ਬਟਾਲਾ, 19 ਸਤੰਬਰ (ਕਾਹਲੋਂ)-ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਕਨਵੀਨਰ ਹਰਭਜਨ ਸਿੰਘ ਪਿਲਖਣੀ, ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ (ਪਾਵਰਕਾਮ) ਦੇ ਪ੍ਰਧਾਨ ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ ਵਿਚ ਇਕ ਵਿਸ਼ੇਸ਼ ਵਫਦ ਦੀ ਮੀਟਿੰਗ ਪਾਵਰਕਾਮ ਟਰਾਂਸਕੋ ਪੰਜਾਬ ਦੇ ਪ੍ਰਬੰਧਕੀ ਮੈਂਬਰ ਸ੍ਰੀ ਆਰ.ਪੀ. ਪਾਂਡਵ ਨਾਲ ਉਨ੍ਹਾਂ ਦੇ ਦਫਤਰ ਵਿਖੇ ਹੋਈ | ਮੀਟਿੰਗ ਦੌਰਾਨ ਵਫ਼ਦ ਨੇ ਮੰਗ ਕੀਤੀ ਕਿ ਜੋ ਸ਼ਨੀਵਾਰ ਤੇ ਐਤਵਾਰ ਛੱੁਟੀ ਵਾਲੇ ਦਿਨਾਂ 'ਚ ਦਫ਼ਤਰ ਲਗਾ ਕੇ ਡਿਊਟੀਆਂ ਲੈਣ ਦਾ ਮੁਲਾਜ਼ਮ ਵਿਰੋਧੀ ਹੁਕਮ ਜਾਰੀ ਕੀਤਾ ਗਿਆ ਹੈ, ਉਸ ਨੂੰ ਤੁਰੰਤ ਵਾਪਸ ਲਿਆ ਜਾਵੇ | ਉਨ੍ਹਾਂ ਕਿਹਾ ਕਿ ਜੇਕਰ ਅਜਿਹਾ ਨਾ ਕੀਤਾ ਤਾਂ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਤਿੱਖਾ ਸੰਘਰਸ਼ ਕਰਨ ਲਈ ਮਜਬੂਰ ਹੋਵੇਗਾ | ਇਸ ਮੌਕੇ ਮੰਚ ਦੇ ਮੁੱਖ ਬੁਲਾਰੇ ਮਨਜੀਤ ਸਿੰਘ ਚਾਹਲ, ਨਰਿੰਦਰ ਸਿੰਘ ਸੈਣੀ, ਜਰਨੈਲ ਸਿੰਘ ਚੈਣੀ, ਕਮਲ, ਪੂਰਨ ਸਿੰਘ ਖਾਈ, ਮਹਿੰਦਰ ਸਿੰਘ ਲਹਿਰਾ ਆਦਿ ਹਾਜ਼ਰ ਸਨ |
ਬਟਾਲਾ, 19 ਸਤੰਬਰ (ਕਾਹਲੋਂ)-ਕਿਰਤੀ ਕਿਸਾਨ ਯੂਨੀਅਨ ਪੰਜਾਬ ਅਤੇ ਫÏਡਰੀ ਵਰਕਰ ਵਰਕਸ਼ਾਪ ਟਰੇਡ ਯੂਨੀਅਨ ਪੰਜਾਬ ਦੇ ਵਰਕਰਾਂ ਵਲੋ ਇਕ ਰੋਸ ਮੁਜ਼ਾਹਰਾ ਕੀਤਾ ਗਿਆ ਅਤੇ ਬੀ.ਜੇ.ਪੀ. ਮੁਰਾਦਾਬਾਦ ਦੇ ਨਾਅਰੇ ਲਗ ਗਏ | ਇਸ ਮੋਕੇ ਜ਼ਿਲ੍ਹਾ ਆਗੂ ਕਾਮਰੇਡ ਕਪਤਾਨ ਸਿੰਘ ...
ਗੁਰਦਾਸਪੁਰ, 19 ਸਤੰਬਰ (ਆਰਿਫ਼) - ਗੁਰਦਾਸਪੁਰ ਯੂਥ ਕਾਂਗਰਸ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਜਨਮ ਦਿਨ ਬੇਰੁਜ਼ਗਾਰੀ ਦਿਵਸ ਦੇ ਰੂਪ ਵਿਚ ਮਨਾਇਆ ਗਿਆ | ਪ੍ਰੋਗਰਾਮ ਦੀ ਪ੍ਰਧਾਨਗੀ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ...
ਗੁਰਦਾਸਪੁਰ, 19 ਸਤੰਬਰ (ਆਰਿਫ਼)-ਨਹਿਰੂ ਯੁਵਾ ਕੇਂਦਰ ਅਧੀਨ ਜ਼ਿਲ੍ਹੇ ਭਰ ਦੀਆਂ ਯੂਥ ਕਲੱਬਾਂ ਦੇ ਅਹੁਦੇਦਾਰਾਂ ਤੇ ਵੱਖ ਵੱਖ ਬਲਾਕਾਂ ਦੇ ਵਲੰਟੀਅਰਜ਼ ਦੀ ਮੀਟਿੰਗ ਜ਼ਿਲ੍ਹਾ ਯੂਥ ਅਫ਼ਸਰ ਅਲਕਾ ਰਾਵਤ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਮੈਡਮ ਅਲਕਾ ਰਾਵਤ ਨੇ ...
ਪੁਰਾਣਾ ਸ਼ਾਲਾ, 19 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਪਿੰਡ ਚੂਹੜਪੁਰ ਤੇ ਰਸੂਲਪੁਰ ਦੇ ਗੁਰਦੁਆਰਾ ਸਾਹਿਬ ਦੀਆਂ ਗੋਲਕਾਂ ਵਿਚੋਂ ਨਕਦੀ ਚੋਰੀ ਹੋਣ 'ਤੇ ਸ਼ਾਲਾ ਪੁਲਿਸ ਵਲੋਂ ਅਣਪਛਾਤੇ ਚੋਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ...
ਪੁਰਾਣਾ ਸ਼ਾਲਾ, 19 ਸਤੰਬਰ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਪਾੈਦੇ ਪਿੰਡ ਜਗਤਪੁਰ ਵਿਖੇ ਸ਼ਾਲਾ ਪੁਲਿਸ ਨੇ ਛਾਪੇਮਾਰੀ ਦੌਰਾਨ 50 ਕਿੱਲੋ ਕੱਚੀ ਲਾਹਣ ਬਰਾਮਦ ਕੀਤੀ ਹੈ | ਇਸ ਸਬੰਧੀ ਏ.ਐਸ.ਆਈ ਸਿਲੰਦਰ ਸਿੰਘ ਨੇ ਦੱਸਿਆ ਕਿ ਸੁੱਖਾ ਸਿੰਘ ਪੁੱਤਰ ...
ਬਟਾਲਾ, 19 ਸਤੰਬਰ (ਹਰਦੇਵ ਸਿੰਘ ਸੰਧੂ)-ਬਟਾਲਾ ਸ਼ਹਿਰ 'ਚ ਨਿਤ ਦਿਨ ਹੋ ਰਹੀਆਂ ਚੋਰੀਆਂ ਲੁੱਟਾਂ-ਖੋਹਾਂ ਨੂੰ ਕਾਬੂ ਪਾਉਣ 'ਚ ਪੁਲਿਸ ਬੇਵੱਸ ਨਜ਼ਰ ਆ ਰਹੀ ਹੈ, ਪਰ ਅੱਜ ਇਕ ਪੁਲਿਸ ਦੇ ਸਹਾਇਕ ਥਾਣੇਦਾਰ ਦੇ ਘਰੋਂ ਲੱਖਾਂ ਰੁਪਏ ਦੀ ਨਕਦੀ ਚੋਰੀ ਹੋਣ ਮਗਰੋਂ ਪੁਲਿਸ ਵਲੋਂ ...
ਕਲਾਨੌਰ, 19 ਸਤੰਬਰ (ਪੁਰੇਵਾਲ)-ਦੇਸ਼ ਦੀ ਮੋਦੀ ਸਰਕਾਰ ਵਲੋਂ ਪਾਸ ਕੀਤੇ ਗਏ ਕਾਲੇ ਕਾਨੂੰਨਾਂ ਦੇ ਵਿਰੋਧ 'ਚ ਅੱਜ ਸਥਾਨਕ ਕਸਬੇ 'ਚ ਜਮਹੂਰੀ ਕਿਸਾਨ ਸਭਾ ਦੀ ਅਗਵਾਈ 'ਚ ਕਿਸਾਨ ਔਰਤਾਂ ਵਲੋਂ ਕਿਸਾਨੀ ਸੰਘਰਸ਼ 'ਚ ਹਮਾਇਤ ਦਿੰਦਿਆਂ ਕੌਮੀ ਸ਼ਾਹ ਮਾਰਗ 354 'ਤੇ ਪ੍ਰਧਾਨ ਮੰਤਰੀ ...
ਬਟਾਲਾ, 19 ਸਤੰਬਰ (ਕਾਹਲੋਂ)-ਜ਼ਿਲ੍ਹਾ ਬਣਾਉਣ ਦੀਆਂ ਸਾਰੀਆਂ ਸ਼ਰਤਾਂ ਪੂਰੀਆਂ ਕਰਦੇ ਬਟਾਲਾ ਨੂੰ ਤੁਰੰਤ ਜ਼ਿਲ੍ਹਾ ਬਣਾਉਣਾ ਚਾਹੀਦਾ ਹੈ, ਕਿਉਂਕਿ ਸਿਆਸੀ ਪਾਰਟੀਆਂ ਦੇ ਨੇਤਾ ਆਪਸੀ ਲੜਾਈ ਦੇ ਕਾਰਨ ਬਟਾਲਾ ਦਾ ਨੁਕਸਾਨ ਕਰ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ...
ਕਾਦੀਆਂ, 19 ਸਤੰਬਰ (ਯਾਦਵਿੰਦਰ ਸਿੰਘ)-ਨਾਬਾਲਗ ਲੜਕੀ ਨਾਲ ਜਬਰ-ਜਨਾਹ ਕਰਨ ਵਾਲੇ ਇਕ ਨÏਜਵਾਨ ਖਿਲਾਫ਼ ਕਾਦੀਆਂ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਸਬ ਇੰਸਪੈਕਟਰ ਦਿਲਪ੍ਰੀਤ ਕÏਰ ਨੇ ਦੱਸਿਆ ਕਿ ਪੀੜਤ ਲੜਕੀ ਨੇ ਦੱਸਿਆ ਕਿ ਅਭਿਸ਼ੇਕ ਮਸੀਹ ਪੁੱਤਰ ...
ਬਟਾਲਾ, 19 ਸਤੰਬਰ (ਕਾਹਲੋਂ)-ਕੈਪਟਨ ਅਮਰਿੰੰਦਰ ਸਿੰਘ ਨੇ ਕਿਹਾ ਕਿ ਹਾਈਕਮਾਂਡ ਨੇ ਬਾਰ-ਬਾਰ ਮੀਟਿੰਗਾਂ ਕਰਕੇ ਮੇਰੀ ਬੇਇਜਤੀ ਕੀਤੀ ਹੈ, ਜਿਸ ਨਾਲ ਮੈਨੂੰ ਜਲਾਲਤ ਦਾ ਅਹਿਸਾਸ ਹੋਇਆ ਹੈ, ਪਰ ਇਹ ਜਲਾਲਤ ਸੋਨੀਆ ਗਾਂਧੀ ਨੇ ਨਹੀਂ, ਬਲਕਿ ਗੁਟਕਾ ਸਾਹਿਬ ਹੱਥ 'ਚ ਫੜ੍ਹ ਕੇ ...
ਧਾਰੀਵਾਲ, 19 ਸਤੰਬਰ (ਸਵਰਨ ਸਿੰਘ)-ਸਥਾਨਕ ਮਿੱਲ ਗਰਾਉਂਡ ਤੋਂ ਮਾਡਲ ਟਾਊਨ ਵਾਲੀ ਿਲੰਕ ਰੋਡ ਇਕ ਵਿਅਕਤੀ ਕੋਲੋਂ ਲੁੱਟ-ਖੋਹ ਹੋਈ ਹੈ | ਇਸ ਸਬੰਧ ਵਿਚ ਪੀੜਤ ਜਸਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਨਿਊ ਇਜਰਟਨ ਵੂਲਨ ਮਿੱਲ ਧਾਰੀਵਾਲ ਨੇ ਦੱਸਿਆ ਕਿ ਸ਼ਾਮ ਨੂੰ ਮੱਥਾ ...
ਗੁਰਦਾਸਪੁਰ, 19 ਸਤੰਬਰ (ਗੁਰਪ੍ਰਤਾਪ ਸਿੰਘ)-ਬੀਤੀ ਰਾਤ ਕਲਾਨੌਰ ਰੋਡ ਸਥਿਤ ਪਿੰਡ ਮੰਗਲਸੈਣ ਦੇ ਪੁਲ ਨੇੜੇ ਵਾਪਰੇ ਸੜਕ ਹਾਦਸੇ ਵਿਚ 2 ਵਿਅਕਤੀਆਂ ਦੀ ਮੌਤ ਹੋ ਗਈ | ਜਦੋਂ ਕਿ 3 ਹੋਰ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਏ | ਇਕੱਤਰ ਕੀਤੀ ਜਾਣਕਾਰੀ ਅਨੁਸਾਰ ਝਿਰਮਲ ਸਿੰਘ ...
ਬਟਾਲਾ, 19 ਸਤੰਬਰ (ਕਾਹਲੋਂ)-ਸਹਾਇਕ ਆਬਕਾਰੀ ਕਮਿਸ਼ਨਰ ਰਾਜਵਿੰਦਰ ਕੌਰ ਬਾਜਵਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਇੰਸ. ਦੀਪਕ ਕੁਮਾਰ ਅਤੇ ਚੌਕੀ ਇੰਚਾਰਜ ਵਡਾਲਾ ਗ੍ਰੰਥੀਆਂ ਏ.ਐੱਸ.ਆਈ. ਗੁਰਮਿੰਦਰ ਸਿੰਘ ਢਿੱਲੋਂ ਵਲੋਂ ਸਾਂਝੇ ਆਪ੍ਰੇਸ਼ਨ ਦੌਰਾਨ ਮਸਾਣੀਆਂ ਨਜ਼ਦੀਕੀ ...
ਬਟਾਲਾ, 19 ਸਤੰਬਰ (ਕਾਹਲੋਂ)-ਕੇਂਦਰ ਸਰਕਾਰ ਵਲੋਂ ਬਣਾਏ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸ਼੍ਰੋਮਣੀ ਅਕਾਲੀ ਦਲ ਨੇ ਹਮੇਸ਼ਾ ਹੀ ਕਿਸਾਨਾਂ ਦਾ ਸਾਥ ਦਿੱਤਾ ਅਤੇ ਹਮੇਸ਼ਾ ਹੀ ਦਿੰਦਾ ਰਹੇਗਾ | ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ...
ਨੌਸ਼ਹਿਰਾ ਮੱਝਾ ਸਿੰਘ, 19 ਸਤੰਬਰ (ਤਰਸੇਮ ਸਿੰਘ ਤਰਾਨਾ)-ਅੱਜ ਸਵੇਰੇ ਸਕੂਟਰੀ-ਕੈਂਟਰ ਹਾਦਸੇ 'ਚ ਗੰਭੀਰ ਜ਼ਖ਼ਮੀ ਹੋਣ ਦੀ ਵਜ੍ਹਾ ਕਰਕੇ ਸਕੂਟਰੀ ਚਾਲਕ ਬਜ਼ੁਰਗ ਦੀ ਮੌਤ ਹੋ ਗਈ | ਇਕੱਤਰ ਜਾਣਕਾਰੀ ਮੁਤਾਬਕ ਪੁਲਿਸ ਥਾਣਾ ਤਿੱਬਤ ਤਹਿਤ ਆਉਂਦੇ ਪਿੰਡ ਮਾਨ ਦੇ ਵਸਨੀਕ ...
ਬਹਿਰਾਮਪੁਰ, 19 ਸਤੰਬਰ (ਬਲਬੀਰ ਸਿੰਘ ਕੋਲਾ)-ਬਾਬਾ ਸ੍ਰੀ ਚੰਦ ਦੇ ਜਨਮ ਦਿਹਾੜੇ ਨੰੂ ਸਮਰਪਿਤ ਪਿੰਡ ਕੋਹਲੀਆਂ ਕਥਲੌਰ ਤੋਂ ਆਰੰਭ ਹੋਏ ਨਗਰ ਕੀਰਤਨ ਦਾ ਮਰਾੜਾ ਪਹੁੰਚਣ 'ਤੇ ਨਿੱਘਾ ਸਵਾਗਤ ਕੀਤਾ ਗਿਆ | ਇਸ ਮੌਕੇ ਸੰਗਤ ਦੀ ਸੇਵਾ ਲਈ ਗੁਰੂ ਦੇ ਲੰਗਰ ਵਰਤਾਏ ਗਏ | ਇਸ ਮੌਕੇ ...
ਧਾਰੀਵਾਲ, 19 ਸਤੰਬਰ (ਸਵਰਨ ਸਿੰਘ)-ਆਮ ਆਦਮੀ ਪਾਰਟੀ ਪੰਜਾਬ ਡਾਕਟਰ ਵਿੰਗ ਦੇ ਸੂਬਾ ਉੱਪ ਪ੍ਰਧਾਨ ਡਾ: ਕੰਵਲਜੀਤ ਸਿੰਘ ਕੇ. ਜੇ. ਵਲੋਂ ਹਲਕਾ ਕਾਦੀਆਂ ਦੇ ਬਲਾਕ ਪ©ਧਾਨਾਂ, ਸਰਕਲ ਇੰਚਾਰਜਾਂ, ਵਲੰਟੀਅਰਾਂ ਤੇ ਅਹੁਦੇਦਾਰਾਂ ਦੀ ਮੀਟਿੰਗ ਕੀਤੀ ਗਈ, ਜਿਸ 'ਚ ਉਨ੍ਹਾਂ ਕਿਹਾ ...
ਤਿੱਬੜ, 19 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਪੰਜਾਬ ਵਿਚਲੀਆਂ ਰਵਾਇਤੀ ਪਾਰਟੀਆਂ ਦੀਆਂ ਲੋਕ ਵਿਰੋਧੀ ਨੀਤੀਆਂ ਤੋਂ ਅੱਕੇ ਹੋਏ ਲੋਕ ਆਮ ਆਦਮੀ ਪਾਰਟੀ ਦੀਆਂ ਜਨਹਿਤ ਹਮਾਇਤੀ ਸਹੂਲਤਾਂ ਪ੍ਰਤੀ ਗੰਭੀਰਤਾ ਨੰੂ ਦੇਖਦਿਆਂ ਧੜਾਧੜ ਆਪ ਨੰੂ ਸਮਰਥਨ ਦੇ ਰਹੀਆਂ ਹਨ | ...
ਕਿਲ੍ਹਾ ਲਾਲ ਸਿੰਘ, 19 ਸਤੰਬਰ (ਬਲਬੀਰ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਫਤਹਿਗੜ੍ਹ ਚੂੜੀਆਂ ਦੇ ਇੰਚਾਰਜ ਬਲਬੀਰ ਸਿੰਘ ਪਨੂੰ ਵਲੋਂ ਰਵਾਇਤੀ ਪਾਰਟੀਆਂ ਨੂੰ ਝਟਕਾ ਦਿੰਦਿਆਂ ਪਿੰਡ ਬਿਜਲੀਵਾਲ ਦੇ ਕਾਂਗਰਸੀ ਤੇ ਅਕਾਲੀ ਦਲ ਦੇ ਪਰਿਵਾਰਾਂ ਨੂੰ ਪਲਵਿੰਦਰ ਸਿੰਘ ਦੇ ...
ਕਲਾਨੌਰ, 19 ਸਤੰਬਰ (ਪੁਰੇਵਾਲ)-ਸਥਾਨਕ ਕਸਬੇ ਦੀ ਮਾਰਕਿਟ ਕਮੇਟੀ ਵਿਖੇ ਤਾਇਨਾਤ ਆਕਸਨ ਰਿਕਾਰਡਰ ਚਰਨਜੀਤ ਸਿੰਘ ਘੁੰਮਣ ਆਲੋਵਾਲ ਤੇ ਰਵਿੰਦਰਪਾਲ ਸਿੰਘ ਪੱਡਾ ਭਿਖਾਰੀਵਾਲ ਨੂੰ ਮਾਰਕਿਟ ਕਮੇਟੀ ਦੇ ਚੇਅਰਮੈਨ ਸ: ਭਗਵਾਨ ਸਿੰਘ ਬਰੀਲਾ ਦੀਆਂ ਹਦਾਇਤਾਂ ਤੇ ਸਕੱਤਰ ਓਮ ...
ਗੁਰਦਾਸਪੁਰ, 19 ਸਤੰਬਰ (ਗੁਰਪ੍ਰਤਾਪ ਸਿੰਘ) - ਇਕ ਪਾਸੇ ਜਿਥੇ ਅੱਜ ਬੱਚੇ ਫ਼ੋਨ 'ਚ ਭਰੀਆਂ ਗੇਮਾਂ ਤੇ ਨਸ਼ਿਆਂ ਦੇ ਗ਼ੁਲਾਮ ਹੋ ਰਹੇ ਹਨ, ਉਥੇ ਹੀ ਕੁਝ ਬੱਚੇ ਖੇਡਾਂ ਨਾਲ ਪਿਆਰ ਪਾ ਕੇ ਆਪਣਾ ਤੇ ਆਪਣੇ ਦੇਸ਼ ਦਾ ਨਾਂਅ ਰੌਸ਼ਨ ਕਰਨ ਲਈ ਸੁਹਿਰਦ ਹਨ | ਅਜਿਹੀ ਹੀ ਇਕ ਉਦਾਹਰਨ ...
ਪੁਰਾਣਾ ਸ਼ਾਲਾ, 19 ਸਤੰਬਰ (ਅਸ਼ੋਕ ਸ਼ਰਮਾ)-ਪਿੰਡ ਗੋਹਤ ਪੋਖਰ ਦੇ ਗੁਰਦੁਆਰਾ ਸਾਹਿਬ ਵਿਖੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿੱਥੇ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਨਿਸ਼ਕਾਮ ਧਰਮ ਪ੍ਰਚਾਰਕ ਤੇ ਡੇਰਾ ਨਾਮਸਰ ਬਾਗੜੀਆਂ ਦੇ ਮੁਖੀ ...
ਪੁਰਾਣਾ ਸ਼ਾਲਾ, 19 ਸਤੰਬਰ (ਅਸ਼ੋਕ ਸ਼ਰਮਾ)-ਕੈਪਟਨ ਅਮਰਿੰਦਰ ਸਿੰਘ ਵਲੋਂ ਬੀਤੇ ਦਿਨ ਦਿੱਤੇ ਅਸਤੀਫ਼ੇ ਕਾਰਨ ਕਾਂਗਰਸ ਪਾਰਟੀ ਕਈ ਧੜਿਆਂ ਵਿਚ ਵੰਡੀ ਜਾਵੇਗੀ, ਜਿਸ ਦਾ ਆਧਾਰ ਵੀ ਬਿਲਕੁਲ ਖ਼ਤਮ ਹੋ ਜਾਵੇਗੀ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਦੀਨਾਨਗਰ ਤੋਂ ...
ਪੁਰਾਣਾ ਸ਼ਾਲਾ, 19 ਸਤੰਬਰ (ਅਸ਼ੋਕ ਸ਼ਰਮਾ)-ਕਾਂਗਰਸ ਪਾਰਟੀ ਵਲੋਂ ਪੰਜਾਬ ਅੰਦਰ ਨਵਾਂ ਮੁੱਖ ਮੰਤਰੀ ਬਣਨ ਨਾਲ ਕਾਂਗਰਸ ਪਾਰਟੀ ਦੀ ਹੋਂਦ ਬਿਲਕੁਲ ਖ਼ਤਮ ਹੋ ਗਈ ਹੈ | ਜਦੋਂ ਕਿ ਸ਼ੋ੍ਰਮਣੀ ਅਕਾਲੀ ਦਲ ਦਾ ਆਧਾਰ ਮਜ਼ਬੂਤ ਹੋਣ ਨਾਲ 2022 ਦੀਆਂ ਚੋਣਾਂ ਵਿਚ ਅਕਾਲੀ ਸਰਕਾਰ ...
ਪੁਰਾਣਾ ਸ਼ਾਲਾ, 19 ਸਤੰਬਰ (ਗੁਰਵਿੰਦਰ ਸਿੰਘ ਗੋਰਾਇਆ)-ਸਰਕਲ ਪੁਰਾਣਾ ਸ਼ਾਲਾ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਅੰਦਰ ਅਕਾਲੀ ਸਮਰਥਕਾਂ ਵਲੋਂ ਚਾਵਲਾ ਦੀ ਟਿਕਟ ਦੀ ਮੰਗ ਨੂੰ ਲੈ ਕੇ ਆਪ ਮੁਹਾਰੇ ਹੀ ਮੀਟਿੰਗਾਂ ਨੇ ਜ਼ੋਰ ਫੜ ਲਿਆ ਹੈ | ਅੱਜ ਯੂਥ ਅਕਾਲੀ ਆਗੂ ਤੇਜਬੀਰ ...
ਗੁਰਦਾਸਪੁਰ, 19 ਸਤੰਬਰ (ਆਰਿਫ਼)-ਐੱਸ.ਐੱਨ.ਕਾਲਜ ਬੰਗਾ ਵਿਖੇ 8ਵੀਂ ਨਾਰਥ ਇੰਡੀਆ ਕਰਾਟੇ ਚੈਂਪੀਅਨਸ਼ਿਪ ਵਿਚੋਂ ਐਚ.ਆਰ.ਏ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਨੇ ਪੰਜ ਮੈਡਲ ਜਿੱਤ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਸਕੂਲ ਦੇ ਪਿ੍ੰਸੀਪਲ ਸੁਮਨ ...
ਧਾਰੀਵਾਲ, 19 ਸਤੰਬਰ (ਸਵਰਨ ਸਿੰਘ)-ਭਾਕਿਯੂ ਕਿਸਾਨ ਯੂਨੀਅਨ (ਲੱਖੋਵਾਲ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਇਤਿਹਾਸਕ ਗੁਰਦੁਆਰਾ ਸ©ੀ ਬੁਰਜ ਸਾਹਿਬ ਧਾਰੀਵਾਲ ਵਿਖੇ ਜ਼ਿਲ੍ਹਾ ਪ©ਧਾਨ ਮਾਸਟਰ ਗੁਰਨਾਮ ਸਿੰਘ ਦੀ ਪ©ਧਾਨਗੀ ਹੇਠ ਹੋਈ | ਮੀਟਿੰਗ ਵਿਚ ਮਤਾ ਪਾਸ ਕਰਦੇ ਹੋਏ ...
ਗੁਰਦਾਸਪੁਰ, 19 ਸਤੰਬਰ (ਪੰਕਜ ਸ਼ਰਮਾ) - ਭਾਰਤ ਰਤਨ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਬਲਾਕ ਧਾਰੀਵਾਲ-2 ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿ:) ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬਲਾਕ ਦੋਰਾਂਗਲਾ ਦਾ ਵਾਧੂ ਚਾਰਜ ਸੰਭਾਲ ਲਿਆ | ਇਸ ਮੌਕੇ ਬਲਾਕ ਦੋਰਾਂਗਲਾ ਦੇ ...
ਧਾਰੀਵਾਲ, 19 ਸਤੰਬਰ (ਸਵਰਨ ਸਿੰਘ)-ਬਲਾਕ ਖੇਤੀਬਾੜੀ ਦਫ਼ਤਰ ਧਾਰੀਵਾਲ ਵਿਖੇ ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰ ਹਰਮਨਬੀਰ ਸਿੰਘ ਸੰਧੂ ਨੇ ਸਰਕਲ ਦਾ ਚਾਰਜ ਸੰਭਾਲਿਆ ਹੈ | ਇਸ ਮੌਕੇ ਖੇਤੀਬਾੜੀ ਦਫ਼ਤਰ ਧਾਰੀਵਾਲ ਦੇ ਖੇਤੀਬਾੜੀ ਵਿਕਾਸ ਅਫ਼ਸਰ ਮਨਪ੍ਰੀਤ ਸਿੰਘ ...
ਕਲਾਨੌਰ, 19 ਸਤੰਬਰ (ਪੁਰੇਵਾਲ)-ਨੇੜਲੇ ਪਿੰਡ ਪੰਨਵਾਂ 'ਚ ਸਥਿਤ ਬਾਬਾ ਗੁਰਬਖਸ਼ ਸਿੰਘ ਸੋਢੀ ਜੀ ਦੀ ਸਾਲਾਨਾ ਯਾਦ 'ਚ ਕਰਵਾਏ ਸਾਲਾਨਾ ਗੁਰਮਤਿ ਸਮਾਗਮ ਉਪਰੰਤ ਜੂਨੀਅਰ ਤੇ ਸੀਨੀਅਰ ਟੀਮਾਂ ਦਰਮਿਆਨ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜੂਨੀਅਰ ਕਬੱਡੀ ਟੀਮ 'ਚ ਕੋਟ ...
ਊਧਨਵਾਲ, 19 ਸਤੰਬਰ (ਪਰਗਟ ਸਿੰਘ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖ਼ਾਨਪੁਰ ਤੇ ਜੋਨ ਬਾਬਾ ਨਾਮਦੇਵ ਦੇ ਪ੍ਰਧਾਨ ਸਤਨਾਮ ਸਿੰਘ ਮਧਰਾ ਦੀ ਅਗਵਾਈ ਵਿਚ ਪਿੰਡ ਲੱਧਾ ਮੁੰਡਾ ਦੇ ਸੂਏ 'ਤੇ ਗੁਰਦੁਆਰਾ ਬਾਬਾ ਜੋਰਾਵਰ ਸਿੰਘ ...
ਘੁਮਾਣ, 19 ਸਤੰਬਰ (ਬੰਮਰਾਹ)-ਘੁਮਾਣ ਵਿਖੇ ਪੰਜਾਬ ਸਟੂਡੈਂਟ ਗੇਮਜ਼ ਐਂਡ ਐਕਟੀਵਿਟੀ ਫੈਡਰੇਸ਼ਨ ਵਲੋਂ ਕਰਵਾਈ ਗਈ ਸੂਬਾ ਪੱਧਰੀ ਚੈਂਪੀਅਨਸ਼ਿਪ ਵਿਚ ਜੇਤੂਆਂ ਨੂੰ ਇਨਾਮ ਤਕਸੀਮ ਕੀਤੇ ਗਏ | ਇਸ ਮੌਕੇ ਵਿਸ਼ੇਸ਼ ਤÏਰ 'ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਦੇ ...
ਬਟਾਲਾ, 19 ਸਤੰਬਰ (ਹਰਦੇਵ ਸਿੰਘ ਸੰਧੂ)-ਗਰੀਬ ਨਿਵਾਜ ਚੈਰੀਟੇਬਲ ਟਰੱਸਟ ਉਮਰਪੁਰਾ ਬਟਾਲਾ ਦੇ ਮੁੱਖ ਸੇਵਾਦਾਰ ਬਾਬਾ ਹਰਜੀਤ ਸਿੰਘ ਮਹਿਤਾ ਚੌਕ ਵਾਲਿਆਂ ਵਲੋਂ ਕੀਤੇ ਜਾ ਰਹੇ ਲੋਕ ਭਲਾਈ ਦੇ ਕੰਮ ਸ਼ਾਲਾਘਾਯੋਗ ਕਦਮ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜ਼ਿਲ੍ਹਾ ...
ਹਰਚੋਵਾਲ, 19 ਸਤੰਬਰ (ਭਾਮ/ਢਿੱਲੋਂ)-ਪੰਜਾਬ ਵਿਚ ਗੰਨੇ ਦੀ ਖੇਤੀ ਅਧੀਨ 1 ਲੱਖ ਹੈਕਟੇਅਰ ਬਣਦਾ ਹੈ, ਜਿਸ ਤੋਂ ਹਰ ਸਾਲ ਪੰਜਾਬ ਦੀਆਂ 16 ਸਰਕਾਰੀ ਅਤੇ ਨਿੱਜੀ ਗੰਨਾ ਮਿੱਲਾਂ ਨੂੰ ਗੰਨੇ ਦੀ ਸਪਲਾਈ ਕਿਸਾਨਾਂ ਵਲੋਂ ਦਿੱਤੀ ਜਾਂਦੀ ਹੈ, ਪਰ ਗੰਨੇ ਦੀ ਖੇਤੀ ਵਿਚ ਉਤਪਾਦਨ ਨੂੰ ...
ਘੱਲੂਘਾਰਾ ਸਾਹਿਬ, 19 ਸਤੰਬਰ (ਮਿਨਹਾਸ)-ਗੁਰਦੁਆਰਾ ਪ੍ਰਬੰਧਕ ਕਮੇਟੀ ਘੱਲਘਾਰਾ ਸਾਹਿਬ ਛੰਭ ਕਾਹਨੂੰਵਾਨ ਵਲੋਂ ਉਸਾਰੀ ਅਧੀਨ ਚੱਲ ਰਹੇ 7 ਮੰਜ਼ਿਲੀ ਘੱਲੂਘਾਰਾ ਮੈਮੋਰੀਅਲ ਹਸਪਤਾਲ ਦੀ ਦੂਸਰੀ ਮੰਜ਼ਿਲ ਦੇ ਤੀਸਰੇ ਪੜਾਅ ਦਾ ਲੈਂਟਰ ਇਲਾਕੇ ਦੀਆਂ ਸੰਗਤਾਂ ਦੇ ...
ਕੋਟਲੀ ਸੂਰਤ ਮੱਲ੍ਹੀ, 19 ਸਤੰਬਰ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਰਾਉਵਾਲ ਦੀ ਬਾਬਾ ਰਾਊ ਜੀ ਖੇਡ ਕਲੱਬ ਵਲੋਂ ਗ੍ਰਾਮ ਪੰਚਾਇਤ ਰਾਉਵਾਲ ਦੇ ਸਹਿਯੋਗ ਨਾਲ ਕਰਵਾਇਆ ਗਿਆ ਦੂਸਰਾ ਕਬੱਡੀ ਕੱਪ ਅਮਿੱਟ ਯਾਦਾਂ ਛੱਡਦਾ ਹੋਇਆ ਸਾਨੋ ਸ਼ੌਕਤ ਨਾਲ ਸਮਾਪਤ ਹੋ ਗਿਆ | ਇਸ ...
ਕਲਾਨੌਰ, 19 ਸਤੰਬਰ (ਪੁਰੇਵਾਲ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਸਥਾਨਕ ਹਸਪਤਾਲ 'ਚ ਸੰਸਾਰ ਰੋਗੀ ਸੁਰੱਖਿਆ ਦਿਵਸ ਮਨਾਇਆ ਗਿਆ | ਇਸ ...
ਤਿੱਬੜ, 19 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਸ਼੍ਰੋਮਣੀ ਅਕਾਲੀ ਦਲ ਪੰਜਾਬ ਵਿਧਾਨ ਸਭਾ 2022 ਦੀਆਂ ਚੋਣਾਂ ਦੇ ਮੱਦੇਨਜ਼ਰ ਗੁਰਦਾਸਪੁਰ ਵਿਧਾਨ ਸਭਾ ਹਲਕੇ ਤੋਂ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੰੂ ਪਾਰਟੀ ਉਮੀਦਵਾਰ ਵਜੋਂ ਟਿਕਟ ਦੇਣ ਦਾ ਹਲਕੇ ਦੇ ...
ਕਾਲਾ ਅਫਗਾਨਾ, 19 ਸਤੰਬਰ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਸ੍ਰੀ ਗੁਰੂ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਖਹਿਰਾ ਕਲਾਂ ਵਿਖੇ ਪੰਜਾਬ ਸਟੇਟ ਚੈਂਪੀਅਨਸ਼ਿਪ ਸਤੰਬਰ 2021 ਤਹਿਤ ਖੇਡਾਂ ਕਰਵਾਈਆਂ ਗਈਆਂ | ਇਨ੍ਹਾਂ ਖੇਡਾਂ ਵਿਚ ਬਟਾਲਾ, ਗੁਰਦਾਸਪੁਰ ਅਤੇ ਹੋਰਨਾਂ ...
ਡੇਹਰੀਵਾਲ ਦਰੋਗਾ, 19 ਸਤੰਬਰ (ਹਰਦੀਪ ਸਿੰਘ ਸੰਧੂ)-ਜਸਵਿੰਦਰ ਸਿੰਘ ਗਿੱਲ ਪ੍ਰਧਾਨ ਕਰਮਚਾਰੀ ਦਲ ਦੀ ਮਿਹਨਤ ਸਦਕਾ ਸਬ-ਡਵੀਜ਼ਨ ਡੇਹਰੀਵਾਲ ਦਰੋਗਾ ਵਿਖੇ ਆਰ. ਓ. ਤੇ ਵਾਟਰ ਕੂਲਰ ਲਗਾਇਆ ਗਿਆ ¢ ਇਸ ਸਬੰਧੀ ਜਸਵਿੰਦਰ ਸਿੰਘ ਗਿੱਲ ਪ੍ਰਧਾਨ ਕਰਮਚਾਰੀ ਦਲ ਨੇ ਦੱਸਿਆ ਕਿ ...
ਘੁਮਾਣ, 19 ਸਤੰਬਰ (ਬੰਮਰਾਹ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ ਦੀ ਅਗਵਾਈ 'ਚ ਪਿੰਡ ਦਕੋਹਾ ਵਿਖੇ ਇਕ ਪ੍ਰਭਾਵਸ਼ਾਲੀ ਮੀਟਿੰਗ ਕਰਵਾਈ ਗਈ, ਜਿਸ ਵਿਚ ਗੁਰਦਾਸਪੁਰ ਜ਼ਿਲ੍ਹੇ ਵਿਚ 16 ਪਿੰਡਾਂ ਦਾ ਨਵਾਂ ਮੀਰੀ ਪੀਰੀ ਜ਼ੋਨ ...
ਫਤਹਿਗੜ੍ਹ ਚੂੜੀਆਂ, 19 ਸਤੰਬਰ (ਧਰਮਿੰਦਰ ਸਿੰਘ ਬਾਠ) - ਅੱਜ ਫਤਹਿਗੜ੍ਹ ਚੂੜੀਆਂ ਦੀ ਦਾਣਾ ਮੰਡੀ ਵਿਖੇ ਝੋਨੇ ਦੀ ਨਵੀਂ ਫ਼ਸਲ ਦੀ ਆਮਦ ਸ਼ੁਰੂ ਹੋ ਗਈ, ਜਿਸ ਦੀ ਮਾਰਕੀਟ ਕਮੇਟੀ ਦੇ ਚੇਅਰਮੈਨ ਉਂਕਾਰ ਸਿੰਘ ਲਾਟੀ ਵਲੋਂ ਝੋਨੇ 1509 ਬਾਸਮੰਤੀ ਫ਼ਸਲ ਦੀ ਨਿੱਜੀ ਖ਼ਰੀਦ ...
ਕਲਾਨੌਰ, 19 ਸਤੰਬਰ (ਪੁਰੇਵਾਲ)-ਕਾਲੇ ਖੇਤੀ ਕਾਨੂੰਨ ਰੱਦ ਕਰਾਉਣ ਲਈ ਦਿੱਲੀ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਦੀ ਮਜ਼ਬੂਤੀ ਲਈ ਅਤੇ 27 ਨਵੰਬਰ ਨੂੰ ਭਾਰਤ ਬੰਦ ਨੂੰ ਸਫਲ ਕਰਨ ਲਈ ਜਮਹੂਰੀ ਕਿਸਾਨ ਸਭਾ ਏਰੀਆ ਕਮੇਟੀ ਕਲਾਨੌਰ ਵਲੋਂ ਕਲਾਨੌਰ ਦੇ ਮੁਹੱਲਾ ਪਠਾਣਾ ਵਿਖੇ ...
ਕਾਦੀਆਂ, 19 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਵਿਖੇ ਸਿਹਤ ਵਿਭਾਗ ਵਲੋਂ ਐੱਸ.ਐੱਮ.ਓ. ਕਾਦੀਆਂ ਡਾ. ਨਿਰੰਕਾਰ ਸਿੰਘ ਇੰਚਾਰਜ ਸੀ.ਐੱਚ.ਸੀ. ਕਾਦੀਆ ਦੀ ਅਗਵਾਈ ਹੇਠ ਕੋਵਿਡ-19 ਦੇ ਬਚਾਓ ਵਾਸਤੇ ਵਿਸ਼ੇਸ਼ ਟੀਕਾਕਰਨ ਕੈਂਪ ਲਗਾਇਆ ਗਿਆ | ਕਾਲਜ ਸਟਾਫ਼ ...
ਪੁਰਾਣਾ ਸ਼ਾਲਾ, 19 ਸਤੰਬਰ (ਅਸ਼ੋਕ ਸ਼ਰਮਾ)-ਮੈਡਮ ਨਵਦੀਪ ਕੌਰ ਗਿੱਲ ਸੀ.ਜੀ.ਐਮ. ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵਕੀਲ ਪਲਵਿੰਦਰ ਕੌਰ ਵਲੋਂ ਪਿੰਡ ਗਾਜ਼ੀਕੋਟ ਵਿਖੇ ਮੁਫ਼ਤ ਕਾਨੰੂਨੀ ਸਹਾਇਤਾ ਦਾ ਸੈਮੀਨਾਰ ਲਗਾਇਆ ਗਿਆ | ਵਕੀਲ ਪਲਵਿੰਦਰ ਕੌਰ ਨੇ ਦੱਸਿਆ ...
ਗੁਰਦਾਸਪੁਰ, 19 ਸਤੰਬਰ (ਆਰਿਫ਼)-ਪੰਜਾਬ ਸਰਕਾਰ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਵਲੋਂ ਚਲਾਈ ਜਾ ਰਹੀ ਪੋਸਟ ਮੈਟਿ੍ਕ ਸ਼ਕਾਲਰਸ਼ਿਪ ਫ਼ਾਰ ਐੱਸ. ਸੀ. ਸਟੂਡੈਂਟਸ 2021-22 ਤਹਿਤ ਡਾ: ਅੰਬੇਦਕਰ ਸਕਾਲਰਸ਼ਿਪ ਪੋਰਟਲ 'ਤੇ ਵਿਦਿਆਰਥੀਆਂ ਵਲੋਂ ਫ਼੍ਰੀ ਸ਼ਿਪ ਕਾਰਡ ...
ਪੁਰਾਣਾ ਸ਼ਾਲਾ, 19 ਸਤੰਬਰ (ਅਸ਼ੋਕ ਸ਼ਰਮਾ)-ਸਿਵਲ ਸਰਜਨ ਡਾ: ਹਰਭਜਨ ਰਾਮ ਮਾਡੀ ਦੇ ਨਿਰਦੇਸ਼ਾਂ ਤਹਿਤ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ.ਐੱਚ.ਸੀ. ਰਣਜੀਤ ਬਾਗ਼ ਡਾ: ਨਤਾਸ਼ਾ ਅੱਤਰੀ ਦੀ ਪ੍ਰਧਾਨਗੀ ਹੇਠ ਰੋਗੀ ਸੁਰੱਖਿਆ ਸਪਤਾਹ ਮਨਾਇਆ ਜਾ ਰਿਹਾ ਹੈ | ਇਸ ਮੌਕੇ ਡਾ: ...
ਸ੍ਰੀ ਹਰਿਗੋਬਿੰਦਪੁਰ, 19 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਪਿੰਡ ਸ਼ੁਕਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨੂੰ ਪਿੰਡ ਸ਼ੁਕਾਲਾ ਦੇ ਵਸਨੀਕ ਨਵੀਨ ਭੱਲਾ ਨੇ ਆਪਣੇ ਛੋਟੇੇ ਸਪੁੱਤਰ ਦੇ ਵਿਆਹ ਸਮਾਗਮ ਦੀ ਖੁਸ਼ੀ ਵਿਚ ਸਕੂਲ ...
ਪੁਰਾਣਾ ਸ਼ਾਲਾ, 19 ਸਤੰਬਰ (ਅਸ਼ੋਕ ਸ਼ਰਮਾ)-ਜ਼ਿਲ੍ਹਾ ਗੁਰਦਾਸਪੁਰ ਦੇ ਬੇਟ ਤੇ ਸਰਹੱਦੀ ਖੇਤਰ ਅੰਦਰ ਹਾਲ 'ਚ ਬਣੀਆਂ ਮੁੱਖ ਤੇ ਸੰਪਰਕ ਸੜਕਾਂ ਬਹੁਤ ਬੁਰੀ ਤਰ੍ਹਾਂ ਬੇਮੌਸਮੇ ਮੀਂਹ ਨਾਲ ਟੁੱਟ ਗਈਆਂ ਹਨ | ਜਿਸ ਨਾਲ ਪੰਜਾਬ ਸਰਕਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ | ...
ਗੁਰਦਾਸਪੁਰ, 19 ਸਤੰਬਰ (ਆਰਿਫ਼) - ਦਿਹਾਤੀ ਤੇ ਸਨਅਤੀ ਵਿਕਾਸ ਖੋਜ ਕੇਂਦਰ (ਕਰਿੱਡ) ਚੰਡੀਗੜ੍ਹ ਅਤੇ ਪ੍ਰਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਵਲੋਂ ਮਨਪ੍ਰੀਤ ਸਿੰਘ ਡਾਇਰੈਕਟਰ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ...
ਕੋਟਲੀ ਸੂਰਤ ਮੱਲ੍ਹੀ, 19 ਸਤੰਬਰ (ਕੁਲਦੀਪ ਸਿੰਘ ਨਾਗਰਾ) - ਨੇੜਲੇ ਪਿੰਡ ਮਾਹਲ ਦੇ ਇਮਾਨਦਾਰ ਤੇ ਮਿਹਨਤੀ ਸਰਪੰਚ ਸੁਰਜੀਤ ਸਿੰਘ ਦਾ ਭਤੀਜਾ ਤੇ ਨੌਜਵਾਨ ਗੁਰਭੇਜ ਸਿੰਘ ਮਾਹਲ ਦਾ ਹੋਣਹਾਰ ਸਪੁੱਤਰ ਸਹਿਜਪ੍ਰੀਤ ਸਿੰਘ ਬੀਤੇ ਦਿਨ ਐਨ.ਡੀ.ਏ. ਦਾ ਟੈਸਟ ਪਾਸ ਕਰਕੇ ਭਾਰਤੀ ...
ਤਲਵੰਡੀ ਰਾਮਾਂ, 19 ਸਤੰਬਰ (ਹਰਜਿੰਦਰ ਸਿੰਘ ਖਹਿਰਾ)-ਸੰਯੁਕਤ ਕਿਸਾਨ ਮੋਰਚੇ ਨੂੰ ਸਮਰਪਿਤ ਸਰਬੱਤ ਦਾ ਭਲਾ ਨੌਜਵਾਨ ਸਭਾ ਅਤੇ ਇਲਾਕੇ ਭਰ ਦੇ ਸਹਿਯੋਗ ਨਾਲ ਹਰਦੋਰਵਾਲ ਦੇ ਸਟੇਡੀਅਮ ਵਿਚ ਇਕ ਰੋਜ਼ਾ ਅਥਲੈਟਿਕਸ ਖੇਡ ਮੁਕਾਬਲੇ ਕਰਵਾਏ ਗਏ, ਜਿਸ ਵਿਚ ਗੁਰਦਾਸਪੁਰ, ...
ਫਤਹਿਗੜ੍ਹ੍ਹ ਚੂੜੀਆਂ 19 ਸਤੰਬਰ (ਐਮ.ਐਸ. ਫੁੱਲ) - ਸਥਾਨਕ ਕਸਬੇ ਅੰਦਰ ਗੁਰਦੁਆਰਾ ਸਾਧ ਸੰਗਤ ਵਿਖੇ ਗੁਰੂ ਨਾਨਕ ਸਾਹਿਬ ਜੀ ਦੇ ਵੰਡ ਛਕਣ ਦੇ ਸੰਕਲਪ ਨੂੰ ਅੱਗੇ ਤੋਰਦੇ ਹੋਏ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਅਤੇ ਇਲਾਕੇ ਦੀ ਸਮੂਹ ਸਾਧ ਸੰਗਤ ਵਲੋਂ ਗੁਰੂ ਨਾਨਕ ...
ਗੁਰਦਾਸਪੁਰ, 19 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਇੱਥੋਂ ਨਜ਼ਦੀਕੀ ਪੈਂਦੇ ਪਿੰਡ ਚੱਗੂਵਾਲ ਤੋਂ ਕਈ ਪਰਿਵਾਰਾਂ ਵਲੋਂ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਆਪ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ...
ਤਿੱਬੜ, 19 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਛੇਵੀਂ ਨੈਸ਼ਨਲ ਓਪਨ ਚੈਂਪੀਅਨਸ਼ਿਪ 2021 ਲਈ ਪੰਜਾਬ ਰਾਜ ਦੀ ਟੀਮ ਦੇ ਚੋਣ ਟਰਾਇਲ 19 ਸਤੰਬਰ 2021 ਨੰੂ ਗੁਰਦੁਆਰਾ ਦਮਦਮਾ ਸਾਹਿਬ ਪਿੰਡ ਦੁਗਰੀ (ਲੁਧਿਆਣਾ) ਵਿਖੇ ਹੋ ਰਹੇ ਹਨ | ਇਨ੍ਹਾਂ ਟਰਾਇਲਾਂ ਵਿਚ ਕੇਵਲ 6ਵੀਂ ਪੰਜਾਬ ਰਾਜ ...
ਤਿੱਬੜ, 19 ਸਤੰਬਰ (ਭੁਪਿੰਦਰ ਸਿੰਘ ਬੋਪਾਰਾਏ)-ਪੂਰੇ ਭਾਰਤ ਵਿਚ ਸਵੱਛ ਭਾਰਤ ਮੁਹਿੰਮ ਪ੍ਰੋਗਰਾਮ ਤਹਿਤ ਆਲੇ ਦੁਆਲੇ ਨੰੂ ਸਾਫ਼-ਸੁਥਰਾ ਰੱਖਣ ਅਤੇ ਵਾਤਾਵਰਨ ਦੀ ਸ਼ੁੱਧਤਾ ਬਣਾਈ ਰੱਖਣ ਲਈ ਪੂਰੇ ਜ਼ੋਰਾਂ ਸ਼ੋਰਾਂ 'ਤੇ ਪ੍ਰਚਾਰ ਅਤੇ ਮੁਹਿੰਮ ਚਲਾਈ ਜਾ ਰਹੀ ਹੈ | ਪਰ ...
ਪੁਰਾਣਾ ਸ਼ਾਲਾ, 19 ਸਤੰਬਰ (ਅਸ਼ੋਕ ਸ਼ਰਮਾ)-ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਨਵਾਂ ਪਿੰਡ ਬਹਾਦਰ ਨੌਸ਼ਹਿਰਾ ਵਿਖੇ ਸ਼ਹੀਦਾਂ ਦੀ ਯਾਦ ਵਿਚ ਸਾਲਾਨਾ ਸਮਾਗਮ 26 ਸਤੰਬਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਇਲਾਕੇ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ...
ਕਲਾਨੌਰ, 19 ਸਤੰਬਰ (ਪੁਰੇਵਾਲ)-ਆਗਾਮੀ ਝੋਨੇ ਦੇ ਸੀਜਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਪੰਜਾਬ ਮੰਡੀ ਬੋਰਡ ਦੀਆਂ ਹਦਾਇਤਾਂ 'ਤੇ ਮਾਰਕਿਟ ਕਮੇਟੀਆਂ ਵਿਖੇ ਕਿਸਾਨਾਂ ਦੀ ਜ਼ਮੀਨ ਦੇ ਰਿਕਾਰਡ ਦੀ ਕੀਤੀ ਜਾ ਰਹੀ ਮੈਪਿੰਗ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ ...
ਅੰਮਿ੍ਤਸਰ, 19 ਸਤੰਬਰ (ਗਗਨਦੀਪ ਸ਼ਰਮਾ)-ਅੰਮਿ੍ਤਸਰ 'ਚ ਸਰਗਰਮ ਚੋਰ ਗਿਰੋਹ ਵਲੋਂ ਵੱਖ-ਵੱਖ ਥਾਵਾਂ ਤੋਂ ਦੋ ਐਕਟਿਵਾ ਤੇ ਇਕ ਮੋਟਰਸਾਈਕਲ ਚੋਰੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਪਹਿਲੇ ਮਾਮਲੇ 'ਚ ਸੁਰੇਸ਼ ਚੰਦਰ ਨਾਂਅ ਦੇ ਵਿਅਕਤੀ ਨੇ ਪੁਲਿਸ ਨੂੰ ਦੱਸਿਆ ਕਿ ਕੋਈ ...
ਛੇਹਰਟਾ, 19 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਕਮਿਸ਼ਨਰ ਅੰਮਿ੍ਤਸਰ ਵਿਕਰਮ ਜੀਤ ਦੁੱਗਲ ਵਲੋਂ ਦਿੱਤੀਆਂ ਹਦਾਇਤਾਂ ਅਨੁਸਾਰ ਸੰਜੀਵ ਕੁਮਾਰ ਏ. ਸੀ. ਪੀ. ਲਾਇਸੰਸਿੰਗ ਐਂਡ ਸਕਿਉਰਿਟੀ ਦੇ ਦਿਸ਼ਾ ਨਿਰਦੇਸ਼ਾਂ ਹੇਠ ਇੰਸਪੈਕਟਰ ਗੁਰਬਿੰਦਰ ਸਿੰਘ ਮੁੱਖ ਅਫ਼ਸਰ ...
ਨਵਾਂ ਪਿੰਡ, 19 ਸਤੰਬਰ (ਜਸਪਾਲ ਸਿੰਘ)-ਨਵਾਂ ਪਿੰਡ ਵਾਸੀ ਗਰੀਬ ਪਰਿਵਾਰ ਦੇ ਸਿਰ ਲਕਾਉਣ ਲਈ ਇੱਕੋ-ਇੱਕ ਕੋਠਾ ਦੀ ਅੱਜ ਸ਼ਾਮ ਬਾਲਿਆਂ ਵਾਲੀ ਛੱਤ ਡਿੱਗਣ ਦੀ ਖ਼ਬਰ ਹੈ | ਇਸ ਮੌਕੇ ਪੀੜਤ ਪਰਿਵਾਰ ਮੁਖੀ ਅਮਰੀਕ ਪੁੱਤਰ ਅਰਜਨ ਸਿੰਘ ਤੇ ਉਸਦੀ ਪਤਨੀ ਵਲੋਂ 'ਅਜੀਤ' ਨੂੰ ...
ਅੰਮਿ੍ਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਾਂਗਰਸ ਵਲੋਂ ਪਿਛਲੇ ਸਾਢੇ 4 ਸਾਲਾਂ ਦੀ ਪੰਜਾਬ 'ਚ ਲੁੱਟ ਖਸੁੱਟ ਤੇ ਲੋਕ ਮੁੱਦਿਆਂ ਨੂੰ ਸੁਲਝਾਉਣ 'ਚ ਵਿਫਲਤਾ ਦਾ ਠੀਕਰਾ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਭੰਨ੍ਹਕੇ ਕਾਂਗਰਸ ਦੇ ਬਾਕੀ ਮੰਤਰੀ ਤੇ ਵਿਧਾਇਕ ਜਨਤਾ ...
ਅੰਮਿ੍ਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਾਂਗਰਸ ਵਲੋਂ ਪਿਛਲੇ ਸਾਢੇ 4 ਸਾਲਾਂ ਦੀ ਪੰਜਾਬ 'ਚ ਲੁੱਟ ਖਸੁੱਟ ਤੇ ਲੋਕ ਮੁੱਦਿਆਂ ਨੂੰ ਸੁਲਝਾਉਣ 'ਚ ਵਿਫਲਤਾ ਦਾ ਠੀਕਰਾ ਕੈਪਟਨ ਅਮਰਿੰਦਰ ਸਿੰਘ ਦੇ ਸਿਰ ਭੰਨ੍ਹਕੇ ਕਾਂਗਰਸ ਦੇ ਬਾਕੀ ਮੰਤਰੀ ਤੇ ਵਿਧਾਇਕ ਜਨਤਾ ...
ਵੇਰਕਾ, 19 ਸਤੰਬਰ (ਪਰਮਜੀਤ ਸਿੰਘ ਬੱਗਾ)-ਪੁਲਿਸ ਚੌਕੀ ਵਿਜੈ ਨਗਰ ਦੀ ਪੁਲਿਸ ਨੇ ਘਰੇਲੂ ਕੰਮ ਲਈ ਪੈਦਲ ਜਾ ਰਹੀ ਲੜਕੀ ਕੋਲੋਂ ਮੋਬਾਈਲ ਫ਼ੋਨ ਖੋਹਣ ਵਾਲੇ 2 ਨੌਜਵਾਨਾਂ ਨੂੰ ਕਾਬੂ ਕਰਕੇ ਮਾਮਲਾ ਦਰਜ ਕੀਤਾ ਹੈ | ਇਸ ਖੋਹ ਸਬੰਧੀ ਦੇਵ ਦੱਤ ਪੁੱਤਰ ਗਿਆਨ ਚੰਦ ਵਾਲੀ ਗੁਰੂ ...
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮਿ੍ਤਸਰ ਰੋਡ 'ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ 'ਤੇ ਖੜ੍ਹੇ ਤੇਲ ਵਾਲੇ ਟੈਂਕਰ 'ਤੇ ਹੋਏ ਆਈ. ਈ. ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗਿ੍ਫ਼ਤਾਰ ਮੁਲਜ਼ਮ ਰੂਬਲ ਸਿੰਘ ਨੂੰ ਮਾਣਯੋਗ ਅਦਾਲਤ ...
ਅੰਮਿ੍ਤਸਰ, 19 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਤੇ ਸੀਨੀਅਰ ਮੀਤ ਪ੍ਰਧਾਨ ਸਵਿੰਦਰ ਸਿੰਘ ਚੁਤਾਲਾ ਨੇ ਦੱਸਿਆ ਕਿ ਕਿਸਾਨਾਂ ਮਜਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਵਲੋਂ 28 ...
ਮਾਧੋਪੁਰ, 19 ਸਤੰਬਰ (ਨਰੇਸ਼ ਮਹਿਰਾ)-ਭਾਈ ਘਨੱਈਆ ਜੀ ਚੈਰੀਟੇਬਲ ਸੁਸਾਇਟੀ ਵਲੋਂ ਮਹੀਨਾਵਾਰ ਰਾਸ਼ਨ ਵੰਡਿਆ ਗਿਆ | ਸੁਸਾਇਟੀ ਦੇ ਚੇਅਰਮੈਨ ਡਾ. ਸੁਖਦੇਵ ਸਿੰਘ ਅਤੇ ਪ੍ਰਧਾਨ ਰੂੜ ਸਿੰਘ ਨੇ ਦੱਸਿਆ ਕਿ ਸੁਸਾਇਟੀ ਵਲੋਂ ਤਕਰੀਬਨ 20 ਜ਼ਰੂਰਤਮੰਦ ਬੀਬੀਆਂ ਨੰੂ ਇਹ ਰਾਸ਼ਨ ...
ਕਲਾਨੌਰ, 19 ਸਤੰਬਰ (ਸਤਵੰਤ ਸਿੰਘ ਕਾਹਲੋਂ)-ਅੱਜ ਸਥਾਨਕ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਤੋਂ ਸੁਖਜਿੰਦਰ ਸਿੰਘ ਸੋਨੂੰ ਲੰਗਾਹ ਦੀ ਅਗਵਾਹੀ ਹੇਠ ਜੈਕਾਰਿਆਂ ਦੀ ਗੂੰਜ 'ਚ ਦਿੱਲੀ ਵਾਸਤੇ ਜਥਾ ਰਵਾਨਾ ਹੋਇਆ | ਇਸ ਮੌਕੇ ਸੋਨੂੰ ਲੰਗਾਹ ਨੇ ਕਿਹਾ ਕਿ ਅੱਜ 17 ਸਤੰਬਰ ਨੂੰ ...
ਗੁਰਦਾਸਪੁਰ, 19 ਸਤੰਬਰ (ਆਰਿਫ਼)-ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸਲੱਮ ਏਰੀਆ 'ਚ ਰਹਿ ਰਹੇ ਲੋਕਾਂ ਦੀ ਸਿਹਤ ਸੰਭਾਲ ਲਈ ਲਗਾਏ 13ਵੇਂ ਮੈਡੀਕਲ ਜਾਂਚ ਕੈਂਪ 43 ਮਰੀਜ਼ਾਂ ਦੀ ਜਾਂਚ ਕਰਕੇ ਮੁਫ਼ਤ ਦਵਾਈਆਂ ਵੰਡੀਆਂ ਗਈਆਂ | ਇਸ ਮੌਕੇ ਰਾਜੀਵ ...
ਊਧਨਵਾਲ, 19 ਸਤੰਬਰ (ਪਰਗਟ ਸਿੰਘ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਪੈਸਿਆਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪਿੰਡ ਕੰਡੀਲਾ ਦੇ ਟਕਸਾਲੀ ਕਾਂਗਰਸੀ ਸਰਪੰਚ ਤੇਜਿੰਦਰ ...
ਪੰਜਗਰਾਈਆਂ, 19 ਸਤੰਬਰ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਆਪਣੇ ਲੋਕਾਂ ਨਾਲ ਕੀਤੇ ਵਾਅਦਿਆਂ ਮੁਤਾਬਿਕ 'ਘਰ-ਘਰ ਰੁਜਗਾਰ ਮਿਸ਼ਨ ਤਹਿਤ' ਪੰਜਾਬ ਦੇ ਨÏਜਵਾਨਾਂ ਨੂੰ ਰੁਜਗਾਰ ਮੁਹੱਈਆ ਕਰਵਾਉਣ ਲਈ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸ਼ਹਿਰਾਂ 'ਚ 9 ਸਤੰਬਰ ਤੋਂ 17 ...
ਸ਼ਾਹਪੁਰ ਕੰਢੀ, 19 ਸਤੰਬਰ (ਰਣਜੀਤ ਸਿੰਘ)-ਥਾਣਾ ਸ਼ਾਹਪੁਰ ਕੰਢੀ ਪੁਲਿਸ ਵਲੋਂ ਪੰਗੋਲੀ ਚੌਕ ਵਿਖੇ ਇਕ ਢਾਬੇ ਵਾਲੇ ਕੋਲੋਂ 15 ਬੋਤਲਾਂ ਨਾਜਾਇਜ਼ ਸ਼ਰਾਬ ਫੜਨ ਵਿਚ ਸਫਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦੇ ਹੋਏ ਐਸ.ਐਚ.ਓ ਮਨਦੀਪ ਸ਼ਰਮਾ ਨੇ ਦੱਸਿਆ ਕਿ ਏ.ਐਸ.ਆਈ ਨਰਿੰਦਰ ...
ਗੁਰਦਾਸਪੁਰ, 19 ਸਤੰਬਰ (ਪੰਕਜ ਸ਼ਰਮਾ) - ਭਾਰਤ ਰਤਨ ਬਲਾਕ ਐਲੀਮੈਂਟਰੀ ਸਿੱਖਿਆ ਅਫ਼ਸਰ ਬਲਾਕ ਧਾਰੀਵਾਲ-2 ਨੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:ਸਿ:) ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਬਲਾਕ ਦੋਰਾਂਗਲਾ ਦਾ ਵਾਧੂ ਚਾਰਜ ਸੰਭਾਲ ਲਿਆ | ਇਸ ਮੌਕੇ ਬਲਾਕ ਦੋਰਾਂਗਲਾ ਦੇ ...
ਧਾਰੀਵਾਲ, 19 ਸਤੰਬਰ (ਸਵਰਨ ਸਿੰਘ)-ਬਲਾਕ ਖੇਤੀਬਾੜੀ ਦਫ਼ਤਰ ਧਾਰੀਵਾਲ ਵਿਖੇ ਨਵ-ਨਿਯੁਕਤ ਖੇਤੀਬਾੜੀ ਵਿਕਾਸ ਅਫ਼ਸਰ ਹਰਮਨਬੀਰ ਸਿੰਘ ਸੰਧੂ ਨੇ ਸਰਕਲ ਦਾ ਚਾਰਜ ਸੰਭਾਲਿਆ ਹੈ | ਇਸ ਮੌਕੇ ਖੇਤੀਬਾੜੀ ਦਫ਼ਤਰ ਧਾਰੀਵਾਲ ਦੇ ਖੇਤੀਬਾੜੀ ਵਿਕਾਸ ਅਫ਼ਸਰ ਮਨਪ੍ਰੀਤ ਸਿੰਘ ...
ਕਲਾਨੌਰ, 19 ਸਤੰਬਰ (ਪੁਰੇਵਾਲ)-ਨੇੜਲੇ ਪਿੰਡ ਪੰਨਵਾਂ 'ਚ ਸਥਿਤ ਬਾਬਾ ਗੁਰਬਖਸ਼ ਸਿੰਘ ਸੋਢੀ ਜੀ ਦੀ ਸਾਲਾਨਾ ਯਾਦ 'ਚ ਕਰਵਾਏ ਸਾਲਾਨਾ ਗੁਰਮਤਿ ਸਮਾਗਮ ਉਪਰੰਤ ਜੂਨੀਅਰ ਤੇ ਸੀਨੀਅਰ ਟੀਮਾਂ ਦਰਮਿਆਨ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ | ਜੂਨੀਅਰ ਕਬੱਡੀ ਟੀਮ 'ਚ ਕੋਟ ...
ਹਰਚੋਵਾਲ, 19 ਸਤੰਬਰ (ਭਾਮ/ਢਿੱਲੋਂ)-ਪੰਜਾਬ ਵਿਚ ਗੰਨੇ ਦੀ ਖੇਤੀ ਅਧੀਨ 1 ਲੱਖ ਹੈਕਟੇਅਰ ਬਣਦਾ ਹੈ, ਜਿਸ ਤੋਂ ਹਰ ਸਾਲ ਪੰਜਾਬ ਦੀਆਂ 16 ਸਰਕਾਰੀ ਅਤੇ ਨਿੱਜੀ ਗੰਨਾ ਮਿੱਲਾਂ ਨੂੰ ਗੰਨੇ ਦੀ ਸਪਲਾਈ ਕਿਸਾਨਾਂ ਵਲੋਂ ਦਿੱਤੀ ਜਾਂਦੀ ਹੈ, ਪਰ ਗੰਨੇ ਦੀ ਖੇਤੀ ਵਿਚ ਉਤਪਾਦਨ ਨੂੰ ...
ਘੱਲੂਘਾਰਾ ਸਾਹਿਬ, 19 ਸਤੰਬਰ (ਮਿਨਹਾਸ)-ਗੁਰਦੁਆਰਾ ਪ੍ਰਬੰਧਕ ਕਮੇਟੀ ਘੱਲਘਾਰਾ ਸਾਹਿਬ ਛੰਭ ਕਾਹਨੂੰਵਾਨ ਵਲੋਂ ਉਸਾਰੀ ਅਧੀਨ ਚੱਲ ਰਹੇ 7 ਮੰਜ਼ਿਲੀ ਘੱਲੂਘਾਰਾ ਮੈਮੋਰੀਅਲ ਹਸਪਤਾਲ ਦੀ ਦੂਸਰੀ ਮੰਜ਼ਿਲ ਦੇ ਤੀਸਰੇ ਪੜਾਅ ਦਾ ਲੈਂਟਰ ਇਲਾਕੇ ਦੀਆਂ ਸੰਗਤਾਂ ਦੇ ...
ਕਲਾਨੌਰ, 19 ਸਤੰਬਰ (ਪੁਰੇਵਾਲ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸ਼ਹੀਦ ਸੁਖਵਿੰਦਰ ਸਿੰਘ ਸੈਣੀ ਕਮਿਊਨਟੀ ਸਿਹਤ ਕੇਂਦਰ ਦੇ ਸੀਨੀਅਰ ਮੈਡੀਕਲ ਅਫਸਰ ਡਾ. ਲਖਵਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਸਥਾਨਕ ਹਸਪਤਾਲ 'ਚ ਸੰਸਾਰ ਰੋਗੀ ਸੁਰੱਖਿਆ ਦਿਵਸ ਮਨਾਇਆ ਗਿਆ | ਇਸ ...
ਪਠਾਨਕੋਟ, 19 ਸਤੰਬਰ (ਚੌਹਾਨ)-ਪਠਾਨਕੋਟ ਪੁਲਿਸ ਵਲੋਂ ਮਿਲੀਆਂ ਦਰਖ਼ਾਸਤਾਂ 'ਚੋਂ 52 ਦਾ ਨਿਪਟਾਰਾ ਕੀਤਾ ਗਿਆ ਹੈ | ਇਸ ਸਬੰਧੀ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵਲੋਂ ਮਿਲੀਆਂ ਦਰਖ਼ਾਸਤਾਂ ਦੇ ਨਿਪਟਾਰੇ ਸਬੰਧੀ ਡੀ.ਪੀ.ਓ.ਪਠਾਨਕੋਟ, ਸਬ ...
ਪਠਾਨਕੋਟ, 19 ਸਤੰਬਰ (ਚੌਹਾਨ)-ਪਠਾਨਕੋਟ ਪੁਲਿਸ ਵਲੋਂ ਮਿਲੀਆਂ ਦਰਖ਼ਾਸਤਾਂ 'ਚੋਂ 52 ਦਾ ਨਿਪਟਾਰਾ ਕੀਤਾ ਗਿਆ ਹੈ | ਇਸ ਸਬੰਧੀ ਸੀਨੀਅਰ ਪੁਲਿਸ ਕਪਤਾਨ ਸੁਰੇਂਦਰ ਲਾਂਬਾ ਨੇ ਦੱਸਿਆ ਕਿ ਪੁਲਿਸ ਵਲੋਂ ਮਿਲੀਆਂ ਦਰਖ਼ਾਸਤਾਂ ਦੇ ਨਿਪਟਾਰੇ ਸਬੰਧੀ ਡੀ.ਪੀ.ਓ.ਪਠਾਨਕੋਟ, ਸਬ ...
ਪਠਾਨਕੋਟ, 19 ਸਤੰਬਰ (ਚੌਹਾਨ)-ਜ਼ਿਲ੍ਹਾ ਪਠਾਨਕੋਟ ਵਿਚ ਦੋ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ | ਜਿਸ ਦੇ ਨਾਲ ਜ਼ਿਲ੍ਹੇ ਅੰਦਰ ਐਕਟਿਵ ਮਰੀਜ਼ਾਂ ਦੀ ਗਿਣਤੀ 26 ਹੋ ਗਈ ਹੈ | ਇਸ ਦੀ ਪੁਸ਼ਟੀ ਐਸ.ਐਮ.ਓ. ਡਾ: ਰਕੇਸ਼ ਸਰਪਾਲ ਵਲੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ...
ਪਠਾਨਕੋਟ, 19 ਸਤੰਬਰ (ਚੌਹਾਨ)-ਜ਼ਿਲ੍ਹਾ ਪਠਾਨਕੋਟ ਵਿਚ ਦੋ ਨਵੇਂ ਕੋਰੋਨਾ ਮਰੀਜ਼ ਸਾਹਮਣੇ ਆਏ ਹਨ | ਜਿਸ ਦੇ ਨਾਲ ਜ਼ਿਲ੍ਹੇ ਅੰਦਰ ਐਕਟਿਵ ਮਰੀਜ਼ਾਂ ਦੀ ਗਿਣਤੀ 26 ਹੋ ਗਈ ਹੈ | ਇਸ ਦੀ ਪੁਸ਼ਟੀ ਐਸ.ਐਮ.ਓ. ਡਾ: ਰਕੇਸ਼ ਸਰਪਾਲ ਵਲੋਂ ਕੀਤੀ ਗਈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ...
ਪਠਾਨਕੋਟ, 19 ਸਤੰਬਰ (ਸੰਧੂ)-ਸਰਬੱਤ ਖ਼ਾਲਸਾ ਸੰਸਥਾ ਵਲੋਂ ਮੁੱਖ ਪ੍ਰਬੰਧਕ ਜਥੇਦਾਰ ਗੁਰਦੀਪ ਸਿੰਘ ਗੁਲ੍ਹਾਟੀ ਦੀ ਦੇਖਰੇਖ ਹੇਠ ਗੁਰਦੁਆਰਾ ਸ੍ਰੀ ਗੁਰੂ ਗੋਬਿੰਦ ਸਿੰਘ ਨਗਰ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ ਵਿਚ ਇਤਿਹਾਸਿਕ ਗੁਰਦੁਆਰਾ ਸ੍ਰੀ ਬਾਰਠ ...
ਪਠਾਨਕੋਟ, 19 ਸਤੰਬਰ (ਸੰਧੂ)-ਸ੍ਰੀ ਦੁਰਗਾ ਮਾਤਾ ਮੰਦਿਰ ਸੁੰਦਰ ਨਗਰ ਕਮੇਟੀ ਤੇ ਸ੍ਰੀ ਕ੍ਰਿਸ਼ਨ ਮਿਸ਼ਨ ਟਰੱਸਟ ਉਦਾਸੀਨ ਆਸ਼ਰਮ ਸਿਆਲ਼ੀ ਵਲੋਂ ਕਰਵਾਏ ਜਾਣ ਵਾਲੇ ਸ੍ਰੀ ਮੱਦ ਭਾਗਵਤ ਕਥਾ ਤੇ ਰਾਸ ਲੀਲ੍ਹਾ ਸਮਾਗਮ ਦੀਆਂ ਤਿਆਰੀਆਂ ਨੂੰ ਲੈ ਕੇ ਮੀਟਿੰਗ ਕੀਤੀ ਗਈ | ...
ਪਠਾਨਕੋਟ, 19 ਸਤੰਬਰ (ਸੰਧੂ)-ਗੁਰਦੁਆਰਾ ਸਿੰਘ ਸਭਾ ਮੁਹੱਲਾ ਸਰਾਈਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਮੀਟਿੰਗ ਕੀਤੀ ਗਈ | ਜਿਸ ਵਿਚ ਕਮੇਟੀ ਦੇ ਜਨਰਲ ਸਕੱਤਰ ਅਮਰਜੀਤ ਸਿੰਘ ਸਾਹਨੀ, ਨਰਾਇਣਦੀਪ ਸਿੰਘ, ਚਰਨ ਸਿੰਘ ਬੇਦੀ, ਸੁਰਜੀਤ ਸਿੰਘ, ਸਵਰਨ ਸਿੰਘ ਮੁਲਤਾਨੀ, ...
ਪਠਾਨਕੋਟ, 19 ਸਤੰਬਰ (ਸੰਧੂ)-ਕੋਰੋਨਾ ਕਾਲ ਦੌਰਾਨ ਆਈਸੋਲੇਸ਼ਨ ਵਾਰਡ ਸਮੇਤ ਸਿਵਲ ਹਸਪਤਾਲ ਵਿਖੇ ਸਾਫ਼ ਸਫ਼ਾਈ ਵਿਚ ਵਧੀਆਂ ਸੇਵਾਵਾਂ ਦੇਣ ਵਾਲੇ ਚੀਫ਼ ਸੁਪਰਵਾਈਜ਼ਰ ਸਮੇਤ 32 ਸਫ਼ਾਈ ਮੁਲਾਜ਼ਮਾਂ ਨੂੰ ਸਨਮਾਨਿਤ ਕਰਨ ਲਈ ਸਿਵਲ ਹਸਪਤਾਲ ਵਿਖੇ ਐਸ.ਐਮ.ਓ ਡਾ: ਰਾਕੇਸ਼ ...
ਪਠਾਨਕੋਟ, 19 ਸਤੰਬਰ (ਆਸ਼ੀਸ਼ ਸ਼ਰਮਾ)-ਆਮ ਆਦਮੀ ਪਾਰਟੀ ਦੀ ਮੀਟਿੰਗ ਪਾਰਟੀ ਜ਼ਿਲ੍ਹਾ ਪ੍ਰਧਾਨ ਸੁਨੀਲ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਕਸ਼ਯਪ ਰਾਜਪੂਤ ਸਭਾ ਪੰਜਾਬ ਦੇ ਪ੍ਰਧਾਨ ਵਿਨੋਦ ਮਹਿਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ...
ਪਠਾਨਕੋਟ, 19 ਸਤੰਬਰ (ਚੌਹਾਨ)-ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵੀਨਾ ਪਰਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪ੍ਰਦੇਸ਼ ਮਹਿਲਾ ਮੋਰਚਾ ਪ੍ਰਧਾਨ ਮੋਨਾ ਜਾਇਸਵਾਲ, ਉਪ ਪ੍ਰਧਾਨ ਨੇਕ ਮਨਹਾਸ, ਪੂਜਾ ਚੋਪੜਾ ਤੇ ਲੀਗਲ ਸੈੱਲ ਪੰਜਾਬ ...
ਪਠਾਨਕੋਟ, 19 ਸਤੰਬਰ (ਚੌਹਾਨ)-ਭਾਰਤੀ ਜਨਤਾ ਪਾਰਟੀ ਮਹਿਲਾ ਮੋਰਚਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਵੀਨਾ ਪਰਮਾਰ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪ੍ਰਦੇਸ਼ ਮਹਿਲਾ ਮੋਰਚਾ ਪ੍ਰਧਾਨ ਮੋਨਾ ਜਾਇਸਵਾਲ, ਉਪ ਪ੍ਰਧਾਨ ਨੇਕ ਮਨਹਾਸ, ਪੂਜਾ ਚੋਪੜਾ ਤੇ ਲੀਗਲ ਸੈੱਲ ਪੰਜਾਬ ...
ਡਮਟਾਲ, 19 ਸਤੰਬਰ (ਰਾਕੇਸ਼ ਕੁਮਾਰ)-ਪਠਾਨਕੋਟ-ਜਲੰਧਰ ਨੈਸ਼ਨਲ ਹਾਈਵੇ 'ਤੇ ਪੈਂਦੇ ਪਿੰਡ ਨੰਗਲ ਦੇ ਨਜ਼ਦੀਕ ਦੇਰ ਰਾਤ ਕਿਸੇ ਅਣਪਛਾਤੇ ਵਾਹਨ ਵਲੋਂ ਟੱਕਰ ਮਾਰਨ 'ਤੇ ਇਕ ਵਿਅਕਤੀ ਦੀ ਮੌਤ ਹੋਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਨੰਗਲ ਥਾਣੇ ਦੇ ...
ਘਰੋਟਾ, 19 ਸਤੰਬਰ (ਸੰਜੀਵ ਗੁਪਤਾ)-ਭਾਰਤੀ ਫ਼ੌਜ ਦੀ 20 ਡੋਗਰਾ ਯੂਨਿਟ ਦੇ ਹੌਲਦਾਰ ਮਦਨ ਲਾਲ ਸ਼ਰਮਾ ਦਾ ਸ਼ਰਧਾਂਜਲੀ ਸਮਾਗਮ 20 ਸਤੰਬਰ ਨੰੂ ਘਰੋਟਾ ਵਿਖੇ ਕਰਵਾਇਆ ਜਾ ਰਿਹਾ ਹੈ | ਕਈ ਵਾਰ ਸ਼ਰਧਾਂਜਲੀ ਸਮਾਗਮ ਦੌਰਾਨ ਉਕਤ ਸ਼ਹੀਦ ਦੇ ਨਾਂਅ 'ਤੇ ਘਰੋਟਾ ਸਕੂਲ ਦਾ ਨਾਂਅ ...
ਘਰੋਟਾ, 19 ਸਤੰਬਰ (ਸੰਜੀਵ ਗੁਪਤਾ)-ਭਾਰਤੀ ਫ਼ੌਜ ਦੀ 20 ਡੋਗਰਾ ਯੂਨਿਟ ਦੇ ਹੌਲਦਾਰ ਮਦਨ ਲਾਲ ਸ਼ਰਮਾ ਦਾ ਸ਼ਰਧਾਂਜਲੀ ਸਮਾਗਮ 20 ਸਤੰਬਰ ਨੰੂ ਘਰੋਟਾ ਵਿਖੇ ਕਰਵਾਇਆ ਜਾ ਰਿਹਾ ਹੈ | ਕਈ ਵਾਰ ਸ਼ਰਧਾਂਜਲੀ ਸਮਾਗਮ ਦੌਰਾਨ ਉਕਤ ਸ਼ਹੀਦ ਦੇ ਨਾਂਅ 'ਤੇ ਘਰੋਟਾ ਸਕੂਲ ਦਾ ਨਾਂਅ ...
ਸ਼ਾਹਪੁਰ ਕੰਢੀ, 19 ਸਤੰਬਰ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਦੀ ਕੰਡਮ ਹੋਈ ਟੀ.ਜ਼ੀਰੋ ਕਾਲੋਨੀ ਵਿਖੇ ਪੁਲਿਸ ਵਲੋਂ ਤਲਾਸ਼ੀ ਅਭਿਆਨ ਚਲਾਇਆ ਗਿਆ | ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਦਿਨੀਂ 50 ਗਰਾਮ ਚਿੱਟੇ ਨਾਲ ਫੜੇ ਵਿਅਕਤੀ ਵਲੋਂ ਪੁੱਛ ਪੜਤਾਲ ਵਿਚ ਟੀ.ਜ਼ੀਰੋ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX