ਤਾਜਾ ਖ਼ਬਰਾਂ


ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸ ਲਈ ਰਵਾਨਾ, ਕਰੀਬ 5 ਘੰਟੇ ਭਾਰਤ 'ਚ ਰਹੇ
. . .  1 day ago
ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 15000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਪਟਵਾਰੀ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪਟਵਾਰੀ ਕਿਸੇ ਵਿਅਕਤੀ ਦੀ ਜ਼ਮੀਨ ਦਾ ਪਤਾ ਲਗਾਉਣ...
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ 'ਤੇ 28 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ 'ਤੇ ਬੋਲਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਫੇਰੀ ਦੌਰਾਨ 28 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਸਮਝੌਤਿਆਂ ਵਿਚ...
ਕੈਟਰੀਨਾ ਕੈਫ ਤੇ ਵਿਕੀ ਕੌਸ਼ਲ ਆਪਣੇ ਵਿਆਹ ਸਮਾਗਮ ਲਈ ਸਵਾਏ ਮਾਧੋਪੁਰ ਹੋਏ ਰਵਾਨਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ ,6 ਦਸੰਬਰ (ਜਸਵੰਤ ਸਿੰਘ ਜੱਸ )- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ...
ਲੋਕ ਸਭਾ ਨੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਸੋਧ) ਬਿੱਲ, 2021 ਕੀਤਾ ਪਾਸ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ ,ਦੁਨੀਆ 'ਚ ਨਵੇਂ ਸਮੀਕਰਨ ਉਭਰ ਕੇ ਸਾਹਮਣੇ ਆਏ
. . .  1 day ago
ਨਵੀਂ ਦਿੱਲੀ- ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ, ਪਤੀ ਮੌਕੇ ਤੋਂ ਫਰਾਰ
. . .  1 day ago
ਸੋਨੀਪਤ, 6 ਦਸੰਬਰ (ਨਫੇ ਸਿੰਘ ਸੈਣੀ)- ਰਿਸ਼ੀ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਰਿਸ਼ਤੇਦਾਰਾਂ ...
ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਰੇਤ ਚੋਰ ਹੋਵੇ ਤਾਂ ਕੀ ਉਹ ਸੂਬਾ ਤਰੱਕੀ ਕਰ ਸਕਦਾ ਹੈ ?- ਅਰਵਿੰਦ ਕੇਜਰੀਵਾਲ
. . .  1 day ago
ਰੂਸ ਦੇ ਰਾਸ਼ਟਰਪਤੀ ਪੁਤਿਨ ਪਹੁੰਚੇ ਦਿੱਲੀ, ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ।
ਪਿੰਡ ਕਰਮੂਵਾਲਾ ਦੇ ਨੌਜਵਾਨ ਦੀ ਜੌਰਡਨ 'ਚ ਭੇਦ ਭਰੇ ਹਲਾਤਾਂ ਵਿਚ ਮੌਤ, ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਨੇ ਭਗਵੰਤ ਮਾਨ ਨੂੰ ਲਾਈ ਗੁਹਾਰ
. . .  1 day ago
ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ) - ਵਿਦੇਸ਼ ਵਿਚ ਰੋਜੀ ਰੋਟੀ ਦੀ ਭਾਲ ਵਿਚ ਗਏ ਫ਼ਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਦੇ ਨੌਜਵਾਨ ਸੁਖਵੀਰ ਸਿੰਘ ਦੀ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ...
ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਹੋਇਆ ਕਰੈਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰ ਕੋਛੜ ) - ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਕਰੈਸ਼ ਹੋ ਗਿਆ ਹੈ। ਦੋਵੇਂ ਪਾਇਲਟ ਮੇਜਰ ਇਰਫਾਨ ਬਰਚਾ ਅਤੇ ਮੇਜਰ ਰਾਜਾ ਜ਼ੀਸ਼ਾਨ ਜਹਾਂਜ਼ੇਬ ਦੀ ਇਸ ਘਟਨਾ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਕੱਬਡੀ ਖਿਡਾਰੀਆਂ ਲਈ ਵੱਡੇ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ - ਪੰਜਾਬ ਭਰ ਦੇ ਕਬੱਡੀ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ...
ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਕੀਤਾ ਗਠਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ...
ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ...
ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਮੌਤ ਹੋ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ 6 ਸਾਲਾਂ ਵਿਚ ਸਭ ਤੋਂ ਵੱਧ ਹੈ | ਅੰਕੜੇ ਦਿਖਾਉਂਦੇ ਹਨ ਕਿ ਰਾਸ਼ਟਰੀ ਰਾਜਧਾਨੀ ਵਿਚ 2021 ਵਿਚ...
ਕੇਂਦਰ ਸਰਕਾਰ ਪਾਕਿਸਤਾਨ ਦੇ ਨਾਲ ਦੁਬਾਰਾ ਵਪਾਰ ਖੋਲ੍ਹਣ ਲਈ ਕਰੇ ਵਿਚਾਰ - ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਦੁਬਾਰਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਪੰਜਾਬ ਸਰਕਾਰ ਵਲੋਂ ਇਕ ਚਿੱਠੀ ਵੀ....
ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ...
ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ...
ਪਿੰਡ ਕਮਾਲੂ ਸਵੈਚ ਦੇ ਕਿਸਾਨ ਦਾ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਮੌੜ ਮੰਡੀ, 6 ਦਸੰਬਰ (ਗੁਰਜੀਤ ਸਿੰਘ ਕਮਾਲੂ) - ਭਾਵੇਂ ਕਿ ਕਿਸਾਨੀ ਕਾਨੂੰਨ ਰੱਦ ਹੋ ਚੁੱਕੇ ਹਨ ਪਰ ਅਜੇ ਵੀ ਕਿਸਾਨ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੋਰਚਿਆਂ 'ਤੇ ਡਟੇ ਹੋਏ ਹਨ . ਦਿੱਲੀ ਦੇ ਟਿਕਰੀ ਬਾਰਡਰ 'ਤੇ ਬੀਤੀ ਰਾਤ ਸਬ ਡਵੀਜ਼ਨ ਮੌੜ ਦੇ ਪਿੰਡ ਕਮਾਲੂ ਸਵੈਚ ਦੇ ਇਕ ਕਿਸਾਨ ਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ ) - ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ ....
ਪੰਚਾਇਤੀ ਜ਼ਮੀਨ 'ਚ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ, 5 ਜ਼ਖ਼ਮੀ
. . .  1 day ago
ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਮੁਮੰਦ ਸੌੜੀਆ ਵਿਖੇ ਪੰਚਾਇਤੀ ਜ਼ਮੀਨ ਪਿੰਡ ਦੀ ਸਾਂਝੀ ਗਲੀ ਉੱਪਰ ਜਬਰੀ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ 'ਚ ਦੋਹਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ...
ਮੈਂ ਕਾਦੀਆਂ ਤੋਂ 2022 ਦੀ ਚੋਣ ਲੜਾਂਗਾ - ਪ੍ਰਤਾਪ ਸਿੰਘ ਬਾਜਵਾ
. . .  1 day ago
ਕਾਦੀਆਂ, 6 ਦਸੰਬਰ (ਪ੍ਰਦੀਪ ਸਿੰਘ ਬੇਦੀ) - ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਆਪਣੇ ਫੇਸਬੁੱਕ 'ਤੇ ਇਕ ਪੋਸਟ ਨੂੰ ਸ਼ੇਅਰ ਕੀਤਾ ਸੀ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਸੀ ਕਿ ਉਹ ਆਪਣੀ ਕਰਮ ਭੂਮੀ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ...
ਨਾਗਾਲੈਂਡ ਗੋਲੀਬਾਰੀ ਘਟਨਾ : ਅੱਤਵਾਦੀਆਂ ਨੂੰ ਲੈ ਕੇ ਜਾਣ ਵਾਲੇ ਵਾਹਨ ਦੇ ਸ਼ੱਕ 'ਤੇ ਗੋਲੀਬਾਰੀ ਕੀਤੀ ਗਈ - ਸ਼ਾਹ
. . .  1 day ago
ਨਵੀਂ ਦਿੱਲੀ, 6 ਦਸੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਗੋਲੀਬਾਰੀ ਘਟਨਾ 'ਤੇ ਬੋਲਦੇ ਹੋਏ ਕਿਹਾ ਕਿ ਫ਼ੌਜ ਨੂੰ ਓਟਿੰਗ, ਮੋਨ ਵਿਚ ਅੱਤਵਾਦੀਆਂ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ। ਇਸ ਆਧਾਰ 'ਤੇ 21 ਕਮਾਂਡੋਜ਼ ਨੇ ਸ਼ੱਕੀ ਇਲਾਕੇ 'ਚ ਘੇਰਾਬੰਦੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਅੱਸੂ ਸੰਮਤ 553

ਰੂਪਨਗਰ

ਮਾਜਰੀ ਘਾੜ ਦੀਆਂ 3 ਨਦੀਆਂ ਨੂੰ ਅਜੇ ਤੱਕ ਨਸੀਬ ਨਹੀਂ ਹੋਏ ਪੁਲ

ਪੁਰਖਾਲੀ, 21 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਮਾਜਰੀ ਘਾੜ ਵਿਖੇ 3 ਨਦੀਆਂ ਨੂੰ ਅਜੇ ਤੱਕ ਪੁਲ ਦਾ ਕੋਈ ਪ੍ਰਬੰਧ ਨਾ ਹੋਣ ਕਾਰਨ ਪਿੰਡ ਵਾਸੀਆਂ ਨੂੰ ਵੀ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਨਦੀ 'ਚ ਪਾਣੀ ਆਉਣ ਕਾਰਨ ਪਿੰਡ ਦੇ ਲੋਕਾਂ ਦਾ ਸੰਪਰਕ ਹੋਰਨਾਂ ਖੇਤਰਾਂ ਦੇ ਨਾਲੋਂ ਕੱਟ ਜਾਂਦਾ ਹੈ | ਇਥੋਂ ਤੱਕ ਕਿ ਪਿੰਡ ਦੇ ਲੋਕ ਨਦੀ ਕਾਰਨ ਆਪਣੇ ਕੰਮਾਂ ਕਾਰਾਂ 'ਤੇ ਵੀ ਨਹੀਂ ਜਾ ਸਕਦੇ | ਇਸ ਸਬੰਧੀ ਪਿੰਡ ਵਾਸੀਆਂ ਨੇ ਦੱਸਿਆ ਕਿ ਸਰਕਾਰ ਵਲੋਂ ਕੁੱਝ ਨਦੀਆਂ 'ਤੇ ਤਾਂ ਪੁਲੀਆਂ ਲਗਾ ਦਿੱਤੀਆਂ ਗਈਆਂ ਸਨ | ਪਰ ਪਿੰਡ ਤਿੰਨ ਨਦੀਆਂ ਅਜੇ ਤੱਕ ਵੀ ਪੁਲੀਆਂ ਤੋਂ ਵਾਂਝੀਆਂ ਪਈਆਂ ਹਨ | ਉਨ੍ਹਾਂ ਦੱਸਿਆ ਕਿ ਇਨ੍ਹਾਂ 'ਚੋਂ ਦੋ ਨਦੀਆਂ 'ਤੇ ਤਾਂ ਕਾਜ ਵੇਅ ਲੱਗੇ ਹੋਏ ਹਨ ਤੇ ਇਕ ਨਦੀ 'ਤੇ ਕੁੱਝ ਵੀ ਨਹੀਂ ਲਗਾਇਆ ਹੋਇਆ | ਲੋਕਾਂ ਨੇ ਦੱਸਿਆ ਕਿ ਪਿੰਡ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਕੋਲ ਪੈਂਦੀ ਨਦੀ 'ਤੇ ਕੋਈ ਪੁਲੀ ਨਾ ਲੱਗਣ ਕਾਰਨ ਪਿੰਡ ਦੇ ਲੋਕਾਂ ਦਾ ਸੰਪਰਕ ਸਾਰੇ ਪਾਸੇ ਤੋਂ ਕੱਟ ਜਾਂਦਾ ਹੈ ਤੇ ਪਿੰਡ ਦੇ ਬੱਚੇ ਆਪਣੇ ਪਿੰਡ ਦੇ ਹੀ ਸਕੂਲ 'ਚ ਪੜ੍ਹਨ ਦੇ ਲਈ ਨਹੀਂ ਜਾ ਸਕਦੇ | ਬੱਚੇ ਆਪਣੇ ਹੀ ਪਿੰਡ ਦੇ ਸਕੂਲ 'ਚ ਜਾਣ ਤੋਂ ਵਾਂਝੇ ਰਹਿ ਰਹੇ ਹਨ | ਮਾਜਰੀ ਘਾੜ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਕੋਲ ਪੈਂਦੀ ਨਦੀ 'ਚ ਪਾਣੀ ਆਉਣ ਕਾਰਨ ਪਿੰਡ ਦੇ ਕਾਫ਼ੀ ਬੱਚੇ ਸਕੂਲ ਨਹੀਂ ਜਾ ਸਕਦੇ | ਇਸ ਸਬੰਧੀ ਪਿੰਡ ਦੇ ਸਰਪੰਚ ਜੀਤਾ ਰਾਮ, ਸਾਬਕਾ ਸਰਪੰਚ ਪਾਲ ਸਿੰਘ, ਬਿਸ਼ਨੂੰ ਰਾਮ, ਗੁਰਮੁਖ ਸਿੰਘ ਤੇ ਹੋਰ ਪਿੰਡ ਵਾਸੀਆਂ ਨੇ ਕਿਹਾ ਕਿ ਪਿੰਡ ਦੀਆਂ ਤਿੰਨਾਂ ਨਦੀਆਂ 'ਤੇ ਪੁਲੀਆਂ ਦਾ ਪ੍ਰਬੰਧ ਕੀਤਾ ਜਾਵੇ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਪਿੰਡ ਵਾਸੀਆਂ ਦੀ ਉਕਤ ਸਮੱਸਿਆ ਵੱਲ ਧਿਆਨ ਦਿੱਤਾ ਜਾਵੇ |

ਅਨੁਸੂਚਿਤ ਜਾਤੀ ਲਈ ਮੁਫ਼ਤ ਗੈਸ ਕੁਨੈਕਸ਼ਨ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਜੇ. ਐਸ. ਨਿੱਕੂਵਾਲ)-ਭਾਰਤ ਸਰਕਾਰ ਵਲੋਂ ਉਜਵਲਾ ਸਕੀਮ ਤਹਿਤ ਅਨੁਸੂਚਿਤ ਜਾਤੀ ਤੇ ਪ੍ਰਵਾਸੀ ਮਜ਼ਦੂਰਾਂ ਨੂੰ ਮੁਫ਼ਤ ਗੈਸ ਕੁਨੈਕਸ਼ਨ ਮੁਹੱਈਆ ਕਰਵਾਏ ਜਾਣਗੇ | ਇਸ ਸਬੰਧੀ ਅਨੰਦਪੁਰ ਸਾਹਿਬ ਗੈਸ ਸਰਵਿਸ ਦੇ ਮਾਲਕ ਜਸਵਿੰਦਰ ਸਿੰਘ ...

ਪੂਰੀ ਖ਼ਬਰ »

ਰੂਪਨਗਰ ਜ਼ਿਲ੍ਹਾ ਵਾਸੀਆਂ ਨੂੰ ਚਰਨਜੀਤ ਸਿੰਘ ਚੰਨੀ ਤੋਂ ਵਿਕਾਸ ਦੀ ਉਮੀਦ ਜਾਗੀ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਸਿਟੀ ਕਾਂਗਰਸ ਰੂਪਨਗਰ ਦੇ ਪ੍ਰਧਾਨ ਸਤਿੰਦਰ ਨਾਗੀ, ਜ਼ਿਲ੍ਹਾ ਕਾਂਗਰਸ ਦੇ ਜਨਰਲ ਸਕੱਤਰ ਅਸ਼ੋਕ ਕੁਮਾਰ ਦਾਰਾ, ਐਡਵੋਕੇਟ ਧੀਰਜ ਕੌਸ਼ਲ, ਸੰਜੇ ਜੈਨ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਗਈ ਤੇ ...

ਪੂਰੀ ਖ਼ਬਰ »

ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਨਿਰਦੇਸ਼ਕ ਵਲੋਂ ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਦਾ ਅਚਨਚੇਤ ਦੌਰਾ

ਮੋਰਿੰਡਾ, 21 ਸਤੰਬਰ (ਕੰਗ)-ਸਿਹਤ ਤੇ ਪਰਿਵਾਰ ਭਲਾਈ ਪੰਜਾਬ ਦੇ ਨਿਰਦੇਸ਼ਕ ਡਾ. ਅੰਦੇਸ਼ ਕੰਗ ਵਲੋਂ ਕਮਿਊਨਿਟੀ ਹੈਲਥ ਸੈਂਟਰ ਮੋਰਿੰਡਾ ਦਾ ਅਚਨਚੇਤ ਦੌਰਾ ਕੀਤਾ ਤੇ ਸੈਂਟਰ ਦੇ ਵਾਰਡਾਂ, ਐਮਰਜੈਂਸੀ ਵਿਭਾਗ, ਲੈਬਾਰਟਰੀ, ਮੈਡੀਸਨ ਸਟੋਰ ਰੂਮ ਤੇ ਨਰਸਿੰਗ ਰੂਮ ਦਾ ...

ਪੂਰੀ ਖ਼ਬਰ »

ਮੀਂਹ ਤੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਦਾ ਮੰਦਾ ਹਾਲ, ਲੋਕ ਪ੍ਰੇਸ਼ਾਨ

ਮੋਰਿੰਡਾ, 21 ਸਤੰਬਰ (ਕੰਗ)-ਮੋਰਿੰਡਾ ਸ਼ਹਿਰ ਦੀ ਜੇਕਰ ਗੱਲ ਕੀਤੀ ਜਾਵੇ ਤਾਂ ਇਸ ਸ਼ਹਿਰ ਵਿਚ ਮੀਂਹ ਤੇ ਸੀਵਰੇਜ ਦੇ ਪਾਣੀ ਦੀ ਨਿਕਾਸੀ ਨਾ ਹੋਣਾ ਦੋ ਵੱਡੀਆਂ ਸਮੱਸਿਆਵਾਂ ਹਨ | ਇਸ ਸਬੰਧੀ ਜੁਗਰਾਜ ਸਿੰਘ ਮਾਨਖੇੜੀ, ਦਵਿੰਦਰ ਸਿੰਘ ਮਝੈਲ, ਸਾਬਕਾ ਕੌਂਸਲਰ ਜਗਪਾਲ ਸਿੰਘ ...

ਪੂਰੀ ਖ਼ਬਰ »

ਗਲੀ 'ਚੋਂ ਲੰਘਦੇ ਨੌਜਵਾਨ ਦੀ ਪਾਣੀ 'ਚ ਕਰੰਟ ਆਉਣ ਨਾਲ ਮੌਤ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਮੀਂਹ ਤੋਂ ਬਾਅਦ ਅੱਜ ਮਲਹੋਤਰਾ ਕਲੋਨੀ ਦੀ 2 ਨੰਬਰ ਗਲੀ 'ਚ ਖੜ੍ਹਾ ਪਾਣੀ ਇਕ ਨੌਜਵਾਨ ਲਈ ਮੌਤ ਦਾ ਕਾਰਨ ਬਣ ਗਿਆ | ਇਹ ਘਟਨਾ ਸੀ. ਸੀ. ਟੀ. ਵੀ. ਕੈਮਰੇ 'ਚ ਕੈਦ ਹੋ ਗਈ | ਅੱਜ ਸਵੇਰੇ ਛੋਟੀ ਹਵੇਲੀ ਦਾ ਸਾਹਿਬ ਸਿੰਘ (19) ਪੁੱਤਰ ਪਰਮਜੀਤ ...

ਪੂਰੀ ਖ਼ਬਰ »

ਚਿਹਰੇ ਬਦਲ ਕੇ ਮੁੱਦਿਆਂ ਤੋਂ ਭਟਕਾਇਆ ਨਹੀਂ ਜਾ ਸਕਦਾ-ਡਾ: ਚੀਮਾ

ਨੂਰਪੁਰ ਬੇਦੀ, 21 ਸਤੰਬਰ (ਢੀਂਡਸਾ)-ਚਹਿਰੇ ਬਦਲ ਕੇ ਮੁੱਦਿਆਂ ਤੋਂ ਭਟਕਾਇਆ ਨਹੀਂ ਜਾ ਸਕਦਾ | ਇਹ ਪ੍ਰਗਟਾਵਾ ਸਾਬਕਾ ਸਿੱਖਿਆ ਮੰਤਰੀ ਪੰਜਾਬ ਡਾ. ਦਲਜੀਤ ਸਿੰਘ ਚੀਮਾ ਨੇ ਕੀਤਾ | ਡਾ. ਚੀਮਾ ਨੇ ਕਿਹਾ ਕਿ ਕਾਂਗਰਸ ਸਰਕਾਰ ਦੀ 4 ਸਾਲ ਦੀ ਕਾਰਗੁਜ਼ਾਰੀ ਜ਼ੀਰੋ ਹੈ ਜਦ ਕਿ ...

ਪੂਰੀ ਖ਼ਬਰ »

ਟਰੇਡ ਯੂਨੀਅਨ ਆਗੂਆਂ ਨੇ ਤਹਿਸੀਲਦਾਰ ਨੂੰ ਦਿੱਤਾ ਮੰਗ-ਪੱਤਰ

ਨੰਗਲ, 21 ਸਤੰਬਰ (ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਬਿਆਸ ਪ੍ਰਬੰਧ ਬੋਰਡ ਫੀਲਡ ਇੰਪਲਾਈਜ਼ ਯੂਨੀਅਨ ਸੀਟੂ ਦੇ ਪ੍ਰਧਾਨ ਕਾਮਰੇਡ ਵਿਨੋਦ ਭੱਟੀ, ਕਾਮਰੇਡ ਸੁਖਦੇਵ ਸਿੰਘ ਡਿਗਵਾ ਤੇ ਹੋਰਨਾਂ ਆਗੂਆਂ ਨੇ ਤਹਿਸੀਲਦਾਰ ਨੰਗਲ ਰਾਮ ਕ੍ਰਿਸ਼ਨ ਨੂੰ ਮੰਗ-ਪੱਤਰ ਦਿੱਤਾ | ...

ਪੂਰੀ ਖ਼ਬਰ »

ਗੀਤ 'ਦਿੱਲੀ ਬੋਲਦੀ' ਰਾਹੀ ਗਾਇਕ ਪ੍ਰਤੀਕ ਨੇ ਕੀਤੀ ਕਿਸਾਨ ਅੰਦੋਲਨ ਦੀ ਗੱਲ

ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)-ਗਾਇਕ, ਗੀਤਕਾਰ ਤੇ ਨੌਜਵਾਨ ਕਿਸਾਨ ਆਗੂ ਸਰਬੰਸ ਪ੍ਰਤੀਕ ਸਿੰਘ ਉਰਫ਼ ਪ੍ਰਤੀਕ ਮਾਣ ਵਲੋਂ ਕਿਸਾਨ ਅੰਦੋਲਨ ਦੇ ਚੱਲਦਿਆਂ ਨਵਾਂ ਗੀਤ 'ਦਿੱਲੀ ਬੋਲਦੀ' ਨੂੰ ਸਰੋਤਿਆਂ ਦੀ ਕਚਹਿਰੀ 'ਚ ਪੇਸ਼ ਕੀਤਾ ਹੈ, ਜਿਸ ਰਾਹੀਂ ਗਾਇਕ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਔਰਤ ਸਮੇਤ ਦੋ ਦੀ ਮੌਤ

ਚੰਡੀਗੜ੍ਹ, 21 ਸਤੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ ਦੇ ਵੱਖ-ਵੱਖ ਹਿੱਸਿਆਂ 'ਚ ਸੜਕ ਹਾਦਸਿਆਂ ਦੌਰਾਨ ਦੋ ਲੋਕਾਂ ਦੀ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਪਹਿਲਾ ਮਾਮਲਾ ਸੈਕਟਰ 25/38 ਨੂੰ ਵੰਡਦੀ ਸੜਕ ਦਾ ਹੈ ਜਿਥੇ ਤੇਜ਼ ਰਫ਼ਤਾਰ ਸਕਾਰਪੀਓ ਕਾਰ ਨੇ ਮੋਟਰਸਾਈਕਲ ...

ਪੂਰੀ ਖ਼ਬਰ »

ਪਿੰਡ ਢਾਹੇ ਦੀ ਪੰਚਾਇਤ ਨੇ ਪਿੰਡ 'ਚ 30 ਬੈਂਚ ਲਗਾਏ

ਢੇਰ, 21 ਸਤੰਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਢਾਹੇ ਦੀ ਪੰਚਾਇਤ ਵਲੋਂ ਪਿੰਡ ਦੀਆਂ ਸਾਂਝੀਆਂ ਥਾਵਾਂ 'ਤੇ 30 ਬੈਂਚ ਲਗਾਏ ਗਏ | ਇਸ ਮੌਕੇ ਸਰਪੰਚ ਮਹਿੰਦਰਪਾਲ ਸਿੰਘ ਨੇ ਦੱਸਿਆ ਕਿ ਇਹ ਬੈਂਚ ਵਿਧਾਨ ਸਭਾ ਸਪੀਕਰ ਰਾਣਾ ਕੇ. ਪੀ. ਸਿੰਘ ਦੇ ਅਸ਼ੀਰਵਾਦ ਨਾਲ ਲਗਾਏ ਗਏ ਹਨ | ਇਸ ...

ਪੂਰੀ ਖ਼ਬਰ »

ਅੱਵਲ ਆਉਣ 'ਤੇ ਵਿਦਿਆਰਥਣ ਸੁਖਮਨ ਚੌਹਾਨ ਦਾ ਸਨਮਾਨ

ਨੂਰਪੁਰ ਬੇਦੀ, 21 ਸਤੰਬਰ (ਢੀਂਡਸਾ)-ਸਵਾਮੀ ਚੇਤਨਾ ਨੰਦ ਦੀ ਸਰਪ੍ਰਸਤੀ ਹੇਠ ਚੱਲ ਰਹੇ ਮਹਾਰਾਜ ਬ੍ਰਹਮਸਾਗਰ ਬ੍ਰਹਮਾਨੰਦ ਭੂਰੀਵਾਲੇ ਗਰੀਬਦਾਸੀ ਕਾਲਜ ਟਿੱਬਾ ਨੰਗਲ ਦੇ ਬੀ. ਕਾਮ ਭਾਗ ਦੂਜਾ ਸਮੈਸਟਰ ਤੀਜਾ ਦੀ ਵਿਦਿਆਰਥਣ ਸੁਖਮਨ ਚੌਹਾਨ ਕੌਰ ਵਲੋਂ 85 ਫ਼ੀਸਦੀ ਨੰਬਰ ...

ਪੂਰੀ ਖ਼ਬਰ »

ਜਨ ਸੰਗਠਨਾਂ ਦੇ ਸਾਂਝੇ ਮੰਚ, ਯੂਨਾਈਟਿਡ ਫਰੰਟ ਆਫ਼ ਮਾਸ ਆਰਗੇਨਾਈਜੇਸ਼ਨ ਚੰਡੀਗੜ੍ਹ ਵਲੋਂ ਰਾਜ ਭਵਨ ਅੱਗੇ ਮੋਨ ਪ੍ਰਦਰਸ਼ਨ

ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)-ਯੂਨਾਈਟਿਡ ਫਰੰਟ ਆਫ ਮਾਸ ਆਰਗੇਨਾਈਜੇਸ਼ਨ ਚੰਡੀਗੜ੍ਹ ਨੇ ਮਜ਼ਦੂਰ ਮੁਲਾਜ਼ਮਾਂ ਦੀਆਂ ਚੰਡੀਗੜ੍ਹ ਪ੍ਰਸ਼ਾਸਨ ਵਲੋਂ ਮੰਗਾਂ ਨੂੰ ਹੱਲ ਨਾ ਕਰਨ ਦੇ ਵਿਰੋਧ 'ਚ ਰਾਜ ਭਵਨ ਅੱਗੇ ਮੂੰਹ 'ਤੇ ਚਿੱਟੀਆਂ ਪੱਟੀਆਂ ਬੰਨ੍ਹ ਕੇ ਮੋਨ ...

ਪੂਰੀ ਖ਼ਬਰ »

ਭਾਈ ਘਨੱਈਆ ਜੀ ਦੀ ਬਰਸੀ ਮੌਕੇ ਲਾਇਨਜ਼ ਕਲੱਬ ਨੇ ਲਗਾਇਆ ਖ਼ੂਨਦਾਨ ਕੈਂਪ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਜੇ. ਐਸ. ਨਿੱਕੂਵਾਲ)-ਲਾਇਨਜ਼ ਕਲੱਬ 321-ਡੀ ਸ੍ਰੀ ਅਨੰਦਪੁਰ ਸਾਹਿਬ ਵਲੋਂ ਰੈੱਡ ਕਰਾਸ ਦੇ ਬਾਨੀ ਭਾਈ ਘਨੱਈਆ ਦੀ ਬਰਸੀ ਮੌਕੇ ਸਥਾਨਕ ਗੁਰਦੁਆਰਾ ਭਗਤ ਰਵਿਦਾਸ ਵਿਖੇ ਮੈਡੀਕਲ ਜਾਂਚ ਤੇ ਖ਼ੂਨਦਾਨ ਕੈਂਪ ਲਗਾਇਆ ਗਿਆ | ਕਲੱਬ ਦੇ ...

ਪੂਰੀ ਖ਼ਬਰ »

ਸੇਵਾ ਦਾ ਅਧਿਕਾਰ ਐਕਟ ਤਹਿਤ ਜ਼ਿਲ੍ਹਾ ਪੱਧਰੀ ਵਰਕਸ਼ਾਪ

ਚੰਡੀਗੜ੍ਹ, 21 ਸਤੰਬਰ (ਵਿਕਰਮਜੀਤ ਸਿੰਘ ਮਾਨ)-ਹਰਿਆਣਾ ਸੇਵਾ ਦਾ ਅਧਿਕਾਰ ਆਯੋਗ ਦੇ ਮੁੱਖ ਕਮਿਸ਼ਨਰ ਟੀ. ਸੀ. ਗੁਪਤਾ ਨੇ ਕਿਹਾ ਕਿ ਫ਼ਿਲਹਾਲ ਸੇਵਾ ਦਾ ਅਧਿਕਾਰ ਐਕਟ ਦੇ ਘੇਰੇ 'ਚ 546 ਸੇਵਾਵਾਂ ਹਨ ਤੇ ਜਲਦੀ ਹੀ 10 ਹੋਰ ਸੇਵਾਵਾਂ ਨੂੰ ਵੀ ਆਰ. ਟੀ. ਐਸ. ਦੇ ਘੇਰੇ 'ਚ ਲਿਆਇਆ ...

ਪੂਰੀ ਖ਼ਬਰ »

ਸੀ. ਐਮ. ਵਿੰਡੋਂ ਆਸਾਨ, ਅਸਰਦਾਰ ਤੇ ਭਰੋਸੇਮੰਦ

ਚੰਡੀਗੜ੍ਹ, 21 ਸਤੰਬਰ (ਐਨ. ਐਸ. ਪਰਵਾਨਾ)-ਇਸ ਸੂਚਨਾ ਤਕਨਾਲੋਜੀ ਦੇ ਯੁੱਗ 'ਚ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ ਵਲੋਂ ਸ਼ੁਰੂ ਕੀਤੀ ਸੀ. ਐਮ. ਵਿੰਡੋ ਜਿੱਥੇ ਲੋਕਾਂ ਦੇ ਲਈ ਇਕ ਪਾਸੇ ਆਸਾਨ, ਅਸਰਦਾਰ ਤੇ ਭਰੋਸੇਮੰਦ ਵਿਵਸਥਾ ਸਿੱਧ ਹੋ ਰਹੀ ਹੈ ਤਾਂ ਉੱਥੇ ਦੂਜੇ ਪਾਸੇ ਆਰ. ਟੀ. ...

ਪੂਰੀ ਖ਼ਬਰ »

ਨਰਮਾ ਕਿਸਾਨਾਂ ਨੂੰ 100 ਫ਼ੀਸਦੀ ਮੁਆਵਜ਼ਾ ਦੇਵੇ ਪੰਜਾਬ ਸਰਕਾਰ-ਸੰਧਵਾਂ, ਪ੍ਰੋ. ਬਲਜਿੰਦਰ ਕੌਰ

ਚੰਡੀਗੜ੍ਹ, 21 ਸਤੰਬਰ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਤੇ ਕਿਸਾਨ ਵਿੰਗ ਦੇ ਸੂਬਾ ਪ੍ਰਧਾਨ ਕੁਲਤਾਰ ਸਿੰਘ ਸੰਧਵਾਂ ਅਤੇ ਵਿਧਾਇਕਾ ਪ੍ਰੋ. ਬਲਜਿੰਦਰ ਕੌਰ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਸੂਬੇ 'ਚ ਨਰਮੇ ਦੀ ਫ਼ਸਲ ਨੂੰ ਹੋਏ ਭਾਰੀ ਨੁਕਸਾਨ ...

ਪੂਰੀ ਖ਼ਬਰ »

ਹਰਿਆਣਾ ਸਰਕਾਰ ਕੌਮੀ ਬਲਾ ਬਹਾਦੁਰੀ ਪੁਰਸਕਾਰ 2021 ਲਈ ਬਿਨੇ ਮੰਗੇ

ਚੰਡੀਗੜ੍ਹ, 21 ਸਤੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਭਾਰਤੀ ਬਾਲ ਭਲਾਈ ਪ੍ਰੀਸ਼ਦ, ਨਵੀਂ ਦਿੱਲੀ ਵਲੋਂ ਦਿੱਤੇ ਜਾਣ ਵਾਲੇ ਕੌਮੀ ਬਲਾ ਬਹਾਦੁਰੀ ਪੁਰਸਕਾਰ-2021 ਲਈ ਰਾਜ ਦੇ ਯੋਗ ਬੱਚਿਆਂ ਤੋਂ ਹਰਿਆਣਾ ਰਾਜ ਬਾਲ ਭਲਾਈ ਪਰਿਸ਼ਦ ਚੰਡੀਗੜ੍ਹ ਤੇ ਜ਼ਿਲ੍ਹਾ ਬਾਲ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਸਹੁੰ ਚੁੱਕ ਸਮਾਗਮ ਉਪਰੰਤ ਸਰਕਾਰ ਨੇ ਮੁਲਾਜ਼ਮਾਂ ਨਾਲ ਕੀਤਾ ਵੱਡਾ ਮਜ਼ਾਕ-ਮੁਲਾਜ਼ਮ ਆਗੂ

ਚੰਡੀਗੜ੍ਹ, 21 ਸਤੰਬਰ (ਅਜਾਇਬ ਸਿੰਘ ਔਜਲਾ)-ਪੰਜਾਬ-ਯੂ. ਟੀ. ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝੇ ਫਰੰਟ ਨੇ ਪੰਜਾਬ ਸਰਕਾਰ ਦੇ ਵਿੱਤ ਵਿਭਾਗ ਵਲੋਂ 6ਵੇਂ ਤਨਖਾਹ ਕਮਿਸ਼ਨ ਦੇ ਜਾਰੀ ਕੀਤੇ ਗਏ ਨੋਟੀਫਿਕੇਸ਼ਨ 'ਤੇ ਇਤਰਾਜ਼ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਤਜਵੀਜ਼ ...

ਪੂਰੀ ਖ਼ਬਰ »

ਅਗਵਾ ਤੇ ਫਿਰੌਤੀ ਦੀ ਘਟਨਾ ਨੇ ਨਵੇਂ ਮੁੱਖ ਮੰਤਰੀ ਨੂੰ ਦਿਖਾਇਆ ਬਦਸੂਰਤ ਕਾਨੂੰਨ ਵਿਵਸਥਾ ਦਾ ਸ਼ੀਸ਼ਾ-ਅਮਨ ਅਰੋੜਾ

ਚੰਡੀਗੜ੍ਹ, 21 ਸਤੰਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਤੇ ਵਿਧਾਇਕ ਅਮਨ ਅਰੋੜਾ ਨੇ ਕਿਹਾ ਕਿ ਹੁਸ਼ਿਆਰਪੁਰ ਵਿਚ ਵਾਪਰੀ ਇਕ ਨੌਜਵਾਨ ਨੂੰ ਅਗਵਾ ਕਰ ਕੇ ਫਿਰੌਤੀ ਮੰਗਣ ਦੀ ਘਟਨਾ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਨਵ-ਨਿਯੁਕਤ ਮੁੱਖ ...

ਪੂਰੀ ਖ਼ਬਰ »

ਭਾਕਿਯੂ ਕਾਦੀਆਂ ਦੀ ਬਲਾਕ ਪੱਧਰੀ ਮੀਟਿੰਗ

ਰੂਪਨਗਰ, 21 ਸਤੰਬਰ (ਹੁੰਦਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਰੋਪੜ ਦੀ ਮੀਟਿੰਗ ਗੁਰਦੁਆਰਾ ਸਤਨਾਮ ਜੀ ਰੋਪੜ ਵਿਖੇ ਰੋਪੜ ਬਲਾਕ ਦੇ ਕਾਰਜਕਾਰੀ ਪ੍ਰਧਾਨ ਰੁਪਿੰਦਰ ਸਿੰਘ ਰੂਪਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਬਲਾਕ ਸ੍ਰੀ ਚਮਕੌਰ ਸਾਹਿਬ ਤੋਂ ਕਾਰਜਕਾਰੀ ...

ਪੂਰੀ ਖ਼ਬਰ »

ਬਸਪਾ ਪੰਜਾਬ ਦੇ ਜ/ਸ ਨਨਹੇੜੀਆਂ ਨੇ ਚੰਨੀ ਨੂੰ ਦਿੱਤੀਆਂ ਵਧਾਈਆਂ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਬਹੁਜਨ ਸਮਾਜ ਪਾਰਟੀ ਪੰਜਾਬ ਦੇ ਜਨਰਲ ਸਕੱਤਰ ਤੇ ਇੰਚਾਰਜ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਰਜਿੰਦਰ ਸਿੰਘ ਨਨਹੇੜੀਆਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦਿੰਦਿਆਂ ਉਮੀਦ ਜਤਾਈ ਕਿ ...

ਪੂਰੀ ਖ਼ਬਰ »

ਭਾਈ ਘਨੱਈਆ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਭਾਈ ਘਨੱਈਆ ਦੀ ਬਰਸੀ ਨੂੰ ਸਮਾਜ ਸੇਵਾ ਸੰਕਲਪ ਦਿਵਸ ਵਜੋਂ ਰੈੱਡ ਕਰਾਸ ਭਵਨ ਰੂਪਨਗਰ ਵਿਖੇ ਪ੍ਰੋਗਰਾਮ ਆਯੋਜਿਤ ਕੀਤਾ ਗਿਆ | ਪ੍ਰੋਗਰਾਮ 'ਚ ਇਕ ਖ਼ੂਨਦਾਨ ਕੈਂਪ ਤੇ ਸਮਾਜਿਕ ਬੁਰਾਈਆਂ ਨਸ਼ਿਆਂ ਤੋਂ ਬਚਾਅ ਲਈ ਇਕ ਜਾਗਰੂਕਤਾ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਪੰਜਾਬ ਦੀ ਮੀਟਿੰਗ

ਨੂਰਪੁਰ ਬੇਦੀ, 21 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸਿੱਖਿਆ ਵਿਭਾਗ ਪੰਜਾਬ ਵਲੋਂ ਸਰੀਰਕ ਸਿੱਖਿਆ ਤੇ ਖੇਡਾਂ ਵਿਸ਼ੇ ਨੂੰ ਉਜਾੜਨ ਨੂੰ ਲੈ ਕੇ ਸਰੀਰਕ ਸਿੱਖਿਆ ਅਧਿਆਪਕ ਐਸੋਸੀਏਸ਼ਨ ਪੰਜਾਬ ਵਲੋਂ ਲੁਧਿਆਣਾ ਵਿਖੇ ਸੂਬਾ ਪ੍ਰਧਾਨ ਜਗਦੀਸ਼ ਕੁਮਾਰ ਜੱਗੀ ਦੀ ...

ਪੂਰੀ ਖ਼ਬਰ »

ਘਨੌਲੀ ਅਧੀਨ ਆਉਂਦੇ ਪਿੰਡਾਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ

ਘਨੌਲੀ, 21 ਸਤੰਬਰ (ਜਸਵੀਰ ਸਿੰਘ ਸੈਣੀ)-ਕਸਬਾ ਘਨੌਲੀ ਅਧੀਨ ਆਉਂਦੇ ਵੱਖ-ਵੱਖ ਪਿੰਡਾਂ ਦੇ ਕਾਂਗਰਸੀ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ ਲੌਂਗੀਆ ਪਾਰਟੀ ਹਾਲ ਥਲੀ ਖ਼ੁਰਦ ਵਿਖੇ ਹੋਈ | ਯੂਥ ਕਾਂਗਰਸੀ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ...

ਪੂਰੀ ਖ਼ਬਰ »

'ਆਪ' ਵਲੋਂ ਇਲਾਕੇ ਦੇ ਕਿਸਾਨਾਂ ਨੂੰ ਪੂਰਾ ਮੁਆਵਜ਼ਾ ਦੇਣ ਸਬੰਧੀ ਇਕੱਤਰਤਾ

ਮੋਰਿੰਡਾ, 21 ਸਤੰਬਰ (ਤਰਲੋਚਨ ਸਿੰਘ ਕੰਗ)-ਸਥਾਨਕ ਆਮ ਆਦਮੀ ਪਾਰਟੀ ਦੇ ਦਫ਼ਤਰ 'ਚ ਹਲਕਾ ਇੰਚਾਰਜ ਡਾ. ਚਰਨਜੀਤ ਸਿੰਘ ਦੀ ਅਗਵਾਈ ਹੇਠ ਪ੍ਰੈੱਸ ਮਿਲਣੀ ਕੀਤੀ ਗਈ, ਜਿਸ 'ਚ ਆਮ ਆਦਮੀ ਪਾਰਟੀ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਸਰਬਸੰਮਤੀ ਨਾਲ ਮਤਾ ਪਾਸ ਕੀਤਾ ਕਿ ਆਮ ...

ਪੂਰੀ ਖ਼ਬਰ »

ਦੂਨ ਗੁੱਜਰ ਸਭਾ ਦੇ ਨਵ ਨਿਯੁਕਤ ਅਹੁਦੇਦਾਰ ਤੇ ਵਧੀਆ ਕਾਰਗੁਜ਼ਾਰੀ ਵਾਲੇ ਅਧਿਆਪਕਾਂ ਦਾ ਸਨਮਾਨ

ਨੂਰਪੁਰ ਬੇਦੀ, 21 ਸਤੰਬਰ (ਵਿੰਦਰ ਪਾਲ ਝਾਂਡੀਆ)-ਪਿੰਡ ਟਿੱਬਾ ਟੱਪਰੀਆਂ ਵਿਖੇ ਦੂਨ ਗੁੱਜਰ ਵੈੱਲਫੇਅਰ ਸਭਾ ਦੇ ਉਪ ਪ੍ਰਧਾਨ ਤੇ ਟਰਾਂਸਪੋਰਟ ਦੇ ਉੱਘੇ ਕਾਰੋਬਾਰੀ ਚੌਧਰੀ ਮਦਨ ਲਾਲ ਕਸਾਣਾ ਵਲੋਂ ਦੂਨ ਗੁੱਜਰ ਸਭਾ ਦੇ ਨਵ-ਨਿਯੁਕਤ ਅਹੁਦੇਦਾਰਾਂ, ਚੰਗੀ ਕਾਰਗੁਜਾਰੀ ...

ਪੂਰੀ ਖ਼ਬਰ »

ਜ਼ਿਲ੍ਹਾ ਸਿੱਖਿਆ ਅਫ਼ਸਰ ਵਲੋਂ ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਜ਼ਿਲ੍ਹਾ ਸਿੱਖਿਆ ਅਫ਼ਸਰ ਰਾਜ ਕੁਮਾਰ ਖੋਸਲਾ ਵਲੋਂ ਕੌਮੀ ਪ੍ਰਾਪਤੀ ਸਰਵੇਖਣ ਸਬੰਧੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਨੋਡਲ ਅਫ਼ਸਰ ਤੇ ਸਕੂਲ ਮੁਖੀਆਂ ਨਾਲ ...

ਪੂਰੀ ਖ਼ਬਰ »

ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਜੇ. ਐਸ. ਨਿੱਕੂਵਾਲ)-ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਮੇਲ ਤੇ ਫੀਮੇਲ ਦੀ ਸਾਂਝੀ ਮੀਟਿੰਗ ਹਰਿੰਦਰ ਸਿੰਘ ਭੱਲੜੀ ਤੇ ਸਰਬਜੀਤ ਕੌਰ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜਾਬ ਦੇ ਮੁੱਖ ਮੰਤਰੀ ਤੋਂ ਕੇਡਰ ਦੇ ਅਹੁਦੇ ਦਾ ਨਾਂਅ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੀਆਂ ਟੈਂਕੀਆਂ 'ਤੇ ਕੀਤੀ ਪੁਲਿਸ ਤਾਇਨਾਤ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਸ੍ਰੀ ਚਮਕੌਰ ਸਾਹਿਬ ਦੇ ਵਿਧਾਇਕ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਦਿਆਂ ਹੀ ਪੁਲਿਸ ਪ੍ਰਸ਼ਾਸਨ ਵਲੋਂ ਜਿਥੇ ਇਥੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰ ਦਿੱਤੇ ਹਨ, ਉਥੇ ਹੀ ਅੱਜ ਰਾਤ ਸਮੇਂ ਇੱਥੋਂ ਦੀਆਂ ਜਲ ...

ਪੂਰੀ ਖ਼ਬਰ »

ਸ਼ਿਵ ਮੰਦਰ ਨੂਰਪੁਰ ਬੇਦੀ ਵਿਖੇ ਰਾਮ ਲੀਲ੍ਹਾ ਦੇ ਆਯੋਜਨ ਨੂੰ ਲੈ ਕੇ ਝੰਡਾ ਚੜ੍ਹਾਇਆ

ਨੂਰਪੁਰ ਬੇਦੀ, 21 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਰਾਮਾ ਡਰਾਮਾਟਿਕ ਕਲੱਬ ਸ਼ਿਵ ਮੰਦਰ ਨੂਰਪੁਰ ਬੇਦੀ ਵਲੋਂ ਆਗਾਮੀ ਨਰਾਤਿਆਂ 'ਚ ਆਯੋਜਿਤ ਕੀਤੀ ਜਾ ਜਾਣ ਵਾਲੀ ਰਾਮ-ਲੀਲ੍ਹਾ ਦੇ ਸੰਬੰਧ 'ਚ ਝੰਡਾ ਚੜ੍ਹਾਉਣ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਸਭ ਤੋਂ ਪਹਿਲਾ ...

ਪੂਰੀ ਖ਼ਬਰ »

ਬਾਬਾ ਕਰੌਲਗੜ੍ਹ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ

ਨੂਰਪੁਰ ਬੇਦੀ, 21 ਸਤੰਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਬਾਬਾ ਕਰੌਲਗੜ੍ਹ ਦੇ ਧਾਰਮਿਕ ਅਸਥਾਨ ਘਾਹੀਮਾਜਰਾ (ਬੱਗੂਵਾਲ) ਵਿਖੇ 18ਵੇਂ ਸਾਲਾਨਾ ਸੱਭਿਆਚਾਰਕ 'ਤੇ ਜੋੜ ਮੇਲੇ ਮੌਕੇ ਬਾਬਾ ਕਰੌਲਗੜ੍ਹ ਸੇਵਾ ਸੁਸਾਇਟੀ ਵਲੋਂ ਖ਼ੂਨਦਾਨ ਕੈਂਪ ਲਗਾਇਆ ਗਿਆ | ਕੈਂਪ ਦਾ ...

ਪੂਰੀ ਖ਼ਬਰ »

ਸ੍ਰੀ ਗਣੇਸ਼ ਉਤਸਵ ਦੇ ਸਬੰਧ 'ਚ ਕੱਢੀ ਸ਼ੋਭਾ ਯਾਤਰਾ

ਮੋਰਿੰਡਾ, 21 ਸਤੰਬਰ (ਕੰਗ)-ਸ੍ਰੀ ਗਣੇਸ਼ ਉਤਸਵ ਮੌਕੇ ਚੰਡੀਗੜ੍ਹ, ਪੰਚਕੂਲਾ ਤੇ ਮੋਹਾਲੀ ਤੋਂ ਕੱਢੀ ਗਈ ਸ਼ੋਭਾ ਯਾਤਰਾ ਦਾ ਮੋਰਿੰਡਾ ਵਿਖੇ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਇਸ ਸਬੰਧੀ ਠੇਕੇਦਾਰ ਅਜੇ ਕੁਮਾਰ ਰਿੰਕੂ ਨੇ ਦੱਸਿਆ ਕਿ ਸ੍ਰੀ ਗਣੇਸ਼ ਉਤਸਵ ਮੌਕੇ ...

ਪੂਰੀ ਖ਼ਬਰ »

ਸਪੀਕਰ ਦੀਆਂ ਹਦਾਇਤਾਂ 'ਤੇ ਨਗਰ ਕੌਂਸਲ ਨੇ ਵਾਰਡ ਨੰਬਰ 9 'ਚ ਚਲਾਈ ਸਫ਼ਾਈ ਮੁਹਿੰਮ

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਸ਼ਹਿਰ ਦੇ ਸਮੁੱਚੇ ਵਾਰਡਾਂ ਅੰਦਰ ਸਫ਼ਾਈ ਕਰਵਾਉਣ ਦੇ ਸਪੀਕਰ ਪੰਜਾਬ ਵਿਧਾਨ ਸਭਾ ਰਾਣਾ ਕੇ. ਪੀ. ਸਿੰਘ ਵਲੋਂ ਨਗਰ ਕੌਂਸਲ ਨੰਗਲ ਨੂੰ ਦਿੱਤੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਾਰਡ ਨੰਬਰ 9 'ਚ ਸਫ਼ਾਈ ਮੁਹਿੰਮ ਚਲਾਈ | ਵਾਰਡ ਦੀ ...

ਪੂਰੀ ਖ਼ਬਰ »

ਧਾਮ ਝਾਂਡੀਆਂ ਕਲਾ 'ਚ ਆਚਾਰੀਆ ਚੇਤਨਾ ਨੰਦ ਭੂਰੀਵਾਲਿਆਂ ਦੇ ਅਵਤਾਰ ਦਿਵਸ ਸਬੰਧੀ ਸਮਾਗਮ ਅੱਜ ਤੋਂ

ਨੂਰਪੁਰ ਬੇਦੀ, 21 ਸਤੰਬਰ (ਵਿੰਦਰ ਪਾਲ ਝਾਂਡੀਆ)-ਕੋਰੋਨਾ ਮਹਾਂਮਾਰੀ ਨੂੰ ਮੁੱਖ ਰੱਖਦਿਆਂ ਸਰਕਾਰ ਤੇ ਪ੍ਰਸ਼ਾਸਨ ਦੀ ਸਖ਼ਤ ਹਦਾਇਤਾਂ ਦੀ ਪਾਲਣਾ ਕਰਦਿਆਂ ਸੰਗਤ ਦੀ ਇਕੱਤਰਤਾ ਕੀਤੇ ਬਿਨਾ ਸ੍ਰੀ ਸਤਿਗੁਰੂ ਭੂਰੀ ਵਾਲੇ ਗੁਰਗੱਦੀ ਪ੍ਰੰਪਰਾ (ਗਰੀਬਦਾਸੀ ਸੰਪਰਦਾਇ) ...

ਪੂਰੀ ਖ਼ਬਰ »

ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਲਾਲਪੁਰਾ ਦਾ ਸਨਮਾਨ

ਨੰਗਲ, 21 ਸਤੰਬਰ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਭਾਜਪਾ ਰੂਪਨਗਰ ਦੇ ਅਹੁਦੇਦਾਰਾਂ ਤੇ ਵਰਕਰਾਂ ਵਲੋਂ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਦੀ ਅਗਵਾਈ ਹੇਠ ਪੰਜਾਬ ਦੇ ਉੱਘੇ ਸਿੱਖ ਵਿਦਵਾਨ ਤੇ ਨਵ-ਨਿਯੁਕਤ ਚੇਅਰਮੈਨ, ਕੌਮੀ ਘੱਟ ਗਿਣਤੀ ਕਮਿਸ਼ਨ ਇਕਬਾਲ ...

ਪੂਰੀ ਖ਼ਬਰ »

ਪਿੰਡ ਕੋਟਲਾ ਨਿਹੰਗ ਵਿਖੇ ਪੋਸ਼ਣ ਮਾਹ ਮਨਾਇਆ

ਰੂਪਨਗਰ, 21 ਸਤੰਬਰ (ਸਤਨਾਮ ਸਿੰਘ ਸੱਤੀ)-ਸਮਾਜਿਕ ਸੁਰੱਖਿਆ ਤੇ ਬਾਲ ਵਿਕਾਸ ਵਿਭਾਗ ਦੀ ਹਦਾਇਤਾਂ ਅਨੁਸਾਰ ਬਲਾਕ ਰੋਪੜ ਦੇ ਸੀ. ਡੀ. ਪੀ. ਓ. ਮੈਡਮ ਸੁਮਨ ਬਾਲਾ ਦੀ ਅਗਵਾਈ 'ਚ ਪਿੰਡ ਕੋਟਲਾ ਨਿਹੰਗ ਵਿਖੇ ਪੋਸ਼ਣ ਮਾਹ ਤਹਿਤ ਪ੍ਰੋਗਰਾਮ ਕੀਤਾ ਗਿਆ | ਇਸ ਦੌਰਾਨ ...

ਪੂਰੀ ਖ਼ਬਰ »

ਜ਼ਿਲ੍ਹਾ ਰੂਪਨਗਰ ਨੂੰ ਸੈਲਾਨੀ ਕੇਂਦਰ ਬਣਾਉਣ ਮੁੱਖ ਮੰਤਰੀ-ਸੰਦੋਆ

ਸ੍ਰੀ ਅਨੰਦਪੁਰ ਸਾਹਿਬ, 21 ਸਤੰਬਰ (ਜੇ. ਐਸ. ਨਿੱਕੂਵਾਲ)-ਵਿਧਾਨ ਸਭਾ ਹਲਕਾ ਰੂਪਨਗਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਰਜੀਤ ਸਿੰਘ ਸੰਦੋਆ ਨੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਬਹੁਤ ਹੀ ਖੁਸ਼ੀ ਦੀ ਗੱਲ ਹੈ ਰੂਪਨਗਰ ...

ਪੂਰੀ ਖ਼ਬਰ »

ਗੋਹਲਣੀ ਵਿਖੇ ਵਾਲੀਬਾਲ ਟੂਰਨਾਮੈਂਟ ਕਰਵਾਇਆ

ਸੁਖਸਾਲ, 21 ਸਤੰਬਰ (ਧਰਮ ਪਾਲ)-ਪਿੰਡ ਗੋਹਲਣੀ ਵਿਖੇ ਕਾਂਗਰਸੀ ਆਗੂ ਐਡਵੋਕੇਟ ਵਿਸ਼ਵਪਾਲ ਸਿੰਘ ਰਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਥ ਕਲੱਬ ਦੇ ਪ੍ਰਧਾਨ ਭੁਪਿੰਦਰ ਸਿੰਘ ਨੇ ਵਾਲੀਬਾਲ ਟੂਰਨਾਮੈਂਟ ਕਰਵਾਇਆ | ਇਸ ਮੌਕੇ ਕਲੱਬ ਪ੍ਰਧਾਨ ਨੇ ਦੱਸਿਆ ਕਿ ਨੌਜਵਾਨਾਂ ...

ਪੂਰੀ ਖ਼ਬਰ »

ਬਾਬਾ ਗਾਜੀ ਦਾਸ ਕਲੱਬ ਦੇ ਪ੍ਰਧਾਨ ਬਾਜਵਾ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

ਰੂਪਨਗਰ, 21 ਸਤੰਬਰ (ਸਟਾਫ਼ ਰਿਪੋਰਟਰ)-ਬਾਬਾ ਗਾਜੀ ਦਾਸ ਕਲੱਬ ਰੋਡਮਾਜਰਾ ਚੱਕਲਾਂ ਦੇ ਪ੍ਰਧਾਨ ਦਵਿੰਦਰ ਸਿੰਘ ਬਾਜਵਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮਿਲ ਕੇ ਵਧਾਈ ਦਿੱਤੀ ਤੇ ਰੂਪਨਗਰ ਜ਼ਿਲੇ੍ਹ ਦੀਆਂ ਮੁੱਖ ਮੰਗਾਂ ਨੂੰ ਜਲਦ ਹੱਲ ਕਰਵਾਉਣ ਦੀ ਮੰਗ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਨੇ ਆੜ੍ਹਤੀ ਐਸੋ: ਦੇ ਸਮਾਗਮ 'ਚ ਲਗਵਾਈ ਹਾਜ਼ਰੀ

ਸ੍ਰੀ ਚਮਕੌਰ ਸਾਹਿਬ, 21 ਸਤੰਬਰ (ਜਗਮੋਹਣ ਸਿੰਘ ਨਾਰੰਗ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਬੀਤੀ ਸ਼ਾਮ ਇਥੋਂ ਦੀ ਅਨਾਜ ਮੰਡੀ 'ਚ ਆੜ੍ਹਤੀ ਐਸੋ: ਵਲੋਂ ਨਵੇਂ ਖਰੀਦ ਸੀਜ਼ਨ ਦੀ ਸ਼ੁਰੂਆਤ ਕਰਵਾਉਣ ਲਈ 22 ਸਤੰਬਰ ਨੂੰ ਪਾਏ ਜਾਣ ਵਾਲੇ ਸ੍ਰੀ ਅਖੰਡ ਪਾਠ ਸਾਹਿਬ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਏ ਜਾਣ ਦੀ ਖ਼ੁਸ਼ੀ 'ਚ ਲੱਡੂ ਵੰਡੇ

ਬੱਲਮਗੜ੍ਹ ਮੰਦਵਾੜਾ ਵਿਖੇ ਸਮਾਗਮ ਪੁਰਖਾਲੀ, 21 ਸਤੰਬਰ (ਅੰਮਿ੍ਤਪਾਲ ਸਿੰਘ ਬੰਟੀ)-ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਏ ਜਾਣ ਦੀ ਖ਼ੁਸ਼ੀ 'ਚ ਪਿੰਡ ਬੱਲਮਗੜ੍ਹ ਮੰਦਵਾੜਾ ਵਿਖੇ ਗ੍ਰਾਮ ਪੰਚਾਇਤ ਵਲੋਂ ਪਿੰਡ ਦੇ ਸਟੇਡੀਅਮ 'ਚ ਸਮਾਗਮ ਕਰਵਾਇਆ | ਇਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX