ਤਾਜਾ ਖ਼ਬਰਾਂ


ਚੰਨੀ ਵਲੋਂ ਐਲਾਨ ਕਰਕੇ ਲੋਕਾਂ ਨੂੰ ਕੀਤਾ ਜਾ ਰਿਹੈ ਗੁੰਮਰਾਹ: ਦਲਜੀਤ ਸਿੰਘ ਚੀਮਾ
. . .  7 minutes ago
ਚੰਡੀਗੜ੍ਹ, 3 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵਲੋਂ ਮੁੱਖ ਮੰਤਰੀ ਚੰਨੀ 'ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਨੀ ਵਲੋਂ ਐਲਾਨ..
ਪੀ.ਆਰ.ਟੀ.ਸੀ. ਦੇ ਠੇਕਾ ਆਧਾਰਿਤ ਕਰਮਚਾਰੀਆਂ ਨੇ ਬਠਿੰਡਾ ਦੇ ਬੱਸ ਅੱਡੇ ਅੱਗੇ ਲਗਾਇਆ ਜਾਮ
. . .  17 minutes ago
ਬਠਿੰਡਾ, 3 ਦਸੰਬਰ (ਅੰਮ੍ਰਿਤਪਾਲ ਸਿੰਘ ਵਲਾਣ)-ਪੀ.ਆਰ.ਟੀ.ਸੀ. ਦੇ ਠੇਕਾ, ਆਊਟਸੋਰਸ ਅਤੇ ਕੰਟਰੈਕਟ ਆਧਾਰ 'ਤੇ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਬਠਿੰਡਾ ਦੇ ਬੱਸ ਅੱਡੇ ਦੇ ਗੇਟ ਅੱਗੇ ...
ਪਨਬੱਸ/ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਪੰਜਾਬ ਦੇ ਬੱਸ ਅੱਡਿਆ 'ਤੇ ਰੋਸ ਪ੍ਰਦਰਸ਼ਨ
. . .  24 minutes ago
ਅੰਮ੍ਰਿਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਦੇ ਬੱਸ ਸਟੈਂਡ 'ਤੇ ਰੋਸ ਪ੍ਰਦਰਸ਼ਨ ਕੀਤਾ...
ਸਰਪੰਚਾਂ ਤੇ ਚੇਅਰਮੈਨ ਨੂੰ ਟਿੱਚ ਜਾਣਨ ਵਾਲਾ ਬੀ.ਡੀ.ਪੀ.ਓ ਚੋਗਾਵਾਂ ਗੁਰਮੀਤ ਸਿੰਘ ਚਾਹਲ ਨੂੰ ਕੀਤਾ ਸਸਪੈਂਡ
. . .  31 minutes ago
ਚੋਗਾਵਾਂ, 3 ਦਸੰਬਰ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਦੇ ਬੀ.ਡੀ.ਪੀ.ਓ. ਗੁਰਮੀਤ ਸਿੰਘ ਚਾਹਲ ਨੂੰ ਬਲਾਕ ਚੋਗਾਵਾਂ ਦੇ ਪੰਚਾਂ ਸਰਪੰਚਾਂ ਨੂੰ ਖੱਜਲ-ਖ਼ਰਾਬ ਕਰਨ ਅਤੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ...
ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਤੇ ਉੱਘੇ ਹੋਟਲ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਦਿਹਾਂਤ
. . .  40 minutes ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ, ਉੱਘੇ ਹੋਟਲ ਤੇ ਟਰਾਂਸਪੋਰਟ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ...
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸੀਰੀਜ਼ ਦਾ ਆਖਰੀ ਅਤੇ ਦੂਜਾ ਟੈਸਟ ਮੈਚ, ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  47 minutes ago
ਮੁੰਬਈ, 3 ਦਸੰਬਰ - ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਦੂਜੇ ਟੈਸਟ ਵਿਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ...
ਸੁਪਰੀਮ ਕੋਰਟ ਦੀ ਚੇਤਾਵਨੀ ਤੋਂ ਬਾਅਦ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਨੇ ਕੀਤਾ ਟਾਸਕ ਫੋਰਸ ਦਾ ਗਠਨ
. . .  58 minutes ago
ਨਵੀਂ ਦਿੱਲੀ, 3 ਦਸੰਬਰ - ਸੁਪਰੀਮ ਕੋਰਟ ਦੀ ਚੇਤਾਵਨੀ ਤੋਂ ਬਾਅਦ ਕੇਂਦਰ ਸਰਕਾਰ ਨੇ ਦਿੱਲੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਸੰਬੰਧੀ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਹਲਫ਼ਨਾਮਾ ਦਾਇਰ...
ਭਾਰਤ ਕਿਸੇ ਤੋਂ ਪਿੱਛੇ ਨਹੀਂ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 3 ਦਸੰਬਰ - ਇਨਫਿਨਟੀ ਫੋਰਮ ਸਮਾਗਮ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਨੂੰ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਉਹ ਤਕਨਾਲੋਜੀ ਨੂੰ ਅਪਣਾਉਣ ਜਾਂ ਆਪਣੇ ਆਲੇ ਦੁਆਲੇ ਨਵੀਨਤਾ ਕਰਨ ਦੀ ਗੱਲ ਆਉਂਦੀ ਹੈ ਤਾਂ ਉਹ...
ਦਿੱਲੀ - ਐਨ.ਸੀ.ਆਰ. ਹਵਾ ਪ੍ਰਦੂਸ਼ਣ : ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜ ਜਾਰੀ ਰੱਖਣ ਦੀ ਮਿਲੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 3 ਦਸੰਬਰ - ਦਿੱਲੀ-ਐਨਸੀਆਰ ਵਿਚ ਹਵਾ ਪ੍ਰਦੂਸ਼ਣ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਹੈ ਉੱਥੇ ਹੀ ਹੁਣ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ...
ਪੰਜਾਬ ਤੱਰਕੀ ਕਰ ਗਿਆ ਹੈ ਪਰ ਮਾਨਸਾ ਅੱਜ ਵੀ ਪਿਛੜਿਆ ਹੋਇਆ ਹੈ - ਸਿੱਧੂ ਮੂਸੇਵਾਲਾ
. . .  about 1 hour ago
ਚੰਡੀਗੜ੍ਹ, 3 ਦਸੰਬਰ - ਪੰਜਾਬ ਤੱਰਕੀ ਕਰ ਗਿਆ ਹੈ ਪਰ ਮਾਨਸਾ ਅੱਜ ਵੀ ਪਿਛੜਿਆ ਹੋਇਆ ਹੈ - ਸਿੱਧੂ ਮੂਸੇਵਾਲਾ...
ਮੈਂ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ - ਸਿੱਧੂ ਮੂਸੇਵਾਲਾ
. . .  about 1 hour ago
ਚੰਡੀਗੜ੍ਹ, 3 ਦਸੰਬਰ - ਮੈਂ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ - ਸਿੱਧੂ ਮੂਸੇਵਾਲਾ...
ਕਾਂਗਰਸ ਵਿਚ ਸ਼ਾਮਿਲ ਹੋਏ ਸਿੱਧੂ ਮੂਸੇਵਾਲਾ
. . .  about 2 hours ago
ਚੰਡੀਗੜ੍ਹ, 3 ਦਸੰਬਰ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਿਲ ਹੋ ਗਏ ...
ਇਟਲੀ 'ਚ 5 ਤੋ 11 ਸਾਲ ਦੇ ਬੱਚਿਆਂ ਲਈ ਐਂਟੀ ਕੋਵਿਡ ਵੈਕਸੀਨ ਦੇ ਟੀਕਾਕਰਨ ਦੀ ਸ਼ੁਰੂਆਤ ਹੋਵੇਗੀ ਕ੍ਰਿਸਮਸ ਤਿਉਹਾਰ ਤੋਂ ਪਹਿਲਾ
. . .  about 2 hours ago
ਵੈਨਿਸ (ਇਟਲੀ), 3ਦਸੰਬਰ (ਹਰਦੀਪ ਸਿੰਘ ਕੰਗ) - ਇਟਲੀ ਸਰਕਾਰ ਵਲੋਂ ਦੇਸ਼ ਵਿਚੋਂ ਕੋਰੋਨਾ ਮਹਾਂਮਾਰੀ ਨੂੰ ਜੜ ਤੋਂ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਢੰਗ ਤਰੀਕੇ ਅਪਣਾ ਰਹੀ ਹੈ ਕਿਉਂਕਿ ਬੀਤੇ ਸਮੇਂ ਦੌਰਾਨ ਇਟਲੀ ਨੂੰ ਕੋਵਿਡ....
ਘਰ 'ਚ ਹੀ ਗੰਨ ਬਣਾਉਣ ਦਾ ਕੰਮ ਕਰਦੇ ਭਰਾ ਵਲੋਂ ਚਲਾਈ ਗੋਲੀ ਨਾਲ ਭੈਣ ਦੀ ਮੌਤ
. . .  about 2 hours ago
ਸੈਕਰਾਮੈਂਟੋ,3 ਦਸੰਬਰ (ਹੁਸਨ ਲੜੋਆ ਬੰਗਾ) -ਇਕ 13 ਸਾਲਾ ਲੜਕੇ ਜੋ ਘਰ ਵਿਚ ਹੀ ਗੰਨ ਬਣਾਉਣ ਦਾ ਕੰਮ ਕਰਦਾ ਸੀ। ਉਸ ਵਲੋਂ ਚਲਾਈ ਗੋਲੀ ਨਾਲ ਉਸ ਦੀ 14 ਸਾਲਾ ਭੈਣ ਦੀ ਮੌਤ ਹੋ ....
ਭਾਰਤੀ ਮੂਲ ਦਾ ਅਮਰੀਕੀ ਸਿਬੂ ਨਾਇਰ ਏਸ਼ੀਅਨ ਅਮਰੀਕਨ ਮਾਮਲਿਆਂ ਬਾਰੇ ਡਿਪਟੀ ਡਾਇਰੈਕਟਰ ਨਿਯੁਕਤ
. . .  about 2 hours ago
ਸੈਕਰਾਮੈਂਟੋ,3 ਦਸੰਬਰ (ਹੁਸਨ ਲੜੋਆ ਬੰਗਾ)- ਨਿਊਯਾਰਕ ਦੇ ਗਵਰਨਰ ਕੈਥੀ ਹੋਚੁਲ ਨੇ ਭਾਰਤੀ ਮੂਲ ਦੇ ਅਮਰੀਕੀ ਸਿਬੂ ਨਾਇਰ ਨੂੰ ਏਸ਼ੀਅਨ ਅਮਰੀਕਨ ਮਾਮਲਿਆਂ ਬਾਰੇ ਡਿਪਟੀ ਡਾਇਰੈਕਟਰ ਨਿਯੁਕਤ ....
ਕਰਨਾਟਕ ਦੇ ਮੁੱਖ ਮੰਤਰੀ ਅੱਜ ਕੋਰੋਨਾ ਦੇ ਓਮੀਕਰੋਨ ਵੇਰੀਐਂਟ 'ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ
. . .  about 3 hours ago
ਬੈਂਗਲੁਰੂ, 03 ਦਸੰਬਰ - ਭਾਰਤ ਵਿਚ 2 ਓਮੀਕਰੋਨ ਕੇਸਾਂ ਦਾ ਪਤਾ ਲੱਗਣ 'ਤੇ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਕਿਹਾ ਮੈਂ ਲੈਬ ਤੋਂ ਪੂਰੇ ਵੇਰਵੇ ਮੰਗੇ....
ਭਾਰਤ-ਨਿਊਜ਼ੀਲੈਂਡ ਟੈਸਟ ਮੈਚ: ਟਾਸ ਵਿਚ ਦੇਰੀ, 9:30 ਵਜੇ ਪਿੱਚ ਦਾ ਹੋਵੇਗਾ ਅਧਿਕਾਰਤ ਨਿਰੀਖਣ
. . .  about 3 hours ago
ਮੁੰਬਈ, 3 ਦਸੰਬਰ - ਵਾਨਖੇੜੇ ਸਟੇਡੀਅਮ ਵਿਚ ਅੱਜ ਤੋਂ ਸ਼ੁਰੂ ਹੋ ਰਹੇ ਦੂਜੇ ਟੈਸਟ ਮੈਚ ਵਿਚ ਟਾਸ ਵਿਚ ਦੇਰੀ ਹੋਵੇਗੀ। ਭਾਰਤੀ ਸਮੇਂ ਅਨੁਸਾਰ ਸਵੇਰੇ 9:30 ਵਜੇ ਪਿੱਚ ਦਾ ਅਧਿਕਾਰਤ....
ਯਮੁਨਾ ਐਕਸਪ੍ਰੈੱਸਵੇਅ 'ਤੇ ਭਿਆਨਕ ਹਾਦਸਾ: ਐੱਮ.ਪੀ. ਪੁਲਿਸ ਦੇ ਤਿੰਨ ਕਾਂਸਟੇਬਲਾਂ ਸਮੇਤ 4 ਦੀ ਮੌਤ
. . .  about 3 hours ago
ਮਥੁਰਾ, 03 ਦਸੰਬਰ - ਮਥੁਰਾ ਜ਼ਿਲ੍ਹੇ 'ਚ ਯਮੁਨਾ ਐਕਸਪ੍ਰੈੱਸ ਵੇਅ 'ਤੇ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮੱਧ ਪ੍ਰਦੇਸ਼ ਦੇ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਦੀ ਮੌਤ ....
ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
. . .  about 3 hours ago
ਖੋਸਾ ਦਲ ਸਿੰਘ,3 ਦਸੰਬਰ (ਮਨਪ੍ਰੀਤ ਸਿੰਘ ਸੰਧੂ) ਬੀਤੀ ਰਾਤ ਫ਼ਿਰੋਜ਼ਪੁਰ ਜ਼ੀਰਾ ਮੁੱਖ ਮਾਰਗ 'ਤੇ ਪਿੰਡ ਭੜਾਣਾ ਦੇ ਨਜ਼ਦੀਕ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਲਜੀਤ ਸਿੰਘ ਭੁੱਲਰ (29) ਪੁੱਤਰ ਸ਼ਵਿੰਦਰ ਸਿੰਘ ਭੁੱਲਰ ਵਾਸੀ....
ਭਾਰਤ ਤੇ ਆਸਟ੍ਰੇਲੀਆ ਵਿਚਕਾਰ ਛੇਤੀ ਵਾਢੀ ਦਾ ਵਪਾਰਕ ਸਮਝੌਤਾ ਕਰ ਸਕਦੇ ਹਾਂ - ਟੋਨੀ ਐਬੋਟ (ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ)
. . .  about 3 hours ago
ਆਸਟ੍ਰੇਲੀਆ, 3 ਦਸੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਵਪਾਰ ਦੂਤ ਟੋਨੀ ਐਬੋਟ ਦਾ ਕਹਿਣਾ ਹੈ ਕਿ ਭਾਰਤ ਅਤੇ ਆਸਟ੍ਰੇਲੀਆ ਲਈ ਮੁਫਤ ਵਪਾਰ ਸਮਝੌਤਾ ਇਕ ਮਹੱਤਵਪੂਰਨ ਮੌਕਾ ....
ਯੂ.ਐੱਸ.- ਬਾਈਡਨ ਨੇ ਓਮੀਕਰੋਨ ਮਾਮਲਿਆਂ ਦੀਆਂ ਰਿਪੋਰਟਾਂ ਦੇ ਵਿਚਕਾਰ ਯਾਤਰਾ ਨਿਯਮਾਂ ਨੂੰ ਸਖ਼ਤ ਕਰਨ ਦਾ ਕੀਤਾ ਐਲਾਨ
. . .  about 4 hours ago
ਵਾਸ਼ਿੰਗਟਨ, 3 ਦਸੰਬਰ - ਰਾਸ਼ਟਰਪਤੀ ਜੋ-ਬਾਈਡਨ ਨੇ ਦੇਸ਼ ਭਰ ਤੋਂ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਮਾਮਲਿਆਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਸਖ਼ਤ ਯਾਤਰਾ ਨਿਯਮਾਂ ਦਾ ਐਲਾਨ ਕੀਤਾ....
ਨਵੇਂ ਟੈਸਟਿੰਗ ਨਿਯਮ ਅਮਰੀਕੀ ਨਾਗਰਿਕਾਂ ਤੇ ਦੇਸ਼ 'ਚ ਉਡਾਣ ਭਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੋਵਾਂ 'ਤੇ ਹੋਣਗੇ ਲਾਗੂ
. . .  about 4 hours ago
ਵਾਸ਼ਿੰਗਟਨ, 3 ਦਸੰਬਰ - ਨਵੇਂ ਟੈਸਟਿੰਗ ਨਿਯਮ ਅਮਰੀਕੀ ਨਾਗਰਿਕਾਂ ਅਤੇ ਦੇਸ਼ ਵਿਚ ਉਡਾਣ ਭਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੋਵਾਂ 'ਤੇ ਲਾਗੂ ਹੋਣਗੇ ਅਤੇ ਅਗਲੇ ਹਫ਼ਤੇ....
ਨੇਪਾਲ ਨੇ ਓਮੀਕਰੋਨ ਦੇ ਉੱਭਰਨ ਦੇ ਮੱਦੇਨਜ਼ਰ ਹਾਂਗਕਾਂਗ ਸਮੇਤ 9 ਦੇਸ਼ਾਂ ਦੇ ਦਾਖ਼ਲੇ 'ਤੇ ਲਗਾਈ ਪਾਬੰਦੀ
. . .  about 4 hours ago
ਕਾਠਮਾਂਡੂ,3 ਦਸੰਬਰ - ਨੇਪਾਲ ਨੇ ਕੋਵਿਡ-19 ਦੇ ਓਮੀਕਰੋਨ ਰੂਪ ਦੇ ਉੱਭਰਨ ਦੇ ਮੱਦੇਨਜ਼ਰ ਹਾਂਗਕਾਂਗ ਸਮੇਤ 9 ਦੇਸ਼ਾਂ .....
ਨਿਊਯਾਰਕ ਵਿਚ ਓਮੀਕਰੋਨ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਨਿਊਯਾਰਕ, 3 ਦਸੰਬਰ - ਨਿਊਯਾਰਕ ਵਿਚ ਓਮੀਕਰੋਨ ਦੇ 5 ਹੋਰ ਮਾਮਲੇ ....
⭐ਮਾਣਕ - ਮੋਤੀ⭐
. . .  about 4 hours ago
⭐ਮਾਣਕ - ਮੋਤੀ⭐
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਲੋਕਾਂ ਨੂੰ ਰੋਗ ਜਾਂਚ ਦੀ ਸਰਬੱਤ ਦਾ ਭਲਾ ਟਰੱਸਟ ਨੇ ਦਿੱਤੀ ਵੱਡੀ ਸਹੂਲਤ

ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ, ਰਾਕੇਸ਼ ਚਾਵਲਾ)- ਦੁਨੀਆ ਦੀ ਨਾਮਵਰ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵਲੋਂ ਸਮਾਜ 'ਚ ਵੱਧ ਰਹੇ ਮਨੁੱਖੀ ਰੋਗਾਂ ਦੀ ਪਛਾਣ ਲਈ ਹੁੰਦੇ ਰੋਗ ਟੈੱਸਟ ਖ਼ਰਚ ਦਾ ਬੋਝ ਆਮ ਲੋਕਾਂ 'ਤੇ ਘਟਾਉਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਸੰਨੀ ਓਬਰਾਏ ਕਲੀਨੀਕਲ ਲੈਬ ਅਤੇ ਡਾਇਗਨੋਸਟਿਕ ਸੈਂਟਰ ਖ਼ਾਲਸਾ ਗੁਰਦੁਆਰਾ ਫ਼ਿਰੋਜ਼ਪੁਰ ਛਾਉਣੀ ਵਿਖੇ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਖੋਲਿ੍ਹਆ ਗਿਆ ਹੈ, ਜਿਸ ਦਾ ਉਦਘਾਟਨ ਅੱਜ ਜ਼ਿਲ੍ਹਾ ਸੈਸ਼ਨ ਜੱਜ ਕਿਸ਼ੋਰ ਕੁਮਾਰ ਅਤੇ ਸੰਸਥਾ ਦੇ ਮੁਖੀ ਡਾ: ਐੱਸ.ਪੀ. ਸਿੰਘ ਓਬਰਾਏ ਵਲੋਂ ਰਿਬਨ ਕੱਟ ਕੇ ਕਰਦਿਆਂ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਹੈ | ਉਦਘਾਟਨ ਬਾਅਦ ਲੈਬ ਦੀਆਂ ਟਰੱਸਟ ਵਲੋਂ ਸੇਵਾਵਾਂ ਸ਼ੁਰੂ ਦਿੱਤੀਆਂ ਗਈਆਂ ਹਨ | ਸਮਾਗਮ ਦੀ ਪ੍ਰਧਾਨਗੀ ਸਰਬੱਤ ਦਾ ਭਲਾ ਟਰੱਸਟ ਮੁਖੀ ਡਾ: ਐੱਸ.ਪੀ. ਸਿੰਘ ਓਬਰਾਏ ਨੇ ਕੀਤੀ | ਉਦਘਾਟਨ ਸਮਾਰੋਹ ਵਿਚ ਬਤੌਰ ਮੱੁਖ ਮਹਿਮਾਨ ਜ਼ਿਲ੍ਹਾ ਸੈਸ਼ਨ ਜੱਜ ਕਿਸ਼ੋਰ ਕੁਮਾਰ ਅਤੇ ਸੀ.ਜੇ.ਐਮ. ਏਕਤਾ ਉੱਪਲ ਵਲੋਂ ਵਿਸ਼ੇਸ਼ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਿਨ੍ਹਾਂ ਦਾ ਸਵਾਗਤ ਫ਼ਿਰੋਜ਼ਪੁਰ ਸਰਬੱਤ ਦਾ ਭਲਾ ਟੀਮ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਤਿੰਦਰਜੀਤ ਸਿੰਘ ਦੀ ਅਗਵਾਈ ਹੇਠ ਜ਼ੋਰਦਾਰ ਢੰਗ ਨਾਲ ਕੀਤਾ ਗਿਆ | ਦਰਬਾਰ ਸਾਹਿਬ ਅੰਦਰ ਗੁਰਮਤਿ ਵਿਚਾਰਾਂ ਹੋਣ ਉਪਰੰਤ ਵਾਹਿਗੁਰੂ ਦਾ ਓਟ ਆਸਰਾ ਲੈ ਅਰਦਾਸ ਬੇਨਤੀ ਕਰਨ ਉਪਰੰਤ ਉਦਘਾਟਨ ਦੀ ਰਸਮ ਜ਼ਿਲ੍ਹਾ ਸੈਸ਼ਨ ਜੱਜ ਕਿਸ਼ੋਰ ਕੁਮਾਰ ਰਿਬਨ ਕੱਟ ਕੇ ਨਿਭਾਉਂਦਿਆਂ ਕਿਹਾ ਸਰਬੱਤ ਦਾ ਭਲਾ ਟਰੱਸਟ ਵਲੋਂ ਨਿਭਾਈਆਂ ਜਾ ਰਹੀਆਂ ਅਣਥੱਕ ਸੇਵਾਵਾਂ ਅਤਿ ਸ਼ਲਾਘਾਯੋਗ ਹਨ | ਇਸ ਮੌਕੇ ਟਰੱਸਟ ਦੇ ਮੁਖੀ ਡਾ: ਐੱਸ.ਪੀ. ਸਿੰਘ ਓਬਰਾਏ ਨੇ ਦੱਸਿਆ ਕਿ ਪੰਜਾਬ ਅੰਦਰ 50 ਲੈਬਾਰਟਰੀਆਂ ਖੋਲ੍ਹੇ ਜਾਣ ਉਪਰੰਤ ਲੋਕਾਂ ਨੂੰ ਸਸਤੀਆਂ ਦਵਾਈਆਂ ਮੁਹੱਈਆ ਕਰਵਾਉਣ ਲਈ ਜਗ੍ਹਾ-ਜਗ੍ਹਾ ਮੈਡੀਕਲ ਸਟੋਰ ਵੀ ਖੋਲ੍ਹੇ ਜਾਣਗੇ | ਕਿਸਾਨ ਸੰਘਰਸ਼ ਦੇ ਸ਼ਹੀਦ ਗਮਦੂਰ ਸਿੰਘ ਸ਼ਕੂਰ ਦੀ ਵਿਧਵਾ ਰਣਦੀਪ ਕੌਰ ਨੂੰ ਸੰਸਥਾ ਵਲੋਂ 10 ਹਜ਼ਾਰ ਰੁਪਏ ਮਹੀਨਾ ਪੈਨਸ਼ਨ ਦਾ ਪਹਿਲਾ ਚੈੱਕ ਦਿੰਦਿਆਂ ਟਰੱਸਟ ਮੁਖੀ ਡਾ: ਐੱਸ.ਪੀ ਸਿੰਘ ਓਬਰਾਏ ਨੇ ਦੱਸਿਆ ਕਿ ਇਸ ਸੰਸਥਾ ਵਲੋਂ ਕਿਸਾਨ ਸੰਘਰਸ਼ ਦੇ ਸ਼ਹੀਦ 55 ਕਿਸਾਨਾਂ ਦੇ ਪਰਿਵਾਰਾਂ ਨੂੰ ਹਰ ਮਹੀਨੇ 10 ਹਜ਼ਾਰ ਮਾਸਿਕ ਪੈਨਸ਼ਨ ਦਿੱਤੀ ਜਾ ਰਹੀ ਹੈ | ਇਸ ਮੌਕੇ ਸਰਬੱਤ ਦਾ ਭਲਾ ਟਰੱਸਟ ਦੇ ਜ਼ਿਲ੍ਹਾ ਪ੍ਰਧਾਨ ਹਰਜਿੰਦਰ ਸਿੰਘ ਕਤਨਾ, ਡਾ: ਦਵਿੰਦਰਪਾਲ ਸਿੰਘ ਗਿੱਲ ਪਟਿਆਲੇ ਵਾਲੇ, ਹਰਜਿੰਦਰ ਸਿੰਘ ਬਿੱਟੂ ਸਾਂਘਾ, ਧਰਮਜੀਤ ਸਿੰਘ ਹੌਂਡਾ ਵਾਲੇ, ਖ਼ਾਲਸਾ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਸਤਿੰਦਰਜੀਤ ਸਿੰਘ, ਸਰਬਜੀਤ ਸਿੰਘ ਛਾਬੜਾ, ਬਲਬੀਰ ਸਿੰਘ ਅਨੰਦ, ਪਰਮਿੰਦਰ ਸਿੰਘ ਖਰਬੰਦਾ, ਗੁਰਬਖਸ਼ੀਸ਼ ਸਿੰਘ, ਗੁਰਪ੍ਰੀਤ ਸਿੰਘ ਰਾਜੂ, ਦਲਜੀਤ ਸਿੰਘ, ਬਲਬੀਰ ਸਿੰਘ, ਟਰੱਸਟ ਦੇ ਆਗੂ ਡਾ: ਦਲਜੀਤ ਸਿੰਘ ਗਿੱਲ ਸਲਾਹਕਾਰ ਮੈਡੀਕਲ ਸੇਵਾਵਾਂ, ਅਮਰਜੀਤ ਕੌਰ ਛਾਬੜਾ ਜਿਲ੍ਹਾ ਪ੍ਰਧਾਨ ਇਸਤਰੀ ਵਿੰਗ, ਸੰਜੀਵ ਬਜਾਜ,ਨਰਿੰਦਰ ਬੇਰੀ,ਸਤਿੰਦਰ ਜੀਤ ਸਿੰਘ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ,ਬਲਵਿੰਦਰ ਪਾਲ ਸ਼ਰਮਾ, ਤਲਵਿੰਦਰ ਕੌਰ, ਕੰਵਲਜੀਤ ਸਿੰਘ ਮਖੂ, ਬਿ੍ਜ ਭੂਸ਼ਨ, ਰਣਧੀਰ ਸ਼ਰਮਾ ਝੋਕ ,ਵਿਜੈ ਬਹਿਲ, ਰਣਜੀਤ ਸਿੰਘ ਰਾਏ, ਜਗਦੀਸ਼ ਥਿੰਦ, ਸੁਰਿੰਦਰ ਸਿੰਘ ਜੇਲ੍ਹ ਸੁਪਰਡੈਂਟ , ਕੁਲਵਿੰਦਰ ਸਿੰਘ ਖੋਸਾ ਆਦਿ ਵੱਡੀ ਗਿਣਤੀ ਚ ਇਲਾਕੇ ਦੇ ਪਤਵੰਤੇ ਹਾਜ਼ਰ ਸਨ |

ਡਿਪਟੀ ਕਮਿਸ਼ਨਰ ਵਲੋਂ ਲੋਕ ਭਲਾਈ ਸਕੀਮਾਂ ਸੰਬੰਧੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਜ਼ਿਲ੍ਹੇ ਵਿਚ ਲਾਭਪਾਤਰੀਆਂ ਨੂੰ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਦੇ ਦਿੱਤੇ ਜਾਣ ਵਾਲੇ ਲਾਭਾਂ ਅਤੇ ਇਸ ਸਬੰਧੀ ਬਕਾਇਆ ਕੇਸਾਂ ਆਦਿ ਦੀ ਸਮੀਖਿਆ ਕਰਨ ਲਈ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਵਲੋਂ ਵੱਖ-ਵੱਖ ਵਿਭਾਗਾਂ ਦੇ ...

ਪੂਰੀ ਖ਼ਬਰ »

ਲੱਖਾ ਹਾਜੀ ਵਿਖੇ ਰੰਜਸ਼ ਦੌਰਾਨ ਗੋਲੀ ਚੱਲੀ

ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ)- ਪੁਲਿਸ ਥਾਣਾ ਮਮਦੋਟ ਅਧੀਨ ਆਉਂਦੇ ਪਿੰਡ ਲੱਖਾ ਹਾਜੀ ਵਿਖੇ ਦੋ ਧਿਰਾਂ ਵਿਚਕਾਰ ਰੰਜਸ਼ ਨੂੰ ਲੈ ਕੇ ਹੋਈ ਲੜਾਈ ਦੌਰਾਨ ਇਕ ਧਿਰ ਵਲੋਂ ਗੋਲੀ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਪੀੜਤ ਧਿਰ ਵਲੋਂ ਪੁਲਿਸ ਨੂੰ ਸੂਚਿਤ ਕਰ ...

ਪੂਰੀ ਖ਼ਬਰ »

ਆਸ਼ੂ ਬੰਗੜ ਨੇ ਚੋਣਾਂ ਸੰਬੰਧੀ ਕੀਤੀ ਭਰਵੀਂ ਮੀਟਿੰਗ

ਮੁੱਦਕੀ, 23 ਸਤੰਬਰ (ਭੁਪਿੰਦਰ ਸਿੰਘ)- ਆਮ ਆਦਮੀ ਪਾਰਟੀ ਹਲਕਾ ਫ਼ਿਰੋਜ਼ਪੁਰ ਦਿਹਾਤੀ ਦੇ ਹਲਕਾ ਇੰਚਾਰਜ ਅਮਰਦੀਪ ਸਿੰਘ ਆਸ਼ੂ ਬੰਗੜ ਨੇ ਸਥਾਨਕ ਕਸਬੇ ਦੇ ਗੁਰਦੁਆਰਾ ਖੂਹਸਰ ਸਾਹਿਬ ਪੱਤੀ ਕਰਮੂ ਕੀ ਵਿਖੇ ਪਹੁੰਚ ਕੇ 2022 ਦੀਆਂ ਚੋਣਾਂ ਸਬੰਧੀ ਵਰਕਰਾਂ ਨਾਲ ਭਰਵੀਂ ...

ਪੂਰੀ ਖ਼ਬਰ »

ਰੁਕਣ ਦਾ ਨਾਂਅ ਨਹੀਂ ਲੈ ਰਹੀਆਂ ਫ਼ਿਰੋਜ਼ਪੁਰ ਸ਼ਹਿਰ 'ਚ ਚੋਰੀ ਦੀਆਂ ਵਾਰਦਾਤਾਂ

ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)-ਫ਼ਿਰੋਜ਼ਪੁਰ ਸ਼ਹਿਰ ਵਿਚ ਵਧੀਆਂ ਚੋਰੀ ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਨਿੱਤ-ਦਿਹਾੜੇ ਵਾਪਰ ਰਹੀਆਂ ਇਨ੍ਹਾਂ ਵਾਰਦਾਤਾਂ ਕਾਰਨ ਸ਼ਹਿਰ ਵਾਸੀ ਡਰ ਤੇ ਸਹਿਮ ਦੇ ਮਾਹੌਲ ਵਿਚ ਜੀਵਨ ਬਸਰ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ ਸੱਤ ਲੋਕਾਂ ਨੂੰ ਜੂਆ ਖੇਡਦੇ ਹੋਏ ਛਾਪੇਮਾਰੀ ਕਰ ਕੇ ਕੀਤਾ ਗਿ੍ਫ਼ਤਾਰ

ਗੁਰੂਹਰਸਹਾਏ, 23 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਰੇਲਵੇ ਫਾਟਕ ਗੁਰੂਹਰਸਹਾਏ ਦੇ ਕੋਲ ਛਾਪੇਮਾਰੀ ਕਰ ਕੇ ਉੱਥੇ ਸ਼ਰੇਆਮ ਜੂਆ ਖੇਡ ਰਹੇ 7 ਵਿਅਕਤੀਆਂ ਨੂੰ ਜੂਆ ਰਾਸ਼ੀ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਨਾਲ ਕਾਂਗਰਸੀ ਵਰਕਰਾਂ 'ਚ ਨਵਾਂ ਉਤਸ਼ਾਹ ਭਰਿਆ- ਚੇਅਰਮੈਨ ਗਿੱਲ

ਜ਼ੀਰਾ, 23 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)-ਕਾਂਗਰਸ ਪਾਰਟੀ ਨੇ ਹਮੇਸ਼ਾ ਪੰਜਾਬ ਅਤੇ ਪੰਜਾਬੀਆਂ ਦੇ ਭਲੇ ਲਈ ਕੰਮ ਕੀਤਾ ਹੈ ਅਤੇ ਪਾਰਟੀ ਹਾਈਕਮਾਂਡ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਨਵੇਂ ਚਿਹਰੇ ਦੇ ਤੌਰ 'ਤੇ ਪੰਜਾਬ ਦਾ ਮੁੱਖ ਮੰਤਰੀ ਬਣਨ ਨਾਲ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਥਾਣਾ ਕੱੁਲਗੜ੍ਹੀ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ

ਕੱੁਲਗੜ੍ਹੀ, 23 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੱੁਲਗੜ੍ਹੀ ਦੀ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ ਮੁਕੱਦਮੇ ਦਰਜ ਕੀਤੇ ਹਨ | ਏ.ਐੱਸ.ਆਈ. ਰਾਜ ਸਿੰਘ ਨੇ ਮੁਦਈ ਮਨਜਿੰਦਰ ਸਿੰਘ ਪੱੁਤਰ ਸੁਖਪਾਲ ਸਿੰਘ ਵਾਸੀ ਮਾਣਾ ਸਿੰਘ ਵਾਲਾ ਦੇ ਬਿਆਨਾਂ ਦੇ ਆਧਾਰ 'ਤੇ ...

ਪੂਰੀ ਖ਼ਬਰ »

ਮਾਈਗ੍ਰੇਟਰੀ ਪੋਲੀਓ ਮੁਹਿੰਮ ਤਹਿਤ 0 ਤੋਂ 5 ਸਾਲ ਦੇ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ- ਡਿਪਟੀ ਕਮਿਸ਼ਨਰ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਵਿਸ਼ੇਸ਼ ਮਾਈਗ੍ਰੇਟਰੀ ਪਲਸ ਪੋਲੀਓ ਮੁਹਿੰਮ ਤਹਿਤ 26 ਤੋਂ 28 ਸਤੰਬਰ ਤੱਕ ਜ਼ਿਲ੍ਹੇ ਵਿਚ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਈਆਂ ਜਾਣਗੀਆਂ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਇਕ ...

ਪੂਰੀ ਖ਼ਬਰ »

ਚੂਰਾ ਪੋਸਤ ਦੇ ਤਿੰਨ ਤਸਕਰਾਂ ਨੂੰ 12-12 ਸਾਲ ਕੈਦ ਅਤੇ 1-1 ਲੱਖ ਨਗਦ ਜੁਰਮਾਨਾ

ਫ਼ਿਰੋਜ਼ਪੁਰ, 23 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਚੂਰਾ ਪੋਸਤ ਦੀ ਤਸਕਰੀ ਕਰਨ ਵਾਲੇ ਤਿੰਨ ਤਸਕਰਾਂ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਅਪਰਾਧੀ ਕਰਾਰ ਦਿੰਦੇ ਹੋਏ 12-12 ਸਾਲ ਕੈਦ ਅਤੇ ਇਕ-ਇਕ ਲੱਖ ਰੁਪਏ ਨਗਦ ਜੁਰਮਾਨਾ ਤਾਰਨ ਦੀ ਸਜਾ ...

ਪੂਰੀ ਖ਼ਬਰ »

ਥਾਣਾ ਕੱੁਲਗੜ੍ਹੀ ਵਿਖੇ ਵੱਖ-ਵੱਖ ਧਾਰਾਵਾਂ ਤਹਿਤ ਮੁਕੱਦਮੇ ਦਰਜ

ਕੱੁਲਗੜ੍ਹੀ, 23 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੱੁਲਗੜ੍ਹੀ ਦੀ ਪੁਲਿਸ ਨੇ ਤਿੰਨ ਵੱਖ-ਵੱਖ ਮਾਮਲਿਆਂ ਵਿਚ ਮੁਕੱਦਮੇ ਦਰਜ ਕੀਤੇ ਹਨ | ਏ.ਐੱਸ.ਆਈ. ਰਾਜ ਸਿੰਘ ਨੇ ਮੁਦਈ ਮਨਜਿੰਦਰ ਸਿੰਘ ਪੱੁਤਰ ਸੁਖਪਾਲ ਸਿੰਘ ਵਾਸੀ ਮਾਣਾ ਸਿੰਘ ਵਾਲਾ ਦੇ ਬਿਆਨਾਂ ਦੇ ਆਧਾਰ 'ਤੇ ...

ਪੂਰੀ ਖ਼ਬਰ »

ਚੂਰਾ ਪੋਸਤ ਦੇ ਤਿੰਨ ਤਸਕਰਾਂ ਨੂੰ 12-12 ਸਾਲ ਕੈਦ ਅਤੇ 1-1 ਲੱਖ ਨਗਦ ਜੁਰਮਾਨਾ

ਫ਼ਿਰੋਜ਼ਪੁਰ, 23 ਸਤੰਬਰ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਚੂਰਾ ਪੋਸਤ ਦੀ ਤਸਕਰੀ ਕਰਨ ਵਾਲੇ ਤਿੰਨ ਤਸਕਰਾਂ ਨੂੰ ਭੁਗਤੀਆਂ ਗਵਾਹੀਆਂ ਦੇ ਆਧਾਰ 'ਤੇ ਅਪਰਾਧੀ ਕਰਾਰ ਦਿੰਦੇ ਹੋਏ 12-12 ਸਾਲ ਕੈਦ ਅਤੇ ਇਕ-ਇਕ ਲੱਖ ਰੁਪਏ ਨਗਦ ਜੁਰਮਾਨਾ ਤਾਰਨ ਦੀ ਸਜਾ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਾਮਿਆਂ ਵਲੋਂ ਦੂਜੇ ਦਿਨ ਵੀ ਕੀਤੀ ਕਲਮ ਛੋੜ ਹੜਤਾਲ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)-ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਕਰਨ ਬਾਅਦ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਜ਼ਾਰਤ ਵਲੋਂ ਮੰਗਾਂ ਮੰਨਣ ਦੇ ਭਰੋਸੇ ਬਾਅਦ ਡੀ.ਸੀ. ਦਫ਼ਤਰ ਕਾਮਿਆਂ ਵਲੋਂ ਹੜਤਾਲ ਮੁਲਤਵੀ ਕਰ ਦਿੱਤੀ ਗਈ ...

ਪੂਰੀ ਖ਼ਬਰ »

ਗੁਰੂਹਰਸਹਾਏ ਪੁਲਿਸ ਨੇ ਸੱਤ ਲੋਕਾਂ ਨੂੰ ਜੂਆ ਖੇਡਦੇ ਹੋਏ ਛਾਪੇਮਾਰੀ ਕਰ ਕੇ ਕੀਤਾ ਗਿ੍ਫ਼ਤਾਰ

ਗੁਰੂਹਰਸਹਾਏ, 23 ਸਤੰਬਰ (ਕਪਿਲ ਕੰਧਾਰੀ)- ਗੁਰੂਹਰਸਹਾਏ ਪੁਲਿਸ ਨੇ ਗਸ਼ਤ ਦੌਰਾਨ ਮਿਲੀ ਸੂਚਨਾ ਦੇ ਆਧਾਰ 'ਤੇ ਰੇਲਵੇ ਫਾਟਕ ਗੁਰੂਹਰਸਹਾਏ ਦੇ ਕੋਲ ਛਾਪੇਮਾਰੀ ਕਰ ਕੇ ਉੱਥੇ ਸ਼ਰੇਆਮ ਜੂਆ ਖੇਡ ਰਹੇ 7 ਵਿਅਕਤੀਆਂ ਨੂੰ ਜੂਆ ਰਾਸ਼ੀ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ...

ਪੂਰੀ ਖ਼ਬਰ »

ਗੁਰਨਾਮ ਸਿੰਘ ਭੁੱਲਰ ਆਈ.ਟੀ. ਸੈੱਲ ਦੇ ਸੂਬਾ ਸਕੱਤਰ ਨਿਯੁਕਤ

ਕੁੱਲਗੜ੍ਹੀ, 23 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਨੈਸ਼ਨਲ ਕਾਂਗਰਸ ਵਰਕਿੰਗ ਕਮੇਟੀ ਸਮਰਪਿਤ ਸੰਗਠਨ ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਗੁਰਨਾਮ ਸਿੰਘ ਭੁੱਲਰ ਨੂੰ ਆਈ ਟੀ ਸੈੱਲ ਕਿਸਾਨ ਵਿੰਗ ਦੇ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੇ ਆਪਣੀ ਨਿਯੁਕਤੀ ...

ਪੂਰੀ ਖ਼ਬਰ »

ਦਿਹਾਤੀ ਹਲਕੇ 'ਚ ਕਾਂਗਰਸ ਨੂੰ ਝਟਕਾ, ਬਲਾਕ ਪ੍ਰਧਾਨ ਨੇ ਸਾਥੀਆਂ ਸਮੇਤ ਫੜਿਆ ਅਕਾਲੀ ਦਲ ਦਾ ਪੱਲਾ

ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਕਾਂਗਰਸ ਪਾਰਟੀ ਦੀਆਂ ਲੋਕ ਵਿਰੋਧੀ ਨੀਤੀਆਂ ਤੇ ਆਪਸ ਵਿਚ ਪਈ ਧੜੇਬੰਦੀ ਤੋਂ ਅੱਕੇ ਕਾਂਗਰਸੀ ਦੂਜੀਆਂ ਪਾਰਟੀਆਂ ਵਿਚ ਸ਼ਾਮਲ ਹੋ ਰਹੇ ਹਨ | ਇਸੇ ਦੇ ਚੱਲਦਿਆਂ ਫ਼ਿਰੋਜ਼ਪੁਰ ਦਿਹਾਤੀ ਹਲਕੇ ਵਿਚ ਸੱਤਾਧਾਰੀ ਕਾਂਗਰਸ ਨੂੰ ...

ਪੂਰੀ ਖ਼ਬਰ »

ਬੀ.ਕੇ.ਯੂ. ਮਾਨਸਾ ਵਾਲ ਪਿੰਡ ਮਿਸ਼ਰੀ ਵਾਲਾ ਦੀ ਇਕਾਈ ਦਾ ਗਠਨ

ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)-ਪਿਛਲੇ ਕਈ ਮਹੀਨਿਆਂ ਤੋਂ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਸਮੂਹ ਕਿਸਾਨ ਜਥੇਬੰਦੀਆਂ ਸੰਯੁਕਤ ਮੋਰਚੇ ਦੇ ਝੰਡੇ ਹੇਠ ਕੇਂਦਰ ਸਰਕਾਰ ਵਿਰੱੁਧ ਸੰਘਰਸ਼ ਕਰ ਰਹੀਆਂ ਹਨ, ਜਿਸ ਦੇ ਮੱਦੇਨਜ਼ਰ ਕਿਸਾਨ ਜਥੇਬੰਦੀਆਂ ਪੰਜਾਬ ...

ਪੂਰੀ ਖ਼ਬਰ »

ਲੱੁਟ-ਖੋਹ ਕਰਨ ਵਾਲੇ ਵਿਅਕਤੀ ਦੀ ਰੈਗੂਲਰ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 23 ਸਤੰਬਰ (ਰਾਕੇਸ਼ ਚਾਵਲਾ)- ਰਾਹਗੀਰਾਂ ਪਾਸੋਂ ਲੱੁਟ-ਖੋਹ ਕਰਨ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਇਕ ਵਿਅਕਤੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਖ਼ਾਰਜ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਘੱਲ ਖ਼ੁਰਦ ਪੁਲਿਸ ਨੂੰ ...

ਪੂਰੀ ਖ਼ਬਰ »

ਸਰਬਜੀਤ ਕੌਰ ਐਮ.ਸੀ. ਨੇ ਸੁਣੀਆਂ ਮਹਿਲਾਵਾਂ ਦੀਆਂ ਮੁਸ਼ਕਿਲਾਂ

ਮੱੁਦਕੀ, 23 ਸਤੰਬਰ (ਭੁਪਿੰਦਰ ਸਿੰਘ)- ਸਥਾਨਕ ਕਸਬਾ ਮੱੁਦਕੀ ਵਿਚ ਮਹਿਲਾਵਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਲਾਂ ਦਾ ਨਿਪਟਾਰਾ ਕਰਨ ਸਬੰਧੀ ਇਕ ਮੀਟਿੰਗ ਮਹਿਲਾ ਵਿੰਗ ਦੀ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਅਤੇ ਐਮ.ਸੀ. ਸਰਬਜੀਤ ਕੌਰ ਦੀ ਅਗਵਾਈ ਹੇਠ ਰੱਖੀ ਗਈ, ਜਿਸ ...

ਪੂਰੀ ਖ਼ਬਰ »

ਪਿੰਡ ਲੋਹਗੜ੍ਹ ਤੋਂ ਫਰੀਦੇਵਾਲਾ ਨੂੰ ਜਾਂਦੀ ਲਿੰਕ ਸੜਕ 'ਤੇ ਰਾਤ ਨੂੰ ਰੱਖਿਓ ਖ਼ਿਆਲ ਨਹੀਂ ਤਾਂ ਹੋ ਜਾਉਗੇ ਲੁੱਟ ਦਾ ਸ਼ਿਕਾਰ

ਆਰਿਫ਼ ਕੇ, 23 ਸਤੰਬਰ (ਬਲਬੀਰ ਸਿੰਘ ਜੋਸਨ)-ਪਿੰਡ ਲੋਹਗੜ੍ਹ ਤੋਂ ਸੁਰ ਸਿੰਘ ਵਾਲਾ ਅਤੇ ਫਰੀਦੇਵਾਲਾ ਨੂੰ ਜਾਂਦੀ ਲਿੰਕ ਸੜਕ 'ਤੇ ਜਾਣ ਵਾਲੇ ਰਾਹਗੀਰ ਤੇ ਲੋਕ ਇਕੱਲੇ ਸੜਕ ਉੱਪਰ ਦੀ ਰਾਤ 8 ਵਜੇ ਤੋਂ ਬਾਅਦ ਨਾ ਆਇਓ, ਕਿਉਂਕਿ ਤੁਹਾਡੀ ਜਾਨ ਤੇ ਮਾਲ ਨੂੰ ਖ਼ਤਰਾ ਵੀ ਹੋ ...

ਪੂਰੀ ਖ਼ਬਰ »

ਕਿਸਾਨੀ ਸੰਘਰਸ਼ 'ਚ ਸ਼ਮੂਲੀਅਤ ਕਰਨ ਲਈ ਕਿਸਾਨ ਬਚਾਓ ਮੋਰਚਾ ਤੇ ਇੰਟਰਨੈਸ਼ਨਲ ਪੰਥਕ ਦਲ ਦੀ ਅਗਵਾਈ 'ਚ ਦਿੱਲੀ ਰਵਾਨਾ

ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪਿਛਲੇ ਕਰੀਬ 10 ਮਹੀਨਿਆਂ ਤੋਂ ਕਿਸਾਨ ਜਥੇਬੰਦੀਆਂ ਦਿੱਲੀ ਦੇ ਬਾਰਡਰ 'ਤੇ ਸੰਘਰਸ਼ ਕਰ ਰਹੀਆਂ ਹਨ | ਇਸੇ ਲੜੀ ਦੇ ਚੱਲਦੇ ਗੁਰਦੁਆਰਾ ਜ਼ਾਮਨੀ ...

ਪੂਰੀ ਖ਼ਬਰ »

ਆਂਗਣਵਾੜੀਆਂ ਨੂੰ ਨਿਊਟਰੀ ਗਾਰਡਨ ਸੰਬੰਧੀ ਕੈਂਪ ਲਗਾ ਕੇ ਦਿੱਤੀ ਸਿਖਲਾਈ

ਗੁਰੂਹਰਸਹਾਏ, 23 ਸਤੰਬਰ (ਕਪਿਲ ਕੰਧਾਰੀ)-ਗੁਰੂਹਰਸਹਾਏ ਦੇ ਨਾਲ ਲੱਗਦੇ ਪਿੰਡ ਵਿਰਕ ਖ਼ੁਰਦ ਵਿਖੇ ਮਾਸਟਰ ਸੀ.ਆਰ.ਪੀ ਕਿਰਨ ਜੋਤੀ ਵਲੋਂ ਨਿਊਟਰੀ ਗਾਰਡਨ ਸਬੰਧੀ ਸਿਖਲਾਈ ਕੈਂਪ ਲਗਾਇਆ ਗਿਆ, ਜਿਸ ਵਿਚ ਉਨ੍ਹਾਂ ਵਲੋਂ ਆਂਗਣਵਾੜੀ ਵਰਕਰਾਂ ਨੂੰ ਇਸ ਕੈਂਪ ਵਿਚ ਆਰਗੈਨਿਕ ...

ਪੂਰੀ ਖ਼ਬਰ »

ਰੇਹੜੀ ਫੜ੍ਹੀ ਵਾਲਿਆਂ ਦੀ ਸਿਖਲਾਈ ਲਈ ਵਰਕਸ਼ਾਪ

ਤਲਵੰਡੀ ਭਾਈ, 23 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਨਗਰ ਕੌਂਸਲ ਤਲਵੰਡੀ ਭਾਈ ਸਥਾਨਿਕ ਸਰਕਾਰੀ ਕੰਨਿ੍ਹਆਂ ਸੀਨੀਅਰ ਸੈਕੰਡਰੀ ਸਕੂਲ ਵਿਖੇ ਏਕੀਕਰਿਤ ਸਿਖਲਾਈ ਪ੍ਰੋਗਰਾਮ (ਸਟਰੀਟ ਫੂਡ ਹਾਈਜੀਨ) ਅਤੇ ਸਟਰੀਟ ਵਿਕ੍ਰੇਤਾਵਾਂ ਲਈ ਡੇਅ-ਨੂਲਮ ਸਕੀਮ ਦੇ ਤਹਿਤ ...

ਪੂਰੀ ਖ਼ਬਰ »

ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ 'ਚ ਮਨਾਇਆ 'ਟੇਲੈਂਟ ਹੰਟ' ਪੋ੍ਰਗਰਾਮ

ਤਲਵੰਡੀ ਭਾਈ, 23 ਸਤੰਬਰ (ਰਵਿੰਦਰ ਸਿੰਘ ਬਜਾਜ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਚੱਲ ਰਹੀ ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਮਾਤਾ ਸਾਹਿਬ ਕੌਰ ਖ਼ਾਲਸਾ ਕਾਲਜ ਵਿਖੇ ਪਿ੍ੰਸੀਪਲ ਡਾ: ਗੁਰਵੀਰ ਸਿੰਘ ਦੀ ਅਗਵਾਈ ਹੇਠ 'ਟੇਲੈਂਟ ਹੰਟ' ਪੋ੍ਰਗਰਾਮ ...

ਪੂਰੀ ਖ਼ਬਰ »

ਗੁਰੂਹਰਸਹਾਏ ਗੱੁਦੜ ਢੰਡੀ ਵਾਲੀ ਸੜਕ ਦਾ ਬੁਰਾ ਹਾਲ

ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਵਿਕਾਸ ਪੱਖੋਂ ਭਾਵੇਂ ਮੋਹਰੀ ਗਿਣਿਆ ਜਾ ਰਿਹਾ ਹੈ ਪਰ ਅਜੇ ਵੀ ਇਸ ਹਲਕੇ ਨੂੰ ਆ ਰਹੀਆਂ ਸੜਕਾਂ ਅਤੇ ਗਲੀਆਂ ਦਾ ਬੁਰਾ ਹਾਲ ਹੈ, ਜਿੱਥੇ ਸ਼ਹਿਰ ਦੀ ਮੁਕਤਸਰ ਰੋਡ ਵਾਲੀ ਸੜਕ ਜੋ ਬੇਰ ਸਾਹਿਬ ...

ਪੂਰੀ ਖ਼ਬਰ »

ਗੁਰਨਾਮ ਸਿੰਘ ਭੁੱਲਰ ਆਈ.ਟੀ. ਸੈੱਲ ਦੇ ਸੂਬਾ ਸਕੱਤਰ ਨਿਯੁਕਤ

ਕੁੱਲਗੜ੍ਹੀ, 23 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਨੈਸ਼ਨਲ ਕਾਂਗਰਸ ਵਰਕਿੰਗ ਕਮੇਟੀ ਸਮਰਪਿਤ ਸੰਗਠਨ ਇੰਡੀਅਨ ਨੈਸ਼ਨਲ ਕਾਂਗਰਸ ਵਲੋਂ ਗੁਰਨਾਮ ਸਿੰਘ ਭੁੱਲਰ ਨੂੰ ਆਈ ਟੀ ਸੈੱਲ ਕਿਸਾਨ ਵਿੰਗ ਦੇ ਸੂਬਾ ਸਕੱਤਰ ਨਿਯੁਕਤ ਕੀਤਾ ਗਿਆ ਹੈ | ਉਨ੍ਹਾਂ ਨੇ ਆਪਣੀ ਨਿਯੁਕਤੀ ...

ਪੂਰੀ ਖ਼ਬਰ »

ਆਤਮਾ ਸਕੀਮ ਅਧੀਨ ਦੋ ਰੋਜ਼ਾ ਸਿਖਲਾਈ ਕੈਂਪ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਮੁੱਖ ਖੇਤੀਬਾੜੀ ਅਫ਼ਸਰ ਡਾ : ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅਤੇ ਬਲਾਕ ਖੇਤੀਬਾੜੀ ਅਫ਼ਸਰ ਡਾ: ਰਜਿੰਦਰ ਕੁਮਾਰ ਦੀ ਅਗਵਾਈ ਵਿਚ ਬਲਾਕ ਘੱਲ ਖ਼ੁਰਦ ਦੇ ਆਤਮਾ ਸਟਾਫ਼ ਵਲੋਂ ਦੋ ਰੋਜ਼ਾ ਔਰਤਾਂ ਨੂੰ ਸਿਖਲਾਈ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਕੁੱਲਗੜ੍ਹੀ ਵਿਖੇ ਜਾਗਰੂਕਤਾ ਕੈਂਪ

ਕੁੱਲਗੜ੍ਹੀ, 23 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਖੇਤੀਬਾੜੀ ਕਿਸਾਨ ਭਲਾਈ ਵਿਭਾਗ ਫ਼ਿਰੋਜ਼ਪੁਰ ਵਲੋਂ ਬਲਾਕ ਘੱਲ ਖ਼ੁਰਦ ਦੇ ਅਧੀਨ ਪਿੰਡ ਕੁੱਲਗੜ੍ਹੀ ਵਿਖੇ ਸੀ.ਆਰ.ਐਮ. ਸਕੀਮ ਅਧੀਨ ਤੰਦਰੁਸਤ ਪੰਜਾਬ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ | ਇਹ ਕੈਂਪ ਮੁੱਖ ...

ਪੂਰੀ ਖ਼ਬਰ »

ਮਰਜ਼ੀ ਨਾਲ ਕੰਮ ਕਰਾਉਣ ਦੇ ਹਲਕਾ ਲੀਡਰਸ਼ਿਪ ਦੇ ਸ਼ੌਕ ਨੇ ਕੀਤਾ ਬਲਾਕ ਦਫ਼ਤਰ ਖ਼ਾਲੀ

ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ)- ਲੋਕਾਂ ਦੇ ਹਰੇਕ ਕੰਮ ਵਿਚ ਸਿਆਸੀ ਦਬਾਅ ਵਧ ਜਾਣ ਦਾ ਖ਼ਮਿਆਜ਼ਾ ਸਰਕਾਰੀ ਅਫ਼ਸਰਾਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਭੁਗਤਣਾ ਪੈਂਦਾ ਹੈ | ਹਲਕਾ ਫ਼ਿਰੋਜ਼ਪੁਰ ਦਿਹਾਤੀ ਦੀ ਸੱਤਾਧਾਰੀ ਲੀਡਰਸ਼ਿਪ ਦੇ ਆਪਣੀ ਮਰਜ਼ੀ ਨਾਲ ਕੰਮ ...

ਪੂਰੀ ਖ਼ਬਰ »

ਫ਼ਿਰੋਜ਼ਪੁਰ 'ਚ ਬੰਦ ਪਏ ਕੋਲਡ ਸਟੋਰ 'ਚੋਂ ਗੈਸ ਲੀਕ ਹੋਣ ਨਾਲ ਮੱਚੀ ਹਫੜਾ-ਦਫੜੀ

ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਫ਼ਿਰੋਜ਼ਪੁਰ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਇਲਾਕੇ ਵਿਚ ਪਿਛਲੇ ਲੰਬੇ ਸਮੇਂ ਤੋਂ ਬੰਦ ਪਏ ਕੋਲਡ ਸਟੋਰ ਵਿਚੋਂ ਅੱਜ ਸ਼ਾਮ ਅਮੋਨੀਆ ਗੈੱਸ ਲੀਕ ਹੋਣ ਨਾਲ ਹਫੜਾ-ਦਫੜੀ ਮੱਚ ਗਈ | ਸੂਚਨਾ ਮਿਲਦੇ ਹੀ ਫਾਇਰ ਬਿ੍ਗੇਡ ਦੀ ਟੀਮ ...

ਪੂਰੀ ਖ਼ਬਰ »

ਬਲਾਕ ਘੱਲ ਖ਼ੁਰਦ ਦੀਆਂ ਪੰਚਾਇਤਾਂ ਦੇ ਖਾਤਿਆਂ 'ਚੋਂ 65 ਲੱਖ ਦਾ ਗ਼ਬਨ

ਤਲਵੰਡੀ ਭਾਈ, 23 ਸਤੰਬਰ (ਕੁਲਜਿੰਦਰ ਸਿੰਘ ਗਿੱਲ)- ਜਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਘੱਲ ਖ਼ੁਰਦ ਦੇ ਅੰਤਰਗਤ ਵੱਖ ਵੱਖ ਪੰਚਾਇਤਾਂ ਦੇ ਖਾਤਿਆਂ 'ਚੋਂ ਜਾਅਲੀ ਦਸਤਖ਼ਤ ਕਰਕੇ 65 ਲੱਖ ਰੁਪਏ ਤੋਂ ਵੱਧ ਕੱਢਵਾ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਇਸ ਸਬੰਧੀ ਵਿਭਾਗ ਵਲੋਂ ...

ਪੂਰੀ ਖ਼ਬਰ »

ਸੰਨੀ ਓਬਰਾਏ ਲੈਬ ਦਾ ਐੱਸ.ਪੀ. ਸਿੰਘ ਓਬਰਾਏ ਵਲੋਂ ਉਦਘਾਟਨ

ਮਖੂ, 23 ਸਤੰਬਰ (ਮੇਜਰ ਸਿੰਘ ਥਿੰਦ, ਵਰਿੰਦਰ ਮਨਚੰਦਾ)- ਮਨੁੱਖੀ ਬਿਮਾਰੀਆਂ ਦਾ ਟੈੱਸਟ ਕਰਵਾਉਣ 'ਤੇ ਹੀ ਬਿਮਾਰਾਂ ਦਾ ਪਤਾ ਲਗਾਇਆ ਜਾਂਦਾ, ਕਈ ਵਾਰ ਟੈੱਸਟ ਏਨਾ ਜ਼ਿਆਦਾ ਮਹਿੰਗੇ ਹੁੰਦੇ ਹਨ ਕਿ ਆਮ ਵਿਅਕਤੀ ਆਪਣਾ ਟੈੱਸਟ ਹੀ ਨਹੀਂ ਕਰਵਾ ਸਕਦਾ ਹੈ ਤੇ ਹੁਣ ਤੁਸੀਂ ਆਪਣੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ 27 ਨੂੰ ਭਾਰਤ ਬੰਦ ਤੇ 28 ਤੋਂ ਡੀ.ਸੀ. ਦਫ਼ਤਰ ਦੇ ਪੱਕੇ ਮੋਰਚੇ ਲਈ ਪਿੰਡਾਂ 'ਚ ਮੀਟਿੰਗਾਂ

ਮੱਲਾਂਵਾਲਾ, 23 ਸਤੰਬਰ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਜ਼ੋਨ ਮੱਲਾਂਵਾਲਾ ਦੇ ਜ਼ੋਨ ਪ੍ਰਧਾਨ ਰਛਪਾਲ ਸਿੰਘ ਗੱਟਾ ਬਾਦਸ਼ਾਹ, ਜ਼ੋਨ ਖ਼ਜ਼ਾਨਚੀ ਗੁਰਮੁਖ ਸਿੰਘ, ਸੀਨੀਅਰ ਮੀਤ ਪ੍ਰਧਾਨ ...

ਪੂਰੀ ਖ਼ਬਰ »

ਭਾਰਤ ਬੰਦ ਦੀਆਂ ਤਿਆਰੀਆਂ ਸੰਬੰਧੀ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬਲਾਕ ਜ਼ੀਰਾ ਦੀ ਮੀਟਿੰਗ

ਜ਼ੀਰਾ, 23 ਸਤੰਬਰ (ਮਨਜੀਤ ਸਿੰਘ ਢਿੱਲੋਂ)- ਕ੍ਰਾਂਤੀਕਾਰੀ ਕਿਸਾਨ ਯੂਨੀਅਨ ਪੰਜਾਬ ਬਲਾਕ ਜ਼ੀਰਾ ਦੀ ਅਹਿਮ ਮੀਟਿੰਗ ਜ਼ੀਰਾ ਨੇੜਲੇ ਪਿੰਡ ਮੱਲੋ ਕੇ ਵਿਖੇ ਨਛੱਤਰ ਸਿੰਘ ਬਲਾਕ ਪ੍ਰਧਾਨ ਜ਼ੀਰਾ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਅਵਤਾਰ ਸਿੰਘ ਮਹਿਮਾ ਸੂਬਾ ਪ੍ਰੈੱਸ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਚੈਰੀਟੇਬਲ ਅੱਖਾਂ ਦੇ ਹਸਪਤਾਲ ਦੀ ਦੂਜੀ ਮੰਜ਼ਿਲ ਦਾ ਲੈਂਟਰ ਪਾਇਆ

ਜ਼ੀਰਾ, 23 ਸਤੰਬਰ (ਮਨਜੀਤ ਸਿੰਘ ਢਿੱਲੋਂ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਚੈਰੀਟੇਬਲ ਟਰੱਸਟ ਵਕੀਲਾਂ ਵਾਲਾ ਵੱਲੋਂ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਪਿੰਡ ਲਹਿਰਾ ਰੋਹੀ ਨੇੜੇ ਬਣਵਾਏ ਜਾ ਰਹੇ ਅੱਖਾਂ ਦੇ ਹਸਪਤਾਲ ਦੀ ਦੂਜੀ ਮੰਜ਼ਿਲ ਦਾ ਲੈਂਟਰ ਪਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਆਪ ਦੇ ਸੀਨੀਅਰ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲ੍ਹਾ ਪ੍ਰਧਾਨ

ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਬੀਤੇ ਕੁਝ ਦਿਨ ਤੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਆਗੂਆਂ ਨੂੰ ਨਵੀਆਂ ਜ਼ਿੰਮੇਵਾਰੀਆਂ ਨਾਲ ਨਿਵਾਜਿਆ ਜਾ ਰਿਹਾ ਹੈ | ਜ਼ਿਕਰਯੋਗ ਹੈ ਕਿ ...

ਪੂਰੀ ਖ਼ਬਰ »

ਹਰਸਿਮਰਨ ਸਿੰਘ ਬਾਵਾ ਵੈਰੜ ਬੀ.ਕੇ.ਯੂ. (ਰਾਜੇਵਾਲ) ਦੇ ਬਲਾਕ ਪ੍ਰਧਾਨ ਬਣੇ

ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਮਨਮੋਹਨ ਸਿੰਘ ਥਿੰਦ ਸਕੱਤਰ ਪੰਜਾਬ, ਹਰਬੰਸ ਸਿੰਘ ਕੌੜਾ ਜ਼ਿਲ੍ਹਾ ਪ੍ਰਧਾਨ ਫ਼ਿਰੋਜ਼ਪੁਰ ਤੇ ਦਰਸ਼ਨ ਸਿੰਘ ਭਾਲਾ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ਮਮਦੋਟ ਵਿਖੇ ਮੀਟਿੰਗ ...

ਪੂਰੀ ਖ਼ਬਰ »

ਮਹਿੰਦਰਾ ਕੰਪਨੀ ਵਲੋਂ ਗੁਰੂ ਟਰੈਕਟਰਜ਼ ਗੁਰੂਹਰਸਹਾਏ ਦੇ ਸਹਿਯੋਗ ਨਾਲ ਕਿਸਾਨ ਮੈਗਾ ਉਤਸਵ ਕਰਵਾਇਆ

ਗੁਰੂਹਰਸਹਾਏ, 23 ਸਤੰਬਰ (ਹਰਚਰਨ ਸਿੰਘ ਸੰਧੂ, ਕਪਿਲ ਕੰਧਾਰੀ)- ਮਹਿੰਦਰਾ ਕੰਪਨੀ ਵਲੋਂ ਡੀਲਰਜ਼ ਗੁਰੂ ਟਰੈਕਟਰਜ਼ ਗੁਰੂਹਰਸਹਾਏ ਦੇ ਸਹਿਯੋਗ ਨਾਲ ਸ਼ਹਿਰ ਦੇ ਇਕ ਨਿੱਜੀ ਪੈਲੇਸ ਵਿਚ ਕਿਸਾਨ ਮੈਗਾ ਉਤਸਵ ਕਰਵਾਇਆ ਗਿਆ, ਜਿਸ ਵਿਚ ਮਹਿੰਦਰਾ ਟਰੈਕਟਰਾਂ ਦੀ ...

ਪੂਰੀ ਖ਼ਬਰ »

ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਮੀਟਿੰਗ

ਗੁਰੂਹਰਸਹਾਏ, 23 ਸਤੰਬਰ (ਸੁਰਿੰਦਰ ਸਿੰਘ ਪੁਪਨੇਜਾ)- ਬੀ.ਐੱਡ. ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਯੂਨੀਅਨ ਵਲੋਂ ਰੁਜ਼ਗਾਰ ਦੀ ਪ੍ਰਾਪਤੀ ਲਈ ਲਗਾਤਾਰ ਸੰਘਰਸ਼ ਕੀਤਾ ਜਾ ਰਿਹਾ ਹੈ | ਇਸ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਬਲਾਕ ਗੁਰੂਹਰਸਹਾਏ ਦੀ ਮੀਟਿੰਗ ਸ਼ਹੀਦ ਊਧਮ ...

ਪੂਰੀ ਖ਼ਬਰ »

ਝੋਨੇ ਦੀ ਖ਼ਰੀਦ 'ਚ ਕਿਸੇ ਤਰ੍ਹਾਂ ਦੀ ਰੁਕਾਵਟ ਨੂੰ ਕਿਸਾਨ ਨਹੀਂ ਕਰਨਗੇ ਬਰਦਾਸ਼ਤ-ਬੀ. ਕੇ. ਯੂ. ਰਾਜੇਵਾਲ

ਖੋਸਾ ਦਲ ਸਿੰਘ, 23 ਸਤੰਬਰ (ਮਨਪ੍ਰੀਤ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਲਖਵਿੰਦਰ ਸਿੰਘ ਸ਼ੂਸ਼ਕ ਦੀ ਅਗਵਾਈ ਹੇਠ ਖੋਸਾ ਦਲ ਸਿੰਘ ਵਾਲਾ ਵਿਖੇ ਹੋਈ, ਜਿਸ ਵਿਚ 27 ਸਤੰਬਰ ਨੂੰ ਸੰਯੁਕਤ ਮੋਰਚੇ ਦੇ ਭਾਰਤ ਬੰਦ ਦੇ ਸੱਦੇ ...

ਪੂਰੀ ਖ਼ਬਰ »

ਏ.ਡੀ.ਸੀ. ਜਰਨਲ ਸੁਖਪ੍ਰੀਤ ਸਿੰਘ ਸਿੱਧੂ ਦੀ ਹਾਜ਼ਰੀ 'ਚ ਹੋਈ ਰੇਤ ਦੀ ਖੱਡ ਦੀ ਜਨਤਕ ਸੁਣਵਾਈ

ਕੁੱਲਗੜ੍ਹੀ, 23 ਸਤੰਬਰ (ਸੁਖਜਿੰਦਰ ਸਿੰਘ ਸੰਧੂ)- ਜ਼ਿਲ੍ਹਾ ਫ਼ਿਰੋਜ਼ਪੁਰ ਦੇ ਬਲਾਕ ਘੱਲ ਖ਼ੁਰਦ ਅਧੀਨ ਪਿੰਡ ਚੰਗਾਲੀ ਕਦੀਮ ਦੇ ਰਕਬੇ 'ਚ ਇਕ ਰੇਤ ਦੀ ਨਵੀਂ ਖੱਡ ਸ਼ੁਰੂ ਕਰਨ ਲਈ ਅੱਜ ਜਨਤਕ ਸੁਣਵਾਈ ਕੀਤੀ ਗਈ | ਇਸ ਸਮੇਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਏ.ਡੀ.ਸੀ. ਜਰਨਲ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਦਲ ਵਲੋਂ ਕੀਤੀ ਗਈ ਅੰਨ੍ਹੇਵਾਹ ਲੁੱਟ ਦੀ ਬਦੌਲਤ ਸੂਬੇ ਦਾ ਖ਼ਜ਼ਾਨਾ ਹੋਇਆ ਖ਼ਾਲੀ

ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)- ਸੂਬੇ ਅੰਦਰ ਆਗਾਮੀ ਵਿਧਾਨ ਸਭਾ ਦੀਆਂ ਚੋਣਾਂ 2022 ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ 'ਤੇ ਜਿੱਥੇ ਭਿ੍ਸ਼ਟਾਚਾਰ ਖ਼ਤਮ ਹੋਵੇਗਾ, ਉੱਥੇ ਖ਼ਾਲੀ ਹੋਇਆ ਖ਼ਜ਼ਾਨਾ ਵੀ ਭਰੇਗਾ, ਜਿਸ ਦੇ ਚੱਲਦੇ ਸੂਬਾ ਫਿਰ ਤੋਂ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੇ ਹੋਸਪੈਟੇਲਿਟੀ ਐਂਡ ਟੂਰਿਜ਼ਮ ਵਿਭਾਗ ਵਲੋਂ 'ਵਰਲਡ ਟੂਰਿਜ਼ਮ ਵੀਕ 2021' ਦੀ ਸ਼ੁਰੂਆਤ

ਫ਼ਿਰੋਜ਼ਪੁਰ, 23 ਸਤੰਬਰ (ਤਪਿੰਦਰ ਸਿੰਘ)- ਦੇਵ ਸਮਾਜ ਕਾਲਜ ਫ਼ਾਰ ਵੂਮੈਨ ਫ਼ਿਰੋਜ਼ਪੁਰ ਦੇ ਹੋਸਪੈਟੇਲਿਟੀ ਐਂਡ ਟੂਰਿਜ਼ਮ ਮੈਨੇਜਮੈਂਟ ਵਿਭਾਗ ਵਲੋਂ 'ਵਰਲਡ ਟੂਰਿਜ਼ਮ ਵੀਕ 2021' ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਵਿਸ਼ਾ ਹੈ 'ਟੂਰਿਜ਼ਮ ਫ਼ਾਰ ਇਨਕਲਿਊਸਿਵ ਗਰੋਥ' ਹੈ, ...

ਪੂਰੀ ਖ਼ਬਰ »

ਬੀ.ਕੇ.ਯੂ. ਕਾਦੀਆਂ ਵਲੋਂ 27 ਨੂੰ ਪਿੰਡ ਲਹਿਰਾ ਰੋਹੀ (ਜ਼ੀਰਾ) ਨੇੜੇ ਕੀਤਾ ਜਾਵੇਗਾ ਚੱਕਾ ਜਾਮ-ਆਗੂ

ਜ਼ੀਰਾ, 23 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)-ਖੇਤੀ ਵਿਰੋਧੀ ਕਾਲ਼ੇ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕੇਂਦਰ ਸਰਕਾਰ ਦੇ ਖ਼ਿਲਾਫ਼ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਦੇ ਸਹਿਯੋਗ ਨਾਲ ਅੰਦੋਲਨ ਨੂੰ ਮਜ਼ਬੂਤ ਕਰਨ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ...

ਪੂਰੀ ਖ਼ਬਰ »

28 ਦੇ ਧਰਨੇ ਸਬੰਧੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਮਮਦੋਟ, 23 ਸਤੰਬਰ (ਸੁਖਦੇਵ ਸਿੰਘ ਸੰਗਮ)-ਕਿਸਾਨੀ ਸੰਘਰਸ਼ ਲਈ ਯਤਨਸ਼ੀਲ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ੋਨ ਮਮਦੋਟ ਅਤੇ ਝੋਕ ਟਹਿਲ ਸਿੰਘ ਵਾਲਾ ਦੀ ਮੀਟਿੰਗ ਸੀਨੀਅਰ ਵਾਇਸ ਪ੍ਰਧਾਨ ਫ਼ਿਰੋਜ਼ਪੁਰ ਤੇ ਜ਼ੋਨ ਪ੍ਰਧਾਨ ਨਰਿੰਦਰਪਾਲ ਸਿੰਘ ਜਤਾਲਾ, ...

ਪੂਰੀ ਖ਼ਬਰ »

ਫੈੱਡਰੇਸ਼ਨ ਗਰੇਵਾਲ ਵਲੋਂ ਅਕਾਲੀ ਦਲ ਦੇ ਮੈਂਬਰ ਪੀ.ਏ.ਸੀ. ਨਵਨੀਤ ਕੁਮਾਰ ਗੋਰਾ ਦਾ ਵਿਸ਼ੇਸ਼ ਸਨਮਾਨ

ਫ਼ਿਰੋਜ਼ਪੁਰ, 23 ਸਤੰਬਰ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੀ ਰਾਜਸੀ ਮਾਮਲਿਆਂ ਬਾਰੇ ਕਮੇਟੀ (ਪੀ.ਏ.ਸੀ) ਦੇ ਮੈਂਬਰ ਨਿਯੁਕਤ ਹੋਣ 'ਤੇ ਨਵਨੀਤ ਕੁਮਾਰ ਗੋਰਾ ਦਾ ਅੱਜ ਸਿੱਖ ਸਟੂਡੈਂਟਸ ਫੈਡਰੇਸ਼ਨ ਗਰੇਵਾਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਦੋ ਦਿਨਾ ਸਵੱਛ ਰੇਲ ਦਿਵਸ 'ਤੇ ਰੇਲ ਗੱਡੀਆਂ ਦੀ ਕੀਤੀ ਸਫ਼ਾਈ

ਫ਼ਿਰੋਜ਼ਪੁਰ, 23 ਸਤੰਬਰ (ਕੁਲਬੀਰ ਸਿੰਘ ਸੋਢੀ)-ਫ਼ਿਰੋਜ਼ਪੁਰ ਰੇਲ ਡਵੀਜ਼ਨ ਵਿਚ 16 ਸਤੰਬਰ ਤੋਂ 2 ਅਕਤੂਬਰ ਤੱਕ ਹਰ ਰੋਜ਼ ਵੱਖ-ਵੱਖ ਗਤੀਵਿਧੀਆਂ ਰਾਹੀਂ ਮੰਡਲ ਮੈਨੇਜਰ ਸੀਮਾ ਸ਼ਰਮਾ ਦੀ ਅਗਵਾਈ ਵਿਚ ਸਵੱਛਤਾ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ | ਇਸ ਦੇ ਚੱਲਦੇ ...

ਪੂਰੀ ਖ਼ਬਰ »

ਸਵ: ਪ੍ਰੀਤਮ ਚੁੱਘ ਦੀ ਬਰਸੀ ਮੌਕੇ ਧਾਰਮਿਕ ਸਮਾਗਮ ਕਰਵਾਇਆ

ਜ਼ੀਰਾ, 23 ਸਤੰਬਰ (ਜੋਗਿੰਦਰ ਸਿੰਘ ਕੰਡਿਆਲ)-ਵਪਾਰੀ ਅਤੇ ਉਦਯੋਗਿਕ ਤੇ ਘਰਾਣੇ ਨਾਲ ਸਬੰਧਿਤ ਪ੍ਰੀਤਮ ਚੁੱਘ ਦੀ ਸਾਲਾਨਾ ਬਰਸੀ ਮੌਕੇ ਉਨ੍ਹਾਂ ਦੇ ਭਰਾ ਐੱਮ.ਸੀ ਧਰਮਪਾਲ ਚੁੱਘ ਸਾਬਕਾ ਪ੍ਰਧਾਨ ਨਗਰ ਕੌਂਸਲ ਜ਼ੀਰਾ ਵਲੋਂ ਅਨਾਜ ਮੰਡੀ ਜ਼ੀਰਾ ਵਿਖੇ ਧਾਰਮਿਕ ਸਮਾਗਮ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX