ਤਾਜਾ ਖ਼ਬਰਾਂ


ਸੱਟ ਕਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ
. . .  about 1 hour ago
ਨਵੀਂ ਦਿੱਲੀ, 13 ਅਗਸਤ - ਗਿੱਟੇ ਦੀ ਸੱਟ ਕਾਰਨ ਭਾਰਤ ਦੀ ਬੈਡਮਿੰਟਨ ਖਿਡਾਰਨ ਪੀ.ਵੀ. ਸਿੰਧੂ ਵਿਸ਼ਵ ਚੈਂਪੀਅਨਸ਼ਿਪ ਤੋਂ ਬਾਹਰ...
ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ ਚਾਹੀਦੀ - ਰਾਜਨਾਥ ਸਿੰਘ ਦਾ ਵਿਰੋਧੀ ਧਿਰ 'ਤੇ ਨਿਸ਼ਾਨਾ
. . .  about 1 hour ago
ਨਵੀਂ ਦਿੱਲੀ, 13 ਅਗਸਤ - ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵਿਰੋਧੀ ਧਿਰ ਨੂੰ ਨਿਸ਼ਾਨੇ 'ਤੇ ਲਿਆ ਹੈ। ਉਨ੍ਹਾਂ ਕਿਹਾ ਕਿ ਚੀਨ ਨਾਲ ਸਰਹੱਦੀ ਸੁਰੱਖਿਆ 'ਤੇ ਰਾਜਨੀਤੀ ਨਹੀਂ ਹੋਣੀ...
ਮਲਿਕ ਅਰਜੁਨ ਖੜਗੇ ਕੋਰੋਨਾ ਪਾਜ਼ੀਟਿਵ
. . .  about 2 hours ago
ਨਵੀਂ ਦਿੱਲੀ, 13 ਅਗਸਤ - ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੰਸਦ ਮੈਂਬਰ ਮਲਿਕ ਅਰਜੁਨ ਖੜਗੇ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ। ਹੁਣ ਉਹ ਦਿੱਲੀ ਵਿਖੇ ਆਜ਼ਾਦੀ ਦਿਵਸ ਸਮਾਗਮਾਂ 'ਚ ਸ਼ਾਮਿਲ...
ਗੰਨੇ ਦੀ ਅਦਾਇਗੀ ਸੰਬੰਧੀ ਕਿਸਾਨਾਂ ਦੀ ਹੋਈ ਖੱਜਲ ਖੁਆਰੀ ਦਾ ਮੈਨੂੰ ਬੇਹੱਦ ਦੁੱਖ ਹੈ - ਸੁਖਬੀਰ ਸੰਧਰ
. . .  about 3 hours ago
ਫਗਵਾੜਾ, 13 ਅਗਸਤ (ਹਰਜੋਤ ਸਿੰਘ ਚਾਨਾ)- ਫਗਵਾੜਾ ਸ਼ੂਗਰ ਮਿੱਲ ਦੇ ਐਮ.ਡੀ. ਸੁਖਬੀਰ ਸਿੰਘ ਸੰਧਰ ਨੇ ਕਿਹਾ ਹੈ ਕਿ ਗੰਨੇ ਦੀ ਅਦਾਇਗੀ ਨੂੰ ਲੈ ਕੇ ਕਿਸਾਨਾਂ ਦੀ ਜੋ ਖੱਜਲ ਖੁਆਰੀ ਹੋਈ ਹੈ, ਉਸ ਤੋਂ ਮੈਂ ਖ਼ੁਦ ਵੀ ਬਹੁਤ ਪ੍ਰੇਸ਼ਾਨ ਹਾਂ। ਅਜਿਹਾ ਸਾਰਾ ਘਟਨਾਕ੍ਰਮ ਪੰਜਾਬ ਸਰਕਾਰ ਦੀ ਲਾਪਰਵਾਹੀ...
ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ 'ਤੇ ਗਰਨੇਡ ਹਮਲਾ
. . .  about 4 hours ago
ਸ੍ਰੀਨਗਰ, 13 ਅਗਸਤ - ਜੰਮੂ ਕਸ਼ਮੀਰ ਦੇ ਅਲੀ ਜਾਨ ਰੋਡ ਈਦਗਾਹ 'ਤੇ ਅੱਤਵਾਦੀਆਂ ਵਲੋਂ ਸੁਰੱਖਿਆ ਬਲਾਂ ਉੱਪਰ ਕੀਤੇ ਗਰਨੇਡ ਹਮਲੇ 'ਚ ਇਕ ਜਵਾਨ ਦੇ ਮਾਮੂਲੀ ਸੱਟਾਂ ਲੱਗੀਆਂ ਹਨ।ਅੱਤਵਾਦੀਆਂ ਨੂੰ ਫੜਨ ਲਈ ਸੁਰੱਖਿਆ ਬਲਾਂ ਨੇ ਘੇਰਾਬੰਦੀ ਤੇ ਤਲਾਸ਼ੀ ਅਭਿਆਨ...
ਤਾਮਿਲਨਾਡੂ : ਹਥਿਆਰਬੰਦ ਲੁਟੇਰਿਆ ਵਲੋਂ ਫੈਡਰਲ ਬੈਂਕ ਦੀ ਸਹਾਇਕ ਕੰਪਨੀ ਤੋਂ ਕਰੋੜਾਂ ਰੁਪਏ ਦੇ ਸੋਨੇ ਦੀ ਲੁੱਟ
. . .  about 4 hours ago
ਚੇਨਈ, 13 ਅਗਸਤ - ਚੇਨਈ ਦੇ ਆਰਮਬੱਕਮ ਵਿਖੇ ਹਥਿਆਰਬੰਦ ਲੁਟੇਰੇ ਫੈੱਡਬੈਂਕ (ਫੈਡਰਲ ਬੈਂਕ ਦੀ ਸਹਾਇਕ ਕੰਪਨੀ) ਅੰਦਰ ਦਾਖਲ ਹੋ ਕੇ ਕਰੋੜਾਂ ਰੁਪਏ ਦਾ ਸੋਨਾ ਅਤੇ ਹੋਰ ਸਮਾਨ ਲੁੱਟ ਕੇ...
ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਜਾਮ
. . .  about 4 hours ago
ਢਿਲਵਾਂ, 13 ਅਗਸਤ (ਪ੍ਰਵੀਨ ਕੁਮਾਰ,ਗੋਬਿੰਦ ਸੁਖੀਜਾ) - ਅੱਜ ਬਾਅਦ ਦੁਪਹਿਰ ਅੰਮ੍ਰਿਤਸਰ ਜਲੰਧਰ ਮੁੱਖ ਕੌਮੀ ਮਾਰਗ 'ਤੇ ਪੈਂਦੇ ਸੁਭਾਨਪੁਰ ਨਜ਼ਦੀਕ ਵੱਖ-ਵੱਖ ਨਿਹੰਗ ਜਥੇਬੰਦੀਆਂ ਵਲੋਂ ਕੌਮੀ ਮਾਰਗ ਨੂੰ ਬੰਦ ਕਰ ਕੇ ਧਰਨਾ ਲਗਾਇਆ ਗਿਆ ਹੈ। ਨਿਹੰਗ ਜਥੇਬੰਦੀਆਂ ਨੇ ਥਾਣਾ ਸੁਭਾਨਪੁਰ ਨੂੰ ਦਿੱਤੀ...
ਦਿੱਲੀ : ਨਸ਼ਾ ਤਸਕਰੀ ਗੱਠਜੋੜ ਦਾ ਮੁੱਖ ਦੋਸ਼ੀ 130 ਕਰੋੜ ਦੀ ਹੈਰੋਇਨ ਸਮੇਤ ਹਿਮਾਚਲ ਤੋਂ ਗ੍ਰਿਫ਼ਤਾਰ
. . .  about 5 hours ago
ਨਵੀਂ ਦਿੱਲੀ, 13 ਅਗਸਤ - ਦਿੱਲੀ ਕ੍ਰਾਈਮ ਬਰਾਂਚ ਦੀ ਐਂਟੀ ਨਾਰਕੋਟਿਕਸ ਟਾਸਕ ਫੋਰਸ ਨੇ ਪਿਛਲੇ ਮਹੀਨੇ ਅਫ਼ਗ਼ਾਨਿਸਤਾਨ ਤੋਂ ਪੰਜਾਬ ਤੱਕ ਚੱਲ ਰਹੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਦੇ ਗੱਠਜੋੜ ਦੀ ਮੁੱਖ ਕੜੀ ਦਾ ਪਰਦਾਫਾਸ਼ ਕਰਨ ਤੋਂ ਬਾਅਦ ਮੁੱਖ ਦੋਸ਼ੀ ਪੰਕਜ ਵੈਦ ਨੂੰ ਹਿਮਾਚਲ ਪ੍ਰਦੇਸ਼ ਤੋਂ ਗ੍ਰਿਫ਼ਤਾਰ ਕੀਤਾ...
ਹਿਮਾਚਲ ਵਿਧਾਨ ਸਭਾ ਵਲੋਂ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ
. . .  about 5 hours ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਨੇ ਧਰਮ ਦੀ ਆਜ਼ਾਦੀ (ਸੋਧ) ਬਿੱਲ 2022 ਪਾਸ ਕੀਤਾ ਹੈ। ਇਹ ਬਿੱਲ ਹਿਮਾਚਲ ਪ੍ਰਦੇਸ਼ 'ਚ ਗ਼ੈਰ-ਕਾਨੂੰਨੀ ਧਰਮ ਪਰਿਵਰਤਨ ਨੂੰ ਰੋਕਣ ਲਈ ਲਿਆਂਦਾ...
ਹਿਮਾਚਲ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ - ਮੌਸਮ ਵਿਭਾਗ
. . .  about 5 hours ago
ਨਵੀਂ ਦਿੱਲੀ, 13 ਅਗਸਤ - ਮੌਸਮ ਵਿਭਾਗ ਅਨੁਸਾਰ ਹਿਮਾਚਲ ਪ੍ਰਦੇਸ਼ ਦੇ ਚੰਬਾ, ਕਾਂਗੜਾ, ਮੰਡੀ, ਕੁੱਲੂ, ਹਮੀਰਪੁਰ, ਲਾਹੌਲ, ਸਪਿਤੀ, ਕਿੰਨੌਰ, ਸ਼ਿਮਲਾ, ਸਿਰਮੌਰ ਅਤੇ ਸੋਲਨ ਦੇ ਕੁੱਝ ਹਿੱਸਿਆ 'ਚ ਕੱਲ੍ਹ ਭਾਰੀ ਤੋਂ ਬਹੁਤ ਭਾਰੀ ਬਰਸਾਤ ਦੀ ਸੰਭਾਵਨਾ...
ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਇਨਾਮੀ ਅਪਰਾਧੀ ਸ਼ੇਖ਼ ਸਿਕੰਦਰ ਗ੍ਰਿਫ਼ਤਾਰ
. . .  about 5 hours ago
ਨਵੀਂ ਦਿੱਲੀ, 13 ਅਗਸਤ - ਉੱਤਰ-ਪੱਛਮੀ ਜ਼ਿਲ੍ਹੇ ਦੇ ਸਪੈਸ਼ਲ ਸਟਾਫ਼ ਨੇ ਜਹਾਂਗੀਰਪੁਰੀ ਦੰਗਿਆਂ 'ਚ ਸ਼ਾਮਿਲ ਸ਼ੇਖ਼ ਸਿਕੰਦਰ ਨਾਂਅ ਦੇ ਅਪਰਾਧੀ ਨੂੰ ਗ੍ਰਿਫ਼ਤਾਰ ਕੀਤਾ ਹੈ। ਦਿੱਲੀ ਪੁਲਿਸ ਨੇ ਸ਼ੇਖ਼ ਸਿਕੰਦਰ 'ਤੇ 25000 ਰੁਪਏ ਇਨਾਮ ਰੱਖਿਆ ਹੋਇਆ...
ਹਿਮਾਚਲ ਪ੍ਰਦੇਸ਼ : ਸਵਾਂ ਨਦੀ 'ਚ ਡੁੱਬੇ 2 ਨੌਜਵਾਨ, ਇਕ ਦੀ ਲਾਸ਼ ਬਰਾਮਦ
. . .  about 5 hours ago
ਸ਼ਿਮਲਾ, 13 ਅਗਸਤ - ਹਿਮਾਚਲ ਪ੍ਰਦੇਸ਼ ਦੇ ਊਨਾ ਜ਼ਿਲ੍ਹੇ ਪੈਂਦੇ ਹਰੋਲੀ 'ਚ ਲੋਅਰ ਬਥੇਡਾ ਇਲਾਕੇ ਦੇ ਕੋਲ ਸਵਾਂ ਨਦੀ 'ਚ 15-16 ਸਾਲ ਦੇ 2 ਨੌਜਵਾਨ ਡੁੱਬ ਗਏ।ਡੁੱਬੇ ਨੌਜਵਾਨਾਂ 'ਚੋਂ ਇਕ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਜਦਕਿ ਦੂਜੇ ਦੀ ਭਾਲ ਜਾਰੀ...
ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ
. . .  about 5 hours ago
ਚੰਡੀਗੜ੍ਹ, 13 ਅਗਸਤ - ਪੰਜਾਬ ਸਰਕਾਰ ਵਲੋਂ ਕੋਰੋਨਾ ਨੂੰ ਲੈ ਕੇ ਨਵੀਆਂ ਹਿਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਇਨ੍ਹਾਂ ਹਿਦਾਇਤਾਂ ਅਨੁਸਾਰ ਸਰਕਾਰੀ, ਗੈਰ ਸਰਕਾਰੀ ਦਫ਼ਤਰਾਂ, ਵਿੱਦਿਅਕ ਅਦਾਰਿਆਂ ਤੇ ਹੋਰ ਜਨਤਕ ਥਾਵਾਂ 'ਤੇ ਮਾਸਕ ਪਾਉਣਾ ਯਕੀਨੀ ਬਣਾਇਆ ਜਾਵੇ। ਸਮਾਜਿਕ ਦੂਰੀ ਬਣਾ ਕੇ ਰੱਖੀ ਜਾਵੇ, ਜਨਤਕ ਥਾਵਾਂ...
ਬਾਸਮਤੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ
. . .  about 6 hours ago
ਚੰਡੀਗੜ੍ਹ, 13 ਅਗਸਤ - ਖੇਤੀਬਾੜੀ ਮੰਤਰੀ ਪੰਜਾਬ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਬਾਸਮਤੀ ਦੀ ਨਿਰਯਾਤ ਗੁਣਵੱਤਾ ਦੀ ਪੈਦਾਵਾਰ ਕਰਨ ਲਈ ਪੰਜਾਬ ਸਰਕਾਰ ਵਲੋਂ ਅਹਿਮ ਫ਼ੈਸਲਾ ਲਿਆ ਗਿਆ ਹੈ। ਇਸ ਫ਼ੈਸਲੇ ਅਨੁਸਾਰ ਕਈ ਉੱਲੀ ਨਾਸ਼ਕਾਂ...
‍ਦੇਤਵਾਲ ਬੈਂਕ ਡਕੈਤੀ ਦੇ ਮਾਮਲੇ 'ਚ ਬੈਂਕ ਮੁਲਾਜ਼ਮ ਸਮੇਤ ਚਾਰ ਗ੍ਰਿਫ਼ਤਾਰ
. . .  about 7 hours ago
ਲੁਧਿਆਣਾ, 13 ਅਗਸਤ (ਪਰਮਿੰਦਰ ਸਿੰਘ ਆਹੂਜਾ) - ਮੁੱਲਾਂਪੁਰ ਦਾਖਾ ਦੇ ਇਲਾਕੇ ਪਿੰਡ ਦੇਤਵਾਲ ਵਿਚ ਬੀਤੇ ਦਿਨ ਪੰਜਾਬ ਨੈਸ਼ਨਲ ਬੈਂਕ ਵਿਚ ਹੋਈ ਸਾਢੇ ਸੱਤ ਲੱਖ ਰੁਪਏ ਦੀ ਡਕੈਤੀ ਦੇ ਮਾਮਲੇ ਵਿਚ ਪੁਲਿਸ...
ਅਫ਼ਗ਼ਾਨਿਸਤਾਨ ਵਿਚ ਹੁਣ ਰਹਿ ਗਏ ਹਨ ਸਿਰਫ਼ 100 ਹਿੰਦੂ ਸਿੱਖ - ਅਫ਼ਗ਼ਾਨ ਸਿੱਖ ਆਗੂ
. . .  about 7 hours ago
ਨਵੀਂ ਦਿੱਲੀ, 13 ਅਗਸਤ - ਕਾਬੁਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਅਫ਼ਗ਼ਾਨ ਸਿੱਖ ਆਗੂ ਗੁਰਨਾਮ ਸਿੰਘ ਰਾਜਵੰਸ਼ੀ ਨੇ ਕਿਹਾ ਕਿ ਮੈਂ ਆਪਣੇ 6 ਪਰਿਵਾਰਿਕ ਮੈਂਬਰਾਂ ਨਾਲ ਅਫ਼ਗ਼ਾਨਿਸਤਾਨ ਤੋਂ ਆਇਆ ਹਾਂ। ਧਮਾਕੇ ਵਿਚ ਸਾਡਾ ਗੁਰਦੁਆਰਾ ਤਬਾਹ ਹੋ ਗਿਆ। ਅਫ਼ਗ਼ਾਨਿਸਤਾਨ ਵਿਚ ਹੁਣ ਸਿਰਫ਼ 100 ਹਿੰਦੂ ਸਿੱਖ ਰਹਿ...
ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਰੀਜ਼ ਮਿਲਿਆ
. . .  about 8 hours ago
ਨਵੀਂ ਦਿੱਲੀ, 13 ਅਗਸਤ-ਦੇਸ਼ ਦੀ ਰਾਜਧਾਨੀ ਦਿੱਲੀ 'ਚ ਮੰਕੀਪਾਕਸ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ। ਦਿੱਲੀ 'ਚ ਹੁਣ ਮੰਕੀਪਾਕਸ ਦੇ 5 ਮਾਮਲੇ ਮਿਲ ਚੁੱਕੇ ਹਨ, ਜਿਨ੍ਹਾਂ 'ਚੋਂ ਇਕ ਮਰੀਜ਼ ਠੀਕ ਹੋ ਚੁੱਕਾ ਹੈ।
ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ
. . .  about 9 hours ago
ਮੁੰਬਈ, 13 ਅਗਸਤ-ਸਟੈਂਡਅੱਪ ਕਾਮੇਡੀਅਨ ਰਾਜੂ ਸ਼੍ਰੀਵਾਸਤਵ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦਸ ਦੇਈਏ ਕਿ 10 ਅਗਸਤ ਨੂੰ ਰਾਜੂ ਸ਼੍ਰੀਵਾਸਤਵ ਨੂੰ ਜਿੰਮ 'ਚ ਕਸਰਤ ਕਰਦੇ ਸਮੇਂ ਦਿਲ ਦਾ ਦੌਰਾ ਪਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਦਿੱਲੀ ਦੇ ਏਮਜ਼ 'ਚ ਦਾਖ਼ਲ ਕਰਵਾਇਆ ਗਿਆ...
ਫ਼ਾਜ਼ਿਲਕਾ ਸੈਕਟਰ 'ਚ ਦਿਖਾਈ ਦਿੱਤੀ ਡਰੋਨ ਦੀ ਹਲਚਲ, ਬੀ.ਐੱਸ.ਐੱਫ਼. ਦੀ ਮੁਸਤੈਦੀ ਕਾਰਨ ਪਰਤਿਆ ਵਾਪਸ
. . .  about 9 hours ago
ਫ਼ਾਜ਼ਿਲਕਾ, 13 ਅਗਸਤ (ਪ੍ਰਦੀਪ ਕੁਮਾਰ)- ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ 'ਤੇ ਫ਼ਾਜ਼ਿਲਕਾ ਸੈਕਟਰ 'ਚ ਡਰੋਨ ਦਿਖਾਈ ਦੇਣ ਦਾ ਸਮਾਚਾਰ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਲਾਧੂਕਾ ਇਲਾਕੇ 'ਚ ਅੱਜ ਤੜਕਸਾਰ ਕੌਮਾਂਤਰੀ ਸਰਹੱਦ...
25 ਤੋਲੇ ਸੋਨਾ ਅਤੇ 10 ਹਜ਼ਾਰ ਨਕਦੀ ਚੋਰੀ
. . .  about 9 hours ago
ਘੋਗਰਾ, 13 ਅਗਸਤ (ਆਰ.ਐੱਸ. ਸਲਾਰੀਆ)- ਬੀਤੀ ਰਾਤ ਬਲਾਕ ਦਸੂਹਾ ਦੇ ਪਿੰਡ ਸੈਹਰਕ ਵਿਖੇ 25 ਤੋਲੇ ਸੋਨਾ ਅਤੇ 10 ਹਜ਼ਾਰ ਦੀ ਨਕਦੀ ਚੋਰੀ ਕੀਤੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਿਕ ਸੌਰਵ ਪੁੱਤਰ ਜਸਵੀਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ...
ਸੋਨੀਆ ਗਾਂਧੀ ਫ਼ਿਰ ਹੋਈ ਕੋਰੋਨਾ ਪਾਜ਼ੀਟਿਵ
. . .  about 10 hours ago
ਨਵੀਂ ਦਿੱਲੀ, 13 ਅਗਸਤ-ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਪਾਈ ਗਈ ਹੈ। ਇਸ ਗੱਲ ਦੀ ਪੁਸ਼ਟੀ ਪਾਰਟੀ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਨੇ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ...
ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ 'ਚ ਕੱਢੀ ਗਈ ਤਿਰੰਗਾ ਯਾਤਰਾ
. . .  about 10 hours ago
ਗੁਰੂ ਹਰਸਹਾਏ, 13 ਅਗਸਤ (ਹਰਚਰਨ ਸਿੰਘ ਸੰਧੂ)-ਆਜ਼ਾਦੀ ਦੀ 75ਵੀਂ ਵਰ੍ਹੇਗੰਢ ਮੌਕੇ ਕਾਂਗਰਸ ਦੇ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਵਲਾ ਦੀ ਅਗਵਾਈ ਹੇਠ ਗੁਰੂ ਹਰਸਹਾਏ ਦੇ ਬਜ਼ਾਰਾਂ 'ਚ ਤਿਰੰਗਾ ਯਾਤਰਾ ਕੱਢੀ ਗਈ ਤੇ ਇਸ ਮੌਕੇ ਉਨ੍ਹਾਂ ਦੇ ਨਾਲ ਵੱਡੀ ਗਿਣਤੀ 'ਚ ਕਾਂਗਰਸੀ ਵਰਕਰ ਮੌਜੂਦ ਸਨ।
ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
. . .  about 10 hours ago
ਚੰਡੀਗੜ੍ਹ, 13 ਅਗਸਤ (ਕਮਲਜੀਤ)-ਕ੍ਰਿਕਟ ਸਟੇਡੀਅਮ ਸੈਕਟਰ 16 'ਚ ਤਿਰੰਗਾ ਝੰਡਾ ਬਣਾ ਕੇ ਬਣਾਇਆ ਵਰਲਡ ਰਿਕਾਰਡ
ਮੰਤਰੀ ਧਾਲੀਵਾਲ ਦੀ ਅਗਵਾਈ ਹੇਠ ਅਜਨਾਲਾ 'ਚ ਕੱਢੀ ਗਈ ਜ਼ਿਲ੍ਹਾ ਪੱਧਰੀ ਤਿਰੰਗਾ ਯਾਤਰਾ
. . .  about 10 hours ago
ਅਜਨਾਲਾ, 13 ਅਗਸਤ (ਗੁਰਪ੍ਰੀਤ ਸਿੰਘ ਢਿੱਲੋਂ)-75ਵੇਂ ਆਜ਼ਾਦੀ ਦਿਵਸ ਨੂੰ ਸਮਰਪਿਤ 'ਘਰ ਘਰ ਤਿਰੰਗਾ' ਮੁਹਿੰਮ ਤਹਿਤ ਅੱਜ ਅਜਨਾਲਾ ਸ਼ਹਿਰ 'ਚ ਸੂਬੇ ਦੇ ਪੇਂਡੂ ਵਿਕਾਸ ਤੇ ਪੰਚਾਇਤ, ਖੇਤੀਬਾੜੀ ਅਤੇ ਐੱਨ.ਆਰ.ਆਈ. ਮਾਮਲਿਆਂ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਅਗਵਾਈ...
ਪੰਜਾਬ 'ਚ 'ਇਕ ਵਿਧਾਇਕ ਇਕ ਪੈਨਸ਼ਨ' ਕਾਨੂੰਨ ਲਾਗੂ, ਰਾਜਪਾਲ ਦੀ ਮਨਜ਼ੂਰੀ ਤੋਂ ਬਾਅਦ ਨੋਟੀਫ਼ਿਕੇਸ਼ਨ ਜਾਰੀ
. . .  about 10 hours ago
ਚੰਡੀਗੜ੍ਹ, 13 ਅਗਸਤ-ਪੰਜਾਬ ਸਰਕਾਰ ਵਲੋਂ ਸੂਬੇ 'ਚ ਅੱਜ ਤੋਂ ਇਕ ਵਿਧਾਇਕ ਇਕ ਪੈਨਸ਼ਨ ਕਾਨੂੰਨ ਲਾਗੂ ਕਰ ਦਿੱਤਾ ਹੈ। ਹੁਣ ਪੰਜਾਬ 'ਚ ਸਾਬਕਾ ਵਿਧਾਇਕਾਂ ਨੂੰ ਸਿਰਫ਼ ਇਕ ਪੈਨਸ਼ਨ ਮਿਲੇਗੀ। ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪਰੋਹਿਤ ਦੀ ਮਨਜ਼ੂਰੀ...
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 14 ਅੱਸੂ ਸੰਮਤ 553

ਖੰਨਾ / ਸਮਰਾਲਾ

ਲਤਾਲਾ 'ਚ ਅਖੌਤੀ ਏਜੰਟ ਦੀਆਂ ਗੱਲਾਂ 'ਚ ਆਇਆ ਸਾਬਕਾ ਫੌਜੀ 8 ਲੱਖ ਦੀ ਠੱਗੀ ਦਾ ਸ਼ਿਕਾਰ

ਜੋਧਾਂ/ਲੋਹਟਬੱਦੀ, 28 ਸਤੰਬਰ (ਗੁਰਵਿੰਦਰ ਸਿੰਘ ਹੈਪੀ, ਕੁਲਵਿੰਦਰ ਸਿੰਘ ਡਾਂਗੋਂ)-ਥਾਣਾ ਜੋਧਾਂ ਅਧੀਨ ਪੈਂਦੇ ਪਿੰਡ ਲਤਾਲਾ 'ਚ ਇੱਕ ਅਖੌਤੀ ਏਜੰਟ ਦੀ ਕਥਿਤ ਮਿਲੀਭੁਗਤ ਭਾਰਤੀ ਫੌਜ ਦਾ ਸਾਬਕਾ ਸੂਬੇਦਾਰ 8 ਲੱਖ ਰੁਪਏ ਦੀ ਠੱਗੀ ਦਾ ਸ਼ਿਕਾਰ ਹੋਇਆ ਹੈ | ਅੱਜ ਪੁਲਿਸ ਪ੍ਰਸ਼ਾਸਨ ਤੇ ਅਦਾਲਤਾਂ ਦੇ ਚੱਕਰ ਕੱਢ ਕੇ ਥੱਕੇ ਹਾਰੇ ਪਿੰਡ ਲਤਾਲਾ ਨਿਵਾਸੀ ਬੁੱਧ ਰਾਮ ਪੁੱਤਰ ਪ੍ਰੀਤਮ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਸੰਨ 2015 'ਚ ਮੇਰੇ ਪਿੰਡ ਦੇ ਰਹਿਣ ਵਾਲੇ ਅਵਤਾਰ ਸਿੰਘ ਉਰਫ਼ ਰੇਸ਼ਮ ਨੇ ਮੇਰੇ ਘਰ ਆ ਕੇ ਮੈਨੂੰ ਤੇ ਮੇਰੀ ਪਤਨੀ ਨੂੰ ਕਿਸੇ ਕਿਨ ਐਗ੍ਰੀਕਲਚਰ ਡਿਵੈਲਪਮੈਂਟ ਇੰਡੀਆ ਲਿਮਟਿਡ, ਈਅਰਲਰ ਕਿਨ ਐਗਰੋ ਪਰਪਜ਼ ਕੋਆਪ੍ਰੇਟਿਵ ਸੁਸਾਇਟੀ ਲਿਮਟਿਡ ਜੀਰਾ, ਜ਼ਿਲ੍ਹਾ ਫਿਰੋਜ਼ਪੁਰ ਬਾਰੇ ਜਾਣੂੰ ਕਰਵਾਉਂਦਿਆਂ ਦੱਸਿਆ ਕਿ ਜੇਕਰ ਤੁਸੀਂ ਇਸ ਕੰਪਨੀ 'ਚ ਆਪਣਾ ਪੈਸਾ ਜਮ੍ਹਾਂ ਕਰਵਾਉਂਦੇ ਹੋ ਤਾਂ ਬਹੁਤ ਜਲਦੀ ਦੁੱਗਣਾ-ਤਿੱਗਣਾ ਹੋ ਜਾਵੇਗਾ | ਮੈਂ ਉਕਤ ਏਜੰਟ ਦੀਆਂ ਗੱਲਾਂ ਅਤੇ ਦਾਅਵਿਆਂ 'ਤੇ ਭਰੋਸਾ ਕਰਕੇ ਖੁਦ ਅਤੇ ਆਪਣੀ ਪਤਨੀ ਦੇ ਨਾਮ 'ਤੇ 2 ਸਾਲ ਲਈ 2 ਪਾਲਿਸੀਆਂ ਸ਼ੁਰੂ ਕਰ ਦਿੱਤੀਆਂ ਜਿਨ੍ਹਾਂ ਦੀ ਰਕਮ 8 ਲੱਖ ਰੁਪਏ ਹੈ ਜਦਕਿ ਹੁਣ ਵਿਆਜ ਅਨੁਸਾਰ 10 ਲੱਖ ਤੋਂ ਵਧੇਰੇ ਬਣਦੀ ਹੈ | ਇਸ ਕੰਪਨੀ 'ਚ ਗੁਰਸੇਵਕ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਫਿਰੋਜ਼ਪੁਰ, ਸੁਖਚੈਨ ਸਿੰਘ ਢਿੱਲੋਂ ਪੁੱਤਰ ਅਜੀਤ ਸਿੰਘ ਵਾਸੀ ਯਾਰੇ ਸ਼ਾਹਵਾਲਾ (ਫਿਰੋਜ਼ਪੁਰ) ਮੇਰੀ ਤੇ ਮੇਰੀ ਪਤਨੀ ਦੀ ਪਾਲਿਸੀ ਸਮਾਂ ਸੀਮਾ ਪੂਰੀ ਹੋਣ 'ਤੇ ਜੋ ਸਾਨੂੰ ਚੈੱਕ ਜਾਰੀ ਕੀਤੇ ਸਨ ਉਹ ਬੈਂਕ 'ਚ ਲਗਾਉਣ ਸਮੇਂ ਬਾਊਾਸ ਹੋ ਗਏ | ਮੈਂ ਸਮਝ ਗਿਆ ਕਿ ਮੇਰੀ ਨਾਲ ਠੱਗੀ ਵੱਜ ਚੁੱਕੀ ਹੈ | ਮੈਂ ਅਵਤਾਰ ਸਿੰਘ ਉਰਫ਼ ਰੇਸ਼ਮ ਰਾਹੀਂ ਕੰਪਨੀ ਤੱਕ ਪਹੁੰਚ ਬਣਾਈ ਪਰ ਸਭ ਵਿਅਰਥ ਰਿਹਾ ਪਰੰਤੂ ਕੰਪਨੀ ਚਲਾ ਰਹੇ ਅਨਸਰਾਂ ਬਾਰੇ ਪਤਾ ਲੱਗਾ ਕਿ ਫਿਰੋਜ਼ਪੁਰ ਕੈਂਟ ਪੁਲਿਸ ਵਲੋਂ ਪਹਿਲਾਂ ਹੀ ਉਨ੍ਹਾਂ ਖ਼ਿਲਾਫ਼ ਲੋਕਾਂ ਨਾਲ ਠੱਗੀਆਂ ਮਾਰਨ ਦੇ ਦੋਸ਼ਾਂ ਅਧੀਨ ਮਾਮਲਾ ਦਰਜ ਹੈ | ਮੈਂ ਪੁਲਿਸ ਮੁਖੀ ਲੁਧਿਆਣਾ (ਦਿਹਾਤੀ), ਪੁਲਿਸ ਮੁਖੀ ਫਿਰੋਜ਼ਪੁਰ, ਤਤਕਾਲੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਭਾਰਤੀ ਫੌਜ ਦੇ ਮੁਖੀ ਆਦਿ ਨੂੰ ਦੋਸ਼ੀਆਂ ਖ਼ਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕਰਕੇ ਮੇਰੀ ਅਮਾਨਤ ਮੈਨੂੰ ਵਾਪਸ ਕਰਨ ਦੀ ਮੰਗ ਕੀਤੀ ਪਰੰਤੂ ਦੋਸ਼ੀ ਰਾਜਨੀਤਕ ਤੇ ਪ੍ਰਸ਼ਾਸਨਿਕ ਪਹੁੰਚ ਰੱਖਦੇ ਹੋਣ ਕਾਰਨ ਮੇਰੀ ਕੋਈ ਸੁਣਵਾਈ ਨਹੀਂ ਹੋਈ | ਉਸ ਨੇ ਦੱਸਿਆ ਕਿ ਫਿਰ ਮੈਂ ਮਜਬੂਰ ਹੋ ਕੇ ਲੁੁਧਿਆਣਾ ਦੀ ਅਦਾਲਤ 'ਚ ਕੇਸ ਦਾਇਰ ਕੀਤਾ, ਜਿਸ ਸਬੰਧ 'ਚ ਦੋਸ਼ੀ ਅਦਾਲਤ 'ਚ ਹਾਜ਼ਰ ਹੀ ਨਹੀਂ ਹੋਏ ਭਾਵੇਂ ਮਾਣਯੋਗ ਅਦਾਲਤ ਨੇ ਉਨ੍ਹਾਂ ਨੂੰ ਭਗੌੜਾ ਕਰਾਰ ਦੇ ਦਿੱਤਾ ਪਰੰਤੂ ਉਹ ਆਪਣੇ ਖੇਤਰ 'ਚ ਸ਼ਰ੍ਹੇਆਮ ਰਾਜਨੀਤਿਕ ਲੋਕਾਂ ਨਾਲ ਘੁੰਮ ਰਹੇ ਹਨ | ਉਸ ਭਰੇ ਮਨ ਨਾਲ ਦੱਸਿਆ ਕਿ ਮੈਂ ਕਾਨੂੰਨੀ ਲੜਾਈ ਤੋਂ ਅਣਜਾਣ ਹੋਣ ਕਾਰਨ ਮੇਰੇ ਵਕੀਲ ਨੇ ਦੋਸ਼ੀਆਂ ਦੀ ਕਿਸੇ ਵੀ ਤਰ੍ਹਾਂ ਦੀ ਚੱਲ-ਅਚੱਲ ਜਾਇਦਾਦ ਨੂੰ ਕੁਰਕ ਨਹੀਂ ਕਰਵਾਇਆ | ਅਖੀਰ 'ਚ ਫੌਜੀ ਬੁੱਧ ਰਾਮ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਸੋਂ ਮੰਗ ਕੀਤੀ ਕਿ ਭੋਲੇ-ਭਾਲੇ ਲੋਕਾਂ ਨੂੰ ਲੁੱਟਣ ਵਾਲੇ ਗਲਤ ਅਨਸਰਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਜਾਵੇ |
ਠੱਗੀ ਦਾ ਸ਼ਿਕਾਰ ਭਾਰਤੀ ਫੌਜ ਦਾ ਸਾਬਕਾ ਸੂਬੇਦਾਰ ਬੁੱਧ ਰਾਮ ਵਾਸੀ ਪਿੰਡ ਲਤਾਲਾ ਜਾਣਕਾਰੀ ਦੇਣ ਸਮੇਂ | ਤਸਵੀਰ: ਗੁਰਵਿੰਦਰ ਸਿੰਘ ਹੈਪੀ


ਡੇਹਲੋਂ ਵਿਖੇ ਸੰਯੁਕਤ ਕਿਸਾਨ ਮੋਰਚੇ ਤੇ ਜਮਹੂਰੀ ਕਿਸਾਨ ਸਭਾ ਵਲੋਂ ਪ੍ਰਦਰਸ਼ਨ

ਡੇਹਲੋਂ, 28 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਤੇ ਜ਼ਮਹੂਰੀ ਕਿਸਾਨ ਸਭਾ ਪੰਜਾਬ ਵਲੋਂ ਭਰਾਤਰੀ ਜਥੇਬੰਦੀਆਂ ਜਨਵਾਦੀ ਇਸਤਰੀ ਸਭਾ ਪੰਜਾਬ ਤੇ ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਦੇ ਸਹਿਯੋਗ ਨਾਲ ਦਿੱਤੇ ਗਏ ਕਾਲੇ ਕਾਨੰੂਨਾਂ, ...

ਪੂਰੀ ਖ਼ਬਰ »

ਦਿਆਲੀ ਫਿਰ ਬਣੇ ਰਾਈਸ ਮਿਲਰਜ਼ ਐਸੋਸੀਏਸ਼ਨ ਖੰਨਾ ਦੇ ਪ੍ਰਧਾਨ

ਖੰਨਾ, 28 ਸਤੰਬਰ (ਹਰਜਿੰਦਰ ਸਿੰਘ ਲਾਲ)-ਰਾਈਸ ਮਿਲਰਜ਼ ਐਸੋਸੀਏਸ਼ਨ ਖੰਨਾ ਦੇ ਅਹੁਦੇਦਾਰਾਂ ਦੀ ਹੋਈ ਮੀਟਿੰਗ ਵਿਚ ਗੁਰਦਿਆਲ ਸਿੰਘ ਦਿਆਲੀ ਨੂੰ ਅਗਲੇ ਸਾਲ ਲਈ ਫਿਰ ਐਸੋਸੀਏਸ਼ਨ ਦਾ ਪ੍ਰਧਾਨ ਚੁਣਿਆ ਗਿਆ ਹੈ | ਇਹ ਚੋਣ ਸਰਬਸੰਮਤੀ ਨਾਲ ਹੋਈ | ਮੀਟਿੰਗ ਵਿਚ ਰਾਈਸ ...

ਪੂਰੀ ਖ਼ਬਰ »

ਬੈਂਕਾਂ ਦੇ ਆਸ-ਪਾਸ ਘੁੰਮਦੇ ਨੌਸਰਬਾਜ਼ਾਂ ਤੋਂ ਸਾਵਧਾਨ ਫਿਰ ਕਿਸੇ ਬਜ਼ੁਰਗ ਨੂੰ ਬਣਾਇਆ ਨਿਸ਼ਾਨਾ

ਮਾਛੀਵਾੜਾ ਸਾਹਿਬ, 28 ਸਤੰਬਰ (ਮਨੋਜ ਕੁਮਾਰ)-ਅੱਜ ਕੱਲ੍ਹ ਅਕਸਰ ਬੈਂਕਾਂ ਦੇ ਆਸ-ਪਾਸ ਅਜਿਹੇ ਸ਼ਰਾਰਤੀ ਅਨਸਰ ਸੁਭਾਵਿਕ ਹੀ ਘੁੰਮਦੇ ਨਜ਼ਰ ਆ ਰਹੇ ਹਨ ਜੋ ਕਿਸੇ ਨਾਂ ਕਿਸੇ ਤਰੀਕੇ ਨਾਲ ਬੈਂਕ ਵਿਚੋਂ ਪੈਸਾ ਕਢਵਾਉਣ ਵਾਲੇ ਵਿਅਕਤੀ ਨੂੰ ਆਪਣਾ ਨਿਸ਼ਾਨਾ ਬਣਾ ਰਹੇ ਹਨ | ...

ਪੂਰੀ ਖ਼ਬਰ »

ਗੁਰਕੀਰਤ ਸਿੰਘ ਕੋਟਲੀ ਨੂੰ ਮੰਤਰੀ ਮੰਡਲ ਵਿਚ ਸ਼ਾਮਿਲ ਕਰਕੇ ਨੌਜਵਾਨ ਵਰਗ ਨੂੰ ਮਾਣ ਬਖਸ਼ਿਆ-ਗਿੱਲ ਬੇਰਕਲਾਂ

ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਜੱਟ ਮਹਾਂ ਸਭਾ ਪੰਜਾਬ ਦੇ ਸੂਬਾ ਸਕੱਤਰ ਕਿਸਾਨ ਸੈੱਲ ਹਲਕਾ ਪਾਇਲ ਕਾਂਗਰਸ ਦੇ ਚੇਅਰਮੈਨ ਤੇ ਬਲਾਕ ਸੰਮਤੀ ਮੈਂਬਰ ਗੁਰਮੇਲ ਸਿੰਘ ਗਿੱਲ ਬੇਰਕਲਾ ਨੇ ਗੁਰਕੀਰਤ ਸਿੰਘ ਕੋਟਲੀ ਨੂੰ ਮੰਤਰੀ ਬਣਨ 'ਤੇ ਗੁਲਦਸਤਾ ਭੇਟ ...

ਪੂਰੀ ਖ਼ਬਰ »

ਵਿਧਾਇਕ ਕੋਟਲੀ ਨੂੰ ਮੰਤਰੀ ਬਣਾਉਣ 'ਤੇ ਹਾਈਕਮਾਨ ਦਾ ਕੀਤਾ ਧੰਨਵਾਦ ਤੇ ਖ਼ੁਸ਼ੀ 'ਚ ਵੰਡੇ ਲੱਡੂ

ਬੀਜਾ, 28 ਸਤੰਬਰ (ਅਵਤਾਰ ਸਿੰਘ ਜੰਟੀ ਮਾਨ)-ਅੱਜ ਹਲਕਾ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੂੰ ਪੰਜਾਬ ਦਾ ਮੰਤਰੀ ਮੰਡਲ ਵਿਚ ਸ਼ਾਮਿਲ ਕਰਨ ਤੇ ਪਿੰਡ ਘੁੰਗਰਾਲੀ ਰਾਜਪੂਤਾਂ ਵਿਖੇ ਸਰਪੰਚ ਹਰਪਾਲ ਸਿੰਘ ਘੰੁਗਰਾਲੀ ਤੇ ਸੀਨੀਅਰ ਕਾਂਗਰਸੀ ਆਗੂ ਹਰਦੀਪ ਸਿੰਘ ...

ਪੂਰੀ ਖ਼ਬਰ »

ਇੰਜ: ਬੋਪਾਰਾਏ ਦਾ ਮਲੌਦ ਵਿਖੇ ਪ੍ਰਧਾਨ ਸੰਜੀਵ ਪੁਰੀ ਦੀ ਅਗਵਾਈ 'ਚ ਸਨਮਾਨ

ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਕੁੱਝ ਦਿਨ ਪਹਿਲਾਂ ਹੀ ਕਾਂਗਰਸ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਏ ਇੰਜ: ਜਗਦੇਵ ਸਿੰਘ ਬੋਪਾਰਾਏ ਕੌਮੀ ਮੀਤ ਪ੍ਰਧਾਨ ਦਾ ਸ਼ਹਿਰ ਮਲੌਦ ਪਹੁੰਚਣ 'ਤੇ ਨਗਰ ਪੰਚਾਇਤ ਮਲੌਦ ਦੇ ਸਾਬਕਾ ...

ਪੂਰੀ ਖ਼ਬਰ »

ਵਿਸ਼ਵ ਰੈਬੀਜ਼ ਦਿਵਸ ਸਬੰਧੀ ਜਾਗਰੂਕਤਾ ਕੈਂਪ

ਖੰਨਾ, 28 ਸਤੰਬਰ (ਹਰਜਿੰਦਰ ਸਿੰਘ ਲਾਲ)-ਵਿਸ਼ਵ ਰੈਬੀਜ਼ ਦਿਵਸ ਸਬੰਧੀ ਕਮਿਊਨਿਟੀ ਹੈਲਥ ਸੈਂਟਰ ਮਾਨੂੰਪੁਰ ਦੇ ਐੱਸ.ਐੱਮ.ਓ ਡਾ. ਰਵੀ ਦੱਤ ਦੀ ਅਗਵਾਈ ਵਿਚ ਜਾਗਰੂਕਤਾ ਕੈਂਪ ਲਗਾਇਆ ਗਿਆ¢ ਇਸ ਸਮੇਂ ਡਾ. ਰਵੀ ਦੱਤ ਨੇ ਕਿਹਾ ਕਿ ਰੈਬੀਜ਼ ਆਮ ਤੌਰ 'ਤੇ ਕੁੱਤੇ, ਬਾਂਦਰ, ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਰਾੜਾ ਸਾਹਿਬ, 28 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਵਿਖੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਭਗਤ ਸਿੰਘ ਦੇ 114ਵੇਂ ਜਨਮ ਦਿਵਸ ਮੌਕੇ ਉੱਪਰ ਸ਼ਮ੍ਹਾ ਰੌਸ਼ਨ ਕਰਕੇ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਗਈ | ...

ਪੂਰੀ ਖ਼ਬਰ »

ਪਾਇਲ ਵਿਖੇ ਵਿਸ਼ਵ ਰੈਬੀਜ਼ ਦਿਵਸ ਮਨਾਇਆ

ਪਾਇਲ, 28 ਦਸੰਬਰ (ਨਿਜ਼ਾਮਪੁਰ/ ਰਜਿੰਦਰ ਸਿੰਘ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਹੁਕਮਾਂ ਅਨੁਸਾਰ ਨੈਸ਼ਨਲ ਰੈਬੀਜ਼ ਕੰਟਰੋਲ ਪ੍ਰੋਗਰਾਮ ਦੇ ਤਹਿਤ ਵਿਸ਼ਵ ਰੈਬੀਜ਼ ਦਿਵਸ ਮਨਾਇਆ ਗਿਆ ¢ ਸਿਵਲ ਸਰਜਨ ਲੁਧਿਆਣਾ ਡਾਕਟਰ ਕਿਰਨ ਆਹਲੂਵਾਲੀਆ ਦੇ ਹੁਕਮਾਂ ਅਨੁਸਾਰ ...

ਪੂਰੀ ਖ਼ਬਰ »

ਮਕਸੂਦੜਾ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਰਾੜਾ ਸਾਹਿਬ, 28 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਮਕਸੂਦੜਾ ਵਿਖੇ ਸ਼ਹੀਦ ਭਗਤ ਸਿੰਘ ਨੌਜਵਾਨ ਸੁਧਾਰ ਸਭਾ ਵਲੋਂ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ ਜਨਮ ਦਿਨ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਪਿੰਡ ਵਿਚ ਉਨ੍ਹਾਂ ਦੇ ਬਣਾਏ ਯਾਦਗਾਰੀ ਬੁੱਤ 'ਤੇ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਖੰਨਾ ਨੂੰ ਸਰਾਫਾ ਬਾਜ਼ਾਰ ਵਲੋਂ ਭਰਵਾਂ ਹੁੰਗਾਰਾ

ਖੰਨਾ, 28 ਸਤੰਬਰ (ਹਰਜਿੰਦਰ ਸਿੰਘ ਲਾਲ)-ਆਮ ਆਦਮੀ ਪਾਰਟੀ ਖੰਨਾ ਦੇ ਹਲਕਾ ਇੰਚਾਰਜ ਤਰੁਨਪ੍ਰੀਤ ਸਿੰਘ ਸੌਂਦ ਨੇ ਅੱਜ ਸਵਰਨਕਾਰ ਸੰਘ, ਸਰਾਫਾ ਬਾਜ਼ਾਰ ਖੰਨਾ ਵਿਖੇ ਸਵਰਨਕਾਰਾਂ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ ਅਤੇ ਵਿਰੋਧੀ ਪਾਰਟੀਆਂ ਨੇ 74 ਸਾਲ ...

ਪੂਰੀ ਖ਼ਬਰ »

ਭਾਜਪਾ ਨੇ ਪੰਡਤ ਦੀਨ ਦਿਆਲ ਉਪਾਧਿਆਇ ਦੀ ਮਨਾਈ ਜਯੰਤੀ

ਖੰਨਾ, 28 ਸਤੰਬਰ (ਹਰਜਿੰਦਰ ਸਿੰਘ ਲਾਲ)-ਭਾਰਤੀ ਜਨਤਾ ਪਾਰਟੀ ਖੰਨਾ ਜ਼ਿਲ੍ਹਾ ਵਲੋਂ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਦਿਸ਼ਾ ਨਿਰਦੇਸ਼ਾਂ 'ਤੇ ਪੰਡਤ ਦੀਨ ਦਿਆਲ ਉਪਾਧਿਆਇ ਦੀ ਜਯੰਤੀ ਮਨਾਈ ਗਈ¢ ਇਸ ਦੌਰਾਨ ਹੋਏ ਸਾਦੇ ਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਪੰਜਾਬ ...

ਪੂਰੀ ਖ਼ਬਰ »

ਚੰਨੀ ਨੂੰ ਮੁੱਖ ਮੰਤਰੀ ਬਣਾਉਣ ਨਾਲ ਐੱਸ. ਸੀ. ਵੋਟ ਬੈਂਕ 'ਤੇ ਕੋਈ ਅਸਰ ਨਹੀਂ ਪਵੇਗਾ-ਪੰਜਾਬ ਇੰਚਾਰਜ ਬੈਨੀਵਾਲ

ਬੀਜਾ, 28 ਸਤੰਬਰ (ਕਸ਼ਮੀਰਾ ਸਿੰਘ ਬਗ਼ਲੀ)-ਬਹੁਜਨ ਸਮਾਜ ਪਾਰਟੀ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਇੰਚਾਰਜ ਰਣਧੀਰ ਸਿੰਘ ਬੈਨੀਵਾਲ ਹਲਕਾ ਪਾਇਲ ਤੋਂ ਅਕਾਲੀ ਬਸਪਾ ਦੇ ਸਾਂਝੇ ਉਮੀਦਵਾਰ ਡਾਕਟਰ ਜਸਪ੍ਰੀਤ ਸਿੰਘ ਬੀਜਾ ਦੇ ਗ੍ਰਹਿ ਕਸਬਾ ਬੀਜਾ ਵਿਖੇ ਉਚੇਚੇ ਤੌਰ 'ਤੇ ...

ਪੂਰੀ ਖ਼ਬਰ »

ਮਕਸੂਦੜਾ 'ਚ ਮੁਫ਼ਤ ਮੈਡੀਕਲ ਕੈਂਪ ਦੌਰਾਨ 150 ਮਰੀਜ਼ਾਂ ਦੀ ਕੀਤੀ ਜਾਂਚ

ਰਾੜਾ ਸਾਹਿਬ, 28 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਮਕਸੂਦੜਾ ਵਿਖੇ ਗੁਰੂ ਮਿਹਰ ਹਾਰਟ ਕੇਅਰ ਅਤੇ ਡਾਇਗਨੋਸਟਿਕ ਸੈਂਟਰ ਦੋਰਾਹਾ ਵਲੋਂ ਗੁਰੂ ਕਿ੍ਪਾ ਪੈਰਾ ਮੈਡੀਕਲ ਇੰਸਟੀਚਿਊਟ ਖੰਨਾ ਦੇ ਸਹਿਯੋਗ ਨਾਲ ਸਥਾਨ ਸਰਕਾਰੀ ਪ੍ਰਾਇਮਰੀ ਸਕੂਲ 'ਚ ਦਿਲ ਦੀਆ ...

ਪੂਰੀ ਖ਼ਬਰ »

ਨਾਨਕਸਰ ਠਾਠ ਬੜੈਚ ਵਿਚ ਧਾਰਮਿਕ ਸਮਾਗਮ

ਗੁਰੂਸਰ ਸੁਧਾਰ, 28 ਸਤੰਬਰ (ਜਸਵਿੰਦਰ ਸਿੰਘ ਗਰੇਵਾਲ)-ਲਾਗਲੇ ਪਿੰਡ ਬੜੈਚ ਦੇ ਠਾਠ ਸੰਪਰਦਾਇ ਨਾਨਕਸਰ ਬੜੈਚ ਵਿਖੇ ਸੰਤ ਬਾਬਾ ਲਖਵੀਰ ਸਿੰਘ ਭੈਣੀ ਦੀ ਅਗਵਾਈ ਹੇਠ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਪ੍ਰਕਾਸ਼ ਪੁਰਬ ਅਤੇ ਨਾਨਕਸਰ ਸੰਪਰਦਾਇ ਦੇ ਵੱਖ-ਵੱਖ ਮਹਾਂਪੁਰਸ਼ ...

ਪੂਰੀ ਖ਼ਬਰ »

ਐੱਨ.ਆਰ.ਆਈ. ਸਿੱਧੂ ਭਰਾਵਾਂ ਵਲੋਂ ਮੀਰੀ-ਪੀਰੀ ਸੇਵਾ ਟਰੱਸਟ ਸਿੱਧਵਾਂ ਕਲਾਂ ਨੂੰ 5 ਲੱਖ ਰੁਪਏ ਦੀ ਰਾਸ਼ੀ

ਚੌਂਕੀਮਾਨ, 28 ਸਤੰਬਰ (ਤੇਜਿੰਦਰ ਸਿੰਘ ਚੱਢਾ)-ਪਿੰਡ ਸਿੱਧਵਾਂ ਕਲਾਂ ਦੇ ਐੱਨ.ਆਰ.ਆਈ. ਵੀਰ ਹੈੱਡ ਮਾਸਟਰ ਰੁਪਿੰਦਰ ਸਿੰਘ ਸਿੱਧੂ ਅਮਰੀਕਾ, ਕੁਲਜੀਤ ਸਿੰਘ ਸਿੱਧੂ ਅਮਰੀਕਾ, ਬਲਵੀਰ ਸਿੰਘ ਸਿੱਧੂ ਅਮਰੀਕਾ ਤੇ ਪਰਮਿੰਦਰ ਕੌਰ ਅਮਰੀਕਾ ਨੇ ਆਪਣੇ ਪਿਤਾ ਸਵ: ਰਾਜਿੰਦਰ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਜੰਡਿਆਲੀ 'ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਕੁਹਾੜਾ, 28 ਸਤੰਬਰ (ਸੰਦੀਪ ਸਿੰਘ ਕੁਹਾੜਾ)-ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਜੰਡਿਆਲੀ ਵਿਖੇ ਅਧਿਆਪਕ ਨਰਿੰਦਰ ਸਿੰਘ ਦੀ ਅਗਵਾਈ ਹੇਠ ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਬੱਚਿਆਂ ਨੂੰ ਸ਼ਹੀਦ ਭਗਤ ਸਿੰਘ ਜੀ ਦੇ ਜੀਵਨ ਤੇ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਲੱਡੂ ਵੰਡੇ

ਖੰਨਾ, 28 ਸਤੰਬਰ (ਹਰਜਿੰਦਰ ਸਿੰਘ ਲਾਲ)-ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ 'ਤੇ ਅੱਜ ਖੰਨਾ ਸ਼ਹਿਰ ਵਿਚ ਲੱਡੂ ਵੰਡੇ ਗਏ¢ ਸਦੀਆਂ ਦੀ ਗੁਲਾਮੀ ਦੀਆਂ ਜ਼ੰਜੀਰਾਂ ਨੂੰ ਤੋੜਨ ਵਾਲੇ ਭਗਤ ਸਿੰਘ ਨੇ ਛੋਟੀ ਉਮਰ ਵਿਚ ਹੀ ਇਹ ਮਿੱਥ ਲਿਆ ਸੀ ਕਿ ਉਹ ਭਾਰਤ ਨੂੰ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਗਿੱਲ ਪਰਿਵਾਰ ਵਲੋਂ ਨਿਜ਼ਾਮਪੁਰ 'ਚ ਦਰਬਾਰ ਸਾਹਿਬ ਬਣਾਉਣ ਲਈ ਜਗ੍ਹਾ ਦਾਨ

ਮਲੌਦ, 28 ਸਤੰਬਰ (ਨਿਜ਼ਾਮਪੁਰ)-ਪਿੰਡ ਨਿਜ਼ਾਮਪੁਰ ਦੇ ਜੰਮਪਲ ਸਮਾਜ ਸੇਵੀ ਪਰਿਵਾਰ ਦੇ ਉੱਘੇ ਕਾਰੋਬਾਰੀ ਸਵ: ਅਮਰ ਸਿੰਘ ਗਿੱਲ ਦੇ ਭਰਾ ਗੰਡਾ ਸਿੰਘ ਗਿੱਲ, ਭਜਨ ਸਿੰਘ ਯੂ. ਐੱਸ. ਏ., ਜਸਵੀਰ ਸਿੰਘ ਯੂ. ਐੱਸ. ਏ. ਵਲੋਂ ਗੁਰਦੁਆਰਾ ਸਾਹਿਬ ਦੇ ਨਵੇਂ ਦਰਬਾਰ ਸਾਹਿਬ ਬਣਾਉਣ ਲਈ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ

ਮਲੌਦ, 28 ਸਤੰਬਰ (ਦਿਲਬਾਗ ਸਿੰਘ ਚਾਪੜਾ)-ਸਰਕਾਰੀ ਪ੍ਰਾਇਮਰੀ ਸਕੂਲ ਸੋਮਲ ਖੇੜੀ ਵਿਖੇ ਸਕੂਲ ਇੰਚਾਰਜ ਪਿ੍ੰਸ ਅਰੌੜਾ ਦੀ ਅਗਵਾਈ ਹੇਠ ਸ਼ਹੀਦ ਭਗਤ ਸਿੰਘ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਉੱਚੇਚੇ ਤੌਰ 'ਤੇ ਪਹੁੰਚੇ ਗੋਸਲ ਪ੍ਰਕਾਸ਼ਨ ਦੇ ਮੁੱਖੀ ਗੁਰਦੀਪ ਸਿੰਘ ...

ਪੂਰੀ ਖ਼ਬਰ »

ਸ਼ਹੀਦ-ਏ-ਆਜ਼ਮ ਭਗਤ ਸਿੰਘ ਦਾ ਜਨਮ ਦਿਵਸ ਮਨਾਇਆ

ਮਾਛੀਵਾੜਾ ਸਾਹਿਬ, 28 ਸਤੰਬਰ (ਮਨੋਜ ਕੁਮਾਰ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦਾ 115ਵਾਂ ਜਨਮ ਦਿਹਾੜਾ ਬਹੁਤ ਹੀ ਉਤਸ਼ਾਹ ਭਰੇ ਮਾਹੌਲ ਵਿਚ ਮਨਾਇਆ ਗਿਆ | ਇਸ ਮਹਾਨ ਦਿਨ ਤੇ ਆਪਣੇ ਮਨ ਦੇ ਵਿਚਾਰ ਪੇਸ਼ ਕਰਦਿਆਂ ਸੀ. ਪੀ. ਆਈ. ਦੇ ਬਲਾਕ ਸਕੱਤਰ ਕਾਮਰੇਡ ਜਗਦੀਸ਼ ਰਾਏ ਬੌਬੀ ਨੇ ...

ਪੂਰੀ ਖ਼ਬਰ »

ਸਾਹਿਤ ਸਭਾ ਮਾਛੀਵਾੜਾ ਦੀ ਮਹੀਨਾਵਾਰ ਇਕੱਤਰਤਾ

ਮਾਛੀਵਾੜਾ ਸਾਹਿਬ, 28 ਸਤੰਬਰ (ਸੁਖਵੰਤ ਸਿੰਘ ਗਿੱਲ)-ਸਾਹਿਤ ਸਭਾ ਮਾਛੀਵਾੜਾ ਦੀ ਮਹੀਨਾਵਾਰ ਇਕੱਤਰਤਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ 'ਚ ਸਭਾ ਦੇ ਪ੍ਰਧਾਨ ਟੀ.ਲੋਚਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਭਾਸ਼ਾ, ਸਭਿਆਚਾਰ ਅਤੇ ਇਤਿਹਾਸ ਸੰਬੰਧੀ ਚਰਚਾ ਕੀਤੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਮਲੌਦ ਵਿਖੇ ਵਿਸ਼ਵ ਰੇਬਿਜ਼ ਡੇਅ ਮਨਾਇਆ

ਮਲੌਦ, 28 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸਿਹਤ ਵਿਭਾਗ ਦੀਆਂ ਹਦਾਇਤਾਂ ਅਤੇ ਸਿਵਲ ਸਰਜਨ ਲੁਧਿਆਣਾ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਵਲ ਹਸਪਤਾਲ ਮਲੌਦ ਵਿਖੇ ਐੱਸ. ਐੱਮ. ਓ. ਡਾ. ਹਰਵਿੰਦਰ ਸਿੰਘ ਦੀ ਅਗਵਾਈ ਹੇਠ ਵਿਸ਼ਵ ਰੇਬੀਜ਼ ਡੇਅ ...

ਪੂਰੀ ਖ਼ਬਰ »

ਪਿੰਡ ਬਿਲਾਸਪੁਰ 'ਚ ਚੰਨੀ ਦੇ ਮੁੱਖ ਮੰਤਰੀ ਤੇ ਕੋਟਲੀ ਦੇ ਮੰਤਰੀ ਬਣਨ ਦੀ ਖੁਸ਼ੀ 'ਚ 51 ਕਿਲੋ ਵੰਡੇ ਲੱਡੂ

ਰਾੜਾ ਸਾਹਿਬ, 28 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਪਿੰਡ ਬਿਲਾਸਪੁਰ ਵਿਖੇ ਨਗਰ ਪੰਚਾਇਤ ਅਤੇ ਯੂਥ ਕਲੱਬ ਵਲੋਂ ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦਾ ਮੁੱਖ ਮੰਤਰੀ ਬਣਨ ਅਤੇ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਦੇ ਕੈਬਨਿਟ ਮੰਤਰੀ ਬਣਨ ਦੀ ਖੁਸ਼ੀ 'ਚ ਪਿੰਡ ਦੇ ਰਵਿਦਾਸ ...

ਪੂਰੀ ਖ਼ਬਰ »

ਬੀ.ਕੇ.ਯੂ. ਕਾਦੀਆਂ ਦੇ ਮੈਂਬਰ ਤਾਰਾ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਨਮਾਨ ਨਾਲ ਕੀਤਾ

ਸਮਰਾਲਾ, 28 ਸਤੰਬਰ (ਕੁਲਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਕਾਦੀਆ ਦੇ ਮੈਂਬਰ ਤਾਰਾ ਸਿੰਘ ਵਾਸੀ ਰੋਹਲੇ ਨੇ 26 ਸਤੰਬਰ ਰਾਤ ਨੂੰ ਟੋਲ ਪਲਾਜ਼ਾ ਘੁਲਾਲ 'ਤੇ ਸ਼ਹਾਦਤ ਦੇ ਦਿੱਤੀ, ਜਿਨ੍ਹਾਂ ਦਾ ਅੰਤਿਮ ਸੰਸਕਾਰ ਪਿੰਡ ਰੋਹਲੇ ਵਿਖੇ ਕੀਤਾ ਗਿਆ | ਬੀ.ਕੇ.ਯੂ. ਕਾਦੀਆ ਦੇ ...

ਪੂਰੀ ਖ਼ਬਰ »

ਵਿਜੈਇੰਦਰ ਸਿੰਗਲਾ ਨੂੰ ਦੁਬਾਰਾ ਕੈਬਨਿਟ ਮੰਤਰੀ ਬਣਾਉਣ ਦਾ ਸਵਾਗਤ-ਕਟਾਰੀਆ

ਖੰਨਾ, 28 ਸਤੰਬਰ (ਹਰਜਿੰਦਰ ਸਿੰਘ ਲਾਲ)-ਸੂਬੇ ਵਿਚ ਕਾਂਗਰਸ ਪਾਰਟੀ ਵਲੋਂ ਨਵੀਂ ਸਰਕਾਰ ਦੇ ਗਠਨ ਵਿਚ ਜਿੱਥੇ ਹਾਈਕਮਾਨ ਨੇ ਅਨੁਸੂਚਿਤ ਜਾਤੀ ਦੇ ਮੁੱਖ ਮੰਤਰੀ ਦੇ ਤੌਰ 'ਤੇ ਚਰਨਜੀਤ ਸਿੰਘ ਚੰਨੀ ਨੂੰ ਕਮਾਨ ਸੌਂਪੀ ਹੈ | ਉਥੇ ਸੂਬੇ ਦੇ ਦਿੱਗਜ ਕਾਂਗਰਸੀ ਨੇਤਾ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦਾ 'ਰਾਸ਼ਟਰੀ ਸੇਵਾ ਯੋਜਨਾ ਦਿਵਸ' ਮਨੁੱਖਤਾ ਦੀ ਸੇਵਾ ਨੂੰ ਸਮਰਪਿਤ

ਚੌਂਕੀਮਾਨ, 28 ਸਤੰਬਰ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਦੇ ਪਿ੍ੰਸੀਪਲ ਡਾ. ਰਾਜਵਿੰਦਰ ਕੌਰ ਹੁੰਦਲ ਦੀ ਯੋਗ ਅਗਵਾਈ ਹੇਠ ਅਤੇ ਐੱਨ.ਐੱਸ.ਐੱਸ. ਪ੍ਰੋਗਰਾਮ ...

ਪੂਰੀ ਖ਼ਬਰ »

ਡਾਂਗੋ 'ਚ ਚੱਲ ਰਹੇ 8 ਦਿਨਾਂ ਧਾਰਮਿਕ ਸਮਾਗਮ ਦੌਰਾਨ ਜਥੇ. ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਨੇ ਹਾਜ਼ਰੀ ਭਰੀ

ਪੱੱਖੋਵਾਲ/ਸਰਾਭਾ, 28 ਸਤੰਬਰ (ਕਿਰਨਜੀਤ ਕੌਰ ਗਰੇਵਾਲ)-ਸਿੱਖੀ ਦੇ ਪ੍ਰਚਾਰ ਤੇ ਪਸਾਰ ਲਈ ਨਿਰੰਤਰ ਯਤਨਸ਼ੀਲ ਧਾਰਮਿਕ ਸੰਸਥਾਂ ਗੁਰਮਤਿ ਪ੍ਰਚਾਰ ਮਿਸ਼ਨ (ਰਜਿ:) ਵੱਲੋੋਂ ਨਾਨਕਸਰ ਦਰਬਾਰ ਡਾਂਗੋ ਵਿਖੇ ਸੰਤ ਬਾਬਾ ਨੰਦ ਸਿੰਘ ਜੀ ਕਲੇਰਾਂ ਵਾਲਿਆ ਅਤੇ ਸੰਤ ਬਾਬਾ ਮੀਹਾਂ ...

ਪੂਰੀ ਖ਼ਬਰ »

ਸਰਕਲ ਮਲੌਦ ਦੀ ਸਮੁੱਚੀ ਜਥੇਬੰਦੀ ਵਲੋਂ ਇੰਜ: ਬੋਪਾਰਾਏ ਦਾ ਪੰਧੇਰ ਖੇੜੀ 'ਚ ਸਨਮਾਨ

ਮਲੌਦ, 28 ਸਤੰਬਰ (ਦਿਲਬਾਗ ਸਿੰਘ ਚਾਪੜਾ/ਕੁਲਵਿੰਦਰ ਸਿੰਘ ਨਿਜ਼ਾਮਪੁਰ)-ਸ਼੍ਰੋਮਣੀ ਅਕਾਲੀ ਦਲ ਦੀ ਸਰਕਲ ਮਲੌਦ ਦੀ ਜਥੇਬੰਦੀ ਵਲੋਂ ਗੁਰਦੁਆਰਾ ਸਾਹਿਬ ਪਿੰਡ ਪੰਧੇਰ ਖੇੜੀ ਵਿਖੇ ਸਰਪ੍ਰਸਤ ਜਥੇ: ਗੁਰਜੀਤ ਸਿੰਘ ਪੰਧੇਰ ਖੇੜੀ ਦੀ ਦੇਖ-ਰੇਖ ਹੇਠ ਉੱਘੇ ਕਾਰੋਬਾਰੀ ਅਤੇ ...

ਪੂਰੀ ਖ਼ਬਰ »

ਗੁਰੂ ਨਾਨਕ ਕੰਨਿਆ ਮਹਾਂ-ਵਿਦਿਆਲਾ ਦੀਆਂ 67 ਵਿਦਿਆਰਥਣਾਂ ਨੇ ਸਹਿਜ ਪਾਠ ਸਾਹਿਬ ਦੇ ਭੋਗ ਪਾਏ

ਅਹਿਮਦਗੜ੍ਹ, 28 ਸਤੰਬਰ (ਰਣਧੀਰ ਸਿੰਘ ਮਹੋਲੀ/ਰਵਿੰਦਰ ਪੁਰੀ)-ਇਲਾਕੇ ਦੀ ਨਾਮਵਰ ਸੰਸਥਾ ਗੁਰੂ ਨਾਨਕ ਕੰਨਿਆ ਮਹਾਂ-ਵਿਦਿਆਲਾ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਮਲਟੀਵਰਸਿਟੀ ਵਲੋਂ ਆਲਮਗੀਰ ਸਾਹਿਬ ਵਿਖੇ ਪਾਏ ਸਹਿਜ ਪਾਠ ਦੇ ਭੋਗ ਸਮਾਗਮ ਵਿਚ ਭਾਗ ਲਿਆ | ...

ਪੂਰੀ ਖ਼ਬਰ »

ਸ਼ੇਰੀਆਂ ਵਾਸੀਆਂ ਵਲੋਂ ਗਾਜ਼ੀਪੁਰ ਲੰਗਰਾਂ ਲਈ ਸੁੱਕੇ ਦੁੱਧ ਦੀ ਰਸਦ ਦਿੱਤੀ

ਮਾਛੀਵਾੜਾ ਸਾਹਿਬ, 28 ਸਤੰਬਰ (ਸੁਖਵੰਤ ਸਿੰਘ ਗਿੱਲ)-ਪਿੰਡ ਸ਼ੇਰੀਆਂ ਦੇ ਅਮਰੀਕਾ ਰਹਿੰਦੇ ਨੌਜਵਾਨਾਂ ਅਤੇ ਪਿੰਡ ਵਾਸੀਆਂ ਵਲੋਂ ਗਾਜ਼ੀਪੁਰ ਬਾਰਡਰ 'ਤੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਪ੍ਰਧਾਨ ਰਾਕੇਸ਼ ਟਿਕੈਤ ਦੀ ਅਗਵਾਈ ਹੇਠ ਚੱਲ ਰਹੇ ਮੋਰਚੇ ਦੇ ਲੰਗਰ ਲਈ ...

ਪੂਰੀ ਖ਼ਬਰ »

ਜਰਗ ਦੇ ਸਾਬਕ ਸਰਪੰਚ ਜਤਿੰਦਰ ਸਿੰਘ ਨੂੰ ਸਦਮਾ- ਮਾਮੇ ਦੀ ਮੌਤ

ਜੌੜੇਪੁਲ ਜਰਗ, 28 ਸਤੰਬਰ (ਪਾਲਾ ਰਾਜੇਵਾਲੀਆ)-ਪਿੰਡ ਜਰਗ ਦੇ ਸਾਬਕ ਸਰਪੰਚ ਜਤਿੰਦਰ ਸਿੰਘ ਭਿੰਦਾ ਨੂੰ ਉਦੋਂ ਗਹਿਰਾ ਸਦਮਾ ਪੁੱਜਾ, ਜਦੋਂ ਉਨ੍ਹਾਂ ਸਤਿਕਾਰਤ ਮਾਮਾ ਹਰਨੇਕ ਸਿੰਘ ਸਾਬਕ ਸਰਪੰਚ ਕਲਾਲ ਮਾਜਰਾ (ਨੇੜੇ ਰਾਜੇਵਾਲ) ਅਚਾਨਕ ਸਦੀਵੀਂ ਵਿਛੋੜਾ ਦੇ ਗਏ | ...

ਪੂਰੀ ਖ਼ਬਰ »

ਮੈਨੇਜਰ ਰਘਵੀਰ ਸਿੰਘ ਸੰਗੋਵਾਲ ਦਾ ਦਿਹਾਂਤ

ਮਲੌਦ, 28 ਸਤੰਬਰ (ਸਹਾਰਨ ਮਾਜਰਾ)-ਇਹ ਖ਼ਬਰ ਬੜੇ ਦੁਖਦਾਈ ਮਨ ਨਾਲ ਪੜੀ ਜਾਵੇਗੀ, ਜਦੋਂ ਸਵ. ਡਾ. ਬਾਵਾ ਸਿੰਘ ਸਹਾਰਨ ਮਾਜਰਾ ਦੇ ਇਕਲੌਤੇ ਨੌਜਵਾਨ ਜਵਾਈ ਅਤੇ ਬੂਟਾ ਸਿੰਘ, ਅਮਨਦੀਪ ਸਿੰਘ ਦੇ ਸਤਿਕਾਰਯੋਗ ਬਹਿਨੋਈ ਰਘਬੀਰ ਸਿੰਘ ਸੰਗੋਵਾਲ (38) (ਮੈਨੇਜਰ ਕੋਪਰੇਟਿਵ ਬੈਂਕ ...

ਪੂਰੀ ਖ਼ਬਰ »

ਵੱਡੀ ਕੁਰਸੀ ਦੀ ਦੌੜ ਵਿਚ ਉਲਝੇ ਸਿੱਧੂ ਵਲੋਂ ਅਸਤੀਫ਼ਾ ਦੇਣਾ ਕਾਂਗਰਸ ਸਰਕਾਰ ਦੇ ਸਿਆਸੀ ਪਤਨ ਦੀ ਨਿਸ਼ਾਨੀ-ਡਾ. ਬੀਜਾ

ਮਲੌਦ, 28 ਸਤੰਬਰ (ਸਹਾਰਨ ਮਾਜਰਾ)-ਵਿਧਾਨ ਸਭਾ ਹਲਕਾ ਪਾਇਲ ਤੋਂ ਸ਼ੋ੍ਰਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਸੰਭਾਵੀ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਸੀਨੀਅਰ ਅਕਾਲੀ ਆਗੂ ਮਾਸਟਰ ਕਰਨੈਲ ਸਿੰਘ ਸੋਮਲ ਦੇ ਗ੍ਰਹਿ ਵਿਖੇ ਗੱਲਬਾਤ ਕਰਦਿਆਂ ਦੋਸ਼ ਲਗਾਇਆ ਕਿ ਕਾਂਗਰਸ ...

ਪੂਰੀ ਖ਼ਬਰ »

ਡੀ.ਪੀ.ਐੱਸ. ਸਕੂਲ ਦੀ ਵਿਦਿਆਰਥੀ ਕੌਂਸਲ ਦੇ ਕਰਨਦੀਪ ਹੈੱਡ ਬੁਆਏ ਅਤੇ ਰੂਬਲਪ੍ਰੀਤ ਹੈੱਡ ਗਰਲ ਬਣੇ

ਖੰਨਾ, 28 ਸਤੰਬਰ (ਹਰਜਿੰਦਰ ਸਿੰਘ ਲਾਲ)-ਦਿੱਲੀ ਪਬਲਿਕ ਸਕੂਲ ਖੰਨਾ ਵਿਖੇ ਵਿਦਿਆਰਥੀ ਕੌਂਸਲ ਦੀ ਸਥਾਪਨਾ ਕੀਤੀ ਗਈ ਹੈ | ਬਾਰ੍ਹਵੀਂ ਡੀ ਦੇ ਕਰਨਦੀਪ ਗਿੱਲ ਅਤੇ ਬਾਰ੍ਹਵੀਂ ਏ ਦੀ ਰੂਬਲਪ੍ਰੀਤ ਕੌਰ ਨੇ ਕ੍ਰਮਵਾਰ ਹੈੱਡ ਬੁਆਏ ਅਤੇ ਹੈੱਡ ਗਰਲ ਵਜੋਂ ਸਹੁੰ ਚੁੱਕੀ | ਜਦਕਿ ...

ਪੂਰੀ ਖ਼ਬਰ »

ਮੈਨੇਜਰ ਰਘਵੀਰ ਸਿੰਘ ਸੰਗੋਵਾਲ ਦਾ ਦਿਹਾਂਤ

ਮਲੌਦ, 28 ਸਤੰਬਰ (ਸਹਾਰਨ ਮਾਜਰਾ)-ਇਹ ਖ਼ਬਰ ਬੜੇ ਦੁਖਦਾਈ ਮਨ ਨਾਲ ਪੜੀ ਜਾਵੇਗੀ, ਜਦੋਂ ਸਵ. ਡਾ. ਬਾਵਾ ਸਿੰਘ ਸਹਾਰਨ ਮਾਜਰਾ ਦੇ ਇਕਲੌਤੇ ਨੌਜਵਾਨ ਜਵਾਈ ਅਤੇ ਬੂਟਾ ਸਿੰਘ, ਅਮਨਦੀਪ ਸਿੰਘ ਦੇ ਸਤਿਕਾਰਯੋਗ ਬਹਿਨੋਈ ਰਘਬੀਰ ਸਿੰਘ ਸੰਗੋਵਾਲ (38) (ਮੈਨੇਜਰ ਕੋਪਰੇਟਿਵ ਬੈਂਕ ...

ਪੂਰੀ ਖ਼ਬਰ »

ਸਾਬਕਾ ਸੈਨਿਕ ਸਮਾਜ ਸੇਵਾ ਐਸੋਸੀਏਸ਼ਨ ਦੀ ਮੀਟਿੰਗ ਹੋਈ

ਸਾਹਨੇਵਾਲ, 28 ਸਤੰਬਰ (ਹਰਜੀਤ ਸਿੰਘ ਢਿੱਲੋਂ)-ਸਾਬਕਾ ਸੈਨਿਕ ਸਮਾਜ ਸੇਵਾ ਐਸੋਸੀਏਸ਼ਨ ਦੇ ਪ੍ਰਧਾਨ ਕੈਪਟਨ ਅਮਰੀਕ ਸਿੰਘ ਉਮੈਦਪੁਰੀ ਦੀ ਅਗਵਾਈ ਵਿਚ ਸਥਾਨਕ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਵਿਖੇ ਸਾਬਕਾ ਸੈਨਕਾਂ ਦੀ ਹੋਈ ਮੀਟਿੰਗ ਦਾ ਵੇਰਵਾ ਦਿੰਦੇ ...

ਪੂਰੀ ਖ਼ਬਰ »

ਡੇਂਗੂ ਬੁਖਾਰ ਤੋਂ ਪੀੜਤ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ 263 ਹੋਇਆ

ਲੁਧਿਆਣਾ, 28 ਸਤੰਬਰ (ਸਲੇਮਪੁਰੀ)-ਨਾਮੁਰਾਦ ਬੁਖਾਰ ਡੇਂਗੂ ਦਾ ਪ੍ਰਕੋਪ ਦਿਨ-ਬ-ਦਿਨ ਵੱਧਦਾ ਜਾ ਰਿਹਾ ਹੈ, ਜਿਸ ਕਰਕੇ ਇਸ ਬੁਖਾਰ ਨੂੰ ਲੈ ਕੇ ਲੋਕਾਂ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ | ਡੇਂਗੂ ਬੁਖਾਰ ਨੇ ਤੇਜੀ ਨਾਲ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ...

ਪੂਰੀ ਖ਼ਬਰ »

ਸਵ. ਸਤਨਾਮ ਸਿੰਘ ਤੁੰਗ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀ ਭੇਟ

ਮਾਛੀਵਾੜਾ ਸਾਹਿਬ, 28 ਸਤੰਬਰ (ਸੁਖਵੰਤ ਸਿੰਘ ਗਿੱਲ)-ਇਲਾਕੇ ਦੇ ਨਾਮਵਰ ਸਿਆਸੀ ਅਤੇ ਆੜ੍ਹਤ ਦੇ ਕਾਰੋਬਾਰ ਨਾਲ ਜੁੜੇ ਪਰਿਵਾਰ ਹਰਭਜਨ ਸਿੰਘ ਤੁੰਗ ਦੇ ਪੁੱਤਰ ਸਵ.ਸਤਨਾਮ ਸਿੰਘ ਤੁੰਗ ਦੀ ਅੰਤਿਮ ਅਰਦਾਸ ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਹੋਈ, ...

ਪੂਰੀ ਖ਼ਬਰ »

ਸਿਹੌੜਾ ਤੋਂ ਜੌੜੇਪੁਲ ਤੱਕ ਸੜਕ ਦਾ ਨਾਂਅ ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਮਾਰਗ ਰੱਖਣ ਦੀ ਉੱਠੀ ਮੰਗ

ਮਲੌਦ, 28 ਸਤੰਬਰ (ਕੁਲਵਿੰਦਰ ਸਿੰਘ ਨਿਜ਼ਾਮਪੁਰ)-ਮੁਗ਼ਲਾਂ ਖਿਲਾਫ ਜੰਗ ਲੜ ਕੇ ਸ਼ਹੀਦੀ ਪ੍ਰਾਪਤ ਕਰਨ ਵਾਲੇ ਸਿੱਖ ਜਰਨੈਲ ਸ਼ਹੀਦ ਬਾਬਾ ਸ਼ੀਹਾਂ ਸਿੰਘ ਗਿੱਲ ਝੱਲੀ ਦੇ ਪਵਿੱਤਰ ਇਤਿਹਾਸਕ ਅਸਥਾਨ ਗੁਰਦੁਆਰਾ ਸਿੱਧਸਰ ਸਾਹਿਬ ਤੱਕ ਪਿੰਡ ਸਿਹੌੜਾ ਤੋਂ ਵਾਇਆ ਸਿੱਧਸਰ ...

ਪੂਰੀ ਖ਼ਬਰ »

ਜੇਕਰ ਕੰਮ ਵਿਚ ਕੋਈ ਕਮੀ ਹੋਵੇਗੀ, ਉਹ ਮੇਰੀ ਜ਼ਿੰਮੇਵਾਰੀ ਹੈ, ਠੀਕ ਕਰਵਾਵਾਂਗਾ-ਨੀਟਾ

ਖੰਨਾ, 28 ਸਤੰਬਰ (ਹਰਜਿੰਦਰ ਸਿੰਘ ਲਾਲ)-ਵਾਰਡ ਨੰ. 6 ਖੰਨਾ ਦੇ ਕਾਂਗਰਸੀ ਕੌਂਸਲਰ ਸੁਨੀਲ ਕੁਮਾਰ ਨੀਟਾ ਨੇ ਉਨ੍ਹਾਂ ਸਾਰੇ ਦੋਸ਼ਾਂ ਨੂੰ ਝੁਠਲਾਉਂਦੇ ਹੋਏ ਕਿਹਾ ਕਿ ਕੁੱਝ ਵਿਰੋਧੀ ਪਾਰਟੀਆਂ ਦੇ ਹਾਰੇ ਹੋਏ ਲੋਕਾਂ ਨੇ ਆਪਣੇ ਚਹੇਤਿਆਂ ਨੂੰ ਅੱਗੇ ਕਰ ਕੇ ਬਣ ਰਹੀ ਗਲੀ ...

ਪੂਰੀ ਖ਼ਬਰ »

ਜਸਪ੍ਰੀਤ ਜੱਸਾ, ਰਿੰਪਲ ਅਤੇ ਹੋਰਨਾਂ ਨੌਜਵਾਨਾਂ ਵਲੋਂ ਬੇਰ ਕਲਾਂ ਵਿਖੇ ਸੰਕਟ ਦੌਰਾਨ ਨਿਭਾਈ ਭੂਮਿਕਾ ਦਾ ਪੂਰਾ ਨਗਰ ਮੁੱਦਈ ਹੈ-ਚੇਅਰਮੈਨ ਵਿੱਕੀ ਬੇਰ ਕਲਾਂ

ਮਲੌਦ, 28 ਸਤੰਬਰ (ਸਹਾਰਨ ਮਾਜਰਾ)-ਪਿਛਲੇ ਦਿਨੀਂ ਅਨੇਕਾਂ ਪਿੰਡਾਂ ਅੰਦਰ ਪਸ਼ੂਆਂ ਨੂੰ ਫੈਲੀ ਮੂੰਹ ਖੁਰ ਦੀ ਬਿਮਾਰੀ ਕਾਰਨ ਦੁਧਾਰੂ ਪਸ਼ੂਆਂ, ਮੱਝਾਂ, ਗਾਵਾਂ ਆਦਿ ਪਸ਼ੂ ਧਨ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ¢ ਸਭ ਤੋਂ ਵੱਧ ਪਿੰਡ ਬੇਰ ਕਲਾਂ ਵਿਚ ਹੋਇਆ | ਇਸ ਆਫ਼ਤ ਨੇ ...

ਪੂਰੀ ਖ਼ਬਰ »

ਪਰਗਟ ਸਿੰਘ ਦੇ ਖੇਡ ਮੰਤਰੀ ਬਣਨ ਨਾਲ ਸਕੂਲੀ ਖੇਡਾਂ ਲਈ ਨਵੀਂ ਆਸ ਦੀ ਕਿਰਨ ਜਾਗੀ-ਡੀ.ਪੀ. ਪਨੂੰ ਮੁਕੰਦਪੁਰ

ਰਾੜਾ ਸਾਹਿਬ, 28 ਸਤੰਬਰ (ਸਰਬਜੀਤ ਸਿੰਘ ਬੋਪਾਰਾਏ)-ਪਰਗਟ ਸਿੰਘ ਨੂੰ ਪੰਜਾਬ ਦੇ ਮੰਤਰੀ ਮੰਡਲ ਵਿਚ ਖੇਡ ਮੰਤਰੀ ਬਣਨ 'ਤੇ ਖ਼ੁਸ਼ੀ ਪ੍ਰਗਟ ਕਰਦਿਆਂ ਰਾਸ਼ਟਰੀ ਕਬੱਡੀ ਕੋਚ ਜਸਵੰਤ ਸਿੰਘ ਪੰਨੂੰ ਮੁਕੰਦਪੁਰ ਨੇ ਵਧਾਈ ਦਿੱਤੀ ਹੈ ਤੇ ਕਿਹਾ ਕਿ ਉਨ੍ਹਾਂ ਦੇ ਮੰਤਰੀ ਬਣਨ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਰਾਜੇਵਾਲ ਵਲੋਂ ਜਗੇੜਾ ਪੁਲ 'ਤੇ ਜਾਮ ਲਗਾਇਆ

ਡੇਹਲੋਂ, 28 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਬਲਾਕ ਪ੍ਰਧਾਨ ਰਛਪਾਲ ਸਿੰਘ ਬਿੱਲੂ ਦੀ ਅਗਵਾਈ ਹੇਠ ਲੁਧਿਆਣਾ-ਮਾਲੇਰਕੋਟਲਾ ਸੜਕ ਤੇ ਜਗੇੜਾ ਨਹਿਰ ਪੁਲ ਤੇ ਜਾਮ ਲਗਾਇਆ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਦਾਨ ਹੋਇਆ ਖੂਨ ਲੋੜਵੰਦਾਂ ਤੱਕ ਪਹੁੰਚਾਉਣਾ ਸਭ ਤੋਂ ਉੱਤਮ ਕਰਮ-ਜਥੇ. ਨਿਮਾਣਾ

ਡੇਹਲੋਂ, 28 ਸਤੰਬਰ (ਅੰਮਿ੍ਤਪਾਲ ਸਿੰਘ ਕੈਲੇ)-ਪਿੰਡ ਬੁਟਾਹਰੀ ਵਿਖੇ ਮਨੁੱਖਤਾ ਦੀ ਭਲਾਈ ਲਈ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਤੇ ਸੰਤ ਬਾਬਾ ਈਸ਼ਰ ਸਿੰਘ ਜੀ ਰਾੜਾ ਸਾਹਿਬ ਵਾਲਿਆਂ ਦੀ ਯਾਦ ਨੂੰ ਸਮਰਪਿਤ ਨਿਸ਼ਕਾਮ ਸੇਵਾ ਸੁਸਾਇਟੀ ...

ਪੂਰੀ ਖ਼ਬਰ »

ਇੰਜ. ਬੋਪਾਰਾਏ ਇੱਕ ਸਾਫ਼ ਸੁਥਰੀ ਸ਼ਖ਼ਸ਼ੀਅਤ-ਡਾ. ਬੀਜਾ, ਵਿੱਕੀ ਬੇਰ ਕਲਾਂ

ਮਲੌਦ, 28 ਸਤੰਬਰ (ਸਹਾਰਨ ਮਾਜਰਾ)-ਸ਼ੋ੍ਰਮਣੀ ਅਕਾਲੀ ਦਲ ਬਸਪਾ ਦੇ ਸਾਂਝੇ ਉਮੀਦਵਾਰ ਡਾ. ਜਸਪ੍ਰੀਤ ਸਿੰਘ ਬੀਜਾ ਨੇ ਹਾਲ ਹੀ ਵਿਚ ਸ਼ੋ੍ਰਮਣੀ ਅਕਾਲੀ ਦਲ ਵਿਚ ਸ਼ਾਮਲ ਹੋਏ ਮੀਤ ਪ੍ਰਧਾਨ, ਸੂਬੇ ਦੇ ਉੱਘੇ ਕਾਰੋਬਾਰੀ ਅਤੇ ਸਮਾਜ ਸੇਵੀ ਖੇਤਰਾਂ ਵਿਚ ਨਾਮੀ ਸ਼ਖ਼ਸੀਅਤ ਇੰਜ. ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX