ਤਾਜਾ ਖ਼ਬਰਾਂ


ਰੂਸ ਨੇ ਯੂਕਰੇਨ ਗੱਲਬਾਤ ਲਈ ਬਾਈਡਨ ਦੀਆਂ ਸ਼ਰਤਾਂ ਨੂੰ ਕੀਤਾ ਰੱਦ
. . .  4 minutes ago
ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀ, 10ਵੀਂ ਅਤੇ 12ਵੀਂ ਦੀਆਂ ਸਲਾਨਾ ਪ੍ਰੀਖਿਆਵਾਂ ਦੀਆਂ ਮਿਤੀਆਂ ਨਿਰਧਾਰਤ
. . .  13 minutes ago
ਐੱਸ. ਏ. ਐੱਸ. ਨਗਰ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਫ਼ਰਵਰੀ/ਮਾਰਚ 2023 ਵਿਚ ਕਰਵਾਈਆਂ ਜਾਣ ਵਾਲੀਆਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ਼੍ਰੇਣੀਆਂ ਦੀਆਂ ਸਲਾਨਾ...
ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  34 minutes ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  58 minutes ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  about 1 hour ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 2 hours ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 2 hours ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 2 hours ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 2 hours ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 3 hours ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 4 hours ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 4 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 4 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 4 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 5 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 5 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 5 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 5 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  1 minute ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 6 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 5 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 7 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 7 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 7 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 7 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਅੱਸੂ ਸੰਮਤ 553

ਅੰਮ੍ਰਿਤਸਰ

ਮੌਜੂਦਾ ਬਿਜਲੀ ਸੰਕਟ ਕਾਂਗਰਸ ਸਰਕਾਰ ਦੀ ਦੇਣ- ਸੁਖਬੀਰ ਸਿੰਘ ਬਾਦਲ

ਅੰਮਿ੍ਤਸਰ, 11 ਅਕਤੂਬਰ (ਜਸਵੰਤ ਸਿੰਘ ਜੱਸ)-ਸੂਬੇ 'ਚ ਮੌਜੂਦਾ ਬਿਜਲੀ ਸੰਕਟ ਸੂਬਾ ਸਰਕਾਰ ਵਲੋਂ ਸਿਰਜਿਆ ਸੰਕਟ ਹੈ ਤੇ ਇਸ ਲਈ ਕਾਂਗਰਸ ਸਰਕਾਰ ਸਿੱਧੇ ਤੌਰ 'ਤੇ ਜ਼ਿੰਮੇਵਾਰ ਹੈ | ਨਾ ਤਾਂ ਮੁੱਖ ਮੰਤਰੀ ਤੇ ਨਾ ਹੀ ਬਿਜਲੀ ਮੰਤਰੀ ਨੇ ਕੋਲੇ ਦੀ ਸਪਲਾਈ ਵਿਚ ਤੇਜ਼ੀ ਲਿਆਉਣ ਦਾ ਮਾਮਲਾ ਕੇਂਦਰ ਸਰਕਾਰ ਕੋਲ ਚੁੱਕਿਆ, ਜਿਸ ਦਾ ਖਮਿਆਜ਼ਾ ਸੂਬੇ ਦੇ ਲੋਕ ਤੇ ਸਨਅਤਕਾਰ ਭੁਗਤ ਰਹੇ ਹਨ | ਇਸ ਗੱਲ ਦਾ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਉਪਰੰਤ ਤੇ ਗੁਰੂ ਨਗਰੀ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿਚ ਦੂਜੇ ਦਿਨ ਵੀ ਵੱਖ-ਵੱਖ ਜਨਤਕ ਮੀਟਿੰਗਾਂ ਨੂੰ ਸੰਬੋਧਨ ਕਰਨ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸਰਕਾਰ ਵਲੋਂ ਪ੍ਰਾਈਵੇਟ ਪਲਾਂਟਾਂ ਨੂੰ ਵੀ ਹਰ ਵੇਲੇ ਉਨ੍ਹਾਂ ਕੋਲ ਤੀਹ ਦਿਨ ਦਾ ਸਰਪਲੱਸ ਕੋਲਾ ਹੋਣਾ ਯਕੀਨੀ ਬਣਾਉਣ ਲਈ ਜਵਾਬਦੇਹ ਨਹੀਂ ਬਣਾਇਆ ਗਿਆ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਇਸ ਅਣਗਹਿਲੀ ਦੇ ਨਤੀਜੇ ਵਜੋਂ ਬਿਜਲੀ ਉਤਪਾਦਨ ਘਟ ਕੇ 50 ਫੀਸਦੀ ਰਹਿ ਗਿਆ ਹੈ ਤੇ ਸੂਬੇ ਦਾ ਵੱਡਾ ਹਿੱਸਾ ਹਨੇਰੇ ਵਿਚ ਡੁੱਬ ਗਿਆ ਹੈ | ਉਨ੍ਹਾਂ ਨੇ ਨਵਜੋਤ ਸਿੰਘ ਸਿੱਧੂ ਵਲੋਂ ਰੱਖੇ ਜਾ ਰਹੇ ਮੌਨ ਵਰਤ ਬਾਰੇ ਪੁੱਛੇ ਜਾਣ 'ਤੇ ਕਿਹਾ ਕਿ ਸਿੱਧੂ ਪਹਿਲਾਂ ਪਾਰਟੀ ਵਿਚ ਆਪਣੇ ਰੁਤਬੇ ਦੀ ਸਥਿਤੀ ਸਪਸ਼ਿਟ ਕਰਨ | ਉਨ੍ਹਾਂ ਕਿਹਾ ਕਿ ਉਹ ਡਰਾਮੇਬਾਜੀ ਕਰ ਰਹੇ ਹਨ ਤੇ ਜੇਕਰ ਉਹ ਸਚਮੁੱਚ ਸੂਬੇ ਲਈ ਕੁਝ ਕਰਨਾ ਚਾਹੁੰਦੇ ਹਨ ਤਾਂ ਫਿਰ ਉਹ ਅਗਲੇ 4 ਮਹੀਨਿਆਂ ਲਈ ਮੌਨ ਧਾਰ ਲੈਣ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ 2022 'ਚ ਸੱਤਾ ਵਿਚ ਆਉਣ ਤੋਂ ਬਾਅਦ ਬਨਣ ਵਾਲੀ ਅਕਾਲੀ ਦਲ-ਬਸਪਾ ਗਠਜੋੜ ਸਰਕਾਰ ਬਨਣ 'ਤੇ ਗੁਰੂ ਨਗਰੀ ਦੇ ਪੁਰਾਣੇ ਸ਼ਹਿਰੀ ਇਲਾਕੇ ਨੂੰ ਵਿਰਾਸਤੀ ਮਾਰਗ ਦੀ ਤਰਜ਼ 'ਤੇ ਵਿਕਸਤ ਕਰੇਗੀ | ਇਸ ਦੌਰਾਨ ਸੁਖਬੀਰ ਨੇ ਅੱਜ ਸਥਾਨਕ ਪ੍ਰਾਚੀਨ ਸ਼ਿਵਾਲਾ ਭਾਈਆਂ ਮੰਦਰ ਤੋਂ ਇਲਾਵਾ ਹਲਕਾ ਅੰਮਿ੍ਤਸਰ ਦੱਖਣੀ, ਉੱਤਰੀ ਅਤੇ ਪੂਰਬੀ ਵਿਖੇ ਵੀ ਗਏ ਤੇ ਉਨ੍ਹਾਂ ਮੈਡੀਕਲ ਤੇ ਸਵਰਨਕਾਰ ਐਸੋਸੀਏਸ਼ਨਾਂ ਦੇ ਪ੍ਰਤੀਨਿਧਾਂ ਨਾਲ ਵੀ ਗੱਲਬਾਤ ਵੀ ਕੀਤੀ ਤੇ ਉਨ੍ਹਾਂ ਦੀਆਂ ਸਮੱਸਿਆਵਾਂ ਹੱਲ ਕਰਾਉਣ ਦਾ ਭਰੋਸਾ ਦਿੱਤੀ | ਟਾਹਲੀ ਵਾਲਾ ਬਜ਼ਾਰ ਸੁਲਤਾਨਵਿੰਡ ਰੋਡ ਪਹੁੰਚਣ 'ਤੇ ਸੁਨਿਆਰਾ ਐਸੋਸੀਏਸ਼ਨ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ | ਇਸ ਮੌਕੇ ਹਲਕਾ ਦੱਖਣੀ ਤੋਂ ਉਮੀਦਵਾਰ ਤਲਬੀਰ ਸਿੰਘ ਗਿੱਲ, ਉੱਤਰੀ ਤੋਂ ਉਮੀਦਵਾਰ ਅਨਿਲ ਜੋਸ਼ੀ, ਭਾਈ ਰਜਿੰਦਰ ਸਿੰਘ ਮਹਿਤਾ, ਗੁਰਪ੍ਰਤਾਪ ਸਿੰਘ ਟਿੱਕਾ, ਜਸਪਾਲ ਸਿੰਘ ਸ਼ਾਂਟੂ, ਗੁਰਪ੍ਰੀਤ ਸਿੰਘ ਰੰਧਾਵਾ ਆਦਿ ਹਾਜ਼ਰ ਸਨ |

ਵਡਾਲੀ ਭਰਾਵਾਂ ਵਲੋਂ ਬਾਦਲ ਦਾ ਛੇਹਰਟਾ ਪੁੱਜਣ 'ਤੇ ਸਵਾਗਤ

ਛੇਹਰਟਾ, 11 ਅਕਤੂਬਰ (ਪੱਤਰ ਪ੍ਰੇਰਕ)-ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਪੱਛਮੀ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਡਾ: ਦਲਬੀਰ ਸਿੰਘ ਵੇਰਕਾ ਦੀ ਚੋਣ ਮੁਹਿੰਮ ਨੂੰ ਹੁਲਾਰਾ ਦੇਣ ਲਈ ਤੇ ਹਲਕੇ ਅਧੀਨ ...

ਪੂਰੀ ਖ਼ਬਰ »

2 ਸਾਲ ਤੋਂ ਭਾਰਤ ਠਹਿਰੇ 116 ਪਾਕਿ ਨਾਗਰਿਕ ਵਤਨ ਪਰਤੇ

ਅਟਾਰੀ, 11 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਪਾਕਿਸਤਾਨ ਦੇ ਸਿੰਧ ਪ੍ਰਾਂਤ ਤੋਂ ਜਥੇ ਨਾਲ ਭਾਰਤ ਆਏ 116 ਹਿੰਦੂ ਨਾਗਰਿਕ ਸੋਮਵਾਰ ਨੂੰ ਅੰਤਰਰਾਸ਼ਟਰੀ ਅਟਾਰੀ ਵਾਹਗਾ ਸਰਹੱਦ ਸੜਕ ਰਸਤੇ ਸਵਦੇਸ਼ ਪਰਤ ਗਏ | ਉਹ ਦਿੱਲੀ ਤੋਂ ਤੜਕਸਾਰ ਅਟਾਰੀ ਸਰਹੱਦ ਪਹੁੰਚ ਗਏ ਸਨ | ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਵਿਧਾਨ ਸਭਾ ਚੋਣਾਂ 'ਚ ਹਲਕਾ ਰਾਜਾਸਾਂਸੀ ਤੋਂ ਇਤਿਹਾਸਕ ਜਿੱਤ ਹਾਸਲ ਕਰੇਗਾ-ਰਾਣਾ ਲੋਪੋਕੇ

ਰਾਜਾਸਾਂਸੀ, 11 ਅਕਤੂਬਰ (ਹਰਦੀਪ ਸਿੰਘ ਖੀਵਾ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਸੋਚ ਸਦਕਾ ਸ਼੍ਰੋਮਣੀ ਅਕਾਲੀ ਦਲ ਦੀ ਹਰਮਨ ਪਿਆਰਤਾ ਦਿਨੋਂ ਦਿਨ ਵਧ ਰਹੀ ਹੈ, ਜਿਸ ਲਈ ਅਕਾਲੀ-ਬਸਪਾ ਗੱਠਜੋੜ ਵਿਧਾਨ ਸਭਾ ਚੋਣਾਂ 'ਚ ਪੰਜਾਬ ਸੂਬੇ ਸਮੇਤ ਵਿਧਾਨ ਸਭਾ ...

ਪੂਰੀ ਖ਼ਬਰ »

ਹੈਰੋਇਨ ਤਸਕਰੀ 'ਚ ਸਾਬਕਾ ਸਰਪੰਚ ਸਣੇ 2 ਨੂੰ 10-10 ਸਾਲ ਕੈਦ ਤੇ ਜੁਰਮਾਨਾ

ਅੰਮਿ੍ਤਸਰ, 11 ਅਕਤੁੂਬਰ (ਰੇਸ਼ਮ ਸਿੰਘ)-ਹੈਰੋਇਨ ਤਸਕਰੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਗਏ ਇਕ ਸਾਬਕਾ ਸਰਪੰਚ ਤੇ ਉਸਦੇ ਸਾਥੀ ਨੂੰ ਵਧੀਕ ਜ਼ਿਲ੍ਹਾ ਸੈਸ਼ਨ ਜੱਜ ਹਰਜੀਤ ਸਿੰਘ ਦੀ ਅਦਾਲਤ ਵਲੋਂ 10-10 ਸਾਲ ਕੈਦ ਤੇ ਇਕ-ਇਕ ਲੱਖ ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ ਹੈ | ...

ਪੂਰੀ ਖ਼ਬਰ »

ਕੋਰੋਨਾ ਦਾ ਮਿਲਿਆ ਕੇਵਲ ਇਕ ਮਰੀਜ਼

ਅੰਮਿ੍ਤਸਰ, 11 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਦੇ ਘੱਟ ਰਹੇ ਮਾਮਲਿਆਂ ਤਹਿਤ ਅੱਜ ਕੇਵਲ ਇਕ ਮਾਮਲਾ ਹੀ ਨਵਾਂ ਰਿਪੋਰਟ ਹੋਇਆ ਹੈ ਜਦੋਂ ਕਿ ਦੋ ਮਰੀਜ਼ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਏ ਹਨ | ਇਸ ਤਰ੍ਹਾਂ ਹੁਣ ਇਥੇ ਕੇਵਲ 4 ਮਰੀਜ਼ ਹੀ ਬਾਕੀ ਸਰਗਰਮ ਰਹਿ ਗਏ ਹਨ | ਦੂਜੇ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ ਦੇ ਰੋਸ ਵਜੋਂ ਰੇਲਵੇ ਸਟੇਸ਼ਨ 'ਤੇ ਧਰਨਾ

ਅੰਮਿ੍ਤਸਰ, 11 ਅਕਤੂਬਰ (ਗਗਨਦੀਪ ਸ਼ਰਮਾ)-ਰੇਲਵੇ ਸਟੇਸ਼ਨ ਦੇ ਮੇਨ ਗੇਟ 'ਤੇ ਲਖੀਮਪੁਰ ਖੀਰੀ ਘਟਨਾ ਦੇ ਰੋਸ ਵਜੋਂ ਲਗਾਏ ਗਏ ਧਰਨੇ ਦੌਰਾਨ ਆਰ. ਪੀ. ਐਫ਼. ਇੰਟੈਲੀਜੈਂਸ ਦੇ ਦਫ਼ਤਰ 'ਚ ਕੁੰਡੀ ਪਾ ਕੇ ਪੱਖੇ ਚਲਾਏ ਜਾਣ ਦੀ ਚਰਚਾ ਹੈ ਅਤੇ ਹੈਰਾਨੀ ਦੀ ਗੱਲ ਹੈ ਕਿ ਰੇਲਵੇ ਦੇ ...

ਪੂਰੀ ਖ਼ਬਰ »

ਅੰਮਿ੍ਤਸਰ 'ਚ ਲਖੀਮਪੁਰ ਘਟਨਾ ਦੇ ਵਿਰੋਧ 'ਚ ਕਾਂਗਰਸ ਦਾ ਮੌਨ ਵਰਤ ਫਲਾਪ

ਅੰਮਿ੍ਤਸਰ, 11 ਅਕਤੂਬਰ (ਰੇਸ਼ਮ ਸਿੰਘ)-ਉੱਤਰ ਪ੍ਰਦੇਸ਼ ਦੇ ਲਖੀਮਪੁਰ ਹਿੰਸਾ ਘਟਨਾਕ੍ਰਾਮ ਦੇ ਖ਼ਿਲਾਫ਼ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੀ ਬਰਖਾਸਤੀ ਦੀ ਮੰਗ ਨੂੰ ਲੈ ਕੇ ਦੇਸ਼ ਭਰ 'ਚ ਕਾਂਗਰਸ ਵਲੋਂ ਦਿੱਤੇ ਮੌਨ ਵਰਤ ਦੇ ਸੱਦੇ ਤਹਿਤ ਇਹ ਮੌਨ ਵਰਤ ਇਥੇ ਪੂਰੀ ਤਰ੍ਹਾਂ ...

ਪੂਰੀ ਖ਼ਬਰ »

ਵਿਰਾਸਤੀ ਮਾਰਗ 'ਤੇ ਰਸੂਖਦਾਰ ਅਦਾਰਿਆਂ ਦੇ ਕਬਜ਼ੇ ਬਰਕਰਾਰ

ਅੰਮਿ੍ਤਸਰ, 11 ਅਕਤੂਬਰ (ਸੁਰਿੰਦਰ ਕੋਛੜ)-ਅੰਮਿ੍ਤਸਰ ਦੇ ਟਾਊਨ ਹਾਲ ਚੌਕ ਤੋਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਵਿਰਾਸਤੀ ਮਾਰਗ 'ਤੇ ਧਰਮ ਸਿੰਘ ਮਾਰਕੀਟ ਤੇ ਜਲਿ੍ਹਆਂਵਾਲਾ ਬਾਗ਼ ਸਮਾਰਕ ਦੇ ਬਾਹਰ ਰਸੂਖਦਾਰ ਵਪਾਰਕ ਅਦਾਰਿਆਂ ਦੇ ਲਗਾਏ ਸਟਾਲ ਵਿਰਾਸਤੀ ਦਿੱਖ ਨੂੰ ...

ਪੂਰੀ ਖ਼ਬਰ »

ਦਲ ਖ਼ਾਲਸਾ ਨੇ ਪਰਮਜੀਤ ਸਿੰਘ ਮੰਡ ਨੂੰ ਬਣਾਇਆ ਜਥੇਬੰਦੀ ਦਾ ਨਵਾਂ ਬੁਲਾਰਾ

ਅੰਮਿ੍ਤਸਰ, 11 ਅਕਤੂਬਰ (ਜਸਵੰਤ ਸਿੰਘ ਜੱਸ)-ਦਲ ਖ਼ਾਲਸਾ ਵਲੋਂ ਅੱਜ ਇਕ ਅਹਿਮ ਫ਼ੈਸਲਾ ਲੈਂਦਿਆਂ ਸੀਨੀਅਰ ਆਗੂ ਕੰਵਰਪਾਲ ਸਿੰਘ ਬਿੱਟੂ ਦੀ ਥਾਂ ਯੂਥ ਵਿੰਗ ਦੇ ਪ੍ਰਧਾਨ ਪਰਮਜੀਤ ਸਿੰਘ ਮੰਡ ਨੂੰ ਜਥੇਬੰਦੀ ਦਾ ਨਵਾਂ ਬੁਲਾਰਾ ਨਿਯੁਕਤ ਕੀਤਾ ਗਿਆ ਹੈ | ਦਲ ਖ਼ਾਲਸਾ ਦੇ ...

ਪੂਰੀ ਖ਼ਬਰ »

50 ਲੱਖ ਦੀ ਹੈਰੋਇਨ ਸਮੇਤ ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 11 ਅਕਤੂੁਬਰ (ਰੇਸ਼ਮ ਸਿੰਘ)-ਐਂਟੀ ਨਾਰਕੋਟਿਸ ਸੈੱਲ ਵਲੋਂ 100 ਗ੍ਰਾਮ ਹੈਰੋਇਲ ਸਮੇਤ ਇਕ ਤਸਕਰ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ 'ਚ 50 ਲੱਖ ਰੁਪਏ ਦੱਸੀ ਗਈ ਹੈ | ਇੰਸਪੈਕਟਰ ਹਰਵਿੰਦਰ ਸਿੰਘ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਪ੍ਰਧਾਨ ਵਲੋਂ ਸ਼ਿਲਾਂਗ ਦੇ ਸਿੱਖਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ

ਅੰਮਿ੍ਤਸਰ, 11 ਅਕਤੂਬਰ (ਜੱਸ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਹੈ ਕਿ ਮੇਘਾਲਿਆ ਸਰਕਾਰ ਵਲੋਂ ਸ਼ਿਲਾਂਗ 'ਚ ਸਦੀਆਂ ਤੋਂ ਵੱਸਦੇ ਸਿੱਖਾਂ ਨੂੰ ਉਜਾੜਨ ਦੇ ਮੰਤਵ ਨਾਲ ਕੀਤੀ ਜਾ ਰਹੀ ਕਾਰਵਾਈ ਬੇਹੱਦ ਨਿੰਦਣਯੋਗ ਹੈ ਤੇ ਸ਼ੋ੍ਰਮਣੀ ਕਮੇਟੀ ...

ਪੂਰੀ ਖ਼ਬਰ »

ਡੇਂਗੂ 'ਤੇ ਕਾਬੂ ਪਾਉਣ ਲਈ ਸਰਕਾਰ ਫੇਲ੍ਹ ਸਿੱਧ ਹੋਈ ਹੈ- ਮਹਾਜਨ

ਅੰਮਿ੍ਤਸਰ, 11 ਅਕਤੂਬਰ (ਹਰਮਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸੁਰੇਸ਼ ਮਹਾਜਨ ਨੇ ਸ਼ਹਿਰ 'ਚ ਫੈਲੇ ਡੇਂਗੂ ਦੇ ਪ੍ਰਕੋਪ ਤੇ ਲੋਕਾਂ ਨੂੰ ਉਸ ਨਾਲ ਹੋ ਰਹੇ ਆਰਥਿਕ ਨੁਕਸਾਨ ਦੇ ਲਈ ਸੂਬੇ ਦੇ ਕਾਂਗਰਸ ਸਰਕਾਰ ਨੂੰ ਆੜੇ ਹੱਥੀ ਲੈਂਦੇ ਹੋਏ ਕਿਹਾ ਕਿ ...

ਪੂਰੀ ਖ਼ਬਰ »

ਵਿਕਾਸ ਨੂੰ ਤਰਜੀਹ ਦੇਣ ਵਾਲਾ ਜਜ਼ਬਾ ਰੱਖਣ ਵਾਲਿਆਂ ਨੂੰ ਲੋਕ ਅੱਗੇ ਲੈ ਕੇ ਆਉਣ- ਬਾਦਲ

ਵੇਰਕਾ, 11 ਅਕਤੂਬਰ (ਪਰਮਜੀਤ ਸਿੰਘ ਬੱਗਾ)-ਸਾਬਕਾ ਕੈਬਨਿਟ ਮੰਤਰੀ ਅਨਿਲ ਜੋਸ਼ੀ ਵਲੋਂ ਹਲਕੇ ਦੇ ਅਕਾਲੀ ਆਗੂਆਂ ਤੇ ਵਰਕਰਾਂ ਦੇ ਸਹਿਯੋਗ ਨਾਲ 88 ਫੁੱਟ ਰੋਡ ਵਿਖੇ ਪ੍ਰਭਾਵਸ਼ਾਲੀ ਰੈਲੀ ਕੀਤੀ ਗਈ | ਇਕੱਤਰਤਾ ਦੌਰਾਨ ਮੁੱਖ ਮਹਿਮਾਨ ਵਜੋਂ ਪਹੁੰਚੇ ਸ਼ੋ੍ਰਮਣੀ ਅਕਾਲੀ ...

ਪੂਰੀ ਖ਼ਬਰ »

ਫ਼ਸਲ ਵੇਚਣ ਦੀ ਜਲਦਬਾਜੀ 'ਚ ਕਿਸਾਨ ਮੰਡੀਆਂ 'ਚ ਲਿਆ ਰਹੇ ਗਿੱਲਾ ਝੋਨਾ

ਅੰਮਿ੍ਤਸਰ, 11 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਝੋਨੇ ਦੀ ਸਰਕਾਰੀ ਖਰੀਦ 'ਚ ਜਿਥੇ ਲਗਾਤਾਰ ਤੇਜੀ ਦੇਖਣ ਨੂੰ ਮਿਲ ਰਹੀ ਹੈ, ਉਥੇ ਹੀ ਦੂਜੇ ਪਾਸੇ ਮੰਡੀਆਂ 'ਚ ਗਿੱਲੀ ਫਸਲ ਆਉਣ ਨਾਲ ਝੋਨੇ ਸਰਕਾਰੀ ਖਰੀਦ ਪ੍ਰਭਾਵਿਤ ਹੋ ਰਹੀ ਹੈ ਜਿਸ ਦਾ ਖਮਿਆਜਾ ਕਿਸਾਨਾਂ ਨੂੰ ...

ਪੂਰੀ ਖ਼ਬਰ »

ਇਕੱਲੇ ਅੰਮਿ੍ਤਸਰ 'ਚ ਹੀ ਡੇਂਗੂ ਦੇ 700 ਮਰੀਜ਼ ਸਾਹਮਣੇ ਆਉਣ 'ਤੇ ਸੋਨੀ ਵਲੋਂ ਸਿਹਤ ਵਿਭਾਗ ਦੀ ਖਿਚਾਈ

ਅੰਮਿ੍ਤਸਰ, 11 ਅਕਤੂਬਰ (ਰੇਸ਼ਮ ਸਿੰਘ)-ਸ਼ਹਿਰ 'ਚ ਵੱਧ ਰਹੇ ਡੇਂਗੂ ਦੇ ਕੇਸਾਂ ਨਾਲ ਭਾਵੇਂ ਸਰਕਾਰੀ ਹਸਪਤਾਲਾਂ 'ਚ ਮਰੀਜ਼ਾਂ ਨੂੰ ਪਲੇਟਲੈੱਸ ਸੈੱਲ, ਖੁੂਨ, ਦਵਾਈਆਂ ਆਦਿ ਮਿਲਣਾ ਮੁਸ਼ਕਿਲ ਹੋ ਰਿਹਾ ਹੈ ਪਰ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਦਾਅਵਾ ਕੀਤਾ ਹੈ ਕਿ ...

ਪੂਰੀ ਖ਼ਬਰ »

ਰੇਲਵੇ ਸਟੇਸ਼ਨ 'ਤੇ ਕੋਰੋਨਾ ਨਿਯਮਾਂ ਦੀਆਂ ਸ਼ਰੇ੍ਹਆਮ ਉੱਡ ਰਹੀਆਂ ਧੱਜੀਆਂ

ਅੰਮਿ੍ਤਸਰ, 11 ਅਕਤੂਬਰ (ਗਗਨਦੀਪ ਸ਼ਰਮਾ)-ਰੇਲਵੇ ਸਟੇਸ਼ਨ 'ਤੇ ਕੋਰੋਨਾ ਨਿਯਮਾਂ ਦੀਆਂ ਸ਼ਰੇਆਮ ਧੱਜੀਆਂ ਉੱਡ ਰਹੀਆਂ ਹਨ | ਪਲੇਟਫ਼ਾਰਮਾਂ 'ਤੇ ਯਾਤਰੀ ਬਿਨ੍ਹਾਂ ਮਾਸਕ ਦੇ ਘੁੰਮਦੇ ਨਜ਼ਰ ਆਉਂਦੇ ਹਨ | ਸਮਾਜਿਕ ਦੂਰੀ ਦਾ ਵੀ ਕੋਈ ਖ਼ਿਆਲ ਨਹੀਂ ਰੱਖਿਆ ਜਾ ਰਿਹਾ | ਇੱਥੋਂ ...

ਪੂਰੀ ਖ਼ਬਰ »

ਅਸਟੇਟ ਵਿਭਾਗ ਨੇ ਸੜਕਾਂ ਤੋਂ ਨਾਜਾਇਜ਼ ਕਬਜ਼ੇ ਛੁਡਵਾਏ

ਅੰਮਿ੍ਤਸਰ, 11 ਅਕਤੂਬਰ (ਹਰਮਿੰਦਰ ਸਿੰਘ­)-ਡਿਪਟੀ ਕਮਿਸ਼ਨਰ, ਮੇਅਰ ਤੇ ਕਮਿਸ਼ਨਰ ਨਗਰ ਨਿਗਮ ਦੇ ਨਿਰਦੇਸ਼ਾਂ 'ਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦੇ ਹੋਏ ਅਸਟੇਟ ਅਫ਼ਸਰ ਧਰਮਿੰਦਰਜੀਤ ਸਿੰਘ ਦੀ ਅਗਵਾਈ ਹੇਠ ਭੂਮੀ ਵਿਭਾਗ ਦੀ ਟੀਮ ਵਲੋਂ ...

ਪੂਰੀ ਖ਼ਬਰ »

ਵਿਸ਼ਵ ਪ੍ਰਸਿੱਧ ਖੋਜ ਸੰਸਥਾ ਦੇ ਖੋਜ ਜਰਨਲ 'ਚ ਯੂਨੀਵਰਸਿਟੀ ਦੇ ਪ੍ਰੋ: ਚਿਮਨੀ ਦੀਆਂ ਪ੍ਰਕਾਸ਼ਨਾਵਾਂ ਸ਼ਾਮਿਲ

ਅੰਮਿ੍ਤਸਰ, 11 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਵਿਸ਼ਵ ਪ੍ਰਸਿੱਧ ਵਕਾਰੀ ਸੰਸਥਾ ਰਾਇਲ ਸੋਸਾਇਟੀ ਆਫ ਕੈਮਿਸਟਰੀ, ਯੂਨਾਈਟੇਡ ਕਿੰਗਡਮ ਵਲੋਂ ਛਾਪੇ ਜਾਣ ਵਾਲੇ ਰਸਾਇਣਿਕ ਖੋਜੀ ਜਰਨਲ 'ਆਰ. ਐਸ. ਸੀ. ਐਡਵਾਂਸਜ਼' ਦੀ ਦਸਵੀਂ ਵਰ੍ਹੇਗੰਢ ਮਨਾਉਂਦਿਆਂ 23 ਖੋਜ ਪੱਤਰਾਂ ...

ਪੂਰੀ ਖ਼ਬਰ »

ਆਮ ਆਦਮੀ ਦੀ ਰਸੋਈ 'ਚ ਮਹਿੰਗਾਈ ਦਾ ਲਗਿਆ ਤੜਕਾ

ਅੰਮਿ੍ਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਤੇਲ ਦੀਆਂ ਵਧਦੀਆਂ ਕੀਮਤਾਂ ਨੇ ਲੋਕਾਂ ਦੀਆਂ ਜੇਬਾਂ ਨੂੰ ਪ੍ਰਭਾਵਿਤ ਕਰਨਾ ਸ਼ੁਰੂ ਕਰ ਦਿੱਤਾ ਹੈ, ਜਿਸ ਕਾਰਨ ਮਹਿੰਗਾਈ ਦਾ ਪ੍ਰਭਾਵ ਸਿੱਧਾ ਦਿਖਾਈ ਦੇ ਰਿਹਾ ਹੈ | ਇਸ ਨਾਲ ਸਬਜ਼ੀਆਂ ਦੀ ਕੀਮਤ 'ਤੇ ਵੀ ਅਸਰ ਪੈਣਾ ...

ਪੂਰੀ ਖ਼ਬਰ »

ਪੱਕੇ ਕਰਨ ਸੰਬੰਧੀ ਨੋਟਿਸ ਦੇਣ ਆਏ ਸੀਵਰਮੈਨ ਤੇ ਸਟਰੀਟ ਵਿਭਾਗ ਦੇ ਮੁਲਾਜ਼ਮ ਕਮਿਸ਼ਨਰ ਦੇ ਭਰੋਸੇ ਤੋਂ ਸੰਤੁਸ਼ਟ ਹੋ ਕੇ ਪਰਤੇ

ਅੰਮਿ੍ਤਸਰ, 11 ਅਕਤੂਬਰ (ਹਰਮਿੰਦਰ ਸਿੰਘ)-ਨਗਰ ਨਿਗਮ 'ਚ ਠੇਕੇ ਦੇ ਆਧਾਰ 'ਤੇ ਕੰਮ ਕਰ ਰਹੇ ਸੀਵਰਮੈਨ ਤੇ ਸਟਰੀਟ ਲਾਈਟ ਮੁਲਾਜ਼ਮਾਂ ਦਾ ਇਕ ਵਫ਼ਦ ਅੱਜ ਸਟਰੀਟ ਲਾਈਟ ਤੇ ਸੀਵਰਮੈਨ ਯੂਨੀਅਨ ਦੇ ਪ੍ਰਧਾਨ ਦੀਪਕ ਗਿੱਲ ਦੀ ਪ੍ਰਧਾਨਗੀ ਹੇਠ ਨਗਰ ਨਿਗਮ ਕਮਿਸ਼ਨਰ ਸ: ...

ਪੂਰੀ ਖ਼ਬਰ »

ਕੇਂਦਰ ਸਰਕਾਰ ਖ਼ਿਲਾਫ਼ ਉਲੀਕੇ ਪ੍ਰੋਗਰਾਮਾਂ ਸੰਬੰਧੀ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ

ਅੰਮਿ੍ਤਸਰ, 11 ਅਕਤੂਬਰ (ਸੁਰਿੰਦਰਪਾਲ ਸਿੰਘ ਵਰਪਾਲ)-ਲਖੀਮਪੁਰ ਖੀਰੀ ਵਿਖੇ ਦੁਖਾਂਤ ਸਬੰਧੀ ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ | ਜਿਸ 'ਚ ਸੰਯੁਕਤ ਕਿਸਾਨ ਮੋਰਚਾ (ਭਾਰਤ) ਦਿੱਲੀ ਵਲੋਂ ਤਹਿ ਕੀਤੇ ਗਏ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਾਸਤੇ ਵਿਚਾਰਾਂ ਕੀਤੀਆਂ ...

ਪੂਰੀ ਖ਼ਬਰ »

ਜਨ: ਸਕੱਤਰ ਬਣਨ 'ਤੇ ਗੁਰਵਿੰਦਰ ਕੌਰ ਦਾ ਆਪ ਵਲੰਟੀਅਰਾਂ ਵਲੋਂ ਸਨਮਾਨ

ਵੇਰਕਾ, 11 ਅਕਤੂਬਰ (ਪਰਮਜੀਤ ਸਿੰਘ ਬੱਗਾ)-ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਟਰਾਂਸਪੋਰਟ ਸੈੱਲ ਦੇ ਸਕੱਤਰ ਗੁਲਜ਼ਾਰ ਸਿੰਘ ਬਿੱਟੂ ਦੀ ਅਗਵਾਈ ਹੇਠ 88 ਫੁੱਟ ਰੋਡ ਵਿਖੇ ਹਲਕੇ ਦੇ ਮੁੱਖ ਦਫ਼ਤਰ ਵਿਖੇ ਵਿਸ਼ੇਸ਼ ਸਨਮਾਨ ਸਮਾਗਮ ਕੀਤਾ ਗਿਆ | ਇਕੱਤਰਤਾ ਦੌਰਾਨ ਪਾਰਟੀ ਹਾਈ ...

ਪੂਰੀ ਖ਼ਬਰ »

ਵੀਰਪਾਲ ਕੌਰ ਗਿੱਲ ਦੀ ਮੌਤ 'ਤੇ ਸੋਨੀ, ਔਜਲਾ ਤੇ ਹੋਰਨਾਂ ਵਲੋਂ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 11 ਅਕਤੂੁਬਰ (ਹਰਿੰਦਰ ਸਿੰਘ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਤਾਪ ਸਿੰਘ ਕੈਰੋਂ ਦੇ ਨਜ਼ਦੀਕੀ ਰਹੇ ਟਕਸਾਲੀ ਕਾਂਗਰਸੀ ਪ੍ਰੀਤਮ ਸਿੰਘ ਗਿੱਲ ਸ਼ਹਾਬਪੁਰ ਦੀ ਨੂੰਹ, ਕੈਪਟਨ ਗੁਰਦੀਪ ਸਿੰਘ ਢਿੱਲੋਂ ਸੁਰ ਸਿੰਘ ਦੀ ਸੁਪਤਨੀ ਤੇ ਨੌਜਵਾਨ ਕਾਂਗਰਸੀ ਆਗੂ ...

ਪੂਰੀ ਖ਼ਬਰ »

ਨਿੱਜੀ ਗਾਈਡਾਂ ਦੇ ਰਹਿਮੋ-ਕਰਮ 'ਤੇ ਟਿਕੀ ਸੈਰ ਸਪਾਟਾ ਵਿਭਾਗ ਵਲੋਂ ਸ਼ੁਰੂ ਕੀਤੀ ਵਿਰਾਸਤੀ ਯਾਤਰਾ

ਅੰਮਿ੍ਤਸਰ, 11 ਅਕਤੂਬਰ (ਸੁਰਿੰਦਰ ਕੋਛੜ)-ਅੰਮਿ੍ਤਸਰ ਦੀ ਅਮੀਰ ਵਿਰਾਸਤ ਤੇ ਸ਼ਾਨਾਮਤੇ ਇਤਿਹਾਸ ਨੂੰ ਪ੍ਰਫੁੱਲਿਤ ਕਰਨ ਲਈ ਵੱਡਾ ਖ਼ਰਚ ਕਰਕੇ ਸੂਬਾ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਹੈਰੀਟੇਜ ਵਾਕ' ਯਾਤਰਾ ਦੀ ਵਿਉਂਤਬੰਦੀ 'ਚ ਕੀਤੀਆਂ ਖ਼ਾਮੀਆਂ ਤੇ ਪ੍ਰਚਾਰ ਦੀ ਕਮੀ ...

ਪੂਰੀ ਖ਼ਬਰ »

ਸ੍ਰੀ ਰਾਮਾਇਣ ਮਹਾਂਯੱਗ 'ਚ ਸ਼ਰਧਾਲੂਆਂ ਨੇ ਸਰਵਣ ਕੀਤੀ ਕਥਾ

ਅੰਮਿ੍ਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਭਗਤ ਹੰਸ ਰਾਜ ਦੀ ਕ੍ਰਿਪਾ ਨਾਲ ਤਿਲਕ ਰਾਜ ਵਾਲੀਆ ਦੀ ਰਹਿਨੁਮਾਈ 'ਚ ਸਥਾਨਕ ਸ੍ਰੀ ਰਾਮ ਮੰਦਰ ਸ਼ਿਵਾਲਾ ਬਾਗ ਭਾਈਆਂ ਵਿਖੇ ਚੱਲ ਰਹੇ ਸ੍ਰੀ ਰਮਾਇਣ ਮਹਾਂਯੱਗ ਪ੍ਰੋਗਰਾਮ ਦੇ ਅੱਜ ਤੀਸਰੇ ਦਿਨ ਤਿਲਕ ਰਾਜ ਵਾਲੀਆ ਨੇ ...

ਪੂਰੀ ਖ਼ਬਰ »

ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਗ਼ਨੀ ਲੱਖਾਂ ਡਾਲਰ ਲੈ ਕੇ ਭੱਜੇ ਸਨ : ਸ਼ਰੀਫ਼ੀ

ਅੰਮਿ੍ਤਸਰ, 11 ਅਕਤੂਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਸਾਬਕਾ ਰਾਸ਼ਟਰਪਤੀ ਅਸ਼ਰਫ ਗਨੀ ਦੇ ਸਾਬਕਾ ਸਕਿਊਰਟੀ ਚੀਫ਼ ਬਿ੍ਗੇਡੀਅਰ ਜਨਰਲ ਪਿਰਾਜਤਾ ਸ਼ਰੀਫੀ ਨੇ ਦਾਅਵਾ ਕੀਤਾ ਹੈ ਕਿ ਕਾਬੁਲ ਤੋਂ ਭੱਜਦੇ ਹੋਏ ਗਨੀ ਆਪਣੇ ਨਾਲ ਲੱਖਾਂ ਡਾਲਰ ਨਕਦ ਲੈ ਕੇ ਗਏ ਸਨ | ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਸੁਲਤਾਨਵਿੰਡ ਦੇ ਗੁ: ਅਟਾਰੀ ਸਾਹਿਬ ਵਿਖੇ ਹੋਏ ਨਤਮਸਤਕ

ਸੁਲਤਾਨਵਿੰਡ, 11 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਅੰਮਿ੍ਤਸਰ ਦੀ ਫੇਰੀ ਦੌਰਾਨ ਹਲਕਾ ਦੱਖਣੀ 'ਚ ਅਕਾਲੀ ਦਲ ਦੇ ਪ੍ਰਚਾਰ ਲਈ ਵਿਸ਼ਾਲ ਰੈਲੀ ਕੱਢੀ ਗਈ, ਜਿਸ ਤੋਂ ਪਹਿਲਾਂ ਉਨ੍ਹਾਂ ਨੇ ਸੁਲਤਾਨਵਿੰਡ ਦੇ ...

ਪੂਰੀ ਖ਼ਬਰ »

ਸ਼ਹੀਦ ਭਾਈ ਹਰਪਾਲ ਸਿੰਘ ਬੱਬਰ ਦੀ ਬਰਸੀ ਕੱਲ੍ਹ

ਸੁਲਤਾਨਵਿੰਡ, 11 ਅਕਤੂਬਰ (ਗੁਰਨਾਮ ਸਿੰਘ ਬੁੱਟਰ)-ਪਿੰਡ ਸੁਲਤਾਨਵਿੰਡ ਦੇ ਜੰਮਪਲ ਹਰਪਾਲ ਸਿੰਘ ਬੱਬਰ ਪੁੱਤਰ ਬੂੜ ਸਿੰਘ ਦੀ 35ਵੀਂ ਬਰਸੀ ਉਨ੍ਹਾਂ ਦੇ ਗ੍ਰਹਿ ਪੱਤੀ ਸੁਲਤਾਨ ਦੀ ਪਿੰਡ ਸੁਲਤਾਨਵਿੰਡ ਵਿਖੇ ਮਨਾਈ ਜਾਵੇਗੀ, ਜਿਸ ਸਬੰਧੀ ਅੱਜ ਉਨ੍ਹਾਂ ਦੇ ਗ੍ਰਹਿ ਪੱਤੀ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਕਾਲੀਆਂ ਝੰਡੀਆਂ ਲਹਿਰਾ ਕੇ ਅਕਾਲੀਆਂ ਦਾ ਵਿਰੋਧ

ਅੰਮਿ੍ਤਸਰ, 11 ਅਕਤੂਬਰ (ਜੱਸ)-ਅੱਜ ਸ਼ਾਮ ਤਰਨ ਤਾਰਨ ਰੋਡ ਵਿਖੇ ਜਦੋਂ ਅਕਾਲੀ ਦਲ ਵਲੋਂ ਰੈਲੀ ਕੀਤੀ ਜਾ ਰਹੀ ਸੀ ਤਾਂ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਦਵਿੰਦਰ ਸਿੰਘ ਚਾਟੀਵਿੰਡ ਦੀ ਅਗਵਾਈ ਵਿਚ ਕੁੱਝ ਕਿਸਾਨਾਂ ਵਲੋਂ ਸਮਾਗਮ ਵਾਲੀ ਥਾਂ ਤੋਂ ਕੁੱਝ ...

ਪੂਰੀ ਖ਼ਬਰ »

ਸੁਖਬੀਰ ਵਲੋਂ ਤਲਬੀਰ ਸਿੰਘ ਗਿੱਲ ਦੇ ਹੱਕ 'ਚ ਵਿਸ਼ਾਲ ਰੈਲੀ

ਅੰਮਿ੍ਤਸਰ, 11 ਅਕਤੂਬਰ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਵਲੋਂ ਅੱਜ ਦੇਰ ਸ਼ਾਮ ਹਲਕਾ ਅੰਮਿ੍ਤਸਰ ਦੱਖਣੀ ਤੋਂ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਤਲਬੀਰ ਸਿੰਘ ਗਿੱਲ ਦੇ ਹੱਕ 'ਚ ਮੀਟਿੰਗ ਕੀਤੀ ਗਈ ਜੋ ...

ਪੂਰੀ ਖ਼ਬਰ »

ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਨੇ ਬਾਬਾ ਜੀਵਨ ਸਿੰਘ ਦਾ 360ਵਾਂ ਜਨਮ ਦਿਹਾੜਾ ਮਨਾਇਆ

ਮਾਨਾਂਵਾਲਾ, 11 ਅਕਤੂਬਰ (ਗੁਰਦੀਪ ਸਿੰਘ ਨਾਗੀ)-ਡੈਮੋਕ੍ਰੇਟਿਕ ਪਾਰਟੀ ਆਫ ਇੰਡੀਆ ਵਲੋਂ ਪੰਜਾਬ ਮਾਮਲਿਆਂ ਦੇ ਇੰਚਾਰਜ ਵਿਜੇ ਭਾਰਤੀ ਦੀ ਅਗਵਾਈ ਹੇਠ ਮਲਕੀਤ ਸਿੰਘ ਮੱਟੂ ਸਮੇਤ ਸਮੂਹ ਸਾਥੀਆਂ ਦੇ ਸਹਿਯੋਗ ਨਾਲ ਸ਼ਹੀਦ ਬਾਬਾ ਜੀਵਨ ਸਿੰਘ ਦੇ 360ਵੇਂ ਜਨਮ ਦਿਹਾੜੇ ਦੇ ...

ਪੂਰੀ ਖ਼ਬਰ »

ਬਸਪਾ ਨੇ ਬੀਬੀ ਦਲਵੀਰ ਕੌਰ ਨੂੰ ਕੇਂਦਰੀ ਵਿਧਾਨ ਸਭਾ ਹਲਕੇ ਦਾ ਇੰਚਾਰਜ ਥਾਪਿਆ

ਅੰਮਿ੍ਤਸਰ, 11 ਅਕਤੂਬਰ (ਗਗਨਦੀਪ ਸ਼ਰਮਾ)-ਬਹੁਜਨ ਸਮਾਜ ਪਾਰਟੀ (ਬਸਪਾ) ਵਲੋਂ ਪੰਜਾਬ ਪ੍ਰਭਾਰੀ ਰਣਧੀਰ ਸਿੰਘ ਬੈਨੀਪਾਲ ਤੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ 'ਚ ਪਾਰਟੀ 'ਚ ਸ਼ਾਮਿਲ ਹੋਏ ਅੰਮਿ੍ਤਸਰ ਦੇ ਵਾਰਡ ਨੰਬਰ 65 ਦੇ ਸਾਬਕਾ ਕੌਂਸਲਰ ਬੀਬੀ ਦਲਵੀਰ ...

ਪੂਰੀ ਖ਼ਬਰ »

ਬੇਘਰੇ ਲੋਕਾਂ ਨੂੰ ਪਲਾਟ ਦੇਣ ਲਈ ਜੋਧੇ 'ਚ ਕੀਤੀ ਸੂਚੀ ਤਿਆਰ

ਬਿਆਸ, 11 ਅਕਤੂਬਰ (ਪਰਮਜੀਤ ਸਿੰਘ ਰੱਖੜਾ)-ਬੇਘਰੇ ਲੋਕਾਂ ਨੂੰ ਰਿਹਾਇਸ਼ ਲਈ 5-5 ਮਰਲੇ ਦੇ ਪਲਾਟ ਮੁਹੱਈਆ ਕਰਾਉਣ ਦੇ ਲਈ ਗ੍ਰਾਮ ਪੰਚਾਇਤ ਪਿੰਡ ਜੋਧੇ ਦੀ ਸਰਪੰਚ ਹਰਜੀਤ ਕੌਰ ਤੇ ਉਨ੍ਹਾਂ ਦੇ ਪਤੀ ਪ੍ਰਤਾਪ ਸਿੰਘ ਤੇ ਸਮੂਹ ਪੰਚਾਇਤ ਮੈਂਬਰਾਂ ਨੇ ਪੰਚਾਇਤ ਸਕੱਤਰ ਹਰੀਸ਼ ...

ਪੂਰੀ ਖ਼ਬਰ »

ਮੇਅਰ ਵਲੋਂ ਨਵੇਂ ਬਣਾਏ ਪਾਰਕ ਦਾ ਉਦਘਾਟਨ

ਅੰਮਿ੍ਤਸਰ, 11 ਅਕਤੂਬਰ (ਹਰਮਿੰਦਰ ਸਿੰਘ)-ਸ਼ਹਿਰ 'ਚ ਸ਼ੁਰੂ ਕੀਤੇ ਜਾ ਰਹੇ ਵਿਕਾਸ ਕਾਰਜ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਾਰਡ ਨੰ: 10 ਵਿਖੇ ਜੋਸ਼ੀ ਕਾਲੋਨੀ 'ਚ ਬਣਾਏ ਗਏ ਨਵੇਂ ਪਾਰਕ ਦਾ ਉਦਘਾਟਨ ਕੀਤਾ ਗਿਆ | ਇਹ ਪਾਰਕ ਜੋਸ਼ੀ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਕਮੇਟੀ ਵਲੋਂ 62 ਮੈਂਬਰੀ ਕਮੇਟੀ ਦਾ ਗਠਨ

ਚੱਬਾ, 11 ਅਕਤੂਬਰ (ਜੱਸਾ ਅਨਜਾਣ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ 'ਚ ਪਿੰਡ ਚੱਬਾ ਵਿਖੇ 62 ਮੈਂਬਰੀ ਕਮੇਟੀ ਬਣਾਈ ਗਈ | ਜਿਸ ਦੇ ਸਰਪ੍ਰਸਤ ਜਥੇ: ਕਸ਼ਮੀਰ ਸਿੰਘ, ਪ੍ਰਧਾਨ ਕੁਲਦੀਪ ਸਿੰਘ, ਜਨਰਲ ਸਕੱਤਰ ਹਰਿੰਦਰ ਸਿੰਘ, ਲੱਖਾ ਸਿੰਘ ਐਡਵੋਕੇਟ ਚੱਬਾ, ਕੁਲਦੀਪ ...

ਪੂਰੀ ਖ਼ਬਰ »

ਦੁਸਹਿਰੇ ਦੇ ਮੱੁਖ ਸਮਾਗਮ 'ਚ ਸੋਨੀ ਮੁੱਖ ਮਹਿਮਾਨ ਵਜੋਂ ਹੋਣਗੇ ਸ਼ਾਮਿਲ

ਅੰਮਿ੍ਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸ੍ਰੀ ਦੁਰਗਿਆਣਾ ਕਮੇਟੀ ਦੇ ਪ੍ਰਧਾਨ ਰਮੇਸ਼ ਚੰਦਰ ਸ਼ਰਮਾ ਨੇ ਦੱਸਿਆ ਕਿ ਕਮੇਟੀ ਵਲੋਂ ਫੈਸਲਾ ਲਿਆ ਗਿਆ ਹੈ ਕਿ ਇਸ ਵਾਰ ਦੁਸਹਿਰਾ ਦਾ ਦਿਹਾੜਾ 15 ਅਕਤੂਬਰ ਨੂੰ ਦੁਸਹਿਰਾ ਮੈਦਾਨ ਸ੍ਰੀ ਦੁਰਗਿਆਣਾ ਤੀਰਥ ਵਲੋਂ ਬੜੀ ...

ਪੂਰੀ ਖ਼ਬਰ »

ਮੇਅਰ ਨੇ ਪੂਰਬੀ ਜ਼ੋਨ 'ਚ ਫੌਗਿੰਗ ਮਸ਼ੀਨਾਂ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਅੰਮਿ੍ਤਸਰ, 11 ਅਕਤੂਬਰ (ਹਰਮਿੰਦਰ ਸਿੰਘ)-ਸ਼ਹਿਰ ਨੂੰ ਡੇਂਗੂ ਮੁਕਤ ਕਰਨ ਲਈ ਸ਼ੁਰੂ ਕੀਤੀ ਮੁਹਿੰਮ ਤਹਿਤ ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਪੂਰਬੀ ਜ਼ੋਨ 'ਚ 'ਸਪੈਸ਼ਲ ਐਂਟੀ ਮਲੇਰੀਆ ਡਰਾਈਵ ਤਹਿਤ ਵੱਖ-ਵੱਖ ਵਾਰਡਾਂ 'ਚ ਫੋਗਿੰਗ ਮਸ਼ੀਨਾਂ ਨੂੰ ਹਰੀ ਝੰਡੀ ਦੇ ਕੇ ...

ਪੂਰੀ ਖ਼ਬਰ »

ਪਾਕਿ ਵਲੋਂ ਹਥਿਆਰ ਤੇ ਨਸ਼ੀਲੇ ਪਦਾਰਥ ਭੇਜਣ ਲਈ ਵਧਾਈ ਡਰੋਨ ਦੀ ਵਰਤੋਂ ਦੇਸ਼ ਲਈ ਖ਼ਤਰੇ ਦੀ ਘੰਟੀ

ਅੰਮਿ੍ਤਸਰ, 11 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨੀ ਫ਼ੌਜ ਅਤੇ ਖ਼ੁਫ਼ੀਆ ਏਜੰਸੀ ਆਈ. ਐਸ. ਆਈ. ਦੀ ਰਹਿਨੁਮਾਈ ਹੇਠ ਪਾਕਿ ਤਸਕਰਾਂ ਅਤੇ ਅੱਤਵਾਦੀ ਸੰਗਠਨਾਂ ਵਲੋਂ ਭਾਰਤ 'ਚ ਹਥਿਆਰ ਤੇ ਨਸ਼ੀਲੇ ਪਦਾਰਥ ਭੇਜਣ ਲਈ ਡਰੋਨ ਦੀ ਵਧਾਈ ਜਾ ਰਹੀ ਵਰਤੋਂ ਦੇਸ਼ ਲਈ ਖ਼ਤਰੇ ਦਾ ...

ਪੂਰੀ ਖ਼ਬਰ »

ਐਨ. ਸੀ. ਸੀ. ਨੇ ਚਲਾਈ ਸਵੱਛਤਾ ਮੁਹਿੰਮ

ਅੰਮਿ੍ਤਸਰ, 11 ਅਕਤੂਬਰ (ਰਾਜੇਸ਼ ਕੁਮਾਰ ਸ਼ਰਮਾ)-ਸਵੱਛਤਾ ਦੇ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਡੀ. ਏ. ਵੀ. ਕਾਲਜ ਅੰਮਿ੍ਤਸਰ ਦੀ ਐਨ. ਸੀ. ਸੀ. ਏਅਰ ਵਿੰਗ ਦੇ ਫਲਾਇੰਗ ਅਫ਼ਸਰ ਪ੍ਰੋ: ਸੰਜੀਵ ਦੱਤਾ ਦੀ ਦੇਖ ਰੇਖ ਵਿਚ ਸਵੱਛਤਾ ਅਭਿਆਨ ਚਲਾਇਆ ਗਿਆ | ਇਸ ਮੌਕੇ ਪਿ੍ੰਸੀਪਲ ...

ਪੂਰੀ ਖ਼ਬਰ »

ਪ੍ਰਾਪਰਟੀ ਟੈਕਸ ਡਿਫਾਲਟਰਾਂ ਖ਼ਿਲਾਫ਼ ਕਾਰਵਾਈ- ਅੱਜ ਤੋਂ ਸੀਲ ਕੀਤੀਆਂ ਜਾਣਗੀਆਂ ਜਾਇਦਾਦਾਂ

ਅੰਮਿ੍ਤਸਰ, 11 ਅਕਤੂਬਰ (ਹਰਮਿੰਦਰ ਸਿੰਘ)-ਪ੍ਰਾਪਰਟੀ ਟੈਕਸ ਡਿਫਾਲਟਰਾਂ ਖ਼ਿਲਾਫ਼ ਸ਼ਿਕੰਜਾ ਕੱਸਣ ਲਈ ਨਗਰ ਨਿਗਮ ਕਮਿਸ਼ਨਰ ਸ: ਮਾਲਵਿੰਦਰ ਸਿੰਘ ਜੱਗੀ ਨੇ ਪ੍ਰਾਪਰਟੀ ਟੈਕਸ ਵਿਭਾਗ ਦੇ ਅਧਿਕਾਰੀਆਂ ਨਾਲ ਬੈਠਕ ਕੀਤੀ ਤੇ ਡਿਫਾਲਟਰਾਂ ਖ਼ਿਲਾਫ਼ ਕਾਰਵਾਈ ਵਜੋਂ ...

ਪੂਰੀ ਖ਼ਬਰ »

ਮੁੱਖ ਮੰਤਰੀ ਨਾਲ ਪੰਜਾਬ ਰੋਡਵੇਜ਼/ਪਨਬੱਸ ਤੇ ਪੈਪਸੂ ਕਾਮਿਆਂ ਦੀ ਸੂਬਾ ਕਮੇਟੀ ਦੀ ਮੀਟਿੰਗ ਅੱਜ

ਅੰਮਿ੍ਤਸਰ, 11 ਅਕਤੂਬਰ (ਗਗਨਦੀਪ ਸ਼ਰਮਾ)-ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਰੋਡਵੇਜ਼/ਪਨਬੱਸ ਤੇ ਪੀ. ਆਰ. ਟੀ. ਸੀ. (ਪੈਪਸੂ) ਕਾਮਿਆਂ ਦੀ ਸੂਬਾ ਕਮੇਟੀ ਦੀ ਮੀਟਿੰਗ 12 ਅਕਤੂਬਰ ਦਿਨ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਹੋਣ ਜਾ ਰਹੀ ਹੈ | ਇਸ ਦੌਰਾਨ ...

ਪੂਰੀ ਖ਼ਬਰ »

ਦਾਣਾ ਮੰਡੀ ਚਮਿਆਰੀ ਤੇ ਸੁਧਾਰ 'ਚ ਹਰਪ੍ਰਤਾਪ ਨੇ ਝੋਨੇ ਦੀ ਖਰੀਦ ਸ਼ੁਰੂ ਕਰਵਾਈ

ਚਮਿਆਰੀ, 11 ਅਕਤੂਬਰ (ਜਗਪ੍ਰੀਤ ਸਿੰਘ)-ਮਾਰਕੀਟ ਕਮੇਟੀ ਅਜਨਾਲਾ ਅਧੀਨ ਆਉਂਦੀ ਦਾਣਾ ਮੰਡੀ ਚਮਿਆਰੀ ਤੇ ਸੁਧਾਰ ਵਿਖੇ ਹਲਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਤੇ ਕੰਵਰਪ੍ਰਤਾਪ ਸਿੰਘ ਅਜਨਾਲਾ ਨੇ ਝੋਨੇ ਦੀ ਸਰਕਾਰੀ ਖਰੀਦ ਦਾ ਉਦਘਾਟਨ ਕੀਤਾ ਅਤੇ ਖਰੀਦ ਪ੍ਰਬੰਧਾਂ ...

ਪੂਰੀ ਖ਼ਬਰ »

'ਆਪ' ਹਲਕਾ ਇੰਚਾਰਜ ਧਾਲੀਵਾਲ ਨੇ ਰਾਘਵ ਚੱਢਾ ਨਾਲ ਕੀਤੀ ਮੀਟਿੰਗ

ਅਜਨਾਲਾ, 11 ਅਕਤੂਬਰ (ਐਸ. ਪ੍ਰਸ਼ੋਤਮ)-ਆਮ ਆਦਮੀ ਪਾਰਟੀ ਹਲਕਾ ਅਜਨਾਲਾ ਇੰਚਾਰਜ ਤੇ ਪਾਰਟੀ ਦੇ ਕਿਸਾਨ ਵਿੰਗ ਸੂਬਾ ਉੱਪ ਪ੍ਰਧਾਨ ਕੁਲਦੀਪ ਸਿੰਘ ਧਾਲੀਵਾਲ ਵਲੋਂ ਪੰਜਾਬ ਮਾਮਲਿਆਂ ਦੇ ਪਾਰਟੀ ਸਹਿ ਪ੍ਰਭਾਰੀ ਰਾਘਵ ਚੱਢਾ ਤੇ ਵਿਧਾਇਕ ਅਜੇ ਦੱਤ (ਅੰਬੇਦਕਰ ਨਗਰ ਦਿੱਲੀ) ...

ਪੂਰੀ ਖ਼ਬਰ »

ਖਤਰਾਏ ਖੁਰਦ ਵਿਖੇ ਬਾਬਾ ਵਰਿਆਮ ਸਿੰਘ ਦੀ ਬਰਸੀ ਨੂੰ ਸਮਰਪਿਤ ਕਬੱਡੀ ਕੱਪ

ਜਗਦੇਵ ਕਲਾਂ, 11 ਅਕਤੂਬਰ (ਸ਼ਰਨਜੀਤ ਸਿੰਘ ਗਿੱਲ)-ਗੁਰਦੁਆਰਾ ਬਾਬਾ ਬਹਾਦਰ ਸਿੰਘ ਜੀ ਖਤਰਾਏ ਖੁਰਦ ਵਿਖੇ ਬਾਬਾ ਵਰਿਆਮ ਸਿੰਘ ਜੀ ਦੀ ਬਰਸੀ ਨੂੰ ਸਮਰਪਿਤ ਪਹਿਲਾ ਗੋਲਡ ਕਬੱਡੀ ਕੱਪ ਐੱਨ. ਆਰ. ਆਈ. ਵੀਰਾਂ ਤੇ ਸਮੂਹ ਨਗਰ ਨਿਵਾਸੀ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਅਜੈ ਮਿਸ਼ਰਾ ਦੀ ਬਰਖਾਸਤਗੀ ਦੀ ਮੰਗ ਨੂੰ ਲੈ ਕੇ ਕਾਂਗਰਸੀਆਂ ਵਲੋਂ ਕੇਂਦਰ ਤੇ ਯੋਗੀ ਸਰਕਾਰ ਖ਼ਿਲਾਫ ਪ੍ਰਦਰਸ਼ਨ

ਅਜਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)-ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਲਖੀਮਪੁਰ ਖੀਰੀ ਵਿਖੇ ਪਿਛਲੇ ਦਿਨੀਂ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਆਪਣੀ ਗੱਡੀ ਨਾਲ ਬੁਰੀ ਤਰ੍ਹਾਂ ਦਰੜ ਕੇ ਸ਼ਹੀਦ ਕਰਨ ਵਾਲੇ ਕਥਿਤ ਦੋਸ਼ੀ ...

ਪੂਰੀ ਖ਼ਬਰ »

ਚੰਨੀ ਸਰਕਾਰ ਵਲੋਂ ਮੁੜ ਸੱਤਾ ਹਾਸਲ ਕਰਨ ਲਈ ਕੀਤੇ ਜਾ ਰਹੇ ਐਲਾਨ 'ਐਲਾਨ' ਹੀ ਰਹਿ ਜਾਣਗੇ-ਮਜੀਠੀਆ

ਜੇਠੂਵਾਲ, 11 ਅਕਤੂਬਰ (ਮਿੱਤਰਪਾਲ ਸਿੰਘ ਰੰਧਾਵਾ)-ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਵੇਖਦਿਆਂ ਹੋਇਆਂ ਮੁੜ ਸੱਤਾ ਹਾਸਿਲ ਕਰਨ ਲਈ ਲੋਕਾਂ ਨੂੰ ਭਰਮਾਉਣ ਵਾਸਤੇ ਜੋ ਸਹੂਲਤਾਂ ਦੇਣ ...

ਪੂਰੀ ਖ਼ਬਰ »

ਅਕਾਲੀ ਵਰਕਰਾਂ ਦੀ ਅਹਿਮ ਮੀਟਿੰਗ

ਬਾਬਾ ਬਕਾਲਾ ਸਾਹਿਬ, 11 ਅਕਤੂਬਰ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਹਲਕਾ ਹਲਕਾ ਬਾਬਾ ਬਕਾਲਾ ਸਾਹਿਬ ਦੇ ਪਿੰਡ ਸੋਰੋ ਨਿਗਾਹ ਵਿਖੇ ਅਕਾਲੀ ਵਰਕਰਾਂ ਦੀ ਅਹਿਮ ਮੀਟਿੰਗ ਸਾਬਕਾ ਮੈਂਬਰ ਪੰਚਾਇਤ ਸੋਹਣ ਸਿੰਘ ਦੇ ਗ੍ਰਹਿ ਵਿਖੇ ਹੋਈ, ਜਿਸ 'ਚ 2022 ਦੀਆਂ ਵਿਧਾਨ ਸਭਾ ...

ਪੂਰੀ ਖ਼ਬਰ »

ਇਲਾਹਾਬਾਦ ਹਾਈਕੋਰਟ ਦੇ ਜਸਟਿਸ ਨੇ ਰੀਟਰੀਟ ਸੈਰਾਮਨੀ ਦਾ ਮਾਣਿਆ ਅਨੰਦ

ਅਟਾਰੀ, 11 ਅਕਤੂਬਰ (ਗੁਰਦੀਪ ਸਿੰਘ ਅਟਾਰੀ)-ਇਲਾਹਾਬਾਦ ਹਾਈ ਕੋਰਟ ਦੇ ਮਾਣਯੋਗ ਜਸਟਿਸ ਰਾਹੁਲ ਚੌਧਰੀ ਆਪਣੇ ਪਰਿਵਾਰਕ ਮੈਂਬਰਾਂ ਨਾਲ ਅਟਾਰੀ ਸਰਹੱਦ ਪਹੁੰਚੇ | ਉਨ੍ਹਾਂ ਨੇ ਭਾਰਤ ਪਾਕਿਸਤਾਨ ਦੋਹਾਂ ਗੁਆਂਢੀ ਦੇਸ਼ਾਂ ਦੀ ਹੋਣ ਵਾਲੀ ਰੀਟਰੀਟ ਸੈਰਾਮਨੀ ਦਾ ਅਨੰਦ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਯੂਨੀਅਨ ਦੀ ਹਫਤੇ ਭਰ ਦੀ ਹੜਤਾਲ ਸ਼ੁਰੂ

ਅੰਮਿ੍ਤਸਰ, 11 ਅਕਤੁੂਬਰ (ਰੇਸ਼ਮ ਸਿੰਘ)-ਡੀ. ਸੀ. ਦਫ਼ਤਰ ਕਰਮਚਾਰੀ ਯੂਨੀਅਨ ਵਲੋਂ ਆਪਣੀਆਂ ਮੰਗਾਂ ਨਾ ਮੰਨੇ ਜਾਣ ਕਾਰਨ ਅੱਜ ਤੋਂ ਇਕ ਹਫਤੇ ਲਈ ਹੜਤਾਲ ਰਾਜ ਭਰ 'ਚ ਸ਼ੁਰੂ ਕਰ ਦਿੱਤੀ ਗਈ ਹੈ, ਜਿਸ ਕਾਰਨ ਅੰਮਿ੍ਤਸਰ ਜ਼ਿਲ੍ਹੇ ਦਾ ਵੀ ਸਮੁੱਚਾ ਸਰਕਾਰੀ ਕੰਮ ਕਾਜ਼ ਠੱਪ ਹੋ ...

ਪੂਰੀ ਖ਼ਬਰ »

ਡਾ. ਵੇਰਕਾ ਨੂੰ ਮਿਲਿਆ ਆਈ. ਟੀ. ਆਈ. ਇੰਸਟਰਕਟਰ ਯੂਨੀਅਨ ਦਾ ਵਫ਼ਦ

ਅੰਮਿ੍ਤਸਰ, 11 ਅਕਤੂਬਰ (ਗਗਨਦੀਪ ਸ਼ਰਮਾ)-ਤਕਨੀਕੀ ਸਿੱਖਿਆ ਵਿਭਾਗ ਦੀ ਜਥੇਬੰਦੀ ਆਈ. ਟੀ. ਆਈ. ਇੰਸਟਰਕਟਰ ਯੂਨੀਅਨ ਦੇ ਵਫ਼ਦ ਵਲੋਂ ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨਾਲ ਮੁਲਾਕਾਤ ਕਰਕੇ ਜਿੱਥੇ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਨਣ ਦੀ ਵਧਾਈ ਦਿੱਤੀ ਗਈ, ਉੱਥੇ ...

ਪੂਰੀ ਖ਼ਬਰ »

ਹੁਣ ਬਿਜਲੀ ਕੱਟ ਲੋਕਾਂ ਨੂੰ ਸਤਾਉਣ ਲੱਗੇ

ਅੰਮਿ੍ਤਸਰ, 11 ਅਕਤੂਬਰ (ਹਰਮਿੰਦਰ ਸਿੰਘ)-ਕੋਇਲੇ ਦੀ ਕਮੀ ਕਾਰਨ ਪੈਦਾ ਹੋਏ ਬਿਜਲੀ ਸੰਕਟ ਨੂੰ ਲੈ ਕੇ ਅੱਜ ਅੰਮਿ੍ਤਸਰ ਤੇ ਆਸ-ਪਾਸ ਦੇ ਇਲਾਕਿਆਂ 'ਚ ਪਾਵਰਕਾਮ ਵਲੋਂ ਬਿਜਲੀ ਦੇ ਕੱਟ ਲਗਾਏ ਗਏ | ਇਹ ਕੱਟ ਕੁੱਝ ਇਲਾਕਿਆਂ 'ਚ ਚਾਰ ਘੰਟੇ ਤੇ ਬਹੁਤ ਸਾਰੇ ਇਲਾਕਿਆਂ ਵਿਚ 6 ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX