ਸ੍ਰੀ ਅਨੰਦਪੁਰ ਸਾਹਿਬ, 11 ਅਕਤੂਬਰ (ਜੇ.ਐਸ. ਨਿੱਕੂਵਾਲ, ਕਰਨੈਲ ਸਿੰਘ ਸੈਣੀ)-ਲਗਾਤਾਰ ਹੋ ਰਹੇ ਧਰਮ ਪਰਿਵਰਤਨ ਨੂੰ ਰੋਕਣ ਲਈ ਹੁਣ ਸ਼ੋ੍ਰਮਣੀ ਕਮੇਟੀ ਨੇ ਘਰ-ਘਰ ਜਾ ਕੇ ਸਿੱਖਾਂ ਨੂੰ ਹਲੂਣਾ ਦੇਣ ਦਾ ਫ਼ੈਸਲਾ ਕੀਤਾ ਹੈ | ਸਿੱਖਾਂ ਨੂੰ ਆਪਣੇ ਧਰਮ ਤੇ ਵਿਰਸੇ ਵਿਚ ਪਰਪੱਕ ਕਰਨ ਲਈ ਸ਼ੋ੍ਰਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ 150 ਪ੍ਰਚਾਰ ਟੀਮਾਂ ਬਣਾ ਕੇ ਪੰਜਾਬ ਦੇ ਪੌਣੇ ਤੇਰਾਂ ਹਜ਼ਾਰ ਪਿੰਡਾਂ ਵਿਚ ਘਰ-ਘਰ ਤੱਕ ਪਹੁੰਚ ਕਰਨ ਲਈ ਤੋਰਿਆ ਹੈ | ਘਰ-ਘਰ ਅੰਦਰ ਧਰਮਸਾਲ' ਲਹਿਰ ਤਹਿਤ ਧਰਮ ਪ੍ਰਚਾਰ ਦੇ ਮਾਝਾ, ਮਾਲਵਾ ਤੇ ਦੁਆਬਾ ਜ਼ੋਨ ਵਿਚ ਵੰਡ ਕੇ ਬਣਾਈਆਂ ਕੁੱਲ 150 ਟੀਮਾਂ ਦੀ ਅਗਵਾਈ ਹੈੱਡ ਪ੍ਰਚਾਰਕ ਸਰਬਜੀਤ ਸਿੰਘ ਢੋਟੀਆਂ, ਜਗਦੇਵ ਸਿੰਘ ਅਤੇ ਜਸਵਿੰਦਰ ਸਿੰਘ ਸਹੂਰ ਕਰ ਰਹੇ ਹਨ | ਹਰੇਕ ਟੀਮ 120 ਪਿੰਡਾਂ ਤੱਕ ਪਹੁੰਚ ਕਰੇਗੀ | ਹਰੇਕ ਟੀਮ ਵਿਚ ਸੱਤ ਮੈਂਬਰ ਸ਼ਾਮਲ ਹਨ, ਜਿਨ੍ਹਾਂ ਵਿਚ ਪ੍ਰਚਾਰਕ, ਢਾਡੀ ਤੇ ਕਵੀਸ਼ਰ ਸ਼ਾਮਲ ਹਨ | ਇਕ ਟੀਮ ਇਕ ਪਿੰਡ ਵਿਚ ਇਕ ਹਫ਼ਤਾ ਪ੍ਰਚਾਰ ਕਰਦੀ ਹੈ, ਜਿਸ ਦੇ ਤਹਿਤ ਹਰੇਕ ਸਿੱਖ ਦੇ ਘਰ ਜਾ ਕੇ ਸਿੱਖਾਂ ਦੇ ਕੁਰਬਾਨੀਆਂ ਤੇ ਸਿੱਦਕਦਿਲੀ ਭਰੇ ਇਤਿਹਾਸ ਸਬੰਧੀ ਸਾਹਿੱਤ ਵੰਡਿਆ ਜਾਂਦਾ ਹੈ | ਸ਼ੋ੍ਰਮਣੀ ਕਮੇਟੀ ਦੇ ਦੁਆਬਾ ਜ਼ੋਨ ਧਰਮ ਪ੍ਰਚਾਰ ਲਹਿਰ ਦੇ ਮੁੱਖ ਪ੍ਰਚਾਰ ਸਰਬਜੀਤ ਸਿੰਘ ਢੋਟੀਆਂ ਨੇ ਦੱਸਿਆ ਕਿ ਇਸ ਲਹਿਰ ਵਿਚ ਉਨ੍ਹਾਂ ਸਿੱਖ ਪਰਿਵਾਰਾਂ ਨਾਲ ਵੀ ਸੰਪਰਕ ਕਰਕੇ ਉਨ੍ਹਾਂ ਨੂੰ ਸਿੱਖੀ ਦੇ ਮਾਣਮੱਤੇ ਵਿਰਸੇ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ, ਜਿਹੜੇ ਪਰਿਵਾਰ ਧਰਮ ਪਰਿਵਰਤਨ ਦੀ ਮੁਹਿੰਮ ਕਾਰਨ ਸਿੱਖੀ ਤੋਂ ਦੂਰ ਜਾ ਰਹੇ ਹਨ | ਸ਼ੋ੍ਰਮਣੀ ਕਮੇਟੀ ਦੇ ਧਰਮ ਪ੍ਰਚਾਰ ਸਕੱਤਰ ਸਿਮਰਜੀਤ ਸਿੰਘ ਦਾ ਕਹਿਣਾ ਹੈ ਕਿ ਹੁਣ ਤੱਕ 2000 ਪ੍ਰਾਣੀ ਇਸ ਲਹਿਰ ਦੌਰਾਨ ਅੰਮਿ੍ਤ ਪਾਨ ਕਰ ਚੁੱਕੇ ਹਨ |
ਬਠਿੰਡਾ, 11 ਅਕਤੂਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਯੂਨਾਈਟਿਡ ਅਕਾਲੀ ਦਲ ਨੇ ਅੱਜ ਬਠਿੰਡਾ 'ਚ ਪ੍ਰਭਾਵਸ਼ਾਲੀ ਕਾਨਫ਼ਰੰਸ ਦੌਰਾਨ ਹਫ਼ਤੇ 'ਚ ਸਾਂਝਾ ਮੋਰਚਾ ਤਿਆਰ ਕਰਕੇ ਨਵੇਂ ਪੰਜਾਬ ਦੀ ਸਿਰਜਣਾ ਲਈ ਸੰਘਰਸ਼ ਕਰਨ ਦਾ ਐਲਾਨ ਕੀਤਾ ਹੈ | ਜਥੇਬੰਦੀ ਨੇ ਪਹਿਲੀ ਨਵੰਬਰ ...
ਅੰਮਿ੍ਤਸਰ, 11 ਅਕਤੂਬਰ (ਜਸਵੰਤ ਸਿੰਘ ਜੱਸ)-ਹਰਿਆਣਾ ਦੇ ਸਾਬਕਾ ਮੁੱਖ ਮੰਤਰੀ, ਇੰਡੀਅਨ ਨੈਸ਼ਨਲ ਲੋਕ ਦਲ ਦੇ ਬਜ਼ੁਰਗ ਆਗੂ ਅਤੇ ਸ: ਪਰਕਾਸ਼ ਸਿੰਘ ਬਾਦਲ ਦੇ ਨਿੱਘੇ ਸਿਆਸੀ ਮਿੱਤਰ ਸ੍ਰੀ ਓਮ ਪ੍ਰਕਾਸ਼ ਚੌਟਾਲਾ ਅੱਜ ਸ੍ਰੀ ਹਰਿਮੰਦਰ ਸਾਹਿਬ ਦਰਸ਼ਨ ਕਰਨ ਪੁੱਜੇ | ਇਸ ...
ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਕੌਮੀ ਐਸ.ਸੀ. ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਮੇਘਾਲਿਆ ਸਰਕਾਰ ਵਲੋਂ ਸ਼ਿਲੋਂਗ ਵਿਚ ਐਸ. ਸੀ ਿੱੱਖਾਂ ਨੂੰ ਹਰੀਜਨ ਕਾਲੋਨੀ ਤੋਂ ਉਜਾੜ ਕੇ ਅਤੇ ਉਨ੍ਹਾਂ ਜ਼ਮੀਨ ਦੀ ਮਲਕੀਅਤ ਸਰਕਾਰ ਨੂੰ ਸੌਂਪਣ ਦੇ ਮਾਮਲੇ ਨੂੰ ਧਿਆਨ ...
ਜਲੰਧਰ, 11 ਅਕਤੂਬਰ (ਅ.ਬ.)-ਦਮਦਮੀ ਟਕਸਾਲ ਦੇ ਤੇਰ੍ਹਵੇਂ ਮੁਖੀ ਸੰਤ ਕਰਤਾਰ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਦਾ ਜਨਮ ਦਿਨ 21 ਅਕਤੂਬਰ ਦਿਨ ਵੀਰਵਾਰ ਨੂੰ ਖ਼ਾਲਸਾ ਦਰਬਾਰ ਪਿੰਡ ਭੂਰਾ ਕੋਹਨਾ, ਨਜ਼ਦੀਕ ਖੇਮਕਰਨ ਵਿਖੇ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ | ...
ਚੰਡੀਗੜ੍ਹ, 11 ਅਕਤੂਬਰ (ਬਿ੍ਜੇਂਦਰ ਗੌੜ)-ਸਾਲ 2015 'ਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਵਿਚ 2 ਮੁਲਜ਼ਮਾਂ ਦੀ ਪਟੀਸ਼ਨ ਵਿਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਕਿਹਾ ਹੈ ਕਿ ਉਨ੍ਹਾਂ ਨੂੰ ਇਨ੍ਹਾਂ ਮੁਲਜ਼ਮਾਂ ਨੂੰ ਹਿਰਾਸਤ ਵਿਚ ...
ਚੰਡੀਗੜ੍ਹ, 11 ਅਕਤੂਬਰ (ਪ੍ਰੋ. ਅਵਤਾਰ ਸਿੰਘ)-ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਦੱਸਿਆ ਕਿ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ 12 ਅਕਤੂਬਰ ਮੰਗਲਵਾਰ ਨੂੰ ਪੰਜਾਬ ਦੇ 2 ਦਿਨਾਂ ਦੌਰੇ 'ਤੇ ਆ ਰਹੇ ਹਨ | ਅਰਵਿੰਦ ਕੇਜਰੀਵਾਲ ਅਮਨ, ਪਿਆਰ ...
ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ ਕੋਈ ਹੋਰ ਮੌਤ ਨਹੀਂ ਹੋਈ, ਉੱਥੇ 23 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਦੂਜੇ ਪਾਸੇ ਸੂਬੇ ਵਿਚ ਵੱਖ-ਵੱਖ ਥਾਵਾਂ ਤੋਂ 19 ਨਵੇਂ ਮਾਮਲੇ ਸਾਹਮਣੇ ਆਏ ਹਨ | ਸੂਬੇ ਵਿਚ ਐਸ.ਏ.ਐਸ ...
ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਪੰਜਾਬ ਦੇ ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੱਕ ਪੰਜਾਬ ਰਾਜ ਬੱਸ ਸੇਵਾ ਮੁੜ ਸ਼ੁਰੂ ਕਰਨ ਦੀ ...
ਚੰਡੀਗੜ੍ਹ, 11 ਅਕਤੂਬਰ (ਵਿਕਰਮਜੀਤ ਸਿੰਘ ਮਾਨ)- ਪੰਜਾਬ ਸਰਕਾਰ ਦੇ ਗ੍ਰਹਿ ਅਤੇ ਨਿਆਂ ਵਿਭਾਗ ਵਲੋਂ ਅੱਜ ਇਕ ਹੁਕਮ ਜਾਰੀ ਕਰਦਿਆਂ ਸੂਬੇ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਪ੍ਰਬੋਧ ਕੁਮਾਰ ਦਾ ਤਬਾਦਲਾ ਕਰ ਦਿੱਤਾ ਗਿਆ ਹੈ | ਉਨ੍ਹਾਂ ਨੂੰ ਨਵੀਂ ਨਿਯੁਕਤੀ ਦਿੰਦੇ ਹੋਏ ...
ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ, 2022 ਦੀਆਂ ਅਗਾਮੀ ਆਮ ਚੋਣਾਂ ਦੀਆਂ ਤਿਆਰੀਆਂ ਸਬੰਧੀ ਉਪ ਚੋਣ ਕਮਿਸ਼ਨਰ, ਭਾਰਤ ਚੋਣ ਕਮਿਸ਼ਨ ਸ੍ਰੀ ਨਿਤੇਸ਼ ਕੁਮਾਰ ਵਿਆਸ ਆਈ.ਏ.ਐਸ. ਵਲੋਂ ਇਕ ਆਨਲਾਈਨ ਸਮੀਖਿਆ ਮੀਟਿੰਗ ਕੀਤੀ ਗਈ | ਮੀਟਿੰਗ 'ਚ ਮੁੱਖ ਚੋਣ ...
ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਸਮਾਜਿਕ ਨਿਆਂ, ਸਸ਼ਕਤੀਕਰਨ ਅਤੇ ਘੱਟ ਗਿਣਤੀਆਂ ਬਾਰੇ ਮੰਤਰੀ ਡਾ. ਰਾਜ ਕੁਮਾਰ ਵੇਰਕਾ ਨੇ ਅੱਜ ਕਿਹਾ ਕਿ ਕਥਿਤ ਸਕਾਲਰਸ਼ਿਪ ਘੁਟਾਲੇ ਦੀ ਜਾਂਚ ਬਹੁਤ ਹੀ ਨਿਰਪੱਖ ਅਤੇ ਪਾਰਦਰਸੀ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਮੁੱਢਲੀਆਂ ...
ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਟਰਾਂਸਪੋਰਟ ਵਿਭਾਗ ਵਲੋਂ ਅੱਜ ਫਰੀਦਕੋਟ, ਲੁਧਿਆਣਾ ਅਤੇ ਪਟਿਆਲਾ ਜ਼ਿਲਿ੍ਹਆਂ 'ਚ 13 ਹੋਰ ਅਣਅਧਿਕਾਰਤ ਪ੍ਰਾਈਵੇਟ ਬੱਸਾਂ ਜ਼ਬਤ ਕੀਤੀਆਂ ਗਈਆਂ ਹਨ | ਟਰਾਂਸਪੋਰਟ ਮੰਤਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਹੁਕਮਾਂ ਦੀ ਪਾਲਣਾ ...
ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਭਾਰਤ 'ਚ ਥਰਮਲਾਂ ਵਿਚ ਲਗਪਗ 70 ਫ਼ੀਸਦੀ ਬਿਜਲੀ ਪੈਦਾ ਕੀਤੀ ਜਾਂਦੀ ਹੈ | ਇਹ ਥਰਮਲ ਪਲਾਂਟ ਹਰ ਸਾਲ 350 ਮਿਲੀਅਨ ਟਨ ਆਯਾਤ ਤੇ 700 ਮਿਲੀਅਨ ਟਨ ਘਰੇਲੂ ਕੋਲੇ ਦੀ ਖਪਤ ਕਰਦੇ ਹਨ | ਕੋਲ ਦੀਆਂ ਕੀਮਤਾਂ ਵਿਚ ਕੌਮਾਂਤਰੀ ਪੱਧਰ 'ਤੇ ਵਾਧਾ ਹੋਣ ...
ਟਾਂਡਾ ਉੜਮੁੜ, 11 ਅਕਤੂਬਰ (ਦੀਪਕ ਬਹਿਲ)-ਟਾਂਡਾ ਹਲਕੇ ਤੋਂ 2 ਵਾਰ ਵਿਧਾਇਕ ਤੇ ਇਕ ਵਾਰ ਸਾਬਕਾ ਮੰਤਰੀ ਰਹੇ ਚੌਧਰੀ ਬਲਬੀਰ ਸਿੰਘ ਮਿਆਣੀ ਅੱਜ 12 ਅਕਤੂਬਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਹਾਜ਼ਰੀ 'ਚ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿ ...
ਲੁਧਿਆਣਾ, 11 ਅਕਤੂਬਰ (ਪੁਨੀਤ ਬਾਵਾ)-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ 'ਚ ਹੋਈ ਹਿੰਸਾ ਦੌਰਾਨ ਫੌਤ ਹੋਏ ਕਿਸਾਨਾਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਅਤੇ ਅੰਤਿਮ ਅਰਦਾਸ 'ਚ ਲੋਕ ਇਨਸਾਫ ਪਾਰਟੀ ਦੇ ਸਰਪ੍ਰਸਤ ਤੇ ਵਿਧਾਇਕ ਜਥੇਦਾਰ ਬਲਵਿੰਦਰ ਸਿੰਘ ਬੈਂਸ ਨੇ ...
ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਵਸਤਾਂ ਅਤੇ ਸੇਵਾਵਾਂ ਕਰ (ਜੀ. ਐਸ. ਟੀ.) ਤੋਂ ਸਤੰਬਰ, 2021 'ਚ ਪੰਜਾਬ ਨੇ 1316.51 ਕਰੋੜ ਰੁਪਏ ਮਾਲੀਆ ਇੱਕਤਰ ਕੀਤਾ ਹੈ ਜਦੋਂਕਿ ਪਿਛਲੇ ਸਾਲ ਸਤੰਬਰ, 2020 ਦੌਰਾਨ 1055. 24 ਕਰੋੜ ਰੁਪਏ ਮਾਲੀਆ ਇਕੱਤਰ ਕੀਤਾ ਗਿਆ ਸੀ, ਜੋ ਕਿ 24.76 ਫ਼ੀਸਦੀ ਵਾਧਾ ...
ਚੰਡੀਗੜ੍ਹ, 11 ਅਕਤੂਬਰ (ਬਿ੍ਜੇਂਦਰ ਗੌੜ)-ਭਾਰਤ ਸਰਕਾਰ ਦੇ ਕਾਨੂੰਨ ਅਤੇ ਨਿਆਂ ਮੰਤਰਾਲੇ ਵਲੋਂ ਇਕ ਆਦੇਸ਼ ਜਾਰੀ ਕਰ ਪੰਜਾਬ ਅਤੇ ਹਰਿਆਣਾ ਹਾਈਕੋਰਟ ਜਸਟਿਸ ਰਾਜਨ ਗੁਪਤਾ ਦਾ ਪਟਨਾ ਹਾਈਕੋਰਟ 'ਚ ਤਬਾਦਲਾ ਕਰ ਦਿੱਤਾ ਹੈ | ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਸੁਪਰੀਮ ...
ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਕੱਤਰ ਜਨਰਲ ਜਥੇ. ਰਣਜੀਤ ਸਿੰਘ ਤਲਵੰਡੀ ਦੀ ਅਗਵਾਈ 'ਚ ਬੀਤੇ ਵੀਰਵਾਰ ਪਾਰਟੀ ਦੇ ਵਫ਼ਦ ਵਲੋਂ ਯੂ. ਪੀ. ਦੇ ਲਖੀਮਪੁਰ ਖੀਰੀ ਜਾ ਕੇ ਖ਼ੂਨੀ ਘਟਨਾਕ੍ਰਮ ਦੀ ਤੱਥਾਂ ਅਤੇ ਗਵਾਹਾਂ ਦੇ ...
ਅੰਮਿ੍ਤਸਰ, 11 ਅਕਤੂਬਰ (ਰੇਸ਼ਮ ਸਿੰਘ)-ਕੋਰੋਨਾ ਕਾਲ ਦੇ ਬਾਵਜੂਦ ਪੰਜਾਬੀਆਂ ਨੇ ਪੌਣੇ ਚਾਰ ਲੱਖ ਯੂਨਿਟ ਖ਼ੂਨਦਾਨ ਕਰਕੇ ਰਿਕਾਰਡ ਕਾਇਮ ਕੀਤਾ ਹੈ ਜਿਨ੍ਹਾਂ 'ਚੋਂ ਅੰਮਿ੍ਤਸਰ ਸਰਕਾਰੀ ਮੈਡੀਕਲ ਕਾਲਜ ਦੇ ਗੁਰੂ ਨਾਨਕ ਦੇਵ ਹਸਪਤਾਲ ਸਭ ਤੋਂ ਵੱਧ ਖ਼ੂਨਦਾਨ ਕਰਕੇ ਪੂਰੇ ...
ਪਟਿਆਲਾ, 11 ਅਕਤੂਬਰ (ਮਨਦੀਪ ਸਿੰਘ ਖਰੌੜ)-ਗਰਭਪਾਤ ਕਰਵਾਉਣ ਸਬੰਧੀ ਕਾਨੂੰਨ 'ਚ ਨਵੀਂ ਸੋਧ ਤਹਿਤ ਹੁਣ ਜਬਰ ਜਨਾਹ ਜਾਂ ਕਿਸੇ ਹੋਰ ਕਾਰਨਾਂ ਕਾਰਨ ਪੀੜਤ ਲੜਕੀਆਂ 24 ਹਫ਼ਤਿਆਂ ਤੱਕ ਗਰਭਪਾਤ ਕਰਵਾ ਸਕਣਗੀਆਂ | ਭਾਰਤ 'ਚ ਕਾਨੂੰਨ ਤਹਿਤ ਗਰਭਪਾਤ ਕਰਾਉਣ ਲਈ ਬਣੇ ਕਾਨੂੰਨ ...
ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)-ਪੰਜਾਬ 'ਚ ਕੋਲੇ ਦੀ ਤੋਟ ਕਾਰਨ ਲਗਾਤਾਰ ਗਹਿਰਾ ਰਹੇ ਬਿਜਲੀ ਸੰਕਟ ਲਈ ਪੂਰਨ ਤੌਰ 'ਤੇ ਜ਼ਿੰਮੇਵਾਰ ਪੰਜਾਬ ਦੀ ਕਾਂਗਰਸ ਸਰਕਾਰ ਵਿਰੁੱਧ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਨੇ ਮੋਰਚਾ ਖੋਲ੍ਹਦਿਆਂ ਪਟਿਆਲਾ ਸਥਿਤ ਪਾਵਰਕਾਮ ...
ਹਰਿਆਣਾ, 11 ਅਕਤੂਬਰ (ਹਰਮੇਲ ਸਿੰਘ ਖੱਖ)- ਢੋਲਵਾਹਾ ਡੈਂਮ 'ਚੋਂ ਕੁੜੀ ਮੁੰਡੇ ਦੀਆਂ ਲਾਸ਼ਾਂ ਮਿਲਣ ਦਾ ਸਮਾਚਾਰ ਮਿਲਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰਭਦੀਪ ਸਿੰਘ (21) ਪੁੱਤਰ ਸਵ: ਚਮਨ ਲਾਲ ਵਾਸੀ ਭਾਗੜਾ ਥਾਣਾ ਹਾਜੀਪੁਰ ਹਾਲ ਵਾਸੀ ਫਾਂਬੜਾ ਤੇ ਲੜਕੀ ਮੁਸਕਾਨ ...
ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਅਤੇ ਸਾਬਕਾ ਮੰਤਰੀ ਸਿਕੰਦਰ ਸਿੰਘ ਮਲੂਕਾ ਨੇੇ ਪਾਰਟੀ ਦੇ ਮੁਲਾਜ਼ਮ ਫਰੰਟ ਦੇ ਪ੍ਰਧਾਨ ਬਾਜ ਸਿੰਘ ਖਹਿਰਾ ਅਤੇ ਹੋਰ ਸੀਨੀਅਰ ਆਗੂਆਂ ਨਾਲ ਸਲਾਹ ਮਸ਼ਵਰੇ ਤੋਂ ...
ਚੰਡੀਗੜ੍ਹ, 11 ਅਕਤੂਬਰ (ਅਜੀਤ ਬਿਊਰੋ)-ਸਿੱਖਿਆ ਮੰਤਰੀ ਪਰਗਟ ਸਿੰਘ ਨੇ ਲਾਇਬ੍ਰੇਰੀਆਂ ਅਤੇ ਪੁਸਤਕਾਂ ਦਾ ਵਿਦਿਆਰਥੀਆਂ ਦੀ ਸਖਸ਼ੀਅਤ ਨਿਖਾਰਨ 'ਚ ਅਹਿਮ ਯੋਗਦਾਨ ਦੱਸਦਿਆਂ ਲਾਇਬ੍ਰੇਰੀਅਨਾਂ ਨੂੰ ਸਕੂਲਾਂ 'ਚ ਪੁਸਤਕ ਸੱਭਿਆਚਾਰ ਪੈਦਾ ਕਰਨਾ ਦਾ ਸੱਦਾ ਦਿੱਤਾ | ਉਹ ...
ਐੱਸ. ਏ. ਐੱਸ. ਨਗਰ, 11 ਅਕਤੂਬਰ (ਕੇ. ਐੱਸ. ਰਾਣਾ)-ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ, ਸ੍ਰੀਨਗਰ ਅਤੇ ਮੇਘਾਲਿਆ ਵਿਖੇ ਵਾਪਰੀਆਂ ਘਟਨਾਵਾਂ ਨੇ ਘੱਟ ਗਿਣਤੀਆਂ ਦੇ ਮਨਾਂ 'ਚ ਸਿਸਟਮ ਪ੍ਰਤੀ ਬੇਵਿਸ਼ਵਾਸੀ ਅਤੇ ਬਗਾਨੇਪਣ ਦੀ ਭਾਵਨਾ ਪੈਦਾ ਕਰ ਦਿੱਤੀ ਹੈ ਪਰ ਸ਼੍ਰੋਮਣੀ ...
ਅੰਮਿ੍ਤਸਰ, 11 ਅਕਤੂਬਰ (ਜਸਵੰਤ ਸਿੰਘ ਜੱਸ)-ਬੀਤੇ ਦਿਨੀਂ ਸ੍ਰੀਨਗਰ ਦੇ ਇਕ ਸਰਕਾਰੀ ਸਕੂਲ ਦੀ ਪਿ੍ੰਸੀਪਲ ਤੇ ਸਿੱਖ ਪ੍ਰਚਾਰਕ ਬੀਬੀ ਸਤਿੰਦਰ ਕੌਰ, ਜਿਸ ਨੂੰ ਬੀਤੇ ਦਿਨੀਂ ਅੱਤਵਾਦੀਆਂ ਵਲੋਂ ਇਕ ਹੋਰ ਅਧਿਆਪਕ ਸਮੇਤ ਉਨ੍ਹਾਂ ਦੀ ਹੱਤਿਆ ਕਰ ਦਿੱਤੀ ਗਈ ਸੀ, ਦੀ 13 ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੱਖੀ ਕਲਾਂ (ਫ਼ਰੀਦਕੋਟ) ਦੀ ਬੀਬੀ ਅਮਰਜੀਤ ਕੌਰ ਨੇ ਨਵੰਬਰ 2019 ਵਿਚ ਉਸਦੇ ਦੱਸਣ ਮੁਤਾਬਿਕ ਮਨਰੇਗਾ ਸਕੀਮ ਵਿਚ 18 ਦਿਨ ਕੰਮ ਕੀਤਾ ਸੀ, ਜਿਸ ਦੇ ਇਵਜ਼ ਵਿਚ ਉਸ ਨੂੰ 26 ਫਰਵਰੀ 2020 ਨੂੰ 4338 ਰੁਪਏ ਮਿਲੇ ਸਨ ਪਰ ਉਸਦੀ ਤਾਂ ਚੀਫ਼ ...
ਫ਼ਿਰੋਜ਼ਪੁਰ, 11 ਅਕਤੂਬਰ (ਜਸਵਿੰਦਰ ਸਿੰਘ ਸੰਧੂ)-ਭਾਵੇਂ ਪੰਜਾਬ ਸਰਕਾਰ ਵਲੋਂ ਸਰਕਾਰੀ ਖ਼ਜ਼ਾਨਾ ਖਾਲੀ ਹੋਣ ਦੀ ਗੱਲ ਸਾਲਾਂ-ਬੱਧੀ ਸਮੇਂ ਤੋਂ ਵਾਰ-ਵਾਰ ਦੁਹਰਾਈ ਜਾਂਦੀ ਹੈ, ਮੁੱਖ ਮੰਤਰੀ ਪੰਜਾਬ ਸ: ਚਰਨਜੀਤ ਸਿੰਘ ਚੰਨੀ ਨੇ ਵੀ ਆਪਣੀ ਸੁਰੱਖਿਆ ਤੇ ਹੋਰ ਅਮਲਾ ਘਟਾ ...
ਸੰਗਰੂਰ, 11 ਅਕਤੂਬਰ (ਦਮਨਜੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦਾ ਚਿਹਰਾ ਐਲਾਨ ਕਰਨ 'ਚ ਕੀਤੀ ਜਾ ਰਹੀ ਦੇਰੀ ਤਰ੍ਹਾਂ-ਤਰ੍ਹਾਂ ਦੀਆਂ ਕਿਆਸਰਾਈਆਂ ਨੰੂ ਜਨਮ ਦੇ ਰਹੀ ਹੈ | ਪਾਰਟੀ ਦੇ ਪੰਜਾਬ ਪ੍ਰਧਾਨ ਭਗਵੰਤ ਮਾਨ ਜੋ ਪਿਛਲੇ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)-ਸ਼ਹਿਰ ਤੇ ਇਲਾਕੇ ਦੀ ਉੱਘੀ ਆਈਲਟਸ ਤੇ ਇਮੀਗ੍ਰੇਸ਼ਨ ਸੰਸਥਾ ਗੋ ਗਲੋਬਲ ਕੰਸਲਟੈਂਟਸ ਮੋਗਾ ਜੋ ਕਿ ਜੇਲ੍ਹ ਵਾਲੀ ਗਲੀ ਵਿਚ ਸਥਿਤ ਹੈ ਤੇ ਪੰਜਾਬ ਸਰਕਾਰ ਤੋਂ ਮਾਨਤਾ ਪ੍ਰਾਪਤ ਹੈ | ਸੰਸਥਾ ਨੇ ਇਸ ਵਾਰ ਸ਼ੁਭਮ ਸਹਿਗਲ ਦਾ ਕੇ.ਪੀ. ...
ਅੰਮਿ੍ਤਸਰ, 11 ਅਕਤੂਬਰ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਬਲੋਚਿਸਤਾਨ ਸੂਬੇ 'ਚ ਹੋਏ ਬੰਬ ਧਮਾਕੇ 'ਚ ਪੱਤਰਕਾਰ ਸ਼ਾਹਿਦ ਜ਼ੇਹਰੀ (35) ਦੀ ਮੌਤ ਹੋ ਗਈ ਹੈ | ਬਲੋਚਿਸਤਾਨ ਦੇ ਵੱਖਵਾਦੀ ਸਮੂਹ ਬਲੋਚ ਲਿਬਰੇਸ਼ਨ ਆਰਮੀ ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਕਿ ਉਕਤ ...
ਲੰਡਨ, 11 ਅਕਤੂਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੇ ਪ੍ਰਧਾਨ ਮੰਤਰੀ ਬੌਰਿਸ ਜੌਹਨਸਨ ਨੇ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ | ਇਸ ਦੌਰਾਨ ਦੋਵਾਂ ਨੇਤਾਵਾਂ ਨੇ ਭਾਰਤ-ਯੂ.ਕੇ. ਵਪਾਰ ਅਤੇ ਰੱਖਿਆ ਸੰਵਾਦ ਦੀ ਸਮੀਖਿਆ ਕੀਤੀ ...
ਅੰਮਿ੍ਤਸਰ, 11 ਅਕਤੂਬਰ (ਸੁਰਿੰਦਰ ਕੋਛੜ)-ਅਫ਼ਗਾਨਿਸਤਾਨ ਦੇ ਸੇਰੇਨਾ ਹੋਟਲ 'ਤੇ ਅੱਤਵਾਦੀ ਹਮਲਾ ਹੋਣ ਦੀਆਂ ਅਟਕਲਾਂ ਦਰਮਿਆਨ ਅਮਰੀਕਾ ਤੇ ਬਰਤਾਨੀਆ ਨੇ ਆਪਣੇ ਨਾਗਰਿਕਾਂ ਨੂੰ ਤੁਰੰਤ ਹੋਟਲ ਛੱਡਣ ਲਈ ਕਿਹਾ ਹੈ, ਖ਼ੁਫ਼ੀਆ ਜਾਣਕਾਰੀ ਅਨੁਸਾਰ ਅੱਤਵਾਦੀ ਕਿਸੇ ਵੀ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX