ਤਾਜਾ ਖ਼ਬਰਾਂ


ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਸ਼ਾਰਜਾਹ ਤੋਂ ਆਏ ਦੋ ਯਾਤਰੀਆਂ ਤੋਂ ਫੜੇ 73 ਆਈਫੋਨ-13
. . .  1 day ago
ਟਵਿਟਰ ਦੇ ਸੀ.ਈ.ਓ. ਜੈਕ ਡੋਰਸੀ ਨੇ ਦਿੱਤਾ ਅਸਤੀਫਾ, ਪਰਾਗ ਅਗਰਵਾਲ ਸੰਭਾਲਣਗੇ ਕਮਾਨ
. . .  1 day ago
ਸੈਨ ਫਰਾਂਸਿਸਕੋ, 29 ਨਵੰਬਰ - ਟਵਿੱਟਰ ਦੇ ਸਹਿ-ਸੰਸਥਾਪਕ ਅਤੇ ਸੀ.ਈ.ਓ. ਜੈਕ ਡੋਰਸੀ ਨੇ ਕੰਪਨੀ ਦੇ ਸੀ.ਈ.ਓ. ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਤੋਂ ਬਾਅਦ ਕੰਪਨੀ ਦੇ ਬੋਰਡ ਨੇ ਟਵਿਟਰ ਦੇ ਮੁੱਖ ...
ਮੁੱਖ ਮੰਤਰੀ ਚੰਨੀ ਨੇ ਸਿੱਖਿਆ ਵਿਭਾਗ ਵਿਚ 10,880 ਖਾਲੀ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ , 29 ਨਵੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬੈਠਕ ਦੌਰਾਨ ਸਿੱਖਿਆ ਵਿਭਾਗ ਵਿਚ 10,880 ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰੀਰਕ ਸਿੱਖਿਆ ਅਧਿਆਪਕਾਂ ਦੀਆਂ...
ਭਾਰਤ ਵਿਖੇ ਅਧਰੰਗ ਦਾ ਇਲਾਜ ਕਰਵਾ ਕੇ ਬੱਚੀ ਇਸ਼ਾਲ ਪਾਕਿਸਤਾਨ ਹੋਈ ਰਵਾਨਾ
. . .  1 day ago
ਅਟਾਰੀ, 29 ਨਵੰਬਰ ( ਗੁਰਦੀਪ ਸਿੰਘ ਅਟਾਰੀ )-ਭਾਰਤ ਦੇ ਜੋਧਪੁਰ ਸ਼ਹਿਰ ਵਿਚ ਅਧਰੰਗ ਦਾ ਇਲਾਜ ਕਰਵਾ ਠੀਕ ਹੋ ਕੇ ਇਸ਼ਾਲ ਹੱਸਦੀ ਖੇਡਦੀ ਮਾਤਾ ਪਿਤਾ ਨਾਲ ਪਾਕਿਸਤਾਨ ਰਵਾਨਾ ਹੋ ...
ਆਰ.ਬੀ.ਆਈ. ਨੇ ਯੂਨੀਅਨ ਬੈਂਕ ਆਫ ਇੰਡੀਆ 'ਤੇ 1 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ
. . .  1 day ago
ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਭਾਰਤ ਸਰਕਾਰ ਨੇ ਕੋਰੋਨਾ ਦਾ ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ ਇਕ ਨਵੀਂ ਟਰੈਵਲ ਐਡਵਾਈਜ਼ਰੀ ਕੀਤੀ ਜਾਰੀ
. . .  1 day ago
ਕਿਸਾਨ ਜਥੇਬੰਦੀਆਂ ਨੇ ਸੱਦੀ 1 ਦਸੰਬਰ ਨੂੰ ਹੰਗਾਮੀ ਬੈਠਕ: ਹਰਮੀਤ ਸਿੰਘ ਕਾਦੀਆਂ
. . .  1 day ago
ਨਵੀਂ ਦਿੱਲੀ, 29 ਨਵੰਬਰ-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਇਕ ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹੰਗਾਮੀ ਬੈਠਕ ਹੋਵੇਗੀ, ਜਿਨ੍ਹਾਂ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ..
ਕੇਜਰੀਵਾਲ ਦੇ ਧੋਖੇ ਤੇ ਝੂਠ ਤੋਂ ਸੁਚੇਤ ਰਹਿਣ ਪੰਜਾਬੀ : ਮਨਜਿੰਦਰ ਸਿੰਘ ਸਿਰਸਾ
. . .  1 day ago
ਨਵੀਂ ਦਿੱਲੀ, 29 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 'ਆਪ' ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ...
ਲਖਨਊ ਏਅਰਪੋਰਟ ਪਹੁੰਚਣ ਵਾਲੇ ਯਾਤਰੀਆਂ ਲਈ ਪ੍ਰੋਟੋਕਾਲ ਕੀਤਾ ਜਾਰੀ
. . .  1 day ago
ਲਖਨਊ, 29 ਨਵੰਬਰ- ਉੱਤਰ ਪ੍ਰਦੇਸ਼ 'ਚ ਕੋਰੋਨਾ ਦੇ ਵੈਰੀਏਂਟ ਨੂੰ ਲੈ ਕੇ ਲਖਨਊ ਏਅਰਪੋਰਟ 'ਤੇ ਪਹੁੰਚਣ ਵਾਲੇ ਯਾਤਰੀਆਂ ਦੇ ਲਈ ਲਖਨਊ ਡੀ.ਐੱਮ. ਨੇ ਪ੍ਰੋਟੋਕਾਲ ਜਾਰੀ ਕੀਤਾ। ਥਰਮਲ ਸਕੈਨਿੰਗ 'ਚ ਲੱਛਣ...
ਜਾਪਾਨ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ ਮਾਪੀ ਗਈ 6.5
. . .  1 day ago
ਜਾਪਾਨ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ ਮਾਪੀ ਗਈ 6.5...
ਦਿੱਲੀ ਦੇ ਨਿਰਮਾਣ ਕੰਮਾਂ ’ਤੇ ਅਗਲੇ ਆਦੇਸ਼ਾਂ ਤੱਕ ਰੋਕ: ਮੰਤਰੀ ਗੋਪਾਲ ਰਾਏ
. . .  1 day ago
ਨਵੀਂ ਦਿੱਲੀ, 29 ਨਵੰਬਰ-ਦਿੱਲੀ-ਐੱਨ.ਸੀ.ਆਰ. ਵਿਚ ਤੇਜ਼ੀ ਨਾਲ ਵਿਗੜ ਰਹੀ ਹਵਾ ਦੇ ਮੱਦੇਨਜ਼ਰ, ਦਿੱਲੀ ਸਰਕਾਰ ਨੇ ਅੱਜ ਕੁੱਝ ਸੁਧਾਰਾਤਮਕ ਉਪਾਅ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ..
ਦਿੱਲੀ: ਮੁੱਖ ਮੰਤਰੀ ਕੇਜਰੀਵਾਲ ਨੇ ਕੋਰੋਨਾ ਨਾਲ ਮਰਨ ਵਾਲੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ
. . .  1 day ago
ਨਵੀਂ ਦਿੱਲੀ, 29 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲੇ ਅਤੇ ਆਰਥਿਕ ਸਹਾਇਤਾ ਦਿੱਤੀ। ਇਸ ਮੌਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 'ਸੁਨੀਤਾ...
ਇਹ ਖੇਤੀਬਾੜੀ ਕਾਨੂੰਨ ਇਕ ਬਿਮਾਰੀ ਸੀ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 29 ਨਵੰਬਰ- ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਖੇਤੀਬਾੜੀ ਕਾਨੂੰਨਾਂ ਦੇ ਰੱਦ ਹੋਣ ਬਾਅਦ ਕਿਹਾ ਕਿ ਇਹ ਕਾਲਾ ਕਾਨੂੰਨ ਇਕ ਬਿਮਾਰੀ ਸੀ, ਜਿੰਨੀ ਜਲਦੀ ਕੱਟੀ ਗਈ..
ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ: ਹਰਜਿੰਦਰ ਸਿੰਘ ਧਾਮੀ
. . .  1 day ago
ਅੰਮ੍ਰਿਤਸਰ, 29 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਅਤੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸੰਭਵ ਯਤਨ ਕੀਤੇ ਜਾਣਗੇ...
ਪਿ੍ਰੰਸੀਪਲ ਸੁਰਿੰਦਰ ਸਿੰਘ ਬਣੇ ਜੂਨੀਅਰ ਮੀਤ ਪ੍ਰਧਾਨ
. . .  1 day ago
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ, ਹਰਮਿੰਦਰ ਸਿੰਘ)-ਪਿ੍ਰੰਸੀਪਲ ਸੁਰਿੰਦਰ ਸਿੰਘ ਬਣੇ ਜੂਨੀਅਰ ਮੀਤ ਪ੍ਰਧਾਨ
ਸਕਰੀਨਿੰਗ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਗਿਆਰਾਂ ਮੈਂਬਰੀ ਅੰਤ੍ਰਿੰਗ ਕਮੇਟੀ ਦੀ ਸਰਬਸੰਮਤੀ ਨਾਲ ਕੀਤੀ ਗਈ ਚੋਣ
. . .  1 day ago
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ)-ਸਕਰੀਨਿੰਗ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਗਿਆਰਾਂ ਮੈਂਬਰੀ ਅੰਤ੍ਰਿੰਗ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਦਸ...
ਰਘੂਜੀਤ ਸਿੰਘ ਵਿਰਕ ਬਣੇ ਸੀਨੀਅਰ ਮੀਤ ਪ੍ਰਧਾਨ
. . .  1 day ago
ਅੰਮ੍ਰਿਤਸਰ, 29 ਨਵੰਬਰ (ਹਰਮਿੰਦਰ ਸਿੰਘ)- ਰਘੂਜੀਤ ਸਿੰਘ ਵਿਰਕ ਬਣੇ ਸੀਨੀਅਰ ਮੀਤ ਪ੍ਰਧਾਨ..
ਬਿੱਲ ਦੇ ਰੱਦ ਹੋਣ 'ਤੇ ਚਰਚਾ ਹੁੰਦੀ ਹੈ ਪਰ ਜਦੋਂ ਚਰਚਾ ਦੀ ਗੱਲ ਆਈ ਤਾਂ ਸਰਕਾਰ ਉਸ ਤੋਂ ਭੱਜ ਰਹੀ ਹੈ: ਗੁਰਜੀਤ ਔਜਲਾ
. . .  1 day ago
ਨਵੀਂ ਦਿੱਲੀ, 29 ਨਵੰਬਰ-ਦਿੱਲੀ 'ਚ ਕਾਂਗਰਸ ਸਾਂਸਦ ਗੁਰਜੀਤ ਸਿੰਘ ਔਜਲਾ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੰਸਦ 'ਚ ਕੋਈ ਵੀ ਬਿੱਲ ਰੱਦ ਹੁੰਦਾ ਹੈ ਤਾਂ ਉਸ 'ਤੇ ਚਰਚਾ ਹੁੰਦੀ ਹੈ ਪਰ ਜਦੋਂ ਚਰਚਾ ਦੀ ਗੱਲ ਆਈ ਤਾਂ ਸਰਕਾਰ...
ਨੌਜਵਾਨ ਨੂੰ ਦਿਨ-ਦਿਹਾੜੇ ਗੋਲੀਆਂ ਮਾਰ ਕੇ ਕੀਤਾ ਜ਼ਖ਼ਮੀ
. . .  1 day ago
ਤਰਨਤਾਰਨ 29 ਨਵੰਬਰ (ਹਰਿੰਦਰ ਸਿੰਘ/ਵਿਕਾਸ ਮਰਵਾਹਾ)-ਸਥਾਨਕ ਚੌਕੀ ਟਾਊਨ ਦੇ ਨੇੜੇ ਮੁਹੱਲਾ ਮੁਹੰਮਦ ਪੁਰਾ ਵਿਖੇ ਇਕ ਨੌਜਵਾਨ ਨੂੰ ਦਿਨ-ਦਿਹਾੜੇ ਦੋ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਗੰਭੀਰ ਜ਼ਖ਼ਮੀ...
ਖੇਤੀ ਕਾਨੂੰਨ ਰੱਦ ਹੋਣ 'ਤੇ ਕੇਜਰੀਵਾਲ ਨੇ ਟਵੀਟ ਕਰ ਕੀਤਾ ਖ਼ੁਸ਼ੀ ਦਾ ਇਜ਼ਹਾਰ
. . .  1 day ago
ਨਵੀਂ ਦਿੱਲੀ, 29 ਨਵੰਬਰ-ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਅੱਜ ਟਵੀਟ ਕਰਕੇ ਰੱਦ ਹੋਏ ਕਾਨੂੰਨਾਂ 'ਤੇ ਖੁਸ਼ੀ ਦਾ ਇਜ਼ਹਾਰ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ, ਵਾਹ! ਭਾਰਤੀ ਲੋਕਤੰਤਰ ਅਤੇ ਭਾਰਤ ਸੰਸਦ...
ਕਰਨੈਲ ਸਿੰਘ ਪੰਜੋਲੀ ਇੱਕ ਸੌ ਬਾਰਾਂ ਵੋਟਾਂ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ
. . .  1 day ago
ਅੰਮ੍ਰਿਤਸਰ, 29 ਨਵੰਬਰ (ਹਰਮਿੰਦਰ ਸਿੰਘ)-ਕਰਨੈਲ ਸਿੰਘ ਪੰਜੋਲੀ ਇੱਕ ਸੌ ਬਾਰਾਂ ਵੋਟਾਂ ਨਾਲ ਬਣੇ ਸ਼੍ਰੋਮਣੀ ਕਮੇਟੀ ਦੇ ਜਰਨਲ ਸਕੱਤਰ..
ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਬੋਲੇ ਕੇਂਦਰੀ ਖੇਤੀਬਾੜੀ ਮੰਤਰੀ
. . .  1 day ago
ਨਵੀਂ ਦਿੱਲੀ, 29 ਨਵੰਬਰ - ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਦਾ ਕਹਿਣਾ ਸੀ ਕਿ ਸਾਲ 2014 ਦੇ ਮੁਕਾਬਲੇ ਘੱਟੋ-ਘੱਟ ਸਮਰਥਨ ਮੁੱਲ ਦੀ ਖਰੀਦ ਦੁੱਗਣੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਸਿਰਫ ਝੋਨੇ ਅਤੇ ਕਣਕ ਦੀ ਹੀ...
ਬ੍ਰਿਟੇਨ 'ਚ ਪਹਿਲੀ ਮਹਿਲਾ ਸਿੱਖ ਸਾਂਸਦ ਪ੍ਰੀਤ ਕੌਰ ਗਿੱਲ ਵਲੋਂ ਕਿਸਾਨਾਂ ਦੇ ਹੱਕ 'ਚ ਕੀਤਾ ਟਵੀਟ
. . .  1 day ago
ਲੰਡਨ, 29 ਨਵੰਬਰ- ਬ੍ਰਿਟੇਨ 'ਚ ਪਹਿਲੀ ਮਹਿਲਾ ਸਿੱਖ ਸਾਂਸਦ ਪ੍ਰੀਤ ਕੌਰ ਗਿੱਲ ਵਲੋਂ ਖੇਤੀ ਕਾਨੂੰਨ ਰੱਦ ਹੋਣ ਨੂੰ ਲੈ ਕੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਅਸੀਂ ਭਾਰਤ ਦਾ ਸਭ ਤੋਂ ਵੱਡਾ ਕਿਸਾਨੀ ਅੰਦੋਲਨ...
ਦਿੱਲੀ 'ਚ ਕੀਤੇ ਵਿਕਾਸ ਕਾਰਜਾਂ ਦੇ ਆਧਾਰ 'ਤੇ ਪੰਜਾਬ ਵਿਚ ਲੜੀਆਂ ਜਾਣਗੀਆਂ ਚੋਣਾਂ
. . .  1 day ago
ਰਾਜਾਸਾਂਸੀ, 29 ਨਵੰਬਰ (ਹਰਦੀਪ ਸਿੰਘ ਖੀਵਾ)- ਪੰਜਾਬ ਸੂਬੇ ਵਿਚ 2022 ਦੀਆਂ ਹੋ ਰਹੀਆਂ ਵਿਧਾਨ ਸਭਾ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਦਿੱਲੀ..
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਅੱਸੂ ਸੰਮਤ 553

ਤਰਨਤਾਰਨ

ਡਿਪਟੀ ਕਮਿਸ਼ਨਰ ਵਲੋਂ ਹਾਜ਼ਰੀ ਨੂੰ ਲੈ ਕੇ ਦਫਤਰਾਂ ਦੀ ਪੜਤਾਲ

ਤਰਨਤਾਰਨ, 21 ਸਤੰਬਰ (ਹਰਿੰਦਰ ਸਿੰਘ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵਲੋਂ ਸਾਰੇ ਸਰਕਾਰੀ ਅਧਿਕਾਰੀ ਸਮੇਂ ਸਿਰ ਦਫਤਰ ਪਹੁੰਚ ਕੇ ਲੋਕ ਮਸਲਿਆਂ ਨੂੰ ਹੱਲ ਲਈ ਸੁਹਰਿਦ ਯਤਨ ਕਰਨ ਦੇ ਦਿੱਤੇ ਗਏ ਨਿਰਦੇਸ਼ ਦੇ ਮੱਦੇਨਜ਼ਰ ਸਵੇਰੇ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਵਲੋਂ ਟੀਮਾਂ ਬਣਾ ਕੇ 9 ਵਜੇ ਦਫ਼ਤਰਾਂ ਦੀ ਜਾਂਚ ਕੀਤੀ ਗਈ | ਇਸ ਮੌਕੇ ਸਹਾਇਕ ਕਮਿਸ਼ਨਰ ਅਮਨਪ੍ਰੀਤ ਸਿੰਘ, ਜ਼ਿਲ੍ਹਾ ਮਾਲ ਅਧਿਕਾਰੀ ਅਰਵਿੰਦਰਪਾਲ ਸਿਘ ਵੀ ਟੀਮਾਂ ਦਾ ਹਿੱਸਾ ਬਣੇ | ਡਿਪਟੀ ਕਮਿਸ਼ਨਰ ਖ਼ੁਦ ਕਈ ਦਫਤਰਾਂ ਵਿਚ ਪਹੁੰਚੇ ਅਤੇ ਸਟਾਫ ਦੀ ਹਾਜ਼ਰੀ ਚੈਕ ਕੀਤੀ | ਲਗਭਗ 25 ਮਿੰਟ ਚੱਲੀ ਇਸ ਕਾਰਵਾਈ ਵਿਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਸਾਰੇ ਦਫਤਰਾਂ ਦੀ ਜਾਂਚ ਹੋਈ, ਜਿਸ ਵਿਚ 58 ਅਧਿਕਾਰੀ ਤੇ ਕਰਮਚਾਰੀ ਗੈਰ ਹਾਜ਼ਰ ਪਾਏ ਗਏ, ਜੋ ਕਿ ਸਮੇਂ ਤੋਂ ਦੇਰੀ ਨਾਲ ਆਏ ਸਨ | ਇਸ ਬਾਬਤ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਅੱਜ ਗੈਰ ਹਾਜ਼ਰ ਮਿਲੇ ਜਾਂ ਲੇਟ ਆਏ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕਰ ਦਿੱਤੇ ਗਏ ਹਨ | ਉਨਾਂ ਤਾੜਨਾ ਕਰਦੇ ਕਿਹਾ ਕਿ ਭਵਿੱਖ ਵਿਚ ਅਜਿਹੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ | ਡਿਪਟੀ ਕਮਿਸ਼ਨਰ ਨੇ ਹਦਾਇਤ ਕੀਤੀ ਕਿ ਦਫਤਰੀ ਸਮੇਂ ਜੋ ਕਿ ਸਵੇਰੇ 9 ਤੋਂ 5 ਵਜੇ ਤੱਕ ਹੈ, ਦਰਮਿਆਨ ਸਾਰੇ ਅਧਿਕਾਰੀ ਤੇ ਕਰਮਚਾਰੀ ਆਪਣਾ ਕੰਮ ਯਕੀਨੀ ਬਨਾਉਣ ਅਤੇ ਜੇਕਰ ਕਿਸੇ ਅਧਿਕਾਰੀ ਨੇ ਛੁੱਟੀ ਲੈਣੀ ਹੈ ਤਾਂ ਇਸ ਬਾਬਤ ਪਹਿਲਾਂ ਸੂਚਿਤ ਕੀਤਾ ਜਾਵੇ | ਉਨਾਂ ਕਿਹਾ ਕਿ ਲੋਕਾਂ ਦੀ ਖੱਜ਼ਲ-ਖੁਆਰੀ ਦਫਤਰਾਂ ਵਿਚ ਨਾ ਹੋਵੇ, ਇਸ ਲਈ ਜਰੂਰੀ ਹੈ ਕਿ ਸਮੇਂ ਸਿਰ ਦਫਤਰ ਪਹੁੰਚ ਕੇ ਆਪਣੇ ਕੰਮ ਨਿਪਟਾਏ ਜਾਣ | ਉਨ੍ਹਾਂ ਕਿਹਾ ਕਿ ਭਵਿੱਖ ਵਿਚ ਵੀ ਅਜਿਹੀ ਅਚਨਚੇਤੀ ਚੈਕਿੰਗ ਹੁੰਦੀ ਰਹੇਗੀ |

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਜ਼ੋਨ ਟਾਂਡਾ ਵਲੋਂ ਬਿਜਲੀ ਬੋਰਡ ਫਤਿਆਬਾਦ ਦਫ਼ਤਰ ਦਾ ਘਿਰਾਓ

ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)-­ਪਿਛਲੇ 25 ਦਿਨਾਂ ਤੋਂ ਜਿੰਮੀਦਾਰ ਜਗਤਾਰ ਸਿੰਘ, ਗੁਲਜ਼ਾਰ ਸਿੰਘ ਵੇਈਪੂਈਾ ਦਾ ਟਰਾਂਸਫਾਰਮਰ ਨਾ ਚੜ੍ਹਾਉਣ ਕਰਕੇ ਬਿਜਲੀ ਦਫ਼ਤਰ ਫਤਿਆਬਾਦ ਵਿਖੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਪੰਜਾਬ ਪੁਲਿਸ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਮਾਰੀ 6 ਲੱਖ ਦੀ ਠੱਗੀ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਪੰਜਾਬ ਪੁਲਿਸ ਵਿਚ ਭਰਤੀ ਕਰਵਾਉਣ ਦੇ ਨਾਂਅ 'ਤੇ 6 ਲੱਖ ਦੀ ਠੱਗੀ ਮਾਰਨ ਦੇ ਦੋਸ਼ ਹੇਠ ਇਕ ਵਿਅਕਤੀ ਖਿਲਾਫ਼ ਕੇਸ ਦਰਜ ਕੀਤਾ ਹੈ | ਕੈਪਟਨ ਹੀਰਾ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਢੋਟੀਆਂ ...

ਪੂਰੀ ਖ਼ਬਰ »

ਦਾਜ ਦੀ ਖਾਤਰ ਨੂੰ ਹ ਨਾਲ ਕੁੱਟਮਾਰ ਕਰਕੇ ਘਰੋਂ ਕੱਢਿਆ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)-ਥਾਣਾ ਸਿਟੀ ਪੱਟੀ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਦਾਜ ਦੀ ਮੰਗ ਪੂਰੀ ਨਾ ਹੋਣ 'ਤੇ ਵਿਆਹੁਤਾ ਨਾਲ ਕੁੱਟਮਾਰ ਕਰ ਕੇ ਘਰੋਂ ਕੱਢਣ ਦੇ ਦੋਸ਼ ਹੇਠ ਸਹੁਰਾ ਪਰਿਵਾਰ ਦੇ 3 ਮੈਂਬਰਾਂ ਖਿਲਾਫ਼ ਕੇਸ ਦਰਜ ਕੀਤਾ ਹੈ | ਥਾਣਾ ਸਿਟੀ ...

ਪੂਰੀ ਖ਼ਬਰ »

ਕਾਰ ਸੇਵਾ ਖਡੂਰ ਸਾਹਿਬ ਨੇ ਲਗਾਇਆ 127ਵਾਂ ਜੰਗਲ

ਖਡੂਰ ਸਾਹਿਬ, 21 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਕਾਰ ਸੇਵਾ ਖਡੂਰ ਸਾਹਿਬ ਵਲੋਂ ਜਲੰਧਰ ਜ਼ਿਲ੍ਹੇ ਦੀ ਫ਼ਿਲੌਰ ਤਹਿਸੀਲ ਦੇ ਪਿੰਡ ਲਸਾੜਾ ਵਿਚ 127ਵਾਂ ਜੰਗਲ ਲਗਾਇਆ ਗਿਆ | ਇਸ ਸਬੰਧ ਵਿਚ ਜਾਣਕਾਰੀ ਦਿੰਦਿਆਂ ਕਾਰ ਸੇਵਾ ਖਡੂਰ ਸਾਹਿਬ ਦੇ ਭਾਈ ਸਿਮਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਦਾਜ 'ਚ ਗੱਡੀ ਨਾ ਲਿਆਉਣ 'ਤੇ ਵਿਆਹੁਤਾ ਨਾਲ ਕੁੱਟਮਾਰ ਕਰਨ ਅਤੇ ਧਮਕੀਆਂ ਦੇਣ 'ਤੇ ਕੇਸ ਦਰਜ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਥਾਣਾ ਸਰਹਾਲੀ ਦੀ ਪੁਲਿਸ ਨੇ ਸਹੁਰਾ ਪਰਿਵਾਰ ਵਲੋਂ ਵਿਆਹੁਤਾ ਨੂੰ ਦਾਜ ਵਿਚ ਗੱਡੀ ਲਿਆਉਣ ਅਤੇ ਉਸ ਨਾਲ ਕੁੱਟਮਾਰ ਕਰਨ ਤੋਂ ਇਲਾਵਾ ਉਸ ਨੂੰ ਧਮਕੀਆਂ ਦੇਣ ਅਤੇ ਦਾਜ ਦਾ ਸਾਮਾਨ ਖੁਰਦ ਬੁਰਦ ਕਰਨ ਦੇ ਦੋਸ਼ ਹੇਠ ਸਹੁਰਾ ਪਰਿਵਾਰ ...

ਪੂਰੀ ਖ਼ਬਰ »

ਫਰਦ ਕੇਂਦਰ ਖੇਮਕਰਨ 'ਚੋਂ ਕੰਪਿਊਟਰ ਚੋਰੀ

ਖੇਮਕਰਨ, 21 ਸਤੰਬਰ (ਰਾਕੇਸ਼ ਬਿੱਲਾ)-ਸਰਕਾਰੀ ਦਫ਼ਤਰ ਨੂੰ ਨਿਸ਼ਾਨਾ ਬਣਾਉਂਦਿਆਂ ਚੋਰਾਂ ਵਲੋਂ ਫ਼ਰਦ ਕੇਂਦਰ ਸਬ ਤਹਿਸੀਲ ਖੇਮਕਰਨ 'ਚੋਂ ਬੀਤੀ ਰਾਤ ਇਕ ਕੰਪਿਊਟਰ ਚੋਰੀ ਕਰ ਲਿਆ ਗਿਆ ਹੈ, ਜਿਸ ਕਾਰਨ ਫ਼ਰਦ ਕੇਂਦਰ ਦਾ ਕੰਮਕਾਜ ਬਹੁਤ ਪ੍ਰਭਾਵਿਤ ਹੋ ਰਿਹਾ ਹੈ | ਇਸ ...

ਪੂਰੀ ਖ਼ਬਰ »

ਸੜਕੀ ਰਸਤਾ ਖੁਲ੍ਹਵਾਉਣ ਲਈ ਪ੍ਰਸ਼ਾਸਨ ਖ਼ਿਲਾਫ਼ ਧਰਨਾ

ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰਪਾਲ ਸਿੰਘ ਕਾਲੇਕੇ)-ਹਰੀਕੇ ਖਾਲੜਾ ਰੋਡ 'ਤੇ ਸਥਿਤ ਰੇਲਵੇ ਫਾਟਕ ਉੱਪਰ ਓਵਰ ਬਿ੍ਜ ਬਣਾਉਣ ਲਈ ਠੇਕੇਦਾਰ ਵਲੋਂ ਪਿਛਲੇ ਇਕ ਹਫ਼ਤੇ ਤੋਂ ਦੋਵਾਂ ਪਾਸਿਆਂ ਤੋਂ ਸੜਕੀ ਆਵਾਜਾਈ ਨੂੰ ਮੁਕੰਮਲ ਬੰਦ ਕਰ ਦਿੱਤਾ ਗਿਆ, ਜਿਸ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮੰਡੀ ਵਾਲਾ ਨਵਾਂ ਸੀਵਰੇਜ ਜਲਦੀ ਚਾਲੂ ਕਰਵਾਏ-ਦੇਊ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)-ਅੱਜ ਸਵੇਰੇ ਹੋਈ ਬੇਮੌਸਮੀ ਬਾਰਿਸ਼ ਨਾਲ ਦਾਣਾ ਮੰਡੀ ਤਰਨ ਤਾਰਨ ਵਿਖੇ ਜਿੰਮੀਦਾਰਾਂ ਵਲੋਂ ਲਿਆਂਦੀ ਗਈ ਫ਼ਸਲ ਜਿੱਥੇ ਖਰਾਬ ਹੋ ਗਈ ਉੱਥੇ ਸ਼ੈਲਰ ਮਾਲਕਾਂ ਵਲੋਂ ਕਿਸਾਨਾਂ ਦੀ ਖਰੀਦੀ ਹੋਈ ਬਾਸਮਤੀ ਦੀ ਫ਼ਸਲ ਬੋਰੀਆਂ ਵਿਚ ...

ਪੂਰੀ ਖ਼ਬਰ »

ਵੇਸਟ ਪਲਾਸਟਿਕ ਅਤੇ ਠੋਸ ਕੂੜੇ ਦੇ ਨਿਪਟਾਰੇ ਲਈ ਜਾਗਰੂਕਤਾ ਕੈਂਪ ਲਗਾਇਆ

ਖਡੂਰ ਸਾਹਿਬ, 21 ਸਤੰਬਰ (ਕੁਲਾਰ)-ਗ੍ਰਾਮ ਪੰਚਾਇਤਾਂ ਨੂੰ ਪਿੰਡਾਂ ਵਿਚ ਠੋਸ ਅਤੇ ਤਰਲ ਕੂੜੇ ਦਾ ਨਿਪਟਾਰਾ ਕਰਨ ਵਾਸਤੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਨੂੰ ਸ਼ੁਰੂ ਕਰਨ ਲਈ ਸਵੱਛ ਭਾਰਤ ਮਿਸ਼ਨ ਗ੍ਰਾਮੀਣ ਫੇਸ-2 ਅਧੀਨ ਪਿੰਡ ਕੱਲ੍ਹਾ ਦੇ ਪੰਚਾਇਤ ਘਰ ਅਤੇ ਸਰਕਾਰੀ ...

ਪੂਰੀ ਖ਼ਬਰ »

ਗੋਇੰਦਵਾਲ ਸਾਹਿਬ ਦੇ ਜੋੜ ਮੇਲੇ 'ਤੇ ਕਰਵਾਇਆ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ

ਗੋਇੰਦਵਾਲ ਸਾਹਿਬ, 21 ਸਤੰਬਰ (ਸਕੱਤਰ ਸਿੰਘ ਅਟਵਾਲ)-ਸ੍ਰੀ ਗੁਰੂ ਅਮਰਦਾਸ ਜੀ ਦੇ ਸਾਲਾਨਾ ਜੋੜ ਮੇਲੇ 'ਤੇ ਸ੍ਰੀ ਗੁਰੂ ਅਮਰਦਾਸ ਵੈੱਲਫੇਅਰ ਸਪੋਰਟਸ ਕਲੱਬ ਵਲੋਂ ਕਰਵਾਇਆ ਗਿਆ ਕਬੱਡੀ ਕੱਪ ਯਾਦਗਾਰੀ ਹੋ ਨਿੱਬੜਿਆ | ਕਬੱਡੀ ਕੱਪ ਵਿਚ ਵੱਖ-ਵੱਖ ਟੀਮਾਂ ਪਹੁੰਚੀਆਂ ਅਤੇ ...

ਪੂਰੀ ਖ਼ਬਰ »

ਸੁਰ ਸਿੰਘ ਦੇ ਸਰਕਾਰੀ ਸਮਾਰਟ ਸੈਕੰਡਰੀ ਸਕੂਲਾਂ 'ਚ ਮੈਡੀਕਲ ਤੇ ਨਾਨ-ਮੈਡੀਕਲ ਗਰੁੱਪ ਮੁਹੱਈਆ ਕਰਵਾਉਣ ਦੀ ਮੰਗ

ਸੁਰ ਸਿੰਘ, 21 ਸਤੰਬਰ (ਧਰਮਜੀਤ ਸਿੰਘ)-ਵੱਡੀ ਆਬਾਦੀ ਵਾਲੇ ਕਸਬਾ ਸੁਰ ਸਿੰਘ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੇ) ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ (ਲੜਕੀਆਂ) ਵਿਖੇ ਮੈਡੀਕਲ ਅਤੇ ਨਾਨ-ਮੈਡੀਕਲ ਗਰੁੱਪ ਉਪਲੱਬਧ ਨਾ ਹੋਣ ਕਾਰਨ ਉਕਤ ...

ਪੂਰੀ ਖ਼ਬਰ »

ਆਜ਼ਾਦੀ ਘੁਲਾਟੀਏ ਪਰਿਵਾਰਾਂ ਨੂੰ ਵੀ 500 ਯੂਨਿਟ ਬਿਜਲੀ ਮੁਫਤ ਦੀ ਸਹੂਲਤ ਦਿੱਤੀ ਜਾਵੇ-ਖਾਲਸਾ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਫਰੀਡਮ ਫਾਈਟਰ ਉਤਰਾਧਿਕਾਰੀ ਸੰਸਥਾ ਪੰਜਾਬ ਦੇ ਸੂਬਾ ਪ੍ਰਧਾਨ ਹਰਿੰਦਰਪਾਲ ਸਿੰਘ ਖਾਲਸਾ, ਜ਼ੋਨ ਇੰਚਾਰਜ ਰਾਮ ਸਿੰਘ ਮਿੱਡਾ ਤੇ ਜ਼ਿਲ੍ਹਾ ਪ੍ਰਧਾਨ ਰਾਮਪਾਲ ਸਿੰਘ ਪੰਨੂ ਨੇ ਕਿਹਾ ਕਿ ਜਿਸ ਤਰ੍ਹਾਂ ਐੱਸ. ਸੀ. ਤੇ ਬੀ.ਸੀ. ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਧਰਮ ਪ੍ਰਚਾਰ ਕਮੇਟੀ ਦੇ ਅਹੁਦੇਦਾਰਾਂ ਨੇ ਦਿੱਤੀ ਵਧਾਈ

ਗੋਇੰਦਵਾਲ ਸਾਹਿਬ, 21 ਸਤੰਬਰ (ਸਕੱਤਰ ਸਿੰਘ ਅਟਵਾਲ)-ਕਾਂਗਰਸ ਹਾਈਕਮਾਨ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਪੰਜਾਬ ਬਣਾਉਣ 'ਤੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਚੰਨੀ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੰਦੇ ਹੋਏ ਅਮਰ ਸ਼ਹੀਦ ...

ਪੂਰੀ ਖ਼ਬਰ »

ਚੰਨੀ ਦੇ ਮੁੱਖ ਮੰਤਰੀ ਅਤੇ ਰੰਧਾਵਾ ਦੇ ਉਪ ਮੁਖ ਮੰਤਰੀ ਬਣਨ ਨਾਲ ਕਾਂਗਰਸ ਹੋਰ ਮਜ਼ਬੂਤ ਹੋਵੇਗੀ-ਰਮਨ ਝਬਾਲ

ਝਬਾਲ, 21 ਸਤੰਬਰ (ਸਰਬਜੀਤ ਸਿੰਘ)-ਕਾਂਗਰਸ ਹਾਈ ਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਨਵਾਂ ਮੁੱਖ ਮੰਤਰੀ ਅਤੇ ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ ਸੋਨੀ ਨੂੰ ਉਪ ਮੁੱਖ ਮੰਤਰੀ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਚੇਅਰਮੈਨ ਰਮਨ ਝਬਾਲ ਨੇ ...

ਪੂਰੀ ਖ਼ਬਰ »

ਪੱਟੀ ਸ਼ਹਿਰ ਤੋਂ ਕਈ ਪਰਿਵਾਰ 'ਆਪ' ਵਿਚ ਸ਼ਾਮਿਲ

ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)-ਪੱਟੀ ਦੇ ਵਾਰਡ ਨੰਬਰ 1 ਅਤੇ 2 ਦੀ ਬੱਬਾ ਟੈਂਟ ਹਾਊਸ ਦੀ ਪ੍ਰੇਰਣਾ ਸਦਕਾ ਉਨ੍ਹਾਂ ਦੇ ਗ੍ਰਹਿ ਵਿਖੇ ਮੀਟਿੰਗ ਹੋਈ | ਜਿਸ ਦੌਰਾਨ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਲਾਲਜੀਤ ਸਿੰਘ ਭੁੱਲਰ ਤੇ ...

ਪੂਰੀ ਖ਼ਬਰ »

ਸੌ ਫ਼ੀਸਦੀ ਕੋਰੋਨਾ ਟੀਕਾਕਰਨ ਹੋਣ 'ਤੇ ਗੁਰਦੁਆਰਾ ਭੱਠ ਸਾਹਿਬ ਵਲੋਂ ਪੱਟੀ ਸਿਵਲ ਹਸਪਤਾਲ ਦਾ ਡਾਕਟਰੀ ਅਮਲਾ ਸਨਮਾਨਿਤ

ਪੱਟੀ, 21 ਸਤੰਬਰ (ਅਵਤਾਰ ਸਿੰਘ ਖਹਿਰਾ, ਕੁਲਵਿੰਦਰ ਪਾਲ ਸਿੰਘ ਕਾਲੇਕੇ)­-ਪੱਟੀ ਸ਼ਹਿਰ ਅੰਦਰ ਸੌ ਫ਼ੀਸਦੀ ਕੋਰੋਨਾ ਟੀਕਾਕਰਨ 'ਤੇ ਬਾਬਾ ਬਿਧੀਚੰਦ ਸੰਪ੍ਰਦਾਇ ਦੇ ਜਥੇਦਾਰ ਗੁਰਬਚਨ ਸਿੰਘ ਸੁਰਸਿੰਘ ਵਾਲਿਆਂ ਵਲੋਂ ਸਿਵਲ ਹਸਪਤਾਲ ਪੱਟੀ ਦੇ ਐੱਸ.ਐੱਮ.ਓ. ਡਾ. ਗੁਰਪ੍ਰੀਤ ...

ਪੂਰੀ ਖ਼ਬਰ »

ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਜੋੜ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਝਬਾਲ, 21 ਸਤੰਬਰ (ਸੁਖਦੇਵ ਸਿੰਘ/ਸਰਬਜੀਤ ਸਿੰਘ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੀ ਯਾਦ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ 5, 6 ਤੇ 7 ਅਕਤੂਬਰ ਨੂੰ ...

ਪੂਰੀ ਖ਼ਬਰ »

ਸ੍ਰੀ ਗੁਰੂ ਅੰਗਦ ਦੇਵ ਜੀ ਦਾ ਗੁਰਿਆਈ ਪੁਰਬ ਸਮਾਗਮ 24 ਤੋਂ ਸ਼ੁਰੂ

ਖਡੂਰ ਸਾਹਿਬ, 21 ਸਤੰਬਰ (ਰਸ਼ਪਾਲ ਸਿੰਘ ਕੁਲਾਰ)-ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਗੱਦੀ ਦਿਵਸ ਨੂੰ ਸਮਰਪਿਤ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਖਡੂਰ ਸਾਹਿਬ ਵਲੋਂ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ (ਅੰਗੀਠਾ ਸਾਹਿਬ) ਖਡੂਰ ਸਾਹਿਬ ਵਿਖੇ 25-26 ਸਤੰਬਰ ਨੂੰ ਗੁਰਮਤਿ ...

ਪੂਰੀ ਖ਼ਬਰ »

27 ਨੂੰ ਭਾਰਤ ਬੰਦ ਸਬੰਧੀ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਸਰਾਏ ਅਮਾਨਤ ਖਾਂ, 21 ਸਤੰਬਰ (ਨਰਿੰਦਰ ਸਿੰਘ ਦੋਦੇ)-ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਕਰਨ ਸਬੰਧੀ ਕੀਤੇ ਐਲਾਨ ਤਹਿਤ ਵੱਖ-ਵੱਖ ਪਿੰਡਾਂ ਵਿਚ ਮੀਟਿੰਗਾਂ ਕਰਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਮਹੂਰੀ ਕਿਸਾਨ ਸਭਾ ਦੇ ਤਹਿਸੀਲ ਪ੍ਰਧਾਨ ...

ਪੂਰੀ ਖ਼ਬਰ »

ਅਮਨਦੀਪ ਵੈੱਲਫੇਅਰ ਸੁਸਾਇਟੀ ਨੇ ਸਫ਼ਾਈ ਮੁਹਿੰਮ ਤਹਿਤ ਗਰਾਊਾਡ ਦੀ ਕੀਤੀ ਸਫ਼ਾਈ ਅਤੇ ਲਗਾਏ ਬੂਟੇ

ਤਰਨ ਤਾਰਨ, 21 ਸਤੰਬਰ (ਪਰਮਜੀਤ ਜੋਸ਼ੀ)-ਨਹਿਰੂ ਯੁਵਾ ਕੇਂਦਰ ਤਰਨ ਤਾਰਨ ਰਾਹੀਂ ਭਾਰਤ ਸਰਕਾਰ ਨਹਿਰੂ ਯੁਵਾ ਕੇਂਦਰ ਸੰਗਠਨ ਪੰਜਾਬ ਅਤੇ ਚੰਡੀਗੜ੍ਹ ਦੇ ਸਟੇਟ ਡਾਇਰੈਕਟਰ ਬਿਕਰਮ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਥਾਨਕ ਜਿਲ੍ਹਾ ਯੂਥ ਅਫਸਰ ਮੈਡਮ ਜਸਲੀਨ ...

ਪੂਰੀ ਖ਼ਬਰ »

ਆਂਗਣਵਾੜੀ ਸੈਂਟਰ ਸਿੱਧਵਾਂ 'ਚ ਕੁਪੋਸ਼ਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਖਾਲੜਾ, 21 ਸਤੰਬਰ (ਜੱਜਪਾਲ ਸਿੰਘ ਜੱਜ)-ਪੰਜਾਬ ਸਟੇਟ ਰੂਲ ਲਾਈਵ ਹੁੱਡ ਮਿਸ਼ਨ ਵਲੋਂ ਸਮਾਜਿਕ ਸੁਰੱਖਿਆ ਇਸਤਰੀ ਅਤੇ ਬਾਲ ਵਿਭਾਗ ਦੇ ਸਹਿਯੋਗ ਨਾਲ ਆਂਗਣਵਾੜੀ ਸੈਂਟਰਾਂ ਵਿਚ ਕੁਪੋਸ਼ਣ ਵਾਲੇ ਬੱਚਿਆਂ ਦੀ ਪਛਾਣ ਕਰਨ ਲਈ ਪਿੰਡ ਸਿੱਧਵਾਂ ਵਿਚ ਜਾਗਰੂਕਤਾ ਸਮਾਗਮ ...

ਪੂਰੀ ਖ਼ਬਰ »

ਜਥੇਦਾਰ ਪੱਖੋਕੇ ਵਲੋਂ ਡਿਆਲ ਨਾਲ ਕੀਤਾ ਦੁਰਵਿਵਹਾਰ ਪਾਰਟੀ ਦੀ ਮਜ਼ਬੂਤੀ 'ਚ ਬਣ ਸਕਦਾ ਅੜਿੱਕਾ-ਭੱਠਲ

ਚੋਹਲਾ ਸਾਹਿਬ, 21 ਸਤੰਬਰ (ਬਲਵਿੰਦਰ ਸਿੰਘ)-ਪਿਛਲੇ ਦਿਨੀਂ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਤਰਨ ਤਾਰਨ ਵਿਖੇ ਸ਼੍ਰੋਮਣੀ ਅਕਾਲੀ ਦਲ ਹਲਕਾ ਖਡੂਰ ਸਾਹਿਬ ਦੀ ਹੋਈ ਮੀਟਿੰਗ ਮੌਕੇ ਹਲਕੇ ਦੇ ਸੀਨੀਅਰ ਅਕਾਲੀ ਆਗੂ ਜਥੇਦਾਰ ਅਲਵਿੰਦਰਪਾਲ ਸਿੰਘ ਪੱਖੋਕੇ ਅਤੇ ਐੱਸ.ਸੀ. ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਜਿੰਨੇ ਮਰਜ਼ੀ ਪੱਤੇ ਖੇਡ ਲਵੇ ਸਰਕਾਰ ਅਕਾਲੀ-ਬਸਪਾ ਗੱਠਜੋੜ ਦੀ ਹੀ ਬਣੇਗੀ-ਮੰਨਾ

ਮੀਆਂਵਿੰਡ, 21 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸਰਕਾਰ ਬਣਨ 'ਤੇ ਸੂਬੇ ਦੇ ਲੋਕਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ ਦੇ ਐਲਾਨ ਨਾਲ ਲੋਕਾਂ ਦੇ ਮਨਾਂ ਵਿਚ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਤੀ ਪੂਰਾ ਉਤਸ਼ਾਹ ...

ਪੂਰੀ ਖ਼ਬਰ »

ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ 27 ਦੇ ਭਾਰਤ ਬੰਦ ਦਾ ਪੂਰਨ ਸਮਰਥਨ ਕਰਾਂਗੇ-ਸੋਹਲ, ਧੂੰਦਾ

ਫਤਿਆਬਾਦ, 21 ਸਤੰਬਰ (ਹਰਵਿੰਦਰ ਸਿੰਘ ਧੂੰਦਾ)-ਕਿਸਾਨ ਸੰਯੁਕਤ ਮੋਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਭਾਰਤ ਬੰਦ ਦਾ ਕੁੱਲ ਹਿੰਦ ਕਿਸਾਨ ਸਭਾ ਵਲੋਂ ਪੂਰਨ ਸਮਰਥਨ ਕੀਤਾ ਜਾਵੇਗਾ, ਜਿਸ ਸਬੰਧੀ ਵੱਖ-ਵੱਖ ਪਿੰਡਾਂ ਵਿਚ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਲਗਾਤਾਰ ਸੰਪਰਕ ...

ਪੂਰੀ ਖ਼ਬਰ »

ਸੰਪਰਕ ਸੜਕ ਦੀ ਮਾੜੀ ਹਾਲਤ ਕਾਰਨ ਰਾਹਗੀਰ ਪ੍ਰੇਸ਼ਾਨ

ਹਰੀਕੇ ਪੱਤਣ, 21 ਸਤੰਬਰ (ਸੰਜੀਵ ਕੁੰਦਰਾ)-ਕਸਬਾ ਹਰੀਕੇ ਪੱਤਣ ਵਿਖੇ ਗੁਰਦੁਆਰਾ ਬਾਬਾ ਭਗਤ ਸਿੰਘ ਜੀ ਸਿੱਧ ਮਸਤ ਅਤੇ ਹਥਾੜ ਇਲਾਕੇ ਨੂੰ ਜਾਂਦੀ ਸੰਪਰਕ ਸੜਕ ਦੀ ਮਾੜੀ ਹਾਲਤ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਕਸਬੇ ਦੇ ਟਾਵਰ ...

ਪੂਰੀ ਖ਼ਬਰ »

ਵਿਅਕਤੀ ਕੋਲੋਂ 20 ਗ੍ਰਾਮ ਹੈਰੋਇਨ ਤੇ 805 ਨਸ਼ੇ ਦੀਆਂ ਗੋਲੀਆਂ ਬਰਾਮਦ

ਸਰਾਏ ਅਮਾਨਤ ਖਾਂ, 21 ਸਤੰਬਰ (ਨਰਿੰਦਰ ਸਿੰਘ ਦੋਦੇ)-ਥਾਣਾ ਸਰਾਏ ਅਮਾਨਤ ਖਾਂ ਦੀ ਪੁਲਿਸ ਨੇ ਵਿਅਕਤੀ ਕੋਲੋਂ 20 ਗ੍ਰਾਮ ਹੈਰੋਇਨ ਤੇ 805 ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਥਾਣਾ ਮੁਖੀ ਸਬ ਇੰਸ: ਨਰਿੰਦਰ ਸਿੰਘ ਢੋਟੀ ਨੇ ਦੱਸਿਆ ਕਿ ਬੀਤੀ ਦੇਰ ਸ਼ਾਮ ਏ.ਐੱਸ.ਆਈ. ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਪੰਜਾਬ ਵਲੋਂ ਪਿੰਡ ਠੱਟਾ 'ਚ ਯੂਨਿਟ ਸਥਾਪਿਤ

ਸਰਹਾਲੀ ਕਲਾਂ, 21 ਸਤੰਬਰ (ਅਜੇ ਸਿੰਘ ਹੁੰਦਲ)-ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੀ ਮੀਟਿੰਗ ਸਰਹਾਲੀ ਨੇੜਲੇ ਪਿੰਡ ਠੱਟਾ ਵਿਖੇ ਮੀਤ ਪ੍ਰਧਾਨ ਭੁਪਿੰਦਰ ਸਿੰਘ ਤਖ਼ਤ ਮੱਲ ਅਤੇ ਬਲਾਕ ਪ੍ਰਧਾਨ ਜਸਵਿੰਦਰ ਸਿੰਘ ਕੱਦ ਗਿੱਲ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਰਬਸੰਮਤੀ ...

ਪੂਰੀ ਖ਼ਬਰ »

ਵਿਧਾਇਕ ਅਗਨੀਹੋਤਰੀ ਨੂੰ ਕੈਬਨਿਟ 'ਚ ਸ਼ਾਮਿਲ ਕੀਤਾ ਜਾਵੇ-ਕੁੱਕੂ

ਤਰਨ ਤਾਰਨ, 21 ਸਤੰਬਰ (ਵਿਕਾਸ ਮਰਵਾਹਾ)-ਸ਼ਿਵ ਸੈਨਾ ਬਾਲ ਠਾਕਰੇ ਦੀ ਮੀਟਿੰਗ ਮਦਨ ਮੋਹਨ ਮੰਦਰ ਤਰਨ ਤਾਰਨ ਵਿਖੇ ਹੋਈ | ਸ਼ਿਵ ਸੈਨਾ ਬਾਲ ਠਾਕਰੇ ਦੇ ਪੰਜਾਬ ਦੇ ਵਾਈਸ ਪ੍ਰਧਾਨ ਅਸ਼ਵਨੀ ਕੁਮਾਰ ਕੁੱਕੂ ਨੇ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬੀਤੇ ਦਿਨੀਂ ...

ਪੂਰੀ ਖ਼ਬਰ »

ਕੇਂਦਰ ਦੀਆਂ ਲੋਕ ਮਾਰੂ ਨੀਤੀਆਂ ਨੂੰ ਜਨਤਾ ਹੁਣ ਹੋਰ ਬਰਦਾਸ਼ਤ ਨਹੀਂ ਕਰੇਗੀ-ਗੁਰਮੀਤ ਸਿੰਘ

ਝਬਾਲ, 21 ਸਤੰਬਰ (ਸਰਬਜੀਤ ਸਿੰਘ)-ਕੇਂਦਰ ਦੀ ਮੋਦੀ ਸਰਕਾਰ ਵਲੋਂ ਅਪਨਾਈਆਂ ਜਾ ਰਹੀਆਂ ਲੋਕ ਮਾਰੂ ਨੀਤੀਆਂ ਨੂੰ ਜਨਤਾ ਹੁਣ ਹੋਰ ਬਰਦਾਸ਼ਤ ਨਹੀਂ ਕਰੇਗੀ ਕਿਉਂਕਿ ਇਸ ਕਾਰਨ ਅੱਜ ਦੇਸ਼ ਅੰਦਰ ਦਿਨੋ-ਦਿਨ ਵੱਧ ਰਹੀ ਮਹਿੰਗਾਈ ਤੇ ਭਿ੍ਸ਼ਟਾਚਾਰੀ ਦੇ ਸਾਰੇ ਰਿਕਾਰਡ ...

ਪੂਰੀ ਖ਼ਬਰ »

ਸ਼ਾਹ ਮੀਆਂਵਿੰਡ ਨੇ ਸੋਨੀ ਅਤੇ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ

ਮੀਆਂਵਿੰਡ, 21 ਸਤੰਬਰ (ਗੁਰਪ੍ਰਤਾਪ ਸਿੰਘ ਸੰਧੂ)-ਜ਼ਿਲ੍ਹਾ ਤਰਨ ਤਾਰਨ ਤੋਂ ਕਾਂਗਰਸ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਜਸਵਿੰਦਰ ਸਿੰਘ ਸ਼ਾਹ ਮੀਆਂਵਿੰਡ ਨੇ ਆਪਣੇ ਅਤੇ ਆਪਣੇ ਸਾਥੀਆਂ ਵਲੋਂ ਓਮ ਪ੍ਰਕਾਸ਼ ਸੋਨੀ ਅਤੇ ਸੁਖਜਿੰਦਰ ਸਿੰਘ ਸੁੱਖੀ ਰੰਧਾਵਾ ਨੂੰ ਉੱਪ ...

ਪੂਰੀ ਖ਼ਬਰ »

ਤਰਨ ਤਾਰਨ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਝਟਕਾ, 5 ਪਰਿਵਾਰ ਭਾਜਪਾ 'ਚ ਸ਼ਾਮਿਲ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਤਰਨ ਤਾਰਨ ਜ਼ਿਲ੍ਹੇ 'ਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਝਟਕਾ ਲਗਾ ਜਦੋਂ 5 ਪਰਿਵਾਰਾਂ ਨੇ ਭਾਰਤੀਯ ਜਨਤਾ ਪਾਰਟੀ (ਭਾਜਪਾ) ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ | ਭਾਜਪਾ ਯੁਵਾ ਮੋਰਚਾ ਦੇ ਪ੍ਰਧਾਨ ਜੈ ਕੁੰਵਰ ਸਿੰਘ ਸੰਧੂ ...

ਪੂਰੀ ਖ਼ਬਰ »

ਰਸ਼ਪਾਲ ਸਿੰਘ ਲਹੀਆ ਦੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਹਰਮੀਤ ਸਿੰਘ ਸੰਧੂ ਪਹੁੰਚੇ

ਸਰਾਏ ਅਮਾਨਤ ਖਾਂ, 21 ਸਤੰਬਰ (ਨਰਿੰਦਰ ਸਿੰਘ ਦੋਦੇ)-ਪਿੰਡ ਲਹੀਆਂ ਦੇ ਅਕਾਲੀ ਆਗੂ ਸਵ: ਰਸ਼ਪਾਲ ਸਿੰਘ ਪੁੱਤਰ ਧਰਮ ਸਿੰਘ ਜਿਨ੍ਹਾਂ ਦਾ ਪਿਛਲੇ ਦਿਨੀਂ ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ ਸੀ | ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਦੁੱਖ ਸਾਂਝਾ ਕਰਨ ਲਈ ...

ਪੂਰੀ ਖ਼ਬਰ »

ਰੰਧਾਵਾ ਦੇ ਉੱਪ ਮੁੱਖ ਮੰਤਰੀ ਬਣਨ ਨਾਲ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ-ਰਾਜਬੀਰ ਵਰਨਾਲਾ

ਖੇਮਕਰਨ, 21 ਸਤੰਬਰ (ਰਾਕੇਸ਼ ਬਿੱਲਾ)-ਪੰਜਾਬ ਦੇ ਨਵੇਂ ਬਣੇ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਉਚੇਚੇ ਤੌਰ 'ਤੇ ਖੇਮਕਰਨ ਹਲਕੇ ਦੇ ਨੌਜਵਾਨ ਕਾਂਗਰਸੀ ਆਗੂ ਰਾਜਬੀਰ ਸਿੰਘ ਭੁੱਲਰ ਵਰਨਾਲਾ ਪੋਤਰਾ ਸਾਬਕਾ ਵਿਧਾਇਕ ਸਵ ਪ੍ਰੋ. ਜਾਗੀਰ ਸਿੰਘ ਭੁੱਲਰ ਨੇ ...

ਪੂਰੀ ਖ਼ਬਰ »

ਪਾਰਕਿੰਗ ਦੇ ਨਾਂਅ 'ਤੇ ਲੋਕਾਂ ਨਾਲ ਠੱਗੀ ਮਾਰਨ ਵਾਲਿਆਂ 'ਤੇ ਨਿਗਮ ਦੇ ਅਸਟੇਟ ਵਿਭਾਗ ਦੀ ਕਾਰਵਾਈ

ਅੰਮਿ੍ਤਸਰ, 21 ਸਤੰਬਰ (ਹਰਮਿੰਦਰ ਸਿੰਘ)-ਨਗਰ ਨਿਗਮ ਦੇ ਅਸਟੇਟ ਵਿਭਾਗ ਵਲੋਂ ਸ਼ਹਿਰ 'ਚ ਨਾਜਾਇਜ਼ ਤੌਰ 'ਤੇ ਚਲ ਰਹੀਆਂ ਪਾਰਕਿੰਗਾਂ 'ਤੇ ਸ਼ਿਕੰਜਾ ਕੱਸਦੇ ਹੋਏ ਸਥਾਨਕ ਅਮਨਦੀਪ ਹਸਪਤਾਲ ਨੇੜੇ ਕੁੱਝ ਲੋਕਾਂ ਵਲੋਂ ਨਾਜਾਇਜ਼ ਤੌਰ 'ਤੇ ਪਾਰਕਿੰਗ ਚਲਾ ਕੇ ਪਰਚੀਆਂ ਲਗਾਕੇ ...

ਪੂਰੀ ਖ਼ਬਰ »

ਬੋਰਡ ਵਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਲੇਟ ਫ਼ੀਸ ਨਾਲ ਦਾਖ਼ਲਾ ਲੈਣ ਲਈ ਸ਼ਡਿਊਲ ਜਾਰੀ

ਅੰਮਿ੍ਤਸਰ, 21 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਓਪਨ ਸਕੂਲ ਪ੍ਰਣਾਲੀ ਅਧੀਨ ਸੈਸ਼ਨ 2021-22 ਲਈ ਦਸਵੀਂ ਤੇ ਬਾਰ੍ਹਵੀਂ ਸ਼੍ਰੇਣੀਆਂ 'ਚ ਲੇਟ ਫ਼ੀਸ ਨਾਲ ਦਾਖ਼ਲਾ ਲੈਣ ਲਈ ਸ਼ਡਿਊਲ ਜਾਰੀ ਕੀਤਾ ਗਿਆ ਹੈ | ਪ੍ਰਾਪਤ ਵੇਰਵਿਆਂ ਅਨੁਸਾਰ ...

ਪੂਰੀ ਖ਼ਬਰ »

ਲੰਗਰ ਗੁਰੂ ਰਾਮਦਾਸ ਵਿਖੇ ਆਟਾ ਗੁੰਨਣ ਵਾਲੀ ਮਸ਼ੀਨ ਦੀ ਲਪੇਟ 'ਚ ਆਉਣ ਨਾਲ ਸੇਵਾਦਾਰ ਦੀ ਮੌਤ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਆਟਾ ਗੁੰਨਣ ਵਾਲੀ ਮਸ਼ੀਨ ਦੀ ਲਪੇਟ 'ਚ ਆਉਣ ਕਾਰਨ ਜ਼ਿਲ੍ਹਾ ਤਰਨ ਤਾਰਨ ਦੇ ਪਿੰਡ ਚੱਕ ਸਿਕੰਦਰ (ਨੇੜੇ ਗੱਗੋਬੂਆ) ਵਾਸੀ ਬਲਰਾਜ ਸਿੰਘ ਨਾਂਅ ਦੇ ...

ਪੂਰੀ ਖ਼ਬਰ »

ਆਪ ਆਗੂ ਦੇ ਘਰੋਂ ਢਾਈ ਲੱਖ ਨਕਦੀ ਤੇ 30 ਲੱਖ ਦੇ ਗਹਿਣੇ ਚੋਰੀ

ਅੰਮਿ੍ਤਸਰ, 21 ਸਤਬੰਰ (ਰੇਸ਼ਮ ਸਿੰਘ)-ਇਥੇ ਸ਼ਹਿਰ ਦੇ ਪਾਸ਼ ਖੇਤਰ ਲਾਰੰਸ ਰੋਡ ਇਲਾਕੇ 'ਚ ਨਿਊ ਗਾਰਡਨ ਕਲੌਨੀ 'ਚ ਆਮ ਆਦਮੀ ਪਾਰਟੀ ਆਗੂ ਦੇ ਘਰੋਂ ਚੋਰਾਂ ਵਲੋਂ ਢਾਈ ਲੱਖ ਦੀ ਨਕਦੀ ਤੇ 30 ਲੱਖ ਦੇ ਗਹਿਣੇ ਚੋਰੀ ਕਰ ਲਏ ਜਾਣ ਦੀ ਖ਼ਬਰ ਮਿਲੀ ਹੈ | ਪੁਲਿਸ ਹੱਥ ਦੋਸ਼ੀਆਂ ਦੀ ਸੀ. ...

ਪੂਰੀ ਖ਼ਬਰ »

ਜੋ ਕੈਪਟਨ ਸਾਢੇ 4 ਸਾਲ 'ਚ ਨਹੀਂ ਕਰ ਸਕਿਆ, ਉਹ ਚੰਨੀ ਚਾਰ ਮਹੀਨਿਆਂ 'ਚ ਕਿਵੇਂ ਕਰਨਗੇ-ਗਿੱਲ

ਅੰਮਿ੍ਤਸਰ, 21 ਸਤੰਬਰ (ਜਸਵੰਤ ਸਿੰਘ ਜੱਸ)-ਕਾਂਗਰਸ ਹਾਈਕਮਾਂਡ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੁਰਸੀ ਤੋਂ ਲਾਹ ਕੇ ਚਰਨਜੀਤ ਸਿੰਘ ਚੰਨੀ ਨੂੰ ਭਾਵੇਂ ਮੁੱਖ ਮੰਤਰੀ ਬਣਾ ਦਿੱਤਾ ਹੈ ਪਰ ਇਸ ਨਾਲ ਕਾਂਗਰਸ ਦੀ ਅੰਦਰੂਨੀ ਜੰਗ ਮੱਠੀ ਨਹੀਂ ਪਈ, ਕੈਪਟਨ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੇ ਹੁਕਮਾਂ ਦੀਆਂ ਅੰਮਿ੍ਤਸਰ 'ਚ ਪਹਿਲੇ ਦਿਨ ਹੀ ਉੱਡੀਆਂ ਧੱਜੀਆਂ

ਅੰਮਿ੍ਤਸਰ, 21 ਸਤੰਬਰ (ਰੇਸ਼ਮ ਸਿੰਘ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਮ ਲੋਕਾਂ ਦੀ ਸਹੁੂਲਤ ਲਈ ਸਰਕਾਰੀ ਮੁਲਾਜ਼ਮਾਂ ਦੇ ਸਵੇਰੇ 9 ਵਜੇ ਆਪਣੇ ਦਫ਼ਤਰਾਂ 'ਚ ਹਾਜ਼ਰ ਹੋਣ ਦੇ ਦਿੱਤੇ ਆਦੇਸ਼ਾਂ ਦਾਂ ਪਹਿਲੇ ਦਿਨ ਕੋਈ ਵੀ ਅਸਰ ਦੇਖਣ ਨੂੰ ੂ ਨਹੀਂ ਮਿਲਿਆ ਤੇ ...

ਪੂਰੀ ਖ਼ਬਰ »

ਪੁਲਿਸ ਵਲੋਂ ਮੋਟਰਸਾਈਕਲ ਚੋਰ ਕਾਬੂ

ਛੇਹਰਟਾ, 21 ਸਤੰਬਰ (ਸੁਰਿੰਦਰ ਸਿੰਘ ਵਿਰਦੀ)-ਥਾਣਾ ਮੁਖੀ ਛੇਹਰਟਾ ਇੰਸਪੈਕਟਰ ਸੁਖਬੀਰ ਸਿੰਘ ਦੀਆਂ ਸਖ਼ਤ ਹਦਾਇਤਾਂ ਅਨੁਸਾਰ ਭੈੜੇ ਅਨਸਰਾਂ ਤੇ ਨਸ਼ਾ ਤਸਕਰਾਂ ਖਿਲਾਫ ਸਖ਼ਤ ਕਾਰਵਾਈ ਕਰਦਿਆਂ ਪੁਲਿਸ ਚੌਂਕੀ ਗੁਰੂ ਕੀ ਵਡਾਲੀ ਦੇ ਇੰਚਾਰਜ ਸਾਹਿਬ ਸਿੰਘ ਵਲੋਂ ਆਪਣੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਪਿੰਡ ਘਰਿਆਲਾ 'ਚ 11 ਮੈਂਬਰੀ ਨਵੀਂ ਕਮੇਟੀ ਗਠਿਤ

ਅਮਰਕੋਟ, 21 ਸਤੰਬਰ (ਗੁਰਚਰਨ ਸਿੰਘ ਭੱਟੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਭਾਈ ਝਾੜੂ ਸਾਹਿਬ ਜੀ ਜ਼ੋਨ ਵਲਟੋਹਾ ਦੇ ਪਿੰਡ ਘਰਿਆਲਾ ਵਿਚ ਸੂਬੇ ਦੇ ਸੰਗਠਨ ਸਕੱਤਰ ਅਤੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸਭਰਾ ਦੀ ਅਗਵਾਈ ਵਿਚ 11 ਮੈਂਬਰੀ ਨਵੀਂ ਕਮੇਟੀ ...

ਪੂਰੀ ਖ਼ਬਰ »

ਸੇਵਾ ਅਤੇ ਸਮਰਪਣ ਮੁਹਿੰਮ ਤਹਿਤ ਭਾਜਪਾਈਆਂ ਨੇ ਲਗਾਏ ਬੂਟੇ

ਤਰਨ ਤਾਰਨ, 21 ਸਤੰਬਰ (ਹਰਿੰਦਰ ਸਿੰਘ)-ਭਾਰਤੀਯ ਜਨਤਾ ਪਾਰਟੀ (ਭਾਜਪਾ) ਵਲੋਂ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਸਬੰਧੀ 17 ਸਤੰਬਰ ਤੋਂ ਲੈ ਕੇ 7 ਅਕਤੂਬਰ ਤੱਕ ਸੇਵਾ ਅਤੇ ਸਮਰਪਣ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਭਾਜਪਾ ਦੀ ਤਰਨ ਤਾਰਨ ਟੀਮ ਵਲੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX