ਤਾਜਾ ਖ਼ਬਰਾਂ


ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸ ਲਈ ਰਵਾਨਾ, ਕਰੀਬ 5 ਘੰਟੇ ਭਾਰਤ 'ਚ ਰਹੇ
. . .  1 day ago
ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 15000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਪਟਵਾਰੀ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪਟਵਾਰੀ ਕਿਸੇ ਵਿਅਕਤੀ ਦੀ ਜ਼ਮੀਨ ਦਾ ਪਤਾ ਲਗਾਉਣ...
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ 'ਤੇ 28 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ 'ਤੇ ਬੋਲਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਫੇਰੀ ਦੌਰਾਨ 28 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਸਮਝੌਤਿਆਂ ਵਿਚ...
ਕੈਟਰੀਨਾ ਕੈਫ ਤੇ ਵਿਕੀ ਕੌਸ਼ਲ ਆਪਣੇ ਵਿਆਹ ਸਮਾਗਮ ਲਈ ਸਵਾਏ ਮਾਧੋਪੁਰ ਹੋਏ ਰਵਾਨਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ ,6 ਦਸੰਬਰ (ਜਸਵੰਤ ਸਿੰਘ ਜੱਸ )- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ...
ਲੋਕ ਸਭਾ ਨੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਸੋਧ) ਬਿੱਲ, 2021 ਕੀਤਾ ਪਾਸ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ ,ਦੁਨੀਆ 'ਚ ਨਵੇਂ ਸਮੀਕਰਨ ਉਭਰ ਕੇ ਸਾਹਮਣੇ ਆਏ
. . .  1 day ago
ਨਵੀਂ ਦਿੱਲੀ- ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ, ਪਤੀ ਮੌਕੇ ਤੋਂ ਫਰਾਰ
. . .  1 day ago
ਸੋਨੀਪਤ, 6 ਦਸੰਬਰ (ਨਫੇ ਸਿੰਘ ਸੈਣੀ)- ਰਿਸ਼ੀ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਰਿਸ਼ਤੇਦਾਰਾਂ ...
ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਰੇਤ ਚੋਰ ਹੋਵੇ ਤਾਂ ਕੀ ਉਹ ਸੂਬਾ ਤਰੱਕੀ ਕਰ ਸਕਦਾ ਹੈ ?- ਅਰਵਿੰਦ ਕੇਜਰੀਵਾਲ
. . .  1 day ago
ਰੂਸ ਦੇ ਰਾਸ਼ਟਰਪਤੀ ਪੁਤਿਨ ਪਹੁੰਚੇ ਦਿੱਲੀ, ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ।
ਪਿੰਡ ਕਰਮੂਵਾਲਾ ਦੇ ਨੌਜਵਾਨ ਦੀ ਜੌਰਡਨ 'ਚ ਭੇਦ ਭਰੇ ਹਲਾਤਾਂ ਵਿਚ ਮੌਤ, ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਨੇ ਭਗਵੰਤ ਮਾਨ ਨੂੰ ਲਾਈ ਗੁਹਾਰ
. . .  1 day ago
ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ) - ਵਿਦੇਸ਼ ਵਿਚ ਰੋਜੀ ਰੋਟੀ ਦੀ ਭਾਲ ਵਿਚ ਗਏ ਫ਼ਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਦੇ ਨੌਜਵਾਨ ਸੁਖਵੀਰ ਸਿੰਘ ਦੀ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ...
ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਹੋਇਆ ਕਰੈਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰ ਕੋਛੜ ) - ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਕਰੈਸ਼ ਹੋ ਗਿਆ ਹੈ। ਦੋਵੇਂ ਪਾਇਲਟ ਮੇਜਰ ਇਰਫਾਨ ਬਰਚਾ ਅਤੇ ਮੇਜਰ ਰਾਜਾ ਜ਼ੀਸ਼ਾਨ ਜਹਾਂਜ਼ੇਬ ਦੀ ਇਸ ਘਟਨਾ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਕੱਬਡੀ ਖਿਡਾਰੀਆਂ ਲਈ ਵੱਡੇ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ - ਪੰਜਾਬ ਭਰ ਦੇ ਕਬੱਡੀ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ...
ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਕੀਤਾ ਗਠਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ...
ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ...
ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਮੌਤ ਹੋ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ 6 ਸਾਲਾਂ ਵਿਚ ਸਭ ਤੋਂ ਵੱਧ ਹੈ | ਅੰਕੜੇ ਦਿਖਾਉਂਦੇ ਹਨ ਕਿ ਰਾਸ਼ਟਰੀ ਰਾਜਧਾਨੀ ਵਿਚ 2021 ਵਿਚ...
ਕੇਂਦਰ ਸਰਕਾਰ ਪਾਕਿਸਤਾਨ ਦੇ ਨਾਲ ਦੁਬਾਰਾ ਵਪਾਰ ਖੋਲ੍ਹਣ ਲਈ ਕਰੇ ਵਿਚਾਰ - ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਦੁਬਾਰਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਪੰਜਾਬ ਸਰਕਾਰ ਵਲੋਂ ਇਕ ਚਿੱਠੀ ਵੀ....
ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ...
ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ...
ਪਿੰਡ ਕਮਾਲੂ ਸਵੈਚ ਦੇ ਕਿਸਾਨ ਦਾ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਮੌੜ ਮੰਡੀ, 6 ਦਸੰਬਰ (ਗੁਰਜੀਤ ਸਿੰਘ ਕਮਾਲੂ) - ਭਾਵੇਂ ਕਿ ਕਿਸਾਨੀ ਕਾਨੂੰਨ ਰੱਦ ਹੋ ਚੁੱਕੇ ਹਨ ਪਰ ਅਜੇ ਵੀ ਕਿਸਾਨ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੋਰਚਿਆਂ 'ਤੇ ਡਟੇ ਹੋਏ ਹਨ . ਦਿੱਲੀ ਦੇ ਟਿਕਰੀ ਬਾਰਡਰ 'ਤੇ ਬੀਤੀ ਰਾਤ ਸਬ ਡਵੀਜ਼ਨ ਮੌੜ ਦੇ ਪਿੰਡ ਕਮਾਲੂ ਸਵੈਚ ਦੇ ਇਕ ਕਿਸਾਨ ਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ ) - ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ ....
ਪੰਚਾਇਤੀ ਜ਼ਮੀਨ 'ਚ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ, 5 ਜ਼ਖ਼ਮੀ
. . .  1 day ago
ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਮੁਮੰਦ ਸੌੜੀਆ ਵਿਖੇ ਪੰਚਾਇਤੀ ਜ਼ਮੀਨ ਪਿੰਡ ਦੀ ਸਾਂਝੀ ਗਲੀ ਉੱਪਰ ਜਬਰੀ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ 'ਚ ਦੋਹਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ...
ਮੈਂ ਕਾਦੀਆਂ ਤੋਂ 2022 ਦੀ ਚੋਣ ਲੜਾਂਗਾ - ਪ੍ਰਤਾਪ ਸਿੰਘ ਬਾਜਵਾ
. . .  1 day ago
ਕਾਦੀਆਂ, 6 ਦਸੰਬਰ (ਪ੍ਰਦੀਪ ਸਿੰਘ ਬੇਦੀ) - ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਆਪਣੇ ਫੇਸਬੁੱਕ 'ਤੇ ਇਕ ਪੋਸਟ ਨੂੰ ਸ਼ੇਅਰ ਕੀਤਾ ਸੀ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਸੀ ਕਿ ਉਹ ਆਪਣੀ ਕਰਮ ਭੂਮੀ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ...
ਨਾਗਾਲੈਂਡ ਗੋਲੀਬਾਰੀ ਘਟਨਾ : ਅੱਤਵਾਦੀਆਂ ਨੂੰ ਲੈ ਕੇ ਜਾਣ ਵਾਲੇ ਵਾਹਨ ਦੇ ਸ਼ੱਕ 'ਤੇ ਗੋਲੀਬਾਰੀ ਕੀਤੀ ਗਈ - ਸ਼ਾਹ
. . .  1 day ago
ਨਵੀਂ ਦਿੱਲੀ, 6 ਦਸੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਗੋਲੀਬਾਰੀ ਘਟਨਾ 'ਤੇ ਬੋਲਦੇ ਹੋਏ ਕਿਹਾ ਕਿ ਫ਼ੌਜ ਨੂੰ ਓਟਿੰਗ, ਮੋਨ ਵਿਚ ਅੱਤਵਾਦੀਆਂ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ। ਇਸ ਆਧਾਰ 'ਤੇ 21 ਕਮਾਂਡੋਜ਼ ਨੇ ਸ਼ੱਕੀ ਇਲਾਕੇ 'ਚ ਘੇਰਾਬੰਦੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 10 ਅੱਸੂ ਸੰਮਤ 553

ਕਪੂਰਥਲਾ / ਫਗਵਾੜਾ

ਆਰ. ਸੀ. ਐਫ. ਇੰਪਲਾਈਜ਼ ਯੂਨੀਅਨ ਨੇ ਆਰ. ਸੀ. ਐਫ. ਕਾਲੋਨੀ 'ਚ ਕੱਢਿਆ ਮਸ਼ਾਲ ਮਾਰਚ

ਕਪੂਰਥਲਾ, 24 ਸਤੰਬਰ (ਅਮਰਜੀਤ ਕੋਮਲ)-ਇੰਡੀਅਨ ਰੇਲਵੇ ਇੰਪਲਾਈਜ਼ ਫੈੱਡਰੇਸ਼ਨ ਦੇ ਸੱਦੇ 'ਤੇ ਅੱਜ ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਵਲੋਂ ਚਲਾਈ ਜਾ ਰਹੀ ਜਨ ਜਾਗਰਨ ਮੁਹਿੰਮ ਤਹਿਤ ਰਾਸ਼ਟਰੀ ਮੁਦਰਾਕਰਨ ਪਾਈਪ ਲਾਈਨ ਯੋਜਨਾ, ਰੇਲਵੇ ਵਿਚ ਠੇਕੇਦਾਰੀ ਤੇ ਬਾਹਰੀ ਵਸੀਲਿਆਂ ਦਾ ਵੱਧ ਰਿਹਾ ਰੁਝਾਨ ਰੇਲਵੇ ਦੇ ਨਿੱਜੀਕਰਨ, 44 ਕਿਰਤ ਕਾਨੂੰਨਾਂ ਨੂੰ 4 ਕੋਡਾਂ ਵਿਚ ਬਦਲ ਕੇ ਮਜ਼ਦੂਰਾਂ ਤੇ ਮੁਲਾਜ਼ਮਾਂ ਦੇ ਅਧਿਕਾਰਾਂ ਨੂੰ ਖੋਹਣ, ਵੱਧ ਰਹੀ ਬੇਰੁਜ਼ਗਾਰੀ ਤੇ ਮਹਿੰਗਾਈ ਵਿਰੁੱਧ ਆਰ.ਸੀ.ਐਫ. ਦੇ ਮੁਲਾਜ਼ਮਾਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਜਾਗਰੂਕ ਕਰਨ ਦੇ ਮਨੋਰਥ ਨਾਲ ਵਿਸ਼ਾਲ ਮਸ਼ਾਲ ਮਾਰਚ ਕੱਢਿਆ ਗਿਆ, ਜੋ ਆਰ.ਸੀ.ਐਫ. ਦੇ ਵਰਕਰ ਕਲੱਬ ਤੋਂ ਆਰੰਭ ਹੋ ਕੇ ਆਰ.ਸੀ.ਐਫ. ਕਾਲੋਨੀ ਵਿਚ ਦੀ ਹੁੰਦਾ ਹੋਇਆ ਮੁੜ ਵਰਕਰ ਕਲੱਬ ਵਿਖੇ ਸਮਾਪਤ ਹੋਇਆ | ਮਾਰਚ ਵਿਚ ਸ਼ਾਮਿਲ ਹੋਏ ਆਰ.ਸੀ.ਐਫ. ਦੇ ਮੁਲਾਜ਼ਮਾਂ ਨੇ ਕੇਂਦਰ ਸਰਕਾਰ ਦੀਆਂ ਮੁਲਾਜ਼ਮ ਤੇ ਮਜ਼ਦੂਰ ਵਿਰੋਧੀ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ | ਇਸ ਦੌਰਾਨ ਸੰਬੋਧਨ ਕਰਦਿਆਂ ਸਰਵਜੀਤ ਸਿੰਘ ਜਨਰਲ ਸਕੱਤਰ ਇੰਡੀਅਨ ਰੇਲਵੇ ਇੰਪਲਾਈਜ਼ ਫੈੱਡਰੇਸ਼ਨ ਨੇ ਕਿਹਾ ਕਿ ਕੇਂਦਰ ਸਰਕਾਰ ਦੀ ਰਾਸ਼ਟਰੀ ਮੁਦਰਾ ਪਾਈਪਲਾਈਨ ਯੋਜਨਾ ਤਹਿਤ ਰੇਲਵੇ ਸਮੇਤ 13 ਵਿਭਾਗਾਂ ਦੇ ਨਿੱਜੀਕਰਨ ਦੀ ਸਾਜ਼ਿਸ਼ ਨੂੰ ਨਾਕਾਮ ਬਣਾਉਣ ਲਈ ਸਾਨੂੰ ਇੱਕਜੁੱਟ ਹੋ ਕੇ ਸੰਘਰਸ਼ ਕਰਨ ਦੀ ਲੋੜ ਹੈ | ਫੈੱਡਰੇਸ਼ਨ ਦੇ ਉਪ ਪ੍ਰਧਾਨ ਬਚਿੱਤਰ ਸਿੰਘ ਨੇ ਕਿਹਾ ਕਿ ਕੇਂਦਰ ਸਰਕਾਰ ਦੇਸ਼ ਦੇ ਜਨਤਕ ਅਦਾਰੇ ਪੂੰਜੀਪਤੀਆਂ ਹਵਾਲੇ ਕਰਨ 'ਤੇ ਤੁਲੀ ਹੋਈ ਹੈ | ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਸ਼ਹੀਦ ਭਗਤ ਸਿੰਘ ਵਿਚਾਰ ਮੰਚ ਵਲੋਂ 26 ਸਤੰਬਰ ਦਿਨ ਸ਼ਨੀਵਾਰ ਨੂੰ ਆਰ.ਸੀ.ਐਫ. ਵਿਚ ਕਰਵਾਏ ਜਾ ਰਹੇ ਇਨਕਲਾਬੀ ਨਾਟਕ ਮੇਲੇ ਵਿਚ ਸ਼ਾਮਿਲ ਹੋਣ | ਮਸ਼ਾਲ ਮਾਰਚ 'ਚ ਪਰਮਜੀਤ ਸਿੰਘ ਖ਼ਾਲਸਾ, ਅਮਰੀਕ ਸਿੰਘ, ਮਨਜੀਤ ਸਿੰਘ ਬਾਜਵਾ, ਹਰਵਿੰਦਰਪਾਲ, ਨਰਿੰਦਰ ਕੁਮਾਰ, ਪਰਵਿੰਦਰ ਸਿੰਘ, ਦਲਵਾਰਾ ਸਿੰਘ, ਸ਼ਰਨਜੀਤ ਸਿੰਘ, ਤਲਵਿੰਦਰ ਸਿੰਘ, ਭਰਤ ਰਾਜ, ਤਰਲੋਚਨ ਸਿੰਘ, ਅਮਰੀਕ ਸਿੰਘ ਗਿੱਲ, ਜਸਪਾਲ ਸਿੰਘ ਸੇਖੋਂ, ਐਸ.ਪੀ. ਸਿੰਘ, ਦਿਲਬਾਗ ਸਿੰਘ, ਗੁਰਜਿੰਦਰ ਸਿੰਘ, ਗੁਰਚਰਨ ਸਿੰਘ, ਬਾਬਾ ਅਜਾਇਬ ਸਿੰਘ, ਵਿਨੋਦ ਕੁਮਾਰ, ਰਾਜਵੀਰ ਸਿੰਘ, ਅਰਵਿੰਦ ਕੁਮਾਰ, ਧਰਮਪਾਲ, ਚੰਦਰਭਾਨ, ਪਰਮਜੀਤ ਸਿੰਘ, ਕਰਮ ਸਿੰਘ, ਤਰਸੇਮ ਸਿੰਘ ਗੋਗੀ, ਸੁਰਿੰਦਰ ਕੁਮਾਰ ਆਦਿ ਹਾਜ਼ਰ ਸਨ |

ਹੜੱਪੀ ਜ਼ਮੀਨ ਨੂੰ ਬਚਾਉਣ ਲਈ ਮਦਦ ਕਰਨ ਵਾਲੇ 2 ਵਿਅਕਤੀਆਂ 'ਤੇ ਹੋਏ ਹਮਲੇ 'ਚ ਇਕ ਦੀ ਮੌਤ

ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ, ਹਰੀਪਾਲ ਸਿੰਘ)-ਪਿੰਡ ਗੰਡਵਾਂ ਵਿਖੇ ਇੱਕ ਨੌਜਵਾਨ ਦੀ ਜ਼ਮੀਨ ਨੂੰ ਕਥਿਤ ਤੌਰ 'ਤੇ ਹੜੱਪ ਕਰਨ ਦੇ ਮਾਮਲੇ 'ਚ ਪੀੜਤ ਵਿਅਕਤੀ ਦੇ ਮਦਦਗਾਰਾ 'ਤੇ ਹੋਏ ਹਮਲੇ ਕਾਰਨ ਇੱਕ ਨੂੰ ਆਪਣੀ ਜਾਨ ਗੁਆਉਣੀ ਪੈ ਗਈ ਜਦਕਿ ਦੂਸਰਾ ਵਿਅਕਤੀ ...

ਪੂਰੀ ਖ਼ਬਰ »

5 ਕਿੱਲੋ ਹੈਰੋਇਨ ਸਪਲਾਈ ਦੇ ਮਾਮਲੇ 'ਚ ਲੋੜੀਂਦੇ ਪਤੀ-ਪਤਨੀ ਗਿ੍ਫ਼ਤਾਰ

ਕਪੂਰਥਲਾ, 24 ਸਤੰਬਰ (ਸਡਾਨਾ)-ਨਸ਼ਾ ਤਸਕਰੀ ਦੇ ਮਾਮਲੇ ਸਬੰਧੀ ਥਾਣਾ ਸਦਰ ਵਿਖੇ ਦਰਜ ਇਕ ਕੇਸ ਵਿਚ ਲੋੜੀਂਦੇ ਦਿੱਲੀ ਨਿਵਾਸੀ ਪਤੀ-ਪਤਨੀ ਨੂੰ ਕਪੂਰਥਲਾ ਪੁਲਿਸ ਨੇ ਗਿ੍ਫ਼ਤਾਰ ਕੀਤਾ ਗਿਆ ਹੈ | ਐਸ.ਐਸ.ਪੀ. ਹਰਕਮਲਪ੍ਰੀਤ ਸਿੰਘ ਖੱਖ ਨੇ ਦੱਸਿਆ ਕਿ ਕਥਿਤ ਦੋਸ਼ੀ ਦੀਪਕ ...

ਪੂਰੀ ਖ਼ਬਰ »

ਸੀ. ਡੀ. ਪੀ. ਓ. ਦਫ਼ਤਰ ਦੇ ਬਾਹਰ ਆਂਗਣਵਾੜੀ ਵਰਕਰਾਂ ਵਲੋਂ ਰੋਸ ਵਿਖਾਵਾ

ਕਪੂਰਥਲਾ, 24 ਸਤੰਬਰ (ਸਡਾਨਾ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈੱਡਰੇਸ਼ਨ ਦੇ ਸੱਦੇ 'ਤੇ ਅੱਜ ਸਮਾਜਿਕ ਸੁਰੱਖਿਆ ਵਿਭਾਗ ਦੇ ਦਫ਼ਤਰ ਮੂਹਰੇ ਆਪਣੀਆਂ ਮੰਗਾਂ ਨੂੰ ਲੈ ਕੇ ਨਾਅਰੇਬਾਜ਼ੀ ਕੀਤੀ ਗਈ ਤੇ ਸੀ.ਡੀ.ਪੀ.ਓ. ਰਾਹੀਂ ਕੇਂਦਰ ਸਰਕਾਰ ਤੇ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼, ਪਨਬੱਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਸਰਕਾਰ ਵਿਰੁੱਧ ਨਾਅਰੇਬਾਜ਼ੀ

ਕਪੂਰਥਲਾ, 24 ਸਤੰਬਰ (ਅਮਰਜੀਤ ਕੋਮਲ)-ਪੰਜਾਬ ਰੋਡਵੇਜ਼, ਪਨਬਸ ਤੇ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਅੱਜ ਪੀ.ਆਰ.ਟੀ.ਸੀ. ਦੇ ਕੱਚੇ ਮੁਲਾਜ਼ਮਾਂ ਨੇ 10 ਵਜੇ ਤੋਂ 12 ਵਜੇ ਤੱਕ 2 ਘੰਟੇ ਲਈ ਬੱਸ ਸਟੈਂਡ ਬੰਦ ਕਰਕੇ ਸਰਕਾਰ ਵਿਰੁੱਧ ਨਾਅਰੇਬਾਜ਼ੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਇਕ ਜ਼ਖ਼ਮੀ

ਨਡਾਲਾ, 24 ਸਤੰਬਰ (ਮਾਨ)-ਨਡਾਲਾ-ਸੁਭਾਨਪੁਰ ਰੋਡ ਤੇ ਬਾਬਾ ਜ਼ੋਰਾਵਰ ਸਿੰਘ ਸਕੂਲ ਦੇ ਨੇੜੇ ਇੱਕ ਕਾਰ ਨੇ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਕੇ ਜ਼ਖਮੀ ਕਰ ਦਿੱਤਾ | ਇਸ ਸਬੰਧੀ ਨਿਰਮਲ ਸਿੰਘ ਪੁੱਤਰ ਮੰਗਲ ਸਿੰਘ ਵਾਸੀ ਪਿੰਡ ਲੱਖਣ ਕੇ ਪੱਡੇ ਨੇ ਦੱਸਿਆ ਕਿ ਉਹ ਸਵੇਰੇ 10 ...

ਪੂਰੀ ਖ਼ਬਰ »

ਚੋਰੀ ਦੀ ਕਣਕ ਸਮੇਤ ਇਕ ਕਾਬੂ

ਕਪੂਰਥਲਾ, 24 ਸਤੰਬਰ (ਸਡਾਨਾ)-ਥਾਣਾ ਕੋਤਵਾਲੀ ਪੁਲਿਸ ਨੇ ਚੋਰੀ ਦੀ ਕਣਕ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ | ਏ.ਐਸ.ਆਈ. ਸੁਰਿੰਦਰ ਸਿੰਘ ਨੂੰ ਮੁਖ਼ਬਰ ਖ਼ਾਸ ਨੇ ਇਤਲਾਹ ਦਿੱਤੀ ਕਿ ਕਥਿਤ ਦੋਸ਼ੀ ਕਰਨ ਵਾਸੀ ਤਲਵੰਡੀ ਮਹਿਮਾ ਚੋਰੀਆਂ ਕਰਨ ਦਾ ਆਦੀ ਹੈ ਤੇ ਕਣਕ ਚੋਰੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਕੋਈ ਨਵਾਂ ਮਾਮਲਾ ਨਹੀਂ

ਕਪੂਰਥਲਾ, 24 ਸਤੰਬਰ (ਸਡਾਨਾ)-ਜ਼ਿਲ੍ਹੇ 'ਚ ਕੋਰੋਨਾ ਵਾਇਰਸ ਦਾ ਅੱਜ ਕੋਈ ਵੀ ਨਵਾਂ ਮਾਮਲਾ ਸਾਹਮਣੇ ਨਹੀਂ ਆਇਆ ਤੇ 524 ਵਿਅਕਤੀਆਂ ਦੀ ਰਿਪੋਰਟ ਨੈਗੇਟਿਵ ਆਈ ਹੈ | ਜ਼ਿਲ੍ਹੇ 'ਚ ਇਸ ਸਮੇਂ ਸਿਰਫ਼ 1 ਮਰੀਜ਼ ਸਿਹਤ ਵਿਭਾਗ ਪਾਸ ਕੋਰੋਨਾ ਪਾਜ਼ੀਟਿਵ ਹੈ, ਜਦਕਿ ਅੱਜ 2 ਮਰੀਜ਼ਾਂ ...

ਪੂਰੀ ਖ਼ਬਰ »

ਵੱਖ-ਵੱਖ ਸੜਕ ਹਾਦਸਿਆਂ 'ਚ ਇਕ ਸਕੂਲੀ ਵਿਦਿਆਰਥੀ ਤੇ ਇਕ ਲੜਕੀ ਦੀ ਮੌਤ

ਕਪੂਰਥਲਾ, 24 ਸਤੰਬਰ (ਸਡਾਨਾ)-ਸ਼ਹਿਰ ਵਿਚ ਦੋ ਵੱਖ-ਵੱਖ ਥਾਵਾਂ 'ਤੇ ਵਾਪਰੇ ਸੜਕ ਹਾਦਸਿਆਂ ਦੌਰਾਨ ਇਕ ਸਕੂਲੀ ਵਿਦਿਆਰਥੀ ਸਮੇਤ ਦੋ ਵਿਅਕਤੀਆਂ ਦੀ ਮੌਤ ਹੋ ਗਈ, ਜਦਕਿ ਇਕ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਜਲੰਧਰ ਦੇ ਇਕ ਨਿੱਜੀ ਹਸਪਤਾਲ 'ਚ ਦਾਖਲ ...

ਪੂਰੀ ਖ਼ਬਰ »

ਮੁੱਖ ਮੰਤਰੀ ਹੈਰੀਟੇਜ ਸਿਟੀ ਦੀਆਂ ਸਮੱਸਿਆਵਾਂ ਪਹਿਲ ਦੇ ਆਧਾਰ 'ਤੇ ਹੱਲ ਕਰਨ-ਕੋਮਲ ਸਹੋਤਾ

ਕਪੂਰਥਲਾ, 24 ਸਤੰਬਰ (ਵਿ.ਪ੍ਰ.)-ਭਗਵਾਨ ਵਾਲਮੀਕਿ ਨੌਜਵਾਨ ਸਭਾ ਕਪੂਰਥਲਾ ਦੇ ਪ੍ਰਧਾਨ ਕੋਮਲ ਸਹੋਤਾ ਨੇ ਪੰਜਾਬ ਦੇ ਨਵਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਮੁਬਾਰਕਬਾਦ ਦਿੱਤੀ | ਉਨ੍ਹਾਂ ਮੰਗ ਕੀਤੀ ਕਿ ਹੈਰੀਟੇਜ ਸਿਟੀ ਕਪੂਰਥਲਾ ਦੀ ਸੀਵਰੇਜ ਦੀ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੇਵੀ ਤਲਾਬ ਵਿਖੇ ਸਮਾਗਮ ਸ਼ੁਰੂ

ਕਪੂਰਥਲਾ, 24 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਸ੍ਰੀ ਕਲਗ਼ੀਧਰ ਸੇਵਕ ਸਭਾ ਵਲੋਂ ਗੁਰਦੁਆਰਾ ਦੇਵੀ ਤਲਾਬ ਕਪੂਰਥਲਾ ਵਿਖੇ 26 ਸਤੰਬਰ ਦਿਨ ਐਤਵਾਰ ਨੂੰ ਕਰਵਾਏ ਜਾ ਰਹੇ ਸਮਾਗਮ ਦੇ ਸਬੰਧ ਵਿਚ ਅੱਜ ਅਖੰਡ ...

ਪੂਰੀ ਖ਼ਬਰ »

ਦਰਿਆ ਬਿਆਸ 'ਚ ਡੁੱਬਣ ਕਾਰਨ ਇਕ ਵਿਅਕਤੀ ਲਾਪਤਾ

ਫੱਤੂਢੀਂਗਾ, 24 ਸਤੰਬਰ (ਵਿ.ਪ੍ਰ.)-ਥਾਣਾ ਫੱਤੂਢੀਂਗਾ ਅਧੀਨ ਪੈਂਦੇ ਮੁੰਡੀ ਛੰਨਾ ਪਿੰਡ ਦੇ ਵਸਨੀਕ ਦੇ ਦਰਿਆ 'ਚ ਡੁੱਬਣ ਕਾਰਨ ਲਾਪਤਾ ਹੋ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਨੱਥਾ ਸਿੰਘ ਰੋਜ਼ਾਨਾ ਦੀ ਤਰ੍ਹਾਂ ਆਪਣੇ ਪਸ਼ੂਆਂ ਨੂੰ ਲੈ ਕੇ ਦਰਿਆ ਬਿਆਸ 'ਤੇ ਲੈ ਕੇ ...

ਪੂਰੀ ਖ਼ਬਰ »

ਅਜੀਤ ਸਿੰਘ ਖੱਖ ਨੂੰ ਸਦਮਾ, ਮਾਤਾ ਦਾ ਦਿਹਾਂਤ

ਨਡਾਲਾ, 24 ਸਤੰਬਰ (ਮਾਨ)-ਗੁਰੂ ਨਾਨਕ ਮਿਸ਼ਨ ਸੇਵਕ ਸਭਾ ਦੇ ਪ੍ਰਧਾਨ ਅਜੀਤ ਸਿੰਘ ਖੱਖ ਦੇ ਮਾਤਾ ਗੁਰਮੀਤ ਕੌਰ ਪਤਨੀ ਨਾਜਰ ਸਿੰਘ ਖੱਖ ਦਾ ਬੀਤੀ ਰਾਤ ਦਿਹਾਂਤ ਹੋ ਗਿਆ, ਉਹ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਸਨ | ਮਾਤਾ ਗੁਰਮੀਤ ਕੌਰ ਦੀ ਮੌਤ 'ਤੇ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

27 ਨੂੰ ਧੰਦਲ ਪੁਲ 'ਤੇ ਲੱਗੇਗਾ ਵਿਸ਼ਾਲ ਧਰਨਾ

ਕਾਲਾ ਸੰਘਿਆਂ, 24 ਸਤੰਬਰ (ਬਲਜੀਤ ਸਿੰਘ ਸੰਘਾ)-ਸੰਯੁਕਤ ਮੋਰਚੇ ਵਲੋਂ 27 ਸਤੰਬਰ ਨੂੰ ਦਿੱਤੇ ਬੰਦ ਦੇ ਸੱਦੇ ਤਹਿਤ ਵੱਖ-ਵੱਖ ਜਥੇਬੰਦੀਆਂ ਅਤੇ ਕਿਸਾਨ ਹਿਤੈਸ਼ੀ ਲੋਕ ਮੁਕੰਮਲ ਬੰਦ ਲਈ ਤਿਆਰੀਆਂ ਵਿਚ ਲੱਗੇ ਹੋਏ ਹਨ ਜਿਸ ਸਬੰਧੀ ਪਿੰਡ ਨੱਥੂ ਚਾਹਲ ਵਿਖੇ ਇਲਾਕਾ ...

ਪੂਰੀ ਖ਼ਬਰ »

ਸਰਕਾਰ ਪਿਛਲੇ ਸਾਲ ਦੀ ਤਰ੍ਹਾਂ ਮੰਡੀਆਂ 'ਚੋਂ ਝੋਨੇ ਦੀ ਖ਼ਰੀਦ ਕਰੇ-ਆੜ੍ਹਤੀ ਐਸੋਸੀਏਸ਼ਨ

ਕਪੂਰਥਲਾ, 24 ਸਤੰਬਰ (ਵਿ.ਪ੍ਰ.)-ਸਥਾਨਕ ਅਨਾਜ ਮੰਡੀ ਦੇ ਆੜ੍ਹਤੀਆਂ ਦੀ ਮੀਟਿੰਗ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਓਮ ਪ੍ਰਕਾਸ਼ ਬਹਿਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਅਗਲੇ ਦਿਨਾਂ ਵਿਚ ਮੰਡੀਆਂ ਵਿਚ ਆਉਣ ਵਾਲੀ ਝੋਨੇ ਦੀ ਫ਼ਸਲ ਦੀ ਖ਼ਰੀਦ ਤੇ ਹੋਰ ਮਾਮਲਿਆਂ ...

ਪੂਰੀ ਖ਼ਬਰ »

ਘੱਟ ਗਿਣਤੀ ਆਰਕਸ਼ਨ ਮੋਰਚਾ ਨੇ ਦਿੱਤਾ ਐੱਸ.ਡੀ.ਐਮ. ਨੂੰ ਮੰਗ ਪੱਤਰ

ਫਗਵਾੜਾ, 24 ਸਤੰਬਰ (ਅਸ਼ੋਕ ਕੁਮਾਰ ਵਾਲੀਆ, ਹਰਜੋਤ ਸਿੰਘ ਚਾਨਾ)-ਰਾਸ਼ਟਰੀ ਘੱਟ ਗਿਣਤੀ ਆਰਕਸ਼ਨ ਮੋਰਚਾ ਪੰਜਾਬ ਦੇ ਪ੍ਰਧਾਨ ਸਰਵਰ ਗੁਲਾਮ ਸੱਬਾ ਦੀ ਅਗਵਾਈ ਵਿਚ ਮੋਰਚੇ ਦੇ ਆਗੂਆਂ ਨੇ ਦੇਸ਼ ਦੇ ਰਾਸ਼ਟਰਪਤੀ ਦੇ ਨਾਂਅ ਐੱਸ.ਡੀ.ਐਮ. ਫਗਵਾੜਾ ਕੁਲਪ੍ਰੀਤ ਸਿੰਘ ਨੂੰ ਮੰਗ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਵਲੋਂ ਕਲਮ ਛੋੜ ਹੜਤਾਲ ਦੌਰਾਨ ਸੀ.ਡੀ.ਪੀ.ਓ. ਦਫ਼ਤਰ ਸਾਹਮਣੇ ਰੋਸ ਮੁਜ਼ਾਹਰਾ

ਨਡਾਲਾ, 24, ਸਤੰਬਰ (ਮਾਨ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਆਲ ਇੰਡੀਆ ਫੈਡਰੇਸ਼ਨ ਅਤੇ ਹੋਰ ਜਥੇਬੰਦੀਆਂ ਦੇ ਸੱਦੇ 'ਤੇ ਦੇਸ਼ ਵਿਆਪੀ ਵਰਕਰ ਦੀ ਹੜਤਾਲ ਵਿਚ ਭਾਗ ਲੈਂਦੇ ਹੋਏ ਬਲਾਕ ਨਡਾਲਾ ਦੀਆ ਵਰਕਰ ਤੇ ਹੈਲਪਰਾਂ ਨੇ ਸੀ.ਡੀ.ਪੀ.ਓ. ਦਫ਼ਤਰ ਨਡਾਲਾ ਸਾਹਮਣੇ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਵਲੋਂ 27 ਦੇ ਬੰਦ ਦੀ ਹਮਾਇਤ

ਢਿਲਵਾਂ, 24 ਸਤੰਬਰ (ਗੋਬਿੰਦ ਸੁਖੀਜਾ, ਪ੍ਰਵੀਨ ਕੁਮਾਰ)-ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਪਿੰਡ ਫਤਹਿਪੁਰ ਵਿਖੇ ਕਿਰਤੀ ਕਿਸਾਨ ਯੂਨੀਅਨ ਦੇ ਜ਼ਿਲ੍ਹਾ ਸਕੱਤਰ ਤਰਸੇਮ ਸਿੰਘ ਬੰਨਾਮੱਲ ਦੀ ਅਗਵਾਈ ਹੇਠ ਹੋਈ | ਜਿਸ ਵਿਚ 'ਚ ਤਰਸੇਮ ਸਿੰਘ ਬੰਨਾਮੱਲ ਨੇ ਦੱਸਿਆ ਕਿ ਜੋ ...

ਪੂਰੀ ਖ਼ਬਰ »

'ਪਿ੍ੰਟ ਤੋਂ ਡਿਜੀਟਲ' ਵਿਸ਼ੇ ਸਬੰਧੀ ਕੌਮਾਂਤਰੀ ਪੱਧਰ ਦਾ ਵੈਬੀਨਾਰ ਕਰਵਾਇਆ

ਕਪੂਰਥਲਾ, 24 ਸਤੰਬਰ (ਅਮਰਜੀਤ ਕੋਮਲ)-ਇਲੈੱਕਟ੍ਰੋਨਿਕ ਤੇ ਸੋਸ਼ਲ ਮੀਡੀਆ ਰਾਹੀਂ ਵਿਗਿਆਨ ਦਾ ਪ੍ਰਚਾਰ ਤੇ ਪਸਾਰ ਸਮੇਂ ਦੀ ਲੋੜ ਹੈ | ਇਹ ਪ੍ਰਗਟਾਵਾ ਡਾ: ਨੀਲਮਾ ਜੇਰਥ ਡਾਇਰੈਕਟਰ ਜਨਰਲ ਸਾਇੰਸ ਸਿਟੀ ਵਲੋਂ ਵਿਗਿਆਨਕ ਪੱਤਰਕਾਰੀ 'ਪਿ੍ੰਟ ਤੋਂ ਡਿਜੀਟਲ' ਵਿਸ਼ੇ ਸਬੰਧੀ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੀ ਮੀਟਿੰਗ

ਨਡਾਲਾ, 24 ਸਤੰਬਰ (ਮਾਨ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਨਡਾਲਾ ਜ਼ੋਨ ਦੀ ਮੀਟਿੰਗ ਸੂਬਾ ਖ਼ਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਅਤੇ ਜ਼ਿਲ੍ਹਾ ਪ੍ਰਧਾਨ ਸਵਰਨ ਸਿੰਘ ਬਾਊਪੁਰ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਉਲੀ ਸਾਹਿਬ ਨਡਾਲਾ ਵਿਖੇ ਹੋਈ | ਇਸ ਮੌਕੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰ ਦੀਆਂ ਲੜਕੀਆਂ ਦੇ ਸਮੂਹਿਕ ਆਨੰਦ ਕਾਰਜ ਕੀਤੇ

ਕਪੂਰਥਲਾ, 24 ਸਤੰਬਰ (ਵਿ.ਪ੍ਰ.)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮਾਂ ਦੀ ਲੜੀ ਤਹਿਤ ਗੁਰਦੁਆਰਾ ਸਾਹਿਬ ਸਾਧ ਸੰਗਤ ਮੁਹੱਲਾ ਕਿਲੇ ਵਾਲਾ ਦੀ ਪ੍ਰਬੰਧਕ ਕਮੇਟੀ, ਪ੍ਰਵਾਸੀ ਵੀਰਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਅਮਰੀਕਾ ਨੇ ਇੱਕ ਮਹੀਨੇ ਵਿਚ ਦਿੱਤੇ 55000 ਵੀਜ਼ੇ ਕੈਨੇਡਾ, ਅਮਰੀਕਾ ਅਤੇ ਯੂ.ਕੇ. ਨੇ ਵੀਜ਼ਿਆਂ ਤੋਂ ਹਟਾਈ ਪਾਬੰਦੀ-ਅਰਵਿੰਦਰਪਾਲ ਸਿੰਘ

ਸੁਲਤਾਨਪੁਰ ਲੋਧੀ 24 ਸਤੰਬਰ (ਥਿੰਦ, ਹੈਪੀ)-ਕੈਨੇਡਾ, ਅਮਰੀਕਾ ਅਤੇ ਇੰਗਲੈਂਡ ਨੇ ਕੋਰੋਨਾ ਮਹਾਂਮਾਰੀ ਤੋਂ ਬਾਅਦ ਸਟੱਡੀ ਅਤੇ ਟੂਰਿਸਟ ਵੀਜ਼ਿਆਂ ਤੋਂ ਪਾਬੰਦੀ ਹਟਾ ਲਈ ਅਤੇ ਇਨ੍ਹਾਂ ਦੇਸ਼ਾਂ ਦੀ ਇਮੀਗੇ੍ਰਸ਼ਨ ਵਲੋਂ ਧੜਾ ਧੜ ਸਟੱਡੀ ਅਤੇ ਟੂਰਿਸਟ ਵੀਜ਼ੇ ਦਿੱਤੇ ਜਾ ...

ਪੂਰੀ ਖ਼ਬਰ »

ਕੈਨੇਡਾ, ਅਮਰੀਕਾ ਅਤੇ ਯੂ.ਕੇ. ਨੇ ਵੀਜ਼ਿਆਂ ਤੋਂ ਹਟਾਈ ਪਾਬੰਦੀ-ਅਰਵਿੰਦਰਪਾਲ ਸਿੰਘ

ਸੁਲਤਾਨਪੁਰ ਲੋਧੀ 24 ਸਤੰਬਰ (ਥਿੰਦ, ਹੈਪੀ)-ਕੈਨੇਡਾ, ਅਮਰੀਕਾ ਅਤੇ ਇੰਗਲੈਂਡ ਨੇ ਕੋਰੋਨਾ ਮਹਾਂਮਾਰੀ ਤੋਂ ਬਾਅਦ ਸਟੱਡੀ ਅਤੇ ਟੂਰਿਸਟ ਵੀਜ਼ਿਆਂ ਤੋਂ ਪਾਬੰਦੀ ਹਟਾ ਲਈ ਅਤੇ ਇਨ੍ਹਾਂ ਦੇਸ਼ਾਂ ਦੀ ਇਮੀਗੇ੍ਰਸ਼ਨ ਵਲੋਂ ਧੜਾ ਧੜ ਸਟੱਡੀ ਅਤੇ ਟੂਰਿਸਟ ਵੀਜ਼ੇ ਦਿੱਤੇ ਜਾ ...

ਪੂਰੀ ਖ਼ਬਰ »

ਬੀਬੀ ਗੁਰਪ੍ਰੀਤ ਕੌਰ ਤੇ ਇੰਜ. ਸਵਰਨ ਸਿੰਘ ਵਲੋਂ ਭਾਈ ਲਾਲੂ ਜੀ ਦੇ ਜੋੜ ਮੇਲੇ ਦੀਆਂ ਤਿਆਰੀਆਂ ਦਾ ਜਾਇਜ਼ਾ

ਡਡਵਿੰਡੀ, 24 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਧਾਰਮਿਕ ਜਥੇਬੰਦੀਆਂ ਤੇ ਇਲਾਕੇ ਭਰ ਦੀ ਸੰਗਤ ਦੇ ਸਹਿਯੋਗ ਨਾਲ ਬ੍ਰਹਮ-ਗਿਆਨੀ ਭਾਈ ਲਾਲੂ ਜੀ ਦਾ ਜੋੜ ਮੇਲਾ 5 ਤੇ 6 ਅਕਤੂਬਰ ਨੂੰ ਡੱਲਾ ਵਿਖੇ ਮਨਾਇਆ ਜਾ ਰਿਹਾ ਹੈ ਜਿਸ ਦੀਆਂ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਦੇ ਵਿਦਿਆਰਥੀ ਪੜ੍ਹਾਉਣ ਦੀਆਂ ਆਧੁਨਿਕ ਤਕਨੀਕਾਂ ਕਾਰਨ ਨਿੱਜੀ ਸਕੂਲਾਂ ਦਾ ਹਰ ਪੱਖ ਤੋਂ ਮੁਕਾਬਲਾ ਕਰ ਰਹੇ ਹਨ-ਗਿੱਲ, ਥਿੰਦ

ਕਪੂਰਥਲਾ, 24 ਸਤੰਬਰ (ਅਮਰਜੀਤ ਕੋਮਲ)-ਪੰਜਾਬ ਸਰਕਾਰ ਵਲੋਂ ਸਰਕਾਰੀ ਸਕੂਲਾਂ ਨੂੰ ਬੁਨਿਆਦੀ ਸਹੂਲਤਾਂ ਦੇ ਕੇ ਜਿੱਥੇ ਸਮਾਰਟ ਸਕੂਲ ਬਣਾਏ ਗਏ ਹਨ, ਉੱਥੇ ਪੜ੍ਹਾਉਣ ਦੀਆਂ ਆਧੁਨਿਕ ਤਕਨੀਕਾਂ ਕਾਰਨ ਸਕੂਲ ਨਿੱਜੀ ਸਕੂਲਾਂ ਦਾ ਹਰ ਪੱਖ ਤੋਂ ਮੁਕਾਬਲਾ ਕਰ ਰਹੇ ਹਨ | ਇਹ ...

ਪੂਰੀ ਖ਼ਬਰ »

ਕੌਡੀਆਂ ਦੇ ਭਾਅ ਜ਼ਮੀਨ ਐਕਵਾਇਰ ਕਰਕੇ ਕਿਸਾਨਾਂ ਦੀ ਲੁੱਟ ਬਰਦਾਸ਼ਤ ਨਹੀਂ-ਇੰਜ. ਸਵਰਨ ਸਿੰਘ

ਡਡਵਿੰਡੀ, 24 ਸਤੰਬਰ (ਦਿਲਬਾਗ ਸਿੰਘ ਝੰਡ)-ਸ਼੍ਰੋਮਣੀ ਅਕਾਲੀ ਦਲ ਪੀ. ਏ. ਸੀ. ਦੇ ਮੈਂਬਰ ਇੰਜ. ਸਵਰਨ ਸਿੰਘ ਨੇ ਕਿਹਾ ਕਿ ਸੂਬੇ ਦੀ ਕਾਂਗਰਸ ਸਰਕਾਰ ਕੌਡੀਆਂ ਦੇ ਭਾਅ ਜ਼ਮੀਨ ਐਕਵਾਇਰ ਕਰਕੇ ਕਿਸਾਨਾਂ ਨੂੰ ਲੁੱਟਣਾ ਚਾਹੁੰਦੀ ਹੈ, ਜੋ ਬਰਦਾਸ਼ਤ ਤੋਂ ਬਾਹਰ ਹੈ ਅਤੇ ...

ਪੂਰੀ ਖ਼ਬਰ »

ਐੱਸ.ਸੀ.ਬੀ.ਸੀ. ਇੰਪਲਾਈਜ਼ ਫੈੱਡਰੇਸ਼ਨ ਨੇ ਦਿੱਤਾ ਡਾ: ਰਾਜ ਕੁਮਾਰ ਵੇਰਕਾ ਨੂੰ ਮੰਗ ਪੱਤਰ

ਕਪੂਰਥਲਾ, 24 ਸਤੰਬਰ (ਵਿ.ਪ੍ਰ.)-ਅਨੂਸੁਚਿਤ ਜਾਤੀ ਤੇ ਪਛੜੀਆਂ ਜਾਤੀਆਂ ਨਾਲ ਸਬੰਧਿਤ ਜਥੇਬੰਦੀ ਗਜ਼ਟਿਡ ਐਂਡ ਨਾਨ ਗਜ਼ਟਿਡ, ਐੱਸ.ਸੀ.ਬੀ.ਸੀ. ਇੰਪਲਾਈਜ਼ ਵੈੱਲਫੇਅਰ ਫੈੱਡਰੇਸ਼ਨ ਦੇ ਸੂਬਾਈ ਪ੍ਰਧਾਨ ਕੁਲਵਿੰਦਰ ਬੋਦਲ ਦੀ ਅਗਵਾਈ ਵਿਚ ਅਨੂਸੁਚਿਤ ਜਾਤੀ ਨਾਲ ਸਬੰਧਿਤ ...

ਪੂਰੀ ਖ਼ਬਰ »

ਦੇਸੀ ਢੰਗ ਨਾਲ ਖੇਤੀ ਕਰਕੇ ਕਿਸਾਨ ਨੇ ਪ੍ਰਾਪਤ ਕੀਤਾ 500 ਗ੍ਰਾਮ ਦਾ ਕੇਲੇ ਦਾ ਫਲ

ਫਗਵਾੜਾ, 24 ਸਤੰਬਰ (ਹਰੀਪਾਲ ਸਿੰਘ)-ਫਗਵਾੜਾ ਦੇ ਪਿੰਡ ਮਾਨਾਂਵਾਲੀ ਦੇ ਇੱਕ ਕਿਸਾਨ ਵਲੋਂ ਕੀਤੀ ਗਈ ਖੇਤੀ 'ਚ ਇੱਕ ਕੇਲੇ ਦਾ ਫਲ 500 ਗ੍ਰਾਮ ਤੋਂ ਵੱਧ ਵਜ਼ਨ ਦਾ ਮਿਲਿਆ ਹੈ | ਪਿੰਡ ਮਾਨਾਂਵਾਲੀ ਦੇ ਕਿਸਾਨ ਕੁੰਦਨ ਸਿੰਘ ਨੇ ਦੱਸਿਆ ਕਿ ਉਹ ਬਿਨਾਂ ਖਾਦ ਤੋਂ ਆਪਣੀ ਜ਼ਮੀਨ ...

ਪੂਰੀ ਖ਼ਬਰ »

ਸੰਪਰਕ ਸੜਕ ਧਸਣ ਕਾਰਨ ਵਾਪਰ ਸਕਦਾ ਹਾਦਸਾ

ਮੱਲ੍ਹੀਆਂ ਕਲਾਂ, 24 ਸਤੰਬਰ (ਮਨਜੀਤ ਮਾਨ)- ਇਲਾਕੇ 'ਚ ਪਏ ਥੋੜ੍ਹੇ ਜਿਹੇ ਮੀਂਹ ਕਾਰਨ ਹੀ ਸੰਪਰਕ ਸੜਕਾਂ ਦੀ ਹਾਲਤ ਖ਼ਸਤਾ ਬਣ ਗਈ ਹੈ | ਬਰਸਾਤੀ ਪਾਣੀ ਨੇ ਜਿੱਥੇ ਲਿੰਕ ਸੜਕਾਂ ਨੂੰ ਤੋੜਨਾ ਸ਼ੁਰੂ ਕੀਤਾ, ਉੱਥੇ ਹੀ ਕਿਸਾਨਾਂ ਵਲੋਂ ਆਪਣੀ ਫ਼ਸਲ ਨੂੰ ਬਚਾਉਣ ਅਤੇ ਛੇਤੀ ...

ਪੂਰੀ ਖ਼ਬਰ »

20 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਕਾਬੂ

ਕਾਲਾ ਸੰਘਿਆਂ, 24 ਸਤੰਬਰ (ਸੰਘਾ)-ਸਥਾਨਕ ਪੁਲਿਸ ਚੌਂਕੀ ਦੀ ਪੁਲਿਸ ਵਲੋਂ 20 ਬੋਤਲਾਂ ਸ਼ਰਾਬ ਸਮੇਤ ਇਕ ਵਿਅਕਤੀ ਨੂੰ ਕਾਬੂ ਗਿਆ ਹੈ | ਚੌਂਕੀ ਇੰਚਾਰਜ ਬਲਵੀਰ ਸਿੰਘ ਸਿੱਧੂ ਨੇ ਦੱਸਿਆ ਕਿ ਕਾਲਾ ਸੰਘਿਆਂ ਦੇ ਬਾਬਾ ਰਾਮ ਸਿੰਘ ਚੌਕ ਵਿਖੇ ਏ. ਐੱਸ. ਆਈ. ਬਲਦੇਵ ਸਿੰਘ ਨੇ ...

ਪੂਰੀ ਖ਼ਬਰ »

ਸੂਬਾ ਪੱਧਰੀ ਰੈਲੀ 'ਚ ਜ਼ਿਲ੍ਹੇ ਭਰ ਤੋਂ ਕੱਚੇ ਅਧਿਆਪਕ ਪਰਿਵਾਰਾਂ ਸਮੇਤ ਸ਼ਾਮਿਲ ਹੋਣਗੇ

ਕਪੂਰਥਲਾ, 24 ਸਤੰਬਰ (ਸਡਾਨਾ)-ਸ਼ਾਲੀਮਾਰ ਬਾਗ ਵਿਖੇ ਕੱਚੇ ਅਧਿਆਪਕ ਯੂਨੀਅਨ ਦੇ ਬੈਨਰ ਹੇਠ ਸਿੱਖਿਆ ਪ੍ਰੋਵਾਈਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਢਿੱਲੋਂ ਦੀ ਅਗਵਾਈ ਹੇਠ ਮੀਟਿੰਗ ਹੋਈ | ਇਸ ਮੌਕੇ 26 ਸਤੰਬਰ ਨੂੰ ਮੋਹਾਲੀ ਵਿਖੇ 13 ਹਜ਼ਾਰ ਕੱਚੇ ...

ਪੂਰੀ ਖ਼ਬਰ »

ਮੁੱਖ ਮੰਤਰੀ ਪੰਜਾਬ ਦੇ ਲੋਕਾਂ ਦੇ ਹਿੱਤਾਂ ਨੂੰ ਪਹਿਲ ਦੇਣ-ਜਗਦੀਸ਼ ਕਟਾਰੀਆ

ਕਪੂਰਥਲਾ, 24 ਸਤੰਬਰ (ਸਡਾਨਾ)-ਸ਼ਿਵ ਸੈਨਾ ਬਾਲ ਠਾਕਰੇ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਜਗਦੀਸ਼ ਕਟਾਰੀਆ ਤੇ ਸੀਨੀਅਰ ਆਗੂ ਇੰਦਰਪਾਲ ਮਨਚੰਦਾ ਨੇ ਕਿਹਾ ਕਿ ਸੂਬੇ ਵਿਚ ਕੁਸ਼ਾਸ਼ਨ ਦੀਆਂ ਜੜ੍ਹਾਂ ਤੇਜ਼ੀ ਨਾਲ ਵਧਣ, ਲੋਕਾਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੋਣ ਤੇ ...

ਪੂਰੀ ਖ਼ਬਰ »

ਫਗਵਾੜਾ ਵਿਖੇ 3168 ਪ੍ਰੀਖਿਆਰਥੀ ਦੇਣਗੇ ਸਿਪਾਹੀ ਦੀ ਭਰਤੀ ਲਈ ਟੈਸਟ

ਫਗਵਾੜਾ, 24 ਸਤੰਬਰ (ਹਰਜੋਤ ਸਿੰਘ ਚਾਨਾ)-ਪੰਜਾਬ ਪੁਲਿਸ 'ਚ ਜ਼ਿਲ੍ਹਾ ਤੇ ਆਰਮਡ ਕੇਡਰ 'ਚ ਸਿਪਾਹੀਆਂ ਦੀ ਭਰਤੀ ਲਈ ਅੱਜ ਹੋਣ ਵਾਲੇ ਟੈਸਟ ਲਈ ਫਗਵਾੜਾ ਵਿਖੇ ਪੰਜ ਕੇਂਦਰ ਬਣਾਏ ਗਏ ਹਨ ਜਿਨ੍ਹਾਂ 'ਚ ਕਰੀਬ 3168 ਪ੍ਰੀਖਿਆਰਥੀ ਪੇਪਰ ਦੇਣਗੇ | ਜਿਨ੍ਹਾਂ ਥਾਵਾਂ 'ਤੇ ਸੈਂਟਰ ...

ਪੂਰੀ ਖ਼ਬਰ »

ਹਰਿੰਦਰਜੀਤ ਦਾਰਾ ਮਸੀਹ ਯੂਥ ਵਿੰਗ ਅਕਾਲੀ ਦਲ ਪੰਜਾਬ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਬੇਗੋਵਾਲ, 24 ਸਤੰਬਰ (ਸੁਖਜਿੰਦਰ ਸਿੰਘ)-ਜਥੇਬੰਧਕ ਢਾਂਚੇ ਦਾ ਵਿਸਥਾਰ ਕਰਦਿਆਂ ਹਲਕਾ ਭੁਲੱਥ ਦੇ ਸੀਨੀਅਰ ਯੂਥ ਅਕਾਲੀ ਆਗੂ ਹਰਿੰਦਰਜੀਤ ਦਾਰਾ ਮਸੀਹ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਮੀਤ ਪ੍ਰਧਾਨ ਬੀਬੀ ਜਗੀਰ ਕੌਰ ਤੇ ਸਾਬਕਾ ਚੇਅਰਮੈਨ ਯੁਵਰਾਜ ਭੁਪਿੰਦਰ ...

ਪੂਰੀ ਖ਼ਬਰ »

ਰੋਟਰੀ ਕਲੱਬ ਨੇ ਸਰਕਾਰੀ ਐਲੀਮੈਂਟਰੀ ਸਕੂਲ 'ਚ ਬੱਚਿਆਂ ਨੂੰ ਫਲ ਅਤੇ ਜੂਸ ਵੰਡਿਆ

ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ,ਥਿੰਦ)-ਰੋਟਰੀ ਕਲੱਬ ਸੁਲਤਾਨਪੁਰ ਲੋਧੀ ਈਕੋ ਵਲੋਂ ਸਾਬਕਾ ਜ਼ੋਨਲ ਚੇਅਰਮੈਨ ਰੋਟੇ. ਤੇਜਿੰਦਰ ਸਿੰਘ ਜੋਸਨ, ਪ੍ਰਧਾਨ ਰੋਟੇ. ਗੁਰਪ੍ਰੀਤ ਸਿੰਘ ਤੇ ਸੈਕਟਰੀ ਰੋਟੇ. ਆਸ਼ੂਤੋਸ਼ ਗੁਜਰਾਲ ਦੀ ਅਗਵਾਈ ਹੇਠ ਸਰਕਾਰੀ ...

ਪੂਰੀ ਖ਼ਬਰ »

27 ਦੇ ਬੰਦ ਦੌਰਾਨ ਪਿੰਡਾਂ 'ਚੋਂ ਭਾਰੀ ਸ਼ਮੂਲੀਅਤ ਹੋਵੇਗੀ: ਕਿਸਾਨ ਆਗੂ

ਡਡਵਿੰਡੀ, 24 ਸਤੰਬਰ (ਦਿਲਬਾਗ ਸਿੰਘ ਝੰਡ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਕੀਤੇ ਜਾ ਰਹੇ ਭਾਰਤ ਬੰਦ ਦੌਰਾਨ ਸ਼ਹੀਦ ਊਧਮ ਸਿੰਘ ਚੌਕ ਨੇੜੇ ਪਿੰਡਾਂ 'ਚੋਂ ਵੱਡੀ ਪੱਧਰ 'ਤੇ ਕਿਸਾਨ ਮਜ਼ਦੂਰ ਸ਼ਮੂਲੀਅਤ ਕਰਨਗੇ | ਇਹ ਪ੍ਰਗਟਾਵਾ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਗਤਕੇ ਦੇ ਫਾਈਨਲ 'ਚ ਦੂਜਾ ਸਥਾਨ ਹਾਸਲ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ

ਫਗਵਾੜਾ, 24 ਸਤੰਬਰ (ਅਸ਼ੋਕ ਕੁਮਾਰ ਵਾਲੀਆ)-'ਕਿਸਮੇਂ ਕਿਤਨਾ ਹੈ ਦਮ' ਸੀਜ਼ਨ 6 ਦੇ ਗਰੈਂਡ ਫਾਈਨਲ 'ਚ ਦੂਜਾ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਕਿੰਜਲਪ੍ਰੀਤ ਕੌਰ ਸੰਧੂ ਤੇ ਸਹਿਜਨੂਰ ਸਿੰਘ ਸੰਧੂ ਨੂੰ ਗੁਰਦੁਆਰਾ ਬਾਉਲੀ ਸਾਹਿਬ ਹਦੀਆਬਾਦ ਵਿਖੇ ਗੁਰਦੁਆਰਾ ਸਾਹਿਬ ਦੇ ...

ਪੂਰੀ ਖ਼ਬਰ »

ਵਿਸ਼ਵ ਸੂਫ਼ੀ ਸੰਤ ਸਮਾਜ ਦੀ ਮੀਟਿੰਗ 26 ਨੂੰ

ਸੁਲਤਾਨਪੁਰ ਲੋਧੀ, 24 ਸਤੰਬਰ (ਨਰੇਸ਼ ਹੈਪੀ, ਥਿੰਦ)-ਵਿਸ਼ਵ ਸੂਫ਼ੀ ਸੰਤ ਸਮਾਜ ਦੀ ਮੀਟਿੰਗ 26 ਸਤੰਬਰ ਦਿਨ ਐਤਵਾਰ ਨੂੰ ਸ਼ਤਾਬਗੜ੍ਹ ਰੋਡ ਸਿੱਧ ਬਾਬਾ ਬਾਲਕ ਨਾਥ ਮੰਦਰ ਵਿਖੇ 10 ਵਜੇ ਸਵੇਰੇ ਹੋਵੇਗੀ | ਇਸ ਸਬੰਧੀ ਤਹਿਸੀਲ ਪ੍ਰਧਾਨ ਦਵਿੰਦਰ ਭਗਤ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਬਸਪਾ ਦੀ ਸੂਬਾ ਪੱਧਰੀ ਮੰਥਨ ਮੀਟਿੰਗ ਅੱਜ ਜਲੰਧਰ ਵਿਖੇ-ਗੜ੍ਹੀ

ਫਗਵਾੜਾ, 24 ਸਤੰਬਰ (ਤਰਨਜੀਤ ਸਿੰਘ ਕਿੰਨੜਾ)-ਬਸਪਾ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਕਾਂਗਰਸ ਪੂਨਾ ਪੈਕਟ ਦੇ ਉਤਪਾਦਾਂ ਦੇ ਸਿਰ 'ਤੇ ਪਛੜੀਆਂ ਸ਼ੇ੍ਰਣੀਆਂ ਨੂੰ ਗੁੰਮਰਾਹ ਕਰ ਰਹੀ ਹੈ | ਕਾਂਗਰਸ ਦੇ ਆਗੂ ਮਹਾਤਮਾ ਗਾਂਧੀ ਤੇ ਬਾਬਾ ਸਾਹਿਬ ਭੀਮ ਰਾਓ ...

ਪੂਰੀ ਖ਼ਬਰ »

ਉੱਘੇ ਖੇਤੀ ਮਾਹਿਰ ਕਿਸਾਨਾਂ ਦੇ ਰੂਬਰੂ ਹੋਏ

ਕਪੂਰਥਲਾ, 24 ਸਤੰਬਰ (ਅਮਰਜੀਤ ਕੋਮਲ)-ਖੇਤੀਬਾੜੀ ਵਿਭਾਗ ਦੀ ਆਤਮਾ ਸਕੀਮ ਤਹਿਤ ਅੱਜ ਫ਼ਸਲਾਂ ਦੀ ਰਹਿੰਦ-ਖੂੰਹਦ ਦੀ ਸੁਚੱਜੀ ਵਰਤੋਂ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਮਾਹਿਰ ਡਾ: ਪ੍ਰਦੀਪ ਕੁਮਾਰ, ਡਾ: ਅਮਿੱਤ ਸਲਾਰੀਆ, ਡਾ: ਗੁਬਿੰਦਰ ਸਿੰਘ ਤੇ ਡਾ: ਬਿੰਦੂ ...

ਪੂਰੀ ਖ਼ਬਰ »

27 ਦੇ ਭਾਰਤ ਬੰਦ ਨੂੰ ਹਰ ਹੀਲੇ ਸਫ਼ਲ ਬਣਾਇਆ ਜਾਵੇਗਾ-ਲਿੱਟਾਂ

ਢਿਲਵਾਂ, 24 ਸਤੰਬਰ (ਪ੍ਰਵੀਨ ਕੁਮਾਰ, ਗੋਬਿੰਦ ਸੁਖੀਜਾ)-ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੇ ਜ਼ਿਲ੍ਹਾ ਪ੍ਰਧਾਨ ਜਸਬੀਰ ਸਿੰਘ ਲਿੱਟਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਸਤੰਬਰ ਦੇ ਭਾਰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX