ਤਾਜਾ ਖ਼ਬਰਾਂ


ਸ਼ਰਧਾ ਕਤਲ ਦੇ ਮੁਲਜ਼ਮ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ
. . .  1 day ago
ਨਵੀਂ ਦਿੱਲੀ, 28 ਨਵੰਬਰ - ਤਲਵਾਰਾਂ ਨਾਲ ਲੈਸ ਘੱਟੋ-ਘੱਟ ਦੋ ਵਿਅਕਤੀਆਂ ਨੇ ਸ਼ਰਧਾ ਕਤਲ ਦੇ ਦੋਸ਼ੀ ਆਫਤਾਬ ਪੂਨਾਵਾਲਾ ਨੂੰ ਲਿਜਾ ਰਹੀ ਪੁਲਿਸ ਵੈਨ 'ਤੇ ਹਮਲਾ ਕਰ ਦਿੱਤਾ । ਹਮਲਾਵਰ ਹਿੰਦੂ ਸੈਨਾ ਦੇ ਹੋਣ ਦਾ ਦਾਅਵਾ ...
ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਜ਼ੀਰਕਪੁਰ ਪਹੁੰਚੀ
. . .  1 day ago
ਜ਼ੀਰਕਪੁਰ, 28 ਨਵੰਬਰ (ਹੈਪੀ ਪੰਡਵਾਲਾ)- ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਸਮਰਪਿਤ ਚਾਂਦਨੀ ਚੌਕ ਦਿੱਲੀ ਤੋਂ ਚੱਲੀ ਸੀਸ ਮਾਰਗ ਯਾਤਰਾ ਦੇਰ ਸ਼ਾਮ ਇੱਥੇ ਪਹੁੰਚੀ । ਦਿੱਲੀ ਤੋਂ ਵਾਇਆ ...
ਅਸ਼ਵਨੀ ਸ਼ਰਮਾ ਦੀ ਅਗਵਾਈ ਹੇਠ ਅਰਬਾਂ ਦੀ ਜ਼ਮੀਨ ਧੋਖੇ ਨਾਲ ਜੰਗਲਾਤ ਵਿਭਾਗ ਨੂੰ ਟਰਾਂਸਫਰ ਕਰਨ ਸੰਬੰਧੀ ਭਾਜਪਾ ਦਾ ਵਫ਼ਦ ਰਾਜਪਾਲ ਨੂੰ ਮਿਲਿਆ
. . .  1 day ago
ਪਠਾਨਕੋਟ, 28 ਨਵੰਬਰ (ਸੰਧੂ )- ਪੰਜਾਬ ਸਰਕਾਰ ਦੇ ਮਾਲ ਮਹਿਕਮੇ ਦੀ ਮਿਲੀਭੁਗਤ ਨਾਲ ਪਠਾਨਕੋਟ ਦੇ ਧਾਰਕਲਾ ਬਲਾਕ ਅਤੇ ਤਹਿਸੀਲ ਵਿਚ ਪੈਂਦੀ ਅਰਬਾਂ ਰੁਪਏ ਦੀ ਜ਼ਮੀਨ ਨੂੰ ਜੰਗਲਾਤ ਵਿਭਾਗ ਦੇ ਨਾਂਅ ’ਤੇ ਧੋਖੇ ਨਾਲ ਕੀਤੇ ...
ਸਾਈਬਰਨਿਊਜ਼ 'ਤੇ ਲਿਖਿਆ ਦਾਅਵਾ ਬੇਬੁਨਿਆਦ , ਵਟਸਐਪ ਤੋਂ 'ਡੇਟਾ ਲੀਕ' ਦਾ ਕੋਈ ਸਬੂਤ ਨਹੀਂ ਹੈ : ਬੁਲਾਰਾ ਵਟਸਐਪ
. . .  1 day ago
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਫਰਾਂਸ ਦੇ ਮੰਤਰੀ ਸੇਬੇਸਟੀਅਨ ਨਾਲ ਭਾਰਤ-ਫਰਾਂਸ ਸਾਲਾਨਾ ਰੱਖਿਆ ਵਾਰਤਾ ਦੀ ਪ੍ਰਧਾਨਗੀ ਕੀਤੀ
. . .  1 day ago
300 ਗ੍ਰਾਮ ਹੈਰੋਇਨ ਸਮੇਤ ਵਿਅਕਤੀ ਗ੍ਰਿਫ਼ਤਾਰ
. . .  1 day ago
ਅਟਾਰੀ, 28 ਨਵੰਬਰ (ਗੁਰਦੀਪ ਸਿੰਘ ਅਟਾਰੀ)- ਪੁਲਿਸ ਥਾਣਾ ਲੋਪੋਕੇ ਨੇ ਇਕ ਵਿਅਕਤੀ ਨੂੰ 300 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਉਸਦੀ ਪਛਾਣ ਅੰਗਰੇਜ ਸਿੰਘ ਵਾਸੀ ਪਿੰਡ ਛਿਡਨ ਵਜੋਂ ਹੋਈ ਹੈ। ਪੁਲਿਸ ਥਾਣਾ...
ਘਨੌਰ ’ਚ ਹੋਈ 18 ਲੱਖ ਦੀ ਲੁੱਟ
. . .  1 day ago
ਘਨੌਰ, 28 ਨਵੰਬਰ (ਸ਼ੁਸ਼ੀਲ ਸ਼ਰਮਾ)- ਘਨੌਰ ਦੇ ਮੇਨ ਰੋਡ ’ਤੇ ਸਥਿਤ ਥਾਣਾ ਘਨੌਰ ਤੋਂ ਕੁਝ ਹੀ ਦੂਰੀ ਤੇ ਯੂਕੋ ਬੈਂਕ...
ਜੁੱਤੀਆਂ ਦੀ ਫ਼ੈਕਟਰੀ ’ਚ ਲੱਗੀ ਭਿਆਨਕ ਅੱਗ
. . .  1 day ago
ਨਵੀਂ ਦਿੱਲੀ, 28 ਨਵੰਬਰ - ਲਾਰੈਂਸ ਰੋਡ ਇੰਡਸਟਰੀਅਲ ਏਰੀਆ ’ਚ ਜੁੱਤੀਆਂ ਬਣਾਉਣ ਵਾਲੀ ਫ਼ੈਕਟਰੀ ’ਚ ਭਿਆਨਕ ਅੱਗ ਲੱਗਣ ਤੋਂ ਬਾਅਦ ਅੱਗ ਬੁਝਾਉਣ ਦਾ ਕੰਮ ਜਾਰੀ ਹੈ । ਅਜੇ ਤੱਕ ਕਿਸੇ ਜਾਨੀ ਨੁਕਸਾਨ ਦੀ ...
ਪੀ.ਟੀ. ਊਸ਼ਾ ਭਾਰਤੀ ਓਲੰਪਿਕ ਸੰਘ ਦੀ ਚੁਣੀ ਗਈ ਪ੍ਰਧਾਨ
. . .  1 day ago
ਇਨੋਵਾ ਦੀ ਟਰੱਕ ਨਾਲ ਸਿੱਧੀ ਟੱਕਰ 'ਚ 2 ਔਰਤਾ ਦੀ ਮੌਤ, 3 ਗੰਭੀਰ ਜ਼ਖ਼ਮੀ
. . .  1 day ago
ਫਿਲੌਰ, 28 ਨਵੰਬਰ (ਵਿਪਨ ਗੈਰੀ)-ਅੱਜ ਸਵੇਰੇ 11 ਵਜੇ ਦੇ ਕਰੀਬ ਫਿਲੌਰ ਤੋਂ ਨੂਰਮਹਿਲ ਮਾਰਗ 'ਤੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ 2 ਔਰਤਾ ਦੀ ਮੌਤ ਹੋ ਗਈ ਜਦਕਿ 3 ਗੰਭੀਰ ਜ਼ਖ਼ਮੀ ਹੋ ਗਏ।ਵੇਰਵੇ ਅਨੁਸਾਰ ਨਕੋਦਰ ਤੋਂ ਵਿਆਹ ਦੇਖ ਕੇ ਆ ਰਹੀ ਇਕ ਇਨੋਵਾ ਗੱਡੀ ਦੀ ਇਕ ਟਰੱਕ...
ਪੈਰਾ-ਉਲੰਪਿਕ ਖਿਡਾਰੀਆਂ ਦਾ ਮੁਜ਼ਾਹਰਾ, ਐਨ. ਐਸ. ਯੂ.ਆਈ. ਨੇਤਾ ਵੀ ਪੁੱਜੇ ਮੌਕੇ ’ਤੇ
. . .  1 day ago
ਚੰਡੀਗੜ੍ਹ, 28 ਨਵੰਬਰ- ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਪੈਰਾ-ਉਲੰਪਿਕ ਖਿਡਾਰੀਆਂ ਨੇ ਮੁੱਖ ਮੰਤਰੀ ਰਿਹਾਇਸ਼ ਦੇ ਬਾਹਰ ਜ਼ੋਰਦਾਰ ਮੁਜ਼ਾਹਰਾ ਕੀਤਾ। ਪੁਲਿਸ ਵਲੋਂ ਪ੍ਰਦਰਸ਼ਨਕਾਰੀ ਖਿਡਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ...
ਨੌਜਵਾਨ ਦੀ ਭੇਦਭਰੀ ਹਾਲਤ ’ਚ ਮੌਤ
. . .  1 day ago
ਗੁਰੂ ਹਰ ਸਹਾਏ, 28 ਨਵੰਬਰ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਦੇ ਸਰਹੱਦੀ ਪਿੰਡ ਚਾਂਦੀ ਵਾਲਾ ਕੋਲ ਇਕ ਨੋਜਵਾਨ ਸੜਕ ਉਪਰ ਭੇਦਭਰੀ ਹਾਲਤ ਵਿਚ ਮਿ੍ਤਕ ਪਾਇਆ ਗਿਆ। ਨੌਜਵਾਨ...
ਕਸਬਾ ਸ਼ੁਤਰਾਣਾ ਨੇੜੇ ਸੜਕ ਹਾਦਸੇ 'ਚ ਨੌਜਵਾਨ ਦੀ ਮੌਤ
. . .  1 day ago
ਸ਼ੁਤਰਾਣਾ, 28 ਨਵੰਬਰ (ਬਲਦੇਵ ਸਿੰਘ ਮਹਿਰੋਕ)-ਕਸਬਾ ਸ਼ੁਤਰਾਣਾ ਦੇ ਨੇੜੇ ਦਿੱਲੀ-ਸੰਗਰੂਰ ਕੌਮੀ ਮਾਰਗ ਉੱਪਰ ਬੀਤੀ ਰਾਤ ਕਾਰ ਤੇ ਟਰੱਕ ਦਰਮਿਆਨ ਵਾਪਰੇ ਭਿਆਨਕ ਹਾਦਸੇ ਵਿਚ ਇੱਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਕਾਰ 'ਚ ਸਵਾਰ ਉਸ ਦਾ ਸਾਥੀ ਹਸਪਤਾਲ ਵਿਚ ਜੇਰੇ ਇਲਾਜ਼ ਹੈ।ਮ੍ਰਿਤਕ ਨੌਜਵਾਨ...
ਬੈਲਜੀਅਮ:ਬ੍ਰਸੇਲਜ਼ 'ਚ ਦੰਗਿਆਂ ਤੋਂ ਬਾਅਦ 10 ਲੋਕ ਲਏ ਗਏ ਹਿਰਾਸਤ 'ਚ
. . .  1 day ago
ਬ੍ਰਸੇਲਜ਼, 28 ਨਵੰਬਰ -ਬ੍ਰਸੇਲਜ਼ ਵਿਚ ਘੱਟੋ-ਘੱਟ 10 ਲੋਕਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ, ਜਿੱਥੇ ਮੋਰੋਕੋ ਵਲੋਂ ਫੀਫਾ ਫੁੱਟਬਾਲ ਵਿਸ਼ਵ ਕੱਪ ਵਿਚ ਬੈਲਜੀਅਮ ਨੂੰ 2-0 ਨਾਲ ਹਰਾਉਣ ਤੋਂ ਬਾਅਦ ਦੰਗੇ ਭੜਕ...
ਸ਼ਰਧਾ ਕਤਲ ਕੇਸ: ਪੋਲੀਗ੍ਰਾਫ ਟੈਸਟ ਲਈ ਦੋਸ਼ੀ ਆਫਤਾਬ ਨੂੰ ਲਿਆਂਦਾ ਗਿਆ ਐਫ.ਐਸ.ਐਲ. ਰੋਹਿਣੀ
. . .  1 day ago
ਨਵੀਂ ਦਿੱਲੀ, 28 ਨਵੰਬਰ-ਸ਼ਰਧਾ ਕਤਲ ਕੇਸ 'ਚ ਦੋਸ਼ੀ ਆਫਤਾਬ ਨੂੰ ਪੋਲੀਗ੍ਰਾਫ ਟੈਸਟ ਲਈ ਐਫ.ਐਸ.ਐਲ. ਰੋਹਿਣੀ ਲਿਆਂਦਾ ਗਿਆ। ਆਫਤਾਬ ਦਾ ਪੋਲੀਗ੍ਰਾਫ ਟੈਸਟ ਅੱਜ ਵੀ ਜਾਰੀ...
ਅਗਵਾ ਹੋਇਆ ਬੱਚਾ ਡੇਰਾਬੱਸੀ ਪੁਲਿਸ ਨੇ ਦੋ ਦਿਨਾਂ 'ਚ ਕੀਤਾ ਬਰਾਮਦ
. . .  1 day ago
ਡੇਰਾਬੱਸੀ, 28 ਨਵੰਬਰ (ਰਣਬੀਰ ਸਿੰਘ ਪੜ੍ਹੀ)-ਡੇਰਾਬੱਸੀ ਮਿਉਂਸੀਪਲ ਪਾਰਕ ਚੋਂ ਅਗਵਾ ਹੋਏ ਦੋ ਸਾਲਾ ਬੱਚੇ ਦੇ ਮਾਮਲੇ ਦੀ ਗੁੱਥੀ ਪੁਲਿਸ ਨੇ ਸੁਲਝਾ ਲਈ ਹੈ। ਦੇਰ ਰਾਤ ਡੇਰਾਬੱਸੀ ਪੁਲਿਸ ਨੇ ਬੱਚੇ ਨੂੰ ਸੋਹਾਣਾ ਸਾਹਿਬ ਗੁਰਦੁਆਰੇ ਨੇੜੇ ਅਗਵਾਕਾਰ ਸਮੇਤ ਕਾਬੂ ਕਰ ਲਿਆ। ਅਗਵਾਕਾਰ ਦੀ ਪਛਾਣ ...
ਫੀਫਾ ਵਿਸ਼ਵ ਕੱਪ ‘ਚ ਬੈਲਜੀਅਮ ਦੀ ਹਾਰ ਤੋਂ ਬਾਅਦ ਬ੍ਰਸੇਲਜ਼ ’ਚ ਦੰਗੇ
. . .  1 day ago
ਬ੍ਰਸੇਲਜ਼, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ ਦੇ ਮੈਚ ਵਿਚ ਬੈਲਜੀਅਮ ਉੱਪਰ ਮੋਰੋਕੋ ਦੀ ਜਿੱਤ ਤੋਂ ਬਾਅਦ ਬ੍ਰਸੇਲਜ਼ ਵਿਚ ਦੰਗੇ ਹੋਏ ਜਦਕਿ ਇਕ ਕਾਰ ਅਤੇ ਕੁਝ ਇਲੈਕਟ੍ਰਿਕ ਸਕੂਟਰਾਂ ਨੂੰ ਅੱਗ ਲਗਾ ਦਿੱਤੀ ਗਈ। ਪੁਲਿਸ ਵਲੋਂ ਇਸ...
ਡੀ.ਆਰ.ਆਈ. ਵਲੋਂ ਮੁੰਬਈ ਹਵਾਈ ਅੱਡੇ ਤੋਂ 40 ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਮੁੰਬਈ, 28 ਨਵੰਬਰ-ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ.ਆਰ.ਆਈ.) ਨੇ ਮੁੰਬਈ ਹਵਾਈ ਅੱਡੇ 'ਤੇ 8 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ ਅਤੇ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫਤਾਰ ਕੀਤਾ ਹੈ। ਬਰਾਮਦ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ...
ਦਿੱਲੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ
. . .  1 day ago
ਨਵੀਂ ਦਿੱਲੀ, 28 ਨਵੰਬਰ-ਰਾਸ਼ਟਰੀ ਰਾਜਧਾਨੀ 'ਚ ਹਵਾ ਦੀ ਗੁਣਵੱਤਾ ਅੱਜ ਵੀ 'ਬੇਹੱਦ ਖਰਾਬ' ਸ਼੍ਰੇਣੀ 'ਚ ਹੈ। ਹਵਾ ਦੀ ਗੁਣਵੱਤਾ ਅਤੇ ਮੌਸਮ ਦੀ ਭਵਿੱਖਬਾਣੀ ਅਤੇ ਖੋਜ ਦੀ ਪ੍ਰਣਾਲੀ ਅਨੁਸਾਰ ਸਮੁੱਚਾ ਏਅਰ ਕੁਆਲਿਟੀ ਇੰਡੈਕਸ (ਏ.ਕਿਊ.ਆਈ.) 317 ਦਰਜ ਕੀਤਾ ਗਿਆ...
ਚੋਣ ਡਿਊਟੀ ਦੌਰਾਨ ਗੋਲੀ ਮਾਰ ਕੇ ਮਾਰੇ ਗਏ ਸੀ.ਆਰ.ਪੀ.ਐੱਫ. ਦੇ ਦੋ ਜਵਾਨਾਂ ਦੇ ਵਾਰਸਾਂ ਨੂੰ ਚੋਣ ਕਮਿਸ਼ਨ ਵਲੋਂ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦਾ ਐਲਾਨ
. . .  1 day ago
ਪੋਰਬੰਦਰ, 28 ਨਵੰਬਰ -ਚੋਣ ਕਮਿਸ਼ਨ ਨੇ ਗੁਜਰਾਤ ਦੇ ਪੋਰਬੰਦਰ ਵਿਚ ਚੋਣ ਡਿਊਟੀ ਦੌਰਾਨ ਅੰਦਰੂਨੀ ਝੜਪ ਦੇ ਬਾਅਦ ਗੋਲੀ ਮਾਰ ਕੇ ਮਾਰੇ ਗਏ ਨੀਮ ਫੌਜੀ ਬਲਾਂ ਦੇ ਦੋ ਜਵਾਨਾਂ ਦੇ ਵਾਰਸਾਂ ਨੂੰ 15 ਲੱਖ ਰੁਪਏ ਐਕਸ ਗ੍ਰੇਸ਼ੀਆ ਦੇਣ ਦਾ ਐਲਾਨ...
ਅਮਰੀਕਾ: ਬਿਜਲੀ ਦੀਆਂ ਲਾਈਨਾਂ ਨਾਲ ਟਕਰਾਇਆ ਛੋਟਾ ਜਹਾਜ਼
. . .  1 day ago
ਵਾਸ਼ਿੰਗਟਨ, 28 ਨਵੰਬਰ-ਵਾਸ਼ਿੰਗਟਨ ਪੋਸਟ ਨੇ ਸਥਾਨਕ ਅਧਿਕਾਰੀਆਂ ਦਾ ਹਵਾਲਾ ਦਿੰਦੇ ਹੋਏ ਦੱਸਿਆ ਕਿ ਐਤਵਾਰ ਰਾਤ ਨੂੰ ਅਮਰੀਕਾ ਦੇ ਮੈਰੀਲੈਂਡ ਸੂਬੇ ਵਿਚ ਮੋਂਟਗੋਮਰੀ ਕਾਉਂਟੀ ਦੀਆਂ ਪਾਵਰ ਲਾਈਨਾਂ ਵਿਚ ਇਕ ਛੋਟਾ ਜਹਾਜ਼ ਹਾਦਸਾਗ੍ਰਸਤ ਟਕਰਾ ਗਿਆ। ਹਾਦਸੇ ਵਿਚ ਕਿਸੇ ਕਿਸਮ ਦਾ...
ਫੀਫਾ ਵਿਸ਼ਵ ਕੱਪ 'ਚ ਅੱਜ ਕੈਮਰੂਨ-ਸਰਬੀਆ, ਦੱਖਣੀ ਕੋਰੀਆ-ਘਾਨਾ, ਬ੍ਰਾਜ਼ੀਲ-ਸਵਿਟਜ਼ਰਲੈਂਡ ਤੇ ਪੁਰਤਗਾਲ-ਉਰੂਗਵੇ ਦੇ ਮੈਚ
. . .  1 day ago
ਦੋਹਾ, 28 ਨਵੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੈਮਰੂਨ ਅਤੇ ਸਰਬੀਆ ਦਾ ਮੈਚ ਸ਼ਾਮ 3.30, ਦੱਖਣੀ ਕੋਰੀਆ ਅਤੇ ਘਾਨਾ ਦਾ ਸ਼ਾਮ 6.30, ਬ੍ਰਾਜ਼ੀਲ ਅਤੇ ਸਵਿਟਜ਼ਰਲੈਂਡ ਦਾ ਰਾਤ 9.30 ਅਤੇ ਪੁਰਤਗਾਲ-ਉਰੂਗਵੇ ਦਾ ਮੈਚ ਅੱਧੀ ਰਾਤ...
ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ ਜਵਾਬ ਦੇਣ ਦਾ-ਪਿਊਸ਼ ਗੋਇਲ
. . .  1 day ago
ਨਵੀਂ ਦਿੱਲੀ, 28 ਨਵੰਬਰ-ਕੇਂਦਰੀ ਮੰਤਰੀ ਪਿਊਸ਼ ਗੋਇਲ ਦਿੱਲੀ ਦੇ ਆਨੰਦ ਵਿਹਾਰ ਵਿਚ ਇਕ ਜਨਤਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਲੋਕਾਂ ਕੋਲ ਹੁਣ ਮੌਕਾ ਹੈ ਕੇਜਰੀਵਾਲ ਸਰਕਾਰ ਨੂੰ...
ਈਰਾਨ ਦੇ ਅਧਿਕਾਰੀਆਂ ਨੇ ਈਰਾਨੀ ਫਿਲਮ ਨਿਰਮਾਤਾ ਨੂੰ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕਿਆ
. . .  1 day ago
ਨਵੀਂ ਦਿੱਲੀ, 28 ਨਵੰਬਰ-ਈਰਾਨੀ ਅਧਿਕਾਰੀਆਂ ਨੇ ਫਿਲਮ ਨਿਰਮਾਤਾ ਰੇਜ਼ਾ ਡੋਰਮਿਸ਼ਿਅਨ ਨੂੰ ਗੋਆ ਵਿਚ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਆਫ ਇੰਡੀਆ ਦਾ ਦੌਰਾ ਕਰਨ ਤੋਂ ਰੋਕ ਦਿੱਤਾ ਹੈ, ਜਿੱਥੇ ਉਸ ਦੁਆਰਾ...
ਰਾਹੁਲ ਗਾਂਧੀ ਨੇ ਇੰਦੌਰ ਦੇ ਵੱਡੇ ਗਣਪਤੀ ਚੌਰਾਹਾ ਤੋਂ ਕੀਤੀ 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ
. . .  1 day ago
ਇੰਦੌਰ, 28 ਨਵੰਬਰ-ਰਾਹੁਲ ਗਾਂਧੀ ਦੀ ਅਗਵਾਈ 'ਚ ਕਾਂਗਰਸ ਦੀ 'ਭਾਰਤ ਜੋੜੋ ਯਾਤਰਾ' ਦਾ ਅੱਜ 82ਵਾਂ ਦਿਨ ਹੈ। 'ਭਾਰਤ ਜੋੜੋ ਯਾਤਰਾ' ਦੇ 82ਵੇਂ ਦਿਨ ਦੀ ਸ਼ੁਰੂਆਤ ਰਾਹੁਲ ਗਾਂਧੀ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਦੇ ਨਾਲ ਇੰਦੌਰ ਦੇ ਵੱਡੇ ਗਣਪਤੀ...
ਹੋਰ ਖ਼ਬਰਾਂ..
ਜਲੰਧਰ : ਐਤਵਾਰ 11 ਅੱਸੂ ਸੰਮਤ 553

ਪਟਿਆਲਾ

ਕਿਸਾਨ ਜਥੇਬੰਦੀਆਂ ਵਲੋਂ ਹਲਕੇ ਦੇ ਵੱਖ-ਵੱਖ ਪਿੰਡਾਂ 'ਚ ਝੰਡਾ ਮਾਰਚ

ਸ਼ੁਤਰਾਣਾ, 25 ਸਤੰਬਰ (ਬਲਦੇਵ ਸਿੰਘ ਮਹਿਰੋਕ)-ਕੇਂਦਰ ਸਰਕਾਰ ਵਲੋਂ ਬਣਾਏ 3 ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਤੇ ਕਿਸਾਨਾਂ ਵਲੋਂ ਸ਼ੁਰੂ ਕੀਤੇ ਹੋਏ ਸੰਘਰਸ਼ ਤਹਿਤ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 27 ਸਤੰਬਰ ਨੂੰ ਭਾਰਤ ਬੰਦ ਕੀਤਾ ਜਾ ਰਿਹਾ ਹੈ ਜਿਸ ਵਿਚ ਲੋਕਾਂ ਨੂੰ ਪੂਰਨ ਸਹਿਯੋਗ ਦੇਣ ਦੀ ਅਪੀਲ ਕੀਤੀ ਗਈ ਹੈ | ਬੰਦ ਪ੍ਰਤੀ ਲੋਕਾਂ ਨੂੰ ਹੋਕਾ ਦਿੰਦੇ ਹੋਏ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂ ਰਘੁਬੀਰ ਸਿੰਘ ਨਿਆਲ ਤੇ ਅਮਰੀਕ ਸਿੰਘ ਘੱਗਾ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਭਾਰੀ ਤਾਦਾਦ 'ਚ ਮੋਟਰਸਾਈਕਲਾਂ, ਜੀਪਾਂ ਆਦਿ 'ਤੇ ਸਵਾਰ ਹੋ ਕੇ ਪਿੰਡਾਂ ਤੇ ਕਸਬਿਆਂ 'ਚ ਝੰਡਾ ਮਾਰਚ ਕੀਤਾ ਗਿਆ | ਇਸ ਮੌਕੇ ਕਿਸਾਨ ਆਗੂ ਰਘੁਬੀਰ ਸਿੰਘ ਨਿਆਲ, ਅਮਰੀਕ ਸਿੰਘ ਘੱਗਾ, ਤੇਜਪਾਲ ਸਿੰਘ ਭੂਤਗੜ੍ਹ, ਯਾਦਵਿੰਦਰ ਸਿੰਘ ਬੁਰੜ, ਗੁਰਜੰਟ ਸਿੰਘ, ਰਣਜੀਤ ਸਿੰਘ, ਗੁਰਜਿੰਦਰ ਸਿੰਘ, ਹਰਵਿੰਦਰ ਸਿੰਘ, ਰਾਜ ਸ਼ਰਮਾ, ਮਨਦੀਪ ਸਿੰਘ, ਮਾਸਟਰ ਸੂਬਾ ਸਿੰਘ, ਰਾਜਵੀਰ ਸਿੰਘ, ਬਿੱਲੂ ਸਿੰਘ, ਬਬਲੀ ਸਿੰਘ ਆਦਿ ਹਾਜ਼ਰ ਸਨ |

ਹਲਕਾ ਸਨੌਰ ਦੇ ਲੋਕਾਂ ਦੀ ਸੇਵਾ 'ਚ 24 ਘੰਟੇ ਹਾਜ਼ਰ ਰਿਹਾ ਹਾਂ-ਵਿਧਾਇਕ ਚੰਦੂਮਾਜਰਾ

ਡਕਾਲਾ, 25 ਸਤੰਬਰ (ਪਰਗਟ ਸਿੰਘ ਬਲਬੇੜ੍ਹਾ)-ਸਰਕਲ ਬਲਬੇੜ੍ਹਾ ਦੇ ਅਕਾਲੀ-ਬਸਪਾ ਵਰਕਰਾਂ ਨੇ ਸਰਕਲ ਪ੍ਰਧਾਨ ਜਥੇ. ਨਿਰੰਜਨ ਸਿੰਘ ਫ਼ੌਜੀ ਅਲੀਪੁਰ ਜੱਟਾਂ ਦੀ ਅਗਵਾਈ ਹੇਠ ਹਲਕਾ ਸਨੌਰ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨਾਲ ਭੇਟ ਕਰਕੇ ਉਨ੍ਹਾਂ ਨੂੰ ਹਲਕਾ ...

ਪੂਰੀ ਖ਼ਬਰ »

ਵਾਈਸ ਚੇਅਰਮੈਨ ਸਤਨਾਮ ਸਿੰਘ ਨੇ ਪੰਚਾਇਤਾਂ ਨੂੰ ਗ੍ਰਾਂਟਾਂ ਦੇ ਚੈੱਕ ਵੰਡੇ

ਪਾਤੜਾਂ, 25 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਹਲਕਾ ਸ਼ੁਤਰਾਣਾ ਦੇ ਪਿੰਡਾਂ ਅੰਦਰ ਵਿਕਾਸ ਲਈ ਪੰਜਾਬ ਸਰਕਾਰ ਵਲੋਂ ਵੱਡੇ ਪੱਧਰ 'ਤੇ ਗ੍ਰਾਂਟਾਂ ਦਿੱਤੀਆਂ ਜਾ ਰਹੀਆਂ ਹਨ ਤਾਂ ਜੋ ਪਿੰਡਾਂ ਅੰਦਰ ਰਹਿੰਦੇ ਵਿਕਾਸ ਕਾਰਜਾਂ ਨੂੰ ਜਲਦ ਤੋਂ ਜਲਦ ਪੂਰਾ ਕੀਤਾ ਜਾ ਸਕੇ | ...

ਪੂਰੀ ਖ਼ਬਰ »

ਨਾਭਾ ਰੋਡ ਰਾਹਗੀਰਾਂ ਲਈ ਬਣੀ ਜਾਨ ਦਾ ਖੌਅ

ਪਟਿਆਲਾ, 25 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਲੰਘੀ ਸਰਕਾਰ ਦੌਰਾਨ ਜਿਸ ਤਰ੍ਹਾਂ ਵਿਕਾਸ ਕਾਰਜਾਂ ਨੂੰ ਨੇਪਰੇ ਚੜ੍ਹਾਉਣ ਲਈ ਜਲਦਬਾਜ਼ੀ ਦਿਖਾਈ ਗਈ ਉਹ ਕਿਸੇ ਵੇਲੇ ਵੀ ਲੋਕਾਂ ਦੀ ਜਾਨ ਦਾ ਖ਼ੌਫ਼ ਬਣ ਸਕਦੀ ਹੈ | ਇਸ ਤਰ੍ਹਾਂ ਦੀਆਂ ਕਈ ਕਾਰਵਾਈਆਂ ਸਬੰਧਿਤ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ

ਰਾਜਪੁਰਾ, 25 ਸਤੰਬਰ (ਰਣਜੀਤ ਸਿੰਘ)-ਸਿਟੀ ਪੁਲਿਸ ਨੇ ਧੋਖਾਧੜੀ ਕਰਨ ਦੇ ਦੋਸ਼ 'ਚ ਪਰਚਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਮੁਤਾਬਿਕ ਪੁਲਿਸ ਨੂੰ ਸੁਖਵਿੰਦਰ ਸਿੰਘ ਪੁੱਤਰ ਜੀਤ ਸਿੰਘ ਵਾਸੀ ਮੌੜਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਮੁੱਦਈ ਨੇ ...

ਪੂਰੀ ਖ਼ਬਰ »

ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਵਲੋਂ ਮੋਦੀ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ

ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸੈਕਟਰੀ ਪੰਜਾਬ ਪ੍ਰਦੇਸ਼ ਕਾਂਗਰਸ ਕੁਲਵਿੰਦਰ ਸਿੰਘ ਲਵਲੀ ਵਲੋਂ ਸਫ਼ਾਬਾਦੀ ਗੇਟ ਤੋਂ ਕਿਲ੍ਹਾ ਚੌਂਕ, ਅਦਾਲਤ ਬਾਜ਼ਾਰ ਅਤੇ ਅਨਾਰਦਾਨਾ ਚੌਂਕ ਤੱਕ ਰੋਸ ਮਾਰਚ ਕਰਦੇ ਹੋਏ ਪਹੁੰਚ ਕੇ ਮੋਦੀ ਸਰਕਾਰ ਦਾ ਪੁਤਲਾ ਫੂਕਿਆ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਚੇਨੀ ਝਪਟ ਕੇ ਫ਼ਰਾਰ

ਸਨੌਰ, 25 ਸਤੰਬਰ (ਸੋਖਲ)-ਸਨੌਰ ਦੇ ਬੱਸ ਸਟੈਂਡ ਨੇੜੇ ਹਾਡਾ ਮੈਰਿਜ ਪੈਲੇਸ ਤੋਂ ਇਕ ਮੋਟਰਸਾਈਕਲ ਸਵਾਰ ਵਿਅਕਤੀ ਇਕ ਔਰਤ ਦੀ ਸੋਨੇ ਦੀ ਚੇਨ ਝਪਟ ਕੇ ਦੇਰ ਸ਼ਾਮ ਫਰਾਰ ਹੋ ਗਿਆ | ਪ੍ਰਾਪਤ ਜਾਣਕਾਰੀ ਅਨੁਸਰ ਸੁਖਵਿੰਦਰ ਸਿੰਘ ਦੀ ਲੜਕੀ ਦਾ ਰਾਜਪੁਰੇ ਤਾਕਰੀਬਨ ਡੇਢ ਸਾਲ ...

ਪੂਰੀ ਖ਼ਬਰ »

ਗਿਆਨੀ ਪਿ੍ਤਪਾਲ ਸਿੰਘ ਨੂੰ ਸਿੱਖ ਸਭਾਵਾਂ ਤੇ ਸੁਸਾਇਟੀਆਂ ਨੇ ਕੀਤਾ ਸਨਮਾਨਿਤ

ਪਟਿਆਲਾ, 25 ਸਤੰਬਰ (ਅ.ਸ.ਆਹਲੂਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਕਥਾਵਾਚਕ ਗਿਆਨੀ ਪਿ੍ਤਪਾਲ ਸਿੰਘ ਨੂੰ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਬਤੌਰ ਹੈਡ ਗ੍ਰੰਥੀ ਨਿਯੁਕਤ ਕੀਤਾ ਗਿਆ | ਹੈਡ ਗ੍ਰੰਥੀ ਵਜੋਂ ਗਿਆਨੀ ਪਿ੍ਤਪਾਲ ਸਿੰਘ ਵਲੋਂ ...

ਪੂਰੀ ਖ਼ਬਰ »

ਮੁਖਤਿਆਰ ਸਿੰਘ ਧਰਮਸੋਤ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੂੰ ਉਸ ਵੇਲੇ ਹੋਰ ਬਲ ਮਿਲਿਆ ਜਦੋ ਬਾਦਲ ਦਲ ਦੇ ਸਰਗਰਮ ਆਗੂ ਮੁਖਤਿਆਰ ਸਿੰਘ ਧਰਮਸੋਤ ਹਲਕਾ ਸ਼ੁਤਰਾਣਾ ਆਪਣੇ ਦਰਜਨਾਂ ਸਾਥੀਆਂ ਸਮੇਤ ਅਕਾਲੀ ਦਲ (ਸੰਯੁਕਤ) 'ਚ ਸ਼ਾਮਿਲ ਹੋ ਗਏ | ਸਾਲ 2009 'ਚ ...

ਪੂਰੀ ਖ਼ਬਰ »

ਅਰੁਣ ਧਾਲੀਵਾਲ 'ਵਾਲਮੀਕਿਨ' ਨੇ ਹਮੇਸ਼ਾ ਐਸ. ਸੀ. ਸਮਾਜ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜਿਆ-ਪ੍ਰੋ. ਚੰਦੂਮਾਜਰਾ

ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਰਾਸਟਰੀਯ ਪ੍ਰਧਾਨ ਗੁਲਜਾਰ ਸਿਾੰਘ ਰਣੀਕੇ ਵਲੋਂ ਅਰੁਣ ਧਾਲੀਵਾਲ 'ਵਾਲਮੀਕਿਨ' ਨੂੰ ਸ਼੍ਰੋਮਣੀ ਅਕਾਲੀ ਦਲ ਐਸ.ਸੀ. ...

ਪੂਰੀ ਖ਼ਬਰ »

ਭਾਰਤ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਨੇ ਉਲੀਕੀ ਰੂਪ-ਰੇਖਾ

ਪਾਤੜਾਂ, 25 ਸਤੰਬਰ (ਗੁਰਇਕਬਾਲ ਸਿੰਘ ਖ਼ਾਲਸਾ)-ਤਿੰਨ ਖੇਤੀ ਕਾਨੰੂਨਾਂ ਖ਼ਿਲਾਫ਼ ਦਿੱਲੀ ਕਿਸਾਨ ਮੋਰਚਿਆਂ ਦੇ ਦਸ ਮਹੀਨੇ ਮੁਕੰਮਲ ਹੋਣ 'ਤੇ ਸੰਯੁਕਤ ਕਿਸਾਨ ਮੋਰਚੇ ਵਲੋਂ 27 ਸਤੰਬਰ ਨੂੰ 'ਭਾਰਤ ਬੰਦ' ਦੇ ਦਿੱਤੇ ਸੱਦੇ ਦੀ ਤਿਆਰੀ ਲਈ ਪਾਤੜਾਂ ਵਿਖੇ ਕਿਸਾਨ ...

ਪੂਰੀ ਖ਼ਬਰ »

ਪੁਲਿਸ 'ਚ ਭਰਤੀ ਕਰਵਾਉਣ ਲਈ 10 ਲੱਖ ਠੱਗੇ

ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਥਾਣਾ ਸਦਰ ਦੀ ਪੁਲਿਸ ਵਲੋਂ ਪੰਜਾਬ ਪੁਲਿਸ ਵਿਚ ਸਿਪਾਹੀ ਭਰਤੀ ਕਰਗਾਉਣ ਦਾ ਝਾਂਸਾ ਦੇਣ ਵਾਲੇ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ | ਪੁਲਿਸ ਨੂੰ ਜਾਣਕਾਰੀ ਦਿੰਦਿਆਂ ਜਸਕਰਨ ਸਿੰਘ ਵਾਸੀ ਨੰਗਲ ਟਾਊਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਪਿੰਡ ਬਰਾਸ ਦੇ ਵਿਅਕਤੀ ਵਲੋਂ ਖ਼ੁਦਕੁਸ਼ੀ, ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਪਾਤੜਾਂ, 25 ਸਤੰਬਰ (ਖ਼ਾਲਸਾ)-ਥਾਣਾ ਘੱਗਾ ਦੇ ਅਧੀਨ ਪਿੰਡ ਬਰਾਸ ਦੇ ਇਕ ਵਿਅਕਤੀ ਨੇ ਜ਼ਹਿਰੀਲੀ ਦਵਾਈ ਖਾ ਕੇ ਖ਼ੁਦਕੁਸ਼ੀ ਕਰ ਲਈ | ਮਿ੍ਤਕ ਦੀ ਪਤਨੀ ਦੇ ਬਿਆਨਾ ਦੇ ਅਧਾਰ 'ਤੇ ਪੁਲਿਸ ਨੇ 2 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਹੈ | ...

ਪੂਰੀ ਖ਼ਬਰ »

ਬਿਜਲੀ ਨਿਗਮ ਦੇ ਮਾਡਲ ਟਾਊਨ ਦਫ਼ਤਰ ਵਿਖੇ 'ਬਿਜਲੀ ਪੰਚਾਇਤ' ਕੈਂਪ ਲਗਾਇਆ

ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੀ.ਐਸ.ਪੀ.ਸੀ.ਐਲ. ਵੰਡ ਮੰਡਲ ਮਾਡਲ ਟਾਊਨ, ਪਟਿਆਲਾ ਦਫ਼ਤਰ ਵਿਖੇ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਬਿਜਲੀ ਖਪਤਕਾਰਾਂ ਦੀਆਂ ਸ਼ਿਕਾਇਤਾਂ ਸੁਣਨ ਲਈ ਅਤੇ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕਰਨ ਲਈ 'ਬਿਜਲੀ ਪੰਚਾਇਤ' ਕੈਂਪ ...

ਪੂਰੀ ਖ਼ਬਰ »

ਮੁਫ਼ਤ ਮੈਡੀਕਲ ਕੈਂਪ ਦੌਰਾਨ 150 ਵਿਅਕਤੀਆਂ ਦੀ ਜਾਂਚ

ਦੇਵੀਗੜ੍ਹ, 25 ਸਤੰਬਰ (ਰਾਜਿੰਦਰ ਸਿੰਘ ਮੌਜੀ)-ਇਲਾਕੇ ਦੀ ਉੱਘੀ ਸਮਾਜ ਸੇਵੀ ਸੰਸਥਾ ਲੋਕ ਸੇਵਾ ਮੰਚ ਦੇਵੀਗੜ੍ਹ ਵਲੋਂ ਕਿਸਾਨ ਮਜ਼ਦੂਰ ਅੰਦੋਲਨ ਦੇ ਸ਼ਹੀਦਾਂ ਨੂੰ ਸਮਰਪਿਤ 21ਵਾਂ ਮੁਫ਼ਤ ਮੈਡੀਕਲ ਚੈੱਕਅਪ ਕੈਂਪ ਦੇਵੀਗੜ੍ਹ ਦੀ ਮੈਡੀਕਲ ਐਸੋਸੀਏਸ਼ਨ ਦੇ ਸਹਿਯੋਗ ...

ਪੂਰੀ ਖ਼ਬਰ »

ਅਮਰੀਕਾ ਤਾਂ ਕੀ, ਚੰਨ ਤੱਕ ਮੋਦੀ ਦਾ ਪਿੱਛਾ ਕਰਨਗੇ ਪੰਜਾਬੀ ਕਿਸਾਨ-ਕਾਦੀਆ

ਭਾਦਸੋਂ, 25 ਸਤੰਬਰ (ਪ੍ਦੀਪ ਦੰਦਰਾਲਾ)-ਜ਼ਿਲ੍ਹਾ ਪਟਿਆਲਾ ਦੇ ਟੂਰਿਸਟ ਸਪਾਟ ਸਥਾਨਕ ਗੈਰੀ ਫਾਰਮਜ਼ ਪਿੰਡ ਨਾਨੋਕੀ ਵਿਖੇ ਪੁੱਜੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਗਰੇਵਾਲ ਕਾਦੀਆਂ ਨੇ ਕਿਹਾ ਕਿ ਕਿਸਾਨੀ ਮੱੁਦਿਆਂ ਨੂੰ ਲੈ ਕੇ ਅਮਰੀਕਾ ...

ਪੂਰੀ ਖ਼ਬਰ »

'ਆਪ' ਜ਼ਿਲ੍ਹਾ ਪ੍ਰਧਾਨ ਕੈਪਟਨ ਸ਼ੇਰ ਸਿੰਘ ਦਾ ਪਿੰਡ ਵਾਸੀਆਂ ਨੇ ਕੀਤਾ ਭਰਵਾਂ ਸਵਾਗਤ

ਰਾਜਪੁਰਾ, 25 ਸਤੰਬਰ (ਜੀ.ਪੀ. ਸਿੰਘ)-ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬਿਜਲੀ ਪੰਜਾਬ ਵਿਚ ਸਸਤੀ ਦਾ ਐਲਾਨ ਕਰ ਵਿਰੋਧੀਆਂ ਦੇ ਹੋਸ਼ ਉੜਾ ਦਿੱਤੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਸਾਬਕਾ ...

ਪੂਰੀ ਖ਼ਬਰ »

ਐਕਸਪੋਰਟਰਾਂ ਦੀਆਂ ਸਮੱਸਿਆਵਾਂ ਪਹਿਲ ਦੇ ਅਧਾਰ 'ਤੇ ਹੱਲ ਕਰਨ ਲਈ ਯੋਗ ਉਪਰਾਲੇ ਕੀਤੇ ਜਾਣਗੇ-ਏ. ਡੀ. ਸੀ.

ਪਟਿਆਲਾ, 25 ਸਤੰਬਰ (ਅ.ਸ.ਆਹੂਲਾਵੀਲਆ)-ਭਾਰਤ ਸਰਕਾਰ ਦੇ ਉਦਯੋਗ ਅਤੇ ਕਾਮਰਸ ਵਿਭਾਗ, ਡਾਇਰੈਕਟਰ ਜਨਰਲ ਆਫ਼ ਫਾਰਨ ਟਰੇਡ ਭਾਰਤ ਸਰਕਾਰ, ਉਦਯੋਗ ਅਤੇ ਕਾਮਰਸ ਵਿਭਾਗ,ਪੰਜਾਬ ਅਤੇ ਜ਼ਿਲ੍ਹਾ ਪਟਿਆਲੇ ਦੀਆਂ ਉਦਯੋਗਿਕ ਐਸੋਸੀਏਸ਼ਨਾਂ ਦੇ ਸਾਂਝੇ ਉਦਮ ਨਾਲ ਅੱਜ ਫੋਕਲ ...

ਪੂਰੀ ਖ਼ਬਰ »

ਡਾ. ਪੰਕਜ ਮਹਿੰਦਰੂ ਵਲੋਂ ਆਜ਼ਾਦ ਚੋਣ ਲੜਨ ਦਾ ਐਲਾਨ

ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਪੰਜਾਬੀ ਯੂਨੀਵਰਸਿਟੀ ਸਿੰਡੀਕੇਟ ਮੈਂਬਰ ਤੇ ਕੱਟੜ ਕਾਂਗਰਸੀ ਡਾ. ਨਰ ਬਹਾਦਰ ਵਰਮਾ ਦੇ ਪੁੱਤਰ ਡਾ. ਪੰਕਜ ਮਹਿੰਦਰੂ ਵਲੋਂ ਪਟਿਆਲਾ ਟਿਕਟ ਤੋਂ ਆਜ਼ਾਦ ਹੀ ਚੋਣ ਲੜਨ ਬਾਰੇ ਪ੍ਰਣ ਕਰ ਲਿਆ ਹੈ | ਸੋਸ਼ਲ ਮੀਡੀਆ 'ਤੇ ਛਾਏ ਡਾ. ...

ਪੂਰੀ ਖ਼ਬਰ »

ਬ੍ਰਾਹਮਣ ਸਮਾਜ ਵੈੱਲਫੇਅਰ ਫ਼ਰੰਟ ਪੰਜਾਬ ਵਲੋਂ ਬੰਦ ਦਾ ਸਮਰਥਨ

ਪਟਿਆਲਾ, 25 ਸਤੰਬਰ (ਅ.ਸ. ਆਹਲੂਵਾਲੀਆ)-ਬ੍ਰਾਹਮਣ ਸਮਾਜ ਵੈੱਲਫੇਅਰ ਫ਼ਰੰਟ ਪੰਜਾਬ ਦੀ ਮੀਟਿੰਗ ਨਹਿਰੂ ਪਾਰਕ ਪਟਿਆਲਾ ਵਿਖੇ ਸੂਬਾ ਪ੍ਰਧਾਨ ਹਰਿੰਦਰ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਵਿਧਾਨ ਸਭਾ ਹਲਕਾ ਸਮਾਣਾ ਦੇ ਪ੍ਰਧਾਨ ਚਰਨ ...

ਪੂਰੀ ਖ਼ਬਰ »

ਚੋਣ ਅਮਲੇ ਵਲੋਂ ਨਤੀਜਾ ਜਾਰੀ ਕਰਨ 'ਚ ਹੋਈ ਗ਼ਲਤੀ ਲਿਖਤੀ ਮੰਨੀ

ਅਰਨੋ, 25 ਸਤੰਬਰ (ਦਰਸ਼ਨ ਸਿੰਘ ਪਰਮਾਰ)-ਨਜ਼ਦੀਕੀ ਪਿੰਡ ਗੁਲਜ਼ਾਰ ਪੁਰਾ (ਠਰੂਆ) ਦੀ ਕੋਆਪਰੇਟਿਵ ਸੋਸਾਇਟੀ ਦੀ ਕਮੇਟੀ ਦੀ ਚੋਣ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਚਲ ਰਹੀ ਖਿੱਚੋ ਤਾਣੀ ਅਖੀਰ ਵੋਟਾਂ ਪੈ ਕੇ ਸ਼ਾਂਤ ਹੋਈ | ਵੋਟਾਂ ਦੌਰਾਨ ਭਾਵੇਂ ਕੀ ਚੌਂਕੀ ਠਰੂਆ ...

ਪੂਰੀ ਖ਼ਬਰ »

ਸ਼ਹਿਰ ਦੀ ਆਬੋ ਹਵਾ ਬਦਲੀ, ਚੰਨੀ ਤੇ ਸਿੱਧੂ ਦੇ ਨਾਂਅ ਦੇ ਲੱਗਣ ਲੱਗੇ ਫਲੈਕਸ ਬੋਰਡ

ਪਟਿਆਲਾ, 25 ਸਤੰਬਰ (ਧਰਮਿੰਦਰ ਸਿੰਘ ਸਿੱਧੂ)-ਸੂਬੇ 'ਚ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਦੇ ਸ਼ਹਿਰ ਪਟਿਆਲਾ ਦੇ ਕਾਂਗਰਸੀ ਵਰਕਰ ਸਿੱਧੇ ਅਤੇ ਅਸਿੱਧੇ ਤੌਰ 'ਤੇ ਨਵੇਂ ਬਣੇ ਮੁੱਖ ਮੰਤਰੀ ਅਤੇ ਕਾਂਗਰਸ ਪ੍ਰਧਾਨ ਨਵਜੋਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX