ਤਾਜਾ ਖ਼ਬਰਾਂ


ਸਿੱਧੂ ਮੂਸੇਵਾਲਾ ਦਿੱਲੀ ਲਈ ਰਵਾਨਾ, 4 ਵਜੇ ਮਿਲਣਗੇ ਰਾਹੁਲ ਗਾਂਧੀ ਨੂੰ
. . .  9 minutes ago
ਮਾਨਸਾ, 3 ਦਸੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪ੍ਰਸਿੱਧ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਕਾਂਗਰਸ ’ਚ ਸ਼ਾਮਿਲ ਹੋਣ ਉਪਰੰਤ ਦਿੱਲੀ ਰਵਾਨਾ ਹੋ ਗਏ ਹਨ। ਉਹ ਸ਼ਾਮ 4 ਵਜੇ ਕਾਂਗਰਸ...
ਹਾਈਕੋਰਟ ਵਲੋਂ ਆਈ.ਟੀ.ਕਮਿਸ਼ਨਰ ਨੂੰ ਸਿੱਧੂ ਦੀ ਰਿਵੀਜ਼ਨ 'ਤੇ ਮੁੜ ਵਿਚਾਰ ਕਰਨ ਦੇ ਹੁਕਮ
. . .  14 minutes ago
ਚੰਡੀਗੜ੍ਹ, 3ਦਸੰਬਰ-ਨਵਜੋਤ ਸਿੰਘ ਸਿੱਧੂ ਨੂੰ ਪੰਜਾਬ-ਹਰਿਆਣਾ ਹਾਈਕੋਰਟ ਤੋਂ ਆਮਦਨ ਕਰ ਵਿਭਾਗ ਵਿਰੁੱਧ ਮਾਮਲੇ ਵਿਚ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਹੁਣ ਆਮਦਨ ਕਰ ਕਮਿਸ਼ਨਰ ਦੇ ਸਾਲ 2016-17 ਦੀ ਆਮਦਨ ..
ਚੰਨੀ ਵਲੋਂ ਐਲਾਨ ਕਰਕੇ ਲੋਕਾਂ ਨੂੰ ਕੀਤਾ ਜਾ ਰਿਹੈ ਗੁੰਮਰਾਹ: ਦਲਜੀਤ ਸਿੰਘ ਚੀਮਾ
. . .  31 minutes ago
ਚੰਡੀਗੜ੍ਹ, 3 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਮੰਤਰੀ ਡਾ.ਦਲਜੀਤ ਸਿੰਘ ਚੀਮਾ ਵਲੋਂ ਮੁੱਖ ਮੰਤਰੀ ਚੰਨੀ 'ਤੇ ਤਨਜ਼ ਕੱਸਿਆ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਚੰਨੀ ਵਲੋਂ ਐਲਾਨ..
ਪੀ.ਆਰ.ਟੀ.ਸੀ. ਦੇ ਠੇਕਾ ਆਧਾਰਿਤ ਕਰਮਚਾਰੀਆਂ ਨੇ ਬਠਿੰਡਾ ਦੇ ਬੱਸ ਅੱਡੇ ਅੱਗੇ ਲਗਾਇਆ ਜਾਮ
. . .  41 minutes ago
ਬਠਿੰਡਾ, 3 ਦਸੰਬਰ (ਅੰਮ੍ਰਿਤਪਾਲ ਸਿੰਘ ਵਲਾਣ)-ਪੀ.ਆਰ.ਟੀ.ਸੀ. ਦੇ ਠੇਕਾ, ਆਊਟਸੋਰਸ ਅਤੇ ਕੰਟਰੈਕਟ ਆਧਾਰ 'ਤੇ ਸੇਵਾਵਾਂ ਨਿਭਾਅ ਰਹੇ ਕਰਮਚਾਰੀਆਂ ਨੇ ਆਪਣੀਆਂ ਸੇਵਾਵਾਂ ਰੈਗੂਲਰ ਕਰਵਾਉਣ ਦੀ ਮੰਗ ਨੂੰ ਲੈ ਕੇ ਅੱਜ ਬਠਿੰਡਾ ਦੇ ਬੱਸ ਅੱਡੇ ਦੇ ਗੇਟ ਅੱਗੇ ...
ਪਨਬੱਸ/ਪੀ.ਆਰ.ਟੀ.ਸੀ. ਮੁਲਾਜ਼ਮਾਂ ਵਲੋਂ ਪੰਜਾਬ ਦੇ ਬੱਸ ਅੱਡਿਆ 'ਤੇ ਰੋਸ ਪ੍ਰਦਰਸ਼ਨ
. . .  48 minutes ago
ਅੰਮ੍ਰਿਤਸਰ, 3 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ)- ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ 'ਤੇ ਪੂਰੇ ਪੰਜਾਬ ਦੇ ਬੱਸ ਸਟੈਂਡ 'ਤੇ ਰੋਸ ਪ੍ਰਦਰਸ਼ਨ ਕੀਤਾ...
ਸਰਪੰਚਾਂ ਤੇ ਚੇਅਰਮੈਨ ਨੂੰ ਟਿੱਚ ਜਾਣਨ ਵਾਲਾ ਬੀ.ਡੀ.ਪੀ.ਓ ਚੋਗਾਵਾਂ ਗੁਰਮੀਤ ਸਿੰਘ ਚਾਹਲ ਨੂੰ ਕੀਤਾ ਸਸਪੈਂਡ
. . .  55 minutes ago
ਚੋਗਾਵਾਂ, 3 ਦਸੰਬਰ (ਗੁਰਬਿੰਦਰ ਸਿੰਘ ਬਾਗੀ)- ਜ਼ਿਲ੍ਹਾ ਅੰਮ੍ਰਿਤਸਰ ਦੇ ਬਲਾਕ ਚੋਗਾਵਾਂ ਦੇ ਬੀ.ਡੀ.ਪੀ.ਓ. ਗੁਰਮੀਤ ਸਿੰਘ ਚਾਹਲ ਨੂੰ ਬਲਾਕ ਚੋਗਾਵਾਂ ਦੇ ਪੰਚਾਂ ਸਰਪੰਚਾਂ ਨੂੰ ਖੱਜਲ-ਖ਼ਰਾਬ ਕਰਨ ਅਤੇ ਚੇਅਰਮੈਨ ਹਰਭੇਜ ਸਿੰਘ ਵਣੀਏਕੇ...
ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ ਤੇ ਉੱਘੇ ਹੋਟਲ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਦਿਹਾਂਤ
. . .  about 1 hour ago
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)-ਚੀਫ਼ ਖ਼ਾਲਸਾ ਦੀਵਾਨ ਦੇ ਸਾਬਕਾ ਪ੍ਰਧਾਨ, ਉੱਘੇ ਹੋਟਲ ਤੇ ਟਰਾਂਸਪੋਰਟ ਕਾਰੋਬਾਰੀ ਚਰਨਜੀਤ ਸਿੰਘ ਚੱਢਾ ਦਾ ਅੱਜ ਅਚਾਨਕ ਦਿਲ ਦਾ ਦੌਰਾ ਪੈਣ ਕਾਰਣ ...
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਸੀਰੀਜ਼ ਦਾ ਆਖਰੀ ਅਤੇ ਦੂਜਾ ਟੈਸਟ ਮੈਚ, ਭਾਰਤ ਨੇ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਕੀਤਾ ਫ਼ੈਸਲਾ
. . .  about 1 hour ago
ਮੁੰਬਈ, 3 ਦਸੰਬਰ - ਮੁੰਬਈ ਦੇ ਵਾਨਖੇੜੇ ਸਟੇਡੀਅਮ ਵਿਚ ਭਾਰਤ ਨੇ ਨਿਊਜ਼ੀਲੈਂਡ ਖ਼ਿਲਾਫ਼ ਦੂਜੇ ਟੈਸਟ ਵਿਚ ਟਾਸ ਜਿੱਤ ਕੇ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਜ਼ਿਕਰਯੋਗ ਹੈ ਕਿ ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ...
ਸੁਪਰੀਮ ਕੋਰਟ ਦੀ ਚੇਤਾਵਨੀ ਤੋਂ ਬਾਅਦ ਪ੍ਰਦੂਸ਼ਣ ਨਾਲ ਨਜਿੱਠਣ ਲਈ ਕੇਂਦਰ ਨੇ ਕੀਤਾ ਟਾਸਕ ਫੋਰਸ ਦਾ ਗਠਨ
. . .  about 1 hour ago
ਨਵੀਂ ਦਿੱਲੀ, 3 ਦਸੰਬਰ - ਸੁਪਰੀਮ ਕੋਰਟ ਦੀ ਚੇਤਾਵਨੀ ਤੋਂ ਬਾਅਦ ਕੇਂਦਰ ਸਰਕਾਰ ਨੇ ਦਿੱਲੀ 'ਚ ਹਵਾ ਪ੍ਰਦੂਸ਼ਣ ਨਾਲ ਨਜਿੱਠਣ ਲਈ ਟਾਸਕ ਫੋਰਸ ਦਾ ਗਠਨ ਕੀਤਾ ਹੈ। ਇਸ ਸੰਬੰਧੀ ਸਰਕਾਰ ਵਲੋਂ ਸੁਪਰੀਮ ਕੋਰਟ ਵਿਚ ਹਲਫ਼ਨਾਮਾ ਦਾਇਰ...
ਭਾਰਤ ਕਿਸੇ ਤੋਂ ਪਿੱਛੇ ਨਹੀਂ ਹੈ - ਪ੍ਰਧਾਨ ਮੰਤਰੀ ਮੋਦੀ
. . .  about 1 hour ago
ਨਵੀਂ ਦਿੱਲੀ, 3 ਦਸੰਬਰ - ਇਨਫਿਨਟੀ ਫੋਰਮ ਸਮਾਗਮ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਭਾਰਤ ਨੇ ਦੁਨੀਆ ਨੂੰ ਇਹ ਸਾਬਤ ਕਰ ਦਿੱਤਾ ਹੈ ਕਿ ਜਦੋਂ ਉਹ ਤਕਨਾਲੋਜੀ ਨੂੰ ਅਪਣਾਉਣ ਜਾਂ ਆਪਣੇ ਆਲੇ ਦੁਆਲੇ ਨਵੀਨਤਾ ਕਰਨ ਦੀ ਗੱਲ ਆਉਂਦੀ ਹੈ ਤਾਂ ਉਹ...
ਦਿੱਲੀ - ਐਨ.ਸੀ.ਆਰ. ਹਵਾ ਪ੍ਰਦੂਸ਼ਣ : ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜ ਜਾਰੀ ਰੱਖਣ ਦੀ ਮਿਲੀ ਇਜਾਜ਼ਤ
. . .  about 1 hour ago
ਨਵੀਂ ਦਿੱਲੀ, 3 ਦਸੰਬਰ - ਦਿੱਲੀ-ਐਨਸੀਆਰ ਵਿਚ ਹਵਾ ਪ੍ਰਦੂਸ਼ਣ 'ਤੇ ਸੁਣਵਾਈ ਦੌਰਾਨ ਸੁਪਰੀਮ ਕੋਰਟ ਨੇ ਦਿੱਲੀ ਸਰਕਾਰ ਨੂੰ ਹਸਪਤਾਲਾਂ ਦੇ ਨਿਰਮਾਣ ਕਾਰਜ ਜਾਰੀ ਰੱਖਣ ਦੀ ਇਜਾਜ਼ਤ ਦਿੱਤੀ ਹੈ ਉੱਥੇ ਹੀ ਹੁਣ ਅਗਲੀ ਸੁਣਵਾਈ 10 ਦਸੰਬਰ ਨੂੰ ਹੋਵੇਗੀ...
ਪੰਜਾਬ ਤੱਰਕੀ ਕਰ ਗਿਆ ਹੈ ਪਰ ਮਾਨਸਾ ਅੱਜ ਵੀ ਪਿਛੜਿਆ ਹੋਇਆ ਹੈ - ਸਿੱਧੂ ਮੂਸੇਵਾਲਾ
. . .  about 2 hours ago
ਚੰਡੀਗੜ੍ਹ, 3 ਦਸੰਬਰ - ਪੰਜਾਬ ਤੱਰਕੀ ਕਰ ਗਿਆ ਹੈ ਪਰ ਮਾਨਸਾ ਅੱਜ ਵੀ ਪਿਛੜਿਆ ਹੋਇਆ ਹੈ - ਸਿੱਧੂ ਮੂਸੇਵਾਲਾ...
ਮੈਂ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ - ਸਿੱਧੂ ਮੂਸੇਵਾਲਾ
. . .  about 2 hours ago
ਚੰਡੀਗੜ੍ਹ, 3 ਦਸੰਬਰ - ਮੈਂ ਕਿਸੇ ਰੁਤਬੇ ਖ਼ਾਤਰ ਸਿਆਸਤ ਵਿਚ ਨਹੀਂ ਆਇਆ - ਸਿੱਧੂ ਮੂਸੇਵਾਲਾ...
ਕਾਂਗਰਸ ਵਿਚ ਸ਼ਾਮਿਲ ਹੋਏ ਸਿੱਧੂ ਮੂਸੇਵਾਲਾ
. . .  about 2 hours ago
ਚੰਡੀਗੜ੍ਹ, 3 ਦਸੰਬਰ - ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਾਂਗਰਸ ਵਿਚ ਸ਼ਾਮਿਲ ਹੋ ਗਏ ...
ਇਟਲੀ 'ਚ 5 ਤੋ 11 ਸਾਲ ਦੇ ਬੱਚਿਆਂ ਲਈ ਐਂਟੀ ਕੋਵਿਡ ਵੈਕਸੀਨ ਦੇ ਟੀਕਾਕਰਨ ਦੀ ਸ਼ੁਰੂਆਤ ਹੋਵੇਗੀ ਕ੍ਰਿਸਮਸ ਤਿਉਹਾਰ ਤੋਂ ਪਹਿਲਾ
. . .  about 2 hours ago
ਵੈਨਿਸ (ਇਟਲੀ), 3ਦਸੰਬਰ (ਹਰਦੀਪ ਸਿੰਘ ਕੰਗ) - ਇਟਲੀ ਸਰਕਾਰ ਵਲੋਂ ਦੇਸ਼ ਵਿਚੋਂ ਕੋਰੋਨਾ ਮਹਾਂਮਾਰੀ ਨੂੰ ਜੜ ਤੋਂ ਖ਼ਤਮ ਕਰਨ ਲਈ ਹਰ ਤਰ੍ਹਾਂ ਦੇ ਢੰਗ ਤਰੀਕੇ ਅਪਣਾ ਰਹੀ ਹੈ ਕਿਉਂਕਿ ਬੀਤੇ ਸਮੇਂ ਦੌਰਾਨ ਇਟਲੀ ਨੂੰ ਕੋਵਿਡ....
ਘਰ 'ਚ ਹੀ ਗੰਨ ਬਣਾਉਣ ਦਾ ਕੰਮ ਕਰਦੇ ਭਰਾ ਵਲੋਂ ਚਲਾਈ ਗੋਲੀ ਨਾਲ ਭੈਣ ਦੀ ਮੌਤ
. . .  about 3 hours ago
ਸੈਕਰਾਮੈਂਟੋ,3 ਦਸੰਬਰ (ਹੁਸਨ ਲੜੋਆ ਬੰਗਾ) -ਇਕ 13 ਸਾਲਾ ਲੜਕੇ ਜੋ ਘਰ ਵਿਚ ਹੀ ਗੰਨ ਬਣਾਉਣ ਦਾ ਕੰਮ ਕਰਦਾ ਸੀ। ਉਸ ਵਲੋਂ ਚਲਾਈ ਗੋਲੀ ਨਾਲ ਉਸ ਦੀ 14 ਸਾਲਾ ਭੈਣ ਦੀ ਮੌਤ ਹੋ ....
ਭਾਰਤੀ ਮੂਲ ਦਾ ਅਮਰੀਕੀ ਸਿਬੂ ਨਾਇਰ ਏਸ਼ੀਅਨ ਅਮਰੀਕਨ ਮਾਮਲਿਆਂ ਬਾਰੇ ਡਿਪਟੀ ਡਾਇਰੈਕਟਰ ਨਿਯੁਕਤ
. . .  about 3 hours ago
ਸੈਕਰਾਮੈਂਟੋ,3 ਦਸੰਬਰ (ਹੁਸਨ ਲੜੋਆ ਬੰਗਾ)- ਨਿਊਯਾਰਕ ਦੇ ਗਵਰਨਰ ਕੈਥੀ ਹੋਚੁਲ ਨੇ ਭਾਰਤੀ ਮੂਲ ਦੇ ਅਮਰੀਕੀ ਸਿਬੂ ਨਾਇਰ ਨੂੰ ਏਸ਼ੀਅਨ ਅਮਰੀਕਨ ਮਾਮਲਿਆਂ ਬਾਰੇ ਡਿਪਟੀ ਡਾਇਰੈਕਟਰ ਨਿਯੁਕਤ ....
ਕਰਨਾਟਕ ਦੇ ਮੁੱਖ ਮੰਤਰੀ ਅੱਜ ਕੋਰੋਨਾ ਦੇ ਓਮੀਕਰੋਨ ਵੇਰੀਐਂਟ 'ਤੇ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ
. . .  about 3 hours ago
ਬੈਂਗਲੁਰੂ, 03 ਦਸੰਬਰ - ਭਾਰਤ ਵਿਚ 2 ਓਮੀਕਰੋਨ ਕੇਸਾਂ ਦਾ ਪਤਾ ਲੱਗਣ 'ਤੇ ਕਰਨਾਟਕ ਦੇ ਮੁੱਖ ਮੰਤਰੀ ਬਸਵਰਾਜ ਬੋਮਈ ਨੇ ਕਿਹਾ ਮੈਂ ਲੈਬ ਤੋਂ ਪੂਰੇ ਵੇਰਵੇ ਮੰਗੇ....
ਭਾਰਤ-ਨਿਊਜ਼ੀਲੈਂਡ ਟੈਸਟ ਮੈਚ: ਟਾਸ ਵਿਚ ਦੇਰੀ, 9:30 ਵਜੇ ਪਿੱਚ ਦਾ ਹੋਵੇਗਾ ਅਧਿਕਾਰਤ ਨਿਰੀਖਣ
. . .  about 3 hours ago
ਮੁੰਬਈ, 3 ਦਸੰਬਰ - ਵਾਨਖੇੜੇ ਸਟੇਡੀਅਮ ਵਿਚ ਅੱਜ ਤੋਂ ਸ਼ੁਰੂ ਹੋ ਰਹੇ ਦੂਜੇ ਟੈਸਟ ਮੈਚ ਵਿਚ ਟਾਸ ਵਿਚ ਦੇਰੀ ਹੋਵੇਗੀ। ਭਾਰਤੀ ਸਮੇਂ ਅਨੁਸਾਰ ਸਵੇਰੇ 9:30 ਵਜੇ ਪਿੱਚ ਦਾ ਅਧਿਕਾਰਤ....
ਯਮੁਨਾ ਐਕਸਪ੍ਰੈੱਸਵੇਅ 'ਤੇ ਭਿਆਨਕ ਹਾਦਸਾ: ਐੱਮ.ਪੀ. ਪੁਲਿਸ ਦੇ ਤਿੰਨ ਕਾਂਸਟੇਬਲਾਂ ਸਮੇਤ 4 ਦੀ ਮੌਤ
. . .  about 3 hours ago
ਮਥੁਰਾ, 03 ਦਸੰਬਰ - ਮਥੁਰਾ ਜ਼ਿਲ੍ਹੇ 'ਚ ਯਮੁਨਾ ਐਕਸਪ੍ਰੈੱਸ ਵੇਅ 'ਤੇ ਦਰਦਨਾਕ ਹਾਦਸਾ ਵਾਪਰ ਗਿਆ। ਇਸ ਹਾਦਸੇ ਵਿਚ ਮੱਧ ਪ੍ਰਦੇਸ਼ ਦੇ ਤਿੰਨ ਪੁਲਿਸ ਮੁਲਾਜ਼ਮਾਂ ਸਮੇਤ ਚਾਰ ਲੋਕਾਂ ਦੀ ਮੌਤ ....
ਸੜਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤ ਦੀ ਹੋਈ ਮੌਤ
. . .  about 4 hours ago
ਖੋਸਾ ਦਲ ਸਿੰਘ,3 ਦਸੰਬਰ (ਮਨਪ੍ਰੀਤ ਸਿੰਘ ਸੰਧੂ) ਬੀਤੀ ਰਾਤ ਫ਼ਿਰੋਜ਼ਪੁਰ ਜ਼ੀਰਾ ਮੁੱਖ ਮਾਰਗ 'ਤੇ ਪਿੰਡ ਭੜਾਣਾ ਦੇ ਨਜ਼ਦੀਕ ਮਾਪਿਆਂ ਦੇ ਇਕਲੌਤੇ ਪੁੱਤ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਜਾਣਕਾਰੀ ਅਨੁਸਾਰ ਦਲਜੀਤ ਸਿੰਘ ਭੁੱਲਰ (29) ਪੁੱਤਰ ਸ਼ਵਿੰਦਰ ਸਿੰਘ ਭੁੱਲਰ ਵਾਸੀ....
ਭਾਰਤ ਤੇ ਆਸਟ੍ਰੇਲੀਆ ਵਿਚਕਾਰ ਛੇਤੀ ਵਾਢੀ ਦਾ ਵਪਾਰਕ ਸਮਝੌਤਾ ਕਰ ਸਕਦੇ ਹਾਂ - ਟੋਨੀ ਐਬੋਟ (ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ)
. . .  about 4 hours ago
ਆਸਟ੍ਰੇਲੀਆ, 3 ਦਸੰਬਰ - ਆਸਟ੍ਰੇਲੀਆ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਆਸਟ੍ਰੇਲੀਆ ਦੇ ਪ੍ਰਧਾਨ ਮੰਤਰੀ ਦੇ ਵਿਸ਼ੇਸ਼ ਵਪਾਰ ਦੂਤ ਟੋਨੀ ਐਬੋਟ ਦਾ ਕਹਿਣਾ ਹੈ ਕਿ ਭਾਰਤ ਅਤੇ ਆਸਟ੍ਰੇਲੀਆ ਲਈ ਮੁਫਤ ਵਪਾਰ ਸਮਝੌਤਾ ਇਕ ਮਹੱਤਵਪੂਰਨ ਮੌਕਾ ....
ਯੂ.ਐੱਸ.- ਬਾਈਡਨ ਨੇ ਓਮੀਕਰੋਨ ਮਾਮਲਿਆਂ ਦੀਆਂ ਰਿਪੋਰਟਾਂ ਦੇ ਵਿਚਕਾਰ ਯਾਤਰਾ ਨਿਯਮਾਂ ਨੂੰ ਸਖ਼ਤ ਕਰਨ ਦਾ ਕੀਤਾ ਐਲਾਨ
. . .  about 4 hours ago
ਵਾਸ਼ਿੰਗਟਨ, 3 ਦਸੰਬਰ - ਰਾਸ਼ਟਰਪਤੀ ਜੋ-ਬਾਈਡਨ ਨੇ ਦੇਸ਼ ਭਰ ਤੋਂ ਕੋਵਿਡ-19 ਦੇ ਨਵੇਂ ਰੂਪ ਓਮੀਕਰੋਨ ਦੇ ਮਾਮਲਿਆਂ ਦੀਆਂ ਰਿਪੋਰਟਾਂ ਦੇ ਮੱਦੇਨਜ਼ਰ ਸਖ਼ਤ ਯਾਤਰਾ ਨਿਯਮਾਂ ਦਾ ਐਲਾਨ ਕੀਤਾ....
ਨਵੇਂ ਟੈਸਟਿੰਗ ਨਿਯਮ ਅਮਰੀਕੀ ਨਾਗਰਿਕਾਂ ਤੇ ਦੇਸ਼ 'ਚ ਉਡਾਣ ਭਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੋਵਾਂ 'ਤੇ ਹੋਣਗੇ ਲਾਗੂ
. . .  about 4 hours ago
ਵਾਸ਼ਿੰਗਟਨ, 3 ਦਸੰਬਰ - ਨਵੇਂ ਟੈਸਟਿੰਗ ਨਿਯਮ ਅਮਰੀਕੀ ਨਾਗਰਿਕਾਂ ਅਤੇ ਦੇਸ਼ ਵਿਚ ਉਡਾਣ ਭਰਨ ਵਾਲੇ ਵਿਦੇਸ਼ੀ ਨਾਗਰਿਕਾਂ ਦੋਵਾਂ 'ਤੇ ਲਾਗੂ ਹੋਣਗੇ ਅਤੇ ਅਗਲੇ ਹਫ਼ਤੇ....
ਨੇਪਾਲ ਨੇ ਓਮੀਕਰੋਨ ਦੇ ਉੱਭਰਨ ਦੇ ਮੱਦੇਨਜ਼ਰ ਹਾਂਗਕਾਂਗ ਸਮੇਤ 9 ਦੇਸ਼ਾਂ ਦੇ ਦਾਖ਼ਲੇ 'ਤੇ ਲਗਾਈ ਪਾਬੰਦੀ
. . .  about 4 hours ago
ਕਾਠਮਾਂਡੂ,3 ਦਸੰਬਰ - ਨੇਪਾਲ ਨੇ ਕੋਵਿਡ-19 ਦੇ ਓਮੀਕਰੋਨ ਰੂਪ ਦੇ ਉੱਭਰਨ ਦੇ ਮੱਦੇਨਜ਼ਰ ਹਾਂਗਕਾਂਗ ਸਮੇਤ 9 ਦੇਸ਼ਾਂ .....
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਹੁਸ਼ਿਆਰਪੁਰ / ਮੁਕੇਰੀਆਂ

ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ 'ਚ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਦਾ ਵਿਸ਼ੇਸ਼ ਯੋਗਦਾਨ-ਡੀ. ਸੀ.

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹਾ ਉਦਯੋਗ ਕੇਂਦਰ ਹੁਸ਼ਿਆਰਪੁਰ ਵਲੋਂ ਦੇਸ਼ ਦੀ ਆਜ਼ਾਦੀ ਦੀ 75ਵੀਂ ਵਰ੍ਹੇਗੰਢ ਨੂੰ ਸਮਰਪਿਤ ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਐਕਸਪੋਰਟ ਕਨਕਲੇਵ ਜ਼ਿਲ੍ਹਾ ਉਦਯੋਗ ਕੇਂਦਰ ਹੁਸ਼ਿਆਰਪੁਰ 'ਚ ਮਨਾਇਆ ਗਿਆ | ਇਸ ਕਨਕਲੇਵ 'ਚ ਮੁੱਖ ਮਹਿਮਾਨ ਦੇ ਤੌਰ 'ਤੇ ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਸ਼ਿਰਕਤ ਕੀਤੀ | ਕਨਕਲੇਵ 'ਚ ਜ਼ਿਲ੍ਹੇ ਦੇ ਮੁੱਖ ਉਤਪਾਦਕ ਜਿਨ੍ਹਾਂ 'ਚ ਟਰੈਕਟਰ ਅਤੇ ਟਰੈਕਟਰ ਕੰਪੋਨੈਂਟ, ਪਲਾਈਵੁੱਡ, ਪਲਾਈ ਬੋਰਡ, ਵੂਡਨ ਇਨਲੇਅ ਵਰਕ, ਫੂਡ ਪ੍ਰੋਸੈਸਿੰਗ, ਖੇਤੀ ਔਜ਼ਾਰ ਤੇ ਜ਼ਿਲ੍ਹੇ ਦੇ ਪ੍ਰਮੁੱਖ ਉਦਯੋਗਪਤੀਆਂ ਤੇ ਐਸੋਸੀਏਸ਼ਨਾਂ ਵਲੋਂ ਹਿੱਸਾ ਲਿਆ ਗਿਆ | ਡਿਪਟੀ ਕਮਿਸ਼ਨਰ ਨੇ ਇਸ ਦੌਰਾਨ ਹਾਜ਼ਰ ਉਦਯੋਗਾਂ ਦੇ ਪ੍ਰਤੀਨਿਧੀਆਂ ਨੂੰ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਲਈ ਆਪਣੇ ਉਦਯੋਗਾਂ 'ਚ ਬਿਹਤਰ ਮੌਕੇ ਪ੍ਰਦਾਨ ਕਰਨ ਦੀ ਅਪੀਲ ਕੀਤੀ | ਉਨ੍ਹਾਂ ਉਦਯੋਗਪਤੀਆਂ ਨੂੰ ਕਿਹਾ ਕਿ ਉਹ ਆਪਣੇ ਉਦਯੋਗਾਂ ਦੀ ਜ਼ਰੂਰਤ ਅਨੁਸਾਰ ਹੁਨਰਮੰਦ ਅਤੇ ਸਿਖਲਾਈ ਪ੍ਰਾਪਤ ਕਾਮਿਆਂ ਬਾਰੇ ਦੱਸਣ ਤਾਂ ਜੋ ਪ੍ਰਸ਼ਾਸਨ ਉਸ ਹਿਸਾਬ ਨਾਲ ਕੰਮ ਕਰ ਸਕੇ | ਉਨ੍ਹਾਂ ਕਿਹਾ ਕਿ ਜ਼ਿਲ੍ਹੇ ਦੇ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨ 'ਚ ਜ਼ਿਲ੍ਹੇ ਦੀਆਂ ਉਦਯੋਗਿਕ ਇਕਾਈਆਂ ਦਾ ਮਹੱਤਵਪੂਰਨ ਯੋਗਦਾਨ ਹੈ, ਜਿਸ ਲਈ ਉਹ ਵਧਾਈ ਦੇ ਪਾਤਰ ਹਨ | ਜੀ. ਐੱਮ. ਜ਼ਿਲ੍ਹਾ ਉਦਯੋਗ ਕੇਂਦਰ ਅਰੁਣ ਕੁਮਾਰ ਨੇ ਇਸ ਮਹਾਂਉਤਸਵ ਸਬੰਧੀ ਜ਼ਿਲ੍ਹੇ 'ਚ ਉਦਯੋਗਿਕ ਵਿਕਾਸ, ਨਿਰਯਾਤ ਤੇ ਪੰਜਾਬ ਤੇ ਭਾਰਤ ਸਰਕਾਰ ਵਲੋਂ ਚਲਾਈ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ | ਇਸ ਐਕਸਪੋਰਟ ਕਨਕਲੇਵ 'ਚ ਵੱਖ-ਵੱਖ ਸੈਕਟਰ ਨਾਲ ਸਬੰਧਿਤ ਐਕਸਪੋਰਟਸ ਵਲੋਂ ਆਪਣੇ ਵਿਚਾਰ ਸਾਂਝੇ ਕੀਤੇ ਗਏ | ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ ਦੇ ਚੀਫ਼ ਮੈਨੇਜਰ ਐਕਸਪੋਰਟ ਵਲੋਂ ਸੋਨਾਲੀਕਾ ਕੰਪਨੀ ਵਲੋਂ ਇੰਟਰਨੈਸ਼ਨਲ ਪੱਧਰ 'ਤੇ ਐਕਸਪੋਰਟ ਸਬੰਧੀ ਪ੍ਰਾਪਤ ਕੀਤੀ ਗਈ ਸਫਲਤਾ ਬਾਰੇ ਜਾਣਕਾਰੀ ਦਿੱਤੀ ਗਈ | ਉੱਨਤੀ ਕੋਆਪ੍ਰੇਟਿਵ ਸੁਸਾਇਟੀ ਤਲਵਾੜਾ ਵਲੋਂ ਜ਼ਿਲ੍ਹੇ ਵਿਚ ਫੂਡ ਪ੍ਰੋਡਕਟ ਦੇ ਐਕਸਪੋਰਟ ਸਬੰਧੀ ਜਾਣਕਾਰੀ ਦਿੱਤੀ ਗਈ | ਪਲਾਈਵੁੱਡ ਐਸੋਸੀਏਸ਼ਨ ਦੇ ਪ੍ਰਧਾਨ ਨਰੇਸ਼ ਕੁਮਾਰ ਤਿਵਾੜੀ ਨੇ ਵੀ ਵਿਚਾਰ ਸਾਂਝੇ ਕੀਤੇ | ਇਸ ਮੌਕੇ ਵੱਖ-ਵੱਖ ਉਦਯੋਗਿਕ ਇਕਾਈਆਂ ਵਲੋਂ ਸਟਾਲ ਵੀ ਲਗਾਏ ਗਏ, ਜਿਨ੍ਹਾਂ 'ਚ ਉੱਨਤੀ ਕੋਆਪੇ੍ਰਟਿਵ ਸੁਸਾਇਟੀ ਤਲਵਾੜਾ, ਹੁਸ਼ਿਆਰਪੁਰ ਹੈਾਡੀਕਰਾਫ਼ਟ ਐਕਸਪੋਰਟ ਐਸੋਸੀਏਸ਼ਨ, ਇੰਟਰਨੈਸ਼ਨਲ ਟਰੈਕਟਰਜ਼, ਪੀ. ਐੱਮ. ਈ. ਜੀ. ਪੀ. ਸਕੀਮ ਦੇ ਲਾਭਪਾਤਰੀ ਸ਼ਾਮਿਲ ਸਨ | ਇਸ ਕਨਕਲੇਵ 'ਚ ਜ਼ਿਲ੍ਹਾ ਲੀਡ ਮੈਨੇਜਰ ਆਰ. ਕੇ. ਚੋਪੜਾ, ਨਰੇਸ਼ ਕੁਮਾਰ ਤਿਵਾੜੀ, ਸਤੀਸ਼ ਗੁਪਤਾ, ਗੁਣੇਸ਼ ਜੈਨ, ਮਧੂ ਸੂਦਨ ਜੈਨ, ਮਦਨ ਮੋਹਨ ਅਗਰਵਾਲ, ਗੁਰਬਖ਼ਸ਼ ਸਿੰਘ ਧੀਰ, ਐੱਸ. ਕੇ. ਤਿਵਾੜੀ ਤੋਂ ਇਲਾਵਾ ਵੱਖ-ਵੱਖ ਉਦਯੋਗਪਤੀ ਤੇ ਅਧਿਕਾਰੀ ਸ਼ਾਮਿਲ ਸਨ |

ਪਿੰਡਾਂ ਦੀਆਂ ਪੰਚਾਇਤਾਂ ਵਲੋਂ ਖੰਨੀ ਵਿਖੇ ਚੱਲ ਰਹੀ ਫ਼ੈਕਟਰੀ ਸਾਹਮਣੇ ਧਰਨਾ ਲਗਾ ਕੇ ਨਾਅਰੇਬਾਜ਼ੀ

ਮਾਹਿਲਪੁਰ, 25 ਸਤੰਬਰ (ਰਜਿੰਦਰ ਸਿੰਘ)-ਜੇਜੋਂ ਰੋਡ ਤੋਂ ਪਿੰਡ ਜੰਡਿਆਲਾ ਵਾਲੀ ਸੜਕ 'ਤੇ ਪਿੰਡ ਖੰਨੀ 'ਚ ਬਣੀ ਰਾਜ ਜੈਲੋਦੀਪ ਇੰਡਸਟਰੀ (ਫ਼ੈਕਟਰੀ) (ਜਿਸ 'ਚ ਪਸ਼ੂਆਂ ਦੀ ਖੱਲ ਤੇ ਦੰਦਾਂ ਤੋਂ ਪਾਊਡਰ ਬਣਦਾ) 'ਚੋਂ ਆ ਰਹੀ ਬਦਬੂ ਕਾਰਨ ਪ੍ਰੇਸ਼ਾਨ ਆਸ-ਪਾਸ ਦਰਜਨ ਦੇ ਕਰੀਬ ...

ਪੂਰੀ ਖ਼ਬਰ »

ਸੰਗਤ ਸਿੰਘ ਗਿਲਜੀਆਂ ਦੇ ਕੈਬਨਿਟ ਮੰਤਰੀ ਬਣਨ 'ਤੇ ਖ਼ੁਸ਼ੀ ਦੀ ਲਹਿਰ

ਮਿਆਣੀ, 25 ਸਤੰਬਰ (ਹਰਜਿੰਦਰ ਸਿੰਘ ਮੁਲਤਾਨੀ)- ਸੂਬੇ 'ਚ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਗਠਿਤ ਨਵੀਂ ਕੈਬਨਿਟ 'ਚ ਹਲਕਾ ਉੜਮੁੜ ਦੇ ਇਮਾਨਦਾਰ ਆਗੂ ਸੰਗਤ ਸਿੰਘ ਗਿਲਜੀਆਂ ਨੂੰ ਕੈਬਨਿਟ ਮੰਤਰੀ ਬਣਾਉਣ 'ਤੇ ਬੇਟ ਇਲਾਕੇ 'ਚ ਖ਼ੁਸ਼ੀ ਦੀ ਲਹਿਰ ਹੈ | ਸੰਗਤ ...

ਪੂਰੀ ਖ਼ਬਰ »

ਕਲਸਾ ਵਿਖੇ ਕੀਰਤਨ ਸਮਾਗਮ ਅੱਜ

ਐਮਾਂ ਮਾਂਗਟ, 25 ਸਤੰਬਰ (ਭੰਮਰਾ)-ਬਾਬਾ ਬੁੱਢਾ ਜੀ ਗ੍ਰੰਥ ਸਭਾ ਮੁਕੇਰੀਆਂ ਦਿਹਾਤੀ ਵਲੋਂ 26 ਸਤੰਬਰ ਨੂੰ ਸ਼ਾਮ 7 ਤੋਂ 8.30 ਵਜੇ ਤੱਕ ਗੁਰਦੁਆਰਾ ਸਿੰਘ ਸਭਾ ਕਲਸਾ ਵਿਖੇ ਪਿੰਡ ਦੇ ਸਹਿਯੋਗ ਨਾਲ ਇਕ ਸਮਾਗਮ ਕਰਵਾਇਆ ਜਾ ਰਿਹਾ ਹੈ | ਇਸ ਸਮੇਂ ਵੱਖ-ਵੱਖ ਕੀਰਤਨੀ ਜਥੇ ਤੇ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਜ਼ਿਲ੍ਹਾ ਰੁਜ਼ਗਾਰ ਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਸਨਮਾਨਿਤ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਪੰਜਾਬ ਸਰਕਾਰ ਵਲੋਂ ਕਰਵਾਏ ਗਏ 7ਵੇਂ ਰਾਜ ਪੱਧਰੀ ਮੈਗਾ ਰੁਜ਼ਗਾਰ ਮੇਲਿਆਂ ਦਾ ਸਮਾਪਤੀ ਸਮਾਰੋਹ ਪੰਜਾਬ ਟੈਕਨੀਕਲ ਯੂਨੀਵਰਸਿਟੀ ਕਪੂਰਥਲਾ ਵਿਚ ਕਰਵਾਇਆ ਗਿਆ, ਜਿਸ ਦੌਰਾਨ ਡਿਪਟੀ ...

ਪੂਰੀ ਖ਼ਬਰ »

-ਮਾਮਲਾ ਮੰਡੀ 'ਚ ਰੇਹੜੀ/ਫੜ੍ਹੀ ਵਾਲਿਆਂ ਤੋਂ ਵਸੂਲੇ ਜਾ ਰਹੇ ਗੁੰਡਾ ਟੈਕਸ ਦਾ- ਸਚਦੇਵਾ ਨੇ ਮਾਰਕੀਟ ਕਮੇਟੀ ਦੇ ਅਧਿਕਾਰੀਆਂ ਨੂੰ ਮੰਗ ਪੱਤਰ ਸੌਂਪਿਆ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਸਥਾਨਕ ਦਾਣਾ/ਸਬਜ਼ੀ ਮੰਡੀ 'ਚ ਰੇਹੜੀ/ਫੜ੍ਹੀ ਵਾਲਿਆਂ ਤੋਂ ਵਸੂਲੇ ਜਾ ਰਹੇ ਗੁੰਡਾ ਟੈਕਸ ਵਿਰੁੱਧ ਸਮਾਜ ਸੇਵੀ ਪਰਮਜੀਤ ਸਿੰਘ ਸਚਦੇਵਾ ਵਲੋਂ ਮਾਰਕੀਟ ਕਮੇਟੀ ਦੇ ਚੇਅਰਮੈਨ ਸਮੇਤ ਹੋਰਨਾਂ ਅਧਿਕਾਰੀਆਂ ਨਾਲ ਮੁਲਾਕਾਤ ...

ਪੂਰੀ ਖ਼ਬਰ »

ਹਲਕਾ ਵਿਧਾਇਕਾ ਮੈਡਮ ਇੰਦੂ ਬਾਲਾ ਨੇ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਐਮਾਂ ਮਾਂਗਟ, 25 ਸਤੰਬਰ (ਗੁਰਾਇਆ)-ਪੰਜਾਬ ਸਰਕਾਰ ਵਲੋਂ ਆਪਣੇ ਮਨੋਰਥ ਪੱਤਰ 'ਚ ਕਿਸਾਨ ਮਜ਼ਦੂਰਾਂ ਦੇ ਕਰਜ਼ੇ ਮੁਆਫ਼ ਕਰਨ ਦਾ ਵਾਅਦਾ ਕੀਤਾ ਗਿਆ ਸੀ, ਜਿਸ ਤਹਿਤ ਪਿੰਡ ਬਿਸ਼ਨਪਰ ਦੇ ਬੇ ਜ਼ਮੀਨੇ ਖੇਤ ਮਜ਼ਦੂਰ ਅਤੇ 54 ਕਿਸਾਨਾਂ ਦੇ ਕਰੀਬ 12 ਲੱਖ 44 ਹਜ਼ਾਰ ਰੁਪਏ ਦਾ ਕਰਜ਼ਾ ...

ਪੂਰੀ ਖ਼ਬਰ »

ਨਵੇਂ ਬਣੇ ਡੀ. ਜੀ. ਪੀ. ਇਕਬਾਲਪ੍ਰੀਤ ਸਿੰਘ ਸਹੋਤਾ ਦੇ ਨਾਨਕੇ ਪਿੰਡ ਪੰਡੋਰੀ ਅਟਵਾਲ 'ਚ ਖ਼ੁਸ਼ੀ ਦੀ ਲਹਿਰ

ਗੜ੍ਹਦੀਵਾਲਾ, 25 ਸਤੰਬਰ (ਚੱਗਰ)-ਅੱਜ ਪਿੰਡ ਪੰਡੋਰੀ ਅਟਵਾਲ ਵਿਖੇ ਜੋ ਕਿ ਪੰਜਾਬ ਦੇ ਨਵੇਂ ਬਣੇ ਡੀ. ਜੀ. ਪੀ. ਸ. ਇਕਬਾਲਪ੍ਰੀਤ ਸਿੰਘ ਸਹੋਤਾ ਆਈ. ਪੀ. ਐੱਸ. ਦਾ ਨਾਨਕਾ ਪਿੰਡ ਹੈ, ਵਿਖੇ ਉਨ੍ਹਾਂ ਦੇ ਨਾਨਕਾ ਪਰਿਵਾਰ ਤੇ ਪਿੰਡ ਵਾਸੀਆਂ ਵਲੋਂ ਖੁਸ਼ੀ 'ਚ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਜ਼ਮਾਨਤ ਲਈ ਅਦਾਲਤ 'ਚ ਜਾਅਲੀ ਦਸਤਾਵੇਜ਼ ਪੇਸ਼ ਕਰਨ 'ਤੇ 4 ਖ਼ਿਲਾਫ਼ ਕੇਸ ਦਰਜ

ਹੁਸ਼ਿਆਰਪੁਰ, 25 ਸਤੰਬਰ (ਹਰਪ੍ਰੀਤ ਕੌਰ, ਬਲਜਿੰਦਰਪਾਲ ਸਿੰਘ)-ਜ਼ਮਾਨਤ ਕਰਵਾਉਣ ਲਈ ਅਦਾਲਤ 'ਚ ਜਾਅਲੀ ਦਸਤਾਵੇਜ਼ ਪੇਸ਼ ਕਰਨ ਦੇ ਦੋਸ਼ 'ਚ ਸਿਟੀ ਪੁਲਿਸ ਨੇ ਇਕ ਲੜਕੀ ਸਮੇਤ 4 ਦੋਸ਼ੀਆਂ ਖਿਲਾਫ਼ ਕੇਸ ਦਰਜ ਕੀਤਾ ਹੈ | ਵਧੀਕ ਸੈਸ਼ਨ ਜੱਜ ਦੀ ਅਦਾਲਤ ਦੇ ਰੀਡਰ ਮਹੇਸ਼ ...

ਪੂਰੀ ਖ਼ਬਰ »

ਬਸਪਾ ਦੀ 'ਭੁੱਲ ਸੁਧਾਰ' ਰੈਲੀ 9 ਨੂੰ ਜਲੰਧਰ 'ਚ ਹੋਵੇਗੀ-ਬੈਨੀਵਾਲ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਦੀ ਇਕ ਵਿਸ਼ੇਸ਼ ਮੰਥਨ ਮੀਟਿੰਗ ਸੂਬਾ ਪ੍ਰਧਾਨ ਸਰਦਾਰ ਜਸਵੀਰ ਸਿੰਘ ਗੜ੍ਹੀ ਦੀ ਪ੍ਰਧਾਨਗੀ ਹੇਠ ਪਾਰਟੀ ਦੇ ਮੁੱਖ ਦਫਰਤ ਵਿਖੇ ਹੋਈ | ਜਿਸ ਵਿਚ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਰਣਧੀਰ ਸਿੰਘ ਬੈਨੀਵਾਲ ਨੇ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਲੜਕੀ ਕੋਲੋਂ ਨਕਦੀ ਤੇ ਮੋਬਾਈਲ ਖੋਹ ਕੇ ਫ਼ਰਾਰ

ਮਾਹਿਲਪੁਰ, 25 ਸਤੰਬਰ (ਰਜਿੰਦਰ ਸਿੰਘ)-ਅੱਜ ਦੇਰ ਸ਼ਾਮ ਇਕ ਸਾਈਕਲ 'ਤੇ ਜਾ ਰਹੀ ਲੜਕੀ ਕੋਲੋਂ ਇਕੋ ਮੋਟਰਸਾਈਕਲ 'ਤੇ ਸਵਾਰ 3 ਅਣਪਛਾਤੇ ਵਿਅਕਤੀ ਉਸ ਦਾ ਪਰਸ ਖੋਹ ਕੇ ਲੈ ਗਏ | ਜਾਣਕਾਰੀ ਅਨੁਸਾਰ ਅਮਨਦੀਪ ਕੌਰ ਪੁੱਤਰੀ ਅਜੈਬ ਸਿੰਘ ਵਾਸੀ ਕੈਂਡੋਵਾਲ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਕੋਟਲੀ 'ਚ ਜੋੜ ਮੇਲਾ ਅੱਜ

ਹਰਿਆਣਾ, 25 ਸਤੰਬਰ (ਹਰਮੇਲ ਸਿੰਘ ਖੱਖ)-ਦਰਗਾਹ ਪੀਰ ਬਰਕਤ ਅਲੀ ਸ਼ਾਹ ਦੇ ਸਥਾਨ ਪਿੰਡ ਕੋਟਲੀ ਵਿਖੇ ਸਾਲਾਨਾ ਜੋੜ ਮੇਲਾ 26 ਸਤੰਬਰ ਨੂੰ ਪਿੰਡ ਵਾਸੀਆ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਰਪੰਚ ਮੁਣਸ਼ੀ ਰਾਮ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਜ਼ਿਲ੍ਹੇ 'ਚ ਇਕ ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28,702 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 2005 ਸੈਂਪਲਾਂ ਦੀ ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਖਾਦ ਤੇ ਪੈਸਟੀਸਾਈਡ ਦੀਆਂ ਦੁਕਾਨਾਂ 'ਤੇ ਛਾਪੇਮਾਰੀ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਡਾਇਰੈਕਟਰ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਡਾ. ਸੁਖਦੇਵ ਸਿੰਘ ਅਤੇ ਮੁੱਖ ਖੇਤੀਬਾੜੀ ਅਫ਼ਸਰ ਡਾ. ਵਿਨੈ ਕੁਮਾਰ ਦੇ ਹੁਕਮਾਂ ਤਹਿਤ ਡਾ. ਮਨਜੀਤ ਸਿੰਘ ਅਤੇ ਡਾ. ਦਪਿੰਦਰ ਸਿੰਘ ਦੀ ਅਗਵਾਈ ਹੇਠ ਹੁਸ਼ਿਆਰਪੁਰ 'ਚ 4 ...

ਪੂਰੀ ਖ਼ਬਰ »

ਸੇਵਾ ਕੇਂਦਰ 'ਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਨੂੰ ਕੀਤਾ ਸ਼ਾਮਿਲ-ਡੀ. ਸੀ.

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਨੇ ਦੱਸਿਆ ਕਿ ਜ਼ਿਲ੍ਹੇ ਦੇ ਸਾਰੇ ਸੇਵਾ ਕੇਂਦਰਾਂ 'ਚ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨਾਲ ਸਬੰਧਿਤ ਦੋ ਨਵੀਆਂ ਸੇਵਾਵਾਂ ਨੂੰ ਸ਼ਾਮਿਲ ਕੀਤਾ ਗਿਆ ਹੈ ਅਤੇ ਹੁਣ ...

ਪੂਰੀ ਖ਼ਬਰ »

ਪਿੰਡ ਮੋਹਾਂ ਦੇ ਅਨੇਕਾਂ ਪਰਿਵਾਰ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ

ਅੱਡਾ ਸਰਾਂ, 25 ਸਤੰਬਰ (ਹਰਜਿੰਦਰ ਸਿੰਘ ਮਸੀਤੀ)-ਸ਼੍ਰੋੋਮਣੀ ਅਕਾਲੀ ਦਲ (ਸੰਯੁਕਤ) ਦੇ ਹਲਕਾ ਇੰਚਾਰਜ ਮਨਜੀਤ ਸਿੰਘ ਦਸੂਹਾ ਨੂੰ ਉਸ ਵੇਲੇ ਮਜ਼ਬੂਤੀ ਮਿਲੀ, ਜਦੋਂ ਪਿੰਡ ਮੋਹਾਂ ਦੇ ਅਨੇਕਾਂ ਪਰਿਵਾਰ ਕਾਂਗਰਸ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਸੰਯੁਕਤ ਵਿਚ ਸ਼ਾਮਿਲ ...

ਪੂਰੀ ਖ਼ਬਰ »

-ਮਾਮਲਾ ਖੈਰ ਦੇ ਦਰੱਖਤਾਂ ਨੂੰ ਨਿਲਾਮੀ ਦੀ ਆੜ 'ਚ ਖ਼ੁਰਦ-ਬੁਰਦ ਕਰਨ ਦੀ ਕੋਸ਼ਿਸ਼ ਦਾ- ਜੇਕਰ ਬੋਲੀ 'ਤੇ ਰੋਕ ਨਾ ਲੱਗੀ ਤਾਂ ਹੋ ਸਕਦੈ ਲੱਖਾਂ ਦਾ ਨੁਕਸਾਨ

ਦਸੂਹਾ, 25 ਸਤੰਬਰ (ਕੌਸ਼ਲ)-ਦਸੂਹਾ ਦੇ ਕੰਢੀ ਇਲਾਕੇ 'ਚ ਪਿੰਡ ਡਡਿਆਲ ਅੰਦਰ ਖ਼ੈਰ ਦੇ ਦਰੱਖਤਾਂ ਦੀ ਕਥਿਤ ਤੌਰ 'ਤੇ ਗ਼ਲਤ ਮਾਰਕਿੰਗ ਹੋਣ ਦੇ ਬਾਵਜੂਦ ਵੀ ਖੈਰਾਂ ਦੇ ਦਰੱਖਤਾਂ ਦੀ ਬੋਲੀ ਰੱਖਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਮਾਜ ਸੇਵੀ ...

ਪੂਰੀ ਖ਼ਬਰ »

ਕਿਸਾਨਾਂ ਨੇ 'ਭਾਰਤ ਬੰਦ' ਦੇ ਸੱਦੇ 'ਤੇ ਜਾਗਰੂਕਤਾ ਰੈਲੀ ਕੱਢੀ

ਨਸਰਾਲਾ, 25 ਸਤੰਬਰ (ਸਤਵੰਤ ਸਿੰਘ ਥਿਆੜਾ)-ਸੰਯੁਕਤ ਕਿਸਾਨ ਮੋਰਚੇ ਨੇ ਕੇਂਦਰ ਦੇ ਤਿੰਨ ਖੇਤੀ ਕਾਨੂੰਨਾਂ ਖ਼ਿਲਾਫ਼ 27 ਸਤੰਬਰ ਨੂੰ 'ਭਾਰਤ ਬੰਦ' ਸਬੰਧੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ, ਜਿਸ ਦੇ ਤਹਿਤ ਕਿਸਾਨਾਂ ਵਲੋਂ ਸਮੂਹ ਲੋਕਾਂ ਨੂੰ ਜਾਗਰੂਕ ਕਰਨ ਲਈ ਗੱਡੀਆਂ ਤੇ ...

ਪੂਰੀ ਖ਼ਬਰ »

ਸੰਗਤ 27 ਦੇ ਬੰਦ ਨੂੰ ਕਿਸਾਨੀ ਦੇ ਹਿਤ 'ਚ ਸਫਲ ਬਣਾਵੇ-ਬਾਬਾ ਨਿਹਾਲ ਸਿੰਘ

ਚੱਬੇਵਾਲ, 25 ਸਤੰਬਰ (ਥਿਆੜਾ)-ਸਿੱਖ ਪੰਥ ਦੀਆਂ ਸਮੂਹ ਨਿਹੰਗ-ਸਿੰਘ ਜਥੇਬੰਦੀਆਂ 27 ਦੇ ਭਾਰਤ ਬੰਦ ਦੀ ਪੁਰਜ਼ੋਰ ਹਮਾਇਤ ਕਰਦੀਆਂ ਹਨ ਅਤੇ ਸਮੂਹ ਸੰਗਤਾਂ ਨੂੰ ਅਪੀਲ ਕਰਦੀਆਂ ਹਨ ਕਿ ਕਿਸਾਨ-ਮਜਦੂਰ ਸੰਘਰਸ਼ ਦੇ ਹਿੱਤ 'ਚ ਸੰਯੁਕਤ ਕਿਸਾਨ ਮੋਰਚਾ ਦਿੱਲੀ ਵਲੋਂ ਦਿੱਤੇ ...

ਪੂਰੀ ਖ਼ਬਰ »

ਭਾਰਤ ਬੰਦ ਦੌਰਾਨ ਅਕਾਲੀ ਦਲ ਕਿਸਾਨ ਜਥੇਬੰਦੀਆਂ ਨਾਲ ਚੱਲੇਗਾ-ਲਾਲੀ ਬਾਜਵਾ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦੀ ਦਿੱਤੀ ਗਈ ਕਾਲ 'ਚ ਅਕਾਲੀ ਦਲ ਕਿਸਾਨਾਂ ਦੇ ਮੋਢੇ ਨਾਲ ਮੋਢਾ ਲਗਾ ਕੇ ...

ਪੂਰੀ ਖ਼ਬਰ »

ਬੱਸ ਦੀ ਲਪੇਟ 'ਚ ਆਉਣ ਨਾਲ ਇਕ ਦੀ ਮੌਤ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਬੱਸ ਦੀ ਲਪੇਟ 'ਚ ਆਉਣ ਨਾਲ ਇਕ ਨੌਜਵਾਨ ਦੀ ਮੌਤ ਹੋ ਜਾਣ ਦੀ ਖ਼ਬਰ ਹੈ | ਥਾਣਾ ਸਦਰ ਦੀ ਪੁਲਿਸ ਨੇ ਦੋਸ਼ੀ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਪਿੰਡ ਹਰਮੋਏ ਦੇ ਵਾਸੀ ਵਾਸਦੇਵ ਨੇ ਪੁਲਿਸ ਕੋਲ ...

ਪੂਰੀ ਖ਼ਬਰ »

ਭਾਰਤ ਬੰਦ ਦੇ ਸੱਦੇ ਨੂੰ ਸਫਲਤਾਪੂਰਵਕ ਬੰਦ ਰੱਖਣ-ਕਿਸਾਨ ਆਗੂ

ਘੋਗਰਾ, 25 ਸਤੰਬਰ (ਆਰ.ਐਸ. ਸਲਾਰੀਆ)- ਪਿਛਲੇ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ 'ਤੇ ਬੈਠੇ ਆਗੂਆਂ ਵਲੋਂ ਤਿੰਨ ਕਾਲੇ ਕਾਨੂੰਨ ਰੱਦ ਕਰਵਾਉਣ ਨੂੰ ਲੈ ਕੇ ਭਾਰਤ ਬੰਦ ਦਾ ਸੱਦਾ ਦਿੱਤਾ ਹੈ | ਉਨ੍ਹਾਂ ਕਿਹਾ ਸਮੂਹ ਵਪਾਰੀ ਵਰਗ, ਮਜ਼ਦੂਰ, ਕਿਸਾਨਾਂ ਅਤੇ ਵੱਖ-ਵੱਖ ...

ਪੂਰੀ ਖ਼ਬਰ »

ਔਰਤ ਨਾਲ ਗ਼ਲਤ ਵਿਵਹਾਰ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)-ਔਰਤ ਨਾਲ ਕਥਿਤ ਤੌਰ 'ਤੇ ਗਲਤ ਵਿਵਹਾਰ ਕਰਨ ਦੇ ਦੋਸ਼ 'ਚ ਥਾਣਾ ਸਿਟੀ ਪੁਲਿਸ ਨੇ ਇਕ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਮਾਲ ਰੋਡ ਦੀ ਵਾਸੀ ਇਕ ਔਰਤ ਨੇ ਪੁਲਿਸ ਨੂੰ ਦੱਸਿਆ ਕਿ ਉਸ ...

ਪੂਰੀ ਖ਼ਬਰ »

ਦਸਮੇਸ਼ ਗਰਲਜ਼ ਕਾਲਜ ਵਿਖੇ 400 ਸਾਲਾ ਪ੍ਰਕਾਸ਼ ਪੁਰਬ ਸਬੰਧੀ ਭਾਸ਼ਨ ਕਰਵਾਇਆ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦੇ ਸਿੱਖ ਧਰਮ ਅਧਿਐਨ ਸੈੱਲ ਵਲੋਂ ਸਹਿਜ ਪਾਠ ਸੇਵਾ ਸੁਸਾਇਟੀ ਸ੍ਰੀ ਅੰਮਿ੍ਤਸਰ ਸਾਹਿਬ ਦੇ ਸਹਿਯੋਗ ਨਾਲ ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਦੀ ਅਗਵਾਈ ਹੇਠ ਭਾਸ਼ਣ ...

ਪੂਰੀ ਖ਼ਬਰ »

ਦਰਬਾਰ ਬਾਬਾ ਕਿਰਪਾ ਰਾਮ ਧਾਰਮਿਕ ਸਥਾਨ 'ਤੇ ਨਿਸ਼ਾਨ ਸਾਹਿਬ ਚੜ੍ਹਾਉਂਦਾ ਨੌਜਵਾਨ ਉੱਪਰ ਫਸਿਆ

ਚੌਲਾਂਗ, 25 ਸਤੰਬਰ (ਸੁਖਦੇਵ ਸਿੰਘ)-ਪਿੰਡ ਰਾਸਤਗੋ ਵਿਖੇ ਦਰਬਾਰ ਬਾਬਾ ਕਿਰਪਾ ਰਾਮ ਦੇ ਅੱਜ ਮੇਲੇ ਦੌਰਾਨ ਨਿਸ਼ਾਨ ਸਾਹਿਬ ਚੜ੍ਹਾਉਂਦਾ ਇਕ ਨੌਜਵਾਨ ਉੱਪਰ ਫਸ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਗਿਆਨੀ ਧਰਮ ਸਿੰਘ ਨੇ ਦੱਸਿਆ ਕਿ ਪਿੰਡ ਝਿੰਗੜ ਦਸੂਹੇ ਦਾ ...

ਪੂਰੀ ਖ਼ਬਰ »

ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਬੇਟੀ ਦਿਵਸ ਮਨਾਇਆ

ਹਾਜੀਪੁਰ, 25 ਸਤੰਬਰ (ਜੋਗਿੰਦਰ ਸਿੰਘ, ਪੁਨੀਤ ਭਾਰਦਵਾਜ)-ਕੋਹਿਨੂਰ ਇੰਟਰਨੈਸ਼ਨਲ ਸਕੂਲ ਪਨਖੂਹ ਵਿਖੇ ਪਿ੍ੰਸੀਪਲ ਹਰਪ੍ਰੀਤ ਪੰਧੇਰ ਦੀ ਅਗਵਾਈ ਹੇਠ ਬੇਟੀ ਦਿਵਸ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮੈਡਮ ਪਰਮਜੀਤ ਅਤੇ ਮੈਡਮ ਮਨਦੀਪ ਵਲੋਂ ਅੰਮਿ੍ਤਾ ਪ੍ਰੀਤਮ, ...

ਪੂਰੀ ਖ਼ਬਰ »

ਵਿਧਾਇਕਾ ਇੰਦੂ ਬਾਲਾ ਨੇ 76 ਬੇਜ਼ਮੀਨੇ ਕਿਸਾਨ ਮਜ਼ਦੂਰਾਂ ਨੂੰ ਕਰਜ਼ਾ ਮੁਆਫ਼ੀ ਦੇ ਚੈੱਕ ਵੰਡੇ

ਹਾਜੀਪੁਰ, 25 ਸਤੰਬਰ (ਜੋਗਿੰਦਰ ਸਿੰਘ)-ਖੇਤੀਬਾੜੀ ਬਹੁਸੰਮਤੀ ਸਹਿਕਾਰੀ ਸਭਾ ਗੇਰਾ ਨਾਲ ਸਬੰਧਿਤ ਪਿੰਡ ਢਾਡੇਕਟਵਾਲ, ਉਲਾਹਾ, ਚਕੜਿਆਲ, ਹੰਦਵਾਲ ਤੇ ਲਦਿਆੜ ਦੇ ਖੇਤ ਮਜ਼ਦੂਰ ਤੇ ਬੇਜ਼ਮੀਨੇ ਕਿਸਾਨਾਂ ਨੂੰ ਕਰਜ਼ਾ ਮੁਆਫ਼ੀ ਚੈੱਕ ਵੰਡਣ ਸਬੰਧੀ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਭਾਰਤ ਬੰਦ ਦੇ ਚੱਲਦਿਆਂ ਭਲਕੇ ਦਾਣਾ ਮੰਡੀ ਰਹੇਗੀ ਬੰਦ

ਹੁਸ਼ਿਆਰਪੁਰ, 25 ਸਤੰਬਰ (ਬਲਜਿੰਦਰਪਾਲ ਸਿੰਘ)- ਖੇਤੀ ਕਾਲੇ ਕਾਨੂੰਨ ਦੇ ਵਿਰੋਧ 'ਚ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਤਹਿਤ ਹੁਸ਼ਿਆਰਪੁਰ ਦਾਣਾ ਮੰਡੀ ਬੰਦ ਰਹੇਗੀ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸੋਸੀਏਸ਼ਨ ਦੇ ਪ੍ਰਧਾਨ ਜਗਦੀਸ਼ ਪਾਲ ਨੇ ...

ਪੂਰੀ ਖ਼ਬਰ »

ਯੂ. ਕੇ., ਯੂ. ਐੱਸ. ਏ. ਤੇ ਕੈਨੇਡਾ ਸਟੱਡੀ ਵੀਜ਼ੇ ਲਈ ਅਰੋੜਾ ਇਮੀਗ੍ਰੇਸ਼ਨ ਨੂੰ ਮਿਲ ਰਿਹੈ ਭਰਵਾਂ ਹੁੰਗਾਰਾ-ਅਰੋੜਾ

ਗੜ੍ਹਸ਼ੰਕਰ, 25 ਸਤੰਬਰ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਂਡ ਐਜ਼ੂਕੇਸ਼ਨਲ ਕੰਸਲਟੈਂਟਸ ਨਵਾਂਸ਼ਹਿਰ/ਗੜ੍ਹਸ਼ੰਕਰ ਦੇ ਰਿਜ਼ਨਲ ਡਾਇਰੈਕਟਰ ਕੰਵਰਪ੍ਰੀਤ ਸਿੰਘ ਅਰੋੜਾ ਨੇ ਕਿ ਕੰਪਨੀ ਵਲੋਂ ਪਿਛਲੇ ਦਿਨਾਂ ਤੋਂ 30 ਸਤੰਬਰ ਤੱਕ ਕੰਪਨੀ ਦੇ ਨਵਾਂਸ਼ਹਿਰ ਤੇ ...

ਪੂਰੀ ਖ਼ਬਰ »

ਦੋਆਬਾ ਕਿਸਾਨ ਕਮੇਟੀ ਪੰਜਾਬ ਨੇ ਟਾਂਡਾ ਸ਼ਹਿਰ ਅੰਦਰ ਕੱਢਿਆ ਮੋਟਰਸਾਈਕਲ ਮਾਰਚ

ਟਾਂਡਾ ਉੜਮੁੜ, 25 ਸਤੰਬਰ (ਭਗਵਾਨ ਸਿੰਘ ਸੈਣੀ)-ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 27 ਸਤੰਬਰ ਦੇ ਦਿੱਤੇ ਭਾਰਤ ਬੰਦ ਦੇ ਸੱਦੇ 'ਤੇ ਦੋਆਬਾ ਕਿਸਾਨ ਕਮੇਟੀ ਪੰਜਾਬ ਦੇ ਪ੍ਰਧਾਨ ਜੰਗਬੀਰ ਸਿੰਘ ਰਸੂਲਪੁਰ ਦੇ ਦਿਸ਼ਾ-ਨਿਰਦੇਸ਼ਾਂ ...

ਪੂਰੀ ਖ਼ਬਰ »

ਖੇਤੀ ਕਾਨੂੰਨਾਂ ਦੇ ਵਿਰੋਧ 'ਚ 27 ਦੇ ਬੰਦ ਨੂੰ ਅਕਾਲੀ ਦਲ ਦੇਵੇਗਾ ਪੂਰਨ ਸਮਰਥਨ-ਸਾਬੀ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਗਏ ਖੇਤੀ ਕਾਨੂੰਨਾਂ ਦਾ ਵਿਰੋਧ ਅਕਾਲੀ ਦਲ ਪਹਿਲੇ ਦਿਨ ਤੋਂ ਹੀ ਕਰ ਰਿਹਾ ਹੈ ਤੇ 27 ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਦਿੱਤੇ ਗਏ ਬੰਦ ਦੇ ਸੱਦੇ ਨੂੰ ...

ਪੂਰੀ ਖ਼ਬਰ »

ਭਟਕਿਆ ਹਿਰਨ ਦਾ ਬੱਚਾ ਘਰਾਂ 'ਚ ਵੜਿਆ

ਸੈਲਾ ਖ਼ੁਰਦ, 25 ਸਤੰਬਰ (ਹਰਵਿੰਦਰ ਸਿੰਘ ਬੰਗਾ)-ਸਥਾਨਕ ਕਸਬੇ ਦੀ ਅਬਾਦੀ 'ਚ ਅੱਜ ਸਵੇਰੇ ਜੰਗਲ ਤੋਂ ਭਟਕਿਆ ਇਕ ਹਿਰਨ ਦਾ ਬੱਚਾ ਘਰ 'ਚ ਆ ਵੜਿਆ, ਜਿਸ ਨੂੰ ਦੇਖਦੇ ਸਾਰ ਸਪਨਦੀਪ ਵਾਸੀ ਸੈਲਾ ਖ਼ੁਰਦ ਨੇ ਆਪਣੇ ਦੋਸਤਾਂ ਦੀ ਸਹਾਇਤਾ ਨਾਲ ਕਾਫ਼ੀ ਜੱਦੋ-ਜਾਹਿਦ ਕਾਰਨ ਤੋ ...

ਪੂਰੀ ਖ਼ਬਰ »

ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਦਾ ਰੈੱਡ ਰੀਬਨ ਕਲੱਬ ਜ਼ਿਲ੍ਹਾ ਪੱਧਰ 'ਤੇ ਸਨਮਾਨਿਤ

ਮੁਕੇਰੀਆਂ, 25 ਸਤੰਬਰ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਨੂੰ ਜ਼ਿਲ੍ਹਾ ਪੱਧਰ 'ਤੇ ਉੱਤਮ ਰੈੱਡ ਰੀਬਨ ਕਲੱਬ ਐਲਾਨਿਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਿ੍ੰਸੀਪਲ ਡਾ. ਸਮੀਰ ਸ਼ਰਮਾ ਨੇ ਦੱਸਿਆ ਕਿ ਯੁਵਕ ਸੇਵਾਵਾਂ ਹੁਸ਼ਿਆਰਪੁਰ ਅਤੇ ਪੰਜਾਬ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX