ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਸ਼ਮਿੰਦਰ ਸਿੰਘ ਬੱਤਰਾ)-ਰਿਦਮ ਇੰਸੀਚਿਊਟ ਆਫ਼ ਪਰਫਾਰਮਿੰਗ ਆਰਟਸ ਐਂਡ ਪ੍ਰੋਫ਼ੈਸ਼ਨਲ ਐਜੂਕੇਸ਼ਨ ਸ੍ਰੀ ਮੁਕਤਸਰ ਸਾਹਿਬ ਅਤੇ 'ਕਰ ਭਲਾ ਫਾਉਂਡੇਸ਼ਨ ਇੰਡੀਆ' ਵਲੋਂ 6 ਅਕਤੂਬਰ ਨੂੰ ਰੈੱਡ ਕਰਾਸ ਭਵਨ ਸ੍ਰੀ ਮੁਕਤਸਰ ਸਾਹਿਬ ਵਿਖੇ ਕਰਵਾਏ ਜਾ ਰਹੇ '14ਵੇਂ ਰਾਜ ਪੱਧਰੀ ਰਾਜ ਪੁਰਸਕਾਰ ਸਮਾਗਮ 2021' ਅਤੇ ਹੁਨਰ ਦੇ ਮਹਾਂ ਮੁਕਾਬਲੇ 'ਈਟੀਐਮ ਸ਼ਾਇਨਿੰਗ ਸਟਾਰ ਸਟੇਟ ਐਵਾਰਡ' ਸਮਾਗਮ ਦੌਰਾਨ ਸਨਮਾਨਿਤ ਹੋਣ ਜਾ ਰਹੀਆਂ ਸ਼ਖ਼ਸੀਅਤਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ | ਇਸ ਸਬੰਧੀ ਰਸਮੀ ਐਲਾਨ ਕਰਦਿਆਂ ਕੋਰ ਕਮੇਟੀ ਦੇ ਚੇਅਰਮੈਨ ਬਾਈ ਭੋਲਾ ਯਮਲਾ ਨੇ ਦੱਸਿਆ ਕਿ ਪੰਜਾਬੀ ਗਾਇਕੀ ਦੇ ਖੇਤਰ ਲਈ ਉੱਘੇ ਗਾਇਕ ਗੁਰਨਾਮ ਭੁੱਲਰ, ਪੱਤਰਕਾਰਤਾ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਬਦਲੇ ਰਣਜੀਤ ਸਿੰਘ ਢਿੱਲੋਂ ਸਟਾਫ਼ ਰਿਪੋਰਟਰ ਅਤੇ ਇੰਚਾਰਜ ਅਜੀਤ ਉੱਪ-ਦਫ਼ਤਰ ਸ੍ਰੀ ਮੁਕਤਸਰ ਸਾਹਿਬ, ਸਾਹਿਤ ਦੇ ਖੇਤਰ ਵਿੱਚ ਵਡਮੁੱਲਾ ਯੋਗਦਾਨ ਪਾਉਣ ਬਦਲੇ ਸਾਹਿਤਕਾਰ ਅਸ਼ੋਕ ਚਟਾਨੀ ਮੋਗਾ, ਸੂਫ਼ੀ ਸੰਗੀਤ ਦੇ ਖੇਤਰ ਲਈ ਗਾਇਕ ਦਰਸ਼ਨਜੀਤ, ਲੇਖਕ ਸਾਹਿਤ ਅਤੇ ਸੰਪਾਦਨ ਦੇ ਖੇਤਰ ਲਈ ਸ਼ਰਨਜੀਤ ਸਿੰਘ ਬੈਂਸ, ਗੀਤਕਾਰੀ ਦੇ ਖੇਤਰ ਲਈ ਉੱਘੇ ਗੀਤਕਾਰ ਕੁਲਦੀਪ ਬਰਾੜ ਡੋਡ, ਸਿੱਖਿਆ ਅਤੇ ਅਧਿਆਪਨ ਦੇ ਖੇਤਰ ਲਈ ਪਿ੍ੰਸੀਪਲ ਦਿਗਵਿਜੇ ਸਿੰਘ, ਸੱਭਿਅਕ ਗਾਇਕੀ ਦੇ ਖੇਤਰ ਲਈ ਗਾਇਕ ਸਿਕੰਦਰ ਨੂੰ 'ਪਰਾਈਡ ਆਫ਼ ਮਾਲਵਾ ਰਾਜ ਪੁਰਸਕਾਰਾਂ ਨਾਲ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਜਾਵੇਗਾ | ਇਸ ਮੌਕੇ ਮਿੱਠੂ ਸਿੰਘ ਝੱਖੜਵਾਲਾ, ਰੇਸ਼ਮ ਸਿੰਘ ਬੁਰਜਾਂ, ਸੁਖਦਰਸ਼ਨ ਸਿੰਘ ਟਹਿਣਾ, ਮਨਜੀਤ ਬੁੱਕਣ, ਅਮਰਜੀਤ ਸਿੰਘ ਫੌਜੀ, ਰਿਦਮਜੀਤ ਰੁਪਾਣਾ, ਸੰਗੀਤਕਾਰ ਬਾਵਾ ਰਹਿਮਤ, ਪ੍ਰਧਾਨ ਸੁਖਦੇਵ ਸਿੰਘ ਸਾਗਰ, ਸੁਖਰਾਜ ਬਰਕੰਦੀ, ਗੁਰਪ੍ਰੀਤ ਅਹਿਲ, ਗੋਰੀ ਪਾਨ ਆਦਿ ਹਾਜ਼ਰ ਸਨ |
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਹਰਮਹਿੰਦਰ ਪਾਲ)-ਸ਼ਹਿਰ ਵਿਚ ਨਗਰ ਪ੍ਰੀਸ਼ਦ ਵਲੋਂ ਲਾਈਆਂ ਗਈਆਂ ਐਲ.ਈ.ਡੀ ਲਾਈਟਾਂ ਬੰਦ ਹੋਣ ਕਾਰਨ ਸੜਕਾਂ ਤੇ ਜਾਣ ਵਾਲੇ ਰਾਹਗੀਰਾਂ ਨੂੰ ਰਾਤ ਵੇਲੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਸਾਲ 2019 ਵਿਚ ਪ੍ਰੀਸ਼ਦ ਵਲੋਂ ਭਾਰਤ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਧੀਰ ਸਿੰਘ ਸਾਗੂ)-ਭਾਰਤ ਸਰਕਾਰ ਦੇ ਨਵੀਂ ਦਿੱਲੀ ਸਥਿਤ ਨੈਸ਼ਨਲ ਕਮਿਸ਼ਨ ਫਾਰ ਐਸ.ਸੀਜ਼ ਦੇ ਚੇਅਰਮੈਨ ਵਜੋਂ ਅਹੁਦਾ ਸੰਭਾਲਦੇ ਹੀ ਵਿਜੇ ਸਾਂਪਲਾ ਨੇ ਰਿਜਰਵੇਸ਼ਨ ਨੂੰ ਸਹੀ ਢੰਗ ਨਾਲ ਲਾਗੂ ਕਰਵਾਉਣ ਅਤੇ ਅਨੁਸੂਚਿਤ ਜਾਤੀ ਦੇ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਸੂਬਾ ਜਨਰਲ ਸਕੱਤਰ ਗੁਰਦਾਸ ਗਿਰਧਰ ਨੇ ਕਾਂਗਰਸ ਹਾਈਕਮਾਂਡ ਵਲੋਂ ਪੰਜਾਬ ਦੇ ਮੁੱਖ ਮੰਤਰੀ ਸਬੰਧੀ ਲਏ ਫੈਸਲੇ ਤੇ ਪੁਨਰ ਵਿਚਾਰ ਕਰਨ ਦੀ ਮੰਗ ਕੀਤੀ | ਉਨ੍ਹਾਂ ਕਿਹਾ ਕਿ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਧੀਰ ਸਿੰਘ ਸਾਗੂ)-ਜਿਵੇਂ-ਜਿਵੇਂ ਵਿਧਾਨ ਸਭਾ ਚੋਣਾਂ ਨਜ਼ਦੀਕ ਆ ਰਹੀਆਂ ਹਨ, ਉਵੇਂ-ਉਵੇਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਪਿੰਡਾਂ ਦੇ ਸ਼ਹਿਰ 'ਚ ਚੋਣ ਮੁਹਿੰਮ ਭਖਾਈ ਹੋਈ ਹੈ | ਇਸੇ ਲੜੀ ਤਹਿਤ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ 300 ਲੀਟਰ ਲਾਹਣ ਅਤੇ 20 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਕੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਏ.ਐਸ.ਆਈ. ਚਰਨਜੀਤ ਸਿੰਘ ਨੇ ਦੱਸਿਆ ...
ਗੁਰਦਾਸਪੁਰ, 19 ਸਤੰਬਰ (ਆਰਿਫ਼)-ਗਲੋਬਲ ਗੁਰੂ ਇਮੀਗ੍ਰੇਸ਼ਨ ਸਰਵਿਸਿਜ਼ ਵਲੋਂ ਪੰਜਾਬ ਦੇ ਤਿੰਨ ਸ਼ਹਿਰਾਂ 'ਚ ਵਿਦਿਆਰਥੀ ਵੀਜ਼ਾ ਸੈਮੀਨਾਰ ਕਰਵਾਇਆ ਜਾ ਰਿਹਾ ਹੈ, ਜਿਸ 'ਚ ਯੂ.ਕੇ. ਦੀਆਂ 5 ਤੋਂ ਵੱਧ ਯੂਨੀਵਰਸਿਟੀਆਂ ਦੇ ਇੰਟਰਨੈਸ਼ਨਲ ਸਟੱਡੀ ਸੈਂਟਰ ਦੇ ਨੁਮਾਇੰਦੇ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਜੀਤ ਸਿੰਘ ਢਿੱਲੋਂ)-ਲੋਕ ਅਧਿਕਾਰ ਲਹਿਰ ਸ੍ਰੀ ਮੁਕਤਸਰ ਸਾਹਿਬ ਦੇ ਮੈਂਬਰਾਂ ਵਲੋਂ ਸਥਾਨਕ ਮੀਨਾਰ-ਏ-ਮੁਕਤੇ ਵਿਖੇ ਆਉਣ ਵਾਲੇ ਸਮੇਂ ਵਿਚ ਲਹਿਰ ਨੂੰ ਤੇਜ਼ ਕਰਨ, ਪਿੰਡਾਂ ਅਤੇ ਸ਼ਹਿਰਾਂ ਵਿਚ ਨਸ਼ਾ ਵਿਰੋਧੀ ਮੁਹਿੰਮ ਵਿੱਢਣ ਅਤੇ ...
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)- ਅਸੀਂ ਅਕਸਰ ਯੂਨੀਵਰਸਿਟੀ ਦੇ ਸਮਝੌਤੇ ਵਿਦੇਸ਼ਾਂ ਦੀਆਂ ਯੂਨੀਵਰਸਿਟੀਆਂ ਨਾਲ ਹੋਣ ਦੀ ਖ਼ਬਰ ਪੜ੍ਹਦੇ ਹਾਂ | ਨਿਮਰਤਾ ਦੀ ਮੂਰਤ ਤਰੱਕੀ ਕਰਨ ਵਾਲੇ ਸ੍ਰ. ਸਤਨਾਮ ਸਿੰਘ ਸੰਧੂ ਚਾਂਸਲਰ ਚੰਡੀਗੜ੍ਹ ਯੂਨੀਵਰਸਿਟੀ ਦੀ ...
ਬਾਘਾ ਪੁਰਾਣਾ, 19 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਕਿਰਤੀ ਕਿਸਾਨ ਯੂਨੀਅਨ ਅਤੇ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਵਲੋਂ ਰਿਲਾਇੰਸ ਪੈਟਰੋਲ ਪੰਪ ਰਾਜੇਆਣਾ 'ਤੇ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਚੱਲ ਰਹੇ ਧਰਨੇ 'ਤੇ ਗੁਰਦੀਪ ਸਿੰਘ ਵੈਰੋਕੇ ਸੂਬਾ ਮੀਤ ਪ੍ਰਧਾਨ, ਲਾਭ ...
ਬਾਘਾ ਪੁਰਾਣਾ, 19 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਗੁਰਦੁਆਰਾ ਹਰਗੋਬਿੰਦਸਰ ਸਾਹਿਬ ਮੰਡੀਰਾਂ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬਾਬਾ ਨਗਿੰਦਰ ਸਿੰਘ ਦੀ ਰਹਿਨੁਮਾਈ ਹੇਠ ਕਰਵਾਇਆ ਗਿਆ | ਇਸ ...
ਬਾਘਾ ਪੁਰਾਣਾ, 19 ਸਤੰਬਰ (ਕਿ੍ਸ਼ਨ ਸਿੰਗਲਾ)-ਧੰਨ-ਧੰਨ ਬਾਬਾ ਨੰਦ ਸਿੰਘ ਜੀ ਨਾਨਕਸਰ ਕਲੇਰਾਂ ਵਾਲੇ ਮਹਾਂਪੁਰਖਾਂ ਦੀ ਸਾਲਾਨਾ ਬਰਸੀ ਸਮਾਗਮ ਸਬੰਧੀ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾ ਵਾਲਾ ਨਵਾਂ ਵਿਖੇ 61 ਸ੍ਰੀ ਅਖੰਡ ਪਾਠਾਂ ਦੀ ਲੜੀ ਆਰੰਭੀ ਗਈ ...
ਕੋਟ ਈਸੇ ਖਾਂ, 19 ਸਤੰਬਰ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਰਿਟਾਇਰਡ ਬੀ.ਪੀ.ਈ.ਓ. ਸਤਵੰਤ ਸਿੰਘ ਗਿੱਲ ਸ਼ਾਦੀਵਾਲਾ ਦੀ ਧਰਮ-ਪਤਨੀ, ਮਾ. ਗੁਰਮੀਤ ਸਿੰਘ ਤੇ ਗੁਰਵਿੰਦਰ ਸਿੰਘ ਦੇ ਮਾਤਾ ਅਤੇ ਤਰਸੇਮ ਸਿੰਘ ਗਿੱਲ ਪ੍ਰਧਾਨ ਨਾਮਦੇਵ ਸਭਾ ਕੋਟ ਈਸੇ ਖਾਂ ਦੇ ਚਾਚੀ ...
ਬੀਜਾ, 19 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਦਿੱਲੀ-ਲੁਧਿਆਣਾ ਜੀ.ਟੀ. ਰੋਡ 'ਤੇ ਤਹਿਸੀਲ ਖੰਨਾ ਅਧੀਨ ਆਉਂਦੇ ਕਸਬਾ ਬੀਜਾ ਦਾ ਕੁਲਾਰ ਹਸਪਤਾਲ ਦੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪ ਸਿੰਘ ਕੁਲਾਰ ਨੇ ਅਮਰੀਕਾ ਵਿਚ ਮੋਟਾਪੇ ਦੇ ਮਰੀਜ਼ਾਂ ਲਈ ਵਰਦਾਨ ਸਾਬਤ ...
ਦੋਦਾ, 19 ਸਤੰਬਰ (ਰਵੀਪਾਲ)-ਬੀਤੇ ਦਿਨੀਂ ਦਿੱਲੀ ਦੇ ਟਿਕਰੀ ਬਾਰਡਰ 'ਤੇ ਸ਼ਹੀਦ ਹੋਏ ਪਿੰਡ ਬੱੁਟਰ ਬਖੂਆ ਦੇ ਕਿਸਾਨ ਗੁਰਦਿਆਲ ਸਿੰਘ ਦੀ ਅੰਤਿਮ ਅਰਦਾਸ ਮੌਕੇ ਪਰਿਵਾਰਕ ਮੈਂਬਰਾਂ ਤੋਂ ਇਲਾਵਾ ਵੱਖ-ਵੱਖ ਕਿਸਾਨ ਯੂਨੀਅਨਾਂ ਦੇ ਆਗੂ ਅਤੇ ਵਰਕਰਾਂ ਨੇ ਸਰਧਾਂਜ਼ਲੀਆਂ ...
ਦੋਦਾ, 19 ਸਤੰਬਰ (ਰਵੀਪਾਲ)-ਭਾਰਤੀ ਕਿਸਾਨ ਯੂਨੀਅਨ (ਏਕਤਾ) ਸਿੱਧੂਪੁਰ ਦੀ ਮੀਟਿੰਗ ਗੁਰਦੁਆਰਾ ਫ਼ਤਿਹਗੜ੍ਹ ਸਾਹਿਬ ਦੋਦਾ ਵਿਖੇ ਹੋਈ, ਜਿਸ 'ਚ ਵੱਡੀ ਗਿਣਤੀ 'ਚ ਔਰਤਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ | ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਆਗੂਆਂ ਨੇ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਰਣਧੀਰ ਸਿੰਘ ਸਾਗੂ)-ਸਥਾਨਕ ਬਾਗ ਵਾਲੀ ਗਲੀ ਸਥਿਤ ਸ੍ਰੀ ਬਾਲਾ ਜੀ ਮੰਦਿਰ ਵਿਖੇ ਚੌਥਾ ਵਿਸ਼ਾਲ ਸ੍ਰੀ ਗਣੇਸ਼ ਮਹਾਂਉਤਸਵ ਧੂਮਧਾਮ ਨਾਲ ਮਨਾਇਆ ਗਿਆ | ਇਹ ਮਹਾਂਉਤਸਵ 10 ਸਤੰਬਰ ਤੋਂ ਸ਼ੁਰੂ ਕਰਕੇ 19 ਸਤੰਬਰ ਸ੍ਰੀ ਗਣੇਸ਼ ਮੂਰਤੀ ...
ਸ੍ਰੀ ਮੁਕਤਸਰ ਸਾਹਿਬ, 19 ਸਤੰਬਰ (ਹਰਮਹਿੰਦਰ ਪਾਲ)-ਅੱਜ ਪੱਤੀ ਪੁਜਾਰੀਆਂ ਪਾਰਕ ਦਾ ਨੀਂਹ ਪੱਥਰ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਓਟ ਆਸਰਾ ਲੈ ਕੇ ਅਰਦਾਸ ਕਰਵਾ ਕੇ ਰੱਖਿਆ ਗਿਆ ਅਤੇ ਪਾਰਕ ਦੀ ਉਸਾਰੀ ਦਾ ਕੰਮ ਸ਼ੁਰੂ ਕੀਤਾ ਗਿਆ | ਇਸ ਮੌਕੇ ਭਾਈ ਰਘੁਰਾਜ ਸਿੰਘ ਗ੍ਰੰਥੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX