ਤਾਜਾ ਖ਼ਬਰਾਂ


ਈ.ਡੀ. ਛਾਪੇ ਮਾਰੀ - ਮੁੱਖ ਮੰਤਰੀ ਦੇ ਕਰੀਬੀ ਰਿਸ਼ਤੇਦਾਰ ਦੇ ਟਿਕਾਣਿਆਂ ਤੋਂ 6 ਕਰੋੜ ਰੁਪਏ ਬਰਾਮਦ
. . .  1 day ago
ਲੁਧਿਆਣਾ, 18 ਜਨਵਰੀ (ਪੁਨੀਤ ਬਾਵਾ)-ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੀਆਂ ਟੀਮਾਂ ਵਲੋਂ ਰੇਤ ਦੀ ਨਾਜਾਇਜ਼ ਮਾਇਨਿੰਗ ਦੇ ਮਾਮਲੇ ਵਿਚ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਦੇ ...
15-18 ਉਮਰ ਵਰਗ ਦੇ 50% ਤੋਂ ਵੱਧ ਨੌਜਵਾਨਾਂ ਨੇ ਵੈਕਸੀਨ ਦੀ ਲਈ ਪਹਿਲੀ ਖ਼ੁਰਾਕ - ਕੇਂਦਰੀ ਸਿਹਤ ਮੰਤਰੀ ਮਨਸੁੱਖ ਮਾਂਡਵੀਆ
. . .  1 day ago
ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ
. . .  1 day ago
ਚੰਡੀਗੜ੍ਹ, 18 ਜਨਵਰੀ- ਚੋਣ ਕਮਿਸ਼ਨ ਦੇ ਹੁਕਮਾਂ ਅਨੁਸਾਰ ਹੋਰ ਪੁਲਿਸ ਅਧਿਕਾਰੀਆਂ ਦੇ ਤਬਾਦਲੇ...
ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਨਵੇਂ ਮਾਮਲੇ ਆਏ ਸਾਹਮਣੇ, 5 ਮੌਤਾਂ
. . .  1 day ago
ਵਿਸ਼ਾਖਾਪਟਨਮ, 18 ਜਨਵਰੀ-ਆਂਧਰਾ ਪ੍ਰਦੇਸ਼ 'ਚ ਪਿਛਲੇ 24 ਘੰਟਿਆਂ 'ਚ 6,996 ਕੋਵਿਡ-19 ਦੇ ਨਵੇਂ ਮਾਮਲੇ ਸਾਹਮਣੇ ਆਏ ਹਨ। ਜਾਣਕਾਰੀ ਮੁਤਾਬਿਕ 1066 ਰਿਕਵਰੀ ਹੋਈ ਅਤੇ 5 ਮੌਤਾਂ ਦਰਜ ਕੀਤੀਆਂ ਗਈਆਂ ਹਨ। ਸੂਬੇ 'ਚ ਕੁੱਲ ਕੋਵਿਡ...
ਕੁਲਦੀਪ ਸਿੰਘ ਓਬਰਾਏ ਦੀ ਗ੍ਰਹਿ ਵਿਖੇ ਪੁੱਜੇ ਸੁਖਬੀਰ ਸਿੰਘ ਬਾਦਲ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਜਲੰਧਰ ਫੇਰੀ ਦੌਰਾਨ ਅਚਾਨਕ ਸਰਦਾਰ ਕੁਲਦੀਪ ਸਿੰਘ ਓਬਰਾਏ ਜੀ ਦੇ ਗ੍ਰਹਿ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਕੁਲਦੀਪ ਸਿੰਘ ਓਬਰਾਏ ਲਗਾਤਾਰ 4 ਵਾਰ...
ਯੂਥ ਅਕਾਲੀ ਦਲ ਨੇ ਸੈਂਟਰਲ ਹਲਕੇ 'ਚ ਕੀਤੀਆਂ ਨਿਯੁਕਤੀਆਂ
. . .  1 day ago
ਜਲੰਧਰ, 18 ਜਨਵਰੀ (ਸੁਖਮਿੰਦਰ)- ਅੱਜ ਜਲੰਧਰ ਸੈਂਟਰਲ ਦੇ ਵਿਚ ਲੱਧੇਵਾਲੀ ਵਿਖੇ ਇਕ ਮੀਟਿੰਗ ਦਾ ਆਯੋਜਨ ਯੂਥ ਅਕਾਲੀ ਦਲ ਵਲੋਂ ਕੀਤਾ ਗਿਆ, ਜਿਸ ਵਿਚ ਵੱਡੀ ਗਿਣਤੀ ਵਿਚ ਨੌਜਵਾਨਾਂ ਨੇ ਸ਼ਿਰਕਤ ਕੀਤੀ। ਇਸ ਮੌਕੇ ਪਾਰਟੀ ਵਿਚ ਪਿਛਲੇ ਲੰਮੇ ਸਮੇਂ ਤੋਂ ਸੇਵਾ...
ਆਬੂਧਾਬੀ ਵਿਖੇ ਡਰੋਨ ਹਮਲੇ 'ਚ ਮਹਿਸਪੁਰ ਦੇ ਨੌਜਵਾਨ ਦੀ ਮੌਤ, ਕੁੱਝ ਮਹੀਨੇ ਪਹਿਲਾਂ ਹੋਇਆ ਸੀ ਵਿਆਹ
. . .  1 day ago
ਚੌਂਕ ਮਹਿਤਾ, 18 ਜਨਵਰੀ (ਧਰਮਿੰਦਰ ਸਿੰਘ ਭੰਮਰਾ)- ਸੰਯੁਕਤ ਅਰਬ ਅਮੀਰਾਤ ਯੂ.ਏ.ਈ. ਦੀ ਰਾਜਧਾਨੀ ਆਬੂ ਧਾਬੀ ਦੇ ਹਵਾਈ ਅੱਡੇ ਨੇੜੇ ਬੀਤੇ ਕੱਲ੍ਹ ਸ਼ੱਕੀ ਹੂਤੀਆਂ ਵਲੋਂ ਕੀਤੇ ਗਏ ਡਰੋਨ ਹਮਲੇ ਵਿਚ ਦੋ ਭਾਰਤੀਆਂ ਦੀ ਮੌਤ ਹੋਈ ਹੈ। ਇਨ੍ਹਾਂ 'ਚੋਂ ਇਕ ਨੌਜਵਾਨ...
ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ
. . .  1 day ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਢਿੱਲੋਂ)-ਵੱਡੀ ਖ਼ਬਰ: ਚੋਣ ਕਮਿਸ਼ਨ ਦੇ ਹੁਕਮਾਂ ’ਤੇ ਪੰਜਾਬ ਦੇ 8 ਜ਼ਿਲ੍ਹਿਆਂ ਦੇ ਐੱਸ.ਐੱਸ.ਪੀ. ਦਾ ਤਬਾਦਲਾ...
ਭਾਜਪਾ ਨੂੰ ਝਟਕਾ, ਕੌਂਸਲਰ ਮਨਜਿੰਦਰ ਸਿੰਘ ਚੱਠਾ ਅਕਾਲੀ ਦਲ 'ਚ ਸ਼ਾਮਿਲ
. . .  1 day ago
ਜਲੰਧਰ, 18 ਜਨਵਰੀ -ਅੱਜ ਸ਼ਰੋਮਣੀ ਅਕਾਲੀ ਦਲ ਨੂੰ ਵਿਧਾਨ ਸਭਾ ਹਲਕਾ ਜਲੰਧਰ ਕੈਂਟ ਤੋਂ ਉਸ ਵੇਲੇ ਭਾਰੀ ਬੱਲ ਮਿਲਿਆ ਜਦ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਭਾਜਪਾਈ ਕੌਂਸਲਰ ਮਨਜਿੰਦਰ ਸਿੰਘ ਚੱਠਾ ਨੂੰ ਸ਼੍ਰੋਮਣੀ ਅਕਾਲੀ ਦਲ...
ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਸਾਬਕਾ ਫ਼ੌਜ ਮੁਖੀ ਜਨਰਲ ਜੇ.ਜੇ ਸਿੰਘ ਭਾਜਪਾ ਵਿਚ ਸ਼ਾਮਿਲ..
2 ਟਰੱਕਾਂ ਦੀ ਟੱਕਰ 'ਚ ਪੰਜਾਬੀ ਨੌਜਵਾਨ ਦੀ ਮੌਤ
. . .  1 day ago
ਆਕਲੈਂਡ, 18 ਜਨਵਰੀ (ਹਰਮਨਪ੍ਰੀਤ ਸਿੰਘ)-ਨਿਊਜ਼ੀਲੈਂਡ ਦੇ ਦੱਖਣੀ ਹਿੱਸੇ 'ਚ ਪੈਂਦੇ ਸ਼ਹਿਰ ਕ੍ਰਾਈਮਟਚਰਚ ਤੋਂ ਰੋਲਰਸਟੇਨ ਸ਼ਹਿਰ ਨੂੰ ਜਾਂਦੇ ਸਟੋਰਵੇਅ 'ਤੇ ਅੱਜ ਸਵੇਰੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਇਕ ਪੰਜਾਬੀ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ..
ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ
. . .  1 day ago
ਚੰਡੀਗੜ੍ਹ, 18 ਜਨਵਰੀ-ਵਿਰੋਧੀ ਸਿਆਸੀ ਪਾਰਟੀਆਂ ਦੇ ਦਿੱਗਜ ਆਗੂਆਂ ਵਲੋਂ ਭਾਜਪਾ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ। ਜਾਣਕਾਰੀ ਮੁਤਾਬਿਕ ਅੱਜ ਕੈਪਟਨ ਅਮਰਿੰਦਰ ਸਿੰਘ ਦੀ ਸਾਬਕਾ ਓ.ਐੱਸ.ਡੀ. ਲਖਵਿੰਦਰ ਕੌਰ ਗਰਚਾ ਭਾਜਪਾ 'ਚ ਸ਼ਾਮਿਲ...
ਕਾਂਗਰਸ ਪਾਰਟੀ ਦੇ ਮੌਜੂਦਾ ਕੌਂਸਲਰ ਰੋਹਿਤ ਸਿਆਲ ਕਾਂਗਰਸ ਪਾਰਟੀ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਦੇ ਵਾਰਡ ਨੰਬਰ 34 ਤੋਂ ਮੌਜੂਦਾ ਕੌਂਸਲਰ ਰੋਹਿਤ ਸਿਆਲ ਅੱਜ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇ ਹਲਕਾ ਵਿਧਾਨਸਭਾ...
ਫਿਰੋਜ਼ਪੁਰ 'ਚ ਕੋਰੋਨਾ ਬਲਾਸਟ, 215 ਨਵੇਂ ਮਾਮਲੇ ਆਏ ਸਾਹਮਣੇ, 3 ਮਰੀਜ਼ਾਂ ਦੀ ਮੌਤ
. . .  1 day ago
ਫਿਰੋਜ਼ਪੁਰ, 18 ਜਨਵਰੀ (ਜਸਵਿੰਦਰ ਸਿੰਘ ਸੰਧੂ)- ਦੁਨੀਆਂ 'ਚ ਫੈਲੀ ਕੋਰੋਨਾ ਮਹਾਂਮਾਰੀ ਨੇ ਅੱਜ ਜ਼ਿਲ੍ਹਾ ਫਿਰੋਜ਼ਪੁਰ 'ਚ ਬਲਾਸਟ ਕਰਦਿਆਂ ਜਿੱਥੇ 215 ਵਿਅਕਤੀਆਂ ਨੂੰ ਆਪਣੀ ਲਪੇਟ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲਦੇ ਕੋਰੋਨਾ ਮਰੀਜ਼ਾਂ 'ਚੋਂ 3 ਜਣਿਆਂ ਦੀ ਜਾਨ ਵੀ ਲੈ ...
ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨੇ ਜਾਣ ਤੋਂ ਬਾਅਦ ਭੈਣ ਮਨਪ੍ਰੀਤ ਕੌਰ ਦਾ ਬਿਆਨ ਆਇਆ ਸਾਹਮਣੇ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਵਿਧਾਨ ਸਭਾ ਚੋਣਾਂ ਲਈ ਆਮ ਆਦਮੀ ਪਾਰਟੀ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਐਲਾਨ ਜਾਣ 'ਤੇ ਉਨ੍ਹਾਂ ਦੀ ਭੈਣ ਨੇ ਮਨਪ੍ਰੀਤ ਕੌਰ ਨੇ ਕਿਹਾ ਕਿ ਮੇਰੇ ਭਰਾ ਨੂੰ ਮਿਲ ਰਿਹਾ ਸਤਿਕਾਰ ਅਤੇ ਪਿਆਰ ਦੇਖ ਕੇ ਮੈਂ ਬਹੁਤ...
ਜ਼ਿਲ੍ਹਾ ਪਠਾਨਕੋਟ ਦੇ ਹਲਕਾ ਸੁਜਾਨਪੁਰ ਤੋਂ ਕਾਂਗਰਸ ਪਾਰਟੀ ਦੇ ਪ੍ਰਮੁੱਖ ਆਗੂ ਠਾਕੁਰ ਅਮਿਤ ਸਿੰਘ ਮੰਟੂ ਆਮ ਆਦਮੀ ਪਾਰਟੀ 'ਚ ਹੋਏ ਸ਼ਾਮਿਲ
. . .  1 day ago
ਪਠਾਨਕੋਟ, 18 ਜਨਵਰੀ (ਸੰਧੂ)-ਕਾਂਗਰਸ ਪਾਰਟੀ ਵਲੋਂ ਜਾਰੀ ਕੀਤੀ ਗਈ ਉਮੀਦਵਾਰਾਂ ਦੀ ਸੂਚੀ ਵਿਚ ਹਲਕਾ ਸੁਜਾਨਪੁਰ ਤੋਂ ਨਰੇਸ਼ ਪੁਰੀ ਨੂੰ ਉਮੀਦਵਾਰ ਬਣਾਉਣ ਤੋਂ ਬਾਅਦ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਵਲੋਂ ਚੋਣਾਂ ਲੜ ਚੁੱਕੇ ਠਾਕੁਰ ਅਮਿਤ ਸਿੰਘ...
ਕੋਲਕਾਤਾ : ਪਾਰਕ ਸ਼ੋਅ ਸਿਨੇਮਾ ਹਾਲ 'ਚ ਲੱਗੀ ਅੱਗ
. . .  1 day ago
ਕੋਲਕਾਤਾ, 18 ਜਨਵਰੀ - ਪੱਛਮੀ ਬੰਗਾਲ ਵਿਚ ਕੋਲਕਾਤਾ ਦੇ ਪਾਰਕ ਸ਼ੋਅ ਸਿਨੇਮਾ ਹਾਲ 'ਚ ਅੱਗ ਲੱਗ ਗਈ ਹੈ | ਜ਼ਿਕਰਯੋਗ ਹੈ ਕਿ ਮੌਕੇ 'ਤੇ 5 ਫਾਇਰ ਟੈਂਡਰ ਪਹੁੰਚੇ ਹੋਏ ਹਨ, ਜੋ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ...
ਗੱਠਜੋੜ ਦੀ ਸਰਕਾਰ ਬਣਨ 'ਤੇ ਪੰਜਾਬ ਦੇ ਵੱਡੇ ਮਸਲੇ ਵੀ ਕੇਂਦਰ ਤੋਂ ਕਰਵਾਏ ਜਾਣਗੇ ਹੱਲ-ਪਰਮਿੰਦਰ ਸਿੰਘ ਢੀਂਡਸਾ
. . .  1 day ago
ਸੁਨਾਮ ਊਧਮ ਸਿੰਘ ਵਾਲਾ, 18 ਜਨਵਰੀ (ਹਰਚੰਦ ਸਿੰਘ ਭੁੱਲਰ,ਸਰਬਜੀਤ ਸਿੰਘ ਧਾਲੀਵਾਲ)-ਸੁਨਾਮ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਪੰਜਾਬ ਵਿਚ ਸਿਆਸੀ ਆਗੂਆਂ ਵਲੋਂ ਧੜ-ਧੜਾ...
ਅਵਤਾਰ ਹੈਨਰੀ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਕੀਤਾ ਗਿਆ ਨਿਯੁਕਤ
. . .  1 day ago
ਚੰਡੀਗੜ੍ਹ, 18 ਜਨਵਰੀ-ਅਵਤਾਰ ਹੈਨਰੀ (ਸਾਬਕਾ ਕੈਬਨਿਟ ਮੰਤਰੀ, ਪੰਜਾਬ) ਨੂੰ ਤੁਰੰਤ ਪ੍ਰਭਾਵ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ...
ਈ.ਡੀ. ਦੀ ਛਾਪੇਮਾਰੀ ਨੂੰ ਲੈ ਕੇ ਜਾਖੜ ਦਾ ਕੇਂਦਰ ਸਰਕਾਰ 'ਤੇ ਤਨਜ਼
. . .  1 day ago
ਚੰਡੀਗੜ੍ਹ, 18 ਜਨਵਰੀ - ਈ. ਡੀ ਦੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰਿਸ਼ਤੇਦਾਰਾਂ ਦੇ ਠਿਕਾਣਿਆਂ 'ਤੇ ਹੋ ਰਹੀ ਛਾਪੇਮਾਰੀ ਨੂੰ ਲੈ ਕੇ ਸੁਨੀਲ ਜਾਖੜ ਵਲੋਂ ਕੇਂਦਰ ਸਰਕਾਰ 'ਤੇ ਤਨਜ਼ ਕੱਸਿਆ ਗਿਆ...
ਰੇਤਾ ਦੇ ਮੁੱਲ ਨੂੰ ਲੈ ਕੇ ਨਵਜੋਤ ਸਿੰਘ ਸਿੱਧੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 18 ਜਨਵਰੀ- ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਟਵੀਟ ਕੀਤਾ ਗਿਆ ਹੈ। ਟਵੀਟ ਕਰਕੇ ਉਨ੍ਹਾਂ ਨੇ ਰੇਤ ਮਾਈਨਿੰਗ ਤੇ ਕਾਰਪੋਰੇਸ਼ਨ ਬਣਾਉਣ ਦੀ ਹਮਾਇਤ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਰੇਤ ਅਤੇ ਟਰਾਂਸਪੋਰਟ ਮਾਫ਼ੀਆ...
ਕਾਂਗਰਸੀ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਹੋਏ ਅਕਾਲੀ ਦਲ 'ਚ ਸ਼ਾਮਿਲ
. . .  1 day ago
ਗੁਰੂ ਹਰ ਸਹਾਏ,18 ਜਨਵਰੀ (ਹਰਚਰਨ ਸਿੰਘ ਸੰਧੂ) - ਗੁਰੂ ਹਰ ਸਹਾਏ ਹਲਕੇ ਦੇ ਅਕਾਲੀ ਉਮੀਦਵਾਰ ਵਰਦੇਵ ਸਿੰਘ ਮਾਨ ਨੂੰ ਉਸ ਵੇਲੇ ਬਲ ਮਿਲਿਆ ਜਦੋਂ ਨਗਰ ਕੌਂਸਲ ਗੁਰੂ ਹਰ ਸਹਾਏ ਦੇ ਵਾਰਡ ਨੰਬਰ 11 ਤੋਂ ਕਾਂਗਰਸ ਦੀ ਮੌਜੂਦਾ ਕੌਂਸਲਰ ਬੀਬੀ ਸ਼ਰਨਜੀਤ ਕੌਰ ਸੋਢੀ ਨੇ...
ਹੁਸ਼ਿਆਰਪੁਰ ਦੀ ਅਦਾਲਤ 'ਚ ਅੱਜ ਫਿਰ ਪੇਸ਼ ਨਹੀਂ ਹੋਏ ਸ. ਪ੍ਰਕਾਸ਼ ਸਿੰਘ ਬਾਦਲ
. . .  1 day ago
ਹੁਸ਼ਿਆਰਪੁਰ, 18 ਜਨਵਰੀ (ਬਲਜਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਦੋਹਰੇ ਸੰਵਿਧਾਨ ਨੂੰ ਲੈ ਕੇ ਏ.ਸੀ.ਜੇ.ਐਮ. ਹੁਸ਼ਿਆਰਪੁਰ ਰੁਪਿੰਦਰ ਸਿੰਘ ਦੀ ਅਦਾਲਤ 'ਚ ਚੱਲ ਰਹੇ ਮਾਮਲੇ ਦੀ ਸੁਣਵਾਈ ਦੌਰਾਨ ਅੱਜ ਫਿਰ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ...
ਫਿਰੋਜ਼ਪੁਰ ਜੇਲ੍ਹ 'ਚ ਬੰਦ ਗੈਂਗਸਟਰਾਂ ਕੋਲੋਂ 4 ਮੋਬਾਇਲ ਫੋਨ ਤੇ ਸਹਾਇਕ ਸਮਗਰੀ ਬਰਾਮਦ
. . .  1 day ago
ਫਿਰੋਜ਼ਪੁਰ, 18 ਜਨਵਰੀ (ਗੁਰਿੰਦਰ ਸਿੰਘ)- ਸੁਰਖ਼ੀਆਂ 'ਚ ਰਹਿਣ ਵਾਲੀ ਫਿਰੋਜ਼ਪੁਰ ਦੀ ਕੇਂਦਰੀ ਜੇਲ੍ਹ ਅੰਦਰ ਬੰਦ ਗੈਂਗਸਟਰ ਸੁਖਚੈਨ ਸਿੰਘ ਉਰਫ਼ ਸੁੱਖੀ ਅਤੇ ਗੈਂਗਸਟਰ ਰਜਨੀਸ਼ ਕੁਮਾਰ ਉਰਫ਼ ਪ੍ਰੀਤ ਕੋਲੋਂ ਤਲਾਸ਼ੀ ਦੌਰਾਨ ਵੱਖ-ਵੱਖ ਕੰਪਨੀਆਂ ਦੇ ਚਾਰ ਮੋਬਾਈਲ ਫੋਨ...
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ਹਲਕੇ ਦੇ ਸਿਰਕੱਢ ਆਗੂ ਮੋਖਾ ਸ਼੍ਰੋ.ਅ.ਦ.ਸੰਯੁਕਤ 'ਚ ਸ਼ਾਮਿਲ
. . .  1 day ago
ਸੁਨਾਮ ਊਧਮ ਸਿੰਘ ਵਾਲਾ,18 ਜਨਵਰੀ (ਸਰਬਜੀਤ ਸਿੰਘ ਧਾਲੀਵਾਲ,ਹਰਚੰਦ ਸਿੰਘ ਭੁੱਲਰ) - ਹਲਕਾ ਸੁਨਾਮ 'ਚ ਅੱਜ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਅਤੇ ਖ਼ਾਸਕਰ ਢੀਂਡਸਾ ਪਰਿਵਾਰ ਨੂੰ ਉਸ ਵੇਲੇ ਹੋਰ ਵੱਡਾ ਬਲ ਮਿਲਿਆ ਜਦੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਅਤੇ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 6 ਅੱਸੂ ਸੰਮਤ 553

ਸਨਅਤ ਤੇ ਵਪਾਰ

ਚਮੜਾ ਕਾਰੋਬਾਰੀਆਂ ਵਲੋਂ ਪੀ.ਐਲ.ਆਈ. ਯੋਜਨਾ 'ਚ ਸ਼ਾਮਿਲ ਕਰਨ ਦੀ ਸਰਕਾਰ ਨੂੰ ਅਪੀਲ

ਨਵੀਂ ਦਿੱਲੀ, 20 ਸਤੰਬਰ (ਏਜੰਸੀ)-ਚਮੜਾ ਬਰਾਮਦ ਕਮੇਟੀ (ਸੀ.ਐਲ.ਈ.) ਨੇ ਸਰਕਾਰ ਤੋਂ ਉਤਪਾਦਨ ਅਧਾਰਿਤ ਉਤਸ਼ਾਹ (ਪੀ.ਐਲ.ਆਈ.) ਯੋਜਨਾ ਦਾ ਲਾਭ ਚਮੜਾ ਖੇਤਰ ਵਿਚ ਵੀ ਉਪਲੱਬਧ ਕਰਵਾਉਣ ਦੀ ਅਪੀਲ ਕੀਤੀ ਹੈ | ਕਮੇਟੀ ਦਾ ਕਹਿਣਾ ਹੈ ਕਿ ਇਸ ਨਾਲ ਖੇਤਰ ਵਿਚ ਹੋਰ ਨਿਰਮਾਣ ਨੂੰ ਉਤਸ਼ਾਹ ਮਿਲੇਗਾ ਅਤੇ ਰੋਜ਼ਗਾਰ ਦੇ ਮੌਕਿਆਂ ਦਾ ਸਿਰਜਣਾ ਹੋਵੇਗੀ | ਇਸ ਨਾਲ ਚਮੜਾ ਬਰਾਮਦ ਵਧਾਉਣ ਵਿਚ ਵੀ ਮਦਦ ਮਿਲੇਗੀ | ਸਰਕਾਰ ਨੇ 1.97 ਲੱਖ ਕਰੋੜ ਰੁਪਏ ਦੇ ਖਰਚ ਨਾਲ 13 ਖੇਤਰਾਂ ਲਈ ਪੀ.ਐਲ.ਆਈ. ਯੋਜਨਾ ਦਾ ਐਲਾਨ ਕੀਤਾ ਹੈ | ਇਨ੍ਹਾਂ ਖੇਤਰਾਂ ਵਿਚ ਕੱਪੜਾ, ਵਾਹਨ, ਇਸਪਾਤ, ਦੂਰਸੰਚਾਰ ਸ਼ਾਮਿਲ ਹੈ | ਇਸ ਯੋਜਨਾ ਦਾ ਮਕਸਦ ਘਰੇਲੂ ਨਿਰਮਾਣ ਨੂੰ ਵਿਸ਼ਵ ਪੱਧਰ 'ਤੇ ਮੁਕਾਬਲੇਯੋਗ ਬਣਾਉਣਾ ਹੈ | ਇਸ ਯੋਜਨਾ ਤਹਿਤ ਕੰਪਨੀਆਂ ਨੂੰ ਦੇਸ਼ ਵਿਚ ਨਿਰਮਾਣ ਉਤਪਾਦਾਂ ਦੀ ਵਧੀ ਹੋਈ ਵਿਕਰੀ 'ਤੇ ਉਤਸ਼ਾਹਿਤ ਕੀਤਾ ਜਾਂਦਾ ਹੈ | ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੂੰ ਲਿਖੇ ਪੱਤਰ ਵਿਚ ਸੀ.ਐਲ.ਆਈ. ਚੇਅਰਮੈਨ ਸੰਜੈ ਲੀਖਾ ਨੇ ਕਿਹਾ ਕਿ ਖੇਤਰ ਲਈ ਪੀ.ਐਲ.ਆਈ. ਯੋਜਨਾ ਨਾਲ ਚਮੜਾ ਖੇਤਰ ਵਿਚ ਕਾਫੀ ਵਿਕਾਸ ਹਾਸਲ ਕੀਤਾ ਜਾ ਸਕੇਗਾ ਅਤੇ ਨਾਲ ਹੀ ਰੋਜ਼ਗਾਰ ਦੇ ਮੌਕਿਆਂ ਨੂੰ ਪੈਦਾ ਕੀਤਾ ਜਾਵੇਗਾ |

ਲੈਂਡਮਾਰਕ ਕੈਨੇਡਾ ਸਟੱਡੀ ਵੀਜ਼ਾ ਐਪਲੀਕੇਸ਼ਨ 23 ਸਤੰਬਰ ਨੂੰ - ਜਸਮੀਤ ਭਾਟੀਆ

ਜਲੰਧਰ, 20 ਸਤੰਬਰ (ਅਜੀਤ ਬਿਊਰੋ)-ਪੰਜਾਬ ਅਤੇ ਉੱਤਰ ਭਾਰਤ ਦੀ ਨਾਮਵਰ ਸੰਸਥਾ ਲੈਂਡਮਾਰਕ ਦੇ ਮੁਖੀ ਜਸਮੀਤ ਭਾਟੀਆ ਨੇ ਦੱਸਿਆ ਕੇ ਕੈਨੇਡਾ ਐਂਬੰਸੀ ਨੇ ਸਟੱਡੀ ਵੀਜ਼ੇ ਦੀ ਪ੍ਰਕਿਰਿਆ ਬਹੁਤ ਤੇਜ਼ ਕਰ ਦਿੱਤੀ ਹੈ ਅਤੇ ਕੈਨੇਡਾ ਜਾਣ ਵਾਲੇ ਚਾਹਵਾਨ ਵਿਦਿਆਰਥੀ ਸਰਕਾਰੀ ...

ਪੂਰੀ ਖ਼ਬਰ »

ਪੀ.ਐਨ.ਬੀ. ਨੇ ਖਾਤਿਆਂ 'ਚ ਘੱਟੋ-ਘੱਟ ਰਾਸ਼ੀ ਨਾ ਰੱਖਣ ਵਾਲਿਆਂ ਤੋਂ ਵਸੂਲੇ 170 ਕਰੋੜ ਰੁਪਏ

ਨਵੀਂ ਦਿੱਲੀ, 20 ਸਤੰਬਰ (ਏਜੰਸੀ)-ਪੰਜਾਬ ਨੈਸ਼ਨਲ ਬੈਂਕ (ਪੀ.ਐਨ.ਬੀ.) ਨੇ ਬੀਤੇ ਵਿੱਤੀ ਸਾਲ 2020-21 ਦੌਰਾਨ ਬੈਂਕਾਂ ਖਾਤਿਆਂ ਵਿਚ ਘੱਟੋ-ਘੱਟ ਰਾਸ਼ੀ ਨਾ ਰੱਖਣ ਵਾਲੇ ਗਾਹਕਾਂ ਤੋਂ ਟੈਕਸ ਦੇ ਰੂਪ ਵਿਚ 170 ਕਰੋੜ ਰੁਪਏ ਵਸੂਲੇ ਹਨ | ਸੂਚਨਾ ਅਧਿਕਾਰ (ਆਰ.ਟੀ.ਆਈ.) ਤਹਿਤ ਮੰਗੀ ਗਈ ...

ਪੂਰੀ ਖ਼ਬਰ »

ਵਿਸ਼ਵ ਪੱਧਰ 'ਤੇ ਵਿਕਰੀ ਦਬਾਅ ਕਾਰਨ ਸੈਂਸੈਕਸ 525 ਅੰਕ ਡਿਗਿਆ

ਮੁੰਬਈ, 20 ਸਤੰਬਰ (ਏਜੰਸੀ)-ਵਿਸ਼ਵ ਪੱਧਰ 'ਤੇ ਵਿਕਰੀ ਦੇ ਦਬਾਅ ਦੌਰਾਨ ਬੀ.ਐਸ.ਈ. ਸੈਂਸੈਕਸ ਸੋਮਵਾਰ ਨੂੰ 525 ਅੰਕ ਡਿਗ ਗਿਆ | ਐਚ.ਡੀ.ਐਫ.ਸੀ. ਬੈਂਕ., ਐਚ.ਡੀ.ਐਫ.ਸੀ., ਟਾਟਾ ਸਟੀਲ ਅਤੇ ਆਈ.ਸੀ.ਆਈ.ਸੀ.ਆਈ. ਬੈਂਕ ਵਿਚ ਭਾਰੀ ਨੁਕਸਾਨ ਨਾਲ ਬਾਜ਼ਾਰ ਵਿਚ ਗਿਰਾਵਟ ਆਈ | 30 ਸ਼ੇਅਰਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX