ਤਾਜਾ ਖ਼ਬਰਾਂ


ਬਾਲਾਸੋਰ ਰੇਲ ਹਾਦਸਾ: ਟੀ.ਐਮ.ਸੀ. ਬੰਗਾਲ ਵਿਚ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦਾ ਦੇਵੇਗੀ ਮੁਆਵਜ਼ਾ
. . .  9 minutes ago
ਤੇਜ਼ ਰਫ਼ਤਾਰ ਟਿੱਪਰ ਨੇ ਪੀਰ ਦੀ ਕੰਧ ਵਿਚ ਮਾਰੀ ਟੱਕਰ, ਪੁਜਾਰੀ ਦੇ 8 ਸਾਲਾ ਪੋਤੇ ਦੀ ਮੌਤ
. . .  12 minutes ago
ਡੇਰਾਬੱਸੀ, 3 ਜੂਨ( ਗੁਰਮੀਤ ਸਿੰਘ)-ਸਰਕਾਰੀ ਕਾਲਜ ਸੜਕ ਤੇ ਵਾਪਰੇ ਦਰਦਨਾਕ ਹਾਦਸੇ ਵਿਚ 8 ਸਾਲਾ ਬੱਚੇ ਦੀ ਦਰਦਨਾਕ ਮੌਤ ਹੋ ਗਈ । ਹਾਦਸਾ ਉਦੋਂ ਵਾਪਰਿਆਂ ਜਦੋਂ ਮਾਈਨਿੰਗ ਦੇ ਕੰਮ ਵਿਚ ਲਗੇ ਇਕ ਟਿੱਪਰ ਨੇ ਪੀਰ ਦੀ ਕੰਧ ...
ਬਾਲਾਸੋਰ ਰੇਲ ਹਾਦਸਾ: ਦੋਸ਼ੀਆਂ ਨੂੰ ਮਿਲੇਗੀ ਸਖ਼ਤ ਸਜ਼ਾ- ਪ੍ਰਧਾਨ ਮੰਤਰੀ
. . .  55 minutes ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਿਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਪੁੱਛਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਇਹ ਗੰਭੀਰ ਘਟਨਾ ਹੈ ਅਤੇ ਉਨ੍ਹਾਂ ਲੋਕਾਂ....
ਓਡੀਸ਼ਾ ਰੇਲ ਹਾਦਸੇ ’ਚ ਮਰਨ ਵਾਲਿਆਂ ਦੀ ਗਿਣਤੀ ਪੁੱਜੀ 288
. . .  1 minute ago
ਭੁਵਨੇਸ਼ਵਰ, 3 ਜੂਨ- ਭਾਰਤੀ ਰੇਲਵੇ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਅਨੁਸਾਰ ਹੁਣਤ ਤੱਕ ਓਡੀਸ਼ਾ ਰੇਲ ਹਾਦਸੇ ਵਿਚ ਮਰਨ ਵਾਲਿਆਂ ਦੀ ਗਿਣਤੀ 288 ਹੋ ਗਈ ਹੈ, ਜਦੋਂ ਕਿ 747 ਲੋਕ ਜ਼ਖ਼ਮੀ ਹੋਏ ਹਨ ਅਤੇ...
ਐਡਵੋਕੇਟ ਧਾਮੀ ਦੀ ਅਗਵਾਈ ’ਚ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ
. . .  52 minutes ago
ਅੰਮ੍ਰਿਤਸਰ, 3 ਜੂਨ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਵਿਚ ਅੱਜ ਸਿੱਖ ਸੰਸਥਾ ਦੇ ਇਕ ਵਫ਼ਦ ਨੇ ਭਾਰਤ ਦੇ ਗ੍ਰਹਿ ਮੰਤਰੀ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਲਈ ਲੋੜੀਂਦੀ ਮਦਦ ਯਕੀਨੀ ਬਣਾਈ ਜਾਵੇ- ਪ੍ਰਧਾਨ ਮੰਤਰੀ
. . .  about 2 hours ago
ਭੁਵਨੇਸ਼ਵਰ, 3 ਜੂਨ- ਰੇਲ ਹਾਦਸੇ ਵਾਲੀ ਥਾਂ ’ਤੇ ਪੁੱਜ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਈਟ ਤੋਂ ਕੈਬਨਿਟ ਸਕੱਤਰ ਅਤੇ ਸਿਹਤ ਮੰਤਰੀ ਨਾਲ ਗੱਲਬਾਤ ਕੀਤੀ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਜ਼ਖ਼ਮੀਆਂ....
ਅਦਾਰਾ ‘ਅਜੀਤ’ ਦੇ ਹੱਕ ਵਿਚ ਸੜਕਾਂ ’ਤੇ ਉਤਰੇ ਲੋਕ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 3 ਜੂਨ (ਰਣਜੀਤ ਸਿੰਘ ਢਿੱਲੋਂ)- ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਅਤੇ ਹੋਰ ਸਮਾਜ ਸੇਵੀ ਜਥੇਬੰਦੀਆਂ ਵਲੋਂ ਸਾਂਝੇ ਤੌਰ ’ਤੇ ਕੋਟਕਪੁਰਾ ਰੋਡ ’ਤੇ ਭਗਵੰਤ ਮਾਨ....
ਓਡੀਸ਼ਾ ਰੇਲ ਹਾਦਸਾ: ਪੀੜਤਾਂ ਨੂੰ ਮਿਲਣ ਲਈ ਹਸਪਤਾਲ ਰਵਾਨਾ ਹੋਏ ਪ੍ਰਧਾਨ ਮੰਤਰੀ
. . .  about 3 hours ago
ਭੁਵਨੇਸ਼ਵਰ, 3 ਜੂਨ- ਬਾਲਾਸੋਰ ਰੇਲ ਹਾਦਸੇ ਵਾਲੀ ਥਾਂ ’ਤੇ ਸਥਿਤੀ ਦਾ ਜਾਇਜ਼ਾ ਲੈਣ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ...
ਬਾਲਾਸੋਰ ਰੇਲ ਹਾਦਸਾ: ਘਟਨਾ ਵਾਲੀ ਥਾਂ ’ਤੇ ਪੁੱਜੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਭੁਵਨੇਸ਼ਵਰ, 3 ਜੂਨ- ਓਡੀਸ਼ਾ ਵਿਖੇ ਵਾਪਰੇ ਰੇਲ ਹਾਦਸੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਉੱਥੇ ਹਾਲਾਤ ਦਾ ਜਾਇਜ਼ਾ ਲੈਣ ਲਈ ਮੌਕੇ ’ਤੇ ਪੁੱਜੇ ਹਨ।
ਬਾਲਾਸੋਰ ਰੇਲ ਹਾਦਸਾ: ਪਾਕਿਸਤਾਨੀ ਪ੍ਰਧਾਨਮੰਤਰੀ ਵਲੋਂ ਮਿ੍ਤਕਾਂ ਲਈ ਦੁੱਖ ਦਾ ਪ੍ਰਗਟਾਵਾ
. . .  about 3 hours ago
ਇਸਲਾਮਾਬਦ, 3 ਜੂਨ- ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਟਵੀਟ ਕਰ ਓਡੀਸ਼ਾ ਵਿਚ ਵਾਪਰੇ ਰੇਲ ਹਾਦਸੇ...
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਅਦਾਰਾ ‘ਅਜੀਤ’ ਦੇ ਹੱਕ ਵਿਚ ਭਰਵੀਂ ਇਕੱਤਰਤਾ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 2 ਜੂਨ (ਰਣਜੀਤ ਸਿੰਘ ਢਿੱਲੋਂ)- ਪਿੰਡਾਂ ਵਿਚ ਵੀ ਲੋਕ ਹੁਣ ਅਦਾਰਾ ਅਜੀਤ ਦੇ ਹੱਕ ਵਿਚ ਮਤੇ ਪਾਸ ਕਰਨ ਲੱਗੇ ਹਨ। ਅੱਜ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਲੋਂ ਇਕ ਵੱਡਾ ਇਕੱਠ ਪਿੰਡ ਕਾਨਿਆਂ ਵਾਲੀ ਵਿਖੇ ਕੀਤਾ ਗਿਆ, ਜਿਸ ਵਿਚ ਸਰਬਸੰਮਤੀ....
ਪੁਲਿਸ ਨੇ ਟਰੱਕ ਡਰਾਇਵਰ ਦੇ ਕਤਲ ਦੀ ਗੁੱਥੀ ਨੂੰ ਸੁਲਝਾ ’ਕੇ ਕੀਤਾ ਕਾਤਲ ਨੂੰ ਗਿ੍ਫ਼ਤਾਰ
. . .  about 4 hours ago
ਗੁਰਾਇਆ, 3 ਜੂਨ (ਚਰਨਜੀਤ ਸਿੰਘ ਦੁਸਾਂਝ)- ਐਸ.ਐਸ.ਪੀ ਜਲੰਧਰ ਦਿਹਾਤੀ ਮੁਖਵਿੰਦਰ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਮਾਜ ਦੇ ਮਾੜੇ ਅਨਸਰਾਂ ਦੇ ਖ਼ਿਲਾਫ਼ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਮਨਪ੍ਰੀਤ ਸਿੰਘ....
ਬੀਬੀ ਜਗੀਰ ਕੋਰ ਵਲੋਂ ਸ਼੍ਰੋਮਣੀ ਅਕਾਲੀ ਪੰਥ ਬੋਰਡ ਬਣਾਉਣ ਦਾ ਐਲਾਨ
. . .  about 4 hours ago
ਬੇਗੋਵਾਲ, 3 ਜੂਨ (ਅਮਰਜੀਤ ਕੋਮਲ, ਸੁਖਜਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਚੁੱਕੀ ਤੇ ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਤ ਬਾਬਾ ਪ੍ਰੇਮ ਸਿੰਘ ਮੁਰਾਲੇ ਦੀ....
ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਕਾਰ ਖ਼ੋਹ ਕੇ ਫ਼ਰਾਰ
. . .  about 5 hours ago
ਲੁਧਿਆਣਾ, 3 ਜੂਨ (ਪਰਮਿੰਦਰ ਸਿੰਘ ਆਹੂਜਾ)- ਲੁਧਿਆਣਾ ਦੇ ਮਾਡਲ ਟਾਉਨ ਇਲਾਕੇ ਵਿਚ ਅੱਜ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਉਸ ਦੀ ਬਰੀਜ਼ਾ ਕਾਰ ਖ਼ੋਹ ਕੇ ਫ਼ਰਾਰ ਹੋ ਗਏ। ਸੂਚਨਾ.....
ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਏ ਬੀਬਾ ਹਰਸਿਮਰਤ ਕੌਰ ਬਾਦਲ
. . .  about 6 hours ago
ਤਲਵੰਡੀ ਸਾਬੋ, 3 ਜੂਨ (ਰਣਜੀਤ ਸਿੰਘ ਰਾਜੂ)- ਬਠਿੰਡਾ ਤੋਂ ਅਕਾਲੀ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਅਚਾਨਕ ਸਿੱਖ ਕੌਮ ਦੇ ਚੌਥੇ ਤਖ਼ਤ, ਤਖ਼ਤ ਸ੍ਰੀ ਦਮਦਮਾ ਸਾਹਿਬ ਨਤਮਸਤਕ ਹੋਣ ਲਈ....
ਓਡੀਸ਼ਾ: ਰੇਲ ਹਾਦਸੇ ਵਿਚ ਮਿ੍ਤਕਾਂ ਦੀ ਗਿਣਤੀ ਹੋਈ 261
. . .  about 6 hours ago
ਭੁਵਨੇਸ਼ਵਰ, 3 ਜੂਨ- ਦੱਖਣੀ ਪੂਰਬੀ ਰੇਲਵੇ ਤੋਂ ਮਿਲੀ ਜਾਣਕਾਰੀ ਅਨੁਸਾਰ ਬਾਲਾਸੋਰ ਰੇਲ ਹਾਦਸੇ ਵਿਚ ਹੁਣ ਤੱਕ 261 ਮੌਤਾਂ ਹੋ ਚੁੱਕੀਆਂ ਹਨ....
ਬਾਲਾਸੋਰ ਰੇਲ ਹਾਦਸਾ: ਰਾਹਤ ਕਾਰਜਾਂ ਲਈ ਡਾਕਟਰਾਂ ਦੀਆਂ ਟੀਮਾਂ ਹੋਈਆਂ ਰਵਾਨਾ- ਕੇਂਦਰੀ ਸਿਹਤ ਮੰਤਰੀ
. . .  about 6 hours ago
ਨਵੀਂ ਦਿੱਲੀ, 3 ਜੂਨ- ਬਾਲਾਸੋਰ ਵਿਖੇ ਵਾਪਰੇ ਰੇਲ ਹਾਦਸੇ ਸੰਬੰਧੀ ਕੇਂਦਰੀ ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਟਵੀਟ ਕਰਦਿਆਂ ਜਾਣਕਾਰੀ ਦਿੱਤੀ ਕਿ ਓਡੀਸ਼ਾ ਵਿਚ ਰੇਲ ਹਾਦਸੇ ਵਾਲੀ ਥਾਂ ’ਤੇ ਰਾਹਤ....
ਬਾਲਾਸੋਰ ਰੇਲ ਹਾਦਸਾ: ਤਾਮਿਲਨਾਡੂ ਸਰਕਾਰ ਵਲੋਂ ਮੁਆਵਜ਼ੇ ਦਾ ਐਲਾਨ
. . .  about 7 hours ago
ਚੇਨੱਈ, 3 ਜੂਨ- ਤਾਮਿਲਨਾਡੂ ਸਰਕਾਰ ਵਲੋਂ ਰੇਲ ਹਾਦਸੇ ਦਾ ਸ਼ਿਕਾਰ ਹੋਏ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਰੁਪਏ ਅਤੇ....
ਨਵਜੋਤ ਕੌਰ ਦੀ ਸਿਹਤਯਾਬੀ ਲਈ ਅਰਦਾਸ ਕਰਨ ਵਾਲਿਆਂ ਦਾ ਲੱਖ ਲੱਖ ਧੰਨਵਾਦ- ਨਵਜੋਤ ਸਿੰਘ ਸਿੱਧੂ
. . .  about 7 hours ago
ਅੰਮ੍ਰਿਤਸਰ, 3 ਜੂਨ- ਨਵਜੋਤ ਸਿੰਘ ਸਿੱਧੂ ਦੀ ਪਤਨੀ ਡਾ. ਨਵਜੋਤ ਕੌਰ ਕੈਂਸਰ ਨਾਲ ਜੂਝ ਰਹੀ ਹੈ। ਇਸ ਦੌਰਾਨ ਨਵਜੋਤ ਸਿੰਘ ਸਿੱਧੂ ਵਲੋਂ ਆਪਣੀ ਪਤਨੀ ਦੀ ਦੂਜੀ ਕੀਮੋਥੈਰੇਪੀ ਦੀ ਇਕ ਤਸਵੀਰ ਸਾਂਝੀ....
ਬਾਲਾਸੋਰ ਰੇਲ ਹਾਦਸਾ: ਅੱਜ ਹਾਦਸੇ ਵਾਲੀ ਥਾਂ ’ਤੇ ਜਾਣਗੇ ਪ੍ਰਧਾਨ ਮੰਤਰੀ
. . .  about 7 hours ago
ਨਵੀਂ ਦਿੱਲੀ, 3 ਜੂਨ- ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਉੜੀਸਾ ਜਾਣਗੇ, ਜਿੱਥੇ....
ਬਾਲਾਸੋਰ ਰੇਲ ਹਾਦਸਾ:ਸਥਿਤੀ ਦੀ ਸਮੀਖਿਆ ਲਈ ਪ੍ਰਧਾਨ ਮੰਤਰੀ ਨੇ ਬੁਲਾਈ ਮੀਟਿੰਗ
. . .  about 8 hours ago
ਨਵੀਂ ਦਿੱਲੀ, 3 ਜੂਨ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬਾਲਾਸੋਰ ਰੇਲ ਹਾਦਸੇ ਦੇ ਸੰਬੰਧ ਵਿਚ ਸਥਿਤੀ ਦੀ ਸਮੀਖਿਆ ਕਰਨ ਲਈ ਇਕ ਮੀਟਿੰਗ ਬੁਲਾਈ...
ਬੀਮਾਰ ਪਤਨੀ ਨੂੰ ਮਿਲਣ ਦਿੱਲੀ ਸਥਿਤ ਰਿਹਾਇਸ਼ ਤੇ ਪਹੁੰਚੇ ਮਨੀਸ਼ ਸਿਸੋਦੀਆ
. . .  about 8 hours ago
ਨਵੀਂ ਦਿੱਲੀ, 3 ਜੂਨ - ਦਿੱਲੀ ਹਾਈਕੋਰਟ ਵਲੋਂ ਆਪਣੀ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੇ ਜਾਣ ਤੋਂ ਬਾਅਦ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ 'ਆਪ' ਆਗੂ ਮਨੀਸ਼ ਸਿਸੋਦੀਆ ਰਾਸ਼ਟਰੀ ਰਾਜਧਾਨੀ...
ਇਸ ਮੁਸ਼ਕਲ ਸਮੇਂ ਚ, ਭਾਰਤ ਦੇ ਲੋਕਾਂ ਨਾਲ ਖੜੇ ਹਨ ਕੈਨੇਡਾ ਦੇ ਲੋਕ -ਬਾਲਾਸੋਰ ਰੇਲ ਹਾਦਸੇ ਤੇ ਟਰੂਡੋ ਦਾ ਟਵੀਟ
. . .  about 8 hours ago
ਓਟਾਵਾ, 3 ਜੂਨ-ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਟਵੀਟ ਕਰ ਬਾਲਾਸੋਰ ਟਰੇਨ ਹਾਦਸੇ ਵਿਚ ਜਾਨੀ ਨੁਕਸਾਨ 'ਤੇ ਦੁੱਖ ਪ੍ਰਗਟਾਇਆ।ਉਨ੍ਹਾਂ ਕਿਹਾ, "ਓਡੀਸ਼ਾ, ਭਾਰਤ ਵਿਚ ਰੇਲ ਹਾਦਸੇ ਦੀਆਂ ਤਸਵੀਰਾਂ ਅਤੇ ਰਿਪੋਰਟਾਂ ਨੇ ਮੇਰਾ ਦਿਲ...
ਵਿਰਾਟ ਕੋਹਲੀ ਨੇ ਟਵੀਟ ਕਰ ਓਡੀਸ਼ਾ ਰੇਲ ਹਾਦਸੇ 'ਤੇ ਜਤਾਇਆ ਦੁਖ
. . .  about 8 hours ago
ਨਵੀਂ ਦਿੱਲੀ, 3 ਜੂਨ-ਕ੍ਰਿਕਟਰ ਵਿਰਾਟ ਕੋਹਲੀ ਨੇ ਟਵੀਟ ਕੀਤਾ, "ਓਡੀਸ਼ਾ ਵਿਚ ਦਰਦਨਾਕ ਰੇਲ ਹਾਦਸੇ ਬਾਰੇ ਸੁਣ ਕੇ ਦੁਖੀ...
ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਬਾਲਾਸੋਰ ਲਈ ਰਵਾਨਾ
. . .  about 9 hours ago
ਨਵੀਂ ਦਿੱਲੀ, 3 ਜੂਨ-ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਪੱਛਮੀ ਬੰਗਾਲ ਦੇ ਕੋਲਕਾਤਾ ਦਾ ਆਪਣਾ ਦੌਰਾ ਘਟਾ ਕੇ ਓਡੀਸ਼ਾ ਦੇ ਬਾਲਾਸੋਰ ਲਈ ਰਵਾਨਾ ਹੋਏ। ਉਸ ਦੇ ਕੁਝ ਘੰਟਿਆਂ 'ਚ ਮੌਕੇ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 12 ਅੱਸੂ ਸੰਮਤ 553

ਮਾਨਸਾ

ਕਿਸਾਨ ਆਗੂਆਂ ਨੇ ਅੱਜ ਦੇ ਭਾਰਤ ਬੰਦ ਦੀ ਸਫਲਤਾ ਲਈ ਸਾਰੇ ਵਰਗਾਂ ਤੋਂ ਸਹਿਯੋਗ ਮੰਗਿਆ

ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਨੂੰਨਾਂ ਖ਼ਿਲਾਫ਼ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ 'ਤੇ ਧਰਨੇ ਜਾਰੀ ਹਨ | ਸਥਾਨਕ ਰੇਲਵੇ ਪਾਰਕਿੰਗ 'ਚ ਧਰਨੇ ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਦੱਸਿਆ ਕਿ 27 ਸਤੰਬਰ ਨੂੰ ਸਵੇਰੇ 6 ਵਜੇ ਤੋਂ ਸ਼ਾਮ 4 ਵਜੇ ਤੱਕ ਭਾਰਤ ਬੰਦ ਦੌਰਾਨ ਜ਼ਿਲ੍ਹੇ 'ਚ ਵੱਖ-ਵੱਖ ਥਾਵਾਂ ਤੇ ਸੜਕਾਂ 'ਤੇ ਧਰਨਿਆਂ ਤੋਂ ਇਲਾਵਾ ਰੇਲਵੇ ਲਾਈਨਾਂ 'ਤੇ ਵੀ ਜਾਮ ਲਗਾਏ ਜਾਣਗੇ | ਉਨ੍ਹਾਂ ਨੇ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਬੰਦ ਨੂੰ ਸਫਲ ਬਣਾਉਣ | ਕਿਸਾਨ ਆਗੂ ਬਲਵਿੰਦਰ ਸ਼ਰਮਾ ਨੇ ਕਿਹਾ ਕਿ ਬੰਦ ਸ਼ਾਂਤਮਈ ਹੋਵੇਗਾ | ਉਨ੍ਹਾਂ ਕਿਹਾ ਕਿ ਕਾਨੂੰਨ ਰੱਦ ਹੋਣ ਤੱਕ ਅੰਦੋਲਨ ਜਾਰੀ ਰਹੇਗਾ | ਇਸ ਮੌਕੇ ਤੇਜ਼ ਸਿੰਘ ਚਕੇਰੀਆਂ, ਇਕਬਾਲ ਸਿੰਘ ਮਾਨਸਾ, ਦਲਜੀਤ ਸਿੰਘ, ਰਤਨ ਭੋਲਾ, ਮਹਿੰਦਰ ਸਿੰਘ ਆਦਿ ਹਾਜ਼ਰ ਸਨ |
ਭਾਰਤ ਬੰਦ ਨੂੰ ਮਿਲ ਰਿਹੈ ਭਰਵਾਂ ਸਮਰਥਨ
ਬਰੇਟਾ ਤੋਂ ਪਾਲ ਸਿੰਘ ਮੰਡੇਰ/ਜੀਵਨ ਸ਼ਰਮਾ ਅਨੁਸਾਰ- ਸੰਯੁਕਤ ਕਿਸਾਨ ਮੋਰਚੇ ਵੱਲੋਂ ਸਥਾਨਕ ਰੇਲਵੇ ਪਾਰਕਿੰਗ ਵਿੱਚ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਭਾਰਤ ਬੰਦ ਲਾ ਮਿਸਾਲ ਹੋਵੇਗਾ ਕਿਉਂਕਿ ਖੇਤੀ ਵਿਰੋਧੀ ਕਾਨੂੰਨ ਲਾਗੂ ਕਰਨ ਕਾਰਨ ਕੇਂਦਰ ਸਰਕਾਰ ਖ਼ਿਲਾਫ਼ ਭਾਰੀ ਰੋਸ ਹੈ | ਇਸ ਮੌਕੇ ਤਾਰਾ ਚੰਦ ਬਰੇਟਾ, ਰਾਮਫਲ ਸਿੰਘ ਬਹਾਦਰਪੁਰ, ਲਛਮਣ ਸਿੰਘ ਚੱਕ ਅਲੀਸ਼ੇਰ, ਰੂਪ ਸਿੰਘ ਬਰੇਟਾ, ਤਾਲਾ ਸਿੰਘ ਮੰਡੇਰ, ਬਲਜੀਤ ਕੌਰ ਧਰਮਪੁਰਾ, ਮਾਸਟਰ ਮੇਲਾ ਸਿੰਘ, ਹਰਜੀਤ ਸਿੰਘ ਬਰੇਟਾ, ਸੁਰਜੀਤ ਕੌਰ ਕਿਸ਼ਨਗੜ੍ਹ ਨੇ ਸੰਬੋਧਨ ਕੀਤਾ |
ਰਿਲਾਇੰਸ ਤੇਲ ਪੰਪ 'ਤੇ ਧਰਨਾ ਜਾਰੀ-
ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਵਲੋਂ ਸਥਾਨਕ ਰਿਲਾਇੰਸ ਤੇਲ ਪੰਪ 'ਤੇ ਲਗਾਏ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਲੋਕ ਮਾਰੂ ਕਾਨੂੰਨ ਲਾਗੂ ਕਰ ਕੇ ਕਿਸਾਨਾਂ ਮਜ਼ਦੂਰਾਂ ਅਤੇ ਹੋਰ ਕਾਰੋਬਾਰੀਆਂ ਨੂੰ ਤਬਾਹੀ ਵੱਲ ਧੱਕ ਦਿੱਤਾ ਹੈ, ਜਿਸ ਦਾ ਖ਼ਮਿਆਜ਼ਾ ਭਾਜਪਾ ਸਰਕਾਰ ਨੂੰ ਭੁਗਤਣਾ ਪਵੇਗਾ | ਇਸ ਮੌਕੇ ਸੁਖਪਾਲ ਸਿੰਘ ਗੋਰਖਨਾਥ, ਸੁੱਖਾ ਸਿੰਘ ਕਿਸ਼ਨਗੜ੍ਹ, ਅਮਰੀਕ ਸਿੰਘ ਗੋਰਖਨਾਥ, ਜਗਮੇਲ ਸਿੰਘ ਰੰਘੜਿਆਲ, ਗੁਰਪਿਆਰ ਸਿੰਘ ਖੁਡਾਲ, ਲੀਲਾ ਸਿੰਘ ਕਿਸ਼ਨਗੜ੍ਹ, ਜਗਮੇਲ ਸਿੰਘ ਬਹਾਦਰਪੁਰ, ਸਤਵੀਰ ਕੌਰ ਖੁਡਾਲ, ਜਲ ਕੌਰ ਕਿਸ਼ਨਗੜ੍ਹ, ਬਲਜੀਤ ਕੌਰ ਖੁਡਾਲ ਨੇ ਸੰਬੋਧਨ ਕੀਤਾ |
ਬੁਢਲਾਡਾ ਤੇਲ ਪੰਪ 'ਤੇ ਕਿਸਾਨਾਂ ਧਰਨਾ 360ਵੇਂ ਦਿਨ 'ਚ ਦਾਖਲ
ਬੁਢਲਾਡਾ ਤੋਂ ਸੁਨੀਲ ਮਨਚੰਦਾ ਅਨੁਸਾਰ- ਸਥਾਨਕ ਪੈਟਰੋਲ ਪੰਪ 'ਤੇ ਚੱਲ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਸਤਪਾਲ ਸਿੰਘ ਬਰੇ੍ਹ, ਦਿਲਬਾਗ ਸਿੰਘ ਗੱਗੀ ਅਹਿਮਦਪੁਰ, ਜਸਵੰਤ ਸਿੰਘ ਬੀਰੋਕੇ ਨੇ ਦੁਕਾਨਦਾਰਾਂ, ਵਪਾਰੀਆਂ, ਦੋਧੀਆਂ ਆਦਿ ਨੂੰ ਅਪੀਲ ਕੀਤੀ ਕਿ ਉਹ 27 ਸਤੰਬਰ ਦੇ ਭਾਰਤ ਬੰਦ ਨੂੰ ਮੁਕੰਮਲ ਬੰਦ ਕਰਨ ਵਿਚ ਆਪਣਾ ਯੋਗਦਾਨ ਦੇਣ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇਸ਼ ਦੇ ਅੰਨਦਾਤੇ ਨੂੰ ਸੜਕਾਂ 'ਤੇ ਰੋਲ ਰਹੀ ਹੈ ਅਤੇ ਵਪਾਰੀ ਵਰਗ ਨੂੰ ਵੀ ਖ਼ਤਮ ਕਰ ਰਹੀ ਹੈ | ਇਸ ਮੌਕੇ ਸਵਰਨ ਸਿੰਘ ਬੋੜਾਵਾਲ, ਮੇਵਾ ਸਿੰਘ ਕੁਲਾਣਾ, ਸੁਖਦੇਵ ਸਿੰਘ ਬੋੜਾਵਾਲ, ਮਿੱਠੂ ਸਿੰਘ ਅਹਿਮਦਪੁਰ, ਜਵਾਲਾ ਸਿੰਘ ਗੁਰਨੇ ਖੁਰਦ, ਬਲਦੇਵ ਸਿੰਘ ਮੱਖਣ, ਸਵਰਨਜੀਤ ਸਿੰਘ ਦਲਿਓ, ਰੂਪ ਸਿੰਘ ਗੁਰਨੇ ਕਲਾਂ, ਗੁਰਦੇਵ ਸਿੰਘ, ਅੰਗਰੇਜ਼ ਸਿੰਘ, ਤੇਜ਼ ਰਾਮ ਅਹਿਮਦਪੁਰ, ਨੰਬਰਦਾਰ ਗੁਰਜੰਟ ਸਿੰਘ ਅਹਿਮਦਪੁਰ ਆਦਿ ਹਾਜ਼ਰ ਸਨ |

ਵਿਕਾਸ ਕਾਰਜ ਹੋਣ ਦੇ ਬਾਵਜੂਦ ਅਨੇਕਾਂ ਸਹੂਲਤਾਂ ਤੋਂ ਸੱਖਣਾ ਹੈ ਪਿੰਡ ਧਰਮਪੁਰਾ

ਬਰੇਟਾ, 26 ਸਤੰਬਰ-(ਜੀਵਨ ਸ਼ਰਮਾ) ਇਲਾਕੇ 'ਚ ਆਬਾਦੀ ਪੱਖੋਂ ਵੱਡਾ ਜਾਣਿਆ ਜਾਂਦਾ ਪਿੰਡ ਧਰਮਪੁਰਾ ਅਜੇ ਵੀ ਕਾਫ਼ੀ ਸਹੂਲਤਾਂ ਤੋਂ ਸੱਖਣਾ ਹੈ | ਸਰਪੰਚ ਦਰਸ਼ਨ ਸਿੰਘ ਵੱਲੋਂ ਪਿੰਡ ਅੰਦਰ ਵਿਕਾਸ ਕਾਰਜ ਕਰਵਾ ਕੇ ਭਾਵੇਂ ਪਿੰਡ ਦੀ ਨੁਹਾਰ ਬਦਲੀ ਗਈ ਹੈ ਪਰ ਅਜੇ ਵੀ ਅਨੇਕਾਂ ...

ਪੂਰੀ ਖ਼ਬਰ »

ਪੰਜਾਬ ਨੰਬਰਦਾਰ ਐਸੋਸੀਏਸ਼ਨ ਦੀ ਇਕੱਤਰਤਾ ਹੋਈ

ਮਾਨਸਾ, 26 ਸਤੰਬਰ (ਧਾਲੀਵਾਲ) - ਪੰਜਾਬ ਨੰਬਰਦਾਰ ਐਸੋਸੀਏਸ਼ਨ ਦੀ ਇਕੱਤਰਤਾ ਇੱਥੇ ਜ਼ਿਲ੍ਹਾ ਪ੍ਰਧਾਨ ਮਲਕੀਤ ਸਿੰਘ ਰਾਏਪੁਰ ਦੀ ਅਗਵਾਈ 'ਚ ਹੋਈ | ਇਸ ਮੌਕੇ ਐਸੋਸੀਏਸ਼ਨ ਦੀਆਂ ਲਟਕਦੀਆਂ ਮੰਗਾਂ ਸਬੰਧੀ ਵਿਚਾਰਾਂ ਕੀਤੀਆਂ ਗਈਆਂ | ਪੰਜਾਬ ਦੇ ਨਵੇਂ ਮੁੱਖ ਮੰਤਰੀ ...

ਪੂਰੀ ਖ਼ਬਰ »

29 ਸਤੰਬਰ ਦੇ ਮਾਰਚ 'ਚ ਵੱਡੀ ਗਿਣਤੀ 'ਚ ਵਰਕਰ ਸ਼ਾਮਿਲ ਹੋਣਗੇ - ਭੂੰਦੜ

ਸਰਦੂਲਗੜ੍ਹ, 26 ਸਤੰਬਰ (ਜੀ.ਐਮ.ਅਰੋੜਾ) - ਸ਼੍ਰੋਮਣੀ ਅਕਾਲੀ ਦਲ ਵਲੋਂ 29 ਸਤੰਬਰ ਨੂੰ ਮੁਹਾਲੀ ਤਾੋ ਮੁੱਖ ਮੰਤਰੀ ਦੇ ਘਰ ਤੱਕ ਕੀਤੇ ਜਾ ਰਹੇ ਟਰੈਕਟਰ ਮਾਰਚ ਵਿਚ ਸਰਦੂਲਗੜ੍ਹ ਹਲਕੇ ਤੋਂ ਵੱਡੀ ਗਿਣਤੀ 'ਚ ਵਰਕਰ ਸ਼ਾਮਿਲ ਹੋਣਗੇ | ਇਹ ਪ੍ਰਗਟਾਵਾ ਹਲਕਾ ਵਿਧਾਇਕ ਦਿਲਰਾਜ ...

ਪੂਰੀ ਖ਼ਬਰ »

ਮੋਫਰ ਨੇ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

ਝੁਨੀਰ, 26 ਸਤੰਬਰ (ਸੰਧੂ)- ਜ਼ਿਲ੍ਹਾ ਪ੍ਰੀਸ਼ਦ ਮਾਨਸਾ ਦੇ ਚੇਅਰਮੈਨ ਬਿਕਰਮ ਸਿੰਘ ਮੋਫ਼ਰ ਨੇੜਲੇ ਪਿੰਡ ਮੀਆਂ, ਬਾਜੇਵਾਲਾ ਅਤੇ ਭੰਮੇ ਖੁਰਦ ਵਿਖੇ ਗੁਲਾਬੀ ਸੁੰਡੀ ਨਾਲ ਨੁਕਸਾਨੀ ਗਈ ਨਰਮੇ ਦੀ ਫ਼ਸਲ ਦਾ ਜਾਇਜ਼ਾ ਲਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੇ ...

ਪੂਰੀ ਖ਼ਬਰ »

ਲੱਖ ਤੋਂ ਵੱਧ ਵਿਅਕਤੀਆਂ ਨੂੰ ਵੈਕਸੀਨ ਲਗਾ ਕੇ ਜ਼ਿਲੇ੍ਹ 'ਚੋਂ ਮੋਹਰੀ ਬਣੀ ਸਬ-ਡਵੀਜ਼ਨ ਬੁਢਲਾਡਾ

ਬੁਢਲਾਡਾ, 26 ਸਤੰਬਰ (ਸਵਰਨ ਸਿੰਘ ਰਾਹੀ)- ਸਿਹਤ ਵਿਭਾਗ ਵਲੋਂ ਵੈਕਸੀਨੇਸ਼ਨ ਮੁਹਿੰਮ ਤਹਿਤ ਸਬ-ਡਵੀਜ਼ਨ ਬੁਢਲਾਡਾ ਦੇ ਸਿਹਤ ਕਰਮੀਆਂ ਨੇ ਇਸ ਖੇਤਰ ਦੀਆਂ ਪੰਚਾਇਤਾਂ, ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ 1 ਲੱਖ ਤੋਂ ਵੱਧ ਵਿਅਕਤੀਆਂ ਨੂੰ ਪਹਿਲੀ ...

ਪੂਰੀ ਖ਼ਬਰ »

ਜ਼ਿਲ੍ਹਾ ਮਾਨਸਾ 'ਚ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਕੈਂਪ 29 ਤੋਂ

ਫ਼ਤਹਿਗੜ੍ਹ ਸਾਹਿਬ, 26 ਸਤੰਬਰ (ਬਲਜਿੰਦਰ ਸਿੰਘ)-ਸਕਿਉਰਿਟੀ ਐਂਡ ਇੰਟੈਲੀਜੈਂਸ ਇੰਡੀਆ ਲਿਮਟਿਡ ਵਲੋਂ ਸੁਰੱਖਿਆ ਜਵਾਨਾਂ ਦੀ ਭਰਤੀ ਸਬੰਧੀ ਮਾਨਸਾ ਜ਼ਿਲ੍ਹੇ 'ਚ ਵਿਸ਼ੇਸ਼ ਭਰਤੀ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਦੌਰਾਨ ਚੁਣੇ ਗਏ ਨੌਜਵਾਨਾਂ ਦੀ 65 ਸਾਲ ਤੱਕ ਸਥਾਈ ...

ਪੂਰੀ ਖ਼ਬਰ »

ਉਰਦੂ ਪੰਜਾਬੀ ਮੁਸ਼ਾਇਰੇ 'ਚ ਸ਼ਾਇਰਾਂ ਨੇ ਖ਼ੂਬ ਰੰਗ ਬੰਨਿ੍ਹਆਂ

ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਉਰਦੂ ਅਕੈੱਡਮੀ ਮਲੇਰਕੋਟਲਾ ਵਲੋਂ ਸਥਾਨਕ ਅਗਰਸੈਨ ਭਵਨ ਵਿਖੇ ਕਰਵਾਏ ਗਏ ਉਰਦੂ ਪੰਜਾਬੀ ਮੁਸ਼ਾਇਰੇ 'ਚ ਸ਼ਾਇਰਾਂ ਨੇ ਖ਼ੂਬ ਰੰਗ ਬੰਨਿ੍ਹਆਂ | ਸਮਾਗਮ ਦੇ ਮੁੱਖ ਮਹਿਮਾਨ ਹਲਕਾ ਵਿਧਾਇਕ ਨਾਜਰ ਸਿੰਘ ...

ਪੂਰੀ ਖ਼ਬਰ »

ਮੁੱਖ ਮੰਤਰੀ ਤਬਾਹ ਹੋਏ ਨਰਮੇ ਦੇ ਮੁਆਵਜ਼ੇ ਦੀ ਰਾਸ਼ੀ ਤੁਰੰਤ ਐਲਾਨ ਕਰਨ-ਕਿਸਾਨ ਆਗੂ

ਮਾਨਸਾ, 26 ਸਤੰਬਰ (ਬਲਵਿੰਦਰ ਸਿੰਘ ਧਾਲੀਵਾਲ)- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅੱਜ ਗੁਲਾਬੀ ਸੁੰਡੀ ਨਾਲ ਪ੍ਰਭਾਵਿਤ ਨਰਮੇ ਦੀ ਫ਼ਸਲ ਦਾ ਜਾਇਜ਼ਾ ਲੈਣ ਦਾ ਸਵਾਗਤ ਕਰਦਿਆਂ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਮੁੱਖ ਮੰਤਰੀ ਪੰਜਾਬ ਤੋਂ ਮੰਗ ਕੀਤੀ ...

ਪੂਰੀ ਖ਼ਬਰ »

ਵਿਧਾਇਕ ਬੁੱਧ ਰਾਮ ਨੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਪਿੰਡਾਂ ਦਾ ਦੌਰਾ ਕੀਤਾ

ਬੋਹਾ, 26 ਸਤੰਬਰ (ਰਮੇਸ਼ ਤਾਂਗੜੀ)- ਆਮ ਆਦਮੀ ਪਾਰਟੀ ਦੇ ਹਲਕਾ ਵਿਧਾਇਕ ਬੁੱਧ ਰਾਮ ਨੇ ਗੁਲਾਬੀ ਸੁੰਡੀ ਤੋਂ ਪ੍ਰਭਾਵਿਤ ਪਿੰਡ ਮੱਲ ਸਿੰਘ ਵਾਲਾ, ਬਰ੍ਹੇ, ਹਾਕਮਵਾਲਾ, ਬੋਹਾ ਆਦਿ ਵਿਖੇ ਖੇਤਾਂ ਦਾ ਦੌਰਾ ਕੀਤਾ | ਪਿੰਡ ਹਾਕਮਵਾਲਾ ਵਿਖੇ ਕਿਸਾਨ ਸਿਕੰਦਰ ਸਿੰਘ ਦੇ ਖੇਤ 'ਚ ...

ਪੂਰੀ ਖ਼ਬਰ »

ਨਸ਼ੀਲੇ ਪਦਾਰਥਾਂ ਸਮੇਤ ਇਕ ਵਿਅਕਤੀ ਕਾਬੂ

ਸੰਗਤ ਮੰਡੀ, 26 ਸਤੰਬਰ (ਅੰਮਿ੍ਤਪਾਲ ਸ਼ਰਮਾ)- ਥਾਣਾ ਨੰਦਗੜ੍ਹ ਦੀ ਪੁਲਿਸ ਵੱਲੋਂ ਪਿੰਡ ਰਾਏਕੇ ਕਲਾਂ ਵਿਖੇ ਕੀਤੀ ਛਾਪੇਮਾਰੀ ਦੌਰਾਨ ਇਕ ਵਿਅਕਤੀ ਨੂੰ ਨਸ਼ੀਲੇ ਪਦਾਰਥਾਂ ਸਮੇਤ ਕਾਬੂ ਕੀਤਾ ਗਿਆ ਹੈ | ਥਾਣਾ ਨੰਦਗੜ੍ਹ ਦੇ ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਨਬਾਲਿਗਾ ਨੂੰ ਭਜਾ ਕੇ ਲੈ ਜਾਣ ਦੇ ਦੋਸ਼ 'ਚ ਨੌਜਵਾਨ ਖਿਲਾਫ ਪਰਚਾ ਦਰਜ

ਗੋਨਿਆਣਾ, 26 ਸਤੰਬਰ (ਲਛਮਣ ਦਾਸ ਗਰਗ)- ਸਥਾਨਕ ਲਾਇਨੋਪਾਰ ਇਲਾਕੇ ਦੇ ਵਾਰਡ ਨੰਬਰ-8 ਵਿਚੋਂ ਇਕ ਨੌਜਵਾਨ ਆਪਣੇ ਹੀ ਗੁਆਂਢ ਵਿਚੋਂ ਇਕ ਨਬਾਲਿਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਭਜਾ ਕੇ ਲੈ ਗਿਆ | ਉਕਤ ਇਲਾਕੇ ਦੇ ਇਕ ਵਿਅਕਤੀ ਨੇ ਦੱਸਿਆ ਹੈ ਕਿ 22 ਸਤੰਬਰ ਨੂੰ ਉਸ ਦੀ ...

ਪੂਰੀ ਖ਼ਬਰ »

ਰਾਮਬਾਗ ਕਮੇਟੀ ਭੀਖੀ ਦੀ ਮੀਟਿੰਗ ਹੋਈ

ਭੀਖੀ, 26 ਸਤੰਬਰ (ਪ. ਪ.)- ਰਾਮਬਾਗ ਕਮੇਟੀ ਭੀਖੀ ਦੀ ਮੀਟਿੰਗ ਕਮੇਟੀ ਪ੍ਰਧਾਨ ਅਮਿ੍ਤਪਾਲ ਮਿੱਤਲ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਰਾਮਬਾਗ 'ਚ ਜਿਵੇਂ ਬੂਟਿਆਂ ਦੀ ਸਾਂਭ ਸੰਭਾਲ, ਰਾਮਬਾਗ ਦੀ ਸਫ਼ਾਈ ਆਦਿ ਕੰਮਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਡਾ. ਭੀਮ ਸੈਨ ...

ਪੂਰੀ ਖ਼ਬਰ »

ਰੋਇਲ ਕਾਲਜ ਬੋੜਾਵਾਲ ਦਾ ਨਤੀਜਾ ਰਿਹਾ ਸ਼ਾਨਦਾਰ

ਬੁਢਲਾਡਾ, 26 ਸਤੰਬਰ (ਨਿ. ਪ. ਪ.) - ਪਿਛਲੇ ਦਿਨੀਂ ਪੰਜਾਬੀ ਯੂਨੀਵਰਸਿਟੀ ਪਟਿਆਲਾ ਵਲੋਂ ਐਲਾਨੇ ਐਮ.ਐਸ.ਸੀ. ਆਈ.ਟੀ. (ਲੇਟਰਲ ਐਂਟਰੀ) ਸਮੈਸਟਰ ਤੀਜਾ ਦੇ ਨਤੀਜਿਆਂ 'ਚ ਦਿ ਰੋਇਲ ਗਰੁੱਪ ਆਫ਼ ਕਾਲਜਿਜ ਬੋੜਾਵਾਲ ਦਾ ਨਤੀਜਾ ਸ਼ਾਨਦਾਰ ਰਿਹਾ | ਕੰਪਿਊਟਰ ਵਿਭਾਗ ਮੁਖੀ ਪ੍ਰੋ: ...

ਪੂਰੀ ਖ਼ਬਰ »

ਸੁਖਦੇਵ ਸਿੰਘ ਨਮਿਤ ਸ਼ਰਧਾਂਜਲੀ ਸਮਾਗਮ ਕੱਲ੍ਹ

ਮਾਨਸਾ, 26 ਸਤੰਬਰ (ਧਾਲੀਵਾਲ)- ਪੱਤਰਕਾਰ ਜੋਗਿੰਦਰ ਸਿੰਘ ਮਾਨ ਦੇ ਸਹੁਰਾ ਸਾਹਿਬ ਤੇ ਸਫ਼ਲ ਕਿਸਾਨ ਸੁਖਦੇਵ ਸਿੰਘ (68) ਦਾ ਬੀਤੇ ਦਿਨੀ ਦਿਹਾਂਤ ਹੋ ਗਿਆ ਸੀ, ਨਮਿਤ ਸ਼ਰਧਾਂਜਲੀ ਸਮਾਗਮ 28 ਸਤੰਬਰ ਦਿਨ ਮੰਗਲਵਾਰ ਨੂੰ ਬਾਅਦ ਦੁਪਹਿਰ 12:30 ਵਜੇ ਜ਼ਿਲ੍ਹੇ ਦੇ ਪਿੰਡ ਮੀਆਂ ...

ਪੂਰੀ ਖ਼ਬਰ »

ਪੰਚਾਇਤ ਲਗਾ ਕੇ ਬਿਜਲੀ ਬਿੱਲਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ

ਮਾਨਸਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ) - ਪਾਵਰਕਾਮ ਵਲੋਂ ਸਥਾਨਕ ਸਬ-ਡਵੀਜ਼ਨ ਦਿਹਾਤੀ ਵਿਖੇ ਪੰਚਾਇਤ ਲਗਾ ਕੇ ਬਿਜਲੀ ਬਿੱਲਾਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕੀਤਾ ਗਿਆ | ਵਿਸ਼ੇਸ਼ ਤੌਰ 'ਤੇ ਨਿਗਰਾਨ ਇੰਜੀਨੀਅਰ ਹਲਕਾ ਬਠਿੰਡਾ ਬਲਜੀਤ ਸਿੰਘ ਗਰੇਵਾਲ ਪਹੁੰਚੇ | ...

ਪੂਰੀ ਖ਼ਬਰ »

ਬੇਰੁਜ਼ਗਾਰ ਡੀ.ਪੀ.ਈ. ਯੂਨੀਅਨ ਦੀ ਇਕੱਤਰਤਾ ਹੋਈ

ਮਾਨਸਾ, 26 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਬੇਰੁਜ਼ਗਾਰ ਡੀ.ਪੀ.ਈ. ਯੂਨੀਅਨ ਦੀ ਇਕੱਤਰਤਾ ਸਥਾਨਕ ਬਾਲ ਭਵਨ ਵਿਖੇ ਹੋਈ | ਬੁਲਾਰਿਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਡੀ.ਪੀ.ਈ. ਅਧਿਆਪਕਾਂ ਦੀਆਂ 3 ਹਜ਼ਾਰ ਨਵੀਆਂ ਅਸਾਮੀਆਂ ਦਾ ਨੋਟੀਫ਼ਿਕੇਸ਼ਨ ਜਾਰੀ ਕਰ ਕੇ ...

ਪੂਰੀ ਖ਼ਬਰ »

ਅੱਜ ਅਸਲਾ ਚੁੱਕਣ 'ਤੇ ਲਗਾਈ ਪਾਬੰਦੀ

ਮਾਨਸਾ, 26 ਸਤੰਬਰ (ਵਿ.ਪ੍ਰਤੀ.)- ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਹਿੰਦਰਪਾਲ ਨੇ ਧਾਰਾ 144 ਦੇ ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ 27 ਸਤੰਬਰ ਨੂੰ ਭਾਰਤ ਬੰਦ ਦੌਰਾਨ ਜ਼ਿਲ੍ਹੇ 'ਚ ਲਾਇਸੰਸੀ ਅਸਲਾ-ਹਥਿਆਰ ਚੁੱਕਣ 'ਤੇ ਮੁਕੰਮਲ ਪਾਬੰਦੀ ...

ਪੂਰੀ ਖ਼ਬਰ »

ਮੀਰਪੁਰ ਖੁਰਦ ਵਿਖੇ ਅੱਖਾਂ ਦਾ ਜਾਂਚ ਕੈਂਪ ਲਗਾਇਆ

ਸਰਦੂਲਗੜ੍ਹ, 26 ਸਤੰਬਰ (ਪ੍ਰਕਾਸ਼ ਸਿੰਘ ਜ਼ੈਲਦਾਰ) - ਮੀਰਪੁਰ ਖੁਰਦ ਵਿਖੇ ਮਾਤਾ ਭਗਵਾਨ ਕੌਰ ਮੈਮੋਰੀਅਲ ਚੈਰੀਟੇਬਲ ਟਰੱਸਟ ਵਲੋਂ ਅੱਖਾਂ ਦਾ ਮੁਫਤ ਜਾਂਚ ਤੇ ਅਪਰੇਸ਼ਨ ਕੈਂਪ ਲਗਾਇਆ ਗਿਆ | ਇਸ ਦੌਰਾਨ ਸ਼ੰਕਰਾ ਹਸਪਤਾਲ ਲੁਧਿਆਣਾ ਦੀ ਟੀਮ ਨੇ 100 ਵਿਅਕਤੀਆਂ ਦੀਆਂ ...

ਪੂਰੀ ਖ਼ਬਰ »

ਖੂਨਦਾਨ ਕੈਂਪ 'ਚ 100 ਯੂਨਿਟ ਖ਼ੂਨ ਕੀਤਾ ਦਾਨ

ਬੁਢਲਾਡਾ, 26 ਸਤੰਬਰ (ਪ.ਪ.)- ਭਾਰਤ ਵਿਕਾਸ ਪ੍ਰੀਸ਼ਦ ਵਲੋਂ ਨੇਕੀ ਫਾਊਾਡੇਸ਼ਨ ਦੇ ਸਹਿਯੋਗ ਨਾਲ ਖ਼ੂਨਦਾਨ ਕੈਂਪ ਲਗਾਇਆ ਗਿਆ, ਮੁੱਖ ਮਹਿਮਾਨ ਵਜੋਂ ਐਸ.ਡੀ.ਐਮ. ਕਾਲਾ ਰਾਮ ਕਾਂਸਲ ਸ਼ਾਮਿਲ ਹੋਏ | ਸਿਹਤ ਵਿਭਾਗ ਦੀ ਟੀਮ ਵਲੋਂ 100 ਦੇ ਕਰੀਬ ਯੂਨਿਟ ਖੂਨ ਇਕੱਠਾ ਕੀਤਾ ਗਿਆ | ...

ਪੂਰੀ ਖ਼ਬਰ »

ਕਰਾਸ ਕੰਟਰੀ ਦੌੜ 'ਚ ਕਰਮਾ ਸਿੰਘ ਨੇ ਪਹਿਲਾ ਸਥਾਨ ਹਾਸਲ ਕੀਤਾ

ਸਰਦੂਲਗੜ੍ਹ, 26 ਸਤੰਬਰ (ਜੀ.ਐਮ.ਅਰੋੜਾ)-ਸ਼ਹਿਰ ਦੇ ਬਾਸਕਟ ਬਾਲ ਅਤੇ ਯੂਥ ਵੈੱਲਫੇਅਰ ਕਲੱਬ ਵਲੋਂ 6 ਕਿਲੋਮੀਟਰ ਕਰਾਸ ਕੰਟਰੀ ਦੌੜ ਕਰਵਾਈ ਗਈ, ਜਿਸ ਵਿਚ ਸ਼ਹਿਰ ਅਤੇ ਨੇੜਲੇ ਪਿੰਡਾਂ ਵਿਚੋਂ ਲੜਕਿਆਂ ਨੇ ਸ਼ਮੂਲੀਅਤ ਕੀਤੀ, ਨੂੰ ਰੋੜਕੀ ਰੋਡ ਤੋਂ ਬਲਦੇਵ ਸਿੰਘ ਸੋਨੀ ...

ਪੂਰੀ ਖ਼ਬਰ »

ਸੰਗਤ ਬਲਾਕ ਵਿਚ ਤਿੰਨ ਥਾਵਾਂ 'ਤੇ ਅੱਜ ਲੱਗਣਗੇ ਧਰਨੇ

ਸੰਗਤ ਮੰਡੀ, 26 ਸਤੰਬਰ (ਰੁਪਿੰਦਰਜੀਤ ਸਿੰਘ)- ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀਬਾੜੀ ਸਬੰਧੀ ਬਣਾਏ ਗਏ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਭਾਰਤ ਬੰਦ ਦੇ ਸੱਦੇ ਤਹਿਤ ਕਿਸਾਨ ਜਥੇਬੰਦੀਆਂ ਵਲੋਂ ਸੰਗਤ ਬਲਾਕ ਵਿਚ ਤਿੰਨ ਥਾਵਾਂ ਤੇ ਧਰਨੇ ਲਗਾਉਣ ਦੀ ਜਗ੍ਹਾ ਨਿਸ਼ਚਿਤ ...

ਪੂਰੀ ਖ਼ਬਰ »

ਸੀਵਰੇਜ ਬੋਰਡ ਦਾ ਦਫ਼ਤਰ ਸ਼ਹਿਰ 'ਚ ਬਣਾਉਣ ਦੀ ਮੰਗ

ਸਰਦੂਲਗੜ੍ਹ, 26 ਸਤੰਬਰ (ਨਿ.ਪ.ਪ)- ਸਥਾਨਕ ਸ਼ਹਿਰ ਵਿਚ ਸੀਵਰੇਜ ਬੋਰਡ ਦਾ ਦਫ਼ਤਰ ਸ਼ਹਿਰ ਤੋਂ ਬਾਹਰ ਸੁੰਨੀ ਜਗ੍ਹਾ 'ਤੇ 4 ਕਿਲੋਮੀਟਰ ਸ਼ਹਿਰ ਤੋ ਬਾਹਰ ਹੋਣ ਕਾਰਨ ਲੋਕਾਂ ਨੂੰ ਸੀਵਰੇਜ ਅਤੇ ਵਾਟਰ ਸਪਲਾਈ ਦੇ ਬਿਲ ਭਰਨ ਅਤੇ ਨਵੇਂ ਕਨੈੱਕਸ਼ਨ ਲੈਣ ਲਈ, ਸਕਿਉਰਟੀਆਂ ਭਰਨ ...

ਪੂਰੀ ਖ਼ਬਰ »

ਖੈਰਾ ਕਲਾਂ-ਝੰਡਾ ਕਲਾਂ ਸੜਕ ਬਣਾਉਣ ਦੀ ਮੰਗ

ਸਰਦੂਲਗੜ੍ਹ, 26 ਸਤੰਬਰ (ਨਿ.ਪ.ਪ)-ਇੱਥੋਂ ਕੁੱਝ ਕਿਲੋਮੀਟਰ ਦੂਰ ਖੈਰਾ ਕਲਾਂ ਤੋਂ ਝੰਡਾ ਕਲਾ ਨੂੰ ਜਾਣ ਵਾਲਾ ਰਸਤਾ ਕੱਚਾ ਹੋਣ ਕਾਰਨ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ | ਖੈਰਾ ਕਲਾਂ ਦੇ ਸਰਪੰਚ ਸੁਰਿੰਦਰ ਕੁਮਾਰ ਨੇ ਦੱਸਿਆ ਕਿ 4 ਕਿਲੋਮੀਟਰ ਦਾ ...

ਪੂਰੀ ਖ਼ਬਰ »

ਕੌਮੀ ਸੇਵਾ ਯੋਜਨਾ ਦਿਵਸ ਮਨਾਇਆ

ਮਾਨਸਾ, 26 ਸਤੰਬਰ (ਵਿ.ਪ੍ਰਤੀ.)- ਭਾਈ ਬਹਿਲੋ ਖ਼ਾਲਸਾ ਗਰਲਜ਼ ਕਾਲਜ ਫਫੜੇ ਭਾਈਕੇ 'ਚ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਪ੍ਰੋਗਰਾਮ ਅਫ਼ਸਰ ਡਾ. ਵੀਰਵੰਤੀ ਕੌਰ ਤੇ ਪਿ੍ੰਸੀਪਲ ਡਾ. ਸੁਖਦੇਵ ਸਿੰਘ ਨੇ ਵਲੰਟੀਅਰਾਂ ਨੂੰ ਸਮਾਜ ਸੇਵਾ ਅਤੇ ਸਮਾਜ ਸੁਧਾਰ ਵਿਚ ਵੱਧ ਤੋਂ ...

ਪੂਰੀ ਖ਼ਬਰ »

ਪਿੰਡ ਇਕਾਈ ਦੀ ਚੋਣ

ਮਾਨਸਾ, 26 ਸਤੰਬਰ (ਵਿ.ਪ੍ਰਤੀ.)- ਪੰਜਾਬ ਕਿਸਾਨ ਯੂਨੀਅਨ ਵਲੋਂ ਪਿੰਡ ਬਾਜੇਵਾਲਾ ਇਕਾਈ ਦੀ ਚੋਣ ਸੂਬਾ ਸੀਨੀਅਰ ਮੀਤ ਪ੍ਰਧਾਨ ਗੋਰਾ ਸਿੰਘ ਭੈਣੀਬਾਘਾ ਦੀ ਅਗਵਾਈ ਹੇਠ ਹੋਈ | ਸਰਬਸੰਮਤੀ ਨਾਲ ਪ੍ਰਧਾਨ ਗੁਰਪ੍ਰੀਤ ਸਿੰਘ, ਮਨਪ੍ਰੀਤ ਸਿੰਘ ਜਨਰਲ ਸਕੱਤਰ, ਬੂਟਾ ਸਿੰਘ ਮੀਤ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX