ਤਾਜਾ ਖ਼ਬਰਾਂ


ਭੇਤਭਰੇ ਹਾਲਾਤ 'ਚ ਨੌਜਵਾਨ ਦੀ ਹੋਈ ਹੱਤਿਆ,ਗਰਮਾਇਆ ਮਾਮਲਾ
. . .  5 minutes ago
ਨਵਾਂਸ਼ਹਿਰ, 9 ਦਸੰਬਰ (ਗੁਰਬਖਸ਼ ਸਿੰਘ ਮਹੇ)- ਪਿੰਡ ਹੇੜੀਆਂ ਦੇ ਨੌਜਵਾਨ ਦੀ ਭੇਤਭਰੇ ਹਾਲਾਤ 'ਚ ਹੋਈ ਹੱਤਿਆ ਦਾ ਮਾਮਲਾ ਉਸ ਸਮੇਂ ਗਰਮਾ ਗਿਆ ਜਦੋਂ ਮ੍ਰਿਤਕ ਦੇ ਵਾਰਸਾਂ ਵਲੋਂ ਇੱਥੋਂ ਦੇ ਚੰਡੀਗੜ੍ਹ ਚੌਂਕ 'ਚ ਮ੍ਰਿਤਕ ਦੀ ਲਾਸ਼ ਰੱਖ ...
ਅੰਮ੍ਰਿਤਸਰ 'ਚ ਕਾਂਗਰਸ ਨੂੰ ਝਟਕਾ, ਸਾਬਕਾ ਵਿਧਾਇਕ ਤੇ ਮੌਜੂਦਾ ਚੇਅਰਮੈਨ ਠੇਕੇਦਾਰ ਨੇ ਫੜ੍ਹਿਆ ਕੈਪਟਨ ਦਾ ਪੱਲਾ
. . .  14 minutes ago
ਅੰਮ੍ਰਿਤਸਰ, 9 ਦਸੰਬਰ (ਰੇਸ਼ਮ ਸਿੰਘ)- ਕਾਂਗਰਸ ਨਾਲ ਨਾਰਾਜ਼ ਹੋਏ ਕੁਝ ਸੀਨੀਅਰ ਕਾਂਗਰਸੀ ਆਗੂ ਚੋਣਾ ਤੋਂ ਪਹਿਲਾਂ ਹੀ ਸ਼ਰੇਆਮ ਕੈਪਟਨ ਅਮਰਿੰਦਰ ਸਿੰਘ ਸਾਬਕਾ ਮੁੱਖ ਮੰਤਰੀ ਨਾਲ ਚੱਲਣੇ ਸ਼ੁਰੂ ਹੋ ਗਏ ਹਨ। ਅੰਮ੍ਰਿਤਸਰ 'ਚ ਕਾਂਗਰਸ...
ਪਾਕਿਸਤਾਨੀ ਬੱਚੇ ਬਾਰਡਰ ਰਾਮ ਦਾ ਪਰਿਵਾਰ ਦਿੱਲੀ ਸਥਿਤ ਪਾਕਿ ਅੰਬੈਸੀ 'ਚ ਪਾਸਪੋਰਟ ਬਨਵਾਉਣ ਲਈ ਹੋਇਆ ਰਵਾਨਾ
. . .  18 minutes ago
ਅਟਾਰੀ, 9 ਦਸੰਬਰ (ਗੁਰਦੀਪ ਸਿੰਘ ਅਟਾਰੀ )- ਭਾਰਤ-ਪਾਕਿਸਤਾਨ ਦੀ ਅਟਾਰੀ ਵਾਹਗਾ ਸਰਹੱਦ ਤੇ ਜਨਮੇ ਪਾਕਿਸਤਾਨੀ ਨਵਜੰਮੇ ਬੱਚੇ ਬਾਰਡਰ ਰਾਮ ਦਾ ਪਰਿਵਾਰ ਰਾਜਧਾਨੀ ਦਿੱਲੀ ਸਥਿਤ ਪਾਕਿਸਤਾਨ...
ਮਾਮਲਾ ਗੁਰੂ ਸਾਹਿਬਾਨ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਦਾ: ਅਨਿਲ ਅਰੋੜਾ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ
. . .  36 minutes ago
ਲੁਧਿਆਣਾ, 9 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਗੁਰੂ ਸਾਹਿਬਾਨ ਦੇ ਖ਼ਿਲਾਫ਼ ਇਤਰਾਜ਼ਯੋਗ ਟਿੱਪਣੀਆਂ ਕਰਨ ਦੇ ਮਾਮਲੇ ਵਿਚ ਕਾਬੂ ਕੀਤੇ ਗਏ ਅਨਿਲ ਅਰੋੜਾ ਨੂੰ ਅੱਜ ਦੇਰ ਸ਼ਾਮ ਪੁਲਿਸ ਵਲੋਂ ਅਦਾਲਤ ਵਿਚ ਪੇਸ਼ ਕੀਤਾ ਗਿਆ...
ਹੈਲੀਕਾਪਟਰ ਹਾਦਸਾ: ਵਿਲਿੰਗਟਨ ਤੋਂ ਬੈਂਗਲੁਰੂ ਦੇ ਕਮਾਂਡ ਹਸਪਤਾਲ 'ਚ ਸ਼ਿਫ਼ਟ ਕੀਤੇ ਗਏ ਗਰੁੱਪ ਕੈਪਟਨ ਵਰੁਣ ਸਿੰਘ
. . .  55 minutes ago
ਬੈਂਗਲੁਰੂ, 9 ਦਸੰਬਰ-ਭਾਰਤੀ ਹਵਾਈ ਫ਼ੌਜ ਦੇ ਗਰੁੱਪ ਵਰੁਣ ਸਿੰਘ ਜੋ ਕੁਨੂਰ ਫ਼ੌਜ ਹੈਲੀਕਾਪਟਰ ਦੁਰਘਟਨਾ 'ਚ ਗੰਭੀਰ ਰੂਪ ਨਾਲ ਜ਼ਖ਼ਮੀ ਹੋਏ ਸਨ, ਉਨ੍ਹਾਂ ਨੂੰ ਇਲਾਜ ਲਈ ਕਮਾਂਡ ਹਸਪਤਾਲ, ਬੈਂਗਲੁਰੂ 'ਚ ...
ਪ੍ਰਧਾਨ ਮੰਤਰੀ ਮੋਦੀ ਅੱਜ ਰਾਤ ਕਰੀਬ 9 ਵਜੇ ਮਰਹੂਮ ਸੀ.ਡੀ.ਐੱਸ. ਬਿਪਿਨ ਰਾਵਤ ਅਤੇ ਹੋਰ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਦੇਣਗੇ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਪ੍ਰਧਾਨ ਮੰਤਰੀ ਮੋਦੀ ਅੱਜ ਰਾਤ ਕਰੀਬ 9 ਵਜੇ ਮਰਹੂਮ ਸੀ.ਡੀ.ਐੱਸ. ਬਿਪਿਨ ਰਾਵਤ ਅਤੇ ਹੋਰ ਹਥਿਆਰਬੰਦ ਬਲਾਂ ਦੇ ਜਵਾਨਾਂ ਨੂੰ ਸ਼ਰਧਾਂਜਲੀ ਭੇਟ ਕਰਨਗੇ। ਰੱਖਿਆ ਮੰਤਰੀ, ਰੱਖਿਆ ਰਾਜ ਮੰਤਰੀ, ਰਾਸ਼ਟਰੀ ਸੁਰੱਖਿਆ...
ਭਾਰਤ ਨੇ ਸਿੰਗਾਪੁਰ ਨੂੰ 'ਜੋਖ਼ਮ' ਵਾਲੇ ਦੇਸ਼ਾਂ ਦੀ ਸੂਚੀ ਤੋਂ ਹਟਾਇਆ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਭਾਰਤ ਨੇ ਸਿੰਗਾਪੁਰ ਨੂੰ 'ਜੋਖ਼ਮ'ਵਾਲੇ ਦੇਸ਼ਾਂ ਦੀ ਸੂਚੀ ਤੋਂ ਹਟਾ ਦਿੱਤਾ ਗਿਆ ਹੈ।...
ਪੁਲਿਸ ਨੇ ਲੁੱਟ ਖੋਹ ਕਰਨ ਵਾਲੇ 4 ਵਿਅਕਤੀ ਨਕਦੀ ਸਮੇਤ ਕੀਤੇ ਕਾਬੂ
. . .  about 1 hour ago
ਸ਼ੁਤਰਾਣਾ, 9 ਦਸੰਬਰ (ਬਲਦੇਵ ਸਿੰਘ ਮਹਿਰੋਕ)- ਪਟਿਆਲਾ ਜ਼ਿਲ੍ਹੇ ਦੇ ਹਲਕਾ ਸ਼ੁਤਰਾਣਾ 'ਚ ਪਿੰਡ ਸ਼ੇਰਗੜ੍ਹ ਵਿਖੇ ਬੀਤੇ ਕੱਲ੍ਹ ਕਰੀਬ ਸਾਢੇ 10 ਲੱਖ ਰੁਪਏ ਦੀ ਹੋਈ ਲੁੱਟ ਖੋਹ ਨੂੰ ਅੰਜਾਮ ਦੇਣ ਵਾਲੇ 4 ਵਿਅਕਤੀਆਂ ਨੂੰ ਸਥਾਨਕ ਪੁਲਿਸ...
ਸੱਚ ਦੀ ਇਸ ਜਿੱਤ 'ਚ ਅਸੀਂ ਸ਼ਹੀਦ ਅੰਨਦਤਾਵਾਂ ਨੂੰ ਵੀ ਯਾਦ ਕਰਦੇ ਹਾਂ: ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 9 ਦਸੰਬਰ- ਕਿਸਾਨਾਂ ਵਲੋਂ ਅੰਦੋਲਨ ਖ਼ਤਮ ਕੀਤੇ ਜਾਣ ਦੀ ਘੋਸ਼ਣਾ ਤੋਂ ਬਾਅਦ ਰਾਹੁਲ ਗਾਂਧੀ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਕਿਹਾ ਕਿ, 'ਆਪਣਾ ਦੇਸ਼ ਮਹਾਨ ਹੈ, ਇੱਥੇ ਸੱਤਿਆਗ੍ਰਹੀ ਕਿਸਾਨ ਹਨ' ਸੱਚ ਦੀ ਇਸ...
ਜੇਕਰ ਸਾਡੀ ਗੱਲ ਸੁਣ ਲਈ ਹੁੰਦੀ ਤਾਂ ਅੰਦੋਲਨ 'ਚ 700 ਲੋਕਾਂ ਦੀ ਜਾਨ ਨਹੀਂ ਜਾਂਦੀ: ਹਰਸਿਮਰਤ ਕੌਰ ਬਾਦਲ
. . .  about 2 hours ago
ਨਵੀਂ ਦਿੱਲੀ, 9 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੀ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ 'ਮੈਂ ਅੱਜ ਕਿਸਾਨਾਂ ਨੂੰ ਉਨ੍ਹਾਂ ਦੀ ਜਿੱਤ 'ਤੇ ਵਧਾਈ ਦਿੰਦੀ ਹਾਂ। ਇਹ 378 ਦਿਨ ਦਾ ਜਿਹੜਾ ਕਿਸਾਨ ਅੰਦੋਲਨ ਚੱਲਿਆ ਹੈ, ਸਭ ਤੋਂ ਪਹਿਲਾਂ ਸੰਸਦ 'ਚ ਅਸਤੀਫ਼ਾ...
ਯੂ.ਪੀ: ਕਾਨਪੁਰ 'ਚ ਸਾਕੇਤ ਨਗਰ ਇਲਾਕੇ 'ਚ ਇਕ ਫ਼ਰਨੀਚਰ ਦੇ ਗੋਦਾਮ 'ਚ ਲੱਗੀ ਅੱਗ
. . .  about 2 hours ago
ਕਾਨਪੁਰ, 9 ਦਸੰਬਰ- ਉੱਤਰ ਪ੍ਰਦੇਸ਼ ਦੇ ਕਾਨਪੁਰ 'ਚ ਸਾਕੇਤ ਨਗਰ ਇਲਾਕੇ 'ਚ ਇੱਕ ਫ਼ਰਨੀਚਰ ਦੇ ਗੋਦਾਮ 'ਚ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਪਹੁੰਚੀਆਂ ਤੇ ਅੱਗ ਬੁਝਾਉਣ...
ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਮੁੜ ਬਣੇ ਪਿਤਾ
. . .  about 2 hours ago
ਲੰਡਨ, 9 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬਰਤਾਨੀਆਂ ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਮੁੜ ਪਿਤਾ ਬਣੇ ਹਨ, ਉਨ੍ਹਾਂ ਦੀ ਪਤਨੀ ਕੈਰੀ ਸਾਈਮੰਡ ਜੌਹਨਸਨ ਨੇ ਅੱਜ ਬੇਟੀ ਨੂੰ ਜਨਮ ਦਿੱਤਾ ਹੈ। ਬੁਲਾਰੇ ਨੇ ਕਿਹਾ ਹੈ ਕਿ ਕੈਰੀ ਜੌਹਨਸਨ ਨੇ ਲੰਡਨ ਦੇ...
ਸਰਕਾਰ ਨੇ ਜੋ ਵਾਅਦੇ ਕੀਤੇ ਹਨ ਉਸ ਦੇ ਮੁਤਾਬਿਕ ਅਸੀਂ ਅੱਜ ਦੇ ਅੰਦੋਲਨ ਨੂੰ ਮੁਲਤਵੀ ਕਰ ਰਹੇ ਹਾਂ: ਗੁਰਨਾਮ ਸਿੰਘ ਚੜੂਨੀ
. . .  about 2 hours ago
ਨਵੀਂ ਦਿੱਲੀ, 9 ਦਸੰਬਰ-ਕਿਸਾਨ ਨੇਤਾ ਗੁਰਨਾਮ ਸਿੰਘ ਚੜੂਨੀ ਦਾ ਕਹਿਣਾ ਹੈ ਕਿ ਜਿੱਤ ਦਾ ਐਲਾਨ ਹੋ ਗਿਆ ਹੈ। 11 ਤਾਰੀਖ਼ ਨੂੰ ਅਸੀਂ ਧਰਨਾ ਖ਼ਤਮ ਕਰ ਰਹੇ ਹਾਂ। ਸਰਕਾਰ ਨੇ ਜੋ ਵਾਅਦੇ ਕੀਤੇ ਹਨ ਉਸ ਦੇ ਮੁਤਾਬਿਕ ਅਸੀਂ ਅੱਜ ਦੇ ਅੰਦੋਲਨ ਨੂੰ ਮੁਲਤਵੀ ਕਰ...
ਆਂਧਰਾ ਵਿਖੇ ਤਿੰਨ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਨਾਲ ਹੋਈ ਮੌਤ
. . .  about 3 hours ago
ਦੋਰਾਂਗਲਾ/ਗੁਰਦਾਸਪੁਰ, 9ਦਸੰਬਰ (ਚੱਕਰਾਜਾ)-ਰੋਜ਼ੀ-ਰੋਟੀ ਕਮਾਉਣ ਖ਼ਾਤਰ ਆਂਧਰਾ ਵਿਖੇ ਗਏ ਤਿੰਨ ਨੌਜਵਾਨਾਂ ਦੀ ਨਹਿਰ ਵਿਚ ਡੁੱਬਣ ਨਾਲ ਮੌਤ ਹੋ ਗਈ। ਮ੍ਰਿਤਕਾਂ 'ਚੋਂ ਦੋ ਨੌਜਵਾਨ ਸਰਹੱਦੀ ਖੇਤਰ ਦੇ ਪਿੰਡ ਹਕੀਮਪੁਰ ਅਤੇ ਇਕ ਨੌਜਵਾਨ ਹਰਦੋਛੰਨੀਆਂ...
ਹਰਸਿਮਰਤ ਕੌਰ ਬਾਦਲ ਨੇ ਮੁੱਖ ਮੰਤਰੀ ਚੰਨੀ 'ਤੇ ਵਿੰਨ੍ਹਿਆ ਨਿਸ਼ਾਨਾ
. . .  about 3 hours ago
ਚੰਡੀਗੜ੍ਹ, 9 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਧਰਮ ਪਤਨੀ ਬੀਬੀ ਹਰਸਿਮਰਤ ਕੌਰ ਬਾਦਲ ਵਲੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 'ਤੇ ਨਿਸ਼ਾਨਾ ਵਿੰਨ੍ਹਿਆ ਹੈ। ਉਨ੍ਹਾਂ ਨੇ ਨਿਸ਼ਾਨਾ ਵਿੰਨ੍ਹਦੇ...
ਕਿਸਾਨ ਇਕ ਸਾਲ ਤੋਂ ਅੰਦੋਲਨ 'ਤੇ ਹਨ ਇਹ ਕਿਸੇ ਨੂੰ ਵੀ ਵਧੀਆ ਨਹੀਂ ਲੱਗ ਰਿਹਾ ਸੀ: ਸੰਜੀਵ ਬਾਲੀਆਨ
. . .  about 3 hours ago
ਨਵੀਂ ਦਿੱਲੀ, 9 ਦਸੰਬਰ-ਕੇਂਦਰੀ ਮੰਤਰੀ ਸੰਜੀਵ ਬਾਲੀਆਨ ਨੇ ਕਿਹਾ ਕਿ 'ਕਿਸਾਨ ਇਕ ਸਾਲ ਤੋਂ ਅੰਦੋਲਨ 'ਤੇ ਹਨ ਇਹ ਕਿਸੇ ਨੂੰ ਵੀ ਵਧੀਆ ਨਹੀਂ ਲੱਗ ਰਿਹਾ ਸੀ। ਸਾਰਿਆਂ ਦੀ ਇਹ ਰਾਏ ਸੀ ਕਿ ਅੰਦੋਲਨ ਖ਼ਤਮ ਹੋਣਾ..
ਕੱਚੇ ਸਿਹਤ ਮੁਲਾਜ਼ਮਾਂ ਨੇ ਚੰਨੀ ਸਰਕਾਰ ਦੇ ਖ਼ਿਲਾਫ਼ ਨਾਅਰੇ ਲਿਖ ਕਾਲੇ ਗੁਬਾਰੇ ਹਵਾ ਵਿਚ ਛੱਡ ਕੇ ਕੀਤਾ ਪ੍ਰਦਰਸ਼ਨ
. . .  about 3 hours ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ)-ਆਪਣੀਆਂ ਮੰਗਾਂ ਲਈ ਸੰਘਰਸ਼ ਕਰ ਰਹੇ ਐੱਨ.ਆਰ.ਐੱਚ.ਐੱਮ. ਦੇ ਸਿਹਤ ਮੁਲਾਜ਼ਮਾਂ ਨੇ ਅੱਜ ਸਿਵਲ ਹਸਪਤਾਲ ਸੰਗਰੂਰ ਵਿਚ ਪੰਜਾਬ ਸਰਕਾਰ ਦੇ ਝੂਠੇ ਵਾਅਦਿਆਂ ਦੇ ਰੋਸ ਵਜੋਂ ਨਿਵੇਕਲਾ ਪ੍ਰਦਰਸ਼ਨ..
ਦਿੱਲੀ ਦੀ ਰੋਹਿਣੀ ਅਦਾਲਤ 'ਚ ਹੋਇਆ ਸ਼ੱਕੀ ਧਮਾਕਾ
. . .  about 4 hours ago
ਨਵੀਂ ਦਿੱਲੀ, 9 ਦਸੰਬਰ-ਦਿੱਲੀ ਦੀ ਰੋਹਿਣੀ ਅਦਾਲਤ 'ਚ ਵੀਰਵਾਰ ਦੀ ਸਵੇਰੇ ਇਕ ਰਹੱਸਮਈ ਧਮਾਕੇ ਦੀ ਖ਼ਬਰ ਸਾਹਮਣੇ ਆਈ ਹੈ। ਧਮਾਕੇ ਦੇ ਬਾਅਦ ਮੌਕੇ 'ਤੇ ਅੱਗ ਬੁਝਾਉਣ ਵਾਲੀਆਂ ਸੱਤ ਗੱਡੀਆਂ ਭੇਜੀਆਂ ਗਈਆਂ ਹਨ। ਇਕ ਜ਼ਖ਼ਮੀ ਵਿਅਕਤੀ ਨੂੰ...
ਸਬ ਡਿਵੀਜ਼ਨ ਤਪਾ ਦੀ ਪੁਲਿਸ ਨੇ ਦੋ ਹੋਰ ਭਗੌੜੇ ਕੀਤੇ ਕਾਬੂ
. . .  about 4 hours ago
ਤਪਾ ਮੰਡੀ, 09 ਦਸੰਬਰ (ਵਿਜੇ ਸ਼ਰਮਾ)-ਪੁਲਿਸ ਜ਼ਿਲ੍ਹਾ ਮੁਖੀ ਅਲਕਾ ਮੀਨਾ ਦੇ ਦਿਸ਼ਾ-ਨਿਰਦੇਸ਼ਾਂ 'ਤੇ ਚੱਲਦਿਆਂ ਸਬ-ਡਿਵੀਜ਼ਨ ਤਪਾ ਅਧੀਨ ਆਉਂਦੇ ਥਾਣਾ ਸਹਿਣਾ ਦੀ ਪੁਲਿਸ ਨੇ ਦੋ ਭਗੌੜੇ ਮੁਲਜ਼ਮਾਂ ਨੂੰ ਕਾਬੂ ਕੀਤਾ ਹੈ। ਇਸ ਸਬੰਧੀ ਸਬ-ਡਿਵੀਜ਼ਨ ...
ਜਸਪਾਲ ਸਿੰਘ ਚੱਠਾ ਦੇ ਹੱਕ 'ਚ ਬੋਲੇ ਸੁਖਬੀਰ ਸਿੰਘ ਬਾਦਲ, ਕਿਹਾ 'ਆਮ ਲੋਕਾਂ ਦੀ ਅਗਵਾਈ ਕਰਨ ਵਾਲੀ ਉਮੀਦਵਾਰ ਹੈ'
. . .  about 4 hours ago
ਪਟਿਆਲਾ, 9 ਦਸੰਬਰ (ਗੁਰਪਾਲ ਸਿੰਘ ਚੱਠਾ)-ਪਟਿਆਲਾ ਦੀ ਅਨਾਜ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਦੇ ਹੱਕ ਰੈਲੀ ਕੀਤੀ ਗਈ। ਇਸ ਰੈਲੀ 'ਚ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ...
ਭਾਰਤ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੰਗਾਂ ਮੰਨਣ ਸੰਬੰਧੀ ਭੇਜਿਆ ਅਧਿਕਾਰਤ ਪੱਤਰ
. . .  about 4 hours ago
ਨਵੀਂ ਦਿੱਲੀ, 9 ਦਸੰਬਰ - ਭਾਰਤ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਮੰਗਾਂ ਮੰਨਣ ਸੰਬੰਧੀ ਅਧਿਕਾਰਤ ਪੱਤਰ ਭੇਜਿਆ ਹੈ ...
ਪੰਜਾਬ ਦੇ ਮੁੱਖ ਮੰਤਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਮੁਫ਼ਤ ਦੀਆਂ ਸੁਵਿਧਾਵਾਂ ਦੇ ਐਲਾਨ ਕਰ ਕੇ ਪੰਜਾਬ ਨੂੰ ਦਵਾਲੀਆਪਣ 'ਤੇ ਲਿਆ ਕੇ ਖੜ੍ਹਾ ਕਰਨਗੇ - ਭਾਜਪਾ
. . .  about 4 hours ago
ਸੰਗਰੂਰ, 9 ਦਸੰਬਰ (ਧੀਰਜ ਪਸ਼ੋਰੀਆ) - ਭਾਜਪਾ ਸੂਬਾ ਕਾਰਜਕਾਰਨੀ ਮੈਂਬਰ ਸਰਜੀਵਨ ਜਿੰਦਲ ਨੇ ਕਿਹਾ ਕਿ ਜੋ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਚੰਨੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਿੱਤ ਨਵੀਆਂ ਮੁਫ਼ਤ ਦੀਆਂ ਘੋਸ਼ਨਾਵਾਂ ਕਰ ਰਹੇ ਹਨ...
ਪੰਜਾਬੀ ਯੂਨੀਵਰਸਿਟੀ ਵਿਖੇ 39ਵੀਂ ਕਨਵੋਕੇਸ਼ਨ ਦੌਰਾਨ ਰਾਜਪਾਲ ਬਨਵਾਰੀ ਲਾਲ ਪ੍ਰੋਹਿਤ ਨੇ ਵੰਡੀਆਂ ਵਿਦਿਆਰਥੀਆਂ ਨੂੰ ਡਿਗਰੀਆਂ
. . .  about 4 hours ago
ਪਟਿਆਲਾ,9 ਦਸੰਬਰ (ਕੁਲਵੀਰ ਸਿੰਘ ਧਾਲੀਵਾਲ) - ਪੰਜਾਬੀ ਯੂਨੀਵਰਸਿਟੀ ਦੇ ਉਪ-ਕੁਲਪਤੀ ਅਤੇ ਪੰਜਾਬ ਦੇ ਰਾਜਪਾਲ, ਬਨਵਾਰੀ ਲਾਲ ਪੁਰੋਹਿਤ,ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੀ 39ਵੀਂ ਕਨਵੋਕੇਸ਼ਨ ਦੌਰਾਨ ਵਿਦਿਆਰਥੀਆ ਅਤੇ ਖੋਜਾਰਥੀਆਂ ਨੂੰ ਡਿਗਰੀਆਂ ਅਤੇ ਮੈਡਲ ਵੰਡਣ ...
ਜਦੋਂ ਮੁੱਖ ਮੰਤਰੀ ਚੰਨੀ ਦੇ ਬਿਜਲੀ ਮੁੱਦੇ 'ਤੇ ਬੋਲਣ ਸਮੇਂ ਬਜ਼ੁਰਗ ਔਰਤ ਨੇ ਕੀਤਾ ਹੰਗਾਮਾ
. . .  about 5 hours ago
ਪਾਇਲ, 9 ਦਸੰਬਰ (ਨਿਜ਼ਾਮਪੁਰ/ਰਾਜਿੰਦਰ ਸਿੰਘ)- ਪਾਇਲ ਰੈਲੀ ਨੂੰ ਸੰਬੋਧਨ ਕਰ ਰਹੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਜਦੋਂ ਬਿਜਲੀ ਮੁਫ਼ਤ ਦੇ ਮੁੱਦੇ 'ਤੇ ਬੋਲ ਰਹੇ ਸੀ ਤਾਂ ਇੱਕ ਬਜ਼ੁਰਗ ਔਰਤ ਨੇ ਹੰਗਾਮਾ ਕਰਦਿਆਂ ਕਿਹਾ ਝੂਠ ਨਾ ਬੋਲੋ ਮੇਰਾ ...
ਜਸਪਾਲ ਸਿੰਘ ਚੱਠਾ ਦੇ ਹੱਕ 'ਚ ਪਟਿਆਲਾ 'ਚ ਕੀਤੀ ਗਈ ਰੈਲੀ
. . .  about 5 hours ago
ਪਟਿਆਲਾ, 9 ਦਸੰਬਰ (ਗੁਰਪਾਲ ਸਿੰਘ ਚੱਠਾ)- ਪਟਿਆਲਾ ਦੀ ਅਨਾਜ ਮੰਡੀ ਵਿਖੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪਟਿਆਲਾ ਦਿਹਾਤੀ ਤੋਂ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਦੇ ਹੱਕ ਵਿਚ ਰੈਲੀ ਕੀਤੀ ਗਈ। ਇਸ ਰੈਲੀ ਵਿਚ ਸੁਖਬੀਰ ਸਿੰਘ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 13 ਅੱਸੂ ਸੰਮਤ 553

ਖੇਡ ਸੰਸਾਰ

ਰਾਜਸਥਾਨ ਨੂੰ 7 ਵਿਕਟਾਂ ਨਾਲ ਹਰਾਇਆ

ਦੁਬਈ, 27 ਸਤੰਬਰ (ਏਜੰਸੀ)-ਇੱਥੇ ਖੇਡੇ ਗਏ ਆਈ.ਪੀ.ਐਲ. ਦੇ ਮੈਚ ਵਿਚ ਸਨਰਾਈਜਰਜ਼ ਹੈਦਰਾਬਾਦ ਨੇ ਲਗਾਤਾਰ ਚਾਰ ਹਾਰਾਂ ਤੋਂ ਬਾਅਦ ਜਿੱਤ ਦਾ ਸਵਾਦ ਚਖਿਆ | ਉਸ ਨੇ ਰਾਜਸਥਾਨ ਰਾਇਲਜ਼ ਵਲੋਂ ਮਿਲੇ 165 ਦੌੜਾਂ ਦੇ ਟੀਚੇ ਨੂੰ 3 ਵਿਕਟਾਂ ਦੇ ਨੁਕਸਾਨ 'ਤੇ 18.3 ਓਵਰਾਂ ਵਿਚ ਪੂਰਾ ਕਰ ਲਿਆ | ਰਾਜਸਥਾਨ ਰਾਇਲਜ਼ ਟੀਮ ਵਲੋਂ ਦਿੱਤੇ ਟੀਚੇ ਦਾ ਪਿੱਛਾ ਕਰਨ ਉਤਰੀ ਹੈਦਰਾਬਾਦ ਟੀਮ ਦੀ ਸ਼ੁਰੂਆਤ ਵਧੀਆ ਰਹੀ | ਉਸ ਦੇ ਸਲਾਮੀ ਬੱਲੇਬਾਜ਼ ਜੇਸਨ ਰੋਏ ਨੇ ਸ਼ਾਨਦਾਰ 60 ਦੌੜਾਂ ਦੀ ਪਾਰੀ ਖੇਡੀ ਜਦੋਂ ਕਿ ਰਿਧੀਮਨ ਸਾਹਾ ਨੇ 18 ਦੌੜਾਂ ਬਣਾਈਆਂ | ਇਸ ਤੋਂ ਬਾਅਦ ਕੇਨ ਵਿਲੀਅਮਸਨ ਨੇ 51 ਦੌੜਾਂ ਦੀ ਨਾਬਾਦ ਪਾਰੀ ਖੇਡਦੇ ਹੋਏ ਟੀਮ ਨੂੰ ਜਿੱਤ ਦਿਵਾਈ | ਉਨ੍ਹਾਂ ਨਾਲ ਅਭਿਸ਼ੇਕ ਸ਼ਰਮਾ 21 ਦੌੜਾਂ ਬਣਾ ਕੇ ਨਾਬਾਦ ਰਹੇ | ਇਸ ਤੋਂ ਪਹਿਲਾਂ ਰਾਜਸਥਾਨ ਰਾਇਲਜ਼ ਟੀਮ ਵਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਆਏ ਸਲਾਮੀ ਬੱਲੇਬਾਜ਼ ਈਵਨ ਲੈਵਿਸ ਕੇਵਲ 6 ਦੌੜਾਂ ਬਣਾ ਕੇ ਆਊਟ ਹੋ ਗਏ | ਇਸ ਦੇ ਬਾਅਦ ਯਸੱਸ਼ਵੀ ਜਾਇਸਵਾਲ ਨੇ 23 ਗੇਂਦਾਂ ਖੇਡਦਿਆਂ 5 ਚੌਕੇ ਤੇ ਇਕ ਛੱਕਾ ਲਗਾਉਂਦਿਆਂ 36 ਦੌੜਾਂ ਦੀ ਪਾਰੀ ਖੇਡੀ | ਸੰਜੂ ਸੈਮਸਨ ਨੇ ਤੂਫ਼ਾਨੀ ਪਾਰੀ ਖੇਡੇ ਹੋਏ 57 ਗੇਂਦਾਂ 'ਚ 82 ਦੌੜਾਂ ਜੋੜੀਆਂ, ਜਿਸ 'ਚ ਉਨ੍ਹਾਂ ਦੇ 7 ਚੌਕੇ ਤੇ 3 ਛੱਕੇ ਸ਼ਾਮਿਲ ਰਹੇ | ਇਸ ਦੇ ਬਾਅਦ ਰਾਜਸਥਾਨ ਟੀਮ ਵਲੋਂ ਮਾਹੀਪਾਲ ਲਾਮਰਰ ਨੇ 29 ਗੇਂਦਾਂ 'ਤੇ ਇਕ ਚੌਕੇ ਤੇ ਇਕ ਛੱਕੇ ਦੀ ਮਦਦ ਨਾਲ ਨਾਬਾਦ 29 ਦੌੜਾਂ ਦੀ ਪਾਰੀ ਖੇਡੀ | ਰਾਜਸਥਾਨ ਰਾਇਲਜ਼ ਨੇ ਨਿਰਧਾਰਿਤ 20 ਓਵਰਾਂ 5 ਵਿਕਟਾਂ ਗਵਾ ਕੇ 164 ਦਾ ਟੀਚਾ ਹੈਦਰਾਬਾਦ ਟੀਮ ਨੂੰ ਦਿੱਤਾ | ਹੈਦਰਾਬਾਦ ਵਲੋਂ ਸਿਧਾਰਥ ਕੌਲ ਨੇ 2 ਵਿਕਟਾਂ ਲਈਆਂ |

ਅਮਰੀਕਾ 'ਚ ਕ੍ਰਿਕਟ ਲਿਆਉਣ ਵਾਲੇ ਭਾਰਤੀਆਂ ਦੇ ਨਾਂਅ ਕੀਤਾ ਸਟੇਡੀਅਮ

ਹਿਊਸਟਨ, 27 ਸਤੰਬਰ (ਏਜੰਸੀ)- ਅਮਰੀਕਾ ਦੇ ਟੈਕਸਾਸ ਸਥਿਤ ਇਕ ਗੈਰ ਲਾਭ ਵਾਲੇ ਸੰਗਠਨ ਇੰਡਆ ਹਾਊਸ ਹਿਊਸਟਨ ਨੇ ਆਪਣੇ ਵਿਸ਼ਾਲ ਸਟੇਡੀਅਮ ਦਾ ਨਾਮ ਡਾ. ਦੁਰਗਾ ਅਤੇ ਸੁਸ਼ੀਲਾ ਅਗਰਵਾਲ ਦੇ ਨਾਂਅ 'ਤੇ ਰੱਖਿਆ ਹੈ, ਜਿਨ੍ਹਾਂ ਨੇ ਭਾਰਤੀ ਅਮਰੀਕੀਆਂ ਦੇ ਖੇਡ ਤੇ ਸੰਸਕ੍ਰਿਤਕ ...

ਪੂਰੀ ਖ਼ਬਰ »

ਅਜੀਤ ਕੁਮਾਰ ਤੇ ਦਿਕਸ਼ਾ ਨੂੰ ਨੈਸ਼ਨਲ ਅੰਡਰ-23 ਅਥਲੈਟਿਕ 'ਚ ਸੋਨ ਤਗਮੇ

ਨਵੀਂ ਦਿੱਲੀ, 27 ਸਤੰਬਰ (ਏਜੰਸੀ)- ਗੁਜਰਾਤ ਦੇ ਅਜੀਤ ਕੁਮਾਰ ਅਤੇ ਮੱਧ ਪ੍ਰਦੇਸ਼ ਦੀ ਨੁਮਾਇੰਦਗੀ ਕਰਨ ਵਾਲੀ ਕੇ.ਐਮ. ਦਿਕਸ਼ਾ ਨੇ ਸੋਮਵਾਰ ਨੂੰ ਇੱਥੇ ਰਾਸ਼ਟਰੀ ਅੰਡਰ-23 ਅਥਲੈਟਿਕਸ ਚੈਂਪੀਅਨਸ਼ਿਪ ਦੇ ਉਦਘਾਟਨ ਵਾਲੇ ਦਿਨ ਪੁਰਸ਼ਾਂ ਤੇ ਔਰਤਾਂ ਦੇ 1500 ਮੀਟਰ ਈਵੈਂਟ 'ਚ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX