ਤਾਜਾ ਖ਼ਬਰਾਂ


ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  1 minute ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  19 minutes ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  26 minutes ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  35 minutes ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 1 hour ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 1 hour ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  59 minutes ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 2 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 2 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 2 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 3 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 3 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਓਵਰਡੋਜ਼ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  about 4 hours ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਓਵਰਡੋਜ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਗਸ਼ਤ ਦੋਰਾਨ ਪੁਲਿਸ ਪਾਰਟੀ 'ਤੇ ਹਮਲਾ ਕਰਨ 'ਤੇ ਤਿੰਨ ਵਿਅਕਤੀਆ ਖ਼ਿਲਾਫ਼ ਪਰਚਾ ਦਰਜ, 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ
. . .  about 3 hours ago
ਚੋਗਾਵਾਂ/ਉਠੀਆ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ/ ਗੁਰਵਿੰਦਰ ਸਿੰਘ ਛੀਨਾ)-ਪੁਲਿਸ ਥਾਣਾ ਭਿੰਡੀਸੈਦਾ ਅਧੀਨ ਆਉਦੇ ਸਰਹੱਦੀ ਪਿੰਡ ਭੱਗੂਪੁਰ ਬੇਟ ਵਿਖੇ ਪੁਲਿਸ ਵਲੋਂ ਗਸ਼ਤ ਦੋਰਾਨ 35 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ ਕਰਨ 'ਤੇ ਦੋ ਵਿਅਕਤੀਆਂ ਵਲੋਂ ਸਰਕਾਰੀ...
ਸਿੱਧੂ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆਂ ਤੋਂ ਲਿਆ ਗਿਆ ਹਿਰਾਸਤ 'ਚ
. . .  about 3 hours ago
ਸਿਆਟਲ, 2 ਦਸੰਬਰ (ਹਰਮਨਪ੍ਰੀਤ ਸਿੰਘ)-ਅਮਰੀਕਾ ਦੀ ਕੈਲੀਫੋਰਨੀਆਂ ਪੁਲਿਸ ਨੇ ਸੰਸਾਰ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਦਾ ਮਾਸਟਰ ਮਾਈਂਡ ਗੋਲਡੀ ਬਰਾੜ ਨੂੰ ਅੱਜ ਆਪਣੀ ਹਿਰਾਸਤ ਵਿਚ ਲੈ ਲਿਆ ਹੈ। ਭਰੋਸੇਯੋਗ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪਿਛਲੇ ਨਵੰਬਰ ਮਹੀਨੇ...
ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ
. . .  about 2 hours ago
ਨਿਊਯਾਰਕ, 2 ਦਸੰਬਰ -ਭਾਰਤ ਜੀ-20 ਅਤੇ ਸੰਯੁਕਤ ਰਾਸ਼ਟਰ ਸੁਰੱਖਿਆ ਪ੍ਰੀਸ਼ਦ ਦੀ ਪ੍ਰਧਾਨਗੀ ਸਮੇਤ ਗਲੋਬਲ ਸਿਖਰ ਟੇਬਲਾਂ 'ਤੇ ਆਪਣੀ ਜਗ੍ਹਾ ਬਣਾਉਣ ਲਈ ਤਿਆਰ ਹੈ, ਕਿਉਂਕਿ ਦੇਸ਼ ਮੇਜ਼ 'ਤੇ ਹੱਲ ਲਿਆਉਣ ਲਈ ਤਿਆਰ ਹੈ।ਇਹ ਜਾਣਕਾਰੀ...
ਅਮਰੀਕਾ, ਫਰਾਂਸ ਵਲੋਂ ਯੂਕਰੇਨ 'ਚ 'ਯੁੱਧ ਅਪਰਾਧਾਂ' ਲਈ ਰੂਸ ਨੂੰ ਜਵਾਬਦੇਹ ਠਹਿਰਾਉਣ ਦਾ ਵਾਅਦਾ
. . .  about 5 hours ago
ਵਾਸ਼ਿੰਗਟਨ, 2 ਦਸੰਬਰ -ਅਮਰੀਕੀ ਰਾਸ਼ਟਰਪਤੀ ਜੋ ਬਾਈਡੇਨ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਯੂਕਰੇਨ ਵਿਚ ਨਿਯਮਤ ਹਥਿਆਰਬੰਦ ਬਲਾਂ ਦੁਆਰਾ ਕੀਤੇ ਗਏ "ਵਿਆਪਕ ਦਸਤਾਵੇਜ਼ੀ ਅੱਤਿਆਚਾਰਾਂ ਅਤੇ ਯੁੱਧ ਅਪਰਾਧਾਂ" ਲਈ ਰੂਸ ਨੂੰ ਜਵਾਬਦੇਹ ਠਹਿਰਾਉਣ...
ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਸੱਦਾ
. . .  about 5 hours ago
ਕੋਲਕਾਤਾ, 2 ਦਸੰਬਰ -ਬੰਗਲਾਦੇਸ਼ ਦੀ ਪ੍ਰਧਾਨ ਮੰਤਰੀ ਸ਼ੇਖ ਹਸੀਨਾ ਨੂੰ ਅਗਲੇ ਸਾਲ ਜੀ-20 ਸੰਮੇਲਨ ਵਿਚ ਹਿੱਸਾ ਲੈਣ ਲਈ ਸੱਦਾ ਦਿੱਤਾ ਗਿਆ ਹੈ। ਬੰਗਲਾਦੇਸ਼ ਦੇ ਡਿਪਟੀ ਹਾਈ ਕਮਿਸ਼ਨਰ ਅੰਦਾਲਿਬ ਇਲਿਆਸ ਨੇ ਕਿਹਾ ਕਿ ਗਲੋਬਲ ਦ੍ਰਿਸ਼ ਦੇ ਸੰਦਰਭ 'ਚ ਇਹ ਸੰਮੇਲਨ...
ਰੂਸ ਵਲੋਂ ਪਾਕਿਸਤਾਨ ਨੂੰ ਕੱਚੇ ਤੇਲ 'ਤੇ ਛੋਟ ਦੇਣ ਤੋਂ ਇਨਕਾਰ
. . .  about 5 hours ago
ਮਾਸਕੋ, 2 ਦਸੰਬਰ-ਰੂਸ ਨੇ ਪਾਕਿਸਤਾਨ ਨੂੰ ਕੱਚੇ ਤੇਲ 'ਤੇ 30-40 ਫ਼ੀਸਦੀ ਦੀ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ...
ਦਿੱਲੀ 'ਚ ਹਵਾ ਦੀ ਗੁਣਵੱਤਾ 'ਬਹੁਤ ਖ਼ਰਾਬ ਸ਼੍ਰੇਣੀ' 'ਚ
. . .  about 2 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬਹੁਤ ਖ਼ਰਾਬ ਸ਼੍ਰੇਣੀ' 'ਚ ਹੈ। ਰਾਸ਼ਟਰੀ ਰਾਜਧਾਨੀ ਵਿਚ ਏਅਰ ਕੁਆਲਿਟੀ ਇੰਡੈਕਸ (ਏ.ਕਿਆਊ.ਆਈ.) ਅੱਜ ਸਵੇਰੇ 342 (ਬਹੁਤ ਖ਼ਰਾਬ ਸ਼੍ਰੇਣੀ) ਵਿਚ ਦਰਜ ਕੀਤਾ...
ਐਨ.ਆਈ.ਏ. ਵਲੋਂ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਗ੍ਰਿਫ਼ਤਾਰ
. . .  about 5 hours ago
ਅਜਨਾਲਾ, 2 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਨੇ ਫ਼ਰਾਰ ਅੱਤਵਾਦੀ ਹਰਪ੍ਰੀਤ ਸਿੰਘ ਹੈਪੀ ਮਲੇਸ਼ੀਆ ਨੂੰ ਦਿੱਲੀ ਤੋਂ ਉਦੋਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਹ ਮਲੇਸ਼ੀਆ ਦੇ ਕੁਆਲਾਲੰਪੁਰ ਤੋਂ ਪਹੁੰਚਿਆ...
⭐ਮਾਣਕ - ਮੋਤੀ⭐
. . .  about 6 hours ago
⭐ਮਾਣਕ - ਮੋਤੀ⭐
ਸ਼ਰਧਾ ਕਤਲ ਕੇਸ : ਆਫਤਾਬ ਦੇ 'ਨਾਰਕੋ ਟੈਸਟ ਤੋਂ ਬਾਅਦ ਇੰਟਰਵਿਊ' ਲਈ ਦਿੱਲੀ ਜੇਲ੍ਹ ਦਾ ਦੌਰਾ ਕਰੇਗੀ ਫੋਰੈਂਸਿਕ ਟੀਮ
. . .  1 day ago
ਫ਼ਾਜ਼ਿਲਕਾ 'ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਲੁੱਟ ਦੀ ਕੋਸ਼ਿਸ਼ ਨਾਕਾਮ
. . .  1 day ago
ਫ਼ਾਜ਼ਿਲਕਾ, 1 ਦਸੰਬਰ (ਪ੍ਰਦੀਪ ਕੁਮਾਰ) - ਫ਼ਾਜ਼ਿਲਕਾ 'ਚ ਅਣਪਛਾਤੀਆਂ ਵਲੋਂ ਇਕ ਨੌਜਵਾਨ ਤੋਂ ਲੁੱਟ ਕਰਨ ਦੀ ਕੋਸ਼ਿਸ਼ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ । ਅਣਪਛਾਤੇ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਅੱਸੂ ਸੰਮਤ 553

ਬਰਨਾਲਾ

ਸੁਸਾਇਟੀ ਦੀ ਕੰਧ ਢਾਹੁਣ ਦੇ ਮਾਮਲੇ ਨੇ ਫੜਿਆ ਤੂਲ, ਕਿਸਾਨਾਂ ਕੀਤੀ ਨਾਅਰੇਬਾਜ਼ੀ

ਤਪਾ ਮੰਡੀ, 21 ਸਤੰਬਰ (ਪ੍ਰਵੀਨ ਗਰਗ)-ਬੀਤੇ ਦਿਨੀਂ ਨਗਰ ਕੌਂਸਲ ਦੇ ਕਾਰਜ ਸਾਧਕ ਅਫ਼ਸਰ ਵਲੋਂ ਆਪਣੇ ਮੁਲਾਜ਼ਮਾਂ ਸਮੇਤ ਸੁਸਾਇਟੀ ਦੀ ਢਾਹੀ ਗਈ ਕੰਧ ਦਾ ਮਾਮਲਾ ਤੂਲ ਫੜਦਾ ਦਿਖਾਈ ਦੇ ਰਿਹਾ ਹੈ, ਜਿਸ ਦੇ ਰੋਸ ਵਜੋਂ ਦੀ ਤਪਾ ਬਹੁਮੰਤਵੀ ਖੇਤੀਬਾੜੀ ਸਹਿਕਾਰੀ ਸਭਾ ਲਿਮ: ਤਪਾ ਵਿਖੇ ਬਹੁ-ਗਿਣਤੀ 'ਚ ਇਕੱਠੇ ਹੋਏ ਕਿਸਾਨਾਂ ਨੇ ਕਾਰਜ ਸਾਧਕ ਅਫ਼ਸਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ | ਮੌਕੇ 'ਤੇ ਇਕੱਠੇ ਹੋਏ ਕਿਸਾਨਾਂ ਹਰਦੀਪ ਸਿੰਘ ਸੇਖੋਂ, ਜਗਦੇਵ ਸਿੰਘ ਮਹਿਤਾ, ਰਾਜ ਸਿੱਧੂ, ਸਾਬਕਾ ਕੌਂਸਲਰ ਗੁਰਮੀਤ ਸਿੰਘ ਰੋੜ, ਗੁਲਾਬ ਕਾਲਾ, ਜਸਵਿੰਦਰ ਸਿੰਘ ਚੱਠਾ, ਬਲਜੀਤ ਸਿੰਘ, ਗਗਨ ਵਿਰਕ, ਜੀਵਨ ਔਜਲਾ, ਜਗਦੇਵ ਔਜਲਾ, ਨੰਬਰਦਾਰ ਜੁਗਰਾਜ ਸਿੰਘ ਆਦਿ ਨੇ ਦੱਸਿਆ ਕਿ ਸੁਸਾਇਟੀ ਦੇ ਨਾਲ ਲੱਗਦੀ ਜਗ੍ਹਾ ਜੋ ਕਿ ਸ਼ਾਮਲਾਟ ਜਗ੍ਹਾ ਹੈ, ਉੱਪਰ ਕੁਝ ਦਿਨ ਪਹਿਲਾਂ ਉਨ੍ਹਾਂ ਵਲੋਂ ਸੁਸਾਇਟੀ ਦੇ ਨਾਲ ਲੱਗਦੀ ਕੁਝ ਜਗ੍ਹਾ ਨੂੰ ਸੁਸਾਇਟੀ 'ਚ ਮਿਲਾ ਕੇ ਕੰਧ ਖਿੱਚੀ ਗਈ ਸੀ, ਜਿਸ ਉੱਪਰ ਉਨ੍ਹਾਂ ਦਾ ਕਰੀਬ ਇਕ ਲੱਖ ਰੁਪਿਆ ਖ਼ਰਚ ਹੋ ਗਿਆ ਸੀ, ਨੂੰ ਬੀਤੇ ਦਿਨੀਂ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਨੇ ਆਪਣੇ ਮੁਲਾਜ਼ਮਾਂ ਸਮੇਤ ਢਾਹ ਦਿੱਤਾ ਜਦਕਿ ਕਾਰਜ ਸਾਧਕ ਅਫ਼ਸਰ ਵਲੋਂ ਸੁਸਾਇਟੀ ਨੂੰ ਕੰਧ ਢਾਹੁਣ ਸਬੰਧੀ ਕੋਈ ਵੀ ਨੋਟਿਸ ਨਹੀਂ ਭੇਜਿਆ ਗਿਆ | ਕਿਸਾਨਾਂ ਨੇ ਸਪੱਸ਼ਟ ਕੀਤਾ ਕਿ ਉਨ੍ਹਾਂ ਵਲੋਂ ਸੁਸਾਇਟੀ ਦੇ ਨਾਲ ਲੱਗਦੀ ਜਗ੍ਹਾ ਉੱਪਰ ਕੋਈ ਵੀ ਨਾਜਾਇਜ਼ ਕਬਜ਼ਾ ਨਹੀਂ ਕੀਤਾ ਗਿਆ, ਬਲਕਿ ਸਮੂਹ ਤਪਾ ਪਿੰਡ ਅਤੇ ਕਿਸਾਨਾਂ ਦੇ ਸਹਿਯੋਗ ਨਾਲ ਸੁਸਾਇਟੀ 'ਚ ਜਗ੍ਹਾ ਦੀ ਘਾਟ ਨੂੰ ਲੈ ਕੇ ਵਿਚਾਰ-ਵਟਾਂਦਰਾ ਕਰਨ ਉਪਰੰਤ ਕੰਧ ਖਿੱਚੀ ਗਈ ਸੀ ਤਾਂ ਜੋ ਉਸ ਉੱਪਰ ਸ਼ੈੱਡ ਪਾ ਕੇ ਸੁਸਾਇਟੀ ਦੇ ਸਾਰੇ ਸੰਦ ਅਤੇ ਖਾਦ ਨੂੰ ਰੱਖਿਆ ਜਾਵੇਗਾ ਜਦਕਿ ਇਹ ਪੂਰਾ ਮਾਮਲਾ ਕੌਂਸਲ ਪ੍ਰਧਾਨ ਦੇ ਧਿਆਨ 'ਚ ਵੀ ਹੈ | ਉਨ੍ਹਾਂ ਦੱਸਿਆ ਕਿ ਕੰਧ ਢਾਹੇ ਜਾਣ ਤੋਂ ਬਾਅਦ ਸੁਸਾਇਟੀ ਦੇ ਲੱਖਾਂ ਰੁਪਏ ਦੇ ਸੰਦ ਖੁੱਲ੍ਹੀ ਛੱਤ ਹੇਠ ਪਏ ਹਨ ਜੋ ਮੀਂਹ ਅਤੇ ਧੁੱਪ ਪੈਣ ਨਾਲ ਖ਼ਰਾਬ ਹੋ ਰਹੇ ਹਨ ਅਤੇ ਨਾਲ ਹੀ ਚਾਰੇ ਪਾਸਿਉਂ ਕੋਈ ਕੰਧ ਨਾ ਹੋਣ ਕਾਰਨ ਸੰਦਾਂ ਦੀ ਕੋਈ ਵੀ ਸੇਫ਼ਟੀ ਨਹੀਂ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਸੁਸਾਇਟੀ ਵਿਚੋਂ ਕੋਈ ਸੰਦ ਜਾਂ ਕੋਈ ਹੋਰ ਚੀਜ਼ ਚੋਰੀ ਹੁੰਦੀ ਹੈ ਤਾਂ ਉਸ ਦਾ ਜ਼ਿੰਮੇਵਾਰ ਸਿਰਫ਼ ਤੇ ਸਿਰਫ਼ ਨਗਰ ਕੌਂਸਲ ਦਾ ਕਾਰਜਸਾਧਕ ਅਫ਼ਸਰ ਹੋਵੇਗਾ | ਇਸ ਮੌਕੇ ਸਮੂਹ ਕਿਸਾਨਾਂ ਨੇ ਮੰਗ ਕਰਦਿਆਂ ਕਿਹਾ ਕਿ ਸੁਸਾਇਟੀ ਦੀ ਜੋ ਜਗ੍ਹਾ ਹੈ, ਬਿਨਾਂ ਕਿਸੇ ਵਿਘਨ ਤੋਂ ਦਿੱਤੀ ਜਾਵੇ, ਨਹੀਂ ਤਾਂ ਉਹ ਵੱਡਾ ਸੰਘਰਸ਼ ਵਿੱਢਣ ਲਈ ਮਜਬੂਰ ਹੋਣਗੇ | ਜਦ ਇਸ ਸਬੰਧੀ ਨਗਰ ਕੌਂਸਲ ਦੇ ਕਾਰਜਸਾਧਕ ਅਫ਼ਸਰ ਬਾਲ ਕਿ੍ਸ਼ਨ ਗੋਗੀਆ ਨਾਲ ਗੱਲ ਕੀਤੀ ਤਾਂ ਉਨ੍ਹਾਂ ਆਪਣੇ ਉੱਪਰ ਲੱਗੇ ਹੋਏ ਦੋਸ਼ਾਂ ਨੂੰ ਮੁੱਢ ਤੋਂ ਨਕਾਰਦੇ ਹੋਏ ਕਿਹਾ ਕਿ ਉਨ੍ਹਾਂ ਵਲੋਂ ਕੰਧ ਨੂੰ ਢਾਹੁਣ ਸਬੰਧੀ ਜੋ ਵੀ ਕੋਈ ਕਾਰਵਾਈ ਕੀਤੀ ਹੈ, ਕਾਨੂੰਨ ਦੇ ਦਾਇਰੇ 'ਚ ਰਹਿ ਕੇ ਕੀਤੀ ਹੈ ਅਤੇ ਨਾਲ ਹੀ ਉਨ੍ਹਾਂ ਸਪੱਸ਼ਟ ਕੀਤਾ ਕਿ ਜੇਕਰ ਇਹ ਸ਼ਾਮਲਾਟ ਜਗ੍ਹਾ ਹੈ, ਫਿਰ ਵੀ ਸਰਕਾਰੀ ਹੈ ਜੋ ਕਿ ਨਗਰ ਕੌਂਸਲ ਦੇ ਅਧੀਨ ਆਉਂਦੀ ਹੈ, ਜਿਸ ਉੱਪਰ ਬਿਨਾਂ ਪ੍ਰਕਿਰਿਆ ਤੋਂ ਕੋਈ ਵੀ ਵਿਅਕਤੀ ਕਬਜ਼ਾ ਨਹੀਂ ਕਰ ਸਕਦਾ | ਇਸ ਮੌਕੇ ਕਮਲ ਵਿਰਕ, ਰਣਜੀਤ ਸਿੰਘ ਲਾਡੀ, ਹਰਦੀਪ ਪੋਪਲ, ਬਲਵਿੰਦਰ ਸਿੰਘ, ਬਲਜੀਤ ਸਿੰਘ, ਬਲਵੀਰ ਸਿੰਘ, ਪਰਮਜੀਤ ਪੰਮਾ, ਗੁਰਵਿੰਦਰ ਸਿੰਘ, ਕਾਲਾ ਧਾਲੀਵਾਲ, ਰਚਨਾ ਸਿੰਘ, ਜਸਵੀਰ ਜੱਸੀ ਆਦਿ ਵੱਡੀ ਗਿਣਤੀ 'ਚ ਕਿਸਾਨ ਮੌਜੂਦ ਸਨ |

ਪਤੀ ਦੀ ਸਤਾਈ ਵਿਆਹੁਤਾ ਵਲੋਂ ਖੁਦਕੁਸ਼ੀ

ਮਹਿਲ ਕਲਾਂ, 21 ਸਤੰਬਰ (ਅਵਤਾਰ ਸਿੰਘ ਅਣਖੀ)-ਪਿੰਡ ਧਨੇਰ ਨਾਲ ਸਬੰਧਿਤ ਇਕ ਨੌਜਵਾਨ ਵਿਆਹੁਤਾ ਲੜਕੀ ਵਲੋਂ ਜ਼ਹਿਰੀਲੀ ਚੀਜ਼ ਖਾ ਕੇ ਖ਼ੁਦਕੁਸ਼ੀ ਕਰਨ ਦਾ ਪਤਾ ਲੱਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਸਰਵਨਜੀਤ ਕੌਰ (22) ਪੁੱਤਰੀ ਪਿ੍ਤਪਾਲ ਸਿੰਘ ਵਾਸੀ ਧਨੇਰ ਦਾ ਵਿਆਹ ...

ਪੂਰੀ ਖ਼ਬਰ »

2 ਵਿਅਕਤੀਆਂ ਨੂੰ ਘੇਰ ਕੇ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਦੀ ਮੰਗ

ਬਰਨਾਲਾ, 21 ਸਤੰਬਰ (ਰਾਜ ਪਨੇਸਰ)-ਦੋ ਵਿਅਕਤੀਆਂ ਨੂੰ ਘੇਰ ਕੇ ਮਾਰੂ ਹਥਿਆਰਾਂ ਨਾਲ ਜ਼ਖ਼ਮੀ ਕਰਨ ਵਾਲਿਆਂ ਖ਼ਿਲਾਫ਼ ਕਾਨੂੰਨੀ ਕਾਰਵਾਈ ਦੀ ਮੰਗ ਕੀਤੀ ਹੈ | ਜਾਣਕਾਰੀ ਦਿੰਦਿਆਂ ਸੰਜੀਵ ਕੁਮਾਰ ਸੋਨੀ, ਰਮੇਸ਼ ਕੁਮਾਰ ਪੁੱਤਰਾਨ ਤੇਲੂ ਰਾਮ ਵਾਸੀ ਕਿਲ੍ਹਾ ਮੁਹੱਲਾ ...

ਪੂਰੀ ਖ਼ਬਰ »

ਇਕ ਵਾਰ ਫਿਰ ਨਗਰ ਕੌ ਾਸਲ ਦੀ ਲਾਪ੍ਰਵਾਹੀ ਆਈ ਸਾਹਮਣੇ

ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਕੁਝ ਮਹੀਨੇ ਪਹਿਲਾਂ ਸੇਖਾ ਰੋਡ 'ਤੇ ਨਗਰ ਕੌਂਸਲ ਵਲੋਂ ਪ੍ਰੀਮਿਕਸ ਦੇ ਕਰਵਾਏ ਜਾ ਰਹੇ ਕੰਮ ਦੌਰਾਨ ਮੀਂਹ 'ਚ ਹੀ ਲੁੱਕ ਪਾਏ ਜਾਣ ਦੀ ਵਰਤੀ ਗਈ ਲਾਪ੍ਰਵਾਹੀ ਦੀਆਂ ਨਗਰ ਕੌਂਸਲ ਨੇ ਕਾਫ਼ੀ ਸੁਰਖ਼ੀਆਂ ਵਟੋਰੀਆਂ ਸਨ ਪਰ ਨਗਰ ...

ਪੂਰੀ ਖ਼ਬਰ »

ਪਰਾਲੀ ਸਾੜਨ ਦੀਆਂ ਘਟਨਾਵਾਂ ਰੋਕਣ ਸੰਬੰਧੀ ਅਧਿਕਾਰੀ ਤਾਇਨਾਤ

ਬਰਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਵਲੋਂ ਝੋਨੇ ਦੀ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਅਗਾਊਾ ਪ੍ਰਬੰਧ ਵਿੱਢ ਲਏ ਗਏ ਹਨ ਅਤੇ ਪਿੰਡਾਂ ਵਿਚ ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਵਿਦਿਆਰਥੀ ਯੰਗ ਜੀਨੀਅਸ ਪ੍ਰੀਖਿਆ ਲਈ ਰਜਿਸਟ੍ਰੇਸ਼ਨ 30 ਅਕਤੂਬਰ ਤੱਕ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਵਾਈ. ਐੱਸ. ਪਬਲਿਕ ਸਕੂਲ ਵਲੋਂ ਹਰ ਵਰ੍ਹੇ ਯੰਗ ਜੀਨੀਅਸ ਪ੍ਰੀਖਿਆ ਲਈ ਜਾਂਦੀ ਹੈ | ਇਹ ਜਾਣਕਾਰੀ ਪਿ੍ੰਸੀਪਲ ਕੁਸਮ ਸ਼ਰਮਾ ਨੇ ਦਿੱਤੀ ਤੇ ਦੱਸਿਆ ਕਿ ਇਸ ਪ੍ਰੀਖਿਆ 'ਚ ਉਹ ਸਾਰੇ ਵਿਦਿਆਰਥੀ ਜੋ ਹੁਣ 5ਵੀਂ, 6ਵੀਂ, 7ਵੀਂ ਅਤੇ 8ਵੀਂ ਕਲਾਸ ...

ਪੂਰੀ ਖ਼ਬਰ »

ਸੱਦੋਵਾਲ ਮਾਂ-ਧੀ ਅਗਵਾ ਮਾਮਲੇ 'ਚ ਜਥੇਬੰਦੀਆਂ ਵਲੋਂ ਪੀੜਤ ਪਰਿਵਾਰ ਦੇ ਹੱਕ 'ਚ ਦੂਜੇ ਦਿਨ ਵੀ ਟੱਲੇਵਾਲ ਥਾਣੇ ਦਾ ਘਿਰਾਓ

ਟੱਲੇਵਾਲ, 21 ਸਤੰਬਰ (ਸੋਨੀ ਚੀਮਾ)-ਥਾਣਾ ਟੱਲੇਵਾਲ ਅਧੀਨ ਆਉਂਦੇ ਪਿੰਡ ਸੱਦੋਵਾਲ ਤੋਂ ਮਾਂ-ਧੀ ਅਗਵਾ ਕਾਂਡ 'ਚ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਅੱਜ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ, ਭਾਕਿਯੂ ਕਾਦੀਆਂ, ਦਿਹਾਤੀ ਮਜ਼ਦੂਰ ਸਭਾ, ਕਿਰਤੀ ਕਿਸਾਨ ਯੂਨੀਅਨ, ...

ਪੂਰੀ ਖ਼ਬਰ »

ਪੰਚਾਇਤ ਸਕੱਤਰ ਯੂਨੀਅਨ ਨੇ ਦੂਜੇ ਦਿਨ ਵੀ ਲਗਾਇਆ ਧਰਨਾ

ਸ਼ਹਿਣਾ, 21 ਸਤੰਬਰ (ਸੁਰੇਸ਼ ਗੋਗੀ)-ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਸ਼ਹਿਣਾ ਵਿਖੇ ਪੰਚਾਇਤ ਸਕੱਤਰਾਂ ਨੇ ਕਲਮਛੋੜ ਹੜਤਾਲ ਕਰ ਕੇ ਲਗਾਤਾਰ ਦੂਜੇ ਦਿਨ ਧਰਨਾ ਦਿੱਤਾ | ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਜਗਦੇਵ ਸਿੰਘ ਨੇ ਦੱਸਿਆ ਕਿ ਬਲਾਕ ਸੁਪਰਡੈਂਟ ਵਲੋਂ 4 ...

ਪੂਰੀ ਖ਼ਬਰ »

ਪੀ. ਐੱਸ. ਪੀ. ਸੀ. ਐੱਲ. ਸਬ ਡਵੀਜ਼ਨ ਭਦੌੜ ਦੇ ਕਰਮਚਾਰੀਆਂ ਦੀ ਮੀਟਿੰਗ

ਭਦੌੜ, 21 ਸਤੰਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪੀ. ਐੱਸ. ਪੀ. ਸੀ. ਐੱਲ. ਸਬ-ਡਵੀਜ਼ਨ ਭਦੌੜ ਦੇ ਕਰਮਚਾਰੀਆਂ ਦੀ ਮੀਟਿੰਗ ਸਥਾਨਕ ਡਵੀਜ਼ਨ ਦਫ਼ਤਰ ਵਿਖੇ ਸੁਰਿੰਦਰ ਭਾਰਦਵਾਜ ਦੀ ਅਗਵਾਈ 'ਚ ਹੋਈ, ਜਿਸ 'ਚ ਨਵੀਂ ਚੁਣੀ ਗਈ ਮੁਲਾਜ਼ਮ ਯੂਨਾਈਟਿਡ ਆਰਗੇਨਾਈਜ਼ੇਸ਼ਨ ਪੰਜਾਬ ਦੇ ...

ਪੂਰੀ ਖ਼ਬਰ »

27 ਦੇ ਭਾਰਤ ਬੰਦ ਨੂੰ ਹਮਾਇਤ ਕਰਨ ਦਾ ਐਲਾਨ

ਬਰਨਾਲਾ, 21 ਸਤੰਬਰ (ਅਸ਼ੋਕ ਭਾਰਤੀ)-ਸੀ. ਪੀ. ਆਈ. (ਐੱਮ.ਐੱਲ.) ਰੈੱਡ ਸਟਾਰ ਅਤੇ ਮਜ਼ਦੂਰ ਅਧਿਕਾਰ ਅੰਦੋਲਨ ਵਲੋਂ 27 ਸਤੰਬਰ ਦੇ ਭਾਰਤ ਬੰਦ ਨੂੰ ਹਮਾਇਤ ਕਰਨ ਦਾ ਐਲਾਨ ਕੀਤਾ ਹੈ | ਇਹ ਜਾਣਕਾਰੀ ਜਥੇਬੰਦੀ ਦੇ ਆਗੂ ਅੰਤਰਜਾਮੀ ਸਿੰਘ, ਮੇਵਾ ਸਿੰਘ ਹੰਡਿਆਇਆ, ਕੁਲਦੀਪ ਸਿੰਘ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX