ਬਟਾਲਾ, 28 ਸਤੰਬਰ (ਕਾਹਲੋਂ)-ਲੋਕ ਚੇਤਨਾ ਮੰਚ ਬਟਾਲਾ ਦੀ ਅਗਵਾਈ 'ਚ ਲੇਖਕਾਂ, ਸਮਾਜ ਸੇਵਕਾਂ, ਅਧਿਆਪਕਾਂ, ਬੁਧੀਜੀਵੀਆਂ ਤੇ ਲੋਕਾਂ ਵਲੋਂ ਬਟਾਲਾ ਕਲੱਬ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ 114ਵੇਂ ਜਨਮ ਦਿਵਸ ਸਬੰਧੀ ਸਮਾਗਮ ਕਰਵਾਇਆ ਗਿਆ | ਉਪਰੰਤ ਡਾ. ਅਨੂਪ ਸਿੰਘ, ਸੁਖਦੇਵ ਸਿੰਘ ਪ੍ਰੇਮੀ, ਦਲਬੀਰ ਮਸੀਹ ਚੌਧਰੀ, ਹਰਜਿੰਦਰ ਸਿੰਘ ਵਡਾਲਾ ਬਾਂਗਰ ਤੇ ਵਰਗਿਸ ਸਲਾਮਤ ਦੀ ਅਗਵਾਈ 'ਚ ਮੋਮਬੱਤੀ ਮਾਰਚ ਕੱਢਿਆ ਗਿਆ | ਮਾਰਚ ਦੌਰਾਨ ਸਥਾਨਕ ਗਾਂਧੀ ਚੌਕ ਪਹੁੰਚ ਕੇ ਜਾਗਰੂਕਤਾ ਲਈ ਨਾਅਰੇਬਾਜ਼ੀ ਕੀਤੀ | ਇਸ ਮੌਕੇ ਉਕਤ ਆਗੂਆਂ ਨੇ ਸਮੇਂ ਦੀਆਂ ਸਰਕਾਰਾਂ ਦੀਆਂ ਕੋਝੀ ਰਾਜਨੀਤੀ ਦੀਆਂ ਸਾਜਿਸ਼ਾਂ ਨੂੰ ਭੰਡਿਆ ਅਤੇ ਕਿਸਾਨਾਂ ਦੀਆਂ ਹੱਕੀ ਮੰਗਾਂ ਦੀ ਜ਼ੋਰਦਾਰ ਹਮਾਇਤ ਕਰਦਿਆਂ ਭਾਜਪਾ ਸਰਕਾਰ ਦੀਆਂ ਫਿਰਕੂ ਤੇ ਫਾਸੀਵਾਦੀ ਨੀਤੀਆ ਦੀ ਆਲੋਚਨਾ ਕੀਤੀ ਤੇ ਲੋਕਾਂ ਨੂੰ ਭਾਈਚਾਰਕ ਸਾਂਝ ਬਣਾਈ ਰੱਖਣ ਦਾ ਸੱਦਾ ਦਿੱਤਾ | ਇਸ ਮੌਕੇ ਸੁਰਿੰਦਰ ਸਿੰਘ ਨਿਮਾਣਾ, ਚੰਨ ਬੋਲੇਵਾਲੀਆ, ਕਾਮਰੇਡ ਸੁਲੱਖਣ ਮਸੀਹ, ਗੁਰਮੇਜ਼ ਸਿੰਘ, ਚਰਨ ਸਿੰਘ ਵਿਰਦੀ, ਬਲਵਿੰਦਰ ਗੰਭੀਰ, ਕੁਲਬੀਰ ਸੱਗੂ, ਸੁਲਤਾਨ ਭਾਰਤੀ, ਤਲਵਿੰਦਰ ਕੌਰ, ਵਿਜੇ ਅਗਨੀਹੋਤਰੀ, ਓਮ ਪ੍ਰਕਾਸ਼, ਰਮੇਸ਼ ਕੁਮਾਰ, ਜਸਪਾਲ ਸਿੰਘ, ਬਲਰਾਜ ਸਿੰਘ, ਕੰਸ ਰਾਜ, ਦਲਬੀਰ ਨਠਵਾਲ, ਥੋਮਸ ਮਸੀਹ, ਸਤਿੰਦਰ ਕੌਰ ਕਾਹਲੋਂ, ਗੁਰਮੀਤ ਸਿੰਘ, ਪਿ੍ੰ. ਮੁਖਤਾਰ ਮਸੀਹ, ਚਰਨਪ੍ਰੀਤ ਸਿੰਘ, ਅਰੁਣਜੀਤ ਸਿੰਘ, ਪਿ੍ਤਪਾਲ ਸਿੰਘ, ਪਵਨ ਕੁਮਾਰ, ਡਾ. ਨੀਰਜ, ਰਘਬੀਰ ਸਿੰਘ, ਗਗਨ, ਜਸਵੰਤ ਹਾਂਸ, ਕੈਪਟਨ ਮਜੀਜ ਮਸੀਹ, ਰਘਬੀਰ ਸਿੰਘ ਸੋਹਲ, ਪਿ੍ੰ. ਹਰਭਜਨ ਸਿੰਘ ਸੇਖੋਂ, ਪ੍ਰੋ. ਓਮ ਪ੍ਰਕਾਸ਼, ਸੁੱਚਾ ਸਿੰਘ ਨਾਗੀ, ਸ੍ਰੀਮਤੀ ਮਹਿੰਦਰ ਕੌਰ, ਭੈਣ ਜੀ ਸੁੱਖ, ਸੰਧੂ ਬਟਾਲਵੀ ਆਦਿ ਹਾਜ਼ਰ ਸਨ |
ਗੁਰਦਾਸਪੁਰ, 28 ਸਤੰਬਰ (ਆਰਿਫ਼)-ਅੱਜ ਆਮ ਆਦਮੀ ਪਾਰਟੀ ਗੁਰਦਾਸਪੁਰ ਦੇ ਜ਼ਿਲ੍ਹਾ ਯੂਥ ਪ੍ਰਧਾਨ ਬਲਬੀਰ ਸਿੰਘ ਪੰਨੂੰ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕਸ਼ਮੀਰ ਸਿੰਘ ਵਾਹਲਾ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਨ ਨੰੂ ...
ਬਟਾਲਾ, 28 ਸਤੰਬਰ (ਕਾਹਲੋਂ)-ਬਟਾਲਾ ਵਿਧਾਨ ਸਭਾ ਹਲਕੇ ਵਿਚ 2022 ਦੀਆਂ ਚੋਣਾਂ ਲਈ ਜਿਥੇ ਸੱਤਾਧਾਰੀ ਪਾਰਟੀ ਕਾਂਗਰਸ ਦੀ ਟਿਕਟ ਪ੍ਰਾਪਤ ਕਰਨ ਲਈ ਕਾਂਗਰਸੀ ਨੇਤਾਵਾਂ ਵਲੋਂ ਅੱਡੀ ਚੋਟੀ ਦਾ ਜ਼ੋਰ ਲਗਾਉਣਾ ਸ਼ੁਰੂ ਕਰ ਦਿੱਤਾ ਹੇ, ਉਕੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਵੀ ...
ਬਟਾਲਾ, 28 ਸਤੰਬਰ (ਕਾਹਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਆਂਗਣਵਾੜੀ ਵਰਕਰ ਤੇ ਹੈਲਪਰ ਇਕ ਅਕਤੂਬਰ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਮੋਹਾਲੀ ਦੇ ਦਫਤਰ ਅੱਗੇ ਸੂਬਾ ਪੱਧਰੀ ਰੋਸ ਪ੍ਰਦਰਸ਼ਨ ਹਰਗੋਬਿੰਦ ਕੌਰ ਦੀ ...
ਗੁਰਦਾਸਪੁਰ, 28 ਸਤੰਬਰ (ਆਰਿਫ਼)-ਬੀਤੇ ਕੱਲ੍ਹ ਸੰਯੁਕਤ ਕਿਸਾਨ ਸੰਘਰਸ਼ ਕਮੇਟੀ ਵਲੋਂ ਭਾਰਤ ਬੰਦ ਦੇ ਦਿੱਤੇ ਸੱਦੇ ਨੰੂ ਹਰ ਵਰਗ ਵਲੋਂ ਭਰਵਾਂ ਹੁੰਗਾਰਾ ਮਿਲਿਆ ਹੈ | ਜਿਸ ਤੋਂ ਬਾਅਦ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ...
ਬਟਾਲਾ, 28 ਸਤੰਬਰ (ਕਾਹਲੋਂ)-ਬਟਾਲਾ ਸ਼ਹਿਰ ਦੀ ਹਾਲਤ ਬਣੀ ਬਦ ਤੋਂ ਬਦਤਰ, ਕਾਂਗਰਸੀ ਦੇ ਕਾਟੋ-ਕਲੇਸ਼ 'ਚ ਸ਼ਹਿਰ ਦਾ ਵਿਕਾਸ ਲੀਹੋ ਲੱਥਾ ਪਿਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਜਨਰਲ ਸਕੱਤਰ ਤੇ ਕੌਸਲਰ ਹੀਰਾ ਵਾਲੀਆ ਨੇ ਪਾਰਟੀ ਵਰਕਰਾਂ ...
ਭੈਣੀ ਮੀਆਂ ਖਾਂ/ਘੱਲੂਘਾਰਾ ਸਾਹਿਬ, 28 ਸਤੰਬਰ (ਜਸਬੀਰ ਸਿੰਘ ਬਾਜਵਾ, ਮਿਨਹਾਸ)-ਸਥਾਨਕ ਥਾਣਾ ਅਧੀਨ ਪੈਂਦੇ ਪਿੰਡ ਸੈਦੋਵਾਲ ਦੇ ਇਕ ਨÏਜਵਾਨ ਨੂੰ ਕੁਝ ਕਾਰ ਸਵਾਰ ਲੋਕਾਂ ਨੇ ਬੀਤੀ ਦੇਰ ਸ਼ਾਮ ਪਿੰਡ ਦਾਰਾਪੁਰ 'ਚ ਗੋਲੀਆਂ ਮਾਰ ਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ | ...
ਬਟਾਲਾ, 28 ਸਤੰਬਰ (ਕਾਹਲੋਂ)-ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਲੰਮੇ ਸਮੇਂ ਤੋਂ ਸੰਘਰਸ਼ ਕੀਤਾ ਜਾ ਰਿਹਾ ਹੈ ਤੇ ਬੀਤੇ ਦਿਨ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸਫਲ ਬਣਾਉਣ ਲਈ ਹਰ ਵਰਗ ਦੇ ਲੋਕਾਂ ਨੇ ਵਧ ਚੜ੍ਹ ਕੇ ਸ਼ਮੂਲੀਅਤ ਕੀਤੀ ਹੈ, ਜਿਸ ...
ਬਟਾਲਾ, 28 ਸਤੰਬਰ (ਕਾਹਲੋਂ)-ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਬਣੀ ਨਵੀਂ ਕੈਬਨਿਟ 'ਚ ਤਿ੍ਪਤ ਰਜਿੰਦਰ ਸਿੰਘ ਬਾਜਵਾ ਨੂੰ ਦੁਬਾਰਾ ਪੇਂਡੂ ਤੇ ਵਿਕਾਸ ਮੰਤਰੀ ਬਣਾਏ ਜਾਣ 'ਤੇ ਕਾਂਗਰਸੀ ਵਰਕਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ...
ਬਟਾਲਾ, 28 ਸਤੰਬਰ (ਕਾਹਲੋਂ)-ਆਮ ਆਦਮੀ ਪਾਰਟੀ ਨੂੰ ਵਿਧਾਨ ਸਭਾ ਹਲਕਾ ਬਟਾਲਾ 'ਚ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ, ਜਦੋਂ ਸਥਾਨਕ ਵਾਰਡ ਨੰ: 9 ਦੇ ਕਈ ਅਕਾਲੀ ਤੇ ਕਾਂਗਰਸੀ ਪਰਿਵਾਰਾਂ ਨੇ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਆਪ 'ਚ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਸਵਾਗਤ ...
ਸ੍ਰੀ ਹਰਿਗੋਬਿੰਦਪੁਰ, 28 ਸਤੰਬਰ (ਕੰਵਲਜੀਤ ਸਿੰਘ ਚੀਮਾ)-ਸ੍ਰੀ ਹਰਿਗੋਬਿੰਦਪੁਰ ਨਜ਼ਦੀਕ ਬਟਾਲਾ ਰੋਡ 'ਤੇ ਸਥਿਤ ਅੱਡਾ ਧਾਲੀਵਾਲ ਨੇੜੇ ਬੀਤੀ ਰਾਤ ਸੜਕ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਅਤੇ ਇਕ ਵਿਅਕਤੀ ਦੇ ਫੱਟੜ ਹੋਣ ਦੀ ਖ਼ਬਰ ਹੈ | ਇਸ ਮੁੱਤਲਕ ਜਾਣਕਾਰੀ ਦਿੰਦੇ ...
ਗੁਰਦਾਸਪੁਰ, 28 ਸਤੰਬਰ (ਆਰਿਫ਼)-ਸਰਵ ਸਿੱਖਿਆ ਅਭਿਆਨ/ਮਿਡ ਡੇ ਮੀਲ ਦਫ਼ਤਰੀ ਕਰਮਚਾਰੀ ਯੂਨੀਅਨ ਵਲੋਂ ਕੱਚੇ ਮੁਲਾਮਜਾਂ ਨੰੂ ਪੱਕਾ ਕਰਨ ਦੀ ਮੰਗ ਕੀਤੀ ਗਈ ਹੈ | ਇਸ ਮੌਕੇ ਯੂਨੀਅਨ ਆਗੂਆਂ ਨੇ ਕਿਹਾ ਕਿ ਮੰਤਰੀ ਰਹਿੰਦੇ ਹੋਏ ਚਰਨਜੀਤ ਸਿੰਘ ਚੰਨੀ ਵਲੋਂ ਕਈ ਵਾਰ ਕੱਚੇ ...
ਅਲੀਵਾਲ, 28 ਸਤੰਬਰ (ਸੁੱਚਾ ਸਿੰਘ ਬੁੱਲੋਵਾਲ)-ਹਲਕਾ ਫਤਹਿਗੜ੍ਹ ਚੂੜੀਆਂ 'ਚ ਪੈਂਦੇ ਪਿੰਡ ਸਿੱਥ ਦੇ ਕਈ ਪਰਿਵਾਰਾਂ ਨੇ ਹਲਕਾ ਇੰਚਾਰਜ ਬਲਬੀਰ ਸਿੰਘ ਪਨੂੰ ਦੀ ਅਗਵਾਈ ਵਿਚ ਰਵਾਇਤੀ ਪਾਰਟੀਆਂ ਨੂੰ ਅਲਵਿਦਾ ਕਹਿੰਦਿਆਂ ਆਮ ਆਦਮੀ ਪਾਰਟੀ ਦਾ ਲੜ ਫੜ੍ਹ ਲਿਆ | ਪਾਰਟੀ ਵਿਚ ...
ਵਡਾਲਾ ਗ੍ਰੰਥੀਆਂ, 28 ਸਤੰਬਰ (ਗੁਰਪ੍ਰਤਾਪ ਸਿੰਘ ਕਾਹਲੋਂ)-ਤਿ੍ਪਤ ਰਜਿੰਦਰ ਸਿੰਘ ਬਾਜਵਾ ਦੇ ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਬਣਨ ਨਾਲ ਰੁਕੇ ਵਿਕਾਸ ਕਾਰਜਾਂ ਵਿਚ ਤੇਜ਼ੀ ਆਵੇਗੀ ਅਤੇ ਉਨ੍ਹਾਂ ਨੂੰ ਦੁਬਾਰਾ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ...
ਬਟਾਲਾ, 28 ਸਤੰਬਰ (ਕਾਹਲੋਂ)-ਸਥਾਨਕ ਬੇਰਿੰਗ ਯੂਨੀਅਨ ਕ੍ਰਿਸ਼ਚੀਅਨ ਕਾਲਜ ਬਟਾਲਾ ਵਿਖੇ ਪਿ੍ੰਸੀਪਲ ਪ੍ਰੋ. ਡਾ. ਐਡਵਰਡ ਮਸੀਹ ਦੀ ਰਹਿਨੁਮਾਈ ਅਧੀਨ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਉਂਦਿਆਂ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ...
ਬਟਾਲਾ, 28 ਸਤੰਬਰ (ਕਾਹਲੋਂ)-ਹਲਕਾ ਫਤਹਿਗੜ੍ਹ ਚੂੜੀਆਂ ਦੇ ਪਿੰਡ ਭੁੱਲਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਦੇਸਾ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਵਰਕਰਾਂ ਤੇ ਆਗੂਆਂ ਦੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ 2022 ਦੀਆਂ ਵਿਧਾਨ ਸਭਾ ...
ਬਟਾਲਾ, 28 ਸਤੰਬਰ (ਕਾਹਲੋਂ)-ਵੁੱਡ ਸਟਾਕ ਪਬਲਿਕ ਸਕੂਲ ਬਟਾਲਾ ਵਿਖੇ ਪਿ੍ੰਸੀਪਲ ਸ੍ਰੀਮਤੀ ਐਨਸੀ ਦੀ ਅਗਵਾਈ ਵਿਚ ਸਕੂਲ ਪ੍ਰਬੰਧਕ ਕਮੇਟੀ ਵਲੋਂ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ. ਸਤਨਾਮ ਸਿੰਘ ਨਿੱਝਰ ਤੇ ਚੇਅਰਪਰਸਨ ...
ਬਟਾਲਾ, 28 ਸਤੰਬਰ (ਕਾਹਲੋਂ)-ਸੰਤ ਬਾਬਾ ਹਜ਼ਾਰਾ ਸਿੰਘ ਗਰਲਜ਼ ਕਾਲਜ ਨਿੱਕੇ ਘੁੰਮਣ ਵਿਖੇ ਕਾਲਜ ਦੇ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਰਾਸ਼ਟਰੀ ਪੱਧਰ 'ਤੇ ਮਨਾਏ ਜਾ ਰਹੇ ਧੀਆਂ ਦੇ ਦਿਨ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਗਿਆ | ਪ੍ਰੋਗਰਾਮ ਦੀ ...
ਕਲਾਨੌਰ, 28 ਸਤੰਬਰ (ਪੁਰੇਵਾਲ)-ਸ਼ਹੀਦੇ ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਸਥਾਨਕ ਕਸਬੇ 'ਚ ਸਥਿਤ ਸਾਹਿਬਜਾਦਾ ਜ਼ੋਰਾਵਰ ਸਿੰਘ ਫਤਿਹ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਬੱਚਿਆਂ ਵਲੋਂ ਸ਼ਹੀਦੇ ਆਜਮ ਭਗਤ ਸਿੰਘ ਦੀ 91 ਫੁੱਟ ਲੰਬੀ ਲਾਈਵ ਤਸਵੀਰ ਬਣਾ ਕੇ ...
ਬਟਾਲਾ, 28 ਸਤੰਬਰ (ਕਾਹਲੋਂ)-ਪੰਜਾਬ ਰਾਜ ਪਾਵਰ ਕਾਰੋਪਰੇਸ਼ਨ ਲਿਮ: ਦੀ ਸਬ ਡਵੀਜ਼ਨ ਮਾਡਲ ਟਾਊਨ ਵਿਖੇ ਬਿਜਲੀ ਪੰਚਾਇਤ ਕੈਂਪ ਮੁਹਿੰਮ ਤਹਿਤ ਖਪਤਕਾਰਾਂ ਦੀਆਂ ਮੁਸ਼ਕਲਾਂ ਦੇ ਹੱਲ ਲਈ ਵਧੀਕ ਨਿਗਰਾਨ ਇੰਜੀਨੀਅਰ ਮੋਹਤਮ ਸਿੰਘ ਸੰਧੂ ਦੀ ਪ੍ਰਧਾਨਗੀ ਹੇਠ ਵਿਸ਼ੇਸ਼ ...
ਕਲਾਨੌਰ, 28 ਸਤੰਬਰ (ਪੁਰੇਵਾਲ)-ਸਥਾਨਕ ਸਮਾਜਿਕ ਗਤੀਵਿਧੀਆਂ ਸੇਵਾ ਸੁਸਾਇਟੀ ਵਲੋਂ ਸ਼ਹੀਦੇ ਆਜ਼ਮ ਸ: ਭਗਤ ਸਿੰਘ ਦੇ ਜਨਮ ਦਿਹਾੜੇ, ਵਲੰਟਰੀ ਬਲੱਡ ਡੋਨਰਜ਼ ਡੇਅ ਨੂੰ ਸਮਰਪਿਤ ਆਯੋਜਿਤ 6ਵੇਂ ਖੂਨਦਾਨ ਕੈਂਪ 'ਚ 131 ਲੋਕਾਂ ਵਲੋਂ ਖੂਨ ਦਾਨ ਕੀਤਾ ਗਿਆ | ਕੈਂਪ 'ਚ ਬਤੌਰ ...
ਨੌਸ਼ਹਿਰਾ ਮੱਝਾ ਸਿੰਘ, 28 ਸਤੰਬਰ (ਤਰਸੇਮ ਸਿੰਘ ਤਰਾਨਾ)-ਮੋਦੀ ਸਰਕਾਰ ਵਲੋਂ ਪਾਸ ਕੀਤੇ ਤਿੰਨ ਕਿਸਾਨ ਵਿਰੋਧੀ ਕਾਲੇ ਕਾਨੂੰਨਾਂ ਨੂੰ ਵਾਪਸ ਕਰਵਾਏ ਜਾਣ ਲਈ ਸੰਘਰਸ਼ ਕਿਸਾਨ ਮੋਰਚੇ ਦੀ ਅਗਵਾਈ ਹੇਠ ਦਿੱਲੀ ਬਾਰਡਰ ਵਿਖੇ ਜਾਰੀ ਕਿਸਾਨੀ ਸੰਘਰਸ਼ ਦੀ ਜਿੱਤ ਲਈ ਭਾਰਤੀ ...
ਘੁਮਾਣ, 28 ਸਤੰਬਰ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਵਲੋਂ ਘੁਮਾਣ ਵਿਖੇ ਸੀਵਰੇਜ ਦਾ ਕੰਮ ਮੁਕੰਮਲ ਕਰਨ ਉਪਰੰਤ ਗਲੀਆਂ-ਲਿੰਕ ਸੜਕਾਂ ਦਾ ਕੰਮ ਤੇਜ਼ੀ ਨਾਲ ਕਰਵਾਇਆ ਜਾ ਰਿਹਾ ਹੈ | ਇਕ ਪਾਸੇ ਜਿਥੇ ਸਰਪੰਚ ਨਰਿੰਦਰ ਸਿੰਘ ਨਿੰਦੀ ...
ਪੁਰਾਣਾ ਸ਼ਾਲਾ, 28 ਸਤੰਬਰ (ਅਸ਼ੋਕ ਸ਼ਰਮਾ)-ਇਤਿਹਾਸਕ ਅਸਥਾਨ ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਨਵਾਂ ਪਿੰਡ ਬਹਾਦਰ ਵਿਖੇ ਸ਼ਹੀਦਾਂ ਦਾ ਸਾਲਾਨਾ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ, ਇਲਾਕਾ ਵਾਸੀਆਂ ਅਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕਰਵਾਇਆ ਗਿਆ | ...
ਕਾਹਨੂੰਵਾਨ, 28 ਸਤੰਬਰ (ਜਸਪਾਲ ਸਿੰਘ ਸੰਧੂ)-ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਤਿੰਨ ਦਿਨਾਂ ਲਈ ਸਾਰੇ ਪੰਜਾਬ ਵਿਚ ਡੀ.ਸੀ. ਦਫ਼ਤਰਾਂ ਦੇ ਘਿਰਾਓ ਦਾ ਸੱਦਾ ਦਿੱਤਾ ਹੋਇਆ ਹੈ | ਇਸ ਸਬੰਧ ਵਿਚ ਅੱਜ ਪਿੰਡ ਭਿੱਟੇਵੱਡ ਤੋਂ ਕਿਸਾਨ ...
ਗੁਰਦਾਸਪੁਰ, 28 ਸਤੰਬਰ (ਆਰਿਫ਼)-ਹਲਕਾ ਦੀਨਾਨਗਰ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਆਗੂ ਅਤੇ ਅਕਾਲੀ ਦਲ ਵਲੋਂ ਟਿਕਟ ਦੇ ਮਜ਼ਬੂਤ ਦਾਅਵੇਦਾਰ ਮੰਨੇ ਜਾ ਰਹੇ ਕਮਲਜੀਤ ਚਾਵਲਾ ਨੇ ਅੱਜ ਇਕ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਕਾਂਗਰਸ ਆਪਣੇ ਨਿੱਜੀ ਸਵਾਰਥ ...
ਗੁਰਦਾਸਪੁਰ, 28 ਸਤੰਬਰ (ਆਰਿਫ਼)-ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਅੱਜ ਸ਼ਹੀਦ-ਏ-ਆਜ਼ਮ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਧੂਮਧਾਮ ਨਾਲ ਮਨਾਇਆ ਗਿਆ | ਇਸ ਸਬੰਧੀ ਪ੍ਰੋਗਰਾਮ ਦੀ ਸ਼ੁਰੂਆਤ ਆਮ ਆਦਮੀ ਪਾਰਟੀ ਦੇ ਆਗੂ ਬਘੇਲ ਸਿੰਘ ਬਾਹੀਆਂ ਵਲੋਂ ਸ਼ਹੀਦ ਭਗਤ ਸਿੰਘ ...
ਗੁਰਦਾਸਪੁਰ, 28 ਸਤੰਬਰ (ਆਰਿਫ਼)-ਸੈਵਨਸੀਜ਼ ਇਮੀਗਰੇਸ਼ਨ ਇਕ ਤੋਂ ਬਾਅਦ ਇਕ ਵਿਦਿਆਰਥੀ ਦੇ ਵਿਦੇਸ਼ ਜਾਣ ਦੇ ਸੁਪਨੇ ਨੰੂ ਪੂਰੇ ਕਰ ਰਹੀ ਹੈ | ਜਿਸ ਤਹਿਤ ਇਕ ਹੋਰ ਵਿਦਿਆਰਥੀ ਗੁਰਸੇਵਕ ਸਿੰਘ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ ਹੈ | ਇਸ ਸਬੰਧੀ ਸੰਸਥਾ ਦੇ ...
ਪੁਰਾਣਾ ਸ਼ਾਲਾ, 28 ਸਤੰਬਰ (ਅਸ਼ੋਕ ਸ਼ਰਮਾ)-ਆਗਾਮੀ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਆਪਣੀ ਸਰਕਾਰ ਬਣਾਉਣ ਵਿਚ ਸਫਲ ਹੋਵੇਗਾ ਅਤੇ ਲੋਕ ਵੀ ਇਸ ਵਾਰ ਅਕਾਲੀ ਬਸਪਾ ਗੱਠਜੋੜ ਸਰਕਾਰ ਨੰੂ ਹੀ ਫਤਵਾ ਦੇਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਿਧਾਨ ਸਭਾ ਹਲਕਾ ਦੀਨਾਨਗਰ ...
ਗੁਰਦਾਸਪੁਰ, 28 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਪਿਛਲੇ ਦਿਨੀਂ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਵਲੋਂ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਿਰੁੱਧ ਵਿਵਾਦਿਤ ਬਿਆਨ ਦਿੱਤਾ ਗਿਆ ਹੈ ਜੋ ਬਹੁਤ ਮੰਦਭਾਗਾ ਹੈ | ਇਨ੍ਹਾਂ ਵਿਚਾਰਾਂ ਦਾ ...
ਗੁਰਦਾਸਪੁਰ, 28 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਰੇਲਵੇ ਸਟੇਸ਼ਨ 'ਤੇ ਚੱਲ ਰਹੇ ਪੱਕੇ ਕਿਸਾਨ ਮੋਰਚੇ 'ਤੇ 280ਵੇਂ ਜਥੇ ਵਲੋਂ ਭੁੱਖ ਹੜਤਾਲ ਰੱਖੀ ਗਈ | ਜਿਸ ਵਿਚ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਬਲਬੀਰ ਸਿੰਘ ਬੈਂਸ, ਗੁਰਦੀਪ ਸਿੰਘ ਮੁਸਤਫਾਬਾਦ, ਗੁਰਦੀਪ ਸਿੰਘ, ...
ਪੁਰਾਣਾ ਸ਼ਾਲਾ, 28 ਸਤੰਬਰ (ਅਸ਼ੋਕ ਸ਼ਰਮਾ)-ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸਰਪੰਚ ਹਰਜਿੰਦਰ ਸਿੰਘ ਗੋਹਤ ਪੋਕਰ ਅਤੇ ਸਰਪੰਚ ਗੁਰਪ੍ਰੀਤ ਸਿੰਘ ਸ਼ੇਰਪੁਰ ਨੇ ਕਿਹਾ ਕਿ ਗੁਰਦਾਸਪੁਰ ਜ਼ਿਲੇ੍ਹ ਦੇ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਇਕ ਅਜਿਹੇ ਇਨਸਾਨ ਹਨ, ...
ਨਿੱਕੇ ਘੁੰਮਣ, 28 ਸਤੰਬਰ (ਸਤਬੀਰ ਸਿੰਘ ਘੁੰਮਣ)-ਹਲਕਾ ਡੇਰਾ ਬਾਬਾ ਨਾਨਕ ਦੇ ਚਰਚਿਤ ਪਿੰਡ ਕੋਟਲਾ ਚਾਹਲ ਦੇ ਸੀਨੀਅਰ ਕਾਂਗਰਸੀ ਆਗੂਆਂ ਵਲੋਂ ਸੁਖਜਿੰਦਰ ਸਿੰਘ ਰੰਧਾਵਾ ਨੂੰ ਉੱਪ ਮੁੱਖ ਮੰਤਰੀ ਨਿਯੁਕਤ ਹੋਣ 'ਤੇ ਮੁਬਾਰਕਾਂ ਦਿੱਤੀਆਂ ਗਈਆਂ | ਯੂਥ ਆਗੂ ਰਾਜਨ ਕੋਟਲਾ ...
ਨਿੱਕੇ ਘੁੰਮਣ, 28 ਸਤੰਬਰ (ਸਤਬੀਰ ਸਿੰਘ ਘੁੰਮਣ)-ਸੁਖਜਿੰਦਰ ਸਿੰਘ ਰੰਧਾਵਾ ਦੇ ਉਪ ਮੁੱਖ ਮੰਤਰੀ ਬਣਨ 'ਤੇ ਸਥਾਨਕ ਕਸਬੇ ਦੇ ਨੇੜਲੇ ਕਾਂਗਰਸੀ ਆਗੂਆਂ ਅਤੇ ਸਰਪੰਚਾਂ-ਪੰਚਾਂ ਅੰਦਰ ਭਾਰੀ ਖੁਸ਼ੀ ਦੀ ਲਹਿਰ ਦੇਖਣ ਨੂੰ ਮਿਲ ਰਹੀ ਹੈ | ਇਸ ਸਬੰਧ 'ਚ ਪਿੰਡ ਵੜੈਚ ਦੇ ...
ਹਰਚੋਵਾਲ, 28 ਸਤੰਬਰ (ਰਣਜੋਧ ਸਿੰਘ ਭਾਮ/ਢਿੱਲੋਂ)-ਜ਼ਿਲ੍ਹਾ ਗੁਰਦਾਸਪੁਰ ਦੀ ਨਾਮਵਰ ਸਮਾਜ ਸੇਵੀ ਸੰਸਥਾ ਸੰਕਲਪ ਦੇ ਅਹੁਦੇਦਾਰਾਂ ਅਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਸੰਸਥਾ ਦੇ ਪ੍ਰਧਾਨ ਗੁਰਿੰਦਰਪਾਲ ਸਿੰਘ ਸਾਬੀ ਦੀ ਅਗਵਾਈ ਹੇਠ ਬਾਬਾ ਬੰਦਾ ਸਿੰਘ ਖੇਡ ...
ਘੱਲੂਘਾਰਾ ਸਾਹਿਬ, 28 ਸਤੰਬਰ (ਮਿਨਹਾਸ)-ਬਾਬਾ ਬਰਫਾਨੀ ਖੇਡ ਕਲੱਬ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ 16ਵਾਂ ਸੰਤ ਸਮਰਪਿਤ ਕਬੱਡੀ ਖੇਡ ਮੇਲਾ ਬਲਾਕ ਕਾਹਨੂੰਵਾਨ ਦੇ ਪਿੰਡ ਹਾਰਨੀਆਂ ਵਿਖੇ ਕਰਵਾਇਆ ਗਿਆ, ਜਿਸ ਦਾ ਫਾਈਨਲ ਮੈਚ ਜੋਬਨ ਕਬੱਡੀ ਕਲੱਬ ਯੂ.ਐਸ.ਏ. ਤੇ ...
ਪੁਰਾਣਾ ਸ਼ਾਲਾ, 28 ਸਤੰਬਰ (ਅਸ਼ੋਕ ਸ਼ਰਮਾ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਅਹੁਦਾ ਸੰਭਾਲਣ ਨਾਲ ਨਰੋਏ ਪੰਜਾਬ ਅਤੇ ਤਰੱਕੀ ਖ਼ੁਸ਼ਹਾਲੀ ਤੇਜ਼ੀ ਨਾਲ ਹੋਣ ਦੀ ਆਸ ਬੱਝੀ ਹੈ | ਉਪਰੋਕਤ ਵਿਚਾਰਾਂ ਦਾ ਪ੍ਰਗਟਾਵਾ ਪ੍ਰਵਾਸੀ ਭਾਰਤੀ ਇੰਦਰਪਾਲ ...
ਗੁਰਦਾਸਪੁਰ, 28 ਸਤੰਬਰ (ਆਰਿਫ਼)-ਡੇਅਰੀ ਵਿਕਾਸ ਵਿਭਾਗ ਵਲੋਂ ਅਨੁਸੂਚਿਤ ਜਾਤੀ ਨਾਲ ਸਬੰਧਿਤ ਪਸ਼ੂ ਪਾਲਕਾਂ ਤੇ ਬੇਰੁਜ਼ਗਾਰ ਨੌਜਵਾਨਾਂ ਲਈ ਮੁਫ਼ਤ ਡੇਅਰੀ ਸਿਖਲਾਈ ਕੋਰਸ 4 ਅਕਤੂਬਰ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਸਬੰਧੀ ਡਿਪਟੀ ਡਾਇਰੈਕਟਰ ਡੇਅਰੀ ਕਸ਼ਮੀਰ ...
ਪੁਰਾਣਾ ਸ਼ਾਲਾ, 28 ਸਤੰਬਰ (ਅਸ਼ੋਕ ਸ਼ਰਮਾ)-ਪੰਜਾਬ ਅੰਦਰ ਮੌਜੂਦਾ ਸਰਕਾਰ ਕਾਂਗਰਸ ਦੀ ਹਾਲਤ ਦਿਨੋਂ ਦਿਨ ਮਾੜੀ ਹੁੰਦੀ ਜਾ ਰਹੀ ਹੈ ਅਤੇ ਲੋਕ ਸ਼੍ਰੋਮਣੀ ਅਕਾਲੀ ਦਲ ਪਾਰਟੀ ਨੂੰ ਸਮਰਥਨ ਦੇ ਰਹੇ ਹਨ | ਆਉਂਦੀਆਂ ਆਗਾਮੀ 2022 ਦੀਆਂ ਚੋਣਾਂ 'ਚ ਸ਼ੋ੍ਰਮਣੀ ਅਕਾਲੀ ਦਲ ਦੇ ...
ਦੀਨਾਨਗਰ, 28 ਸਤੰਬਰ (ਸੰਧੂ/ਸੋਢੀ/ਸ਼ਰਮਾ)-ਤੰਨ ਖੇਤੀ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ ਨੂੰ ਲੈ ਕੇ ਦਿੱਤੇ ਸੰਯੁਕਤ ਕਿਸਾਨ ਮੋਰਚਾ ਵਲੋਂ ਭਾਰਤ ਬੰਦ ਦੇ ਸੱਦੇ 'ਤੇ ਅੱਜ ਸ਼੍ਰੋਮਣੀ ਅਕਾਲੀ ਦਲ ਵਲੋਂ ਪਾਰਟੀ ਦੇ ਸੀਨੀਅਰ ਆਗੂ ਨਰਿੰਦਰ ਸਿੰਘ ਬਾੜਾ ਦੀ ਅਗਵਾਈ ਵਿਚ ...
ਅੱਚਲ ਸਾਹਿਬ, 28 ਸਤੰਬਰ (ਬਲਵਿੰਦਰ ਸਿੰਘ)-ਇਤਿਹਾਸਕ ਗੁਰਦੁਆਰਾ ਸ੍ਰੀ ਅੱਚਲ ਸਾਹਿਬ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਪੰਥ ਰਤਨ ਬਾਬਾ ਹਰਬੰਸ ਸਿੰਘ ਕਾਰ ਸੇਵਾ ਦਿੱਲੀ ਵਾਲਿਆਂ ਨੂੰ ਕਾਰ ਸੇਵਾ ਸੌਂਪੀ ਗਈ ਸੀ | ਬਾਬਾ ਮਲਕੀਤ ਸਿੰਘ ਕਾਰ ਸੇਵਾ ...
ਕਾਦੀਆਂ, 28 ਸਤੰਬਰ (ਕੁਲਵਿੰਦਰ ਸਿੰਘ)-ਸਿੱਖ ਐਜੂਕੇਸ਼ਨਲ ਸੁਸਾਇਟੀ ਚੰਡੀਗੜ੍ਹ ਦੇ ਪ੍ਰਬੰਧ ਅਧੀਨ ਚੱਲ ਰਹੇ ਸਿੱਖ ਨੈਸ਼ਨਲ ਕਾਲਜ ਕਾਦੀਆਂ ਵਲੋਂ ਨਵੇਂ ਵਿੱਦਿਅਕ ਵਰ੍ਹੇ 2021-22 ਦੀ ਸ਼ੁਰੂਆਤ ਤੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕਰਵਾ ਕੇ ਆਰੰਭਿਕ ਦਿਵਸ ਮਨਾਇਆ ਗਿਆ ...
ਡੇਰਾ ਬਾਬਾ ਨਾਨਕ, 28 ਸਤੰਬਰ (ਵਿਜੇ ਸ਼ਰਮਾ)-ਪਾਰਟੀ ਹਾਈਕਮਾਂਡ ਵਲੋਂ ਕੈਬਨਿਟ ਮੰਤਰੀ ਸੁਖਜਿੰਦਰ ਰੰਧਾਵਾ ਦੀ ਉੱਪ ਮੁੱਖ ਮੰਤਰੀ ਪੰਜਾਬ ਵਜੋਂ ਨਿਯੁਕਤੀ ਦਾ ਸਵਾਗਤ ਕਰਦਿਆਂ ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਚੇਅਰਮੈਨ ਅਸ਼ੋਕ ਕੁਮਾਰ ਗੋਗੀ ਨੇ ਕਿਹਾ ਕਿ ਮੁੱਖ ...
ਬਟਾਲਾ, 28 ਸਤੰਬਰ (ਕਾਹਲੋਂ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਵਿਧਾਇਕ ਬਲਵਿੰਦਰ ਸਿੰਘ ਲਾਡੀ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ 14 ਨਵੰਬਰ 2021 ਨੂੰ ਘੁਮਾਣ ਵਿਖੇ ਮਨਾਏ ਜਾ ਰਹੇ ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਦੇ 751ਵੇਂ ਪ੍ਰਕਾਸ਼ ਪੁਰਬ 'ਚ ਸ਼ਾਮਲ ਹੋਣ ...
ਅੰਮਿ੍ਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ, ਸੂਬਾ ਦਫ਼ਤਰ ਸਕੱਤਰ ਗੁਰਬਚਨ ਸਿੰਘ ਚੱਬਾ, ਰਣਜੀਤ ਸਿੰਘ ਕਲੇਰਬਾਲਾ ਦੀ ਅਗਵਾਈ ਹੇਠ ਅੱਜ ਸੂਬੇ ਦੇ ਵੱਖ-ਵੱਖ 12 ...
ਪੰਜਗਰਾਈਆਂ, 28 ਸਤੰਬਰ (ਬਲਵਿੰਦਰ ਸਿੰਘ)-ਨਜ਼ਦੀਕੀ ਪਿੰਡ ਦÏਲਤਪੁਰ ਦੇ ਜਥੇ. ਅਨੂਪ ਸਿੰਘ ਵਿਰਕ ਦੇ ਗ੍ਰਹਿ ਵਿਖੇ ਉਨ੍ਹਾਂ ਦੇ ਉਚੇਚੇ ਸੱਦੇ 'ਤੇ ਪਹੁੰਚੇ ਗੁਰਦੁਆਰਾ ਸਹਿਜ ਪ੍ਰਕਾਸ਼ ਭੰਬੋਈ ਦੇ ਮੁਖੀ ਬਾਬਾ ਜਗੀਰ ਸਿੰਘ ਅਤੇ ਦਲ ਦੇ ਸਿੰਘਾਂ ਨੇ ਕਿਸਾਨ ਸੰਘਰਸ਼ ...
ਬਟਾਲਾ, 28 ਸਤੰਬਰ (ਕਾਹਲੋਂ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਬੇਗੋਵਾਲ ਨੇ ਗੁਰਦੁਆਰਾ ਇੰਸਪੈਕਟਰ ਸ਼੍ਰੋਮਣੀ ਕਮੇਟੀ ਹਰਵਿੰਦਰ ਸਿੰਘ ਰੂਪੋਵਾਲ ਦੀਆਂ ਸੇਵਾਵਾਂ ਨੂੰ ਮੁੱਖ ਰਖਦਿਆਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ...
ਪੰਜਗਰਾਈਆਂ, 28 ਸਤੰਬਰ (ਬਲਵਿੰਦਰ ਸਿੰਘ)-ਜਲੰਧਰ ਰੋਡ ਸਥਿਤ ਦਾ 'ਮਿਲੇਨੀਅਮ ਸਕੂਲ ਬਟਾਲਾ' ਅੱਜ ਸਿੱਖਿਆ ਦੇ ਖੇਤਰ ਵਿਚ ਅਸਮਾਨ ਦੀਆਂ ਉਚਾਈਆਂ ਨੂੰ ਛੂਹ ਰਿਹਾ ਹੈ | ਇਸ ਸਕੂਲ ਦੇ ਬੱਚਿਆਂ ਨੇ ਨਾ ਸਿਰਫ ਸਿੱਖਿਆ, ਡਾਂਸ, ਸੰਗੀਤ, ਕਲਾਕ੍ਰਿਤੀਆਂ ਅਤੇ ਖੇਡਾਂ ਦੇ ਖੇਤਰ ...
ਊਧਨਵਾਲ, 28 ਸਤੰਬਰ (ਪਰਗਟ ਸਿੰਘ)-ਕਿਸਾਨ ਮਜਦੂਰ ਸ਼ੰਘਰਸ ਕਮੇਟੀ ਪੰਜਾਬ ਦੇ ਜ਼ੋਨ ਭਗਤ ਨਾਮਦੇਵ ਜੀ ਵਲੋਂ ਗੁਰਦਾਸਪੁਰ ਡੀ.ਸੀ. ਦਫਤਰ ਅੱਗੇ ਧਰਨਾ ਲਾਉਣ ਲਈ ਅੱਜ ਪਿੰਡ ਲੱਧਾ ਮੁੰਡਾ ਦੇ ਗੁਰਦੁਆਰਾ ਸਾਹਿਬਜ਼ਾਦਾ ਜ਼ੋਰਾਵਰ ਸਿੰਘ ਸਾਹਿਬਜ਼ਾਦਾ ਫਤਿਹ ਸਿੰਘ ਸੂਏ ਦੇ ...
ਧਾਰੀਵਾਲ, 28 ਸਤੰਬਰ (ਸਵਰਨ ਸਿੰਘ)-ਸਥਾਨਕ ਕਮਿਓਨਿਟੀ ਸਿਹਤ ਕੇਂਦਰ ਧਾਰੀਵਾਲ ਵਿਖੇ 'ਦਾ ਪੰਜਾਬ ਸਟੇਟ ਫਾਰਮੇਸੀ ਅਫ਼ਸਰਜ਼ ਐਸੋਸੀਏਸ਼ਨ' ਵਲੋਂ 'ਵਿਸ਼ਵ ਫਾਰਮਾਸਿਸਟ ਦਿਵਸ' ਮਨਾਇਆ ਗਿਆ, ਜਿਸ ਵਿਚ ਸਰਬਰਿੰਦਰ ਸਿੰਘ ਚਾਹਲ, ਸਤਨਾਮ ਸਿੰਘ ਕੰਗ, ਸਰਬਜੀਤ ਸਿੰਘ ਬੱਨ, ...
ਕਲਾਨੌਰ, 28 ਸਤੰਬਰ (ਸਤਵੰਤ ਸਿੰਘ ਕਾਹਲੋਂ)-ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਦਿੱਤੇ ਗਏ ਭਾਰਤ ਬੰਦਤ ਦੇ ਸੱਦੇ ਨੂੰ ਸ਼ੋ੍ਰਮਣੀ ਅਕਾਲੀ ਦਲ ਵਲੋਂ ਭਰਪੂਰ ਸਮਰਥਨ ਦਿੱਤਾ ਜਾ ਰਿਹਾ ਹੈ | ਜਿੱਥੇ ਦੁਕਾਨਦਾਰਾਂ ਵਲੋਂ ਆਪਣੀਆਂ ਦੁਕਾਨਾਂ ਬੰਦ ਕਰਕੇ ਕਾਰੋਬਾਰ ਠੱਪ ...
ਪੁਰਾਣਾ ਸ਼ਾਲਾ, 28 ਸਤੰਬਰ (ਅਸ਼ੋਕ ਸ਼ਰਮਾ)-ਭਾਰਤ 'ਤੇ ਹੋ ਰਹੇ ਵਿਦੇਸ਼ੀ ਹਾਕਮਾਂ ਦੇ ਹਮਲਿਆਂ ਅਤੇ ਭਾਰਤੀਆਂ 'ਤੇ ਹੋਏ ਜ਼ੁਲਮਾਂ ਨੂੰ ਰੋਕਣ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਬਾਬਰ ਵਰਗੇ ਨਿਰਦਈ ਹਾਕਮਾਂ ਦਾ ਵਿਰੋਧ ਕੀਤਾ ਅਤੇ ਅਨੇਕਾਂ ਰਾਜਿਆਂ ਸਮੇਤ ਕਈ ਕੈਦੀਆਂ ...
ਪੁਰਾਣਾ ਸ਼ਾਲਾ 25 ਸਤੰਬਰ (ਅਸ਼ੋਕ ਸ਼ਰਮਾ)-ਪਾਵਰ ਕਾਮ ਅਧੀਨ ਕੰਮ ਕਰਦੀ ਸਬ ਡਵੀਜ਼ਨ ਪੰਡੋਰੀ ਮਹੰਤਾਂ ਉਪ ਮੰਡਲ ਅਫ਼ਸਰ ਇੰਜੀ: ਉਂਕਾਰ ਸਿੰਘ ਕਲੇਰ ਦੀ ਅਗਵਾਈ ਹੇਠ ਖਪਤਕਾਰਾਂ ਦੀਆਂ ਮੁਸ਼ਕਿਲਾਂ ਸਬੰਧੀ ਪਿੰਡ ਬਿਆਨਪੁਰ ਵਿਖੇ ਕੈਂਪ ਲਗਾਇਆ ਗਿਆ | ਇੰਜੀ: ਉਂਕਾਰ ...
ਗੁਰਦਾਸਪੁਰ, 28 ਸਤੰਬਰ (ਭਾਗਦੀਪ ਸਿੰਘ ਗੋਰਾਇਆ)-ਸੰਯੁਕਤ ਕਿਸਾਨ ਮੋਰਚੇ ਦੀ ਮਜ਼ਬੂਤੀ ਲਈ ਅਤੇ ਦਿੱਲੀ ਦੇ ਬਾਰਡਰਾਂ 'ਤੇ ਬੈਠੇ ਕਿਸਾਨ ਜਥੇਬੰਦੀਆਂ ਦੇ ਹੱਕ ਵਿਚ ਕਿਸਾਨ ਸੰਗਠਨਾਂ ਵਲੋਂ ਗੁਰਦਾਸਪੁਰ ਵਿਖੇ 3 ਅਕਤੂਬਰ ਨੰੂ ਇਕ ਹੱਲਾ ਬੋਲ ਰੈਲੀ ਕੀਤੀ ਜਾ ਰਹੀ ਹੈ | ਇਸ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX