ਤਾਜਾ ਖ਼ਬਰਾਂ


ਹਾਈਕੋਰਟ ਵਲੋਂ ਆਈ.ਟੀ.ਕਮਿਸ਼ਨਰ ਨੂੰ ਸਿੱਧੂ ਦੀ ਰਿਵੀਜ਼ਨ 'ਤੇ ਮੁੜ ਵਿਚਾਰ ਕਰਨ ਦੇ ਹੁਕਮ
. . .  1 minute ago
ਚੰਡੀਗੜ੍ਹ, 3ਦਸੰਬਰ-ਨਵਜੋਤ ਸਿੰਘ ਸਿੱਧੂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਆਮਦਨ ਕਰ ਵਿਭਾਗ ਵਿਰੁੱਧ ਮਾਮਲੇ ਵਿਚ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਹੁਣ ਆਮਦਨ ਕਰ ਕਮਿਸ਼ਨਰ ਦੇ ਸਾਲ 2016-17 ਦੀ ਆਮਦਨ ..
ਚੰਨੀ ਵਲੋਂ ਐਲਾਨ ਕਰਕੇ ਲੋਕਾਂ ਨੂੰ ਕੀਤਾ ਜਾ ਰਿਹੈ ਗੁੰਮਰਾਹ: ਦਲਜੀਤ ਸਿੰਘ ਚੀਮਾ
. . .  18 minutes ago
ਚੰਡੀਗੜ੍ਹ, 3 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵਲੋਂ ਮੁੱਖ ਮੰਤਰੀ ਚੰਨੀ 'ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਨੀ ਵਲੋਂ ਐਲਾਨ..
ਪੀ.ਆਰ.ਟੀ.ਸੀ. ਦੇ ਠੇਕਾ ਆਧਾਰਿਤ ਕਰਮਚਾਰੀਆਂ ਨੇ ਬਠਿੰਡਾ ਦੇ ਬੱਸ ਅੱਡੇ ਅੱਗੇ ਲਗਾਇਆ ਜਾਮ
. . .  28 minutes ago
ਬਠਿੰਡਾ, 3 ਦਸੰਬਰ (ਅੰਮ੍ਰਿਤਪਾਲ ਸਿੰਘ ਵਲਾਣ)-ਪੀ.ਆਰ.ਟੀ.ਸੀ. ਦੇ ਠੇਕਾ, ਆਊਟਸੋਰਸ ਅਤੇ ਕੰਟਰੈਕਟ ਆਧਾਰ 'ਤੇ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਬਠਿੰਡਾ ਦੇ ਬੱਸ ਅੱਡੇ ਦੇ ਗੇਟ ਅੱਗੇ ...
ਪਨਬੱਸ/ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਪੰਜਾਬ ਦੇ ਬੱਸ ਅੱਡਿਆ 'ਤੇ ਰੋਸ ਪ੍ਰਦਰਸ਼ਨ
. . .  35 minutes ago
ਅੰਮ੍ਰਿਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਦੇ ਬੱਸ ਸਟੈਂਡ 'ਤੇ ਰੋਸ ਪ੍ਰਦਰਸ਼ਨ ਕੀਤਾ...
ਸਰਪੰਚਾਂ ਤੇ ਚੇਅਰਮੈਨ ਨੂੰ ਟਿੱਚ ਜਾਣਨ ਵਾਲਾ ਬੀ.ਡੀ.ਪੀ.ਓ ਚੋਗਾਵਾਂ ਗੁਰਮੀਤ ਸਿੰਘ ਚਾਹਲ ਨੂੰ ਕੀਤਾ ਸਸਪੈਂਡ
. . .  42 minutes ago
ਚੋਗਾਵਾਂ, 3 ਦਸੰਬਰ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਦੇ ਬੀ.ਡੀ.ਪੀ.ਓ. ਗੁਰਮੀਤ ਸਿੰਘ ਚਾਹਲ ਨੂੰ ਬਲਾਕ ਚੋਗਾਵਾਂ ਦੇ ਪੰਚਾਂ ਸਰਪੰਚਾਂ ਨੂੰ ਖੱਜਲ-ਖ਼ਰਾਬ ਕਰਨ ਅਤੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ...
ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਤੇ ਉੱਘੇ ਹੋਟਲ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਦਿਹਾਂਤ
. . .  51 minutes ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ, ਉੱਘੇ ਹੋਟਲ ਤੇ ਟਰਾਂਸਪੋਰਟ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ...
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸੀਰੀਜ਼ ਦਾ ਆਖਰੀ ਅਤੇ ਦੂਜਾ ਟੈਸਟ ਮੈਚ, ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  58 minutes ago
ਮੁੰਬਈ, 3 ਦਸੰਬਰ - ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਦੂਜੇ ਟੈਸਟ ਵਿਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ...
ਸੁਪਰੀਮ ਕੋਰਟ ਦੀ ਚੇਤਾਵਨੀ ਤੋਂ ਬਾਅਦ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਨੇ ਕੀਤਾ ਟਾਸਕ ਫੋਰਸ ਦਾ ਗਠਨ
. . .  about 1 hour ago
ਨਵੀਂ ਦਿੱਲੀ, 3 ਦਸੰਬਰ - ਸੁਪਰੀਮ ਕੋਰਟ ਦੀ ਚੇਤਾਵਨੀ ਤੋਂ ਬਾਅਦ ਕੇਂਦਰ ਸਰਕਾਰ ਨੇ ਦਿੱਲੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਸੰਬੰਧੀ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਹਲਫ਼ਨਾਮਾ ਦਾਇਰ...
ਭਾਰਤ ਕਿਸੇ ਤੋਂ ਪਿੱਛੇ ਨਹੀਂ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 3 ਦਸੰਬਰ - ਇਨਫਿਨਟੀ ਫੋਰਮ ਸਮਾਗਮ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਨੂੰ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਉਹ ਤਕਨਾਲੋਜੀ ਨੂੰ ਅਪਣਾਉਣ ਜਾਂ ਆਪਣੇ ਆਲੇ ਦੁਆਲੇ ਨਵੀਨਤਾ ਕਰਨ ਦੀ ਗੱਲ ਆਉਂਦੀ ਹੈ ਤਾਂ ਉਹ...
ਦਿੱਲੀ - ਐਨ.ਸੀ.ਆਰ. ਹਵਾ ਪ੍ਰਦੂਸ਼ਣ : ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜ ਜਾਰੀ ਰੱਖਣ ਦੀ ਮਿਲੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 3 ਦਸੰਬਰ - ਦਿੱਲੀ-ਐਨਸੀਆਰ ਵਿਚ ਹਵਾ ਪ੍ਰਦੂਸ਼ਣ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਹੈ ਉੱਥੇ ਹੀ ਹੁਣ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ...
ਪੰਜਾਬ ਤੱਰਕੀ ਕਰ ਗਿਆ ਹੈ ਪਰ ਮਾਨਸਾ ਅੱਜ ਵੀ ਪਿਛੜਿਆ ਹੋਇਆ ਹੈ - ਸਿੱਧੂ ਮੂਸੇਵਾਲਾ
. . .  about 1 hour ago
ਚੰਡੀਗੜ੍ਹ, 3 ਦਸੰਬਰ - ਪੰਜਾਬ ਤੱਰਕੀ ਕਰ ਗਿਆ ਹੈ ਪਰ ਮਾਨਸਾ ਅੱਜ ਵੀ ਪਿਛੜਿਆ ਹੋਇਆ ਹੈ - ਸਿੱਧੂ ਮੂਸੇਵਾਲਾ...
ਮੈਂ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ - ਸਿੱਧੂ ਮੂਸੇਵਾਲਾ
. . .  about 1 hour ago
ਚੰਡੀਗੜ੍ਹ, 3 ਦਸੰਬਰ - ਮੈਂ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ - ਸਿੱਧੂ ਮੂਸੇਵਾਲਾ...
ਕਾਂਗਰਸ ਵਿਚ ਸ਼ਾਮਿਲ ਹੋਏ ਸਿੱਧੂ ਮੂਸੇਵਾਲਾ
. . .  about 2 hours ago
ਚੰਡੀਗੜ੍ਹ, 3 ਦਸੰਬਰ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਿਲ ਹੋ ਗਏ ...
ਇਟਲੀ 'ਚ 5 ਤੋ 11 ਸਾਲ ਦੇ ਬੱਚਿਆਂ ਲਈ ਐਂਟੀ ਕੋਵਿਡ ਵੈਕਸੀਨ ਦੇ ਟੀਕਾਕਰਨ ਦੀ ਸ਼ੁਰੂਆਤ ਹੋਵੇਗੀ ਕ੍ਰਿਸਮਸ ਤਿਉਹਾਰ ਤੋਂ ਪਹਿਲਾ
. . .  about 2 hours ago
ਵੈਨਿਸ (ਇਟਲੀ), 3ਦਸੰਬਰ (ਹਰਦੀਪ ਸਿੰਘ ਕੰਗ) - ਇਟਲੀ ਸਰਕਾਰ ਵਲੋਂ ਦੇਸ਼ ਵਿਚੋਂ ਕੋਰੋਨਾ ਮਹਾਂਮਾਰੀ ਨੂੰ ਜੜ ਤੋਂ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਢੰਗ ਤਰੀਕੇ ਅਪਣਾ ਰਹੀ ਹੈ ਕਿਉਂਕਿ ਬੀਤੇ ਸਮੇਂ ਦੌਰਾਨ ਇਟਲੀ ਨੂੰ ਕੋਵਿਡ....
ਘਰ 'ਚ ਹੀ ਗੰਨ ਬਣਾਉਣ ਦਾ ਕੰਮ ਕਰਦੇ ਭਰਾ ਵਲੋਂ ਚਲਾਈ ਗੋਲੀ ਨਾਲ ਭੈਣ ਦੀ ਮੌਤ
. . .  1 minute ago
ਸੈਕਰਾਮੈਂਟੋ,3 ਦਸੰਬਰ (ਹੁਸਨ ਲੜੋਆ ਬੰਗਾ) -ਇਕ 13 ਸਾਲਾ ਲੜਕੇ ਜੋ ਘਰ ਵਿਚ ਹੀ ਗੰਨ ਬਣਾਉਣ ਦਾ ਕੰਮ ਕਰਦਾ ਸੀ। ਉਸ ਵਲੋਂ ਚਲਾਈ ਗੋਲੀ ਨਾਲ ਉਸ ਦੀ 14 ਸਾਲਾ ਭੈਣ ਦੀ ਮੌਤ ਹੋ ....
ਭਾਰਤੀ ਮੂਲ ਦਾ ਅਮਰੀਕੀ ਸਿਬੂ ਨਾਇਰ ਏਸ਼ੀਅਨ ਅਮਰੀਕਨ ਮਾਮਲਿਆਂ ਬਾਰੇ ਡਿਪਟੀ ਡਾਇਰੈਕਟਰ ਨਿਯੁਕਤ
. . .  about 3 hours ago
ਸੈਕਰਾਮੈਂਟੋ,3 ਦਸੰਬਰ (ਹੁਸਨ ਲੜੋਆ ਬੰਗਾ)- ਨਿਊਯਾਰਕ ਦੇ ਗਵਰਨਰ ਕੈਥੀ ਹੋਚੁਲ ਨੇ ਭਾਰਤੀ ਮੂਲ ਦੇ ਅਮਰੀਕੀ ਸਿਬੂ ਨਾਇਰ ਨੂੰ ਏਸ਼ੀਅਨ ਅਮਰੀਕਨ ਮਾਮਲਿਆਂ ਬਾਰੇ ਡਿਪਟੀ ਡਾਇਰੈਕਟਰ ਨਿਯੁਕਤ ....
ਕਰਨਾਟਕ ਦੇ ਮੁੱਖ ਮੰਤਰੀ ਅੱਜ ਕੋਰੋਨਾ ਦੇ ਓਮੀਕਰੋਨ ਵੇਰੀਐਂਟ 'ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ
. . .  about 3 hours ago
ਬੈਂਗਲੁਰੂ, 03 ਦਸੰਬਰ - ਭਾਰਤ ਵਿਚ 2 ਓਮੀਕਰੋਨ ਕੇਸਾਂ ਦਾ ਪਤਾ ਲੱਗਣ 'ਤੇ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਕਿਹਾ ਮੈਂ ਲੈਬ ਤੋਂ ਪੂਰੇ ਵੇਰਵੇ ਮੰਗੇ....
ਭਾਰਤ-ਨਿਊਜ਼ੀਲੈਂਡ ਟੈਸਟ ਮੈਚ: ਟਾਸ ਵਿਚ ਦੇਰੀ, 9:30 ਵਜੇ ਪਿੱਚ ਦਾ ਹੋਵੇਗਾ ਅਧਿਕਾਰਤ ਨਿਰੀਖਣ
. . .  about 3 hours ago
ਮੁੰਬਈ, 3 ਦਸੰਬਰ - ਵਾਨਖੇੜੇ ਸਟੇਡੀਅਮ ਵਿਚ ਅੱਜ ਤੋਂ ਸ਼ੁਰੂ ਹੋ ਰਹੇ ਦੂਜੇ ਟੈਸਟ ਮੈਚ ਵਿਚ ਟਾਸ ਵਿਚ ਦੇਰੀ ਹੋਵੇਗੀ। ਭਾਰਤੀ ਸਮੇਂ ਅਨੁਸਾਰ ਸਵੇਰੇ 9:30 ਵਜੇ ਪਿੱਚ ਦਾ ਅਧਿਕਾਰਤ....
ਯਮੁਨਾ ਐਕਸਪ੍ਰੈੱਸਵੇਅ 'ਤੇ ਭਿਆਨਕ ਹਾਦਸਾ: ਐੱਮ.ਪੀ. ਪੁਲਿਸ ਦੇ ਤਿੰਨ ਕਾਂਸਟੇਬਲਾਂ ਸਮੇਤ 4 ਦੀ ਮੌਤ
. . .  about 3 hours ago
ਮਥੁਰਾ, 03 ਦਸੰਬਰ - ਮਥੁਰਾ ਜ਼ਿਲ੍ਹੇ 'ਚ ਯਮੁਨਾ ਐਕਸਪ੍ਰੈੱਸ ਵੇਅ 'ਤੇ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮੱਧ ਪ੍ਰਦੇਸ਼ ਦੇ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਦੀ ਮੌਤ ....
ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
. . .  about 3 hours ago
ਖੋਸਾ ਦਲ ਸਿੰਘ,3 ਦਸੰਬਰ (ਮਨਪ੍ਰੀਤ ਸਿੰਘ ਸੰਧੂ) ਬੀਤੀ ਰਾਤ ਫ਼ਿਰੋਜ਼ਪੁਰ ਜ਼ੀਰਾ ਮੁੱਖ ਮਾਰਗ 'ਤੇ ਪਿੰਡ ਭੜਾਣਾ ਦੇ ਨਜ਼ਦੀਕ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਲਜੀਤ ਸਿੰਘ ਭੁੱਲਰ (29) ਪੁੱਤਰ ਸ਼ਵਿੰਦਰ ਸਿੰਘ ਭੁੱਲਰ ਵਾਸੀ....
ਭਾਰਤ ਤੇ ਆਸਟ੍ਰੇਲੀਆ ਵਿਚਕਾਰ ਛੇਤੀ ਵਾਢੀ ਦਾ ਵਪਾਰਕ ਸਮਝੌਤਾ ਕਰ ਸਕਦੇ ਹਾਂ - ਟੋਨੀ ਐਬੋਟ (ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ)
. . .  about 4 hours ago
ਆਸਟ੍ਰੇਲੀਆ, 3 ਦਸੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਵਪਾਰ ਦੂਤ ਟੋਨੀ ਐਬੋਟ ਦਾ ਕਹਿਣਾ ਹੈ ਕਿ ਭਾਰਤ ਅਤੇ ਆਸਟ੍ਰੇਲੀਆ ਲਈ ਮੁਫਤ ਵਪਾਰ ਸਮਝੌਤਾ ਇਕ ਮਹੱਤਵਪੂਰਨ ਮੌਕਾ ....
ਯੂ.ਐੱਸ.- ਬਾਈਡਨ ਨੇ ਓਮੀਕਰੋਨ ਮਾਮਲਿਆਂ ਦੀਆਂ ਰਿਪੋਰਟਾਂ ਦੇ ਵਿਚਕਾਰ ਯਾਤਰਾ ਨਿਯਮਾਂ ਨੂੰ ਸਖ਼ਤ ਕਰਨ ਦਾ ਕੀਤਾ ਐਲਾਨ
. . .  about 4 hours ago
ਵਾਸ਼ਿੰਗਟਨ, 3 ਦਸੰਬਰ - ਰਾਸ਼ਟਰਪਤੀ ਜੋ-ਬਾਈਡਨ ਨੇ ਦੇਸ਼ ਭਰ ਤੋਂ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਮਾਮਲਿਆਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਸਖ਼ਤ ਯਾਤਰਾ ਨਿਯਮਾਂ ਦਾ ਐਲਾਨ ਕੀਤਾ....
ਨਵੇਂ ਟੈਸਟਿੰਗ ਨਿਯਮ ਅਮਰੀਕੀ ਨਾਗਰਿਕਾਂ ਤੇ ਦੇਸ਼ 'ਚ ਉਡਾਣ ਭਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੋਵਾਂ 'ਤੇ ਹੋਣਗੇ ਲਾਗੂ
. . .  about 4 hours ago
ਵਾਸ਼ਿੰਗਟਨ, 3 ਦਸੰਬਰ - ਨਵੇਂ ਟੈਸਟਿੰਗ ਨਿਯਮ ਅਮਰੀਕੀ ਨਾਗਰਿਕਾਂ ਅਤੇ ਦੇਸ਼ ਵਿਚ ਉਡਾਣ ਭਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੋਵਾਂ 'ਤੇ ਲਾਗੂ ਹੋਣਗੇ ਅਤੇ ਅਗਲੇ ਹਫ਼ਤੇ....
ਨੇਪਾਲ ਨੇ ਓਮੀਕਰੋਨ ਦੇ ਉੱਭਰਨ ਦੇ ਮੱਦੇਨਜ਼ਰ ਹਾਂਗਕਾਂਗ ਸਮੇਤ 9 ਦੇਸ਼ਾਂ ਦੇ ਦਾਖ਼ਲੇ 'ਤੇ ਲਗਾਈ ਪਾਬੰਦੀ
. . .  about 4 hours ago
ਕਾਠਮਾਂਡੂ,3 ਦਸੰਬਰ - ਨੇਪਾਲ ਨੇ ਕੋਵਿਡ-19 ਦੇ ਓਮੀਕਰੋਨ ਰੂਪ ਦੇ ਉੱਭਰਨ ਦੇ ਮੱਦੇਨਜ਼ਰ ਹਾਂਗਕਾਂਗ ਸਮੇਤ 9 ਦੇਸ਼ਾਂ .....
ਨਿਊਯਾਰਕ ਵਿਚ ਓਮੀਕਰੋਨ ਦੇ 5 ਹੋਰ ਮਾਮਲੇ ਆਏ ਸਾਹਮਣੇ
. . .  about 4 hours ago
ਨਿਊਯਾਰਕ, 3 ਦਸੰਬਰ - ਨਿਊਯਾਰਕ ਵਿਚ ਓਮੀਕਰੋਨ ਦੇ 5 ਹੋਰ ਮਾਮਲੇ ....
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਅੱਸੂ ਸੰਮਤ 553

ਦਿੱਲੀ / ਹਰਿਆਣਾ

ਪਿਛਲੇ 7 ਸਾਲਾਂ ਤੋਂ ਨੌਜਵਾਨਾਂ ਨੂੰ ਧੋਖਾ ਦੇ ਰਹੀ ਕੇਜਰੀਵਾਲ ਸਰਕਾਰ-ਗੁਪਤਾ

ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)-ਦਿੱਲੀ ਵਿਚ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਨਾ ਦੇਣ ਦੇ ਵਿਰੋਧ 'ਚ ਦਿੱਲੀ ਭਾਜਪਾ ਵਲੋਂ ਮੁੱਖ ਮੰਤਰੀ ਰਿਹਾਇਸ਼ ਨੇੜੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ | ਪ੍ਰਦਰਸ਼ਨਕਾਰੀਆਂ ਨੂੰ ਸੰਬੋਧਤ ਕਰਦੇ ਹੋਏ ਭਾਜਪਾ ਦਿੱਲੀ ਪ੍ਰਦੇਸ਼ ਪ੍ਰਧਾਨ ਆਦੇਸ਼ ਗੁਪਤਾ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੂਜੇ ਸੂਬਿਆਂ ਪੰਜਾਬ, ਗੋਆ ਤੇ ਉਤਰਾਖੰਡ 'ਚ ਜਾ ਕੇ ਝੂਠੇ ਚੋਣ ਵਾਅਦੇ ਕਰਕੇ ਬੇਰੁਜ਼ਗਾਰਾਂ ਨੂੰ ਬੇਰੁਜ਼ਗਾਰੀ ਭੱਤਾ ਦੇਣ ਦੀ ਗੱਲ ਆਖ ਰਹੇ ਹਨ ਜਦਕਿ ਇਹ ਸਿਰਫ ਚੋਣ ਜੁਮਲੇ ਹਨ | ਗੁਪਤਾ ਨੇ ਕਿਹਾ ਕਿ ਪਿਛਲੇ 2 ਸਾਲਾਂ ਵਿਚ ਸਿਰਫ 28 ਅਤੇ ਆਪਣੇ ਪੂਰੇ 7 ਸਾਲਾਂ ਦੇ ਕਾਰਜਕਾਲ 'ਚ ਕੇਜਰੀਵਾਲ ਨੇ ਦਿੱਲੀ ਵਿਚ ਸਿਰਫ 404 ਲੋਕਾਂ ਨੂੰ ਰੁਜ਼ਗਾਰ ਦਿੱਤਾ ਹੈ ਜੋ ਇਨ੍ਹਾਂ ਦੀ ਅਸਲੀਅਤ ਹੈ | ਗੁਪਤਾ ਨੇ ਕੇਜਰੀਵਾਲ ਸਰਕਾਰ ਨੂੰ ਚੋਰ ਅਤੇ ਘੁਟਾਲੇਬਾਜ ਸਰਕਾਰ ਦਸਦੇ ਹੋਏ ਕਿਹਾ ਕਿ ਦਿੱਲੀ ਸਰਕਾਰ ਪਹਿਲਾਂ ਜਲ ਬੋਰਡ ਘੁਟਾਲਾ, ਡੀ.ਟੀ.ਸੀ. ਘੁਟਾਲਾ ਤੇ ਫਿਰ ਸ਼ਰਾਬ ਨੀਤੀ 'ਚ ਕਰੋੜਾਂ ਦਾ ਘੁਟਾਲਾ ਕਰਕੇ ਦਿੱਲੀ ਦੀ ਟੈਕਸ ਦੇਣ ਵਾਲੀ ਜਨਤਾ ਦੇ ਪੈਸੇ ਨੂੰ ਦੂਜੇ ਰਾਜਾਂ 'ਚ ਆਪਣੇ ਚੋਣ ਪ੍ਰਚਾਰ ਲਈ ਖਰਚ ਰਹੀ ਹੈ |

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਹੋਏ ਨਤਮਸਤਕ

ਕਿਸ਼ਨਗੜ੍ਹ, 23 ਸਤੰਬਰ (ਹੁਸਨ ਲਾਲ)-ਡੇਰਾ ਸੰਤ ਸਰਵਣ ਦਾਸ ਸੱਚਖੰਡ ਬੱਲਾਂ ਵਿਖੇ ਪੰਜਾਬ ਦੇ ਨਵ-ਨਿਯੁਕਤ ਮੱੁਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਕਰੀਬ ਦੁਪਹਿਰ 1 ਵਜੇ ਦੁਪਹਿਰ ਡੇਰੇ ਪਹੁੰਚੇ | ਉਨ੍ਹਾਂ ਨਾਲ ਡਿਪਟੀ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮੌਜੂਦ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਲੜਕੀ ਨੇ ਪੁਲਿਸ ਕਰਮਚਾਰੀ ਦਾ ਮੋਬਾਈਲ ਝਪਟਿਆ

ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਅਕਸਰ ਮੋਟਰਸਾਈਕਲ ਸਵਾਰ ਬਦਮਾਸ਼ ਝਪਟਮਾਰੀ ਦੀਆਂ ਵਾਰਦਾਤਾਂ ਕਰਦੇ ਹਨ ਪਰ ਹੁਣ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਕਿ ਦਿੱਲੀ ਪੁਲਿਸ ਦੇ ਇਕ ਕਰਮਚਾਰੀ ਤੋਂ ਇਕ ਲੜਕੀ ਨੇ ਉਸ ਦਾ ਮੋਬਾਈਲ ਝਪਟ ਲਿਆ | ਇਹ ...

ਪੂਰੀ ਖ਼ਬਰ »

ਖ਼ਤਰਨਾਕ ਤਰੀਕੇ ਨਾਲ ਗੱਡੀ ਚਲਾਉਣ ਵਾਲੇ 100 ਲੋਕਾਂ ਦੀ ਸੂਚੀ ਹੋਵੇਗੀ ਤਿਆਰ

ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ 'ਚ ਕੁਝ ਲੋਕ ਅਜਿਹੇ ਹਨ ਜੋ ਟ੍ਰੈਫ਼ਿਕ ਦੇ ਨਿਯਮਾਂ ਦੀ ਜਾਣ-ਬੁੱਝ ਕੇ ਅਣਗਹਿਲੀ ਕਰਦੇ ਹਨ | ਉਨ੍ਹਾਂ ਦੇ ਟੈ੍ਰਫ਼ਿਕ ਪੁਲਿਸ ਚਲਾਨ ਵੀ ਕਰ ਰਹੀ ਹੈ ਪਰ ਉਹ ਲੋਕ ਫਿਰ ਵੀ ਬਾਜ਼ ਨਹੀਂ ਆ ਰਹੇ | ਅਜਿਹੇ ਲੋਕਾਂ ਪ੍ਰਤੀ ...

ਪੂਰੀ ਖ਼ਬਰ »

9ਵੀਂ ਕਲਾਸ 'ਚ ਪੜ੍ਹਦੀ ਲੜਕੀ ਦੇ ਮੋਟਰਸਾਈਕਲ ਸਵਾਰਾਂ ਨੇ ਕੱਪੜੇ ਫਾੜੇ

ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਮੰਗਲੋਪੁਰੀ ਇਲਾਕੇ ਵਿਚ ਮੋਟਰਸਾਈਕਲ ਸਵਾਰ 2 ਨੌਜਵਾਨਾਂ ਨੇ ਸੜਕ 'ਤੇ 9ਵੀਂ ਕਲਾਸ ਦੀ ਵਿਦਿਆਰਥਣ ਨਾਲ ਛੇੜਛਾੜ ਕਰਕੇ ਉਸ ਦੇ ਕੱਪੜੇ ਵੀ ਫਾੜ ਦਿੱਤੇ | ਵਿਦਿਆਰਥਣ ਦੀ ਮਦਦ ਕਰਨ ਦੇ ਇਕ ਆਟੋ ਵਾਲਾ ਆਇਆ ਤਾਂ ਉਹ ...

ਪੂਰੀ ਖ਼ਬਰ »

ਡਾ. ਹਰਮੀਤ ਸਿੰਘ ਨੇ ਹਮੇਸ਼ਾ ਇਮਾਨਦਾਰੀ ਦਾ ਸਬੂਤ ਦਿੱਤਾ-ਮਨਜੀਤ ਸਿੰਘ ਜੀ.ਕੇ.

ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਪਿਛਲੇ ਕਈ ਸਾਲਾਂ ਤੋਂ ਸਿੱਖ ਕੌਮ ਪੰਜਾਬੀ ਮਾਂ ਬੋਲੀ ਦੀ ਨਿਰਸਵਾਰਥ ਸੇਵਾ ਕਰਨ ਵਾਲੇ ਹਰ ਸੰਸਥਾ ਵਿਅਕਤੀ ਦੀ ਮਦਦ ਕਰਨ ਵਾਲੇ, ਇਮਾਨਦਾਰੀ ਵਿਚ ਰਹਿਣ ਵਾਲੇ ਡਾ. ਹਰਮੀਤ ਸਿੰਘ ਨੇ ਜਿਸ ਤਰ੍ਹਾਂ ਸੇਵਾ ਕੀਤੀ ਹੈ ਉਸ ਨੂੰ ...

ਪੂਰੀ ਖ਼ਬਰ »

ਭਿ੍ਸ਼ਟਾਚਾਰ ਮਾਮਲਿਆਂ 'ਚ ਇਕੋ ਹੀ ਲਾਈਨ 'ਤੇ ਤੁਰ ਰਹੀਆਂ ਨੇ ਭਾਜਪਾ ਤੇ ਆਪ-ਯੂਸੂਫ

ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)-ਦਿੱਲੀ ਦੇ ਸਾਬਕਾ ਮੰਤਰੀ ਤੇ ਕਾਂਗਰਸੀ ਆਗੂ ਹਾਰੁਨ ਯੂਸੂਫ ਨੇ ਕਾਨਫਰੰਸ ਦੌਰਾਨ ਇਲਜਾਮ ਲਾਇਆ ਕਿ ਦਿੱਲੀ 'ਚ ਭਿ੍ਸ਼ਟਾਚਾਰ ਦੀ ਦਲਦਲ 'ਚ ਫਸੀ ਭਾਜਪਾ ਅਤੇ ਆਮ ਆਦਮੀ ਪਾਰਟੀ ਦੋਵੇਂ ਹੀ ਇਕ ਦੂਜੇ ਨੂੰ ਸਹਿਯੋਗ ਦੀ ਭੂਮਿਕਾ ਨਿਭਾ ...

ਪੂਰੀ ਖ਼ਬਰ »

ਦਿੱਲੀ ਸਰਕਾਰ ਦੀ ਮੁਹਿੰਮ ਡੇਂਗੂ ਰੋਕਥਾਮ 'ਚ ਕਾਰਗਰ ਸਾਬਤ ਹੋਈ-ਜੈਨ

ਨਵੀਂ ਦਿੱਲੀ, 23 ਸਤੰਬਰ (ਜਗਤਾਰ ਸਿੰਘ)- ਦਿੱਲੀ ਦੇ ਸਿਹਤ ਮੰਤਰੀ ਸਤਿੰਦਰ ਜੈਨ ਨੇ ਦਿੱਲੀ ਵਿਚ ਵਧ ਰਹੇ ਡੇਂਗੂ ਦੇ ਬਾਰੇ ਕਿਹਾ ਕਿ ਪਿਛਲੇ 6 ਸਾਲਾਂ ਦੇ ਮੁਕਾਬਲੇ ਇਸ ਸਾਲ ਸਤੰਬਰ 'ਚ ਡੇਂਗੂ ਦੇ ਸਭ ਤੋਂ ਘੱਟ ਮਾਮਲੇ ਆਏ ਹਨ ਅਤੇ ਦਿੱਲੀ ਸਰਕਾਰ ਦਾ 10 ਹਫ਼ਤੇ,10 ਵਜੇ, 10 ਮਿਨਟ ...

ਪੂਰੀ ਖ਼ਬਰ »

ਇਸ ਵਾਰ ਤਿੰਨ ਕੱਟ ਆਫ਼ ਲਿਸਟ ਤੋਂ ਬਾਅਦ ਵਿਸ਼ੇਸ਼ ਕੱਟ ਆਫ਼ ਲਿਸਟ ਹੋਵੇਗੀ ਜਾਰੀ

ਨਵੀਂ ਦਿੱਲੀ, 23 ਸਤੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਯੂਨੀਵਰਸਿਟੀ ਦੇ ਸੈਸ਼ਨ 2021-22 ਪ੍ਰਤੀ ਇਸ ਵਾਰ 5 ਕੱਟ ਆਫ਼ ਲਿਸਟ ਵਿਚ ਇਕ ਵਿਸ਼ੇਸ਼ ਕੱਟ ਆਫ਼ ਲਿਸਟ ਜਾਰੀ ਕੀਤੀ ਜਾਵੇਗੀ | ਸਭ ਤੋਂ ਪਹਿਲਾਂ ਤਿੰਨ ਕੱਟ ਆਫ਼ ਲਿਸਟ ਜਾਰੀ ਕੀਤੀਆਂ ਜਾਣਗੀਆਂ ਅਤੇ ਉਸ ਤੋਂ ਬਾਅਦ ...

ਪੂਰੀ ਖ਼ਬਰ »

ਅਫ਼ੀਮ ਸਮੇਤ ਇਕ ਨੌਜਵਾਨ ਕਾਬੂ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਸਿਰਸਾ ਪੁਲਿਸ ਨੇ ਇਕ ਨੌਜਵਾਨ ਨੂੰ ਅਫ਼ੀਮ ਸਮੇਤ ਕਾਬੂ ਕੀਤਾ ਹੈ | ਫੜ੍ਹੇ ਗਏ ਨੌਜਵਾਨ ਦੀ ਪਛਾਣ ਪੁਰਸ਼ੋਤਮ ਕੁਮਾਰ ਵਾਸੀ ਵਾਰਡ ਨੰਬਰ 12 ਰਾਵਤਸਰ ਹਾਲ ਵਾਸੀ ਖਰੜ ਮੁਹਾਲੀ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨ ਹੈਰੋਇਨ ਸਮੇਤ ਕਾਬੂ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)- ਪੁਲਿਸ ਦੀ ਐਂਟੀ ਨਾਰਕੋਟਿਕਸ ਸੈਲ ਦੀ ਇਕ ਟੀਮ ਨੇ ਇਕ ਨੌਜਵਾਨ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਨੌਜਵਾਨ ਦੀ ਪਛਾਣ ਰਾਜ ਸਿੰਘ ਵਾਸੀ ਕੁੱਤਾਵੱਢ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ਹੋਏ ਪੁਲਿਸ ਬੁਲਾਰੇ ਨੇ ...

ਪੂਰੀ ਖ਼ਬਰ »

ਐਂਟੀ ਨਾਰਕੋਟਿਕਸ ਸੈੱਲ ਪੁਲਿਸ ਟੀਮ ਦੀ ਹੈਰੋਇਨ ਤਸਕਰਾਂ 'ਤੇ ਕਾਰਵਾਈ

ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)-ਜ਼ਿਲ੍ਹਾ ਭਰ ਵਿਚ ਨਸ਼ੀਲਾ ਪਦਾਰਥ ਤਸਕਰਾਂ ਦੇ ਖਿਲਾਫ ਚਲਾਏ ਜਾ ਰਹੇ ਵਿਸ਼ੇਸ਼ ਅਭਿਆਨ 'ਆਪਰੇਸ਼ਨ ਕਲੀਨ' ਦੇ ਤਹਿਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਦੀ ਐਂਟੀ ਨਾਰਕੋਟਿਕਸ ਸੈੱਲ ਪੁਲਿਸ ਟੀਮ ਨੇ ਗਸ਼ਤ ਅਤੇ ਚੈਕਿੰਗ ਦੇ ਦੌਰਾਨ ...

ਪੂਰੀ ਖ਼ਬਰ »

ਰਾਈਸ ਮਿਲਰਜ਼ ਐਸੋਸੀਏਸ਼ਨ ਦੀ ਧੜੇਬੰਦੀ ਕਾਰਨ ਦੁਖੀ ਵਪਾਰੀ, ਇਕਜੁਟ ਹੋ ਕੇ ਹੀ ਹੱਲ ਲੱਭੇਗਾ- ਜਨਕ ਰਾਜ ਸਿੰਗਲਾ

ਪਿਹੋਵਾ, 23 ਸਤੰਬਰ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਹਰਿਆਣਾ ਰਾਈਸ ਮਿਲਰਜ਼ ਐਸੋਸੀਏਸ਼ਨ ਦੇ ਉਪ ਪ੍ਰਧਾਨ ਜਨਕ ਰਾਜ ਸਿੰਗਲਾ ਨੇ ਕਿਹਾ ਕਿ ਐਸੋਸੀਏਸ਼ਨ ਦੀ ਧੜੇਬੰਦੀ ਸਾਰੇ ਵਪਾਰੀਆਂ ਨੂੰ ਪ੍ਰਭਾਵਿਤ ਕਰ ਰਹੀ ਹੈ | ਜਿਸ ਕਾਰਨ ਵਪਾਰੀ ਹੁਣ ਤੱਕ ਸਰਕਾਰ ਤੋਂ ਆਪਣੀਆਂ ...

ਪੂਰੀ ਖ਼ਬਰ »

27 ਨੂੰ ਭਾਰਤ ਬੰਦ ਦਾ ਪ੍ਰਭਾਵ ਵਿਆਪਕ ਹੋਵੇਗਾ- ਕੁਲਦੀਪ ਸਿੰਘ

ਗੁਹਲਾ-ਚੀਕਾ, 23 ਸਤੰਬਰ (ਓ. ਪੀ. ਸੈਣੀ)-ਸੰਯੁਕਤ ਕਿਸਾਨ ਮੋਰਚਾ ਦੇ ਸੱਦੇ 'ਤੇ ਆਲ ਇੰਡੀਆ ਕਿਸਾਨ ਸਭਾ ਅਤੇ ਖੇਤੀ ਬਚਾਓ ਦੇਸ ਬਚਾਓ ਸੰਘਰਸ਼ ਸਮਿਤੀ, ਗੁਹਲਾ ਨੇ ਸਾਂਝੇ ਤੌਰ 'ਤੇ ਰਿਲਾਇੰਸ ਪੈਟਰੋਲ ਪੰਪ ਚੀਕਾ 'ਤੇ ਭਾਰੀ ਮੀਂਹ ਦੇ ਬਾਵਜੂਦ ਧਰਨਾ ਜਾਰੀ ਰੱਖਿਆ | ਅੱਜ 283ਵੇਂ ...

ਪੂਰੀ ਖ਼ਬਰ »

ਨੌਜਵਾਨ ਵਿਦਿਆਰਥੀਆਂ ਲਈ ਉੱਦਮੀ ਵਿਕਾਸ ਵਿਸ਼ੇ 'ਤੇ ਇਕ ਦਿਨਾ ਰਾਸ਼ਟਰੀ ਵੈਬੀਨਾਰ

ਯਮੁਨਾਨਗਰ, 23 ਸਤੰਬਰ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਯਮੁਨਾਨਗਰ ਦੀ ਡੀ. ਏ. ਆਈ. ਐਸ. ਐਸ. ਡੀ. ਜੀ. ਲੈਬ, ਡਾਇਰੈਕਟਰ ਜਨਰਲ ਉਚੇਰੀ ਸਿੱਖਿਆ, ਹਰਿਆਣਾ ਦੀ ਅਗਵਾਈ ਹੇਠ ਨੌਜਵਾਨ ਵਿਦਿਆਰਥੀਆਂ ਲਈ ਉੱਦਮੀ ਵਿਕਾਸ ਵਿਸ਼ੇ 'ਤੇ ਇਕ ਰੋਜ਼ਾ ਰਾਸ਼ਟਰੀ ...

ਪੂਰੀ ਖ਼ਬਰ »

ਸਮਾਜ ਸੇਵੀ ਭੀਮ ਕੌਸ਼ਿਕ ਨੇ ਖ਼ੂਨਦਾਨ ਕੈਂਪ ਲਗਾ ਕੇ ਆਪਣਾ ਜਨਮ ਦਿਨ ਮਨਾਇਆ

ਗੁਹਲਾ ਚੀਕਾ, 23 ਸਤੰਬਰ (ਓ.ਪੀ. ਸੈਣੀ)-ਸਮਾਜ ਸੇਵੀ ਭੀਮ ਕੌਸ਼ਿਕ ਨੇ ਆਪਣੇ ਜਨਮ ਦਿਨ ਤੇ ਖ਼ੂਨਦਾਨ ਕੈਂਪ ਲਗਾ ਕੇ ਸ਼ਲਾਘਾਯੋਗ ਕੰਮ ਕੀਤਾ | ਇਸ ਮੌਕੇ ਭੀਮ ਕੌਸ਼ਿਕ ਨੇ ਮਹਾਵੀਰ ਦਲ ਹਸਪਤਾਲ ਵਿਖੇ ਖ਼ੂਨਦਾਨ ਕੈਂਪ ਲਗਾ ਕੇ ਆਪਣਾ ਜਨਮ ਦਿਨ ਮਨਾਇਆ ਤਾਂ ਜੋ ਹੋਰ ਲੋਕਾਂ ...

ਪੂਰੀ ਖ਼ਬਰ »

ਮੀਂਹ ਦੇ ਰੂਪ 'ਚ ਆਫ਼ਤ ਆਈ, ਸਾਰੇ ਸ਼ਹਿਰ 'ਚ ਪਾਣੀ-ਪਾਣੀ

ਫ਼ਤਿਹਾਬਾਦ, 23 ਸਤੰਬਰ (ਹਰਬੰਸ ਸਿੰਘ ਮੰਡੇਰ)- ਫ਼ਤਿਹਾਬਾਦ 'ਚ ਲਗਾਤਾਰ ਦੂਜੇ ਦਿਨ ਮੀਂਹ ਕਾਰਨ ਸ਼ਹਿਰ 'ਚ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਸਥਿਤੀ ਜਿਉਂ ਦੀ ਤਿਉਂ ਬਣੀ ਹੋਈ ਹੈ | ਸਾਰੇ ਸ਼ਹਿਰ ਵਿਚ ਪਾਣੀ-ਪਾਣੀ ਨਜ਼ਰ ਆਇਆ | ਦੂਜੇ ਪਾਸੇ ਤੁਲਸੀਦਾਸ ਚੌਕ ਇਕ ਵਾਰ ਫਿਰ ...

ਪੂਰੀ ਖ਼ਬਰ »

ਕਾਲਾਂਵਾਲੀ ਦੇ ਫੌਜੀ ਹਰਮੀਤ ਸਿੰਘ ਦਾ ਡਿਊਟੀ ਦੌਰਾਨ ਦਿਹਾਂਤ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਦੀ ਜੰਗੀਰ ਕਾਲੋਨੀ ਵਾਸੀ 27 ਸਾਲਾ ਹਰਮੀਤ ਸਿੰਘ ਜੋਕਿ ਪਠਾਨਕੋਟ ਦੀ ਝਪਕੀ ਹਾਰਸ ਆਮਿ੍ਡ ਝਲਰ ਵਿਚ ਕਾਂਸਟੇਬਲ ਵਜੋਂ ਤੈਨਾਤ ਸੀ, ਦੀ ਡਿਊਟੀ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਹੈਡ ...

ਪੂਰੀ ਖ਼ਬਰ »

ਏਲਨਾਬਾਦ ਖੇਤਰ 'ਚ ਲਗਾਤਾਰ ਤੀਜੇ ਦਿਨ ਵੀ ਵਰਖਾ ਜਾਰੀ

ਏਲਨਾਬਾਦ, 23 ਸਤੰਬਰ (ਜਗਤਾਰ ਸਮਾਲਸਰ)-ਖੇਤਰ ਵਿਚ ਅੱਜ ਲਗਾਤਾਰ ਤੀਜੇ ਦਿਨ ਪਏ ਮੀਂਹ ਕਾਰਨ ਸ਼ਹਿਰ ਨੇ ਤਲਾਬ ਦਾ ਰੂਪ ਧਾਰਨ ਕਰ ਲਿਆ, ਇਸ ਕਾਰਨ ਦੁਕਾਨਦਾਰਾਂ ਅਤੇ ਆਮ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ | ਅੱਜ ਸਵੇਰ ਤੋਂ ਹੀ ਏਲਨਾਬਾਦ ਹਲਕੇ ਵਿਚ ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੇ ਤਾਕਤ ਝੌਂਕੀ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਭਾਰਤ ਬੰਦ ਨੂੰ ਸਫ਼ਲ ਬਣਾਉਣ ਲਈ ਕਿਸਾਨ ਜਥੇਬੰਦੀਆਂ ਨੇ ਪੂਰੀ ਤਾਕਤ ਝੌਂਕ ਦਿੱਤੀ ਹੈ | ਕਿਸਾਨ ਜਥੇਬੰਦੀਆਂ ਵੱਲੋਂ ਜਿਥੇ ਪਿੰਡ-ਪਿੰਡ ਜਲਸੇ ਮੀਟਿੰਗਾਂ ਕਰਕੇ ...

ਪੂਰੀ ਖ਼ਬਰ »

ਭਾਰੀ ਮੀਂਹ ਨਾਲ ਨਰਮਾ, ਝੋਨਾ ਤੇ ਸਬਜ਼ੀਆਂ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਅਨੇਕ ਭਾਗਾਂ ਵਿਚ ਪਿਛਲੇ ਤਿੰਨ ਦਿਨਾਂ ਤੋਂ ਪੈ ਰਹੇ ਮੀਂਹ ਨਾਲ ਸਾਉਣੀ ਦੀਆਂ ਫ਼ਸਲਾਂ ਨੂੰ ਭਾਰੀ ਨੁਕਸਾਨ ਪੁੱਜਾ ਹੈ | ਸ਼ਹਿਰੀ ਖੇਤਰਾਂ 'ਚ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਮਾੜੇ ਪ੍ਰਬੰਧਾਂ ਕਾਰਨ ...

ਪੂਰੀ ਖ਼ਬਰ »

ਚੰਨੀ ਦੀ ਅਗਵਾਈ 'ਚ ਕਾਂਗਰਸ ਨਵਾਂ ਪੰਜਾਬ ਸਿਰਜਣ ਵੱਲ ਕਦਮ ਪੁੱਟੇਗੀ: ਹੁੰਦਲ

ਡਡਵਿੰਡੀ, 23 ਸਤੰਬਰ (ਦਿਲਬਾਗ ਸਿੰਘ ਝੰਡ)-ਅੰਤਰਰਾਸ਼ਟਰੀ ਕਬੱਡੀ ਕੋਚ ਅਤੇ ਸੀਨੀਅਰ ਕਾਂਗਰਸੀ ਆਗੂ ਨਿਰਮਲ ਸਿੰਘ ਹੁੰਦਲ, ਸਾਬਕਾ ਬਲਾਕ ਸੰਮਤੀ ਮੈਂਬਰ ਸੁਖਵਿੰਦਰ ਕੌਰ ਹੁੰਦਲ ਅਤੇ ਸਾਬਕਾ ਸਰਪੰਚ ਆਸ਼ਾ ਰਾਣੀ ਸ਼ੇਰਪੁਰ ਦੋਨਾ ਨੇ ਕਿਹਾ ਕਿ ਕਾਂਗਰਸ ਹਾਈਕਮਾਨ ਨੇ ...

ਪੂਰੀ ਖ਼ਬਰ »

ਕੈਂਪ 'ਚ 63 ਲੋਕਾਂ ਨੇ ਕੀਤਾ ਸਵੈਇੱਛਾ ਨਾਲ ਖ਼ੂਨਦਾਨ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)- ਤੇਰਾ ਪੰਥ ਯੁਵਾ ਪਰੀਸ਼ਦ ਅਤੇ ਭਾਰਤ ਵਿਕਾਸ ਪਰੀਸ਼ਦ ਕਾਲਾਂਵਾਲੀ ਵੱਲੋਂ ਤੇਰਾ ਪੰਥ ਜੈਨ ਸਭਾ ਭਵਨ ਵਿੱਚ ਖ਼ੂਨਦਾਨ ਕੈਂਪ ਲਗਾਇਆ ਗਿਆ | ਪੀਤਮਪੁਰਾ ਬਲੱਡ ਬੈਂਕ ਦਿੱਲੀ ਦੇ ਸਹਿਯੋਗ ਨਾਲ ਲਗਾਏ ਗਏ ਇਸ ਕੈਂਪ ਵਿਚ ਲੋਕਾਂ ...

ਪੂਰੀ ਖ਼ਬਰ »

ਸੱਤ ਕੈਂਪਾਂ 'ਚ 480 ਲੋਕਾਂ ਨੂੰ ਲਗਾਈ ਕੋਰੋਨਾ ਵੈਕਸੀਨ

ਸਿਰਸਾ, 23 ਸਤੰਬਰ (ਭੁਪਿੰਦਰ ਪੰਨੀਵਾਲੀਆ)-ਜ਼ਿਲ੍ਹਾ ਪ੍ਰਸ਼ਾਸਨ ਦੇ ਨਿਰਦੇਸ਼ ਅਨੁਸਾਰ ਸਿਹਤ ਵਿਭਾਗ ਵਲੋਂ ਡਾ. ਬੌਬੀ ਮਹਿਤਾ ਦੀ ਦੇਖਰੇਖ 'ਚ ਸਿਰਸਾ ਜ਼ਿਲ੍ਹਾ ਦੀ ਮੰਡੀ ਕਾਲਾਂਵਾਲੀ ਵਿੱਚ ਤਿੰਨ ਸਥਾਨਾਂ ਸਮੇਤ ਸੱਤ ਸਥਾਨਾਂ ਉੱਤੇ ਵੈਕਸੀਨ ਕੈਂਪ ਲਗਾਏ ਗਏ | ਜਿਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX