ਤਾਜਾ ਖ਼ਬਰਾਂ


ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਸੂਬਾ ਇੰਚਾਰਜ ਬਿਪਲਬ ਦੇਬ ਨਾਲ ਕੀਤੀ ਮੀਟਿੰਗ
. . .  2 minutes ago
ਚੰਡੀਗੜ੍ਹ,9 ਜੂਨ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਸਾਨਾਂ ਨਾਲ ਸੰਬੰਧਿਤ ਮੁੱਦਿਆਂ ਨੂੰ ਲੈ ਕੇ ਚੰਡੀਗੜ੍ਹ ਵਿਚ ਸੂਬਾ ਇੰਚਾਰਜ ਬਿਪਲਬ ਕੁਮਾਰ ਦੇਬ ਨਾਲ ਮੀਟਿੰਗ ਕੀਤੀ ...
ਬੰਗਾਲ: ਪੰਚਾਇਤ ਚੋਣ ਨਾਮਜ਼ਦਗੀ ਨੂੰ ਲੈ ਕੇ ਹੋਈ ਹਿੰਸਾ, ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  31 minutes ago
ਅਮਰੀਕਾ ਨੇ ਯੂਕਰੇਨ ਲਈ 2.1 ਬਿਲੀਅਨ ਡਾਲਰ ਦੇ ਫੌਜੀ ਸਹਾਇਤਾ ਪੈਕੇਜ ਦਾ ਕੀਤਾ ਐਲਾਨ
. . .  about 1 hour ago
ਈ.ਡੀ. ਨੇ ਪੇਪਰ ਲੀਕ ਮਾਮਲੇ ਵਿਚ ਵੱਖ-ਵੱਖ ਲੋਕਾਂ ਦੇ ਰਿਹਾਇਸ਼ 'ਤੇ ਚਲਾਈ ਤਲਾਸ਼ੀ ਮੁਹਿੰਮ
. . .  about 1 hour ago
ਨਵੀਂ ਦਿੱਲੀ, 9 ਜੂਨ - ਈ.ਡੀ. ਨੇ ਸੀਨੀਅਰ ਟੀਚਰ ਗ੍ਰੇਡ II ਪੇਪਰ ਲੀਕ ਮਾਮਲੇ ਵਿਚ ਪੀ.ਐਮ.ਐਲ.ਏ., 2002 ਦੇ ਤਹਿਤ 5.6.2023 ਨੂੰ ਰਾਜਸਥਾਨ ਦੇ ਜੈਪੁਰ, ਜੋਧਪੁਰ, ਉਦੈਪੁਰ, ਅਜਮੇਰ, ਡੂੰਗਰਪੁਰ, ਬਾੜਮੇਰ...
ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ ਦਿੱਤੇ ਨਿਰਦੇਸ਼
. . .  about 2 hours ago
ਨਵੀਂ ਦਿੱਲੀ, 9 ਜੂਨ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰੀਆਂ ਲਈ ਯਾਤਰਾ, ਠਹਿਰਨ, ਬਿਜਲੀ, ਪਾਣੀ, ਸੰਚਾਰ ਅਤੇ ਸਿਹਤ ਸਮੇਤ ਸਾਰੀਆਂ ਲੋੜੀਂਦੀਆਂ ਸਹੂਲਤਾਂ ਲਈ ਉਚਿਤ ਪ੍ਰਬੰਧ ਕਰਨ ਦੇ...
ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਕੀਤਾ ਨਿਯੁਕਤ
. . .  about 2 hours ago
ਨਵੀਂ ਦਿੱਲੀ, 9 ਜੂਨ - ਕਾਂਗਰਸ ਨੇ ਸ਼ਕਤੀ ਸਿੰਘ ਗੋਹਿਲ ਦੀ ਥਾਂ ਦੀਪਕ ਬਾਬਰੀਆ ਨੂੰ ਹਰਿਆਣਾ ਅਤੇ ਦਿੱਲੀ ਲਈ ਏ.ਆਈ.ਸੀ.ਸੀ. ਇੰਚਾਰਜ ਨਿਯੁਕਤ ਕੀਤਾ ਹੈ।
ਮੇਰੇ ਘਰ ਕੋਈ ਨਹੀਂ ਆਇਆ- ਬਿ੍ਜ ਭੂਸ਼ਣ
. . .  about 3 hours ago
ਨਵੀਂ ਦਿੱਲੀ, 9 ਜੂਨ- ਭਾਜਪਾ ਸਾਂਸਦ ਬ੍ਰਿਜ ਭੂਸ਼ਣ ਸਿੰਘ ਨੂੰ ਇਹ ਪੁੱਛੇ ਜਾਣ ’ਤੇ ਕਿ ਕੀ ਪੁਲਿਸ ਅੱਜ ਉਨ੍ਹਾਂ ਦੀ ਰਿਹਾਇਸ਼ ’ਤੇ ਪਹੁੰਚੀ ਹੈ ਤਾਂ ਉਨ੍ਹਾਂ ਕਿਹਾ ਕਿ ਮੇਰੇ ਕੋਲ ਕੋਈ ਨਹੀਂ ਆਇਆ।
ਮਨੀਪੁਰ ਹਿੰਸਾ: ਜਾਂਚ ਲਈ ਸਿੱਟ ਦਾ ਗਠਨ
. . .  about 3 hours ago
ਨਵੀਂ ਦਿੱਲੀ, 9 ਜੂਨ- ਅਧਿਕਾਰਤ ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਬੀ.ਆਈ. ਨੇ ਮਨੀਪੁਰ ਹਿੰਸਾ ਦੇ ਸੰਬੰਧ ਵਿਚ ਛੇ ਮਾਮਲੇ....
ਸੰਘਰਸ਼ ਕਮੇਟੀ ਸਾਦੀਹਰੀ ਨੇ ਐਸ.ਡੀ.ਐਮ. ਦਫ਼ਤਰ ਅੱਗੇ ਪਸ਼ੂ ਬੰਨ ਕੇ ਕੀਤਾ ਪ੍ਰਦਰਸ਼ਨ
. . .  about 4 hours ago
ਦਿੜ੍ਹਬਾ ਮੰਡੀ, 9 ਜੂਨ (ਹਰਬੰਸ ਸਿੰਘ ਛਾਜਲੀ)- ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਸਾਦੀਹਰੀ ਵਲੋਂ ਐਸ.ਡੀ.ਐਮ. ਦਿੜ੍ਹਬਾ ਦੇ ਦਫ਼ਤਰ ਅੱਗੇ ਧਰਨਾ ਲਗਾ ਕੇ ਪ੍ਰਦਰਸ਼ਨਕਾਰੀਆਂ ਨੇ ਆਪਣੇ ਪਸ਼ੂ ਨਾਲ ਲਿਆ ਕੇ....
ਭਾਰਤੀ ਫ਼ੌਜ ਨੇ ਸੰਯੁਕਤ ਆਪ੍ਰੇਸ਼ਨ ਦੌਰਨ ਨਾਰਕੋ ਟੈਰਰ ਮੂਲ ਦੇ 3 ਸੰਚਾਲਕ ਕੀਤੇ ਗਿ੍ਫ਼ਤਾਰ
. . .  about 4 hours ago
ਸ੍ਰੀਨਗਰ, 9 ਜੂਨ- ਭਾਰਤੀ ਫ਼ੌਜ ਵਲੋਂ ਸੁੰਦਰਬਨੀ ਨਾਰਕੋਟਿਕਸ ਰਿਕਵਰੀ ਕੇਸ, ਜੇ.ਕੇ.ਪੀ. ਪੁੰਛ ਅਤੇ ਜੇ.ਕੇ.ਪੀ. ਸੁੰਦਰਬਨੀ ਦੇ ਪੁੰਛ ਜ਼ਿਲ੍ਹੇ ਵਿਚ ਕਈ ਸੰਯੁਕਤ ਆਪ੍ਰੇਸ਼ਨ ਕੀਤੇ ਗਏ, ਜਿਸ ਵਿਚ ਉਨ੍ਹਾਂ ਵਲੋਂ....
ਬਿ੍ਜ ਭੂਸ਼ਣ ਦੀ ਗਿ੍ਫ਼ਤਾਰੀ ਜ਼ਰੂਰੀ- ਬਜਰੰਗ ਪੂਨੀਆ
. . .  about 4 hours ago
ਨਵੀਂ ਦਿੱਲੀ, 9 ਜੂਨ- ਮਹਿਲਾ ਪਹਿਲਵਾਨਾਂ ਦੇ ਪੁਲਿਸ ਨਾਲ ਬਿ੍ਜ ਭੂਸ਼ਣ ਦੇ ਘਰ ਜਾਣ ਦੀਆਂ ਆ ਰਹੀਆਂ ਖ਼ਬਰਾਂ ਦੇ ਦੌਰਾਨ ਪਹਿਲਵਾਨ ਬਜਰੰਗ ਪੂਨੀਆ ਨੇ ਟਵੀਟ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ....
ਦੇਸ਼ ਦਾ ਵਿਕਾਸ ਉਦੋਂ ਹੀ ਹੋਵੇਗਾ ਜਦੋਂ ਅਸੀਂ ਸਹੀ ਕਦਮ ਚੁੱਕਾਂਗੇ- ਐਸ. ਜੈਸ਼ੰਕਰ
. . .  about 5 hours ago
ਨਵੀਂ ਦਿੱਲੀ, 9 ਜੂਨ- ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੇ ਕਿਹਾ ਕਿ ਅੱਜ ਅਸੀਂ ਵਿਦੇਸ਼ੀ ਨਿਵੇਸ਼ ਵਿਚ ਪਹਿਲੇ ਸਥਾਨ ’ਤੇ ਹਾਂ, ਪਰ ਇਹ ਉਹ ਸਥਾਨ ਨਹੀਂ ਹੈ ਜਿੱਥੇ ਅਸੀਂ ਸੰਤੁਸ਼ਟ ਹੋ ਸਕਦੇ ਹਾਂ, ਅਸੀਂ ਇਸ ਨੂੰ ਹੋਰ.....
ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਸੰਬੰਧੀ ਕੀਤੀ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ
. . .  about 6 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕੀਤੀ। ਮੀਟਿੰਗ ਵਿਚ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ.....
ਉਤਮ ਗਾਰਡਨ ਕਾਲੋਨੀ ਮਨਵਾਲ ਵਿਖੇ ਪਤੀ-ਪਤਨੀ ਦਾ ਬੇਰਹਿਮੀ ਨਾਲ ਕਤਲ
. . .  about 6 hours ago
ਪਠਾਨਕੋਟ/ਸ਼ਾਹਪੁਰ ਕੰਢੀ, 9 ਜੂਨ (ਆਸ਼ੀਸ਼ ਸ਼ਰਮਾ/ਰਣਜੀਤ ਸਿੰਘ)- ਪਠਾਨਕੋਟ ਦੇ ਥਾਣਾ ਸ਼ਾਹਪੁਰ ਕੰਢੀ ਅਧੀਨ ਪੈਂਦੀ ਉਤਮ ਗਾਰਡਨ ਕਾਲੋਨੀ ਮਨਵਾਲ ਵਿਚ ਉਸ ਵੇਲੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਇਕ.....
ਕਿਸਾਨਾਂ ਵਲੋਂ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਮਰਨ ਵਰਤ ਸ਼ੁਰੂ
. . .  about 6 hours ago
ਪਟਿਆਲਾ, 9 ਜੂਨ (ਅਮਰਬੀਰ ਸਿੰਘ ਆਹਲੂਵਾਲੀਆ)- ਪਟਿਆਲਾ ਦੀ ਮਾਲ ਰੋਡ ’ਤੇ ਸਥਿਤ ਪਾਵਰਕਾਮ ਦੇ ਮੁੱਖ ਦਫ਼ਤਰ ਸਾਹਮਣੇ ਧਰਨੇ ’ਤੇ ਬੈਠੇ ਕਿਸਾਨਾਂ ਵਲੋਂ ਮਰਨ ਵਰਤ ਆਰੰਭ ਦਿੱਤਾ....
ਸੜਕ ਹਾਦਸੇ ਵਿਚ ਇਕ ਦੀ ਮੌਤ
. . .  about 7 hours ago
ਭਵਾਨੀਗੜ੍ਹ, 9 ਜੂਨ (ਰਣਧੀਰ ਸਿੰਘ ਫੱਗੂਵਾਲਾ)- ਪਿੰਡ ਬਾਲਦ ਕਲਾਂ ਨੇੜੇ ਮੋਟਰਸਾਈਕਲ ਅਤੇ ਕਾਰ ਵਿਚਕਾਰ ਹੋਏ ਹਾਦਸੇ ਵਿਚ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪਿੰਡ ਲੱਡੀ ਦੇ ਵਾਸੀ ਗੁਰਮੇਲ.....
ਮੀਡੀਆ ਨੂੰ ਦਬਾਉਣ ਦਾ ਖ਼ਾਮਿਆਜ਼ਾ ਸਰਕਾਰ ਨੂੰ ਭੁਗਤਣਾ ਪਵੇਗਾ- ਅਨੁਰਾਗ ਠਾਕੁਰ
. . .  about 8 hours ago
ਜਲੰਧਰ, 9 ਜੂਨ- ਮੀਡੀਆ ਦੀ ਆਜ਼ਾਦੀ ਸੰਬੰਧੀ ਗੱਲ ਕਰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਬੋਲਣ ਦਾ ਅਧਿਕਾਰ ਦੇਸ਼ ਦੇ ਹਰ ਨਾਗਰਿਕ ਲਈ ਹੈ। ਉਨ੍ਹਾਂ ਕਿਹਾ ਕਿ ਜੇਕਰ ਮੀਡੀਆ ਵਲੋਂ ਅਜਿਹੀਆਂ ਗੱਲਾਂ ਨੂੰ.....
ਭਗਵੰਤ ਮਾਨ ਪਹਿਲਾਂ ਨਸ਼ਿਆਂ ’ਤੇ ਪਾਵੇ ਠੱਲ੍ਹ- ਅਨੁਰਾਗ ਠਾਕੁਰ
. . .  about 8 hours ago
ਜਲੰਧਰ, 9 ਜੂਨ- ਭਗਵੰਤ ਮਾਨ ਵਲੋਂ ਡਿਜ਼ੀਟਲ ਜੇਲ੍ਹਾਂ ਬਣਾਉਣ ਸੰਬੰਧੀ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਅਨੁਰਾਗ ਠਾਕੁਰ ਨੇ ਕਿਹਾ ਕਿ ਮੈਂ ਮੁੱਖ ਮੰਤਰੀ ਨੂੰ ਇਹ ਹੀ ਕਹਿਣਾ ਚਾਹਾਂਗਾ ਕਿ ਪਹਿਲਾਂ ਜੇਲ੍ਹਾਂ....
ਪਹਿਲਵਾਨਾਂ ਨੇ ਨਫ਼ਰਤ ਭਰੇ ਭਾਸ਼ਣ ਨਹੀਂ ਦਿੱਤੇ- ਦਿੱਲੀ ਪੁਲਿਸ
. . .  about 8 hours ago
ਦਿੱਲੀ, 9 ਜੂਨ- ਬ੍ਰਿਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਪਹਿਲਵਾਨਾਂ ਦੇ ਵਿਰੋਧ ਦੇ ਮਾਮਲੇ ’ਚ ਦਿੱਲੀ ਪੁਲਿਸ ਨੇ ਬਮ ਬਮ ਮਹਾਰਾਜ ਨੌਹਟੀਆ ਦੀ ਸ਼ਿਕਾਇਤ ’ਤੇ ਏ.ਟੀ.ਆਰ. ਦਾਇਰ ਕੀਤੀ ਹੈ, ਜਿਸ ਵਿਚ....
34 ਸਾਲ ਬਾਅਦ ਭਾਰਤ ਨੂੰ ਮਿਲੀ ਨਵੀਂ ਸਿੱਖਿਆ ਨੀਤੀ- ਅਨੁਰਾਗ ਠਾਕੁਰ
. . .  about 8 hours ago
ਜਲੰਧਰ, 9 ਜੂਨ- ਅੱਜ ਜਲੰਧਰ ਪੁੱਜੇ ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਸਰਹੱਦ ਪਾਰੋਂ ਨਸ਼ਿਆਂ ਜਾਂ ਦਹਿਸ਼ਤ ਫ਼ੈਲਾਉਣ ਦੀਆਂ ਕੋਸ਼ਿਸ਼ਾਂ ’ਤੇ ਸਾਰੇ ਰਾਜਾਂ ਦੇ ਸਰਹੱਦੀ ਖੇਤਰਾਂ ਵਿਚ ਸਖ਼ਤ ਕਾਰਵਾਈ....
ਸ਼ੈਰੀ ਮਾਨ ਛੱਡ ਰਹੇ ਹਨ ਗਾਇਕੀ, ਇੰਸਟਾਗ੍ਰਾਮ ਸਟੋਰੀ ਨੇ ਫ਼ੈਨਜ਼ ਪਾਏ ਦੁਚਿੱਤੀ ਵਿਚ
. . .  about 9 hours ago
ਚੰਡੀਗੜ੍ਹ, 9 ਜੂਨ- ਪੰਜਾਬੀ ਗਾਇਕ ਸ਼ੈਰੀ ਮਾਨ ਸੰਬੰਧੀ ਇਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਉਨ੍ਹਾਂ ਆਪਣੀ ਇੰਸਟਾਗ੍ਰਾਮ ਸਟੋਰੀ ਰਾਹੀਂ ਆਪਣੇ ਗਾਇਕੀ ਦੇ ਕਰੀਅਰ ਦੀ ਆਖ਼ਰੀ ਐਲਬਮ ਦਾ ਐਲਾਨ ਕਰ....
ਮਸ਼ਹੂਰ ਪੰਜਾਬੀ ਗਾਇਕ ਦੇ ਪਿਤਾ ’ਤੇ ਝੂਠਾ ਅਨੁਸੂਚਿਤ ਜਾਤੀ ਸਰਟੀਫਿਕੇਟ ਦੇ ਕੇ ਸਰਕਾਰੀ ਨੌਕਰੀ ਕਰਨ ਦਾ ਲੱਗਾ ਦੋਸ਼
. . .  about 9 hours ago
ਚੰਡੀਗੜ੍ਹ, 9 ਜੂਨ- ਅਨੁਸੂਚਿਤ ਜਾਤੀ ਦੇ ਝੂਠੇ ਸਰਟੀਫਿਕੇਟ ਬਣਾ ਕੇ ਪੰਜਾਬ ਦੇ ਸਿੱਖਿਆ ਵਿਭਾਗ ਵਿਚ ਇਕ ਵਿਅਕਤੀ ਵਲੋਂ ਸਰਕਾਰੀ ਨੌਕਰੀ ਹਾਸਿਲ ਕਰ ਕੇ 34 ਸਾਲ ਤੋਂ ਵੱਧ ਨੌਕਰੀ ਦਾ ਆਨੰਦ ਮਾਨਣ ਦੇ ਦੋਸ਼ ਲੱਗਣ ਦੀ ਇਕ ਖ਼ਬਰ ਦਾ ਸਖ਼ਤ ਨੋਟਿਸ ਲੈਂਦਿਆਂ ਨੈਸ਼ਨਲ ਕਮਿਸ਼ਨ ਫ਼ਾਰ ਸ਼ਡਿਊਲਡ....
ਮੋਦੀ ਜੀ ਨੇ ਮੁਫ਼ਤ ਇਲਾਜ ਰਾਹੀਂ ਕਈ ਗਰੀਬ ਪਰਿਵਾਰਾਂ ਦੀ ਜਾਨਾਂ ਬਚਾਈਆਂ- ਮਨਸੁੱਖ ਮਾਂਡਵੀਆ
. . .  about 10 hours ago
ਚੰਡੀਗੜ੍ਹ, 9 ਜੂਨ- ਕੇਂਦਰੀ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਮਨਸੁੱਖ ਮਾਂਡਵੀਆ ਅੱਜ ਸੀ.ਜੀ.ਐਚ.ਐਸ. ਵੈਲਨੈਸ ਸੈਂਟਰ ਦੇ ਉਦਘਾਟਨ ਦੌਰਾਨ ਇੱਥੇ ਪੁੱਜੇ। ਆਪਣੇ ਸੰਬੋਧਨ ਦੌਰਾਨ ਉਨ੍ਹਾਂ ਕਿਹਾ ਕਿ....
ਕੇਂਦਰੀ ਮੰਤਰੀ ਮਨਸੁਖ ਮਾਂਡਵੀਆ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਪਟਿਆਲਾ
. . .  about 10 hours ago
ਪਟਿਆਲਾ, 9 ਜੂਨ (ਗੁਰਵਿੰਦਰ ਸਿੰਘ ਔਲਖ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੇ 9 ਸਾਲ ਪੂਰੇ ਹੋਣ ’ਤੇ ਪੂਰੇ ਦੇਸ਼ ਭਰ ਵਿਚ ਭਾਜਪਾ ਵਲੋਂ ਕਰਵਾਏ ਜਾ ਰਹੇ....
ਅਮਰਥਨਾਥ ਯਾਤਰਾ ਦੀਆਂ ਤਿਆਰੀਆਂ ਸੰਬੰਧੀ ਅਮਿਤ ਸ਼ਾਹ ਅੱਜ ਕਰ ਸਕਦੇ ਹਨ ਉੱਚ ਪੱਧਰੀ ਮੀਟਿੰਗ
. . .  about 11 hours ago
ਨਵੀਂ ਦਿੱਲੀ, 9 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ 62 ਦਿਨਾਂ ਲੰਬੀ ਅਮਰਨਾਥ ਯਾਤਰਾ ਦੀਆਂ ਤਿਆਰੀਆਂ ਨੂੰ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਅੱਸੂ ਸੰਮਤ 553

ਲੁਧਿਆਣਾ

ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਹੈਬੋਵਾਲ ਦੇ ਜਥੇਬੰਦਕ ਢਾਂਚੇ ਦਾ ਐਲਾਨ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਸ਼੍ਰੋਮਣੀ ਅਕਾਲੀ ਦਲ ਦੇ ਸਰਕਲ ਹੈਬੋਵਾਲ ਦੇ ਜਥੇਬੰਦਕ ਢਾਂਚੇ ਦਾ ਐਲਾਨ ਕਰ ਦਿੱਤਾ ਗਿਆ ਹੈ, ਐਲਾਨ ਕੀਤੇ ਢਾਂਚੇ ਵਿਚ ਸਰਪ੍ਰਸਤ ਮਨਮੋਹਨ ਸਿੰਘ ਅਰੋੜਾ, ਜਥੇਦਾਰ ਜਗੀਰ ਸਿੰਘ ਭੁੱਲਰ, ਜਥੇਦਾਰ ਕਾਹਨ ਸਿੰਘ, ਜਥੇਦਾਰ ਜੋਗਾ ਸਿੰਘ ਸੀਨੀਅਰ ਮੀਤ ਪ੍ਰਧਾਨ, ਦੇਸ ਰਾਜ, ਸੋਨੂੰ ਕੁਮਾਰ, ਅਜੈ ਬੈਗਾਨੀਆ, ਪਰਮਿੰਦਰ ਸਿੰਘ ਪੰਮਾ, ਸੁਰਿੰਦਰ ਕੁਮਾਰ ਭੱਟੀ, ਜਥੇਦਾਰ ਇੰਦਰਜੀਤ ਸਿੰਘ, ਗੁਰਨਾਮ ਸਿੰਘ ਸਿੱਧੂ, ਜਸਪਾਲ ਸਿੰਘ ਮਾਨ, ਜਗਵਿੰਦਰ ਸਿੰਘ ਜੱਗਾ, ਹਰਦੇਵ ਸਿੰਘ ਸਿੱਧੂ, ਜੋਗਿੰਦਰ ਸਿੰਘ ਧਵਨ ਸਰਕਲ ਹੈਬੋਵਾਲ ਦੇ ਮੀਤ ਪ੍ਰਧਾਨ, ਗੁਰਵਿੰਦਰ ਸਿੰਘ, ਜਗਜੀਤ ਸਿੰਘ, ਹਰਬੰਸ ਸਿੰਘ ਬੰਸੀ, ਜਗਤਾਰ ਸਿੰਘ ਲੋਪੋਕੇ, ਪਰਮਜੀਤ ਸਿੰਘ ਖੈਰਾ, ਸਤਨਾਮ ਸਿੰਘ, ਸੌਦਾਗਰ ਸਿੰਘ, ਹਰਪ੍ਰੀਤ ਸਿੰਘ ਰਾਣਾ, ਬਲਜੀਤ ਸਿੰਘ ਅੰਕਿਤ, ਮਨਪ੍ਰੀਤ ਸਿੰਘ ਆਨੰਦ ਜਰਨਲ ਸਕੱਤਰ, ਰਵਿੰਦਰ ਸਿੰਘ ਪਵਨ, ਅਮਰਜੀਤ ਸਿੰਘ ਸੈਣੀ, ਡਾ. ਸਾਧੂ ਸਿੰਘ ਭੁੱਲਰ, ਗੁਰਮਿੰਦਰ ਸਿੰਘ, ਸੁਖਦੇਵ ਇਨਕਲੇਵ, ਮਨਜੀਤ ਸਿੰਘ ਐਕਸ ਬਲਾਕ, ਕੁਲਦੀਪ ਸਿੰਘ ਐਕਸ ਬਲਾਕ, ਵਿੱਕੀ ਲੋਹਟ, ਰਾਜਿੰਦਰ ਸਿੰਘ, ਆਤਮਾ ਸਿੰਘ, ਗੁਲਜਾਰ ਸਿੰਘ ਘੁੰਮਣ, ਰਾਮਕਿੰਕਰ ਚੌਹਾਨ, ਜਥੇਦਾਰ ਪਿ੍ਤਪਾਲ ਸਿੰਘ ਸਰਕਲ ਸਕੱਤਰ, ਡਾ, ਸੁਖਵਿੰਦਰ ਸਿੰਘ ਸਿੱਧੂ, ਜਸਕੀਰਤ ਸਿੰਘ ਉਪਲ, ਜਸਵੰਤ ਸਿੰਘ ਘੁੰਮਣ, ਬਲਜੀਤ ਸਿੰਘ ਰਾਏ ਮਣੀ, ਹਰਜੀਤ ਸਿੰਘ ਗਿੱਲ, ਬਲਰਾਜ ਸਿੰਘ ਸਿੱਧੂ, ਤੇਜਿੰਦਰਪਾਲ ਸਿੰਘ ਤੇਜੀ, ਮਹਿੰਦਰ ਸਿੰਘ ਸ਼ੰਟੀ ਵਿੰਗਾਂ ਦੇ ਪ੍ਰਧਾਨ, ਸ਼ਿੰਦਰ ਸਿੰਘ ਪ੍ਰਧਾਨ ਸਰਕਲ ਹੈਬੋਵਾਲ ਬੀ. ਸੀ. ਵਿੰਗ. ਬਲਵੀਰ ਸਿੰਘ ਕੈਂਥ ਸਰਕਲ ਪ੍ਰਧਾਨ ਐਸ.ਸੀ. ਵਿੰਗ, ਪਰੇਮ ਪਾਲ ਕੌਰ ਪ੍ਰਧਾਨ ਸਰਕਲ ਹੈਬੋਵਾਲ ਇਸਤਰੀ ਵਿੰਗ, ਗਗਨਦੀਪ ਸਿੰਘ ਪ੍ਰਧਾਨ ਸਰਕਲ ਹੈਬੋਵਾਲ ਯੂਥ ਵਿੰਗ, ਵਾਰਡ ਪ੍ਰਧਾਨ-ਬਲਜੀਤ ਸਿੰਘ ਰਿੰਪੀ ਪ੍ਰਧਾਨ, ਕਸ਼ਮੀਰ ਸਿੰਘ ਸਿੱਧੂ ਪ੍ਰਧਾਨ ਵਾਰਡ 78, ਤਰਲੋਕ ਸਿੰਘ ਪ੍ਰਧਾਨ ਵਾਰਡ 80, ਜਸਵਿੰਦਰ ਕੌਰ ਘੁੰਮਣ ਪ੍ਰਧਾਨ ਵਾਰਡ 80, ਅਮਨ ਔਲਖ ਪ੍ਰਧਾਨ ਵਾਰਡ 77, ਨਿਰਮਲ ਕੌਰ ਪ੍ਰਧਾਨ ਵਾਰਡ 78, ਜ਼ਿਲ੍ਹਾ ਅਹੁਦੇਦਾਰ-ਪਰਮਜੀਤ ਕੌਰ ਜ਼ਿਲ੍ਹਾ ਮੀਤ ਪ੍ਰਧਾਨ ਵੋਮੈਨ, ਗੁਰਦਰਸ਼ਨ ਕੌਰ ਕਾਲੜਾ ਜ਼ਿਲ੍ਹਾ ਮੀਤ ਪ੍ਰਧਾਨ ਵੋਮੈਨ, ਗਿਆਨ ਕੌਰ ਮੀਤ ਪ੍ਰਧਾਨ ਸਰਕਲ ਹੈਬੋਵਾਲ ਵੋਮੈਨ ਵਿੰਗ, ਚਰਨਜੀਤ ਕੌਰ ਸੰਧੂ, ਹਰਜਿੰਦਰ ਕੌਰ ਸੰਧੂ, ਨਿਸ਼ਾਨ ਸਿੰਘ ਗਿੱਲ ਮੀਤ ਪ੍ਰਧਾਨ ਸਰਕਲ ਹੈਬੋਵਾਲ ਯੂਥ ਵਿੰਗ, ਮਾਨਵਜੀਤ ਯਾਦਵ ਮੀਤ ਪ੍ਰਧਾਨ ਸਰਕਲ ਹੈਬੋਵਾਲ, ਗੁਰਸੇਵਕ ਸਿੰਘ ਗਿੱਲ ਮੀਤ ਪ੍ਰਧਾਨ ਸਰਕਲ ਹੈਬੋਵਾਲ, ਬਚਿੱਤਰ ਸਿੰਘ ਰਾਠੌਰ ਸੀਨੀਅਰ ਮੀਤ ਪ੍ਰਧਾਨ ਵਾਰਡ 77, ਸਤਨਾਮ ਸਿੰਘ, ਹਰਬੰਸ ਸਿੰਘ ਡੇਅਰੀ ਵਾਲੇ ਮੀਤ ਪ੍ਰਧਾਨ ਵਾਰਡ 77, ਜ਼ਿਲ੍ਹਾ ਅਹੁਦੇਦਾਰ ਚਰਨਜੀਤ ਸਿੰਘ ਚੰਨੀ, ਜ਼ਿਲ੍ਹਾ ਜਰਨਲ ਸਕੱਤਰ ਮਨਮੋਹਨ ਸਿੰਘ ਅਰੋੜਾ, ਜ਼ਿਲ੍ਹਾ ਜਰਨਲ ਸਕੱਤਰ ਬਲਕਾਰ ਸਿੰਘ ਔਲਖ, ਜ਼ਿਲ੍ਹਾ ਮੀਤ ਪ੍ਰਧਾਨ ਗੁਰਮਿੰਦਰ ਸਿੰਘ, ਜਿਲਾ ਜਥੇਬੰਦਕ ਸਕੱਤਰ ਜੋਗਿੰਦਰ ਸਿੰਘ ਧਵਨ, ਜ਼ਿਲ੍ਹਾ ਮੀਤ ਪ੍ਰਧਾਨ ਅਜੈ ਬੈਗਾਨੀਆ, ਜ਼ਿਲ੍ਹਾ ਮੀਤ ਪ੍ਰਧਾਨ ਅੰਮਿ੍ਤਪਾਲ ਸਿੰਘ ਬੱਲ, ਮੀਤ ਪ੍ਰਧਾਨ ਸਰਕਲ ਹੈਬੋਵਾਲ ਜ਼ਿਲ੍ਹਾ ਅਕਾਲੀ ਜੱਥਾ ਲੁਧਿਆਣਾ ਸ਼ਹਿਰੀ ਯੂਥ ਵਿੰਗ ਵਾਰਡ ਪ੍ਰਧਾਨ ਪਰਮਿੰਦਰ ਸਿੰਘ ਖੈਰਾ, ਪ੍ਰਧਾਨ ਯੂਥ ਵਿੰਗ ਵਾਰ 77-ਪਰਮਪਰੀਤ ਸਿੰਘ ਸੰਧੂ ਪ੍ਰਧਾਨ ਯੂਥ ਵਿੰਗ ਵਾਰਡ 78, ਹਰਕੀਰਤ ਸਿੰਘ ਸੰਧੂ ਪ੍ਰਧਾਨ ਸਰਕਲ ਹੈਬੋਵਾਲ ਯੂਥ ਵਿੰਗ ਕਰਮ ਸਿੰਘ, ਆਸਾ ਸਿੰਘ ਮੀਤ ਪ੍ਰਧਾਨ ਵਾਰਡ 77, ਲਵਜੀਤ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ ਸਰਕਲ ਹੈਬੋਵਾਲ ਜ਼ਿਲ੍ਹਾ ਅਕਾਲੀ ਜਥਾ ਲੁਧਿਆਣਾ ਸ਼ਹਿਰੀ ਯੂਥ ਵਿੰਗ ਭੁਪਿੰਦਰ ਸਿੰਘ, ਜਥੇਦਾਰ ਕਰਮ ਸਿੰਘ ਮੀਤ ਪ੍ਰਧਾਨ ਵਾਰਡ 77, ਗੁਰਦੇਵ ਸਿੰਘ ਫੌਜੀ ਜ਼ਿਲ੍ਹਾ ਪ੍ਰਚਾਰ ਸਕੱਤਰ ਮੁਕੇਸ਼ ਕੁਮਾਰ ਮੀਤ ਪ੍ਰਧਾਨ ਵਾਰਡ 78, ਮੁਕੇਸ਼ ਕੁਮਾਰ ਚੌਟਾਲਾ ਮੀਤ ਪ੍ਰਧਾਨ ਸਰਕਲ ਹੈਬੋਵਾਲ, ਭਰਤ ਸ਼ਰਮਾ ਮੀਤ ਪ੍ਰਧਾਨ ਸਰਕਲ ਹੈਬੋਵਾਲ ਯੂਥ ਵਿੰਗ, ਕਮਲ ਗਿੱਲ ਮੀਤ ਪ੍ਰਧਾਨ ਸਰਕਲ ਹੈਬੋਵਾਲ, ਦਵਿੰਦਰ ਸਿੰਘ ਮੀਤ ਪ੍ਰਧਾਨ ਵਾਰਡ 78, ਨਿਰਮਲ ਕੌਰ ਮੀਤ ਪ੍ਰਧਾਨ ਸਰਕਲ ਹੈਬੋਵਾਲ ਇਸਤਰੀ ਵਿੰਗ, ਰਵਿੰਦਰ ਕੌਰ ਸੰਘਾ ਸੀਨੀਅਰ ਮੀਤ ਪ੍ਰਧਾਨ ਸਰਕਲ ਹੈਬੋਵਾਲ ਇਸਤਰੀ ਵਿੰਗ, ਅਜੈ ਬੈਗਾਨੀਆ ਪ੍ਰਧਾਨ ਯੂਥ ਅਕਾਲੀ ਦਲ ਸਰਕਲ ਹੈਬੋਵਾਲ, ਮੁਕੇਸ਼ ਕੁਮਾਰ, ਕਮਾਲਾ ਰਾਮ ਮੀਤ ਪ੍ਰਧਾਨ ਵਾਰਡ 78 ਯੂਥ ਵਿੰਗ, ਜਸਪ੍ਰੀਤ ਸਿੰਘ ਰਿਪੂ ਮੀਤ ਪ੍ਰਧਾਨ ਸਰਕਲ ਹੈਬੋਵਾਲ, ਕਮਲਜੀਤ ਸਿੰਘ ਲੁਧਿਆਣਵੀ ਮੀਤ ਪ੍ਰਧਾਨ ਸਰਕਲ ਹੈਬੋਵਾਲ ਜ਼ਿਲ੍ਹਾ ਅਕਾਲੀ ਜੱਥਾ ਲੁਧਿਆਣਾ, ਸੂਰਤ ਸਿੰਘ ਵਾਈ ਬਲਾਕ ਜਰਨਲ ਸਕੱਤਰ ਸਰਕਲ ਹੈਬੋਵਾਲ, ਨਰਿੰਦਰ ਸਿੰਘ ਸੈਣੀ ਇਲੈਕਟ੍ਰੋਨਿਕਸ ਮੀਤ ਪ੍ਰਧਾਨ ਸਰਕਲ ਹੈਬੋਵਾਲ, ਤਰਲੋਕ ਚੰਦ ਸੀਨੀਅਰ ਮੀਤ ਪ੍ਰਧਾਨ ਸਰਕਲ ਹੈਬੋਵਾਲ, ਗੁਰਪ੍ਰੀਤ ਸਿੰਘ ਮਿੰਕੀ ਕਾਲੜਾ ਮੀਤ ਪ੍ਰਧਾਨ ਯੂਥ ਅਕਾਲੀ ਦਲ ਵਾਰਡ 78 ਨਿਯੁਕਤ ਕੀਤਾ ਗਿਆ ਹੈ | ਇਸ ਮੌਕੇ ਸ਼੍ਰੋਮਣੀ ਅਕਾਲੀ ਵਲੋਂ ਜ਼ਿਲ੍ਹਾ ਪ੍ਰਧਾਨ ਬੀ ਜਥੇਦਾਰ ਹਰਭਜਨ ਸਿੰਘ ਡੰਗ, ਮਹੇਸ਼ਇੰਦਰ ਸਿੰਘ ਗਰੇਵਾਲ, ਜਥੇਦਾਰ ਹੀਰਾ ਸਿੰਘ ਗਾਬੜੀਆ, ਬੀਬੀ ਸੁਰਿੰਦਰ ਕੌਰ ਦਿਆਲ ਅਤੇ ਯੂਥ ਵਿੰਗ ਦੇ ਪ੍ਰਧਾਨ ਮਨਪ੍ਰੀਤ ਸਿੰਘ ਮੰਨਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |

ਬਰਸਾਤੀ ਸੀਜ਼ਨ ਖਤਮ ਹੋਣ ਕਾਰਨ ਸ਼ਹਿਰ ਦੀ ਨੁਹਾਰ ਬਦਲਣ ਲਈ ਸ਼ੁਰੂ ਹੋਣਗੇ ਅਰਬਾਂ ਰੁਪਏ ਦੇ ਵਿਕਾਸ ਕਾਰਜ-ਮੇਅਰ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)-ਬਰਸਾਤੀ ਸੀਜ਼ਨ ਦੌਰਾਨ ਸ਼ਹਿਰ ਦੇ ਰੁਕੇ ਵਿਕਾਸ ਜਲਦੀ ਸ਼ੁਰੂ ਹੋਣ ਜਾ ਰਹੇ ਹਨ, ਨਗਰ ਸੁਧਾਰ ਟਰੱਸਟ ਵਲੋਂ ਕਰੀਬ 6 ਮਹੀਨੇ ਪਹਿਲਾਂ ਨਗਰ ਸੁਧਾਰ ਟਰੱਸਟ ਵਲੋਂ ਲਾਰਡ ਮਹਾਂਵੀਰ ਹਸਪਤਾਲ ਚੌਕ ਹੈਬੋਵਾਲ ਤੋਂ ਚੁੰਗੀ ਤੱਕ 6 ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਦੀ ਭਾਲ ਲਈ ਪੁਲਿਸ ਵਲੋਂ ਜ਼ਬਰਦਸਤ ਤਲਾਸ਼ੀ ਮੁਹਿੰਮ ਸ਼ੁਰੂ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਮਾਡਲ ਟਾਊਨ ਇਲਾਕੇ ਵਿਚੋਂ 6 ਸ਼ੱਕੀ ਨੌਜਵਾਨਾਂ ਨੂੰ ਪੁਲਿਸ ਨੇ ਹਿਰਾਸਤ ਵਿਚ ਲਿਆ ਹੈ | ਜਾਣਕਾਰੀ ਅਨੁਸਾਰ ਅੱਜ ਤੜਕੇ ਹੀ ਪੁਲਿਸ ਵਲੋਂ ਮਾਡਲ ਟਾਊਨ ਦੇ ਇਲਾਕੇ ਮਨੋਹਰ ਨਗਰ, ਆਜ਼ਾਦ ਨਗਰ ਤੇ ਡਾ. ਅੰਬੇਡਕਰ ਨਗਰ ਵਿਚ ...

ਪੂਰੀ ਖ਼ਬਰ »

ਪੰਜਾਬ ਵਿਚ ਉੱਚ ਸਿੱਖਿਆ ਨੂੰ ਬਚਾਉਣ ਲਈ ਬੁੱਧੀਜੀਵੀਆਂ ਦੀ ਅਹਿਮ ਮੀਟਿੰਗ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਲੰਮੇ ਸਮੇਂ ਤੋਂ ਪੰਜਾਬ ਦੀ ਉੱਚ ਸਿੱਖਿਆ ਵਿਚ ਵਧ ਰਹੀਆਂ ਸਮੱਸਿਆਵਾਂ 'ਤੇ ਚਾਨਣਾ ਪਾਉਣ ਲਈ ਸਮਾਜ ਦੇ ਵੱਖ-ਵੱਖ ਵਰਗਾਂ ਵਲੋਂ ਅੱਜ ਪੰਜਾਬ ਵਿਚ ਉੱਚ ਸਿੱਖਿਆ ਨੂੰ ਬਚਾਉਣ ਲਈ ਸੈਮੀਨਾਰ ਕਰਵਾਇਆ ਗਿਆ | ਮੀਟਿੰਗ ਵਿਚ ਪ੍ਰੋਫੈਸਰ ...

ਪੂਰੀ ਖ਼ਬਰ »

ਵਿਜੈ ਦਾਨਵ ਦੀ ਅਗਵਾਈ 'ਚ ਭਾਵਾਧਸ ਦੀ ਜਨਰਲ ਹਾਊਸ ਦੀ ਮੀਟਿੰਗ ਹੋਈ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਭਾਰਤੀਯ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੀ ਜਨਰਲ ਹਾਊਸ ਦੀ ਮੀਟਿੰਗ ਭਾਵਾਧਸ ਦੇ ਰਾਸ਼ਟਰੀ ਮੁੱਖ ਸੰਚਾਲਕ ਵਿਜੈ ਦਾਨਵ ਦੀ ਅਗਵਾਈ 'ਚ ਡਾ. ਅੰਬੇਡਕਰ ਭਵਨ ਜਲੰਧਰ ਬਾਈਪਾਸ ਵਿਖੇ ਹੋਈ, ਜਿਸ ਵਿਚ ਭਾਵਾਧਸ ਦੇ ਰਾਸ਼ਟਰੀ ਸੰਚਾਲਕ ...

ਪੂਰੀ ਖ਼ਬਰ »

ਇਸੇ ਹਫਤੇ ਮੁਕੰਮਲ ਹੋ ਜਾਵੇਗਾ ਸਮਾਰਟ ਰਾਸ਼ਨ ਕਾਰਡ ਧਾਰਕਾਂ ਨੂੰ ਸਸਤੀ ਕਣਕ ਵੰਡਣ ਕੰਮ

ਲੁਧਿਆਣਾ, 19 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਤੋਂ ਮਿਲੀ ਜਾਣਕਾਰੀ ਅਨੁਸਾਰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਸਸਤੀ ਕਣਕ ਵੰਡਣ ਦਾ ਕੰਮ ਚੱਲ ਰਿਹਾ ਹੈ ਅਤੇ ਇਹ ਕੰਮ ਜਲਦੀ ਮੁਕੰਮਲ ਹੋ ਜਾਵੇਗਾ ਅਤੇ ਇਸੇ ਹਫਤੇ ਇਹ ਕੰਮ ਮੁਕੰਮਲ ਹੋਣ ਦੀ ...

ਪੂਰੀ ਖ਼ਬਰ »

ਕੋਰੋਨਾ ਤੋਂ ਪ੍ਰਭਾਵਿਤ 6 ਮਰੀਜ਼ ਹੋਰ ਸਾਹਮਣੇ ਆਏ

ਲੁਧਿਆਣਾ, 19 ਸਤੰਬਰ (ਸਲੇਮਪੁਰੀ)-ਜ਼ਿਲ੍ਹਾ ਲੁਧਿਆਣਾ ਵਿਚ ਕੋਰੋਨਾ ਨਾਲ ਨਜਿੱਠਣ ਲਈ ਹਰ ਰੋਜ਼ ਵੱਡੀ ਗਿਣਤੀ ਵਿਚ ਸ਼ੱਕੀ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਲੈਬ ਜਾਂਚ ਕੀਤੀ ਜਾ ਰਹੀ ਹੈ | ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਲੁਧਿਆਣਾ ਵਿਚ ਅੱਜ ਤਕ 2434758 ਸ਼ੱਕੀ ...

ਪੂਰੀ ਖ਼ਬਰ »

25 ਲੱਖ ਦੀ ਠੱਗੀ ਕਰਨ ਦੇ ਦੋਸ਼ ਤਹਿਤ 2 ਸਨਅਤਕਾਰਾਂ ਖਿਲਾਫ਼ ਕੇਸ ਦਰਜ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-25 ਲੱਖ ਦੀ ਠੱਗੀ ਕਰਨ ਦੇ ਦੋਸ਼ਾਂ ਤਹਿਤ ਪੁਲਿਸ ਨੇ ਸ਼ਹਿਰ ਨੇ 2 ਉੱਘੇ ਸਨਅਤਕਾਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਿਊਟ ਪ੍ਰੋਡਕਟਸ ਇੰਡੀਆ ਫੋਕਲ ਪੁਆਇੰਟ ਦੀ ਪ੍ਰਬੰਧਕ ...

ਪੂਰੀ ਖ਼ਬਰ »

ਗੁਰੂ ਨਾਨਕ ਸਿਮਰਨ ਕੇਂਦਰ ਵਿਖੇ ਜਥੇਦਾਰ ਡੰਗ ਦਾ ਸਨਮਾਨ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਸਥਾਨਕ ਗੁਰੂ ਨਾਨਕ ਸਿਮਰਨ ਕੇਂਦਰ ਵਿਖੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਬੜੀ ਸ਼ਰਧਾ ਤੇ ਸਤਿਕਾਰ ਸਹਿਤ ਮਨਾਇਆ ਗਿਆ | ਇਸ ਮੌਕੇ ਰਾਗੀ ਜਥਿਆਂ ਨੇ ਗੁਰੂ ਜੱਸ ਸੁਣਾ ਕੇ ਸੰਗਤ ਨੂੰ ਗੁਰਬਾਣੀ ਕੀਰਤਨ ਰਾਹੀਂ ...

ਪੂਰੀ ਖ਼ਬਰ »

ਖੁਰਾਕ ਸਪਲਾਈ ਵਿਭਾਗ ਦੀਆਂ ਕਾਰਵਾਈਆਂ ਦੀ ਲੋਕਾਂ ਵਲੋਂ ਪ੍ਰਸੰਸਾ

ਲੁਧਿਆਣਾ, 19 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖੁਰਾਕ ਸਪਲਾਈ ਵਿਭਾਗ ਵਲੋਂ ਪੈਟਰੋਲ ਪੰਪਾਂ ਦੀ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ ਜਿਸਦੀ ਲੋਕਾਂ ਵਲੋਂ ਪ੍ਰਸ਼ੰਸਾ ਕੀਤੀ ਜਾ ਰਹੀ ਹੈ | ਗੱਲਬਾਤ ਦੌਰਾਨ ਅਨੇਕਾਂ ਹੀ ਲੋਕਾਂ ਨੇ ਵੀ ਇਨ੍ਹਾਂ ਕਾਰਵਾਈਆਂ ਦੀ ਪ੍ਰਸ਼ੰਸਾ ...

ਪੂਰੀ ਖ਼ਬਰ »

ਸਤਲੁਜ ਦੇ ਫਲੱਡ ਪਲੇਨ ਤੇ ਆਕਸਬੋ ਝੀਲ ਦਾ ਪੀ. ਏ. ਸੀ. ਵਲੋਂ ਸਿੱਖਿਅਕ ਦੌਰਾ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਪਬਲਿਕ ਐਕਸ਼ਨ ਕਮੇਟੀ ਸਤਲੁਜ ਤੇ ਮੱਤੇਵਾੜਾ ਜੰਗਲ ਵਲੋਂ ਅੱਜ ਲੁਧਿਆਣੇ ਵਿਖੇ ਮੱਤੇਵਾੜਾ ਜੰਗਲ ਦੇ ਨੇੜੇ ਸਤਲੁਜ ਦੇ ਹੜ੍ਹ ਮੈਦਾਨਾਂ ਦਾ ਅਤੇ ਕੁਦਰਤੀ ਤੌਰ 'ਤੇ ਦਰਿਆ ਦੇ ਨੇੜੇ ਬਣੀਆਂ ਆਕਸਬੋ ਝੀਲਾਂ ਦਾ ਨਜ਼ਾਰਾ ਵਿਖਾਉਣ ਲਈ ...

ਪੂਰੀ ਖ਼ਬਰ »

300 ਮਰੀਜ਼ਾਂ ਦਾ ਚੈਕਅੱਪ, 52 ਦੇ ਹੋਣਗੇ ਅਪਰੇਸ਼ਨ
ਯੂਨਾਈਟਿਡ ਯੂਥ ਫ਼ੈਡਰੇਸ਼ਨ ਟੀਮ ਗੋਗਾ ਵਲੋਂ ਮੁਫ਼ਤ ਅੱਖਾਂ ਦਾ ਚੈਕਅੱਪ ਕੈਂਪ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਯੂਨਾਈਟਿਡ ਯੂਥ ਫ਼ੈਡਰੇਸ਼ਨ ਦੇ ਮੁੱਖ ਸੇਵਾਦਾਰ ਸੋਹਣ ਸਿੰਘ ਗੋਗਾ ਸਾਬਕਾ ਚੇਅਰਮੈਨ ਰਾਮਗੜ੍ਹੀਆ ਭਲਾਈ ਬੋਰਡ (ਪੰਜਾਬ ਸਰਕਾਰ) ਦੀ ਦੇਖ-ਰੇਖ ਹੇਠ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਦੇ ਸਹਿਯੋਗ ਨਾਲ ਅੱਖਾਂ ਦਾ ਫ੍ਰੀ ...

ਪੂਰੀ ਖ਼ਬਰ »

ਯੂਨਾਈਟਿਡ ਯੂਥ ਫ਼ੈਡਰੇਸ਼ਨ ਟੀਮ ਗੋਗਾ ਵਲੋਂ ਮੁਫ਼ਤ ਅੱਖਾਂ ਦਾ ਚੈਕਅੱਪ ਕੈਂਪ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਯੂਨਾਈਟਿਡ ਯੂਥ ਫ਼ੈਡਰੇਸ਼ਨ ਦੇ ਮੁੱਖ ਸੇਵਾਦਾਰ ਸੋਹਣ ਸਿੰਘ ਗੋਗਾ ਸਾਬਕਾ ਚੇਅਰਮੈਨ ਰਾਮਗੜ੍ਹੀਆ ਭਲਾਈ ਬੋਰਡ (ਪੰਜਾਬ ਸਰਕਾਰ) ਦੀ ਦੇਖ-ਰੇਖ ਹੇਠ ਸ਼ੰਕਰਾ ਆਈ ਹਸਪਤਾਲ ਦੇ ਮਾਹਿਰ ਡਾਕਟਰਾਂ ਦੇ ਸਹਿਯੋਗ ਨਾਲ ਅੱਖਾਂ ਦਾ ਫ੍ਰੀ ...

ਪੂਰੀ ਖ਼ਬਰ »

ਸ਼ਹਿਰ ਨੂੰ ਹਰਾ-ਭਰਾ ਕਰਨ ਲਈ ਵੱਧ ਤੋਂ ਵੱਧ ਬੂਟੇ ਲਾਉਣਾ ਜ਼ਰੂਰੀ-ਬੌਬੀ

ਲੁਧਿਆਣਾ, 19 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਅਤੇ ਸਮਾਜ ਸੇਵਕ ਅਮਰੀਕ ਸਿੰਘ ਬੋਬੀ ਨੇ ਕਿਹਾ ਕਿ ਸ਼ਹਿਰ ਨੂੰ ਹਰਾ ਭਰਾ ਤੇ ਸੁੰਦਰ ਬਣਾਉਣ ਵਿਚ ਸਾਨੂੰ ਆਪਣਾ ਪੂਰਾ ਯੋਗਦਾਨ ਪਾਉਣਾ ਚਾਹੀਦਾ ਹੈ ਤੇ ਪ੍ਰਸ਼ਾਸਨ ਨੂੰ ਸਹਿਯੋਗ ਵੀ ...

ਪੂਰੀ ਖ਼ਬਰ »

ਸਾਈਾ ਮੰਦਰ ਭਾਈ ਹਿੰਮਤ ਸਿੰਘ ਨਗਰ ਵਿਖੇ ਗਣੇਸ਼ ਉਤਸਵ ਧੂਮਧਾਮ ਨਾਲ ਮਨਾਇਆ

ਫੁੱਲਾਂਵਾਲ, 19 ਸਤੰਬਰ (ਮਨਜੀਤ ਸਿੰਘ ਦੁੱਗਰੀ)-ਭਾਈ ਹਿੰਮਤ ਸਿੰਘ ਨਗਰ ਵਿਖੇ ਸ਼ਾਲੀਮਾਰ ਪਾਰਕ ਸਥਿਤ ਸਾਈ ਮੰਦਿਰ ਵਿਖੇ ਗਣੇਸ਼ ਉਤਸਵ ਅੱਜ ਬੜੀ ਹੀ ਧੂਮਧਾਮ ਨਾਲ ਮਨਾਇਆ ਗਿਆ | ਮੰਦਰ ਦੇ ਮੁੱਖ ਸੇਵਾਦਾਰ ਕਿ੍ਸ਼ਨ ਬਾਲੀ ਅਰੋੜਾ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮੰਦਰ ...

ਪੂਰੀ ਖ਼ਬਰ »

ਕੈਪਟਨ ਵਾਅਦਿਆਂ 'ਤੇ ਖਰਾ ਉੱਤਰਦੇ ਤਾਂ ਆਹ ਦਿਨ ਨਾ ਦੇਖਣੇ ਪੈਂਦੇ-ਗੁਰਮੀਤ ਮੁੰਡੀਆਂ

ਭਾਮੀਆਂ ਕਲਾਂ, 19 ਸਤੰਬਰ (ਜਤਿੰਦਰ ਭੰਬੀ)-ਸੂਬੇ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਹੁੰ ਖਾ ਕੇ ਕੀਤੇ ਵਾਅਦਿਆਂ ਦਾ ਜ਼ਿਕਰ ਕਰਦਿਆਂ ਲੋਕ ਇਨਸਾਫ ਪਾਰਟੀ ਦਿਹਾਤੀ ਦੇ ਪ੍ਰਧਾਨ ਅਤੇ ਹਲਕਾ ਸਾਹਨੇਵਾਲ ਤੋਂ ਇੰਚਾਰਜ ਗੁਰਮੀਤ ਸਿੰਘ ਮੁੰਡੀਆਂ ਨੇ ...

ਪੂਰੀ ਖ਼ਬਰ »

ਬੀਬੀ ਗੁਰਦੀਪ ਕੌਰ ਨਮਿਤ ਅੰਤਿਮ ਅਰਦਾਸ ਮੌਕੇ ਸ਼ਰਧਾਂਜਲੀਆਂ ਭੇਟ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)-ਤੇਜਬੀਰ ਸਿੰਘ ਰਾਜਾ ਤੇ ਰਾਜਬੀਰ ਸਿੰਘ ਵਿੱਕੀ ਸਚਦੇਵਾ (ਮੀਰਾਂ ਪਿ੍ਟਰਜ਼) ਦੇ ਮਾਤਾ ਸਵ: ਗੁਰਦੀਪ ਕੌਰ (ਸੁਪਤਨੀ ਰਵਿੰਦਰ ਸਿੰਘ) ਨਮਿਤ ਕੀਰਤਨ ਅਤੇ ਅੰਤਿਮ ਅਰਦਾਸ ਗੁਰਦੁਆਰਾ ਸ੍ਰੀ ਦੂਖ ਨਿਵਾਰਨ ਸਾਹਿਬ ਵਿਖੇ ਹੋਈ | ਭਾਈ ...

ਪੂਰੀ ਖ਼ਬਰ »

ਝੂਠੀ ਸਹੁੰ ਖਾਣ ਨਾਲ ਕੈਪਟਨ ਦਾ ਤਖ਼ਤ ਸਮੇਂ ਤੋਂ ਪਹਿਲਾਂ ਹੀ ਖੁਸਿਆ-ਐਡ. ਗਿੱਲ ਫਾਗਲਾ

ਹੰਬੜਾਂ, 19 ਸਤੰਬਰ (ਮੇਜਰ ਹੰਬੜਾਂ)-ਲੋਕਾਂ ਨਾਲ ਝੂਠੇ ਚੋਣ ਵਾਅਦੇ ਕਰਕੇ ਸੂਬੇ 'ਚ ਬਣੀ ਕਾਂਗਰਸ ਦੀ ਕੈਪਟਨ ਸਰਕਾਰ ਵਲੋਂ ਸਾਢੇ ਚਾਰ ਸਾਲਾਂ 'ਚ ਸੂਬੇ ਦੇ ਲੋਕਾਂ ਲਈ ਕੁੱਝ ਨਹੀਂ ਕੀਤਾ, ਜਿਸਨੂੰ ਦੇਖਦਿਆਂ ਜਿੱਥੇ ਲੋਕਾਂ ਦਾ ਹੁਣ ਕਾਂਗਰਸ ਤੋਂ ਮੋਹ ਭੰਗ ਹੋ ਚੁੱਕਾ ਸੀ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਦੀ ਕਾਬਲੀਅਤ ਦੇ ਚਰਚਿਆਂ ਸਦਕਾ ਮੋਟਾਪੇ ਦੇ ਮਰੀਜ਼ ਅਪ੍ਰੇਸ਼ਨ ਕਰਵਾਉਣ ਨੂੰ ਦੇ ਰਹੇ ਨੇ ਤਰਜੀਹ

ਬੀਜਾ, 19 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਦਿੱਲੀ-ਲੁਧਿਆਣਾ ਜੀ.ਟੀ. ਰੋਡ 'ਤੇ ਤਹਿਸੀਲ ਖੰਨਾ ਅਧੀਨ ਆਉਂਦੇ ਕਸਬਾ ਬੀਜਾ ਦਾ ਕੁਲਾਰ ਹਸਪਤਾਲ ਦੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਨੇ ਅਮਰੀਕਾ ਵਿਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਤ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਹਫਤਾਵਾਰੀ ਕੀਰਤਨ ਸਮਾਗਮ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਨਿਸ਼ਕਾਮ ਨਾਮ ਸਿਮਰਨ ਸੇਵਾ ਸੁਸਾਇਟੀ ਦੇ ਵਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਮਾਡਲ ਟਾਊਨ ਐਕਸਟੈਨਸ਼ਨ ਲੁਧਿਆਣਾ ਵਿਖੇ ਸਤਿਗੁਰ ਦੀ ਆਪਾਰ ਬਖਸ਼ਿਸ਼ ਸਦਕਾ ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਵਲੋਂ ਕੋਰੋਨਾ ਕਾਲ ਵਿਚ ਕੀਤੀਆਂ ਸੇਵਾਵਾਂ ਬਦਲੇ ਕੁਲਾਰ ਦਾ ਸਨਮਾਨ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਲੋਂ ਕੋਰੋਨਾ ਕਾਲ ਵਿਚ ਕੀਤੀਆਂ ਸੇਵਾਵਾਂ ਬਦਲੇ ਫ਼ੈਡਰੇਸ਼ਨ ਆਫ਼ ਇੰਡਸਟਰੀਅਲ ਐਂਡ ਕਮਰਸ਼ੀਅਲ ਆਰਗੇਨਾਈਜੇਸ਼ਨ (ਫ਼ਿਕੋ) ਦੇ ਪ੍ਰਧਾਨ ਗੁਰਮੀਤ ਸਿੰਘ ਕੁਲਾਰ ਨੂੰ ਸਨਮਾਨਿਤ ਕੀਤਾ ...

ਪੂਰੀ ਖ਼ਬਰ »

ਹਰਨਾਮਪੁਰਾ ਵਿਖੇ ਆਧਾਰ ਕਾਰਡ ਸੋਧ ਕੈਂਪ ਦੌਰਾਨ ਲੋਕਾਂ ਨੇ ਲਿਆ ਵੱਡਾ ਲਾਹਾ

ਆਲਮਗੀਰ, 19 ਸਤੰਬਰ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਹਰਨਾਮਪੁਰਾ ਵਿਖੇ ਸਰਪੰਚ ਕੁਲਵਿੰਦਰ ਕੌਰ ਬੈਂਸ, ਸਾਬਕਾ ਪੰਚ ਸੁਖਵਿੰਦਰ ਸਿੰਘ ਬੈਂਸ ਦੀ ਅਗਵਾਈ ਹੇਠ ਆਧਾਰ ਕਾਰਡ ਸੁਧਾਈ ਲਈ ਕੈਂਪ ਲਗਾਇਆ ਗਿਆ, ਜਿਸ ਵਿਚ ਇਲਾਕੇ ਦੇ ...

ਪੂਰੀ ਖ਼ਬਰ »

ਜੀ. ਐਨ. ਡੀ. ਈ. ਸੀ. ਸਕੂਲ ਵੱਲੋਂ ਆਰਕੀਟੈਕਚਰਲ ਫੋਟੋਗ੍ਰਾਫ਼ੀ ਵਰਕਸ਼ਾਪ ਦਾ ਆਯੋਜਨ

ਆਲਮਗੀਰ, 19 ਸਤੰਬਰ (ਜਰਨੈਲ ਸਿੰਘ ਪੱਟੀ)-ਜੀ.ਐਨ.ਡੀ.ਈ.ਸੀ. ਸਕੂਲ ਆਫ ਆਰਕੀਟੈਕਚਰ ਲੁਧਿਆਣਾ ਨੇ ਵਿਦਿਆਰਥੀਆਂ ਲਈ ਆਰਕੀਟੈਕਚਰਲ ਫੋਟੋਗ੍ਰਾਫ਼ੀ ਵਰਕਸ਼ਾਪ ਦਾ ਆਯੋਜਨ ਕਰਵਾਇਆ | ਇਸ ਵਰਕਸ਼ਾਪ ਵਿਚ ਵਿਦਿਆਰਥੀਆਂ ਨੇ ਆਨਲਾਈਨ ਅਤੇ ਖੁੱਦ ਵੀ ਹਾਜ਼ਰ ਹੋ ਕੇ ਭਾਗ ਲਿਆ | ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਵਲੋਂ ਅਧਿਆਪਕਾਂ ਦੀਆਂ ਬੀ. ਐੱਲ. ਓ. ਡਿਊਟੀਆਂ ਕੱਟਣ ਦੀ ਮੰਗ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)-ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਨੇ ਮੰਗ ਕੀਤੀ ਹੈ ਕਿ ਅਧਿਆਪਕਾਂ ਨੂੰ ਪੰਜਾਬ ਵਿਧਾਨ ਸਭਾ ਚੋਣਾਂ ਲਈ ਸੌਂਪੀਆਂ ਬੀ. ਐੱਲ. ਓ. ਦੀਆਂ ਡਿਊਟੀਆਂ ਰੱਦ ਕੀਤੀਆਂ ਜਾਣ | ਗੌਰਮਿੰਟ ਸਕੂਲ ਟੀਚਰਜ਼ ਯੂਨੀਅਨ ਪੰਜਾਬ ਦੇ ...

ਪੂਰੀ ਖ਼ਬਰ »

ਮਿਲੇਨੀਅਮ ਵਰਲਡ ਸਕੂਲ ਰਣੀਆਂ ਵਿਖੇ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਸੈਮੀਨਾਰ

ਆਲਮਗੀਰ, 19 ਸਤੰਬਰ (ਜਰਨੈਲ ਸਿੰਘ ਪੱਟੀ)-ਸਿੱਖਿਆ ਵਿਭਾਗ ਨੇ ਮਿਲੇਨੀਅਮ ਵਰਲਡ ਸਕੂਲ ਰਣੀਆਂ ਲੁਧਿਆਣਾ ਨੂੰ ਬਿਹਤਰ ਸਹੂਲਤਾਂ, ਸਿੱਖਿਆ, ਖੇਡ ਖੇਤਰ ਵਿਚ ਹਾਸਲ ਪ੍ਰਾਪਤੀਆਂ ਦੇ ਮੱਦੇਨਜਰ ਨੈਸ਼ਨਲ ਅਚੀਵਮੈਂਟ ਸਰਵੇ ਦੇ ਦੋ ਰੋਜਾ ਸੈਮੀਨਾਰ ਸਬੰਧੀ ਕੇਂਦਰ ਚੁਣਿਆ | ...

ਪੂਰੀ ਖ਼ਬਰ »

ਜੀ. ਐਨ. ਈ. ਵਿਖੇ ਇੰਜੀਨੀਅਰਿੰਗ ਦਾਖਲੇ ਲਈ ਵਿਦਿਆਰਥੀਆ 'ਚ ਵੱਡਾ ਉਤਸ਼ਾਹ

ਆਲਮਗੀਰ, 19 ਸਤੰਬਰ (ਜਰਨੈਲ ਸਿੰਘ ਪੱਟੀ)-ਗੁਰੂ ਨਾਨਕ ਦੇਵ ਇੰਜਨੀਅਰਿੰਗ ਕਾਲਜ ਗਿੱਲ ਰੋਡ ਲੁਧਿਆਣਾ ਦੇ ਪਿ੍ੰਸੀਪਲ ਡਾ ਸਹਿਜਪਾਲ ਸਿੰਘ ਨੇ ਦੱਸਿਆ ਕਿ 10 ਸਤੰਬਰ ਤੋਂ ਆਈ. ਕੇ. ਜੀ. ਪੀ. ਟੀ. ਯੂ. ਦੀ ਕਾਊਾਸਲਿੰਗ ਸ਼ੁਰੂ ਹੋ ਚੁੱਕੀ ਹੈ, ਜਿਸ ਵਿਚ ਜੇ.ਈ.ਈ. ਮੇਨ ਜਾਂ ...

ਪੂਰੀ ਖ਼ਬਰ »

ਨਗਰ ਨਿਗਮ ਵੈਟਰਨਰੀ ਵਿਭਾਗ ਦੀ ਨਿਰਾਲੀ ਕਾਰਗੁਜ਼ਾਰੀ

ਲੁਧਿਆਣਾ, 17 ਸਤੰਬਰ (ਬੱਤਰਾ)-ਨਗਰ ਨਿਗਮ ਵੈਟਨਰੀ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜਾਰੀ ਵੀ ਅਜੀਬ ਹੈ ਅਗਰ ਨਗਰ ਨਿਗਮ ਐਕਸਟੈਨਸ਼ਨ ਵਿਚ ਅਵਾਰਾ ਕੁੱਤੇ ਵਲੋਂ ਪਿਛਲੇ ਦੋ ਮਹੀਨਿਆਂ ਦੌਰਾਨਡੇਢ ਦਰਜਨ ਤੋਂ ਵੱਧ ਲੋਕਾਂ ਨੂੰ ਵੱਢਕੇ ਜਖਮੀ ਕੀਤਾ ਜਾ ਚੁੱਕਾ ਹੈ ਜਿਸ ...

ਪੂਰੀ ਖ਼ਬਰ »

ਕਰਮਚਾਰੀ ਰਾਜ ਬੀਮਾ ਨਿਗਮ ਵਲੋਂ 'ਡਾਕਟਰੀ ਅਤੇ ਸਿਹਤ ਜਾਗਰੂਕਤਾ ਕੈਂਪਾਂ ਦੀ ਲੜੀ ਸ਼ੁਰੂ

ਲੁਧਿਆਣਾ, 19 ਸਤੰਬਰ (ਸਲੇਮਪੁਰੀ)-ਭਾਰਤ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮਨਾਉਣ ਲਈ ਦੇਸ਼ ਦੇ ਸਾਰੇ ਖੇਤਰਾਂ ਵਿਚ ਇਕ ਸਾਲ ਲਈ ਕਰਮਚਾਰੀ ਰਾਜ ਬੀਮਾ ਨਿਗਮ ਵਲੋਂ ਹਰ ਮਹੀਨੇ ਦੀ 15 ਤਰੀਕ ਨੂੰ ਡਾਕਟਰੀ ਅਤੇ ਸਿਹਤ ਜਾਗਰੂਕਤਾ ਕੈਂਪਾਂ ਦੀ ਲੜੀ ਦੀ ਸ਼ੁਰੂਆਤ ਕੀਤੀ ਗਈ ਹੈ ...

ਪੂਰੀ ਖ਼ਬਰ »

ਨਗਰ ਨਿਗਮ ਵੈਟਰਨਰੀ ਵਿਭਾਗ ਦੀ ਨਿਰਾਲੀ ਕਾਰਗੁਜ਼ਾਰੀ

ਲੁਧਿਆਣਾ, 17 ਸਤੰਬਰ (ਬੱਤਰਾ)-ਨਗਰ ਨਿਗਮ ਵੈਟਨਰੀ ਵਿਭਾਗ ਦੇ ਅਧਿਕਾਰੀਆਂ ਦੀ ਕਾਰਗੁਜਾਰੀ ਵੀ ਅਜੀਬ ਹੈ ਅਗਰ ਨਗਰ ਨਿਗਮ ਐਕਸਟੈਨਸ਼ਨ ਵਿਚ ਅਵਾਰਾ ਕੁੱਤੇ ਵਲੋਂ ਪਿਛਲੇ ਦੋ ਮਹੀਨਿਆਂ ਦੌਰਾਨਡੇਢ ਦਰਜਨ ਤੋਂ ਵੱਧ ਲੋਕਾਂ ਨੂੰ ਵੱਢਕੇ ਜਖਮੀ ਕੀਤਾ ਜਾ ਚੁੱਕਾ ਹੈ ਜਿਸ ...

ਪੂਰੀ ਖ਼ਬਰ »

ਪਸਾਰ ਸਿੱਖਿਆ ਵਿਭਾਗ ਨੇ ਪਿੰਡਾਂ ਵਿਚ ਵਰਚੁਅਲ ਕਿਸਾਨ ਮੇਲੇ ਦਾ ਕੀਤਾ ਵਿਸਥਾਰ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਅਪਣਾਏ ਗਏ ਪਿੰਡਾਂ ਵਿਚ ਵਰਚੂਅਲ ਕਿਸਾਨ ਮੇਲੇ ਲਗਾਏ ਜਾ ਰਹੇ ਹਨ, ਜਿਸ ਦੇ ਤਹਿਤ ਕਿਸਾਨ ਮੇਲੇ ਦਾ ਪਹਿਲਾ ਦਿਨ ਅੱਜ ਲੁਧਿਆਣਾ ਵਿਖੇ ਸ਼ੁਰੂ ਹੋਇਆ | ਸ਼ੁਰੂ ਵਿਚ ਇਸ ਨੂੰ ਵਿਸਥਾਰ ਸਿੱਖਿਆ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਏਟਕ ਜਥੇਬੰਦੀ ਦੀ ਸੂਬਾ ਪੱਧਰੀ ਚੋਣ ਕਾਨਫਰੰਸ 8 ਤੇ 9 ਅਕਤੂਬਰ ਨੂੰ

ਲੁਧਿਆਣਾ, 19 ਸਤੰਬਰ (ਸਲੇਮਪੁਰੀ)-ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ ਯੂਨੀਅਨ ਏਟਕ ਦੀ ਸੂਬਾਈ ਮੀਟਿੰਗ ਕਾਮਰੇਡ ਅਵਤਾਰ ਸਿੰਘ ਤਾਰੀ ਐਕਟਿੰਗ ਪ੍ਰਧਾਨ ਦੀ ਪ੍ਰਧਾਨਗੀ ਹੇਠ ਈਸੜੂ ਭਵਨ ਲੁਧਿਆਣਾ ਵਿਖੇ ਕੀਤੀ ਗਈ | ਇਸ ਮੌਕੇ ਜਥੇਬੰਦੀ ਦੇ ਜਨਰਲ ਸਕੱਤਰ ਜਗਦੀਸ਼ ...

ਪੂਰੀ ਖ਼ਬਰ »

ਸਤਲੁਜ ਦਰਿਆ ਅਤੇ ਦੋਰਾਹਾ ਨਹਿਰ 'ਤੇ ਦਰਜਨਾਂ ਸੰਸਥਾਵਾਂ ਵਲੋਂ ਕੀਤਾ ਗਣਪਤੀ ਵਿਸਰਜਨ
ਗਣਪਤੀ ਮਹਾਂਉਤਸਵ ਸਮਾਪਤ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਗਣਪਤੀ ਮਹਾਂਉਤਸਵ ਮਨਾਉਣ ਵਾਲੀਆਂ ਸੰਸਥਾਵਾਂ ਵਲੋਂ ਐਤਵਾਰ ਨੂੰ ਗਣਪਤੀ ਮਹਾਰਾਜ ਜੀ ਦਾ ਸਤਲੁਜ ਦਰਿਆ, ਦੋਰਾਹਾ ਨਹਰ ਵਿਚ ਵਿਸਰਜਨ ਕੀਤਾ ਗਿਆ ਅਤੇ ਸੰਸਾਰ ਵਿਚ ਸ਼ੁੱਖ ਸ਼ਾਂਤੀ ਲਈ ਅਰਦਾਸ ...

ਪੂਰੀ ਖ਼ਬਰ »

'ਆਪ' ਦੇ ਮੁੱਖ ਮੰਤਰੀ ਦੇ ਰੂਪ ਵਿਚ ਭਗਵੰਤ ਮਾਨ ਨੌਜਵਾਨਾਂ ਦੀ ਪਹਿਲੀ ਪਸੰਦ-ਗੁਰਦੀਪ ਝੱਮਟ

ਇਆਲੀ/ਥਰੀਕੇ, 19 ਸਤੰਬਰ (ਮਨਜੀਤ ਸਿੰਘ ਦੁੱਗਰੀ)-ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਇਕ ਅਹਿਮ ਮੀਟਿੰਗ ਲੁਧਿਆਣਾ ਦਿਹਾਤੀ ਦੇ ਯੂਥ ਵਿੰਗ ਦੇ ਜੁਆਇੰਟ ਸਕੱਤਰ ਗੁਰਦੀਪ ਸਿੰਘ ਝੱਮਟ ਦੀ ਅਗਵਾਈ ਹੇਠ ਹੋਈ | ਜਿਸ ਵਿਚ ਪਾਰਟੀ ਵਲੰਟੀਅਰ ਦੀਪਾ ਦੁਲੇਅ, ਅਵਤਾਰ ਸਿੰਘ, ਮਨਦੀਪ ...

ਪੂਰੀ ਖ਼ਬਰ »

ਗਣਪਤੀ ਮਹਾਂਉਤਸਵ ਸਮਾਪਤ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚ ਗਣਪਤੀ ਮਹਾਂਉਤਸਵ ਮਨਾਉਣ ਵਾਲੀਆਂ ਸੰਸਥਾਵਾਂ ਵਲੋਂ ਐਤਵਾਰ ਨੂੰ ਗਣਪਤੀ ਮਹਾਰਾਜ ਜੀ ਦਾ ਸਤਲੁਜ ਦਰਿਆ, ਦੋਰਾਹਾ ਨਹਰ ਵਿਚ ਵਿਸਰਜਨ ਕੀਤਾ ਗਿਆ ਅਤੇ ਸੰਸਾਰ ਵਿਚ ਸ਼ੁੱਖ ਸ਼ਾਂਤੀ ਲਈ ਅਰਦਾਸ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਪੰਜ ਵਾਹਨ ਚੋਰੀ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚੋਂ ਵਾਹਨ ਚੋਰੀ ਕੀਤੇ ਜਾਣ ਦੇ ਮਾਮਲੇ ਸਾਹਮਣੇ ਆਏ ਹਨ | ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਸਥਾਨਕ ਨਗਰ ਨਿਗਮ ਦਫਤਰ ਏ ਜ਼ੋਨ ਦੇ ਬਾਹਰੋਂ ਚੋਰ ਰਵਿੰਦਰ ਆਦਿਆ ਵਾਸੀ ਭੱਟੀਆਂ ਦਾ ...

ਪੂਰੀ ਖ਼ਬਰ »

ਪੁਲਿਸ ਦੇ ਉੱਚ ਅਧਿਕਾਰੀਆਂ ਨੇ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ

ਢੰਡਾਰੀ ਕਲਾਂ, 19 ਸਤੰਬਰ (ਪਰਮਜੀਤ ਸਿੰਘ ਮਠਾੜੂ)-ਉਦਯੋਗਿਕ ਇਲਾਕਾ ਸੀ. ਵਿਚ ਲੁੱਟ ਖੋਹ ਦੀਆਂ ਵਾਰਦਾਤਾਂ ਲਗਾਤਾਰ ਹੋ ਰਹੀਆਂ ਹਨ ਅਤੇ ਉਦਯੋਗਪਤੀ ਭਾਰੀ ਪ੍ਰੇਸ਼ਾਨ ਹਨ | ਹੁਣ ਤਾਂ ਹਾਲਾਤ ਇਸ ਤਰ੍ਹਾਂ ਦੇ ਬਣ ਗਏ ਹਨ ਕਿ ਗਲਤ ਅਨਸਰਾਂ ਵਲੋਂ ਮੌਕਾ ਪਾ ਕੇ ਰਾਹਗੀਰਾਂ ...

ਪੂਰੀ ਖ਼ਬਰ »

ਪੰੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ ਦੀ ਮੀਟਿੰਗ ਪ੍ਰਬੰਧਕ ਨਿਰਦੇਸ਼ਕ ਨਾਲ ਹੋਈ

ਲੁਧਿਆਣਾ, 19 ਸਤੰਬਰ (ਸਲੇਮਪੁਰੀ)-ਪੰੰਜਾਬ ਜਲ ਸਰੋਤ ਇੰਪਲਾਈਜ਼ ਯੂਨੀਅਨ (ਟੇਵੂ) ਦੇ ਸੂਬਾਈ ਆਗੂ ਅਮਿਤ ਕਟੋਚ ਨੇ ਦੱਸਿਆ ਹੈ ਕਿ ਜਥੇਬੰਦੀ ਦੇ ਇਕ ਵਫਦ ਦੀ ਇਕ ਮੀਟਿੰਗ ਪੰਜਾਬ ਜਲ-ਸ੍ਰੋਤ ਵਿਭਾਗ ਦੇ ਪ੍ਰਬੰਧ ਨਿਰਦੇਸ਼ਕ ਸ਼੍ਰੀ ਏ.ਐੱਸ. ਸੋਹਲ ਨਾਲ ਹੋਈ, ਜਿਸ ਵਿਚ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫਤਾਵਾਰੀ ਨਾਮ ਅਭਿਆਸ ਸਮਾਗਮ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਸਿੱਖ ਪੰਥ ਦੀ ਮਹਾਨ ਸੰਸਥਾ ਜਵੱਦੀ ਟਕਸਾਲ ਦੇ ਬਾਨੀ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡਵਾਸੀ ਸੰਤ ਬਾਬਾ ਸੁਚਾ ਸਿੰਘ ਜੀ ਵਲੋਂ ਗੁਰਮਤਿ ਦੇ ਪ੍ਰਚਾਰ ਅਤੇ ਪ੍ਰਸਾਰ ਲਈ ਆਰੰਭੇ ਕਾਰਜਾਂ ਦੀ ਲੜੀ ਤਹਿਤ ਹਫਤਾਵਾਰੀ ਨਾਮ ...

ਪੂਰੀ ਖ਼ਬਰ »

ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਪੰਜਾਬ ਵਲੋਂ 22 ਤੇ 23 ਨੂੰ ਕਲਮਛੋੜ ਹੜਤਾਲ ਦੀ ਚਿਤਾਵਨੀ

ਲੁਧਿਆਣਾ, 19 ਸਤੰਬਰ (ਸਲੇਮਪੁਰੀ)-ਸੂਬੇ ਦੇ ਸਮੂਹ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਦੇ ਦਫਤਰਾਂ ਵਿਚ ਤਾਇਨਾਤ ਦਫਤਰੀ ਕਾਮਿਆਂ ਵਲੋਂ ਮੰਗਾਂ ਨੂੰ ਲੈ ਕੇ ਸੰਘਰਸ਼ ਤੇਜ਼ ਕਰਨ ਦਾ ਫੈਸਲਾ ਕੀਤਾ ਗਿਆ ਹੈ | ਪੰਜਾਬ ਜ਼ਿਲ੍ਹਾ ਡੀ. ਸੀ. ਦਫਤਰ ਕਰਮਚਾਰੀ ਯੂਨੀਅਨ ਦੇ ...

ਪੂਰੀ ਖ਼ਬਰ »

ਸਰਕਾਰ ਦੀ ਚਾਬੀ ਲੋਕ ਇਨਸਾਫ਼ ਪਾਰਟੀ ਦੇ ਹੱਥ ਵਿਚ ਹੋਵੇਗੀ-ਗਿੱਲ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਹਲਕਾ ਪੂਰਬੀ 'ਚ ਮੀਟਿੰਗਾਂ ਦਾ ਦੌਰ ਨਿਰੰਤਰ ਜਾਰੀ ਹੈ | ਗਣਪਤੀ ਮਹਾਂਉਤਸਵ ਦੇ ਚੱਲਦਿਆਂ ਸਟੂਡੈਂਟ ਇਨਸਾਫ਼ ਮੋਰਚਾ ਪੰਜਾਬ ਪ੍ਰਧਾਨ ਹਰਜਾਪ ਸਿੰਘ ਗਿੱਲ ਵਲੋਂ ਵੱਖ-ਵੱਖ ਥਾਵਾਂ 'ਤੇ ਕਰਵਾਏ ਸਮਾਗਮਾਂ 'ਚ ਹਾਜ਼ਰੀ ਲਗਵਾਉਂਦੇ ...

ਪੂਰੀ ਖ਼ਬਰ »

ਭਗਵਾਨ ਸ੍ਰੀ ਰਾਮ ਮੰਦਿਰ ਵਿਖੇ ਭੰਡਾਰਾ ਲਗਾਇਆ

ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਭਗਵਾਨ ਸ੍ਰੀ ਰਾਮ ਮੰਦਿਰ ਜੈੱਡ ਬਲਾਕ ਰਿਸ਼ੀ ਨਗਰ ਵਿਖੇ ਇਲਾਕਾ ਵਾਸੀਆਂ ਦੀ ਤੰਦਰੁਸਤੀ ਦੀ ਪ੍ਰਾਰਥਨਾ ਲਈ ਲਗਾਏ ਭੰਡਾਰੇ ਦਾ ਆਯੋਜਨ ਪਰਸ਼ੋਤਮ ਦੇ ਸਾਥੀਆਂ ਤੇ ਸੰਗਤ ਦੇ ਸਹਿਯੋਗ ਨਾਲ ਕੀਤਾ ਗਿਆ | ਇਸ ਭੰਡਾਰੇ 'ਚ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਉੱਘੇ ਸਮਾਜ ਸੇਵਕ ਸਰੋਏ ਨੂੰ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਲੁਧਿਆਣਾ, 19 ਸਤੰਬਰ (ਸਲੇਮਪੁਰੀ)-ਮਰੀਜ਼ਾਂ ਦੁਖੀਆਂ, ਬੇਸਹਾਰਾ ਅਤੇ ਲੋੜਵੰਦਾਂ ਦੇ ਹਾਲਾਤ ਬਦਲਦਾ ਬਦਲਦਾ, ਖ਼ੁਦ ਆਪਣੀ ਜ਼ਿੰਦਗੀ ਦੀ ਮੰਜਿਲ ਬਦਲ ਗਏ, ਸ਼ਿਵ ਰਾਮ ਸਰੋਏ ਨੂੰ ਅੱਜ ਸੈਂਕੜੇ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ ਦਿੱਤੀ ਗਈ | ਵਿਸ਼ਵ ਸ਼੍ਰੀ ਗੁਰੂ ...

ਪੂਰੀ ਖ਼ਬਰ »

ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਖੇਤੀਬਾੜੀ ਵਿਭਾਗ ਨੂੰ ਪਿੰਡ ਪੱਧਰ 'ਤੇ ਜਾਗਰੂਕਤਾ ਮੁਹਿੰਮ ਵਿੱਢਣ ਦੀ ਹਦਾਇਤ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਡਿਪਟੀ ਕਮਿਸ਼ਨਰ ਲੁਧਿਆਣਾ ਵਰਿੰਦਰ ਕੁਮਾਰ ਸ਼ਰਮਾ ਨੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਨੂੰ ਹਦਾਇਤ ਜਾਰੀ ਕੀਤੀ ਹੈ ਕਿ ਉਹ ਝੋਨੇ ਦੀ ਪਰਾਲੀ ਸਾੜਨ ਦੇ ਖਤਰਨਾਕ ਪ੍ਰਭਾਵਾਂ ਤੋਂ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡ ਪੱਧਰ ...

ਪੂਰੀ ਖ਼ਬਰ »

ਗਦੂਦਾਂ ਦੇ ਕੈਂਸਰ ਤੋਂ ਬਚਾਅ ਲਈ ਮੋਟਰਸਾਈਕਲ ਜਾਗਰੂਕਤਾ ਰੈਲੀ

ਲੁਧਿਆਣਾ, 19 ਸਤੰਬਰ (ਸਲੇਮਪੁਰੀ)-ਇਕਾਈ ਹਸਪਤਾਲ ਦੇ ਯੂਰੋ-ਓਨਕੋਲੌਜੀ ਇੰਸਟੀਚਿਟ ਵਲੋਂ ਸਤੰਬਰ ਨੂੰ ਗਦੂਦਾਂ ਦਾ ਕੈਂਸਰ ਮਹੀਨੇ ਵਜੋਂ ਮਨਾਉਣ ਲਈ ਮੋਟਰਸਾਈਕਲ ਰੈਲੀ ਕੱਢੀ ਗਈ ਜਿਸ ਵਿਚ ਲਗਪਗ 100 ਮੋਟਰਸਾਈਕਲ ਸਵਾਰਾਂ ਦੀ ਇੱਕ ਟੀਮ ਨੇ ਹਿੱਸਾ ਲਿਆ | ਇਸ ਮੌਕੇ ਡਾ. ਬੀ. ...

ਪੂਰੀ ਖ਼ਬਰ »

ਸਨਅਤਕਾਰਾਂ ਨੇ ਆ ਰਹੀਆਂ ਸਮੱਸਿਆਵਾਂ ਬਾਰੇ ਦਿੱਤੀ ਜਾਣਕਾਰੀ
ਪੁਲਿਸ ਕਮਿਸ਼ਨਰ ਦੇ ਦੌਰੇ ਦੇ ਮੱਦੇਨਜ਼ਰ ਏ. ਡੀ. ਸੀ. ਪੀ. ਤੇਜਾ ਵਲੋਂ ਉਦਯੋਗਪਤੀਆਂ ਨਾਲ ਮੀਟਿੰਗ

ਢੰਡਾਰੀ ਕਲਾਂ, 19 ਸਤੰਬਰ (ਪਰਮਜੀਤ ਸਿੰਘ ਮਠਾੜੂ)-ਨਵ ਨਿਯੁਕਤ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਉਦਯੋਗਿਕ ਸੰਗਠਨਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ ਦੇ ਚੇਅਰਮੈਨ ਅਰਸ਼ਪੀਤ ਸਿੰਘ ਸਾਹਨੀ ਵਲੋਂ ...

ਪੂਰੀ ਖ਼ਬਰ »

ਪੁਲਿਸ ਕਮਿਸ਼ਨਰ ਦੇ ਦੌਰੇ ਦੇ ਮੱਦੇਨਜ਼ਰ ਏ. ਡੀ. ਸੀ. ਪੀ. ਤੇਜਾ ਵਲੋਂ ਉਦਯੋਗਪਤੀਆਂ ਨਾਲ ਮੀਟਿੰਗ

ਢੰਡਾਰੀ ਕਲਾਂ, 19 ਸਤੰਬਰ (ਪਰਮਜੀਤ ਸਿੰਘ ਮਠਾੜੂ)-ਨਵ ਨਿਯੁਕਤ ਪੁਲਿਸ ਕਮਿਸ਼ਨਰ ਨੌਨਿਹਾਲ ਸਿੰਘ ਵਲੋਂ ਉਦਯੋਗਿਕ ਸੰਗਠਨਾਂ ਨਾਲ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਕਨਫੈਡਰੇਸ਼ਨ ਆਫ ਇੰਡੀਅਨ ਇੰਡਸਟਰੀ ਦੇ ਚੇਅਰਮੈਨ ਅਰਸ਼ਪੀਤ ਸਿੰਘ ਸਾਹਨੀ ਵਲੋਂ ...

ਪੂਰੀ ਖ਼ਬਰ »

ਖਪਤਕਾਰਾਂ ਨੂੰ ਆਸਾਨੀ ਨਾਲ ਮਿਲੇਗਾ 2 ਕਿਲੋ ਵਾਲਾ ਰਸੋਈ ਗੈਸ ਸਿਲੰਡਰ

ਲੁਧਿਆਣਾ, 19 ਸਤੰਬਰ (ਜੁਗਿੰਦਰ ਸਿੰਘ ਅਰੋੜਾ)-ਖਪਤਕਾਰਾਂ ਵਾਸਤੇ ਰਾਹਤ ਵਾਲੀ ਗੱਲ ਹੈ ਕਿ ਹੁਣ ਉਨ੍ਹਾਂ ਨੂੰ 2 ਕਿਲੋ ਵਾਲਾ ਛੋਟਾ ਰਸੋਈ ਗੈਸ ਸਿਲੰਡਰ ਆਸਾਨੀ ਨਾਲ ਮਿਲ ਸਕੇਗਾ | ਵਿਸ਼ੇਸ਼ ਤੌਰ 'ਤੇ ਛੋਟੇ ਪਰਿਵਾਰਾਂ ਅਤੇ ਪ੍ਰਵਾਸੀ ਲੋਕਾਂ ਵਾਸਤੇ ਤਾਂ ਇਹ ਹੋਰ ਵੀ ...

ਪੂਰੀ ਖ਼ਬਰ »

27 ਦੇ ਬੰਦ ਦੇ ਸੱਦੇ ਨੂੰ ਸਫ਼ਲ ਬਣਾਉਣ ਲਈ ਲਗਾਈਆਂ ਡਿਊਟੀਆਂ

ਇਯਾਲੀ/ਥਰੀਕੇ, 19 ਸਤੰਬਰ (ਮਨਜੀਤ ਸਿੰਘ ਦੁੱਗਰੀ)-ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਸੋਮਵਾਰ ਨੂੰ ਭਾਰਤ ਬੰਦ ਦੇ ਦਿੱਤੇ ਸੱਦੇ ਨੂੰ ਸਫ਼ਲ ਬਣਾਉਣ ਲਈ ਅੱਜ ਫਿਰੋਜ਼ਪੁਰ ਸੜਕ ਸਥਿਤ ਐੱਮ.ਬੀ.ਡੀ. ਮਾਲ ਦੇ ਸਾਹਮਣੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਲੱਗੇ ...

ਪੂਰੀ ਖ਼ਬਰ »

20ਵਾਂ ਭੰਡਾਰਾ ਬੜੀ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ

ਡਾਬਾ/ਲੁਹਾਰਾ, 19 ਸਤੰਬਰ (ਕੁਲਵੰਤ ਸਿੰਘ ਸੱਪਲ)-ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵੱਡੇ ਸਪੁੱਤਰ ਬਾਬਾ ਸ੍ਰੀ ਚੰਦ ਜੀ ਮਹਾਰਾਜ ਜੀ ਦਾ 527ਵਾਂ ਜਨਮ ਦਿਹਾੜਾ ਤੇ 20ਵਾਂ ਭੰਡਾਰਾ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਤਪ ਅਸਥਾਨ ਬਾਬਾ ਸ੍ਰੀ ਚੰਦ ਜੀ ਟੇਢੀ ਰੋਡ ਸ਼ਿਮਲਾਪੁਰੀ ਵਿਖੇ ...

ਪੂਰੀ ਖ਼ਬਰ »

ਲੁਧਿਆਣਾ ਨਗਰ ਸੁਧਾਰ ਟਰੱਸਟ ਸਿਟੀ ਸੈਂਟਰ ਘੁਟਾਲਾ ਬੇਨਕਾਬ ਕਰਨ ਵਾਲੇ ਐਡ. ਸਿੱਧੂ ਦਾ ਹੋਵੇਗਾ ਸਨਮਾਨ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਕਾਂਗਰਸ ਸਰਕਾਰ ਦੇ ਕਰਿੰਦਿਆਂ, ਭੂ ਮਾਫੀਆ ਤੇ ਭਿ੍ਸ਼ਟ ਆਗੂਆਂ ਨੇ ਸਰਕਾਰੀ ਜਾਇਦਾਦਾਂ ਨੂੰ ਲੁੱਟਣ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ,ਪਰ ਪੰਜਾਬ ਭਾਜਪਾ ਦੇ ਮੈਂਬਰ ਐਡਵੋਕੇਟ ਬਿਕਰਮ ਸਿੰਘ ਸਿੱਧੂ ਨੇ ਇਹਨਾਂ ਦੀ ...

ਪੂਰੀ ਖ਼ਬਰ »

ਉਚੇਰੀ ਸਿੱਖਿਆ ਪ੍ਰੋਜੈਕਟ ਦੇ ਤਹਿਤ ਵਿਸ਼ਵ ੳਜ਼ੋਨ ਦਿਵਸ ਮਨਾਇਆ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਗੁਰੂ ਅੰਗਦ ਦੇਵ ਵੈਟਰਨਰੀ ਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਲੁਧਿਆਣਾ ਦੇ ਵਨ ਹੈਲਥ ਕੇਂਦਰ ਵਲੋਂ 'ਵਿਸ਼ਵ ਓਜ਼ੋਨ ਦਿਵਸ' ਮਨਾਇਆ ਗਿਆ | ਸੰਸਥਾ ਵਿਕਾਸ ਯੋਜਨਾ-ਰਾਸ਼ਟਰੀ ਖੇਤੀਬਾੜੀ ਉਚੇਰੀ ਸਿੱਖਿਆ ਪ੍ਰੋਜੈਕਟ ਦੇ ਤਹਿਤ ...

ਪੂਰੀ ਖ਼ਬਰ »

ਸਿਹਤ ਵਿਭਾਗ ਨੇ ਮਨਾਇਆ ਰੋਗੀ ਸੁਰੱਖਿਆ ਹਫ਼ਤਾ

ਲੁਧਿਆਣਾ, 19 ਸਤੰਬਰ (ਸਲੇਮਪੁਰੀ)-ਸਿਵਲ ਸਰਜਨ ਡਾ. ਕਿਰਨ ਆਹਲੂਵਾਲੀਆ ਦੀ ਅਗਵਾਈ ਹੇਠ ਜ਼ਿਲ੍ਹਾ ਸਿਹਤ ਪ੍ਰਸ਼ਾਸਨ ਵਲੋਂ ਜ਼ਿਲ੍ਹਾ ਭਰ ਵਿਚ ਸਰਕਾਰੀ ਸਿਹਤ ਕੇਦਰਾਂ ਵਿਚ ਰੋਗੀ ਸੁਰਖਿਆ ਹਫ਼ਤਾ ਮਨਾਇਆ ਗਿਆ, ਜਿਸ ਦੌਰਾਨ ਸਰਕਾਰ ਵਲੋਂ ਭੇਜੇ ਗਏ ਥੀਮ ਤਹਿਤ ਮਾਂ ਅਤੇ ...

ਪੂਰੀ ਖ਼ਬਰ »

ਕਾਂਗਰਸ ਦੀ ਮਾੜੀ ਕਾਰਗੁਜ਼ਾਰੀ ਹੀ ਉਸ ਦੇ ਪਤਨ ਦਾ ਕਾਰਨ ਬਣੇਗੀ-ਤਾਜਪੁਰ, ਮਰਵਾਹਾ

ਭਾਮੀਆਂ ਕਲਾਂ, 19 ਸਤੰਬਰ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਦੀ ਅਗਵਾਈ ਕਰ ਰਹੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੇ ਕਾਰਜਕਾਲ ਦੌਰਾਨ ਸੂਬੇ ਦੀ ਬਿਹਤਰੀ ਲਈ ਕੁਝ ਵੀ ਨਹੀਂ ਕਰ ਸਕੇ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਸੀਨੀਅਰ ਅਕਾਲੀ ਆਗੂ ਬਲਵਿੰਦਰ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਨੂੰ ਤਾਰਪੀਡੋ ਕਰਨ ਲਈ ਅਕਾਲੀ ਦਲ ਨੇ ਕਾਲਾ ਦਿਵਸ ਮਨਾਇਆ-ਸੰਨੀ ਕੈਂਥ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੌਦੀ ਦੇ ਜਨਮ ਦਿਨ 'ਤੇ ਅਕਾਲੀ ਦਲ ਵਲੋਂ ਕਾਲਾ ਦਿਵਸ ਮਨਾਉਣ ਅਤੇ ਦਿੱਲੀ ਵਿਖੇ ਰੋਸ ਮਾਰਚ ਕਰਨ ਨੂੰ ਇਕ ਡਰਾਮਾ ਕਰਾਰ ਦਿੰਦੇ ਹੋਏ ਲੋਕ ਇਨਸਾਫ ਪਾਰਟੀ ਯੂਥ ਵਿੰਗ ਦੇ ਪ੍ਰਧਾਨ ਗਗਨਦੀਪ ਸਿੰਘ ...

ਪੂਰੀ ਖ਼ਬਰ »

ਅਕਾਲੀ ਦਲ ਤੇ ਕਿਸਾਨ ਵਿਰੋਧੀ ਹੋਣ ਦਾ ਦਾਗ਼ ਧਰਨੇ, ਰੈਲੀਆਂ, ਮਾਰਚ ਕਿਸੇ ਡਿਟਰਜੈਂਟ ਨਾਲ ਧੋਤੇ ਮਿਟਣ ਵਾਲਾ ਨਹੀਂ-ਬਾਵਾ

ਲੁਧਿਆਣਾ, 19 ਸਤੰਬਰ (ਆਹੂਜਾ)-ਪੰਜਾਬ ਰਾਜ ਉਦਯੋਗ ਵਿਕਾਸ ਨਿਗਮ ਦੇ ਚੇਅਰਮੈਨ ਅਤੇ ਸੀਨੀਅਰ ਕਾਂਗਰਸੀ ਆਗੂ ਕਿ੍ਸ਼ਨ ਕੁਮਾਰ ਬਾਵਾ ਨੇ ਕਿਹਾ ਕਿ ਅਕਾਲੀ ਦਲ ਦੀ ਦੋਹਰੀ ਰਾਜਨੀਤੀ ਨੂੰ ਪੰਜਾਬ ਦੇ ਲੋਕ ਬਾਖੂਬੀ ਸਮਝਦੇ ਹਨ | ਉਨ੍ਹਾਂ ਕਿਹਾ ਕਿ ਅਕਾਲੀ ਦਲ ਤੇ ਕਿਸਾਨ ...

ਪੂਰੀ ਖ਼ਬਰ »

24 ਨੂੰ ਹੋਣ ਵਾਲੀ ਰੈਲੀ ਵਿਚ ਹਜ਼ਾਰਾਂ ਆਸ਼ਾ ਵਰਕਰ ਤੇ ਫੈਸਿਲੀਟੇਟਰ ਸ਼ਾਮਿਲ ਹੋਣਗੀਆਂ

ਲੁਧਿਆਣਾ, 19 ਸਤੰਬਰ (ਸਲੇਮਪੁਰੀ)-ਆਲ ਇੰਡੀਆ ਆਸ਼ਾ ਵਰਕਰ ਤੇ ਫੈਸਿਲੀਟੈਟਰ ਦੀ ਮੀਟਿੰਗ ਦੇ ਫ਼ੈਸਲੇ ਅਨੁਸਾਰ 24 ਸਤੰਬਰ ਨੂੰ ਮੰਗਾਂ ਨੂੰ ਲੈ ਕੇ ਹੋਣ ਵਾਲੀ ਰੈਲੀ ਵਿਚ ਵੱਡੀ ਗਿਣਤੀ ਵਿਚ ਆਸ਼ਾ ਵਰਕਰ ਅਤੇ ਫੈਸਿਲੀਟੇਟਰਜ਼ ਸ਼ਾਮਿਲ ਹੋਣਗੀਆਂ | ਇਸ ਮੌਕੇ ਜੀਤ ਕੌਰ ਦਾਦ ...

ਪੂਰੀ ਖ਼ਬਰ »

ਚੰਗੇ ਸੰਸਕਾਰਾਂ ਲਈ ਬੱਚਿਆਂ ਨੂੰ ਗੁਰੂਆਂ ਵਲੋਂ ਦਿੱਤੇ ਮਾਰਗਦਰਸ਼ਨ ਨਾਲ ਜੋੜਨ ਦੀ ਲੋੜ-ਡਾ. ਗਰੇਵਾਲ

ਹੰਬੜਾਂ, 19 ਸਤੰਬਰ (ਹਰਵਿੰਦਰ ਸਿੰਘ ਮੱਕੜ)-ਨਵੀਂ ਪੀੜ੍ਹੀ ਸਾਡੇ ਸੱਭਿਆਚਾਰ ਤੋਂ ਟਾਲਾ ਵੱਟ ਪੱਛਮੀ ਦੇਸ਼ਾਂ ਦੇ ਪ੍ਰਭਾਵ ਹੇਠ ਸਿਰਫ਼ ਇੱਕ ਦੂਜੇ ਤੱਕ ਦੀ ਆਕਰਸ਼ਣ ਦੀ ਭੇਟ ਬਹੁਤ ਜਲਦੀ ਚੜ੍ਹ ਜਾਂਦੀ ਹੈ ਪਰ ਸਾਡੇ ਅਮੀਰ ਵਿਰਸੇ ਨੂੰ ਵਿਸਾਰ ਰਹੀ ਹੈ | ਪਹਿਲਾਂ ਸਾਂਝੇ ...

ਪੂਰੀ ਖ਼ਬਰ »

ਸਨਅਤਕਾਰ ਜਿੰਦਲ ਨੇ ਪ੍ਰਧਾਨ ਮੰਤਰੀ, ਵਿੱਤ ਮੰਤਰੀ ਤੇ ਆਰ. ਬੀ. ਆਈ. ਗਵਰਨਰ ਨੂੰ ਟਵੀਟ ਕਰਕੇ ਮੁਸ਼ਕਿਲਾਂ ਤੋਂ ਜਾਣੂੰ ਕਰਵਾਇਆ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਪੰਜਾਬ ਡਾਇਰਸ ਐਸੋਸੀਏਸ਼ਨ ਦੇ ਆਗੂ ਤੇ ਸਨਅਤਕਾਰ ਬੌਬੀ ਜਿੰਦਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਵਿੱਤ ਮੰਤਰੀ ਨਿਰਮਲਾ ਸੀਤਾਰਮਨ ਅਤੇ ਆਰ.ਬੀ.ਆਈ. ਦੇ ਗਵਰਨਰ ਨੂੰ ਟਵੀਟ ਕਰਕੇ ਸਨਅਤਕਾਰਾਂ ਦੀਆਂ ਮੁਸ਼ਕਿਲਾਂ ਤੋਂ ...

ਪੂਰੀ ਖ਼ਬਰ »

ਆਲ ਪੰਜਾਬ ਸਾਊਡ, ਡੀ. ਜੇ., ਲਾਇਟ, ਭੰਗੜਾ ਗਰੁੱਪ ਐਸੋਸੀਏਸ਼ਨ ਦੀ ਮੀਟਿੰਗ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਆਲ ਪੰਜਾਬ ਸਾਉਂਡ ਡੀ.ਜੇ ਲਾਇਟ ਭੰਗੜਾ ਗਰੁੱਪ ਐਸੋਸੀਏਸ਼ਨ ਦੀ ਇਕ ਅਹਿਮ ਮੀਟਿੰਗ ਸਰਪ੍ਰਸਤ ਵਿਜੇ ਦਾਨਵ ਦੀ ਅਗਵਾਈ ਵਿਚ ਹੋਈ, ਜਿਸ ਵਿਚ ਸਰਪ੍ਰਸਤ ਅਰੁਣ ਬੇਦੀ (ਲਾਡੀ) ਅਤੇ ਪੰਜਾਬ ਪ੍ਰਧਾਨ ਸੁੱਖ ਸ਼ੇਰਪੁਰ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਕੀਟ ਵਿਗਿਆਨ ਵਿਭਾਗ ਪੀ. ਏ. ਯੂ. ਨੂੰ ਨਵਾਂ ਖੋਜ ਪ੍ਰਾਜੈਕਟ ਮਿਲਿਆ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਕੀਟ ਵਿਗਿਆਨ ਵਿਭਾਗ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੂੰ ਨਵਾਂ ਖੋਜ ਪ੍ਰਾਜੈਕਟ ਮਿਲਿਆ ਹੈ | ਇਹ ਜਾਣਕਾਰੀ ਵਿਭਾਗ ਦੇ ਮੁਖੀ ਡਾ. ਪੀ. ਪੀ. ਐੱਸ. ਪੰਨੂ ਨੇ ਦਿੱਤੀ | ਸ. ਪੰਨੂ ਨੇ ਦੱਸਿਆ ਕਿ ਸਾਇੰਸ ਅਤੇ ਇੰਜਨੀਅਰਿੰਗ ਖੋਜ ਬੋਰਡ ...

ਪੂਰੀ ਖ਼ਬਰ »

ਹਲਕਾ ਗਿੱਲ ਤੋਂ ਸ਼ਿਵਾਲਕ ਨੂੰ ਉਮੀਦਵਾਰ ਐਲਾਨਣ ਤੇ ਅਕਾਲੀ ਆਗੂਆਂ ਵਿੱਚ ਖ਼ੁਸ਼ੀ ਦੀ ਲਹਿਰ

ਆਲਮਗੀਰ, 19 ਸਤੰਬਰ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਹਲਕਾ ਗਿੱਲ ਦੇ ਮੁੱਖ ਸੇਵਾਦਾਰ ਤੇ ਸਾਬਕਾ ਵਿਧਾਇਕ ਦਰਸ਼ਨ ਸਿੰਘ ਸ਼ਿਵਾਲਕ ਨੂੰ ਲਗਾਤਾਰ ਪੰਜਵੀਂ ਵਾਰ ਵਿਧਾਨ ਸਭਾ ਹਲਕਾ ਗਿੱਲ ਤੋਂ ਅਤੇ ...

ਪੂਰੀ ਖ਼ਬਰ »

ਅਕਾਲੀ ਦਲ ਛੱਡ ਕੇ ਗੁਲਸ਼ਨ ਬੂਟੀ ਸਾਥੀਆਂ ਸਮੇਤ 'ਆਪ' ਵਿਚ ਹੋਏ ਸ਼ਾਮਿਲ

ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਵਿਧਾਨ ਸਭਾ ਲੁਧਿਆਣਾ ਉੱਤਰੀ ਆਮ ਆਦਮੀ ਪਾਰਟੀ ਦੀ ਮੀਟਿੰਗ ਵਾਰਡ-88 ਸਥਿਤ ਸ਼ਿਵਪੁਰੀ ਵਿਖੇ ਹੋਈ ਜਿਸ ਵਿਚ ਆਪ ਦੇ ਹਲਕਾ ਇੰਚਾਰਜ ਚੌਧਰੀ ਮਦਨ ਲਾਲ ਬੱਗਾ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ | ਮੀਟਿੰਗ ਦੌਰਾਨ ਅਕਾਲੀ ਦਲ ਛੱਡ ਕੇ ...

ਪੂਰੀ ਖ਼ਬਰ »

ਸ੍ਰੀ ਗੁਰੁੂ ਹਰਿਗੋਬਿੰਦ ਪਬਲਿਕ ਸਕੂਲ ਠੱਕਰਵਾਲ ਨੂੰ 'ਸਰਵੋਤਮ ਖੇਡ ਪ੍ਰਾਪਤੀਆਂ' ਲਈ ਅਤੇ 'ਸਰਵੋਤਮ ਪਿ੍ੰਸੀਪਲ' ਦਾ ਐਵਾਰਡ ਮਿਲਿਆ

ਫੁੱਲਾਂਵਾਲ, 19 ਸਤੰਬਰ (ਮਨਜੀਤ ਸਿੰਘ ਦੱਗਰੀ)-ਪੰਜਾਬ ਦੇ ਸਮੂਹ ਪ੍ਰਾਈਵੇਟ ਸਕੂਲਾਂ ਨੂੰ ਸਿਖਿਆ ਦੇ ਵੱਖ-ਵੱਖ ਖੇਤਰਾਂ ਵਿੱਚ ਯੋਗਦਾਨ ਪਾਉਣ ਲਈ ਫੇਡਰੇਸ਼ਨ ਆਫ ਪ੍ਰਾਈਵੇਟ ਸਕੂਲਜ ਐਂਡ ਐਸੋਸੀਏਸ਼ਨ ਆਫ ਪੰਜਾਬ (ਫੈਪ) ਵਲੋਂ ਚੰਡੀਗੜ੍ਹ ਯੂਨੀਵਰਸਿਟੀ ਵਿਖੇ ...

ਪੂਰੀ ਖ਼ਬਰ »

ਹਲਕਾ ਆਤਮ ਨਗਰ 'ਚ ਵਿਕਾਸ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ-ਕੜਵਲ

ਲੁਧਿਆਣਾ, 19 ਸਤੰਬਰ (ਪਰਮਿੰਦਰ ਸਿੰਘ ਆਹੂਜਾ)-ਹਲਕਾ ਆਤਮ ਨਗਰ 'ਚ ਵਿਕਾਸ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਤੇ ਹਲਕੇ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰ ਦਿੱਤੀ ਗਈ ਹੈ | ਇਹ ਪ੍ਰਗਟਾਵਾ ਹਲਕਾ ਆਤਮ ਨਗਰ ਦੇ ਕਾਂਗਰਸ ਪਾਰਟੀ ਦੇ ਇੰਚਾਰਜ ਕਮਲਜੀਤ ਸਿੰਘ ਕੜਵਲ ਨੇ ...

ਪੂਰੀ ਖ਼ਬਰ »

ਗੁਰਦੁਆਰਾ ਆਲਮਗੀਰ ਵਿਖੇ ਧਾਰਮਿਕ ਸਮਾਗਮ

ਆਲਮਗੀਰ, 19 ਸਤੰਬਰ (ਜਰਨੈਲ ਸਿੰਘ ਪੱਟੀ)-ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਸਾਹਿਬ ਜੀ ਦੇ ਪਵਿੱਤਰ ਚਰਨ ਛੋਹ ਪ੍ਰਾਪਤ ਇਤਿਹਾਸਕ ਧਰਤੀ ਪਿੰਡ ਆਲਮਗੀਰ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਅਣਅਧਿਕਾਰਤ ਉਸਾਰੀਆਂ ਖਿਲਾਫ਼ ਲੋੜੀਂਦੀ ਕਾਰਵਾਈ ਦੀ ਮੰਗ

ਲੁਧਿਆਣਾ, 19 ਸਤੰਬਰ (ਅਮਰੀਕ ਸਿੰਘ ਬੱਤਰਾ)-ਸ਼ਹਿਰ ਦੇ ਰਿਹਾਇਸ਼ੀ ਇਲਾਕਿਆਂ ਵਿਚ ਅਣਅਧਿਕਾਰਤ ਤੌਰ 'ਤੇ ਕੀਤੀਆਂ ਜਾ ਰਹੀਆਂ ਵਪਾਰਕ ਉਸਾਰੀਆਂ ਖ਼ਿਲਾਫ਼ ਕੌਂਸਲ ਆਫ ਆਰ. ਟੀ. ਆਈ. ਦੇ ਸਕੱਤਰ ਅਰਵਿੰਦ ਸ਼ਰਮਾ ਨੇ ਸਥਾਨਕ ਸਰਕਾਰਾਂ ਵਿਭਾਗ ਦੇ ਪਿ੍ੰਸੀਪਲ ਸਕੱਤਰ, ਮੁੱਖ ...

ਪੂਰੀ ਖ਼ਬਰ »

ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵਲੋਂ ਆਪਣੇ ਮੈਂਬਰਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਦਾ ਐਲਾਨ

ਲੁਧਿਆਣਾ 19 ਸਤੰਬਰ (ਪੁਨੀਤ ਬਾਵਾ)-ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਜਿਲ੍ਹਾ ਲੁਧਿਆਣਾ ਦੇ ਬੈਂਕਾਂ ਵਲੋਂ ਆਪਣੇ ਮੈਂਬਰਾਂ ਨੂੰ ਸਵੈ-ਰੁਜ਼ਗਾਰ ਮੁਹੱਈਆ ਕਰਵਾਉਣ ਦਾ ਬੀੜਾ ਚੁੱਕਿਆ ਹੈ | ਜ਼ਿਲ੍ਹੇ ਦੇ 8 ਬੈਂਕਾਂ ਵਲੋਂ ਕ੍ਰੈਡਿਟ ਆਊਟਰੀਚ ਪ੍ਰੋਗਰਾਮ ਤਹਿਤ 35 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX