ਤਾਜਾ ਖ਼ਬਰਾਂ


ਰਾਜਸਥਾਨ ਦੇ ਲੋਕ ਰਾਹੁਲ ਗਾਂਧੀ ਦੀ ਉਡੀਕ ਕਰ ਰਹੇ ਹਨ- ਅਸ਼ੋਕ ਗਹਿਲੋਤ
. . .  4 minutes ago
ਜੈਪੁਰ, 2 ਦਸੰਬਰ- ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ 4 ਦਸੰਬਰ ਨੂੰ ਰਾਜਸਥਾਨ ਪੁੱਜ ਰਹੀ ਹੈ। ਇਸ ਮੌਕੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਹਾ ਕਿ ਆਜ਼ਾਦੀ ...
ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  28 minutes ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  about 1 hour ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 1 hour ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 2 hours ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 2 hours ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 2 hours ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 2 hours ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 3 hours ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 4 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 4 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 4 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 4 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 4 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 5 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 5 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 5 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 5 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 6 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 7 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 7 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 7 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 7 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਅੱਸੂ ਸੰਮਤ 553

ਰੂਪਨਗਰ

ਚੋਰੀ ਦੇ ਮੋਟਰਸਾਈਕਲਾਂ ਸਮੇਤ ਇਕ ਗਿ੍ਫ਼ਤਾਰ

ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਪੁਲਿਸ ਵਲੋਂ ਚੋਰੀ ਕੀਤੇ ਮੋਟਰਸਾਈਕਲ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਥਾਣਾ ਨੰਗਲ ਵਿਖੇ ਬੁਲਾਈ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਡੀ. ਐੱਸ. ਪੀ. ਰਮਿੰਦਰ ਸਿੰਘ ਕਾਹਲੋਂ ਤੇ ਪੁਲਿਸ ਥਾਣਾ ਮੁਖੀ ਨੰਗਲ ਇੰਸਪੈਕਟਰ ਚੌਧਰੀ ਪਵਨ ਕੁਮਾਰ ਨੇ ਦੱਸਿਆ ਕਿ ਪਿਛਲੇ ਕਾਫ਼ੀ ਦਿਨਾਂ ਤੋਂ ਨੰਗਲ ਪੁਲਿਸ ਵਲੋਂ ਵੱਖ-ਵੱਖ ਟੀਮਾਂ ਬਣਾ ਕੇ ਵੱਡੇ ਪੱਧਰ 'ਤੇ ਕਾਰਵਾਈ ਕੀਤੀ ਜਾ ਰਹੀ ਸੀ | ਇਸ ਸੰਬੰਧ 'ਚ ਸਬ ਇੰਸਪੈਕਟਰ ਬਲਬੀਰ ਸਿੰਘ ਦੀ ਟੀਮ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਉਕਤ ਟੀਮ ਵਲੋਂ ਐਮ. ਪੀ. ਦੀ ਕੋਠੀ ਵਿਖੇ ਸਪੈਸ਼ਲ ਨਾਕਾਬੰਦੀ ਕੀਤੀ ਹੋਈ ਸੀ ਤਾਂ ਮੁਖ਼ਬਰ ਖ਼ਾਸ ਵਲੋਂ ਇਤਲਾਹ ਮਿਲਣ ਉਪਰੰਤ ਨਹਿਰ ਐੱਸ. ਵਾਈ. ਐੱਲ. ਵਾਹਦ ਪਿੰਡ ਡੁੱਕਲੀ ਵਿਖੇ ਸੰਜੀਵ ਕੁਮਾਰ ਪਿੰਡ ਪਲਾਸੀ ਥਾਣਾ ਨੰਗਲ ਨੂੰ ਚੋਰੀ ਦੇ ਮੋਟਰਸਾਈਕਲ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਥਾਣਾ ਮੁਖੀ ਨੇ ਦੱਸਿਆ ਕਿ ਪੁੱਛਗਿੱਛ ਦੌਰਾਨ ਗਿ੍ਫ਼ਤਾਰ ਵਿਅਕਤੀ ਨੇ ਮੰਨਿਆ ਕਿ ਉਕਤ ਚੋਰੀਆਂ ਸੰਜੀਵ ਕੁਮਾਰ ਨੇ ਭਾਗ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਪਲਾਸੀ ਨਾਲ ਮਿਲ ਕੇ ਕੀਤੀਆਂ ਹਨ | ਉਨ੍ਹਾਂ ਕਿਹਾ ਕਿ ਪੁਲਿਸ ਨੂੰ ਉਕਤ ਦੋਵਾਂ ਵਲੋਂ ਨੰਗਲ, ਸ੍ਰੀ ਅਨੰਦਪੁਰ ਸਾਹਿਬ, ਗੜ੍ਹਸ਼ੰਕਰ, ਉੂਨਾ ਤੇ ਸੰਤੋਖਗੜ, ਮਹਿਤਪੁਰ ਆਦਿ ਵੱਖ-ਵੱਖ ਥਾਵਾਂ 'ਤੇ ਚੋਰੀ ਕੀਤੇ 10 ਮੋਟਰਸਾਈਕਲ ਬਰਾਮਦ ਹੋਏ ਹਨ, ਪਰ ਭਾਗ ਸਿੰਘ ਦੀ ਗਿ੍ਫ਼ਤਾਰੀ ਅਜੇ ਬਾਕੀ ਹੈ | ਡੀ. ਐੱਸ. ਪੀ. ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਪੁਲਿਸ ਵਲੋਂ ਮੁਕੱਦਮਾ ਦਰਜ ਕਰ ਕੇ ਇਸ ਨੂੰ ਅਦਾਲਤ ਵਿਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ ਅਤੇ ਦੌਰਾਨੇ ਰਿਮਾਂਡ ਇਸ ਦੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ |

ਗੁਰੂ ਗੋਬਿੰਦ ਸਿੰਘ ਥਰਮਲ ਪਲਾਂਟ ਦੇ ਕਾਮਿਆਂ ਦੀ ਮੰਗਾਂ ਨਾ ਮੰਨਣ ਦੀ ਸੂਰਤ 'ਚ ਮੈਨੇਜਮੈਂਟ ਖ਼ਿਲਾਫ਼ ਰੋਸ

ਘਨੌਲੀ, 11 ਅਕਤੂਬਰ (ਜਸਵੀਰ ਸਿੰਘ ਸੈਣੀ)-ਇੰਪਲਾਈਜ਼ ਫੈਡਰੇਸ਼ਨ ਪ. ਰਾ. ਬਿ. ਬੋ ਤੇ ਕੰਟਰੈਕਟ ਕਰਮਚਾਰੀ ਯੂਨੀਅਨ ਦੀ ਭਰਵੀਂ ਇਕੱਤਰਤਾ ਜਥੇਬੰਦੀ ਦੇ ਸੂਬਾ ਸਰਪ੍ਰਸਤ ਹਰਮੇਸ਼ ਧੀਮਾਨ ਦੀ ਪ੍ਰਧਾਨਗੀ ਹੇਠ ਨੂੰ ਹੋ ਕਲੋਨੀ ਦਫ਼ਤਰ ਵਿਖੇ ਹੋਈ | ਇਸ ਦੌਰਾਨ ਹਰਮੇਸ਼ ਧੀਮਾਨ ...

ਪੂਰੀ ਖ਼ਬਰ »

ਬੀ. ਐੱਡ. ਅਧਿਆਪਕ ਫ਼ਰੰਟ ਵਲੋਂ ਸੂਬਾਈ ਕਨਵੈੱਨਸ਼ਨ ਸੰਬੰਧੀ ਵਰਚੂਅਲ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ)-ਅਕਤੂਬਰ ਮਹੀਨੇ ਭਰਤੀ ਦੇ 13 ਸਾਲ ਪੂਰੇ ਹੋਣ 'ਤੇ ਫਰੰਟ ਵਲੋਂ ਆਪਣੀਆਂ ਪ੍ਰਾਪਤੀਆਂ ਦਾ ਲੇਖਾ ਜੋਖਾ ਕਰਨ ਲਈ ਅਤੇ ਬਕਾਇਆ ਮੰਗਾਂ ਪ੍ਰਤੀ ਕਾਡਰ ਨੂੰ ਜਾਗਰੂਕ ਕਰਨ ਲਈ ਜਲੰਧਰ ਵਿਖੇ ਕੀਤੀ ਜਾ ਰਹੀ ਸੂਬਾ ਪੱਧਰੀ ...

ਪੂਰੀ ਖ਼ਬਰ »

'ਆਪ' ਆਗੂਆਂ ਨੇ ਕੱਢਿਆ ਮੋਮਬੱਤੀ ਮਾਰਚ

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਨੂਰਪੁਰ ਬੇਦੀ ਵਿਖੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਤੇ 'ਆਪ' ਦੇ ਜ਼ਿਲ੍ਹਾ ਸਕੱਤਰ ਰਾਮ ਕੁਮਾਰ ਮੁੁਕਾਰੀ ਦੀ ਅਗਵਾਈ ਹੇਠ ਜੰਮੂ ਕਸ਼ਮੀਰ ਦੇ ਇਕ ਸਕੂਲ 'ਚ ...

ਪੂਰੀ ਖ਼ਬਰ »

ਤਿੰਨ ਦਿਨਾ ਗੁਰਮਤਿ ਸਮਾਗਮ ਕੱਲ੍ਹ ਤੋਂ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਥਾਨਕ ਗੁਰਦੁਆਰਾ ਸ੍ਰੀ ਕਤਲਗੜ੍ਹ ਸਾਹਿਬ ਵਿਖੇ ਦਰਬਾਰ ਖ਼ਾਲਸਾ (ਦੁਸਹਿਰਾ) ਸੰਬੰਧੀ ਤਿੰਨ ਦਿਨਾ ਗੁਰਮਤਿ ਸਮਾਗਮ 13 ਅਕਤੂਬਰ ਤੋਂ ਆਰੰਭ ਹੋ ਰਹੇ ਹਨ | ਇਹ ...

ਪੂਰੀ ਖ਼ਬਰ »

ਹਾਸਰਸ ਕਲਾਕਾਰ ਲੱਕੀ ਸਿੰਘ ਨਹੀਂ ਰਹੇ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ)-ਇਥੋਂ ਦੇ ਮੁਹੱਲਾ ਕਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਰਹਿਣ ਵਾਲੇ ਗੁਰਿੰਦਰ ਸਿੰਘ ਉਰਫ਼ ਲੱਕੀ ਸਿੰਘ (39) ਨਾਲ ਮਸ਼ਹੂਰ ਨਾਮੀ ਹਾਸਰਸ ਕਲਾਕਾਰ ਦੀ ਅੰਬਾਲਾ ਵਿਖੇ ਦਿਲ ਦੀ ਗਤੀ ਰੁਕ ਕਾਰਨ ਮੌਤ ਹੋ ਗਈ | ਉਹ ਆਪਣੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਨੇ ਕੱਢਿਆ ਰੋਸ ਮਾਰਚ

ਮੋਰਿੰਡਾ, 11 ਅਕਤੂਬਰ (ਕੰਗ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਰਿਹਾਇਸ਼ ਵੱਲ ਰੋਸ ਮਾਰਚ ਕੱਢਿਆ ਗਿਆ | ਇਸ ਸਬੰਧੀ ਵਰਿੰਦਰ ਸਿੰਘ ਮੋਮੀ, ਸ਼ੇਰ ਸਿੰਘ, ਹਰਜਿੰਦਰ ਸਿੰਘ ਤੇ ਕੁਲਦੀਪ ਸਿੰਘ ...

ਪੂਰੀ ਖ਼ਬਰ »

ਠੋਕੋ ਤਾੜੀ...ਚਰਨਜੀਤ ਸਿੰਘ ਚੰਨੀ ਲਈ...

ਨੰਗਲ, 11 ਅਕਤੂਬਰ (ਗੁਰਪ੍ਰੀਤ ਸਿੰਘ ਗਰੇਵਾਲ)-ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਿਵੇਕਲੀ ਕਾਰਜਸ਼ੈਲੀ ਤੇ ਸਾਦਗੀ ਨੇ ਨਾ ਸਿਰਫ਼ 'ਸਿਸਵਾ ਦੇ ਮਹਾਰਾਜਾ' ਨੂੰ ਪਛਾੜ ਦਿੱਤਾ ਹੈ ਸਗੋਂ ਘਰ-ਘਰ ਚਰਚਾ ਹੋਣ ਕਾਰਨ ਉਹ 'ਠੋਕੋ ਤਾੜੀ ਫੇਮ' ਨਵਜੋਤ ਸਿੰਘ ...

ਪੂਰੀ ਖ਼ਬਰ »

ਅਧਿਆਪਕਾਂ ਵਲੋਂ ਰੋਸ ਪ੍ਰਦਰਸ਼ਨ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਕਰਨੈਲ ਸਿੰਘ)-ਪੰਜਾਬ ਰਾਜ ਅਧਿਆਪਕ ਗੱਠਜੋੜ ਦੀ ਸ੍ਰੀ ਅਨੰਦਪੁਰ ਸਾਹਿਬ ਇਕਾਈ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਦੇ 24 ਕੈਟਾਗਰੀਜ਼ ਦੇ ਵਿਰੋਧ ਤੇ ਹੋਰ ਮੰਗਾਂ ਦੀ ਪੂਰਤੀ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਅਧਿਆਪਕ ਆਗੂ ...

ਪੂਰੀ ਖ਼ਬਰ »

ਸਕਾਲਰਸ਼ਿਪ ਯੋਜਨਾਵਾਂ ਲਈ ਮੰਗੀਆਂ ਅਰਜ਼ੀਆਂ

ਚੰਡੀਗੜ੍ਹ, 11 ਅਕਤੂਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਦੇ ਸਮਾਜਿਕ ਨਿਆਂ ਤੇ ਅਧਿਕਾਰਿਤਾ ਵਿਭਾਗ ਨੇ ਅਲਪਸੰਖਿਅਕ ਮੰਤਰਾਲੇ ਦੇ ਸਹਿਯੋਗ ਨਾਲ ਸਾਲ 2021-22 ਦੇ ਲਈ ਪ੍ਰੀ-ਮੈਟਿ੍ਕ, ਪੋਸਟ-ਮੈਟਿ੍ਕ ਤੇ ਮੈਰਿਟ-ਕਮ-ਮੀਂਸ ਸਕਾਲਰਸ਼ਿਪ ਯੋਜਨਾਵਾਂ ਦੇ ਲਈ 6 ਅਲਪਸੰਖਿਅਕ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮੀਟਿੰਗ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਪੰਜਾਬ ਨੰਬਰਦਾਰ ਯੂਨੀਅਨ ਜ਼ਿਲ੍ਹਾ ਰੂਪਨਗਰ ਦੀ ਮਹੀਨਵਾਰ ਇਕੱਤਰਤਾ ਜ਼ਿਲ੍ਹਾ ਪ੍ਰਧਾਨ ਪਾਲ ਸਿੰਘ ਐਡਵੋਕੇਟ ਦੀ ਪ੍ਰਧਾਨਗੀ ਹੇਠ ਮਹਾਰਾਜਾ ਰਣਜੀਤ ਸਿੰਘ ਬਾਗ਼ ਰੂਪਨਗਰ ਵਿਖੇ ਹੋਈ | ਜਿਸ 'ਚ ਤਹਿਸੀਲ ਪ੍ਰਧਾਨ ਜਸਵੰਤ ...

ਪੂਰੀ ਖ਼ਬਰ »

ਨਿਰਵੈਰ ਫਾਊਾਡੇਸਨ ਵਲੋਂ ਇਕ ਰੁੱਖ, ਇਕ ਧੀ ਪੋ੍ਰਗਰਾਮ ਦੀ ਸ਼ੁਰੂਆਤ

ਚੰਡੀਗੜ੍ਹ, 11 ਅਕਤੂਬਰ (ਵਿਕਰਮਜੀਤ ਸਿੰਘ ਮਾਨ)-ਨਿਰਵੈਰ ਚੈਰੀਟੇਬਲ ਫਾਊਾਡੇਸਨ ਵਲੋਂ ਇਕ ਰੁੱਖ, ਇਕ ਧੀ ਪੋ੍ਰਗਰਾਮ ਦੀ ਸ਼ੁਰੂਆਤ ਕੀਤੀ ਗਈ ਚੈਰੀਟੇਬਲ ਦੀ ਫਾਊਾਡਰ ਤੇ ਪ੍ਰਧਾਨ ਡਾ. ਜੀਵਨਜੋਤ ਕੌਰ ਨੇ ਕਿਹਾ ਕਿ ਸਾਡੀ ਟੀਮ ਨੂੰ ਪੰਜਾਬ ਦੇ ਵੱਖ-ਵੱਖ ਖੇਤਰਾਂ 'ਚ ਜਾਣ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਹਰਿਆਣਾ ਪਰਿਵਾਰ ਪਹਿਚਾਣ ਅਥਾਰਟੀ ਦੀ ਮੀਟਿੰਗ

ਚੰਡੀਗੜ੍ਹ, 11 ਅਕਤੂਬਰ (ਐਨ. ਐਸ. ਪਰਵਾਨਾ)-ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਮਨੋਹਰ ਲਾਲ, ਜੋ ਹਰਿਆਣਾ ਪਰਿਵਾਰ ਪਹਿਚਾਣ ਅਥਾਰਿਟੀ (ਐਚ. ਪੀ. ਪੀ. ਏ.) ਦੇ ਚੇਅਰਮੈਨ ਵੀ ਹਨ, ਨੇ ਇਥੇ ਅਥਾਰਿਟੀ ਦੀ ਪਹਿਲੀ ਮੀਟਿੰਗ ਦੀ ਅਗਵਾਈ ਕਰਦੇ ਹੋਏ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਹਰਦੀਪ ਬੁਟੇਰਲਾ ਵਲੋਂ ਅਕਾਲੀ ਦਲ ਦਾ ਵਿਸਥਾਰ

ਚੰਡੀਗੜ੍ਹ, 11 ਅਕਤੂਬਰ (ਅਜਾਇਬ ਸਿੰਘ ਔਜਲਾ)-ਸ਼੍ਰੋਮਣੀ ਅਕਾਲੀ ਦਲ ਚੰਡੀਗੜ੍ਹ ਦੇ ਪ੍ਰਧਾਨ ਸ. ਹਰਦੀਪ ਸਿੰਘ ਬੁਟੇਰਲਾ ਵਲੋਂ ਪਾਰਟੀ ਦਾ ਹੋਰ ਵਿਸਥਾਰ ਕਰਦਿਆਂ ਸੈਕਟਰ 42 ਸਥਿਤ ਮੰਦਰ ਕਮੇਟੀ ਦੇ ਪ੍ਰਧਾਨ ਸ਼ਿਵ ਕੁਮਾਰ ਸਮੇਤ ਦੋ ਦਰਜਨ ਦੇ ਕਰੀਬ ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ. ਐਸ. ਨਿੱਕੂਵਾਲ)-ਪੈਨਸ਼ਨਰਜ਼ ਐਸੋਸੀਏਸ਼ਨ ਡੀ ਤੇ ਐਮ ਡਵੀਜ਼ਨ ਦੀ ਮੀਟਿੰਗ ਪ੍ਰਧਾਨ ਹਰੀ ਚੰਦ ਦੀ ਪ੍ਰਧਾਨਗੀ ਹੇਠ ਹੋਈ | ਜਿਸ ਸਬੰਧੀ ਚਰਨ ਦਾਸ, ਗੋਪਾਲ ਸ਼ਰਮਾ, ਬਖ਼ਤਾਵਰ ਸਿੰਘ, ਸੁਰਜੀਤ ਸਿੰਘ, ਬਤਨ ਚੰਦ, ਰਾਮਜਜੀ ਦਾਸ, ਆਤਮਾ ...

ਪੂਰੀ ਖ਼ਬਰ »

ਬਾਬਾ ਬੁੱਢਾ ਜੀ ਦੇ ਜਨਮ ਦਿਵਸ 'ਤੇ ਢਾਡੀ ਦਰਬਾਰ ਕਰਵਾਇਆ

ਮੋਰਿੰਡਾ, 11 ਅਕਤੂਬਰ (ਪਿ੍ਤਪਾਲ ਸਿੰਘ) ਭਾਈ ਨਥਾ ਸਿੰਘ, ਭਾਈ ਅਬਦੂਲਾ ਜੀ ਸ਼ੋ੍ਰਮਣੀ ਢਾਡੀ ਸਭਾ ਪੰਜਾਬ ਵਲੋਂ ਗੁਰੂ ਤੇਗ਼ ਬਹਾਦਰ ਸਾਹਿਬ ਜੀ ਸੇਵਾ ਮਿਸ਼ਨ ਕਲਹੇੜੀ ਦੇ ਸਹਿਯੋਗ ਨਾਲ ਬਾਬਾ ਬੁੱਢਾ ਜੀ ਦਾ ਜਨਮ ਦਿਵਸ ਕਲਹੇੜੀ (ਮੋਰਿੰਡਾ) ਵਿਖੇ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਕਾਲਜ ਤੇ ਨਵੋਦਿਆ ਪ੍ਰੀਖਿਆ 'ਚ ਅੱਵਲ ਆਏ ਵਿਦਿਆਰਥੀਆਂ ਦਾ ਸਨਮਾਨ

ਨੂਰਪੁਰ ਬੇਦੀ, 11 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਲੋਕ ਇਨਸਾਫ਼ ਪਾਰਟੀ ਰੂਪਨਗਰ ਦੇ ਹਲਕਾ ਇੰਚਾਰਜ ਗੁਰਮੀਤ ਗੋਗੀ ਟੇਡੇਵਾਲ ਵਲੋਂ ਕੈਂਬਰਿਜ ਸਕੂਲ ਕਰੂਰਾ ਦੇ ਚਾਰ ਵਿਦਿਆਰਥੀ ਜਿਨ੍ਹਾਂ ਦੀ ਨਵੋਦਿਆ ਦੀ ਲਈ ਚੋਣ ਹੋਈ ਤੇ ਸ੍ਰੀ ਸਤਿਗੁਰੂ ਵੇਦਾਂਤ ਆਚਾਰੀਆ ਸਵਾਮੀ ...

ਪੂਰੀ ਖ਼ਬਰ »

ਝੋਨੇ ਦੀ ਪਰਾਲੀ ਨੂੰ ਲੈ ਕੇ ਬੀ. ਕੇ. ਯੂ. ਖੋਸਾ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਨੂੰ ਮੰਗ-ਪੱਤਰ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਭਾਰਤੀ ਕਿਸਾਨ ਯੂਨੀਅਨ ਪੰਜਾਬ ਖੋਸਾ ਦੀ ਮੀਟਿੰਗ ਰੋਪੜ ਵਿਖੇ ਕੁਲਵਿੰਦਰ ਸਿੰਘ ਪੰਜੋਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਗੁਰਿੰਦਰ ਸਿੰਘ ਭੰਗੂ ਜਰਨਲ ਸਕੱਤਰ ਪੰਜਾਬ, ਗੁਰਨਾਮ ਸਿੰਘ ਜਸੜਾ ਮੁੱਖ ਬੁਲਾਰਾ ਪੰਜਾਬ ਵੀ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਦੇ ਖ਼ਾਲਸਾ ਕਾਲਜ 'ਚ ਕਰਵਾਏ ਪੇਪਰ ਰੀਡਿੰਗ ਮੁਕਾਬਲੇ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਿਖੇ ਕਾਮਰਸ ਤੇ ਇਕਨੋਮਿਕਸ ਫੋਰਮ ਵਲੋਂ ਪੇਪਰ ਰੀਡਿੰਗ ਮੁਕਾਬਲੇ ਕਰਵਾਏ ਗਏ | ਭਾਗ ਲੈਣ ਵਾਲੇ ਵਿਦਿਆਰਥੀਆਂ ਨੇ 'ਕੋਰੋਨਾ ਕਾਲ ਦੌਰਾਨ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਵਿਖੇ ਸ਼ਹੀਦ ਹੋਏ ਕਿਸਾਨਾਂ ਦੀ ਯਾਦ 'ਚ ਧਾਰਮਿਕ ਸਮਾਗਮ

ਸੁਖਸਾਲ/ਸੰਤੋਖਗੜ੍ਹ, 11 ਅਕਤੂਬਰ (ਧਰਮ ਪਾਲ, ਮਲਕੀਅਤ ਸਿੰਘ)-ਲਖੀਮਪੁਰ ਖੀਰੀ ਵਿਚ ਸ਼ਹੀਦ ਹੋਏ ਕਿਸਾਨਾਂ ਨੂੰ ਸਮਰਪਿਤ ਸ਼ਹੀਦੀ ਸਮਾਗਮ ਪਿੰਡ ਸਨੌਲੀ ਮਜ਼ਾਰਾ ਪੰਜਾਬ ਦੀ ਸਰਹੱਦ 'ਤੇ ਲੱਗਦੇ ਹਿਮਾਚਲ ਦੇ ਪਿੰਡ 'ਚ ਇਲਾਕੇ ਦੇ ਸਮੂਹ ਕਿਸਾਨ ਮਜ਼ਦੂਰ ਸੰਗਤਾਂ ਵਲੋਂ ...

ਪੂਰੀ ਖ਼ਬਰ »

ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ

ਮੋਰਿੰਡਾ, 11 ਅਕਤੂਬਰ (ਕੰਗ)-ਬਾਬਾ ਜ਼ੋਰਾਵਰ ਸਿੰਘ, ਫ਼ਤਿਹ ਸਿੰਘ ਖ਼ਾਲਸਾ ਗਰਲਜ਼ ਕਾਲਜ ਮੋਰਿੰਡਾ ਵਿਖੇ ਪਿ੍ੰਸੀਪਲ ਡਾ. ਪੁਸ਼ਪਿੰਦਰ ਕੌਰ ਦੀ ਅਗਵਾਈ ਹੇਠ ਰਾਜਨੀਤੀ ਵਿਭਾਗ ਵਲੋਂ ਅੰਤਰ-ਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਡਾ. ਪੁਸ਼ਪਿੰਦਰ ...

ਪੂਰੀ ਖ਼ਬਰ »

ਸਕੂਲ ਐਸੋਸੀਏਸ਼ਨ ਵਲੋਂ ਪ੍ਰਤੀਬੱਧ ਅਧਿਆਪਕਾ ਦਾ ਸਨਮਾਨ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-ਨਜ਼ਦੀਕੀ ਪਿੰਡ ਬਸੀ ਗੁੱਜਰਾਂ ਦੇ ਗੁਰਦੇਵ ਸਿੰਘ ਕੰਗ ਮੈਮੋਰੀਅਲ ਰੂਰਲ ਇੰਸਟੀਚਿਊਟ ਫ਼ਾਰ ਕੈਰੀਅਰ ਕੋਰਸਿਜ਼ ਦੀ, ਕੈਮਿਸਟਰੀ ਵਿਸ਼ੇ ਦੀ ਲੈਕਚਰਾਰ ਕੁਮਾਰੀ ਮੋਹਿਨੀ ਦਾ, ਪ੍ਰਤੀਬੱਧ ਅਧਿਆਪਕਾ ਦੇ ਤੌਰ ...

ਪੂਰੀ ਖ਼ਬਰ »

ਵਿਧਾਇਕ ਸੰਦੋਆ ਵਲੋਂ ਫੂਡ ਸਪਲਾਈ ਦਫ਼ਤਰ ਦਾ ਦੌਰਾ

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਰੂਪਨਗਰ ਤੋਂ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਲੋਂ ਲੋਕ ਸਮੱਸਿਆਵਾਂ ਨੂੰ ਲੈ ਕੇ ਸੰਜੀਦਗੀ ਵਰਤਦਿਆਂ ਲੋਕਾਂ ਵਲੋਂ ਆ ਰਹੀਆਂ ਸਮੱਸਿਆਵਾਂ ਸੰਬੰਧੀ ਸੰਬੰਧਤ ਦਫ਼ਤਰਾਂ 'ਚ ਜਾ ਕੇ ਅਧਿਕਾਰੀਆਂ ਨੂੰ ...

ਪੂਰੀ ਖ਼ਬਰ »

ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦੇ ਪਿਤਾ ਵਲੋਂ ਰਾਮ-ਲੀਲ੍ਹਾ ਦਾ ਉਦਘਾਟਨ

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਸ਼ਿਵ ਮੰਦਰ ਨੂਰਪੁਰ ਬੇਦੀ ਵਿਖੇ ਚੱਲ ਰਹੀ ਰਾਮ-ਲੀਲ੍ਹਾ ਦਾ ਉਦਘਾਟਨ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਪਿਤਾ ਰਣਜੀਤ ਸਿੰਘ ਢਿੱਲੋਂ ਨੇ ਕੀਤਾ | ਉਨ੍ਹਾਂ ਆਖਿਆ ਕਿ ਪ੍ਰਭੂ ਸ੍ਰੀ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਮੋਰਿੰਡਾ ਵਲੋਂ ਇਕੱਤਰਤਾ

ਮੋਰਿੰਡਾ, 11 ਅਕਤੂਬਰ (ਕੰਗ)-ਪੰਜਾਬ ਰਾਜ ਪੈਨਸ਼ਨਰਜ਼ ਮਹਾਸੰਘ ਸੀਨੀਅਰ ਸਿਟੀਜ਼ਨ ਮੋਰਿੰਡਾ ਵਲੋਂ ਰਾਮ ਸਰੂਪ ਸ਼ਰਮਾ ਦੀ ਪ੍ਰਧਾਨਗੀ ਹੇਠ ਮਹੀਨਾਵਾਰ ਇਕੱਤਰਤਾ ਕੀਤੀ ਗਈ | ਇਸ ਸੰਬੰਧੀ ਪੈੱ੍ਰਸ ਸਕੱਤਰ ਮਾਸਟਰ ਹਾਕਮ ਸਿੰਘ ਨੇ ਦੱਸਿਆ ਕਿ ਇਕੱਤਰਤਾ ਦੌਰਾਨ ਫ਼ੈਸਲਾ ...

ਪੂਰੀ ਖ਼ਬਰ »

ਨਵੋਦਿਆ 'ਚ ਚੁਣੀ ਪਿੰਡ ਹਯਾਤਪੁੁਰ ਦੀ ਜੰਨਤ ਕੌਸ਼ਲ ਦਾ ਸਨਮਾਨ

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਪਿੰਡ ਹਿਆਤਪੁਰ ਦੀ ਬੇਟੀ ਜੰਨਤ ਕੌਸ਼ਲ ਦੇ ਨਵੋਦਿਆ ਲਈ ਚੁਣੇ ਜਾਣ ਨਾਲ ਪਿੰਡ 'ਚ ਖ਼ੁਸ਼ੀ ਦੀ ਲਹਿਰ ਹੈ | ਉਕਤ ਬੱਚੀ ਦੇ ਗ੍ਰਹਿ ਵਿਖੇ ਪਹੁੰਚੇ ਲੋਕ ਇਨਸਾਫ਼ ਪਾਰਟੀ ਦੇ ਆਗੂ ਗੁਰਮੀਤ ਸਿੰਘ ਗੋਗੀ ਦੇ ਭਰਾ ...

ਪੂਰੀ ਖ਼ਬਰ »

ਪਿੰਡ ਜਿੰਦਵੜੀ ਵਿਖੇ ਦੋ ਰੋਜ਼ਾ ਛਿੰਝ ਮੇਲਾ ਕਰਵਾਇਆ

ਢੇਰ, 11 ਅਕਤੂਬਰ (ਸ਼ਿਵ ਕੁਮਾਰ ਕਾਲੀਆ)-ਪਿੰਡ ਜਿੰਦਵੜੀ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਦੋ ਰੋਜ਼ਾ ਛਿੰਝ ਮੇਲਾ ਕਰਵਾਇਆ ਗਿਆ | ਛਿੰਝ ਮੇਲੇ ਦਾ ਆਖ਼ਰੀ ਮੁਕਾਬਲਾ ਤਾਲੀਮ ਤੇ ਪਹਿਲਵਾਨ ਅਮਨ ਬਠਿੰਡਾ ਦੇ ਵਿਚਕਾਰ ਹੋਇਆ ਜਿਸ 'ਚ ਤਾਲੀਮ ਪਹਿਲਵਾਨ ਜੇਤੂ ...

ਪੂਰੀ ਖ਼ਬਰ »

ਵਿਸ਼ਾ ਮਾਹਰ ਨੇ ਅਧਿਆਪਨ-ਅਮਲੇ ਨੂੰ ਦੱਸੀਆਂ ਸਿੱਖਿਆ ਜੁਗਤਾਂ

ਸ੍ਰੀ ਚਮਕੌਰ ਸਾਹਿਬ, 11 ਅਕਤੂਬਰ (ਜਗਮੋਹਣ ਸਿੰਘ ਨਾਰੰਗ)-'ਅਧਿਆਪਕਾਂ ਨੂੰ ਇਹ ਸਮਝਣ ਦੀ ਲੋੜ ਹੈ ਕਿ ਹਰ ਵਿਦਿਆਰਥੀ ਵਿਲੱਖਣ ਹੁੰਦਾ ਹੈ, ਉਨ੍ਹਾਂ ਵਿਚ ਵੱਖੋ-ਵੱਖਰੇ ਕੁਦਰਤੀ ਗੁਣ ਹੁੰਦੇ ਹਨ ਤੇ ਜੋ ਸਿੱਖਿਆ-ਸੰਸਥਾਵਾਂ ਵਿਚ ਹੀ ਵਿਕਸਤ ਹੁੰਦੇ ਹਨ |' ਇਹ ਵਿਚਾਰ ਸੈਂਟਰ ...

ਪੂਰੀ ਖ਼ਬਰ »

ਸ਼ੇਖਪੁਰ ਤੋਂ ਦਿੱਲੀ ਸੰਘਰਸ਼ ਲਈ ਕਿਸਾਨ ਬੀਬੀਆਂ ਦਾ ਜਥਾ ਰਵਾਨਾ

ਨੂਰਪੁਰ ਬੇਦੀ, 11 ਅਕਤੂਬਰ (ਰਾਜੇਸ਼ ਚੌਧਰੀ ਤਖ਼ਤਗੜ੍ਹ)-ਭਾਰਤੀ ਕਿਸਾਨ ਯੂਨੀਅਨ ਦੋਆਬਾ ਵਲੋਂ ਪਿੰਡ ਸ਼ੇਖਪੁਰ ਤੋਂ ਬੀਬੀਆਂ ਦਾ ਇਕ ਜਥਾ ਹਰਮਨ ਕੌਰ ਦੀ ਅਗਵਾਈ ਹੇਠ ਦਿੱਲੀ ਸੰਘਰਸ਼ ਲਈ ਰਵਾਨਾ ਕੀਤਾ ਗਿਆ | ਕਿਸਾਨਾਂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਆਪਣਾ ਅੜੀਅਲ ...

ਪੂਰੀ ਖ਼ਬਰ »

ਟੇਡੇਵਾਲ ਵਿਖੇ ਗੁੱਜਰ ਏਕਤਾ ਵਿਸ਼ਾਲ ਮਹਾਂ ਸੰਮੇਲਨ 17 ਨੂੰ

ਨੂਰਪੁਰ ਬੇਦੀ, 11 ਅਕਤੂਬਰ (ਵਿੰਦਰ ਪਾਲ ਝਾਂਡੀਆ)-ਸੂਬੇ ਦੀ ਸਿਆਸਤ 'ਚ ਵਿਸ਼ੇਸ਼ ਸਥਾਨ ਰੱਖਣ ਵਾਲੇ ਗੁੱਜਰ ਸਮਾਜ ਵਲੋਂ ਆਪਣੀ ਇਕਜੁੱਟਤਾ ਨੂੰ ਹੋਰ ਮਜ਼ਬੂਤ ਕਰਨ ਲਈ ਨੂਰਪੁਰ ਬੇਦੀ ਇਲਾਕੇ ਦੇ ਪਿੰਡ ਟੇਡੇਵਾਲ ਵਿਖੇ 17 ਅਕਤੂਬਰ ਨੂੰ ਸਵੇਰੇ 10 ਵਜੇ ਗੁੱਜਰ ਏਕਤਾ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਦੇ 'ਪੀ. ਜੀ. ਬਾਟਨੀ ਵਿਭਾਗ' ਨੇ ਲਗਾਈ 'ਸੁਹਜ ਸ਼ਾਸਤਰ ਪ੍ਰਦਰਸ਼ਨੀ'

ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਕਰਨੈਲ ਸਿੰਘ)-ਸਥਾਨਕ ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਦੇ 'ਪੀ. ਜੀ. ਬਾਟਨੀ ਵਿਭਾਗ' ਵਲੋਂ 'ਡੀ. ਬੀ. ਟੀ. ਸਟਾਰ ਸਟੇਟਸ ਸਕੀਮ' ਤਹਿਤ 'ਸੁਹਜ ਸ਼ਾਸਤਰ ਪ੍ਰਦਰਸ਼ਨੀ' ਲਗਾਈ ਗਈ | ਇਸ ਦੌਰਾਨ ਬਾਟਨੀ ਵਿਭਾਗ ਮੁਖੀ ਡਾ: ਰਵੀ ਕਾਂਤ ਦੀ ...

ਪੂਰੀ ਖ਼ਬਰ »

ਡਾ. ਦਲਜੀਤ ਸਿੰਘ ਚੀਮਾ ਵਲੋਂ ਘਨੌਲੀ ਇਲਾਕੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ

ਘਨੌਲੀ, 11 ਅਕਤੂਬਰ (ਜਸਵੀਰ ਸਿੰਘ ਸੈਣੀ)-ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਸਰਕਲ ਘਨੌਲੀ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਜਿਥੇ ਆਪਣੇ ਪਾਰਟੀ ਆਗੂਆਂ ਤੇ ਵਰਕਰਾਂ ਦੇ ਨਾਲ ਵਿਧਾਨ ਸਭਾ ਚੋਣਾਂ ਦੇ ...

ਪੂਰੀ ਖ਼ਬਰ »

ਆਸ਼ਾ ਵਰਕਰਜ਼, ਆਸ਼ਾ ਫੈਸਿਲੀਟੇਟਰਜ਼ ਤੇ ਏ. ਐਨ. ਐਮ. ਦੀ 5 ਦਿਨਾ ਸਿਖਲਾਈ ਸ਼ੁਰੂ

ਕੀਰਤਪੁਰ ਸਾਹਿਬ, 11 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਬਲਾਕ ਕੀਰਤਪੁਰ ਸਾਹਿਬ 'ਚ ਆਸ਼ਾ ਵਰਕਰ, ਆਸ਼ਾ ਫੈਸਿਲੀਟੇਟਰਜ਼ ਤੇ ਏ. ਐਨ. ਐਮ ਦੀ ਛੋਟੇ ਬੱਚਿਆਂ ਦੀ ਦੇਖ-ਭਾਲ ਸੰਬੰਧੀ ਸਿਖਲਾਈ ਸ਼ੁਰੂ ਕੀਤੀ ਗਈ ਹੈ | ਇਸ ਬਾਰੇ ਬੁਲਾਰੇ ਨੇ ਦੱਸਿਆ ਕਿ ਸੀਨੀਅਰ ਮੈਡੀਕਲ ...

ਪੂਰੀ ਖ਼ਬਰ »

ਸਪੀਕਰ ਡਾਕਟਰਾਂ ਤੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਤੁਰੰਤ ਜਾਰੀ ਕਰਵਾਉਣ-ਸ਼ਰਮਾ

ਨੰਗਲ, 11 ਅਕਤੂਬਰ (ਪ੍ਰੀਤਮ ਸਿੰਘ ਬਰਾਰੀ)-ਹਲਕਾ ਵਿਧਾਇਕ ਤੇ ਸਪੀਕਰ ਪੰਜਾਬ ਰਾਣਾ ਕੇ. ਪੀ. ਸਿੰਘ ਅਕਸਰ ਇਹ ਕਹਿੰਦੇ ਹਨ ਕਿ ਸਿਵਲ ਹਸਪਤਾਲ ਨੰਗਲ ਨੂੰ ਕਾਂਗਰਸ ਪਾਰਟੀ ਵਲੋਂ ਚਲਾਇਆ ਗਿਆ ਹੈ ਅਤੇ ਇਥੇ ਮਾਹਿਰ ਡਾਕਟਰ ਤੇ ਹੋਰ ਸਿਹਤ ਕਰਮਚਾਰੀ ਮੈਂ ਨਿੱਜੀ ਦਿਲਚਸਪੀ ਲੈ ...

ਪੂਰੀ ਖ਼ਬਰ »

ਸ਼ੈਲਰ ਮਾਲਕ ਮੰਡੀਆਂ 'ਚ ਕਿਸਾਨਾਂ ਨੂੰ ਪ੍ਰੇਸ਼ਾਨ ਨਾ ਕਰਨ-ਕਿਸਾਨ ਆਗੂ

ਕੀਰਤਪੁਰ ਸਾਹਿਬ, 11 ਅਕਤੂਬਰ (ਬੀਰਅੰਮਿ੍ਤਪਾਲ ਸਿੰਘ ਸੰਨੀ)-ਮੰਡੀਆ 'ਚ ਝੋਨਾ ਲੈ ਕੇ ਆਉਣ ਵਾਲੇ ਕਿਸਾਨਾਂ ਨੂੰ ਕੁੱਝ ਸ਼ੈਲਰਾਂ ਵਾਲੇ ਨਾਜਾਇਜ਼ ਤੰਗ ਪ੍ਰੇਸ਼ਾਨ ਕਰ ਰਹੇ ਜੋ ਕਿ ਬਰਦਾਸ਼ਤ ਯੋਗ ਨਹੀਂ ਹੈ | ਇਹ ਪ੍ਰਗਟਾਵਾ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਸ੍ਰੀ ...

ਪੂਰੀ ਖ਼ਬਰ »

ਸਮਾਜ ਸੇਵੀ ਡਾ. ਵਿਜੇ ਚੌਧਰੀ ਦਾ ਸਨਮਾਨ

ਨੂਰਪੁਰ ਬੇਦੀ, 11 ਅਕਤੂਬਰ (ਹਰਦੀਪ ਸਿੰਘ ਢੀਂਡਸਾ)-ਨੂਰਪੁਰ ਬੇਦੀ ਬਲਾਕ ਦੇ ਪਿੰਡ ਮਾਣਕੂ ਮਾਜਰਾ ਸਥਿਤ ਚੌਧਰੀ ਹਸਪਤਾਲ ਦੇ ਐਮ. ਡੀ. ਡਾ. ਵਿਜੇ ਚੌਧਰੀ ਨੂੰ ਉਨ੍ਹਾਂ ਦੇ ਸਮਾਜਿਕ ਕੰਮਾਂ ਕਰ ਕੇ ਸੀਨੀਅਰ ਮੈਡੀਕਲ ਅਫ਼ਸਰ ਡਾ. ਵਿਧਾਨ ਚੰਦਰ ਨੇ ਸਨਮਾਨਿਤ ਕੀਤਾ | ਡਾ. ...

ਪੂਰੀ ਖ਼ਬਰ »

ਵਿਰਾਸਤ-ਏ-ਖ਼ਾਲਸਾ ਕੰਪਲੈਕਸ ਦਾ ਦੌਰਾ ਕਰਕੇ ਵਿਦਿਆਰਥੀਆਂ ਨੇ ਜਾਣਿਆ ਪੰਜਾਬ ਦਾ ਇਤਿਹਾਸ

ਨੂਰਪੁਰ ਬੇਦੀ, 11 ਅਕਤੂਬਰ (ਪ.ਪ)-ਪੰਜਾਬ ਦੇ ਇਤਿਹਾਸ ਨੂੰ ਸਮਝਣ ਲਈ ਡੀ. ਏ. ਵੀ. ਸੀਨੀਅਰ ਸੈਕੰਡਰੀ ਸਕੂਲ ਤਖਤਗੜ੍ਹ ਦੇ ਵਿਦਿਆਰਥੀਆਂ ਵਲੋਂ ਵਿਰਾਸਤ-ਏ-ਖ਼ਾਲਸਾ ਕੰਪਲੈਕਸ ਸ੍ਰੀ ਅਨੰਦਪੁਰ ਸਾਹਿਬ ਦਾ ਕੀਤਾ ਦੌਰਾ | ਇਸ ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀਆਂ ਵਲੋਂ ...

ਪੂਰੀ ਖ਼ਬਰ »

ਸਰਕਾਰਾਂ ਦੀ ਅਣਦੇਖੀ ਕਾਰਨ ਘਾੜ ਇਲਾਕੇ ਅੰਦਰ ਪਸ਼ੂ ਸਿਹਤ ਸੇਵਾਵਾਂ ਨੇ ਦਮ ਤੋੜਿਆ

ਪੁਰਖਾਲੀ, 11 ਅਕਤੂਬਰ (ਅੰਮਿ੍ਤਪਾਲ ਸਿੰਘ ਬੰਟੀ)-ਘਾੜ ਇਲਾਕੇ ਅੰਦਰ ਬੇ-ਜੁਬਾਨੇ ਪਸ਼ੂਆਂ ਲਈ ਸਿਹਤ ਸੇਵਾਵਾਂ ਦਾ ਬੱਸ ਰੱਬ ਹੀ ਰਾਖਾ ਹੈ | ਇਲਾਕੇ 'ਚ ਪਸ਼ੂ ਸਿਹਤ ਸੇਵਾਵਾਂ ਦਾ ਕੋਈ ਵਾਲੀ ਵਾਰਿਸ ਨਹੀਂ ਹੈ | ਜੇਕਰ ਗੱਲ ਸਿਵਲ ਪਸ਼ੂ ਹਸਪਤਾਲ ਪੁਰਖਾਲੀ ਦੀ ਕਰੀਏ ਤਾਂ ਇਸ ...

ਪੂਰੀ ਖ਼ਬਰ »

ਮੁੱਖ ਮੰਤਰੀ ਤੋਂ ਵਕੀਲਾਂ ਦੇ ਚੈਂਬਰਾਂ ਦੇ ਬਕਾਇਆ ਕਿਰਾਏ ਮੁਆਫ਼ ਕਰਨ ਦੀ ਗੁਹਾਰ

ਰੂਪਨਗਰ, 11 ਅਕਤੂਬਰ (ਸਤਨਾਮ ਸਿੰਘ ਸੱਤੀ)-ਕੋਆਪਟਿਡ ਮੈਂਬਰ ਅਨੁਸ਼ਾਸਨ ਤੇ ਵਿਜੀਲੈਂਸ ਕਮੇਟੀ ਬਾਰ ਕੌਂਸਲ ਪੰਜਾਬ ਹਰਿਆਣਾ ਹਾਈਕੋਰਟ ਤੇ ਸੀਨੀਅਰ ਐਡਵੋਕੇਟ ਚਰਨਜੀਤ ਸਿੰਘ ਘਈ ਨੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਨੂੰ ਗੁਹਾਰ ਲਾਈ ਹੈ ਕਿ ਵਕੀਲਾਂ ਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX