ਤਾਜਾ ਖ਼ਬਰਾਂ


ਐਡਮਿਰਲ ਆਰ ਹਰੀ ਕੁਮਾਰ ਨੇ ਜਲ ਸੈਨਾ ਮੁਖੀ ਵਜੋਂ ਸੰਭਾਲਿਆ ਅਹੁਦਾ
. . .  33 minutes ago
ਨਵੀਂ ਦਿੱਲੀ, 30 ਨਵੰਬਰ - ਐਡਮਿਰਲ ਆਰ ਹਰੀ ਕੁਮਾਰ ਨੂੰ ਨੇਵਲ(ਨੌਸੇਨਾ) ਸਟਾਫ਼ ਦੇ ਨਵੇਂ ਮੁਖੀ ਵਜੋਂ ਸਾਊਥ ਬਲਾਕ ਲਾਅਨ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਮੌਕੇ ਐਡਮਿਰਲ ਆਰ ਹਰੀ ਕੁਮਾਰ ਦਾ ਕਹਿਣਾ ਸੀ ਕਿ ਜਲ ਸੈਨਾ ਮੁਖੀ ਵਜੋਂ ...
ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਦੇ ਓਮੀਕਰੋਨ ਵਾਇਰਸ ਨੂੰ ਲੈ ਕੇ ਜਾਰੀ ਕੀਤੀ ਚੇਤਾਵਨੀ
. . .  44 minutes ago
ਜੇਨੇਵਾ,30 ਨਵੰਬਰ - ਵਿਸ਼ਵ ਸਿਹਤ ਸੰਗਠਨ ਨੇ ਕੋਰੋਨਾ ਦੇ ਓਮੀਕਰੋਨ ਵਾਇਰਸ ਨੂੰ ਲੈ ਕੇ ਚੇਤਾਵਨੀ ਜਾਰੀ ਕੀਤੀ ਹੈ। ਡਬਲਯੂ.ਐਚ.ਓ. ਨੇ ਕਿਹਾ ਹੈ ਕਿ ਓਮੀਕਰੋਨ ਤੋਂ ਲਾਗ ਫੈਲਣ ਦਾ ਖ਼ਤਰਾ ਬਹੁਤ ਜ਼ਿਆਦਾ ਹੈ ਅਤੇ ਇਸ ਦੇ ਬਹੁਤ ਗੰਭੀਰ ਨਤੀਜੇ ਹੋ ਸਕਦੇ ਹਨ...
ਫ਼ੌਜ 'ਚ ਤਿੰਨ ਲੱਖ ਹੋਰ ਸੈਨਿਕਾਂ ਦੀ ਭਰਤੀ ਕਰੇਗਾ ਚੀਨ , ਰਾਸ਼ਟਰਪਤੀ ਨੇ ਦਿੱਤਾ ਹੁਕਮ
. . .  54 minutes ago
ਬੀਜਿੰਗ, 30 ਨਵੰਬਰ - ਚੀਨ ਛੇਤੀ ਹੀ ਜੰਗ ਦੌਰਾਨ ਫ਼ਰੰਟ ਲਾਈਨਾਂ 'ਤੇ ਤਾਇਨਾਤੀ ਲਈ ਤਿੰਨ ਲੱਖ ਹੋਰ ਸੈਨਿਕਾਂ ਦੀ ਭਰਤੀ ਕਰਨ ਜਾ ਰਿਹਾ ਹੈ। ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨੇ ਫ਼ੌਜ ਵਿਚ ਹੋਰ ਭਰਤੀ ਕਰਨ ਦੇ ਨਿਰਦੇਸ਼ ਦਿੱਤੇ...
ਗਡਕਰੀ ਦਾ ਐਲਾਨ - 'ਕਾਰ ਨਿਰਮਾਤਾਵਾਂ ਨੂੰ 100% ਬਾਇਓ-ਈਥਾਨੌਲ 'ਤੇ ਚੱਲਣ ਵਾਲੇ ਇੰਜਨ ਬਣਾਉਣ ਦਾ ਦਵਾਂਗੇ ਨਿਰਦੇਸ਼
. . .  about 1 hour ago
ਨਵੀਂ ਦਿੱਲੀ, 30 ਨਵੰਬਰ - ਸੜਕੀ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਮਹਿੰਗੇ ਪੈਟਰੋਲ ਅਤੇ ਡੀਜ਼ਲ ਤੋਂ ਛੁਟਕਾਰਾ ਪਾਉਣ ਲਈ ਵੱਡਾ ਫ਼ੈਸਲਾ ਲੈਣ ਜਾ ਰਹੇ ਹਨ। ਸੋਮਵਾਰ ਨੂੰ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਉਨ੍ਹਾਂ ਕਿਹਾ ਕਿ ਮੈਂ ...
ਓਮੀਕਰੋਨ ਵੈਰੀਐਂਟ ਨੂੰ ਲੈ ਕੇ ਸੂਰਤ ਦੇ ਹੀਰਾ ਵਪਾਰੀ ਚਿੰਤਾ 'ਚ
. . .  about 1 hour ago
ਸੂਰਤ, 30 ਨਵੰਬਰ - ਗੁਜਰਾਤ ਦੇ ਸੂਰਤ ਦੇ ਹੀਰਾ ਵਪਾਰੀ ਕੋਰੋਨਾ ਦੇ ਓਮੀਕਰੋਨ ਵੈਰੀਐਂਟ ਨੂੰ ਲੈ ਕੇ ਚਿੰਤਤ ਹਨ, ਉਨ੍ਹਾਂ ਦਾ ਕਹਿਣਾ ਹੈ ਕਿ ਇਸ ਦਾ ਸਿੱਧਾ ਅਸਰ ਉਨ੍ਹਾਂ ਦੇ ਕਾਰੋਬਾਰ 'ਤੇ ਪਵੇਗਾ। ਜ਼ਿਕਰਯੋਗ ਹੈ ਕਿ ਇਕ ਵਪਾਰੀ ਦਾ ਕਹਿਣਾ ਹੈ ਕਿ ਸੂਰਤ ਦਾ...
ਦਿੱਲੀ ਤੋਂ 4 ਨਾਈਜੀਰੀਅਨ ਨਾਗਰਿਕਾਂ ਭਾਰੀ ਨਕਦੀ ਸਮੇਤ ਗ੍ਰਿਫ਼ਤਾਰ
. . .  about 1 hour ago
ਨਵੀਂ ਦਿੱਲੀ, 30 ਨਵੰਬਰ - ਦਿੱਲੀ ਤੋਂ 4 ਨਾਈਜੀਰੀਅਨ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਨਾਈਜੀਰੀਅਨ ਨਾਗਰਿਕਾਂ ਵਲੋਂ ਧੋਖੇ ਨਾਲ ਇਕ ਔਰਤ ਤੋਂ 27 ਲੱਖ ਰੁਪਏ ਆਪਣੇ ਖਾਤੇ ਵਿਚ ਟਰਾਂਸਫਰ ਕਰਵਾਏ ਸਨ...
ਅਰਜਨਟੀਨਾ ਦੇ ਲਿਓਨਲ ਮੇਸੀ ਨੇ ਇਕ ਵਾਰ ਫਿਰ ਵਿਸ਼ਵ ਦੇ ਸਰਵੋਤਮ ਫੁੱਟਬਾਲਰ ਦਾ ਪੁਰਸਕਾਰ ਜਿੱਤਿਆ
. . .  about 1 hour ago
ਬਿਊਨਸ ਆਇਰਸ, 30 ਨਵੰਬਰ - ਅਰਜਨਟੀਨਾ ਦੇ ਲਿਓਨੇਲ ਮੇਸੀ ਨੇ ਰਿਕਾਰਡ ਸੱਤਵੀਂ ਵਾਰ ਵਿਸ਼ਵ ਦੇ ਸਰਵੋਤਮ ਫੁਟਬਾਲਰ ਦਾ ਬੈਲੋਨ ਡੀ'ਓਰ ਐਵਾਰਡ ਜਿੱਤਿਆ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਦਿੱਲੀ ਹਵਾਈ ਅੱਡੇ 'ਤੇ ਕਸਟਮ ਵਿਭਾਗ ਨੇ ਸ਼ਾਰਜਾਹ ਤੋਂ ਆਏ ਦੋ ਯਾਤਰੀਆਂ ਤੋਂ ਫੜੇ 73 ਆਈਫੋਨ-13
. . .  1 day ago
ਟਵਿਟਰ ਦੇ ਸੀ.ਈ.ਓ. ਜੈਕ ਡੋਰਸੀ ਨੇ ਦਿੱਤਾ ਅਸਤੀਫਾ, ਪਰਾਗ ਅਗਰਵਾਲ ਸੰਭਾਲਣਗੇ ਕਮਾਨ
. . .  1 day ago
ਸੈਨ ਫਰਾਂਸਿਸਕੋ, 29 ਨਵੰਬਰ - ਟਵਿੱਟਰ ਦੇ ਸਹਿ-ਸੰਸਥਾਪਕ ਅਤੇ ਸੀ.ਈ.ਓ. ਜੈਕ ਡੋਰਸੀ ਨੇ ਕੰਪਨੀ ਦੇ ਸੀ.ਈ.ਓ. ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਤੋਂ ਬਾਅਦ ਕੰਪਨੀ ਦੇ ਬੋਰਡ ਨੇ ਟਵਿਟਰ ਦੇ ਮੁੱਖ ...
ਮੁੱਖ ਮੰਤਰੀ ਚੰਨੀ ਨੇ ਸਿੱਖਿਆ ਵਿਭਾਗ ਵਿਚ 10,880 ਖਾਲੀ ਅਸਾਮੀਆਂ ਨੂੰ ਦਿੱਤੀ ਪ੍ਰਵਾਨਗੀ
. . .  1 day ago
ਚੰਡੀਗੜ੍ਹ , 29 ਨਵੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਬੈਠਕ ਦੌਰਾਨ ਸਿੱਖਿਆ ਵਿਭਾਗ ਵਿਚ 10,880 ਖਾਲੀ ਅਸਾਮੀਆਂ ਨੂੰ ਭਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਸਰੀਰਕ ਸਿੱਖਿਆ ਅਧਿਆਪਕਾਂ ਦੀਆਂ...
ਭਾਰਤ ਵਿਖੇ ਅਧਰੰਗ ਦਾ ਇਲਾਜ ਕਰਵਾ ਕੇ ਬੱਚੀ ਇਸ਼ਾਲ ਪਾਕਿਸਤਾਨ ਹੋਈ ਰਵਾਨਾ
. . .  1 day ago
ਅਟਾਰੀ, 29 ਨਵੰਬਰ ( ਗੁਰਦੀਪ ਸਿੰਘ ਅਟਾਰੀ )-ਭਾਰਤ ਦੇ ਜੋਧਪੁਰ ਸ਼ਹਿਰ ਵਿਚ ਅਧਰੰਗ ਦਾ ਇਲਾਜ ਕਰਵਾ ਠੀਕ ਹੋ ਕੇ ਇਸ਼ਾਲ ਹੱਸਦੀ ਖੇਡਦੀ ਮਾਤਾ ਪਿਤਾ ਨਾਲ ਪਾਕਿਸਤਾਨ ਰਵਾਨਾ ਹੋ ...
ਆਰ.ਬੀ.ਆਈ. ਨੇ ਯੂਨੀਅਨ ਬੈਂਕ ਆਫ ਇੰਡੀਆ 'ਤੇ 1 ਕਰੋੜ ਰੁਪਏ ਦਾ ਲਗਾਇਆ ਜੁਰਮਾਨਾ
. . .  1 day ago
ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ
. . .  1 day ago
ਭਾਰਤ ਸਰਕਾਰ ਨੇ ਕੋਰੋਨਾ ਦਾ ਨਵਾਂ ਰੂਪ ਸਾਹਮਣੇ ਆਉਣ ਤੋਂ ਬਾਅਦ ਇਕ ਨਵੀਂ ਟਰੈਵਲ ਐਡਵਾਈਜ਼ਰੀ ਕੀਤੀ ਜਾਰੀ
. . .  1 day ago
ਕਿਸਾਨ ਜਥੇਬੰਦੀਆਂ ਨੇ ਸੱਦੀ 1 ਦਸੰਬਰ ਨੂੰ ਹੰਗਾਮੀ ਬੈਠਕ: ਹਰਮੀਤ ਸਿੰਘ ਕਾਦੀਆਂ
. . .  1 day ago
ਨਵੀਂ ਦਿੱਲੀ, 29 ਨਵੰਬਰ-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਇਕ ਦਸੰਬਰ ਨੂੰ ਕਿਸਾਨ ਜਥੇਬੰਦੀਆਂ ਦੇ ਨੁਮਾਇੰਦਿਆਂ ਦੀ ਹੰਗਾਮੀ ਬੈਠਕ ਹੋਵੇਗੀ, ਜਿਨ੍ਹਾਂ ਵਲੋਂ ਖੇਤੀ ਕਾਨੂੰਨਾਂ ਦੇ ਮੁੱਦੇ ਨੂੰ ਲੈ ..
ਕੇਜਰੀਵਾਲ ਦੇ ਧੋਖੇ ਤੇ ਝੂਠ ਤੋਂ ਸੁਚੇਤ ਰਹਿਣ ਪੰਜਾਬੀ : ਮਨਜਿੰਦਰ ਸਿੰਘ ਸਿਰਸਾ
. . .  1 day ago
ਨਵੀਂ ਦਿੱਲੀ, 29 ਨਵੰਬਰ : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਤੇ ਅਕਾਲੀ ਦਲ ਦੇ ਕੌਮੀ ਬੁਲਾਰੇ ਸਰਦਾਰ ਮਨਜਿੰਦਰ ਸਿੰਘ ਸਿਰਸਾ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ 'ਆਪ' ਦੇ ਮੁਖੀ ਤੇ ਦਿੱਲੀ ਦੇ ਮੁੱਖ ਮੰਤਰੀ...
ਲਖਨਊ ਏਅਰਪੋਰਟ ਪਹੁੰਚਣ ਵਾਲੇ ਯਾਤਰੀਆਂ ਲਈ ਪ੍ਰੋਟੋਕਾਲ ਕੀਤਾ ਜਾਰੀ
. . .  1 day ago
ਲਖਨਊ, 29 ਨਵੰਬਰ- ਉੱਤਰ ਪ੍ਰਦੇਸ਼ 'ਚ ਕੋਰੋਨਾ ਦੇ ਵੈਰੀਏਂਟ ਨੂੰ ਲੈ ਕੇ ਲਖਨਊ ਏਅਰਪੋਰਟ 'ਤੇ ਪਹੁੰਚਣ ਵਾਲੇ ਯਾਤਰੀਆਂ ਦੇ ਲਈ ਲਖਨਊ ਡੀ.ਐੱਮ. ਨੇ ਪ੍ਰੋਟੋਕਾਲ ਜਾਰੀ ਕੀਤਾ। ਥਰਮਲ ਸਕੈਨਿੰਗ 'ਚ ਲੱਛਣ...
ਜਾਪਾਨ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ ਮਾਪੀ ਗਈ 6.5
. . .  1 day ago
ਜਾਪਾਨ ’ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ, ਤੀਬਰਤਾ ਮਾਪੀ ਗਈ 6.5...
ਦਿੱਲੀ ਦੇ ਨਿਰਮਾਣ ਕੰਮਾਂ ’ਤੇ ਅਗਲੇ ਆਦੇਸ਼ਾਂ ਤੱਕ ਰੋਕ: ਮੰਤਰੀ ਗੋਪਾਲ ਰਾਏ
. . .  1 day ago
ਨਵੀਂ ਦਿੱਲੀ, 29 ਨਵੰਬਰ-ਦਿੱਲੀ-ਐੱਨ.ਸੀ.ਆਰ. ਵਿਚ ਤੇਜ਼ੀ ਨਾਲ ਵਿਗੜ ਰਹੀ ਹਵਾ ਦੇ ਮੱਦੇਨਜ਼ਰ, ਦਿੱਲੀ ਸਰਕਾਰ ਨੇ ਅੱਜ ਕੁੱਝ ਸੁਧਾਰਾਤਮਕ ਉਪਾਅ ਕਰਨ ਦਾ ਫੈਸਲਾ ਕੀਤਾ ਹੈ। ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ..
ਦਿੱਲੀ: ਮੁੱਖ ਮੰਤਰੀ ਕੇਜਰੀਵਾਲ ਨੇ ਕੋਰੋਨਾ ਨਾਲ ਮਰਨ ਵਾਲੇ ਪਰਿਵਾਰਾਂ ਨੂੰ ਦਿੱਤੀ ਆਰਥਿਕ ਸਹਾਇਤਾ
. . .  1 day ago
ਨਵੀਂ ਦਿੱਲੀ, 29 ਨਵੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੋਰੋਨਾ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲੇ ਅਤੇ ਆਰਥਿਕ ਸਹਾਇਤਾ ਦਿੱਤੀ। ਇਸ ਮੌਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ 'ਸੁਨੀਤਾ...
ਇਹ ਖੇਤੀਬਾੜੀ ਕਾਨੂੰਨ ਇਕ ਬਿਮਾਰੀ ਸੀ: ਰਾਕੇਸ਼ ਟਿਕੈਤ
. . .  1 day ago
ਨਵੀਂ ਦਿੱਲੀ, 29 ਨਵੰਬਰ- ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੇ ਖੇਤੀਬਾੜੀ ਕਾਨੂੰਨਾਂ ਦੇ ਰੱਦ ਹੋਣ ਬਾਅਦ ਕਿਹਾ ਕਿ ਇਹ ਕਾਲਾ ਕਾਨੂੰਨ ਇਕ ਬਿਮਾਰੀ ਸੀ, ਜਿੰਨੀ ਜਲਦੀ ਕੱਟੀ ਗਈ..
ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਹਰ ਸੰਭਵ ਯਤਨ ਕੀਤੇ ਜਾਣਗੇ: ਹਰਜਿੰਦਰ ਸਿੰਘ ਧਾਮੀ
. . .  1 day ago
ਅੰਮ੍ਰਿਤਸਰ, 29 ਨਵੰਬਰ (ਹਰਮਿੰਦਰ ਸਿੰਘ)- ਸ਼੍ਰੋਮਣੀ ਕਮੇਟੀ ਦੇ ਨਵ-ਨਿਯੁਕਤ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਨੂੰ ਦਰਪੇਸ਼ ਚੁਣੌਤੀਆਂ ਨੂੰ ਦੂਰ ਕਰਨ ਅਤੇ ਪੰਜਾਬੀ ਮਾਂ ਬੋਲੀ ਨੂੰ ਪ੍ਰਫੁੱਲਿਤ ਕਰਨ ਲਈ ਸੰਭਵ ਯਤਨ ਕੀਤੇ ਜਾਣਗੇ...
ਪਿ੍ਰੰਸੀਪਲ ਸੁਰਿੰਦਰ ਸਿੰਘ ਬਣੇ ਜੂਨੀਅਰ ਮੀਤ ਪ੍ਰਧਾਨ
. . .  1 day ago
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ, ਹਰਮਿੰਦਰ ਸਿੰਘ)-ਪਿ੍ਰੰਸੀਪਲ ਸੁਰਿੰਦਰ ਸਿੰਘ ਬਣੇ ਜੂਨੀਅਰ ਮੀਤ ਪ੍ਰਧਾਨ
ਸਕਰੀਨਿੰਗ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਗਿਆਰਾਂ ਮੈਂਬਰੀ ਅੰਤ੍ਰਿੰਗ ਕਮੇਟੀ ਦੀ ਸਰਬਸੰਮਤੀ ਨਾਲ ਕੀਤੀ ਗਈ ਚੋਣ
. . .  1 day ago
ਅੰਮ੍ਰਿਤਸਰ, 29 ਨਵੰਬਰ (ਜਸਵੰਤ ਸਿੰਘ)-ਸਕਰੀਨਿੰਗ ਕਮੇਟੀ ਦੇ ਜਨਰਲ ਇਜਲਾਸ ਦੌਰਾਨ ਗਿਆਰਾਂ ਮੈਂਬਰੀ ਅੰਤ੍ਰਿੰਗ ਕਮੇਟੀ ਦੀ ਸਰਬਸੰਮਤੀ ਨਾਲ ਚੋਣ ਕੀਤੀ ਗਈ। ਜਿਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਨਾਲ ਸੰਬੰਧਿਤ ਦਸ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 7 ਅੱਸੂ ਸੰਮਤ 553

ਦਿੱਲੀ / ਹਰਿਆਣਾ

ਰਾਘਵ ਚੱਢਾ ਵਲੋਂ ਜੀ.ਟੀ.ਬੀ. ਇਨਕਲੇਵ ਜ਼ੋਨਲ ਮਾਲੀਆ ਦਫ਼ਤਰ ਦਾ ਅਚਨਚੇਤ ਨਿਰੀਖਣ

ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)- ਦਿੱਲੀ ਜਲ ਬੋਰਡ ਦੇ ਵਾਈਸ ਚੇਅਰਮੈਨ ਰਾਘਵ ਚੱਢਾ ਨੇ ਜੀ.ਟੀ.ਬੀ. ਐਨਕਲੇਵ ਜ਼ੋਨਲ ਮਾਲੀਆ ਦਫ਼ਤਰ ਦਾ ਅਚਨਚੇਤ ਨਿਰੀਖਣ ਕੀਤਾ | ਦਰਅਸਲ ਰਾਘਵ ਚੱਢਾ ਨੂੰ ਸੀਮਾਂ ਪੁਰੀ,ਸੁੰਦਰੀ ਨਗਰ ਤੇ ਹੋਰ ਖੇਤਰਾਂ ਤੋਂ ਵਧੇ ਹੋਏ ਬਿੱਲਾਂ ਬਾਰੇ ਸ਼ਿਕਾਇਤ ਮਿਲੀ ਸੀ,ਜਿਸ ਤੋਂ ਬਾਅਦ ਉਨ੍ਹਾਂ ਸਬੰਧਿਤ ਦਫਤਰ ਦਾ ਅਚਨਚੇਤ ਦੌਰਾ ਕੀਤਾ | ਰਾਘਵ ਚੱਢਾ ਨੇ ਦੱਸਿਆ ਕਿ ਉਨ੍ਹਾਂ ਦੇ ਨੋਟਿਸ 'ਚ ਆਇਆ ਸੀ ਕਿ ਕੋਵਿਡ-19 ਦੇ ਦੌਰਾਨ ਪਿਛਲੇ ਕੁੱਝ ਬਿਲਿੰਗ ਰਾਊਾਡ 'ਚ ਗਲਤ ਮੀਟਰ ਰੀਡਿੰਗ ਦੇ ਆਧਾਰ 'ਤੇ ਬਿੱਲ ਜਨਰੇਟ ਕੀਤੇ ਜਾ ਰਹੇ ਹਨ | ਰਾਘਵ ਚੱਢਾ ਨੇ ਕਿਹਾ ਕਿ ਉਨ੍ਹਾਂ ਦਫ਼ਤਰ 'ਚ ਪੁੱਜ ਕੇ ਸਬੰਧਿਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਪਭੋਗਤਾਵਾਂ ਦੀਆਂ ਦਿੱਕਤਾਂ ਦਾ 1 ਹਫ਼ਤੇ 'ਚ ਹਲ ਕੱਢਿਆ ਜਾਵੇ ਅਤੇ ਜੇਕਰ ਅਜਿਹਾ ਨਹੀਂ ਹੁੰਦਾ ਤਾਂ ਸਬੰਧਿਤ ਅਧਿਕਾਰੀਆਂ ਖਿਲਾਫ ਸਖਤ ਕਾਰਵਾਈ ਕੀਤੀ ਜਾਵੇਗੀ | ਚੱਢਾ ਨੇ ਕਿਹਾ ਕਿ ਉਪਭੋਗਤਾ ਦੇ ਘਰ 'ਚ ਵਾਟਰ ਮੀਟਰ ਰੀਡਰ ਦੁਆਰਾ ਮੀਟਰ ਨੂੰ ਨਿੱਜੀ ਰੂਪ 'ਚ ਪੜ੍ਹਨ ਦੇ ਨਿਰਦੇਸ਼ ਦਿੱਤੇ ਹਨ | ਉਨ੍ਹਾਂ ਕਿਹਾ ਕਿ ਔਸਤਨ ਪਾਣੀ ਦੇ ਬਿੱਲਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਦਿੱਲੀ ਜਲ ਬੋਰਡ ਦੀ ਜ਼ਿੰਮੇਵਾਰੀ ਹੈ ਕਿ ਕੇਜਰੀਵਾਲ ਸਰਕਾਰ ਦੇ ਦਿੱਲੀ ਵਾਸੀਆਂ ਨੂੰ 24 ਘੰਟੇ ਪਾਣੀ ਉਪਲਬਧ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਨ ਦੇ ਲਈ 25 ਲੱਖ ਤੋਂ ਜ਼ਿਆਦਾ ਉਪਭੋਗਤਾਵਾਂ ਨੂੰ ਸਹੀ ਬਿੱਲ ਜਾਰੀ ਕੀਤੇ ਜਾਣ |

ਸਿੰਘੂ ਬਾਰਡਰ 'ਤੇ ਕਿਸਾਨਾਂ ਦੇ ਕੱਪੜੇ ਧੋਣ ਲਈ ਮਸ਼ੀਨਾਂ ਦੀ ਹੋ ਰਹੀ ਹੈ ਵਰਤੋਂ

ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸਿੰਘੂ ਬਾਰਡਰ 'ਤੇ ਲੋਕ ਸਮਾਜ ਸੇਵਾ ਦੀ ਵੀ ਕਸਰ ਨਹੀਂ ਛੱਡ ਰਹੇ ਅਤੇ ਆਪਣੀ ਇੱਛਾ ਦੇ ਨਾਲ ਲਗਾਤਾਰ ਸਮਾਜ ਸੇਵਾ ਕਰ ਰਹੇ ਹਨ | ਖ਼ਾਲਸਾ ਏਡ ਵਲੋਂ ਇਸ ਬਾਰਡਰ ਤੇ ਹਰ ਤਰ੍ਹਾਂ ਦੀ ਸੇਵਾ ਕੀਤੀ ਜਾ ਰਹੀ ਹੈ | ਰੋਜ਼ਾਨਾ ਵਰਤਣ ...

ਪੂਰੀ ਖ਼ਬਰ »

ਅਗਲੀਆਂ ਚੋਣਾਂ ਦੇ ਮੱਦੇਨਜ਼ਰ ਉੱਤਰਾਖੰਡ ਦੀ ਜਨਤਾ ਨੂੰ ਗੰੁਮਰਾਹ ਕਰ ਰਹੇ ਨੇ ਕੇਜਰੀਵਾਲ-ਦਿੱਲੀ ਕਾਂਗਰਸ

ਨਵੀਂ ਦਿੱਲੀ,21 ਸਤੰਬਰ (ਜਗਤਾਰ ਸਿੰਘ)- ਦਿੱਲੀ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਚੌ. ਅਨਿਲ ਕੁਮਾਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਦੁਆਰਾ ਅਗਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਉਤਰਾਖੰਡ ਦੀ ਜਨਤਾ ਨੂੰ ਦਿੱਲੀ ਵਾਂਗ ਹੀ ...

ਪੂਰੀ ਖ਼ਬਰ »

7 ਸਾਲ ਪੁਰਾਣੇ ਦਿੱਲੀ ਜਲ ਬੋਰਡ ਦੇ 14 ਕਰੋੜ ਰੁਪਏ ਦੇ ਘੁਟਾਲੇ ਦੀ ਜਾਂਚ ਸੀ.ਬੀ.ਆਈ. ਪਾਸੋ ਕਰਾਉਣ ਦੀ ਮੰਗ

ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)- ਭਾਰਤੀ ਜਨਤਾ ਪਾਰਟੀ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਦਿੱਲੀ ਜਲ ਬੋਰਡ 'ਤੇ ਕਥਿਤ ਤੌਰ 'ਤੇ ਇਕ ਨਵੇਂ ਘੁਟਾਲੇ ਦਾ ਇਲਜਾਮ ਲਾਉਂਦੇ ਹੋਏ ਕਿਹਾ ਕਿ ਕਾਂਗਰਸ ਸ਼ਾਸਨਕਾਲ ਦੇ ਦੌਰਾਨ ਇਸ ਘੁਟਾਲੇ 'ਤੇ ਕੇਜਰੀਵਾਲ ...

ਪੂਰੀ ਖ਼ਬਰ »

ਨਿਰੰਕਾਰੀ ਮਿਸ਼ਨ ਦੇ 112 ਸੇਵਾਦਾਰਾਂ ਨੇ ਕੀਤਾ ਖ਼ੂਨਦਾਨ

ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਨਿਰੰਕਾਰੀ ਮਿਸ਼ਨ ਪਹਾੜਗੰਜ ਅਤੇ ਨੋਇਡਾ ਵਿਖੇ ਖ਼ੂਨਦਾਨ ਦਾ ਕੈਂਪ ਲਗਾਇਆ ਗਿਆ, ਜਿਨ੍ਹਾਂ 'ਚ ਸੰਤ ਨਿਰੰਕਾਰੀ ਮਿਸ਼ਨ ਦੇ 112 ਸੇਵਾਦਾਰਾਂ ਨੇ ਖ਼ੂਨਦਾਨ ਕੀਤਾ | ਦਿੱਲੀ ਦੇ ਲੋਕ ਨਾਇਕ ਜੇ.ਪੀ. ਹਸਪਤਾਲ ਦੇ ਡਾਕਟਰਾਂ ਦੀ ...

ਪੂਰੀ ਖ਼ਬਰ »

ਗ਼ਰੀਬ ਤੇ ਲੋੜਵੰਦਾਂ ਨੂੰ ਮੁਫ਼ਤ ਪੜ੍ਹਾਉਣ ਲਈ ਕਰਿਸ਼ਮਾ ਕਰ ਰਹੀ ਹੈ ਕਰਿਸ਼ਮਾ

ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੀ ਰਹਿਣ ਵਾਲੀ ਕਰਿਸ਼ਮਾ ਨੇ ਲੋੜਵੰਦ ਤੇ ਗ਼ਰੀਬਾਂ ਦੇ ਬੱਚਿਆਂ ਨਾਲ ਲਗਾਤਾਰ ਆਨਲਾਈਨ ਤੇ ਆਫ਼ਲਾਈਨ ਮੁਫ਼ਤ ਪੜ੍ਹਾਉਣ ਦਾ ਬੀੜਾ ਚੁੱਕਿਆ ਹੈ ਅਤੇ ਇਸ ਦੇ ਪੜ੍ਹਾਏ ਬੱਚੇ ਹੁਣ ਪੂਰੀ ਤਰ੍ਹਾਂ ਨਾਲ ਲਿਖਣ-ਪੜ੍ਹਨ ...

ਪੂਰੀ ਖ਼ਬਰ »

ਮਾਨਵਤਾ ਲਈ 'ਚੇਤੰਨ ਰਹੋ, ਜੁੜੇ ਰਹੋ, ਦੇਖਭਾਲ ਕਰੋ' ਦਾ ਦਿੱਤਾ ਸੰਦੇਸ਼

ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਸਾਵਨ ਕ੍ਰਿਪਾਲ ਰੂਹਾਨੀ ਮਿਸ਼ਨ ਦੇ ਪ੍ਰਧਾਨ ਪਰਮ ਸੰਤ ਰਾਜਿੰਦਰ ਸਿੰਘ ਦੇ 75ਵੇਂ ਜਨਮ ਦਿਨ ਮੌਕੇ 'ਤੇ ਇਕ ਸਮਾਰੋਹ ਕੀਤਾ ਗਿਆ | ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਅੱਜ ਜ਼ਰੂਰਤ ਹੈ ਕਿ ਅਸੀਂ ਆਪਣੇ ਆਪ ਨੂੰ ਆਤਮਿਕ ਰੂਪ ...

ਪੂਰੀ ਖ਼ਬਰ »

ਮਾਤਾ ਸੁੰਦਰੀ ਕਾਲਜ 'ਚ ਹੋਇਆ ਆਨਲਾਈਨ ਸੈਮੀਨਾਰ

ਨਵੀਂ ਦਿੱਲੀ, 21 ਸਤੰਬਰ (ਬਲਵਿੰਦਰ ਸਿੰਘ ਸੋਢੀ)-ਮਾਤਾ ਸੁੰਦਰੀ ਕਾਲਜ ਫ਼ਾਰ ਵੂਮੈਨ ਦਿੱਲੀ ਦੇ ਪੰਜਾਬੀ ਵਿਭਾਗ ਵਲੋਂ ਇੰਟਰਨਲ ਕੁਆਲਿਟੀ ਐਸ਼ੋਰੈਂਸ ਸੈੱਲ ਨਾਲ ਮਿਲ ਕੇ 'ਪੰਜਾਬੀ ਸਾਹਿਤਕ ਰੂਪਾਂਤਰਾਂ ਦਾ ਅਧਿਐਨ ਅਤੇ ਅਧਿਆਪਨ' ਦੇ ਵਿਸ਼ੇ 'ਤੇ ਸੈਮੀਨਾਰ ਕੀਤਾ ਗਿਆ | ...

ਪੂਰੀ ਖ਼ਬਰ »

ਪੂਰਨਮਾਸ਼ੀ ਦੇ ਦਿਹਾੜੇ 'ਤੇ 89 ਪ੍ਰਾਣੀਆਂ ਨੇ ਅੰਮਿ੍ਤ ਛਕਿਆ

ਪਟਿਆਲਾ, 21 ਜਨਵਰੀ (ਅ.ਸ. ਆਹਲੂਵਾਲੀਆ)-ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੂਰਨਮਾਸ਼ੀ ਦਾ ਦਿਹਾੜਾ ਸੰਗਤਾਂ ਵਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਦੀਵਾਨ ਹਾਲ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ...

ਪੂਰੀ ਖ਼ਬਰ »

ਸੁੰਡੀ ਨਾਲ ਨਰਮੇ ਦੀ ਖ਼ਰਾਬ ਹੋਈ ਫਸਲ ਦਾ ਕਿਸਾਨ ਆਗੂਆਂ ਨੇ ਲਿਆ ਜਾਇਜ਼ਾ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸੰੁਡੀ ਦੇ ਹਮਲੇ ਨਾਲ ਬਰਬਾਦ ਹੋਈ ਨਰਮੇ ਦੀ ਫਸਲ ਦਾ ਕਿਸਾਨ ਆਗੂਆਂ ਵੱਲੋਂ ਕਿਸਾਨ ਆਗੂ ਗੁਰਦਾਸ ਸਿੰਘ ਲੱਕੜਵਾਲੀ ਦੀ ਅਗੁਵਾਈ ਵਿੱਚ ਸਿਰਸਾ ਜ਼ਿਲ੍ਹਾ ਦੇ ਪਿੰਡ ਤੀਲੋਕੇਵਾਲਾ, ਗੁਦਰਾਣਾ ਅਤੇ ਲੱਕੜਵਾਲੀ ਵਿੱਚ ...

ਪੂਰੀ ਖ਼ਬਰ »

ਖੇਤੀਬਾੜੀ ਅਧਿਕਾਰੀਆਂ ਨੇ ਖੇਤਾਂ 'ਚ ਜਾਕੇ ਫਸਲਾਂ ਦਾ ਕੀਤਾ ਨਿਰੀਖਣ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਪਿੰਡ ਸੁਖਚੈਨ, ਕੁਰੰਗਾਂਵਾਲੀ, ਸੂਬਾਖੇੜਾ, ਫੱਗੂ, ਸੁਰਤੀਆ, ਬੜਾਗੁੜਾ ਆਦਿ ਵਿਚ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨੇ ਖੇਤਾਂ ਵਿੱਚ ਮੌਕੇ ਉੱਤੇ ਜਾਕੇ ਫਸਲਾਂ ਦਾ ਨਿਰੀਖਣ ਕੀਤਾ | ਵਿਸ਼ਾ ਮਾਹਿਰ ...

ਪੂਰੀ ਖ਼ਬਰ »

ਭਾਜਪਾ ਸਰਕਾਰ 'ਚ ਸਾਰੇ ਲੋਕਾਂ ਤੱਕ ਸਕੀਮਾਂ ਦਾ ਲਾਭ ਪੁੱਜ ਰਿਹਾ-ਰਾਜਪਾਲ ਤੰਵਰ

ਗੂਹਲਾ ਚੀਕਾ, 21 ਸਤੰਬਰ (ਓ.ਪੀ. ਸੈਣੀ)-ਭਾਰਤੀ ਜਨਤਾ ਪਾਰਟੀ ਗੂਹਲਾ ਵਿਧਾਨ ਸਭਾ ਦੇ ਕਾੰਗਥਲੀ ਮੰਡਲ ਦੀ ਮੀਟਿੰਗ ਮੰਡਲ ਪ੍ਰਧਾਨ ਸਾਹਬ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਇਸ ਮੀਟਿੰਗ ਵਿਚ ਸੂਬਾ ਕਾਰਜਕਾਰਨੀ ਮੈਂਬਰ ਰਾਜਪਾਲ ਤੰਵਰ ਮੁੱਖ ਮਹਿਮਾਨ ਅਤੇ ਯੂਥ ਭਾਜਪਾ ਆਗੂ ...

ਪੂਰੀ ਖ਼ਬਰ »

ਮੀਂਹ ਨਾਲ ਝੋਨੇ ਤੇ ਨਰਮੇ ਦੀ ਫ਼ਸਲ ਨੂੰ ਨੁਕਸਾਨ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਇਲਾਕੇ ਵਿਚ ਅੱਜ ਪਏ ਭਾਰੀ ਮੀਂਹ ਨਾਲ ਕਿਸਾਨਾਂ ਦੀ ਸਾਉਣੀ ਦੀਆਂ ਫ਼ਸਲਾਂ ਨੂੰ ਨੁਕਸਾਨ ਹੋਇਆ ਹੈ | ਨਿਸਰ ਰਹੇ ਝੋਨੇ ਦੀ ਬੂਰ ਡਿੱਗਣ ਨਾਲ ਝੋਨੇ ਦੇ ਮਿਆਰ ਅਤੇ ਝਾੜ 'ਤੇ ਵੀ ਅਸਰ ਪੈਣ ਦਾ ਖਦਸ਼ਾ ਹੈ | ਇਸ ਤਰ੍ਹਾਂ ਹੀ ਨਰਮੇ ਦੀ ...

ਪੂਰੀ ਖ਼ਬਰ »

ਰਾਮਗੜ੍ਹੀਆ ਬੈਂਕ ਦੇ ਚੇਅਰਮੈਨ ਚੁਣੇ ਗਏ ਬੀਬੀ ਰਣਜੀਤ ਕੌਰ, ਸੰਧੂ ਬਣੇ ਵਾਈਸ ਚੇਅਰਮੈਨ

ਨਵੀਂ ਦਿੱਲੀ, 21 ਸਤੰਬਰ (ਜਗਤਾਰ ਸਿੰਘ)- ਰਾਮਗੜ੍ਹੀਆ ਕੋ-ਆਪਰੇਟਿਵ ਬੈਂਕ ਦੀ ਗਵਰਨਿੰਗ ਬਾਡੀ ਦੀ ਚੋਣ 'ਚ ਬੀਬੀ ਰਣਜੀਤ ਕੌਰ ਦੀ ਅਗਵਾਈ ਵਾਲੇ ਪੈਨਲ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ | ਇਨ੍ਹਾਂ ਚੋਣਾਂ 'ਚ ਬੀਬੀ ਰਣਜੀਤ ਕੌਰ ਚੇਅਰਮੈਨ ਅਤੇ ਗੁਰਸ਼ਰਨ ਸਿੰਘ ਸੰਧੂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਹੋਈ ਮਹਿਲਾ ਦੀ ਇਲਾਜ ਦੌਰਾਨ ਮੌਤ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਦੀ ਰਾਣੀਆਂ ਰੋਡ ਸਥਿਤ ਪੁਰਾਣੀ ਚੁੰਗੀ ਨੇੜੇ ਹੋਏ ਇਕ ਸੜਕ ਹਾਦਸੇ ਵਿਚ ਜ਼ਖ਼ਮੀ ਹੋਈ ਮਹਿਲਾ ਦੀ ਇਲਾਜ ਦੌਰਾਨ ਮੌਤ ਹੋ ਗਈ | ਮਿ੍ਤਕ ਮਹਿਲਾ ਦੀ ਦੇਹ ਪੋਸਟਮਾਰਟਮ ਮਗਰੋਂ ਵਾਰਸਾਂ ਨੂੰ ਸੌਂਪ ਦਿੱਤੀ ਗਈ ਹੈ | ਪ੍ਰਾਪਤ ...

ਪੂਰੀ ਖ਼ਬਰ »

ਭਾਰਤ ਬੰਦ ਲਈ ਕਿਸਾਨਾਂ ਦੀ ਲਾਮਬੰਦੀ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਆਗਾਮੀ 27 ਸਤੰਬਰ ਨੂੰ ਭਾਰਤ ਬੰਦ ਲਈ ਕਿਸਾਨਾਂ, ਮਜ਼ਦੂਰਾਂ, ਕਰਮਚਾਰੀਆਂ, ਵਿਦਿਆਰਥੀਆਂ ਆਦਿ ਸਭ ਵਰਗਾਂ ਦੀ ਲਾਮਬੰਦੀ ਕੀਤੀ ਜਾ ਰਹੀ ਹੈ | ਭਾਰਤ ਬੰਦ ਨੂੰ ਭਰਵਾਂ ਹੁੰਗਾਰਾ ਮਿਲੇਗਾ | ...

ਪੂਰੀ ਖ਼ਬਰ »

ਸਿਰਸਾ 'ਚ ਕਿਸਾਨਾਂ ਨੇ ਕੀਤਾ ਬਿਜਲੀ ਘਰ ਦਾ ਘਿਰਾਓ

ਸਿਰਸਾ, 21 ਸਤੰਬਰ (ਭੁਪਿੰਦਰ ਪੰਨੀਵਾਲੀਆ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਮੰਗ ਨੂੰ ਲੈ ਕੇ ਅੰਦੋਲਨ ਕਰ ਰਹੇ ਕਈ ਕਿਸਾਨਾਂ ਦੇ ਘਰਾਂ 'ਚ ਬਿਜਲੀ ਵਿਭਾਗ ਵੱਲੋਂ ਛਾਪੇਮਾਰੀ ਕਰਕੇ ਜੁਰਮਾਨਾ ਲਾਏ ਜਾਣ ਦੇ ਵਿਰੋਧ ਵਿੱਚ ਕਿਸਾਨਾਂ ਨੇ ਅੱਜ ਬਰਨਾਲਾ ਰੋਡ ਸਥਿਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX