ਤਾਜਾ ਖ਼ਬਰਾਂ


⭐ਮਾਣਕ - ਮੋਤੀ⭐
. . .  1 minute ago
⭐ਮਾਣਕ - ਮੋਤੀ⭐
ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਸ਼ਾਰਜਾਹ ਤੋਂ ਆਏ ਦੋ ਯਾਤਰੀਆਂ ਤੋਂ ਫੜੇ 73 ਆਈਫੋਨ-13
. . .  1 day ago
ਟਵਿਟਰ ਦੇ ਸੀ.ਈ.ਓ. ਜੈਕ ਡੋਰਸੀ ਨੇ ਦਿੱਤਾ ਅਸਤੀਫਾ, ਪਰਾਗ ਅਗਰਵਾਲ ਸੰਭਾਲਣਗੇ ਕਮਾਨ
. . .  1 day ago
ਸੈਨ ਫਰਾਂਸਿਸਕੋ, 29 ਨਵੰਬਰ - ਟਵਿੱਟਰ ਦੇ ਸਹਿ-ਸੰਸਥਾਪਕ ਅਤੇ ਸੀ.ਈ.ਓ. ਜੈਕ ਡੋਰਸੀ ਨੇ ਕੰਪਨੀ ਦੇ ਸੀ.ਈ.ਓ. ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਤੋਂ ਬਾਅਦ ਕੰਪਨੀ ਦੇ ਬੋਰਡ ਨੇ ਟਵਿਟਰ ਦੇ ਮੁੱਖ ...
ਮੁੱਖ ਮੰਤਰੀ ਚੰਨੀ ਨੇ ਸਿੱਖਿਆ ਵਿਭਾਗ ਵਿਚ 10,880 ਖਾਲੀ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ , 29 ਨਵੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬੈਠਕ ਦੌਰਾਨ ਸਿੱਖਿਆ ਵਿਭਾਗ ਵਿਚ 10,880 ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰੀਰਕ ਸਿੱਖਿਆ ਅਧਿਆਪਕਾਂ ਦੀਆਂ...
ਭਾਰਤ ਵਿਖੇ ਅਧਰੰਗ ਦਾ ਇਲਾਜ ਕਰਵਾ ਕੇ ਬੱਚੀ ਇਸ਼ਾਲ ਪਾਕਿਸਤਾਨ ਹੋਈ ਰਵਾਨਾ
. . .  1 day ago
ਅਟਾਰੀ, 29 ਨਵੰਬਰ ( ਗੁਰਦੀਪ ਸਿੰਘ ਅਟਾਰੀ )-ਭਾਰਤ ਦੇ ਜੋਧਪੁਰ ਸ਼ਹਿਰ ਵਿਚ ਅਧਰੰਗ ਦਾ ਇਲਾਜ ਕਰਵਾ ਠੀਕ ਹੋ ਕੇ ਇਸ਼ਾਲ ਹੱਸਦੀ ਖੇਡਦੀ ਮਾਤਾ ਪਿਤਾ ਨਾਲ ਪਾਕਿਸਤਾਨ ਰਵਾਨਾ ਹੋ ...
ਆਰ.ਬੀ.ਆਈ. ਨੇ ਯੂਨੀਅਨ ਬੈਂਕ ਆਫ ਇੰਡੀਆ 'ਤੇ 1 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ
. . .  1 day ago
ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਭਾਰਤ ਸਰਕਾਰ ਨੇ ਕੋਰੋਨਾ ਦਾ ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ ਇਕ ਨਵੀਂ ਟਰੈਵਲ ਐਡਵਾਈਜ਼ਰੀ ਕੀਤੀ ਜਾਰੀ
. . .  1 day ago
ਕਿਸਾਨ ਜਥੇਬੰਦੀਆਂ ਨੇ ਸੱਦੀ 1 ਦਸੰਬਰ ਨੂੰ ਹੰਗਾਮੀ ਬੈਠਕ: ਹਰਮੀਤ ਸਿੰਘ ਕਾਦੀਆਂ
. . .  1 day ago
ਨਵੀਂ ਦਿੱਲੀ, 29 ਨਵੰਬਰ-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਇਕ ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹੰਗਾਮੀ ਬੈਠਕ ਹੋਵੇਗੀ, ਜਿਨ੍ਹਾਂ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ..
ਕੇਜਰੀਵਾਲ ਦੇ ਧੋਖੇ ਤੇ ਝੂਠ ਤੋਂ ਸੁਚੇਤ ਰਹਿਣ ਪੰਜਾਬੀ : ਮਨਜਿੰਦਰ ਸਿੰਘ ਸਿਰਸਾ
. . .  1 day ago
ਨਵੀਂ ਦਿੱਲੀ, 29 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 'ਆਪ' ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ...
ਲਖਨਊ ਏਅਰਪੋਰਟ ਪਹੁੰਚਣ ਵਾਲੇ ਯਾਤਰੀਆਂ ਲਈ ਪ੍ਰੋਟੋਕਾਲ ਕੀਤਾ ਜਾਰੀ
. . .  1 day ago
ਲਖਨਊ, 29 ਨਵੰਬਰ- ਉੱਤਰ ਪ੍ਰਦੇਸ਼ 'ਚ ਕੋਰੋਨਾ ਦੇ ਵੈਰੀਏਂਟ ਨੂੰ ਲੈ ਕੇ ਲਖਨਊ ਏਅਰਪੋਰਟ 'ਤੇ ਪਹੁੰਚਣ ਵਾਲੇ ਯਾਤਰੀਆਂ ਦੇ ਲਈ ਲਖਨਊ ਡੀ.ਐੱਮ. ਨੇ ਪ੍ਰੋਟੋਕਾਲ ਜਾਰੀ ਕੀਤਾ। ਥਰਮਲ ਸਕੈਨਿੰਗ 'ਚ ਲੱਛਣ...
ਜਾਪਾਨ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ ਮਾਪੀ ਗਈ 6.5
. . .  1 day ago
ਜਾਪਾਨ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ ਮਾਪੀ ਗਈ 6.5...
ਦਿੱਲੀ ਦੇ ਨਿਰਮਾਣ ਕੰਮਾਂ ’ਤੇ ਅਗਲੇ ਆਦੇਸ਼ਾਂ ਤੱਕ ਰੋਕ: ਮੰਤਰੀ ਗੋਪਾਲ ਰਾਏ
. . .  1 day ago
ਨਵੀਂ ਦਿੱਲੀ, 29 ਨਵੰਬਰ-ਦਿੱਲੀ-ਐੱਨ.ਸੀ.ਆਰ. ਵਿਚ ਤੇਜ਼ੀ ਨਾਲ ਵਿਗੜ ਰਹੀ ਹਵਾ ਦੇ ਮੱਦੇਨਜ਼ਰ, ਦਿੱਲੀ ਸਰਕਾਰ ਨੇ ਅੱਜ ਕੁੱਝ ਸੁਧਾਰਾਤਮਕ ਉਪਾਅ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ..
ਦਿੱਲੀ: ਮੁੱਖ ਮੰਤਰੀ ਕੇਜਰੀਵਾਲ ਨੇ ਕੋਰੋਨਾ ਨਾਲ ਮਰਨ ਵਾਲੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ
. . .  1 day ago
ਨਵੀਂ ਦਿੱਲੀ, 29 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲੇ ਅਤੇ ਆਰਥਿਕ ਸਹਾਇਤਾ ਦਿੱਤੀ। ਇਸ ਮੌਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 'ਸੁਨੀਤਾ...
ਇਹ ਖੇਤੀਬਾੜੀ ਕਾਨੂੰਨ ਇਕ ਬਿਮਾਰੀ ਸੀ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 29 ਨਵੰਬਰ- ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਖੇਤੀਬਾੜੀ ਕਾਨੂੰਨਾਂ ਦੇ ਰੱਦ ਹੋਣ ਬਾਅਦ ਕਿਹਾ ਕਿ ਇਹ ਕਾਲਾ ਕਾਨੂੰਨ ਇਕ ਬਿਮਾਰੀ ਸੀ, ਜਿੰਨੀ ਜਲਦੀ ਕੱਟੀ ਗਈ..
ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ: ਹਰਜਿੰਦਰ ਸਿੰਘ ਧਾਮੀ
. . .  1 day ago
ਅੰਮ੍ਰਿਤਸਰ, 29 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਅਤੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸੰਭਵ ਯਤਨ ਕੀਤੇ ਜਾਣਗੇ...
ਪਿ੍ਰੰਸੀਪਲ ਸੁਰਿੰਦਰ ਸਿੰਘ ਬਣੇ ਜੂਨੀਅਰ ਮੀਤ ਪ੍ਰਧਾਨ
. . .  1 day ago
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ, ਹਰਮਿੰਦਰ ਸਿੰਘ)-ਪਿ੍ਰੰਸੀਪਲ ਸੁਰਿੰਦਰ ਸਿੰਘ ਬਣੇ ਜੂਨੀਅਰ ਮੀਤ ਪ੍ਰਧਾਨ
ਸਕਰੀਨਿੰਗ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਗਿਆਰਾਂ ਮੈਂਬਰੀ ਅੰਤ੍ਰਿੰਗ ਕਮੇਟੀ ਦੀ ਸਰਬਸੰਮਤੀ ਨਾਲ ਕੀਤੀ ਗਈ ਚੋਣ
. . .  1 day ago
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ)-ਸਕਰੀਨਿੰਗ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਗਿਆਰਾਂ ਮੈਂਬਰੀ ਅੰਤ੍ਰਿੰਗ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਦਸ...
ਰਘੂਜੀਤ ਸਿੰਘ ਵਿਰਕ ਬਣੇ ਸੀਨੀਅਰ ਮੀਤ ਪ੍ਰਧਾਨ
. . .  1 day ago
ਅੰਮ੍ਰਿਤਸਰ, 29 ਨਵੰਬਰ (ਹਰਮਿੰਦਰ ਸਿੰਘ)- ਰਘੂਜੀਤ ਸਿੰਘ ਵਿਰਕ ਬਣੇ ਸੀਨੀਅਰ ਮੀਤ ਪ੍ਰਧਾਨ..
ਬਿੱਲ ਦੇ ਰੱਦ ਹੋਣ 'ਤੇ ਚਰਚਾ ਹੁੰਦੀ ਹੈ ਪਰ ਜਦੋਂ ਚਰਚਾ ਦੀ ਗੱਲ ਆਈ ਤਾਂ ਸਰਕਾਰ ਉਸ ਤੋਂ ਭੱਜ ਰਹੀ ਹੈ: ਗੁਰਜੀਤ ਔਜਲਾ
. . .  1 day ago
ਨਵੀਂ ਦਿੱਲੀ, 29 ਨਵੰਬਰ-ਦਿੱਲੀ 'ਚ ਕਾਂਗਰਸ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੰਸਦ 'ਚ ਕੋਈ ਵੀ ਬਿੱਲ ਰੱਦ ਹੁੰਦਾ ਹੈ ਤਾਂ ਉਸ 'ਤੇ ਚਰਚਾ ਹੁੰਦੀ ਹੈ ਪਰ ਜਦੋਂ ਚਰਚਾ ਦੀ ਗੱਲ ਆਈ ਤਾਂ ਸਰਕਾਰ...
ਨੌਜਵਾਨ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨਤਾਰਨ 29 ਨਵੰਬਰ (ਹਰਿੰਦਰ ਸਿੰਘ/ਵਿਕਾਸ ਮਰਵਾਹਾ)-ਸਥਾਨਕ ਚੌਕੀ ਟਾਊਨ ਦੇ ਨੇੜੇ ਮੁਹੱਲਾ ਮੁਹੰਮਦ ਪੁਰਾ ਵਿਖੇ ਇਕ ਨੌਜਵਾਨ ਨੂੰ ਦਿਨ-ਦਿਹਾੜੇ ਦੋ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ...
ਖੇਤੀ ਕਾਨੂੰਨ ਰੱਦ ਹੋਣ 'ਤੇ ਕੇਜਰੀਵਾਲ ਨੇ ਟਵੀਟ ਕਰ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  1 day ago
ਨਵੀਂ ਦਿੱਲੀ, 29 ਨਵੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਟਵੀਟ ਕਰਕੇ ਰੱਦ ਹੋਏ ਕਾਨੂੰਨਾਂ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ, ਵਾਹ! ਭਾਰਤੀ ਲੋਕਤੰਤਰ ਅਤੇ ਭਾਰਤ ਸੰਸਦ...
ਕਰਨੈਲ ਸਿੰਘ ਪੰਜੋਲੀ ਇੱਕ ਸੌ ਬਾਰਾਂ ਵੋਟਾਂ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ
. . .  1 day ago
ਅੰਮ੍ਰਿਤਸਰ, 29 ਨਵੰਬਰ (ਹਰਮਿੰਦਰ ਸਿੰਘ)-ਕਰਨੈਲ ਸਿੰਘ ਪੰਜੋਲੀ ਇੱਕ ਸੌ ਬਾਰਾਂ ਵੋਟਾਂ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ..
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਬੋਲੇ ਕੇਂਦਰੀ ਖੇਤੀਬਾੜੀ ਮੰਤਰੀ
. . .  1 day ago
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਦਾ ਕਹਿਣਾ ਸੀ ਕਿ ਸਾਲ 2014 ਦੇ ਮੁਕਾਬਲੇ ਘੱਟੋ-ਘੱਟ ਸਮਰਥਨ ਮੁੱਲ ਦੀ ਖਰੀਦ ਦੁੱਗਣੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਿਰਫ ਝੋਨੇ ਅਤੇ ਕਣਕ ਦੀ ਹੀ...
ਬ੍ਰਿਟੇਨ 'ਚ ਪਹਿਲੀ ਮਹਿਲਾ ਸਿੱਖ ਸਾਂਸਦ ਪ੍ਰੀਤ ਕੌਰ ਗਿੱਲ ਵਲੋਂ ਕਿਸਾਨਾਂ ਦੇ ਹੱਕ 'ਚ ਕੀਤਾ ਟਵੀਟ
. . .  1 day ago
ਲੰਡਨ, 29 ਨਵੰਬਰ- ਬ੍ਰਿਟੇਨ 'ਚ ਪਹਿਲੀ ਮਹਿਲਾ ਸਿੱਖ ਸਾਂਸਦ ਪ੍ਰੀਤ ਕੌਰ ਗਿੱਲ ਵਲੋਂ ਖੇਤੀ ਕਾਨੂੰਨ ਰੱਦ ਹੋਣ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਭਾਰਤ ਦਾ ਸਭ ਤੋਂ ਵੱਡਾ ਕਿਸਾਨੀ ਅੰਦੋਲਨ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਅੱਸੂ ਸੰਮਤ 553

ਅੰਮ੍ਰਿਤਸਰ

ਆਪ ਆਗੂ ਦੇ ਘਰੋਂ ਢਾਈ ਲੱਖ ਨਕਦੀ ਤੇ 30 ਲੱਖ ਦੇ ਗਹਿਣੇ ਚੋਰੀ

ਅੰਮਿ੍ਤਸਰ, 21 ਸਤਬੰਰ (ਰੇਸ਼ਮ ਸਿੰਘ)-ਇਥੇ ਸ਼ਹਿਰ ਦੇ ਪਾਸ਼ ਖੇਤਰ ਲਾਰੰਸ ਰੋਡ ਇਲਾਕੇ 'ਚ ਨਿਊ ਗਾਰਡਨ ਕਲੌਨੀ 'ਚ ਆਮ ਆਦਮੀ ਪਾਰਟੀ ਆਗੂ ਦੇ ਘਰੋਂ ਚੋਰਾਂ ਵਲੋਂ ਢਾਈ ਲੱਖ ਦੀ ਨਕਦੀ ਤੇ 30 ਲੱਖ ਦੇ ਗਹਿਣੇ ਚੋਰੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ | ਪੁਲਿਸ ਹੱਥ ਦੋਸ਼ੀਆਂ ਦੀ ਸੀ. ਸੀ. ਟੀ. ਵੀ ਫੁਟੇਜ ਲੱਗੀ ਹੈ ਤੇ ਇਸ ਦਾ ਸ਼ੱਕ ਕੁਝ ਸਮਾਂ ਪਹਿਲਾਂ ਹੀ ਘਰ 'ਚ ਰੱਖੇ ਨੌਕਰ 'ਤੇ ਜਾ ਰਿਹਾ ਹੈ ਜੋ ਵਾਰਦਾਤ ਉਪਰੰਤ ਫਰਾਰ ਹੋ ਗਿਆ | ਆਮ ਆਦਮੀ ਪਾਰਟੀ ਦੇ ਉਦਯੋਗ ਤੇ ਵਪਾਰ ਵਿੰਗ ਦੇ ਸੁੂਬਾਈ ਆਗੂ ਰਿਸ਼ੀ ਅਗਰਵਾਲ ਦਾ ਘਰ ਇਥੇ ਨਿਊ ਗਾਰਡਨ ਕਲੋਨੀ 'ਚ ਹੈ ਜਿਥੇ ਚੋਰਾਂ ਵਲੋਂ ਕਰੀਬ 2 ਲੱਖ 50 ਹਜ਼ਾਰ ਨਕਦੀ ਤੇ ਸੋਨੇ ਚਾਂਦੀ ਦੇ ਗਹਿਣੇ ਕੀਮਤ ਕਰੀਬ 30 ਲੱਖ ਰੁਪਏ ਲੈ ਕੇ ਫਰਾਰ ਹੋ ਗਏ | ਥਾਣਾ ਸਿਵਲ ਲਾਈਨ ਦੇ ਮੁਖੀ ਇੰਸ: ਸ਼ਿਵਦਰਸ਼ਨ ਸਿੰਘ ਨੇ ਪੁਸ਼ਟੀ ਕਰਦਿਆਂ ਦੱਸਿਆ ਕਿ ਇਸ ਮਾਮਲੇ ਦਾ ਸੂਤਰਧਾਰ ਕੁੱਝ ਸਮਾਂ ਪਹਿਲਾਂ ਘਰੇਲੂ ਕੰਮ ਕਾਜ਼ ਲਈ ਰੱਖਿਆ ਨੌਕਰ ਰਾਜੂ ਨਾਮਕ ਹੈ ਜੋ ਪ੍ਰਵਾਸੀ ਹੈ ਪਰ ਉਸਦਾ ਕੋਈ ਅਤਾ ਪਤਾ ਨਹੀਂ ਲੱਗਿਆ ਤੇ ਉਸਨੇ ਆਪਣੇ ਸਾਥੀਆਂ ਨਾਲ ਰਲ ਕੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ | ਇਸ ਦੀ ਪੁਲਿਸ ਹੱਥ ਸੀ. ਸੀ. ਟੀ. ਵੀ. ਫੁੱਟੇਜ ਵੀ ਲੱਗੀ ਹੈ | ਇਸ ਦੌਰਾਨ ਪੁਲਿਸ ਨੇ ਕਾਫੀ ਸਮਾਂ ਪਹਿਲਾਂ ਘਰ 'ਚ ਨੌਕਰ ਰਹੇ ਵਿਅਕਤੀ ਤੋਂ ਵੀ ਪੁਛਗਿੱਛ ਕੀਤੀ ਜਾ ਰਹੀ ਹੈ ਤੇ ਪੁਲਿਸ ਵਲੋਂ ਪਰਚਾ ਦਰਜ ਕਰ ਲਿਆ ਗਿਆ ਹੈ | ਜਲਦ ਹੀ ਚੋਰਾਂ ਨੂੰ ਗਿ੍ਫਤਾਰ ਕਰ ਲਿਆ ਜਾਵੇਗਾ ਤੇ ਚੋਰੀ ਦਾ ਸਮਾਨ ਬਰਾਮਦ ਕਰ ਲਿਆ ਜਾਵੇਗਾ |

ਨਗਰ ਕੀਰਤਨ ਸਜਾਉਣ ਸਬੰਧੀ ਮੀਟਿੰਗ ਅੱਜ

ਬਾਬਾ ਬਕਾਲਾ ਸਾਹਿਬ, 21 ਸਤੰਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਤੇ ਮਾਤਾ ਗੁਜਰੀ ਜੀ ਦੇ ਵਿਆਹ ਪੁਰਬ 'ਤੇ ਬਾਬਾ ਬਕਾਲਾ ਸਾਹਿਬ ਤੋਂ ਸ੍ਰੀ ਕਰਤਾਪੁਰ ਸਾਹਿਬ ਤੱਕ ਵਿਸ਼ਾਲ ਨਗਰ ਕੀਰਤਨ ਸਜਾਉਣ ਸਬੰਧੀ ਅਹਿਮ ਮੀਟਿੰਗ 22 ਸਤੰਬਰ, ਦਿਨ ...

ਪੂਰੀ ਖ਼ਬਰ »

ਜੋ ਕੈਪਟਨ ਸਾਢੇ 4 ਸਾਲ 'ਚ ਨਹੀਂ ਕਰ ਸਕਿਆ, ਉਹ ਚੰਨੀ ਚਾਰ ਮਹੀਨਿਆਂ 'ਚ ਕਿਵੇਂ ਕਰਨਗੇ- ਗਿੱਲ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਕਾਂਗਰਸ ਹਾਈਕਮਾਂਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ ਚੰਨੀ ਨੂੰ ਭਾਵੇਂ ਮੁੱਖ ਮੰਤਰੀ ਬਣਾ ਦਿੱਤਾ ਹੈ ਪਰ ਇਸ ਨਾਲ ਕਾਂਗਰਸ ਦੀ ਅੰਦਰੂਨੀ ਜੰਗ ਮੱਠੀ ਨਹੀਂ ਪਈ, ਕੈਪਟਨ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੇ ਹੁਕਮਾਂ ਦੀਆਂ ਅੰਮਿ੍ਤਸਰ 'ਚ ਪਹਿਲੇ ਦਿਨ ਹੀ ਉੱਡੀਆਂ ਧੱਜੀਆਂ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਮ ਲੋਕਾਂ ਦੀ ਸਹੁੂਲਤ ਲਈ ਸਰਕਾਰੀ ਮੁਲਾਜ਼ਮਾਂ ਦੇ ਸਵੇਰੇ 9 ਵਜੇ ਆਪਣੇ ਦਫ਼ਤਰਾਂ 'ਚ ਹਾਜ਼ਰ ਹੋਣ ਦੇ ਦਿੱਤੇ ਆਦੇਸ਼ਾਂ ਦਾਂ ਪਹਿਲੇ ਦਿਨ ਕੋਈ ਵੀ ਅਸਰ ਦੇਖਣ ਨੂੰ ੂ ਨਹੀਂ ਮਿਲਿਆ ਤੇ ...

ਪੂਰੀ ਖ਼ਬਰ »

ਸਾਂਝਾ ਮੁਲਾਜ਼ਮ ਫਰੰਟ ਨੇ ਸਰਕਾਰ ਵਲੋਂ ਮੁਲਾਜ਼ਮਾਂ ਲਈ ਜਾਰੀ ਨੋਟੀਫਿਕੇਸ਼ਨ ਕੀਤਾ ਰੱਦ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਅਨਰੀਵਾਈਜ਼ਡ ਤੇ ਪਾਰਸ਼ਲੀ ਰੀਵਾਈਜ਼ਡ ਸਾਂਝਾ ਮੁਲਾਜ਼ਮ ਫਰੰਟ ਪੰਜਾਬ ਤੇ ਯੂ. ਟੀ. ਦੀ ਅਹਿਮ ਮੀਟਿੰਗ ਮੁੱਖ ਕਨਵੀਨਰ ਸੁਖਨੰਦਨ ਸਿੰਘ ਮੈਹਣੀਆਂ ਦੀ ਅਗਵਾਈ ਹੇਠ ਅੰਮਿ੍ਤਸਰ ਵਿਖੇ ਹੋਈ | ਇਸ ਦੌਰਾਨ ਮੈਹਣੀਆਂ ਨੇ ...

ਪੂਰੀ ਖ਼ਬਰ »

ਪਾਰਕਿੰਗ ਦੇ ਨਾਂਅ 'ਤੇ ਲੋਕਾਂ ਨਾਲ ਠੱਗੀ ਮਾਰਨ ਵਾਲਿਆਂ 'ਤੇ ਨਿਗਮ ਦੇ ਅਸਟੇਟ ਵਿਭਾਗ ਦੀ ਕਾਰਵਾਈ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਸ਼ਹਿਰ 'ਚ ਨਾਜਾਇਜ਼ ਤੌਰ 'ਤੇ ਚਲ ਰਹੀਆਂ ਪਾਰਕਿੰਗਾਂ 'ਤੇ ਸ਼ਿਕੰਜਾ ਕੱਸਦੇ ਹੋਏ ਸਥਾਨਕ ਅਮਨਦੀਪ ਹਸਪਤਾਲ ਨੇੜੇ ਕੁੱਝ ਲੋਕਾਂ ਵਲੋਂ ਨਾਜਾਇਜ਼ ਤੌਰ 'ਤੇ ਪਾਰਕਿੰਗ ਚਲਾ ਕੇ ਪਰਚੀਆਂ ਲਗਾਕੇ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਵਲੋਂ ਥਾਣੇ ਦੇ ਬਾਹਰ ਧਰਨਾ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਮੋਟਰਸਾਈਕਲ ਫਾਇਨਾਸਰਾਂ ਵਲੋਂ ਨੌਜਵਾਨ ਨੂੰ ਬੰਦੀ ਬਣਾ ਕੇ ਕੀਤੀ ਕੁੱਟਮਾਰ 'ਚ ਪੁਲਿਸ ਵਲੋਂ ਤਸਲੀਬਖਸ਼ ਕਾਰਵਾਈ ਨਾ ਕੀਤੇ ਜਾਣ ਦੇ ਦੋਸ਼ਾਂ ਤਹਿਤ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵਲੋਂ ਇਥੇ ਥਾਣਾ ਸਿਵਲ ਲਾਈਨ ਦੇ ਬਾਹਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀ ਵਲੋਂ ਭਾਰਤ ਬੰਦ ਤੇ 28 ਤੋਂ ਪੰਜਾਬ ਪੱਧਰੀ ਪੱਕੇ ਮੋਰਚੇ ਦੀਆਂ ਤਿਆਰੀਆਂ ਜਾਰੀ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਜਥੇਬੰਦੀ ਵਲੋਂ ਦੇਸ਼ ਭਰ ਦੀਆਂ ਕਿਸਾਨ ਮਜ਼ਦੂਰ ਜਥੇਬੰਦੀਆਂ ਵਲੋਂ ਕਾਲੇ ਕਾਨੂੰਨਾਂ ਖ਼ਿਲਾਫ਼ 27 ਸਤੰਬਰ ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ ਮੋਟਰਸਾਈਕਲ ਚੋਰ ਕਾਬੂ

ਛੇਹਰਟਾ, 21 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਮੁਖੀ ਛੇਹਰਟਾ ਇੰਸਪੈਕਟਰ ਸੁਖਬੀਰ ਸਿੰਘ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਭੈੜੇ ਅਨਸਰਾਂ ਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਚੌਂਕੀ ਗੁਰੂ ਕੀ ਵਡਾਲੀ ਦੇ ਇੰਚਾਰਜ ਸਾਹਿਬ ਸਿੰਘ ਵਲੋਂ ਆਪਣੇ ...

ਪੂਰੀ ਖ਼ਬਰ »

ਸੋਨੀ ਦੇ ਉੱਪ ਮੁੱਖ ਮੰਤਰੀ ਬਣਨ ਨਾਲ ਮਾਝੇ ਦਾ ਮਾਣ ਵਧਿਆ-ਬਸ਼ੰਬਰਪੁਰਾ, ਸ਼ਰਮਾ

ਮਾਨਾਂਵਾਲਾ, 21 ਸਤੰਬਰ (ਗੁਰਦੀਪ ਸਿੰਘ ਨਾਗੀ)-ਕਾਂਗਰਸ ਪਾਰਟੀ ਦੀ ਹਾਈਕਮਾਨ ਨੇ ਜਿਥੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੂੰ ਮੈਦਾਨ 'ਚ ਉਤਾਰਿਆ ਹੈ, ਉਥੇ ਅੰਮਿ੍ਤਸਰ ਜ਼ਿਲ੍ਹੇ ਨਾਲ ਸਬੰਧਤ ਸ੍ਰੀ ਓ.ਪੀ. ਸੋਨੀ ਦੇ ਉੱਪ ਮੁੱਖ ਮੰਤਰੀ ਬਣਨ ਨਾਲ ...

ਪੂਰੀ ਖ਼ਬਰ »

ਦੁਕਾਨ ਤੋਂ ਟੋਫੀਆਂ ਲੈਣ ਬਹਾਨੇ ਆਏ ਲੁਟੇਰੇ ਔਰਤ ਦੀਆਂ ਵਾਲੀਆਂ ਲਾਹ ਕੇ ਫਰਾਰ

ਜਗਦੇਵ ਕਲਾਂ, 21 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਜਗਦੇਵ ਕਲਾਂ ਤੇ ਆਸ ਪਾਸ ਦੇ ਇਲਾਕੇ 'ਚ ਲੁਟੇਰਿਆਂ ਤੇ ਚੋਰਾਂ ਦੇ ਹੌਂਸਲੇ ਇਸ ਕਦਰ ਬੁਲੰਦ ਹਨ ਕਿ ਆਏ ਦਿਨ ਕੋਈ ਨਾ ਕੋਈ ਘਟਨਾ ਵਾਪਰਦੀ ਹੀ ਰਹਿੰਦੀ ਹੈ, ਪਰ ਪੁਲਿਸ ਪ੍ਰਸ਼ਾਸਨ ਇਸ 'ਤੇ ਕਾਬੂ ਪਾਉਣ 'ਚ ਅਸਫ਼ਲ ਸਾਬਤ ਹੋ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਸਮਾਗਮ ਦੀਆਂ ਤਿਆਰੀਆਂ ਸਬੰਧੀ ਸਭਾ-ਸੁਸਾਇਟੀਆਂ ਨਾਲ ਸ਼ੋ੍ਰਮਣੀ ਕਮੇਟੀ ਵਲੋਂ ਇੱਕਤਰਤਾ

ਅੰਮਿ੍ਤਸਰ, 21 ਸਤੰਬਰ (ਜੱਸ)-ਗੁਰੂ ਨਗਰੀ ਦੇ ਬਾਨੀ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ 22 ਅਕਤੂਬਰ ਨੂੰ ਮਨਾਉਣ ਲਈ ਵਿਚਾਰਾਂ ਕਰਨ ਹਿਤ ਸ਼ੋ੍ਰਮਣੀ ਕਮੇਟੀ ਦੇ ਅਹੁਦੇਦਾਰਾਂ ਤੇ ਅਧਿਕਾਰੀਆਂ ਵਲੋਂ ਅੰਮਿ੍ਤਸਰ ਸ਼ਹਿਰ ਦੀਆਂ ਧਾਰਮਿਕ ਸਭਾ-ਸੁਸਾਇਟੀਆਂ ਦੇ ...

ਪੂਰੀ ਖ਼ਬਰ »

ਚੰਨੀ ਨੂੰ ਵਾਰ-ਵਾਰ ਦਲਿਤ ਮੁੱਖ ਮੰਤਰੀ ਕਹਿ ਕੇ ਮੁੱਖ ਮੰਤਰੀ ਅਹੁਦੇ ਦਾ ਸਿਆਸੀਕਰਨ ਨਹੀਂ ਕਰਨਾ ਚਾਹੀਦਾ-ਬੀਬੀ ਜਗੀਰ ਕੌਰ

ਅੰਮਿ੍ਤਸਰ, 21 ਸਤੰਬਰ (ਜੱਸ)-ਪੰਜਾਬ ਦੇ ਨਵ-ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੁੱਝ ਰਾਜਨੀਤਕ ਆਗੂਆਂ ਵਲੋਂ ਦਲਿਤ ਮੁੱਖ ਮੰਤਰੀ ਕਹੇ ਜਾਣ ਬਾਰੇ ਪ੍ਰਤੀਕਰਮ ਪ੍ਰਗਟ ਕਰਦਿਆਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਚਾਹੇ ...

ਪੂਰੀ ਖ਼ਬਰ »

ਵਿਧਾਇਕ ਭਲਾਈਪੁਰ ਨੇ ਚੰਨੀ ਤੇ ਸੋਨੀ ਨੂੰ ਮਿਲ ਕੇ ਦਿੱਤੀ ਵਧਾਈ

ਰਈਆ, 21 ਸਤੰਬਰ (ਸ਼ਰਨਬੀਰ ਸਿੰਘ ਕੰਗ)-ਪੰਜਾਬ ਦੇ 27ਵੇਂ ਨਵ-ਨਿਯੁਕਤ ਕੀਤੇ ਗਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਮਾਝੇ ਦੇ ਜਰਨੈਲ ਓ. ਪੀ. ਸੋਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਪ ਮੁੱਖ ਮੰਤਰੀ ਬਣਾ ਕੇ ਇਤਿਹਾਸ ਰਚ ਦਿੱਤਾ ਹੈ | ਇਹ ਵਿਚਾਰ ਹਲਕਾ ਬਾਬਾ ਬਕਾਲਾ ...

ਪੂਰੀ ਖ਼ਬਰ »

ਆਨੰਦ ਕਾਲਜ ਜੇਠੂਵਾਲ 'ਚ ਕੈਂਸਰ ਕੇਅਰ ਸੈਂਟਰ ਸਥਾਪਤ ਹੋਣ ਨਾਲ ਸਿਹਤ ਸਹੂਲਤਾਂ ਇਲਾਕੇ ਲਈ ਵਰਦਾਨ ਸਾਬਤ ਹੋਣਗੀਆਂ- ਲੁੱਧੜ

ਜੇਠੂਵਾਲ, 21 ਸਤੰਬਰ (ਮਿੱਤਰਪਾਲ ਸਿੰਘ ਰੰਧਾਵਾ)-ਵਰਲਡ ਕੈਂਸਰ ਕੇਅਰ ਚੈਰੀਟੇਬਲ ਟਰੱਸਟ ਇੰਗਲੈਂਡ ਵਲੋਂ ਆਨੰਦ ਕਾਲਜ ਜੇਠੂਵਾਲ 'ਚ ਕੈਂਸਰ ਕੇਅਰ ਸੈਂਟਰ ਸਥਾਪਤ ਕਰਨ ਨਾਲ ਇਲਾਕੇ ਨਾਲ ਸਬੰਧਤ ਗ਼ਰੀਬ ਲੋਕਾਂ ਨੂੰ ਸਿਹਤ ਸਹੂਲਤਾਂ ਮਿਲਣ ਲਈ ਇਹ ਕਾਲਜ ਵਰਦਾਨ ਸਾਬਤ ...

ਪੂਰੀ ਖ਼ਬਰ »

ਬੀ. ਐੱਸ. ਐੱਫ. ਹੈੱਡਕੁਆਰਟਰ ਖਾਸਾ ਵਿਖੇ ਰੀਟਰੀਟ ਸੈਰਮਨੀ 'ਚ ਵਾਧਾ ਕਰਨ ਸਬੰਧੀ ਹੋਈ ਮੀਟਿੰਗ

ਅਟਾਰੀ, 21 ਸਤੰਬਰ (ਗੁਰਦੀਪ ਸਿੰਘ ਅਟਾਰੀ)-ਭਾਰਤ-ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀਆਂ ਸਰਹੱਦੀ ਫੌਜਾਂ ਦੀ ਸਾਂਝੀ ਰੀਟਰੀਟ ਸੈਰਾਮਨੀ ਦੇਖਣ ਵਾਲਿਆਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੋ ਰਿਹਾ ਹੈ | ਕੋਰੋਨਾ ਮਹਾਂਮਾਰੀ ਕਾਰਨ ਸਿਹਤ ਵਿਭਾਗ ਦੇ ਹੁਕਮਾਂ ਦੀ ਪਾਲਣਾ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਵੀ 500 ਯੂਨਿਟ ਬਿਜਲੀ ਮੁਫਤ ਦੀ ਸਹੂਲਤ ਦਿੱਤੀ ਜਾਵੇ-ਖਾਲਸਾ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਪੰਜਾਬ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ, ਜ਼ੋਨ ਇੰਚਾਰਜ ਰਾਮ ਸਿੰਘ ਮਿੱਡਾ ਤੇ ਜ਼ਿਲ੍ਹਾ ਪ੍ਰਧਾਨ ਰਾਮਪਾਲ ਸਿੰਘ ਪੰਨੂ ਨੇ ਕਿਹਾ ਕਿ ਜਿਸ ਤਰ੍ਹਾਂ ਐੱਸ. ਸੀ. ਤੇ ਬੀ.ਸੀ. ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ ਅੱਜ 3 ਨਵੇਂ ਮਾਮਲੇ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਕੋਰੋਨਾ ਦੇ ਅੱਜ 3 ਨਵੇਂ ਮਰੀਜ ਮਿਲੇ ਹਨ ਜਦੋਂ ਕਿ ਇਕ ਮਰੀਜ਼ ਕੋਰੋਨਾ ਮੁਕਤ ਹੋਇਆ ਹੈ ਇਸ ਤਰ੍ਹਾਂ ਕੁਲ ਸਰਗਰਮ ਮਰੀਜ਼ 16 ਹਨ | ਦੂਜੇ ਪਾਸੇ ਚੰਗੀ ਖ਼ਬਰ ਹੈ ਕਿ ਕਿਸੇ ਵੀ ਮਰੀਜ ਦੀ ਕੋਰੋਨਾ ਨਾਲ ਮੌਤ ਨਹੀਂ ਹੋਈ ਹੈ | ਅੱਜ ਕੋਰੋਨਾ ਦੀ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਇਕ ਕਨਫਿਊਜ਼ ਵਿਅਕਤੀ-ਅਨਿਲ ਜੋਸ਼ੀ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਤੇ ਹਲਕਾ ਅੰਮਿ੍ਤਸਰ ਉੱਤਰੀ ਤੋਂ ਇੰਚਾਰਜ ਕਾਂਗਰਸ ਪਾਰਟੀ ਵਲੋਂ ਦਲਿਤ ਭਾਈਚਾਰੇ ਨਾਲ ਸਬੰਧਤ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ 'ਤੇ ਵਧਾਈ ਦਿੰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਬੋਰਡ ਵਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਲੇਟ ਫ਼ੀਸ ਨਾਲ ਦਾਖ਼ਲਾ ਲੈਣ ਲਈ ਸ਼ਡਿਊਲ ਜਾਰੀ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਸੈਸ਼ਨ 2021-22 ਲਈ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀਆਂ 'ਚ ਲੇਟ ਫ਼ੀਸ ਨਾਲ ਦਾਖ਼ਲਾ ਲੈਣ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ...

ਪੂਰੀ ਖ਼ਬਰ »

ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਵਿਖੇ ਫਿਜ਼ੀਓਥੈਰੇਪੀ ਸੇਵਾਵਾਂ ਮੁੜ ਆਰੰ ਭ- ਭਾਈ ਲਿਟਲ

ਅੰਮਿ੍ਤਸਰ, 21 ਸਤੰਬਰ (ਜੱਸ)-ਗੁਰੂ ਘਰ ਦੇ ਪ੍ਰਸਿੱਧ ਕੀਰਤਨੀਏ ਭਾਈ ਗੁਰਇਕਬਾਲ ਸਿੰਘ ਤੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਦੀ ਅਗਵਾਈ ਵਿਚ ਗੁਰੂ ਨਗਰੀ ਵਿਖੇ ਮਰੀਜ਼ਾਂ ਲਈ ਅਹਿਮ ਸਿਹਤ ਸੇਵਾਵਾਂ ਨਿਭਾਅ ਰਹੇ ਬੀਬੀ ਕੌਲਾਂ ਜੀ ਚੈਰੀਟੇਬਲ ਹਸਪਤਾਲ ਤਰਨ ਤਾਰਨ ਰੋਡ ਵਿਖੇ ...

ਪੂਰੀ ਖ਼ਬਰ »

ਡੀ. ਏ. ਵੀ. ਪਬਲਿਕ ਸਕੂਲ ਦੇ ਪਿੰ੍ਰਸੀਪਲ ਦਾ ਡਿਪਟੀ ਕਮਿਸ਼ਨਰ ਵਲੋਂ ਸਨਮਾਨ

ਅੰਮਿ੍ਤਸਰ, 21 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਡੀ. ਏ. ਵੀ. ਪਬਲਿਕ ਸਕੂਲ, ਲਾਰੰਸ ਰੋਡ, ਅੰਮਿ੍ਤਸਰ ਦੇ ਪਿੰ੍ਰਸੀਪਲ ਸ਼੍ਰੀਮਤੀ ਅਨੀਤਾ ਮਹਿਰਾ ਤੇ ਵਿਗਿਆਨ ਵਿਭਾਗ ਦੀ ਅਧਿਆਪਕਾ ਸ਼੍ਰੀਮਤੀ ਅੰਜਨਾ ਬਿੰਦਰਾ ਨੂੰ ਅਧਿਆਪਕ ਦਿਵਸ ਦੇ ਮੌਕੇ 'ਤੇ ਭਾਰਤੀ ਵਿੱਦਿਆ ਭਵਨ ਐਸ. ...

ਪੂਰੀ ਖ਼ਬਰ »

ਸ਼ਿਵ ਸੈਨਾ ਭਾਰਤੀ ਦੀ ਮੀਟਿੰਗ

ਅੰਮਿ੍ਤਸਰ, 21 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ਼ਿਵ ਸੈਨਾ ਭਾਰਤੀ ਦੀ ਇਕ ਮੀਟਿੰਗ ਬ੍ਰਾਂਚ ਆਫ਼ਿਸ ਵਿਚ ਹੋਈ, ਜਿਸ ਦੀ ਪ੍ਰਧਾਨਗੀ ਪੰਜਾਬ ਪ੍ਰਧਾਨ ਅਜੈ ਠਾਕਰੇ ਤੇ ਸੀਨੀਅਰ ਮੀਤ ਪ੍ਰਧਾਨ ਆਨੰਦ ਮਲਹੋਤਰਾ ਨੇ ਕੀਤੀ | ਇਸ ਮੌਕੇ ਪਾਰਟੀ ਦੇ ਕੌਮੀ ਪ੍ਰਧਾਨ ਅਜੇ ਸੇਠ, ...

ਪੂਰੀ ਖ਼ਬਰ »

93 ਸਾਲ ਪੁਰਾਣੇ ਚਾਂਦੀ ਦੇ ਰੱਥ ਦਾ ਸ੍ਰੀ ਦੁਰਗਿਆਣਾ ਕਮੇਟੀ ਵਲੋਂ ਕੀਤਾ ਜਾ ਰਿਹਾ ਨਵੀਨੀਕਰਨ

ਅੰਮਿ੍ਤਸਰ, 21 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਕਮੇਟੀ ਵਲੋਂ 93 ਸਾਲ ਪੁਰਾਣੇ ਚਾਂਦੀ ਦੇ ਰੱਥ ਦਾ ਨਵੀਨੀਕਰਨ ਜੋਰਾਂ ਸ਼ੋਰਾਂ ਨਾਲ ਚੱਲ ਰਿਹਾ ਹੈ | ਦੱਸਿਆ ਜਾਂਦਾ ਹੈ ਕਿ ਇਸ ਪੁਰਾਤਨ ਰੱਥ ਦੀ ਕਈ ਸਾਲ ਪਹਿਲਾ ਵਰਤੋਂ ਕੀਤੀ ਜਾਂਦੀ ਸੀ | ਇਸ ਸਬੰਧੀ ...

ਪੂਰੀ ਖ਼ਬਰ »

ਪ੍ਰਤਾਪ ਬਾਜ਼ਾਰ ਛੇਹਰਟਾ ਵਿਖੇ ਸ਼ਹੀਦਾਂ ਦੇ ਸਮਾਰਕ ਦੀ ਹਾਲਤ ਖਸਤਾ

ਛੇਹਰਟਾ, 21 ਸਤੰਬਰ (ਸੁਰਿੰਦਰ ਸਿੰਘ ਵਿਰਦੀ)-56 ਸਾਲ ਪਹਿਲਾਂ 22 ਸਤੰਬਰ 1965 ਨੂੰ ਪਾਕਿਸਤਾਨ ਫੌਜਾਂ ਵਲੋਂ ਸੀਜ਼ ਫਾਇਰ ਦੀ ਉਲੰਘਣਾ ਕਰਕੇ ਛੇਹਰਟਾ ਪ੍ਰਤਾਪ ਬਜਾਰ ਤੇ ਆਸ ਪਾਸ ਦੇ ਹੋਰ ਕਈ ਠਿਕਾਣਿਆਂ 'ਤੇ ਹਵਾਈ ਸੈਨਾ ਰਾਹੀਂ ਬੰਬਾਰੀ ਕੀਤੀ ਗਈ | ਜਿਸ ਦੌਰਾਨ 52 ਦੇ ਕਰੀਬ ...

ਪੂਰੀ ਖ਼ਬਰ »

ਡੀ. ਏ. ਵੀ. ਦੇ ਹੋਣਹਾਰ 15 ਵਿਦਿਆਰਥੀਆਂ ਨੂੰ ਮਿਲਿਆ ਰੁਜ਼ਗਾਰ

ਅੰਮਿ੍ਤਸਰ, 21 ਸਤੰਬਰ (ਰਾਜੇਸ਼ ਕੁਮਾਰ ਸ਼ਰਮਾ)-ਕੋਰੋਨਾ ਕਾਲ 'ਚ ਹਰ ਜਗ੍ਹਾ ਰੁਜ਼ਗਾਰ ਦੀ ਘਾਟ ਹੈ | ਆਰਥਿਕ ਮੰਦੀ ਦੇ ਇਸ ਦÏਰ 'ਚ ਬਹੁਤ ਸਾਰੇ ਸਿਖਲਾਈ ਪ੍ਰਾਪਤ ਨÏਜਵਾਨਾਂ ਨੇ ਆਪਣੀਆਂ ਨÏਕਰੀਆਂ ਵੀ ਗੁਆ ਲਈਆਂ | ਅਜਿਹੇ ਮੁਸ਼ਕਿਲ ਸਮੇਂ ਵਿਚ ਵੀ ਡੀ. ਏ. ਵੀ. ਕਾਲਜ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸੰਗਮ ਵਲੋਂ ਸਾਹਿਤਕ ਸਮਾਗਮ

ਛੇਹਰਟਾ, 21 ਸਤੰਬਰ (ਪੱਤਰ ਪ੍ਰੇਰਕ)-ਪੰਜਾਬੀ ਸਾਹਿਤ ਸੰਗਮ ਅੰਮਿ੍ਤਸਰ ਵਲੋਂ ਕਾਮਰੇਡ ਸੋਹਣ ਸਿੰਘ ਜੋਸ਼ ਜ਼ਿਲ੍ਹਾ ਲਾਇਬ੍ਰੇਰੀ ਅੰਮਿ੍ਤਸਰ ਵਿਖੇ ਪੁਸਤਕਾਂ ਸੰਗ ਸੰਵਾਦ ਲੜੀ ਤਹਿਤ ਸਾਹਿਤਕ ਸਮਾਗਮ ਕਰਵਾਇਆ ਗਿਆ, ਜਿਸ 'ਚ ਜਸਵੰਤ ਸਿੰਘ ਧਾਪ ਦੀ ਕਾਵਿ ਪੁਸਤਕ, ਫੁੱਲ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣਾਂ 'ਚ ਯੂਥ ਵਿੰਗ ਦੀ ਭੂਮਿਕਾ ਵਿਸ਼ੇਸ਼ ਹੋਵੇਗੀ- ਮੋਨੂੰ

ਵੇਰਕਾ, 21 ਸਤੰਬਰ (ਪਰਮਜੀਤ ਸਿੰਘ ਬੱਗਾ)-ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 'ਚ ਅਕਾਲੀ ਬਸਪਾ ਗਠਜੋੜ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਨਾਉਣ ਲਈ ਸ਼ੋ੍ਰਮਣੀ ਅਕਾਲੀ ਦਲ (ਬ) ਦੇ ਹਰਿਆਵਲ ਦਸਤੇ ਯੂਥ ਵਿੰਗ ਨਾਲ ਜੁੜੇ ਨੌਜਵਾਨ ਦੀ ਭੂਮਿਕਾ ਵਿਸ਼ੇਸ਼ ਹੋਵੇਗੀ | ਇਨ੍ਹਾਂ ...

ਪੂਰੀ ਖ਼ਬਰ »

ਯੂਥ ਅਕਾਲੀ ਵਰਕਰਾਂ ਦੀ ਇਕੱਤਰਤਾ

ਰਾਜਾਸਾਂਸੀ, 21 ਸਤੰਬਰ (ਹਰਦੀਪ ਸਿੰਘ ਖੀਵਾ)-ਕਾਂਗਰਸ ਨੇ ਪੰਜਾਬ ਸੂਬੇ 'ਚ ਸਰਕਾਰ ਬਨਾਉਣ ਤੋਂ ਪਹਿਲਾਂ ਲੋਕਾਂ ਨਾਲ ਝੂਠੇ ਵਾਅਦੇ ਕੀਤੇ ਸਨ ਤੇ ਕਿਸੇ ਵੀ ਵਾਅਦੇ ਨੂੰ ਸਿਰੇ ਨਹੀਂ ਚਾੜਿਆ ਤੇ ਹੁਣ ਪੰਜਾਬ 'ਚ ਚਿਹਰੇ ਬਦਲਣ ਦੀ ਰਾਜਨੀਤੀ ਕੀਤੀ ਜਾ ਰਹੀ ਹੈ ਤਾਂ ਜੋ ...

ਪੂਰੀ ਖ਼ਬਰ »

ਡਾ: ਵੇਰਕਾ ਵਲੋਂ ਐਸ. ਓ. ਆਈ. ਦੇ ਅਹੁਦੇਦਾਰਾਂ ਨਾਲ ਮੀਟਿੰਗ

ਛੇਹਰਟਾ, 21 ਸਤੰਬਰ (ਪੱਤਰ ਪ੍ਰੇਰਕ)-ਵਿਧਾਨ ਸਭਾ ਹਲਕਾ ਪੱਛਮੀ ਦੇ ਮੁੱਖ ਸੇਵਾਦਾਰ ਅਤੇ ਸਾਬਕਾ ਵਿਧਾਇਕ ਡਾ: ਦਲਬੀਰ ਸਿੰਘ ਵੇਰਕਾ ਵਲੋਂ ਆਪਣੀ ਚੋਣ ਮੁਹਿੰਮ ਨੂੰ ਤੇਜ਼ ਕਰਦੇ ਹੋਏ ਆਪਣੇ ਮੁੱਖ ਦਫ਼ਤਰ ਗੁਰੂ ਅਰਜਨ ਦੇਵ ਨਗਰ ਵਿਖੇ ਗੁਰੂ ਨਾਨਕ ਦੇਵ ਯੂਨੀਵਰਸਿਟੀ ...

ਪੂਰੀ ਖ਼ਬਰ »

ਬੀ. ਸੀ. ਏਕਤਾ ਮੰਚ ਪੰਜਾਬ ਦੀ ਮੀਟਿੰਗ

ਰਾਜਾਸਾਂਸੀ, 21 ਸਤੰਬਰ (ਹੇਰ)-ਬੀ. ਸੀ. ਏਕਤਾ ਮੰਚ ਪੰਜਾਬ ਦੀ ਵਿਸ਼ੇਸ਼ ਮੀਟਿੰਗ ਪ੍ਰਧਾਨ ਕੁਲਵੰਤ ਸਿੰਘ ਮੱਲ੍ਹੀ ਬੀ. ਸੀ. ਏਕਤਾ ਮੰਚ ਪੰਜਾਬ ਦੀ ਪ੍ਰਧਾਨਗੀ ਹੇਠ ਓ. ਬੀ. ਸੀ. ਵਰਗ ਦੇ ਭੱਖਦੇ ਮਸਲਿਆਂ ਦੇ ਹੱਲ ਲਈ ਅੰਮਿ੍ਤਸਰ ਵਿਖੇ ਹੋਈ | ਜਿਸ 'ਚ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਟਿੱਕਾ ਤੇ ਸਮਰਾ ਵਲੋਂ ਪ੍ਰਧਾਨ ਛੀਨਾ ਦਾ ਸਨਮਾਨ

ਰਾਜਾਸਾਂਸੀ, 21 ਸਤੰਬਰ (ਹਰਦੀਪ ਸਿੰਘ ਖੀਵਾ)-ਪੰਜਾਬ ਸੂਬੇ 'ਚ ਕਾਂਗਰਸ ਨੇ ਆਪਣੀਆਂ ਨਾਕਾਮੀਆਂ ਨੂੰ ਲਕਾਉਣ ਲਈ ਨਵਾਂ ਮੁੱਖ ਮੰਤਰੀ ਲਾਇਆ ਹੈ ਤਾਂ ਜੋ ਸਾਢੇ ਚਾਰ ਵਰਿ੍ਹਆਂ ਵਿਚ ਲੋਕਾਂ ਨਾਲ ਕੀਤਾ ਵਾਅਦਾ ਪੂਰਾ ਨਾ ਕਰਨ 'ਤੇ ਹੋ ਰਹੀ ਬਦਨਾਮੀ ਤੋਂ ਬਚਿਆ ਜਾ ਸਕੇ, ਪਰ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਵਲੋਂ ਘਰਿੰਡਾ ਥਾਣੇ ਸਾਹਮਣੇ ਧਰਨਾ ਕੱਲ੍ਹ

ਅਟਾਰੀ, 21 ਸਤੰਬਰ (ਸੁਖਵਿੰਦਰਜੀਤ ਸਿੰਘ ਘਰਿੰਡਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਵੱਖ-ਵੱਖ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਅਟਾਰੀ ਲੋਪੋਕੇ ਇਲਾਕੇ 'ਚ ਹੋ ਰਹੀਆਂ ਚੋਰੀਆਂ, ਜੰਗੀ ਪੱਧਰ 'ਤੇ ਵਿਕ ਰਹੀ ਸਮੈਕ, ਪੁਲਿਸ ਦੇ ਸਮੈਕੀਆਂ ਨਾਲ ਨੇੜੇ ਦੇ ਸਬੰਧਾਂ, ਕਤਲ ...

ਪੂਰੀ ਖ਼ਬਰ »

ਪੁਲਿਸ ਸੁੱਤੀ ਕੁੰਭਕਰਨੀ ਨੀਂਦ

ਕੱਥੂਨੰਗਲ, 21 ਸਤੰਬਰ (ਦਲਵਿੰਦਰ ਸਿੰਘ ਰੰਧਾਵਾ)-ਸਥਾਨਕ ਕਸਬੇ ਦੇ ਨਜ਼ਦੀਕ ਪੈਂਦੇ ਪਿੰਡ ਕੱਥੂਨੰਗਲ ਖ਼ੁਰਦ ਵਿਖੇ ਬੀਤੇ ਦੋ ਦਿਨਾਂ ਦੌਰਾਨ ਕਈ ਘਰਾਂ 'ਚੋਂ ਲੱਖਾਂ ਰੁਪਏ ਦਾ ਸੋਨਾ ਤੇ ਕਿਸਾਨਾਂ ਦੇ ਟਿਊਬਵੈੱਲਾਂ ਦੀਆਂ ਕੰਧਾਂ 'ਚ ਸੰਨ ਲਾ ਕੇ ਬਿਜਲੀ ਦਾ ਸਾਮਾਨ ਚੋਰੀ ...

ਪੂਰੀ ਖ਼ਬਰ »

ਸਰਕਾਰੀ ਕਾਲਜ ਅਜਨਾਲਾ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੈਬੀਨਾਰ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਸਥਾਨਕ ਸਰਕਾਰੀ ਕਾਲਜ ਅਜਨਾਲਾ ਵਿਖੇ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਿ੍ੰਸੀਪਲ ਓਮ ਪ੍ਰਕਾਸ਼ ਦੀ ਅਗਵਾਈ ਵਿਚ ਹਿਸਟਰੀ ਵਿਭਾਗ ਦੇ ਮੁਖੀ ...

ਪੂਰੀ ਖ਼ਬਰ »

ਬੇ-ਮੌਸਮੀ ਬਰਸਾਤ ਨੇ ਕਿਸਾਨਾਂ ਦੀਆਂ ਵਧਾਈਆਂ ਮੁਸ਼ਕਿਲਾਂ

ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਅੱਜ ਸਵੇਰੇ ਤੜਕਸਾਰ ਇਸ ਖੇਤਰ ਵਿਚ ਪਈ ਭਾਰੀ ਬੇਮੌਸਮੀ ਬਰਸਾਤ ਤੋਂ ਬਾਅਦ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ ਕਿਉਂਕਿ ਕਈ ਜਗ੍ਹਾ 'ਤੇ ਕਿਸਾਨ ਦੀ ਫ਼ਸਲ ਜ਼ਮੀਨ 'ਤੇ ਵਿੱਛ ਗਈ ਹੈ | ਸਰਹੱਦੀ ਖੇਤਰ ...

ਪੂਰੀ ਖ਼ਬਰ »

ਪੱਤਰਕਾਰ ਪ੍ਰਮਿੰਦਰ ਸਿੰਘ ਜੋਸਨ ਨੂੰ ਸਦਮਾ- ਤਾਏ ਦਾ ਪੁੱਤਰ ਸਵਰਗਵਾਸ

  ਜੰਡਿਆਲਾ ਗੁਰੂ, 21 ਸਤੰਬਰ (ਨਿਜੀ ਪੱਤਰ ਪੇ੍ਰਰਕ)-ਜੰਡਿਆਲਾ ਗੁਰੂ ਤੋਂ ਰੋਜ਼ਾਨਾ ਅਜੀਤ ਦੇ ਪ੍ਰਤੀਨਿਧ ਤੇ ਪ੍ਰੈੱਸ ਵੈਲਫ਼ੇਅਰ ਕਲੱਬ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਪ੍ਰਮਿੰਦਰ ਸਿੰਘ ਜੋਸਨ ਨੂੰ ਉਸ ਵੇਲੇ ਡੂੰਘਾ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਸਵਰਗਵਾਸੀ ...

ਪੂਰੀ ਖ਼ਬਰ »

ਨੌਜਵਾਨਾਂ ਨੂੰ ਖੇਡ ਦੇ ਮੈਦਾਨ 'ਚ ਲੈ ਕੇ ਆਉਣਾ ਕਾਂਗਰਸ ਸਰਕਾਰ ਦੀ ਮੁੱਖ ਨੀਤੀ ਦਾ ਹਿੱਸਾ- ਕੰਵਰਪ੍ਰਤਾਪ

ਗੱਗੋਮਾਹਲ, 21 ਸੰਤਬਰ (ਬਲਵਿੰਦਰ ਸਿੰਘ ਸੰਧੂ)-ਨੌਜਵਾਨਾਂ ਨੂੰ ਖੇਡ ਦੇ ਮੈਦਾਨ 'ਚ ਲੈ ਕੇ ਆਉਣਾ ਕਾਂਗਰਸ ਸਰਕਾਰ ਦੀ ਮੁੱਖ ਨੀਤੀ ਦਾ ਹਿੱਸਾ ਹੈ ਤਾਂ ਜੋ ਨੌਜਵਾਨ ਨਸ਼ਿਆਂ ਦੀ ਗਿ੍ਫਤ 'ਚ ਨਾ ਫੱਸਣ | ਉਕਤ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ ਇਕੱਤਰਤਾ

ਜਗਦੇਵ ਕਲਾਂ, 21 ਸਤੰਬਰ (ਸ਼ਰਨਜੀਤ ਸਿੰਘ ਗਿੱਲ)-ਕਿਰਤੀ ਕਿਸਾਨ ਯੂਨੀਅਨ ਦੇ ਇਲਾਕਾ ਗੁਰੂ ਕਾ ਬਾਗ ਦੀ ਮੀਟਿੰਗ ਇਤਿਹਾਸਕ ਗੁਰਦੁਆਰਾ ਸਾਹਿਬ ਗੂਰੂ ਕਾ ਬਾਗ ਦੇ ਦੀਵਾਨ ਹਾਲ 'ਚ ਇਲਾਕਾ ਪ੍ਰਧਾਨ ਸਵਿੰਦਰ ਸਿੰਘ ਸਹਿੰਸਰਾ ਦੀ ਅਗਵਾਈ ਵਿਚ ਹੋਈ | ਜਿਸ 'ਚ ਕਿਰਤੀ ਕਿਸਾਨ ...

ਪੂਰੀ ਖ਼ਬਰ »

ਏ. ਐੱਸ. ਆਈ. ਵਲੋਂ ਕਿਸਾਨ ਆਗੂ ਨਾਲ ਦੁਰਵਿਹਾਰ ਕਰਨ ਖ਼ਿਲਾਫ਼ ਧਰਨਾ

ਰਈਆ, 21 ਸਤੰਬਰ (ਸ਼ਰਨਬੀਰ ਸਿੰਘ ਕੰਗ)-ਅੱਜ ਜਮਹੂਰੀ ਕਿਸਾਨ ਸਭਾ, ਦਿਹਾਤੀ ਮਜ਼ਦੂਰ ਸਭਾ ਦੇ ਕਾਰਕੁਨਾਂ ਵਲੋਂ ਪੁਲਿਸ ਚੌਂਕੀ ਰਈਆ ਦੇ ਇੱਕ ਏ. ਐੱਸ. ਆਈ. ਵਲੋਂ ਕਿਸਾਨ ਆਗੂ ਨਾਲ ਦੁਰਵਿਵਹਾਰ ਕਰਨ ਖ਼ਿਲਾਫ਼ ਧਰਨਾ ਲਗਾ ਕੇ ਰੋਸ ਮੁਜ਼ਾਹਰਾ ਕੀਤਾ | ਰੋਸ ਧਰਨੇ ਦੀ ਅਗਵਾਈ ...

ਪੂਰੀ ਖ਼ਬਰ »

ਐਸ. ਡੀ. ਐਮ. ਤੇ ਤਹਿਸੀਲ ਦਫਤਰਾਂ ਦੇ ਕਰਮਚਾਰੀ ਅੱਜ ਤੋਂ 2 ਦਿਨਾਂ ਦੀ ਹੜਤਾਲ 'ਤੇ

ਅਜਨਾਲਾ, 21 ਸਤੰਬਰ (ਐਸ. ਪ੍ਰਸ਼ੋਤਮ)-ਅਜਨਾਲਾ ਸਬ ਡਵੀਜ਼ਨ ਤਹਿਤ ਪੈਂਡੇ ਐਸ. ਡੀ. ਐਮ. ਦਫਤਰ ਤੋਂ ਇਲਾਵਾ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰ ਦਫ਼ਤਰਾਂ ਦੇ ਮੁਲਾਜ਼ਮ ਪੰਜਾਬ ਸਰਕਾਰ ਵਲੋਂ ਪਿਛਲੀਆਂ ਮੀਟਿੰਗਾਂ 'ਚ ਮੰਗਾਂ ਤੇ ਬਣੀਆਂ ਸਹਿਮਤੀਆਂ ਨੂੰ ਹੁਣ ਤੱਕ ...

ਪੂਰੀ ਖ਼ਬਰ »

ਜਾਫਰ ਦੀ ਅਗਵਾਈ 'ਚ ਅਕਾਲੀ ਦਲ ਤੇ ਕਾਂਗਰਸ ਨੂੰ ਅਲਵਿਦਾ ਕਹਿ ਕੇ ਕਈ ਵਿਅਕਤੀ 'ਆਪ' 'ਚ ਸ਼ਾਮਿਲ

ਅਜਨਾਲਾ, 21 ਸਤੰਬਰ (ਐਸ. ਪ੍ਰਸ਼ੋਤਮ)-ਬੀਤੀ ਦੇਰ ਸ਼ਾਮ ਸਥਾਨਕ ਬਾਹਰੀ ਪਿੰਡ ਰੋਖੇ ਵਿਖੇ ਆਮ ਆਦਮੀ ਪਾਰਟੀ ਦੇ ਮੁੱਖ ਸੇਵਾਦਾਰ ਸੋਨੂੰ ਜਾਫਰ ਵਲੋਂ ਮੇਰਾ ਹਲਕਾ-ਮੇਰਾ ਪਰਿਵਾਰ ਮੁਹਿੰਮ ਨੂੰ ਪ੍ਰਚੰਡ ਕਰਨ ਤੇ ਪਾਰਟੀ ਦੇ ਪ੍ਰਚਾਰ ਤੇ ਪਸਾਰ ਲਈ ਕਰਵਾਈ ਗਈ ...

ਪੂਰੀ ਖ਼ਬਰ »

ਸਰਪੰਚ ਪਰਜੀਤ ਸਿੰਘ ਨਬੀਪੁਰ ਨਮਿਤ ਭੋਗ 24 ਨੂੰ

ਨਵਾਂ ਪਿੰਡ, 21 ਸਤੰਬਰ (ਜਸਪਾਲ ਸਿੰਘ)-ਉੱਘੇ ਕਾਂਗਰਸੀ ਆਗੂ ਤੇ ਸਾਬਕਾ ਸਰਪੰਚ ਪਰਜੀਤ ਸਿੰਘ ਨਬੀਪੁਰ ਜੋ ਕਿ 15 ਸਤੰਬਰ ਨੂੰ ਆਪਣੀ ਸੰਸਾਰਕ ਯਾਤਰਾ ਪੂਰੀ ਕਰਕੇ ਸਦਾ ਲਈ ਗੁਰੂ ਚਰਨਾਂ 'ਚ ਜਾ ਬਿਰਾਜੇ | ਉਨ੍ਹਾਂ ਨਮਿਤ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ 24 ਸਤੰਬਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX