ਨਿਹਾਲ ਸਿੰਘ ਵਾਲਾ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਤੋਂ ਸਾਂਝੇ ਤੌਰ 'ਤੇ ਐਲਾਨੇ ਗਏ ਉਮੀਦਵਾਰ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਦੀ ਚੋਣ ਮੁਹਿੰਮ ਨੂੰ ਅਰੰਭ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਹੇਠ ਮਾਲਵੇ ਦੇ ਇਤਿਹਾਸਕ ਸਥਾਨ ਗੁਰਦੁਆਰਾ ਸ੍ਰੀ ਨਾਨਕਸਰ ਤਖ਼ਤੂਪੁਰਾ ਸਾਹਿਬ ਵਿਖੇ ਮੀਟਿੰਗ ਰੱਖੀ ਗਈ ਸੀ ਜਿਸ ਨੇ ਇਕ ਵਿਸ਼ਾਲ ਰੈਲੀ ਦਾ ਰੂਪ ਧਾਰਿਆ | ਇਕੱਠ ਨੂੰ ਸੰਬੋਧਨ ਕਰਦਿਆਂ ਜਥੇਦਾਰ ਤੋਤਾ ਸਿੰਘ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਵਲੋਂ ਸੂਬੇ ਅੰਦਰ 2022 'ਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਕਾਸ ਦੇ ਮੁੱਦੇ 'ਤੇ ਲੜੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਸੂਬੇ ਅੰਦਰ ਜਦੋਂ ਵੀ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ ਉਸ ਸਮੇਂ ਅੰਦਰ ਹੀ ਪੰਜਾਬ ਦੀ ਤਰੱਕੀ ਲਈ ਅਨੇਕਾਂ ਵਿਕਾਸ ਕਾਰਜ ਹੋਏ ਹਨ ਤੇ ਹਰ ਵਰਗ ਦੇ ਲੋਕਾਂ ਲਈ ਅਨੇਕਾਂ ਯੋਜਨਾਵਾਂ ਲਾਗੂ ਕੀਤੀਆਂ | ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੀਰਥ ਸਿੰਘ ਮਾਹਲਾ ਨੇ ਕਿਹਾ ਕਿ ਜੋ ਵਿਰੋਧੀ ਪਾਰਟੀਆਂ ਨੇ ਸ਼੍ਰੋਮਣੀ ਅਕਾਲੀ ਦਲ ਉੱਪਰ ਬੇਅਦਬੀ ਦੇ ਝੂਠੇ ਦੋਸ਼ ਲਾਏ ਸਨ ਉਹ ਰਾਜਸੀ ਪਾਰਟੀਆਂ ਆਪ ਹੀ ਝੂਠੀਆਂ ਸੌਹਾਂ ਖਾ ਕੇ ਸੂਬੇ ਦੇ ਲੋਕਾਂ ਨਾਲ ਧੋਖਾ ਕਰ ਚੁੱਕੇ ਹਨ ਜਿਸ ਦਾ ਨਤੀਜਾ ਅੱਜ ਉਹ ਪਾਰਟੀ ਖੇਰੂ-ਖੇਰੂ ਹੋ ਗਈਆਂ ਹਨ | ਇਸ ਮੌਕੇ ਸੂਬਾ ਚੇਅਰਮੈਨ ਖਣਮੁਖ ਭਾਰਤੀ ਪੱਤੋ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਗੁਰਮੇਲ ਸਿੰਘ ਸੰਗਤਪੁਰਾ, ਜ਼ਿਲ੍ਹਾ ਯੂਥ ਪ੍ਰਧਾਨ ਜਗਦੀਪ ਸਿੰਘ ਗਟਰਾ, ਰਣਵਿੰਦਰ ਸਿੰਘ ਪੱਪੂ ਰਾਮੂੰਵਾਲਾ, ਜ਼ਿਲ੍ਹਾ ਇਸਤਰੀ ਵਿੰਗ ਪ੍ਰਧਾਨ ਮਨਦੀਪ ਕੌਰ ਖੰਬੇ, ਡਾ. ਸੁਰਜੀਤ ਸਿੰਘ ਨੰਗਲ, ਬਸਪਾ ਦੇ ਜ਼ਿਲ੍ਹਾ ਪ੍ਰਧਾਨ ਹਰਦੇਵ ਸਿੰਘ ਤਖਾਣਵੱਧ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮਾਪਦੰਡਾਂ ਨੂੰ ਨਾਪ ਕੇ ਹਲਕਾ ਨਿਹਾਲ ਸਿੰਘ ਵਾਲਾ ਤੋਂ ਪਾਰਟੀ ਦੇ ਟਕਸਾਲੀ ਤੇ ਵਫ਼ਾਦਾਰ ਸਿਪਾਹੀ ਜਥੇਦਾਰ ਬਲਦੇਵ ਸਿੰਘ ਮਾਣੂੰਕੇ ਨੂੰ ਟਿਕਟ ਦੇ ਕੇ ਹਲਕੇ ਦੇ ਪਾਰਟੀ ਆਗੂਆਂ ਤੇ ਵਰਕਰਾਂ ਦੀਆਂ ਭਾਵਨਾਵਾਂ ਦੀ ਕਦਰ ਕੀਤੀ ਹੈ | ਉਕਤ ਆਗੂਆਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਸਪਾ ਦੀ ਸਰਕਾਰ ਬਣਾਉਣ ਲਈ ਪਾਰਟੀ ਵਰਕਰਾਂ ਨੂੰ ਹੁਣ ਤੋਂ ਲਾਮਬੰਦ ਹੋ ਕੇ ਪਾਰਟੀ ਦੇ 13 ਨੁਕਾਤੀ ਪ੍ਰੋਗਰਾਮ ਨੂੰ ਘਰ-ਘਰ ਤੱਕ ਪਹੁੰਚਾਉਣ ਦੇ ਯਤਨ ਕੀਤੇ ਜਾਣ | ਇਸ ਮੌਕੇ ਚੇਅਰਮੈਨ ਜਗਰੂਪ ਸਿੰਘ ਕੁੱਸਾ, ਸਰਪੰਚ ਨਿਹਾਲ ਸਿੰਘ, ਚੇਅਰਮੈਨ ਗੁਰਪ੍ਰੀਤ ਸਿੰਘ ਕਾਕਾ, ਜਥੇਦਾਰ ਪ੍ਰੀਤਮ ਸਿੰਘ ਕੁੱਸਾ, ਬਿੰਦਰ ਬਿਲਾਸਪੁਰ, ਹਰਜਿੰਦਰ ਸਿੰਘ ਕੁੱਸਾ, ਸਾਬਕਾ ਸਰਪੰਚ ਤਾਰਾ ਸਿੰਘ ਮਾਣੂੰਕੇ, ਬਲਕਰਨ ਸਿੰਘ ਮਾਣੂੰਕੇ, ਪ੍ਰਧਾਨ ਗੁਰਤੇਜ ਸਿੰਘ ਮਾਣੂੰਕੇ, ਪ੍ਰਵੀਨ ਡੋਡ, ਵਿੱਕੀ ਮੰਗਲਾ, ਸੁਮਿਤ ਸਿੰਗਲਾ, ਸਾਬਕਾ ਸਰਪੰਚ ਗੁਰਮੇਲ ਸਿੰਘ ਤਖ਼ਤੂਪੁਰਾ, ਜਥੇਦਾਰ ਮੁਖ਼ਤਿਆਰ ਸਿੰਘ ਭਾਗੀਕੇ, ਪ੍ਰਧਾਨ ਬੂਟਾ ਸਿੰਘ ਆੜ੍ਹਤੀਆ, ਜਰਨੈਲ ਸਿੰਘ ਆੜ੍ਹਤੀਆ, ਸੇਵਕ ਸਿੰਘ ਮਾਣੂੰਕੇ, ਸੁਖਦੇਵ ਸਿੰਘ ਦਰਾਕਾ, ਪਿ੍ੰਸੀ. ਸੁਖਚੈਨ ਸਿੰਘ ਢਿੱਲੋਂ, ਡਾ. ਰੁਪਿੰਦਰ ਸਿੰਘ ਭੁੱਚਾ, ਮਾ. ਸਿਕੰਦਰ ਸਿੰਘ ਭਾਗੀਕੇ, ਸ਼ਿੰਦਰ ਸਿੰਘ ਹਿੰਮਤਪੁਰਾ, ਪਰਮਜੀਤ ਸਿੰਘ ਡਾਲਾ, ਸਰਪੰਚ ਗੁਰਮੀਤ ਸਿੰਘ ਗਗੜਾ, ਸਰਪੰਚ ਬਲਦੇਵ ਸਿੰਘ ਮਾਣੂੰਕੇ, ਹਾਕਮ ਸਿੰਘ ਰਾਮਾ, ਜਥੇਦਾਰ ਬਲਵੀਰ ਸਿੰਘ ਸੈਦੋਕੇ, ਚੇਅਰਮੈਨ ਰਣਧੀਰ ਸਿੰਘ ਚੂਹੜਚੱਕ, ਸੁਖਮੰਦਰ ਸਿੰਘ ਮੱਦੋਕੇ, ਸੋਈ ਪ੍ਰਧਾਨ ਹਰਮਨ ਬਰਾੜ ਖੋਟੇ, ਕਰਮ ਸਿੰਘ ਹਿੰਮਤਪੁਰਾ, ਐਸ.ਡੀ.ਓ. ਨਿਰਮਲ ਸਿੰਘ ਸੈਦੋਕੇ, ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਸਰਪੰਚ ਜਤਿੰਦਰ ਕੌਰ ਭਾਗੀਕੇ, ਜਗਰਾਜ ਸਿੰਘ ਰਾਜੂ ਮੱਦੋਕੇ, ਕੇਵਲ ਸਿੰਘ ਸੈਦੋਕੇ, ਸੇਵਕ ਸਿੰਘ ਮਾਣੂੰਕੇ, ਪ੍ਰਧਾਨ ਮੁਖ਼ਤਿਆਰ ਸਿੰਘ ਦੀਨਾ, ਚਰਨਜੀਤ ਸਿੰਘ ਦੀਨਾ, ਡਾ. ਅਜਮੇਰ ਸਿੰਘ ਦੀਨਾ, ਧਰਮਿੰਦਰ ਸਿੰਘ ਸੋਨੀ ਲੋਪੋ, ਸਾਬਕਾ ਸਰਪੰਚ ਹਰਜੀਤ ਸਿੰਘ ਲੋਪੋ, ਚੰਦ ਸਿੰਘ ਘੋਲੀਆਂ, ਬਲਦੇਵ ਸਿੰਘ ਰਾਮੂੰਵਾਲਾ, ਸਰਪੰਚ ਬਲਜੀਤ ਸਿੰਘ ਚੁਗਾਵਾਂ, ਬਲਜੀਤ ਕੌਰ ਲੋਪੋ, ਕਮਲਜੀਤ ਕੌਰ ਸੰਮਤੀ ਮੈਂਬਰ, ਗੁਰਮੀਤ ਕੌਰ ਰਾਊਕੇ, ਵੀਰਪਾਲ ਕੌਰ ਰਾਊਕੇ, ਜਸਵੀਰ ਕੌਰ ਕੋਕਰੀ ਹੇਰਾਂ ਸਰਪੰਚ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਪਾਰਟੀ ਹਲਕੇ ਦੇ ਪਾਰਟੀ ਆਗੂ ਤੇ ਵਰਕਰ ਸ਼ਾਮਿਲ ਸਨ |
ਅਜੀਤਵਾਲ, 11 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)- ਅਜੀਤਵਾਲ ਦਾਣਾ ਮੰਡੀ 'ਚ ਅੱਜ ਝੋਨੇ ਦੀ ਖ਼ਰੀਦ ਨਿਹਾਲ ਸਿੰਘ ਵਾਲਾ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਅਤੇ ਚੇਅਰਮੈਨ ਮਾਰਕੀਟ ਕਮੇਟੀ ਜਸਵਿੰਦਰ ਸਿੰਘ ਕੁੱਸਾ ਨੇ ਸ਼ੁਰੂ ਕਰਵਾਈ | ਉਨ੍ਹਾਂ ਆਖਿਆ ਕਿ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਦੇ ਘਰ-ਘਰ ਰੋਜ਼ਗਾਰ ਤੇ ਕਾਰੋਬਾਰ ਮਿਸ਼ਨ ਤਹਿਤ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ, ਮੋਗਾ ਵਿਖੇ ਵਿਦੇਸ਼ ਜਾ ਕੇ ਪੜ੍ਹਨ ਦੇ ਚਾਹਵਾਨ ਵਿਦਿਆਰਥੀਆਂ ਤੇ ਨੌਜਵਾਨਾਂ ਦੀ ਸਹੂਲਤ ਲਈ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਅੱਜ ਪੰਜਾਬ ਹੁਨਰ ਵਿਕਾਸ ਮਿਸ਼ਨ ਮੋਗਾ ਵਲੋਂ ਰੋਜ਼ਗਾਰ ਦਫ਼ਤਰ ਮੋਗਾ ਵਿਖੇ ਮਗਨਰੇਗਾ ਤਹਿਤ ਕੰਮ ਕਰਨ ਵਾਲੇ ਗਰਾਮ ਰੋਜ਼ਗਾਰ ਸੇਵਕਾਂ ਲਈ ਵਰਕਸ਼ਾਪ ਲਗਾਈ ਗਈ | ਵਰਕਸ਼ਾਪ ਦੀ ਅਗਵਾਈ ਕਰ ਰਹੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ...
ਅਜੀਤਵਾਲ, 11 ਅਕਤੂਬਰ (ਹਰਦੇਵ ਸਿੰਘ ਮਾਨ)- ਪੰਜਾਬ ਅੰਦਰ ਸਮਾਰਟ ਮੀਟਰ ਜਿਨ੍ਹਾਂ ਨੂੰ ਚਿੱਪ ਵਾਲੇ ਮੀਟਰਾਂ ਦਾ ਨਾਂਅ ਵੀ ਦਿੱਤਾ ਗਿਆ ਹੈ, ਇਹ ਮੀਟਰ ਲਗਾਏ ਜਾਣ ਦੀ ਪ੍ਰਕਿਰਿਆ ਪੀ.ਐੱਸ.ਪੀ.ਸੀ.ਐੱਲ. ਪੰਜਾਬ ਵਲੋਂ ਵੱਖ-ਵੱਖ ਥਾਵਾਂ 'ਤੇ ਸ਼ੁਰੂ ਕੀਤੀ ਗਈ ਪਰ ਕਿਸਾਨ ...
ਬਾਘਾ ਪੁਰਾਣਾ, 11 ਅਕਤੂਬਰ (ਕਿ੍ਸ਼ਨ ਸਿੰਗਲਾ)- ਮਿਡ ਡੇ ਮੀਲ ਕੁੱਕ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਕਮਲਜੀਤ ਕੌਰ ਖੋਟੇ ਦੀ ਪ੍ਰਧਾਨਗੀ ਹੇਠ ਸਥਾਨਕ ਸਰਕਾਰੀ ਸੀਨੀਅਰ ਸੈਕੰ. ਸਕੂਲ (ਲੜਕੇ) ਵਿਖੇ ਹੋਈ ਜਿਸ ਵਿਚ ਸੂਬਾ ਪ੍ਰਧਾਨ ਚਿੰਡਾਲੀਆ ਨੇ ਕਿਹਾ ਕਿ ਮਿਡ ਡੇ ...
ਅਜੀਤਵਾਲ, 11 ਅਕਤੂਬਰ (ਹਰਦੇਵ ਸਿੰਘ ਮਾਨ)- ਨਿੱਕੇ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਮਨੋਬਲ ਨੂੰ ਉੱਚਾ ਚੁੱਕਣ ਦੇ ਮਨੋਰਥ ਨਾਲ ਹੋਲੀ ਹਾਰਟ ਸਕੂਲ ਅਜੀਤਵਾਲ ਵਿਖੇ ਬੱਚਿਆਂ ਦੀਆਂ ਅਲੱਗ-ਅਲੱਗ ਗਤੀਵਿਧੀਆਂ ਕਰਵਾਈਆਂ ਗਈਆਂ ਜਿਸ ਵਿਚ ਬਿੰਦੀ, ਫੁੱਲ ਬਣਾਉਣਾ, ਚਮਚ ਦੌੜ, ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਮੋਗਾ ਵਿਖੇ ਅੰਤਰਰਾਸ਼ਟਰੀ ਬਾਲੜੀ ਦਿਵਸ ਧੂਮ ਧਾਮ ਨਾਲ ਮਨਾਇਆ ਗਿਆ | ਮੈਡਮ ਮਨਪ੍ਰੀਤ ਵਲੋਂ ਦੱਸਿਆ ਗਿਆ ਕਿ ਇਹ ਦਿਨ ਕਿਉਂ ਮਨਾਇਆ ਜਾਂਦਾ ...
ਬਾਘਾ ਪੁਰਾਣਾ, 11 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਬਲਾਕ ਬਾਘਾ ਪੁਰਾਣਾ 'ਚ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪ੍ਰੀਖਿਆ ਸੈਂਟਰ ਵਾਪਸ ਲਿਆਉਣ ਲਈ ਅਹਿਮ ਮੀਟਿੰਗ ਕੀਤੀ ਗਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜ਼ਿਲ੍ਹਾ ਆਗੂ ਕਮਲ ਬਾਘਾ ਪੁਰਾਣਾ ਨੇ ਦੱਸਿਆ ਕਿ ...
ਫ਼ਤਿਹਗੜ੍ਹ ਪੰਜਤੂਰ, 11 ਅਕਤੂਬਰ (ਜਸਵਿੰਦਰ ਸਿੰਘ ਪੋਪਲੀ) - ਸਥਾਨਕ ਕਸਬੇ ਦੇ ਨਿਵਾਸੀ ਸ਼ਿੰਗਾਰਾ ਸਿੰਘ ਬੋਰਾਂ ਵਾਲੇ ਜੋ ਕਿ ਹੁਣ ਘੜੁੱਕਾ (ਮਰੂਤਾ) ਚਲਾਉਂਦੇ ਸਨ, ਦੀ ਮੌਤ ਜਾਣ ਦਾ ਸਮਾਚਾਰ ਹੈ | ਜਾਣਕਾਰੀ ਅਨੁਸਾਰ ਮਿ੍ਤਕ ਦੀ ਨੂੰਹ ਹਰਪ੍ਰੀਤ ਕੌਰ ਨੇ ਆਪਣੇ ਪਤੀ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਡਿਪਟੀ ਕਮਿਸ਼ਨਰ ਮੋਗਾ ਹਰੀਸ਼ ਨਈਅਰ ਨੇ ਦੱਸਿਆ ਕਿ 15 ਅਕਤੂਬਰ ਨੂੰ ਦੁਸਹਿਰੇ ਦੇ ਤਿਉਹਾਰ ਵਾਲੇ ਦਿਨ ਸਾਰੇ ਸੇਵਾ ਕੇਂਦਰ ਸਵੇਰੇ 9 ਵਜੇ ਤੋਂ ਦੁਪਹਿਰ 2 ਵਜੇ ਤੱਕ ਖੁੱਲ੍ਹੇ ਰਹਿਣਗੇ ਤੇ 5 ਨਵੰਬਰ ਨੂੰ ਵਿਸ਼ਵਕਰਮਾ ਦਿਵਸ ਵਾਲੇ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਨਿਊ ਗਰੀਨ ਗਰੋਵ ਪਬਲਿਕ ਸਕੂਲ ਲੰਢੇਕੇ ਮੋਗਾ ਦੀ ਅਧਿਆਪਕਾ ਨਿਸ਼ਾ ਅਰੋੜਾ ਨੂੰ ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਤੇ ਐਸੋਸੀਏਸ਼ਨ ਵਲੋਂ ਕਰਵਾਏ ਗਏ | ਐਵਾਰਡ ਵੰਡ ਸਮਾਰੋਹ ਵਿਚ ਬੈੱਸਟ ਟੀਚਰ ਐਵਾਰਡ ਨਾਲ ਸਨਮਾਨਿਤ ਕੀਤਾ ...
ਮੋਗਾ, 11 ਅਕਤੂਬਰ (ਗੁਰਤੇਜ ਸਿੰਘ)- ਥਾਣਾ ਕੋਟ ਈਸੇ ਖਾਂ ਪੁਲਿਸ ਵਲੋਂ ਪਿੰਡ ਦੌਲੇਵਾਲਾ ਨੇੜੇ ਗਸ਼ਤ ਦੌਰਾਨ ਇਕ ਔਰਤ ਨੂੰ 900 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕਰਕੇ ਉਸ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਕੋਟ ਈਸ ਖਾਂ ਦੇ ਥਾਣੇਦਾਰ ਲਖਵਿੰਦਰ ਸਿੰਘ ਅਤੇ ...
ਮੋਗਾ, 11 ਅਕਤੂਬਰ (ਗੁਰਤੇਜ ਸਿੰਘ)- ਮੋਗਾ ਦੀ ਸਥਾਨਕ ਪੁਰਾਣੀ ਦਾਣਾ ਮੰਡੀ ਵਿਖੇ ਰਾਈਸ ਬਰਾਨ ਡੀਲਰ 128 ਵਲੋਂ ਕਰਵਾਏ 25ਵੇਂ ਵਿਸ਼ਾਲ ਜਾਗਰਣ ਵਿਚ ਜਿੱਥੇ ਸੰਗਤ ਦਾ ਠਾਠਾਂ ਮਾਰਦਾ ਇਕੱਠ ਸੀ ਉੱਥੇ ਸ਼ਹਿਰ ਵਾਸੀਆਂ ਤੇ ਸ਼ਹਿਰ ਦੇ ਪਤਵੰਤਿਆਂ ਦਾ ਵੀ ਜਾਗਰਣ ਨੂੰ ਸਫਲ ਕਰਨ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਮੈਕਰੋ ਗਲੋਬਲ ਆਈਲਟਸ ਅਤੇ ਵੀਜ਼ਾ ਸਬੰਧੀ ਸੇਵਾਵਾਂ ਵਿਚ ਪੰਜਾਬ ਦੀ ਮੰਨੀ ਪ੍ਰਮੰਨੀ ਤੇ ਨੰਬਰ ਇਕ ਸੰਸਥਾ ਬਣ ਚੁੱਕੀ ਹੈ ਉੱਥੇ ਹੀ ਅਨੇਕਾਂ ਵਿਦਿਆਰਥੀਆਂ ਦਾ ਭਵਿੱਖ ਸੰਵਾਰ ਚੁੱਕੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅਧਿਆਪਕਾਂ ਦੀ ਘਾਟ ਕਾਰਨ ਸਰਕਾਰੀ ਮਿਡਲ ਸਕੂਲ ਕਾਦਰ ਵਾਲਾ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਹੋ ਰਹੇ ਨੁਕਸਾਨ ਸਬੰਧੀ ਗਰਾਮ ਪੰਚਾਇਤ ਪਿੰਡ ਕਾਦਰ ਵਾਲਾ ਦੇ ਨੰਬਰਦਾਰ ਅਮਨਦੀਪ ਸਿੰਘ ਅਤੇ ਮੈਂਬਰ ਪੰਚਾਇਤ ...
ਨੱਥੂਵਾਲਾ ਗਰਬੀ, 11 ਅਕਤੂਬਰ (ਸਾਧੂ ਰਾਮ ਲੰਗੇਆਣਾ)- ਨੰਬਰਦਾਰ ਯੂਨੀਅਨ ਗਾਲਿਬ ਗਰੁੱਪ ਵਲੋਂ 13 ਅਕਤੂਬਰ ਦਿਨ ਬੁੱਧਵਾਰ ਨੂੰ ਸਵੇਰੇ 11 ਵਜੇ ਜ਼ਿਲ੍ਹਾ ਪੱਧਰੀ ਮੀਟਿੰਗ ਬੀਬੀ ਕਾਹਨ ਕੌਰ ਗੁਰਦੁਆਰਾ ਸਾਹਿਬ ਮੋਗਾ ਵਿਖੇ ਬੁਲਾਈ ਗਈ ਹੈ | ਜ਼ਿਲ੍ਹਾ ਪ੍ਰਧਾਨ ਜਗਜੀਤ ...
ਧਰਮਕੋਟ, 11ਅਕਤੂਬਰ (ਪਰਮਜੀਤ ਸਿੰਘ)- ਹਲਕਾ ਧਰਮਕੋਟ ਦੇ ਪਿੰਡ ਫ਼ਿਰੋਜ਼ਵਾਲ ਬਾਡਾ ਅਤੇ ਮੰਗਲ ਸਿੰਘ ਵਿਚ ਆਪ ਦੇ ਹਲਕਾ ਇੰਚਾਰਜ ਦਵਿੰਦਰਜੀਤ ਸਿੰਘ ਲਾਡੀ ਢੋਸ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਉਨ੍ਹਾਂ ਵਲੋਂ ਪਾਰਟੀ ਵਰਕਰਾਂ ਨਾਲ ਚਲੰਤ ਮੁੱਦਿਆਂ ਉੱਤੇ ...
ਕੋਟ ਈਸੇ ਖਾਂ, 11 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਪਿਛਲੇ ਕੁਝ ਵਰਿ੍ਹਆਂ ਦੇ ਅਰਸੇ ਤੋਂ ਆਪਣੀਆਂ ਸਮਾਜਿਕ, ਸਾਹਿਤਕ ਸਰਗਰਮੀਆਂ ਸਦਕਾ ਮਾਣ ਪ੍ਰਾਪਤ ਸੰਸਥਾ ਪੰਜਾਬੀ ਲਿਖਾਰੀ ਸਭਾ ਪੀਰ ਮੁਹੰਮਦ ਵਲੋਂ ਮਹੀਨੇਵਾਰ ਸਾਹਿਤਕ ਮੀਟਿੰਗ ਸਰਕਾਰੀ ...
ਸਮਾਧ ਭਾਈ, 11 ਅਕਤੂਬਰ (ਰਾਜਵਿੰਦਰ ਰੌਂਤਾ)- ਸੰਤ ਬਾਬਾ ਭਜਨ ਸਿੰਘ ਪਟਿਆਲਾ ਵਾਲਿਆਂ ਵਲੋਂ ਚਲਾਈ ਜਾ ਰਹੀ ਸਿੱਖਿਆ ਸੰਸਥਾ ਅਨੰਦ ਸਾਗਰ ਅਕੈਡਮੀ ਕੋਇਰ ਸਿੰਘ ਵਾਲਾ ਵਿਖੇ ਅੰਤਰਰਾਸ਼ਟਰੀ ਬੇਟੀ ਬਚਾਓ ਦਿਵਸ ਮਨਾਇਆ ਗਿਆ | ਇਸ ਵਿਚ ਭਾਸ਼ਣ ਮੁਕਾਬਲੇ, ਨਾਟਕ ਤੇ ਕਈ ਹੋਰ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਇਲਾਕੇ ਦੀ ਉੱਘੀ ਅਤੇ ਨਾਮਵਰ ਵਿੱਦਿਅਕ ਸੰਸਥਾ ਨੈਸ਼ਨਲ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ, ਮੋਗਾ ਦੇ 11ਵੀਂ ਕਲਾਸ ਦੇ ਵਿਦਿਆਰਥੀ ਅਰਸ਼ਦੀਪ ਸਿੰਘ ਨੇ ਪੇਂਟਿੰਗ ਮੁਕਾਬਲਿਆਂ ਵਿਚ ਬਾਜ਼ੀ ਮਾਰੀ | ਇਹ ਮੁਕਾਬਲੇ 'ਕਿਸ ਮੇਂ ਕਿਸ ...
ਧਰਮਕੋਟ, 11 ਅਕਤੂਬਰ (ਪਰਮਜੀਤ ਸਿੰਘ)- ਧਰਮਕੋਟ ਹਲਕੇ ਦੀ ਨਾਮਵਰ ਵਿੱਦਿਅਕ ਸੰਸਥਾ ਗਲੋਬਲ ਵਿਜਡਮ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਧਰਮਕੋਟ ਜਿਸ ਨੇ ਥੋੜ੍ਹੇ ਹੀ ਸਮੇਂ ਵਿਚ ਜਿੱਥੇ ਸਿੱਖਿਆ ਦੇ ਖੇਤਰ ਵਿਚ ਅਹਿਮ ਪ੍ਰਾਪਤੀਆਂ ਕੀਤੀਆਂ ਹਨ ਉੱਥੇ ਬੱਚਿਆਂ ਨੂੰ ...
ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)- ਐਸ. ਡੀ. ਕਾਲਜ ਫ਼ਾਰ ਵੋਮੈਨ ਮੋਗਾ ਵਿਖੇ ਇੰਟਰਨਲ ਕੰਪਲੇਂਟ ਕਮੇਟੀ ਵਲੋਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਦੇ ਸਹਿਯੋਗ ਨਾਲ ਆਜ਼ਾਦੀ ਕਾ ਅੰਮਿ੍ਤ ਮਹੋਤਸਵ ਨੂੰ ਸਮਰਪਿਤ ਅੰਤਰਰਾਸ਼ਟਰੀ ਬਾਲੜੀ ਦਿਵਸ 'ਤੇ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਅੱਜ ਕਿਰਤੀ ਕਿਸਾਨ ਯੂਨੀਅਨ ਦੇ ਬਲਾਕ ਮੋਗਾ-1 ਤੇ ਮੋਗਾ-2 ਦੇ ਕਿਸਾਨਾਂ ਵਲੋਂ ਮੋਗਾ ਸ਼ਹਿਰ ਦੇ ਮੇਨ ਬਿਜਲੀ ਗਰਿੱਡ ਦਾ ਘਿਰਾਓ ਕੀਤਾ ਗਿਆ ਜਿਸ ਦੀ ਅਗਵਾਈ ਜ਼ਿਲ੍ਹਾ ਪ੍ਰਧਾਨ ਪ੍ਰਗਟ ਸਿੰਘ ਤੇ ਜ਼ਿਲ੍ਹਾ ਮੀਤ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਮੋਗਾ ਹਲਕੇ ਦੇ ਵਿਧਾਇਕ ਡਾ. ਹਰਜੋਤ ਕਮਲ ਲਗਾਤਾਰ ਪਿੰਡਾਂ ਤੇ ਸ਼ਹਿਰਾਂ ਦੀ ਨੁਹਾਰ ਬਦਲਣ ਲਈ ਦਿਨ ਰਾਤ ਮਿਹਨਤ ਕਰਦਿਆਂ ਹਰ ਵਿਕਾਸ ਪ੍ਰੋਜੈਕਟ ਨੂੰ ਨੇਪਰੇ ਚਾੜ੍ਹਨ ਲਈ ਕੰਮ ਕਰ ਰਹੇ ਹਨ | ਇਨ੍ਹਾਂ ਵਿਕਾਸ ...
ਕੋਟ ਈਸੇ ਖਾਂ, 11 ਅਕਤੂਬਰ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)- ਯੂਨੀਵਰਸਲ ਮਨੁੱਖੀ ਅਧਿਕਾਰ ਫ਼ਰੰਟ ਦੀ ਵਿਸ਼ੇਸ਼ ਮੀਟਿੰਗ ਨਜ਼ਦੀਕੀ ਪਿੰਡ ਚੀਮਾਂ ਵਿਖੇ ਕੀਤੀ ਗਈ | ਇਸ ਸਮੇਂ ਫ਼ਰੰਟ ਦੇ ਕੌਮੀ ਚੇਅਰਮੈਨ ਤੇਜਿੰਦਰਪਾਲ ਸਿੰਘ ਚੀਮਾ, ਕੌਮੀ ਜਨਰਲ ਸਕੱਤਰ ਰਾਣਾ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਸੰਯੁਕਤ ਕਿਸਾਨ ਮੋਰਚਾ ਜ਼ਿਲ੍ਹਾ ਮੋਗਾ ਨੇ ਇੱਥੇ ਸ਼ਹੀਦ ਨਛੱਤਰ ਸਿੰਘ ਧਾਲੀਵਾਲ ਭਵਨ ਵਿਖੇ ਮੀਟਿੰਗ ਕਰਕੇ ਆਉਣ ਵਾਲੇ ਪ੍ਰੋਗਰਾਮਾਂ ਦੀ ਰੂਪ ਰੇਖਾ ਤਿਆਰ ਕੀਤੀ | ਭੁਪਿੰਦਰ ਸਿੰਘ ਦੌਲਤਪੁਰਾ ਦੀ ਪ੍ਰਧਾਨਗੀ ...
ਕੋਟ ਈਸੇ ਖਾਂ, 11 ਅਕਤੂਬਰ (ਨਿਰਮਲ ਸਿੰਘ ਕਾਲੜਾ)- ਦਾਣਾ ਮੰਡੀ ਖੋਸਾ ਰਣਧੀਰ ਵਿਖੇ ਆੜ੍ਹਤੀ ਪੂਰਨ ਚੰਦ ਦੀ ਆੜ੍ਹਤ ਤੇ ਏ.ਵੀ. ਐਂਡ ਕੰਪਨੀ ਸ਼ੈਲਰ ਦੀ ਮਿਲੀ ਭੁਗਤ ਨਾਲ 25 ਮਾਊਚਰ ਵਾਲਾ ਝੋਨਾ ਤੇ ਬਿਨਾਂ ਸਫ਼ਾਈ ਤੋਂ ਬੋਰੀਆਂ ਵਿਚ ਪਾ ਕੇ ਸ਼ੈਲਰ ਵਿਚ ਲਗਾਉਣ ਦਾ ਮਾਮਲਾ ...
ਬਾਘਾ ਪੁਰਾਣਾ, 11 ਅਕਤੂਬਰ (ਕ੍ਰਿਸ਼ਨ ਸਿੰਗਲਾ)- ਬਿਨਾਂ ਸ਼ੱਕ ਸਵੱਛ ਭਾਰਤ ਮੁਹਿੰਮ ਦੇ ਪ੍ਰਚਾਰ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ਤੇ ਇਸ ਮੁਹਿੰਮ ਨੂੰ ਸਫਲ ਕਰਾਰ ਦੇਣ ਲਈ ਸਰਕਾਰਾਂ ਵਲੋਂ ਹਰ ਹਰਬਾ ਵਰਤਿਆ ਜਾ ਰਿਹਾ ਹੈ ਪਰ ਦੂਸਰੇ ਪਾਸੇ ਜ਼ਮੀਨੀ ਹਕੀਕਤ ਵੀ ਇਸ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਵਿਸ਼ਵ ਪੱਧਰ ਦੀ ਪ੍ਰਸਿੱਧ ਸੰਸਥਾ ਡੈਫੋਡਿਲਜ਼ ਸਟੱਡੀ ਅਬਰੋਡ ਪ੍ਰਾਈਵੇਟ ਲਿਮਟਿਡ ਦਿਨੋਂ-ਦਿਨ ਧੜਾਧੜ ਕੈਨੇਡਾ ਦੇ ਸਟੱਡੀ ਵੀਜ਼ੇ ਲਗਵਾ ਰਹੀ ਹੈ | ਇਸੇ ਲੜੀ ਤਹਿਤ ਸੰਸਥਾ ਨੇ ਇਸ ਵਾਰ ਰਵਿੰਦਰ ਸਿੰਘ ਪੁੱਤਰ ਜੋਗਿੰਦਰ ਸਿੰਘ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਹੇਠ ਵੱਖਰੀ ਪਹਿਚਾਣ ਬਣਾਉਂਦੇ ਹੋਏ ਅੱਗੇ ਵੱਧ ਰਹੀ ਹੈ | ਅੱਜ ਸਕੂਲ 'ਚ ਨੌਵੀਂ ...
ਬੱਧਨੀ ਕਲਾਂ, 11 ਅਕਤੂਬਰ (ਸੰਜੀਵ ਕੋਛੜ)- ਮਾਰਕੀਟ ਕਮੇਟੀ ਬੱਧਨੀ ਕਲਾਂ ਅਧੀਨ ਪੈਂਦੀਆਂ ਅਨਾਜ ਮੰਡੀਆਂ ਤੇ ਬੱਧਨੀ ਕਲਾਂ ਦੀ ਮੁੱਖ ਮੰਡੀ 'ਚ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਨੇ ਵਿਸ਼ੇਸ਼ ਤੌਰ 'ਤੇ ਪਹੁੰਚ ਕੇ ਝੋਨੇ ਦੀ ਖ਼ਰੀਦ ਦਾ ਜਾਇਜ਼ਾ ਲਿਆ | ਇਸ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਨੈਸ਼ਨਲ ਗਰੀਨ ਟਿ੍ਬਿਊਨਲ ਨਵੀਂ ਦਿੱਲੀ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ | ਇਸ ਮੰਤਵ ਲਈ ਜ਼ਿਲ੍ਹੇ ਵਿਚ ਝੋਨੇ ਦੀ ਕਟਾਈ ਉਪਰੰਤ ...
ਧਰਮਕੋਟ, 11 ਅਕਤੂਬਰ (ਪਰਮਜੀਤ ਸਿੰਘ)-ਪੰਜਾਬ ਰਾਜ ਅਧਿਆਪਕ ਗੱਠਜੋੜ ਵਲੋਂ ਛੇਵੇਂ ਤਨਖ਼ਾਹ ਕਮਿਸ਼ਨ ਵਲੋਂ 24 ਕੈਟਾਗਰੀਆਂ ਲਈ ਤਜਵੀਜ਼ਾਂ ਨੂੰ ਇੰਨ-ਬਿੰਨ ਲਾਗੂ ਕਰਾਉਣ ਲਈ ਪੰਜਾਬ ਭਰ ਦੇ ਐੱਸ.ਡੀ.ਐਮ. ਦਫ਼ਤਰਾਂ ਰਾਹੀਂ ਮੁੱਖ ਮੰਤਰੀ ਪੰਜਾਬ ਦੇ ਨਾਂਅ ਮੰਗ ਪੱਤਰ ਦੇਣ ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਜਿਉਂ ਜਿਉਂ ਝੋਨੇ ਦੀ ਕਟਾਈ ਵਿਚ ਤੇਜ਼ੀ ਆ ਰਹੀ ਹੈ ਤਿਉਂ-ਤਿਉਂ ਹੀ ਜ਼ਿਲ੍ਹਾ ਪ੍ਰਸ਼ਾਸਨ ਫ਼ਰੀਦਕੋਟ, ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵਲੋਂ ਵਿਭਾਗਾਂ ਦੇ ਸਹਿਯੋਗ ਨਾਲ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ...
ਬਰਗਾੜੀ, 11 ਅਕਤੂਬਰ (ਸੁਖਰਾਜ ਸਿੰਘ ਗੋਂਦਾਰਾ)- ਪਿਛਲੇ ਦਿਨਾਂ ਤੋਂ ਖੇਤਾਂ ਵਾਲੀ ਬਿਜਲੀ ਦੀ ਸਪਲਾਈ ਵਿਚ ਕਟੌਤੀ ਕੀਤੇ ਜਾਣ ਕਾਰਨ ਕਿਸਾਨ ਕਾਫ਼ੀ ਪ੍ਰੇਸ਼ਾਨ ਹਨ ਕਿਉਂਕਿ ਝੋਨੇ ਦੀ ਫ਼ਸਲ ਪੱਕਣ ਵਿਚ ਕੁਝ ਸਮਾਂ ਪਿਆ ਹੈ | ਕਿਸਾਨਾਂ ਦੇ ਦੱਸਣ ਅਨੁਸਾਰ ਝੋਨੇ ਦੀ ਫ਼ਸਲ ...
ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)- ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਸ੍ਰੀ ਬੀ.ਕੇ. ਉੱਪਲ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਗੌਤਮ ਸਿੰਗਲ ਸੀਨੀਅਰ ਕਪਤਾਨ ਪੁਲਿਸ ਵਿਜੀਲੈਂਸ ਬਿਊਰੋ ਰੇਂਜ ਫ਼ਿਰੋਜ਼ਪੁਰ ਦੀ ਰਹਿਨੁਮਾਈ ਹੇਠ ਰਾਜ ਕੁਮਾਰ ਉਪ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਭਗਵਾਨ ਸ੍ਰੀ ਰਾਮ ਚੰਦਰ ਦੇ ਵਿਆਹ ਸਬੰਧੀ ਸ਼ੋਭਾ ਯਾਤਰਾ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ 'ਚੋਂ ਕੱਢੀ ਗਈ | ਵਿਧਾਇਕ ਡਾ: ਹਰਜੋਤ ਕਮਲ ਨੇ ਸ਼ੋਭਾ ਯਾਤਰਾ ਵਿਚ ਸ਼ਾਮਿਲ ਹੋ ਕੇ ਭਗਵਾਨ ਰਾਮ ਦਾ ਆਸ਼ੀਰਵਾਦ ਹਾਸਲ ...
ਨਿਹਾਲ ਸਿੰਘ ਵਾਲਾ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)- ਚਾਰ ਮਾਰਗੀ ਬਣ ਰਹੇ ਮੋਗਾ-ਬਰਨਾਲਾ ਰਾਸ਼ਟਰੀ ਮਾਰਗ ਅਧੀਨ ਅਕਵਾਇਰ ਕੀਤੀ ਜ਼ਮੀਨ ਦਾ ਮੁਆਵਜ਼ਾ ਪੀੜਤਾਂ ਨੂੰ ਨਾ ਮਿਲਣ 'ਤੇ ਕਿਰਤੀ ਕਿਸਾਨ ਯੂਨੀਅਨ ਨੇ ਸੰਘਰਸ਼ ਦਾ ਬਿਗਲ ਵਜਾਉਂਦਿਆਂ ਪੀੜਤਾਂ ਨੂੰ ...
ਬਾਘਾ ਪੁਰਾਣਾ, 11 ਅਕਤੂਬਰ (ਗੁਰਮੀਤ ਸਿੰਘ ਮਾਣੂੰਕੇ)- ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ 'ਤੇ ਸਥਿਤ ਨਾਮਵਰ ਪ੍ਰਫੈਕਟ ਆਈਲਟਸ ਐਂਡ ਇਮੀਗ੍ਰੇਸ਼ਨ ਆਈਲਟਸ ਸੰਸਥਾ ਤੋਂ ਹਰ ਹਫ਼ਤੇ ਅਨੇਕਾਂ ਵਿਦਿਆਰਥੀ ਚੰਗੇ ਬੈਂਡ ਪ੍ਰਾਪਤ ਕਰ ਕੇ ਵਿਦੇਸ਼ ਜਾ ਰਹੇ ਹਨ | ਸੰਸਥਾ ਦੇ ...
ਨਿਹਾਲ ਸਿੰਘ ਵਾਲਾ, 11 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਖੇਤੀ ਤੇ ਸ਼ਹਿਰੀ ਸੈਕਟਰ ਦੀ ਨਾਜ਼ੁਕ ਬਿਜਲੀ ਸਪਲਾਈ ਦੇ ਵਿਰੋਧ ਵਿਚ ਰੋਹ ਵਿਚ ਆਏ ਕਿਸਾਨਾਂ ਵਲੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਅੱਜ ਬਿਜਲੀ ਦਫ਼ਤਰ ...
ਨੱਥੂਵਾਲਾ ਗਰਬੀ, 11 ਅਕਤੂਬਰ (ਸਾਧੂ ਰਾਮ ਲੰਗੇਆਣਾ)- ਪਿੰਡ ਮਾਹਲਾ ਕਲਾਂ ਵਿਖੇ ਨਸ਼ਾ ਵਿਰੋਧੀ ਸੰਘਰਸ਼ ਕਮੇਟੀ ਦੀਆਂ ਬੀਬੀਆਂ ਵਲੋਂ ਗੁਰਵਿੰਦਰ ਕੌਰ ਸੰਧੂ ਪਤਨੀ ਜਥੇਦਾਰ ਤੀਰਥ ਸਿੰਘ ਮਾਹਲਾ ਤੇ ਸਾਬਕਾ ਪੰਚ ਬੀਬੀ ਪੂਨਮ ਰਾਣੀ ਦੀ ਅਗਵਾਈ ਵਿਚ ਮਾਹਲਾ ਕਲਾਂ ਵਿਖੇ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ)- ਗੌਰਮਿੰਟ ਟੀਚਰ ਯੂਨੀਅਨ ਪੰਜਾਬ ਇਕਾਈ ਮੋਗਾ ਦਾ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਵਰਿੰਦਰਪਾਲ ਸਿੰਘ ਨੂੰ ਅਧਿਆਪਕਾਂ ਦੇ ਮਸਲਿਆਂ ਸਬੰਧੀ ਮਿਲਿਆ ਅਤੇ ਯੂਨੀਅਨ ਵਲੋਂ ਆਪਣੀਆਂ ਮੁੱਖ ਮੰਗਾਂ ਨੂੰ ਲੈ ...
ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)- ਮੋਗਾ ਸ਼ਹਿਰ ਦੇ ਵਾਰਡ ਨੰਬਰ 9 ਭਗਵਾਨਪੁਰਾ ਵਾਸੀਆ ਵਲੋਂ ਕੱਚਾ ਦੁਸਾਂਝ ਰੋਡ ਤੋਂ ਭਗਵਾਨਪੁਰਾ ਵਿਚ ਦੀ ਪੱਕਾ ਦੁਸਾਂਝ ਰੋਡ ਨੂੰ ਮਿਲਾਉਂਦੀ ਸੜਕ ਹਾਲਤ ਬਹੁਤ ਖ਼ਰਾਬ ਸੀ | ਕੌਂਸਲਰ ਸਰਬਜੀਤ ਕੌਰ ਪਤਨੀ ਸਮਾਜ ਸੇਵੀ ਹਰਜਿੰਦਰ ...
ਮੋਗਾ, 11 ਅਕਤੂਬਰ (ਜਸਪਾਲ ਸਿੰਘ ਬੱਬੀ)- ਭਾਰਤ ਸਰਕਾਰ ਦੇ ਸੋਸ਼ਲ ਜਸਟਿਸ ਤੇ ਇੰਮਪਾਵਰਮੈਂਟ ਮੰਤਰਾਲੇ ਵਲੋਂ ਬਜ਼ੁਰਗਾਂ ਦੀ ਭਲਾਈ ਲਈ ਤਿਆਰ ਕੀਤੀਆਂ ਸਕੀਮਾਂ ਨੂੰ ਵਧੀਆ ਢੰਗ ਨਾਲ ਲਾਗੂ ਕਰਨ ਲਈ ਐਲਡਰਜ ਹੈਲਪ ਲਾਈਨ ਜ਼ਿਲ੍ਹਾ ਮੋਗਾ ਦੇ ਫ਼ੀਲਡ ਰਿਸਪੌਸ ਆਫ਼ੀਸਰ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਅੱਜ ਆਲ ਇੰਡੀਆ ਕਾਂਗਰਸ ਕਮੇਟੀ ਦੇ ਸੱਦੇ 'ਤੇ ਜ਼ਿਲ੍ਹਾ ਕਾਂਗਰਸ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ ਦੀ ਅਗਵਾਈ ਹੇਠ ਲਖੀਮਪੁਰ ਖੀਰੀ ਘਟਨਾ ਦੇ ਰੋਸ 'ਚ ਸਥਾਨਕ ਸ਼ਹਿਰ ਦੇ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਆਈ.ਐਮ.ਏ. ਪੰਜਾਬ ਵਲੋਂ ਅਯੂਸ਼ਮਾਨ ਭਾਰਤ ਸਕੀਮ ਦੇ ਅੰਦਰ ਆਉਂਦੇ ਪ੍ਰਾਈਵੇਟ ਹਸਪਤਾਲਾਂ ਦੀ ਮੀਟਿੰਗ ਬੁਲਾਈ ਗਈ | ਮੀਟਿੰਗ 5 ਘੰਟੇ ਚੱਲੀ ਤੇ ਇਸ ਵਿਚ 300 ਹਸਪਤਾਲਾਂ ਦੇ ਡਾਕਟਰ ਸ਼ਾਮਲ ਹੋਏ ਤੇ ਉਨ੍ਹਾਂ ਨੇ ...
ਮੋਗਾ, 11 ਅਕਤੂਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਭੂਮੀ ਤੇ ਜਲ ਸੰਭਾਲ ਵਿਭਾਗ ਵਲੋਂ ਪਾਣੀ ਬਚਾਉਣ ਲਈ ਵੱਖ-ਵੱਖ ਫ਼ਸਲਾਂ ਜਿਵੇਂ ਕਿ ਮੱਕੀ, ਕਪਾਹ, ਮਿਰਚਾਂ, ਗੰਨਾ ਤੇ ਆਲੂ ਦੀ ਕਾਸ਼ਤ ਲਈ ਤੁਪਕਾ ਤੇ ਫੁਹਾਰਾ ...
ਸੰਗਰੂਰ, 11 ਅਕਤੂਬਰ (ਸੁਖਵਿੰਦਰ ਸਿੰਘ ਫੁੱਲ)-ਸਥਾਨਕ ਵੇਰਕਾ ਮਿਲਕ ਪਲਾਂਟ ਨਾਲ ਸਬੰਧਿਤ ਦੀ ਸੰਗਰੂਰ ਜ਼ਿਲ੍ਹਾ ਸਹਿਕਾਰੀ ਦੁੱਧ ਉਤਪਾਦਕ ਸੰਘ ਦੇ ਬੋਰਡ ਆਫ਼ ਡਾਇਰੈਕਟਰਜ਼ ਦੀ ਚੋਣ 12 ਅਕਤੂਬਰ ਨੂੰ ਰੱਖੀ ਗਈ ਹੈ | ਚੋਣ ਲਈ ਨਿਯੁਕਤ ਰਿਟਰਨਿੰਗ ਅਫ਼ਸਰ ਵਲੋਂ ਜਾਰੀ ...
ਸ਼ਹਿਣਾ, 11 ਅਕਤੂਬਰ (ਸੁਰੇਸ਼ ਗੋਗੀ)-ਬਲਵੰਤ ਗਾਰਗੀ ਯਾਦਗਾਰੀ ਟਰੱਸਟ ਸ਼ਹਿਣਾ ਅਤੇ ਬਾਬਾ ਬੰਦਾ ਸਿੰਘ ਬਹਾਦਰ ਸਪੋਰਟਸ ਅਤੇ ਵੈੱਲਫੇਅਰ ਕਲੱਬ ਵਲੋਂ ਬਲੱਡ ਡੋਨਰ ਸੁਸਾਇਟੀ ਭਦੌੜ ਦੇ ਸਹਿਯੋਗ ਨਾਲ ਸ਼ਹਿਣਾ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ | ਬਾਬਾ ਬੰਦਾ ਸਿੰਘ ...
ਧੂਰੀ, 11 ਅਕਤੂਬਰ (ਸੁਖਵੰਤ ਸਿੰਘ ਭੁੱਲਰ)-ਗੰਨਾ ਸੰਘਰਸ਼ ਕਮੇਟੀ ਦੇ ਕਿਸਾਨਾਂ ਵਲੋਂ ਕਿਸਾਨ ਆਗੂ ਹਰਜੀਤ ਸਿੰਘ ਬੁਗਰਾ ਦੀ ਅਗਵਾਈ ਹੇਠ ਖੇਤ ਬਿਜਲੀ ਸਪਲਾਈ ਦੀ ਕਟੌਤੀ ਦੇ ਰੋਸ ਵਜੋਂ ਪਾਵਰਕਾਮ ਦੇ ਐਕਸੀਅਨ ਦਫ਼ਤਰ ਧੂਰੀ ਅੱਗੇ ਘਿਰਾਓ ਧਰਨਾ ਲਗਾ ਕੇ ਅਣਮਿੱਥੇ ਸਮੇਂ ...
ਬਰਨਾਲਾ, 11 ਅਕਤੂਬਰ (ਅਸ਼ੋਕ ਭਾਰਤੀ)-ਕਾਂਗਰਸ ਸਰਕਾਰ ਵਲੋਂ ਕੀਤੇ ਵਾਅਦੇ ਅਤੇ ਮੰਗਾਂ ਨੂੰ ਲਾਗੂ ਕਰਵਾਉਣ ਲਈ ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਵਲੋਂ ਅਨਾਜ ਮੰਡੀ ਬਰਨਾਲਾ ਵਿਖੇ ਕੀਤੀ ਗਈ ਕਿਸਾਨ ਚਿਤਾਵਨੀ ਰੈਲੀ ਇਤਿਹਾਸਕ ਸਾਬਿਤ ਹੋਈ | ਇਹ ਪ੍ਰਗਟਾਵਾ ...
ਬਰਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਝੋਨੇ ਦੀ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਸਬੰਧੀ ਜਾਗਰੂਕਤਾ ਲਈ 3 ਵੈਨਾਂ ਅੱਜ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਕੁਮਾਰ ਸੌਰਭ ਰਾਜ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਰਵਾਨਾ ਕੀਤੀਆਂ ਗਈਆਂ | ...
ਤਪਾ ਮੰਡੀ, 11 ਅਕਤੂਬਰ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਬ-ਡਵੀਜ਼ਨਲ ਹਸਪਤਾਲ ਤਪਾ ਵਿਖੇ ਵਿਸ਼ਵ ਮਾਨਸਿਕ ਸਿਹਤ ਦਿਵਸ ਮੌਕੇ ਜਾਗਰੂਕ ਕਰਦਿਆਂ ਸੀਨੀਅਰ ਮੈਡੀਕਲ ਅਫ਼ਸਰ ਡਾ. ਪ੍ਰਵੇਸ਼ ਕੁਮਾਰ ਨੇ ਦੱਸਿਆ ਕਿ ਮਾਨਸਿਕ ਰੋਗਾਂ ਦਾ ਅਨੁਮਾਨ ਵਿਅਕਤੀ ਦੇ ਸੁਭਾਅ 'ਚ ਆਏ ...
ਭਦੌੜ, 11 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਵਲੋਂ ਪਿਛਲੇ ਕਈ ਦਿਨਾਂ ਤੋਂ ਕਿਸਾਨਾਂ ਨੂੰ ਖੇਤਾਂ ਵਾਸਤੇ ਸਹੀ ਬਿਜਲੀ ਸਪਲਾਈ ਨਾ ਮਿਲਣ ਕਰ ਕੇ ਐੱਸ. ਡੀ. ਓ. ਭਦੌੜ ਦੇ ਦਫ਼ਤਰ ਦਾ ਘਿਰਾਓ ਕਰ ਕੇ ਨਿਰਵਿਘਨ ਸਪਲਾਈ ਦੇਣ ਦੀ ਮੰਗ ...
Ðਰੂੜੇਕੇ ਕਲਾਂ, 11 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਮੁਲਾਜ਼ਮ ਵਿੰਗ ਦੇ ਨਵ-ਨਿਯੁਕਤ ਜ਼ਿਲ੍ਹਾ ਪ੍ਰਧਾਨ ਸੇਵਾ-ਮੁਕਤ ਅਧਿਆਪਕ ਜਗਮੇਲ ਸਿੰਘ ਪੱਖੋਂ ਕਲਾਂ ਨੂੰ ਸ਼੍ਰੋਮਣੀ ਅਕਾਲੀ ਦਲ ਹਲਕਾ ਭਦੌੜ ਦੇ ਮੱੁਖ ਸੇਵਾਦਾਰ ਸਤਨਾਮ ਸਿੰਘ ...
ਬਰਨਾਲਾ, 11 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ 'ਚ ਡੇਂਗੂ ਦੀ ਰੋਕਥਾਮ ਲਈ ਡਿਪਟੀ ਕਮਿਸ਼ਨਰ ਸ੍ਰੀ ਕੁਮਾਰ ਸੌਰਭ ਰਾਜ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਿਹਤ ਵਿਭਾਗ ਅਤੇ ਨਗਰ ਕੌਂਸਲਾਂ ਵਲੋਂ ਘਰਾਂ ਅਤੇ ਦੁਕਾਨਾਂ ਦੀ ਲਗਾਤਾਰ ਡੇਂਗੂ ਲਾਰਵਾ ...
ਤਪਾ ਮੰਡੀ, 11 ਅਕਤੂਬਰ (ਵਿਜੇ ਸ਼ਰਮਾ)-ਸਥਾਨਕ ਐੱਸ. ਡੀ. ਐੱਮ. ਦਫਤਰ ਅਤੇ ਤਹਿਸੀਲ ਦਫ਼ਤਰ ਦੇ ਮੁਲਾਜਮਾਂ ਵਲੋਂ ਹੜਤਾਲ ਕਰ ਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਭਗਵਾਨ ਦਾਸ ਅਤੇ ਕਿਰਪਾਲ ਸਿੰਘ ਨੇ ਦੱਸਿਆ ਕਿ ਪਿਛਲੇ ਲੰਬੇ ਸਮੇਂ ਤੋਂ ਦਫ਼ਤਰਾਂ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX