ਅੰਮਿ੍ਤਸਰ, 19 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਨਾਰੋਵਾਲ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮਨਾਏ ਜਾ ਰਹੇ ਗੁਰੂ ਨਾਨਕ ਦੇਵ ਜੀ ਦੇ 482ਵੇਂ ਜੋਤੀ ਜੋਤ ਦਿਹਾੜੇ ਦੇ ਮੱਦੇਨਜ਼ਰ ਲਗਪਗ ਸਭ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ | ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਰੋਵਾਲ ਤੋਂ ਮੈਂਬਰ ਇੰਦਰਜੀਤ ਸਿੰਘ ਨੇ 'ਅਜੀਤ' ਨੂੰ ਦੱਸਿਆ ਕਿ ਪੀ. ਐਸ. ਜੀ. ਪੀ. ਸੀ. ਤੇ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਵਲੋਂ ਸਾਂਝੇ ਤੌਰ 'ਤੇ ਸੰਗਤ ਦੇ ਸਹਿਯੋਗ ਨਾਲ ਮਨਾਏ ਜਾ ਰਹੇ ਜੋਤਿ ਜੋਤ ਦਿਹਾੜੇ ਦੇ ਮੱਦੇਨਜ਼ਰ ਗੁਰਦੁਆਰਾ ਸਾਹਿਬ ਵਿਖੇ ਗੁਰੂ ਨਾਨਕ ਦੇਵ ਜੀ ਦੀ ਸਮਾਧ, ਮਜ਼ਾਰ ਸਾਹਿਬ, ਦੀਵਾਨ ਹਾਲ ਤੇ ਹੋਰਨਾਂ ਭਵਨਾਂ ਨੂੰ ਵਿਸ਼ੇਸ਼ ਪ੍ਰਕਾਰ ਦੀਆਂ ਰੰਗ ਬਰੰਗੀਆਂ ਲਾਈਟਾਂ ਤੇ ਮਹਿਕਦੇ ਫੁੱਲਾਂ ਨਾਲ ਸਜਾਇਆ ਗਿਆ ਹੈ | ਇਸ ਵਾਰ ਗੁਰਦੁਆਰਾ ਸਾਹਿਬ ਦੇ ਸਭ ਪ੍ਰਵੇਸ਼ ਰਸਤਿਆਂ ਦੀ ਰੰਗ-ਬਰੰਗੇ ਗ਼ੁਬਾਰਿਆਂ ਤੇ ਬਨਾਵਟੀ ਫੁੱਲਾਂ ਨਾਲ ਸਜਾਵਟ ਕੀਤੀ ਜਾ ਰਹੀ ਹੈ | ਉਨ੍ਹਾਂਦੱਸਿਆ ਕਿ 20 ਤੋਂ 22 ਸਤੰਬਰ ਤੱਕ ਮਨਾਏ ਜਾ ਰਹੇ ਪਹਿਲੀ ਪਾਤਸ਼ਾਹੀ ਦੇ ਜੋਤਿ ਜੋਤ ਦਿਹਾੜੇ ਦੇ ਸਮਾਗਮਾਂ 'ਚ ਪਾਕਿ ਦੇ ਸੂਬਾ ਖ਼ੈਬਰ ਪਖਤੂਨਖਵਾ, ਸਿੰਧ, ਪੰਜਾਬ, ਬਲੋਚਿਸਤਾਨ ਤੋਂ ਸ਼ਰਧਾਲੂ ਵੱਡੀ ਗਿਣਤੀ 'ਚ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਰਹੇ ਹਨ, ਜਿਨ੍ਹਾਂ ਦੀ ਰਿਹਾਇਸ਼ ਤੇ ਲੰਗਰ ਆਦਿ ਦੇ ਸਭ ਪ੍ਰਬੰਧ ਕੋਵਿਡ-19 ਸਿਹਤ ਸੁਰੱਖਿਆ ਨਿਯਮਾਂ ਅਧੀਨ ਕੀਤੇ ਗਏ ਹਨ | ਉਨ੍ਹਾਂ ਕਿਹਾ ਕਿ ਇਸ ਮੌਕੇ ਪੰਜ ਪਿਆਰਿਆਂ ਦੀ ਅਗਵਾਈ ਤੇ ਨਵੀਂ ਬਣਾਈ ਪਾਲਕੀ ਸਾਹਿਬ ਵਾਲੀ ਬੱਸ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਤੋਂ ਭਾਰਤ-ਪਾਕਿ ਸਰਹੱਦ ਦੇ ਜ਼ੀਰੋ ਪੁਆਇੰਟ ਤਕ ਨਗਰ ਕੀਰਤਨ ਵੀ ਸਜਾਇਆ ਜਾਵੇਗਾ | ਉਨ੍ਹਾਂ ਜੋਤਿ ਜੋਤ ਦਿਹਾੜੇ ਮੌਕੇ ਭਾਰਤ ਸਰਕਾਰ ਨੂੰ ਵੀ ਕਰਤਾਰਪੁਰ ਲਾਂਘਾ ਖੋਲ੍ਹਣ ਦੀ ਅਪੀਲ ਕੀਤੀ ਤਾਂ ਕਿ ਵੱਡੀ ਗਿਣਤੀ 'ਚ ਭਾਰਤੀ ਸ਼ਰਧਾਲੂ ਵੀ ਇਨ੍ਹਾਂ ਸਮਾਗਮਾਂ 'ਚ ਸ਼ਿਰਕਤ ਕਰ ਸਕਣ |
--ਜਸਪਾਲ ਸਿੰਘ-- ਜਲੰਧਰ, 19 ਸਤੰਬਰ-ਚਮਕੌਰ ਸਾਹਿਬ ਵਿਧਾਨ ਸਭਾ ਹਲਕੇ ਦੇ ਵਿਧਾਇਕ ਤੇ ਕੈਬਨਿਟ ਮੰਤਰੀ ਚਰਨਜੀਤ ਸਿੰੰਘ ਚੰਨੀ ਨੂੰ ਸਰਹੱਦੀ ਸੂਬੇ ਦਾ ਮੁੱਖ ਮੰਤਰੀ ਬਣਾ ਕੇ ਪਾਰਟੀ ਹਾਈਕਮਾਨ ਨੇ ਇਕ ਤੀਰ ਨਾਲ ਕਈ ਨਿਸ਼ਾਨੇ ਸਾਧੇ ਹਨ | ਹਾਲਾਂਕਿ ਅੱਜ ਸਾਰਾ ਦਿਨ ਮੀਡੀਆ ...
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ)-ਬੀਤੇ ਦਿਨੀਂ ਜਲਾਲਾਬਾਦ ਦੇ ਪੀ.ਐਨ.ਬੀ. ਰੋਡ 'ਤੇ ਹੋਏ ਮੋਟਰਸਾਈਕਲ ਧਮਾਕੇ ਤੇ ਭਾਰਤ-ਪਾਕਿ ਸਰਹੱਦ ਤੋਂ ਤਿੰਨ ਕਿੱਲੋਮੀਟਰ ਦੂਰੀ 'ਤੇ ਸਥਿਤ ਸਰਹੱਦੀ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ ਤੋਂ ਮਿਲੇ ਟਿਫ਼ਨ ਬੰਬ ...
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ)-ਟਿਫ਼ਨ ਬੰਬ ਮਾਮਲੇ 'ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ਵਾਸੀ ਧਰਮੂਵਾਲਾ ਨੂੰ ਅੱਜ ਡੀ.ਐਸ.ਪੀ ਪਲਵਿੰਦਰ ਸਿੰਘ ਦੀ ਅਗਵਾਈ ਹੇਠ ਡਿਊਟੀ ਮੈਜਿਸਟ੍ਰੇਟ ਰਾਮ ਪਾਲ ਦੀ ਅਦਾਲਤ 'ਚ ਪੇਸ਼ ਕੀਤਾ ਗਿਆ, ਜਿੱਥੇ ਡਿਊਟੀ ...
ਅੰਮਿ੍ਤਸਰ, 19 ਸਤੰਬਰ (ਜਸਵੰਤ ਜੱਸ)-ਪੰਜਾਬ ਦੇ ਇਕ ਸ਼ਰਧਾਲੂ ਪਰਿਵਾਰ ਵਲੋਂ 1 ਕਰੋੜ 73 ਲੱਖ 78 ਹਜ਼ਾਰ ਰੁਪਏ ਦੀ ਲਾਗਤ ਨਾਲ ਸੋਨੇ ਤੇ ਹੀਰੇ ਜਵਾਹਰਾਤ ਤੇ ਬੇਸ਼ਕੀਮਤੀ ਰਤਨਾਂ ਜੜੀ ਕਲਗੀ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨੰਦੇੜ ਵਿਖੇ ਕੱਲ੍ਹ 20 ਸਤੰਬਰ ਨੂੰ ਭੇਟ ...
ਬਠਿੰਡਾ, 19 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਬਠਿੰਡਾ ਛਾਉਣੀ 'ਚੋਂ ਬੀਤੇ ਕੱਲ ਕਾਊਾਟਰ ਇੰਟੈਲੀਜੈਂਸ ਵਿਭਾਗ ਬਠਿੰਡਾ ਵਲੋਂ ਗਿ੍ਫ਼ਤਾਰ ਕੀਤੇ ਐਮ. ਈ. ਐਸ. ਦੇ ਚਪੜਾਸੀ ਤੋਂ ਅੱਜ ਚੰਡੀਗੜ੍ਹ ਤੋਂ ਪੁੱਜੇ ਖੁਫੀਆ ਵਿਭਾਗ ਦੇ ਅਧਿਕਾਰੀਆਂ ਵਲੋਂ ਪੁੱਛਗਿੱਛ ਕੀਤੀ ਗਈ | ...
ਐੱਸ. ਏ. ਐੱਸ. ਨਗਰ, 19 ਸਤੰਬਰ (ਜਸਬੀਰ ਸਿੰਘ ਜੱਸੀ)-ਸੀ. ਆਈ. ਏ. ਸਟਾਫ਼ ਨੇ ਪੁਲਿਸ ਭਰਤੀ ਦਾ ਪੇਪਰ ਲੀਕ ਹੋਣ ਦੇ ਮਾਮਲੇ 'ਚ ਇਕ ਔਰਤ ਸਮੇਤ 2 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਨੀਲ ਕਮਲ ਵਾਸੀ ਸੈਕਟਰ-22 ਚੰਡੀਗੜ੍ਹ ਤੇ ਗੀਤੀਕਾ ਜਾਗਨਾ ਵਾਸੀ ਹਿਸਾਰ ...
ਖਾਲੜਾ, 19 ਸਤੰਬਰ( ਜੱਜਪਾਲ ਸਿੰਘ ਜੱਜ)¸ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐੱਸ.ਐੱਫ. ਦੀ ਸਰਹੱਦੀ ਚੌਕੀ ਕੇ.ਐੱਸ. ਵਾਲਾ ਅਧੀਨ ਆਉਂਦੇ ਖ਼ੇਤਰ ਅੰਦਰ 18-19 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਘੁਸਪੈਠ ਕਰਨ ਦੀ ਖ਼ਬਰ ਹੈ, ਜਿਸ 'ਤੇ ਬੀ.ਐੱਸ.ਐੱਫ. ਜਵਾਨਾਂ ...
ਭੋਗਪੁਰ, 19 ਸਤੰਬਰ (ਕਮਲਜੀਤ ਸਿੰਘ ਡੱਲੀ)- ਥਾਣਾ ਭੋਗਪੁਰ ਦੇ ਪਿੰਡ ਭਟਨੂਰਾ ਲੁਬਾਣਾ 'ਚ 26 ਸਾਲਾ ਨੌਜਵਾਨ ਨੂੰ ਉਸ ਦੀ ਸੱਸ, 2 ਸਾਲਿਆਂ ਤੇ 3 ਅਣਪਛਾਤੇ ਵਿਅਕਤੀਆਂ ਵਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ਨੂੰ ...
ਬੀਜਾ, 19 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬੀਜਾ ਸਮਰਾਲਾ ਨਜ਼ਦੀਕ ਪਿੰਡ ਢੀਂਡਸਾ ਦਾ ਕਿਸਾਨ ਜੈ ਸਿੰਘ ਪੁੱਤਰ ਨਗਾਹੀ ਸਿੰਘ (74) ਦੀ ਦਿੱਲੀ ਵਿਖੇ ਕੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ 'ਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ ਹੈ | ਬੀ.ਕੇ.ਯੂ. ਲੱਖੋਵਾਲ ਦੇ ...
ਸੰਗਰੂਰ, 19 ਸਤੰਬਰ (ਅਮਨਦੀਪ ਸਿੰਘ ਬਿੱਟਾ) -ਸੰਗਰੂਰ ਦੀ ਬਾਬਾ ਬੰਦਾ ਸਿੰਘ ਬਹਾਦਰ ਕਾਲੋਨੀ 'ਚ ਇਕ ਸਾਬਕਾ ਪੁਲਿਸ ਅਧਿਕਾਰੀ ਵਲੋਂ ਆਪਣੀ ਪਤਨੀ ਦਾ ਕੁਹਾੜੀ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ | ਥਾਣਾ ਸਿਟੀ ਵਨ ਦੇ ਐਸ.ਐਚ.ਓ. ਇੰਸਪੈਕਟਰ ਪਿ੍ਤਪਾਲ ਸਿੰਘ ਨੇ ਦੱਸਿਆ ਕਿ ...
ਜਲੰਧਰ, 19 ਸਤੰਬਰ (ਸ਼ਿਵ ਸ਼ਰਮਾ)-ਇਕ ਪਾਸੇ ਵਿਧਾਨ ਸਭਾ ਚੋਣਾਂ ਨੂੰ ਦੇਖਦੇ ਹੋਏ ਜਿਥੇ ਸਿਆਸੀ ਪਾਰਟੀਆਂ ਨੇ ਆਪਣੀ ਕਮਰ ਕੱਸ ਲਈ ਹੈ ਉਥੇ ਹੀ ਸਾਲ 2021-22 'ਚ ਐਲਾਨੀਆਂ ਜਾਣ ਵਾਲੀਆਂ ਬਿਜਲੀ ਦਰਾਂ ਲਈ ਪੰਜਾਬ ਬਿਜਲੀ ਰੈਗੂਲੇਟਰੀ ਕਮਿਸ਼ਨ ਕੋਲ ਪਟੀਸ਼ਨ ਦਾਖਲ ਕਰਨ ਲਈ ...
ਰਾਜਾਸਾਂਸੀ, 19 ਸਤੰਬਰ (ਹਰਦੀਪ ਸਿੰਘ ਖੀਵਾ)-ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ 'ਤੇ ਤਾਇਨਾਤ ਕਸਟਮ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ਯਾਤਰੀ ਕੋਲੋਂ 820 ਗ੍ਰਾਮ ਸੋਨਾ ਬਰਾਮਦ ਕੀਤਾ ਗਿਆ, ਜਿਸ ਦੀ ਕੀਮਤ ...
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ) - ਸਕੂਲਾਂ ਵਿਚ ਵੱਖ-ਵੱਖ ਮੱਦਾਂ ਤਹਿਤ ਸਿਵਲ ਵਰਕਸ ਲਈ ਭੇਜੀਆਂ ਜਾਂਦੀਆਂ ਗਰਾਂਟਾਂ, ਜਿਨ੍ਹਾਂ ਨੂੰ ਸਕੂਲ ਮੈਨੇਜਮੈਂਟ ਕਮੇਟੀ ਦੀ ਮਦਦ ਨਾਲ ਵਿੱਤੀ ਵਰ੍ਹੇ 'ਚ ਖ਼ਰਚਣਾ ਹੁੰਦਾ ਹੈ, ਆਉਣ ਤੋਂ ਹਫ਼ਤੇ ਬਾਅਦ ਹੀ ਜ਼ਿਲ੍ਹਾ ਤੇ ਬਲਾਕ ...
ਅੰਮਿ੍ਤਸਰ, 19 ਸਤੰਬਰ (ਸੁਰਿੰਦਰ ਕੋਛੜ)-ਲਾਹੌਰ ਵਿਖੇ ਸ਼ਾਹੀ ਕਿਲ੍ਹੇ 'ਚ ਨਵ-ਉਸਾਰੀ ਤੇ ਮੁਰੰਮਤ ਦੌਰਾਨ ਮਿਲੀ ਲਗਪਗ 400 ਸਾਲ ਪੁਰਾਣੀ ਸੁਰੰਗ ਦੀ ਮੁਰੰਮਤ ਦਾ ਕੰਮ ਲਗਪਗ ਮੁਕੰਮਲ ਕਰ ਲਿਆ ਗਿਆ ਹੈ ਤੇ ਇਸ ਨੂੰ ਬਹੁਤ ਜਲਦੀ ਲੋਕਾਂ ਦੇ ਵੇਖਣ ਲਈ ਖੋਲ੍ਹ ਦਿੱਤਾ ਜਾਵੇਗਾ | ...
ਬਠਿੰਡਾ, 19 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਸਥਾਨਕ ਸ਼ਹਿਰ ਚੋਂ ਪਿਛਲੇ 3 ਹਫ਼ਤਿਆਂ ਤੋਂ ਭੇਦਭਰੀ ਹਾਲਤ 'ਚ ਲਾਪਤਾ ਹੋਏ ਨਾਬਾਲਗ ਲੜਕੇ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ | ਲਾਪਤਾ ਬੱਚੇ ਦੇ ਮਾਪਿਆਂ ਵਲੋਂ ਆਪਣੇ ਪੱਧਰ 'ਤੇ ਕੀਤੀ ਗਈ ਪੜਤਾਲ ਤੋਂ ਬਾਅਦ ਥਾਣਾ ...
ਬਠਿੰਡਾ, 19 ਸਤੰਬਰ (ਸੱਤਪਾਲ ਸਿੰਘ ਸਿਵੀਆਂ)- ਕੇਂਦਰੀ ਜੇਲ੍ਹ ਬਠਿੰਡਾ 'ਚ ਬੰਦ ਹਵਾਲਾਤੀਆਂ ਤੋਂ ਮੋਬਾਈਲ ਫ਼ੋਨ ਬਰਾਮਦ ਹੋਣ ਦਾ ਸਿਲਸਿਲਾ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਜਾਰੀ ਹੈ, ਜਿਸ ਕਾਰਨ ਜੇਲ੍ਹ ਪ੍ਰਸ਼ਾਸਨ ਦੀ ਮੁਸਤੈਦੀ 'ਤੇ ਸਵਾਲ ਉੱਠ ਰਹੇ ਹਨ ਕਿ ਕਾਫੀ ...
ਬੱਲੂਆਣਾ, 19 ਸਤੰਬਰ (ਗੁਰਨੈਬ ਸਾਜਨ)-ਪੁਲਿਸ ਥਾਣਾ ਸਦਰ ਬਠਿੰਡਾ ਦੇ ਅਧੀਨ ਪੈਂਦੇ ਪਿੰਡ ਬੱਲੂਆਣਾ ਤੋਂ ਚੁੱਘੇ ਖ਼ੁਰਦ ਨੂੰ ਜਾਂਦੀ ਸੜਕ 'ਤੇ ਇਕ ਵਿਅਕਤੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਪੁਲਿਸ ਚੌਕੀ ਬੱਲੂਆਣਾ ਦੇ ਇੰਚਾਰਜ ਏ. ਐੱਸ. ਆਈ. ਸੁਰਜੀਤ ...
ਚੰਡੀਗੜ੍ਹ/ਜਲੰਧਰ, 19 ਸਤੰਬਰ (ਅਜੀਤ ਬਿਊਰੋ)-ਪੰਜਾਬ ਕਾਂਗਰਸ ਦੇ ਕਲੇਸ਼ ਦਰਮਿਆਨ ਚਰਨਜੀਤ ਸਿੰਘ ਚੰਨੀ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਏ ਜਾਣ ਤੋਂ ਬਾਅਦ ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਆਜ਼ਾਦੀ ਦੇ 74 ਸਾਲਾਂ ਬਾਅਦ ਯਾਣਿ ...
ਚੰਡੀਗੜ੍ਹ 19 ਸਤੰਬਰ, (ਪ੍ਰੋ. ਅਵਤਾਰ ਸਿੰਘ) -ਸ੍ਰੀਮਤੀ ਰੇਣੁਕਾ ਬੀ. ਸਲਵਾਨ ਡਾਇਰੈਕਟਰ ਲੋਕ ਸੰਪਰਕ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਨੂੰ ਗੋਆ ਵਿਖੇ ਪਬਲਿਕ ਰਿਲੇਸ਼ਨਜ ਕੌਂਸਲ (ਪੀ.ਆਰ.ਸੀ.ਆਈ.) ਵਲੋਂ ਕਰਵਾਏ 15ਵੇਂ ਗਲੋਬਲ ਕਮਿਊਨੀਕੇਸ਼ਨ ਕਨਕਲੇਵ 2021 'ਚ ਅਮੇਯਾ ...
ਚੰਡੀਗੜ੍ਹ, 19 ਸਤੰਬਰ (ਅ.ਬ.)-ਆਮ ਆਦਮੀ ਪਾਰਟੀ (ਆਪ) ਨੇ ਸੱਤਾਧਾਰੀ ਕਾਂਗਰਸ ਵਲੋਂ ਨਿਯੁਕਤ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੱਤੀ ਹੈ | 'ਆਪ' ਨੇ ਉਮੀਦ ਕੀਤੀ ਹੈ ਕਿ ਚਰਨਜੀਤ ਸਿੰਘ ਚੰਨੀ ਆਪਣੀ ਚਾਰ-ਪੰਜ ਮਹੀਨਿਆਂ ਦੇ ਕਾਰਜਕਾਲ ਦੌਰਾਨ ਕਾਂਗਰਸ ...
ਗੋਇੰਦਵਾਲ ਸਾਹਿਬ, 19 ਸਤੰਬਰ (ਸਕੱਤਰ ਸਿੰਘ ਅਟਵਾਲ)¸ਕਾਂਗਰਸ ਹਾਈ ਕਮਾਂਡ ਵਲੋਂ ਪੰਜਾਬ ਦੇ ਮੁੱਖ ਮੰਤਰੀ ਦਾ ਚਿਹਰਾ ਬਦਲਣ ਨਾਲ ਸੂਬੇ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਹੋਵੇਗਾ | ਪੰਜਾਬ ਵਾਸੀਆਂ ਨਾਲ ਸਾਢੇ ਚਾਰ ਸਾਲ ਦੌਰਾਨ ਕੀਤੇ ਵਾਅਦਿਆਂ 'ਚੋਂ ਇਕ ਵੀ ਵਾਅਦਾ ਨਾ ...
ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)- ਚੰਡੀਗੜ੍ਹ ਵਿਚ ਅੱਜ ਕੋਰੋਨਾ ਵਾਇਰਸ ਦੇ ਪੰਜ ਨਵੇਂ ਮਾਮਲੇ ਸਾਹਮਣੇ ਆਏ ਹਨ | ਸਿਹਤਯਾਬ ਹੋਣ ਤੋਂ ਬਾਅਦ ਤਿੰਨ ਮਰੀਜ਼ਾਂ ਨੂੰ ਛੁੱਟੀ ਦੇ ਦਿੱਤੀ ਗਈ | ਸ਼ਹਿਰ ਵਿਚ ਕੋਰੋਨਾ ਦੇ ਐਕਟਿਵ ਕੇਸਾਂ ਦੀ ਗਿਣਤੀ 37 ਹੋ ਗਈ ਹੈ | ਅੱਜ ਆਏ ...
ਮੁਕੇਰੀਆਂ, 19 ਸਤੰਬਰ (ਰਾਮਗੜ੍ਹੀਆ)-ਯੂ.ਏ.ਈ. ਦੇ ਸ਼ਹਿਰ ਰਸ ਅਲ ਖੇਮਹਾ 'ਚ ਨਵੇਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਦੀ ਉਸਾਰੀ ਦਾ ਕੰਮ ਬਹੁਤ ਤੇਜ਼ੀ ਨਾਲ ਚੱਲ ਰਿਹਾ ਹੈ | ਦੁਬਈ ਦੇ ਸ਼ੇਖ਼ ਪਰਿਵਾਰ ਦਾ ਇਹ ਗੁਰੂ ਘਰ ਬਣਾਉਣ 'ਚ ਬਹੁਤ ਵੱਡਾ ਯੋਗਦਾਨ ਹੈ | ਰਸ ਉਲ ਖੇਮਹਾ ...
ਤਲਵੰਡੀ ਸਾਬੋ, 19 ਸਤੰਬਰ (ਰਣਜੀਤ ਸਿੰਘ ਰਾਜੂ)- ਅਵਾਰਾ ਪਸ਼ੂਆਂ ਕਾਰਨ ਨਿੱਤ ਦਿਨ ਵਾਪਰਦੇ ਹਾਦਸਿਆਂ ਦੀ ਲੜੀ 'ਚ ਬੀਤੇ ਦਿਨ ਨੇੜਲੇ ਪਿੰਡ ਜਗਾ ਰਾਮ ਤੀਰਥ ਵਿਖੇ ਇਕ ਅਵਾਰਾ ਪਸ਼ੂ ਦੇ ਮੋਟਰਸਾਈਕਲ ਦੇ ਅਚਾਨਕ ਅੱਗੇ ਆ ਜਾਣ ਕਾਰਨ ਹੋਈ ਟੱਕਰ ਉਪਰੰਤ ਗੰਭੀਰ ਜ਼ਖ਼ਮੀ ਹੋਏ ...
ਗੁਰਦਾਸਪੁਰ, 19 ਸਤੰਬਰ (ਗੁਰਪ੍ਰਤਾਪ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਆਪਣੇ ਅਹੁਦੇ ਤੋਂ ਦਿੱਤੇ ਅਸਤੀਫੇ ਦੇ ਸਬੰਧ 'ਚ ਅੱਜ ਸਾਬਕਾ ਕਾਨੰੂਨ ਮੰਤਰੀ ਅਸ਼ਵਨੀ ਕੁਮਾਰ ਨੇ ਕਿਹਾ ਹੈ ਕਿ ਸਿਆਸਤ ਤੇ ਪਾਰਟੀ 'ਚ ਕੈਪਟਨ ਅਮਰਿੰਦਰ ਸਿੰਘ ਦਾ ਕੱਦ ਬਹੁਤ ...
ਅੰਮਿ੍ਤਸਰ, 19 ਸਤੰਬਰ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਇਕ 80 ਸਾਲ ਦੇ ਬਜ਼ੁਰਗ ਵਲੋਂ ਆਪਣੀ ਮਨਪਸੰਦ ਦੀ 60 ਸਾਲਾ ਬਜ਼ੁਰਗ ਨਾਲ ਵਿਆਹ ਕਰਵਾਉਣ ਦਾ ਮਾਮਲਾ ਚਰਚਾ 'ਚ ਹੈ | ਦੱਸਿਆ ਜਾ ਰਿਹਾ ਹੈ ਕਿ ਅਬਦੁਲ ਰਜ਼ਾਕ ਨਾਂਅ ਦੇ ਉਕਤ ਬਜ਼ੁਰਗ ਦੇ ਪੋਤੇ-ਪੋਤੀਆਂ ਇਸ ਵਿਆਹ ਤੋਂ ...
ਟਾਂਡਾ ਉੜਮੁੜ, 19 ਸਤੰਬਰ (ਦੀਪਕ ਬਹਿਲ)- ਵਿਸ਼ਵ ਪ੍ਰਸਿੱਧ ਮਹਾਨ ਸਲਾਨਾ ਇਕੋਤਰੀ ਸਮਾਗਮ ਨੂੰ ਲੈ ਕੇ ਜਿੱਥੇ ਦੇਸ਼-ਵਿਦੇਸ਼ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਹੈ ਉੱਥੇ 101 ਸ੍ਰੀ ਅਖੰਡ ਪਾਠਾਂ ਦੀ ਲੜੀ ਤਹਿਤ 28 ਸਤੰਬਰ ਨੂੰ ਆਰੰਭ ਹੋ ਰਹੇ ਸਮਾਗਮ ਇਸ ਵਾਰ ਧੰਨ-ਧੰਨ ...
ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਦੇਸ਼ 'ਚ ਕੋਰੋਨਾ ਮਾਮਲਿਆਂ ਦੀ ਕਮੀ ਨੂੰ ਵੇਖਦੇ ਹੋਏ ਡੇਢ ਸਾਲ 'ਚ ਪਹਿਲੀ ਵਾਰ ਭਾਰਤ ਜਲਦ ਹੀ ਵਿਦੇਸ਼ੀ ਸੈਲਾਨੀਆਂ ਲਈ ਆਪਣੇ ਦਰਵਾਜੇ ਖੋਲ੍ਹ ਸਕਦਾ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਕੋਰੋਨਾ ਕਾਰਨ ਮਾਰਚ 2020 'ਚ ਲਗਾਈ ਦੇਸ਼ ...
ਨਵੀਂ ਦਿੱਲੀ, 19 ਸਤੰਬਰ (ਏਜੰਸੀ)- ਕੇਂਦਰੀ ਸੜਕ ਆਵਾਜਾਈ ਤੇ ਰਾਸ਼ਟਰੀ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਦਿੱਲੀ-ਮੁੰਬਈ ਐਕਸਪ੍ਰੈਸਵੇਅ ਸੰਚਾਲਨ 'ਚ ਆਉਣ ਦੇ ਬਾਅਦ ਕੇਂਦਰ ਨੂੰ ਹਰ ਮਹੀਨੇ ਟੋਲ ਤੋਂ 1000 ਤੋਂ 1500 ਕਰੋੜ ਰੁਪਏ ਦੀ ਆਮਦਨ ਹੋਵੇਗੀ। ਇਸ ਰਾਜਮਾਰਗ ...
ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਰਾਸ਼ਟਰੀ ਪੱਧਰ 'ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਬਜੀਆਂ ਦੀਆਂ ਕਿਸਮਾਂ ਨੂੰ ਪਹਿਚਾਣ ਮਿਲੀ ਹੈ। ਪੀ.ਏ.ਯੂ. ਦੇ ਸਬਜ਼ੀ ਵਿਗਿਆਨੀਆਂ ਨੇ ਸਬਜ਼ੀ ਦੀਆਂ ਫਸਲਾਂ ਬਾਰੇ ਆਲ ਇੰਡੀਆ ਕੁਆਰਡੀਨੇਟਿਡ ਖੋਜ ਪ੍ਰਾਜੈਕਟ ਦੀ 39ਵੀਂ ...
ਅਹਿਮਦਾਬਾਦ, 19 ਸਤੰਬਰ (ਏਜੰਸੀ)-ਗੁਜਰਾਤ ਏ.ਟੀ.ਐਸ. ਤੇ ਭਾਰਤੀ ਕੋਸਟ ਗਾਰਡ ਨੇ ਸਨਿਚਰਵਾਰ ਰਾਤ ਨੂੰ ਤਸਕਰੀ ਦੀ ਇਕ ਵੱਡੀ ਸਾਜ਼ਿਸ਼ ਨੂੰ ਨਾਕਾਮ ਕਰ ਦਿੱਤਾ। ਦੋਵਾਂ ਨੇ ਸਾਂਝੇ ਆਪ੍ਰੇਸ਼ਨ 'ਚ ਗੁਜਰਾਤ ਤੱਟ 'ਤੇ ਈਰਾਨ ਤੋਂ ਆ ਰਹੀ ਕਿਸ਼ਤੀ ਫੜੀ। ਇਸ 'ਚ ਕਰੀਬ 30 ਤੋਂ 50 ਕਿੱਲੋ ...
ਜੈਪੁਰ, 19 ਸਤੰਬਰ (ਏਜੰਸੀ)-ਕੈਪਟਨ ਅਮਰਿੰਦਰ ਸਿੰਘ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਦੇ ਇਕ ਦਿਨ ਬਾਅਦ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਅਪੀਲ ਕੀਤੀ ਹੈ ਕਿ ਉਹ ਪਾਰਟੀ ਦੇ ਹਿੱਤ ਬਾਰੇ ਸੋਚਣ ਅਤੇ ਕੁਝ ਵੀ ...
ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਭਾਰਤ 'ਚ ਸਾਲ 2020 ਦੌਰਾਨ ਸੜਕ 'ਤੇ ਲਾਪਰਵਾਹੀ ਕਾਰਨ ਵਾਪਰੇ ਹਾਦਸਿਆਂ 'ਚ ਹੋਈਆਂ ਮੌਤਾਂ ਦੇ 1.20 ਮਾਮਲੇ ਦਰਜ ਕੀਤੇ ਗਏ। ਸਰਕਾਰੀ ਅੰਕੜਿਆਂ ਅਨੁਸਾਰ ਦੇਸ਼ 'ਚ ਕੋਵਿਡ ਤਾਲਾਬੰਦੀ ਦੇ ਬਾਵਜੂਦ ਹਰ ਦਿਨ ਔਸਤ 328 ਲੋਕਾਂ ਦੀਆਂ ਜਾਨਾਂ ਗਈਆਂ। ...
ਜੈਪੁਰ, 19 ਸਤੰਬਰ (ਏਜੰਸੀ)-ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਓ.ਐਸ.ਡੀ. ਲੋਕੇਸ਼ ਸ਼ਰਮਾ ਨੇ ਇਕ ਟਵੀਟ ਪੋਸਟ ਕਰਨ ਦੇ ਕੁਝ ਘੰਟੇ ਬਾਅਦ ਸਨਿਚਰਵਾਰ ਰਾਤ ਨੂੰ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ, ਜਿਸ ਨੂੰ ਅਸਿੱਧੇ ਤੌਰ 'ਤੇ ਪੰਜਾਬ 'ਚ ਲੀਡਰਸ਼ਿਪ ਦੇ ਪਰਿਵਰਤਨ ਲਈ ...
ਲੁਧਿਆਣਾ, 19 ਸਤੰਬਰ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਸਿੰਘੂ ਕੇਂਦਰ ਸਰਕਾਰ ਵਲੋਂ ਜੋ ਝੋਨੇ ਦੇ ਘੱਟੋ-ਘੱਟ ਸਮਰਥਨ ਮੁੱਲ ਵਿਚ 40 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਗਿਆ ਹੈ, ਉਹ ਦੇਸ਼ ਦੇ ਕਿਸਾਨਾਂ ਨਾਲ ਕੌਝਾ ...
ਲੁਧਿਆਣਾ, 19 ਸਤੰਬਰ (ਸਲੇਮਪੁਰੀ)-ਲੁਧਿਆਣਾ ਸ਼ਹਿਰ ਦੇ ਗਰੈਗਰ ਮੈਂਡਲ ਇੰਸਟੀਚਿਊਟ ਫਾਰ ਰਿਸਰਚ ਇਨ ਜੈਨਿਟਿਕਸ ਦੇ ਡਾਇਰੈਕਟਰ ਅਤੇ ਕ੍ਰਿਸ਼ਚੀਅਨ ਮੈਡੀਕਲ ਕਾਲਜ ਤੇ ਹਸਪਤਾਲ ਲੁਧਿਆਣਾ ਦੇ ਸਾਬਕਾ ਲੈਕਚਰਾਰ, ਯੂ. ਐਸ . ਪੇਟੈਂਟ ਹੋਲਡਰ ਨਾਮੀ ਦਵਾ ਵਿਗਿਆਨੀ ਬੀ. ਐੱਸ. ...
ਗੁਰਦਾਸਪੁਰ, 19 ਸਤੰਬਰ (ਆਰਿਫ਼)-ਮੇਲਾ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵਲੋਂ ਖੇਤਰੀ ਖੋਜ ਕੇਂਦਰ ਵਿਖੇ ਵਰਚੂਅਲ ਕਿਸਾਨ ਮੇਲਾ ਲਗਾਇਆ ਗਿਆ। ਇਸ ਮੌਕੇ ਡਾ. ਜਸਕਰਨ ਸਿੰਘ ਮਾਹਲ ਨਿਰਦੇਸ਼ਕ ਪਸਾਰ ਸਿੱਖਿਆ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਨੇ ਮੁੱਖ ਮਹਿਮਾਨ ਅਤੇ ਡਾ. ...
ਡੇਰਾ ਬਾਬਾ ਨਾਨਕ, 19 ਸਤੰਬਰ (ਵਿਜੇ ਸ਼ਰਮਾ)-ਬਾਬਾ ਸ੍ਰੀ ਚੰਦ ਦਾ ਪ੍ਰਕਾਸ਼ ਦਿਹਾੜਾ ਇਲਾਕੇ ਦੀਆਂ ਸੰਗਤ ਵਲੋਂ ਬੜੀ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਇਤਿਹਾਸਕ ਗੁਰਦੁਆਰਾ ਬਾਬਾ ਸ੍ਰੀ ਚੰਦ ਜੀ ਚੰਦੂ ਨੰਗਲ, ਜੌੜੀਆਂ ਵਿਖੇ ਸਰਬੱਤ ਦੇ ਭਲੇ ਲਈ ਰੱਖੇ ਗਏ ਸ੍ਰੀ ਅਖੰਡ ਪਾਠ ...
ਲੁਧਿਆਣਾ, 19 ਸਤੰਬਰ (ਸਲੇਮਪੁਰੀ)-ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680 ਸੈਕਟਰ 22 ਬੀ ਚੰਡੀਗੜ੍ਹ ਦੀ ਸ਼ਾਖਾ ਜ਼ਿਲ੍ਹਾ ਲੁਧਿਆਣਾ ਦੀ ਮੀਟਿੰਗ ਸਰਪ੍ਰਸਤ ਚਰਨ ਸਿੰਘ ਸਰਾਭਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਚੈਅਰਮੈਨ ਗੁਰਮੇਲ ਸਿੰਘ ਨੇ ਸੰਬੋਧਨ ਕਰਦੇ ਹੋਏ ...
ਲੁਧਿਆਣਾ, 19 ਸਤੰਬਰ (ਕਵਿਤਾ ਖੁੱਲਰ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਭਾਈ ਕਾਨ੍ਹ ਸਿੰਘ ਨਾਭਾ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਹਿਊਮਨ ਰਿਸੋਰਸ ਡਿਵੈਲਪਮੈਂਟ ਵਲੋਂ ਭਾਈ ਕਾਨ੍ਹ ਸਿੰਘ ਨਾਭਾ ਜੀ ਦਾ ਜਨਮ ਦਿਵਸ ਮਨਾਉਂਦਿਆਂ ਵੀਡੀਓ ਕਾਨਫਰਸਿੰਗ ਰਾਹੀਂ ਇਕ ...
ਨਵੀਂ ਦਿੱਲੀ, 19 ਸਤੰਬਰ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਨੇ ਐਤਵਾਰ ਨੂੰ ਅੰਕੜੇ ਜਾਰੀ ਕਰਦਿਆਂ ਕਿਹਾ ਕਿ ਦੇਸ਼ 'ਚ ਇਕੋ ਦਿਨ ਕੋਰੋਨਾ ਦੇ 30,773 ਪਾਜ਼ੀਟਿਵ ਮਾਮਲੇ ਆਉਣ ਨਾਲ ਕੋਰੋਨਾ ਕੇਸਾਂ ਦਾ ਕੁੱਲ ਅੰਕੜਾ 3,34,48,163 ਤੱਕ ਪਹੁੰਚ ਗਿਆ ਹੈ, ਜਦਕਿ ਸਰਗਰਮ ਮਾਮਲੇ ਘਟ ਕੇ 3,32,158 ...
ਗੁਰਦਾਸਪੁਰ, 19 ਸਤੰਬਰ (ਆਰਿਫ਼)-ਵਧੀਕ ਡਿਪਟੀ ਕਮਿਸ਼ਨਰ (ਵਿ) ਬਲਰਾਜ ਸਿੰਘ ਵਲੋਂ ਸਮੂਹ ਬੀ.ਡੀ.ਪੀ.ਓ. ਅਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕਿ ਉਹ ਆਪਣੇ ਖੇਤਰੀ ਅਮਲੇ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ ...
ਮੁੰਬਈ, 19 ਸਤੰਬਰ (ਏਜੰਸੀ)-ਮਹਾਰਾਸ਼ਟਰ ਅੱਤਵਾਦ ਵਿਰੋਧੀ ਦਸਤੇ ਨੇ ਦਿੱਲੀ ਪੁਲਿਸ ਦੁਆਰਾ ਕੁਝ ਦਿਨ ਪਹਿਲਾਂ ਪਾਕਿਸਤਾਨ ਅਧਾਰਿਤ ਅੱਤਵਾਦੀ ਗਰੋਹ ਦਾ ਪਰਦਾਫਾਸ਼ ਕਰਨ ਦੇ ਰੈਕੇਟ ਨਾਲ ਜੁੜੇ ਇਕ ਹੋਰ ਵਿਅਕਤੀ ਨੂੰ ਐਤਵਾਰ ਨੂੰ ਗ੍ਰਿਫ਼ਤਾਰ ਕੀਤਾ ਹੈ। ਏ.ਟੀ.ਐਸ. (ਅੱਤਵਾਦੀ ...
ਸੰਗਰੂਰ, 19 ਸਤੰਬਰ (ਅਮਨਦੀਪ ਸਿੰਘ ਬਿੱਟਾ)-ਕੈਪਟਨ ਕਰਮ ਸਿੰਘ ਨਗਰ ਵੈੱਲਫੇਅਰ ਸੁਸਾਇਟੀ ਦੀ ਮੀਟਿੰਗ ਰਜਿੰਦਰ ਖੱਪੂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸੁਸਾਇਟੀ ਦੇ ਹੋਰ ਮੈਂਬਰਾਂ ਵਿਚ ਮੇਵਾ ਸਿੰਘ, ਮੁਖ਼ਤਿਆਰ ਸਿੰਘ, ਹਰੀਸ਼, ਰਤਨ, ਗੁਰਪਾਲ ਸਿੰਘ, ਮਨੀ, ਮੱਘਰ ...
ਸੰਗਰੂਰ, 19 ਸਤੰਬਰ (ਦਮਨਜੀਤ ਸਿੰਘ)-ਪੰਜਾਬ ਸਟੂਡੈਂਟਸ ਯੂਨੀਅਨ ਦੇ ਆਗੂ ਰਾਮਵੀਰ ਸਿੰਘ ਨੇ ਪ੍ਰੈੱਸ ਨੂੰ ਜਾਰੀ ਬਿਆਨ ਰਾਹੀਂ ਦੱਸਿਆ ਕਿ ਕੁਝ ਦਿਨ ਪਹਿਲਾਂ ਵਿਦਿਆਰਥੀ ਮੰਗਾਂ ਨੂੰ ਲੈ ਕੇ ਸੰਗਰੂਰ 'ਚ ਰੋਸ ਮੁਜ਼ਾਹਰਾ ਕਰ ਕੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਸਹਾਇਕ ...
ਸੰਗਰੂਰ, 19 ਸਤੰਬਰ (ਸੁਖਵਿੰਦਰ ਸਿੰਘ ਫੁੱਲ)-ਅਧਿਆਪਕ ਦਲ ਪੰਜਾਬ ਦੀ ਜ਼ਿਲ੍ਹਾ ਜਥੇਬੰਦੀ ਦੀ ਜ਼ਿਲ੍ਹਾ ਪ੍ਰਧਾਨ ਵਰਿੰਦਰਜੀਤ ਸਿੰਘ ਬਜਾਜ ਦੀ ਅਗਵਾਈ ਹੇਠ ਹੋਈ ਮੀਟਿੰਗ 'ਚ ਅਧਿਆਪਕ ਦਲ ਦੇ ਸੂਬਾ ਪ੍ਰਧਾਨ ਗੁਰਜੰਟ ਸਿੰਘ ਵਾਲੀਆ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ...
ਸੁਨਾਮ ਊਧਮ ਸਿੰਘ ਵਾਲਾ, 19 ਸਤੰਬਰ (ਧਾਲੀਵਾਲ, ਭੁੱਲਰ, ਸੱਗੂ)-ਆੜ੍ਹਤੀ ਐਸੋਸੀਏਸ਼ਨ ਪੰਜਾਬ ਦੇ ਸੂਬਾਈ ਆਗੂ ਅਤੇ ਆੜ੍ਹਤੀ ਐਸੋਸੀਏਸ਼ਨ ਸੁਨਾਮ ਦੇ ਸਾਬਕਾ ਪ੍ਰਧਾਨ ਤਰਸੇਮ ਸਿੰਘ ਕੁਲਾਰ ਆਪਣੇ ਸਾਥੀਆਂ ਸਮੇਤ ਅੱਜ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਦਾਮਨ ...
ਸੰਗਰੂਰ, 19 ਸਤੰਬਰ (ਅਮਨਦੀਪ ਸਿੰਘ ਬਿੱਟਾ)-ਭਾਜਪਾ ਕਿਸਾਨ ਮੋਰਚੇ ਦੇ ਕੌਮੀ ਆਗੂ ਅਤੇ ਸੂਬਾ ਭਾਜਪਾ ਦੀ ਕਾਰਜਕਾਰਨੀ ਮੈਂਬਰ ਸਤਵੰਤ ਸਿੰਘ ਪੂਨੀਆ ਦੀ ਅਗਵਾਈ 'ਚ ਇਕ ਵਫ਼ਦ ਘੱਟ ਗਿਣਤੀ ਕਮਿਸ਼ਨ ਦੇ ਨਵ-ਨਿਯੁਕਤ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੂੰ ਦਿੱਲੀ ਵਿਖੇ ...
ਸੰਗਰੂਰ, 19 ਸਤੰਬਰ (ਧੀਰਜ ਪਸ਼ੋਰੀਆ)-ਬੇਰੁਜ਼ਗਾਰ ਸਾਂਝਾ ਮੋਰਚਾ ਵਲੋਂ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ ਦੇ ਜਵਾਈ ਨੂੰ ਤਰਸ ਦੇ ਆਧਾਰ 'ਤੇ ਨੌਕਰੀ ਦੇਣ ਅਤੇ ਲੋੜਵੰਦ ਬੇਰੁਜ਼ਗਾਰਾਂ ਨੂੰ ਅੱਖੋਂ-ਪਰੋਖੇ ਕਰਨ ਦੇ ਰੋਸ ਵਜੋਂ 19 ਸਤੰਬਰ ਨੂੰ ਸਥਾਨਕ ਸ਼ਹਿਰ ...
ਮਲੇਰਕੋਟਲਾ, 19 ਸਤੰਬਰ (ਮੁਹੰਮਦ ਹਨੀਫ਼ ਥਿੰਦ)-ਮਲੇਰਕੋਟਲਾ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਗੱਡੀਆਂ ਚੋਰੀ ਕਰ ਕੇ ਉਨ੍ਹਾਂ ਪਰ ਫ਼ਰਜ਼ੀ ਨੰਬਰ ਲਗਾ ਕੇ ਵੇਚਣ ਵਾਲੇ ਗਰੋਹ ਦਾ ਇਕ ਮੈਂਬਰ ਗਿ੍ਫ਼ਤਾਰ ਕਰ ਲਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ. ...
ਅਜੀਤਵਾਲ, 19 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)- 27 ਸਤੰਬਰ ਨੂੰ ਸੰਯੁਕਤ ਮੋਰਚੇ ਦੇ ਸੱਦੇ 'ਤੇ ਭਾਰਤ ਬੰਦ ਅਤੇ 28 ਸਤੰਬਰ ਨੂੰ ਭਗਤ ਸਿੰਘ ਦੇ ਜਨਮ ਦਿਨ ਮੌਕੇ ਰਾਜ ਪੱਧਰੀ ਸਮਾਗਮ ਬਰਨਾਲੇ ਹੋਣ ਸਬੰਧੀ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਬੜੀ ਤਰਤੀਬ ਨਾਲ ...
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਹਰਮਨਜੀਤ ਸਿੰਘ ਦੀਦਾਰੇ ਵਾਲਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ਾ ਦੇਣ 'ਤੇ ਗੱਲਬਾਤ ਕਰਦਿਆਂ ਕਿਹਾ ਕਿ ਅਲੀ ਬਾਬਾ ਬਦਲੇ ਜਾਣ ਨਾਲ ਬਾਕੀ ਚੋਰ ਦੁੱਧ ...
ਮੋਗਾ, 19 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸੀਨੀਅਰ ਕਪਤਾਨ ਪੁਲਿਸ ਮੋਗਾ ਧਰੂਮਨ ਐਚ ਨਿੰਬਾਲੇ ਅਤੇ ਐਸ.ਪੀ. ਇਨਵੈਸਟੀਗੇਸ਼ਨ ਜਗਤਪ੍ਰੀਤ ਸਿੰਘ ਦੇ ਹੁਕਮਾਂ ਅਧੀਨ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਦੁਆਰਾ ਗ਼ੈਰ-ਕਾਨੂੰਨੀ ਖਨਣ ਅਤੇ ਪੰਜਾਬ ਸਰਕਾਰ ਦੇ ...
ਅਮਰਗੜ੍ਹ, 19 ਸਤੰਬਰ (ਸੁਖਜਿੰਦਰ ਸਿੰਘ ਝੱਲ)-ਪਿੰਡ ਬਾਗੜੀਆਂ ਤੇ ਆਸ-ਪਾਸ ਦੇ ਇਲਾਕੇ 'ਚ ਚੱਲ ਰਹੇ ਸਿੰਥੈਟਿਕ ਨਸ਼ਿਆਂ ਦੇ ਕਾਰੋਬਾਰ ਨੂੰ ਠੱਲ੍ਹ ਪਾਉਣ ਲਈ ਸਮਾਜ ਸੇਵੀ ਜਥੇਬੰਦੀਆਂ ਵਲੋਂ ਥਾਣਾ ਅਮਰਗੜ੍ਹ ਅੱਗੇ ਬੈਠ ਧਰਨਾ ਦਿੱਤਾ ਗਿਆ | ਅੰਬੇਦਕਰਵਾਦੀ ਗੁਰਜੰਟ ...
ਚੰਡੀਗੜ੍ਹ, 19 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਤੁਰੰਤ ਪ੍ਰਭਾਵ ਨਾਲ ਹਰਿਆਣਾ ਸਿਵਲ ਸਕੱਤਰੇਤ ਸੇਵਾ ਦੇ 11 ਸੁਪਰਡੈਂਟਾਂ ਨੂੰ ਹੋਰ ਸਕੱਤਰ ਦੇ ਅਹੁਦੇ 'ਤੇ ਪਦਉਨਤ ਕੀਤਾ ਹੈ | ਮੁੱਖ ਸਕੱਤਰ ਦਫ਼ਤਰ ਵਲੋਂ ਜਾਰੀ ਆਦੇਸ਼ਾਂ ਅਨੁਸਾਰ ਜਿਨ੍ਹਾਂ ਨੇ ...
ਚੰਡੀਗੜ੍ਹ, 19 ਸਤੰਬਰ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. ਦੇ ਓਟੋਲਰਿਗੋਲੋਜੀ ਤੇ ਹੈਡ ਨੈਕ ਸਰਜਰੀ ਵਿਭਾਗ 'ਚ ਐਡਵਾਂਸਡ ਸਕਿਲ ਲੈਬ ਦਾ ਉਦਘਾਟਨ ਡਾਇਰੈਕਟਰ ਪ੍ਰੋ. ਜਗਤ ਰਾਮ ਵਲੋਂ ਕੀਤਾ ਗਿਆ | ਇਸ ਮੌਕੇ ਡਿਪਟੀ ਡਾਇਰੈਕਟਰ ਐਡਮਨਿਸਟਰੇਸ਼ਨ ਕੁਮਾਰ ਗੌਰਵ, ਡੀਨ ਅਕੈਡਮਿਕਸ ...
ਚੰਡੀਗੜ੍ਹ, 19 ਸਤੰਬਰ (ਬਿ੍ਜੇਂਦਰ ਗੌੜ)-ਪੰਜਾਬ ਤੇ ਹਰਿਆਣਾ ਹਾਈਕੋਰਟ ਬਾਰ ਐਸੋਸੀਏਸ਼ਨ ਨੇ ਚੰਡੀਗੜ੍ਹ ਪੁਲਿਸ ਦੇ ਡੀ. ਜੀ. ਪੀ. ਨੂੰ ਇਕ ਮੰਗ-ਪੱਤਰ ਦਿੰਦਿਆਂ ਮੰਗ ਕੀਤੀ ਹੈ ਕਿ ਜੇਕਰ ਉਨ੍ਹਾਂ ਦੇ ਕਿਸੇ ਮੈਂਬਰ ਖ਼ਿਲਾਫ਼ ਕੋਈ ਪ੍ਰਸਤਾਵਿਤ ਕਾਰਵਾਈ ਕੀਤੀ ਜਾਣੀ ਹੋਵੇ ...
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)-ਹਰਿਆਣਾ ਸਰਕਾਰ ਨੇ ਅੱਜ ਪੰਜ ਆਈ. ਪੀ. ਐਸ. ਅਧਿਕਾਰੀਆਂ ਦੇ ਤਬਾਦਲੇ ਤੇ ਨਿਯੁਕਤੀ ਆਦੇਸ਼ ਜਾਰੀ ਕੀਤੇ ਹਨ | ਜਾਰੀ ਹੁਕਮਾਂ ਅਨੁਸਾਰ ਐਸ. ਸੀ. ਬੀ., ਗੁਰੂਗ੍ਰਾਮ ਦੀ ਏ. ਡੀ. ਜੀ. ਪੀ. ਚਾਰੂ ਬਾਲੀ ਨੂੰ ਭੌਂਡਸੀ ਪੁਲਿਸ ਕੰਪਲੈਕਸ ...
ਚੰਡੀਗੜ੍ਹ, 19 ਸਤੰਬਰ (ਵਿਕਰਮਜੀਤ ਸਿੰਘ ਮਾਨ)-ਹਰਿਆਣਾ ਦੇ ਸਿਹਤ ਮੰਤਰੀ ਸ੍ਰੀ ਅਨਿਲ ਵਿਜ ਨਾਲ ਹਰਿਆਣਾ ਨਰਸਿੰਗ ਵੈਲਫੇਅਰ ਐਸੋਸੀਏਸ਼ਨ ਦੇ ਅਧਿਕਾਰੀਆਂ ਨੇ ਮੁਲਾਕਾਤ ਕੀਤੀ ਤੇ ਸਟਾਫ ਨਰਸ, ਨਰਸਿੰਗ ਸਿਸਟਰ ਤੇ ਮੈਟਰਨ ਦੇ ਪਦਨਾਮ ਨੂੰ ਬਦਲਣ ਦੇ ਲਈ ਸਿਹਤ ਮੰਤਰੀ ਦਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX