਰਾਮਗੜ੍ਹੀਆ)- ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਬਰਾਂਚ ਦੀ ਮੀਟਿੰਗ ਵੱਖ-ਵੱਖ ਥਾਵਾਂ 'ਤੇ ਬਰਾਂਚ ਪ੍ਰਧਾਨ ਰਜਤ ਕੁਮਾਰ ਅਤੇ ਸੀਨੀਅਰ ਮੀਤ ਪ੍ਰਧਾਨ ਹਰਦੀਪ ਸਿੰਘ ਦੀ ਅਗਵਾਈ ਹੇਠ ਕੀਤੀ ਗਈ ਜਿਸ ਵਿਚ ਸਾਥੀ ਆਗੂਆਂ ਨੇ ...
ਹਰਿਆਣਾ, 19 ਸਤੰਬਰ (ਹਰਮੇਲ ਸਿੰਘ ਖੱਖ)- ਕੰਢੀ ਇਲਾਕੇ ਦੇ ਪਿੰਡ ਤੱਖਣੀ ਦੇ ਅੱਪਰ ਤੱਖਣੀ ਮੁਹੱਲਾ ਦੇ ਘਰਾਂ ਨੂੰ ਜਾਂਦੇ ਕੱਚੇ ਰਸਤੇ ਤੇ ਬੁਨਿਆਦੀ ਮੁਸ਼ਕਿਲਾਂ ਸਬੰਧੀ ਲੋਕਾਂ ਨਾਲ ਲੇਬਰ ਪਾਰਟੀ ਦੇ ਪ੍ਰਧਾਨ ਜੈ ਗੋਪਾਲ ਧੀਮਾਨ ਨੇ ਮੁਲਾਕਾਤ ਕੀਤੀ ਤੇ ਪੰਜਾਬ ਸਰਕਾਰ ...
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਬਸਪਾ ਅਹੁਦੇਦਾਰਾਂ ਤੇ ਵਰਕਰਾਂ ਦੀ ਮੀਟਿੰਗ ਹੁਸ਼ਿਆਰਪੁਰ ਵਿਖੇ ਵਿਧਾਨ ਸਭਾ ਹਲਕਾ ਇੰਚਾਰਜ ਦਿਨੇਸ਼ ਪੱਪੂ ਤੇ ਸ਼ਹਿਰੀ ਪ੍ਰਧਾਨ ਵਰਿੰਦਰ ਮੋਹਨ ਬੱਧਣ ਦੀ ਅਗਵਾਈ 'ਚ ਹੋਈ | ਇਸ ਮੌਕੇ ਉਨ੍ਹਾਂ ਕਿਹਾ ਕਿ ...
ਚੱਬੇਵਾਲ, 19 ਸਤੰਬਰ (ਥਿਆੜਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਉਪ ਮੰਡਲ ਬਸੀ ਕਲਾਂ (ਚੱਬੇਵਾਲ) ਵਿਖੇ ਮਹਿਕਮੇ ਵੱਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਬਿਜਲੀ ਦੇ ਬਿੱਲਾਂ ਅਤੇ ਹੋਰ ਕੰਮਾਂ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਕੈਂਪ ਲਗਾਇਆ ਗਿਆ | ਕੈਂਪ ...
ਤਲਵਾੜਾ, 19 ਸਤੰਬਰ (ਅ.ਪ.)- ਸ਼ੁੱਕਰਵਾਰ ਨੂੰ ਬਸਪਾ ਆਗੂ ਤੇ ਸਾਬਕਾ ਚੀਫ਼ ਇੰਜੀਨੀਅਰ ਰਾਮ ਲਾਲ ਸੰਧੂ ਨਗਰ (ਦਾਤਾਰਪੁਰ) ਨੇ ਕਿਹਾ ਕਿ ਪਿਛਲੇ 74 ਸਾਲਾਂ ਤੋਂ ਸੂਬੇ ਅੰਦਰ ਕਾਂਗਰਸ ਨੇ ਹੀ ਜ਼ਿਆਦਾ ਸਮਾਂ ਸੱਤਾ ਵਿਚ ਹੰਢਾਇਆ ਹੈ | ਇੰਨਾ ਲੰਮਾ ਸਮਾਂ ਸੱਤਾ ਵਿਚ ਰਹਿਣ ਤੋਂ ...
ਹਰਿਆਣਾ, 19 ਸਤੰਬਰ (ਹਰਮੇਲ ਸਿੰਘ ਖੱਖ)- ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਮਾਰਚ ਨੂੰ ਭਾਰਤ ਬੰਦ ਦੇ ਦਿੱਤੇ ਗਏ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਬਲਾਕ ਭੂੰਗਾ ਵੱਲੋਂ ਕਸਬਾ ਹਰਿਆਣਾ ਤੇ ਬਲਾਕ ਹੁਸ਼ਿਆਰਪੁਰ 1 ਵੱਲੋਂ ਅੱਡਾ ਦੋਸੜਕਾ (ਬੁੱਲੋ੍ਹਵਾਲ) ਵਿਖੇ ...
ਦਸੂਹਾ, 19 ਸਤੰਬਰ (ਭੁੱਲਰ)- ਉੱਘੇ ਸਮਾਜ ਸੇਵਕ ਦੁਸ਼ਿਅੰਤ ਮਿਨਹਾਸ ਦੀ ਅਗਵਾਈ ਹੇਠ ਵਫ਼ਦ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੂੰ ਮਿਲਿਆ | ਇਸ ਮੌਕੇ ਉਨ੍ਹਾਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡਾਂ ਵਿਚ ਪੀਣ ਵਾਲੇ ਪਾਣੀ ਦੀ ਸਮੱਸਿਆ ਤੋਂ ਇਲਾਵਾ ਕੰਢੀ ਖੇਤਰ ਦੇ ...
ਬੁੱਲ੍ਹੋਵਾਲ, 19 ਸਤੰਬਰ (ਲੁਗਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਸ਼ਾਮਚੁਰਾਸੀ ਦੇ ਪਿੰਡ ਆਹਰਾਂ ਵਿਖੇ ਸਾਬਕਾ ਸਰਪੰਚ ਟੋਨੀ ਆਹਰ ਦੇ ਘਰ ਦੇਸ ਰਾਜ ਸਿੰਘ ਧੁੱਗਾ ਸਾਬਕਾ ਪਾਰਲੀਮਾਨੀ ਸਕੱਤਰ, ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ...
ਅੱਡਾ ਸਰਾਂ,19 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਹਲਕਾ ਉੜਮੁੜ ਟਾਂਡਾ 'ਚ ਸ੍ਰੋਮਣੀ ਅਕਾਲੀ ਦਲ ਸੰਯੁਕਤ ਨੂੰ ਉਸ ਵੇਲੇ ਮਜ਼ਬੂਤੀ ਮਿਲੀ ਜਦੋ ਪਿੰਡ ਨੈਨੋਵਾਲ ਵੈਦ ਦੇ ਕਈ ਪਰਿਵਾਰ ਜਥੇਦਾਰ ਮੋਹਨ ਸਿੰਘ ਦੀ ਅਗਵਾਈ 'ਚ ਅਕਾਲੀ ਦਲ (ਬਾਦਲ) ਨੂੰ ਛੱਡ ਕੇ ਹਲਕਾ ਇੰਚਾਰਜ ...
ਚੱਬੇਵਾਲ, 19 ਸਤੰਬਰ (ਥਿਆੜਾ)-ਚੱਬੇਵਾਲ ਸੁਪਰ ਲੀਗ ਪ©ਬੰਧਕ ਕਮੇਟੀ ਚੱਬੇਵਾਲ ਵਲੋਂ ਗ੍ਰਾਂਮ ਪੰਚਾਇਤ ਤੇ ਐਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਕਰਵਾਈ ਜਾ ਰਹੀ ਚੱਬੇਵਾਲ ਸੁਪਰ ਲੀਗ ਅੰਡਰ-14 ਦੇ ਪਹਿਲੇ ਸੀਜ਼ਨ ਦੇ ਅੱਜ ਦੋ ਮੈਚ ਕਰਵਾਏ ਗਏ | ਅੱਜ ਖੇਡੇ ਗਏ ਮੈਚਾਂ 'ਚ ...
ਹੁਸ਼ਿਆਰਪੁਰ, 19 ਸਤੰਬਰ (ਨਰਿੰਦਰ ਸਿੰਘ ਬੱਡਲਾ)- ਜੇ. ਸੀ. ਟੀ. ਵੱਲੋਂ ਕਰਵਾਈ ਜਾ ਰਹੀ 35ਵੀਂ ਪੰਜਾਬ ਸੁਪਰਲੀਗ ਦਾ ਮੈਚ ਮਹਾਂਦਾਨੀ ਕੁੰਦਨ ਸਿੰਘ ਫੁੱਟਬਾਲ ਅਕੈੱਡਮੀ ਬੱਡੋਂ ਵੱਲੋਂ ਠੇਕੇਦਾਰ ਅਮਰਜੀਤ ਸਿੰਘ ਫੁੱਟਬਾਲ ਕਲੱਬ ਕੁਰਾਲੀ ਦੇ ਸਹਿਯੋਗ ਨਾਲ ਖ਼ਾਲਸਾ ਕੋ ...
ਦਸੂਹਾ, 19 ਸਤੰਬਰ (ਭੁੱਲਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਸ਼ਤਾਬਦੀ ਪੁਰਬ ਨੂੰ ਸਮਰਪਿਤ ਧਰਮ ਪ੍ਰਚਾਰ ਲਹਿਰ ਤਹਿਤ ਪਿੰਡ-ਪਿੰਡ ਪੱਧਰ 'ਤੇ ਸਿੱਖੀ ਪ੍ਰਚਾਰ ਧਰਮ ਪ੍ਰਚਾਰ ਕਰਨ ...
ਮਾਹਿਲਪੁਰ, 19 ਸਤੰਬਰ (ਰਜਿੰਦਰ ਸਿੰਘ)-ਦਿੱਲੀ ਵਿਖੇ ਚੱਲ ਰਹੇ ਸੰਘਰਸ਼ ਨੂੰ ਹੋਰ ਮਜ਼ਬੂਤ ਕਰਨ ਨੂੰ ਲੈ ਕੇ ਕਿਸਾਨ ਮਜ਼ਦੂਰ ਅਵੇਅਰਨੈੱਸ ਯੂਨੀਅਨ ਦੀ ਮੀਟਿੰਗ ਜਥੇਦਾਰ ਇਕਬਾਲ ਸਿੰਘ ਖੇੜਾ ਤੇ ਨਿਰਮਲ ਸਿੰਘ ਭੀਲੋਵਾਲ ਦੀ ਅਗਵਾਈ 'ਚ ਮਾਹਿਲਪੁਰ ਹੋਈ ਜਿਸ 'ਚ ਇਲਾਕਾ ...
ਦਸੂਹਾ, 19 ਸਤੰਬਰ (ਕੌਸ਼ਲ)-ਰੋਟਰੀ ਕਲੱਬ ਦਸੂਹਾ ਦੀ ਇਕ ਬੈਠਕ ਰੋਟਰੀ ਕਲੱਬ ਦਸੂਹਾ ਪ੍ਰਧਾਨ ਪ੍ਰਦੀਪ ਮੰਟੂ ਅਰੋੜਾ ਦੀ ਅਗਵਾਈ ਵਿਚ ਹੋਈ | ਇਸ ਮੌਕੇ ਰੋਟਰੀ ਕਲੱਬ ਦੇ ਮੈਂਬਰ ਇਕੱਠੇ ਹੋਏ, ਮੀਟਿੰਗ ਵਿਚ ਵਿਸ਼ੇਸ਼ ਵਿਚਾਰ ਵਟਾਂਦਰਾ ਕਰਦਿਆਂ ਤੇ ਆਉਣ ਵਾਲੇ ...
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਤੇ ਅਮਰਜੀਤ ਸਿੰਘ ਭੁੱਲਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹੁਸ਼ਿਆਰਪੁਰ ਦੀ ਅਗਵਾਈ 'ਚ ਸੀ.ਡੀ.ਪੀ.ਓ. ਹੁਸ਼ਿਆਰਪੁਰ-1 ਰਣਜੀਤ ਕੌਰ ਵਲੋਂ ...
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)- ਬਰਿਆਨਾ ਅੱਖਾਂ ਦਾ ਹਸਪਤਾਲ ਅਤੇ ਲੇਸਿਕ ਲੇਜ਼ਰ ਸੈਂਟਰ ਹੁਸ਼ਿਆਰਪੁਰ ਵਿਖੇ ਅੱਖਾਂ ਦੇ ਇਲਾਜ ਵਾਸਤੇ ਅਤਿ ਆਧੁਨਿਕ ਮਸ਼ੀਨਾਂ ਅਤੇ ਅੰਤਰਰਾਸ਼ਟਰੀ ਪੱਧਰ ਦੇ ਲੇਸਿਕ ਹੋਣ ਕਾਰਨ ਇਹ ਉੱਤਰੀ ਭਾਰਤ ਦੇ ਸਿਰਮੌਰ ...
ਹੁਸ਼ਿਆਰਪੁਰ, 19 ਸਤੰਬਰ (ਹਰਪ੍ਰੀਤ ਕੌਰ)- ਸੀ.ਪੀ.ਆਈ (ਐਮ) ਦੀ ਜ਼ਿਲ੍ਹਾ ਇਕਾਈ ਦੀ 23ਵੀਂ ਜਥੇਬੰਦਕ ਕਾਨਫ਼ਰੰਸ ਅੱਜ ਇੱਥੇ ਚੰਡੀਗੜ੍ਹ ਸੜਕ 'ਤੇ ਸਥਿਤ ਇਕ ਪੈਲਸ 'ਚ ਹੋਈ | ਕਾਨਫ਼ਰੰਸ ਦੌਰਾਨ ਬੁਲਾਰਿਆਂ ਨੇ ਪਾਰਟੀ ਦੀਆਂ ਗਤੀਵਿਧੀਆਂ 'ਤੇ ਚਰਚਾ ਕੀਤੀ | ਇਸ ਦੌਰਾਨ ਕਾਮਰੇਡ ...
ਤਲਵਾੜਾ, 19 ਸਤੰਬਰ (ਅ.ਪ.)- ਦਾਤਾਰਪੁਰ ਵਸ਼ਿਸ਼ਟ ਭਾਰਤੀ ਇੰਟਰਨੈਸ਼ਨਲ ਸਕੂਲ ਨੇੜੇ ਵਾਲਮੀਕਿ ਮੁਹੱਲਾ ਤੋਂ ਮੇਨ ਬਾਜ਼ਾਰ ਦਾਤਾਰਪੁਰ ਨੂੰ ਜਾਣ ਵਾਲੀ ਸੜਕ ਦੀ ਹਾਲਤ ਦਿਨੋਂ-ਦਿਨੀਂ ਖ਼ਸਤਾ ਹੋ ਰਹੀ ਹੈ | ਰਾਹਗੀਰਾਂ ਨੂੰ ਪਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ...
ਕੋਟਫ਼ਤੂਹੀ, 19 ਸਤੰਬਰ (ਅਵਤਾਰ ਸਿੰਘ ਅਟਵਾਲ)-ਪਿੰਡ ਖੈਰੜ-ਅੱਛਰਵਾਲ 'ਚ ਕਿਸਾਨ ਸੰਘਰਸ਼ ਕਮੇਟੀ ਵਲੋਂ ਪ੍ਰਧਾਨ ਕੁਲਵੰਤ ਸਿੰਘ ਦੀ ਸਰਪ੍ਰਸਤੀ ਹੇਠ ਕਿਸਾਨਾਂ ਦਾ ਇਕੱਠ ਹੋਇਆ, ਜਿਸ 'ਚ ਮੁੱਖ ਮਹਿਮਾਨ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਜ਼ਿਲ੍ਹਾ ਪ੍ਰਧਾਨ ...
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਮਾਹਿਲਪੁਰ 'ਚ 'ਵਿਸ਼ਵ ਓਜ਼ੋਨ ਦਿਹਾੜਾ' ਮਨਾਇਆ ਗਿਆ | ਇਸ ਦੌਰਾਨ ਵਿਦਿਆਰਥੀਆਂ ਨੂੰ ਓਜ਼ੋਨ ਦੇ ਮਹੱਤਵ ਬਾਰੇ ਜਾਣਕਾਰੀ ਦਿੱਤੀ ਗਈ ਤੇ ਵਾਤਾਵਰਣ ਸਬੰਧੀ ਇਕ ਚਾਰਟ ਮੇਕਿੰਗ ...
ਹੁਸ਼ਿਆਰਪੁਰ, 19 ਸਤੰਬਰ (ਹਰਪ੍ਰੀਤ ਕੌਰ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਦੇ ਮੌਕੇ 'ਤੇ ਭਾਜਪਾ ਸਪੋਰਟਸ ਸੈੱਲ ਵਲੋਂ ਸੂਬਾ ਕਨਵੀਨਰ ਡਾ. ਰਮਨ ਘਈ ਦੀ ਅਗਵਾਈ ਹੇਠ ਸ਼ਿਵ ਮੰਦਿਰ ਬੰਸੀ ਨਗਰ ਵਿਖੇ ਹਵਨ ਯੱਗ ਕਰਵਾਇਆ ਗਿਆ | ਇਸ ਦੌਰਾਨ ਸੁੰਦਰ ਨਗਰ ਵਿਖੇ ਫ਼ਲ ...
ਦਸੂਹਾ, 19 ਸਤੰਬਰ (ਭੁੱਲਰ)-ਗੁਰਦੁਆਰਾ ਪ੍ਰਬੰਧਕ ਕਮੇਟੀ ਗੁਰਦੁਆਰਾ ਸਿੰਘ ਸਭਾ ਧੁੱਗਾ ਕਲਾ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ | ਉਪਰੰਤ ...
ਪੱਸੀ ਕੰਢੀ, 19 ਸਤੰਬਰ (ਜਗਤਾਰ ਸਿੰਘ ਰਜਪਾਲਮਾ)-ਹਲਕਾ ਉੜਮੁੜ ਟਾਂਡਾ ਦੇ ਕੰਢੀ ਇਲਾਕੇ ਦੇ ਲੋਕਾਂ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਾਵਾਂਗਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੰਡੀ ਇਲਾਕੇ ਦੇ ਪਿੰਡ ਰਾਮ ਟਟਵਾਲੀ ਵਿਖੇ ਪਿੰਡ ਵਾਸੀਆਂ ਦੇ ਭਰਵੇਂ ...
ਨਸਰਾਲਾ, 19 ਸਤੰਬਰ (ਸਤਵੰਤ ਸਿੰਘ ਥਿਆੜਾ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਬਣਾਏ ਕਿਸਾਨ ਵਿਰੋਧੀ ਕਾਨੂੰਨਾਂ ਸਬੰਧੀ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਇਕ ਮੀਟਿੰਗ ਜ਼ਿਲ੍ਹਾ ਜਰਨਲ ਸਕੱਤਰ ...
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਪ੍ਰਸ਼ਾਸਨ ਦੇ ਸਹਿਯੋਗ ਨਾਲ ਭੂਮੀ ਤੇ ਜਲ ਸੰਭਾਲ ਵਿਭਾਗ ਹੁਸ਼ਿਆਰਪੁਰ ਵਿਚ ਇਸ ਤਰ੍ਹਾਂ ਦੇ ਬੇਮਿਸਾਲ ਪ੍ਰੋਜੈਕਟ ਦੀ ਸ਼ੁਰੂਆਤ ਕਰਨ ਜਾ ਰਿਹਾ ਹੈ, ਜਿਸ ਨਾਲ ਪਾਣੀ ਨੂੰ ਕੁਦਰਤੀ ਸਰੋਤਾਂ ਦੀ ...
ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਵਲੋਂ ਹਲਕਾ ਗੜ੍ਹਸ਼ੰਕਰ ਤੋਂ ਸਾਬਕਾ ਵਿਧਾਇਕ ਤੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਠੇਕੇਦਾਰ ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਨੂੰ ਅਕਾਲੀ ਦਲ-ਬਸਪਾ ਗੱਠਜੋੜ ਦਾ ਉਮੀਦਵਾਰ ਬਣਾਏ ਜਾਣ ਦੇ ...
ਮਾਹਿਲਪੁਰ 19 ਸਤੰਬਰ (ਰਜਿੰਦਰ ਸਿੰਘ) ਮਾਹਿਲਪੁਰ-ਗੜਸ਼ੰਕਰ ਰੋਡ 'ਤੇ ਪਿੰਡ ਟੂਟੋਮਜ਼ਾਰਾ ਦੇ ਨਜ਼ਦੀਕ ਇੱਕ ਮੋਟਰਸਾਈਕਲ 'ਤੇ ਸਵਾਰ ਦੋ ਨੌਜਵਾਨ ਵਲੋਂ ਸੜਕ 'ਚ ਅਚਾਨਕ ਸੱਪ ਆ ਜਾਣ ਕਾਰਨ ਮੋਟਰਸਾਈਕਲ ਸਵਾਰ ਡਾਂਵਾਡੋਲ ਹੋ ਕੇ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਜਾ ...
ਚੱਬੇਵਾਲ, 19 ਸਤੰਬਰ (ਥਿਆੜਾ)-ਥਾਣਾ ਚੱਬੇਵਾਲ ਦੀ ਪੁਲਿਸ ਵਲੋਂ 18 ਕਿੱਲੋ ਡੋਡਿਆਂ ਸਮੇਤ ਇਕ ਨੂੰ ਵਿਅਕਤੀ ਕਾਬੂ ਕਰਨ ਦਾ ਸਮਾਚਾਰ ਹੈ | ਜਾਣਕਾਰੀ ਮੁਤਾਬਕ ਐਸ.ਆਈ. ਪ©ਦੀਪ ਕੁਮਾਰ ਥਾਣਾ ਮੁਖੀ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਬਾੜੀਆਂ ਕਲਾਂ ਤੋਂ ਸੁਭਾਨਪੁਰ ਨੂੰ ਜਾ ...
ਦਸੂਹਾ, 19 ਸਤੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਐਜੂਕੇਸ਼ਨਲ ਟਰੱਸਟ ਅਧੀਨ ਚੱਲ ਰਹੇ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵੋਮੈਨ ਦਸੂਹਾ ਦੇ ਨਵੇਂ ਵਿੱਦਿਅਕ ਸੈਸ਼ਨ 2021-2022 ਦਾ ਸ਼ੁੱਭ ਆਰੰਭ ਸਿੱਖ ਮਰਿਆਦਾ ਤੇ ਰੀਤਾਂ ਅਨੁਸਾਰ ਕੀਤਾ ਗਿਆ | ਕਾਲਜ ਦੇ ਪਿ੍ੰਸੀਪਲ ...
ਅੱਡਾ ਸਰਾਂ 19 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਬਾਬਾ ਸਾਹਿਬ ਅੰਬੇਡਕਰ ਨੂੰ ਸਮਰਪਿਤ ਹੋਣ ਵਾਲੇ ਪੁਸਤਕ ਮੁਕਾਬਲੇ ਸੰਬੰਧੀ ਕੰਧਾਲਾ ਜੱਟਾਂ 'ਚ ਮੀਟਿੰਗ ਹੋਈ | ਪ੍ਰਧਾਨ ਜਸਵੀਰ ਸਿੰਘ ਲੱਕੀ, ਉਪ ਪ੍ਰਧਾਨ ਸੁਮਨਦੀਪ ਸੰਮੀ, ਸਰਪ੍ਰਸਤ ਡਾ: ਚਰਨਜੀਤ ਸਿੰਘ ਪੜਬੱਗਾ ਦੀ ...
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਨਿੱਜੀ ਹਸਪਤਾਲ 'ਚ ਭੰਨ੍ਹ-ਤੋੜ ਕਰਨ ਅਤੇ ਧਮਕੀਆਂ ਦੇਣ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਦੋ ਕਥਿਤ ਦੋਸ਼ੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸੁਤੈਹਰੀ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ ...
ਦਸੂਹਾ, 19 ਸਤੰਬਰ (ਕੌਸ਼ਲ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ ਦਸੂਹਾ ਦੇ ਆਈ. ਕਿਊ. ਏ. ਸੀ. ਸੈੱਲ ਅਤੇ ਖੋਜ ਕਮੇਟੀ ਦੇ ਸਹਿਯੋਗ ਨਾਲ 'ਆਰਗੇਨਾਈਜ਼ਿੰਗ ਰਿਸਰਚ ਰੈਫਰੈਂਸਿਸ ਐਂਡ ਸਾਈਟੇਸ਼ਨਸ ਵਿਦ ਮੈਂਡਲੇ ਸਾਫ਼ਟਵੇਅਰ' ਵਿਸ਼ੇ ਉੱਪਰ ਇੱਕ ਆਨਲਾਈਨ ...
ਦਸੂਹਾ, 19 ਸਤੰਬਰ (ਭੁੱਲਰ)-ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਵਲੋਂ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਚਾਰ ਸੌ ਸਾਲਾ ਬੰਦੀਛੋੜ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਗਰਨਾ ਸਾਹਿਬ ਬੋਦਲ ਵਿਖੇ 17ਵਾਂ ਮਹਾਨ ਰੈਣ ਸਬਾਈ ਕੀਰਤਨ ਦਰਬਾਰ 9 ਅਕਤੂਬਰ ਨੂੰ ...
ਰਾਮਗੜ੍ਹ ਸੀਕਰੀ, 19 ਸਤੰਬਰ (ਕਟੋਚ)-ਕਰੀਬ ਛੇ ਦਹਾਕੇ ਪੁਰਾਣਾ ਰਾਮਗੜ੍ਹ ਸੀਕਰੀ ਦਾ ਇਤਿਹਾਸਕ ਛਿੰਝ ਮੇਲਾ ਇਸ ਵਾਰ ਵੀ ਪੂਰੇ ਸ਼ਾਨੋ-ਸ਼ੌਕਤ ਅਤੇ ਅਮਿੱਟ ਯਾਦਾਂ ਛੱਡਦਾ ਮੁਕੰਮਲ ਹੋ ਗਿਆ | ਛਿੰਝ ਕਮੇਟੀ ਦੇ ਮੈਂਬਰਾਂ ਪ੍ਰਧਾਨ ਰਾਮ ਸਰੂਪ, ਹਰਬੰਸ ਲਾਲ, ਸਰਪੰਚ ਅਸ਼ਵਨੀ ...
ਹੁਸ਼ਿਆਰਪੁਰ, 19 ਸਤੰਬਰ (ਹਰਵਿੰਦਰ ਸਿੰਘ ਬੰਗਾ)- ਪਿੰਡ ਬੱਡੋਆਣਾ ਤੇ ਸਰਦੁੱਲਾਪੁਰ ਦੀਆਂ ਪੰਚਾਇਤਾਂ ਵੱਲੋਂ ਦੋਹਾਂ ਪਿੰਡਾ ਵਾਸੀਆਂ ਦੇ ਸਹਿਯੋਗ ਨਾਲ ਛਿੰਝ ਮੇਲਾ ਕਰਵਾਇਆ ਗਿਆ ਜਿਸ 'ਚ ਇਲਾਕੇ ਦੇ ਨਾਮਵਰ ਪਹਿਲਵਾਨਾਂ ਨੇ ਸ਼ਮੂਲੀਅਤ ਕੀਤੀ ਤੇ ਆਪਣੇ ਜ਼ੋਰ ...
ਹਾਜੀਪੁਰ, 19 ਸਤੰਬਰ (ਜੋਗਿੰਦਰ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਆ ਰਹੀ ਝੋਨੇ ਦੀ ਫ਼ਸਲ ਦੀ ਖ਼ਰੀਦ ਸਬੰਧੀ ਤੈਅ ਕੀਤੇ ਗਏ ਨਵੇਂ ਮਾਪਦੰਡ ਅਨੁਸਾਰ ਝੋਨੇ ਦੀ ਖਰੀਦ ਹੋਣੀ ਅਸੰਭਵ ਹੈ ਜਿਸ ਨਾਲ ਪੰਜਾਬ ਦੀ ਕਿਸਾਨੀ ਅਤੇ ਆੜ੍ਹਤੀਆਂ ਆਰਥਿਕ ਤੌਰ 'ਤੇ ਬੁਰੀ ਹਾਲਤ ਹੋਣ ...
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ) ਸਾਬਕਾ ਮੁੱਖ ਸੰਸਦੀ ਸਕੱਤਰ ਬੀਬੀ ਮਹਿੰਦਰ ਕੌਰ ਜੋਸ਼ ਦੇ ਹੱਕ 'ਚ ਸਮਰਥਨ ਦੇਣ ਲਈ ਪਿੰਡ ਖਡਿਆਲਾ ਸੈਣੀਆਂ ਤੋ ਵੱਡੀ ਗਿਣਤੀ 'ਚ ਨੌਜਵਾਨ ਤੇ ਪਿੰਡ ਵਾਸੀ ਮਾ. ਪ੍ਰੀਤਮ ਸਿੰਘ ਖ਼ਾਲਸਾ ਤੇ ਸਾਬਕਾ ਸਰਪੰਚ ਗੁਰਮੀਤ ਸਿੰਘ ਦੀ ...
ਗੜ੍ਹਦੀਵਾਲਾ, 19 ਸਤੰਬਰ (ਚੱਗਰ) ਕਾਂਗਰਸ ਦਫ਼ਤਰ ਗੜ੍ਹਦੀਵਾਲਾ ਵਿਖੇ ਯੂਥ ਕਾਂਗਰਸ ਦੀ ਅਹਿਮ ਮੀਟਿੰਗ ਯੂਥ ਬਲਾਕ ਪ੍ਰਧਾਨ ਅਚਨ ਸ਼ਰਮਾ ਦੀ ਅਗਵਾਈ ਹੇਠ ਹੋਈ | ਜਿਸ ਵਿੱਚ ਪੰਜਾਬ ਪ੍ਰਦੇਸ ਕਾਂਗਰਸ ਕਮੇਟੀ ਮੈਂਬਰ ਜੋਗਿੰਦਰ ਸਿੰਘ ਗਿਲਜੀਆਂ, ਸਰਕਲ ਪ੍ਰਧਾਨ ਕੈਪ: ...
ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ)- ਪੰਜਾਬ ਫੁੱਟਬਾਲ ਐਸੋਸੀਏਸ਼ਨ ਵਲੋਂ ਕਰਵਾਈ ਜਾ ਰਹੀ 35ਵੀਂ ਜੇ.ਸੀ.ਟੀ. ਪੰਜਾਬ ਸਟੇਟ ਸੁਪਰ ਫੁੱਟਬਾਲ ਲੀਗ ਦੇ ਪੰਜਾਬ ਸੁਪਰ ਲੀਗ ਲਈ ਕੁਆਲੀਫਾਈ ਗੇੜ ਦਾ ਮੁਕਾਬਲਾ ਸਥਾਨਕ ਖ਼ਾਲਸਾ ਕਾਲਜ ਦੇ ਫੁੱਟਬਾਲ ਸਟੇਡੀਅਮ 'ਚ ਉਲੰਪੀਅਨ ...
ਟਾਂਡਾ ਉੜਮੁੜ, 19 ਸਤੰਬਰ (ਦੀਪਕ ਬਹਿਲ)- ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸੰਤ ਪ੍ਰੇਮ ਸਿੰਘ ਨਗਰ ਟਾਂਡਾ ਵਿਖੇ ਖੇਤੀ ਵਿਰੋਧੀ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਵਿੱਛੜ ਗਏ ਕਿਸਾਨਾਂ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਇਕ ਸਮਾਗਮ ਆਯੋਜਿਤ ਕੀਤਾ ਗਿਆ | ਫਾਰਮਰ ...
ਗੜ੍ਹਦੀਵਾਲਾ, 19 ਸਤੰਬਰ (ਚੱਗਰ)-ਆਮ ਆਦਮੀ ਪਾਰਟੀ ਕਿਸਾਨ ਵਿੰਗ ਦੇ ਸੂਬਾ ਸੰਯੁਕਤ ਸਕੱਤਰ ਹਰਮੀਤ ਸਿੰਘ ਔਲਖ ਦੀ ਪ੍ਰਧਾਨਗੀ ਹੇਠ ਡੀ.ਏ.ਵੀ ਸਕੂਲ ਗੜ੍ਹਦੀਵਾਲਾ ਦੀ ਗਰਾਊਾਡ ਵਿਖੇ 'ਆਪ' ਦੀ ਅਹਿਮ ਮੀਟਿੰਗ ਹੋਈ ਜਿਸ ਦੌਰਾਨ ਨੌਜਵਾਨ ਆਗੂ ਸਮੀਤ ਭਾਰਦਵਾਜ ਦੀ ਅਗਵਾਈ ਹੇਠ ...
ਟਾਂਡਾ ਉੜਮੁੜ, 19 ਸਤੰਬਰ (ਕੁਲਬੀਰ ਸਿੰਘ ਗੁਰਾਇਆ)- ਪਿਛਲੇ ਲੰਮੇ ਸਮੇਂ ਤੋਂ ਕਾਂਗਰਸੀ ਅਤੇ ਅਕਾਲੀ ਦਲ ਬਾਦਲ ਪੰਜਾਬ ਦੀ ਜਨਤਾ ਨੂੰ ਵੋਟਾਂ ਲੈਣ ਦੀ ਖ਼ਾਤਰ ਅਨੇਕਾਂ ਤਰ੍ਹਾਂ ਦੇ ਝੂਠ ਬੋਲ ਕੇ ਗੁਮਰਾਹ ਕਰ ਰਹੇ | ਕੈਪਟਨ ਅਮਰਿੰਦਰ ਸਿੰਘ ਤੇ ਬਾਦਲ ਪਰਿਵਾਰ ਇੱਥੋਂ ਤੱਕ ...
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)- ਐਸ.ਡੀ ਕਾਲਜ ਹੁਸ਼ਿਆਰਪੁਰ ਦੇ ਪ੍ਰਬੰਧਕ ਕਮੇਟੀ ਪ੍ਰਧਾਨ ਹੇਮਾ ਸ਼ਰਮਾ, ਸਕੱਤਰ ਸ਼੍ਰੀ ਗੋਪਾਲ, ਪ੍ਰਮੋਦ, ਪਿ੍ੰਸੀਪਲ ਡਾ. ਨੰਦ ਕਿਸ਼ੋਰ, ਪ੍ਰੋ. ਪਰਸ਼ਾਤ ਸੇਠੀ, ਪ੍ਰੋ. ਮਨਜੀਤ ਕÏਰ ਦੀ ਅਗਵਾਈ ਅਧੀਨ ਸਮੂਹ ਸਟਾਫ਼ ਵੱਲੋਂ ...
ਦਸੂਹਾ, 19 ਸਤੰਬਰ (ਕੌਸ਼ਲ)- ਆਮ ਆਦਮੀ ਪਾਰਟੀ ਪੰਜਾਬ ਵਲੋਂ ਇਸਤਰੀ ਵਿੰਗ ਨੂੰ ਮਜ਼ਬੂਤ ਕਰਨ ਲਈ ਹਲਕਾ ਵਾਈਜ਼ ਕੁਆਰਡੀਨੇਟਰ ਨਿਯੁਕਤ ਕੀਤੇ ਗਏ ਜਿਸ ਤਹਿਤ ਹਲਕਾ ਦਸੂਹਾ ਤੋਂ ਸੀਨੀਅਰ ਆਗੂ ਬੀਬੀ ਰਣਜੀਤ ਕੌਰ ਸੰਧੂ ਨੂੰ ਕੁਆਰਡੀਨੇਟਰ ਨਿਯੁਕਤ ਕੀਤਾ ਗਿਆ ਜਿਸ 'ਤੇ ...
ਹਾਜੀਪੁਰ, 19 ਸਤੰਬਰ (ਜੋਗਿੰਦਰ ਸਿੰਘ)- ਖਾਣ ਪੀਣ ਵਾਲੀਆਂ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਦੇ ਨਾਲ ਪੈਟਰੋਲ, ਡੀਜ਼ਲ ਅਤੇ ਰਸੋਈ ਗੈੱਸ ਦੀਆਂ ਕੀਮਤਾਂ ਵਧਣ ਕਾਰਨ ਲੋਕ ਪ੍ਰੇਸ਼ਾਨ ਨਜ਼ਰ ਆ ਰਹੇ ਹਨ | ਪੈਟਰੋਲ 103 ਰੁਪਏ ਪ੍ਰਤਿ ਲੀਟਰ ਵਿਕ ਰਿਹਾ ਹੈ ਅਤੇ ਡੀਜ਼ਲ ਦੀਆਂ ...
ਚੌਲਾਂਗ, 19 ਸਤੰਬਰ (ਸੁਖਦੇਵ ਸਿੰਘ)- ਖੇਤੀ ਕਾਨੂੰਨਾਂ ਖ਼ਿਲਾਫ਼ ਦੋਆਬਾ ਕਿਸਾਨ ਕਮੇਟੀ ਵਲੋਂ ਚੌਲਾਂਗ ਟੋਲ ਪਲਾਜ਼ਾ ਧਰਨਾ 348ਵੇਂ ਦਿਨ ਵਿਚ ਦਾਖਲ ਹੋ ਗਿਆ | ਕਿਸਾਨਾਂ ਨੇ ਮੋਦੀ ਸਰਕਾਰ ਖ਼ਿਲਾਫ਼ ਰੋਸ ਵਿਖਾਵਾ ਤੇ ਨਾਅਰੇਬਾਜ਼ੀ ਕੀਤੀ | ਪ੍ਰਧਾਨ ਜੰਗਵੀਰ ਸਿੰਘ ਰਸੂਲਪੁਰ ...
ਨੰਗਲ ਬਿਹਾਲਾਂ, 19 ਸਤੰਬਰ (ਵਿਨੋਦ ਮਹਾਜਨ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਪ੍ਰਧਾਨ ਭਗਵੰਤ ਸਿੰਘ ਮਾਨ ਨੇ ਬੀਤੇ ਦਿਨੀਂ ਪ੍ਰੋ. ਜੀ.ਐਸ. ਮੁਲਤਾਨੀ ਨੂੰ ਹਲਕਾ ਮੁਕੇਰੀਆਂ ਦਾ ਦੁਬਾਰਾ ਤੋਂ ਇੰਚਾਰਜ ਨਿਯੁਕਤ ਕੀਤਾ ਹੈ ਜਿਸ ...
ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ)- ਇੱਥੋਂ ਦੇ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਵਿਖੇ ਕਾਮਰਸ ਅਤੇ ਇਕਨਾਮਿਕਸ ਵਿਭਾਗ ਵਲੋਂ ਕਰਵਾਏ ਸਮਾਗਮ ਦੌਰਾਨ ਵਿਭਾਗ ਦੇ ਸੋਵੀਨਰ 2021 ਦਾ ਅੰਕ ਜਾਰੀ ਕੀਤਾ ਗਿਆ, ਜਿਸ ਦੀ ਘੁੰਢ ਚੁਕਾਈ ਪਿ੍ੰਸੀਪਲ ਡਾ. ਬਲਜੀਤ ਸਿੰਘ ਵਲੋਂ ...
ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ)- ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਵਲੋਂ ਗੜ੍ਹਸ਼ੰਕਰ ਸ਼ਹਿਰ ਨਿਵਾਸੀਆਂ ਦੀਆਂ ਵਿਭਾਗ ਨਾਲ ਸਬੰਧਿਤ ਸਮੱਸਿਆਵਾਂ ਨਿਪਟਾਉਣ ਲਈ ਨਗਰ ਕੌਂਸਲ ਦਫ਼ਤਰ ਵਿਖੇ ਬਿਜਲੀ ਪੰਚਾਇਤ ਕੈਂਪ ਲਗਾਇਆ ਗਿਆ | ਐਕਸੀਅਨ ਨਿਤਿਨ ਜਸਵਾਲ ਦੀ ਅਗਵਾਈ ...
ਤਲਵਾੜਾ, 19 ਸਤੰਬਰ (ਅ.ਪ.)- ਪਿੰਡ ਰੇਪੁਰ ਵਿਖੇ ਲੱਖ ਦਾਤੇ ਨੂੰ ਸਮਰਪਿਤ ਸਾਲਾਨਾ ਪਹਿਲਾ ਛਿੰਝ ਮੇਲਾ ਪਿੰਡ ਦੇ ਸਹਿਯੋਗ ਨਾਲ ਵੀਰਵਾਰ ਨੂੰ ਸਰਪੰਚ ਪਵਨ ਕੁਮਾਰ ਪੰਮੀ ਦੀ ਅਗਵਾਈ ਹੇਠ ਕਰਵਾਇਆ ਗਿਆ | ਇਸ ਛਿੰਝ ਮੇਲੇ ਦੌਰਾਨ ਪਹੁੰਚੇ ਕੁਲ 160 ਪਹਿਲਵਾਨਾਂ ਨੇ ਹਿੱਸਾ ਲਿਆ ...
ਬੁੱਲ੍ਹੋਵਾਲ, 19 ਸਤੰਬਰ (ਲੁਗਾਣਾ)-ਸਿੱਖਿਆ ਲਈ ਕੀਤੇ ਵਧੀਆ ਉਪਰਾਲੇ ਹਮੇਸ਼ਾ ਹੀ ਬੱਚਿਆਂ ਦਾ ਭਵਿੱਖ ਸੰਵਾਰਦੇ ਹਨ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ (ਹੁਸ਼ਿਆਰਪੁਰ) ਸੁਖਵਿੰਦਰ ਸਿੰਘ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ...
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕ੍ਰਿਸ਼ੀ ਵਿਗਿਆਨ ਕੇਂਦਰ ਵਲੋਂ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਵੱਖ-ਵੱਖ ਪ੍ਰਸਾਰ ਗਤੀਵਿਧੀਆਂ ਦਾ ਕੈਂਪ ਲਗਾਇਆ ਗਿਆ | ਇਸੇ ਕੜੀ 'ਚ ਪਿਛਲੇ ਦਿਨ ਪਿੰਡ ਗਣੇਸ਼ਪੁਰ ਭਾਰਟਾ 'ਚ ਪਿੰਡ ...
ਹੁਸ਼ਿਆਰਪੁਰ, 19 ਸਤੰਬਰ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਸੈਨੇਟ ਦੀਆਂ ਚੋਣਾਂ ਸਬੰਧੀ ਸ਼੍ਰੋਮਣੀ ਅਕਾਲੀ ਦਲ ਐੱਸ.ਓ.ਆਈ. ਦੋਆਬਾ ਜ਼ੋਨ ਦੇ ਪ੍ਰਧਾਨ ਅੰਮਿ੍ਤਪਾਲ ਸਿੰਘ ਡੱਲੀ ਵਲੋਂ ਉਮੀਦਵਾਰ ਸਿਮਰਨਜੀਤ ਸਿੰਘ ਢਿੱਲੋਂ ਨਾਲ ਹੁਸ਼ਿਆਰਪੁਰ ਵਿਖੇ ...
ਕੋਟਫ਼ਤੂਹੀ, 19 ਸਤੰਬਰ (ਅਟਵਾਲ)-ਸਥਾਨਕ ਅੱਡੇ 'ਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਲਕਾ ਇੰਚਾਰਜ ਹਰਮਿੰਦਰ ਸਿੰਘ ਸੰਧੂ ਸਰਪੰਚ ਚੱਬੇਵਾਲ ਦੀ ਸਰਪ੍ਰਸਤੀ ਹੇਠ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਵਿੱਛੜ ਗਏ ਕਿਸਾਨਾਂ ਦੀ ਯਾਦ ਵਿਚ ਸ਼ਰਧਾਂਜਲੀ ਦੇਣ ਲਈ ਕੈਂਡਲ ...
ਮਾਹਿਲਪੁਰ, 19 ਸਤੰਬਰ (ਰਜਿੰਦਰ ਸਿੰਘ)- ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਐਲਾਨੇ 27 ਸਤੰਬਰ ਨੂੰ 'ਭਾਰਤ ਬੰਦ' ਸਬੰਧੀ ਮਾਹਿਲਪੁਰ ਇਲਾਕੇ ਦੇ ਕਿਸਾਨਾਂ ਵਲੋਂ ਮਾਹਿਲਪੁਰ ਸਮੇਤ ਆਸ-ਪਾਸ ਦੇ ਇਲਾਕੇ ...
ਹੁਸ਼ਿਆਰਪੁਰ, 19 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਸਰਕਾਰੀ ਕਾਲਜ ਵਿਖੇ ਹਿੰਦੀ ਵਿਭਾਗ ਦੇ ਮੁਖੀ ਪੋ੍ਰ: ਵਿਜੇ ਕੁਮਾਰ ਤੇ ਪਿ੍ੰਸੀਪਲ ਡਾ. ਜਸਵਿੰਦਰ ਸਿੰਘ ਦੀ ਅਗਵਾਈ ਵਿੱਚ 'ਹਿੰਦੀ ਦਿਵਸ' ਆਨਲਾਈਨ ਮਨਾਇਆ | ਪਿ੍ੰਸੀਪਲ ਨੇ ਸਾਰਿਆਂ ਨੂੰ ਇਸ ਦਿਵਸ ਦੀ ...
ਗੜ੍ਹਸ਼ੰਕਰ, 19 ਸਤੰਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਦਾ ਬੀ.ਐੱਸ ਸੀ. ਛੇਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਡਾ. ਬਲਜੀਤ ਸਿੰਘ ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਬੀ.ਐੱਸ ਸੀ. ਛੇਵੇਂ ਸਮੈਸਟਰ ਦੇ ਸ਼ਾਨਦਾਰ ਰਹੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX