ਤਾਜਾ ਖ਼ਬਰਾਂ


ਰਾਸ਼ਟਰਪਤੀ ਵਲਾਦੀਮੀਰ ਪੁਤਿਨ ਰੂਸ ਲਈ ਰਵਾਨਾ, ਕਰੀਬ 5 ਘੰਟੇ ਭਾਰਤ 'ਚ ਰਹੇ
. . .  1 day ago
ਵਿਜੀਲੈਂਸ ਟੀਮ ਨੇ ਪਟਵਾਰੀ ਨੂੰ 15000 ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ
. . .  1 day ago
ਡਮਟਾਲ, 6 ਦਸੰਬਰ (ਰਾਕੇਸ਼ ਕੁਮਾਰ)-ਵਿਜੀਲੈਂਸ ਵਿਭਾਗ ਦੀ ਟੀਮ ਨੇ ਇਕ ਪਟਵਾਰੀ ਨੂੰ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਹ ਪਟਵਾਰੀ ਕਿਸੇ ਵਿਅਕਤੀ ਦੀ ਜ਼ਮੀਨ ਦਾ ਪਤਾ ਲਗਾਉਣ...
ਰੂਸੀ ਰਾਸ਼ਟਰਪਤੀ ਪੁਤਿਨ ਦੇ ਭਾਰਤ ਦੌਰੇ 'ਤੇ 28 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਰੂਸੀ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ 'ਤੇ ਬੋਲਦਿਆਂ ਵਿਦੇਸ਼ ਸਕੱਤਰ ਹਰਸ਼ਵਰਧਨ ਸ਼੍ਰਿੰਗਲਾ ਨੇ ਕਿਹਾ ਕਿ ਇਸ ਫੇਰੀ ਦੌਰਾਨ 28 ਸਮਝੌਤਿਆਂ 'ਤੇ ਦਸਤਖ਼ਤ ਕੀਤੇ ਗਏ। ਸਮਝੌਤਿਆਂ ਵਿਚ...
ਕੈਟਰੀਨਾ ਕੈਫ ਤੇ ਵਿਕੀ ਕੌਸ਼ਲ ਆਪਣੇ ਵਿਆਹ ਸਮਾਗਮ ਲਈ ਸਵਾਏ ਮਾਧੋਪੁਰ ਹੋਏ ਰਵਾਨਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ ,6 ਦਸੰਬਰ (ਜਸਵੰਤ ਸਿੰਘ ਜੱਸ )- ਮੁੱਖ ਮੰਤਰੀ ਪੰਜਾਬ ਸਰਦਾਰ ਚਰਨਜੀਤ ਸਿੰਘ ਚੰਨੀ ਅੱਜ ਸ਼ਾਮ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪੁੱਜੇ। ਉਹ ਅੱਜ ਇੱਥੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵੱਖ-ਵੱਖ ...
ਲੋਕ ਸਭਾ ਨੇ ਨੈਸ਼ਨਲ ਇੰਸਟੀਚਿਊਟ ਆਫ ਫਾਰਮਾਸਿਊਟੀਕਲ ਐਜੂਕੇਸ਼ਨ ਐਂਡ ਰਿਸਰਚ (ਸੋਧ) ਬਿੱਲ, 2021 ਕੀਤਾ ਪਾਸ
. . .  1 day ago
ਨਵੀਂ ਦਿੱਲੀ : ਪ੍ਰਧਾਨ ਮੰਤਰੀ ਮੋਦੀ ਨੇ ਪੁਤਿਨ ਨਾਲ ਕੀਤੀ ਗੱਲਬਾਤ ,ਦੁਨੀਆ 'ਚ ਨਵੇਂ ਸਮੀਕਰਨ ਉਭਰ ਕੇ ਸਾਹਮਣੇ ਆਏ
. . .  1 day ago
ਨਵੀਂ ਦਿੱਲੀ- ਲੋਕ ਸਭਾ ਕੱਲ੍ਹ ਤੱਕ ਮੁਲਤਵੀ
. . .  1 day ago
ਪਤਨੀ ਦਾ ਬੇਰਹਿਮੀ ਨਾਲ ਗਲਾ ਘੁੱਟ ਕੇ ਕਤਲ, ਪਤੀ ਮੌਕੇ ਤੋਂ ਫਰਾਰ
. . .  1 day ago
ਸੋਨੀਪਤ, 6 ਦਸੰਬਰ (ਨਫੇ ਸਿੰਘ ਸੈਣੀ)- ਰਿਸ਼ੀ ਕਾਲੋਨੀ 'ਚ ਇਕ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ । ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ।ਪੁਲਿਸ ਨੇ ਰਿਸ਼ਤੇਦਾਰਾਂ ...
ਜੇਕਰ ਕਿਸੇ ਸੂਬੇ ਦਾ ਮੁੱਖ ਮੰਤਰੀ ਰੇਤ ਚੋਰ ਹੋਵੇ ਤਾਂ ਕੀ ਉਹ ਸੂਬਾ ਤਰੱਕੀ ਕਰ ਸਕਦਾ ਹੈ ?- ਅਰਵਿੰਦ ਕੇਜਰੀਵਾਲ
. . .  1 day ago
ਰੂਸ ਦੇ ਰਾਸ਼ਟਰਪਤੀ ਪੁਤਿਨ ਪਹੁੰਚੇ ਦਿੱਲੀ, ਹੈਦਰਾਬਾਦ ਹਾਊਸ 'ਚ ਪ੍ਰਧਾਨ ਮੰਤਰੀ ਮੋਦੀ ਨਾਲ ਗੱਲਬਾਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹੈਦਰਾਬਾਦ ਹਾਊਸ 'ਚ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ ।
ਪਿੰਡ ਕਰਮੂਵਾਲਾ ਦੇ ਨੌਜਵਾਨ ਦੀ ਜੌਰਡਨ 'ਚ ਭੇਦ ਭਰੇ ਹਲਾਤਾਂ ਵਿਚ ਮੌਤ, ਮ੍ਰਿਤਕ ਦੇਹ ਭਾਰਤ ਲਿਆਉਣ ਲਈ ਪਰਿਵਾਰ ਨੇ ਭਗਵੰਤ ਮਾਨ ਨੂੰ ਲਾਈ ਗੁਹਾਰ
. . .  1 day ago
ਖੋਸਾ ਦਲ ਸਿੰਘ, 6 ਦਸੰਬਰ (ਮਨਪ੍ਰੀਤ ਸਿੰਘ ਸੰਧੂ) - ਵਿਦੇਸ਼ ਵਿਚ ਰੋਜੀ ਰੋਟੀ ਦੀ ਭਾਲ ਵਿਚ ਗਏ ਫ਼ਿਰੋਜ਼ਪੁਰ ਦੇ ਪਿੰਡ ਕਰਮੂਵਾਲਾ ਦੇ ਨੌਜਵਾਨ ਸੁਖਵੀਰ ਸਿੰਘ ਦੀ ਜੌਰਡਨ ਦੇ ਸ਼ਹਿਰ ਅਮਾਨ ਵਿਖੇ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ...
ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਹੋਇਆ ਕਰੈਸ਼
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰ ਕੋਛੜ ) - ਪਾਕਿਸਤਾਨੀ ਫੌਜ ਦਾ ਹਵਾਬਾਜ਼ੀ ਹੈਲੀਕਾਪਟਰ ਸਿਆਚਿਨ ਵਿਖੇ ਕਰੈਸ਼ ਹੋ ਗਿਆ ਹੈ। ਦੋਵੇਂ ਪਾਇਲਟ ਮੇਜਰ ਇਰਫਾਨ ਬਰਚਾ ਅਤੇ ਮੇਜਰ ਰਾਜਾ ਜ਼ੀਸ਼ਾਨ ਜਹਾਂਜ਼ੇਬ ਦੀ ਇਸ ਘਟਨਾ ਵਿਚ...
ਸੁਖਬੀਰ ਸਿੰਘ ਬਾਦਲ ਵਲੋਂ ਕੱਬਡੀ ਖਿਡਾਰੀਆਂ ਲਈ ਵੱਡੇ ਐਲਾਨ
. . .  1 day ago
ਚੰਡੀਗੜ੍ਹ, 6 ਦਸੰਬਰ - ਪੰਜਾਬ ਭਰ ਦੇ ਕਬੱਡੀ ਖਿਡਾਰੀਆਂ, ਕੋਚਾਂ ਅਤੇ ਐਸੋਸੀਏਸ਼ਨਾਂ ਦੇ ਮੈਂਬਰਾਂ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਨੂੰ ਪੂਰਾ ਸਮਰਥਨ ਦੇਣ ਦੀ ਗੱਲ ਕਹੀ ਹੈ...
ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਕੀਤਾ ਗਠਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਕਾਂਗਰਸ ਨੇ ਅਜੇ ਮਾਕਨ ਦੀ ਪ੍ਰਧਾਨਗੀ ਹੇਠ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ...
ਕਾਂਗਰਸ ਵਲੋਂ ਚੋਣ ਕਮੇਟੀਆਂ ਦਾ ਐਲਾਨ
. . .  1 day ago
ਨਵੀਂ ਦਿੱਲੀ, 6 ਦਸੰਬਰ - ਪੰਜਾਬ ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਅੰਬਿਕਾ ਸੋਨੀ ਨੂੰ ਚੋਣ ਤਾਲਮੇਲ ਕਮੇਟੀ ਦੀ ਚੇਅਰਪਰਸਨ, ਸੁਨੀਲ ਜਾਖੜ ਨੂੰ ਚੋਣ ਪ੍ਰਚਾਰ ਕਮੇਟੀ ਦਾ ਚੇਅਰਮੈਨ ਅਤੇ ਪ੍ਰਤਾਪ ਸਿੰਘ ਬਾਜਵਾ ਨੂੰ ਮੈਨੀਫੈਸਟੋ ਕਮੇਟੀ ਦਾ...
ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਹੋਈ ਮੌਤ
. . .  1 day ago
ਨਵੀਂ ਦਿੱਲੀ, 6 ਦਸੰਬਰ - ਇਸ ਸਾਲ ਦਿੱਲੀ ਵਿਚ ਡੇਂਗੂ ਨਾਲ ਜੂਝਦੇ ਹੋਏ 15 ਲੋਕਾਂ ਦੀ ਮੌਤ ਹੋ ਗਈ ਹੈ | ਜ਼ਿਕਰਯੋਗ ਹੈ ਕਿ ਇਹ ਸਰਕਾਰੀ ਅੰਕੜਿਆਂ ਅਨੁਸਾਰ ਪਿਛਲੇ 6 ਸਾਲਾਂ ਵਿਚ ਸਭ ਤੋਂ ਵੱਧ ਹੈ | ਅੰਕੜੇ ਦਿਖਾਉਂਦੇ ਹਨ ਕਿ ਰਾਸ਼ਟਰੀ ਰਾਜਧਾਨੀ ਵਿਚ 2021 ਵਿਚ...
ਕੇਂਦਰ ਸਰਕਾਰ ਪਾਕਿਸਤਾਨ ਦੇ ਨਾਲ ਦੁਬਾਰਾ ਵਪਾਰ ਖੋਲ੍ਹਣ ਲਈ ਕਰੇ ਵਿਚਾਰ - ਚਰਨਜੀਤ ਸਿੰਘ ਚੰਨੀ
. . .  1 day ago
ਅੰਮ੍ਰਿਤਸਰ, 6 ਦਸੰਬਰ (ਰਾਜੇਸ਼ ਕੁਮਾਰ ਸ਼ਰਮਾ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਪਾਕਿਸਤਾਨ ਨਾਲ ਦੁਬਾਰਾ ਵਪਾਰ ਖੋਲ੍ਹਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਸੰਬੰਧੀ ਉਹ ਪੰਜਾਬ ਸਰਕਾਰ ਵਲੋਂ ਇਕ ਚਿੱਠੀ ਵੀ....
ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਜਿੱਥੇ ਆਪ ਨੇ ਰੇਡ ਕੀਤੀ ਉੱਥੇ ਨਾਜਾਇਜ਼ ਮਾਈਨਿੰਗ ਹੁੰਦੀ ਹੈ - ਰਾਘਵ ਚੱਢਾ...
ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ
. . .  1 day ago
ਚੰਡੀਗੜ੍ਹ, 6 ਦਸੰਬਰ - ਸੀ. ਐੱਮ. ਚੰਨੀ ਖੁਦ ਰੇਤ ਦੇ ਸੱਭ ਤੋਂ ਵੱਡੇ ਮਾਫ਼ੀਆ - ਰਾਘਵ ਚੱਢਾ...
ਪਿੰਡ ਕਮਾਲੂ ਸਵੈਚ ਦੇ ਕਿਸਾਨ ਦਾ ਟਿਕਰੀ ਬਾਰਡਰ 'ਤੇ ਦਿਲ ਦਾ ਦੌਰਾ ਪੈਣ ਨਾਲ ਦਿਹਾਂਤ
. . .  1 day ago
ਮੌੜ ਮੰਡੀ, 6 ਦਸੰਬਰ (ਗੁਰਜੀਤ ਸਿੰਘ ਕਮਾਲੂ) - ਭਾਵੇਂ ਕਿ ਕਿਸਾਨੀ ਕਾਨੂੰਨ ਰੱਦ ਹੋ ਚੁੱਕੇ ਹਨ ਪਰ ਅਜੇ ਵੀ ਕਿਸਾਨ ਬਾਕੀ ਰਹਿੰਦੀਆਂ ਮੰਗਾਂ ਨੂੰ ਲੈ ਕੇ ਦਿੱਲੀ ਦੇ ਮੋਰਚਿਆਂ 'ਤੇ ਡਟੇ ਹੋਏ ਹਨ . ਦਿੱਲੀ ਦੇ ਟਿਕਰੀ ਬਾਰਡਰ 'ਤੇ ਬੀਤੀ ਰਾਤ ਸਬ ਡਵੀਜ਼ਨ ਮੌੜ ਦੇ ਪਿੰਡ ਕਮਾਲੂ ਸਵੈਚ ਦੇ ਇਕ ਕਿਸਾਨ ਦਾ...
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ
. . .  1 day ago
ਅੰਮ੍ਰਿਤਸਰ, 6 ਦਸੰਬਰ (ਸੁਰਿੰਦਰਪਾਲ ਸਿੰਘ ਵਰਪਾਲ ) - ਅੱਜ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਵਿਸ਼ੇਸ਼ ਸਮਾਗਮ ਦੌਰਾਨ 5 ਚੇਅਰ ਸਥਾਪਿਤ ਕੀਤੀਆਂ ਗਈਆਂ, ਜਿਸ ਦਾ ਰਸਮੀ ਤੌਰ 'ਤੇ ਉਦਘਾਟਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਕੀਤਾ ਗਿਆ ....
ਪੰਚਾਇਤੀ ਜ਼ਮੀਨ 'ਚ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ 'ਚ ਹੋਈ ਲੜਾਈ, 5 ਜ਼ਖ਼ਮੀ
. . .  1 day ago
ਲੋਪੋਕੇ, 6 ਦਸੰਬਰ (ਗੁਰਵਿੰਦਰ ਸਿੰਘ ਕਲਸੀ) - ਪੁਲਿਸ ਥਾਣਾ ਲੋਪੋਕੇ ਅਧੀਨ ਪਿੰਡ ਮੁਮੰਦ ਸੌੜੀਆ ਵਿਖੇ ਪੰਚਾਇਤੀ ਜ਼ਮੀਨ ਪਿੰਡ ਦੀ ਸਾਂਝੀ ਗਲੀ ਉੱਪਰ ਜਬਰੀ ਕੰਧ ਕਰਨ ਨੂੰ ਲੈ ਕੇ ਦੋ ਧਿਰਾਂ ਵਿਚ ਹੋਈ ਲੜਾਈ 'ਚ ਦੋਹਾਂ ਧਿਰਾਂ ਦੇ 5 ਵਿਅਕਤੀ ਜ਼ਖ਼ਮੀ...
ਮੈਂ ਕਾਦੀਆਂ ਤੋਂ 2022 ਦੀ ਚੋਣ ਲੜਾਂਗਾ - ਪ੍ਰਤਾਪ ਸਿੰਘ ਬਾਜਵਾ
. . .  1 day ago
ਕਾਦੀਆਂ, 6 ਦਸੰਬਰ (ਪ੍ਰਦੀਪ ਸਿੰਘ ਬੇਦੀ) - ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਬੀਤੇ ਦਿਨ ਆਪਣੇ ਫੇਸਬੁੱਕ 'ਤੇ ਇਕ ਪੋਸਟ ਨੂੰ ਸ਼ੇਅਰ ਕੀਤਾ ਸੀ ਜਿਸ ਵਿਚ ਉਨ੍ਹਾਂ ਵਲੋਂ ਲਿਖਿਆ ਗਿਆ ਸੀ ਕਿ ਉਹ ਆਪਣੀ ਕਰਮ ਭੂਮੀ ਲਈ ਰਵਾਨਾ ਹੋ ਰਹੇ ਹਨ ਜਿੱਥੇ ਉਨ੍ਹਾਂ ...
ਨਾਗਾਲੈਂਡ ਗੋਲੀਬਾਰੀ ਘਟਨਾ : ਅੱਤਵਾਦੀਆਂ ਨੂੰ ਲੈ ਕੇ ਜਾਣ ਵਾਲੇ ਵਾਹਨ ਦੇ ਸ਼ੱਕ 'ਤੇ ਗੋਲੀਬਾਰੀ ਕੀਤੀ ਗਈ - ਸ਼ਾਹ
. . .  1 day ago
ਨਵੀਂ ਦਿੱਲੀ, 6 ਦਸੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਨਾਗਾਲੈਂਡ ਗੋਲੀਬਾਰੀ ਘਟਨਾ 'ਤੇ ਬੋਲਦੇ ਹੋਏ ਕਿਹਾ ਕਿ ਫ਼ੌਜ ਨੂੰ ਓਟਿੰਗ, ਮੋਨ ਵਿਚ ਅੱਤਵਾਦੀਆਂ ਦੀ ਗਤੀਵਿਧੀ ਬਾਰੇ ਸੂਚਨਾ ਮਿਲੀ ਸੀ। ਇਸ ਆਧਾਰ 'ਤੇ 21 ਕਮਾਂਡੋਜ਼ ਨੇ ਸ਼ੱਕੀ ਇਲਾਕੇ 'ਚ ਘੇਰਾਬੰਦੀ ਕੀਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਬਠਿੰਡਾ

ਦਿੱਲੀ ਅੰਦੋਲਨ 'ਚ ਫ਼ੌਤ ਹੋਏ ਕਿਸਾਨ ਦੇ ਭਰਾ ਨੱਥਾ ਸਿੰਘ ਨੂੰ ਮੁੱਖ ਮੰਤਰੀ ਚੰਨੀ ਨੇ ਦਿੱਤਾ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ

ਬਾਲਿਆਂਵਾਲੀ, 26 ਸਤੰਬਰ (ਕੁਲਦੀਪ ਮਤਵਾਲਾ)- ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਅਚਾਨਕ ਹਲਕਾ ਮੌੜ ਦੇ ਪਿੰਡ ਮੰਡੀ ਪੁੱਜੇ ਜਿੱਥੇ ਉਨ੍ਹਾਂ ਨੇ ਦਿੱਲੀ ਕਿਸਾਨ ਅੰਦੋਲਨ ਦੌਰਾਨ ਫ਼ੌਤ ਹੋਏ ਨੌਜਵਾਨ ਕਿਸਾਨ ਸੁਖਪਾਲ ਸਿੰਘ ਪੁੱਤਰ ਨਾਹਰ ਦੇ ਪਰਿਵਾਰ ਨੂੰ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਦਿਤਾ | ਇਸ ਮੌਕੇ ਉਨ੍ਹਾਂ ਨਾਲ ਉਪ- ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਵਿਧਾਇਕ ਜਗਦੇਵ ਕਮਾਲੂ, ਡਾ. ਮੰਜੂ ਬਾਂਸਲ ਆਦਿ ਵੀ ਹਾਜ਼ਰ ਸਨ | ਫ਼ੌਤ ਹੋਏ ਕਿਸਾਨ ਦੇ ਪਰਿਵਾਰ ਨਾਲ ਦੁੱਖ ਦਾ ਪ੍ਗਟਾਵਾ ਕਰਨ ਉਪਰੰਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਉਸ ਦੇ ਵੱਡੇ ਭਰਾ ਨੱਥਾ ਸਿੰਘ (44) ਜੋ ਕਿ ਕੁਆਰਾ ਹੈ, ਨੂੰ ਸਿਹਤ ਵਿਭਾਗ ਵਿਚ ਦਰਜਾ ਚਾਰ ਕਰਮਚਾਰੀ ਲਈ ਸਰਕਾਰੀ ਨੌਕਰੀ ਦਾ ਨਿਯੁਕਤੀ ਪੱਤਰ ਪਰਿਵਾਰ ਦੀ ਹਾਜ਼ਰੀ 'ਚ ਦਿੱਤਾ ਗਿਆ | ਇਸ ਉਪਰੰਤ ਮੁੱਖ ਮੰਤਰੀ ਨੇ ਅਤੇ ਹੋਰ ਆਗੂਆਂ ਨੇ ਗੁਆਂਢੀਆਂ ਦੇ ਘਰੇ ਮਿ੍ਤਕ ਕਿਸਾਨ ਦੇ ਭਰਾ ਨੱਥਾ ਸਿੰਘ ਨਾਲ ਦੁਪਹਿਰ ਦਾ ਖਾਣਾ ਖਾਧੀ | ਇਸ ਮੌਕੇ ਨੱਥਾ ਸਿੰਘ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਨਿਯੁਕਤੀ ਪੱਤਰ ਦੇਣ ਉਪਰੰਤ ਭਰੋਸਾ ਦਿੱਤਾ ਗਿਆ ਕਿ ਤੁਹਾਡਾ ਆਸ਼ਿਆਨਾ ਬਣਵਾਉਣ ਲਈ ਸਰਕਾਰੀ ਪੱਧਰ 'ਤੇ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ | ਇਸ ਮੌਕੇ ਸਮਾਜ ਸੇਵੀ ਸੁਖਬੀਰ ਸਿੰਘ ਮਾਨ (ਕੈਨੇਡਾ ਵਾਲੇ), ਐਸ.ਡੀ.ਐਮ. ਮੌੜ ਵੀਰਪਾਲ ਕੌਰ, ਤਹਿਸੀਲਦਾਰ ਮੌੜ ਅਮਰਜੀਤ ਸਿੰਘ, ਰਜਿਸਟਰੀ ਕਲਰਕ ਮੌੜ ਦਵਿੰਦਰ ਸਿੰਘ ਚੌਹਾਨ ਪ੍ਰਸ਼ਾਸਨਿਕ ਅਧਿਕਾਰੀਆਂ ਸਮੇਤ ਸੁਰੱਖਿਆ ਪੱਖੋਂ ਵੱਡੀ ਗਿਣਤੀ 'ਚ ਪੁਲਿਸ ਅਧਿਕਾਰੀ ਹਾਜ਼ਰ ਸਨ ਜਦਕਿ ਕਵਰੇਜ ਕਰਨ ਲਈ ਪੁੱਜੇ ਲੋਕਲ ਮੀਡੀਆ ਨੂੰ ਇਸ ਸਮੇਂ ਦੂਰ ਰੱਖਿਆ ਗਿਆ | ਇਸ ਤੋਂ ਬਾਅਦ ਵਾਪਸੀ ਵੇਲੇ ਮੁੱਖ ਮੰਤਰੀ ਦਾ ਕਾਫ਼ਲਾ ਜਦੋਂ ਆਪਣੀ ਅਗਲੀ ਮੰਜਿਲ ਵੱਲ ਜਾ ਰਿਹਾ ਸੀ ਤਾਂ ਮੰਡੀ ਕਲਾਂ ਵਿਖੇ ਇੱਕ ਨਵ-ਵਿਆਹਿਆ ਜੋੜਾ ਆਪਣੇ ਪਰਿਵਾਰ ਸਮੇਤ ਕਿਸੇ ਧਾਰਮਿਕ ਸਥਾਨ 'ਤੇ ਨਤਮਸਤਕ ਹੋਣ ਲਈ ਸੜਕ 'ਤੇ ਪੈਦਲ ਜਾ ਰਿਹਾ, ਨੂੰ ਵੇਖ ਕੇ ਮੁੱਖ ਮੰਤਰੀ ਚੰਨੀ ਨੇ ਆਪਣੀ ਗੱਡੀ ਰੁਕਵਾ ਕੇ ਨਵ ਵਿਆਹੇ ਜੋੜੇ ਕੋਲ ਜਾ ਕੇ ਉਨ੍ਹਾਂ ਨੂੰ ਸ਼ਗਨ ਦੇ ਕੇ ਨਵੀਂ ਜ਼ਿੰਦਗੀ ਦੀ ਸ਼ੁਰੂਆਤ ਕਰਨ ਦੀਆਂ ਸ਼ੁਭ ਕਾਮਨਾਵਾਂ ਦਿੱਤੀਆਂ |

ਕਿਸਾਨਾਂ 'ਤੇ ਦਰਜ ਝੂਠੇ ਮੁਕੱਦਮੇ ਦਰਜ ਕੀਤੇ ਜਾਣ ਸਬੰਧੀ ਮੁੱਖ ਮੰਤਰੀ ਨੂੰ ਦਿੱਤਾ ਮੰਗ ਪੱਤਰ

ਬਾਲਿਆਂਵਾਲੀ, 26 ਸਤੰਬਰ (ਕੁਲਦੀਪ ਮਤਵਾਲਾ)-ਇਸ ਮੌਕੇ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਇਕਾਈ ਮੰਡੀ ਕਲਾਂ ਦੀ ਪੰਜ ਮੈਂਬਰੀ ਕਮੇਟੀ ਵਲੋਂ ਹੈਲੀਪੈਡ ਦੇ ਨੇੜੇ ਸਕੂਲ 'ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੁਲਾਕਾਤ ਕਰਕੇ ਮੰਗ ਪੱਤਰ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਐਕਟਿਵਾ ਤੇ ਮੋਟਰਸਾਈਕਲ ਦੀ ਟੱਕਰ 'ਚ ਨੌਜਵਾਨ ਦੀ ਮੌਤ

ਰਾਮਪੁਰਾ ਫੂਲ, 26 ਸਤੰਬਰ (ਗੁਰਮੇਲ ਸਿੰਘ ਵਿਰਦੀ)- ਸਥਾਨਕ ਬੈਂਕ ਬਾਜ਼ਾਰ ਵਿਚ ਮੋਟਰ-ਸਾਈਕਲ ਅਤੇ ਐਕਟਿਵਾ ਦੀ ਟੱਕਰ ਨਾਲ ਮੋਟਰ-ਸਾਈਕਲ ਸਵਾਰ ਨੌਜਵਾਨ ਦੀ ਮੌਤ ਹੋ ਗਈ | ਹਾਦਸੇ ਬਾਰੇ ਪਤਾ ਲੱਗਦੇ ਹੀ ਸ਼ਹਿਰ ਅੰਦਰ ਸੋਗ ਦੀ ਲਹਿਰ ਫੈਲ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਅਕਾਲੀ ਆਗੂਆਂ ਨੇ ਮੁੱਖ ਮੰਤਰੀ ਚੰਨੀ ਦੇ ਬਠਿੰਡਾ ਦੌਰੇ ਨੂੰ ਫੋਟੋ-ਸ਼ੂਟ ਕਰਾਰ ਦਿੱਤਾ

ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਗੁਲਾਬੀ ਸੁੰਡੀ ਦੇ ਪ੍ਰਭਾਵ ਨਾਲ ਖ਼ਰਾਬ ਹੋਏ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਬਠਿੰਡਾ ਜ਼ਿਲ੍ਹੇ ਦੇ ਕੀਤੇ ਗਏ ਦੌਰੇ ਨੂੰ ਸ਼੍ਰੋਮਣੀ ਅਕਾਲੀ ਦਲ ਦੇ ...

ਪੂਰੀ ਖ਼ਬਰ »

ਗੁਲਾਬੀ ਸੁੰਡੀ ਕਾਰਨ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਮੁੱਖ ਮੰਤਰੀ ਚੰਨੀ ਤੇ ਉੱਪ ਮੁੱਖ ਮੰਤਰੀ ਰੰਧਾਵਾ ਨੇ ਲਿਆ ਜਾਇਜ਼ਾ

ਤਲਵੰਡੀ ਸਾਬੋ/ਭਾਗੀਵਾਂਦਰ, 26 ਸਤੰਬਰ (ਰਵਜੋਤ ਸਿੰਘ ਰਾਹੀ/ਰਣਜੀਤ ਸਿੰਘ ਰਾਜੂ/ਮਹਿੰਦਰ ਸਿੰਘ ਰੂਪ)- ਗੁਲਾਬੀ ਸੁੰਡੀ ਕਾਰਨ ਮਾਲਵੇ ਖ਼ਿੱਤੇ ਅੰਦਰ ਖ਼ਰਾਬ ਹੋਈ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ...

ਪੂਰੀ ਖ਼ਬਰ »

ਬ੍ਰਾਹਮਣ ਭਾਈਚਾਰੇ ਦੀ ਅਹਿਮ ਮੀਟਿੰਗ ਹੋਈ

ਮਹਿਰਾਜ 26 ਸਤੰਬਰ (ਸੁਖਪਾਲ ਮਹਿਰਾਜ)- ਜ਼ਿਲ੍ਹਾ ਬ੍ਰਾਹਮਣ ਸਭਾ ਦੇ ਨੌਜਵਾਨ ਪ੍ਰਧਾਨ ਜਤਿੰਦਰ ਗੋਗੀ ਕਲਿਆਣ ਦੀ ਅਗਵਾਈ ਹੇਠ ਬ੍ਰਾਹਮਣ ਭਾਈਚਾਰੇ ਦੀ ਇਕ ਅਹਿਮ ਬੈਠਕ ਇੱਥੇ ਪੰਡਿਤਾਂ ਵਾਲੀ ਧਰਮਸ਼ਾਲਾ ਵਿਖੇ ਹੋਈ ਜਿਸ ਵਿਚ ਭਾਈਚਾਰੇ ਨਾਲ ਸਬੰਧਿਤ ਨੌਜਵਾਨਾਂ ਨੇ ...

ਪੂਰੀ ਖ਼ਬਰ »

ਚੁੱਘੇ ਖ਼ੁਰਦ ਅਤੇ ਚੁੱਘੇ ਕਲਾਂ 'ਚ ਨਰਮੇ ਦੀ ਫ਼ਸਲ 'ਤੇ ਗੁਲਾਬੀ ਸੁੰਡੀ ਦਾ ਕਹਿਰ

ਬੱਲੂਆਣਾ 26 ਸਤੰਬਰ (ਗੁਰਨੈਬ ਸਾਜਨ)- ਪੰਜਾਬ ਦੀ ਮਾਲਵਾ ਬੈਲਟ ਵਿਚ ਨਰਮੇ ਦੀ ਖੇਤੀ 'ਤੇ ਹੋਏ ਗੁਲਾਬੀ ਸੁੰਡੀ ਦੇ ਹਮਲੇ ਨੇ ਫ਼ਸਲ ਨੂੰ ਬਰਬਾਦ ਕਰ ਦਿੱਤਾ ਹੈ, ਭਾਵੇਂ ਕਿ ਇਸ ਸਬੰਧੀ ਪੰਜਾਬ ਦੇ ਨਵ ਨਿਯੁਕਤ ਉਪ ਮੁੱਖ ਮੰਤਰੀ ਨੇ ਬਿਆਨ ਦੇ ਕੇ ਇਸ ਦੀ ਰੋਕਥਾਮ ਲਈ ਮੁਫ਼ਤ ...

ਪੂਰੀ ਖ਼ਬਰ »

ਗੁਰਕੀਰਤ ਸਿੰਘ ਕੋਟਲੀ ਨੂੰ ਕੈਬਨਿਟ ਮੰਤਰੀ ਬਣਾਉਣ 'ਤੇ ਲੱਡੂ ਵੰਡੇ

ਭਾਗੀਵਾਂਦਰ, 26 ਸਤੰਬਰ (ਮਹਿੰਦਰ ਸਿੰਘ ਰੂਪ)- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਚੰਨੀ ਵਲੋਂ ਆਪਣੇ ਮੰਤਰੀ ਮੰਡਲ 'ਚ ਵਾਧਾ ਕਰਦਿਆਂ ਗੁਰਕੀਰਤ ਸਿੰਘ ਕੋਟਲੀ ਨੂੰ ਮੰਤਰੀ ਮੰਡਲ 'ਚ ਸ਼ਾਮਿਲ ਕਰ ਲਿਆ ਗਿਆ ਹੈ | ਅੱਜ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵਲੋਂ ...

ਪੂਰੀ ਖ਼ਬਰ »

ਸ਼ੀਸ਼ ਮਹਿਲ ਕਾਲੋਨੀ ਨਿਵਾਸੀਆਂ ਵਲੋਂ ਮੈਨੇਜਮੈਂਟ ਖ਼ਿਲਾਫ਼ ਲਗਾਇਆ ਧਰਨਾ

ਬਠਿੰਡਾ, 26 ਸਤੰਬਰ (ਅਵਤਾਰ ਸਿੰਘ)- ਸਥਾਨਕ ਸ਼ੀਸ਼ ਮਹਿਲ ਕਾਲੋਨੀ ਦੇ ਸਮੂਹ ਨਿਵਾਸੀਆਂ ਵਲੋਂ ਆਪਣੇ ਪਰਿਵਾਰਕ ਮੈਂਬਰਾਂ ਬੱਚੇ, ਔਰਤਾਂ, ਬਜ਼ੁਰਗਾਂ ਨੇ ਪੀਣ ਵਾਲੇ ਸਾਫ਼ ਪਾਣੀ ਸਟੋਰ ਕਰਨ ਵਾਸਤੇ ਅਤੇ ਕਾਲੋਨੀ ਵਿਚ ਮੇਨ ਗੇਟ ਦੇ ਨਾਲ ਹੀ ਮਾਰਕੀਟ ਵਾਲੀਂ ਥਾਂ 'ਤੇ ਗੈਰ ...

ਪੂਰੀ ਖ਼ਬਰ »

ਕਿਰਾਏਦਾਰਾਂ ਵਲੋਂ ਮਕਾਨ ਮਾਲਕਣ ਦੀ ਕੁੱਟਮਾਰ ਦੇ ਮਾਮਲੇ 'ਚ 3 ਖ਼ਿਲਾਫ਼ ਮੁਕੱਦਮਾ ਦਰਜ

ਬਠਿੰਡਾ, 26 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਕਿਰਾਏ ਦੇ ਮਕਾਨ 'ਚ ਰਹਿ ਰਹੇ ਜੋੜੇ ਦੁਆਰਾ ਮਕਾਨ ਮਾਲਕਣ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ ਥਾਣਾ ਕੈਨਾਲ ਕਲੋਨੀ ਪੁਲਿਸ ਵਲੋਂ ਕਿਰਾਏਦਾਰ ਪਤੀ-ਪਤਨੀ ਦੇ ਖ਼ਿਲਾਫ਼ ਕੇਸ ਦਰਜ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਪੁਲਿਸ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦਾ ਬਠਿੰਡਾ ਪੁੱਜਣ 'ਤੇ ਕਾਂਗਰਸੀ ਆਗੂਆਂ ਨੇ ਕੀਤਾ ਭਰਵਾਂ ਸਵਾਗਤ

ਬਠਿੰਡਾ, 26 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਪੰਜਾਬ ਦੇ ਨਵ-ਨਿਯੁੱਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਬਠਿੰਡਾ ਪੁੱਜਣ 'ਤੇ ਬਠਿੰਡਾ ਦੇ ਸੀਨੀਅਰ ਕਾਂਗਰਸੀ ਆਗੂਆਂ ਨੇ ਗੁਲਦਸਤੇ ਭੇਟ ਕਰਦੇ ਹੋਏ ਨਿੱਘਾ ਸਵਾਗਤ ਕੀਤਾ | ਉਨ੍ਹਾਂ ਨੂੰ ਗੁਲਦਸਤੇ ਭੇਟ ਕਰਨ ...

ਪੂਰੀ ਖ਼ਬਰ »

ਪਹਿਲੇ ਦਿਨ 9214 ਬੱਚਿਆਂ ਨੂੰ ਪਿਲਾਈਆਂ ਪੋਲੀਓ ਵਿਰੋਧੀ ਵੈਕਸੀਨ ਦੀਆਂ ਬੰੂਦਾਂ

ਬਠਿੰਡਾ, 26 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)-ਸਿਹਤ ਵਿਭਾਗ ਪੰਜਾਬ ਅਤੇ ਸਿਵਲ ਸਰਜਨ ਬਠਿੰਡਾ ਡਾ. ਤੇਜਵੰਤ ਸਿੰਘ ਢਿੱਲੋਂ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਬਠਿੰਡਾ ਵਿਖੇ ਤਿੰਨ ਦਿਨਾਂ ਮਾਈਗਰੇਟਰੀ ਪਲੱਸ ਪੋਲੀਓ ਰਾਊਾਡ ਕਰਵਾਇਆ ਜਾ ਰਿਹਾ ਹੈ ਜਿਸ ਦੇ ਪਹਿਲੇ ...

ਪੂਰੀ ਖ਼ਬਰ »

ਸੀਵਰੇਜ ਦੇ ਟੁੱਟੇ ਢੱਕਣਾਂ ਵੱਲ ਮਹਿਕਮੇ ਦੀ ਅਣਦੇਖੀ

ਮਹਿਰਾਜ, 26 ਸਤੰਬਰ (ਸੁਖਪਾਲ ਮਹਿਰਾਜ)- ਇੰਝ ਲਗਦਾ ਹੈ ਜਿਵੇਂ ਸੀਵਰੇਜ ਮਹਿਕਮਾ ਕਿਸੇ ਹਾਦਸੇ ਨੂੰ ਉਡੀਕ ਰਿਹਾ ਹੋਵੇ ਜਿਸ ਦੀ ਤਾਜ਼ਾ ਮਿਸਾਲ ਪਿੰਡ ਮਹਿਰਾਜ ਵਿਖੇ ਵੇਖਣ ਨੂੰ ਮਿਲੀ | ਮਹਿਰਾਜ ਤੋਂ ਗੁਰੂਸਰ, ਟੱਲਵਾਲੀ, ਪੂਹਲਾ ਜਾਣ ਵਾਲੀ ਮੁੱਖ ਸੜਕ ਜਿਸ ਉੱਪਰ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਦੇ ਖ਼ਰਾਬੇ ਲਈ ਸਰਕਾਰਾਂ ਜ਼ਿੰਮੇਵਾਰ-ਵਿਧਾਇਕਾ ਪ੍ਰੋ. ਰੂਬੀ

ਬਠਿੰਡਾ, 26 ਸਤੰਬਰ (ਪ੍ਰੀਤਪਾਲ ਸਿੰਘ ਰੋਮਾਣਾ)- ਪਿਛਲੇ ਕਈ ਸਾਲਾਂ ਤੋਂ ਮਾਲਵਾ ਪੱਟੀ 'ਚ ਨਰਮੇ ਦੀ ਫ਼ਸਲ ਦੇ ਹੋ ਰਹੇ ਖ਼ਰਾਬੇ ਲਈ ਸਰਕਾਰਾਂ ਜ਼ਿੰਮੇਵਾਰ ਹਨ ਜਿਨ੍ਹਾਂ ਨੇ ਖੇਤੀ ਪ੍ਰਧਾਨ ਸੂਬੇ ਦੀ ਖੇਤੀ ਨੂੰ ਉਤਸ਼ਾਹਿਤ ਕਰਨ ਦੀ ਬਜਾਏ ਖੇਤੀ ਤੇ ਕਿਸਾਨੀ ਦਾ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਇਕ ਵਿਅਕਤੀ ਕਾਬੂ

ਸੰਗਤ ਮੰਡੀ, 26 ਸਤੰਬਰ (ਅੰਮਿ੍ਤਪਾਲ ਸ਼ਰਮਾ)- ਥਾਣਾ ਨੰਦਗੜ੍ਹ ਦੀ ਪੁਲਿਸ ਵੱਲੋਂ ਪਿੰਡ ਰਾਏਕੇ ਕਲਾਂ ਵਿਖੇ ਕੀਤੀ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਮੁੱਖ ਮੰਤਰੀ ਦੇ ਦੌਰੇ ਦਾ ਸਵਾਗਤ, ਮੁਆਵਜ਼ੇ ਦਾ ਐਲਾਨ ਕਰਨਾ ਲਾਜ਼ਮੀ ਸੀ- ਸਰੂਪ ਸਿੱਧੂ

ਬਠਿੰਡਾ , 26 ਸਤੰਬਰ (ਅੰਮਿ੍ਤਪਾਲ ਸਿੰਘ ਵਲਾਣ)- ਮੁੱਖ ਮੰਤਰੀ ਵਲੋਂ ਖ਼ਰਾਬ ਹੋਏ ਨਰਮੇ ਦਾ ਦੌਰਾ ਕਰ ਕੇ ਵੀ ਮੁਆਵਜ਼ੇ ਦੀ ਰਾਸ਼ੀ ਦਾ ਐਲਾਨ ਨਾ ਕਰਨਾ ਅਤੇ ਇਕ ਵਾਰ ਕੀਟਨਾਸ਼ਕ ਦਵਾਈਆਂ ਦੇਣ ਦਾ ਪੈਂਤੜਾ ਖੇਡ ਕੇ ਸਾਰ ਜਾਣਾ ਕਿਸਾਨਾਂ ਨੂੰ ਰਾਸ ਨਹੀਂ ਆਇਆ | ਭਾਰਤੀ ...

ਪੂਰੀ ਖ਼ਬਰ »

84ਵਾਂ ਮੁਫ਼ਤ ਮੈਡੀਕਲ ਚੈੱਕਅਪ ਅਤੇ ਸਕਰੀਨਿੰਗ ਕੈਂਪ ਲਗਾਇਆ

ਬਠਿੰਡਾ, 26 ਸਤੰਬਰ (ਅਵਤਾਰ ਸਿੰਘ)- ਗਲੋਬਲ ਕੈਂਸਰ ਕਨਸਰਨ ਇੰਡੀਆ ਵਲੋਂ ਸਥਾਨਕ ਗੁਰੂ ਨਾਨਕ ਕਾਲੋਨੀ ਦੀ ਸਾਂਝੀ ਧਰਮਸ਼ਾਲਾ ਵਿਖੇ 84ਵਾਂ ਮੁਫ਼ਤ ਮੈਡੀਕਲ ਚੈੱਕਅਪ ਅਤੇ ਸਕਰੀਨਿੰਗ ਕੈਂਪ ਲਗਾਇਆ ਗਿਆ | ਕੈਂਪ ਦਾ ਉਦਘਾਟਨ ਕੌਂਸਲਰ ਮਲਕੀਤ ਸਿੰਘ ਵਲੋਂ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਾਬਾਲਿਗਾ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਨੌਜਵਾਨ ਖਿਲਾਫ ਪਰਚਾ ਦਰਜ

ਗੋਨਿਆਣਾ, 26 ਸਤੰਬਰ (ਲਛਮਣ ਦਾਸ ਗਰਗ)- ਸਥਾਨਕ ਲਾਇਨੋਪਾਰ ਇਲਾਕੇ ਦੇ ਵਾਰਡ ਨੰਬਰ-8 ਵਿਚੋਂ ਇਕ ਨੌਜਵਾਨ ਆਪਣੇ ਹੀ ਗੁਆਂਢ ਵਿਚੋਂ ਇਕ ਨਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ | ਉਕਤ ਇਲਾਕੇ ਦੇ ਇਕ ਵਿਅਕਤੀ ਨੇ ਦੱਸਿਆ ਹੈ ਕਿ 22 ਸਤੰਬਰ ਨੂੰ ਉਸ ਦੀ ...

ਪੂਰੀ ਖ਼ਬਰ »

ਸੰਗਤ ਬਲਾਕ ਵਿਚ ਤਿੰਨ ਥਾਵਾਂ 'ਤੇ ਅੱਜ ਲੱਗਣਗੇ ਧਰਨੇ

ਸੰਗਤ ਮੰਡੀ, 26 ਸਤੰਬਰ (ਰੁਪਿੰਦਰਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀਬਾੜੀ ਸਬੰਧੀ ਬਣਾਏ ਗਏ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਵਲੋਂ ਸੰਗਤ ਬਲਾਕ ਵਿਚ ਤਿੰਨ ਥਾਵਾਂ ਤੇ ਧਰਨੇ ਲਗਾਉਣ ਦੀ ਜਗ੍ਹਾ ਨਿਸ਼ਚਿਤ ...

ਪੂਰੀ ਖ਼ਬਰ »

ਪਤੀ ਵਲੋਂ ਖ਼ੁਦਕੁਸ਼ੀ ਕਰਨ ਦੇ ਮਾਮਲੇ 'ਚ ਦੋਸ਼ੀ ਔਰਤ ਗਿ੍ਫ਼ਤਾਰ

ਰਾਮਾਂ ਮੰਡੀ, 26 ਸਤੰਬਰ (ਤਰਸੇਮ ਸਿੰਗਲਾ)- ਪਤਨੀ ਦੇ ਪਿੰਡ ਦੇ ਹੀ ਇੱਕ ਕਿਸਾਨ ਨਾਲ ਨਾਜਾਇਜ਼ ਸਬੰਧਾਂ ਤੋਂ ਦੁਖੀ ਹੋ ਕੇ ਨੇੜਲੇ ਪਿੰਡ ਰਾਮਾਂ ਵਿਖੇ ਇੱਕ ਵਿਅਕਤੀ ਸੁਰਿੰਦਰ ਸਿੰਘ ਵਲੋਂ ਘਰ ਵਿਚ ਹੀ ਬੀਤੇ ਦਿਨ ਫਾਹਾ ਲੈ ਕੇ ਕੀਤੀ ਗਈ ਖ਼ੁਦਕੁਸ਼ੀ ਦੇ ਰਾਮਾਂ ਥਾਣੇ ...

ਪੂਰੀ ਖ਼ਬਰ »

ਅਧਿਆਪਕ ਕੁਲਦੀਪ ਸਿੰਘ ਦੀ ਜਬਰੀ ਮੁਅੱਤਲੀ ਦੇ ਖ਼ਿਲਾਫ਼ ਪਿੰਡ ਦੇ ਲੋਕਾਂ ਨੇ ਕੀਤਾ ਮੁਜ਼ਾਹਰਾ

ਬੱਲੂਆਣਾ, 26 ਸਤੰਬਰ (ਗੁਰਨੈਬ ਸਾਜਨ)-ਪਿਛਲੇ ਦਿਨੀ ਸਰਕਾਰੀ ਹਾਈ ਸਕੂਲ ਸਰਦਾਰਗੜ੍ਹ ਦੇ ਐਸ.ਐਸ. ਮਾਸਟਰ ਕੁਲਦੀਪ ਸਿੰਘ ਦੀ ਸਿੱਖਿਆ ਵਿਭਾਗ ਦੇ ਉੱਚ ਅਧਿਕਾਰੀਆਂ ਵਲੋਂ ਬਿਨਾਂ ਕਿਸੇ ਪੜਤਾਲ ਦੇ ਇਥੋਂ ਬਦਲੀ ਬਰਨਾਲਾ ਜ਼ਿਲ੍ਹੇ ਦੇ ਪਿੰਡ ਮੂੰਮ ਵਿਖੇ ਕਰ ਦਿੱਤੀ ਗਈ, ਪਰ ...

ਪੂਰੀ ਖ਼ਬਰ »

ਇੰਜੀਨੀਅਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਨਥਾਣਾ, 26 ਸਤੰਬਰ (ਗੁਰਦਰਸ਼ਨ ਲੁੱਧੜ)- ਪਿੰਡ ਗੰਗਾ ਵਿਖੇ ਨੌਜਵਾਨ ਏਕਤਾ ਕਲਿਆਣ ਵਲੋਂ ਇੰਜੀਨੀਅਰ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ ਗਿਆ | ਸਮਾਗਮ ਦੌਰਾਨ ਸੰਸਥਾ ਦੇ ਮੁੱਖ ਬੁਲਾਰੇ ਗਗਨ ਹਰਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਾਨ ਇੰਜੀਨੀਅਰ ਅਤੇ ਭਾਰਤ ...

ਪੂਰੀ ਖ਼ਬਰ »

ਮੁੱਖ ਮੰਤਰੀ ਚੰਨੀ ਦੀ ਸਾਦਗੀ ਦੇ ਕਾਇਲ ਹੋਏ ਆਮ ਲੋਕ

ਬਠਿੰਡਾ, 26 ਸਤੰਬਰ (ਸੱਤਪਾਲ ਸਿੰਘ ਸਿਵੀਆਂ)-ਸੂਬੇ ਦੇ ਨਵੇਂ ਬਣੇ ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਵਲੋਂ ਅੱਜ ਬਠਿੰਡਾ ਜ਼ਿਲ੍ਹੇ ਦਾ ਦੌਰਾ ਕੀਤਾ ਗਿਆ | ਉਨ੍ਹਾਂ ਦਾ ਇਹ ਦੌਰਾ ਕੋਈ ਵੀ.ਵੀ.ਆਈ.ਪੀ. ਦੌਰਾ ਨਹੀਂ ਸਗੋਂ ਗੁਲਾਬੀ ਸੁੰਡੀ ਨਾਲ ਕਿਸਾਨੀ ਦੀ ਖ਼ਰਾਬ ਹੋਈ ...

ਪੂਰੀ ਖ਼ਬਰ »

ਨਹਿਰ 'ਚੋਂ ਬਜ਼ੁਰਗ ਦੀ ਲਾਸ਼ ਮਿਲੀ

ਬਠਿੰਡਾ, 26 ਸਤੰਬਰ (ਅਵਤਾਰ ਸਿੰਘ)- ਸਥਾਨਕ ਬਠਿੰਡਾ/ ਸਰਹਿੰਦ ਨਹਿਰ ਪਿੰਡ ਜੋਗਾ ਨੰਦ ਦੇ ਕੋਲੋਂ ਇਕ ਲਾਸ਼ ਸਬੰ ਧੀ ਸੂਚਨਾ ਮਿਲਣ ਦੇ ਬਾਅਦ ਸਹਾਰਾ ਜਨ ਸੇਵਾ ਦੇ ਵਰਕਰ ਘਟਨਾ ਸਥਾਨ 'ਤੇ ਪਹੁੰਚੇ | ਸਹਾਰਾ ਵਰਕਰਾਂ ਵਲੋਂ ਇਸ ਦੀ ਸੂਚਨਾ ਪੁਲਿਸ ਸਟੇਸ਼ਨ ਕੈਂਟ ਦੀ ਪੁਲਿਸ ...

ਪੂਰੀ ਖ਼ਬਰ »

ਬੰਦ ਪਈ ਦੁਰਗਾ ਰਾਈਸ ਮਿੱਲ ਵਿਚੋਂ ਲੱਖਾਂ ਰੁਪਏ ਮੁੱਲ ਦਾ ਸਾਮਾਨ ਚੋਰੀ

ਰਾਮਾਂ ਮੰਡੀ, 26 ਸਤੰਬਰ (ਤਰਸੇਮ ਸਿੰਗਲਾ)- ਬੀਤੇ ਦਿਨੀਂ ਰਾਮਾਂ- ਮਲਕਾਣਾ ਰੋਡ 'ਤੇ ਬੰਦ ਪਏ ਸ਼੍ਰੀ ਦੁਰਗਾ ਰਾਈਸ ਮਿੱਲ ਵਿਚੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਹੋ ਜਾਣ ਦਾ ਸਮਾਚਾਰ ਹੈ | ਚੋਰੀ ਸਬੰਧੀ ਰਾਮਾਂ ਪੁਲਿਸ ਨੂੰ ਦਿੱਤੀ ਦਰਖਾਸਤ ਵਿਚ ਰਾਈਸ ਮਿੱਲ ਦੇ ਮਾਲਿਕ ...

ਪੂਰੀ ਖ਼ਬਰ »

ਮੰਗਾਂ ਨਾ ਮੰਨੀਆਂ ਤਾਂ ਲਾਈਨਮੈਨ ਯੂਨੀਅਨ 28 ਨੂੰ ਅਣਮਿੱਥੇ ਸਮੇਂ ਲਈ ਦੇਵੇਗੀ ਧਰਨਾ

ਸੀਂਗੋ ਮੰਡੀ, 26 ਸਤੰਬਰ (ਪਿ੍ੰਸ ਗਰਗ)- ਬੇਰੁਜ਼ਗਾਰ ਲਾਈਨਮੈਨ ਯੂਨੀਅਨ(ਮਾਨ) ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਮੰਗਾਂ ਨਾ ਮੰਨੀਆਂ ਤਾਂ 28 ਸਤੰਬਰ ਨੂੰ ਸਰਕਾਰ ਖ਼ਿਲਾਫ਼ ਧਰਨਾ ਦਿੱਤਾ ਜਾਵੇਗਾ | ਇਨ੍ਹਾਂ ...

ਪੂਰੀ ਖ਼ਬਰ »

ਖ਼ੁਦਕੁਸ਼ੀ ਕਰ ਚੁੱਕੇ ਕਿਸਾਨ ਦੇ ਪੀੜਤ ਪਰਿਵਾਰ ਨੂੰ ਇਨਸਾਫ਼ ਦਿਵਾਉਣ ਲਈ ਭਾਕਿਯੂ ਨੇ ਥਾਣੇ ਅੱਗੇ ਲਗਾਇਆ ਧਰਨਾ

ਗੋਨਿਆਣਾ, 26 ਸਤੰਬਰ (ਲਛਮਣ ਦਾਸ ਗਰਗ)- ਥਾਣਾ ਨੇਹੀਆਂ ਵਾਲਾ ਅਧੀਨ ਪੈਂਦੇ ਪਿੰਡ ਅਬਲੂ ਤਹਿਤ ਪੈਂਦੇ ਪਿੰਡ ਕੋਠੇ ਫੂਲਾ ਸਿੰਘ ਵਾਲਾ ਵਿਖੇ ਤਕਰੀਬਨ ਇਕ ਮਹੀਨਾ ਪਹਿਲਾਂ ਇਕ ਨੌਜਵਾਨ ਕਿਸਾਨ ਨੇ ਆਪਣੇ ਭਰਾ ਦੀ ਰਾਈਫਲ ਨਾਲ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ ਸੀ, ਪਰ ...

ਪੂਰੀ ਖ਼ਬਰ »

ਚੰਨੀ ਤੇ ਰੰਧਾਵਾ ਮੂਹਰੇ ਪਿੰਡ ਕਟਾਰ ਸਿੰਘ ਵਾਲਾ ਦੇ ਕਿਸਾਨਾਂ ਨੇ ਖ਼ਰਾਬ ਨਰਮੇ ਦੀ ਫਸਲ ਦੇ ਦੁੱਖੜੇ ਰੋਏ

ਕੋਟਫੱਤਾ, 26 ਸਤੰਬਰ (ਰਣਜੀਤ ਸਿੰਘ ਬੁੱਟਰ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਗੁਲਾਬੀ ਸੁੰਡੀ ਕਾਰਨ ਨੁਕਸਾਨੀ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਲਈ ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਕਟਾਰ ਸਿੰਘ ਵਾਲਾ ਪੁੱਜੇ | ਉਨ੍ਹਾਂ ਨਾਲ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਚਾਉਕੇ ਦੌਰਾ ਐਨ ਮੌਕੇ 'ਤੇ ਰੱਦ

ਚਾਉਕੇ, 26 ਸਤੰਬਰ (ਮਨਜੀਤ ਸਿੰਘ ਘੜੈਲੀ)- ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਹਲਕਾ ਮੌੜ ਦੇ ਪਿੰਡ ਚਾਉਕੇ ਵਿਖੇ ਦਿੱਲੀ ਕਿਸਾਨ ਮੋਰਚੇ ਦੌਰਾਨ ਵਿੱਛੜ ਗਏ ਨੌਜਵਾਨ ਕਿਸਾਨ ਜਸ਼ਨਪ੍ਰੀਤ ਸਿੰਘ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਮੁਫ਼ਤ ਮੈਡੀਕਲ ਜਾਂਚ ਤੇ ਖ਼ੂਨਦਾਨ ਕੈਂਪ ਲਗਾਇਆ

ਤਲਵੰਡੀ ਸਾਬੋ, 26 ਸਤੰਬਰ (ਰਵਜੋਤ ਸਿੰਘ ਰਾਹੀ)- ਮਾਲਵਾ ਵੈੱਲਫੇਅਰ ਕਲੱਬ ਤਲਵੰਡੀ ਸਾਬੋ ਵਲੋਂ ਸ਼ਹੀਦ-ਏ-ਆਜ਼ਮ ਸ.ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਮੁਫ਼ਤ ਮੈਡੀਕਲ ਜਾਂਚ ਤੇ ਖ਼ੂਨਦਾਨ ਕੈਂਪ ਤਖਤ ਸ੍ਰੀ ਦਮਦਮਾ ਸਾਹਿਬ ਦੇ ਨਵੇਂ ਦੀਵਾਨ ਹਾਲ ਵਿਖੇ ਰਾਇਲ ਕਲੱਬ, ...

ਪੂਰੀ ਖ਼ਬਰ »

ਕਾਂਗਰਸ ਦੇ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਜਲ ਨੇ ਦਿੱਤਾ ਅਸਤੀਫ਼ਾ

ਰਾਮਾਂ ਮੰਡੀ, 26 ਸਤੰਬਰ (ਅਮਰਜੀਤ ਸਿੰਘ ਲਹਿਰੀ)- ਕਿਸਾਨਾਂ ਦੇ ਹੱਕ ਵਿਚ ਡਟ ਕੇ ਖੜਨ ਵਾਲੇ ਸਮਾਜਸੇਵੀ ਤੇ ਬਲਾਕ ਸੰਮਤੀ ਮੈਂਬਰ ਜਗਦੇਵ ਸਿੰਘ ਜੱਜਲ ਨੇ ਖੇਤੀ ਬਿੱਲਾਂ ਦਾ ਵਿਰੋਧ ਕਰਦਿਆਂ ਆਪਣੇ ਸਾਰੇ ਰਾਜਨੀਤਿਕ ਅਹੁਦਿਆਂ ਤੋਂ ਅਸਤੀਫ਼ਾ ਦੇ ਕੇ ਕਿਸਾਨਾਂ ਦਾ ਡਟ ਕੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX