ਨਵੀਂ ਦਿੱਲੀ, 19 ਸਤੰਬਰ (ਜਗਤਾਰ ਸਿੰਘ)-ਕੌਮੀ ਘੱਟਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਤੇ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਤਿਲਕ ਨਗਰ ਇਲਾਕੇ 'ਚ ਅਫਗਾਨ ਤੋਂ ਆਏ ਸਿੱਖਾਂ ਦੀਆਂ 6 ਸੁਸਾਇਟੀਆਂ ਦੇ ਨੁਮਾਇੰਦਿਆਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਦੀਆਂ ਦਿੱਕਤਾਂ ਸੁਣਨ ਤੋਂ ਬਾਅਦ ਹਲ ਕਰਨ ਦਾ ਭਰੋਸਾ ਦਿਵਾਇਆ | ਅਫਗਾਨ ਨਾਲ ਹੀ ਸਬੰਧਿਤ ਜਿਹੜੇ ਲੋਕ ਪਿਛਲੇ 20-25 ਸਾਲਾਂ ਤੋਂ ਇਥੇ ਰਹਿ ਰਹੇ ਹਨ ਉਨ੍ਹਾਂ ਦੀਆਂ ਦਿੱਕਤਾਂ ਨੂੰ ਵੀ ਹੱਲ ਕਰਨ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਇਸ ਤੋਂ ਇਲਾਵਾ ਜਦੋਂ ਸੀ.ਏ.ਏ. ਲਾਗੂ ਹੋਵੇ ਤਾਂ ਉਸ ਦਾ ਫਾਇਦਾ ਇਨ੍ਹਾਂ ਨੂੰ ਵੀ ਮਿਲੇ, ਇਸ ਗੱਲ 'ਤੇ ਵੀ ਵਿਚਾਰ ਵਟਾਂਦਰਾ ਕੀਤਾ ਗਿਆ | ਇਹ ਪ੍ਰੋਗਰਾਮ ਭਾਜਪਾ ਦਿੱਲੀ ਪ੍ਰਦੇਸ਼ ਦੇ ਮੀਤ ਪ੍ਰਧਾਨ ਰਾਜੀਵ ਬੱਬਰ ਵਲੋਂ ਕਰਵਾਇਆ ਗਿਆ ਸੀ ਜਿਸ ਵਿਚ ਦਿੱਲੀ ਪ੍ਰਦੇਸ਼ ਸਿੱਖ ਸੈੱਲ ਦੇ ਕਈ ਅਹੁਦੇਦਾਰ ਤੇ ਹੋਰਨਾਂ ਸ਼ਖਸੀਅਤਾਂ ਵੀ ਮੌਜੂਦ ਸਨ | ਦਿੱਲੀ ਪ੍ਰਦੇਸ਼ ਮੁਖੀ ਆਦੇਸ਼ ਗੁਪਤਾ ਨੇ ਕਿਹਾ ਕਿ ਭਾਜਪਾ ਪੂਰੀ ਤਰ੍ਹਾਂ ਅਫਗਾਨਿਸਤਾਨ ਤੋਂ ਆਏ ਸਿੱਖ ਭਾਈਚਾਰੇ ਦੇ ਨਾਲ ਖੜੀ ਹੈ | ਉਕਤ ਪ੍ਰੋਗਰਾਮ 'ਚ ਸ਼ਮੂਲੀਅਤ ਕਰਨ ਤੋਂ ਇਲਾਵਾ ਕੌਮੀ ਘੱਟਗਿਣਤੀ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਤਿਲਕ ਵਿਹਾਰ ਵਿਖੇ ਦੰਗਾ ਪੀੜਤ ਕਾਲੋਨੀ ਦਾ ਦੌਰਾ ਵੀ ਕੀਤਾ |
ਨਵੀਂ ਦਿੱਲੀ, 19 ਸਤੰਬਰ (ਜਗਤਾਰ ਸਿੰਘ)- ਦਿੱਲੀ ਗੁਰਦੁਆਰਾ ਮਾਮਲਿਆਂ ਦੇ ਜਾਣਕਾਰ ਸ. ਇੰਦਰ ਮੋਹਨ ਸਿੰਘ ਨੇ ਗੁਰਦੁਆਰਾ ਚੋਣ ਡਾਇਰੈਕਟਰ ਨੂੰ ਚਿੱਠੀ ਲਿਖ ਕੇ ਅਪੀਲ ਕੀਤੀ ਹੈ ਕਿ ਉਹ (ਡਾਇਰੈਕਟਰ) ਹੋਰਨਾਂ ਅਦਾਲਤੀ ਆਦੇਸ਼ਾਂ ਦੀ ਉਡੀਕ ਕੀਤੇ ਬਗੈਰ ਹੀ ਦਿੱਲੀ ਸਿੱਖ ...
ਨਵੀਂ ਦਿੱਲੀ, 19 ਸਤੰਬਰ (ਜਗਤਾਰ ਸਿੰਘ)- ਭਾਰਤੀ ਜਨਤਾ ਪਾਰਟੀ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ 3 ਕੌਂਸਲਰਾਂ ਨੂੰ ਭਿ੍ਸ਼ਟਾਚਾਰ ਅਤੇ ਪਾਰਟੀ ਵਰਕਰਾਂ ਦੀ ਅਣਦੇਖੀ ਦਾ ਇਲਜਾਮ ਲਾ ਕੇ 6 ਸਾਲਾਂ ਲਈ ਪਾਰਟੀ ਤੋਂ ਬਾਹਰ ਕੱਢ ਦਿੱਤਾ ਹੈ | ਗੁਪਤਾ ਨੇ ਕਿਹਾ ਕਿ ...
ਨਵੀਂ ਦਿੱਲੀ,19 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਯੂਥ ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਜਸਮੀਤ ਸਿੰਘ ਪੀਤਮਪੁਰਾ ਨੇ ਕਿਹਾ ਕਿ ਅਕਾਲੀ ਦਲ ਦੀ ਜ਼ਮੀਨ ਖਿਸਕ ਚੁੱਕੀ ਹੈ ਅਤੇ ਇਸ ਸਮੇਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਆਪਣੀ ਸਿਆਸੀ ...
ਨਵੀਂ ਦਿੱਲੀ, 19 ਸਤੰਬਰ (ਜਗਤਾਰ ਸਿੰਘ)- ਬੀਤੇ ਦਿਨੀ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਅਤੇ ਪਿਛਲੇ ਕੁੱਝ ਸੱਮਿਆਂ ਦੌਰਾਨ ਹੋਈਆਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਬੇਅਦਬੀ ਦੇ ਮਾਮਲਿਆਂ ਨੂੰ ਰੋਕਣ ਲਈ ਤਮਾਮ ਸਿੱਖ ਜੱਥੇਬੰਦੀਆਂ, ...
ਨਵੀਂ ਦਿੱਲੀ,19 ਸਤੰਬਰ (ਜਗਤਾਰ ਸਿੰਘ)- ਸ਼੍ਰੋਮਣੀ ਅਕਾਲੀ ਦਲ (ਮਾਸਟਰ ਤਾਰਾ ਸਿੰਘ) ਵਲੋਂ ਗੈਰ ਰਸਮੀ ਮੀਟਿੰਗ 'ਚ ਕਈ ਪੰਥਕ ਮੁੱਦਿਆਂ ਸਮੇਤ ਗੁ. ਬੰਗਲਾ ਸਾਹਿਬ ਵਿਖੇ ਸ਼ਰਧਾਲੂਆਂ ਦੇ ਦਾਖਲੇ 'ਤੇ ਲਾਈ ਗਈ ਪਾਬੰਦੀ ਦੇ ਮੁੱਦੇ 'ਤੇ ਚਰਚਾ ਕੀਤੀ ਗਈ | ਮੀਟਿੰਗ ਸਬੰਧੀ ...
ਫਗਵਾੜਾ, 19 ਸਤੰਬਰ (ਹਰਜੋਤ ਸਿੰਘ ਚਾਨਾ)-ਇੱਥੋਂ ਦੇ ਅਕਾਲਗੜ੍ਹ ਵਿਖੇ ਇੱਕ ਵਿਅਕਤੀ ਨੂੰ ਘੇਰ ਕੇ ਉਸ ਦੀ ਕੁੱਟਮਾਰ ਕਰਕੇ ਉਸ ਨੰੂ ਜ਼ਖਮੀ ਕਰਨ ਦੇ ਸਬੰਧ 'ਚ ਸਦਰ ਪੁਲਿਸ ਨੇ ਤਿੰਨ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ | ਐਸ.ਪੀ. ...
ਭੁਲੱਥ, 19 ਸਤੰਬਰ (ਮਨਜੀਤ ਸਿੰਘ ਰਤਨ)-ਗੁਰਯਾਦਵਿੰਦਰ ਸਿੰਘ ਨੇ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ਭੁਲੱਥ ਦਾ ਚਾਰਜ ਸੰਭਾਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ | ਉਹਨਾਂ ਇਸ ਮੌਕੇ 'ਤੇ ਹਾਜ਼ਰ ਮੁਲਾਜ਼ਮਾਂ ਅਤੇ ਸਹਿਕਾਰੀ ਮੈਂਬਰਾਂ ਨੂੰ ਵਿਸ਼ਵਾਸ ਦਿਵਾਇਆ ਕਿ ...
ਕਪੂਰਥਲਾ, 19 ਸਤੰਬਰ (ਸਡਾਨਾ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਨਿਰਦੇਸ਼ਾਂ ਹੇਠ ਯੂਥ ਕਾਂਗਰਸ ਦੇ ਬੁਲਾਰੇ ਜਸਪ੍ਰੀਤ ਸਹਿਗਲ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਬੇਰੁਜ਼ਗਾਰੀ ਦਿਵਸ ਤੇ ਮਹਿੰਗਾਈ ਦਿਵਸ ਵਜੋਂ ...
ਫਗਵਾੜਾ, 19 ਸਤੰਬਰ (ਹਰੀਪਾਲ ਸਿੰਘ)-ਫਗਵਾੜਾ ਦੀ ਪ੍ਰਸਿੱਧ ਕੱਪੜਾ ਮਿੱਲ ਦੇ ਵਿਚ ਅੱਜ ਕੇਂਦਰ ਦੀ ਇੱਕ ਏਜੰਸੀ ਵੱਲੋਂ ਛਾਮੇਪਾਰੀ ਕੀਤੀ ਗਈ ਹੈ | ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅੱਜ ਸਵੇਰੇ ਦਿੱਲੀ ਤੋਂ ਕੇਂਦਰੀ ਏਜੰਸੀ ਦੀਆਂ ਟੀਮਾਂ ਸਵੇਰੇ ਹੀ ਜੀ.ਟੀ.ਰੋਡ ...
ਫਗਵਾੜਾ, 19 ਸਤੰਬਰ (ਹਰਜੋਤ ਸਿੰਘ ਚਾਨਾ)- ਇੱਥੋਂ ਦੇ ਮੁਹੱਲਾ ਉਂਕਾਰ ਨਗਰ ਵਿਖੇ ਇੱਕ ਗੁਆਂਢੀ ਨੇ ਆਪਣੇ ਹੀ ਗੁਆਂਢੀ ਦੇ ਚਾਕੂ ਮਾਰ ਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ ਜਿਸ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ ਗਿਆ ਜਿੱਥੇ ਡਾਕਟਰਾਂ ਨੇ ਉਸ ਦੀ ...
ਸ਼ਾਹਬਾਦ ਮਾਰਕੰਡਾ, 19 ਸਤੰਬਰ (ਅਵਤਾਰ ਸਿੰਘ)-ਕੌਮਾਂਤਰੀ ਕਥਾ ਵਾਚਕ ਅਤੇ ਅਕਾਲ ਉਸਤਤ ਟਰੱਸਟ ਕੁਰੂਕਸ਼ੇਤਰ ਦੇ ਮੁੱਖ ਸੇਵਾਦਾਰ, ਕੌਮੀ ਧਾਰਮਿਕ ਸਲਾਹਕਾਰ ਸਿੱਖ ਸਟੂਡੈਂਟ ਫੈਡਰੇਸ਼ਨ (ਮਹਿਤਾ) ਅਤੇ ਕੌਮੀ ਧਾਰਮਿਕ ਸਲਾਹਕਾਰ ਸ੍ਰੀ ਗੁਰੂ ਤੇਗ ਬਹਾਦਰ ਬਿ੍ਗੇਡ ...
ਯਮੁਨਾਨਗਰ, 19 ਸਤੰਬਰ (ਗੁਰਦਿਆਲ ਸਿੰਘ ਨਿਮਰ)-1 ਤੋਂ ਲੈ ਕੇ 30 ਸਤੰਬਰ ਤੱਕ ਪੋਸ਼ਣ ਮਹੀਨਾ ਮਨਾਉਣ ਸਬੰਧੀ ਭਾਰਤ ਸਰਕਾਰ ਵਲੋਂ ਜਾਰੀ ਹਦਾਇਤਾਂ 'ਤੇ ਅਮਲ ਕਰਦਿਆਂ ਗੁਰੂ ਨਾਨਕ ਖਾਲਸਾ ਕਾਲਜ ਦੇ ਐਨ. ਐਸ. ਐਸ. ਵਲੰਟੀਅਰਾਂ ਅਤੇ ਅਧਿਆਪਕਾਂ ਦੁਆਰਾ ਮੈਡੀਸ਼ਨਲ ਅਤੇ ਹੋਰ ...
ਏਲਨਾਬਾਦ, 19 ਸਤੰਬਰ (ਜਗਤਾਰ ਸਮਾਲਸਰ)-ਸ਼ਹਿਰ ਦੇ ਗਾਂਧੀ ਚੌਕ, ਪੰਜਮੁਖੀ ਚੌਕ, ਥਾਣਾ ਰੋਡ, ਟਿੱਬੀ ਬੱਸ ਸਟੈਂਡ ਅਤੇ ਆਟੋ ਮਾਰਕੀਟ ਸਹਿਤ ਅਨੇਕ ਸਥਾਨਾਂ 'ਤੇ ਲੱਗੇ ਬਿਜਲੀ ਦੇ ਟਰਾਂਸਫਾਰਮਰਾਂ ਦੁਆਲੇ ਲੱਗੇ ਗੰਦਗੀ ਦੇ ਢੇਰ ਲੋਕਾਂ ਲਈ ਮੁਸ਼ਕਲਾਂ ਪੈਦਾ ਕਰ ਰਹੇ ਹਨ ਪਰ ...
ਏਲਨਾਬਾਦ, 19 ਸਤੰਬਰ (ਜਗਤਾਰ ਸਮਾਲਸਰ)-ਇੱਥੋਂ ਨਜ਼ਦੀਕ ਰਾਜਸਥਾਨ ਦੇ ਕਸਬੇ ਰਾਵਤਸਰ ਦੇ ਪਿੰਡ ਨਿਓਲੱਖੀ ਵਿਖੇ ਪਿਛਲੇ ਚਾਰ ਦਿਨ ਤੋਂ ਮਿੱਟੀ ਥੱਲੇ ਦੱਬੇ ਦੋ ਮਜ਼ਦੂਰਾਂ ਦੀਆਂ ਅੱਜ ਲਾਸ਼ਾਂ ਬਰਾਮਦ ਹੋ ਗਈਆਂ | ਜਾਣਕਾਰੀ ਅਨੁਸਾਰ ਦੀਨ ਦਿਆਲ ਪੁੱਤਰ ਬਾਬੂ ਲਾਲ, ਆਸਾ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX