ਤਾਜਾ ਖ਼ਬਰਾਂ


ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ
. . .  9 minutes ago
ਚੰਡੀਗੜ੍ਹ, 8 ਦਸੰਬਰ-ਉੱਚ ਅਧਿਕਾਰੀਆਂ ਦੇ ਹੋਏ ਤਬਾਦਲੇ...
ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਕੀਤਾ ਦੁੱਖ ਦਾ ਪ੍ਰਗਟਾਵਾ
. . .  12 minutes ago
ਨਵੀਂ ਦਿੱਲੀ, 8 ਦਸੰਬਰ- ਤਾਮਿਲਨਾਡੂ 'ਚ ਫ਼ੌਜ ਦੇ ਹੈਲੀਕਾਪਟਰ ਦੁਰਘਟਨਾ 'ਚ ਸੀ.ਡੀ.ਐੱਸ. ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਅਤੇ 11 ਹੋਰ ਲੋਕਾਂ ਦੀ ਮੌਤ 'ਤੇ..
ਜ਼ਮੀਨ ਮਸਲੇ ਤੇ ਚੁੱਪੀ ਧਾਰਨ ਵਾਲੇ ਮੁੱਖ ਮੰਤਰੀ ਚੰਨੀ ਦਾ ਸੰਗਰੂਰ ਆਉਣ 'ਤੇ ਵਿਰੋਧ ਕਰਨ ਦਾ ਐਲਾਨ
. . .  20 minutes ago
ਸੰਗਰੂਰ, 8 ਦਸੰਬਰ (ਧੀਰਜ ਪਸ਼ੋਰੀਆ)-ਜ਼ਮੀਨ ਪ੍ਰਾਪਤੀ ਸੰਘਰਸ਼ ਕਮੇਟੀ ਦੇ ਜ਼ੋਨਲ ਪ੍ਰਧਾਨ ਮੁਕੇਸ਼ ਮਲੌਦ ਅਤੇ ਬਿੱਕਰ ਸਿੰਘ ਹਥੋਆ ਨੇ ਦੱਸਿਆ ਹੈ ਕਿ ਅੱਜ ਜਥੇਬੰਦੀ ਦੀ ਜ਼ਿਲ੍ਹੇ ਦੀ ਬੈਠਕ ਕਰਕੇ ਮੁੱਖ ਮੰਤਰੀ ਚਰਨਜੀਤ ਚੰਨੀ..
ਕੈਪਟਨ ਦੀ ਪਾਰਟੀ ’ਚ ਸ਼ਾਮਿਲ ਹੋਏ ਬਲੀਏਵਾਲ
. . .  30 minutes ago
ਚੰਡੀਗੜ੍ਹ, 8 ਦਸੰਬਰ- ਕਾਂਗਰਸ ਦੇ ਕੌਮੀ ਕੋਆਰਡੀਨੇਟਰ ਅਤੇ ਬੁਲਾਰੇ ਪ੍ਰਿਤਪਾਲ ਸਿੰਘ ਬਲੀਏਵਾਲ ਕੈਪਟਨ ਦੀ ਹਾਜ਼ਰੀ ਵਿਚ ਪੰਜਾਬ ਲੋਕ ਕਾਂਗਰਸ ਵਿਚ ਸ਼ਾਮਿਲ ਹੋਏ ਹਨ...
ਵੱਡੀ ਖ਼ਬਰ: ਹੈਲੀਕਾਪਟਰ ਹਾਦਸੇ ’ਚ ਸੀ.ਡੀ.ਐੱਸ. ਬਿਪਿਨ ਰਾਵਤ ਦੀ ਮੌਤ ਦੀ ਪੁਸ਼ਟੀ
. . .  36 minutes ago
ਕੁੰਨੂਰ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ ’ਚ ਅੱਜ ਸਵੇਰੇ ਵੱਡਾ ਹਾਦਸਾ ਵਾਪਰਿਆ। ਇਸ ਹਾਦਸੇ ’ਚ ਸਵਾਰ ਸੀ.ਡੀ.ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਮੇਤ 14 ਲੋਕ ਸਵਾਰ ਸਨ। ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ...
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
. . .  45 minutes ago
ਸੰਯੁਕਤ ਕਿਸਾਨ ਮੋਰਚੇ ਦਾ ਵੱਡਾ ਐਲਾਨ
ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ
. . .  about 1 hour ago
ਸਿੰਘੂ ਬਾਰਡਰ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਕੱਲ੍ਹ 12 ਵਜੇ ਮੀਟਿੰਗ ਵਿਚ ਕਿਸਾਨ ਅੰਦੋਲਨ ਸੰਬੰਧੀ ਲਿਆ ਜਾਵੇਗਾ ਅਹਿਮ ਫ਼ੈਸਲਾ-ਗੁਰਨਾਮ ਸਿੰਘ ਚੜੂਨੀ..
ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ
. . .  about 1 hour ago
ਸਿੰਘੂ ਬਾਰਡਰ, 8 ਦਸੰਬਰ- ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਵਲੋਂ ਅੱਜ ਭੇਜਿਆ ਪ੍ਰਸਤਾਵ ਕੀਤਾ ਪਾਸ-ਗੁਰਨਾਮ ਸਿੰਘ ਚੜੂਨੀ..
ਜਗਬੀਰ ਬਰਾੜ ਦੀ ਜਿੱਤ ਯਕੀਨੀ ਬਣਾਉਣ ਲਈ ਯੂਥ ਅਕਾਲੀ ਦਲ ਜਲੰਧਰ ਸ਼ਹਿਰੀ ਪੱਬਾਂ ਭਾਰ- ਰਾਜਪਾਲ
. . .  about 1 hour ago
ਜਲੰਧਰ, 8 ਦਸੰਬਰ (ਸੁਖਮਿੰਦਰ)- ਯੂਥ ਅਕਾਲੀ ਦਲ ਵਲੋਂ ਅੱਜ ਜਲੰਧਰ ਕੈਂਟ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਦੇ ਸਾਂਝੇ ਉਮੀਦਵਾਰ ਜਗਬੀਰ ਬਰਾੜ ਦੇ ਹੱਕ ਵਿਚ ਲਗਾਤਾਰ ਯੂਥ ਅਕਾਲੀ ਦਲ ਸ਼ਹਿਰੀ ਮੀਟਿੰਗ ਕਰ ਰਿਹਾ...
ਅੱਜ ਸ਼ਾਮ ਸਾਢੇ ਛੇ ਵਜੇ ਹੋਵੇਗੀ ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ ਦੀ ਬੈਠਕ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਸੁਰੱਖਿਆ ਮਾਮਲਿਆਂ ਦੀ ਕੈਬਨਿਟ ਕਮੇਟੀ (ਸੀ.ਸੀ.ਐੱਸ.) ਦੀ ਅੱਜ ਸ਼ਾਮ ਸਾਢੇ ਛੇ ਵਜੇ ਬੈਠਕ ਹੋਵੇਗੀ।..
ਹੈਲੀਕਾਪਟਰ ਹਾਦਸਾ: 14 ’ਚੋਂ 13 ਲੋਕਾਂ ਦੀ ਹੋਈ ਮੌਤ- ਸੂਤਰ
. . .  about 1 hour ago
ਕੁੰਨੂਰ, 8 ਦਸੰਬਰ- ਸੂਤਰਾਂ ਦੇ ਹਵਾਲੇ ਤੋਂ ਇਸ ਵੇਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਿਕ ਤਾਮਿਲਨਾਡੂ 'ਚ ਹੈਲੀਕਾਪਟਰ ਦੁਰਘਟਨਾ 'ਚ ਸ਼ਾਮਿਲ 14 ਲੋਕਾਂ 'ਚੋਂ 13 ਲੋਕਾਂ ਦੀ ਮੌਤ ਹੋ ...
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ
. . .  1 minute ago
ਨਵੀਂ ਦਿੱਲੀ, 8 ਦਸੰਬਰ-ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ਖ਼ਤਮ...
ਰਾਜ ਸਭਾ ਦੀ ਕਾਰਵਾਈ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ-ਰਾਜ ਸਭਾ ਦੀ ਕਾਰਵਾਈ 9 ਦਸੰਬਰ ਸਵੇਰੇ 11 ਵਜੇ ਤੱਕ ਦੇ ਲਈ ਮੁਲਤਵੀ ਕਰ ਦਿੱਤੀ ਗਈ ਹੈ..
ਤਾਮਿਲਨਾਡੂ ਦੇ ਮੁੱਖ ਮੰਤਰੀ ਨੇ ਸਥਾਨਕ ਪ੍ਰਸ਼ਾਸਨ ਨੂੰ ਬਚਾਅ ਕਾਰਜਾਂ 'ਚ ਲੋੜੀਂਦੀ ਹਰ ਮਦਦ ਮੁਹੱਈਆ ਕਰਵਾਉਣ ਦੇ ਦਿੱਤੇ ਨਿਰਦੇਸ਼
. . .  about 2 hours ago
ਕੁੰਨੂਰ, 8 ਦਸੰਬਰ- ਤਾਮਿਲਨਾਡੂ ਦੇ ਮੁੱਖ ਮੰਤਰੀ ਐੱਮ.ਕੇ. ਸਟਾਲਿਨ ਦਾ ਕਹਿਣਾ ਹੈ ਕਿ ਉਹ ਸੀ.ਡੀ.ਐੱਸ. ਬਿਪਿਨ ਰਾਵਤ ਸਮੇਤ ਫ਼ੌਜੀ ਹੈਲੀਕਾਪਟਰ ਹਾਦਸੇ ਵਾਲੀ ਥਾਂ 'ਤੇ ਜਾ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਸਥਾਨਕ ਪ੍ਰਸ਼ਾਸਨ ਨੂੰ...
ਮੁੱਖ ਮੰਤਰੀ ਚੰਨੀ ਵਲੋਂ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਕੀਤਾ ਦੁੱਖ ਦਾ ਪ੍ਰਗਟਾਵਾ
. . .  about 2 hours ago
ਚੰਡੀਗੜ੍ਹ, 8 ਦਸੰਬਰ-ਤਾਮਿਲਨਾਡੂ ਦੇ ਕੁੰਨੂਰ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਘਟਨਾ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਇਸ ਸੰਬੰਧੀ ਉਨ੍ਹਾਂ ਨੇ ਸਾਰਿਆਂ ਦੀ ਜਲਦੀ ਸਿਹਤਯਾਬੀ ਅਤੇ ਤੰਦਰੁਸਤੀ..
ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਸੀ.ਡੀ.ਐੱਸ. ਬਿਪਨ ਰਾਵਤ ਦੇ ਘਰ ਪਹੁੰਚੇ ਰਾਜਨਾਥ ਸਿੰਘ..
ਹੈਲੀਕਾਪਟਰ ਹਾਦਸਾ: 5 ਲੋਕਾਂ ਦੀ ਮੌਤ, ਜੰਗਲਾਤ ਮੰਤਰੀ ਨੇ ਮੌਕੇ 'ਤੇ ਪਹੁੰਚ ਕੇ ਲਿਆ ਜਾਇਜ਼ਾ
. . .  about 3 hours ago
ਕੁਨੂੰਰ, 8ਦਸੰਬਰ-ਤਾਮਿਲਨਾਡੂ ਦੇ ਜੰਗਲਾਤ ਮੰਤਰੀ ਕੇ ਰਾਮਚੰਦਰਨ ਦਾ ਕਹਿਣਾ ਹੈ ਕਿ ਮੈਂ ਮੁੱਖ ਮੰਤਰੀ ਦੇ ਨਿਰਦੇਸ਼ਾਂ 'ਤੇ ਇੱਥੇ (ਹੈਲੀਕਾਪਟਰ ਹਾਦਸੇ ਵਾਲੀ ਥਾਂ) ਪਹੁੰਚਿਆ ਹਾਂ। ਜਹਾਜ਼ 'ਚ ਸਵਾਰ 14 ਲੋਕਾਂ 'ਚੋਂ 5 ਲੋਕਾਂ ਦੀ ਮੌਤ ਹੋ ਗਈ ...
ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਚੱਲ ਰਹੀ ਬੈਠਕ
. . .  about 3 hours ago
ਨਵੀਂ ਦਿੱਲੀ, 8 ਦਸੰਬਰ - ਰੱਖਿਆ ਮੰਤਰੀ ਰਾਜਨਾਥ ਸਿੰਘ ਤਾਮਿਲਨਾਡੂ 'ਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਦੀ ਸਥਿਤੀ 'ਤੇ ਨਜ਼ਰ ਰੱਖ ਰਹੇ ਹਨ। ਰੱਖਿਆ ਮੰਤਰਾਲੇ ਦੇ ਸੀਨੀਅਰ ਅਧਿਕਾਰੀਆਂ ਦੀ ਬੈਠਕ ਚੱਲ ਰਹੀ ਹੈ...
ਸਰਕਾਰ ਵਲੋਂ ਭੇਜੇ ਗਏ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਬਣੀ ਸਹਿਮਤੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ-ਕੇਂਦਰ ਸਰਕਾਰ ਵਲੋਂ ਕਿਸਾਨ ਆਗੂਆਂ ਨੂੰ ਇਕ ਦਿਨ ਪਹਿਲਾਂ ਭੇਜੇ ਪ੍ਰਸਤਾਵ ਤੋਂ ਬਾਅਦ ਬੁੱਧਵਾਰ ਨੂੰ ਮੁੜ ਨਵਾਂ ਖਰੜਾ ਭੇਜਿਆ ਗਿਆ ਹੈ। ਜਿਸ ’ਤੇ ਸੋਧੇ ਹੋਏ ਖਰੜੇ ’ਤੇ ਕਿਸਾਨਾਂ ਦੀ ਕਮੇਟੀ ਦੀ ਸਹਿਮਤੀ ਬਣ ਗਈ ਹੈ।...
ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ ਸਵਾਰਾਂ ਦੇ ਨਾਂਅ ਆਏ ਸਾਹਮਣੇ
. . .  about 3 hours ago
ਨਵੀਂ ਦਿੱਲੀ, 8 ਦਸੰਬਰ - ਤਾਮਿਲਨਾਡੂ ਵਿਚ ਹਾਦਸਾਗ੍ਰਸਤ ਹੋਏ ਫ਼ੌਜੀ ਹੈਲੀਕਾਪਟਰ ਵਿਚ 14 ਲੋਕ ਸਵਾਰ ਸਨ। ਇਨ੍ਹਾਂ ਵਿਚ ਸੀ.ਡੀ.ਐਸ. ਜਨਰਲ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ, ਬ੍ਰਿਗੇਡੀਅਰ ਐਲ.ਐਸ....
ਪ੍ਰਧਾਨ ਮੰਤਰੀ ਨੇ ਟਵੀਟ ਕਰਕੇ ਸਾਂਝੀਆਂ ਕੀਤੀਆਂ ਪੁਰਾਣੀਆਂ ਯਾਦਾਂ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਆਪਣੇ ਟਵਿੱਟਰ 'ਤੇ ਪੇਜ਼ 'ਤੇ ਆਪਣੀਆਂ ਯਾਦਾਂ ਨੂੰ ਸਾਂਝਾ ਕੀਤਾ ਹੈ। ਉਨ੍ਹਾਂ ਨੇ ਆਪਣੀ ਯਾਦ ਨੂੰ ਸਾਂਝੀ ਕਰਦਿਆਂ ਕਿਹਾ ਕਿ ਦਿੱਲੀ 'ਚ ਗੁਰਦੁਆਰਾ ਸੀਸ ਗੰਜ ਸਾਹਿਬ ਦੀ...
ਕੋਰੋਨਾ ਨੂੰ ਲੈ ਕੇ ਅੰਮ੍ਰਿਤਸਰ ਹਵਾਈ ਅੱਡੇ ਤੋਂ ਵੱਡੀ ਖ਼ਬਰ, ਮਿਲਾਨ ਤੋਂ ਆਏ ਮਾਂ-ਪੁੱਤਰ ਕੋਰੋਨਾ ਪਾਜ਼ੀਟਿਵ
. . .  about 4 hours ago
ਰਾਜਾਸਾਂਸੀ, 8ਦਸੰਬਰ (ਹੇਰ)-ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਅੱਜ ਮਿਲਾਨ ਤੋਂ ਆਏ ਮਾਂ-ਪੁੱਤ ਦੇ ਹਵਾਈ ਅੱਡੇ 'ਚ ਕੀਤੇ ਗਏ ਟੈਸਟਾਂ ਦੇ ਆਏ ਨਤੀਜੇ 'ਚ ਉਹ ਕੋਰੋਨਾ ਵਾਇਰਸ...
ਓਮੀਕਰੋਨ ਵਾਇਰਸ ਨਾਲ ਨਜਿੱਠਣ ਲਈ ਸਾਡੀ ਪੂਰੀ ਤਿਆਰੀ: ਓ.ਪੀ.
. . .  about 4 hours ago
ਚੰਡੀਗੜ੍ਹ, 8 ਦਸੰਬਰ-ਸਿਹਤ ਮੰਤਰੀ ਅਤੇ ਡਿਪਟੀ ਸੀ.ਐੱਮ. ਓ.ਪੀ. ਸੋਨੀ ਦਾ ਕਹਿਣਾ ਹੈ ਕਿ ਓਮੀਕੋਰਨ ਵਾਇਰਸ ਨੂੰ ਦੇਖਦੇ ਹੋਏ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਜਾਣਕਾਰੀ ਮੁਤਾਬਿਕ ਸਾਊਥ ਅਫ਼ਰੀਕਾ 'ਚੋਂ ਆਏ ਲੋਕਾਂ ..
ਤਾਮਿਲਨਾਡੂ : ਫ਼ੌਜ ਦਾ ਹੈਲੀਕਾਪਟਰ ਕ੍ਰੈਸ਼, ਘਟਨਾ ਵਾਲੀ ਥਾਂ ਤੋਂ ਲਾਸ਼ਾਂ ਹੋਈਆਂ ਬਰਾਮਦ
. . .  about 4 hours ago
ਕੁੰਨੂਰ, 8 ਦਸੰਬਰ, ਤਾਮਿਲਨਾਡੂ ਦੇ ਕੁੰਨੂਰ 'ਚ ਫ਼ੌਜ ਦਾ ਹੈਲੀਕਾਪਟਰ ਕ੍ਰੈਸ਼ ਹੋਇਆ,ਜਿਸ ਵਿਚ ਸੀ.ਡੀ.ਐੱਸ. ਬਿਪਿਨ ਰਾਵਤ ਵੀ ਮੌਜੂਦ ਸਨ | ਉੱਥੇ ਹੀ ਘਟਨਾ ਵਾਲੀ ਥਾਂ ਤੋਂ ਲਾਸ਼ਾਂ ਬਰਾਮਦ ਹੋਈਆਂ ਹਨ | ਲਾਸ਼ਾਂ ਨੂੰ ਤਾਮਿਲਨਾਡੂ ਦੇ ਮਿਲਟਰੀ ਹਸਪਤਾਲ, ਵੈਲਿੰਗਟਨ....
ਰਾਘਵ ਚੱਢਾ ਨੇ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਸਾਧਿਆ ਨਿਸ਼ਾਨਾ
. . .  about 4 hours ago
ਚੰਡੀਗੜ੍ਹ, 8 ਦਸੰਬਰ (ਸੁਰਿੰਦਰਪਾਲ)-ਰਾਘਵ ਚੱਢਾ ਵਲੋਂ ਟਰਾਂਸਪੋਰਟ ਮੰਤਰੀ ਰਾਜਾ ਵੜਿੰਗ 'ਤੇ ਵੀ ਨਿਸ਼ਾਨਾ ਸਾਧਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਬੱਸਾਂ ਨੂੰ ਇੰਪਾਊਂਡ ਕਰਨਾ ਵੀ ਕੇਵਲ ਤੇ ਕੇਵਲ ਇਕ ਦਿਖਾਵਾ..
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਰਾਸ਼ਟਰੀ-ਅੰਤਰਰਾਸ਼ਟਰੀ

ਪੁੱਠੀ ਬਾਜ਼ੀ ਪਾਉਣ 'ਚ ਮਾਹਿਰ ਹੈ ਕੈਨੇਡਾ ਦਾ ਐੱਨ.ਡੀ.ਪੀ. ਆਗੂ ਜਗਮੀਤ ਸਿੰਘ

ਐਬਟਸਫੋਰਡ, 23 ਸਤੰਬਰ (ਗੁਰਦੀਪ ਸਿੰਘ ਗਰੇਵਾਲ)-ਕੈਨੇਡਾ ਦੀ ਨਿਊ ਡੈਮੋਕ੍ਰੇਟਿਕ ਪਾਰਟੀ ਦੇ ਆਗੂ ਤੇ ਸੰਸਦ ਮੈਂਬਰ ਜਗਮੀਤ ਸਿੰਘ ਬਾਰੇ ਸ਼ਾਇਦ ਬਹੁਤ ਘੱਟ ਪੰਜਾਬੀਆਂ ਨੂੰ ਪਤਾ ਹੋਵੇਗਾ ਕਿ ਜਗਮੀਤ ਸਿੰਘ ਬਹੁਤ ਵਧੀਆ ਭੰਗੜਾ ਪਾ ਲੈਂਦੇ ਹਨ ਤੇ ਪੁੱਠੀ ਬਾਜ਼ੀ ਵੀ ਲਾ ਲੈਂਦੇ ਹਨ | ਕੈਨੇਡਾ ਦੀਆਂ ਹੁਣੇ ਲੰਘੀਆਂ ਸੰਸਦੀ ਚੋਣਾਂ ਦੇ ਪ੍ਰਚਾਰ ਦੌਰਾਨ ਤੇ ਜਿੱਤ ਤੋਂ ਬਾਅਦ ਜਗਮੀਤ ਸਿੰਘ ਨੇ ਖੂਬ ਭੰਗੜਾ ਪਾਇਆ | ਜ਼ਿਲ੍ਹਾ ਬਰਨਾਲਾ ਦੇ ਪਿੰਡ ਠੀਕਰੀਵਾਲ ਦੇ ਡਾ. ਜਗਤਾਰਨ ਸਿੰਘ ਧਾਲੀਵਾਲ ਦਾ ਫਰਜ਼ੰਦ ਜਗਮੀਤ ਸਿੰਘ ਬਰਨਬੀ ਸਾਊਥ ਸੰਸਦੀ ਹਲਕੇ ਤੋਂ ਤੀਸਰੀ ਵਾਰ ਸੰਸਦ ਮੈਂਬਰ ਚੁਣਿਆ ਗਿਆ ਹੈ | ਕੈਨੇਡਾ ਦੀ ਆਉਂਦੇ ਦਿਨਾਂ 'ਚ ਬਣਨ ਜਾ ਰਹੀ ਜਸਟਿਨ ਟਰੂਡੋ ਦੀ ਘੱਟ ਗਿਣਤੀ ਸਰਕਾਰ ਵਿਚ ਐੱਨ.ਡੀ.ਪੀ. ਆਗੂ ਜਗਮੀਤ ਸਿੰਘ ਦੀ ਅਹਿਮ ਭੂਮਿਕਾ ਹੋਵੇਗੀ | ਵਰਨਣਯੋਗ ਹੈ ਕਿ ਲੰਘੀ 20 ਸਤੰਬਰ ਨੂੰ ਕੈਨੇਡਾ ਦੀਆਂ ਹੋਈਆਂ ਸੰਸਦੀ ਚੋਣਾਂ 'ਚ ਲਿਬਰਲ 158, ਕੰਜ਼ਰਵੇਟਿਵ 119, ਬਲਾਕ ਕਿਊਬਕ 34, ਐੱਨ.ਡੀ.ਪੀ. 25 ਤੇ ਗਰੀਨ ਪਾਰਟੀ ਨੂੰ 2 ਸੀਟਾਂ ਮਿਲੀਆਂ | 338 ਮੈਂਬਰੀ ਸੰਸਦ ਵਿਚ ਬਹੁਮਤ ਲਈ 170 ਸੀਟਾਂ ਹੋਣੀਆਂ ਚਾਹੀਦੀਆਂ ਹਨ |

ਕੈਨੇਡਾ ਅਤੇ ਭਾਰਤ ਵਿਚਕਾਰ ਸਿੱਧੀਆਂ ਉਡਾਣਾਂ 26 ਤੋਂ

ਟੋਰਾਂਟੋ, 23 ਸਤੰਬਰ (ਸਤਪਾਲ ਸਿੰਘ ਜੌਹਲ)-ਬੀਤੇ ਪੰਜ ਮਹੀਨਿਆਂ ਤੋਂ ਬਾਅਦ ਕੈਨੇਡਾ ਅਤੇ ਭਾਰਤ ਵਿਚਕਾਰ ਸਿੱਧੀਆਂ ਹਵਾਈ ਉਡਾਣਾਂ ਬੀਤੀ 21 ਸਤੰਬਰ ਨੂੰ ਬਹਾਲ ਕੀਤੀਆਂ ਗਈਆਂ ਸਨ ਪਰ ਇਕ ਦਿਨ ਬਾਅਦ (ਸੰਸਦੀ ਚੋਣਾਂ ਦਾ ਨਤੀਜਾ ਆ ਜਾਣ ਮਗਰੋਂ) ਕੈਨੇਡਾ ਦੀ ਸਰਕਾਰ ਨੇ ਉਹੀ ...

ਪੂਰੀ ਖ਼ਬਰ »

ਜਰਮਨੀ 'ਚ ਸੰਸਦੀ ਚੋਣਾਂ 26 ਨੂੰ

ਫਰੈਂਕਫਰਟ, 23 ਸਤੰਬਰ (ਸੰਦੀਪ ਕੌਰ ਮਿਆਣੀ)-ਐਤਵਾਰ 26 ਸਤੰਬਰ ਨੂੰ ਜਰਮਨੀ ਨਵੀਂ ਸੰਸਦ ਦੀ ਚੋਣ ਕਰੇਗਾ | ਜਿਸ 'ਚ 60 ਮਿਲੀਅਨ ਤੋਂ ਵੱਧ ਲੋਕ ਵੋਟ ਪਾਉਣ ਦੇ ਯੋਗ ਹਨ, ਹਰੇਕ ਵੋਟਰ ਨੂੰ ਦੋ ਵੋਟਾਂ ਪਾਉਣ ਦਾ ਅਧਿਕਾਰ ਪ੍ਰਾਪਤ ਹੈ, ਪਹਿਲੀ ਵੋਟ ਵੋਟਰ ਦੇ ਹਲਕੇ ਦੇ ਉਮੀਦਵਾਰ ਲਈ ...

ਪੂਰੀ ਖ਼ਬਰ »

ਪੰਜਾਬੀ ਲਿਖਾਰੀ ਸਭਾ ਕੈਲਗਰੀ ਦੀ ਮੀਟਿੰਗ 'ਚ ਵਿਦੇਸ਼ ਜਾਣ ਦੇ ਰੁਝਾਨ 'ਤੇ ਚਰਚਾ

ਕੈਲਗਰੀ, 23 ਸਤੰਬਰ (ਜਸਜੀਤ ਸਿੰਘ ਧਾਮੀ)-ਪੰਜਾਬੀ ਲਿਖਾਰੀ ਸਭਾ ਕੈਲਗਰੀ ਨੇ ਕੋਰੋਨਾ ਮਹਾਮਾਰੀ ਦੀ ਵਿਗੜਦੀ ਸਥਿਤੀ ਨੂੰ ਦੇਖਦਿਆਂ ਇਸ ਮਹੀਨੇ ਦੀ ਮੀਟਿੰਗ ਜ਼ੂਮ ਮਾਧਿਅਮ ਰਾਹੀਂ ਆਪਣੇ-ਆਪਣੇ ਘਰਾਂ ਤੋਂ ਕੀਤੀ ¢ ਸਭਾ ਦੇ ਪ੍ਰਧਾਨ ਦਵਿੰਦਰ ਮਲਹਾਂਸ ਨੇ ਜੀ ਆਇਆਂ ...

ਪੂਰੀ ਖ਼ਬਰ »

ਰੱਖਿਆ ਮੰਤਰਾਲੇ ਤੋਂ ਅਫ਼ਗਾਨ ਡਾਟਾ ਲੀਕ

ਯੂ. ਕੇ. ਨੇ ਆਪਣੀ ਗ਼ਲਤੀ ਲਈ ਮੰਗੀ ਮੁਆਫ਼ੀ

ਲੰਡਨ, 23 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. 'ਚ ਡਾਟਾ ਲੀਕ ਦੇ ਕਾਰਨ ਸੈਂਕੜੇ ਅਫਗਾਨ ਲੋਕਾਂ ਦੀ ਜ਼ਿੰਦਗੀ ਨੂੰ ਤਾਲਿਬਾਨ ਤੋਂ ਖਤਰਾ ਪੈਦਾ ਹੋ ਗਿਆ ਹੈ | ਇਨ੍ਹਾਂ ਲੋਕਾਂ ਨੇ ਦੋ ਦਹਾਕਿਆਂ ਤੱਕ ਚੱਲੀ ਜੰਗ ਦੌਰਾਨ ਬਿ੍ਟਿਸ਼ ਸੈਨਿਕਾਂ ਦੀ ਮਦਦ ਕੀਤੀ ਸੀ | ਇਹ ...

ਪੂਰੀ ਖ਼ਬਰ »

ਭਾਰਤ-ਯੂ.ਕੇ. ਹੈਲਥਕੇਅਰ ਕਾਨਫਰੰਸ 2021 'ਚ ਵੱਖ-ਵੱਖ ਮੁੱਦਿਆਂ 'ਚ ਵਿਚਾਰ-ਚਰਚਾ

ਬਰਮਿੰਘਮ, 23 ਸਤੰਬਰ (ਪਰਵਿੰਦਰ ਸਿੰਘ)-ਬਰਮਿੰਘਮ 'ਚ ਭਾਰਤ ਦੇ ਕੌਂਸਲੇਟ ਜਨਰਲ ਵਲੋਂ ਅੰਤਰਰਾਸ਼ਟਰੀ ਵਪਾਰ ਵਿਭਾਗ ਦੀ ਹਿੱਸੇਦਾਰੀ ਨਾਲ ਯੂ.ਕੇ. ਸਰਕਾਰ, ਯੂਨੀਵਰਸਿਟੀ ਹਾਸਪੀਟਲਜ਼ ਬਰਮਿੰਘਮ, ਇੰਡੀਆ ਇੰਕ, ਬਰਮਿੰਘਮ ਸਿਟੀ ਯੂਨੀਵਰਸਿਟੀ, ਇਨਫੋਸਿਸ, ਫੈਡਰੇਸ਼ਨ ਆਫ ...

ਪੂਰੀ ਖ਼ਬਰ »

ਨੋਬਲ ਪੁਰਸਕਾਰ ਸਮਾਰੋਹ 'ਤੇ ਫਿਰ ਕੋਰੋਨਾ ਦਾ ਸਾਇਆ

ਸਟਾਕਹਾਮ, 23 ਸਤੰਬਰ (ਏਜੰਸੀ)- ਕੋਰੋਨਾ ਵਾਇਰਸ ਮਹਾਮਾਰੀ ਦਾ ਸਾਇਆ ਇਕ ਵਾਰ ਫਿਕ ਨੋਬਲ ਪੁਰਸਕਾਰਾਂ 'ਤੇ ਮੰਡਰਾ ਗਿਆ ਹੈ | ਨੋਬਲ ਪੁਰਸਕਾਰਾਂ ਦਾ ਆਯੋਜਨ ਕਰਨ ਵਾਲੇ ਫਾਊਾਡੇਸ਼ਨ ਨੇ ਕੋਵਿਡ ਮਹਾਮਾਰੀ ਦਾ ਹਵਾਲਾ ਦਿੰਦੇ ਹੋਏ ਵੀਰਵਾਰ ਨੂੰ ਕਿਹਾ ਕਿ ਲਗਾਤਾਰ ਦੂਸਰੇ ...

ਪੂਰੀ ਖ਼ਬਰ »

ਗ੍ਰਹਿ ਮੰਤਰੀ ਪ੍ਰੀਤੀ ਪਟੇਲ ਤੋਂ ਅਸਤੀਫ਼ੇ ਦੀ ਮੰਗ

ਲੰਡਨ, 23 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆ ਦੀ ਅਦਾਲਤ ਵਲੋਂ ਤਿੰਨ ਸਿੱਖ ਨੌਜਵਾਨਾਂ ਦੀ ਭਾਰਤ ਹਵਾਲਗੀ ਕੇਸ ਰੱਦ ਕਰਨ ਤੋਂ ਬਾਅਦ ਸਿੱਖ ਭਾਈਚਾਰੇ 'ਚ ਗ੍ਰਹਿ ਮੰਤਰੀ ਪ੍ਰੀਤੀ ਪਟੇਲ ਖਿਲਾਫ ਗ਼ੁੱਸੇ ਦੀ ਲਹਿਰ ਹੈ | ਭਾਈਚਾਰੇ ਵਲੋਂ ਗ੍ਰਹਿ ਮੰਤਰੀ ...

ਪੂਰੀ ਖ਼ਬਰ »

ਸਮੈਦਿਕ ਦੀ ਸੁਪਰਮਾਰਕੀਟ ਨੂੰ 5 ਲੱਖ ਪੌ ਾਡ ਤੋਂ ਵੱਧ ਜੁਰਮਾਨਾ

ਲੰਡਨ, 23 ਸਤੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਯੂ.ਕੇ. ਸਮੈਦਿਕ ਦੇ ਇਲਾਕੇ ਦੀ ਵਾਰਲੇ ਸੁਪਰਮਾਰਕੀਟ ਨੂੰ ਸਾਫ਼ ਸਫਾਈ ਨਾ ਰੱਖਣ 'ਤੇ 5 ਲੱਖ ਪੌਂਡ ਤੋਂ ਵੱਧ ਦਾ ਜ਼ੁਰਮਾਨਾ ਲਾਇਆ ਗਿਆ ਹੈ | ਸੈਂਡਵੈਲ ਕੌਂਸਲ ਨੇ ਕਿਹਾ ਕੀ ਸੁਪਰ ਮਾਰਕਿਟ ਦੇ ਅੰਦਰ ਸਾਫ਼ ਸਫਾਈ ਦਾ ਧਿਆਨ ...

ਪੂਰੀ ਖ਼ਬਰ »

ਯਾਤਰਾ ਲਈ ਟੀਕਾ ਪ੍ਰਮਾਣ ਪੱਤਰ 'ਚ ਮੁਢਲੇ ਮਾਪਦੰਡ ਪੂਰੇ ਹੋਣੇ ਚਾਹੀਦੇ ਹਨ- ਯੂ.ਕੇ.

ਲੰਡਨ, 23 ਸਤੰਬਰ (ਏਜੰਸੀ)- ਬਿ੍ਟੇਨ ਸਰਕਾਰ ਨੇ ਸਾਰੇ ਦੇਸ਼ਾਂ 'ਚ ਕੋਵਿਡ ਟੀਕਾ ਪ੍ਰਮਾਣ ਪੱਤਰ ਦੇ ਮੁਢਲੇ ਮਾਪਦੰਡ ਪੂਰੇ ਕਰਨ ਨੂੰ ਮਹੱਤਵਪੂਰਨ ਦੱਸਦੇ ਹੋਏ ਕਿਹਾ ਕਿ ਉਹ ਆਪਣੇ ਅੰਤਰਰਾਸ਼ਟਰੀ ਯਾਤਰਾ ਨਿਯਮਾਂ ਨੂੰ ਲੈ ਕੇ ਭਾਰਤ ਦੇ ਨਾਲ ਚਰਣਬੱਧ ਰਵੱਈਏ ਦੇ ਨਾਲ ਕੰਮ ...

ਪੂਰੀ ਖ਼ਬਰ »

ਕੈਨੇਡਾ ਅਤੇ ਭਾਰਤ ਵਿਚਕਾਰ ਸਿੱਧੀਆਂ ਉਡਾਣਾਂ 26 ਤੋਂ

ਟੋਰਾਂਟੋ, 23 ਸਤੰਬਰ (ਸਤਪਾਲ ਸਿੰਘ ਜੌਹਲ)-ਬੀਤੇ ਪੰਜ ਮਹੀਨਿਆਂ ਤੋਂ ਬਾਅਦ ਕੈਨੇਡਾ ਅਤੇ ਭਾਰਤ ਵਿਚਕਾਰ ਸਿੱਧੀਆਂ ਹਵਾਈ ਉਡਾਣਾਂ ਬੀਤੀ 21 ਸਤੰਬਰ ਨੂੰ ਬਹਾਲ ਕੀਤੀਆਂ ਗਈਆਂ ਸਨ ਪਰ ਇਕ ਦਿਨ ਬਾਅਦ (ਸੰਸਦੀ ਚੋਣਾਂ ਦਾ ਨਤੀਜਾ ਆ ਜਾਣ ਮਗਰੋਂ) ਕੈਨੇਡਾ ਦੀ ਸਰਕਾਰ ਨੇ ਉਹੀ ...

ਪੂਰੀ ਖ਼ਬਰ »

ਨਾਭਾ ਜੇਲ੍ਹ ਬਰੇਕ ਕਾਂਡ ਦੇ ਸਾਜਿਸ਼ਕਰਤਾ ਰਮਨਜੀਤ ਸਿੰਘ ਰੋਮੀ ਨੂੰ ਹਾਈਕੋਰਟ ਵਲੋਂ ਝਟਕਾ

ਹਾਂਗਕਾਂਗ, 23 ਸਤੰਬਰ (ਜੰਗ ਬਹਾਦਰ ਸਿੰਘ)-ਹਾਂਗਕਾਂਗ ਹਾਈਕੋਰਟ ਵਲੋਂ ਪੰਜਾਬ ਦੀ ਨਾਭਾ ਜੇਲ੍ਹ ਬਰੇਕ ਕਾਂਡ ਦੇ ਸ਼ੱਕੀ ਮੁੱਖ ਸਾਜਿਸ਼ਕਰਤਾ ਰਮਨਜੀਤ ਸਿੰਘ ਰੋਮੀ ਨੂੰ ਝਟਕਾ ਦਿੰਦਿਆਂ ਉਸ ਵਲੋਂ ਫਾਈਨਲ ਅਪੀਲ ਕੋਰਟ 'ਚ ਹਾਂਗਕਾਂਗ-ਭਾਰਤ ਹਵਾਲਗੀ ਸਮਝੌਤੇ ਅਧੀਨ ਉਸ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀਆਂ ਨੇ ਆਪਣੀ ਜਾਇਦਾਦ ਨੂੰ ਫ਼ੌਜੀ ਕਾਨੂੰਨ ਨਾਲ ਜੋੜਨ ਦੀ ਕੀਤੀ ਮੰਗ

ਐਡਮਿੰਟਨ, 23 ਸਤੰਬਰ (ਦਰਸ਼ਨ ਸਿੰਘ ਜਟਾਣਾ)-ਦੁਨੀਆ ਭਰ 'ਚ ਪੰਜਾਬੀਆਂ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਪ੍ਰਵਾਸੀਆਂ ਦੀ ਜਾਇਦਾਦ ਨੂੰ ਫ਼ੌਜੀ ਕਾਨੂੰਨ ...

ਪੂਰੀ ਖ਼ਬਰ »

ਇਕਾਂਤਵਾਸ 'ਚ ਕੋਰੋਨਾ-ਟੀਕਾਕਰਨ ਰਹਿਤ ਲੋਕਾਂ ਨੂੰ ਤਨਖਾਹ ਨਹੀਂ ਦਿੱਤੀ ਜਾਵੇਗੀ- ਸਿਹਤ ਮੰਤਰਾਲਾ

ਫਰੈਂਕਫਰਟ, 23 ਸਤੰਬਰ (ਸੰਦੀਪ ਕੌਰ ਮਿਆਣੀ)-ਟੀਕਾਕਰਨ ਤੋਂ ਰਹਿਤ ਲੋਕ ਜਿਨ੍ਹਾਂ ਨੂੰ ਯਾਤਰਾ ਤੋਂ ਬਾਅਦ ਜਾਂ ਹੋਰ ਕਾਰਨਾਂ ਕਰਕੇ ਇਕਾਂਤਵਾਸ 'ਚ ਰਹਿਣਾ ਪੈਂਦਾਹੈ, ਨੂੰ ਹੁਣ ਨਵੰਬਰ ਤੋਂ ਜਰਮਨੀ 'ਚ ਕਿਤੇ ਵੀ ਆਪਣੀ ਕਮਾਈ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਮਿਲੇਗਾ। ...

ਪੂਰੀ ਖ਼ਬਰ »

ਬਰਤਾਨੀਆ 'ਚ ਸਕੂਲ ਬੰਦ ਰਹਿਣ ਕਾਰਨ ਬੱਚਿਆਂ ਦੀ ਸਿਹਤ 'ਤੇ ਪਿਆ ਬੁਰਾ ਪ੍ਰਭਾਵ

ਲੈਸਟਰ (ਇੰਗਲੈਂਡ), 23 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ 'ਚ 18 ਸਾਲ ਅਤੇ ਇਸ ਤੋਂ ਘੱਟ ਉਮਰ ਦੇ ਬੱਚਿਆਂ ਦੀ ਮਾਨਸਿਕ ਸਿਹਤ 'ਤੇ ਕੋਰੋਨਾ ਮਹਾਮਾਰੀ ਦੌਰਾਨ ਤਾਲਾਬੰਦੀ ਅਤੇ ਸਕੂਲ ਬੰਦ ਰਹਿਣ ਕਰਕੇ ਬੁਰਾ ਪ੍ਰਭਾਵ ਪਿਆ ਹੈ | ਇਸ ਸਬੰਧੀ ਅੰਕੜਿਆਂ ਅਨੁਸਾਰ ਸਾਹਮਣੇ ...

ਪੂਰੀ ਖ਼ਬਰ »

ਅਜੇ ਬਰਤਾਨਵੀ ਹੋਟਲਾਂ 'ਚ ਰਹਿ ਸਕਣਗੇ ਅਫਗਾਨ ਸ਼ਰਨਾਰਥੀ

ਲੈਸਟਰ (ਇੰਗਲੈਂਡ), 23 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਵਿਚ ਅਫ਼ਗਾਨਿਸਤਾਨ ਤੋਂ ਸੁਰੱਖਿਅਤ ਕੱਢ ਕੇ ਲਿਆਂਦੇ ਗਏ ਹਜ਼ਾਰਾਂ ਸ਼ਰਨਾਰਥੀਆਂ ਨੂੰ ਹੋਟਲਾਂ 'ਚ ਮੁਹੱਈਆ ਕਰਵਾਈ ਗਈ ਆਰਜ਼ੀ ਰਿਹਾਇਸ਼ ਫਿਲਹਾਲ ਕੁੱਝ ਮਹੀਨਿਆਂ ਤੱਕ ਜਾਰੀ ਰਹਿ ਸਕਦੀ ਹੈ | ਇਸ ...

ਪੂਰੀ ਖ਼ਬਰ »

ਰਾਹ ਜਾਂਦਿਆਂ ਅਧਿਆਪਕਾ ਸਬੀਨਾ ਨੈਂਸਾ ਦੀ ਹੋਈ ਹੱਤਿਆ

ਲੈਸਟਰ (ਇੰਗਲੈਂਡ), 23 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਪੁਲਿਸ ਅਨੁਸਾਰ 28 ਸਾਲਾ ਅਧਿਆਪਕਾ ਸਬੀਨਾ ਨੈਂਸਾ ਜੋ ਆਪਣੇ ਦੋਸਤ ਨੂੰ ਮਿਲਣ ਜਾ ਰਹੀ ਸੀ, ਦੀ ਹੱਤਿਆ ਕਰ ਦਿੱਤੀ ਗਈ | ਉਹ ਇਕ ਪਾਰਕ ਤੋਂ ਪੱਬ ਨੂੰ ਜਾ ਰਹੀ ਸੀ | ਜਾਂਚ 'ਚ ਜੁਟੇ ਅਧਿਕਾਰੀਆਂ ਅਨੁਸਾਰ ਇੰਗਲੈਂਡ ਦੇ ...

ਪੂਰੀ ਖ਼ਬਰ »

ਬਰਤਾਨੀਆ ਦੀ ਆਰਥਿਕ ਵਾਧਾ ਦਰ ਹਾਲੇ ਵੀ ਸੁਸਤ

ਲੈਸਟਰ (ਇੰਗਲੈਂਡ), 23 ਸਤੰਬਰ (ਸੁਖਜਿੰਦਰ ਸਿੰਘ ਢੱਡੇ)-ਭਾਵੇਂ ਮਾਰਚ ਮਹੀਨੇ ਤੋਂ ਇੰਗਲੈਂਡ 'ਚ ਕੋਵਿਡ ਨਿਯਮਾਂ ਵਿਚ ਢਿੱਲ ਦਿੱਤੀ ਗਈ ਹੈ ਅਤੇ ਜ਼ਿੰਦਗੀ ਪੱਟੜੀ 'ਤੇ ਦੌੜਨ ਲੱਗੀ ਹੈ ਪਰ ਆਰਥਿਕ ਵਿਕਾਸ ਦੀ ਰਫਤਾਰ ਅਜੇ ਵੀ ਮੱਧਮ ਹੈ | ' ਗਾਰਡੀਅਨ' ਦੀ ਇਕ ਰਿਪੋਰਟ ਮੁਤਾਬਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX