ਤਾਜਾ ਖ਼ਬਰਾਂ


ਫ਼ਿਲਹਾਲ ਕਾਂਗਰਸੀ ਹਾਂ, ਸਮਾਂ ਆਉਣ ’ਤੇ ਦੱਸਾਂਗੀ -ਪ੍ਰਨੀਤ ਕੌਰ
. . .  11 minutes ago
ਜ਼ੀਰਕਪੁਰ, 2 ਦਸੰਬਰ (ਹੈਪੀ ਪੰਡਵਾਲਾ)- ਇਸ ਸਮੇਂ ਪੰਜਾਬ ਵਿਚ ਸਾਡੇ ਪਰਿਵਾਰ ਦੀ ਜੋ ਵੀ ਹੈਸੀਅਤ ਹੈ, ਇਹ ਸਭ ਲੋਕਾਂ ਦੀ ਦੇਣ ਹੈ ਤੇ ਲੋਕਾਂ ਦੇ ਇਸ ਪਿਆਰ ਦਾ ਕੋਈ ਮੁੱਲ ਨਹੀਂ ਦਿੱਤਾ ਜਾ ਸਕਦਾ। ਮੈਂ ਅਗਾਂਹ ਵੀ ਇਸ ਰਿਸਤੇ ਨੂੰ ਹੋਰ...
ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਵਲੋਂ ਜਗਮੀਤ ਸਿੰਘ ਬਰਾੜ ਨੂੰ ਨੋਟਿਸ
. . .  59 minutes ago
ਚੰਡੀਗੜ੍ਹ, 2 ਦਸੰਬਰ- ਸ਼੍ਰੋਮਣੀ ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਜਗਮੀਤ ਸਿੰਘ ਬਰਾੜ ਨੂੰ ਨੋਟਿਸ ਜਾਰੀ ਕੀਤਾ ਹੈ ਅਤੇ 6 ਦਸੰਬਰ ਨੂੰ ਅਨੁਸ਼ਾਸਨੀ ਕਮੇਟੀ ਸਾਹਮਣੇ...
ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਦੀ ਅਗਾਉਂ ਜ਼ਮਾਨਤ ਅਰਜ਼ੀ ਸੁਪਰੀਮ ਕੋਰਟ ਵਲੋਂ ਰੱਦ
. . .  about 1 hour ago
ਲੁਧਿਆਣਾ, 2 ਦਸੰਬਰ (ਪਰਮਿੰਦਰ ਸਿੰਘ ਆਹੂਜਾ)- ਬਹੁਕਰੋੜੀ ਟੈਂਡਰ ਘੁਟਾਲੇ ਵਿਚ ਨਾਮਜ਼ਦ ਸਾਬਕਾ ਮੰਤਰੀ ਆਸ਼ੂ ਦੇ ਨਿੱਜੀ ਸਹਾਇਕ ਇੰਦਰਜੀਤ ਸਿੰਘ ਇੰਦੀ ਦੀ ਅਗਾਊਂ ਜ਼ਮਾਨਤ ਦੀ...
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
. . .  about 1 hour ago
ਜੈਵੀਰ ਸ਼ੇਰਗਿੱਲ ਭਾਜਪਾ ਦੇ ਕੌਮੀ ਬੁਲਾਰੇ ਨਿਯੁਕਤ
ਗੁਜਰਾਤ ਚੋਣਾਂ 'ਚ ਬਹੁਮਤ ਹਾਸਲ ਕਰਾਂਗੇ : ਕਾਂਗਰਸ ਪ੍ਰਧਾਨ ਮਲਿਕਅਰਜੁਨ ਖੜਗੇ
. . .  about 2 hours ago
ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ
. . .  about 2 hours ago
ਅੰਮ੍ਰਿਤਸਰ, 2 ਦਸੰਬਰ (ਰੇਸ਼ਮ ਸਿੰਘ)- ਅੰਮ੍ਰਿਤਸਰ ਜ਼ਿਲ੍ਹਾ ਕਚਹਿਰੀ ’ਚ ਪੇਸ਼ੀ ਭੁਗਤਣ ਆਏ ਕੈਦੀ ਵਲੋਂ ਭੱਜਣ ਦੀ ਕੋਸ਼ਿਸ ਕੀਤੀ ਗਈ, ਪਰ ਮੌਕੇ ’ਤੇ ਮੌਜੂਦ ਲੋਕਾਂ ਅਤੇ ਪੁਲਿਸ ਮੁਲਾਜ਼ਮਾਂ
ਭਾਜਪਾ ਵਲੋਂ ਕੈਪਟਨ ਤੇ ਸੁਨੀਲ ਜਾਖੜ ਨੂੰ ਅਹਿਮ ਜ਼ਿੰਮੇਵਾਰੀ, ਕੌਮੀ ਕਾਰਜਕਾਰਨੀ ਦੇ ਮੈਂਬਰ ਨਿਯੁਕਤ
. . .  about 2 hours ago
ਨਵੀਂ ਦਿੱਲੀ, 2 ਦਸੰਬਰ- ਭਾਜਪਾ ਵਲੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਾਬਕਾ ਸੰਸਦ ਮੈਂਬਰ ਸੁਨੀਲ...
ਪੰਜਾਬ ਸਰਕਾਰ ਮੁਹੱਲਾ ਕਲੀਨਿਕਾਂ ਦੇ ਨਾਂਅ ’ਤੇ ਆਰ. ਐਮ. ਪੀ. ਡਾਕਟਰਾਂ ਨੂੰ ਉਜਾੜਨ ਦੀ ਕੋਸ਼ਿਸ਼ ਨਾ ਕਰੇ- ਡਾ ਰਾਜੇਸ਼ ਸ਼ਰਮਾ
. . .  about 3 hours ago
ਸੰਧਵਾਂ, 2 ਦਸੰਬਰ (ਪ੍ਰੇਮੀ ਸੰਧਵਾਂ)- ਬਲਾਕ ਬੰਗਾ 295 ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਦੀ ਪਿੰਡ ਸੰਧਵਾਂ ਵਿਖੇ ਇਕਾਈ ਆਗੂ ਡਾ. ਹਰਭਜਨ ਸਿੰਘ ਸੰਧੂ ਦੀ ਅਗਵਾਈ ’ਚ ਹੋਈ ਇਕੱਤਰਤਾ ਦੌਰਾਨ ਪ੍ਰਧਾਨ ਡਾ. ਰਾਜੇਸ਼ ਸ਼ਰਮਾ ਬੰਗਾ...
ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ ਕਣਕ ਦੀ ਫ਼ਸਲ ਪਾਣੀ ’ਚ ਡੁੱਬੀ
. . .  about 3 hours ago
ਤਪਾ ਮੰਡੀ,2 ਦਸੰਬਰ (ਪ੍ਰਵੀਨ ਗਰਗ)- ਬਰਨਾਲਾ ਬਠਿੰਡਾ ਮੁੱਖ ਮਾਰਗ ’ਤੇ ਮਹਿਤਾ ਕੱਟ ਨਜ਼ਦੀਕੀ ਜਿਉਂਦ ਮਾਈਨਰ ਰਜਵਾਹੇ ’ਚ ਪਾੜ ਪੈ ਜਾਣ ਕਾਰਨ 7 ਏਕੜ ਦੇ ਕਰੀਬ...
ਚੋਰਾਂ ਨੇ ਸਕੂਲ ਨੂੰ ਵੀ ਨਹੀਂ ਬਖ਼ਸ਼ਿਆ
. . .  about 3 hours ago
ਚੌਗਾਵਾਂ, 2 ਦਸੰਬਰ (ਗੁਰਵਿੰਦਰ ਸਿੰਘ ਕਲਸੀ)- ਬੀਤੀ ਰਾਤ ਚੋਰਾਂ ਵਲੋਂ ਸਰਕਾਰੀ ਐਲੀਮੈਂਟਰੀ ਸਕੂਲ ਸੋੜੀਆ ਦੇ ਜਿੰਦਰੇ ਤੋੜਕੇ ਜ਼ਰੂਰੀ ਸਮਾਨ ਚੋਰੀ ਕਰਕੇ ਲੈ ਜਾਣ ਦੀ ਖ਼ਬਰ ਹੈ। ਇਸ ਸੰਬੰਧੀ ਸਕੂਲ ਦੀ...
ਪੰਜਾਬ ਪੁਲਿਸ ਦੇ 22 ਕਰਮਚਾਰੀ ਬਤੌਰ ਸੁਪਰਡੈਂਟ ਗ੍ਰੇਡ-2 ਕੀਤੇ ਗਏ ਪਦ ਉੱਨਤ
. . .  about 4 hours ago
ਚੰਡੀਗੜ੍ਹ, 2 ਦਸੰਬਰ-ਪੰਜਾਬ ਸਰਕਾਰ ਵਲੋਂ ਪੰਜਾਬ ਪੁਲਿਸ 'ਚ ਕੰਮ ਕਰ ਰਹੇ ਸੀਨੀਅਰ ਸਹਾਇਕ ਦੀ ਸੀਨੀਅਰਤਾ ਦੀ ਸੂਚੀ ਦੇ ਆਧਾਰ 'ਤੇ ਪੁਲਿਸ ਵਿਭਾਗ ਵਲੋਂ ਗਠਿਤ ਕਮੇਟੀ ਦੁਆਰਾ ਸੁਪਰਡੈਂਟ ਗ੍ਰੇਡ-2 ਦੇ ਕਾਡਰ ਵਿਚ 22 ਕਰਮਚਾਰੀਆਂ ਨੂੰ ਪੇਅ ਬੈਂਡ ਰੁਪਏ ਸਮੇਤ ਬਣਦੇ ਭੱਤਿਆਂ ਦੇ ਪ੍ਰਤੀ ਮਹੀਨਾ ਵਿਚ...
ਹਰਿਆਣਾ ਸਰਕਾਰ ਵਲੋਂ ਗੁਰੂ ਘਰਾਂ ’ਚ ਸਰਕਾਰੀ ਦਖ਼ਲ ਬਰਦਾਸ਼ਤ ਨਹੀਂ- ਐਡਵੋਕੇਟ ਧਾਮੀ
. . .  about 4 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਹਰਿਆਣਾ ਸਰਕਾਰ ਵਲੋਂ ਨਾਮਜ਼ਦ ਕੀਤੀ ਗਈ 38 ਮੈਂਬਰੀ ਐਡਹਾਕ ਹਰਿਆਣਾ ਗੁਰਦੁਆਰਾ ਪ੍ਰਬੰਧ ਕਮੇਟੀ ਨੂੰ ਮੂਲੋਂ ਰੱਦ...
ਜੰਮੂ ਕਸ਼ਮੀਰ :ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੌਰਾਨ ਹਥਿਆਰ ਤੇ ਸ਼ੱਕੀ ਵਸਤੂਆਂ ਬਰਾਮਦ
. . .  about 4 hours ago
ਸ੍ਰੀਨਗਰ, 2 ਦਸੰਬਰ-ਆਰਮੀ 8 ਆਰ.ਆਰ. ਅਤੇ ਜੰਮੂ-ਕਸ਼ਮੀਰ ਪੁਲਿਸ ਦੀਆਂ ਪਾਰਟੀਆਂ ਨੇ ਅੱਜ ਐਲ.ਓ.ਸੀ. ਦੇ ਆਲੇ-ਦੁਆਲੇ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਚਲਾਈ। ਤਲਾਸ਼ੀ ਦੌਰਾਨ 2 ਏ.ਕੇ.-74 ਰਾਈਫਲਾਂ, 2 ਏ.ਕੇ. ਮੈਗਜ਼ੀਨ, ਏ.ਕੇ. ਦੇ 117 ਰੌਂਦ, 2 ਚੀਨੀ ਪਿਸਤੌਲ...
ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਕੀਤੇ ਜਾਣਗੇ ਤਾਇਨਾਤ
. . .  about 4 hours ago
ਨਵੀਂ ਦਿੱਲੀ, 2 ਦਸੰਬਰ-ਦਿੱਲੀ ਪੁਲਿਸ ਦੇ ਅਧਿਕਾਰੀ ਐਸ.ਪੀ. ਹੁੱਡਾ ਨੇ ਕਿਹਾ ਕਿ ਦਿੱਲੀ ਨਗਰ ਨਿਗਮ ਚੋਣਾਂ ਨੂੰ ਲੈ ਕੇ ਵੱਖ-ਵੱਖ ਪੋਲਿੰਗ ਬੂਥਾਂ 'ਤੇ 30,000 ਸੁਰੱਖਿਆ ਕਰਮਚਾਰੀ ਤਾਇਨਾਤ ਕੀਤੇ ਜਾਣਗੇ। ਨਾਜ਼ੁਕ...
ਸਮੁੰਦਰੀ ਸਰਹੱਦਾਂ ਦੀ ਰੱਖਿਆ ਲਈ ਮਜ਼ਬੂਤ ਜਲ ਸੈਨਾ ਸਮੇਂ ਦੀ ਮੁੱਖ ਲੋੜ- ਰੱਖਿਆ ਮੰਤਰੀ
. . .  about 4 hours ago
ਮਹਾਂਰਾਸ਼ਟਰ, 2 ਦਸੰਬਰ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਮੁੰਬਈ ਵਿਚ ਰੱਖਿਆ ਸ਼ਿਪਯਾਰਡ ’ਚ ਰੱਖਿਆ ਮੰਤਰਾਲੇ ਲਈ ਸਲਾਹਕਾਰ ਕਮੇਟੀ ਦੀ ਇਕ ਮੀਟਿੰਗ ਦੀ ਪ੍ਰਧਾਨਗੀ ਕੀਤੀ। ਇੱਥੇ ਬੋਲਦਿਆਂ...
ਗਿ੍ਫ਼ਤਾਰ ਕੀਤਾ ਗਿਆ ਹਰਪ੍ਰੀਤ ਸਿੰਘ ਹੈਪੀ ਨਿਰਦੋਸ਼- ਪਰਿਵਾਰਕ ਮੈਂਬਰ
. . .  about 5 hours ago
ਓਠੀਆਂ, 2 ਦਸੰਬਰ (ਗੁਰਵਿੰਦਰ ਸਿੰਘ ਛੀਨਾ)- ਕੌਮੀ ਜਾਂਚ ਏਜੰਸੀ ਵਲੋਂ ਦਿੱਲੀ ਤੋਂ ਗਿ੍ਫ਼ਤਾਰ ਕੀਤੇ ਗਏ ਜ਼ਿਲ੍ਹਾ ਅੰਮ੍ਰਿਤਸਰ ਦੀ ਤਹਿਸੀਲ ਅਜਨਾਲਾ ਦੇ ਪਿੰਡ ਮਿਆਦੀਆਂ ਦੇ ਰਹਿਣ ਵਾਲੇ ਅੱਤਵਾਦੀ ਹਰਪ੍ਰੀਤ ਸਿੰਘ ਮਲੇਸ਼ੀਆ ਜੋ ਲੁਧਿਆਣਾ ਬੰਬ...
ਫੀਫਾ ਵਿਸ਼ਵ ਕੱਪ 'ਚ ਅੱਜ ਦੱਖਣੀ ਕੋਰੀਆ-ਪੁਰਤਗਾਲ, ਘਾਨਾ-ਉਰੂਗੁਏ, ਕੈਮਰੂਨ-ਬ੍ਰਾਜ਼ੀਲ ਤੇ ਸਰਬੀਆ-ਸਵਿਟਜ਼ਰਲੈਂਡ ਦੇ ਮੈਚ
. . .  about 5 hours ago
ਦੋਹਾ, 2 ਦਸੰਬਰ-ਫੀਫਾ ਫੁੱਟਬਾਲ ਵਿਸ਼ਵ ਕੱਪ 'ਚ ਅੱਜ ਕੋਰੀਆ ਅਤੇ ਪੁਰਤਗਾਲ ਦਾ ਮੈਚ ਰਾਤ 8.30, ਘਾਨਾ ਅਤੇ ਉਰੂਗੁਏ ਦਾ ਰਾਤ 8.30, ਕੈਮਰੂਨ ਅਤੇ ਬ੍ਰਾਜ਼ੀਲ ਦਾ ਰਾਤ 12.30 ਅਤੇ ਸਰਬੀਆ-ਸਵਿਟਜ਼ਰਲੈਂਡ...
ਗੋਲਡੀ ਬਰਾੜ ਨੂੰ ਜਲਦ ਲਿਆਂਦਾ ਜਾਵੇਗਾ ਭਾਰਤ-ਭਗਵੰਤ ਮਾਨ
. . .  about 5 hours ago
ਚੰਡੀਗੜ੍ਹ, 2 ਦਸੰਬਰ-ਮੂਸੇਵਾਲਾ ਹੱਤਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਕੈਲੇਫੋਰਨੀਆ ਪੁਲਿਸ ਵਲੋਂ ਹਿਰਾਸਤ 'ਚ ਲਏ ਜਾਣ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਸੂਬਾ ਮੁਖੀ ਹੋਣ ਦੇ ਨਾਤੇ ਮੈਂ ਤਸਦੀਕ...
ਦਿੱਲੀ ਨਗਰ ਨਿਗਮ ਚੋਣਾਂ ਵਾਲੇ ਦਿਨ ਮੈਟਰੋ ਸੇਵਾ ਸਵੇਰੇ 4 ਵਜੇ ਤੋਂ ਹੋਵੇਗੀ ਸ਼ੁਰੂ
. . .  about 6 hours ago
ਨਵੀਂ ਦਿੱਲੀ, 2 ਦਸੰਬਰ-ਡੀ.ਐਮ.ਆਰ.ਸੀ. ਅਨੁਸਾਰ 4 ਦਸੰਬਰ ਨੂੰ ਦਿੱਲੀ ਨਗਰ ਨਿਗਮ ਚੋਣਾਂ ਦੇ ਦਿਨ, ਸਾਰੀਆਂ ਲਾਈਨਾਂ 'ਤੇ ਦਿੱਲੀ ਮੈਟਰੋ ਰੇਲ ਸੇਵਾਵਾਂ ਸਾਰੇ ਟਰਮੀਨਲ ਸਟੇਸ਼ਨਾਂ ਤੋਂ ਸਵੇਰੇ 4 ਵਜੇ ਤੋਂ ਸ਼ੁਰੂ ਹੋਣਗੀਆਂ। ਸਾਰੀਆਂ ਲਾਈਨਾਂ 'ਤੇ ਸਵੇਰੇ 6 ਵਜੇ ਤੱਕ 30 ਮਿੰਟ ਦੇ ਅੰਤਰਾਲ ਨਾਲ ਰੇਲ ਗੱਡੀਆਂ...
ਸ੍ਰੀ ਮੁਕਤਸਰ ਨਾਲ ਸੰਬੰਧਤ ਹੈ ਗੋਲਡੀ ਬਰਾੜ, ਅਮਰੀਕਾ ਵਿਚ ਗ੍ਰਿਫ਼ਤਾਰੀ ਦੀ ਖ਼ਬਰ ਮਗਰੋਂ ਸ਼ਹਿਰ ਵਿਚ ਚਰਚਾ ਦਾ ਮਾਹੌਲ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 2 ਦਸੰਬਰ (ਰਣਜੀਤ ਸਿੰਘ ਢਿੱਲੋਂ)- ਵਿਸ਼ਵ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਹੱਤਿਆ ਕਾਂਡ ਦੇ ਮੁੱਖ ਮਾਸਟਰ ਮਾਈਂਡ ਵਜੋਂ ਜਾਣੇ ਜਾਂਦੇ ਗੋਲਡੀ ਬਰਾੜ ਦੀ ਅਮਰੀਕਾ ਦੇ...
ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਵਲੋਂ ਸਵਾਗਤ
. . .  about 6 hours ago
ਮਾਨਸਾ, 2 ਦਸੰਬਰ-ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੂਸੇਵਾਲਾ ਹੱਤਿਆਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਹਿਰਾਸਤ 'ਚ ਲਏ ਜਾਣ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਪ੍ਰੈੱਸ ਦੇ ਮਾਧਿਅਮ ਰਾਹੀਂ ਉਨ੍ਹਾਂ ਨੂੰ ਇਹ ਪਤਾ ਲੱਗਾ ਹੈ ਕਿ ਗੋਲਡੀ ਬਰਾੜ ਨੂੰ ਹਿਰਾਸਤ 'ਚ ਲੈ ਲਿਆ...
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਤਖ਼ਤ ਸ੍ਰੀ ਪਟਨਾ ਸਾਹਿਬ ਦਾ ਸਮੁੱਚਾ ਪ੍ਰਬੰਧਕੀ ਬੋਰਡ 6 ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਤਲਬ
. . .  about 6 hours ago
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰ ਅਤੇ ਪ੍ਰਬੰਧਕੀ ਬੋਰਡ ਦੇ ਚੱਲ ਰਹੇ ਵਿਵਾਦ ਦੌਰਾਨ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ...
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
. . .  about 7 hours ago
ਰਾਸ਼ਟਰੀ ਪ੍ਰਦੂਸ਼ਣ ਰੋਕਥਾਮ ਦਿਵਸ
ਖੇਮਕਰਨ ਸੈਕਟਰ 'ਚ ਇਕ ਪਾਕਿਸਤਾਨੀ ਡਰੋਨ ਸਮੇਤ ਪੰਜ ਪੈਕਟ ਹੈਰੋਇਨ ਬਰਾਮਦ
. . .  about 7 hours ago
ਖੇਮਕਰਨ, 2 ਦਸੰਬਰ (ਰਾਕੇਸ਼ ਕੁਮਾਰ ਬਿੱਲਾ)-ਥਾਣਾ ਖੇਮਕਰਨ ਨੂੰ ਅੱਜ ਸਵੇਰੇ ਫਿਰ ਵੱਡੀ ਸਫਲਤਾ ਮਿਲੀ, ਜਦ ਐਸ.ਐਚ.ਓ ਇੰਸਪੈਕਟਰ ਕੰਵਲਜੀਤ ਰਾਏ ਨੇ ਗੁਪਤ ਸੂਚਨਾ ਦੇ ਆਧਾਰ 'ਤੇ ਬੀ.ਐਸ.ਐਫ. ਦੀ ਸਹਾਇਤਾ ਨਾਲ ਸਰਹੱਦ ਦੇ ਪਿੰਡ ਕਲਸ ਦੀ ਡਰੇਨ ਨਜ਼ਦੀਕ ਇਕ ਪਾਕਿਸਤਾਨੀ ਡਰੋਨ...
ਨਸ਼ੇ ਦੀ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲ ਦੇ ਨੌਜਵਾਨ ਦੀ ਮੌਤ
. . .  1 minute ago
ਮੰਡੀ ਘੁਬਾਇਆ, 2 ਦਸੰਬਰ (ਅਮਨ ਬਵੇਜਾ)-ਜ਼ਿਲ੍ਹਾ ਫ਼ਾਜ਼ਿਲਕਾ ਦੇ ਅਧੀਨ ਪੈਂਦੀ ਮੰਡੀ ਘੁਬਾਇਆ ਦੇ ਨੇੜਲੇ ਖੇਤਾਂ ਦੇ ਵਿਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ 26 ਸਾਲਾਂ ਦੇ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮ੍ਰਿਤਕ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਜਸਬੀਰ ਸਿੰਘ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 27 ਅੱਸੂ ਸੰਮਤ 553

ਫਰੀਦਕੋਟ

ਲਖੀਮਪੁਰ ਖੀਰੀ ਘਟਨਾ ਸਬੰਧੀ ਕਾਂਗਰਸੀ ਆਗੂਆਂ ਵਲੋਂ ਸ਼ਾਂਤਮਈ ਧਰਨਾ

ਕੋਟਕਪੂਰਾ, 11 ਅਕਤੂਬਰ (ਮੇਘਰਾਜ, ਮੋਹਰ ਗਿੱਲ)-ਅੱਜ ਜ਼ਿਲ੍ਹਾ ਕਾਂਗਰਸ ਕਮੇਟੀ ਵਲੋਂ ਲਖੀਮਪੁਰ ਖੀਰੀ ਵਿਖੇ ਕਿਸਾਨਾਂ 'ਤੇ ਗੱਡੀਆਂ ਚੜ੍ਹਾ ਕੇ ਕੀਤੇ ਕਤਲੇਆਮ ਦਾ ਰੋਸ ਵੱਖਰੇ ਢੰਗ ਨਾਲ ਕੀਤਾ ਗਿਆ | ਕਾਂਗਰਸ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਜੇਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਕੇਂਦਰ ਸਰਕਾਰ ਦੇ ਅਦਾਰੇ ਡਾਕਖਾਨੇ ਦੀ ਬਰਾਂਚ ਮੂਹਰੇ ਰੋਸ ਪ੍ਰਦਰਸ਼ਨ ਕਰਕੇ ਕਾਂਗਰਸੀ ਆਗੂਆਂ ਨੇ ਸੁਪਰਡੈਂਟ ਜਗਦੀਸ਼ ਕੌਰ ਨੂੰ ਮੰਗ-ਪੱਤਰ ਸੌਂਪਿਆ | ਅਜੇਪਾਲ ਸਿੰਘ ਸੰਧੂ ਨੇ ਕਿਹਾ ਕਿ ਉਹ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ਮੁਤਾਬਿਕ ਮੌਨ ਰਹਿ ਕੇ ਸ਼ਾਂਤਮਈ ਰੋਸ ਮੁਜ਼ਾਹਰਾ ਕਰ ਰਹੇ ਹਨ | ਇਸ ਮੌਕੇ ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਸੱਗੂ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਦਰਸ਼ਨ ਸਿੰਘ ਢਿੱਲਵਾਂ, ਸੋਨੂੰ ਮੌਂਗਾ, ਸਰਪੰਚ ਭੁਪਿੰਦਰ ਸਿੰਘ ਵਿੱਕੀ ਬਰਾੜ, ਸੀਨੀਅਰ ਕਾਂਗਰਸੀ ਆਗੂ ਬਲਵੰਤ ਸਿੰਘ ਭਾਣਾ, ਬਲਾਕ ਸੰਮਤੀ ਦੇ ਵਾਈਸ ਚੇਅਰਮੈਨ ਸੁਖਜੀਤ ਸਿੰਘ ਕੋਠੇ ਹਵਾਨਾ, ਸੋਨਾ ਮੌੜ, ਸ਼ਰਦੂਲ ਸਿੰਘ ਬਾਹਮਣਵਾਲਾ ਬਲਾਕ ਸੰਮਤੀ ਮੈਂਬਰ, ਨਵਦੀਪ ਸਿੰਘ ਢਿੱਲੋਂ, ਸਰਪੰਚ ਜਗਬੀਰ ਸਿੰਘ ਢਿੱਲੋਂ, ਸਰਪੰਚ ਜਗਦੇਵ ਸਿੰਘ ਖੋਸਾ, ਮਨਜਿੰਦਰ ਸਿੰਘ ਗੋਪੀ, ਕਿਸ਼ੋਰੀ ਲਾਲ ਸਾਬਕਾ ਸਰਪੰਚ, ਗੁਰਮੀਤ ਸਿੰਘ ਚਹਿਲ, ਕੌਂਸਲਰ ਬਾਬੂ ਲਾਲ, ਬਿੰਦਰ ਸਿੰਘ, ਚੰਚਲ ਕੁਮਾਰ, ਅਰੁਣ ਚਾਵਲਾ, ਜਸਵਿੰਦਰ ਸਿੰਘ, ਰਮਨਦੀਪ ਸਿੰਘ ਸੰਨੀ ਸਰਪੰਚ, ਕਾਕਾ ਸ਼ਰਮਾ, ਮੋਨੂੰ ਮਲਿਕ ਆਦਿ ਹਾਜ਼ਰ ਸਨ |

ਮੇਨ ਬਾਜ਼ਾਰ 'ਚ ਬੂਟਾਂ ਦੇ ਸ਼ੋਅ-ਰੂਮ 'ਚ ਲੱਗੀ ਅੱਗ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)- ਇੱਥੋਂ ਦੇ ਮੇਨ ਬਾਜ਼ਾਰ ਵਿਚ ਦੇਰ ਰਾਤ ਕਟਾਰੀਆ ਬੂਟ ਹਾਊਸ ਨੂੰ ਅਚਾਨਕ ਅੱਗ ਲੱਗਣ ਕਾਰਨ ਦੁਕਾਨ ਵਿਚ ਪਿਆ ਲੱਖਾਂ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ | ਅੱਗ ਉੱਪਰ ਕਾਬੂ ਪਾਉਣ ਲਈ ਤਿੰਨ ਅੱਗ ਬੁਝਾਊ ਦਸਤਿਆਂ ਨੂੰ ਲੰਬੀ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਨੇ ਲਖੀਮਪੁੁਰ ਖੀਰੀ ਹਿੰਸਾ ਨੂੰ ਲੈ ਕੇ ਮੌਨ ਵਰਤ ਰੱਖਿਆ

ਜੈਤੋ, 11 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)- ਫ਼ਰੀਦਕੋਟ ਤੋਂ ਮੈਂਬਰ ਲੋਕ ਸਭਾ ਮੁਹੰਮਦ ਸਦੀਕ, ਸੀਨੀਅਰ ਕਾਂਗਰਸੀ ਆਗੂ ਸੂਰਜ ਭਾਰਦਵਾਜ, ਬੀਬੀ ਜਾਵੇਦ ਅਖ਼ਤਰ, ਸੰਜੀਵ ਰਾਜਾ ਭਾਰਤਵਾਜ ਅਤੇ ਚੇਅਰਮੈਨ ਸਿਕੰਦਰ ਸਿੰਘ ਮੜ੍ਹਾਕ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਗੰਗਸਰ ...

ਪੂਰੀ ਖ਼ਬਰ »

ਖੇਤਾਂ ਲਈ ਬਿਜਲੀ ਸਪਲਾਈ ਪਹਿਲਾਂ ਵਾਂਗ 8 ਘੰਟੇ ਦਿੱਤੇ ਜਾਣ ਦੀ ਮੰਗ

ਬਰਗਾੜੀ, 11 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)- ਪਿਛਲੇ ਦਿਨਾਂ ਤੋਂ ਖੇਤਾਂ ਵਾਲੀ ਬਿਜਲੀ ਦੀ ਸਪਲਾਈ ਵਿਚ ਕਟੌਤੀ ਕੀਤੇ ਜਾਣ ਕਾਰਨ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ ਕਿਉਂਕਿ ਝੋਨੇ ਦੀ ਫ਼ਸਲ ਪੱਕਣ ਵਿਚ ਕੁਝ ਸਮਾਂ ਪਿਆ ਹੈ | ਕਿਸਾਨਾਂ ਦੇ ਦੱਸਣ ਅਨੁਸਾਰ ਝੋਨੇ ਦੀ ਫ਼ਸਲ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਗੱਠਜੋੜ ਦੇ ਅਹੁਦੇਦਾਰਾਂ ਦੀ ਮੀਟਿੰਗ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੰਜਾਬ ਰਾਜ ਅਧਿਆਪਕ ਗੱਠਜੋੜ ਤਹਿਸੀਲ/ਜ਼ਿਲ੍ਹਾ ਫ਼ਰੀਦਕੋਟ ਦੇ ਸਮੂਹ ਆਗੂ ਤੇ ਮੈਂਬਰਾਂ ਦੀ ਇਕ ਅਹਿਮ ਮੀਟਿੰਗ ਮਿੰਨੀ ਸਕੱਤਰੇਤ ਵਿਖੇ ਹੋਈ | ਸਮੂਹ ਆਗੂਆਂ ਤੇ ਮੈਂਬਰਾਂ ਨੇ ਰੋਸ ਵਜੋਂ ਆਪਣੀਆਂ ਹੱਕੀ ਮੰਗਾਂ ਜਿਵੇਂ 24 ...

ਪੂਰੀ ਖ਼ਬਰ »

45 ਲੀਟਰ ਲਾਹਣ ਸਮੇਤ ਪੁਲਿਸ ਵਲੋਂ ਇਕ ਗਿ੍ਫ਼ਤਾਰ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਦਿਹਾਤੀ ਪੁਲਿਸ ਸਟੇਸ਼ਨ ਕੋਟਕਪੁੂਰਾ ਦੀ ਪੁਲਿਸ ਨੇ ਇਕ ਵਿਅਕਤੀ ਨੂੰ 45 ਲੀਟਰ ਲਾਹਣ ਤੇ ਹੋਰ ਸਮੱਗਰੀ ਸਮੇਤ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐਸ.ਆਈ ਸਤੀਸ਼ ਕੁਮਾਰ ਆਪਣੀ ਪੁਲਿਸ ...

ਪੂਰੀ ਖ਼ਬਰ »

ਲਖੀਮਪੁਰ ਖੀਰੀ ਘਟਨਾ ਦੇ ਰੋਸ 'ਚ ਕਾਂਗਰਸੀਆਂ ਨੇ ਰੱਖਿਆ ਮੌਨ ਵਰਤ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪਿਛਲੇ ਦਿਨੀਂ ਵਾਪਰੀ ਲਖੀਮਪੁਰ ਖੀਰੀ ਦੀ ਘਟਨਾ ਦੇ ਰੋਸ 'ਚ ਅੱਜ ਫ਼ਰੀਦਕੋਟ 'ਚ ਕਾਂਗਰਸ ਪਾਰਟੀ ਵਲੋਂ ਤਿੰਨ ਘੰਟੇ ਦਾ ਮੌਨ ਵਰਤ ਰੱਖਿਆ ਗਿਆ ਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਤੇ ਅਹੁਦੇ ਤੋਂ ਲਾਹੇ ਜਾਣ ਦੀ ਮੰਗ ...

ਪੂਰੀ ਖ਼ਬਰ »

ਉਪ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਨੇ ਮੰਡੀਆਂ ਦਾ ਦੌਰਾ ਕੀਤਾ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਬੀ.ਕੇ. ਉੱਪਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੌਤਮ ਸਿੰਗਲ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਰਾਜ ਕੁਮਾਰ ਉਪ ...

ਪੂਰੀ ਖ਼ਬਰ »

ਬਾਲੜੀ ਦਿਵਸ 'ਤੇ ਜਾਗਰੂਕਤਾ ਰੈਲੀ ਕੱਢੀ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਨਾਲਸਾ ਦੀ ਸਰਪ੍ਰਸਤੀ ਹੇਠ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਪੈਨ ਇੰਡੀਆ ਮੁਹਿੰਮ ਅਧੀਨ ਅੱਜ 'ਬਾਲੜੀ ਦਿਵਸ' ਮੌਕੇ ਨੈਸ਼ਨਲ ਯੂਥ ਕਲੱਬ ਫ਼ਰੀਦਕੋਟ ਦੇ ਸਹਿਯੋਗ ਨਾਲ ਜਾਗਰੂਕਤਾ ਰੈਲੀ ਕੱਢੀ ਗਈ | ਰੈਲੀ ...

ਪੂਰੀ ਖ਼ਬਰ »

ਪਿਸਟਲ ਤੇ ਜਿੰਦਾ ਰੌਂਦਾਂ ਸਮੇਤ 2 ਗਿ੍ਫ਼ਤਾਰ

ਪੰਜਗਰਾਈਾ ਕਲਾਂ, 11 ਅਕਤੂਬਰ (ਸੁਖਮੰਦਰ ਸਿੰਘ ਬਰਾੜ)-ਸਹਾਇਕ ਥਾਣੇਦਾਰ ਕੁਲਤਾਰ ਸਿੰਘ ਆਪਣੀ ਪੁਲਿਸ ਪਾਰਟੀ ਸਮੇਤ ਚੈਕਿੰਗ ਸਬੰਧੀ ਬੱਸ ਸਟੈਂਡ ਪਿੰਡ ਪੰਜਗਰਾਈਾ ਕਲਾਂ ਮੌਜੂਦ ਸੀ ਤਾਂ ਇਸ ਦੌਰਾਨ ਮੁਖ਼ਬਰ ਖ਼ਾਸ ਨੇ ਮੁਖ਼ਬਰੀ ਕੀਤੀ ਕਿ ਸੁਖਜੀਤ ਸਿੰਘ ਵਾਸੀ ਜਿਊੁਣ ...

ਪੂਰੀ ਖ਼ਬਰ »

ਜ਼ਿਲ੍ਹੇ ਦੀਆਂ ਮੰਡੀਆਂ 'ਚ ਝੋਨੇ ਦੀ ਖਰੀਦ, ਲਿਫ਼ਟਿੰਗ ਲਗਾਤਾਰ ਜਾਰੀ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਡਿਪਟੀ ਕਮਿਸ਼ਨਰ ਵਿਮਲ ਕੁਮਾਰ ਸੇਤੀਆ ਨੇ ਦੱਸਿਆ ਕਿ ਜ਼ਿਲੇ੍ਹ ਦੀਆਂ ਮੰਡੀਆਂ ਵਿਚ ਝੋਨੇ ਦੀ ਖਰੀਦ ਦਾ ਕੰਮ ਲਗਾਤਾਰ ਜਾਰੀ ਹੈ | ਬੀਤੀ ਸ਼ਾਮ ਤੱਕ ਵੱਖ ਵੱਖ ਸਰਕਾਰੀ ਖਰੀਦ ਏਜੰਸੀਆਂ ਵਲੋਂ 46472 ਮੀਟਰਿਕ ਟਨ ਝੋਨਾ ...

ਪੂਰੀ ਖ਼ਬਰ »

15 ਅਕਤੂਬਰ ਨੂੰ ਕੱਚੇ ਅਧਿਆਪਕ ਕਰਨਗੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ) - ਕੱਚੇ ਅਧਿਆਪਕ ਯੂਨੀਅਨ ਪੰਜਾਬ ਵਲੋਂ ਦੁਸਹਿਰੇ ਵਾਲੇ ਦਿਨ ਆਪਣੀਆਂ ਮੰਗਾਂ ਨੂੰ ਲੈ ਕੇ ਮੁੱਖ ਮੰਤਰੀ ਦੇ ਘਰ ਦਾ ਘਿਰਾਓ ਕੀਤਾ ਜਾਵੇਗਾ | ਨਵਦੀਪ ਸਿੰਘ ਬਰਾੜ ਨੇ ਦੱਸਿਆ ਕਿ 15 ਅਕਤੂਬਰ 2021 ਨੂੰ ਖਰੜ ਵਿਖੇ ਦੁਸਹਿਰੇ ਵਾਲੇ ਦਿਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਕਿਸਾਨਾਂ ਵਲੋਂ ਝੋਨੇ ਦੀ ਕਟਾਈ ਉਪਰੰਤ ਬੇਲਰ ਤੇ ਹੋਰ ਮਸ਼ੀਨਰੀ ਨਾਲ ਕੀਤਾ ਜਾ ਰਿਹਾ ਪਰਾਲੀ ਪ੍ਰਬੰਧਨ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜਿਉਂ ਜਿਉਂ ਝੋਨੇ ਦੀ ਕਟਾਈ ਵਿਚ ਤੇਜ਼ੀ ਆ ਰਹੀ ਹੈ ਤਿਉਂ-ਤਿਉਂ ਹੀ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਵਿਭਾਗਾਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ...

ਪੂਰੀ ਖ਼ਬਰ »

ਸਿੱਖਾਂਵਾਲਾ ਵਿਖੇ ਖੇਤੀਬਾੜੀ ਵਿਭਾਗ ਵਲੋਂ ਕੈਂਪ

ਕੋਟਕਪੂਰਾ, 11 ਅਕਤੂਬਰ (ਮੇਘਰਾਜ)- ਖੇਤੀਬਾੜੀ ਵਿਭਾਗ ਵਲੋਂ ਪਾਖਰ ਸਿੰਘ ਡਿਪਟੀ ਡਾਇਰੈਕਟਰ ਖੇਤੀਬਾੜੀ ਤੇ ਅਮਨਦੀਪ ਕੇਸ਼ਵ ਪ੍ਰੋਜੈਕਟ ਡਾਇਰੈਕਟਰ ਆਤਮਾ ਦੀ ਅਗਵਾਈ ਹੇਠ ਪਿੰਡ ਸਿੱਖਾਂਵਾਲਾ ਵਿਖੇ ਫ਼ਾਰਮ ਫ਼ੀਲਡ ਤਹਿਤ ਪਹਿਲਾ ਕੈਂਪ ਲਗਾਇਆ ਗਿਆ | ਕੈਂਪ ਮੌਕੇ ਡਾ. ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਿੰਨ ਮੋਬਾਈਲ ਸਮੇਤ ਸਿੰਮ ਬਰਾਮਦ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ 'ਚ ਜੇਲ੍ਹ ਅਧਿਕਾਰੀਆਂ ਵਲੋਂ ਕੀਤੀ ਗਈ ਅਚਾਨਕ ਤਲਾਸ਼ੀ ਦੌਰਾਨ ਇਕੋ ਬੈਰਕ 'ਚੋਂ ਤਿੰਨ ਮੋਬਾਈਲ ਫ਼ੋਨ ਸਮੇਤ ਸਿੰਮ ਦੇ ਬਰਾਮਦ ਹੋਏ ਹਨ | ਪੁਲਿਸ ਵਲੋਂ ਜੇਲ੍ਹ ਅਧਿਕਾਰੀਆਂ ਦੀ ਸ਼ਿਕਾਇਤ ਦੇ ...

ਪੂਰੀ ਖ਼ਬਰ »

ਬਾਬਾ ਫ਼ਰੀਦ ਲਾਅ ਕਾਲਜ 'ਚ ਨਵੇਂ ਸੈਸ਼ਨ ਦੀ ਸ਼ੁਰੂਆਤ ਸਮੇਂ ਸਮਾਗਮ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਬਾਬਾ ਫ਼ਰੀਦ ਲਾਅ ਕਾਲਜ ਵਿਚ ਵਿਦਿਆਰਥੀਆਂ ਦੇ ਸੁਨਹਿਰੀ ਭਵਿੱਖ ਨੂੰ ਮੁੱਖ ਰੱਖਦੇ ਹੋਏ ਨਵੇਂ ਸੈਸ਼ਨ 2021-22 ਦੀ ਅਰੰਭਤਾ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਕੀਤੀ ਗਈ | ਕਾਲਜ ਦੇ ਸਮੂਹ ਵਿਦਿਆਰਥੀਆਂ ਅਤੇ ਸਟਾਫ਼ ਨੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ

ਫ਼ਰੀਦਕੋਟ, 11 ਅਕਤੂਬਰ (ਸਤੀਸ਼ ਬਾਗ਼ੀ)- ਮਹਿਲਾ ਤੇ ਬਾਲ ਵਿਕਾਸ ਮੰਤਰਾਲਾ ਦੇ ਸਹਿਯੋਗ ਨਾਲ ਕਾਰਜਸ਼ੀਲ ਸੰਚਾਲਿਤ ਨੈਚੁਰਲ ਕੇਅਰ ਚਾਈਲਡ ਲਾਈਨ ਟੀਮ ਨੇ ਸੈਂਟਰ ਕੋਆਰਡੀਨੇਟਰ ਸੋਨੀਆ ਰਾਣੀ ਦੀ ਅਗਵਾਈ ਹੇਠ ਸਥਾਨਕ ਸੰਜੇ ਨਗਰ ਦੇ ਕੁਸ਼ਟ ਆਸ਼ਰਮ ਵਿਖੇ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਸਕਰੀਨਿੰਗ ਕਮੇਟੀ ਦੀ ਮੀਟਿੰਗ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਪੱਛੜੀਆਂ ਸ਼੍ਰੇਣੀਆਂ ਦੇ ਬੇਰੁਜ਼ਗਾਰ ਲਾਭਪਾਤਰੀਆਂ ਨੂੰ ਸਵੈ-ਰੁਜ਼ਗਾਰ ਦਿਵਾਉਣ ਲਈ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਜ਼ਿਲ੍ਹਾ ਫ਼ਰੀਦਕੋਟ ਵਿਖੇ ਬੈਂਕਫਿੰਕੋ ਵਲੋਂ ਜ਼ਿਲ੍ਹਾ ਪੱਧਰੀ ...

ਪੂਰੀ ਖ਼ਬਰ »

ਧਨਜੀਤ ਸਿੰਘ ਧਨੀ ਵਿਰਕ ਨੇ ਚੋਣ ਲੜਨ ਦੀ ਦਾਅਵੇਦਾਰੀ ਜਿਤਾਈ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- ਵਿਧਾਨ ਸਭਾ ਹਲਕਾ ਕੋਟਕਪੂਰਾ ਦੇ ਨੌਜਵਾਨ ਕਾਂਗਰਸੀ ਆਗੂ ਧਨਜੀਤ ਸਿੰਘ ਧਨੀ ਵਿਰਕ ਨੇ ਆਪਣੇ ਨਿਵਾਸ ਸਥਾਨ ਪਿੰਡ ਚਹਿਲ ਵਿਖੇ ਪਾਰਟੀ ਵਰਕਰਾਂ, ਪੰਚਾਂ-ਸਰਪੰਚਾਂ ਤੇ ਇਲਾਕੇ ਭਰ ਦੇ ਪਤਵੰਤੇ ਵਿਅਕਤੀਆਂ ਦਾ ਇਕ ਭਰਵਾਂ ...

ਪੂਰੀ ਖ਼ਬਰ »

ਪੰਚਾਇਤ ਵਲੋਂ ਪਿੰਡ ਸਰਾਵਾਂ ਦੇ ਵਿਕਾਸ ਕਾਰਜ ਜ਼ੋਰਾਂ 'ਤੇ

ਬਰਗਾੜੀ, 11 ਅਕਤੂਬਰ (ਲਖਵਿੰਦਰ ਸ਼ਰਮਾ)- ਪਿੰਡ ਸਰਾਵਾਂ ਦੇ ਸਰਪੰਚ ਅਜੈਬ ਸਿੰਘ ਦੀ ਅਗਵਾਈ ਹੇਠ ਸਮੁੱਚੀ ਪੰਚਾਇਤ ਵਲੋਂ ਪੂਰੇ ਪਿੰਡ ਦੇ ਲਗਾਤਾਰ ਵਿਕਾਸ ਕਾਰਜ ਜ਼ੋਰਾਂ 'ਤੇ ਚੱਲ ਰਹੇ ਹਨ | ਪੰਚਾਇਤ ਵਲੋਂ ਪਿੰਡ ਦੀਆਂ ਬਹੁਗਿਣਤੀ ਗਲੀਆਂ ਵਿਚ ਇੰਟਰਲਾਕ ਟਾਈਲਾਂ ਲਗਾ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੱਕੇ ਧਰਨਿਆਂ 'ਚ ਡਟ ਕੇ ਸ਼ਿਰਕਤ ਕਰੇਗੀ

ਫ਼ਰੀਦਕੋਟ, 11 ਅਕਤੂਬਰ (ਸਤੀਸ਼ ਬਾਗ਼ੀ)- ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਦੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਕਨਵੀਨਰ ਗੁਰਤੇਜ ਸਿੰਘ ਖਹਿਰਾ ਨੇ ਕਿਹਾ ਕਿ ਮੁਲਾਜ਼ਮ ਵਰਗ ਅਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਸੂਬੇ ਵਿਚ ਲਗਾਤਾਰ ਸੰਘਰਸ਼ ਕਰ ਰਹੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ

ਫ਼ਰੀਦਕੋਟ, 11 ਅਕਤੂਬਰ (ਸਟਾਫ਼ ਰਿਪੋਰਟਰ)- ਡਾਇਰੈਕਟਰ ਆਫ਼ ਆਯੂਰਵੈਦ ਪੰਜਾਬ ਡਾ. ਪੂਨਮ ਵਸ਼ਿਸਟ ਤੇ ਜ਼ਿਲ੍ਹਾ ਆਯੂਰਵੈਦਿਕ ਅਤੇ ਯੂਨਾਨੀ ਅਫ਼ਸਰ ਫ਼ਰੀਦਕੋਟ ਡਾ. ਬਹਾਦਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਤਹਿਤ ਅੱਜ ਅੰਤਰ ਰਾਸ਼ਟਰੀ ਬਾਲੜੀ ਦਿਵਸ ਇਸਤਰੀ ਤੇ ਬਾਲ ...

ਪੂਰੀ ਖ਼ਬਰ »

ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕਤਾ ਸੈਮੀਨਾਰ ਕਰਵਾਇਆ

ਬਾਜਾਖਾਨਾ, 11 ਅਕਤੂਬਰ (ਜਗਦੀਪ ਸਿੰਘ ਗਿੱਲ)- ਡਾ. ਅਵਤਾਰਜੀਤ ਸਿੰਘ ਗੋਂਦਾਰਾ ਸੀਨੀਅਰ ਮੈਡੀਕਲ ਅਫ਼ਸਰ ਸੀ.ਐਚ.ਸੀ. ਬਾਜਾਖਾਨਾ ਦੀ ਅਗਵਾਈ ਹੇਠ ਬਾਜਾਖਾਨਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਇਕ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਡਾ. ਪਲਕ ਮੈਡੀਕਲ ...

ਪੂਰੀ ਖ਼ਬਰ »

ਮੁਫ਼ਤ ਅੱਖਾਂ ਦਾ ਜਾਂਚ ਕੈਂਪ 14 ਨੂੰ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)- 14 ਅਕਤੂਬਰ ਨੂੰ ਵਿਸ਼ਵ ਦਿ੍ਸ਼ਟੀ ਦਿਵਸ ਮੌਕੇ ਸ਼ੂਗਰ ਨਾਲ ਹੋਣ ਵਾਲੇ ਅੰਨ੍ਹੇਪਣ ਦੀ ਰੋਕਥਾਮ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ ਅਤੇ ਏ.ਆਈ.ਓ.ਐਸ. ਦੇ ਸਹਿਯੋਗ ਨਾਲ ਸ਼ੂਗਰ ਤੋਂ ਪੀੜ੍ਹਤ ਮਰੀਜ਼ਾਂ ਦੀਆਂ ਅੱਖਾਂ ਦਾ ਮੁਫ਼ਤ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਦੇ ਸੰਪਾਦਕੀ ਮੰਡਲ ਦੀ ਮੀਟਿੰਗ

ਫ਼ਰੀਦਕੋਟ, 11 ਅਕਤੂਬਰ (ਸਤੀਸ਼ ਬਾਗ਼ੀ)- ਪੰਜਾਬੀ ਸਾਹਿਤ ਸਭਾ ਫ਼ਰੀਦਕੋਟ ਦੇ ਸੰਪਾਦਕੀ ਮੰਡਲ ਦੀ ਮੀਟਿੰਗ ਪਿ੍ੰ: ਨਵਰਾਹੀ ਘੁਗਿਆਣਵੀ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਸਾਹਿਬ ਹਰਿੰਦਰਾ ਨਗਰ ਵਿਖੇ ਹੋਈ | ਮੀਟਿੰਗ ਦੌਰਾਨ ਸਵ: ਬਨਾਰਸੀ ਦਾਸ ਸ਼ਾਸਤਰੀ ਦੀਆਂ ਲਿਖਤਾਂ ...

ਪੂਰੀ ਖ਼ਬਰ »

ਸੇਵ ਹਿਊਮੈਨਿਟੀ ਮੁਫ਼ਤ ਕੰਪਿਊਟਰ ਸੈਂਟਰ ਵਿਖੇ ਨਵੇਂ ਬੈਚ ਦਾ ਉਦਘਾਟਨ

ਫ਼ਰੀਦਕੋਟ, 11 ਅਕਤੂਬਰ (ਹਰਮਿੰਦਰ ਸਿੰਘ ਮਿੰਦਾ)- ਸੇਵ ਹਿਊਮੈਨਿਟੀ ਫ਼ਾਊਾਡੇਸ਼ਨ ਫ਼ਰੀਦਕੋਟ ਵਲੋਂ ਚਲਾਏ ਜਾ ਰਹੇ ਸੇਵ ਹਿਊਮੈਨਿਟੀ ਕੰਪਿਊਟਰ ਸੈਂਟਰ ਦੇ ਨਵੇਂ ਬੈਚ ਦਾ ਉਦਘਾਟਨ ਕੀਤਾ ਗਿਆ | ਫ਼ਾੳਾੂਡੇਸ਼ਨ ਦੇ ਸੇਵਾਦਾਰਾਂ ਭਾਈ ਸ਼ਿਵਜੀਤ ਸਿੰਘ ਸੰਘਾ ਅਤੇ ...

ਪੂਰੀ ਖ਼ਬਰ »

ਵੈੱੱਲਫ਼ੇਅਰ ਸੁਸਾਇਟੀ ਵਲੋਂ 42 ਹੋਣਹਾਰ ਵਿਦਿਆਰਥੀਆਂ ਦਾ ਵਿਸ਼ੇਸ਼ ਸਨਮਾਨ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ, ਮੇਘਰਾਜ)- ਰਾਮ ਮੁਹੰਮਦ ਸਿੰਘ ਆਜ਼ਾਦ ਵੈੱਲਫੇਅਰ ਸੁਸਾਇਟੀ ਦੇ 333ਵੇਂ ਸਨਮਾਨ ਸਮਾਰੋਹ ਮੌਕੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲਾਧੂਕਾ ਮੰਡੀ ਦੇ ਛੇਵੀਂ ਤੋਂ ਬਾਰ੍ਹਵੀਂ ਜਮਾਤ ਤੱਕ ਦੇ ਪਹਿਲਾ, ਦੂਜਾ ਤੇ ਤੀਜਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX